ਤਾਜਾ ਖ਼ਬਰਾਂ


ਉੜੀ ਸੈਕਟਰ ਵਿਚ ਇਕ ਅਪਰੇਸ਼ਨ ਦੌਰਾਨ ਫ਼ੌਜ ਨੂੰ ਮਿਲੀ ਵੱਡੀ ਕਾਮਯਾਬੀ
. . .  7 minutes ago
ਉੜੀ, 28 ਸਤੰਬਰ - ਜੰਮੂ -ਕਸ਼ਮੀਰ ਦੇ ਉੜੀ ਸੈਕਟਰ ਵਿਚ ਇਕ ਅਪਰੇਸ਼ਨ ਦੌਰਾਨ ਇਕ ਅੱਤਵਾਦੀ ਨੂੰ ਮਾਰ ਦਿੱਤਾ ਗਿਆ ਹੈ ਜਦਕਿ ਇਕ ਹੋਰ ਅੱਤਵਾਦੀ ਨੂੰ ਜਿੰਦਾ ਫੜਿਆ ਗਿਆ ਹੈ ਜੋ ...
ਰਾਘਵ ਚੱਡਾ ਨੇ ਮਾਲਵੇ ਦੇ ਕਿਸਾਨਾਂ ਦੀਆਂ ਫ਼ਸਲਾਂ ਖਰਾਬ ਹੋਣ 'ਤੇ ਸਰਕਾਰ ਤੋਂ ਮੁਆਵਜ਼ਾ ਦੇਣ ਦੀ ਕੀਤੀ ਮੰਗ
. . .  6 minutes ago
ਜਲੰਧਰ, 28 ਸਤੰਬਰ (ਸ਼ਿਵ) - ਆਮ ਆਦਮੀ ਪਾਰਟੀ ਪੰਜਾਬ ਦੇ ਸਹਿ ਇੰਚਾਰਜ ਰਾਘਵ ਚੱਡਾ ਨੇ ਮਾਲਵੇ ਦੇ ਕਿਸਾਨਾਂ ਦੀਆਂ ਫ਼ਸਲਾਂ ਖਰਾਬ ਹੋਣ 'ਤੇ ਸਰਕਾਰ ਤੋਂ ਮੁਆਵਜ਼ਾ ਦੇਣ ...
ਅਰਵਿੰਦ ਕੇਜਰੀਵਾਲ ਕੱਲ੍ਹ ਤੋਂ ਦੋ ਦਿਨ ਦੇ ਪੰਜਾਬ ਦੌਰੇ 'ਤੇ, ਕੱਲ੍ਹ ਪਹੁੰਚ ਰਹੇ ਹਨ ਲੁਧਿਆਣਾ
. . .  30 minutes ago
ਜਲੰਧਰ, 28 ਸਤੰਬਰ - ਅਰਵਿੰਦ ਕੇਜਰੀਵਾਲ ਕੱਲ੍ਹ ਤੋਂ ਦੋ ਦਿਨ ਦੇ ਪੰਜਾਬ ਦੌਰੇ 'ਤੇ ਹੋਣਗੇ | ਕੇਜਰੀਵਾਲ ਲੁਧਿਆਣਾ ਵਿਖੇ ਆ ਰਹੇ ਹਨ ...
ਸ਼ਹੀਦ ਭਗਤ ਸਿੰਘ ਦੇ ਜਨਮ ਦਿਨ 'ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਖਟਕੜ ਕਲਾਂ 'ਚ ਸਮਾਰਕ 'ਤੇ ਸਿਜਦਾ
. . .  about 1 hour ago
ਬੰਗਾ, 28 ਸਤੰਬਰ (ਜਸਬੀਰ ਸਿੰਘ ਨੂਰਪੁਰ ) - ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਦੇ ਜਨਮਦਿਨ 'ਤੇ ਖਟਕੜ ਕਲਾਂ ਵਿਖੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਸ਼ਹੀਦਾਂ ਦੇ ਸਮਾਰਕ 'ਤੇ ਸਿਜਦਾ ਕੀਤਾ ਗਿਆ ...
ਸ਼ਹੀਦ ਭਗਤ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਆਪ ਦੀ ਜ਼ਿਲ੍ਹਾ ਪੱਧਰੀ ਟੀਮ ਵਲੋਂ ਨਸ਼ਅਿਾਂ ਵਿਰੁੱਧ ਮੋਟਰਸਾਈਕਲ ਜਾਗਰੂਕਤਾ ਮਾਰਚ
. . .  about 1 hour ago
ਫ਼ਿਰੋਜ਼ਪੁਰ,ਸੰਗਰੂਰ 28 ਸਤੰਬਰ (ਕੁਲਬੀਰ ਸਿੰਘ ਸੋਢੀ,ਧੀਰਜ ਪਸ਼ੋਰੀਆ ) ਫ਼ਿਰੋਜ਼ਪੁਰ ਵਿਚ ਆਪ ਦੀ ਜ਼ਿਲ੍ਹਾ ਪੱਧਰੀ ਟੀਮ ਵਲੋਂ ਸ਼ਹੀਦ ਏ ਆਜ਼ਮ ਭਗਤ ਸਿੰਘ ਦੇ ਜਨਮ ਦਿਨ ਦਿਹਾੜੇ ਨੂੰ ਸਮਰਪਿਤ ਨਸ਼ਿਆਂ ਵਿਰੁੱਧ ਮੋਟਰਸਾਈਕਲ ਜਾਗਰੂਕਤਾ ਮਾਰਚ ...
ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਜਾਣਗੇ ਦਿੱਲੀ - ਸੂਤਰ
. . .  about 1 hour ago
ਚੰਡੀਗੜ੍ਹ, 28 ਸਤੰਬਰ - ਸੂਤਰਾਂ ਦੇ ਹਵਾਲੇ ਤੋਂ ਇਹ ਖ਼ਬਰ ਸਾਹਮਣੇ ਆ ਰਹੀ ਹੈ ਕਿ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਦਿੱਲੀ ਜਾਣਗੇ...
ਕਾਲੇ ਕਾਨੂੰਨ ਰੱਦ ਕਰਨ ਲਈ ਪਾਰਲੀਮੈਂਟ ਦਾ ਫੌਰੀ ਹੰਗਾਮੀ ਸੈਸ਼ਨ ਸੱਦਿਆ ਜਾਵੇ - ਸੁਖਬੀਰ ਸਿੰਘ ਬਾਦਲ
. . .  about 1 hour ago
ਚੰਡੀਗੜ੍ਹ, 28 ਸਤੰਬਰ (ਵਿਕਰਮਜੀਤ ਸਿੰਘ ਮਾਨ) - ਸੁਖਬੀਰ ਸਿੰਘ ਬਾਦਲ ਨੇ ਮੰਗ ਕੀਤੀ ਹੈ ਕਿ ਖੇਤੀਬਾੜੀ ਕਾਨੂੰਨ ਰੱਦ ਕਰਨ ਲਈ ਪਾਰਲੀਮੈਂਟ ਦਾ ਫੌਰੀ ਹੰਗਾਮੀ ਸੈਸ਼ਨ ਸੱਦਿਆ ਜਾਵੇ | ਉਨ੍ਹਾਂ ਨੇ ਪ੍ਰਧਾਨ ਮੰਤਰੀ ਨੂੰ ਕਿਹਾ ਹੈ ਕਿ ਕਿਸਾਨਾਂ ਨੂੰ...
ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਸਪੀਕਰ ਸ੍ਰੀ ਰਾਣਾ ਕੇ.ਪੀ ਸਿੰਘ ਨੂੰ ਮਿਲਣ ਉਨ੍ਹਾਂ ਦੀ ਰਹਾਇਸ਼ 'ਤੇ ਪਹੁੰਚੇ
. . .  about 1 hour ago
ਰੂਪਨਗਰ, 28 ਸਤੰਬਰ - ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਖਟਕੜ ਕਲਾਂ ਨੂੰ ਜਾਂਦੇ ਹੋਏ ਅਚਾਨਕ ਰੋਪੜ ਵਿਖੇ ਸਪੀਕਰ ਸ੍ਰੀ ਰਾਣਾ ਕੇ.ਪੀ ਸਿੰਘ ਨੂੰ ਮਿਲਣ ਉਨ੍ਹਾਂ ਦੀ ਰਹਾਇਸ਼ 'ਤੇ ਪਹੁੰਚੇ। ਜਿੱਥੇ ਸਪੀਕਰ ਸ੍ਰੀ ਰਾਣਾ ਕੇ.ਪੀ. ਜੀ ਨੇ.....
ਮੁੱਖ ਮੰਤਰੀ ਚੰਨੀ ਨੇ ਵੰਡੇ ਮੰਤਰੀਆਂ ਨੂੰ ਮਹਿਕਮੇ, ਜਾਣੋ ਕਿਸਨੂੰ ਮਿਲਿਆ ਕਿਹੜਾ ਮਹਿਕਮਾ
. . .  27 minutes ago
ਚੰਡੀਗੜ੍ਹ, 28 ਸਤੰਬਰ (ਵਿਕਰਮਜੀਤ ਸਿੰਘ ਮਾਨ) - ਮੁੱਖ ਮੰਤਰੀ ਚੰਨੀ ਸੰਭਾਂਲਣਗੇ ਵਿਜੀਲੈਂਸ ਮਹਿਕਮਾ, ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੂੰ ਦਿੱਤਾ ਗਿਆ ਗ੍ਰਹਿ ...
ਮੁੱਖ ਮੰਤਰੀ ਚੰਨੀ ਦੀ ਅੱਜ ਹੋਵੇਗੀ ਬੇਰੁਜ਼ਗਾਰ ਅਧਿਆਪਕਾਂ ਨਾਲ ਬੈਠਕ
. . .  about 2 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚੰਨੀ ਦੀ ਅੱਜ ਬੇਰੁਜ਼ਗਾਰ ਅਧਿਆਪਕਾਂ ਨਾਲ ਬੈਠਕ ਹੋਵੇਗੀ...
ਹਰਿਆਣਾ ਦੀ ਏਲਨਾਬਾਦ ਸੀਟ 'ਤੇ 30 ਅਕਤੂਬਰ ਨੂੰ ਹੋਵੇਗੀ ਜ਼ਿਮਨੀ ਚੋਣ
. . .  about 2 hours ago
ਚੰਡੀਗੜ੍ਹ, 28 ਸਤੰਬਰ (ਰਾਮ ਸਿੰਘ ਬਰਾੜ) - ਹਰਿਆਣਾ ਦੀ ਏਲਨਾਬਾਦ ਸੀਟ 'ਤੇ 30 ਅਕਤੂਬਰ ਨੂੰ ਜ਼ਿਮਨੀ ਚੋਣ ਹੋਵੇਗੀ | 2 ਨਵੰਬਰ ਨੂੰ ਨਤੀਜੇ ਆਉਣਗੇ। ਜ਼ਿਕਰਯੋਗ ਹੈ ਕਿ ਇਨੈਲੋ ਵਿਧਾਇਕ ਅਭੈ ਸਿੰਘ ਚੌਟਾਲਾ ਵਲੋਂ...
30 ਅਕਤੂਬਰ ਨੂੰ ਹੋਣਗੀਆਂ 30 ਵਿਧਾਨ ਸਭਾ ਹਲਕਿਆਂ ਦੀਆਂ ਉਪ ਚੋਣਾਂ
. . .  about 2 hours ago
ਨਵੀਂ ਦਿੱਲੀ,28 ਸਤੰਬਰ - ਕੇਂਦਰ ਸ਼ਾਸਿਤ ਪ੍ਰਦੇਸ਼ ਦਾਦਰਾ ਅਤੇ ਨਗਰ ਹਵੇਲੀ ਅਤੇ ਦਮਨ ਅਤੇ ਦੀਵ, ਮੱਧ ਪ੍ਰਦੇਸ਼ ਅਤੇ ਹਿਮਾਚਲ ਪ੍ਰਦੇਸ਼ ਦੇ ਤਿੰਨ ਸੰਸਦੀ ਹਲਕਿਆਂ ਅਤੇ ਵੱਖ-ਵੱਖ ਰਾਜਾਂ ਦੇ 30 ਵਿਧਾਨ ਸਭਾ ਹਲਕਿਆਂ ਦੀਆਂ ਉਪ ਚੋਣਾਂ 30 ਅਕਤੂਬਰ ...
ਸ਼ੁਤਰਾਣਾ ਵਿਖੇ ਪਤੀ ਵਲੋਂ ਪਤਨੀ ਦਾ ਕਤਲ
. . .  about 2 hours ago
ਸ਼ੁਤਰਾਣਾ, 28 ਸਤੰਬਰ (ਬਲਦੇਵ ਸਿੰਘ ਮਹਿਰੋਕ) - ਪਟਿਆਲਾ ਜ਼ਿਲ੍ਹੇ ਦੇ ਵਿਧਾਨ ਸਭਾ ਹਲਕਾ ਸ਼ੁਤਰਾਣਾ ਦੇ ਕਸਬਾ ਸ਼ੁਤਰਾਣਾ ਵਿਖੇ ਗ੍ਰਾਮ ਪੰਚਾਇਤ ਹੀਰਾ ਨਗਰ ਵਿਚ ਬੀਤੀ ਦੇਰ ਰਾਤ ਇਕ ਔਰਤ ਦਾ ਕਤਲ ਕੀਤਾ ਗਿਆ ਹੈ। ...
ਗੁਰਦੁਆਰੇ ਦੀ ਜਗ੍ਹਾ 'ਤੇ ਦੁਕਾਨਾਂ ਪਾਉਣ ਨੂੰ ਲੈ ਕੇ ਹੋਏ ਵਿਵਾਦ 'ਚ ਸਰਪੰਚ ਵਲੋਂ ਗੋਲੀ ਚਲਾਉਣ ਨਾਲ ਇਕ ਗੰਭੀਰ ਜ਼ਖ਼ਮੀ,ਸਰਪੰਚ ਸਮੇਤ 30 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ
. . .  about 3 hours ago
ਭਿੱਖੀਵਿੰਡ 28ਸਤੰਬਰ (ਬੌਬੀ) ਪਿੰਡ ਦਿਆਲਪੁਰਾ ਦੇ ਮੌਜੂਦਾ ਸਰਪੰਚ ਅੰਮ੍ਰਿਤਪਾਲ ਸਿੰਘ ਵਲੋਂ ਪਿੰਡ ਦੇ ਗੁਰਦੁਆਰਾ ਬਾਬਾ ਜੀਵਨ ਸਿੰਘ ਜੀ ਦੀ ਜਗ੍ਹਾ 'ਤੇ ਪੰਚਾਇਤੀ ਦੁਕਾਨਾਂ ....
ਪੁਲਵਾਮਾ ਵਿਚ ਦੋ ਜ਼ਮੀਨੀ ਕਰਮਚਾਰੀ ਗ੍ਰਿਫ਼ਤਾਰ
. . .  about 3 hours ago
ਸ੍ਰੀਨਗਰ, 28 ਸਤੰਬਰ - ਪੁਲਿਸ ਨੇ ਮੰਗਲਵਾਰ ਨੂੰ ਪੁਲਵਾਮਾ ਵਿਚ ਦੋ ਅੱਤਵਾਦੀਆਂ ਦੇ ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ | ਪੁਲਿਸ ਅਧਿਕਾਰੀ ਨੇ ਦੱਸਿਆ ਕਿ ਸ੍ਰੀਨਗਰ ਪੁਲਿਸ ਨੇ ਪੁਲਵਾਮਾ ਪੁਲਿਸ ਅਤੇ 50 ਆਰ.ਆਰ. ਦੀ ਸਹਾਇਤਾ ਨਾਲ ...
ਕਰਿਆਨਾ ਸਟੋਰ ਨੂੰ ਅੱਗ ਲੱਗਣ ਨਾਲ ਲੱਖਾਂ ਦਾ ਨੁਕਸਾਨ
. . .  about 3 hours ago
ਭਵਾਨੀਗੜ੍ਹ,28 ਸਤੰਬਰ (ਰਣਧੀਰ ਸਿੰਘ ਫੱਗੂਵਾਲਾ) - ਭਵਾਨੀਗੜ੍ਹ ਮੁੱਖ ਸੜਕ 'ਤੇ ਇਕ ਕਰਿਆਨੇ ਦੀ ਦੁਕਾਨ ਨੂੰ ਅੱਗ ਲੱਗਣ ਨਾਲ ਲੱਖਾਂ ਦਾ ਨੁਕਸਾਨ ਹੋ ਜਾਣ ਦੀ ਖ਼ਬਰ ਹੈ। ਦੁਕਾਨ ਦੇ ਮਾਲਕ ਡਿਪਟੀ ਚੰਦ ਗਰਗ ਨੇ ਦੱਸਿਆ ਕਿ ਉਹ ਬੀਤੀ....
ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ 18,795 ਨਵੇਂ ਕੋਰੋਨਾ ਮਾਮਲੇ , 79 ਮੌਤਾਂ
. . .  about 4 hours ago
ਨਵੀਂ ਦਿੱਲੀ, 28 ਸਤੰਬਰ - ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ 18,795 ਨਵੇਂ ਕੋਰੋਨਾ ਮਾਮਲੇ ਆਏ 79 ....
ਰਾਹੁਲ ਗਾਂਧੀ ਦਿੱਲੀ ਤੋਂ ਪੰਜਾਬ ਦੀ ਸਰਕਾਰ ਚਲਾਉਣਾ ਬੰਦ ਕਰੇ - ਮਜੀਠੀਆ
. . .  about 4 hours ago
ਬੰਗਾ,28 ਸਤੰਬਰ (ਜਸਬੀਰ ਸਿੰਘ ਨੂਰਪੁਰ) ਖਟਕੜ ਕਲਾਂ ਵਿਖੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਜਨਮਦਿਨ 'ਤੇ ਸ਼ਰਧਾ ਦੇ ਫੁਲ ਭੇਟ ਕਰਨ ਪੁੱਜੇ ਬਿਕਰਮ ਸਿੰਘ ਮਜੀਠੀਆ ਸਾਬਕਾ ਕੈਬਨਿਟ ਮੰਤਰੀ ਨੇ ਆਖਿਆ ਕਿ ....
ਸਤਿਕਾਰਯੋਗ ਲਤਾ ਦੀਦੀ ਨੂੰ ਜਨਮਦਿਨ ਦੀਆਂ ਸ਼ੁੱਭਕਾਮਨਾਵਾਂ - ਪ੍ਰਧਾਨ ਮੰਤਰੀ
. . .  about 4 hours ago
ਨਵੀਂ ਦਿੱਲੀ, 28 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਤਿਕਾਰਯੋਗ ਲਤਾ ਦੀਦੀ ਨੂੰ ਜਨਮਦਿਨ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ। ਉਸ ਦੀ ਸੁਰੀਲੀ ਆਵਾਜ਼ ਦੁਨੀਆ ਭਰ ਵਿਚ ਗੂੰਜਦੀ ਹੈ। ਭਾਰਤੀ ਸੰਸਕ੍ਰਿਤੀ ਪ੍ਰਤੀ ਉਸ ਦੀ ਨਿਮਰਤਾ ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਜ਼ਾਦੀ ਘੁਲਾਟੀਏ ਭਗਤ ਸਿੰਘ ਨੂੰ ਉਨ੍ਹਾਂ ਦੀ ਜਯੰਤੀ 'ਤੇ ਸ਼ਰਧਾਂਜਲੀ ਭੇਟ ਕੀਤੀ
. . .  about 4 hours ago
ਨਵੀਂ ਦਿੱਲੀ, 28 ਸਤੰਬਰ - ਪ੍ਰਧਾਨ ਮੰਤਰੀ ਨੇ ਟਵੀਟ ਕਰਕੇ ਆਜ਼ਾਦੀ ਘੁਲਾਟੀਏ ਭਗਤ ਸਿੰਘ ਨੂੰ ਉਨ੍ਹਾਂ ਦੀ ਜਯੰਤੀ 'ਤੇ ਸ਼ਰਧਾਂਜਲੀ ਭੇਟ ਕੀਤੀ। ਉਹ ਹਰ ਭਾਰਤੀ ਦੇ ਦਿਲ ਵਿਚ ਵੱਸਦੇ....
ਸਾਡਾ ਫ਼ਰਜ਼ ਬਣਦਾ ਹੈ ਕਿ ਅਸੀਂ ਭਗਤ ਸਿੰਘ ਦੀ ਸੋਚ 'ਤੇ ਪਹਿਰਾ ਦਈਏ ਤੇ ਉਨ੍ਹਾਂ ਦੀ ਹੋਂਦ ਨੂੰ ਅਮਰ ਰੱਖੀਏ - ਚਰਨਜੀਤ ਸਿੰਘ ਚੰਨੀ
. . .  about 4 hours ago
ਨਵੀਂ ਦਿੱਲੀ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਜੀ ਹਰ ਭਾਰਤੀ ਦੀ ਰੂਹ 'ਚ ਵੱਸਦੇ ਹਨ। ਸਾਡੀ ਆਜ਼ਾਦੀ ਉਨ੍ਹਾਂ ਦੀ ਹੀ ਦੇਣ ਹੈ। ਨੌਜਵਾਨ ਉਮਰ ਵਿਚ ਦੇਸ਼ ਤੇ ਆਪਣੇ ਲੋਕਾਂ ਲਈ ....
ਅਮਰੀਕਾ ਦੇ ਉਪ ਵਿਦੇਸ਼ ਮੰਤਰੀ ਵੈਂਡੀ ਸ਼ੇਰਮਨ ਅਗਲੇ ਮਹੀਨੇ ਭਾਰਤ ਦੀ ਫੇਰੀ 'ਤੇ
. . .  about 5 hours ago
ਵਾਸ਼ਿੰਗਟਨ, 28 ਸਤੰਬਰ - ਅਮਰੀਕਾ ਦੇ ਉਪ ਵਿਦੇਸ਼ ਮੰਤਰੀ ਵੈਂਡੀ ਸ਼ੇਰਮਨ ਅਗਲੇ ਮਹੀਨੇ ਭਾਰਤ ਦੀ ਫੇਰੀ 'ਤੇ ਦੋ -ਪੱਖੀ ਮੀਟਿੰਗਾਂ, ਸਿਵਲ....
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਮੰਤਰੀ ਮੰਡਲ ਦੀ ਮੀਟਿੰਗ ਦੀ ਕਰਨਗੇ ਪ੍ਰਧਾਨਗੀ
. . .  about 5 hours ago
ਨਵੀਂ ਦਿੱਲੀ, 28 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਮੰਤਰੀ ਮੰਡਲ ਦੀ ਮੀਟਿੰਗ ਦੀ ਪ੍ਰਧਾਨਗੀ ਕਰਨਗੇ....
ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ 'ਤੇ ਅਦਾਰਾ ਅਜੀਤ ਉਨ੍ਹਾਂ ਦੀ ਮਹਾਨ ਸ਼ਹਾਦਤ ਨੂੰ ਪ੍ਰਣਾਮ ਕਰਦਾ ਹੈ
. . .  1 minute ago
ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ 'ਤੇ ਅਦਾਰਾ ਅਜੀਤ ਉਨ੍ਹਾਂ ਦੀ ਮਹਾਨ ਸ਼ਹਾਦਤ ਨੂੰ ਪ੍ਰਣਾਮ ਕਰਦਾ ਹੈ
⭐ਮਾਣਕ - ਮੋਤੀ⭐
. . .  about 6 hours ago
⭐ਮਾਣਕ - ਮੋਤੀ⭐
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 2 ਹਾੜ ਸੰਮਤ 553
ਵਿਚਾਰ ਪ੍ਰਵਾਹ: ਕੋਈ ਵੀ ਗੱਲ ਇਹੋ ਜਿਹੀ ਨਹੀਂ, ਜਿਸ ਨੂੰ ਮਜ਼ਬੂਤ ਭਰੋਸਾ ਤੇ ਦ੍ਰਿੜ੍ਹ ਮਨੋਰਥ ਪੂਰਾ ਨਹੀਂ ਕਰ ਸਕਦੇ। -ਨੈਪੋਲੀਅਨ

ਬਠਿੰਡਾ

ਕਮਿਸ਼ਨਰ ਦਾ ਦਾਅਵਾ, ਬਰਸਾਤਾਂ ਮੌਕੇ ਬਠਿੰਡਾ ਵਾਸੀਆਂ ਨੂੰ ਪਹਿਲਾਂ ਵਾਂਗ ਨਹੀਂ ਆਉਣਗੀਆਂ ਮੁਸ਼ਕਲਾਂ

ਬਠਿੰਡਾ, 15 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)- ਅੱਜ ਨਗਰ ਨਿਗਮ, ਬਠਿੰਡਾ ਦੇ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਨੇ ਪੈੱ੍ਰਸ ਕਾਨਫ਼ਰੰਸ ਦੌਰਾਨ ਦਾਅਵਾ ਕੀਤਾ ਕਿ ਐਤਕੀਂ ਬਰਸਾਤਾਂ ਮੌਕੇ ਬਠਿੰਡਾ ਵਾਸੀਆਂ ਨੂੰ ਪਹਿਲਾਂ ਵਾਂਗ ਮੁਸ਼ਕਿਲਾਂ ਦਾ ਸਾਹਮਣਾ ਨਹੀਂ ...

ਪੂਰੀ ਖ਼ਬਰ »

ਈ.ਟੀ.ਟੀ. ਟੀਚਰਜ਼ ਯੂਨੀਅਨ ਦੇ ਨੁਮਾਇੰਦੀਆਂ ਨੇ ਸਿੱਖਿਆ ਸਕੱਤਰ ਨਾਲ ਕੀਤੀ ਜੂਮ ਬੈਠਕ

ਬਠਿੰਡਾ, 15 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)-ਈ.ਟੀ.ਟੀ. ਟੀਚਰਜ਼ ਯੂਨੀਅਨ ਦੇ ਨੁਮਾਇੰਦੀਆਂ ਦੀ ਸੂਬਾ ਪ੍ਰਧਾਨ ਜਗਸੀਰ ਸਿੰਘ ਸਹੋਤਾ ਦੀ ਅਗਵਾਈ ਵਿਚ ਅਧਿਆਪਕ ਮਸਲਿਆਂ ਸਬੰਧੀ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਨਾਲ ਜੂਮ ਮੀਟਿੰਗ ਹੋਈ | ਜਿਸ ਵਿਚ ਅਧਿਆਪਕ ਆਗੂਆਂ ਨੇ ...

ਪੂਰੀ ਖ਼ਬਰ »

ਸਾਬਕਾ ਵਿਧਾਇਕ ਮਹਿਤਾਬ ਸਿੰਘ ਆਪਣੇ ਸੈਂਕੜੇ ਸਾਥੀਆਂ ਨਾਲ 'ਆਪ' 'ਚ ਸ਼ਾਮਿਲ

ਚੰਡੀਗੜ੍ਹ, 15 ਜੂਨ (ਅਜੀਤ ਬਿਊਰੋ)-ਲੰਮਾ ਸਮਾਂ ਪੰਜਾਬ ਦੀ ਰਾਜਨੀਤੀ ਵਿਚ ਸਰਗਰਮ ਰਹੇ ਤੇ ਤਿੰਨ ਵਾਰ ਜਲਾਲਾਬਾਦ ਤੋਂ ਵਿਧਾਇਕ ਰਹੇ ਮਹਿਤਾਬ ਸਿੰਘ ਆਪਣੇ ਸੈਂਕੜੇ ਸਾਥੀਆਂ ਨਾਲ ਆਮ ਆਦਮੀ ਪਾਰਟੀ (ਆਪ) ਪੰਜਾਬ 'ਚ ਸ਼ਾਮਿਲ ਹੋ ਗਏ | ਇਸੇ ਤਰ੍ਹਾਂ ਬਠਿੰਡਾ ਦੇ ਸਮਾਜ ਸੇਵੀ ...

ਪੂਰੀ ਖ਼ਬਰ »

ਸੁਖਬੀਰ ਬਾਦਲ ਦਾ ਮੁੱਖ ਮੰਤਰੀ ਬਣਨ ਦਾ ਸੁਪਨਾ ਕਦੇ ਪੂਰਾ ਨਹੀਂ ਹੋਵੇਗਾ-ਕਾਂਗੜ

ਭਗਤਾ ਭਾਈਕਾ, 15 ਜੂਨ (ਸੁਖਪਾਲ ਸਿੰਘ ਸੋਨੀ)-ਇੱਥੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮ: ਦੇ ਆਊਟਲੈੱਟ ਸਟੋਰ ਬਣਨ ਨਾਲ ਹਜ਼ਾਰਾਂ ਕਿਸਾਨਾਂ ਨੂੰ ਜਿੱਥੇ ਵੱਡੀ ਖੱਜਲ ਖੁਆਰੀ ਤੋਂ ਰਾਹਤ ਹੋਵੇਗੀ ਉੱਥੇ ਕਿਸਾਨਾਂ ਦੇ ਸਮੇਂ ਦੀ ਵੀ ਬੱਚਤ ਹੋਵੇਗੀ | ਇਹ ਸਟੋਰ ਇਲਾਕੇ ...

ਪੂਰੀ ਖ਼ਬਰ »

ਯੁੱਧ ਅਭਿਆਸ ਦੌਰਾਨ ਧਮਾਕੇ ਵਿਚ ਜ਼ਖ਼ਮੀ ਪਿੰਡ ਸ਼ੇਖਪੁਰਾ ਦਾ ਫੌਜੀ ਜਵਾਨ ਹੋਇਆ ਸ਼ਹੀਦ

ਤਲਵੰਡੀ ਸਾਬੋ, 15 ਜੂਨ (ਰਣਜੀਤ ਸਿੰਘ ਰਾਜੂ)-ਰਾਜਸਥਾਨ ਦੇ ਮਹਾਜਨ ਫ਼ੀਲਡ ਫ਼ਾਇਰਿੰਗ ਰੇਂਜ ਵਿਚ ਬੀਤੇ ਦਿਨੀਂ ਯੁੱਧ ਅਭਿਆਸ ਦੇ ਦੌਰਾਨ ਹੋਏ ਵਿਸਫੋਟਕ ਧਮਾਕੇ ਵਿਚ ਗੰਭੀਰ ਜ਼ਖ਼ਮੀ ਹੋਇਆ ਨੇੜਲੇ ਪਿੰਡ ਸ਼ੇਖਪੁਰਾ ਦਾ ਫੌਜੀ ਜਵਾਨ ਜੁਗਰਾਜ ਸਿੰਘ ਬੀਤੀ ਦੇਰ ਰਾਤ ...

ਪੂਰੀ ਖ਼ਬਰ »

-ਮਾਮਲਾ ਕੈਂਸਰ ਪੀੜ੍ਹਤ ਔਰਤ ਦਾ-

ਸਿਹਤ ਮੰਤਰੀ ਦੀਆਂ ਹਦਾਇਤਾਂ 'ਤੇ ਵਿਭਾਗ ਦੀਆਂ ਟੀਮਾਂ ਨੇ ਕੀਤਾ ਪਿੰਡ ਮਹਿਮਾ ਸਰਜਾ ਦਾ ਦੌਰਾ

ਮਹਿਮਾ ਸਰਜਾ, 15 ਜੂਨ (ਰਾਮਜੀਤ ਸ਼ਰਮਾ)-ਪਿਛਲੇ ਦਿਨੀਂ ਸ਼ੋਸ਼ਲ ਮੀਡੀਆ 'ਤੇ ਚਰਚਿਤ ਹੋਈ ਪਿੰਡ ਮਹਿਮਾ ਸਰਜਾ ਦੀ ਕੈਂਸਰ ਪੀੜ੍ਹਤ ਔਰਤ ਦੀ ਜਾਂਚ ਲਈ ਸਿਹਤ ਮੰਤਰੀ ਪੰਜਾਬ ਬਲਵੀਰ ਸਿੰਘ ਸਿੱਧੂ ਦੇ ਹੁਕਮਾਂ 'ਤੇ ਬਠਿੰਡਾ ਦੇ ਸਿਵਲ ਸਰਜਨ ਡਾਕਟਰ ਤੇਜਵੰਤ ਸਿੰਘ ਢਿੱਲੋਂ ...

ਪੂਰੀ ਖ਼ਬਰ »

-ਮਾਮਲਾ ਸਕਾਲਰਸ਼ਿਪ ਘੁਟਾਲੇ ਦਾ-

'ਆਪ' ਵਲੋਂ ਸਾਧੂ ਸਿੰਘ ਧਰਮਸੋਤ ਵਿਰੁੱਧ ਕਾਰਵਾਈ ਲਈ ਲੜੀਵਾਰ ਭੁੱਖ ਹੜਤਾਲ ਸ਼ੁਰੂ

ਬਠਿੰਡਾ, 15 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)-ਆਮ ਆਦਮੀ ਪਾਰਟੀ ਵਲੋਂ ਬਠਿੰਡਾ ਵਿਚ ਦਲਿਤ ਵਿਦਿਆਰਥੀਆਂ ਦੇ ਵਜ਼ੀਫੇ ਵਿਚ ਹੋਏ ਘੁਟਾਲੇ ਨੂੰ ਲੈ ਕੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਖਿਲਾਫ਼ ਕਰਵਾਈ ਕਰਵਾਉਣ ਲਈ ਲੜੀਵਾਰ ਭੁੱਖ ਹੜ੍ਹਤਾਲ ਸ਼ੁਰੂ ਕੀਤੀ ਗਈ ਹੈ | ...

ਪੂਰੀ ਖ਼ਬਰ »

ਨਗਰ ਕੌਂਸਲ ਨੇ ਬੈਂਕਾਂ ਦੇ ਬਾਹਰ ਪਏ ਜਰਨੇਟਰ ਚੁੱਕੇ-10 ਦਿਨਾਂ ਦੀ ਮੋਹਲਤ ਦੇ ਕੇ ਛੱਡੇ

ਭੁੱਚੋ ਮੰਡੀ, 15 ਜੂਨ (ਪਰਵਿੰਦਰ ਸਿੰਘ ਜੌੜਾ, ਬਿੱਕਰ ਸਿੰਘ ਸਿੱਧੂ)-ਸਥਾਨਕ ਨਗਰ ਕੌਂਸਲ ਨੇ ਬੈਂਕਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਦਿਆਂ ਬੈਂਕਾਂ ਦੇ ਬਾਹਰ ਪਏ ਜਰਨੇਟਰ ਚੁੱਕ ਲਏ | ਕੌਂਸਲ ਨੇ ਇਹ ਕਾਰਵਾਈ ਬੈਂਕਾਂ ਨੂੰ ਹਫ਼ਤੇ ਭਰ ਦਾ ਸਮਾਂ ਨੋਟਿਸ ਦੇਣ ਤੋਂ ਬਾਅਦ ਅਮਲ ...

ਪੂਰੀ ਖ਼ਬਰ »

ਸਫ਼ਾਈ ਸੇਵਕਾਂ ਨੇ ਮੰਗਾਂ ਨੂੰ ਲੈ ਕੇ ਮੋਟਰ ਸਾਈਕਲ ਰੈਲੀ ਕੱਢੀ

ਭੁੱਚੋ ਮੰਡੀ, 15 ਜੂਨ (ਬਿੱਕਰ ਸਿੰਘ ਸਿੱਧੂ)-ਨਗਰ ਕੌਂਸਲ ਦੇ ਸਫ਼ਾਈ ਸੇਵਕਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਨਗਰ ਕੌਂਸਲ ਦੇ ਦਫ਼ਤਰ ਅੱਗੇ ਦਿੱਤਾ ਜਾ ਰਿਹਾ ਧਰਨਾ ਅੱਜ 34ਵੇਂ ਦਿਨ ਵਿਚ ਦਾਖ਼ਲ ਹੋ ਗਿਆ | ਸਫ਼ਾਈ ਸੇਵਕਾਂ ਨੇ ਪੰਜਾਬ ਸਰਕਾਰ 'ਤੇ ਮਤਰੇਈ ਮਾਂ ਵਾਲਾ ...

ਪੂਰੀ ਖ਼ਬਰ »

ਸਵੱਛ ਭਾਰਤ ਮਿਸ਼ਨ ਵਲੋਂ ਘਰਾਂ ਦੇ ਕੂੜੇ ਤੋਂ ਤਿਆਰ ਕੀਤੀ ਆਰਗੈਨਿਕ ਖਾਦ ਵੰਡੀ

ਮਹਿਰਾਜ, 15 ਜੂਨ (ਸੁਖਪਾਲ ਮਹਿਰਾਜ)-ਸਵੱਛ ਭਾਰਤ ਮਿਸ਼ਨ ਦੇ ਪ੍ਰੋਗਰਾਮ ਕੋਆਰਡੀਨੇਟਰ ਸੁਮਨਪ੍ਰੀਤ ਕੌਰ ਦੀ ਅਗਵਾਈ ਹੇਠ ਨਗਰ ਪੰਚਾਇਤ ਮਹਿਰਾਜ ਅਤੇ ਹੋਰ ਵੱਖ-ਵੱਖ ਥਾਵਾਂ 'ਤੇ ਆਕਸੀਜਨ ਅਤੇ ਕਈ ਕਿਸਮਾਂ ਦੇ ਪੌਦੇ ਲਗਾਏ ਗਏ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ...

ਪੂਰੀ ਖ਼ਬਰ »

ਝੋਨੇ ਦੀ ਬੀਜਾਈ ਜ਼ੋਰਾਂ 'ਤੇ ਹੋਣ ਦੇ ਬਾਵਜੂਦ ਸਹਿਕਾਰੀ ਬੈਂਕਾਂ ਵਿਚ ਖਾਤੇ ਨਾ ਖੁੱਲ੍ਹਣ ਕਾਰਨ ਕਿਸਾਨ ਪ੍ਰੇਸ਼ਾਨ

ਭੁੱਚੋ ਮੰਡੀ, 15 ਜੂਨ (ਪਰਵਿੰਦਰ ਸਿੰਘ ਜੌੜਾ)-ਝੋਨੇ ਦੀ ਬੀਜਾਈ ਦਾ ਕੰਮ ਜ਼ੋਰਾਂ 'ਤੇ ਹੋਣ ਦੇ ਬਾਵਜੂਦ ਸਹਿਕਾਰੀ ਬੈਂਕਾਂ ਵਿਚ ਖਾਤੇ ਨਾ ਖੁੱਲ੍ਹਣ ਕਾਰਨ ਕਿਸਾਨ ਭਾਰੀ ਪ੍ਰੇਸ਼ਾਨੀ ਦੇ ਆਲਮ ਵਿਚ ਹਨ | ਕੰਪਿਊਟਰੀ ਯੁੱਗ ਹੋਣ ਦੇ ਬਾਵਜੂਦ ਸਹਿਕਾਰੀ ਬੈਂਕਾਂ ਵਿਚ ਪੂਰੇ ...

ਪੂਰੀ ਖ਼ਬਰ »

ਝੋਨੇ ਦੀ ਫ਼ਸਲ ਲਈ ਅੰਮਿ੍ਤ ਬਣ ਕੇ ਵਰਿ੍ਹਆ ਮੀਂਹ

ਸੀਂਗੋ ਮੰਡੀ, 15 ਜੂਨ (ਸ਼ਰਮਾ)-ਹਾੜ ਦੀ ਸੰਗਰਾਂਦ ਵਾਲੇ ਦਿਨ ਇਲਾਕੇ ਵਿਚ ਪਈ ਵਰਖਾ ਨਾਲ ਕਿਸਾਨ ਬਾਗੋ-ਬਾਗ ਹਨ, ਨੇ ਦਾਤੇ ਦਾ ਸ਼ੁਕਰਾਨਾ ਕੀਤਾ ਉੱਥੇ ਹੀ ਨੀਵੀਂਆਂ ਸੜਕਾਂ ਤੇ ਪਾਣੀ ਭਰਨ ਨਾਲ ਰਾਹਗੀਰਾਂ ਨੂੰ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਮੁੱਖ ਮੰਤਰੀ ਦੀ ਕੋਠੀ ਦੇ ਘਿਰਾਓ ਲਈ ਬਠਿੰਡਾ ਤੋਂ ਸ਼ਾਮਿਲ ਹੋਇਆ ਯੂਥ ਵਰਕਰਾਂ ਦਾ ਕਾਫ਼ਲਾ

ਬਠਿੰਡਾ, 15 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਰੂਪ ਚੰਦ ਸਿੰਗਲਾ ਦੀ ਅਗਵਾਈ ਵਿਚ ਬਠਿੰਡਾ ਸ਼ਹਿਰੀ ਯੂਥ ਅਕਾਲੀ ਦਲ ਦੇ ਪ੍ਰਧਾਨ ਹਰਪਾਲ ਸਿੰਘ ਢਿੱਲੋਂ ਨੇ ਅੱਜ ਯੂਥ ...

ਪੂਰੀ ਖ਼ਬਰ »

ਜ਼ਿਲ੍ਹੇ 'ਚ 47 ਨਵੇਂ ਕੋਰੋਨਾ ਪਾਜ਼ੀਟਿਵ ਮਾਮਲੇ ਆਏ ਸਾਹਮਣੇ-7 ਮਰੀਜ਼ਾਂ ਦੀ ਮੌਤਾਂ

ਬਠਿੰਡਾ, 15 ਜੂਨ (ਅਵਤਾਰ ਸਿੰਘ)-ਬੀਤੇ 24 ਘੰਟਿਆਂ ਦੌਰਾਨ ਕੋਰੋਨਾ ਪ੍ਰਭਾਵਿਤ 7 ਵਿਅਕਤੀਆਂ ਦੀ ਮੌਤ ਹੋ ਗਈ , 47 ਨਵੇਂ ਮਾਮਲੇ ਆਏ ਅਤੇ 165 ਕੋਰੋਨਾ ਪ੍ਰਭਾਵਿਤ ਮਰੀਜ਼ ਠੀਕ ਹੋਣ ਉਪਰੰਤ ਆਪਣੇ ਘਰ ਵਾਪਸ ਪਰਤ ਗਏ ਹਨ | ਕੋਰੋਨਾ ਮਹਾਂਮਾਰੀ ਨਾਲ ਨਜਿੱਠਣ ਲਈ ਜ਼ਿਲੇ ਅੰਦਰ ...

ਪੂਰੀ ਖ਼ਬਰ »

ਈ.ਟੀ.ਟੀ. 2364 ਅਧਿਆਪਕ ਯੂਨੀਅਨ ਘੇਰੇਗੀ ਮੋਤੀ ਮਹਿਲ

ਬਠਿੰਡਾ, 15 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)-ਅੱਜ ਈ.ਟੀ.ਟੀ 2364 ਅਧਿਆਪਕ ਯੂਨੀਅਨ ਦੀ ਮੀਟਿੰਗ ਚਿਲਡਰਨ ਪਾਰਕ ਬਠਿੰਡਾ ਵਿਖੇ ਹੋਈ | ਜਿਸ ਵਿਚ ਮੌਜੂਦ ਅਧਿਆਪਕਾਂ ਨੇ ਦੱਸਿਆ ਕਿ ਉਨ੍ਹਾਂ ਦੀ ਭਰਤੀ ਵਿਚ ਸਕਰੂਟਨੀ ਹੋਈ ਨੂੰ ਲਗਭਗ 6 ਮਹੀਨੇ ਤੋਂ ਵੱਧ ਦਾ ਸਮਾਂ ਬੀਤ ...

ਪੂਰੀ ਖ਼ਬਰ »

ਦੇਸ਼ ਨੂੰ ਆਜ਼ਾਦ ਕਰਵਾਉਣ ਲਈ ਯੋਗਦਾਨ ਪਾਉਣ ਵਾਲੇ ਮਹਾਨ ਦੇਸ਼ ਭਗਤਾਂ ਦਾ ਵੱਡਾ ਪਿੰਡ ਸ਼ੇਖਪੁਰਾ

ਪਿ੍ੰਸ ਗਰਗ 84376-47527 ਸੀਂਗੋ ਮੰਡੀ-ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਦੇ ਪਿੰਡਾਂ ਵਿਚ ਇਕ ਪਿੰਡ ਸ਼ੇਖ਼ਪੁਰਾ ਤਲਵੰਡੀ ਸਾਬੋ ਤੋਂ ਲੱਗਭੱਗ 7 ਕਿਲੋਮੀਟਰ ਦੀ ਦੂਰੀ 'ਤੇ ਪੂਰਬ ਵੱਲ ਮੌੜ ਰੋਡ 'ਤੇ ਸਥਿਤ ਹੈ, ਪਿੰਡ ਦੀ ਵਿਸ਼ੇਸ਼ਤਾ ਇਹ ਹੈ ਕਿ ਇਥੋਂ ਬਹੁਤੀ ਗਿਣਤੀ 'ਚ ਅਜ਼ਾਦੀ ...

ਪੂਰੀ ਖ਼ਬਰ »

ਕੀਮਤਾਂ ਦੀ ਗਿਰਾਵਟ ਕਾਰਨ ਮੰੂਗੀ ਉਤਪਾਦਕਾਂ ਦੇ ਹੌਂਸਲੇ ਪਸਤ

ਨਥਾਣਾ, 15 ਜੂਨ (ਗੁਰਦਰਸ਼ਨ ਲੁੱਧੜ)-ਮਾਲਵੇ ਦੇ ਖੇਤਾਂ ਵਿਚ ਅੱਜ ਕੱਲ੍ਹ ਮੂੰਗੀ ਦੀ ਵਾਢੀ ਅਤੇ ਗਹਾਈ ਦਾ ਸੀਜਨ ਚੱਲ ਰਿਹਾ ਹੈ ਅਤੇ ਫ਼ਸਲੀ ਵਿਭਿੰਨਤਾ ਤਹਿਤ ਕਾਸ਼ਤ ਕਰਨ ਵਾਲੇ ਮੂੰਗੀ ਉਤਪਾਦਕ ਕਿਸਾਨਾਂ ਵਿਚ ਇਸ ਫ਼ਸਲ ਪ੍ਰਤੀ ਕੋਈ ਖਾਸ ਉਤਸ਼ਾਹ ਵੇਖਣ ਨੂੰ ਨਹੀਂ ਮਿਲ ...

ਪੂਰੀ ਖ਼ਬਰ »

ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ

ਚਾਉਕੇ, 15 ਜੂਨ (ਘੜੈਲੀ)-ਸ਼ਹੀਦਾ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਪਿੰਡ ਕਰਾੜਵਾਲਾ ਵਿਖੇ ਭਗਤ ਪੂਰਨ ਸਿੰਘ ਯੁਵਕ ਭਲਾਈ ਕਲੱਬ ਅਤੇ ਗੁਰਦੁਆਰਾ ਕਮੇਟੀ ਵਲੋਂ ਮਨਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ ਉਪਰੰਤ ਗੁਰੂ ਕਾ ...

ਪੂਰੀ ਖ਼ਬਰ »

ਕਾਂਗੜ ਵਲੋਂ 84 ਲੋੜਵੰਦ ਪਰਿਵਾਰਾਂ ਨੂੰ ਮਕਾਨ ਉਸਾਰੀ ਲਈ 40 ਲੱਖ ਦੀ ਸਹਾਇਤਾ ਪ੍ਰਦਾਨ

ਭਗਤਾ ਭਾਈਕਾ, 15 ਜੂਨ (ਸੁਖਪਾਲ ਸਿੰਘ ਸੋਨੀ)-ਨਗਰ ਪੰਚਾਇਤ ਭਗਤਾ ਭਾਈਕਾ ਦੇ ਪ੍ਰਧਾਨ ਬੂਟਾ ਸਿੰਘ ਸਿੱਧੂ ਦੀ ਅਗਵਾਈ ਹੇਠ ਪਾਸ ਹੋਏ ਪ੍ਰਧਾਨ ਮੰਤਰੀ ਅਵਾਸ ਯੋਜਨਾ ਤਹਿਤ 84 ਪਰਿਵਾਰਾਂ ਨੂੰ 40 ਲੱਖ ਦੀ ਸਹਾਇਤਾ ਰਾਸ਼ੀ ਦੇ ਚੈੱਕ ਵੰਡੇ ਗਏ | ਚੈੱਕ ਵੰਡਣ ਦੀ ਰਸਮ ਸ: ...

ਪੂਰੀ ਖ਼ਬਰ »

ਸਿਵਲ ਹਸਪਤਾਲ 'ਚ ਮਲੇਰੀਆ ਜਾਗਰੂਕਤਾ ਕੈਂਪ ਲਗਾਇਆ

ਤਲਵੰਡੀ ਸਾਬੋ, 15 ਜੂਨ (ਰਣਜੀਤ ਸਿੰਘ ਰਾਜੂ, ਰਵਜੋਤ ਸਿੰਘ ਰਾਹੀ)-ਸਿਵਲ ਸਰਜਨ ਬਠਿੰਡਾ ਡਾ: ਤੇਜਵੰਤ ਸਿੰਘ ਢਿੱਲੋਂ ਦੇ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਸਬ-ਸੈਂਟਰ ਤਲਵੰਡੀ ਸਾਬੋ-ਬੀ ਵਿਖੇ ਡਾ: ਦਰਸ਼ਨ ਕੌਰ ਐਸ. ਐਮ. ਓ. ਤਲਵੰਡੀ ਸਾਬੋ ਦੀ ਅਗਵਾਈ ਹੇਠ ਰਾਕੇਸ਼ ਕੁਮਾਰ ...

ਪੂਰੀ ਖ਼ਬਰ »

ਡੀ. ਸੀ. ਦਫ਼ਤਰ ਕਰਮਚਾਰੀ ਯੂਨੀਅਨ ਦੀ ਮੀਟਿੰਗ ਹੋਈ

ਭੁੱਚੋ ਮੰਡੀ, 15 ਜੂਨ (ਬਿੱਕਰ ਸਿੰਘ ਸਿੱਧੂ) ਡੀ. ਸੀ. ਦਫ਼ਤਰ ਕਰਮਚਾਰੀ ਯੂਨੀਅਨ ਪੰਜਾਬ ਦੀ ਵਰਚੁੁਅਲ ਮੀਟਿੰਗ ਸੂਬਾ ਪ੍ਰਧਾਨ ਗੁੁਰਨਾਮ ਸਿੰਘ ਵਿਰਕ ਦੀ ਪ੍ਰਧਾਨਗੀ ਹੇਠ ਹੋਈ | ਇਸ ਮੀਟਿੰਗ ਵਿਚ 24 ਮਈ ਤੋਂ ਸ਼ੁੁਰੂ ਹੋਏ ਸਮੂਹਿਕ ਛੁੱਟੀ ਦੇ ਹੜ੍ਹਤਾਲ 'ਤੇ ਚੱਲੇ 9 ਜੂਨ ਤੱਕ ਦੇ ਐਕਸ਼ਨ ਅਤੇ ਉਸ ਤੋਂ ਬਾਅਦ 10 ਅਤੇ 11 ਜੂਨ ਨੂੰ ਗੇਟ ਰੈਲੀਆਂ ਕਰਨ ਦੇ ਐਕਸ਼ਨ ਤੋਂ ਬਾਅਦ ਮਾਲ ਮੰਤਰੀ ਪੰਜਾਬ ਨਾਲ 9 ਜੂਨ ਨੂੰ ਹੋਈ ਮੀਟਿੰਗ ਵਿਚ ਲਏ ਗਏ ਫੈਸਲਿਆਂ ਨੂੰ ਲਾਗੂ ਕਰਨ ਦੀ ਦਿਸ਼ਾ ਵਿਚ ਹੋਈ ਪ੍ਰਗਤੀ ਵਿਚਾਰੀ ਗਈ | ਇਸ ਦੇ ਨਾਲ ਪਿਛਲੇ ਸੰਘਰਸ਼ ਵਿਚ ਰਹੀਆਂ ਕਮੀਆਂ ਨੂੰ ਦੂਰ ਕਰਨ ਲਈ ਵੀ ਵਿਚਾਰ ਵਟਾਂਦਰਾ ਕੀਤਾ ਗਿਆ | ਸੂਬਾ ਪ੍ਰਧਾਨ ਗੁੁਰਨਾਮ ਸਿੰਘ ਵਿਰਕ ਨੇ ਮੀਟਿੰਗ ਵਿਚ ਦੱਸਿਆ ਕਿ ਮਾਲ ਵਿਭਾਗ ਵਲੋਂ ਇਕ ਪੱਤਰ ਸੁੁਪਰਡੈਂਟ ਗਰੇਡ ਟੂ ਜਨਰਲ ਦੀ ਅਸਾਮੀ ਦਾ ਨਾਂ ਤਬਦੀਲ ਕਰਕੇ ਸੁੁਪਰਡੈਂਟ ਮਾਲ ਕਰਨ ਸੰਬੰਧੀ ਜਾਰੀ ਕੀਤਾ ਗਿਆ ਪ੍ਰੰਤੂ ਹੁੁਣ ਤੱਕ ਦੀ ਪ੍ਰਗਤੀ ਤੋਂ ਇਹ ਸਾਹਮਣੇ ਆਇਆ ਹੈ ਕਿ ਹਾਲੇ ਤੱਕ ਸਰਕਾਰ ਵਲੋਂ ਡਿਪਟੀ ਕਮਿਸ਼ਨਰ ਸਾਹਿਬਾਨਾਂ ਅਤੇ ਮੰਡਲ ਕਮਿਸ਼ਨਰ ਸਾਹਿਬਾਨਾਂ ਨੂੰ ਪਦ ਉੱਨਤੀਆਂ ਕਰਨ ਸਬੰਧੀ ਕੋਈ ਦਿਸ਼ਾ ਨਿਰਦੇਸ਼ ਜਾਰੀ ਨਹੀਂ ਕੀਤੇ ਗਏ | ਇਸ 'ਤੇ ਸੂਬਾ ਲੀਡਰਸ਼ਿਪ ਵਲੋਂ ਸਰਬ ਸੰਮਤੀ ਨਾਲ ਫੈਸਲਾ ਲਿਆ ਗਿਆ ਕਿ ਸਰਕਾਰ ਤੋਂ ਮੰਨੀਆਂ ਹੋਈਆਂ ਮੰਗਾਂ ਦੇ ਪੱਤਰ ਜਾਰੀ ਕਰਵਾਉਣ ਲਈ ਗੇਟ ਰੈਲੀਆਂ ਦਾ ਸਿਲਸਿਲਾ ਜਾਰੀ ਰੱਖਿਆ ਜਾਵੇ ਅਤੇ ਸਰਕਾਰ ਨੂੰ ਨੋਟਿਸ ਦੇ ਕੇ ਅਗਾਹ ਕਰ ਦਿੱਤਾ ਜਾਵੇ ਕਿ ਉਹ ਬੁੱਧਵਾਰ ਤੱਕ ਮੰਨੀਆਂ ਹੋਈਆਂ ਮੰਗਾਂ ਦੇ ਪੱਤਰ ਜਾਰੀ ਕਰੇ ਨਹੀਂ ਤਾਂ 18 ਜੂਨ ਤੋਂ ਦਫ਼ਤਰਾਂ ਦਾ ਕੰਮ ਬੰਦ ਕਰਨ ਦਾ ਫ਼ੈਸਲਾ ਲੈ ਲਿਆ ਜਾਵੇਗਾ | 16 ਜੂਨ ਨੂੰ ਜ਼ਿਲ੍ਹਾ ਪੱਧਰ ਦੀਆਂ ਗੇਟ ਰੈਲੀਆਂ ਜਾਰੀ ਰਹਿਣਗੀਆਂ | 17 ਜੂਨ ਨੂੰ ਜਿਲ੍ਹਾ ਪੱਧਰ 'ਤੇ ਗੇਟ ਰੈਲੀਆਂ ਕੀਤੀਆਂ ਜਾਣਗੀਆਂ | ਇਸ ਤੋਂ ਇਲਾਵਾ 23 ਜੂਨ ਨੂੰ ਯੂਨੀਅਨ ਦੇ ਸਥਾਪਨਾ ਦਿਵਸ 'ਤੇ ਲੁੁਧਿਆਣਾ ਵਿਖੇ ਕੀਤੀ ਜਾਣ ਵਾਲੀ ਸੂਬਾ ਪੱਧਰੀ ਕਨਵੈਨਸ਼ਨ ਦੀ ਰੂਪ ਰੇਖਾ ਵੀ ਤਿਆਰ ਕੀਤੀ ਗਈ | ਮੀਟਿੰਗ ਵਿਚ ਓਮ ਪ੍ਰਕਾਸ਼ ਸਿੰਘ ਸੂਬਾ ਚੇਅਰਮੈਨ, ਜੋਗਿੰਦਰ ਕੁੁਮਾਰ ਜ਼ੀਰਾ ਸੂਬਾ ਜਨਰਲ ਸਕੱਤਰ, ਵਰਿੰਦਰ ਕੁੁਮਾਰ ਢੋਸੀਵਾਲ ਸੂਬਾ ਸੀਨੀਅਰ ਮੀਤ ਪ੍ਰਧਾਨ, ਸਤਬੀਰ ਸਿੰਘ ਚੰਦੀ ਸੂਬਾ ਖ਼ਜ਼ਾਨਚੀ ਤੋਂ ਇਲਾਵਾ ਹੋਰ ਕਈ ਸੂਬਾਈ ਅਤੇ ਜ਼ਿਲ੍ਹਾ ਆਗੂ ਸਾਹਿਬਾਨ ਹਾਜ਼ਰ ਰਹੇ ਜਿਨ੍ਹਾਂ ਵਿਚ ਹਰਜਿੰਦਰ ਸਿੰਘ ਸਿੱਧੂ ਮੁੁਕਤਸਰ ਸਾਹਿਬ, ਬਲਵੀਰ ਸਿੰਘ ਫ਼ਰੀਦਕੋਟ, ਤੇਜਵੰਤ ਸਿੰਘ ਆਹਲੂਵਾਲੀਆ ਕਪੂਰਥਲਾ, ਮਨੋਹਰ ਲਾਲ ਫਿਰੋਜਪੁੁਰ, ਅੰਮਿ੍ਤਪਾਲ ਸਿੰਘ ਪੰਨੂ ਮਲੇਰਕੋਟਲਾ ਤੋਂ ਇਲਾਵਾ ਜਿਲ੍ਹਾਂ ਅਹੁੁਦੇਦਾਰਾਂ ਵਿਚ ਸਤੀਸ਼ ਕੁੁਮਾਰ ਫ਼ਰੀਦਕੋਟ, ਜਸਵੰਤ ਸਿੰਘ ਮੌਜੋ ਅਤੇ ਜਗਸੀਰ ਸਿੰਘ ਮਾਨਸਾ, ਓਮ ਪ੍ਰਕਾਸ਼ ਰਾਣਾ ਫਿਰੋਜ਼ਪੁਰ, ਕਰਮਿੰਦਰ ਸਿੰਘ ਚੀਮਾ ਤਰਨਤਾਰਨ, ਲਖਵਿੰਦਰ ਸਿੰਘ ਗੁੁਰਾਇਆ ਗੁੁਰਦਾਸਪੁੁਰ, ਗੁੁਰਦੀਪ ਸਿੰਘ ਸਫਰੀ ਪਠਾਨਕੋਟ, ਵਿਕਾਸ ਜੁੁਨੇਜਾ ਤੇ ਸੁੁਖਪਾਲ ਪੰਧੇਰ ਲੁੁਧਿਆਣਾ, ਹਰਜੀਤ ਸਿੰਘ ਗਿੱਲ ਮੋਗਾ, ਜਸਪਾਲ ਸਿੰਘ ਪਟਿਆਲਾ, ਪਰਦੀਪ ਗੱਖੜ ਫਾਜਿਲਕਾ, ਗੁੁਰਮੁੁਖ ਸਿੰਘ ਮੁੁਹਾਲੀ, ਦਿਨੇਸ਼ ਕੁੁਮਾਰ ਫਤਹਿਗੜ੍ਹ ਸਾਹਿਬ ਅਤੇ ਰੋਪੜ ਦੇ ਸਾਥੀ ਹਾਜ਼ਰ ਹੋਏ |

ਖ਼ਬਰ ਸ਼ੇਅਰ ਕਰੋ

 

ਗਠਜੋੜ ਹੋਣ ਦੀ ਖੁਸ਼ੀ ਵਿਚ ਅਕਾਲੀ-ਬਸਪਾ ਸਮਰਥਕਾਂ ਨੇ ਲੱਡੂ ਵੰਡੇ

ਭਗਤਾ ਭਾਈਕਾ, 15 ਜੂਨ (ਸੁਖਪਾਲ ਸਿੰਘ ਸੋਨੀ)-ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਵਿਚਕਾਰ ਸਮਝੌਤਾ ਹੋਣ ਦੀ ਖੁਸ਼ੀ ਵਿਚ ਅੱਜ ਅਕਾਲੀ-ਬਸਪਾ ਸਮਰਥਕਾਂ ਵਲੋਂ ਲੱਡੂ ਵੰਡੇ ਗਏ | ਇਸ ਮੌਕੇ ਗਠਜੋੜ ਦੀ ਸ਼ਾਨਦਾਰ ਜਿੱਤ ਲਈ ਨਾਅਰੇਬਾਜ਼ੀ ਵੀ ਕੀਤੀ ਗਈ | ਇਸ ਸਮੇਂ ...

ਪੂਰੀ ਖ਼ਬਰ »

ਮੈਰਿਟ ਸਕਾਲਰਸ਼ਿਪ ਪ੍ਰਾਪਤ ਵਿਦਿਆਰਥੀਆਂ ਦਾ ਸਨਮਾਨ

ਭਗਤਾ ਭਾਈਕਾ, 15 ਜੂਨ (ਸੁਖਪਾਲ ਸਿੰਘ ਸੋਨੀ)-ਸ. ਸ. ਸ. ਸਕੂਲ ਜਲਾਲ ਜ਼ਿਲ੍ਹਾ ਬਠਿੰਡਾ ਦੇ ਨੌਵੀਂ ਜਮਾਤ ਵਿਚ ਪੜ੍ਹਦੇ ਵਿਦਿਆਰਥੀ ਧਰਮਪ੍ਰੀਤ ਸਿੰਘ ਪੁੱਤਰ ਕਸ਼ਮੀਰ ਸਿੰਘ ਨੇ ਸਿੱਖਿਆ ਵਿਭਾਗ ਦੁਆਰਾ ਲਈ ਗਈ ਨੈਸ਼ਨਲ ਮੀਨਜ਼ ਕਮ ਮੈਰਿਟ ਸਕਾਲਰਸ਼ਿਪ (ਐਨ. ਐਮ. ਐਮ. ਐਸ.) ...

ਪੂਰੀ ਖ਼ਬਰ »

ਸੀਵਰੇਜ ਕਾਮਿਆਂ ਦੇ ਵੀ ਹੜਤਾਲ 'ਤੇ ਜਾਣ ਨਾਲ ਗਲੀਆਂ 'ਚ ਸੀਵਰੇਜ ਹੋਇਆ ਓਵਰਫ਼ਲੋ

ਤਲਵੰਡੀ ਸਾਬੋ, 15 ਜੂਨ (ਰਣਜੀਤ ਸਿੰਘ ਰਾਜੂ)-ਸਫ਼ਾਈ ਕਰਮੀਆਂ ਦੀਆਂ ਹੱਕੀ ਮੰਗਾਂ ਲਈ ਪਿਛਲੇ ਕਰੀਬ ਇਕ ਮਹੀਨੇ ਤੋਂ ਸਥਾਨਕ ਨਗਰ ਪੰਚਾਇਤ ਦਫ਼ਤਰ ਅੱਗੇ ਚੱਲ ਰਹੇ ਸੰਘਰਸ਼ ਵਿਚ ਹੁਣ ਸੀਵਰੇਜ ਕਾਮਿਆਂ ਵਲੋਂ ਵੀ ਸ਼ਾਮਿਲ ਹੋ ਜਾਣ ਨਾਲ ਇਤਿਹਾਸਿਕ ਨਗਰ ਦੇ ਦੇ ਪਹਿਲਾਂ ...

ਪੂਰੀ ਖ਼ਬਰ »

ਭਾਕਿਯੂ (ਉਗਰਾਹਾਂ) ਵਲੋਂ ਜ਼ਿਲ੍ਹਾ ਪੱਧਰੀ ਮੀਟਿੰਗ

ਭੁੱਚੋ ਮੰਡੀ, 15 ਜੂਨ (ਪਰਵਿੰਦਰ ਸਿੰਘ ਜੌੜਾ)-ਭਲਕੇ ਬੁੱਧਵਾਰ ਤੋਂ ਕਿਸਾਨ ਔਰਤਾਂ ਦੇ ਵੱਡੇ ਕਾਫ਼ਲੇ ਦਿੱਲੀ ਮੋਰਚਿਆਂ ਵਲ ਰਵਾਨਾ ਹੋਣੇ ਸ਼ੁਰੂ ਹੋਣਗੇ | ਕਿਸਾਨ ਜੱਥੇਬੰਦੀਆਂ ਨੇ ਅਹਿਦ ਕੀਤਾ ਹੈ ਕਿ ਪੰਜਾਬ ਵਿਚ ਝੋਨਾ ਲੁਆਈ ਦੇ ਮੌਜੂਦਾ ਸੀਜ਼ਨ ਦੌਰਾਨ ਦਿੱਲੀ ...

ਪੂਰੀ ਖ਼ਬਰ »

ਟਰੱਕ ਆਪ੍ਰੇਟਰਾਂ ਵਲੋਂ ਮੰਗਾਂ ਨੂੰ ਲੈ ਕੇ ਸੰਘਰਸ਼ ਤੇਜ਼

ਮੌੜ ਮੰਡੀ, 15 ਜੂਨ (ਗੁਰਜੀਤ ਸਿੰਘ ਕਮਾਲੂ) ਦ ਟਰੱਕ ਆਪਰੇਟਰ ਵੈਲਫੇਅਰ ਸੁਸਾਇਟੀ ਰਜਿ ਦੀ ਇਕ ਅਹਿਮ ਮੀਟਿੰਗ ਇੱਥੇ ਪ੍ਰਧਾਨ ਰੇਸ਼ਮ ਸਿੰਘ ਕੁੱਤੀਵਾਲ ਦੀ ਅਗਵਾਈ ਵਿਚ ਹੋਈ ਜਿਸ ਵਿਚ ਵੱਡੀ ਗਿਣਤੀ ਵਿਚ ਟਰੱਕ ਆਪਰੇਟਰਾਂ ਨੇ ਭਾਗ ਲਿਆ | ਇਸ ਮੀਟਿੰਗ ਵਿਚ ਟਰੱਕ ...

ਪੂਰੀ ਖ਼ਬਰ »

ਆਪ' ਮਹਿਲਾ ਵਿੰਗ ਦੀ ਨਵਨਿਯੁਕਤ ਜ਼ਿਲ੍ਹਾ ਪ੍ਰਧਾਨ ਕੁਲਦੀਪ ਕੌਰ ਦਾ ਸਨਮਾਨ

ਭੁੱਚੋ ਮੰਡੀ, 15 ਜੂਨ (ਪਰਵਿੰਦਰ ਸਿੰਘ ਜੌੜਾ)-ਆਮ ਆਦਮੀ ਪਾਰਟੀ ਵਲੋਂ ਆਪਣੇ ਸੰਗਠਨ ਦਾ ਵਿਸਥਾਰ ਕਰਦਿਆਂ ਨਵੇਂ ਅਹੁਦੇਦਾਰਾਂ ਦਾ ਐਲਾਨ ਕੀਤਾ ਗਿਆ ਸੀ, ਵਿਚ ਬਠਿੰਡਾ ਜ਼ਿਲ੍ਹੇ ਦੇ ਮਹਿਲਾ ਵਿੰਗ ਦੇ ਪ੍ਰਧਾਨ ਦੀ ਜ਼ਿੰਮੇਵਾਰੀ ਕੁਲਦੀਪ ਕੌਰ ਭਗਤਾ ਭਾਈ ਕਾ ਨੂੰ ਸੌਂਪੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX