ਤਾਜਾ ਖ਼ਬਰਾਂ


ਚੇਨਈ ਨੇ ਮੁੰਬਈ ਨੂੰ 20 ਦੌੜਾਂ ਨਾਲ ਹਰਾਇਆ
. . .  1 day ago
ਚੇਨਈ ਨੇ ਮੁੰਬਈ ਨੂੰ ਦਿੱਤਾ 157 ਦੌੜਾਂ ਦਾ ਟੀਚਾ, ਗਾਇਕਵਾੜ ਨੇ ਖੇਡੀ ਸ਼ਾਨਦਾਰ ਪਾਰੀ
. . .  1 day ago
"ਅਸੀਂ ਚੰਨੀ ਨੂੰ ਇਹ ਮੌਕਾ ਦੇਣ ਲਈ ਬਹੁਤ ਖੁਸ਼ ਅਤੇ ਧੰਨਵਾਦੀ ਹਾਂ-ਸੁਰਿੰਦਰ ਕੌਰ, ਚਰਨਜੀਤ ਸਿੰਘ ਚੰਨੀ ਦੀ ਭੈਣ
. . .  1 day ago
ਪੰਜਾਬ ਦੇ ਪਹਿਲੇ ਦਲਿਤ ਮੁੱਖ ਮੰਤਰੀ ਚਰਨਜੀਤ ਚੰਨੀ ,ਇਤਿਹਾਸ ’ਚ ਸੁਨਹਿਰੀ ਅੱਖਰਾਂ 'ਚ ਲਿਖਿਆ ਜਾਵੇਗਾ - ਨਵਜੋਤ ਸਿੰਘ ਸਿੱਧੂ
. . .  1 day ago
ਸੁਖਬੀਰ ਸਿੰਘ ਬਾਦਲ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਨ ’ਤੇ ਦਿੱਤੀ ਵਧਾਈ
. . .  1 day ago
ਕਿਸਾਨ ਸੰਘਰਸ਼ ‘ਚ ਆਪਣੀ ਜਾਨ ਗੁਆਉਣ ਵਾਲੇ 150 ਕਿਸਾਨਾਂ ਦੇ ਵਾਰਸਾਂ ਨੂੰ ਨਿੱਜੀ ਤੌਰ 'ਤੇ ਨੌਕਰੀ ਦੇ ਪੱਤਰ ਨਾ ਸੌਂਪਣ 'ਤੇ ਦੁਖੀ ਹਾਂ- ਕੈਪਟਨ
. . .  1 day ago
ਚੰਡੀਗੜ੍ਹ , 19 ਸਤੰਬਰ- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੀਡੀਆ ਨੇ ਟਵੀਟ ਕਰਦਿਆਂ ਕਿਹਾ ਕਿ ਖੇਤੀਬਾੜੀ ਕਾਨੂੰਨਾਂ ਵਿਰੁੱਧ ਸੰਘਰਸ਼ ਵਿਚ ਆਪਣੀ ਜਾਨ ਗੁਆਉਣ ਵਾਲੇ 150 ਕਿਸਾਨਾਂ ਦੇ ...
ਮਨੀਸ਼ ਤਿਵਾੜੀ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਨ 'ਤੇ ਦਿੱਤੀ ਵਧਾਈ
. . .  1 day ago
ਰਾਹੁਲ ਗਾਂਧੀ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਨ 'ਤੇ ਦਿੱਤੀ ਵਧਾਈ
. . .  1 day ago
ਬ੍ਰਹਮ ਮਹਿੰਦਰਾ ਤੇ ਸੁਖਜਿੰਦਰ ਸਿੰਘ ਰੰਧਾਵਾ ਬਣੇ ਉਪ ਮੁੱਖ ਮੰਤਰੀ
. . .  1 day ago
ਚਰਨਜੀਤ ਸਿੰਘ ਚੰਨੀ ਮੁੱਖ ਮੰਤਰੀ ਵਜੋਂ ਕੱਲ੍ਹ 11 ਵਜੇ ਚੁੱਕਣਗੇ ਸਹੁੰ
. . .  1 day ago
ਚਰਨਜੀਤ ਸਿੰਘ ਚੰਨੀ ਮੀਡੀਆ ਨੂੰ ਕਰ ਰਹੇ ਸੰਬੋਧਨ
. . .  1 day ago
ਅਜਨਾਲਾ ਟਿਫ਼ਨ ਬੰਬ ਧਮਾਕਾ ਮਾਮਲੇ ਦੇ ਮੁਲਜ਼ਮ ਰੂਬਲ ਸਿੰਘ ਨੂੰ ਅਦਾਲਤ ਵਲੋਂ ਮੁੜ 3 ਦਿਨ ਦੇ ਪੁਲਸ ਰਿਮਾਂਡ ’ਤੇ ਭੇਜਿਆ
. . .  1 day ago
ਅਜਨਾਲਾ, 19 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪਿਛਲੇ ਮਹੀਨੇ ਅਜਨਾਲਾ ਅੰਮ੍ਰਿਤਸਰ ਰੋਡ ’ਤੇ ਸਥਿਤ ਸ਼ਰਮਾ ਫਿਲਿੰਗ ਸਟੇਸ਼ਨ ’ਤੇ ਖੜ੍ਹੇ ਤੇਲ ਵਾਲੇ ਟੈਂਕਰ ’ਤੇ ਹੋਏ ਆਈ.ਈ.ਡੀ .ਟਿਫ਼ਨ ਬੰਬ ਧਮਾਕਾ ਮਾਮਲੇ ...
ਚਰਨਜੀਤ ਸਿੰਘ ਚੰਨੀ ਦੇ ਸਮਰਥਕਾਂ ਨੇ ਚੰਡੀਗੜ੍ਹ ਵਿਚ ਰਾਜਪਾਲ ਦੇ ਘਰ ਦੇ ਬਾਹਰ ਮਨਾਏ ਜਸ਼ਨ
. . .  1 day ago
ਮੋਟਰ ਸਾਈਕਲ ਧਮਾਕਾ ਅਤੇ ਟਿਫਨ ਬੰਬ ਮਾਮਲੇ ’ਚ ਨਾਮਜ਼ਦ ਪ੍ਰਵੀਨ 3 ਦਿਨਾਂ ਪੁਲਿਸ ਰਿਮਾਂਡ ’ਤੇ
. . .  1 day ago
ਜਲਾਲਾਬਾਦ, 19 ਸਤੰਬਰ (ਕਰਨ ਚੁਚਰਾ) -ਸ਼ਹਿਰ ਦੇ ਪੀ.ਐਨ.ਬੀ. ਰੋਡ ’ਤੇ ਮੋਟਰ ਸਾਈਕਲ ਧਮਾਕਾ ਅਤੇ ਧਰਮੂਵਾਲਾ ਦੇ ਖੇਤਾਂ ’ਚ ਬਰਾਮਦ ਟਿਫਨ ਬੰਬ ਮਾਮਲੇ ’ਚ ਨਾਮਜ਼ਦ ਪ੍ਰਵੀਨ ਕੁਮਾਰ ਪੁੱਤਰ ਅਮੀਰ ਸਿੰਘ ...
ਚਰਨਜੀਤ ਸਿੰਘ ਚੰਨੀ ਰਾਜ ਭਵਨ ਪਹੁੰਚੇ
. . .  1 day ago
ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਦਿੱਤੀਆਂ ਸ਼ੁੱਭਕਾਮਨਾਵਾਂ
. . .  1 day ago
ਇਹ ਹਾਈ ਕਮਾਂਡ ਦਾ ਫੈਸਲਾ ਹੈ , ਸਵਾਗਤ ਕਰਦਾ ਹਾਂ, ਚੰਨੀ ਮੇਰੇ ਛੋਟੇ ਭਰਾ ਵਰਗਾ - ਸੁਖਜਿੰਦਰ ਸਿੰਘ ਰੰਧਾਵਾ
. . .  1 day ago
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਪਰਿਵਾਰ ਪੰਜਾਬ ਰਾਜ ਭਵਨ ਪਹੁੰਚਿਆ
. . .  1 day ago
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਚੰਡੀਗੜ੍ਹ ਦੇ ਜੇ.ਡਬਲਯੂ. ਮੈਰੀਅਟ ਹੋਟਲ ਤੋਂ ਗਵਰਨਰ ਹਾਊਸ ਹੋਏ ਰਵਾਨਾ
. . .  1 day ago
ਬਾਰਾਬੰਕੀ: ਮੂਰਤੀ ਵਿਸਰਜਨ ਦੌਰਾਨ ਵੱਡਾ ਹਾਦਸਾ, 5 ਲੋਕਾਂ ਦੇ ਡੁੱਬਣ ਦੀ ਖ਼ਬਰ
. . .  1 day ago
ਹਰੀਸ਼ ਰਾਵਤ ਸ਼ਾਮ 6:30 ਵਜੇ ਰਾਜਪਾਲ ਨੂੰ ਮਿਲਣਗੇ
. . .  1 day ago
ਚਰਨਜੀਤ ਸਿੰਘ ਚੰਨੀ ਹੋਣਗੇ ਪੰਜਾਬ ਦੇ ਨਵੇਂ ਮੁੱਖ ਮੰਤਰੀ, ਹਰੀਸ਼ ਰਾਵਤ ਨੇ ਟਵੀਟ ਰਾਹੀਂ ਦਿੱਤੀ ਜਾਣਕਾਰੀ
. . .  1 day ago
44 ਸਾਲਾ ਵਿਅਕਤੀ ਦੀ ਗਰੀਸ ’ਚ ਮੌਤ
. . .  1 day ago
ਕਾਲਾ ਸੰਘਿਆਂ, 19 ਸਤੰਬਰ (ਬਲਜੀਤ ਸਿੰਘ ਸੰਘਾ)- ਨਜਦੀਕੀ ਪਿੰਡ ਕੇਸਰਪੁਰ ਦੇ 44 ਸਾਲਾ ਵਿਅਕਤੀ ਦੀ ਬੀਤੇ ਦਿਨੀਂ ਗਰੀਸ ’ਚ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ। ਕਰੀਬ 44 ਸਾਲਾ ਮ੍ਰਿਤਕ ਗੁਰਪ੍ਰੀਤ ...
ਛੱਤੀਸਗੜ੍ਹ : ਬਸਤਰ ਦੇ ਕੋਂਡਾਗਾਓਂ ਤਹਿਸੀਲ ਦੇ ਬੋਰਗਾਓਂ ਨੇੜੇ ਸੜਕ ਹਾਦਸੇ ’ਚ ਸੱਤ ਮੌਤਾਂ, ਨੌਂ ਜ਼ਖ਼ਮੀ
. . .  1 day ago
ਸੁਖਜਿੰਦਰ ਸਿੰਘ ਰੰਧਾਵਾ ਨੇ ਪੰਜਾਬ ਦੇ ਰਾਜਨੀਤਿਕ ਘਟਨਾਕ੍ਰਮ ‘ਤੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਲਈ ਮੰਗਿਆ ਸਮਾਂ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 2 ਹਾੜ ਸੰਮਤ 553
ਵਿਚਾਰ ਪ੍ਰਵਾਹ: ਕੋਈ ਵੀ ਗੱਲ ਇਹੋ ਜਿਹੀ ਨਹੀਂ, ਜਿਸ ਨੂੰ ਮਜ਼ਬੂਤ ਭਰੋਸਾ ਤੇ ਦ੍ਰਿੜ੍ਹ ਮਨੋਰਥ ਪੂਰਾ ਨਹੀਂ ਕਰ ਸਕਦੇ। -ਨੈਪੋਲੀਅਨ

ਬਠਿੰਡਾ

ਕਮਿਸ਼ਨਰ ਦਾ ਦਾਅਵਾ, ਬਰਸਾਤਾਂ ਮੌਕੇ ਬਠਿੰਡਾ ਵਾਸੀਆਂ ਨੂੰ ਪਹਿਲਾਂ ਵਾਂਗ ਨਹੀਂ ਆਉਣਗੀਆਂ ਮੁਸ਼ਕਲਾਂ

ਬਠਿੰਡਾ, 15 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)- ਅੱਜ ਨਗਰ ਨਿਗਮ, ਬਠਿੰਡਾ ਦੇ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਨੇ ਪੈੱ੍ਰਸ ਕਾਨਫ਼ਰੰਸ ਦੌਰਾਨ ਦਾਅਵਾ ਕੀਤਾ ਕਿ ਐਤਕੀਂ ਬਰਸਾਤਾਂ ਮੌਕੇ ਬਠਿੰਡਾ ਵਾਸੀਆਂ ਨੂੰ ਪਹਿਲਾਂ ਵਾਂਗ ਮੁਸ਼ਕਿਲਾਂ ਦਾ ਸਾਹਮਣਾ ਨਹੀਂ ...

ਪੂਰੀ ਖ਼ਬਰ »

ਈ.ਟੀ.ਟੀ. ਟੀਚਰਜ਼ ਯੂਨੀਅਨ ਦੇ ਨੁਮਾਇੰਦੀਆਂ ਨੇ ਸਿੱਖਿਆ ਸਕੱਤਰ ਨਾਲ ਕੀਤੀ ਜੂਮ ਬੈਠਕ

ਬਠਿੰਡਾ, 15 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)-ਈ.ਟੀ.ਟੀ. ਟੀਚਰਜ਼ ਯੂਨੀਅਨ ਦੇ ਨੁਮਾਇੰਦੀਆਂ ਦੀ ਸੂਬਾ ਪ੍ਰਧਾਨ ਜਗਸੀਰ ਸਿੰਘ ਸਹੋਤਾ ਦੀ ਅਗਵਾਈ ਵਿਚ ਅਧਿਆਪਕ ਮਸਲਿਆਂ ਸਬੰਧੀ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਨਾਲ ਜੂਮ ਮੀਟਿੰਗ ਹੋਈ | ਜਿਸ ਵਿਚ ਅਧਿਆਪਕ ਆਗੂਆਂ ਨੇ ...

ਪੂਰੀ ਖ਼ਬਰ »

ਸਾਬਕਾ ਵਿਧਾਇਕ ਮਹਿਤਾਬ ਸਿੰਘ ਆਪਣੇ ਸੈਂਕੜੇ ਸਾਥੀਆਂ ਨਾਲ 'ਆਪ' 'ਚ ਸ਼ਾਮਿਲ

ਚੰਡੀਗੜ੍ਹ, 15 ਜੂਨ (ਅਜੀਤ ਬਿਊਰੋ)-ਲੰਮਾ ਸਮਾਂ ਪੰਜਾਬ ਦੀ ਰਾਜਨੀਤੀ ਵਿਚ ਸਰਗਰਮ ਰਹੇ ਤੇ ਤਿੰਨ ਵਾਰ ਜਲਾਲਾਬਾਦ ਤੋਂ ਵਿਧਾਇਕ ਰਹੇ ਮਹਿਤਾਬ ਸਿੰਘ ਆਪਣੇ ਸੈਂਕੜੇ ਸਾਥੀਆਂ ਨਾਲ ਆਮ ਆਦਮੀ ਪਾਰਟੀ (ਆਪ) ਪੰਜਾਬ 'ਚ ਸ਼ਾਮਿਲ ਹੋ ਗਏ | ਇਸੇ ਤਰ੍ਹਾਂ ਬਠਿੰਡਾ ਦੇ ਸਮਾਜ ਸੇਵੀ ...

ਪੂਰੀ ਖ਼ਬਰ »

ਸੁਖਬੀਰ ਬਾਦਲ ਦਾ ਮੁੱਖ ਮੰਤਰੀ ਬਣਨ ਦਾ ਸੁਪਨਾ ਕਦੇ ਪੂਰਾ ਨਹੀਂ ਹੋਵੇਗਾ-ਕਾਂਗੜ

ਭਗਤਾ ਭਾਈਕਾ, 15 ਜੂਨ (ਸੁਖਪਾਲ ਸਿੰਘ ਸੋਨੀ)-ਇੱਥੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮ: ਦੇ ਆਊਟਲੈੱਟ ਸਟੋਰ ਬਣਨ ਨਾਲ ਹਜ਼ਾਰਾਂ ਕਿਸਾਨਾਂ ਨੂੰ ਜਿੱਥੇ ਵੱਡੀ ਖੱਜਲ ਖੁਆਰੀ ਤੋਂ ਰਾਹਤ ਹੋਵੇਗੀ ਉੱਥੇ ਕਿਸਾਨਾਂ ਦੇ ਸਮੇਂ ਦੀ ਵੀ ਬੱਚਤ ਹੋਵੇਗੀ | ਇਹ ਸਟੋਰ ਇਲਾਕੇ ...

ਪੂਰੀ ਖ਼ਬਰ »

ਯੁੱਧ ਅਭਿਆਸ ਦੌਰਾਨ ਧਮਾਕੇ ਵਿਚ ਜ਼ਖ਼ਮੀ ਪਿੰਡ ਸ਼ੇਖਪੁਰਾ ਦਾ ਫੌਜੀ ਜਵਾਨ ਹੋਇਆ ਸ਼ਹੀਦ

ਤਲਵੰਡੀ ਸਾਬੋ, 15 ਜੂਨ (ਰਣਜੀਤ ਸਿੰਘ ਰਾਜੂ)-ਰਾਜਸਥਾਨ ਦੇ ਮਹਾਜਨ ਫ਼ੀਲਡ ਫ਼ਾਇਰਿੰਗ ਰੇਂਜ ਵਿਚ ਬੀਤੇ ਦਿਨੀਂ ਯੁੱਧ ਅਭਿਆਸ ਦੇ ਦੌਰਾਨ ਹੋਏ ਵਿਸਫੋਟਕ ਧਮਾਕੇ ਵਿਚ ਗੰਭੀਰ ਜ਼ਖ਼ਮੀ ਹੋਇਆ ਨੇੜਲੇ ਪਿੰਡ ਸ਼ੇਖਪੁਰਾ ਦਾ ਫੌਜੀ ਜਵਾਨ ਜੁਗਰਾਜ ਸਿੰਘ ਬੀਤੀ ਦੇਰ ਰਾਤ ...

ਪੂਰੀ ਖ਼ਬਰ »

-ਮਾਮਲਾ ਕੈਂਸਰ ਪੀੜ੍ਹਤ ਔਰਤ ਦਾ-

ਸਿਹਤ ਮੰਤਰੀ ਦੀਆਂ ਹਦਾਇਤਾਂ 'ਤੇ ਵਿਭਾਗ ਦੀਆਂ ਟੀਮਾਂ ਨੇ ਕੀਤਾ ਪਿੰਡ ਮਹਿਮਾ ਸਰਜਾ ਦਾ ਦੌਰਾ

ਮਹਿਮਾ ਸਰਜਾ, 15 ਜੂਨ (ਰਾਮਜੀਤ ਸ਼ਰਮਾ)-ਪਿਛਲੇ ਦਿਨੀਂ ਸ਼ੋਸ਼ਲ ਮੀਡੀਆ 'ਤੇ ਚਰਚਿਤ ਹੋਈ ਪਿੰਡ ਮਹਿਮਾ ਸਰਜਾ ਦੀ ਕੈਂਸਰ ਪੀੜ੍ਹਤ ਔਰਤ ਦੀ ਜਾਂਚ ਲਈ ਸਿਹਤ ਮੰਤਰੀ ਪੰਜਾਬ ਬਲਵੀਰ ਸਿੰਘ ਸਿੱਧੂ ਦੇ ਹੁਕਮਾਂ 'ਤੇ ਬਠਿੰਡਾ ਦੇ ਸਿਵਲ ਸਰਜਨ ਡਾਕਟਰ ਤੇਜਵੰਤ ਸਿੰਘ ਢਿੱਲੋਂ ...

ਪੂਰੀ ਖ਼ਬਰ »

-ਮਾਮਲਾ ਸਕਾਲਰਸ਼ਿਪ ਘੁਟਾਲੇ ਦਾ-

'ਆਪ' ਵਲੋਂ ਸਾਧੂ ਸਿੰਘ ਧਰਮਸੋਤ ਵਿਰੁੱਧ ਕਾਰਵਾਈ ਲਈ ਲੜੀਵਾਰ ਭੁੱਖ ਹੜਤਾਲ ਸ਼ੁਰੂ

ਬਠਿੰਡਾ, 15 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)-ਆਮ ਆਦਮੀ ਪਾਰਟੀ ਵਲੋਂ ਬਠਿੰਡਾ ਵਿਚ ਦਲਿਤ ਵਿਦਿਆਰਥੀਆਂ ਦੇ ਵਜ਼ੀਫੇ ਵਿਚ ਹੋਏ ਘੁਟਾਲੇ ਨੂੰ ਲੈ ਕੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਖਿਲਾਫ਼ ਕਰਵਾਈ ਕਰਵਾਉਣ ਲਈ ਲੜੀਵਾਰ ਭੁੱਖ ਹੜ੍ਹਤਾਲ ਸ਼ੁਰੂ ਕੀਤੀ ਗਈ ਹੈ | ਜਿਸ ਤਹਿਤ ਅੱਜ ਪਹਿਲੇ ਦਿਨ ਮਨਜੀਤ ਸਿੰਘ ਜਿਲ੍ਹਾ ਪ੍ਰਧਾਨ ਐਸ.ਸੀ. ਵਿੰਗ ਦੀ ਅਗਵਾਈ ਵਿਚ ਨਵਦੀਪ ਸਿੰਘ ਜੀਦਾ ਸੂਬਾ ਮੀਤ ਪ੍ਰਧਾਨ ਲੀਗਲ ਸੈੱਲ ਪੰਜਾਬ ਅਤੇ ਅਨਿਲ ਠਾਕੁਰ ਸੂਬਾ ਮੀਤ ਪ੍ਰਧਾਨ ਟ੍ਰੇਡ ਵਿੰਗ ਭੁੱਖ ਹੜ੍ਹਤਾਲ 'ਤੇ ਬੈਠ ਗਏ ਹਨ | ਇਹ ਹੜ੍ਹਤਾਲ ਹਫ਼ਤਾ ਚੱਲੇਗੀ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਮਨਜੀਤ ਸਿੰਘ ਨੇ ਦੋਸ਼ ਲਗਾਇਆ ਕਿ ਪੰਜਾਬ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਪੰਜਾਬ ਦੇ ਦੋ ਲੱਖ ਗਰੀਬ ਬੱਚਿਆਂ ਦੇ ਵਜੀਫ਼ੇ ਦੇ ਰੂਪ ਵਿਚ ਆਏ 1539 ਕਰੋੜ ਰੁਪਏ ਖਾਧੇ ਹਨ ਪਰ ਪੰਜਾਬ ਸਰਕਾਰ ਨੇ ਸੈਂਟਰ ਸਰਕਾਰ 'ਤੇ ਦੋਸ਼ ਲਾਉਂਦੇ ਹੋਏ ਸਾਧੂ ਸਿੰਘ ਧਰਮਸੋਤ ਨੂੰ ਕਲੀਨ ਚਿੱਟ ਦੇ ਦਿੱਤੀ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਾਧੂ ਸਿੰਘ ਧਰਮਸੋਤ ਨੂੰ ਤੁਰੰਤ ਬਰਖ਼ਾਸਤ ਕਰਕੇ ਉਸ ਦੇ ਖਿਲਾਫ਼ ਕਾਨੂੰਨੀ ਕਾਰਵਾਈ ਕਰੇ ਅਤੇ ਗਰੀਬ ਵਿਦਿਆਰਥੀਆਂ ਦਾ ਵਜੀਫ਼ਾ ਜਲਦੀ ਤੋਂ ਜਲਦੀ ਉਨ੍ਹਾਂ ਦੇ ਖਾਤਿਆਂ ਵਿਚ ਪਾਇਆ ਜਾਵੇ | ਐਡਵੋਕੇਟ ਨਵਦੀਪ ਜੀਦਾ ਅਤੇ ਅਨਿਲ ਠਾਕੁਰ ਨੇ ਕਿਹਾ ਕਿ ਜਿਸ ਤਰ੍ਹਾਂ ਪਿਛਲੇ 70 ਸਾਲਾਂ ਤੋਂ ਰਵਾਇਤੀ ਰਾਜਨੀਤਕ ਪਾਰਟੀਆਂ ਨੇ ਦਲਿਤ ਵੋਟ ਬੈਂਕ ਨੂੰ ਭਰਮਾ ਕੇ ਅਤੇ ਝੂਠੇ ਵਾਅਦੇ ਕਰਕੇ ਪੰਜਾਬ ਵਿਚ ਸਰਕਾਰਾਂ ਬਣਾਈਆਂ ਪਰ ਅੱਜ ਤੱਕ ਕਿਸੇ ਵੀ ਸਰਕਾਰ ਨੇ ਦਲਿਤ ਭਾਈਚਾਰੇ ਨੂੰ ਕੋਈ ਸੁੱਖ ਸੁਵਿਧਾਵਾਂ ਨਹੀਂ ਦਿੱਤੀਆਂ | ਇਸ ਮੌਕੇ ਉਨ੍ਹਾਂ ਨਾਲ ਨੀਲ ਗਰਗ ਜਿਲ੍ਹਾ ਪ੍ਰਧਾਨ ਬਠਿੰਡਾ ਸ਼ਹਿਰੀ, ਗੁਰਜੰਟ ਸਿੰਘ ਸਿਵੀਆਂ ਜਿਲ੍ਹਾ ਪ੍ਰਧਾਨ ਬਠਿੰਡਾ ਦਿਹਾਤੀ, ਮਾਸਟਰ ਜਗਸੀਰ ਸਿੰਘ ਜੁਆਇੰਟ ਸੈਕਟਰੀ ਐੱਸ.ਸੀ. ਵਿੰਗ ਪੰਜਾਬ, ਬਲਜਿੰਦਰ ਕੌਰ ਮੀਤ ਪ੍ਰਧਾਨ ਮਹਿਲਾ ਵਿੰਗ ਪੰਜਾਬ, ਰਾਕੇਸ਼ ਪੁਰੀ ਜਨਰਲ ਸਕੱਤਰ, ਐੱਮ. ਐਲ. ਜਿੰਦਲ ਜਿਲ੍ਹਾ ਖ਼ਜ਼ਾਨਚੀ, ਬਲਕਾਰ ਸਿੰਘ ਭੋਖੜਾ ਜਿਲ੍ਹਾ ਮੀਡੀਆ ਇੰਚਾਰਜ, ਬਲਜਿੰਦਰ ਸਿੰਘ ਜਿਲ੍ਹਾ ਦਫ਼ਤਰ ਇੰਚਾਰਜ, ਕੁਲਦੀਪ ਕੌਰ ਜਿਲ੍ਹਾ ਪ੍ਰਧਾਨ ਮਹਿਲਾ ਵਿੰਗ, ਅਮਰਪਾਲ ਕੌਰ, ਗੁਰਪ੍ਰੀਤ ਕੌਰ, ਯਾਦਵਿੰਦਰ ਤੁੰਗਵਾਲੀ, ਬਲਜੀਤ ਬੱਲੀ, ਭੁਪਿੰਦਰ ਬਾਂਸਲ, ਪੱਪੂ ਨਾਹਰ, ਗੋਬਿੰਦਰ ਸਿੰਘ, ਅਚਲਾ ਸ਼ਰਮਾ, ਕਮਲਜੀਤ ਕੌਰ ਭੁੱਚੋ, ਹੈਪੀ ਬਠਿੰਡਾ, ਜਨਾਰਧਨ ਮਹੀਓ, ਗੁਰਮੀਤ ਰਾਮਗੜ੍ਹੀਆ, ਸਰਬਜੀਤ ਕੌਰ, ਐਡਵੋਕੇਟ ਗੁਰਲਾਲ ਸਿੰਘ ਅਤੇ ਹੋਰ ਵਲੰਟੀਅਰਜ ਵੀ ਮੌਜੂਦ ਸਨ |

ਖ਼ਬਰ ਸ਼ੇਅਰ ਕਰੋ

 

ਨਗਰ ਕੌਂਸਲ ਨੇ ਬੈਂਕਾਂ ਦੇ ਬਾਹਰ ਪਏ ਜਰਨੇਟਰ ਚੁੱਕੇ-10 ਦਿਨਾਂ ਦੀ ਮੋਹਲਤ ਦੇ ਕੇ ਛੱਡੇ

ਭੁੱਚੋ ਮੰਡੀ, 15 ਜੂਨ (ਪਰਵਿੰਦਰ ਸਿੰਘ ਜੌੜਾ, ਬਿੱਕਰ ਸਿੰਘ ਸਿੱਧੂ)-ਸਥਾਨਕ ਨਗਰ ਕੌਂਸਲ ਨੇ ਬੈਂਕਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਦਿਆਂ ਬੈਂਕਾਂ ਦੇ ਬਾਹਰ ਪਏ ਜਰਨੇਟਰ ਚੁੱਕ ਲਏ | ਕੌਂਸਲ ਨੇ ਇਹ ਕਾਰਵਾਈ ਬੈਂਕਾਂ ਨੂੰ ਹਫ਼ਤੇ ਭਰ ਦਾ ਸਮਾਂ ਨੋਟਿਸ ਦੇਣ ਤੋਂ ਬਾਅਦ ਅਮਲ ...

ਪੂਰੀ ਖ਼ਬਰ »

ਸਫ਼ਾਈ ਸੇਵਕਾਂ ਨੇ ਮੰਗਾਂ ਨੂੰ ਲੈ ਕੇ ਮੋਟਰ ਸਾਈਕਲ ਰੈਲੀ ਕੱਢੀ

ਭੁੱਚੋ ਮੰਡੀ, 15 ਜੂਨ (ਬਿੱਕਰ ਸਿੰਘ ਸਿੱਧੂ)-ਨਗਰ ਕੌਂਸਲ ਦੇ ਸਫ਼ਾਈ ਸੇਵਕਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਨਗਰ ਕੌਂਸਲ ਦੇ ਦਫ਼ਤਰ ਅੱਗੇ ਦਿੱਤਾ ਜਾ ਰਿਹਾ ਧਰਨਾ ਅੱਜ 34ਵੇਂ ਦਿਨ ਵਿਚ ਦਾਖ਼ਲ ਹੋ ਗਿਆ | ਸਫ਼ਾਈ ਸੇਵਕਾਂ ਨੇ ਪੰਜਾਬ ਸਰਕਾਰ 'ਤੇ ਮਤਰੇਈ ਮਾਂ ਵਾਲਾ ...

ਪੂਰੀ ਖ਼ਬਰ »

ਸਵੱਛ ਭਾਰਤ ਮਿਸ਼ਨ ਵਲੋਂ ਘਰਾਂ ਦੇ ਕੂੜੇ ਤੋਂ ਤਿਆਰ ਕੀਤੀ ਆਰਗੈਨਿਕ ਖਾਦ ਵੰਡੀ

ਮਹਿਰਾਜ, 15 ਜੂਨ (ਸੁਖਪਾਲ ਮਹਿਰਾਜ)-ਸਵੱਛ ਭਾਰਤ ਮਿਸ਼ਨ ਦੇ ਪ੍ਰੋਗਰਾਮ ਕੋਆਰਡੀਨੇਟਰ ਸੁਮਨਪ੍ਰੀਤ ਕੌਰ ਦੀ ਅਗਵਾਈ ਹੇਠ ਨਗਰ ਪੰਚਾਇਤ ਮਹਿਰਾਜ ਅਤੇ ਹੋਰ ਵੱਖ-ਵੱਖ ਥਾਵਾਂ 'ਤੇ ਆਕਸੀਜਨ ਅਤੇ ਕਈ ਕਿਸਮਾਂ ਦੇ ਪੌਦੇ ਲਗਾਏ ਗਏ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ...

ਪੂਰੀ ਖ਼ਬਰ »

ਝੋਨੇ ਦੀ ਬੀਜਾਈ ਜ਼ੋਰਾਂ 'ਤੇ ਹੋਣ ਦੇ ਬਾਵਜੂਦ ਸਹਿਕਾਰੀ ਬੈਂਕਾਂ ਵਿਚ ਖਾਤੇ ਨਾ ਖੁੱਲ੍ਹਣ ਕਾਰਨ ਕਿਸਾਨ ਪ੍ਰੇਸ਼ਾਨ

ਭੁੱਚੋ ਮੰਡੀ, 15 ਜੂਨ (ਪਰਵਿੰਦਰ ਸਿੰਘ ਜੌੜਾ)-ਝੋਨੇ ਦੀ ਬੀਜਾਈ ਦਾ ਕੰਮ ਜ਼ੋਰਾਂ 'ਤੇ ਹੋਣ ਦੇ ਬਾਵਜੂਦ ਸਹਿਕਾਰੀ ਬੈਂਕਾਂ ਵਿਚ ਖਾਤੇ ਨਾ ਖੁੱਲ੍ਹਣ ਕਾਰਨ ਕਿਸਾਨ ਭਾਰੀ ਪ੍ਰੇਸ਼ਾਨੀ ਦੇ ਆਲਮ ਵਿਚ ਹਨ | ਕੰਪਿਊਟਰੀ ਯੁੱਗ ਹੋਣ ਦੇ ਬਾਵਜੂਦ ਸਹਿਕਾਰੀ ਬੈਂਕਾਂ ਵਿਚ ਪੂਰੇ ...

ਪੂਰੀ ਖ਼ਬਰ »

ਝੋਨੇ ਦੀ ਫ਼ਸਲ ਲਈ ਅੰਮਿ੍ਤ ਬਣ ਕੇ ਵਰਿ੍ਹਆ ਮੀਂਹ

ਸੀਂਗੋ ਮੰਡੀ, 15 ਜੂਨ (ਸ਼ਰਮਾ)-ਹਾੜ ਦੀ ਸੰਗਰਾਂਦ ਵਾਲੇ ਦਿਨ ਇਲਾਕੇ ਵਿਚ ਪਈ ਵਰਖਾ ਨਾਲ ਕਿਸਾਨ ਬਾਗੋ-ਬਾਗ ਹਨ, ਨੇ ਦਾਤੇ ਦਾ ਸ਼ੁਕਰਾਨਾ ਕੀਤਾ ਉੱਥੇ ਹੀ ਨੀਵੀਂਆਂ ਸੜਕਾਂ ਤੇ ਪਾਣੀ ਭਰਨ ਨਾਲ ਰਾਹਗੀਰਾਂ ਨੂੰ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਮੁੱਖ ਮੰਤਰੀ ਦੀ ਕੋਠੀ ਦੇ ਘਿਰਾਓ ਲਈ ਬਠਿੰਡਾ ਤੋਂ ਸ਼ਾਮਿਲ ਹੋਇਆ ਯੂਥ ਵਰਕਰਾਂ ਦਾ ਕਾਫ਼ਲਾ

ਬਠਿੰਡਾ, 15 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਰੂਪ ਚੰਦ ਸਿੰਗਲਾ ਦੀ ਅਗਵਾਈ ਵਿਚ ਬਠਿੰਡਾ ਸ਼ਹਿਰੀ ਯੂਥ ਅਕਾਲੀ ਦਲ ਦੇ ਪ੍ਰਧਾਨ ਹਰਪਾਲ ਸਿੰਘ ਢਿੱਲੋਂ ਨੇ ਅੱਜ ਯੂਥ ...

ਪੂਰੀ ਖ਼ਬਰ »

ਜ਼ਿਲ੍ਹੇ 'ਚ 47 ਨਵੇਂ ਕੋਰੋਨਾ ਪਾਜ਼ੀਟਿਵ ਮਾਮਲੇ ਆਏ ਸਾਹਮਣੇ-7 ਮਰੀਜ਼ਾਂ ਦੀ ਮੌਤਾਂ

ਬਠਿੰਡਾ, 15 ਜੂਨ (ਅਵਤਾਰ ਸਿੰਘ)-ਬੀਤੇ 24 ਘੰਟਿਆਂ ਦੌਰਾਨ ਕੋਰੋਨਾ ਪ੍ਰਭਾਵਿਤ 7 ਵਿਅਕਤੀਆਂ ਦੀ ਮੌਤ ਹੋ ਗਈ , 47 ਨਵੇਂ ਮਾਮਲੇ ਆਏ ਅਤੇ 165 ਕੋਰੋਨਾ ਪ੍ਰਭਾਵਿਤ ਮਰੀਜ਼ ਠੀਕ ਹੋਣ ਉਪਰੰਤ ਆਪਣੇ ਘਰ ਵਾਪਸ ਪਰਤ ਗਏ ਹਨ | ਕੋਰੋਨਾ ਮਹਾਂਮਾਰੀ ਨਾਲ ਨਜਿੱਠਣ ਲਈ ਜ਼ਿਲੇ ਅੰਦਰ ...

ਪੂਰੀ ਖ਼ਬਰ »

ਈ.ਟੀ.ਟੀ. 2364 ਅਧਿਆਪਕ ਯੂਨੀਅਨ ਘੇਰੇਗੀ ਮੋਤੀ ਮਹਿਲ

ਬਠਿੰਡਾ, 15 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)-ਅੱਜ ਈ.ਟੀ.ਟੀ 2364 ਅਧਿਆਪਕ ਯੂਨੀਅਨ ਦੀ ਮੀਟਿੰਗ ਚਿਲਡਰਨ ਪਾਰਕ ਬਠਿੰਡਾ ਵਿਖੇ ਹੋਈ | ਜਿਸ ਵਿਚ ਮੌਜੂਦ ਅਧਿਆਪਕਾਂ ਨੇ ਦੱਸਿਆ ਕਿ ਉਨ੍ਹਾਂ ਦੀ ਭਰਤੀ ਵਿਚ ਸਕਰੂਟਨੀ ਹੋਈ ਨੂੰ ਲਗਭਗ 6 ਮਹੀਨੇ ਤੋਂ ਵੱਧ ਦਾ ਸਮਾਂ ਬੀਤ ...

ਪੂਰੀ ਖ਼ਬਰ »

ਦੇਸ਼ ਨੂੰ ਆਜ਼ਾਦ ਕਰਵਾਉਣ ਲਈ ਯੋਗਦਾਨ ਪਾਉਣ ਵਾਲੇ ਮਹਾਨ ਦੇਸ਼ ਭਗਤਾਂ ਦਾ ਵੱਡਾ ਪਿੰਡ ਸ਼ੇਖਪੁਰਾ

ਪਿ੍ੰਸ ਗਰਗ 84376-47527 ਸੀਂਗੋ ਮੰਡੀ-ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਦੇ ਪਿੰਡਾਂ ਵਿਚ ਇਕ ਪਿੰਡ ਸ਼ੇਖ਼ਪੁਰਾ ਤਲਵੰਡੀ ਸਾਬੋ ਤੋਂ ਲੱਗਭੱਗ 7 ਕਿਲੋਮੀਟਰ ਦੀ ਦੂਰੀ 'ਤੇ ਪੂਰਬ ਵੱਲ ਮੌੜ ਰੋਡ 'ਤੇ ਸਥਿਤ ਹੈ, ਪਿੰਡ ਦੀ ਵਿਸ਼ੇਸ਼ਤਾ ਇਹ ਹੈ ਕਿ ਇਥੋਂ ਬਹੁਤੀ ਗਿਣਤੀ 'ਚ ਅਜ਼ਾਦੀ ...

ਪੂਰੀ ਖ਼ਬਰ »

ਕੀਮਤਾਂ ਦੀ ਗਿਰਾਵਟ ਕਾਰਨ ਮੰੂਗੀ ਉਤਪਾਦਕਾਂ ਦੇ ਹੌਂਸਲੇ ਪਸਤ

ਨਥਾਣਾ, 15 ਜੂਨ (ਗੁਰਦਰਸ਼ਨ ਲੁੱਧੜ)-ਮਾਲਵੇ ਦੇ ਖੇਤਾਂ ਵਿਚ ਅੱਜ ਕੱਲ੍ਹ ਮੂੰਗੀ ਦੀ ਵਾਢੀ ਅਤੇ ਗਹਾਈ ਦਾ ਸੀਜਨ ਚੱਲ ਰਿਹਾ ਹੈ ਅਤੇ ਫ਼ਸਲੀ ਵਿਭਿੰਨਤਾ ਤਹਿਤ ਕਾਸ਼ਤ ਕਰਨ ਵਾਲੇ ਮੂੰਗੀ ਉਤਪਾਦਕ ਕਿਸਾਨਾਂ ਵਿਚ ਇਸ ਫ਼ਸਲ ਪ੍ਰਤੀ ਕੋਈ ਖਾਸ ਉਤਸ਼ਾਹ ਵੇਖਣ ਨੂੰ ਨਹੀਂ ਮਿਲ ...

ਪੂਰੀ ਖ਼ਬਰ »

ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ

ਚਾਉਕੇ, 15 ਜੂਨ (ਘੜੈਲੀ)-ਸ਼ਹੀਦਾ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਪਿੰਡ ਕਰਾੜਵਾਲਾ ਵਿਖੇ ਭਗਤ ਪੂਰਨ ਸਿੰਘ ਯੁਵਕ ਭਲਾਈ ਕਲੱਬ ਅਤੇ ਗੁਰਦੁਆਰਾ ਕਮੇਟੀ ਵਲੋਂ ਮਨਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ ਉਪਰੰਤ ਗੁਰੂ ਕਾ ...

ਪੂਰੀ ਖ਼ਬਰ »

ਕਾਂਗੜ ਵਲੋਂ 84 ਲੋੜਵੰਦ ਪਰਿਵਾਰਾਂ ਨੂੰ ਮਕਾਨ ਉਸਾਰੀ ਲਈ 40 ਲੱਖ ਦੀ ਸਹਾਇਤਾ ਪ੍ਰਦਾਨ

ਭਗਤਾ ਭਾਈਕਾ, 15 ਜੂਨ (ਸੁਖਪਾਲ ਸਿੰਘ ਸੋਨੀ)-ਨਗਰ ਪੰਚਾਇਤ ਭਗਤਾ ਭਾਈਕਾ ਦੇ ਪ੍ਰਧਾਨ ਬੂਟਾ ਸਿੰਘ ਸਿੱਧੂ ਦੀ ਅਗਵਾਈ ਹੇਠ ਪਾਸ ਹੋਏ ਪ੍ਰਧਾਨ ਮੰਤਰੀ ਅਵਾਸ ਯੋਜਨਾ ਤਹਿਤ 84 ਪਰਿਵਾਰਾਂ ਨੂੰ 40 ਲੱਖ ਦੀ ਸਹਾਇਤਾ ਰਾਸ਼ੀ ਦੇ ਚੈੱਕ ਵੰਡੇ ਗਏ | ਚੈੱਕ ਵੰਡਣ ਦੀ ਰਸਮ ਸ: ...

ਪੂਰੀ ਖ਼ਬਰ »

ਸਿਵਲ ਹਸਪਤਾਲ 'ਚ ਮਲੇਰੀਆ ਜਾਗਰੂਕਤਾ ਕੈਂਪ ਲਗਾਇਆ

ਤਲਵੰਡੀ ਸਾਬੋ, 15 ਜੂਨ (ਰਣਜੀਤ ਸਿੰਘ ਰਾਜੂ, ਰਵਜੋਤ ਸਿੰਘ ਰਾਹੀ)-ਸਿਵਲ ਸਰਜਨ ਬਠਿੰਡਾ ਡਾ: ਤੇਜਵੰਤ ਸਿੰਘ ਢਿੱਲੋਂ ਦੇ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਸਬ-ਸੈਂਟਰ ਤਲਵੰਡੀ ਸਾਬੋ-ਬੀ ਵਿਖੇ ਡਾ: ਦਰਸ਼ਨ ਕੌਰ ਐਸ. ਐਮ. ਓ. ਤਲਵੰਡੀ ਸਾਬੋ ਦੀ ਅਗਵਾਈ ਹੇਠ ਰਾਕੇਸ਼ ਕੁਮਾਰ ...

ਪੂਰੀ ਖ਼ਬਰ »

ਡੀ. ਸੀ. ਦਫ਼ਤਰ ਕਰਮਚਾਰੀ ਯੂਨੀਅਨ ਦੀ ਮੀਟਿੰਗ ਹੋਈ

ਭੁੱਚੋ ਮੰਡੀ, 15 ਜੂਨ (ਬਿੱਕਰ ਸਿੰਘ ਸਿੱਧੂ) ਡੀ. ਸੀ. ਦਫ਼ਤਰ ਕਰਮਚਾਰੀ ਯੂਨੀਅਨ ਪੰਜਾਬ ਦੀ ਵਰਚੁੁਅਲ ਮੀਟਿੰਗ ਸੂਬਾ ਪ੍ਰਧਾਨ ਗੁੁਰਨਾਮ ਸਿੰਘ ਵਿਰਕ ਦੀ ਪ੍ਰਧਾਨਗੀ ਹੇਠ ਹੋਈ | ਇਸ ਮੀਟਿੰਗ ਵਿਚ 24 ਮਈ ਤੋਂ ਸ਼ੁੁਰੂ ਹੋਏ ਸਮੂਹਿਕ ਛੁੱਟੀ ਦੇ ਹੜ੍ਹਤਾਲ 'ਤੇ ਚੱਲੇ 9 ਜੂਨ ...

ਪੂਰੀ ਖ਼ਬਰ »

ਗਠਜੋੜ ਹੋਣ ਦੀ ਖੁਸ਼ੀ ਵਿਚ ਅਕਾਲੀ-ਬਸਪਾ ਸਮਰਥਕਾਂ ਨੇ ਲੱਡੂ ਵੰਡੇ

ਭਗਤਾ ਭਾਈਕਾ, 15 ਜੂਨ (ਸੁਖਪਾਲ ਸਿੰਘ ਸੋਨੀ)-ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਵਿਚਕਾਰ ਸਮਝੌਤਾ ਹੋਣ ਦੀ ਖੁਸ਼ੀ ਵਿਚ ਅੱਜ ਅਕਾਲੀ-ਬਸਪਾ ਸਮਰਥਕਾਂ ਵਲੋਂ ਲੱਡੂ ਵੰਡੇ ਗਏ | ਇਸ ਮੌਕੇ ਗਠਜੋੜ ਦੀ ਸ਼ਾਨਦਾਰ ਜਿੱਤ ਲਈ ਨਾਅਰੇਬਾਜ਼ੀ ਵੀ ਕੀਤੀ ਗਈ | ਇਸ ਸਮੇਂ ...

ਪੂਰੀ ਖ਼ਬਰ »

ਮੈਰਿਟ ਸਕਾਲਰਸ਼ਿਪ ਪ੍ਰਾਪਤ ਵਿਦਿਆਰਥੀਆਂ ਦਾ ਸਨਮਾਨ

ਭਗਤਾ ਭਾਈਕਾ, 15 ਜੂਨ (ਸੁਖਪਾਲ ਸਿੰਘ ਸੋਨੀ)-ਸ. ਸ. ਸ. ਸਕੂਲ ਜਲਾਲ ਜ਼ਿਲ੍ਹਾ ਬਠਿੰਡਾ ਦੇ ਨੌਵੀਂ ਜਮਾਤ ਵਿਚ ਪੜ੍ਹਦੇ ਵਿਦਿਆਰਥੀ ਧਰਮਪ੍ਰੀਤ ਸਿੰਘ ਪੁੱਤਰ ਕਸ਼ਮੀਰ ਸਿੰਘ ਨੇ ਸਿੱਖਿਆ ਵਿਭਾਗ ਦੁਆਰਾ ਲਈ ਗਈ ਨੈਸ਼ਨਲ ਮੀਨਜ਼ ਕਮ ਮੈਰਿਟ ਸਕਾਲਰਸ਼ਿਪ (ਐਨ. ਐਮ. ਐਮ. ਐਸ.) ...

ਪੂਰੀ ਖ਼ਬਰ »

ਸੀਵਰੇਜ ਕਾਮਿਆਂ ਦੇ ਵੀ ਹੜਤਾਲ 'ਤੇ ਜਾਣ ਨਾਲ ਗਲੀਆਂ 'ਚ ਸੀਵਰੇਜ ਹੋਇਆ ਓਵਰਫ਼ਲੋ

ਤਲਵੰਡੀ ਸਾਬੋ, 15 ਜੂਨ (ਰਣਜੀਤ ਸਿੰਘ ਰਾਜੂ)-ਸਫ਼ਾਈ ਕਰਮੀਆਂ ਦੀਆਂ ਹੱਕੀ ਮੰਗਾਂ ਲਈ ਪਿਛਲੇ ਕਰੀਬ ਇਕ ਮਹੀਨੇ ਤੋਂ ਸਥਾਨਕ ਨਗਰ ਪੰਚਾਇਤ ਦਫ਼ਤਰ ਅੱਗੇ ਚੱਲ ਰਹੇ ਸੰਘਰਸ਼ ਵਿਚ ਹੁਣ ਸੀਵਰੇਜ ਕਾਮਿਆਂ ਵਲੋਂ ਵੀ ਸ਼ਾਮਿਲ ਹੋ ਜਾਣ ਨਾਲ ਇਤਿਹਾਸਿਕ ਨਗਰ ਦੇ ਦੇ ਪਹਿਲਾਂ ...

ਪੂਰੀ ਖ਼ਬਰ »

ਭਾਕਿਯੂ (ਉਗਰਾਹਾਂ) ਵਲੋਂ ਜ਼ਿਲ੍ਹਾ ਪੱਧਰੀ ਮੀਟਿੰਗ

ਭੁੱਚੋ ਮੰਡੀ, 15 ਜੂਨ (ਪਰਵਿੰਦਰ ਸਿੰਘ ਜੌੜਾ)-ਭਲਕੇ ਬੁੱਧਵਾਰ ਤੋਂ ਕਿਸਾਨ ਔਰਤਾਂ ਦੇ ਵੱਡੇ ਕਾਫ਼ਲੇ ਦਿੱਲੀ ਮੋਰਚਿਆਂ ਵਲ ਰਵਾਨਾ ਹੋਣੇ ਸ਼ੁਰੂ ਹੋਣਗੇ | ਕਿਸਾਨ ਜੱਥੇਬੰਦੀਆਂ ਨੇ ਅਹਿਦ ਕੀਤਾ ਹੈ ਕਿ ਪੰਜਾਬ ਵਿਚ ਝੋਨਾ ਲੁਆਈ ਦੇ ਮੌਜੂਦਾ ਸੀਜ਼ਨ ਦੌਰਾਨ ਦਿੱਲੀ ...

ਪੂਰੀ ਖ਼ਬਰ »

ਟਰੱਕ ਆਪ੍ਰੇਟਰਾਂ ਵਲੋਂ ਮੰਗਾਂ ਨੂੰ ਲੈ ਕੇ ਸੰਘਰਸ਼ ਤੇਜ਼

ਮੌੜ ਮੰਡੀ, 15 ਜੂਨ (ਗੁਰਜੀਤ ਸਿੰਘ ਕਮਾਲੂ) ਦ ਟਰੱਕ ਆਪਰੇਟਰ ਵੈਲਫੇਅਰ ਸੁਸਾਇਟੀ ਰਜਿ ਦੀ ਇਕ ਅਹਿਮ ਮੀਟਿੰਗ ਇੱਥੇ ਪ੍ਰਧਾਨ ਰੇਸ਼ਮ ਸਿੰਘ ਕੁੱਤੀਵਾਲ ਦੀ ਅਗਵਾਈ ਵਿਚ ਹੋਈ ਜਿਸ ਵਿਚ ਵੱਡੀ ਗਿਣਤੀ ਵਿਚ ਟਰੱਕ ਆਪਰੇਟਰਾਂ ਨੇ ਭਾਗ ਲਿਆ | ਇਸ ਮੀਟਿੰਗ ਵਿਚ ਟਰੱਕ ...

ਪੂਰੀ ਖ਼ਬਰ »

ਆਪ' ਮਹਿਲਾ ਵਿੰਗ ਦੀ ਨਵਨਿਯੁਕਤ ਜ਼ਿਲ੍ਹਾ ਪ੍ਰਧਾਨ ਕੁਲਦੀਪ ਕੌਰ ਦਾ ਸਨਮਾਨ

ਭੁੱਚੋ ਮੰਡੀ, 15 ਜੂਨ (ਪਰਵਿੰਦਰ ਸਿੰਘ ਜੌੜਾ)-ਆਮ ਆਦਮੀ ਪਾਰਟੀ ਵਲੋਂ ਆਪਣੇ ਸੰਗਠਨ ਦਾ ਵਿਸਥਾਰ ਕਰਦਿਆਂ ਨਵੇਂ ਅਹੁਦੇਦਾਰਾਂ ਦਾ ਐਲਾਨ ਕੀਤਾ ਗਿਆ ਸੀ, ਵਿਚ ਬਠਿੰਡਾ ਜ਼ਿਲ੍ਹੇ ਦੇ ਮਹਿਲਾ ਵਿੰਗ ਦੇ ਪ੍ਰਧਾਨ ਦੀ ਜ਼ਿੰਮੇਵਾਰੀ ਕੁਲਦੀਪ ਕੌਰ ਭਗਤਾ ਭਾਈ ਕਾ ਨੂੰ ਸੌਂਪੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX