ਤਾਜਾ ਖ਼ਬਰਾਂ


ਸਾਂਬਾ 'ਚ ਲਗਾਤਾਰ ਦੂਜੇ ਦਿਨ ਚਾਰ ਸ਼ੱਕੀ ਡਰੋਨ ਦੇਖੇ
. . .  3 minutes ago
ਜੰਮੂ, 02 ਅਗਸਤ - ਜੰਮੂ-ਕਸ਼ਮੀਰ 'ਚ ਪਾਕਿਸਤਾਨ ਦੀਆਂ ਨਾਪਾਕ ਗਤੀਵਿਧੀਆਂ ...
ਸਰਕਾਰੀ ਹੁਕਮਾਂ ਅਨੁਸਾਰ ਨਸਰਾਲਾ ਇਲਾਕੇ ਦੇ ਖੁੱਲ੍ਹੇ ਸਕੂਲਾਂ 'ਚ ਪਰਤੀਆਂ ਰੌਣਕਾਂ
. . .  7 minutes ago
ਨਸਰਾਲਾ, 2 ਅਗਸਤ (ਸਤਵੰਤ ਸਿੰਘ ਥਿਆੜਾ)- ਪੰਜਾਬ ਸਰਕਾਰ ਵਲੋਂ ਕੋਰੋਨਾ ਵਾਇਰਸ...
ਭਾਜਪਾ ਸੰਸਦ ਮੈਂਬਰ ਧਰਮਿੰਦਰ ਕਸ਼ਯਪ ਅਤੇ ਉਸ ਦੇ ਦੋਸਤਾਂ ਦੇ ਖ਼ਿਲਾਫ਼ ਐਫ.ਆਈ.ਆਰ. ਦਰਜ
. . .  13 minutes ago
ਉੱਤਰਾਖੰਡ,2 ਅਗਸਤ - ਉੱਤਰਾਖੰਡ ਦੇ ਅਲਮੋਰਾ ਵਿਚ ਜਗੇਸ਼ਵਰ ਧਾਮ ਦੇ ਪੁਜਾਰੀਆਂ ਨਾਲ...
ਭਾਰਤ ਇਸ ਮਹੀਨੇ ਲਈ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਦੇ ਪ੍ਰਧਾਨ ਦਾ ਅਹੁਦਾ ਸੰਭਾਲਦਿਆਂ ਖ਼ੁਸ਼ ਹੈ
. . .  18 minutes ago
ਨਵੀਂ ਦਿੱਲੀ, 2 ਅਗਸਤ - ਸੰਯੁਕਤ ਰਾਸ਼ਟਰ 'ਚ ਭਾਰਤ ਦੇ ਰਾਜਦੂਤ ਟੀ.ਐੱਸ. ਤਿਰੂਮੂਰਤੀ ਦਾ ...
ਤਪਾ ਤੇ ਸੰਧਵਾਂ ਦੇ ਸਕੂਲਾਂ 'ਚ ਚਹਿਲ ਪਹਿਲ, ਮਾਪਿਆਂ 'ਚ ਖ਼ੁਸ਼ੀ ਦੀ ਲਹਿਰ
. . .  40 minutes ago
ਤਪਾ ਮੰਡੀ,ਸੰਧਵਾਂ 2 ਅਗਸਤ (ਪ੍ਰਵੀਨ ਗਰਗ,ਪ੍ਰੇਮੀ ਸੰਧਵਾਂ) ਸੂਬਾ ਸਰਕਾਰ ਵਲੋਂ ਬੱਚਿਆਂ ...
ਟੋਕੀਓ ਉਲੰਪਿਕਸ:ਦੌੜਾਕ ਦੂਤੀ ਚੰਦ 200 ਮੀਟਰ ਹੀਟ 4 'ਚ ਸੱਤਵੇਂ ਸਥਾਨ 'ਤੇ ਰਹੀ, ਸੈਮੀਫਾਈਨਲ 'ਚ ਜਗ੍ਹਾ ਨਹੀਂ ਬਣਾ ਸਕੀ
. . .  52 minutes ago
ਟੋਕੀਓ, 2 ਅਗਸਤ - ਟੋਕੀਓ ਉਲੰਪਿਕਸ 'ਚ ਦੌੜਾਕ ਦੂਤੀ ਚੰਦ ...
ਅੱਜ ਪੰਜਾਬ 'ਚ ਸਾਰੀਆਂ ਜਮਾਤਾਂ ਲਈ ਖੁੱਲ੍ਹੇ ਸਕੂਲ
. . .  50 minutes ago
ਅਜਨਾਲਾ,2 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ) - ਕੋਰੋਨਾ ਵਾਇਰਸ ਭਿਆਨਕ ਮਹਾਂਮਾਰੀ ਦੀ...
ਅੱਜ ਦਾ ਵਿਚਾਰ
. . .  about 1 hour ago
ਅੱਜ ਦਾ ਵਿਚਾਰ
ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ 'ਤੇ ਅਜੀਤ ਵਲੋਂ ਲੱਖ-ਲੱਖ ਵਧਾਈ
. . .  about 1 hour ago
ਟੋਕੀਓ ਓਲੰਪਿਕ : ਇਟਲੀ ਦੇ ਜੈਕਬਸ ਨੇ 100 ਮੀਟਰ ਦੌੜ ਵਿਚ ਸੋਨ ਤਮਗਾ ਕੀਤਾ ਹਾਸਿਲ
. . .  1 day ago
ਕੈਪਟਨ ਅਮਰਿੰਦਰ ਸਿੰਘ ਨੇ ਭਾਰਤੀ ਹਾਕੀ ਟੀਮ ਨੂੰ ਦਿਤੀ ਵਧਾਈ
. . .  1 day ago
ਮਾਲ ਅਧਿਕਾਰੀਆਂ ਵਲੋਂ ਤਿੰਨ ਦਿਨ ਕੰਮਕਾਜ ਠੱਪ ਕਰਨ ਦਾ ਫ਼ੈਸਲਾ
. . .  1 day ago
ਲੁਧਿਆਣਾ ,1 ਅਗਸਤ (ਪਰਮਿੰਦਰ ਸਿੰਘ ਆਹੂਜਾ)- ਮੁਲਾਜ਼ਮ ਜਥੇਬੰਦੀਆਂ ਵਲੋਂ ਮੰਗਾਂ ਮਨਵਾਉਣ ਲਈ ਕੀਤੇ ਜਾ ਰਹੇ ਸੰਘਰਸ਼ ਦੀ ਮਾਲ ਅਧਿਕਾਰੀਆਂ ਵਲੋਂ ਵੀ ਹਮਾਇਤ ਕਰਨ ਦਾ ਫ਼ੈਸਲਾ ਕੀਤਾ ਗਿਆ ...
ਕੈਪਟਨ ਵਲੋਂ ਜ਼ੀਰਕਪੁਰ ਦੀਆਂ ਨਾਜਾਇਜ਼ ਕਲੋਨੀਆਂ ਵੱਲ ਰੁਖ਼
. . .  1 day ago
ਜ਼ੀਰਕਪੁਰ ,1 ਅਗਸਤ (ਹੈਪੀ ਪੰਡਵਾਲਾ ) - ਨਵਜੋਤ ਸਿੱਧੂ ਦੇ ਕਾਂਗਰਸ ਪ੍ਰਧਾਨ ਬਣਨ ਉਪਰੰਤ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਫ਼ਾਰਮ ਹਾਊਸ ਤੋਂ ਬਾਹਰ ਝਾਕਣਾ ਸ਼ੁਰੂ ਕਰ ਦਿੱਤਾ ਹੈ। ਲੰਮੇ ਸਮੇਂ ਤੋਂ ਆਪਣੇ ਫ਼ਾਰਮ ...
ਇੰਗਲੈਂਡ ਨੂੰ ਹਰਾ ਕੇ ਭਾਰਤ ਹਾਕੀ ਦੇ ਸੈਮੀ-ਫਾਈਨਲ ਵਿਚ ਪੁੱਜਾ
. . .  50 minutes ago
ਟੋਕੀਓ , ਹਰਸ਼ਾ ਛੀਨਾ ,1 ਅਗਸਤ (ਪਰਮਿੰਦਰ ਸਿੰਘ ਕੜਿਆਲ )-ਹਾਕੀ ਵਿਚ ਭਾਰਤੀ ਖਿਡਾਰੀਆਂ ਨੇ ਇੰਗਲੈਂਡ ਦੀ ਟੀਮ ਨੂੰ 1 ਦੇ ਮੁਕਾਬਲੇ 3 ਗੋਲਾਂ ਦੇ ਨਾਲ ਹਰਾ ਕੇ ਸੈਮੀ-ਫਾਈਨਲ ਵਿਚ ਪ੍ਰਵੇਸ਼ ਕੀਤਾ ...
ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੀ. ਵੀ. ਸਿੰਧੂ ਨੂੰ ਦਿਤੀ ਵਧਾਈ
. . .  1 day ago
ਅਕਾਲੀ ਦਲ-ਬਸਪਾ ਵਲੋਂ ਕਿਸਾਨੀ ਨੂੰ ਸਮਰਪਿਤ ਕੱਲ੍ਹ ਦਾ ਪ੍ਰੋਗਰਾਮ ਮੁਲਤਵੀ
. . .  1 day ago
ਗੜ੍ਹਸ਼ੰਕਰ, 1 ਅਗਸਤ (ਧਾਲੀਵਾਲ)- ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਵਲੋਂ ਕਿਸਾਨੀ ਨੂੰ ਸਮਰਪਿਤ 2 ਅਗਸਤ ਨੂੰ ਪਦਰਾਣਾ ਵਿਖੇ ਰੱਖਿਆ 'ਕਿਸਾਨੋ ਕੇ ਸਨਮਾਨ ਮੇਂ, ਅਕਾਲੀ ਦਲ-ਬਸਪਾ ਮੈਦਾਨ ਮੇਂ' ਪ੍ਰੋਗਰਾਮ ਮੁਲਤਵੀ ਕਰ ਦਿੱਤਾ ...
ਕੈਪਟਨ ਅਮਰਿੰਦਰ ਸਿੰਘ ਨੇ ਪੀ. ਵੀ. ਸਿੰਧੂ ਨੂੰ ਦਿਤੀ ਵਧਾਈ
. . .  1 day ago
ਚੰਡੀਗੜ੍ਹ,1 ਅਗਸਤ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੀ. ਵੀ. ਸਿੰਧੂ ਨੂੰ ਵਧਾਈ ਦਿੱਤੀ ਹੈ ।ਅੱਜ ਬੈਡਮਿੰਟਨ ਵਿਚ ਓਲੰਪਿਕ ਕਾਂਸੀ ਜਿੱਤ ਕੇ ਸਿੰਧੂ ਨੇ ਦੋ ਓਲੰਪਿਕ ਤਗਮੇ ਜਿੱਤਣ ਵਾਲੀ ਪਹਿਲੀ ਮਹਿਲਾ ...
ਭਾਰਤ ਦੀ ਬੈਡਮਿੰਟਨ ਖਿਡਾਰਨ ਪੀ. ਵੀ. ਸਿੰਧੂ ਨੇ ਜਿਤਿਆ ਕਾਂਸੀ ਤਗਮਾ
. . .  51 minutes ago
ਟੋਕੀਓ , ਹਰਸ਼ਾ ਛੀਨਾ ,1 ਅਗਸਤ (ਪਰਮਿੰਦਰ ਸਿੰਘ ਕੜਿਆਲ )-ਟੋਕੀਓ ਓਲੰਪਿਕ ਵਿਚ ਭਾਰਤ ਵਲੋਂ ਖੇਡਦਿਆਂ ਬੈਡਮਿੰਟਨ ਦੀ ਵਿਸ਼ਵ ਚੈਂਪੀਅਨ ਪੀ.ਵੀ. ਸਿੰਧੂ ਨੇ ਇਤਿਹਾਸ ਰਚਦਿਆਂ ਚੀਨੀ ਖਿਡਾਰਨ ਨੂੰ ਮਾਤ ਦੇ ਕੇ ...
ਪ੍ਰੀ ਪ੍ਰਾਇਮਰੀ ਜਮਾਤ ਤੋਂ ਬਾਰ੍ਹਵੀਂ ਜਮਾਤ ਤਕ ਸਕੂਲ ਖੋਲ੍ਹਣ ਸਬੰਧੀ ਸਿੱਖਿਆ ਵਿਭਾਗ ਵਲੋਂ ਪੱਤਰ ਜਾਰੀ
. . .  1 day ago
ਅਜਨਾਲਾ ,1 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)-ਕੋਰੋਨਾ ਵਾਇਰਸ ਭਿਆਨਕ ਮਹਾਂਮਾਰੀ ਦੀ ਦੂਸਰੀ ਲਹਿਰ ਦਾ ਪ੍ਰਕੋਪ ਘਟਣ ਤੋਂ ਬਾਅਦ ਸਰਕਾਰ ਵਲੋਂ ਸਕੂਲ ਖੋਲ੍ਹਣ ਦੇ ਦਿੱਤੇ ਆਦੇਸ਼ਾਂ ਤੋਂ ਬਾਅਦ ਸਿੱਖਿਆ ਵਿਭਾਗ ...
ਨਵੀਂ ਦਿੱਲੀ : ਜੁਲਾਈ ਵਿਚ ਦੇਸ਼ ਵਿਚ 13 ਕਰੋੜ ਤੋਂ ਵੱਧ ਟੀਕੇ ਲਗਾਏ ਗਏ ਸਨ- ਮਨਸੁਖ ਮੰਡਾਵੀਆ
. . .  1 day ago
ਬੇਬੇ ਮਾਨ ਕੌਰ ਦਾ ਕੀਤਾ ਗਿਆ ਅੰਤਿਮ ਸੰਸਕਾਰ
. . .  1 day ago
ਚੰਡੀਗੜ੍ਹ, 1 ਅਗਸਤ (ਸੁਰਿੰਦਰਪਾਲ ਸਿੰਘ) - 105 ਸਾਲਾ ਬਜ਼ੁਰਗ ਅਥਲੀਟ ਬੇਬੇ ਮਾਨ ਕੌਰ ਦਾ ਬੀਤੇ ਕੱਲ੍ਹ ਦਿਹਾਂਤ ਹੋ ਗਿਆ ਸੀ। ਅੱਜ ਉਨ੍ਹਾਂ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਇਸ ਮੌਕੇ ਨਾ ਤਾਂ ਕੋਈ ਮੰਤਰੀ ਤੇ ਨਾ ਹੀ ਕੋਈ ਪ੍ਰਸ਼ਾਸਨਿਕ ਅਧਿਕਾਰੀ ਮੌਜੂਦ ਸੀ...
ਬੇਬੇ ਮਾਨ ਕੌਰ ਨੂੰ ਦਲਜੀਤ ਸਿੰਘ ਚੀਮਾ ਨੇ ਦਿੱਤੀ ਸ਼ਰਧਾਂਜਲੀ
. . .  1 day ago
ਚੰਡੀਗੜ੍ਹ, 1 ਅਗਸਤ - 105 ਸਾਲਾ ਬਜ਼ੁਰਗ ਅਥਲੀਟ ਬੇਬੇ ਮਾਨ ਕੌਰ ਦਾ ਬੀਤੇ ਕੱਲ੍ਹ ਦਿਹਾਂਤ ਹੋ ਗਿਆ ਸੀ। ਅੱਜ ਉਨ੍ਹਾਂ ਦੇ ਸਸਕਾਰ ਮੌਕੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂ ਅਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਸਮੇਤ ਹੋਰ ਆਗੂਆਂ ਨੇ ਉਨ੍ਹਾਂ...
ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਬੀਬਾ ਬਾਦਲ
. . .  1 day ago
ਅੰਮ੍ਰਿਤਸਰ, 1 ਅਗਸਤ (ਹਰਮਿੰਦਰ ਸਿੰਘ) - ਸਾਬਕਾ ਕੇਂਦਰੀ ਮੰਤਰੀ ਅਤੇ ਬਠਿੰਡਾ ਤੋਂ ਸੰਸਦ ਮੈਂਬਰ ਬੀਬਾ ਹਰਸਿਮਰਤ ਕੌਰ ਬਾਦਲ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪੁੱਜੇ...
ਆਸਾਮ ਦੀ ਨਾਕਾਬੰਦੀ ਕਾਰਨ ਮੁਸ਼ਕਿਲ 'ਚ ਮਿਜ਼ੋਰਮ, ਜ਼ਰੂਰੀ ਵਸਤੂਆਂ ਦੀ ਹੋਣ ਲੱਗੀ ਕਿੱਲਤ
. . .  1 day ago
ਆਈਜ਼ੌਲ, 1 ਅਗਸਤ - ਆਸਾਮ-ਮਿਜ਼ੋਰਮ ਸਰਹੱਦੀ ਵਿਵਾਦ ਕਾਰਨ ਮਿਜ਼ੋਰਮ ਵਿਚ ਜ਼ਰੂਰੀ ਸਾਮਾਨ ਦੀ ਕਮੀ ਪੈਣ ਲੱਗੀ ਹੈ। ਲੋਕਾਂ ਨੂੰ ਇਕ ਹੱਦ ਤੱਕ ਹੀ ਪੈਟਰੋਲ-ਡੀਜ਼ਲ ਦਿੱਤਾ ਜਾ ਰਿਹਾ ਹੈ। ਪਿਛਲੇ ਹਫ਼ਤੇ ਆਸਾਮ-ਮਿਜ਼ੋਰਮ ਵਿਚਕਾਰ ਹਿੰਸਕ ਝੜਪ ਹੋਈ ਸੀ...
ਨਕਸਲੀਆਂ ਦੇ ਹਮਲੇ 'ਚ ਇਕ ਆਮ ਨਾਗਰਿਕ ਦੀ ਮੌਤ
. . .  1 day ago
ਰਾਏਪੁਰ, 1 ਅਗਸਤ - ਛੱਤੀਸਗੜ੍ਹ ਦੇ ਧਾਮਤਾਰੀ ਜ਼ਿਲ੍ਹੇ ਦੀ ਨਾਗਾਰੀ ਤਹਿਸੀਲ ਦੇ ਚੰਦਨ ਬਾਹਾਰਾ ਪਿੰਡ ਵਿਚ ਨਕਸਲੀਆਂ ਦੇ ਹਮਲੇ ਵਿਚ ਇਕ 35 ਸਾਲਾ ਵਿਅਕਤੀ ਦੀ ਮੌਤ ਹੋ ਗਈ ਹੈ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 7 ਸਾਉਣ ਸੰਮਤ 553
ਵਿਚਾਰ ਪ੍ਰਵਾਹ: ਜੀਵਨ ਦੇ ਸੰਘਰਸ਼ ਵਿਚ ਉਹ ਜਿੱਤਦੇ ਹਨ, ਜਿਨ੍ਹਾਂ ਵਿਚ ਹਾਲਾਤ \'ਤੇ ਕਾਬੂ ਪਾਉਣ ਦੀ ਯੋਗਤਾ ਹੁੰਦੀ ਹੈ। -ਚਾਰਲਿਸ ਡਾਰਵਿਨ

ਪਹਿਲਾ ਸਫ਼ਾ

ਵੱਡੀ ਗਿਣਤੀ 'ਚ ਵਿਧਾਇਕਾਂ ਅਤੇ ਮੰਤਰੀਆਂ ਸਮੇਤ ਹਰਿਮੰਦਰ ਸਾਹਿਬ ਨਤਮਸਤਕ ਹੋਏ ਸਿੱਧੂ

• ਦੁਰਗਿਆਣਾ ਮੰਦਰ ਤੇ ਭਗਵਾਨ ਵਾਲਮੀਕਿ ਮੰਦਰ ਰਾਮਤੀਰਥ ਦੇ ਵੀ ਕੀਤੇ ਦਰਸ਼ਨ • ਜਲਿ੍ਹਆਂ ਵਾਲਾ ਬਾਗ ਦੀ ਧਰਤੀ ਨੂੰ ਵੀ ਕੀਤਾ ਸਿਜਦਾ ਅੰਮਿ੍ਤਸਰ, 21 ਜੁਲਾਈ (ਜਸਵੰਤ ਸਿੰਘ ਜੱਸ, ਰੇਸ਼ਮ ਸਿੰਘ)-ਪੰਜਾਬ ਪ੍ਰਦੇਸ਼ ਕਾਂਗਰਸ ਦੇ ਨਵ-ਨਿਯੁਕਤ ਪ੍ਰਧਾਨ ਨਵਜੋਤ ਸਿੰਘ ...

ਪੂਰੀ ਖ਼ਬਰ »

ਅੱਜ ਤੋਂ ਜੰਤਰ-ਮੰਤਰ 'ਤੇ ਚੱਲੇਗੀ 'ਕਿਸਾਨ ਸੰਸਦ'-ਰੋਜ਼ 200 ਕਿਸਾਨ ਲੈਣਗੇ ਹਿੱਸਾ

ਨਵੀਂ ਦਿੱਲੀ, 21 ਜੁਲਾਈ (ਉਪਮਾ ਡਾਗਾ ਪਾਰਥ)-ਸੰਸਦ ਦੇ ਚੱਲ ਰਹੇ ਮੌਨਸੂਨ ਇਜਲਾਸ ਦੌਰਾਨ ਸੰਸਦ ਭਵਨ ਤੋਂ ਕੁਝ ਹੀ ਦੂਰੀ 'ਤੇ ਸਥਿਤ ਜੰਤਰ-ਮੰਤਰ ਜਿਸ ਨੂੰ ਪ੍ਰਦਰਸ਼ਨਕਾਰੀਆਂ ਦਾ ਠਿਕਾਣਾ ਵੀ ਕਿਹਾ ਜਾਂਦਾ ਹੈ ਤੇ ਕਿਸਾਨਾਂ ਦੀ ਸੰਸਦ ਲਾਈ ਜਾਵੇਗੀ | ਵੀਰਵਾਰ ਤੋਂ ਸ਼ੁਰੂ ...

ਪੂਰੀ ਖ਼ਬਰ »

ਸੰਸਦੀ ਕਮੇਟੀ 28 ਨੂੰ ਪੈਗਾਸਸ ਜਾਸੂਸੀ ਸਬੰਧੀ ਕਰੇਗੀ ਪੁੱਛਗਿੱਛ

ਨਵੀਂ ਦਿੱਲੀ, 21 ਜੁਲਾਈ (ਉਪਮਾ ਡਾਗਾ ਪਾਰਥ)-ਕਾਂਗਰਸ ਨੇਤਾ ਸ਼ਸ਼ੀ ਥਰੂਰ ਦੀ ਅਗਵਾਈ ਵਾਲੀ ਸੰਸਦ ਦੀ ਸਥਾਈ ਕਮੇਟੀ 28 ਜੁਲਾਈ ਨੂੰ ਪੈਗਾਸਸ ਸਪਾਈਵੇਅਰ ਜਾਸੂਸੀ ਕਾਂਡ ਦੇ ਮੁੱਦੇ 'ਤੇ ਚਰਚਾ ਕਰੇਗੀ | ਸੰਸਦ ਦੇ ਅੰਦਰ-ਬਾਹਰ ਗੂੰਜ ਰਹੇ ਇਸ ਜਾਸੂਸੀ ਕਾਂਡ 'ਚ ਕਈ ਸਿਆਸੀ ...

ਪੂਰੀ ਖ਼ਬਰ »

'ਆਕਸੀਜਨ ਦੀ ਕਮੀ ਕਾਰਨ ਕੋਈ ਮੌਤ ਨਹੀਂ' ਦੇ ਬਿਆਨ 'ਤੇ ਘਿਰੀ ਕੇਂਦਰ ਸਰਕਾਰ

ਨਵੀਂ ਦਿੱਲੀ, 21 ਜੁਲਾਈ (ਉਪਮਾ ਡਾਗਾ ਪਾਰਥ)-ਕੇਂਦਰੀ ਸਿਹਤ ਰਾਜ ਮੰਤਰੀ ਭਾਰਤੀ ਪ੍ਰਵੀਨ ਕੁਮਾਰ ਵਲੋਂ ਆਕਸੀਜਨ ਦੀ ਕਮੀ ਨਾਲ ਕੋਈ ਮੌਤ ਨਹੀਂ ਹੋਣ ਦਾ ਲਿਖਤੀ ਬਿਆਨ ਦੇਣ ਤੋਂ ਬਾਅਦ ਵਿਰੋਧੀ ਧਿਰਾਂ ਨੇ ਤਿੱਖੇ ਪ੍ਰਤੀਕਰਮ ਕਰਦਿਆਂ ਸਰਕਾਰ ਨੂੰ ਨਿਸ਼ਾਨੇ 'ਤੇ ਲਿਆ | ...

ਪੂਰੀ ਖ਼ਬਰ »

ਕਿਸਾਨਾਂ ਦੀ ਖੁਸ਼ਹਾਲੀ 'ਚ ਹੀ ਦੇਸ਼ ਦੀ ਤਰੱਕੀ-ਓਮ ਪ੍ਰਕਾਸ਼ ਚੌਟਾਲਾ

ਚੰਡੀਗੜ੍ਹ/ਬਹਾਦਰਗੜ੍ਹ, 21 ਜੁੁਲਾਈ (ਰਾਮ ਸਿੰਘ ਬਰਾੜ)-ਬੁੱਧਵਾਰ ਨੂੰ ਇਨੈਲੋ ਸੁਪਰੀਮੋ ਓਮ ਪ੍ਰਕਾਸ਼ ਚੌਟਾਲਾ ਬਹਾਦਰਗੜ੍ਹ ਵਿਚ ਚੱਲ ਰਹੇ ਕਿਸਾਨ ਅੰਦੋਲਨ ਨੂੰ ਸਮਰਥਨ ਦੇਣ ਪੁੱਜੇ | ਇਸ ਮੌਕੇ ਕਿਸਾਨਾਂ ਨੇ ਜੋਸ਼ੀਲੇ ਨਾਅਰੇ ਲਗਾਉਂਦੇ ਹੋਏ ਚੌਟਾਲਾ ਦਾ ਸਵਾਗਤ ...

ਪੂਰੀ ਖ਼ਬਰ »

ਸੂਬਾ ਸਰਕਾਰ ਵਲੋਂ ਦਰਮਿਆਨੀਆਂ ਸਨਅਤਾਂ ਨੂੰ 40 ਫ਼ੀਸਦੀ ਸਸਤੀ ਬਿਜਲੀ ਦੇਣ ਦੀ ਤਿਆਰੀ

ਚੰਡੀਗੜ੍ਹ, 21 ਜੁਲਾਈ (ਵਿਕਰਮਜੀਤ ਸਿੰਘ ਮਾਨ)-ਪੰਜਾਬ ਸਰਕਾਰ ਨੇ ਰਾਜ ਦੀਆਂ ਦਰਮਿਆਨੀਆਂ ਸਨਅਤਾਂ ਦੇ ਬਿਜਲੀ ਬਿੱਲਾਂ 'ਚ ਵੱਡੀ ਕਟੌਤੀ ਕਰਨ ਦੀ ਤਿਆਰੀ ਕਰ ਲਈ ਹੈ ਅਤੇ ਇਸ ਕਟੌਤੀ ਦੀ ਭਰਪਾਈ, ਰਾਜ ਦੀਆਂ ਵੱਡੀਆਂ ਸਨਅਤਾਂ ਦੇ ਬਿਜਲੀ ਬਿੱਲਾਂ 'ਚ ਵਾਧਾ ਕਰਕੇ ਕੀਤੀ ...

ਪੂਰੀ ਖ਼ਬਰ »

ਜੰਮੂ ਹਵਾਈ ਸੈਨਾ ਅੱਡੇ ਨੇੜੇ ਮੁੜ ਉੱਡਦਾ ਦਿੱਸਿਆ ਡਰੋਨ

ਸ੍ਰੀਨਗਰ, 21 ਜੁਲਾਈ (ਮਨਜੀਤ ਸਿੰਘ)-ਜੰਮੂ ਖੇਤਰ 'ਚ ਸ਼ੱਕੀ ਡਰੋਨਾਂ ਦੀਆਂ ਉਡਾਣਾਂ ਦਾ ਸਿਲਸਿਲਾ ਰੁਕਦਾ ਨਜ਼ਰ ਨਹੀਂ ਆ ਰਿਹਾ, ਸੂਤਰਾਂ ਅਨੁਸਾਰ ਬੁੱਧਵਾਰ ਤੜਕੇ 4 ਤੋਂ 4.07 ਵਜੇ ਜੰਮੂ ਹਵਾਈ ਸੈਨਾ ਦੇ ਅੱਡੇ ਨੇੜੇ ਸਤਵਾਰੀ ਇਲਾਕੇ ਉਪਰ ਇਕ ਛੋਟਾ ਡਰੋਨ ਉੱਡਦਾ ਵੇਖਿਆ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਨੂੰ ਖੇਤੀ ਕਾਨੂੰਨ ਵਾਪਸ ਕਰਨ ਲਈ ਮਜਬੂਰ ਕਰਨਾ ਹੀ ਅਕਾਲੀ ਦਲ ਦਾ ਮੁੱਖ ਏਜੰਡਾ-ਸੁਖਬੀਰ

ਜਗਤਾਰ ਸਿੰਘ ਨਵੀਂ ਦਿੱਲੀ, 21 ਜੁਲਾਈ-ਸੰਸਦ 'ਚ ਸ਼੍ਰੋਮਣੀ ਅਕਾਲੀ ਦਲ ਦਾ ਇਕੋ-ਇਕ ਏਜੰਡਾ, ਕਿਸਾਨੀ ਸੰਘਰਸ਼ ਨੂੰ ਸਮਰਥਨ ਦੇ ਕੇ ਪ੍ਰਧਾਨ ਮੰਤਰੀ ਨੂੰ ਤਿੰਨੇ ਖੇਤੀ ਕਾਨੂੰਨ ਵਾਪਸ ਕਰਨ ਲਈ ਮਜਬੂਰ ਕਰਨਾ ਹੈ ਅਤੇ ਇਸ ਲਈ ਸੰਸਦ ਵਿਚ ਬਾਕੀ ਪਾਰਟੀਆਂ ਨੂੰ ਸਾਰਾ ਏਜੰਡਾ ...

ਪੂਰੀ ਖ਼ਬਰ »

ਮਹਾਰਾਸ਼ਟਰ ਵਲੋਂ ਅੰਕੜੇ ਸੋਧਣ ਨਾਲ ਇਕੋ ਦਿਨ 3,998 ਮੌਤਾਂ-42,015 ਨਵੇਂ ਕੋਰੋਨਾ ਕੇਸ

ਨਵੀਂ ਦਿੱਲੀ, 21 ਜੁਲਾਈ (ਏਜੰਸੀ)-ਦੇਸ਼ 'ਚ ਇਕ ਦਿਨ 'ਚ ਕੋਵਿਡ-19 ਨਾਲ 3,998 ਮੌਤਾਂ ਦੇ ਮਾਮਲੇ ਸਾਹਮਣੇ ਆਉਣ ਨਾਲ ਜਾਨਲੇਵਾ ਵਾਇਰਸ ਨਾਲ ਜਾਨ ਗਵਾਉਣ ਵਾਲਿਆਂ ਦਾ ਕੁੱਲ ਅੰਕੜਾ 4,18,480 ਹੋ ਗਿਆ ਹੈ | ਮਹਾਰਾਸ਼ਟਰ ਵਲੋਂ 14ਵੀਂ ਵਾਰ ਕੋਰੋਨਾ ਮਾਮਲੇ ਸੋਧ ਕੇ ਪੇਸ਼ ਕਰਨ ਨਾਲ ਇਕ ਦਿਨ ...

ਪੂਰੀ ਖ਼ਬਰ »

ਸਿੱਧੂ ਨੂੰ ਪ੍ਰਧਾਨ ਨਿਯੁਕਤ ਕਰਨ ਦਾ ਕਦੇ ਵਿਰੋਧ ਨਹੀਂ ਕੀਤਾ-ਕੈਪਟਨ

ਕਿਹਾ, ਜੇ ਉਹ ਮੁਆਫ਼ੀ ਮੰਗਦੇ ਹਨ ਤਾਂ ਅਹੁਦਾ ਸੰਭਾਲਣ ਮੌਕੇ ਸ਼ਾਮਿਲ ਹੋ ਸਕਦਾ ਹਾਂ ਚੰਡੀਗੜ੍ਹ, 21 ਜੁਲਾਈ (ਹਰਕਵਲਜੀਤ ਸਿੰਘ)-ਕਾਂਗਰਸ ਹਾਈਕਮਾਨ ਦੇ ਸੂਤਰਾਂ ਅਨੁਸਾਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਅੱਜ ਸ਼ਾਮ ਇਕ ...

ਪੂਰੀ ਖ਼ਬਰ »

ਪ੍ਰਾਈਵੇਟ ਵਿਦਿਆਰਥੀਆਂ ਦੀਆਂ 10ਵੀਂ ਤੇ 12ਵੀਂ ਦੀਆਂ ਪ੍ਰੀਖਿਆਵਾਂ 16 ਤੋਂ-ਸੀ.ਬੀ.ਐਸ.ਈ.

ਨਵੀਂ ਦਿੱਲੀ, 21 ਜੁਲਾਈ (ਏਜੰਸੀ)- ਸੀ.ਬੀ.ਐਸ.ਈ. ਨੇ ਸਕੂਲਾਂ ਦੇ ਨਿਯਮਿਤ ਵਿਦਿਆਰਥੀਆਂ ਵਾਂਗ 10ਵੀਂ ਤੇ 12ਵੀਂ ਜਮਾਤ ਦੇ ਪ੍ਰਾਈਵੇਟ ਵਿਦਿਆਰਥੀਆਂ ਦੇ ਨਤੀਜੇ ਐਲਾਨਣ ਤੋਂ ਇਨਕਾਰ ਕਰਦਿਆਂ ਸਪੱਸ਼ਟ ਕੀਤਾ ਹੈ ਕਿ ਇਨ੍ਹਾਂ ਵਿਦਿਆਰਥੀਆਂ ਦਾ ਨਿਯਮਿਤ ਵਿਦਿਆਰਥੀਆਂ ਵਾਂਗ ਕੋਈ ਮੁਲਾਂਕਣ ਰਿਕਾਰਡ ਨਾ ਹੋਣ ਕਰਕੇ ਇਨ੍ਹਾਂ ਦੀਆਂ 10ਵੀਂ ਤੇ 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ 16 ਅਗਸਤ ਤੋਂ 15 ਸਤੰਬਰ ਤੱਕ ਕਰਵਾਈਆਂ ਜਾਣਗੀਆਂ। ਸੀ.ਬੀ.ਐਸ.ਈ. ਦੀ ਪ੍ਰੀਖਿਆ ਕੰਟਰੋਲਰ ਸਨਯਮ ਭਾਰਦਵਾਜ ਨੇ ਦੱਸਿਆ ਕਿ ਇਨ੍ਹਾਂ ਵਿਦਿਆਰਥੀਆਂ ਦੇ ਨਤੀਜੇ ਘੱਟੋ-ਘੱਟ ਸਮੇਂ 'ਚ ਐਲਾਨੇ ਜਾਣਗੇ ਤਾਂ ਜੋ ਉਨ੍ਹਾਂ ਨੂੰ ਉੱਚ ਸਿੱਖਿਆ ਲਈ ਦਾਖਲਾ ਲੈਣ 'ਚ ਕਿਸੇ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਸੀ.ਬੀ.ਐਸ.ਈ. ਦੇ ਪ੍ਰੀਖਿਆ ਕੰਟਰੋਲਰ ਸਨਯਮ ਭਾਰਦਵਾਜ ਨੇ ਬੁੱਧਵਾਰ ਨੂੰ ਦੱਸਿਆ ਕਿ ਬੋਰਡ ਨੇ ਸਕੂਲਾਂ ਲਈ 12ਵੀਂ ਜਮਾਤ ਦੇ ਨਤੀਜੇ ਤਿਆਰ ਕਰਨ ਦੀ ਆਖਰੀ ਮਿਤੀ ਵਧਾ ਕੇ 25 ਜੁਲਾਈ ਕਰ ਦਿੱਤੀ ਹੈ, ਇਹ ਡੈੱਡਲਾਈਨ ਪਹਿਲਾਂ 22 ਜੁਲਾਈ ਸੀ। ਉਨ੍ਹਾਂ ਦੱਸਿਆ ਕਿ ਨੋਟ ਕੀਤਾ ਗਿਆ ਹੈ ਕਿ ਨਤੀਜੇ ਤਿਆਰ ਕਰਨ ਦੀ ਪ੍ਰਕਿਰਿਆ 'ਚ ਸ਼ਾਮਿਲ ਅਧਿਆਪਕ ਤਣਾਅ 'ਚ ਹਨ ਅਤੇ ਘਬਰਾਹਟ ਦੇ ਚਲਦੇ ਗਲਤੀਆਂ ਕਰ ਰਹੇ ਸਨ ਅਤੇ ਇਨ੍ਹਾਂ ਨੂੰ ਸੁਧਾਰਨ ਲਈ ਸੀ.ਬੀ.ਐਸ.ਈ. ਬੋਰਡ ਨੂੰ ਬੇਨਤੀਆਂ ਭੇਜ ਰਹੇ ਸਨ। ਪਰ ਅਜੇ ਸਪੱਸ਼ਟ ਨਹੀਂ ਹੋ ਸਕਿਆ ਕਿ ਇਸ ਪਹਿਲ ਦੇ ਚਲਦੇ 12ਵੀਂ ਜਮਾਤ ਦੇ ਨਤੀਜੇ ਐਲਾਨਣ 'ਚ ਦੇਰੀ ਤਾਂ ਨਹੀਂ ਹੋਵੇਗੀ, ਜੋ 31 ਜੁਲਾਈ ਤੱਕ ਐਲਾਨੇ ਜਾਣੇ ਹਨ।

ਖ਼ਬਰ ਸ਼ੇਅਰ ਕਰੋ

 

ਦੋ ਮਿਜ਼ਾਈਲਾਂ ਦਾ ਸਫ਼ਲ ਪ੍ਰੀਖਣ

ਦਿੱਲੀ, 21 ਜੁਲਾਈ (ਏਜੰਸੀ)-ਰੱਖਿਆ ਖੋਜ ਤੇ ਵਿਕਾਸ ਸੰਗਠਨ (ਡੀ.ਆਰ.ਡੀ.ਓ.) ਵਲੋਂ ਦੇਸੀ ਰੂੁਪ ਨਾਲ ਵਿਕਸਤ ਘੱਟ ਵਜ਼ਨ ਵਾਲੀ 'ਮੈਨ-ਪੋਰਟੇਬਲ ਐਂਟੀ-ਟੈਂਕ ਗਾਈਡਡ' (ਐਮ.ਪੀ.ਏ.ਟੀ.ਜੀ.ਐਮ.) ਮਿਜ਼ਾਈਲ ਦਾ ਸਫਲਤਾਪੂਰਵਕ ਪ੍ਰੀਖਣ ਕੀਤਾ ਗਿਆ | ਡੀ.ਆਰ.ਡੀ.ਓ. ਨੇ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਤਿੰਨ ਹੋਰ ਰਾਫੇਲ ਭਾਰਤ ਪੁੱਜੇ

ਨਵੀਂ ਦਿੱਲੀ, 21 ਜੁਲਾਈ (ਏਜੰਸੀ)-ਬੁੱਧਵਾਰ ਨੂੰ ਰਾਫੇਲ ਜਹਾਜ਼ਾਂ ਦੇ ਸੱਤਵੇਂ ਬੈਚ ਦੇ ਤਿੰਨ ਹੋਰ ਰਾਫੇਲ ਭਾਰਤ ਪੁੱਜ ਗਏ | ਜਾਣਕਾਰੀ ਅਨੁਸਾਰ ਇਨ੍ਹਾਂ ਰਾਫੇਲ ਜਹਾਜ਼ ਾਂ ਨੇ ਫਰਾਂਸ ਦੇ ਇਸਟ੍ਰੇਸ ਹਵਾਈ ਅੱਡੇ ਤੋਂ ਉਡਾਣ ਭਰੀ ਸੀ ਅਤੇ ਯੂ.ਏ.ਈ. ਵਿਖੇ ਹਵਾ 'ਚ ਹੀ ...

ਪੂਰੀ ਖ਼ਬਰ »

ਦਿੱਲੀ 'ਚ ਚਰਚ ਢਾਹੁਣ ਲਈ ਇਸਾਈ ਭਾਈਚਾਰੇ ਤੋਂ ਮੁਆਫ਼ੀ ਮੰਗਣ ਕੇਜਰੀਵਾਲ-ਅਕਾਲੀ ਦਲ

ਚੰਡੀਗੜ੍ਹ, 21 ਜੁਲਾਈ (ਅਜੀਤ ਬਿਊਰੋ)-ਸ਼ੋ੍ਰਮਣੀ ਅਕਾਲੀ ਦਲ ਨੇ ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਆਖਿਆ ਕਿ ਉਹ ਦੱਖਣੀ ਦਿੱਲੀ 'ਚ ਇਸਾਈਆਂ ਦਾ ਚਰਚ ਢਾਹੁਣ ਲਈ ਇਸਾਈ ਭਾਈਚਾਰੇ ਤੋਂ ਮੁਆਫ਼ੀ ਮੰਗਣ ਅਤੇ ਪਾਰਟੀ ਨੇ ਮੰਗ ਕੀਤੀ ਕਿ ਇਸ ਥਾਂ 'ਤੇ ਚਰਚ ...

ਪੂਰੀ ਖ਼ਬਰ »

ਈਦ ਮੌਕੇ ਮਠਿਆਈਆਂ ਦਾ ਆਦਾਨ-ਪ੍ਰਦਾਨ

ਸ੍ਰੀਨਗਰ/ਦਿੱਲੀ, 21 ਜੁਲਾਈ (ਮਨਜੀਤ ਸਿੰਘ/ਏਜੰਸੀ)-ਅੱਜ ਈਦ-ਉਲ-ਅਜ਼ਹਾ ਮੌਕੇ ਬੀ.ਐਸ.ਐਫ. ਅਤੇ ਪਾਕਿ ਰੇਂਜਰਾਂ ਨੇ ਸਰਹੱਦ ਦੀਆਂ ਕਈ ਥਾਵਾਂ 'ਤੇ ਮਠਿਆਈਆਂ ਦਾ ਅਦਾਨ-ਪ੍ਰਦਾਨ ਕੀਤਾ | 2019 ਤੋਂ ਬਾਅਦ ਪਹਿਲੀ ਵਾਰ ਦੋਵਾਂ ਦੇਸ਼ਾਂ ਦੇ ਸੁਰੱਖਿਆ ਬਲਾਂ ਨੇ ਆਪਸ 'ਚ ਮਠਿਆਈਆਂ ...

ਪੂਰੀ ਖ਼ਬਰ »

ਸਿੱਧੂ ਸਮਰਥਕ ਵਿਧਾਇਕਾਂ ਵਲੋਂ ਕੈਪਟਨ ਨੂੰ ਸੱਦਾ ਪੱਤਰ

ਨਵਜੋਤ ਸਿੰਘ ਸਿੱਧੂ ਦੇ ਸੂਬਾ ਕਾਂਗਰਸ ਪ੍ਰਧਾਨ ਬਣਨ ਉਪਰੰਤ ਉਨ੍ਹਾਂ ਦੀ 23 ਜੁਲਾਈ ਨੂੰ ਚੰਡੀਗੜ੍ਹ ਕਾਂਗਰਸ ਭਵਨ ਵਿਖੇ ਹੋ ਰਹੀ ਤਾਜ਼ਪੋਸ਼ੀ ਲਈ ਬਕਾਇਦਾ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਨੂੰ ਵੀ ਲਿਖਤ ਸੱਦਾ ਪੱਤਰ ਭੇਜਿਆ ਜਾ ਰਿਹਾ ਹੈ, ਜਿਸ ਦੀ ਇਬਾਰਤ ਤਿਆਰ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX