ਤਾਜਾ ਖ਼ਬਰਾਂ


ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਜ਼ਿਲ੍ਹਾ ਦਿਹਾਤੀ ਪ੍ਰਧਾਨ ਕਾਂਗਰਸ ਪਾਰਟੀ 'ਚ ਸ਼ਾਮਲ
. . .  8 minutes ago
ਪਠਾਨਕੋਟ, 25 ਸਤੰਬਰ (ਸੰਧੂ) - ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਪਠਾਨਕੋਟ ਦੇ ਸਾਬਕਾ ਦਿਹਾਤੀ ਜ਼ਿਲ੍ਹਾ ਪ੍ਰਧਾਨ ਤੇ ਮੌਜੂਦਾ ਸਰਪੰਚ ਪਿੰਡ ਆਬਾਦਗੜ੍ਹ ਲਖਵਿੰਦਰ ਸਿੰਘ ਲੱਖੀ ਅੱਜ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਏ। ਉਨ੍ਹਾਂ ਨੂੰ ਵਿਧਾਇਕ ਅਮਿਤ ਵਿੱਜ ਵਲੋਂ ਕਾਂਗਰਸ ਪਾਰਟੀ ਵਿਚ ਸ਼ਾਮਲ ਕੀਤਾ ਗਿਆ। ਇਸ...
ਮੁੱਖ ਮੰਤਰੀ ਨੇ ਆਈ.ਪੀ.ਐਸ. ਸਹੋਤਾ ਨੂੰ ਦਿੱਤੀ ਵਧਾਈ
. . .  17 minutes ago
ਚੰਡੀਗੜ੍ਹ, 29 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਦੇ ਵਧੀਕ ਡੀ.ਜੀ.ਪੀ. ਵਜੋਂ ਜ਼ਿੰਮੇਵਾਰੀ ਸੰਭਾਲਣ ਲਈ ਆਈ.ਪੀ.ਐਸ. ਇਕਬਾਲ ਪ੍ਰੀਤ ਸਿੰਘ ਸਹੋਤਾ ਨੂੰ ਵਧਾਈ ਦਿੱਤੀ...
27 ਨੂੰ ਭਾਰਤ ਬੰਦ ਦੇ ਸਬੰਧ 'ਚ ਕਿਸਾਨਾਂ ਵਲੋਂ ਰੇਲ ਤੇ ਸੜਕੀ ਮਾਰਗ ਕੀਤੇ ਜਾਣਗੇ ਬੰਦ
. . .  about 1 hour ago
ਚੰਡੀਗੜ੍ਹ, 25 ਸਤੰਬਰ - 27 ਨੂੰ ਭਾਰਤ ਬੰਦ ਦੇ ਸਬੰਧ 'ਚ ਕਿਸਾਨਾਂ ਵਲੋਂ ਰੇਲ ਤੇ ਸੜਕੀ ਮਾਰਗ ਕੀਤੇ ਜਾਣਗੇ ਬੰਦ, ਜਿਸ ਸਬੰਧ ਵਿਚ ਸੂਚੀ ਜਾਰੀ ਕੀਤੀ ਗਈ ਹੈ...
ਸੋਨਾ ਕਾਰੋਬਾਰੀ ਦੀ 35 ਲੱਖ ਦੀ ਨਕਦੀ ਲੁੱਟਣ ਵਾਲੇ ਮੁਲਾਜ਼ਮ ਅਤੇ ਉਸ ਦੇ ਦੋ ਸਾਥੀ ਗ੍ਰਿਫ਼ਤਾਰ
. . .  about 2 hours ago
ਲੁਧਿਆਣਾ, 25 ਸਤੰਬਰ (ਪਰਮਿੰਦਰ ਸਿੰਘ ਆਹੂਜਾ) - ਸਥਾਨਕ ਵਿਸ਼ਵਕਰਮਾ ਚੌਕ ਨੇੜੇ ਸਥਿਤ ਕਿਸਮਤ ਕੰਪਲੈਕਸ ਵਿਚ ਬੀਤੀ ਦੇਰ ਸ਼ਾਮ ਸੋਨਾ ਕਾਰੋਬਾਰੀ ਦੀ 35 ਲੱਖ ਦੀ ਨਕਦੀ ਲੁੱਟਣ ਦੇ ਮਾਮਲੇ ਵਿਚ ਪੁਲਿਸ ਨੇ ਕਾਰੋਬਾਰੀ ਦੇ ਮੁਲਾਜ਼ਮ ਗਗਨਦੀਪ ਸਿੰਘ ਅਤੇ ਉਸ ਦੇ ਦੋ ਸਾਥੀ ਸੀਪਾ ਅਤੇ ਸੈਂਡੀ ਨੂੰ ਗ੍ਰਿਫ਼ਤਾਰ...
ਪਤੀ ਵਲੋਂ ਘੋਟਣਾ ਮਾਰ ਕੇ ਪਤਨੀ ਦਾ ਕਤਲ
. . .  about 2 hours ago
ਕੋਟਫੱਤਾ (ਬਠਿੰਡਾ), 25 ਸਤੰਬਰ (ਰਣਜੀਤ ਸਿੰਘ ਬੁੱਟਰ) - ਬਠਿੰਡਾ ਜ਼ਿਲ੍ਹੇ ਦੇ ਪਿੰਡ ਕੋਟਸ਼ਮੀਰ 'ਚ ਅੱਜ ਸਵੇਰੇ 10 ਕੁ ਵਜੇ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਖੇਤਾਂ ਵਿਚ ਰਹਿੰਦੇ ਮੱਖਣ...
ਗੁਲਾਬੀ ਸੁੰਡੀ ਨਾਲ ਬਰਬਾਦ ਹੋਏ ਨਰਮੇ ਦਾ ਜਾਇਜ਼ਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਲੈ ਕੇ ਪੰਜਾਬ ਸਰਕਾਰ ਤੋਂ 50 ਹਜ਼ਾਰ ਪ੍ਰਤੀ ਏਕੜ ਮੁਆਵਜ਼ਾ ਦੇਣ ਦੀ ਕੀਤੀ ਮੰਗ
. . .  about 2 hours ago
ਤਲਵੰਡੀ ਸਾਬੋ / ਸੀੰਗੋ ਮੰਡੀ 25 ਸਤੰਬਰ (ਲੱਕਵਿੰਦਰ ਸ਼ਰਮਾ) ਮਾਲਵੇ ਵਿਚ ਚਿੱਟੇ ਸੋਨੇ ਵਜੋਂ ਜਾਣੀ ਜਾਂਦੀ ਨਰਮੇ ਦੀ ਫ਼ਸਲ ਨੂੰ ਗੁਲਾਬੀ ਸੁੰਡੀ ਨੇ ਬਰਬਾਦ ਕਰਕੇ....
ਹਰ ਮੰਗਲਵਾਰ ਦੁਪਹਿਰ 3 ਵਜੇ ਕੈਬਨਿਟ ਦੀ ਮੀਟਿੰਗ ਹੋਇਆ ਕਰੇਗੀ - ਮੁੱਖ ਮੰਤਰੀ ਚੰਨੀ
. . .  about 3 hours ago
ਚੰਡੀਗੜ੍ਹ, 25 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਹਰ ਮੰਗਲਵਾਰ ਸਵੇਰੇ 11:30 ਤੋਂ 2:30 ਵਜੇ ਤੱਕ ਮੰਤਰੀਆਂ,ਵਿਧਾਇਕਾਂ ਤੇ ਹੋਰ ਰਾਜਨੀਤਿਕ ਅਧਿਕਾਰੀਆਂ ਨੂੰ ਆਪਣੇ ਦਫ਼ਤਰ ਵਿਖੇ ਮਿਲਾਂਗਾ ਤੇ ਹਰ ਮੰਗਲਵਾਰ ਦੁਪਹਿਰ....
ਮੁਕਤਸਰ ਸਾਹਿਬ: ਵਿਧਾਇਕ ਰਾਜਾ ਵੜਿੰਗ ਕੈਬਨਿਟ ਮੰਤਰੀ ਬਣਨ 'ਚ ਸਫ਼ਲ, ਕਾਂਗਰਸ ਵਰਕਰ ਹੋਏ ਬਾਗੋ-ਬਾਗ
. . .  about 3 hours ago
ਸ੍ਰੀ ਮੁਕਤਸਰ ਸਾਹਿਬ, 25 ਸਤੰਬਰ (ਰਣਜੀਤ ਸਿੰਘ ਢਿੱਲੋਂ) - ਕੁੱਲ ਹਿੰਦ ਯੂਥ ਕਾਂਗਰਸ ਦੇ ਸਾਬਕਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਜੋ ਗਿੱਦੜਬਾਹਾ ਤੋਂ ਦੂਜੀ ਵਾਰ ਵਿਧਾਇਕ ਬਣੇ ਸਨ....
ਮਾਛੀਵਾੜਾ ਦੇ ਡਾ. ਰਾਜਦੀਪ ਸਿੰਘ ਬਣੇ ਆਈ.ਏ.ਐੱਸ.
. . .  about 4 hours ago
ਮਾਛੀਵਾੜਾ ਸਾਹਿਬ, 25 ਸਤੰਬਰ (ਸੁਖਵੰਤ ਸਿੰਘ ਗਿੱਲ) - ਹਰੇਕ ਮਾਤਾ-ਪਿਤਾ ਦਾ ਸੁਪਨਾ ਹੁੰਦਾ ਹੈ ਕਿ ਉਸ ਦੇ ਬੱਚੇ ਵੱਡੀਆਂ ਪੁਲਾਂਘਾਂ ਪੁੱਟਦੇ ਹੋਏ ਚੰਗਾ.....
ਚੰਨੀ ਭੰਗੜਾ ਪਾਉਣ ਦੀ ਵਜਾਏ ਨਰਮਾ ਉਤਪਾਦਕ ਕਿਸਾਨਾਂ ਦੇ ਆ ਕੇ ਸੁਣਨ ਦੁੱਖ - ਸੁਖਬੀਰ ਸਿੰਘ ਬਾਦਲ
. . .  about 4 hours ago
ਤਲਵੰਡੀ ਸਾਬੋ 25 ਸਤੰਬਰ (ਰਣਜੀਤ ਸਿੰਘ ਰਾਜੂ) ਗੁਲਾਬੀ ਸੁੰਡੀ ਨਾਲ ਮਾਲਵਾ ਪੱਟੀ ਦੇ ਉਕਤ ਖ਼ਿੱਤੇ ਵਿਚ ਨਰਮੇ ਦੀ ਫ਼ਸਲ ਦੇ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਪੁੱਜੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ.ਸੁਖਬੀਰ ਸਿੰਘ ਬਾਦਲ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ.....
ਕੱਲ੍ਹ ਸ਼ਾਮ 4:30 ਵਜੇ ਹੋਵੇਗਾ ਚੰਨੀ ਕੈਬਨਿਟ ਦਾ ਸਹੁੰ ਚੁੱਕ ਸਮਾਗਮ।
. . .  about 4 hours ago
ਕੱਲ੍ਹ ਸ਼ਾਮ 4:30 ਵਜੇ ਹੋਵੇਗਾ ਚੰਨੀ ਕੈਬਨਿਟ ਦਾ ਸਹੁੰ ਚੁੱਕ.....
ਵੱਖ-ਵੱਖ ਜਥੇਬੰਦੀਆਂ ਵਲੋਂ ਮਜ਼ਦੂਰ ਪਰਿਵਾਰ ਨੂੰ ਇਨਸਾਫ਼ ਦੁਆਉਣ ਲਈ ਥਾਣਾ ਠੁੱਲੀਵਾਲ ਮੂਹਰੇ ਰੋਸ ਧਰਨਾ
. . .  about 4 hours ago
ਮਹਿਲ ਕਲਾਂ,25 ਸਤੰਬਰ (ਅਵਤਾਰ ਸਿੰਘ ਅਣਖੀ) ਕੁੱਟਮਾਰ ਦਾ ਸ਼ਿਕਾਰ ਹੋਏ ਪਿੰਡ ਸਹੌਰ ਦੇ ਗਰੀਬ ਮਜ਼ਦੂਰ ਪਰਿਵਾਰ ਨੂੰ ਇਨਸਾਫ਼ ਦੁਆਉਣ ਲਈ ਅੱਜ ਵੱਖ-ਵੱਖ ....
ਗੈਂਗਸਟਰ ਜਿਤੇਂਦਰ ਮਾਨ ਗੋਗੀ ਦੀ ਅਦਾਲਤ ਵਿਚ ਕੱਲ੍ਹ ਹੋਈ ਗੋਲੀਬਾਰੀ ਦੇ ਮੱਦੇਨਜ਼ਰ ਕ੍ਰਾਈਮ ਬਰਾਂਚ ਦੀ ਟੀਮ ਰੋਹਿਣੀ ਅਦਾਲਤ ਪਹੁੰਚੀ
. . .  about 5 hours ago
ਨਵੀਂ ਦਿੱਲੀ, 25 ਸਤੰਬਰ - ਗੈਂਗਸਟਰ ਜਿਤੇਂਦਰ ਮਾਨ ਗੋਗੀ ਦੀ ਅਦਾਲਤ ਵਿਚ ਕੱਲ੍ਹ ਹੋਈ ਗੋਲੀਬਾਰੀ ਦੇ ਮੱਦੇਨਜ਼ਰ ਕ੍ਰਾਈਮ ਬਰਾਂਚ ਦੀ ....
ਇਕਬਾਲਪ੍ਰੀਤ ਸਹੋਤਾ ਬਣੇ ਪੰਜਾਬ ਦੇ ਨਵੇਂ ਡੀ.ਜੀ.ਪੀ., ਦਿਨਕਰ ਗੁਪਤਾ ਨੂੰ ਹਟਾਇਆ
. . .  about 5 hours ago
ਇਕਬਾਲਪ੍ਰੀਤ ਸਹੋਤਾ ਬਣੇ ਪੰਜਾਬ ਦੇ ਨਵੇਂ ਡੀ.ਜੀ.ਪੀ., ਦਿਨਕਰ ਗੁਪਤਾ ਨੂੰ ਹਟਾਇਆ...
27 ਦੇ ਬੰਦ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਵਲੋਂ ਕੀਤੀ ਮੀਟਿੰਗ
. . .  about 5 hours ago
ਗੁਰੂ ਹਰਸਹਾਏ 25 ਸਤੰਬਰ (ਕਪਿਲ ਕੰਧਾਰੀ) ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਗਏ ਸੱਦੇ ਤਹਿਤ ਅੱਜ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ,ਬੀ.ਕੇ.ਯੂ. ਸਿੱਧੂਪੁਰ ,ਬੀ.ਕੇ.ਯੂ. ਡਕੌਂਦਾ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ....
ਇਨ੍ਹਾਂ ਮੰਤਰੀਆਂ ਨੇ ਬਚਾਈਆਂ ਆਪਣੀਆਂ ਸੀਟਾਂ
. . .  about 5 hours ago
ਬ੍ਰਹਮ ਮਹਿੰਦਰਾ ਮਨਪ੍ਰੀਤ ਬਾਦਲ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਸੁਖਬਿੰਦਰ ਸਿੰਘ ਸਰਕਾਰੀਆ ਅਰੁਣਾ ਚੌਧਰੀ ਰਜ਼ੀਆ ਸੁਲਤਾਨਾ.....
ਰਾਜਪਾਲ ਨਾਲ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਮੁਲਾਕਾਤ ਖ਼ਤਮ, ਪੰਜਾਬ ਕੈਬਿਨਟ ਦਾ ਕੱਲ੍ਹ 4.30 ਵਜੇ ਸਹੁੰ ਚੁੱਕ ਸਮਾਗਮ ਹੋਵੇਗਾ
. . .  about 5 hours ago
ਚੰਡੀਗੜ੍ਹ, 25 ਸਤੰਬਰ -(ਗੁਰਪ੍ਰੀਤ ਸਿੰਘ ਅਜਨਾਲਾ) ਰਾਜਪਾਲ ਨਾਲ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਮੁਲਾਕਾਤ ਖ਼ਤਮ। ਪੰਜਾਬ ਕੈਬਿਨਟ ਦਾ ਕੱਲ੍ਹ 4.30 ਵਜੇ ਸਹੁੰ....
5 ਮੰਤਰੀਆਂ ਦੀ ਹੋਈ ਛੁੱਟੀ
. . .  about 5 hours ago
ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਮਾਲ ਮੰਤਰੀ ਗੁਰਪ੍ਰੀਤ ਕਾਂਗੜ ਉਦਯੋਗ ਮੰਤਰੀ ਸੁੰਦਰ ਸ਼ਿਆਮ ਅਰੋੜਾ ਸਮਾਜ ਭਲਾਈ ਮੰਤਰੀ ਸਾਧੂ ਸਿੰਘ ਧਰਮਸੋਤ
ਚਰਨਜੀਤ ਸਿੰਘ ਚੰਨੀ ਦੀ ਨਵੀਂ ਕੈਬਨਿਟ,ਇਹ ਨਵੇਂ ਚਿਹਰੇ ਹੋਣਗੇ
. . .  about 5 hours ago
ਇਹ ਨਵੇਂ ਚਿਹਰੇ ਹੋਣਗੇ ਡਾ ਰਾਜਕੁਮਾਰ ਵੇਰਕਾ ਸੰਗਤ ਸਿੰਘ ਗਿਲਜੀਆਂ ਅਮਰਿੰਦਰ ਸਿੰਘ ਰਾਜਾ ਵੈਡਿੰਗ ਪ੍ਰਗਟ ਸਿੰਘ ਕੁਲਜੀਤ ਨਾਗਰਾ
ਪੰਜਾਬ ਪੁਲਿਸ ਦੀ ਲਿਖਤੀ ਪ੍ਰੀਖਿਆ ਲਈ ਜੰਡਿਆਲਾ ਦੇ 2 ਪ੍ਰੀਖਿਆ ਕੇਂਦਰਾਂ 'ਚ ਲੱਗੀਆਂ ਲੰਬੀਆਂ ਲਾਈਨਾਂ
. . .  about 6 hours ago
ਜੰਡਿਆਲਾ ਮੰਜਕੀ,25ਸਤੰਬਰ (ਸੁਰਜੀਤ ਸਿੰਘ ਜੰਡਿਆਲਾ) ਪੰਜਾਬ ਪੁਲਿਸ ਦੀ ਲਿਖਤ ਪ੍ਰੀਖਿਆ ਲਈ ਸਥਾਨਕ ਕਸਬੇ ਦੇ ਬਣਾਏ ਗਏ ਦੋ ਕੇਂਦਰਾਂ ਵਿਚ ਸਵੇਰ ਤੋਂ ਹੀ ਪ੍ਰੀਖਿਆਰਥੀਆਂ ਦੀਆਂ ਲੰਬੀਆਂ ....
ਰੱਖਿਆ ਮੰਤਰਾਲੇ ਨੇ ਵੀ.ਐੱਸ. ਪਠਾਨੀਆ ਨੂੰ ਕੋਸਟ ਗਾਰਡ ਏ.ਡੀ.ਜੀ. ਨਿਯੁਕਤ ਕੀਤਾ
. . .  about 6 hours ago
ਨਵੀਂ ਦਿੱਲੀ,25 ਸਤੰਬਰ - ਰੱਖਿਆ ਮੰਤਰਾਲੇ ਨੇ ਵੀ.ਐੱਸ. ਪਠਾਨੀਆ ਨੂੰ ਕੋਸਟ ਗਾਰਡ ਏ.ਡੀ.ਜੀ. ਨਿਯੁਕਤ...
ਤੇਜ ਰਫ਼ਤਾਰ ਨੇ ਲਈ ਜਾਨ
. . .  about 6 hours ago
ਡਮਟਾਲ, 25 ਸਤੰਬਰ (ਰਾਕੇਸ਼ ਕੁਮਾਰ) : ਹਿਮਾਚਲ ਪ੍ਰਦੇਸ਼ ਦੇ ਕਾਂਗੜਾ ਜ਼ਲ੍ਹਿੇ ਵਿਚ ਤੇਜ ਰਫ਼ਤਾਰ ਨੇ ਇਕ ਹੋਰ ਜਾਨ ਲੈ ਲਈ। ਦਰਦਨਾਕ ਹਾਦਸੇ ਵਿਚ ਇਕ ਨੌਜਵਾਨ ਦੀ ਮੌਤ ਹੋ ਗਈ...
5 ਆਈ.ਏ.ਐਸ. ਅਤੇ 5 ਪੀ.ਸੀ.ਐਸ. ਅਧਿਕਾਰੀਆਂ ਦੇ ਤਬਾਦਲੇ
. . .  about 6 hours ago
ਚੰਡੀਗੜ੍ਹ, 25 ਸਤੰਬਰ - 5 ਆਈ.ਏ.ਐੱਸ. ਅਤੇ 5 ਪੀ.ਸੀ.ਐੱਸ. ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ...
ਨਵੀਂ ਕੈਬਨਿਟ ਦੀ ਸੂਚੀ ਲੈ ਕੇ ਚੰਨੀ 12:30 ਵਜੇ ਪਹੁੰਚਣਗੇ ਗਵਰਨਰ ਹਾਊਸ
. . .  about 6 hours ago
ਚੰਡੀਗੜ੍ਹ, 25 ਸਤੰਬਰ - ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ 12.30 ਵਜੇ ਗਵਰਨਰ ਹਾਊਸ ਪਹੁੰਚਣਗੇ | ਜ਼ਿਕਰਯੋਗ ਹੈ ਕਿ ਨਵੀਂ ਕੈਬਨਿਟ ਦੀ ਸੂਚੀ ਲੈ ਕੇ ਚੰਨੀ ਗਵਰਨਰ ਹਾਊਸ ...
ਅਮਰੀਕਾ ਦੇ ਨਿਆਂ ਵਿਭਾਗ ਵਲੋਂ ਇਮੀਗ੍ਰੇਸ਼ਨ ਅਦਾਲਤਾਂ ਦੇ ਡੇਵਿਡ ਨੀਲ ਡਾਇਰੈਕਟਰ ਨਿਯੁਕਤ
. . .  about 7 hours ago
ਸੈਕਰਾਮੈਂਟੋ, 25 ਸਤੰਬਰ (ਹੁਸਨ ਲੜੋਆ ਬੰਗਾ) - ਅਮਰੀਕਾ ਦੇ ਨਿਆਂ ਵਿਭਾਗ ਨੇ ਡੇਵਿਡ ਨੀਲ ਨੂੰ ਦੇਸ਼ ਦੀਆਂ ਇਮੀਗ੍ਰੇਸ਼ਨ ਅਦਾਲਤਾਂ ਦਾ ਡਾਇਰੈਕਟਰ ਨਿਯੁਕਤ ਹੈ। ਇਨ੍ਹਾਂ ਅਦਾਲਤਾਂ ਦੀ ਭਾਰਤੀਆਂ ਸਮੇਤ ਹੋਰ ਦੇਸ਼ਾਂ ਦੇ ਪ੍ਰਵਾਸੀਆਂ ਲਈ ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 7 ਸਾਉਣ ਸੰਮਤ 553
ਵਿਚਾਰ ਪ੍ਰਵਾਹ: ਜੀਵਨ ਦੇ ਸੰਘਰਸ਼ ਵਿਚ ਉਹ ਜਿੱਤਦੇ ਹਨ, ਜਿਨ੍ਹਾਂ ਵਿਚ ਹਾਲਾਤ \'ਤੇ ਕਾਬੂ ਪਾਉਣ ਦੀ ਯੋਗਤਾ ਹੁੰਦੀ ਹੈ। -ਚਾਰਲਿਸ ਡਾਰਵਿਨ

ਅੰਮ੍ਰਿਤਸਰ / ਦਿਹਾਤੀ

ਪੰਜਾਬ ਪ੍ਰਦੇਸ਼ ਕਾਂਗਰਸ ਦੇ ਨਵਨਿਯੁਕਤ ਕਾਰਜਕਾਰੀ ਪ੍ਰਧਾਨ ਡੈਨੀ ਬੰਡਾਲਾ ਨੇ ਸੁਖਬੀਰ ਸਿੰਘ ਬਾਦਲ 'ਤੇ ਸਾਧੇ ਤਿੱਖੇ ਨਿਸ਼ਾਨੇ

ਜੰਡਿਆਲਾ ਗੁਰੂ, 21 ਜੁਲਾਈ (ਰਣਜੀਤ ਸਿੰਘ ਜੋਸਨ)-ਹਲਕਾ ਜੰਡਿਆਲਾ ਗੁਰੂ ਦੇ ਵਿਧਾਇਕ ਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵਨਿਯੁਕਤ ਕਾਰਜਕਾਰੀ ਪ੍ਰਧਾਨ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਨੇ ਅੱਜ ਜੰਡਿਆਲਾ ਗੁਰੂ ਵਿਖੇ 'ਅਜੀਤ' ਨਾਲ ਗੱਲਬਾਤ ਕਰਦਿਆਂ ਜਿੱਥੇ ...

ਪੂਰੀ ਖ਼ਬਰ »

ਬੱਸ ਸਟੈਂਡ ਬੁਤਾਲਾ ਦੀ ਸੜਕ ਬਰਸਾਤ ਨਾਲ ਪਾਣੀਓਾ ਪਾਣੀ

ਸਠਿਆਲਾ, 21 ਜੁਲਾਈ (ਸਫਰੀ)-ਪਿੰਡ ਬੁਤਾਲਾ ਬਸ ਸਟੈਂਡ ਦੀ ਸੜਕ ਬਰਸਾਤ ਦੇ ਪਾਣੀ ਨਾਲ ਪਾਣੀਓਾ ਪਾਣੀ ਹੋਈ ਵਿਚ ਬਾਬਾ ਪੱਲ੍ਹਾ ਸਪੋਰਟਸ ਕਲੱਬ ਦੇ ਮੈਬਰਾਂ ਵਲੋਂ ਝੋਨਾ ਲਗਾ ਕੇ ਰੋਸ ਪ੍ਰਗਟ ਕੀਤਾ ਗਿਆ | ਇਸ ਬਾਰੇ ਕਲੱਬ ਦੇ ਪ੍ਰਧਾਨ ਬਲਵਿੰਦਰ ਸਿੰਘ ਨੇ ਦੱਸਿਆ ਹੈ ਕਿ ...

ਪੂਰੀ ਖ਼ਬਰ »

ਮਨਜਿੰਦਰ ਸਿੰਘ ਸਰਜਾ ਤੇ ਸਾਥੀਆਂ ਵਲੋਂ ਕਾਰਜਕਾਰੀ ਪ੍ਰਧਾਨ ਬਣੇ ਡੈਨੀ ਬੰਡਾਲਾ ਦਾ ਸਨਮਾਨ

ਮਾਨਾਂਵਾਲਾ, 21 ਜੁਲਾਈ (ਗੁਰਦੀਪ ਸਿੰਘ ਨਾਗੀ)-ਆਲ ਇੰਡੀਆ ਕਾਂਗਰਸ ਕਮੇਟੀ ਵਲੋਂ ਪੰਜਾਬ ਪ੍ਰਦੇਸ਼ ਕਾਂਗਰਸ ਦੇ ਨਵੇਂ ਬਣਾਏ ਪ੍ਰਧਾਨ ਸ: ਨਵਜੋਤ ਸਿੰਘ ਸਿੱਧੂ ਸਮੇਤ ਹਲਕਾ ਜੰਡਿਆਲਾ ਗੁਰੂ ਦੇ ਨੌਜਵਾਨ ਵਿਧਾਇਕ ਸ: ਸੁਖਵਿੰਦਰ ਸਿੰਘ ਡੈਨੀ ਬੰਡਾਲਾ ਨੂੰ ਕਾਰਜਕਾਰੀ ...

ਪੂਰੀ ਖ਼ਬਰ »

ਬਾਲ ਵਿਕਾਸ ਪ੍ਰੋਜੈਕਟ ਅਫ਼ਸਰਾਂ ਵਲੋਂ ਅਣਮਿਥੇ ਸਮੇਂ ਲਈ ਹੜਤਾਲ 'ਤੇ ਜਾਣ ਦੀ ਚਿਤਾਵਨੀ

ਲੁਧਿਆਣਾ, 21 ਜੁਲਾਈ (ਸਲੇਮਪੁਰੀ)-ਪੰਜਾਬ ਸਰਕਾਰ ਦੇ ਸੁਰੱਖਿਆ ਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ 'ਚ ਤਾਇਨਾਤ ਬਾਲ ਵਿਕਾਸ ਪ੍ਰੋਜੈਕਟ ਅਫ਼ਸਰਾਂ ਦੀ ਸੂਬਾ ਪੱਧਰੀ ਜਥੇਬੰਦੀ ਸੀ.ਡੀ.ਪੀ.ਓ. ਡੈਮੋਕ੍ਰੇਟਿਕ ਐਸੋਸੀਏਸ਼ਨ ਪੰਜਾਬ ਦੀ ਮੀਟਿੰਗ ਲੁਧਿਆਣਾ ਵਿਖੇ ਜਥੇਬੰਦੀ ...

ਪੂਰੀ ਖ਼ਬਰ »

ਕੰਪਿਊਟਰ ਅਧਿਆਪਕਾਂ ਦੀ ਪਟਿਆਲਾ 'ਚ ਸੂਬਾ ਪੱਧਰੀ ਰੈਲੀ 25 ਨੂੰ

ਅਟਾਰੀ, 21 ਜੁਲਾਈ (ਸੁਖਵਿੰਦਰਜੀਤ ਸਿੰਘ ਘਰਿੰਡਾ)-ਕੰਪਿਊਟਰ ਅਧਿਆਪਕ ਯੂਨੀਅਨ ਪੰਜਾਬ ਜ਼ਿਲ੍ਹਾ ਅੰਮਿ੍ਤਸਰ ਦੇ ਪ੍ਰਧਾਨ ਗਗਨਪ੍ਰੀਤ ਸਿੰਘ ਸੰਧੂ ਦੀ ਅਗਵਾਈ ਹੇਠ ਜ਼ਿਲ੍ਹਾ ਕਮੇਟੀ ਦੀ ਮੀਟਿੰਗ ਹੋਈ ਜਿਸ ਵਿੱਚ 25 ਜੁਲਾਈ ਨੂੰ ਪਟਿਆਲਾ ਵਿਖੇ ਹੋਣ ਵਾਲੀ ਸੂਬਾ ਪੱਧਰੀ ...

ਪੂਰੀ ਖ਼ਬਰ »

ਪੁਲਿਸ ਨੇ ਅੰਗਹੀਣ ਨੌਜਵਾਨ ਦੀ ਸਕੂਟਰੀ ਦਾ ਕੱਟਿਆ 6 ਹਜ਼ਾਰ ਦਾ ਚਲਾਨ

ਚੇਤਨਪੁਰਾ, 21 ਜੁਲਾਈ (ਮਹਾਂਬੀਰ ਸਿੰਘ ਗਿੱਲ)-ਪਿੰਡ ਮੱਝੂਪੁਰਾ ਦੇ ਵਸਨੀਕ ਦੋਹਾਂ ਲੱਤਾਂ ਤੋਂ ਪੋਲੀਓ ਦੀ ਬਿਮਾਰੀ ਕਾਰਨ ਹੋਏ ਅੰਗਹੀਣ ਨੌਜਵਾਨ ਗੁਰਦਿਆਲ ਸਿੰਘ ਸਪੁੱਤਰ ਅਮਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਹ ਮੰਜੇ ਕੁਰਸੀਆਂ ਬੁਣਕੇ ਆਪਣਾ ਗੁਜਾਰਾ ...

ਪੂਰੀ ਖ਼ਬਰ »

ਅਨੁਸੂਚਿਤ ਜਾਤੀਆਂ ਤੇ ਪਛੜੀਆਂ ਸ਼੍ਰੇਣੀਆਂ ਨੂੰ ਸਰਕਾਰਾਂ ਨੇ ਹਮੇਸ਼ਾ ਅਣਗੌਲਿਆ-ਬਾਬੂ ਸਿੰਘ ਜੰਡਿਆਲਾ, ਛਾਪਾ

ਨਵਾਂ ਪਿੰਡ, 21 ਜੁਲਾਈ (ਜਸਪਾਲ ਸਿੰਘ)-ਆਮ ਆਦਮੀ ਪਾਰਟੀ ਦੀ ਅਹਿਮ ਮੀਟਿੰਗ ਅਨਮੋਲ ਸਿੰਘ ਛਾਪਾ ਜ਼ਿਲ੍ਹਾ ਪ੍ਰਧਾਨ ਬੀ.ਸੀ. ਵਿੰਗ ਅੰਮਿ੍ਤਸਰ ਦੇ ਗ੍ਰਹਿ ਛਾਪਾ ਵਿਖੇ ਹੋਈ | ਇਸ ਮੌਕੇ ਉਘੇ ਸਮਾਜ ਸੇਵੀ ਬਾਬੂ ਸਿੰਘ ਜੰਡਿਆਲਾ ਵੱਡੀ ਗਿਣਤੀ 'ਚ ਆਪਣੇ ਸਾਥੀਆਂ ਨਾਲ ਸ਼ਾਮਿਲ ...

ਪੂਰੀ ਖ਼ਬਰ »

ਸੀ. ਪੀ. ਐਮ. ਦੀਆਂ ਜਨਤਕ ਜਥੇਬੰਦੀਆਂ 25 ਨੂੰ ਅਜਨਾਲਾ ਤੋਂ ਵਜਾਉਣਗੀਆਂ 3 ਪੜਾਵੀ ਸੰਘਰਸ਼ ਦਾ ਬਿਗਲ -ਕਾ: ਸੁੱਚਾ ਸਿੰਘ

ਅਜਨਾਲਾ, 21 ਜੁਲਾਈ (ਐਸ. ਪ੍ਰਸ਼ੋਤਮ)-ਅੱਜ ਇਥੇ ਸੀ. ਪੀ. ਆਈ. (ਐਮ) ਨਾਲ ਸਬੰਧਤ ਜਥੇਬੰਦੀਆਂ ਕੁੱਲ ਹਿੰਦ ਕਿਸਾਨ ਸਭਾ, ਕੁੱਲ ਹਿੰਦ ਖੇਤ ਮਜਦੂਰ ਯੂਨੀਅਨ ਤੇ ਪੰਜਾਬ ਸੀਟੂ ਦੇ ਕਾਰਕੁੰਨਾਂ ਦੀ ਮੀਟਿੰਗ ਹੋਈ | ਉਪਰੰਤ ਗੱਲਬਾਤ ਦੌਰਾਨ ਫ਼ੈਸਲਿਆਂ ਦੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਪਿੰਡ ਦੌਲੋ ਨੰਗਲ ਦੀ ਖਸਤਾ ਹੋਈ ਸੜਕ ਵਿਚ ਪਿੰਡ ਵਾਸੀਆਂ ਲਾਇਆ ਝੋਨਾ

ਬਾਬਾ ਬਕਾਲਾ ਸਾਹਿਬ, 21 ਜੁਲਾਈ (ਸ਼ੇਲਿੰਦਰਜੀਤ ਸਿੰਘ ਰਾਜਨ)-ਇਤਿਹਾਸਕ ਨਗਰ ਬਾਬਾ ਬਕਾਲਾ ਸਾਹਿਬ ਤੋਂ ਬਿਆਸ ਨੂੰ ਜਾਣ ਵਾਲੀ ਪ੍ਰਮੁੱਖ ਸੜਕ 'ਤੇ ਸਥਿਤ ਪਿੰਡ ਦੌਲੋ ਨੰਗਲ ਵਿਖੇ ਸੜਕ ਦੀ ਖਸਤਾ ਹਾਲਤ ਨੂੰ ਲੈਕੇ ਪਿੰਡ ਵਾਸੀਆਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ ਅਤੇ ਰੋਹ ਵਿਚ ਆਏ ਲੋਕਾਂ ਨੇ ਉਸ ਸੜਕ ਉਪਰ ਅੱਜ ਝੋਨਾ ਲਾਉਣਾ ਸ਼ੁਰੂ ਕਰ ਦਿੱਤਾ ਹੈ | ਇਸ ਮੌਕੇ ਠੇਕੇਦਾਰ ਕੁਲਵਿੰਦਰ ਸਿੰਘ ਕਾਲੀ, ਸਵਾਮੀ ਕੁੰਨਣ ਸਿੰਘ, ਨੰਬਰਦਾਰ ਜਗਦੀਸ਼ ਸਿੰਘ, ਨੰਬਰਦਾਰ ਸਵਿੰਦਰ ਸਿੰਘ, ਜਰਨੈਲ ਸਿੰਘ ਮੱਲ੍ਹੀ, ਪ੍ਰਧਾਨ ਮਿਲਖਾ ਸਿੰਘ ਦੌਲ ਨੰਗਲ ਅਤੇ ਹੋਰਨਾਂ ਨੇ ਸਰਪੰਚ ਦੌਲੋ ਨੰਗਲ 'ਤੇ ਦੋਸ਼ ਲਾਉਂਦਿਆਂ ਕਿਹਾ ਕਿ ਇਸ ਸੜਕ ਉਪਰ ਜਿਆਦਾਤਰ ਦਲਿਤ ਲੋਕ ਰਹਿੰਦੇ ਹਨ, ਜਿਸ ਕਾਰਨ ਸਾਡੇ ਨਾਲ ਪੱਖਪਾਤ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਇਹ ਸੜਕ ਫਰਵਰੀ ਮਹੀਨੇ ਵਿਚ ਪੁੱਟੀ ਗਈ ਸੀ ਅਤੇ ਹੋਰ ਸੜਕਾਂ ਤਾਂ ਬਣਾ ਦਿੱਤੀਆਂ ਹਨ, ਪਰ ਇਸਨੂੰ ਜਿਊਾ ਦਾ ਤਿਉਂ ਰੱਖਿਆ ਗਿਆ ਹੈ, ਜਿਸ ਕਾਰਨ ਇੱਥੋਂ ਦੀ ਇਤਿਹਾਸਕ ਨਗਰੀ ਬਾਬਾ ਬਕਾਲਾ ਸਾਹਿਬ ਨੂੰ ਜਾਣ ਵਾਲੇ ਯਾਤਰੂਆਂ ਨੂੰ ਲੰਘਣ ਵਿਚ ਬਹੁਤ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 400 ਸਾਲਾ ਸ਼ਤਾਬਦੀ ਸਮਾਗਮ ਵੀ ਇਵੇਂ ਹੀ ਲੰਘ ਗਏ ਅਤੇ ਹੁਣ ਅਗਸਤ ਮਹੀਨੇ ਮੇਲਾ ਬਾਬਾ ਬਕਾਲਾ ਸਾਹਿਬ ਆਉਣ ਵਾਲਾ ਹੈ, ਪਰ ਇਸ ਸੜਕ ਵੱਲ ਕੋਈ ਵੀ ਧਿਆਨ ਨਹੀਂ ਦੇ ਰਿਹਾ ਅਤੇ ਹੁਣ ਅਸੀਂ ਅੱਕ ਕੇ ਇਸ ਸੜਕ 'ਤੇ ਝੋਨਾ ਲਾ ਦਿੱਤਾ ਹੈ | ਉਨ੍ਹਾਂ ਉਚ ਅਧਿਕਾਰੀਆਂ ਪਾਸੋਂ ਮੰਗ ਕੀਤੀ ਕਿ ਸਾਡੇ ਨਾਲ ਹੋ ਰਹੀ ਧੱਕੇਸ਼ਾਹੀ ਦੀ ਨਿਰਪੱਖ ਜਾਂਚ ਕਰਵਾਈ ਜਾਵੇ ਅਤੇ ਇਹ ਸੜਕ ਜਲਦ ਬਣਾਈ ਜਾਵੇ | ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਇਹ ਸੜਕ ਤੁਰੰਤ ਨਾ ਬਣਾਈ ਗਈ ਤਾਂ ਸਰਪੰਚ ਦੇ ਘਰ ਦਾ ਘਿਰਾਓ ਕੀਤਾ ਜਾਵੇਗਾ | ਇਸ ਮੌਕੇ ਜੈਮਲ ਸਿੰਘ, ਦਿਆਲ ਸਿੰਘ, ਪ੍ਰਧਾਨ ਨਾਜਰ ਸਿੰਘ, ਗੁਰਪ੍ਰੀਤ ਸਿੰਘ ਗੋਪੀ, ਜੋਗਿੰਦਰ ਸਿੰਘ ਬੀ. ਐਸ. ਐਫ., ਦਿਆਲ ਸਿੰਘ, ਕਾਲੀ, ਬਾਊ, ਬੱਗੋ, ਬਿੱਲਾ ਅਤੇ ਹੋਰ ਵੀ ਹਾਜ਼ਰ ਸਨ |
ਦੋਸ਼ ਝੂਠੇ ਅਤੇ ਬੇਬੁਨਿਆਦ : ਇਸ ਸਬੰਧੀ ਸਰਪੰਚ ਰਾਜਬੀਰ ਕੌਰ ਢਿੱਲੋਂ ਨੇ ਪਿੰਡ ਵਾਸੀਆਂ ਦੇ ਇਨ੍ਹਾਂ ਦੋਸ਼ਾਂ ਦਾ ਖੰਡਨ ਕੀਤਾ ਹੈ ਕਿ ਦਲਿਤ ਵਰਗ ਨਾਲ ਧੱਕੇਸ਼ਾਹੀ ਕੀਤੀ ਜਾ ਰਹੀ ਹੈ | ਉਨ੍ਹਾਂ ਕਿਹਾ ਅਸੀਂ ਸਾਰੇ ਪਿੰਡ ਵਿਚ ਸੀਵਰੇਜ ਵਿਛਾਇਆ ਅਤੇ ਗਲੀਆਂ-ਸੜਕਾਂ ਪੱਕੀਆਂ ਕੀਤੀਆਂ ਹਨ | ਜਦ ਕਿ ਇਹ ਸੜਕ ਜੋ ਕਿ ਮਹਿਕਮਾ ਪੀ. ਡਬਲਿਊ. ਡੀ. ਬਣਾ ਰਿਹਾ ਹੈ ਅਤੇ ਇਸ ਦਾ ਕੰਮ ਚੱਲ ਰਿਹਾ ਹੈ ਅਤੇ 18 ਅਤੇ 19 ਜੁਲਾਈ ਨੂੰ ਇਸ ਸੜਕ ਨੂੰ ਬਣਾਉਣ ਲਈ ਮਸ਼ੀਨ ਲੱਗੀ ਹੋਈ ਸੀ, ਪਰ 20 ਤੇ 21 ਜੁਲਾਈ ਨੂੰ ਭਾਰੀ ਬਾਰਿਸ਼ ਹੋਣ ਕਾਰਨ ਕੰਮ ਵਿਚ ਰੁਕਾਵਟ ਪੈ ਗਈ ਹੈ, ਜਿਸ ਕਾਰਨ ਇੱਥੇ ਚਿੱਕੜ ਹੋ ਗਿਆ ਪਰ ਕੁਝ ਲੋਕ ਇਸ ਨੂੰ ਸਿਆਸੀ ਰੰਗਤ ਦੇਣਾ ਚਾਹੁੰਦੇ ਹਨ | ਉਨ੍ਹਾਂ ਕਿਹਾ ਕਿ ਅਸੀਂ ਨਿਰਪੱਖ ਹੋਕੇ ਕੰੰਮ ਕਰ ਰਹੇ ਹਾਂ ਅਤੇ ਇਹ ਸੜਕ ਜਲਦ ਬਣਾਈ ਜਾ ਰਹੀ ਹੈ |

ਖ਼ਬਰ ਸ਼ੇਅਰ ਕਰੋ

 

ਸਿਡਾਨਾ ਹਸਪਤਾਲ ਖ਼ਿਆਲਾ ਵਿਖੇ ਲਗਾਏ ਪੌਦੇ

ਰਾਮ ਤੀਰਥ, 21 ਜੁਲਾਈ (ਧਰਵਿੰਦਰ ਸਿੰਘ ਔਲਖ)-ਅੰਮਿ੍ਤਸਰ ਦੇ ਮੰਨੇ ਪ੍ਰਮੰਨੇ ਵਾਤਾਵਰਣ ਪੇ੍ਰਮੀ, ਪਲਿਊਸ਼ਨ ਕੰਟਰੋਲ ਕਮੇਟੀ ਦੇ ਚੇਅਰਮੈਨ ਅਤੇ ਮਿਸ਼ਨਰੀ ਖੁਦਾਈ ਖਿਦਮਤਗਾਰ ਦੇ ਸਰਪ੍ਰਸਤ ਪੀ.ਐੱਸ. ਭੱਟੀ ਵਲੋਂ ਸਿਡਾਨਾ ਮਲਟੀਸਪੈਸ਼ਲਟੀ ਹਸਪਤਾਲ ਅਤੇ ਸਿਡਾਨਾ ...

ਪੂਰੀ ਖ਼ਬਰ »

ਕਾਂਗਰਸ ਦੇ ਸੂਬਾ ਪ੍ਰਧਾਨ ਬਣਨ ਉਪਰੰਤ ਨਵਜੋਤ ਸਿੰਘ ਸਿੱਧੂ ਵਾਲਮੀਕਿ ਤੀਰਥ ਵਿਖੇ ਹੋਏ ਨਤਮਸਤਕ

ਰਾਮ ਤੀਰਥ, 21 ਜੁਲਾਈ (ਧਰਵਿੰਦਰ ਸਿੰਘ ਔਲਖ)-ਤੇਜ਼ ਤਰਾਰ ਕਾਂਗਰਸੀ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਬਣਨ ਉਪਰੰਤ ਅੱਜ ਭਗਵਾਨ ਵਾਲਮੀਕਿ ਤੀਰਥ (ਰਾਮ ਤੀਰਥ) ਵਿਖੇ ਨਤਮਸਤਕ ਹੋਣ ਲਈ ਪਹੁੰਚੇ | ...

ਪੂਰੀ ਖ਼ਬਰ »

ਆਪਣੀਆਂ ਫ਼ਸਲਾਂ ਤੇ ਨਸਲਾਂ ਨੂੰ ਬਚਾਉਣ ਲਈ 'ਆਪ' ਦਾ ਸਾਥ ਦਿਓ-ਕੁੰਵਰ ਵਿਜੇ ਪ੍ਰਤਾਪ, ਸੋਨੂੰ ਜਾਫਰ

ਗੱਗੋਮਾਹਲ, 21 ਜੁਲਾਈ (ਬਲਵਿੰਦਰ ਸਿੰਘ ਸੰਧੂ)-ਵਿਧਾਨ ਸਭਾ ਹਲਕਾ ਅਜਨਾਲਾ ਤੋਂ ਆਮ ਆਦਮੀ ਪਾਰਟੀ ਦੇ ਮੁੱਖ ਸੇਵਾਦਾਰ ਸੋਨੂੰ ਜਾਫਰ ਦੀ ਅਗਵਾਈ ਹੇਠ ਪਾਰਟੀ ਵਰਕਰਾਂ ਦਾ ਭਰਵਾਂ ਇਕੱਠ ਹੋਇਆ ਜਿਸ ਵਿਚ ਸਾਬਕਾ ਆਈ. ਜੀ. ਤੇ ਆਪ ਆਗੂ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਉਚੇਚੇ ...

ਪੂਰੀ ਖ਼ਬਰ »

ਪਿੰਡ ਲੱਖੂਵਾਲ ਵਿਖੇ ਬਾਬਾ ਖੈਰਾ ਸ਼ਾਹ ਦੀ ਯਾਦ 'ਚ ਸਾਲਾਨਾ ਜੋੜ ਮੇਲਾ ਮਨਾਇਆ

ਬਾਬਾ ਬਕਾਲਾ ਸਾਹਿਬ, 21 ਜੁਲਾਈ (ਸ਼ੇਲਿੰਦਰਜੀਤ ਸਿੰਘ ਰਾਜਨ)-ਨਜ਼ਦੀਕੀ ਪਿੰਡ ਲੱਖੂਵਾਲ ਵਿਖੇ ਗ੍ਰਾਮ ਪੰਚਾਇਤ ਲੱਖੂਵਾਲ ਵਲੋਂ ਸਮੂਹ ਸਾਧ ਸੰਗਤ ਦੇ ਸਹਿਯੋਗ ਨਾਲ ਬਾਬਾ ਖੈਰਾ ਸ਼ਾਹ ਦਾ ਸਲਾਨਾ ਜੋੜ ਮੇਲਾ ਧੂਮ ਧਾਮ ਨਾਲ ਮਨਾਇਆ ਗਿਆ | ਇਸ ਮੌਕੇ ਨਾਮਵਰ ਗਾਇਕ ...

ਪੂਰੀ ਖ਼ਬਰ »

ਕਾਂਗਰਸੀ ਅਹੁਦੇਦਾਰਾਂ ਨੇ ਡੈਨੀ ਬੰਡਾਲਾ ਦਾ ਕੀਤਾ ਸਨਮਾਨ

ਟਾਂਗਰਾ, 21 ਜੁਲਾਈ (ਹਰਜਿੰਦਰ ਸਿੰਘ ਕਲੇਰ)-ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਨੂੰ ਕਾਂਗਰਸ ਪਾਰਟੀ ਦੀ ਹਾਈ ਕਮਾਂਡ ਵਲੋਂ ਪੰਜਾਬ ਕਾਂਗਰਸ ਦਾ ਕਾਰਜਕਾਰੀ ਪ੍ਰਧਾਨ ਨਿਯੁਕਤ ਕਰਨ 'ਤੇ ਕਾਂਗਰਸੀ ਸਰਪੰਚਾਂ ਪੰਚਾਂ ਤੇ ...

ਪੂਰੀ ਖ਼ਬਰ »

ਸਿੱਧੂ ਦੇ ਪ੍ਰਧਾਨ ਬਣਨ 'ਤੇ ਬਾਰਡਰ ਉਪਰ ਵਸਦੇ ਪਿੰਡਾਂ ਦੇ ਲੋਕਾਂ 'ਚ ਖ਼ੁਸ਼ੀ ਦੀ ਲਹਿਰ

ਚੋਗਾਵਾਂ, 21 ਜੁਲਾਈ (ਗੁਰਬਿੰਦਰ ਸਿੰਘ ਬਾਗੀ)-ਨਵਜੋਤ ਸਿੰਘ ਸਿੱਧੂ ਦੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਬਣਨ 'ਤੇ ਜਿਥੇ ਪੂਰੇ ਪੰਜਾਬ ਵਿਚ ਕਾਂਗਰਸੀ ਵਰਕਰਾ ਵਿਚ ਖੁਸ਼ੀ ਦਾ ਮਾਹੌਲ ਹੈ, ਉਥੇ ਬਾਰਡਰ ਉਪਰ ਵੱਸਣ ਵਾਲੇ ਪਿੰਡਾਂ ਖਾਸ ਕਰਕੇ ਬਲਾਕ ...

ਪੂਰੀ ਖ਼ਬਰ »

ਈ. ਟੀ. ਟੀ. 2364 ਸਲੈਕਟਡ ਅਧਿਆਪਕ ਯੂਨੀਅਨ ਵਲੋਂ ਪਟਿਆਲਾ ਵਿਖੇ ਸੂਬਾ ਪੱਧਰੀ ਮਹਾਂ ਰੈਲੀ 25 ਨੂੰ

ਗੁਰਪ੍ਰੀਤ ਕੌਰ ਰਈਆ ਅੰਮਿ੍ਟਸਰ, 21 ਜੁਲਾਈ (ਸੁਰਿੰਦਰਪਾਲ ਸਿੰਘ ਵਰਪਾਲ)-ਈ. ਟੀ. ਟੀ. 2364 ਸਿਲੈਕਟ ਅਧਿਆਪਕ ਯੂਨੀਅਨ ਵਲੋਂ ਪਟਿਆਲਾ ਵਿਖੇ 25 ਜੁਲਾਈ ਨੂੰ ਸੂਬਾ ਪੱਧਰੀ ਮਹਾਂ ਰੈਲੀ ਕੀਤੀ ਜਾਵੇਗੀ | ਜਥੇਬੰਦੀ ਦੇ ਆਗੂਆਂ ਨੇ ਦੱਸਿਆ ਕਿ ਇਨ੍ਹਾਂ ਅਧਿਆਪਕਾਂ ਦੇ ਪਿਛਲੇ ...

ਪੂਰੀ ਖ਼ਬਰ »

ਭਾਜਪਾ ਸੂਬਾ ਆਗੂ ਮਾਕੋਵਾਲ ਨੇ ਲੋੜਵੰਦਾਂ 'ਚ ਮੁਫ਼ਤ ਰਾਸ਼ਨ ਕਿੱਟਾਂ ਵੰਡੀਆਂ

ਅਜਨਾਲਾ, 21 ਜੁਲਾਈ (ਐਸ. ਪ੍ਰਸ਼ੋਤਮ)-ਅੱਜ ਇਥੇ ਭਾਜਪਾ ਕਿਸਾਨ ਮੋਰਚਾ ਸੂਬਾ ਉੱਪ ਪ੍ਰਧਾਨ ਸਤਿੰਦਰ ਸਿੰਘ ਮਾਕੋਵਾਲ ਦੀ ਅਗਵਾਈ 'ਚ ਅਤੇ ਭਾਜਪਾ ਮੰਡਲ ਅਜਨਾਲਾ ਪ੍ਰਧਾਨ ਅਸ਼ੋਕ ਕੁਕਰੇਜਾ, ਭਾਜਪਾ ਵਪਾਰ ਮੰਡਲ ਜ਼ਿਲ੍ਹਾ ਪ੍ਰਧਾਨ ਪਵਨ ਅਰੋੜਾ, ਭਾਜਪਾ ਯੁਵਾ ਮੋਰਚਾ ...

ਪੂਰੀ ਖ਼ਬਰ »

ਸੇਵਾ-ਮੁਕਤ ਜਵਾਨ ਇਕਜੁੱਟ ਹੋ ਕੇ 2022 ਦੀਆਂ ਚੋਣਾਂ ਦੀ ਲੜਣਗੇ-ਬਾਠ

ਬਾਬਾ ਬਕਾਲਾ ਸਾਹਿਬ, 21 ਜੁਲਾਈ (ਸ਼ੇਲਿੰਦਰਜੀਤ ਸਿੰਘ ਰਾਜਨ)-ਸੇਵਾ-ਮੁਕਤ ਆਫੀਸਰ, ਜੇ. ਸੀ. ਓ. ਤੇ ਜਵਾਨਾਂ ਦੀ ਇਕ ਅਹਿਮ ਮੀਟਿੰਗ ਹੋਈ | ਮੀਟਿੰਗ 'ਚ ਸਾਰੇ ਮੈਂਬਰਾਂ ਨੇ ਆਪਣੇ ਸੁਝਾਅ ਦਿੱਤੇ ਤੇ ਇਹ ਫ਼ੈਸਲਾ ਲਿਆ ਗਿਆ ਕਿ ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ 'ਚ ...

ਪੂਰੀ ਖ਼ਬਰ »

ਸਮਾਜ ਸੇਵਕ ਸਭਾ ਰਈਆ ਵਲੋਂ ਸੈਮੀਨਾਰ

ਰਈਆ, 21 ਜੁਲਾਈ (ਸ਼ਰਨਬੀਰ ਸਿੰਘ ਕੰਗ)-ਗੁਰਦੁਆਰਾ ਬਾਬਾ ਵਿਸ਼ਵਕਰਮਾ ਜੀ ਰਈਆ ਵਿਖੇ 'ਰੁੱਖਾਂ ਤੋਂ ਮਿਲੇ ਹਰਿਆਲੀ, ਜੀਵਨ ਨੂੰ ਮਿਲੇ ਖੁਸ਼ਹਾਲੀ' ਵਿਸ਼ੇ 'ਤੇ ਸਮਾਜ ਸੇਵਕ ਸਭਾ ਰਈਆ, ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਜਥਾ ਬੀਬੀ ਭਾਨੀ ਜੀ ਦੇ ਸਹਿਯੋਗ ਨਾਲ ਸੈਮੀਨਾਰ ...

ਪੂਰੀ ਖ਼ਬਰ »

ਤਹਿਸੀਲ ਭਰ ਦੀਆਂ ਮਿਡ-ਡੇ-ਮੀਲ ਵਰਕਰਾਂ ਦੀ ਮੰਗਾਂ ਮਨਵਾਉਣ ਲਈ ਮੀਟਿੰਗ

ਅਜਨਾਲਾ, 21 ਜੁਲਾਈ (ਐਸ. ਪ੍ਰਸ਼ੋਤਮ)-ਮਿੱਡ-ਡੇ-ਮੀਲ ਵਰਕਰਜ਼ ਯੂਨੀਅਨ ਪੰਜਾਬ (ਸੀਟੂ) ਤਹਿਸੀਲ ਅਜਨਾਲਾ ਦੀ ਪ੍ਰਧਾਨ ਬੀਬੀ ਸੰਤੋਸ਼ ਕੁਮਾਰੀ ਦੀ ਪ੍ਰਧਾਨਗੀ ਹੇਠ ਸਥਾਨਕ ਬੀ. ਪੀ. ਈ. ਓ. ਦਫਤਰੀ ਕੰਪਲੈਕਸ ਵਿਖੇ ਕਰਵਾਈ ਗਈ ਤਹਿਸੀਲ ਪੱਧਰੀ ਮੀਟਿੰਗ ਨੁਮਾ ਰੈਲੀ ਨੂੰ ...

ਪੂਰੀ ਖ਼ਬਰ »

ਕਿਰਤੀ ਕਿਸਾਨ ਯੂਨੀਅਨ ਪੰਜਾਬ ਬਾਬਾ ਬਕਾਲਾ ਸਾਹਿਬ ਵਲੋਂ ਰੋਸ ਵਿਖਾਵਾ

ਬਾਬਾ ਬਕਾਲਾ ਸਾਹਿਬ, 20 ਜੁਲਾਈ (ਸ਼ੇਲਿੰਦਰਜੀਤ ਸਿੰਘ ਰਾਜਨ)-ਇਥੇ ਕਿਰਤੀ ਕਿਸਾਨ ਯੂਨੀਅਨ ਪੰਜਾਬ ਬਾਬਾ ਬਕਾਲਾ ਸਾਹਿਬ ਯੂਨਿਟ ਨੇ ਬਲਾਕ ਇੰਚਾਰਜ ਗੁਰਪ੍ਰਤਾਪ ਸਿੰਘ ਦੀ ਪ੍ਰਧਾਨਗੀ ਹੇਠ ਬਾਬਾ ਬਕਾਲਾ ਸਾਹਿਬ ਬੱਸ ਸਟੈਂਡ 'ਤੇ ਬੱਸਾਂ ਨਾ ਰੁਕਣ ਖ਼ਿਲਾਫ਼ ਰੋਸ ...

ਪੂਰੀ ਖ਼ਬਰ »

ਪੰਜ ਪੀਰਾਂ ਦੇ ਦਰਬਾਰ 'ਤੇ ਸ਼ਰਧਾ ਨਾਲ ਮਨਾਇਆ ਸਾਲਾਨਾ ਉਰਸ

ਅਜਨਾਲਾ, 21 ਜੁਲਾਈ (ਐਸ. ਪ੍ਰਸ਼ੋਤਮ)-ਇਥੋਂ ਦੀ ਵਾਰਡ ਨੰ: 7 'ਚ ਨਵੀਂ ਅਬਾਦੀ 'ਚ ਸਥਿਤ 5 ਪੀਰਾਂ ਦੇ ਦਰਬਾਰ 'ਤੇ ਸਾਲਾਨਾ ਉਰਸ ਸ਼ਰਧਾ ਨਾਲ ਮਨਾਇਆ ਗਿਆ | ਦਰਬਾਰ 'ਤੇ ਝੰਡਾ ਤੇ ਚਾਦਰ ਚੜਾਉਣ ਦੀ ਰਸਮ ਬਾਬਾ ਜਸੇ ਸ਼ਾਹ ਚਿਸ਼ਤੀ ਸਾਬਰੀ, ਮੁੱਖ ਸੇਵਾਦਾਰ ਤੇ ਸਮਾਜਕ ਕਾਰਕੁਨ ਡਾ: ...

ਪੂਰੀ ਖ਼ਬਰ »

ਡੈਨੀ ਬੰਡਾਲਾ ਦੀ ਕਾਰਜਕਾਰੀ ਪ੍ਰਧਾਨ ਵਜੋਂ ਹੋਈ ਨਿਯੁਕਤੀ ਨਾਲ ਸਮੁੱਚੇ ਹਲਕੇ ਦਾ ਮਾਣ ਵਧਿਆ-ਸ਼ਿਵਰਾਜ ਤਰਸਿੱਕਾ

ਤਰਸਿੱਕਾ, 21 ਜੁਲਾਈ (ਗੁਰਪ੍ਰੀਤ ਸਿੰਘ ਮੱਤੇਵਾਲ)-ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ ਵਿਧਾਇਕ ਡੈਨੀ ਬੰਡਾਲਾ ਨੂੰ ਪੰਜਾਬ ਕਾਂਗਰਸ ਕਮੇਟੀ ਦਾ ਕਾਰਜਕਾਰੀ ਪ੍ਰਧਾਨ ਨਿਯੁਕਤ ਕੀਤਾ ਗਿਆ ਜਿਸ 'ਤੇ ਹਲਕੇ ਦੇ ਸੀਨੀਅਰ ਆਗੂ ਤੇ ਬਲਾਕ ਪ੍ਰਧਾਨ ਸ਼ਿਵਰਾਜ ਸਿੰਘ ...

ਪੂਰੀ ਖ਼ਬਰ »

ਭਾਰੀ ਵਰਖਾ ਕਾਰਨ ਵਿਕਾਸ ਕਾਰਜਾਂ 'ਚ ਰੁਕਾਵਟ ਬਣੀ

ਅਜਨਾਲਾ, 21 ਜੁਲਾਈ (ਐਸ. ਪ੍ਰਸ਼ੋਤਮ)-ਅੱਧੀ ਰਾਤ ਤੋਂ ਅੱਜ ਬਾਅਦ ਦੁਪਹਿਰ ਤੱਕ ਮਾਨਸੂਨ ਦੀ ਹੋਈ ਮੋਹਲੇਧਾਰ ਵਰਖਾ ਕਾਰਨ ਅਤਿ ਦੀ ਗਰਮੀ ਤੇ ਹੁੰਮਸ ਦਾ ਸੰਤਾਪ ਭੋਗ ਰਹੇ ਸਥਾਨਕ ਸ਼ਹਿਰੀਆਂ ਸਮੇਤ ਅਜਨਾਲਾ ਦੇ ਪੇਂਡੂ ਖੇਤਰ ਦੇ ਲੋਕਾਂ ਤੇ ਕਿਸਾਨਾਂ ਨੇ ਜਿਥੇ ਵੱਡੀ ਰਾਹਤ ...

ਪੂਰੀ ਖ਼ਬਰ »

ਮੌਸਮ ਦੀ ਪਹਿਲੀ ਵਰਖਾ ਨਾਲ ਸੱਕੀ ਨਾਲਾ ਹੋਇਆ ਓਵਰਫਲੋ-ਕਿਸਾਨਾਂ ਦੀ 40 ਏਕੜ ਫ਼ਸਲ ਡੁੱਬੀ

ਗੱਗੋਮਾਹਲ, 21 ਜੁਲਾਈ (ਬਲਵਿੰਦਰ ਸਿੰਘ ਸੰਧੂ)-ਬਰਸਾਤੀ ਮੌਸਮ ਦੀ ਪਹਿਲੀ ਵਰਖਾ ਨਾਲ ਜਿੱਥੇ ਗਰਮੀ ਤੋਂ ਰਾਹਤ ਮਿਲੀ ਹੈ ਉੱਥੇ ਕਿਸਾਨਾਂ ਦੀਆਂ ਮੁਸ਼ਕਿਲਾਂ ਵਿਚ ਵਾਧਾ ਹੋਇਆ ਹੈ ਕਿਉਂਕਿ ਪ੍ਰਸ਼ਾਸਨ ਦੀ ਅਣਗਹਿਲੀ ਕਾਰਨ ਨਿਕਾਸੀ ਨਾਲਿਆਂ ਦੀ ਸਫ਼ਾਈ ਨਾ ਹੋਣ ਕਾਰਨ ...

ਪੂਰੀ ਖ਼ਬਰ »

ਸਫਾਈ ਪੰਦ੍ਹਰਵਾੜੇ ਦੌਰਾਨ ਨਿਗਮ ਵਲੋਂ ਬਾਗਬਾਨੀ ਨੂੰ ਜੋੜਿਆ ਜਾ ਰਿਹੈ

ਅੰਮਿ੍ਤਸਰ, 21 ਜੁਲਾਈ (ਹਰਮਿੰਦਰ ਸਿੰਘ)-ਸ਼ਹਿਰ ਦੀ ਸਫ਼ਾਈ ਸਬੰਧੀ ਨਿਗਮ ਕਮਿਸ਼ਨਰ ਦੀਆਂ ਹਦਾਇਤਾਂ ਤੇ ਸ਼ਹਿਰ 'ਚ ਸਫ਼ਾਈ ਪੰਦਰਵਾੜਾ ਚਲ ਰਿਹਾ ਹੈ | ਇਸ ਸਬੰਧ 'ਚ ਨਿਗਮ ਕਮਿਸ਼ਨਰ ਸ: ਮਲਵਿੰਦਰ ਸਿੰਘ ਜੱਗੀ ਨੇ ਦੱਸਿਆ ਕਿ ਇਸ ਪੰਦਰਵਾੜੇ ਦੌਰਾਨ ਸਫਾਈ ਨੂੰ ਲੈ ਕੇ ਕੁਝ ...

ਪੂਰੀ ਖ਼ਬਰ »

ਤੇਜਬੀਰ ਸਿੰਘ ਨੰਗਲੀ ਦੀ ਅਗਵਾਈ ਵਿਚ ਬੂਟੇ ਲਗਾਏ

ਚੇਤਨਪੁਰਾ, 22 ਜੁਲਾਈ (ਮਹਾਂਬੀਰ ਸਿੰਘ ਗਿੱਲ)-ਅੱਜ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਵਿਦਿਆਰਥੀ ਵਿੰਗ ਐਸ. ਓ. ਆਈ. ਦੇ ਕੌਮੀ ਪ੍ਰਧਾਨ ਸ: ਅਰਸ਼ਦੀਪ ਸਿੰਘ ਰੋਬਨ ਬਰਾੜ ਵਲੋਂ ਚਲਾਈ ਗਈ ਮੁਹਿੰਮ (ਹਰ ਇਕ ਮਨੁੱਖ ਲਗਾਏ ਰੁੱਖ) ਦੇ ਤਹਿਤ ਐਸ. ਓ. ਆਈ. ਮਾਝਾ ਜ਼ੋਨ ਦੇ ਪ੍ਰਧਾਨ ਸ: ...

ਪੂਰੀ ਖ਼ਬਰ »

'ਆਪ' ਨੇ ਧਾਲੀਵਾਲ ਦੀ ਅਗਵਾਈ 'ਚ ਕੈਪਟਨ ਦੀਆਂ ਵਾਅਦਾ ਖ਼ਿਲਾਫ਼ੀਆਂ ਵਿਰੁੱਧ ਕੀਤੇ ਜਥਾ ਮਾਰਚ

ਅਜਨਾਲਾ, 21 ਜੁਲਾਈ (ਐਸ. ਪ੍ਰਸ਼ੋਤਮ)- ਅੱਜ ਹਲਕੇ ਦੇ ਸਰਹੱਦੀ ਪਿੰਡਾਂ ਸਾਰੰਗਦੇਵ , ਖਾਨਵਾਲ, ਡੱਲਾ ਪੱਕਾ, ਅਬਾਦੀ ਗੱਮਚੁੱਕ ਬਲੜਵਾਲ ਆਦਿ ਪਿੰਡਾਂ 'ਚ 'ਆਪ' ਵਲੋਂ ਹਲਕਾ ਇੰਚਾਰਜ ਤੇ ਪਾਰਟੀ ਕਿਸਾਨ ਵਿੰਗ ਸੂਬਾ ਉੱਪ ਪ੍ਰਧਾਨ ਕੁਲਦੀਪ ਸਿੰਘ ਧਾਲੀਵਾਲ ਦੀ ਪ੍ਰਧਾਨਗੀ 'ਚ ...

ਪੂਰੀ ਖ਼ਬਰ »

ਮਲਕੀਤ ਸਰਜਾ ਦੀ ਅਗਵਾਈ ਹੇਠ ਸਰਪੰਚਾਂ ਤੇ ਕਾਂਗਰਸੀ ਅਹੁਦੇਦਾਰਾਂ ਨੇ ਡੈਨੀ ਬੰਡਾਲਾ ਦਾ ਕੀਤਾ ਸਨਮਾਨ

ਟਾਂਗਰਾ, 21 ਜੁਲਾਈ (ਹਰਜਿੰਦਰ ਸਿੰਘ ਕਲੇਰ)-ਕਾਂਗਰਸ ਹਾਈ ਕਮਾਂਡ ਵੱਲੋਂ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਨੂੰ ਪੰਜਾਬ ਪ੍ਰਦੇਸ਼ ਕਮੇਟੀ ਦਾ ਕਾਰਜਕਾਰੀ ਪ੍ਰਧਾਨ ਬਣਾਏ ਜਾਣ ਤੇ ਸਮੁੱਚੇ ਹਲਕੇ ਅੰਦਰ ਕਾਂਗਰਸੀ ਵਰਕਰਾਂ 'ਚ ਖੁਸ਼ੀ ਦੀ ਲਹਿਰ ਵੇਖਣ ਨੂੰ ਮਿਲ ...

ਪੂਰੀ ਖ਼ਬਰ »

ਹਲਕਾ ਅਟਾਰੀ 'ਚ ਕਾਂਗਰਸ ਤੇ ਅਕਾਲੀ ਦਲ ਨੂੰ ਲੱਗਾ ਝਟਕਾ

ਜੇਠੂਵਾਲ, 21 ਜੁਲਾਈ (ਮਿੱਤਰਪਾਲ ਸਿੰਘ ਰੰਧਾਵਾ)-ਹਲਕਾ ਅਟਾਰੀ 'ਚ ਕਾਂਗਰਸ ਪਾਰਟੀ ਤੇ ਅਕਾਲੀ ਦਲ ਨੂੰ ਉਸ ਵਕਤ ਭਾਰੀ ਵੱਡਾ ਝਟਕਾ ਲੱਗਾ ਜਦੋਂ ਕਿ ਹਲਕੇ ਦੇ ਪਿੰਡ ਜਗਤਪੁਰ ਬਜਾਜ 'ਚ ਆਮ ਆਦਮੀ ਪਾਰਟੀ ਦੇ ਸਰਗਰਮ ਆਗੂ ਸੰਤਾ ਸਿੰਘ ਬਿੱਲਾ ਦੀ ਪ੍ਰੇਰਨਾ ਸਦਕਾ ਪਿੰਡ ਦੇ ...

ਪੂਰੀ ਖ਼ਬਰ »

ਪੀਰ ਬਾਬਾ ਬੋਹੜੀ ਸ਼ਾਹ ਦੀ ਦਰਗਾਹ 'ਤੇ ਸਾਲਾਨਾ ਮੇਲਾ ਤੇ ਕੁਸ਼ਤੀ ਮੁਕਾਬਲੇ ਕਰਵਾਏ

ਲੋਪੋਕੇ, 21 ਜੁਲਾਈ (ਗੁਰਵਿੰਦਰ ਸਿੰਘ ਕਲਸੀ)-ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਪਿੰਡ ਚੱਕ ਮਿਸ਼ਰੀ ਖਾਂ ਵਿਖੇ ਪੀਰ ਬਾਬਾ ਬੋਹੜੀ ਸ਼ਾਹ ਦੀ ਦਰਗਾਹ 'ਤੇ ਸਾਲਾਨਾ ਸੱਭਿਆਚਾਰਕ ਮੇਲਾ ਅਤੇ ਕੁਸ਼ਤੀ ਮੁਕਾਬਲੇ ਸਰਪੰਚ ਬਲਵਿੰਦਰ ਕੌਰ ਅਤੇ ਸਮੂਹ ਪਿੰਡ ਵਾਸੀਆਂ ਦੇ ਸਹਿਯੋਗ ...

ਪੂਰੀ ਖ਼ਬਰ »

ਮਨੁੱਖੀ ਸੰਗਠਨ ਤੇ ਕਾਂਗਰਸ ਨੇ ਪੈਗਾਸਸ ਜਾਸੂਸੀ ਮਾਮਲੇ ਸਬੰਧੀ ਮੋਦੀ ਸਰਕਾਰ ਵਿਰੁੱਧ ਕੀਤਾ ਰੋਸ ਮਾਰਚ

ਅਜਨਾਲਾ, 21 ਜੁਲਾਈ (ਐਸ. ਪ੍ਰਸ਼ੋਤਮ)-ਅੱਜ ਇਥੇ ਕੌਮੀ ਮਨੁੱਖੀ ਸੁਰੱਖਿਆ ਆਵਾਜ਼ ਸੰਗਠਨ ਦੇ ਕੁੱਲ ਹਿੰਦ ਪ੍ਰਧਾਨ ਡਾ: ਨਿਆਮਤ ਸੂਫੀ ਜੋ ਪੰਜਾਬ ਕਾਂਗਰਸ ਦੇ ਸੂਬਾ ਸਕੱਤਰ ਹਨ, ਦੀ ਅਗਵਾਈ 'ਚ ਮਨੁੱਖੀ ਸੰਗਠਨ ਤੇ ਕਾਂਗਰਸ ਕਾਰਕੁੰਨਾਂ ਨੇ ਕੇਂਦਰੀ ਮੋਦੀ ਸਰਕਾਰ ਵਿਰੁੱਧ ...

ਪੂਰੀ ਖ਼ਬਰ »

ਟੌ ਾਗ ਦੀ ਅਗਵਾਈ ਹੇਠ ਅਕਾਲੀ ਤੇ ਕਾਂਗਰਸ ਪਰਿਵਾਰ 'ਆਪ' 'ਚ ਹੋਏ ਸ਼ਾਮਿਲ

ਬਾਬਾ ਬਕਾਲਾ ਸਾਹਿਬ, 21 ਜੁਲਾਈ (ਸ਼ੇਲਿੰਦਰਜੀਤ ਸਿੰਘ ਰਾਜਨ)-ਵਿਧਾਨ ਸਭਾ ਹਲਕਾ ਬਾਬਾ ਬਕਾਲਾ ਸਾਹਿਬ ਵਿਚ ਆਮ ਆਦਮੀ ਪਾਰਟੀ ਨੂੰ ਉਦੋਂ ਵੱਡਾ ਹੁੰਗਾਰਾ ਮਿਲਿਆ, ਜਦੋਂ ਕਿ ਪਿੰਡ ਅੱਲੋਵਾਲ ਵਿਖੇ 'ਆਪ' ਦੇ ਹਲਕਾ ਬਾਬਾ ਬਕਾਲਾ ਸਾਹਿਬ ਤੋਂ ਇੰਚਾਰਜ ਅਤੇ ਪੰਜਾਬ ਪ੍ਰਧਾਨ ...

ਪੂਰੀ ਖ਼ਬਰ »

ਸਿੱਧੂ ਦੇ ਪੰਜਾਬ ਕਾਂਗਰਸ ਪ੍ਰਧਾਨ ਬਣਨ ਨਾਲ ਕਾਂਗਰਸੀ ਵਰਕਰਾਂ 'ਚ ਖੁਸ਼ੀ ਦਾ ਮਾਹੌਲ-ਅਜਨਾਲਾ

ਗੱਗੋਮਾਹਲ, 21 ਜੁਲਾਈ (ਬਲਵਿੰਦਰ ਸਿੰਘ ਸੰਧੂ)-ਕਾਂਗਰਸ ਦੀ ਹਾਈ ਕਮਾਂਡ ਵਲੋਂ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਥਾਪਨ 'ਤੇ ਵਿਧਾਨ ਸਭਾ ਹਲਕਾ ਅਜਨਾਲਾ ਅੰਦਰ ਕਾਂਗਰਸੀ ਵਰਕਰਾਂ ਵਿਚ ਜਸ਼ਨ ਦਾ ਮਾਹੌਲ ਹੈ ਤੇ ਇਸੇ ਸਬੰਧ ਵਿਚ ਹਲਕੇ ਦੇ ਕੁਝ ...

ਪੂਰੀ ਖ਼ਬਰ »

ਹਲਕਾ ਅਟਾਰੀ 'ਚ ਕਾਂਗਰਸ ਤੇ ਅਕਾਲੀ ਦਲ ਨੂੰ ਲੱਗਾ ਝਟਕਾ

ਜੇਠੂਵਾਲ, 21 ਜੁਲਾਈ (ਮਿੱਤਰਪਾਲ ਸਿੰਘ ਰੰਧਾਵਾ)-ਹਲਕਾ ਅਟਾਰੀ 'ਚ ਕਾਂਗਰਸ ਪਾਰਟੀ ਤੇ ਅਕਾਲੀ ਦਲ ਨੂੰ ਉਸ ਵਕਤ ਭਾਰੀ ਵੱਡਾ ਝਟਕਾ ਲੱਗਾ ਜਦੋਂ ਕਿ ਹਲਕੇ ਦੇ ਪਿੰਡ ਜਗਤਪੁਰ ਬਜਾਜ 'ਚ ਆਮ ਆਦਮੀ ਪਾਰਟੀ ਦੇ ਸਰਗਰਮ ਆਗੂ ਸੰਤਾ ਸਿੰਘ ਬਿੱਲਾ ਦੀ ਪ੍ਰੇਰਨਾ ਸਦਕਾ ਪਿੰਡ ਦੇ ...

ਪੂਰੀ ਖ਼ਬਰ »

ਸਿੱਧੂ ਦੇ ਕਾਂਗਰਸ ਪ੍ਰਧਾਨ ਬਣਨ ਨਾਲ ਕਾਂਗਰਸ 'ਚ ਫੁੱਟ ਹੋਰ ਉ ੱਭਰ ਕੇ ਸਾਹਮਣੇ ਆਈ- ਰਣੀਕੇ

ਜੇਠੂਵਾਲ, 21 ਜੁਲਾਈ (ਮਿੱਤਰਪਾਲ ਸਿੰਘ ਰੰਧਾਵਾ)-ਪੰਜਾਬ ਵਿਚ ਕਾਂਗਰਸ ਪਾਰਟੀ ਦੀ ਪਹਿਲਾਂ ਹੀ ਆਪਸੀ ਕਾਟੋ ਕਲੇਸ਼ ਚੱਲਣ ਕਰਕੇ ਕਾਂਗਰਸ ਧੜਿਆਂ 'ਚ ਵੰਡੀ ਹੋਈ ਸੀ ਜਿਸ ਕਰਕੇ ਕਾਂਗਰਸ ਦਾ ਦਿਨ ਬ ਦਿਨ ਲੋਕ ਅਧਾਰ ਖ਼ਤਮ ਹੁੰਦਾ ਜਾ ਰਿਹਾ ਸੀ ਪਰ ਹੁਣ ਕਾਂਗਰਸ ਹਾਈਕਮਾਂਡ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX