ਤਾਜਾ ਖ਼ਬਰਾਂ


ਚੇਨਈ ਨੇ ਮੁੰਬਈ ਨੂੰ 20 ਦੌੜਾਂ ਨਾਲ ਹਰਾਇਆ
. . .  11 minutes ago
ਚੇਨਈ ਨੇ ਮੁੰਬਈ ਨੂੰ ਦਿੱਤਾ 157 ਦੌੜਾਂ ਦਾ ਟੀਚਾ, ਗਾਇਕਵਾੜ ਨੇ ਖੇਡੀ ਸ਼ਾਨਦਾਰ ਪਾਰੀ
. . .  about 1 hour ago
"ਅਸੀਂ ਚੰਨੀ ਨੂੰ ਇਹ ਮੌਕਾ ਦੇਣ ਲਈ ਬਹੁਤ ਖੁਸ਼ ਅਤੇ ਧੰਨਵਾਦੀ ਹਾਂ-ਸੁਰਿੰਦਰ ਕੌਰ, ਚਰਨਜੀਤ ਸਿੰਘ ਚੰਨੀ ਦੀ ਭੈਣ
. . .  about 2 hours ago
ਪੰਜਾਬ ਦੇ ਪਹਿਲੇ ਦਲਿਤ ਮੁੱਖ ਮੰਤਰੀ ਚਰਨਜੀਤ ਚੰਨੀ ,ਇਤਿਹਾਸ ’ਚ ਸੁਨਹਿਰੀ ਅੱਖਰਾਂ 'ਚ ਲਿਖਿਆ ਜਾਵੇਗਾ - ਨਵਜੋਤ ਸਿੰਘ ਸਿੱਧੂ
. . .  about 2 hours ago
ਸੁਖਬੀਰ ਸਿੰਘ ਬਾਦਲ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਨ ’ਤੇ ਦਿੱਤੀ ਵਧਾਈ
. . .  about 3 hours ago
ਕਿਸਾਨ ਸੰਘਰਸ਼ ‘ਚ ਆਪਣੀ ਜਾਨ ਗੁਆਉਣ ਵਾਲੇ 150 ਕਿਸਾਨਾਂ ਦੇ ਵਾਰਸਾਂ ਨੂੰ ਨਿੱਜੀ ਤੌਰ 'ਤੇ ਨੌਕਰੀ ਦੇ ਪੱਤਰ ਨਾ ਸੌਂਪਣ 'ਤੇ ਦੁਖੀ ਹਾਂ- ਕੈਪਟਨ
. . .  about 4 hours ago
ਚੰਡੀਗੜ੍ਹ , 19 ਸਤੰਬਰ- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੀਡੀਆ ਨੇ ਟਵੀਟ ਕਰਦਿਆਂ ਕਿਹਾ ਕਿ ਖੇਤੀਬਾੜੀ ਕਾਨੂੰਨਾਂ ਵਿਰੁੱਧ ਸੰਘਰਸ਼ ਵਿਚ ਆਪਣੀ ਜਾਨ ਗੁਆਉਣ ਵਾਲੇ 150 ਕਿਸਾਨਾਂ ਦੇ ...
ਮਨੀਸ਼ ਤਿਵਾੜੀ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਨ 'ਤੇ ਦਿੱਤੀ ਵਧਾਈ
. . .  about 4 hours ago
ਰਾਹੁਲ ਗਾਂਧੀ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਨ 'ਤੇ ਦਿੱਤੀ ਵਧਾਈ
. . .  about 4 hours ago
ਬ੍ਰਹਮ ਮਹਿੰਦਰਾ ਤੇ ਸੁਖਜਿੰਦਰ ਸਿੰਘ ਰੰਧਾਵਾ ਬਣੇ ਉਪ ਮੁੱਖ ਮੰਤਰੀ
. . .  about 4 hours ago
ਚਰਨਜੀਤ ਸਿੰਘ ਚੰਨੀ ਮੁੱਖ ਮੰਤਰੀ ਵਜੋਂ ਕੱਲ੍ਹ 11 ਵਜੇ ਚੁੱਕਣਗੇ ਸਹੁੰ
. . .  about 4 hours ago
ਚਰਨਜੀਤ ਸਿੰਘ ਚੰਨੀ ਮੀਡੀਆ ਨੂੰ ਕਰ ਰਹੇ ਸੰਬੋਧਨ
. . .  about 4 hours ago
ਅਜਨਾਲਾ ਟਿਫ਼ਨ ਬੰਬ ਧਮਾਕਾ ਮਾਮਲੇ ਦੇ ਮੁਲਜ਼ਮ ਰੂਬਲ ਸਿੰਘ ਨੂੰ ਅਦਾਲਤ ਵਲੋਂ ਮੁੜ 3 ਦਿਨ ਦੇ ਪੁਲਸ ਰਿਮਾਂਡ ’ਤੇ ਭੇਜਿਆ
. . .  about 4 hours ago
ਅਜਨਾਲਾ, 19 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪਿਛਲੇ ਮਹੀਨੇ ਅਜਨਾਲਾ ਅੰਮ੍ਰਿਤਸਰ ਰੋਡ ’ਤੇ ਸਥਿਤ ਸ਼ਰਮਾ ਫਿਲਿੰਗ ਸਟੇਸ਼ਨ ’ਤੇ ਖੜ੍ਹੇ ਤੇਲ ਵਾਲੇ ਟੈਂਕਰ ’ਤੇ ਹੋਏ ਆਈ.ਈ.ਡੀ .ਟਿਫ਼ਨ ਬੰਬ ਧਮਾਕਾ ਮਾਮਲੇ ...
ਚਰਨਜੀਤ ਸਿੰਘ ਚੰਨੀ ਦੇ ਸਮਰਥਕਾਂ ਨੇ ਚੰਡੀਗੜ੍ਹ ਵਿਚ ਰਾਜਪਾਲ ਦੇ ਘਰ ਦੇ ਬਾਹਰ ਮਨਾਏ ਜਸ਼ਨ
. . .  about 5 hours ago
ਮੋਟਰ ਸਾਈਕਲ ਧਮਾਕਾ ਅਤੇ ਟਿਫਨ ਬੰਬ ਮਾਮਲੇ ’ਚ ਨਾਮਜ਼ਦ ਪ੍ਰਵੀਨ 3 ਦਿਨਾਂ ਪੁਲਿਸ ਰਿਮਾਂਡ ’ਤੇ
. . .  about 5 hours ago
ਜਲਾਲਾਬਾਦ, 19 ਸਤੰਬਰ (ਕਰਨ ਚੁਚਰਾ) -ਸ਼ਹਿਰ ਦੇ ਪੀ.ਐਨ.ਬੀ. ਰੋਡ ’ਤੇ ਮੋਟਰ ਸਾਈਕਲ ਧਮਾਕਾ ਅਤੇ ਧਰਮੂਵਾਲਾ ਦੇ ਖੇਤਾਂ ’ਚ ਬਰਾਮਦ ਟਿਫਨ ਬੰਬ ਮਾਮਲੇ ’ਚ ਨਾਮਜ਼ਦ ਪ੍ਰਵੀਨ ਕੁਮਾਰ ਪੁੱਤਰ ਅਮੀਰ ਸਿੰਘ ...
ਚਰਨਜੀਤ ਸਿੰਘ ਚੰਨੀ ਰਾਜ ਭਵਨ ਪਹੁੰਚੇ
. . .  about 5 hours ago
ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਦਿੱਤੀਆਂ ਸ਼ੁੱਭਕਾਮਨਾਵਾਂ
. . .  about 5 hours ago
ਇਹ ਹਾਈ ਕਮਾਂਡ ਦਾ ਫੈਸਲਾ ਹੈ , ਸਵਾਗਤ ਕਰਦਾ ਹਾਂ, ਚੰਨੀ ਮੇਰੇ ਛੋਟੇ ਭਰਾ ਵਰਗਾ - ਸੁਖਜਿੰਦਰ ਸਿੰਘ ਰੰਧਾਵਾ
. . .  about 5 hours ago
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਪਰਿਵਾਰ ਪੰਜਾਬ ਰਾਜ ਭਵਨ ਪਹੁੰਚਿਆ
. . .  about 5 hours ago
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਚੰਡੀਗੜ੍ਹ ਦੇ ਜੇ.ਡਬਲਯੂ. ਮੈਰੀਅਟ ਹੋਟਲ ਤੋਂ ਗਵਰਨਰ ਹਾਊਸ ਹੋਏ ਰਵਾਨਾ
. . .  about 5 hours ago
ਬਾਰਾਬੰਕੀ: ਮੂਰਤੀ ਵਿਸਰਜਨ ਦੌਰਾਨ ਵੱਡਾ ਹਾਦਸਾ, 5 ਲੋਕਾਂ ਦੇ ਡੁੱਬਣ ਦੀ ਖ਼ਬਰ
. . .  about 5 hours ago
ਹਰੀਸ਼ ਰਾਵਤ ਸ਼ਾਮ 6:30 ਵਜੇ ਰਾਜਪਾਲ ਨੂੰ ਮਿਲਣਗੇ
. . .  about 5 hours ago
ਚਰਨਜੀਤ ਸਿੰਘ ਚੰਨੀ ਹੋਣਗੇ ਪੰਜਾਬ ਦੇ ਨਵੇਂ ਮੁੱਖ ਮੰਤਰੀ, ਹਰੀਸ਼ ਰਾਵਤ ਨੇ ਟਵੀਟ ਰਾਹੀਂ ਦਿੱਤੀ ਜਾਣਕਾਰੀ
. . .  about 6 hours ago
44 ਸਾਲਾ ਵਿਅਕਤੀ ਦੀ ਗਰੀਸ ’ਚ ਮੌਤ
. . .  about 6 hours ago
ਕਾਲਾ ਸੰਘਿਆਂ, 19 ਸਤੰਬਰ (ਬਲਜੀਤ ਸਿੰਘ ਸੰਘਾ)- ਨਜਦੀਕੀ ਪਿੰਡ ਕੇਸਰਪੁਰ ਦੇ 44 ਸਾਲਾ ਵਿਅਕਤੀ ਦੀ ਬੀਤੇ ਦਿਨੀਂ ਗਰੀਸ ’ਚ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ। ਕਰੀਬ 44 ਸਾਲਾ ਮ੍ਰਿਤਕ ਗੁਰਪ੍ਰੀਤ ...
ਛੱਤੀਸਗੜ੍ਹ : ਬਸਤਰ ਦੇ ਕੋਂਡਾਗਾਓਂ ਤਹਿਸੀਲ ਦੇ ਬੋਰਗਾਓਂ ਨੇੜੇ ਸੜਕ ਹਾਦਸੇ ’ਚ ਸੱਤ ਮੌਤਾਂ, ਨੌਂ ਜ਼ਖ਼ਮੀ
. . .  about 6 hours ago
ਸੁਖਜਿੰਦਰ ਸਿੰਘ ਰੰਧਾਵਾ ਨੇ ਪੰਜਾਬ ਦੇ ਰਾਜਨੀਤਿਕ ਘਟਨਾਕ੍ਰਮ ‘ਤੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਲਈ ਮੰਗਿਆ ਸਮਾਂ
. . .  about 7 hours ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 7 ਸਾਉਣ ਸੰਮਤ 553
ਵਿਚਾਰ ਪ੍ਰਵਾਹ: ਜੀਵਨ ਦੇ ਸੰਘਰਸ਼ ਵਿਚ ਉਹ ਜਿੱਤਦੇ ਹਨ, ਜਿਨ੍ਹਾਂ ਵਿਚ ਹਾਲਾਤ \'ਤੇ ਕਾਬੂ ਪਾਉਣ ਦੀ ਯੋਗਤਾ ਹੁੰਦੀ ਹੈ। -ਚਾਰਲਿਸ ਡਾਰਵਿਨ

ਫਾਜ਼ਿਲਕਾ / ਅਬੋਹਰ

ਮੁਹਾਲੀ ਰੈਲੀ 'ਚ ਪੁੱਜੇ ਫ਼ਾਜ਼ਿਲਕਾ ਦੇ ਅਧਿਆਪਕ

ਫ਼ਾਜ਼ਿਲਕਾ, 21 ਜੁਲਾਈ (ਅਮਰਜੀਤ ਸ਼ਰਮਾ)-ਪੰਜਾਬ ਰਾਜ ਅਧਿਆਪਕ ਗੱਠਜੋੜ ਜ਼ਿਲ੍ਹਾ ਫ਼ਾਜ਼ਿਲਕਾ ਦੀ ਸਮੁੱਚੀ ਲੀਡਰਸ਼ਿਪ ਹੇਠ ਫ਼ਾਜ਼ਿਲਕਾ ਜ਼ਿਲ੍ਹੇ ਤੋਂ ਵੱਡੀ ਗਿਣਤੀ 'ਚ ਅਧਿਆਪਕਾਂ ਨੇ ਮੁਹਾਲੀ ਰੈਲੀ ਵਿਚ ਸ਼ਮੂਲੀਅਤ ਕੀਤੀ | ਰੈਲੀ ਵਿਚ ਐਲੀਮੈਂਟਰੀ ਟੀਚਰ ...

ਪੂਰੀ ਖ਼ਬਰ »

ਨਹਿਰੀ ਪਾਣੀ ਦੀ ਘਾਟ ਨੂੰ ਲੈ ਕੇ ਕਿਸਾਨਾਂ ਲਗਾਇਆ ਅਣਮਿਥੇ ਸਮੇਂ ਲਈ ਧਰਨਾ

ਅਬੋਹਰ, 21 ਜੁਲਾਈ (ਕੁਲਦੀਪ ਸਿੰਘ ਸੰਧੂ)-ਇਲਾਕੇ ਵਿਚ ਨਹਿਰੀ ਪਾਣੀ ਦੀ ਘਾਟ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵਲੋਂ ਅਬੋਹਰ ਦੇ ਹਨੂਮਾਨਗੜ੍ਹ ਰੋਡ 'ਤੇ ਬਣੇ ਓਵਰ ਬਿ੍ਜ 'ਤੇ ਪਿੰਡ ਕੱਲਰ ਖੇੜਾ, ਗਿੱਦੜਾਂ ਵਾਲੀ, ਕੋਇਲ ਖੇੜਾ, ਘੱਲੂ, ਸ਼ੇਰਗੜ੍ਹ, ਉਸਮਾਨ ...

ਪੂਰੀ ਖ਼ਬਰ »

ਗੌਰਮਿੰਟ ਟੀਚਰਜ਼ ਯੂਨੀਅਨ ਜ਼ਿਲ੍ਹਾ ਕਮੇਟੀ ਦੀ ਹੋਈ ਮੀਟਿੰਗ

ਫ਼ਾਜ਼ਿਲਕਾ, 21 ਜੁਲਾਈ (ਦਵਿੰਦਰ ਪਾਲ ਸਿੰਘ)-ਗੌਰਮਿੰਟ ਟੀਚਰਜ਼ ਯੂਨੀਅਨ ਦੀ ਜ਼ਿਲ੍ਹਾ ਕਮੇਟੀ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਪਰਮਜੀਤ ਸੋਰੇਵਾਲਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਪੰਜਾਬ 'ਚ ਚੱਲ ਰਹੇ ਮੁਲਾਜ਼ਮ ਘੋਲਾਂ ਸਬੰਧੀ ਵਿਸਥਾਰ ਨਾਲ ਚਰਚਾ ਕੀਤੀ ਗਈ | ...

ਪੂਰੀ ਖ਼ਬਰ »

ਅਰਨੀਵਾਲਾ ਦੇ ਵਾਰਡ ਨੰ.6 'ਚ ਸਫਾਈ ਦਾ ਮੰਦਾ

ਮੰਡੀ ਅਰਨੀਵਾਲਾ, 21 ਜੁਲਾਈ (ਨਿਸ਼ਾਨ ਸਿੰਘ ਸੰਧੂ)-ਨਗਰ ਪੰਚਾਇਤ ਅਰਨੀਵਾਲਾ ਦੇ ਵਾਰਡ ਨੰਬਰ 6 'ਚ ਸਫਾਈ ਦਾ ਅਤਿ ਮੰਦਾ ਹਾਲ ਹੈ | ਡੱਬਵਾਲਾ ਕਲਾਂ ਰੋਡ ਤੇ ਬਿਜਲੀ ਘਰ ਦੇ ਸਾਹਮਣੇ ਅਤੇ ਨੰਗਲੀ ਨਿਵਾਸ ਮੰਦਰ ਦੇ ਨਾਲ ਲੱਗਦੀ ਮਾਰਕੀਟ ਵਿਚੋਂ ਕੂੜੇ ਦੇ ਢੇਰ ਪਿਛਲੇ ਇਕ ...

ਪੂਰੀ ਖ਼ਬਰ »

ਕੋਰੋਨਾ ਨੂੰ ਹਰਾਉਣ ਲਈ ਹਰੇਕ ਵਿਅਕਤੀ ਕਰਵਾਏ ਟੀਕਾਕਰਨ-ਡੀ. ਸੀ.

ਫ਼ਾਜ਼ਿਲਕਾ, 21 ਜੁਲਾਈ (ਦਵਿੰਦਰ ਪਾਲ ਸਿੰਘ)-ਜ਼ਿਲ੍ਹਾ ਫ਼ਾਜ਼ਿਲਕਾ ਅੰਦਰ ਵੈਕਸੀਨੇਸ਼ਨ ਕੈਂਪ ਲਗਾਏ ਜਾ ਰਹੇ ਹਨ | ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਅਰਵਿੰਦ ਪਾਲ ਸਿੰਘ ਸੰਧੂ ਨੇ ਦੱਸਿਆ ਕਿ ਕੋਰੋਨਾ ਦੇ ਫੈਲਾਅ ਨੂੰ ਰੋਕਣ ਲਈ ਸਮੇਂ ਸਿਰ ਸੈਂਪਿਲੰਗ ਅਤੇ ...

ਪੂਰੀ ਖ਼ਬਰ »

ਫ਼ਾਜ਼ਿਲਕਾ 'ਚ ਮੁਸਲਿਮ ਭਾਈਚਾਰੇ ਨੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਈਦ

ਫ਼ਾਜ਼ਿਲਕਾ, 21 ਜੁਲਾਈ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਇਲਾਕੇ ਅੰਦਰ ਮੁਸਲਿਮ ਭਾਈਚਾਰੇ ਵਲੋਂ ਈਦ-ਉਲ-ਅਜ਼ਹਾ ਦਾ ਤਿਉਹਾਰ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਫ਼ਾਜ਼ਿਲਕਾ ਦੇ ਬਾਰਡਰ ਰੋਡ 'ਤੇ ਸਥਿਤ ਓਡਾਂ ਵਾਲੀ ਬਸਤੀ ਵਿਚ ਜਾਮਾ ਮਸਜਿਦ ਵਿਚ ਈਦ ਦੀ ਨਮਾਜ਼ ...

ਪੂਰੀ ਖ਼ਬਰ »

ਸਰਕਾਰੀ ਪ੍ਰਾਪਰਟੀ 'ਚੋਂ ਸਾਮਾਨ ਚੋਰੀ ਕਰਨ ਵਾਲੇ ਖ਼ਿਲਾਫ਼ ਮਾਮਲਾ ਦਰਜ

ਜਲਾਲਾਬਾਦ, 21 ਜੁਲਾਈ (ਜਤਿੰਦਰ ਪਾਲ ਸਿੰਘ)-ਥਾਣਾ ਸਿਟੀ ਜਲਾਲਾਬਾਦ ਦੀ ਪੁਲਿਸ ਨੇ ਬੀ.ਐੱਸ.ਐਫ ਕਮਾਡੈਂਟ ਦੀ ਲਿਖਤੀ ਸ਼ਿਕਾਇਤ 'ਤੇ ਸਰਕਾਰੀ ਪ੍ਰੋਪਰਟੀ 'ਚੋਂ ਸਮਾਨ ਚੋਰੀ ਕਰਨ ਦੇ ਦੋਸ਼ ਤਹਿਤ ਮਾਮਲਾ ਦਰਜ ਕੀਤਾ ਹੈ | ਥਾਣਾ ਸਿਟੀ ਜਲਾਲਾਬਾਦ ਦੇ ਏ.ਐੱਸ.ਆਈ ਭਜਨ ਸਿੰਘ ਨੇ ...

ਪੂਰੀ ਖ਼ਬਰ »

ਪਾਸਟਰ ਤੇ ਉਸ ਦੇ ਪਰਿਵਾਰਿਕ ਮੈਂਬਰਾਂ 'ਤੇ ਮਾਮਲਾ ਦਰਜ

ਮੰਡੀ ਅਰਨੀਵਾਲਾ, 21 ਜੁਲਾਈ (ਨਿਸ਼ਾਨ ਸਿੰਘ ਸੰਧੂ)-ਪੁਲਿਸ ਥਾਣਾ ਅਰਨੀਵਾਲਾ ਵਿਖੇ ਇਕ ਵਿਅਕਤੀ ਦੇ ਬਿਆਨਾ ਤੇ ਪਾਸਟਰ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਵਲੋਂ ਸੱਟਾ ਮਾਰਨ ਦੇ ਦੋਸ਼ 'ਚ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਸ਼੍ਰੀ ਚੰਦ ਪੁੱਤਰ ...

ਪੂਰੀ ਖ਼ਬਰ »

ਬਾਰਿਸ਼ ਕਾਰਨ ਤਹਿਸੀਲ ਕੰਪਲੈਕਸ 'ਚ ਭਰਿਆ ਪਾਣੀ

ਅਬੋਹਰ, 21 ਜੁਲਾਈ (ਸੁਖਜੀਤ ਸਿੰਘ ਬਰਾੜ)-ਪਿਛਲੇ ਕਾਫ਼ੀ ਲੰਬੇ ਸਮੇਂ ਤੋਂ ਬਰਸਾਤ ਦੇ ਦਿਨਾਂ ਵਿਚ ਸਥਾਨਕ ਤਹਿਸੀਲ ਕੰਪਲੈਕਸ ਵਿਚ ਬਰਸਾਤੀ ਪਾਣੀ ਦੀ ਨਿਕਾਸੀ ਦੀ ਸਮੱਸਿਆ ਨਾਲ ਅਜੇ ਤੱਕ ਸਥਾਨਕ ਪ੍ਰਸ਼ਾਸਨ ਵਲੋਂ ਨਿਜਾਤ ਨਹੀਂ ਦਿਵਾਈ ਗਈ ਹੈ | ਜਿਸ ਦੇ ਚੱਲਦੇ ਬੀਤੀ ...

ਪੂਰੀ ਖ਼ਬਰ »

ਵਾਤਾਵਰਨ ਦੀ ਸ਼ੁੱਧਤਾ ਲਈ ਫ਼ਾਜ਼ਿਲਕਾ ਸਬ ਜੇਲ੍ਹ 'ਚ ਬੀ. ਐਸ. ਐਫ. ਤੇ ਜੇਲ੍ਹ ਪ੍ਰਸ਼ਾਸਨ ਨੇ ਲਾਏ ਬੂਟੇ

ਫ਼ਾਜ਼ਿਲਕਾ, 21 ਜੁਲਾਈ (ਦਵਿੰਦਰ ਪਾਲ ਸਿੰਘ)-ਵਾਤਾਵਰਨ ਦੀ ਸ਼ੁੱਧਤਾ ਅਤੇ ਕੁਦਰਤੀ ਆਕਸੀਜਨ ਦੇ ਵਾਧੇ ਲਈ ਫ਼ਾਜ਼ਿਲਕਾ ਸਬ ਜੇਲ੍ਹ ਦੀ ਥਾਂ 'ਤੇ ਬੂਟੇ ਲਗਾਏ ਗਏ | ਇਸ ਮੁਹਿੰਮ ਵਿਚ ਬੀ.ਐਸ.ਐਫ. ਦੀ 52 ਬਟਾਲੀਅਨ ਦੇ ਜਵਾਨਾਂ ਨੇ ਜੇਲ੍ਹ ਪ੍ਰਸ਼ਾਸਨ ਦਾ ਸਹਿਯੋਗ ਕਰਦਿਆਂ ਸੈਂਕੜੇ ਬੂਟੇ ਲਗਾਏ | ਜਾਣਕਾਰੀ ਦਿੰਦਿਆਂ ਫ਼ਾਜ਼ਿਲਕਾ ਸਬ ਜੇਲ੍ਹ ਦੇ ਸੁਪਰੀਡੈਂਟ ਗੁਰਪ੍ਰੀਤ ਸਿੰਘ ਸੋਢੀ ਅਤੇ ਬੀ.ਐੱਸ.ਐਫ. ਦੀ 52 ਬਟਾਲੀਅਨ ਦੇ ਕਮਾਡੈਂਟ ਜੇ.ਕੇ.ਸਿੰਘ ਨੇ ਦੱਸਿਆ ਕਿ ਵਾਤਾਵਰਨ ਦੀ ਸ਼ੁੱਧਤਾ ਅਤੇ ਕੁਦਰਤੀ ਆਕਸੀਜਨ ਦੇ ਵਾਧੇ ਲਈ ਉਨ੍ਹਾਂ ਵਲੋਂ ਇਹ ਬੂਟੇ ਲਗਾਉਣ ਦੀ ਮੁਹਿੰਮ ਵਿੱਢੀ ਗਈ ਹੈ | ਜਿਸ ਵਿਚ ਬੀ.ਐੱਸ.ਐਫ. ਦੇ ਜਵਾਨ ਆਪਣਾ ਸਹਿਯੋਗ ਦੇ ਰਹੇ ਹਨ | ਉਨ੍ਹਾਂ ਦੱਸਿਆ ਕਿ ਅੱਜ 500 ਦੇ ਕਰੀਬ ਵੱਖ-ਵੱਖ ਤਰ੍ਹਾਂ ਦੇ ਬੂਟੇ ਲਗਾਏ ਗਏ ਹਨ, ਜੋ ਆਉਣ ਵਾਲੇ ਸਮੇਂ ਵਿਚ ਲੋਕਾਂ ਲਈ ਵਰਦਾਨ ਸਾਬਤ ਹੋਣਗੇ | ਉਨ੍ਹਾਂ ਕਿਹਾ ਕਿ ਕੋਰੋਨਾ ਮਹਾਂਮਾਰੀ ਦੌਰਾਨ ਆਕਸੀਜਨ ਦੀ ਵੱਡੀ ਘਾਟ ਦੇਖਣ ਨੂੰ ਮਿਲੀ ਅਤੇ ਲੋਕ ਯੰਤਰਾਂ ਰਾਹੀਂ ਆਕਸੀਜਨ ਪੂਰੀ ਕਰਦੇ ਨਜ਼ਰ ਆਏ, ਪਰ ਕੁਦਰਤੀ ਆਕਸੀਜਨ ਕਿਸੇ ਵੀ ਮਹਾਂਮਾਰੀ ਨੂੰ ਹਰਾ ਸਕਦੀ ਹੈ | ਉਨ੍ਹਾਂ ਕਿਹਾ ਕਿ ਅੱਜ ਹਰ ਵਿਅਕਤੀ ਨੂੰ ਚਾਹੀਦਾ ਹੈ ਕਿ ਉਹ ਆਪਣੇ ਆਲੇ-ਦੁਆਲੇ ਬੂਟੇ ਲਗਾਉਣ ਤਾਂ ਜੋ ਸਾਡੇ ਆਲੇ-ਦੁਆਲੇ ਦਾ ਵਾਤਾਵਰਨ ਸ਼ੁੱਧ ਹੋਵੇ | ਇਸ ਮੌਕੇ ਅਮਨ ਦੁਰੇਜਾ, ਪ੍ਰੇਮ ਪਟਵਾਰੀ, ਦਵਿੰਦਰ ਸਿੰਘ, ਲਵਲੀ ਵਾਲਮੀਕੀ, ਵਿਨੇ ਪਰਵਾਨਾ, ਉਮੇਸ਼ ਕੁਮਾਰ, ਰੁਪੇਸ਼ ਬਾਂਸਲ, ਸਾਜਨ ਗੁਗਲਾਨੀ, ਅਨੰਦ ਕੁਮਾਰ, ਸੁਨੀਲ ਕਸ਼ਯਪ ਆਦਿ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਪਿੰਡ ਅੱਚਾੜਿੱਕੀ ਦੇ ਕਈ ਭਾਜਪਾ ਆਗੂ ਸੰਦੀਪ ਜਾਖੜ ਦੀ ਅਗਵਾਈ 'ਚ ਕਾਂਗਰਸ 'ਚ ਹੋਏ ਸ਼ਾਮਿਲ

ਖੂਈਆਂ ਸਰਵਰ, 21 ਜੁਲਾਈ (ਵਿਵੇਕ ਹੂੜੀਆ)-ਕਾਂਗਰਸ ਦੀ ਕਾਰਜਸ਼ੈਲੀ ਅਤੇ ਪਾਰਟੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਅਬੋਹਰ ਵਾਸੀਆਂ ਦੇ ਨਾਲ-ਨਾਲ ਪਿੰਡ ਵਾਸੀਆਂ ਦਾ ਵੀ ਕਾਂਗਰਸ ਵਿਚ ਸ਼ਾਮਿਲ ਹੋਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ | ਇਸੇ ਕੜੀ ਤਹਿਤ ਅੱਜ ਇਲਾਕੇ ਦੇ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵੀ ਆਪਣੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਕੇਂਦਰੀ ਪੈਟਰਨ ਵਾਂਗ ਦੇਵੇ ਵਾਧਾ-ਸੇਠੀ

ਫ਼ਾਜ਼ਿਲਕਾ, 21 ਜੁਲਾਈ (ਅਮਰਜੀਤ ਸ਼ਰਮਾ)- ਕੇਂਦਰ ਸਰਕਾਰ ਵਲੋਂ ਆਪਣੇ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਜੁਲਾਈ 2021 ਤੋਂ ਦਿੱਤੇ 11 ਪ੍ਰਤੀਸ਼ਤ ਮਹਿੰਗਾਈ ਭੱਤੇ ਦੇ ਵਾਧੇ ਤੋਂ ਬਾਅਦ ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਫ਼ਾਜ਼ਿਲਕਾ ਦੇ ਸਮੂਹ ਮੈਂਬਰਾਂ ਨੇ ...

ਪੂਰੀ ਖ਼ਬਰ »

ਬਿਜਲੀ-ਪਾਣੀ ਦੀ ਘਾਟ ਨੂੰ ਲੈ ਕੇ ਸ਼੍ਰੋ. ਅ. ਦਲ ਨੇ ਡਾ: ਰਿਣਵਾ ਦੀ ਅਗਵਾਈ ਹੇਠ ਲਗਾਇਆ ਧਰਨਾ

ਅਬੋਹਰ, 21 ਜੁਲਾਈ (ਕੁਲਦੀਪ ਸਿੰਘ ਸੰਧੂ)-ਖੇਤੀ ਲਈ ਨਹਿਰੀ ਪਾਣੀ ਅਤੇ ਬਿਜਲੀ ਦੀ ਵੱਡੀ ਘਾਟ ਨੂੰ ਲੈ ਕੇ ਅੱਜ ਹਲਕਾ ਅਬੋਹਰ ਅਤੇ ਬੱਲੂਆਣਾ ਦੇ ਵੱਖ-ਵੱਖ ਪਿੰਡਾਂ ਦੇ ਅਕਾਲੀ ਦਲ ਵਰਕਰਾਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਸਾਬਕਾ ਵਿਧਾਇਕ ਡਾ: ਮਹਿੰਦਰ ...

ਪੂਰੀ ਖ਼ਬਰ »

ਸੂਰਘੁਰੀ 'ਚ ਕਈ ਪਰਿਵਾਰ 'ਆਪ' 'ਚ ਹੋਏ ਸ਼ਾਮਿਲ

ਜਲਾਲਾਬਾਦ, 21 ਜੁਲਾਈ (ਕਰਨ ਚੁਚਰਾ)-ਆਮ ਆਦਮੀ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਅਤੇ ਕੇਜਰੀਵਾਲ ਸਰਕਾਰ ਦੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਹਲਕਾ ਜਲਾਲਾਬਾਦ ਦੇ ਪਿੰਡ ਮੌਜਦੀਨ ਵਾਲਾ ਸੂਰਘੁਰੀ ਵਿਖੇ ਕਾਂਗਰਸ ਤੇ ਅਕਾਲੀ ਦਲ ਨਾਲ ਸਬੰਧਿਤ ਪਰਿਵਾਰ ਆਮ ਆਦਮੀ ਪਾਰਟੀ ...

ਪੂਰੀ ਖ਼ਬਰ »

ਸਾਲਾਨਾ ਧਾਰਮਿਕ ਪ੍ਰੀਖਿਆ ਦੇ ਨਤੀਜਿਆਂ ਦਾ ਐਲਾਨ

ਫ਼ਾਜ਼ਿਲਕਾ, 21 ਜੁਲਾਈ (ਦਵਿੰਦਰ ਪਾਲ ਸਿੰਘ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਜੀ ਦੀ ਧਰਮ ਪ੍ਰਚਾਰ ਕਮੇਟੀ ਵਲੋਂ ਲਈ ਗਈ ਸਾਲਾਨਾ ਧਾਰਮਿਕ ਪ੍ਰੀਖਿਆ ਦੇ ਨਤੀਜੇ ਦਾ ਐਲਾਨ ਕੀਤਾ ਗਿਆ ਹੈ | ਫ਼ਾਜ਼ਿਲਕਾ ਜ਼ਿਲ੍ਹੇ ਦੇ ਨਤੀਜੇ ਬਾਰੇ ...

ਪੂਰੀ ਖ਼ਬਰ »

ਨਹਿਰ 'ਚੋਂ ਅਣਪਛਾਤੀ ਔਰਤ ਦੀ ਲਾਸ਼ ਮਿਲੀ

ਅਬੋਹਰ, 21 ਜੁਲਾਈ (ਕੁਲਦੀਪ ਸਿੰਘ ਸੰਧੂ)-ਖੇਤਰ ਦੀਆਂ ਨਹਿਰਾਂ ਵਿਚ ਇਨ੍ਹਾਂ ਦਿਨਾਂ 'ਚ ਅਣਪਛਾਤੀਆਂ ਔਰਤਾਂ ਦੀਆਂ ਲਾਸ਼ਾਂ ਨਗਨ ਸਥਿਤੀ ਵਿਚ ਬਹਿ ਆ ਰਹੀਆਂ ਜੋ ਕਿ ਬੇਹੱਦ ਹੀ ਦੁਖਦਾਈ ਘਟਨਾਵਾਂ ਹਨ | ਬੀਤੇ ਦਿਨੀਂ ਜਿੱਥੇ ਇਕ ਔਰਤ ਦੀ ਲਾਸ਼ ਨਗਨ ਸਥਿਤੀ ਵਿਚ ਨਹਿਰ ...

ਪੂਰੀ ਖ਼ਬਰ »

ਕੁੱਟਮਾਰ ਅਤੇ ਦੁਕਾਨ ਦੀ ਭੰਨਤੋੜ ਕਰਨ ਦੇ ਦੋਸ਼ 'ਚ ਮਾਮਲਾ ਦਰਜ

ਫ਼ਾਜ਼ਿਲਕਾ, 21 ਜੁਲਾਈ (ਦਵਿੰਦਰ ਪਾਲ ਸਿੰਘ)-ਸਦਰ ਥਾਣਾ ਪੁਲਿਸ ਨੇ ਕੁੱਟਮਾਰ ਕਰਨ ਅਤੇ ਦੁਕਾਨ ਦੀ ਭੰਨਤੋੜ ਕਰਨ ਦੇ ਦੋਸ਼ ਤਹਿਤ 2 ਨਾਮਜ਼ਦ ਅਤੇ 6/7 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੇ ਬਿਆਨ ਵਿਚ ਸਿਮਰਨ ਪਾਲ ਪੁੱਤਰ ਹਾਕਮ ਚੰਦ ...

ਪੂਰੀ ਖ਼ਬਰ »

ਓ.ਬੀ.ਸੀ. ਸ਼੍ਰੇਣੀ ਨੂੰ ਮੈਡੀਕਲ ਦਾਖ਼ਲੇ ਲਈ ਨੀਟ 'ਚ 27 ਫ਼ੀਸਦੀ ਪ੍ਰਤੀਨਿਧਤਾ ਦਿੱਤੀ ਜਾਵੇ-ਪਰਜਾਪਤੀ, ਸ਼ਾਕਿਆ

ਅਬੋਹਰ, 21 ਜੁਲਾਈ (ਕੁਲਦੀਪ ਸਿੰਘ ਸੰਧੂ)-ਮੈਡੀਕਲ ਦੇ ਦਾਖ਼ਲੇ ਲਈ 12 ਸਤੰਬਰ, 2021 ਨੂੰ ਹੋਣ ਵਾਲੀ ਐਨ.ਈ.ਈ.ਟੀ. ਦੇ ਇਮਤਿਹਾਨ ਅਤੇ ਵਿਚ ਦਾਖ਼ਲੇ ਵਿਚ ਭਾਰਤ ਸਰਕਾਰ ਵਲੋਂ ਓ.ਬੀ.ਸੀ. ਸ਼੍ਰੇਣੀ ਨੂੰ ਦਿੱਤੀ 27 ਫ਼ੀਸਦੀ ਨੁਮਾਇੰਦਗੀ ਪੂਰੀ ਤਰ੍ਹਾਂ ਖ਼ਤਮ ਕਰ ਦਿੱਤੀ ਗਈ ਹੈ | ਜਿਸ ...

ਪੂਰੀ ਖ਼ਬਰ »

ਅਣਪਛਾਤੀ ਔਰਤ ਦੀ ਪਛਾਣ ਹੋਈ

ਅਬੋਹਰ, 21 ਜੁਲਾਈ (ਕੁਲਦੀਪ ਸਿੰਘ ਸੰਧੂ)-ਬੀਤੇ ਦਿਨੀਂ ਪਿੰਡ ਅਮਰਪੁਰਾ ਦੇ ਨੇੜਿਓਾ ਮਿਲੀ ਇਕ ਅਣਪਛਾਤੀ ਔਰਤ ਦੀ ਹਸਪਤਾਲ 'ਚ ਮੌਤ ਹੋ ਜਾਣ ਤੋਂ ਬਾਅਦ ਉਸ ਪਹਿਚਾਣ ਅੱਜ ਪਿੰਡ ਧੋਲੀਵਾਲਾ ਜ਼ਿਲ੍ਹਾ ਸਿਰਸਾ ਹਰਿਆਣਾ ਨਿਵਾਸੀ ਛਿੰਦਰ ਕੌਰ (50) ਪਤਨੀ ਓਮ ਪ੍ਰਕਾਸ਼ ਦੇ ਤੌਰ ...

ਪੂਰੀ ਖ਼ਬਰ »

ਨੈਸ਼ਨਲ ਅਚੀਵਮੈਂਟ ਸਰਵੇ ਦੀ ਤਿਆਰੀ ਲਈ ਕਰਵਾਈ ਟ੍ਰੇਨਿੰਗ

ਫ਼ਾਜ਼ਿਲਕਾ, 21 ਜੁਲਾਈ (ਦਵਿੰਦਰ ਪਾਲ ਸਿੰਘ)-ਜ਼ਿਲ੍ਹਾ ਸਿੱਖਿਆ ਅਫ਼ਸਰ ਡਾ. ਸੁਖਵੀਰ ਸਿੰਘ ਬਲ ਦੀ ਅਗਵਾਈ ਹੇਠ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਅਬੋਹਰ-1 ਅਜੇ ਛਾਬੜਾ ਵਲੋਂ ਬਲਾਕ ਅਬੋਹਰ-1 ਦੇ ਸੀ.ਐੱਚ.ਟੀ. ਅਤੇ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਟੀਮ ਮੈਂਬਰਾਂ, ਬਲਾਕ ...

ਪੂਰੀ ਖ਼ਬਰ »

ਲੋਕ ਕਚਹਿਰੀ 'ਚ ਕੀਤੇ ਕੰਮਾਂ ਦਾ ਹਿਸਾਬ ਤਾਂ ਕਾਂਗਰਸ ਨੂੰ ਦੇਣਾ ਹੀ ਪਵੇਗਾ-ਜੋਸਨ

ਫ਼ਾਜ਼ਿਲਕਾ, 21 ਜੁਲਾਈ (ਦਵਿੰਦਰ ਪਾਲ ਸਿੰਘ)-ਪੰਜਾਬ ਕਾਂਗਰਸ ਦਾ ਪ੍ਰਧਾਨ ਸੁਨੀਲ ਜਾਖੜ ਹੋਵੇ, ਕੈਪਟਨ ਅਮਰਿੰਦਰ ਸਿੰਘ ਹੋਵੇ ਜਾਂ ਨਵਜੋਤ ਸਿੰਘ ਸਿੱਧੂ, ਇਸ ਨਾਲ ਪੰਜਾਬ ਦੇ ਲੋਕਾਂ ਨੂੰ ਕੋਈ ਫ਼ਰਕ ਨਹੀਂ ਪੈਣਾ | ਸਾਢੇ ਚਾਰ ਸਾਲ ਕਾਂਗਰਸ ਪਾਰਟੀ ਦੇ ਰਾਜ ਵਿਚ ਜੋ ਕੁੱਝ ...

ਪੂਰੀ ਖ਼ਬਰ »

ਪਿੰਡਾਂ 'ਚ ਸਿਆਸੀ ਪਾਰਟੀਆਂ ਦੇ ਆਗੂਆਂ ਦੇ ਦਾਖ਼ਲੇ ਖ਼ਿਲਾਫ਼ ਮਤੇ ਪੈਣ ਲੱਗੇ

ਮੰਡੀ ਲਾਧੂਕਾ, 21 ਜੁਲਾਈ (ਰਾਕੇਸ਼ ਛਾਬੜਾ)-ਕਿਸਾਨ ਯੂਨੀਅਨ ਏਕਤਾ ਡਕੌਦਾ ਵਲੋਂ ਐਫ.ਐਫ.ਰੋਡ. ਤੇ ਪਿੰਡ ਥੇਹ ਕਲੰਦਰ ਦੇ ਟੋਲ ਪਲਾਜ਼ਾ ਵਿਖੇ ਪਿਛਲੇ ਕਈ ਮਹੀਨਿਆਂ ਤੋਂ ਪੱਕਾ ਮੋਰਚਾ ਲਗਾ ਕੇ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸੰਘਰਸ਼ ਕੀਤਾ ਜਾ ਰਿਹਾ ਹੈ | ...

ਪੂਰੀ ਖ਼ਬਰ »

ਸਵਨਾ ਦੀ ਅਗਵਾਈ ਹੇਠ ਅਕਾਲੀ ਡੈਲੀਗੇਟ ਕਈ ਪਰਿਵਾਰਾਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਿਲ

ਫ਼ਾਜ਼ਿਲਕਾ, 21 ਜੁਲਾਈ (ਦਵਿੰਦਰ ਪਾਲ ਸਿੰਘ)-ਹਲਕੇ ਦੇ ਪਿੰਡ ਗੁੱਦੜ ਭੈਣੀ ਤੋਂ ਅਕਾਲੀ ਡੈਲੀਗੇਟ ਸੁਰਜੀਤ ਸਿੰਘ ਮੁਜੈਦੀਆ ਕਈ ਪਰਿਵਾਰਾਂ ਸਮੇਤ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਿਆ ਹੈ | ਜਾਣਕਾਰੀ ਦਿੰਦਿਆਂ ਆਮ ਆਦਮੀ ਪਾਰਟੀ ਦੇ ਆਗੂ ਨਰਿੰਦਰ ਪਾਲ ਸਿੰਘ ਸਵਨਾ ...

ਪੂਰੀ ਖ਼ਬਰ »

ਸ਼ਹਿਰ 'ਚ ਬਣੇ ਨੋਹਰਿਆਂ ਨੂੰ ਸ਼ਹਿਰ ਤੋਂ ਬਾਹਰ ਤਬਦੀਲ ਕਰਨ ਦਾ ਅਭਿਆਨ ਸ਼ੁਰੂ-ਅਭਿਜੀਤ ਕਪਲਿਸ਼

ਅਬੋਹਰ, 21 ਜੁਲਾਈ (ਸੁਖਜੀਤ ਸਿੰਘ ਬਰਾੜ)-ਨਗਰ ਨਿਗਮ ਵਲੋਂ ਸ਼ਹਿਰ 'ਚ ਬਣੀਆਂ ਪਸ਼ੂਆਂ ਦੀਆਂ ਡੇਅਰੀਆਂ ਤੇ ਨੋਹਰਿਆਂ ਨੂੰ ਸ਼ਹਿਰ ਤੋਂ ਬਾਹਰ ਨਿਰਧਾਰਿਤ ਥਾਂ 'ਤੇ ਤਬਦੀਲ ਕਰਨ ਦਾ ਅਭਿਆਨ ਚਲਾਇਆ ਗਿਆ ਹੈ | ਇਸ ਬਾਰੇ ਜਾਣਕਾਰੀ ਦਿੰਦੇ ਹੋਏ ਨਗਰ ਨਿਗਮ ਦੇ ਕਮਿਸ਼ਨਰ ...

ਪੂਰੀ ਖ਼ਬਰ »

ਵਣ ਵਿਭਾਗ ਨੇ ਵਣ ਮਹਾਂਉਤਸਵ ਮਨਾਉਂਦਿਆਂ ਬੂਟੇ ਲਗਾਏ

ਮੰਡੀ ਰੋੜਾਂਵਾਲੀ, 21 ਜੁਲਾਈ (ਮਨਜੀਤ ਸਿੰਘ ਬਰਾੜ)-ਵਣ ਮੰਡਲ ਅਫ਼ਸਰ ਸ੍ਰੀ ਮੁਕਤਸਰ ਸਾਹਿਬ ਬਲਜੀਤ ਸਿੰਘ ਬਰਾੜ ਰੇਂਜ ਅਫ਼ਸਰ ਫ਼ਾਜ਼ਿਲਕਾ ਨਿਸ਼ਾਨ ਸਿੰਘ ਢਿੱਲੋਂ ਦੇ ਦਿਸ਼ਾ ਨਿਰਦੇਸ਼ਾਂ ਅਤੇ ਬਲਾਕ ਅਫ਼ਸਰ ਸੁਰਿੰਦਰ ਸਿੰਘ 'ਤੇ ਬੀਟ ਇੰਚਾਰਜ ਸੁਖਪਾਲ ਸਿੰਘ ਦੇ ...

ਪੂਰੀ ਖ਼ਬਰ »

ਕਹੀ ਨਾਲ ਪਤਨੀ ਨੂੰ ਜ਼ਖ਼ਮੀ ਕਰਨ ਦੇ ਦੋਸ਼ 'ਚ ਮਾਮਲਾ ਦਰਜ

ਫ਼ਾਜ਼ਿਲਕਾ, 21 ਜੁਲਾਈ (ਦਵਿੰਦਰ ਪਾਲ ਸਿੰਘ)-ਪਤਨੀ ਨੂੰ ਮਾਰ ਦੇਣ ਦੀ ਨੀਅਤ ਨਾਲ ਕਹੀ ਨਾਲ ਤਿੰਨ ਵਾਰ ਕਰ ਕੇ ਜ਼ਖ਼ਮੀ ਕਰਨ ਦੇ ਦੋਸ਼ ਵਿਚ ਖੂਈਖੇੜਾ ਥਾਣਾ ਪੁਲਿਸ ਨੇ ਪਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੇ ਬਿਆਨ ਵਿਚ ਅਸ਼ੋਕ ਕੁਮਾਰ ਵਾਸੀ ਆਜ਼ਮ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX