ਤਾਜਾ ਖ਼ਬਰਾਂ


ਇੰਡੀਅਨ ਪ੍ਰੀਮੀਅਰ ਲੀਗ 2021- ਚੇਨਈ ਸੁਪਰ ਕਿੰਗਜ਼ ਨੇ ਰਾਇਲ ਚੈਲੰਜਰਜ਼ ਬੰਗਲੌਰ ਨੂੰ 6 ਵਿਕਟਾਂ ਨਾਲ ਹਰਾਇਆ
. . .  1 day ago
ਪ੍ਰਧਾਨ ਮੰਤਰੀ ਨਰਿੰਦਰ ਮੋਦੀ-ਰਾਸ਼ਟਰਪਤੀ ਜੋ ਬਾਈਡਨ ਦੀ ਮੁਲਾਕਾਤ 2 ਘੰਟਿਆਂ ਬਾਅਦ ਸਮਾਪਤ ਹੋਈ
. . .  1 day ago
ਦਿੱਲੀ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪਾਰਟੀ ਨੇਤਾ ਰਾਹੁਲ ਗਾਂਧੀ ਦੇ ਘਰ ਪਹੁੰਚੇ
. . .  1 day ago
ਭਾਰਤ ਅਤੇ ਅਮਰੀਕਾ ਵਿਚਕਾਰ ਅਤੇ ਬਹੁਤ ਮਜ਼ਬੂਤ ਦੋਸਤੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  1 day ago
ਨਵਦੀਪ ਸਿੰਘ ਬੱਬੂ ਬਰਾੜ ਪੀ.ਸੀ.ਸੀ. ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਹਾਜ਼ਰੀ ’ਚ ਸ਼੍ਰੋਮਣੀ ਅਕਾਲੀ ਦਲ ਛੱਡ ਕੇ ਕਾਂਗਰਸ 'ਚ ਹੋਏ ਸ਼ਾਮਿਲ
. . .  1 day ago
ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਰੀਕੀ ਰਾਸ਼ਟਰਪਤੀ ਜੋ ਬਾਇਡਨ ਵਿਚਾਲੇ ਵ੍ਹਾਈਟ ਹਾਊਸ 'ਚ ਮੀਟਿੰਗ ਜਾਰੀ
. . .  1 day ago
ਵਿਧਾਨ ਸਭਾ ਹਲਕਾ ਭੋਆ ਤੋਂ ਰਾਕੇਸ਼ ਕੁਮਾਰ ਮਾਜਰਾ ਅਕਾਲੀ ਬਸਪਾ ਗੱਠਜੋੜ ਦੇ ਉਮੀਦਵਾਰ ਐਲਾਨੇ
. . .  1 day ago
ਪਠਾਨਕੋਟ , 24 ਸਤੰਬਰ (ਸੰਧੂ)- ਜ਼ਿਲ੍ਹਾ ਪਠਾਨਕੋਟ ਦੇ ਵਿਧਾਨ ਸਭਾ ਹਲਕਾ ਭੋਆ ਤੋਂ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਗੱਠਜੋੜ ਵਲੋਂ ਰਾਕੇਸ਼ ਕੁਮਾਰ ਨੂੰ ਉਮੀਦਵਾਰ ਐਲਾਨਿਆ ਹੈ । ਉਮੀਦਵਾਰ ਐਲਾਨਣ ਤੋਂ ਬਾਅਦ ਉਹ ਪਠਾਨਕੋਟ ...
ਲੇਹ, ਲੱਦਾਖ ‘ਚ ਆਯੋਜਿਤ ਕੀਤੇ ਜਾ ਰਹੇ ਪਹਿਲੇ ਹਿਮਾਲੀਅਨ ਫਿਲਮ ਫੈਸਟੀਵਲ ‘ਚ ਸਿਧਾਰਥ ਮਲਹੋਤਰਾ ਸੂਚਨਾ ਅਤੇ ਪ੍ਰਸਾਰਣ ਮੰਤਰੀ ਅਨੁਰਾਗ ਠਾਕੁਰ ਦੇ ਨਾਲ
. . .  1 day ago
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ 4 ਦਿਨਾਂ ਵਿਚ ਤੀਸਰੀ ਵਾਰ ਫਿਰ ਦਿੱਲੀ ਪਹੁੰਚੇ
. . .  1 day ago
ਡਾ: ਨਿਤੀਸ਼ ਗੁਪਤਾ ਨੇ ਆਲ ਇੰਡੀਆ ਸਿਵਲ ਸਰਵਿਸਿਜ਼ ਦੀ ਪ੍ਰਤੀਯੋਗਤਾ ਵਿਚੋਂ 287 ਵਾਂ ਸਥਾਨ ਪ੍ਰਾਪਤ ਕੀਤਾ
. . .  1 day ago
ਭਦੌੜ ,24 ਸਤੰਬਰ ( ਰਜਿੰਦਰ ਬੱਤਾ, ਵਿਨੋਦ ਕਲਸੀ )- ਕਸਬਾ ਭਦੌੜ ਵਿਖੇ ਉਸ ਵੇਲੇ ਖੁਸ਼ੀ ਦੀ ਲਹਿਰ ਦੌੜ ਗਈ ਜਦੋਂ ਵਿੱਦਿਅਕ ਸਖ਼ਸੀਅਤ ਮਾ: ਸੋਮ ਨਾਥ ਗੁਪਤਾ ਦੇ ਸਪੁੱਤਰ ਅਤੇ ਕੈਮਿਸਟ ਐਸੋਸੀਏਸ਼ਨ ਦੇ ਸੂਬਾ ਸਕੱਤਰ ਵਿਪਨ ਕੁਮਾਰ ...
ਸਾਬਕਾ ਮੈਂਬਰ ਦਿੱਲੀ ਸਿੱਖ ਗੁਰਦੁਆਰਾ ਕਮੇਟੀ ਕੁਲਵੰਤ ਬਾਠ ਤੇ ਉਨ੍ਹਾਂ ਦੀ ਧਰਮ ਪਤਨੀ ਗੁਰਜੀਤ ਕੌਰ ਆਪ ‘ ਚ ਹੋਏ ਸ਼ਾਮਿਲ
. . .  1 day ago
ਸ੍ਰੀ ਅਨੰਦਪੁਰ ਸਾਹਿਬ/ਢੇਰ ,24 ਸਤੰਬਰ (ਜੇ. ਐਸ .ਨਿੱਕੂਵਾਲ,ਕਾਲੀਆ)-ਇਲਾਕੇ ਦੇ ਪਿੰਡ ਮਜਾਰੀ ਦੇ ਜੰਮ-ਪਲ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੈਂਬਰ ਭਾਜਪਾ ਆਗੂ ਕੁਲਵੰਤ ਸਿੰਘ ਬਾਠ ਅਤੇ ਉਨ੍ਹਾਂ ਦੀ ...
ਆਈ. ਪੀ. ਐੱਲ. 2021: ਚੇਨਈ ਸੁਪਰ ਕਿੰਗਜ਼ ਨੇ ਜਿੱਤਿਆ ਟਾਸ, ਬੰਗਲੌਰ ਦੀ ਪਹਿਲਾਂ ਬੱਲੇਬਾਜ਼ੀ
. . .  1 day ago
ਯੂ.ਪੀ.ਐਸ.ਸੀ. ਸਿਵਲ ਸੇਵਾਵਾਂ 2020 ਦੇ ਐਲਾਨੇ ਗਏ ਨਤੀਜੇ, 761 ਉਮੀਦਵਾਰ ਪਾਸ, ਸ਼ੁਭਮ ਕੁਮਾਰ ਟਾਪ
. . .  1 day ago
ਲੁਧਿਆਣਾ ’ਚ ਸੋਨਾ ਕਾਰੋਬਾਰੀ ਪਾਸੋਂ ਹਥਿਆਰਬੰਦ ਲੁਟੇਰੇ 35 ਲੱਖ ਦੀ ਨਕਦੀ ਲੁੱਟ ਕੇ ਹੋਏ ਫ਼ਰਾਰ
. . .  1 day ago
ਲੁਧਿਆਣਾ ,24 ਸਤੰਬਰ (ਪਰਮਿੰਦਰ ਸਿੰਘ ਆਹੂਜਾ )-ਸਥਾਨਕ ਮਿਲਰਗੰਜ ਚੌਂਕੀ ਦੇ ਬਿਲਕੁਲ ਨੇੜੇ ਸਥਿਤ ਕਿਸਮਤ ਕੰਪਲੈਕਸ ਵਿਚ ਸੋਨੇ ਦਾ ਕਾਰੋਬਾਰ ਕਰਨ ਵਾਲੇ ਕਾਰੋਬਾਰੀ ਪਾਸੋਂ ਦੋ ਹਥਿਆਰਬੰਦ ਲੁਟੇਰੇ 35 ਲੱਖ ਰੁਪਏ ...
ਅਬੋਹਰ 'ਚ ਭਿਆਨਕ ਸੜਕ ਹਾਦਸਾ ,4 ਦੀ ਮੌਤ
. . .  1 day ago
ਅਬੋਹਰ, 24 ਸਤੰਬਰ ( ਕੁਲਦੀਪ ਸਿੰਘ ਸੰਧੂ)-ਸਥਾਨਕ ਬਾਈਪਾਸ ’ਤੇ ਸਥਿਤ ਇਕ ਪੈਲੇਸ ਦੇ ਸਾਹਮਣੇ ਦੋ ਵਾਹਨਾਂ ਦੀ ਹੋਈ ਆਹਮੋ ਸਾਹਮਣੀ ਟੱਕਰ ਵਿਚ ਚਾਰ ਜਣਿਆਂ ਦੀ ਮੌਤ ਹੋਣ ਦੀ ਦੁਖਦਾਈ ਖ਼ਬਰ ਮਿਲੀ ...
ਸ੍ਰੀ ਮੁਕਤਸਰ ਸਾਹਿਬ : ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ ਦੇ ਉੱਪ ਕੁਲਪਤੀ ਡਾ: ਰਾਜ ਬਹਾਦਰ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ
. . .  1 day ago
ਸ੍ਰੀ ਮੁਕਤਸਰ ਸਾਹਿਬ, 24 ਸਤੰਬਰ (ਰਣਜੀਤ ਸਿੰਘ ਢਿੱਲੋਂ)-ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ ਫ਼ਰੀਦਕੋਟ ਦੇ ਉੱਪ-ਕੁਲਪਤੀ ਡਾ: ਰਾਜ ਬਹਾਦਰ, ਡਾ: ਹਰਮੋਹਿੰਦਰ ਸਿੰਘ ਮੋਹਾਲੀ, ਡਾ: ਨਰਿੰਦਰ ਕੌਰ, ਡਾ: ਨਰੇਸ਼ ਵਰਮਾ ਹਿਮਾਚਲ ...
ਕਰੰਟ ਲੱਗਣ ਨਾਲ ਪਿੰਡ ਕੋਹਾਲੀ ਦੇ ਪਹਿਲਵਾਨ ਦੀ ਹੋਈ ਮੌਤ
. . .  1 day ago
ਰਾਮ ਤੀਰਥ , 24 ਸਤੰਬਰ ( ਧਰਵਿੰਦਰ ਸਿੰਘ ਔਲਖ )- ਬਿਜਲੀ ਦਾ ਜ਼ੋਰਦਾਰ ਕਰੰਟ ਲੱਗਣ ਨਾਲ ਪਿੰਡ ਕੋਹਾਲੀ ਦੇ ਇਕ ਪਹਿਲਵਾਨ ਨੌਜਵਾਨ ਨਿਸ਼ਾਨ ਸਿੰਘ (26 ) ਪੁੱਤਰ ਹਰਭਜਨ ਸਿੰਘ ਦੀ ਦਰਦਨਾਕ ਮੌਤ ਹੋ ਗਈ , ਜੋ ਦੋ ਭੈਣਾਂ ਦਾ ਇਕਲੌਤਾ ਲਾਡਲਾ ...
ਸਿੱਖਿਆ ਬੋਰਡ ਵਲੋਂ ਰੈਗੂਲਰ ਪਰੀਖਿਆਰਥੀਆਂ ਲਈ ਅਕਾਦਮਿਕ ਸੈਸ਼ਨ ਨੂੰ 2 ਟਰਮਜ਼ ਵਿਚ ਵੰਡਿਆ
. . .  1 day ago
ਐੱਸ. ਏ. ਐੱਸ. ਨਗਰ, 24 ਸਤੰਬਰ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅਕਾਦਮਿਕ ਸਾਲ 2021-22 ਦੌਰਾਨ ਰੈਗੂਲਰ ਪਰੀਖਿਆਰਥੀਆਂ ਲਈ ਪਰੀਖਿਆਵਾਂ ਦੀ ਨੀਤੀ ਨੂੰ ਤਰਕਸੰਗਤ ਬਣਾਏ ...
ਨੈਸ਼ਨਲ ਡਿਫੈਂਸ ਅਕੈਡਮੀ ਅਤੇ ਨੇਵਲ ਅਕੈਡਮੀ ਪ੍ਰੀਖਿਆ ਲਈ ਮੰਗੀਆਂ ਗਈਆਂ ਮਹਿਲਾ ਉਮੀਦਵਾਰਾਂ ਤੋਂ ਅਰਜ਼ੀਆਂ
. . .  1 day ago
ਨਵੀਂ ਦਿੱਲੀ, 24 ਸਤੰਬਰ - ਪਹਿਲੀ ਵਾਰ ਯੂ.ਪੀ.ਐਸ.ਸੀ. ਨੇ ਨੈਸ਼ਨਲ ਡਿਫੈਂਸ ਅਕੈਡਮੀ ਅਤੇ ਨੇਵਲ ਅਕੈਡਮੀ ਪ੍ਰੀਖਿਆ ਲਈ ਦਾਖ਼ਲਾ ਪ੍ਰੀਖਿਆ ਲਈ ਮਹਿਲਾ ਉਮੀਦਵਾਰਾਂ ਤੋਂ ਅਰਜ਼ੀਆਂ ਮੰਗੀਆਂ...
ਆਰਥਿਕ ਤੰਗੀ ਕਾਰਨ ਮਜ਼ਦੂਰ ਨੇ ਕੀਤੀ ਖ਼ੁਦਕੁਸ਼ੀ
. . .  1 day ago
ਚਾਉਕੇ, 24 ਸਤੰਬਰ (ਮਨਜੀਤ ਸਿੰਘ ਘੜੈਲੀ) - ਪਿੰਡ ਪਿੱਥੋ ਵਿਖੇ ਆਰਥਿਕ ਤੰਗੀ ਕਾਰਨ ਇਕ ਮਜ਼ਦੂਰ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਏ ਜਾਣ ਦੀ ਖ਼ਬਰ ਹੈ। ਪਰਿਵਾਰਕ ਮੈਂਬਰਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ...
ਸਵੱਛ ਸਰਵੇਖਣ ਗ੍ਰਾਮੀਣ (ਐੱਸ.ਐੱਸ.ਜੀ.) 2021 ਦੀ ਸ਼ੁਰੂਆਤ
. . .  1 day ago
ਚੰਡੀਗੜ੍ਹ, 24 ਸਤੰਬਰ - ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਪੰਜਾਬ ਵਲੋਂ ਗਿਣਾਤਮਿਕ ਅਤੇ ਗੁਣਾਤਮਿਕ ਸੈਨੀਟੇਸ਼ਨ (ਸਵੱਛਤਾ) ਮਾਪਦੰਡਾਂ ਦੇ ਅਧਾਰ 'ਤੇ ਕੌਮੀ ਰੈਂਕਿੰਗ ਪ੍ਰਾਪਤ ਕਰਨ ਦੇ ਉਦੇਸ਼ ਨਾਲ ਸਵੱਛ ਸਰਵੇਖਣ...
ਆਈ. ਜੀ. ਪੀ. ਰੈਂਕ ਦੇ ਆਈ. ਪੀ. ਐਸ. ਅਫਸਰਾਂ ਦੇ ਤਬਾਦਲੇ
. . .  1 day ago
ਚੰਡੀਗੜ੍ਹ, 24 ਸਤੰਬਰ - ਦੋ ਆਈ. ਜੀ. ਪੀ. ਰੈਂਕ ਦੇ ਆਈ. ਪੀ. ਐਸ. ਅਫਸਰਾਂ ਦੇ ਤਬਾਦਲੇ ਕੀਤੇ ਗਏ ...
ਮਹਾਰਾਸ਼ਟਰ ਵਿਚ 4 ਅਕਤੂਬਰ ਤੋਂ ਖੁੱਲਣਗੇ ਸਕੂਲ
. . .  1 day ago
ਮੁੰਬਈ, 24 ਸਤੰਬਰ - ਮਹਾਰਾਸ਼ਟਰ ਸਰਕਾਰ ਨੇ 4 ਅਕਤੂਬਰ ਤੋਂ ਸਕੂਲ ਦੁਬਾਰਾ ਖੋਲ੍ਹਣ ਦਾ ਐਲਾਨ ਕੀਤਾ ਹੈ | ਪੇਂਡੂ ਖੇਤਰਾਂ ਵਿਚ 5 ਵੀਂ ਤੋਂ 12 ਵੀਂ ਦੀਆਂ ਜਮਾਤਾਂ ...
ਸੁਖਬੀਰ ਸਿੰਘ ਬਾਦਲ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਮੁਲਾਜ਼ਮ ਵਿੰਗ ਦੇ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ
. . .  1 day ago
ਚੰਡੀਗੜ੍ਹ 24 ਸਤੰਬਰ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਅਕਾਲੀ ਦਲ ਦੇ ਮੁਲਾਜ਼ਮ ਵਿੰਗ ਦੇ ਕੋਆਰਡੀਨੇਟਰ ਸਿਕੰਦਰ ਸਿੰਘ ਮਲੂਕਾ, ਮੁਲਾਜ਼ਮ ਵਿੰਗ
ਸਾਉਣੀ ਸੀਜ਼ਨ ਨੂੰ ਧਿਆਨ ਵਿਚ ਰੱਖਦੇ ਹੋਏ ਮੁੱਖ ਮੰਤਰੀ ਚੰਨੀ ਦੀ ਕੇਂਦਰ ਨੂੰ ਮਦਦ ਦੀ ਅਪੀਲ
. . .  1 day ago
ਚੰਡੀਗੜ੍ਹ, 24 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਆਉਣ ਵਾਲੇ ਸਾਉਣੀ ਸੀਜ਼ਨ ਨੂੰ ਧਿਆਨ ਵਿਚ ਰੱਖਦੇ ਹੋਏ ਖੁਰਾਕ ਅਤੇ ਜਨਤਕ ਵੰਡ ਦੇ ਕੇਂਦਰੀ ਸਕੱਤਰ ਨਾਲ ਵਿਸਥਾਰਤ ਵਿਚਾਰ ਵਟਾਂਦਰਾ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 7 ਸਾਉਣ ਸੰਮਤ 553
ਵਿਚਾਰ ਪ੍ਰਵਾਹ: ਜੀਵਨ ਦੇ ਸੰਘਰਸ਼ ਵਿਚ ਉਹ ਜਿੱਤਦੇ ਹਨ, ਜਿਨ੍ਹਾਂ ਵਿਚ ਹਾਲਾਤ \'ਤੇ ਕਾਬੂ ਪਾਉਣ ਦੀ ਯੋਗਤਾ ਹੁੰਦੀ ਹੈ। -ਚਾਰਲਿਸ ਡਾਰਵਿਨ

ਅੰਮ੍ਰਿਤਸਰ / ਦਿਹਾਤੀ

ਪੰਜਾਬ ਪ੍ਰਦੇਸ਼ ਕਾਂਗਰਸ ਦੇ ਨਵਨਿਯੁਕਤ ਕਾਰਜਕਾਰੀ ਪ੍ਰਧਾਨ ਡੈਨੀ ਬੰਡਾਲਾ ਨੇ ਸੁਖਬੀਰ ਸਿੰਘ ਬਾਦਲ 'ਤੇ ਸਾਧੇ ਤਿੱਖੇ ਨਿਸ਼ਾਨੇ

ਜੰਡਿਆਲਾ ਗੁਰੂ, 21 ਜੁਲਾਈ (ਰਣਜੀਤ ਸਿੰਘ ਜੋਸਨ)-ਹਲਕਾ ਜੰਡਿਆਲਾ ਗੁਰੂ ਦੇ ਵਿਧਾਇਕ ਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵਨਿਯੁਕਤ ਕਾਰਜਕਾਰੀ ਪ੍ਰਧਾਨ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਨੇ ਅੱਜ ਜੰਡਿਆਲਾ ਗੁਰੂ ਵਿਖੇ 'ਅਜੀਤ' ਨਾਲ ਗੱਲਬਾਤ ਕਰਦਿਆਂ ਜਿੱਥੇ ...

ਪੂਰੀ ਖ਼ਬਰ »

ਬੱਸ ਸਟੈਂਡ ਬੁਤਾਲਾ ਦੀ ਸੜਕ ਬਰਸਾਤ ਨਾਲ ਪਾਣੀਓਾ ਪਾਣੀ

ਸਠਿਆਲਾ, 21 ਜੁਲਾਈ (ਸਫਰੀ)-ਪਿੰਡ ਬੁਤਾਲਾ ਬਸ ਸਟੈਂਡ ਦੀ ਸੜਕ ਬਰਸਾਤ ਦੇ ਪਾਣੀ ਨਾਲ ਪਾਣੀਓਾ ਪਾਣੀ ਹੋਈ ਵਿਚ ਬਾਬਾ ਪੱਲ੍ਹਾ ਸਪੋਰਟਸ ਕਲੱਬ ਦੇ ਮੈਬਰਾਂ ਵਲੋਂ ਝੋਨਾ ਲਗਾ ਕੇ ਰੋਸ ਪ੍ਰਗਟ ਕੀਤਾ ਗਿਆ | ਇਸ ਬਾਰੇ ਕਲੱਬ ਦੇ ਪ੍ਰਧਾਨ ਬਲਵਿੰਦਰ ਸਿੰਘ ਨੇ ਦੱਸਿਆ ਹੈ ਕਿ ...

ਪੂਰੀ ਖ਼ਬਰ »

ਮਨਜਿੰਦਰ ਸਿੰਘ ਸਰਜਾ ਤੇ ਸਾਥੀਆਂ ਵਲੋਂ ਕਾਰਜਕਾਰੀ ਪ੍ਰਧਾਨ ਬਣੇ ਡੈਨੀ ਬੰਡਾਲਾ ਦਾ ਸਨਮਾਨ

ਮਾਨਾਂਵਾਲਾ, 21 ਜੁਲਾਈ (ਗੁਰਦੀਪ ਸਿੰਘ ਨਾਗੀ)-ਆਲ ਇੰਡੀਆ ਕਾਂਗਰਸ ਕਮੇਟੀ ਵਲੋਂ ਪੰਜਾਬ ਪ੍ਰਦੇਸ਼ ਕਾਂਗਰਸ ਦੇ ਨਵੇਂ ਬਣਾਏ ਪ੍ਰਧਾਨ ਸ: ਨਵਜੋਤ ਸਿੰਘ ਸਿੱਧੂ ਸਮੇਤ ਹਲਕਾ ਜੰਡਿਆਲਾ ਗੁਰੂ ਦੇ ਨੌਜਵਾਨ ਵਿਧਾਇਕ ਸ: ਸੁਖਵਿੰਦਰ ਸਿੰਘ ਡੈਨੀ ਬੰਡਾਲਾ ਨੂੰ ਕਾਰਜਕਾਰੀ ...

ਪੂਰੀ ਖ਼ਬਰ »

ਬਾਲ ਵਿਕਾਸ ਪ੍ਰੋਜੈਕਟ ਅਫ਼ਸਰਾਂ ਵਲੋਂ ਅਣਮਿਥੇ ਸਮੇਂ ਲਈ ਹੜਤਾਲ 'ਤੇ ਜਾਣ ਦੀ ਚਿਤਾਵਨੀ

ਲੁਧਿਆਣਾ, 21 ਜੁਲਾਈ (ਸਲੇਮਪੁਰੀ)-ਪੰਜਾਬ ਸਰਕਾਰ ਦੇ ਸੁਰੱਖਿਆ ਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ 'ਚ ਤਾਇਨਾਤ ਬਾਲ ਵਿਕਾਸ ਪ੍ਰੋਜੈਕਟ ਅਫ਼ਸਰਾਂ ਦੀ ਸੂਬਾ ਪੱਧਰੀ ਜਥੇਬੰਦੀ ਸੀ.ਡੀ.ਪੀ.ਓ. ਡੈਮੋਕ੍ਰੇਟਿਕ ਐਸੋਸੀਏਸ਼ਨ ਪੰਜਾਬ ਦੀ ਮੀਟਿੰਗ ਲੁਧਿਆਣਾ ਵਿਖੇ ਜਥੇਬੰਦੀ ...

ਪੂਰੀ ਖ਼ਬਰ »

ਕੰਪਿਊਟਰ ਅਧਿਆਪਕਾਂ ਦੀ ਪਟਿਆਲਾ 'ਚ ਸੂਬਾ ਪੱਧਰੀ ਰੈਲੀ 25 ਨੂੰ

ਅਟਾਰੀ, 21 ਜੁਲਾਈ (ਸੁਖਵਿੰਦਰਜੀਤ ਸਿੰਘ ਘਰਿੰਡਾ)-ਕੰਪਿਊਟਰ ਅਧਿਆਪਕ ਯੂਨੀਅਨ ਪੰਜਾਬ ਜ਼ਿਲ੍ਹਾ ਅੰਮਿ੍ਤਸਰ ਦੇ ਪ੍ਰਧਾਨ ਗਗਨਪ੍ਰੀਤ ਸਿੰਘ ਸੰਧੂ ਦੀ ਅਗਵਾਈ ਹੇਠ ਜ਼ਿਲ੍ਹਾ ਕਮੇਟੀ ਦੀ ਮੀਟਿੰਗ ਹੋਈ ਜਿਸ ਵਿੱਚ 25 ਜੁਲਾਈ ਨੂੰ ਪਟਿਆਲਾ ਵਿਖੇ ਹੋਣ ਵਾਲੀ ਸੂਬਾ ਪੱਧਰੀ ...

ਪੂਰੀ ਖ਼ਬਰ »

ਪੁਲਿਸ ਨੇ ਅੰਗਹੀਣ ਨੌਜਵਾਨ ਦੀ ਸਕੂਟਰੀ ਦਾ ਕੱਟਿਆ 6 ਹਜ਼ਾਰ ਦਾ ਚਲਾਨ

ਚੇਤਨਪੁਰਾ, 21 ਜੁਲਾਈ (ਮਹਾਂਬੀਰ ਸਿੰਘ ਗਿੱਲ)-ਪਿੰਡ ਮੱਝੂਪੁਰਾ ਦੇ ਵਸਨੀਕ ਦੋਹਾਂ ਲੱਤਾਂ ਤੋਂ ਪੋਲੀਓ ਦੀ ਬਿਮਾਰੀ ਕਾਰਨ ਹੋਏ ਅੰਗਹੀਣ ਨੌਜਵਾਨ ਗੁਰਦਿਆਲ ਸਿੰਘ ਸਪੁੱਤਰ ਅਮਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਹ ਮੰਜੇ ਕੁਰਸੀਆਂ ਬੁਣਕੇ ਆਪਣਾ ਗੁਜਾਰਾ ...

ਪੂਰੀ ਖ਼ਬਰ »

ਅਨੁਸੂਚਿਤ ਜਾਤੀਆਂ ਤੇ ਪਛੜੀਆਂ ਸ਼੍ਰੇਣੀਆਂ ਨੂੰ ਸਰਕਾਰਾਂ ਨੇ ਹਮੇਸ਼ਾ ਅਣਗੌਲਿਆ-ਬਾਬੂ ਸਿੰਘ ਜੰਡਿਆਲਾ, ਛਾਪਾ

ਨਵਾਂ ਪਿੰਡ, 21 ਜੁਲਾਈ (ਜਸਪਾਲ ਸਿੰਘ)-ਆਮ ਆਦਮੀ ਪਾਰਟੀ ਦੀ ਅਹਿਮ ਮੀਟਿੰਗ ਅਨਮੋਲ ਸਿੰਘ ਛਾਪਾ ਜ਼ਿਲ੍ਹਾ ਪ੍ਰਧਾਨ ਬੀ.ਸੀ. ਵਿੰਗ ਅੰਮਿ੍ਤਸਰ ਦੇ ਗ੍ਰਹਿ ਛਾਪਾ ਵਿਖੇ ਹੋਈ | ਇਸ ਮੌਕੇ ਉਘੇ ਸਮਾਜ ਸੇਵੀ ਬਾਬੂ ਸਿੰਘ ਜੰਡਿਆਲਾ ਵੱਡੀ ਗਿਣਤੀ 'ਚ ਆਪਣੇ ਸਾਥੀਆਂ ਨਾਲ ਸ਼ਾਮਿਲ ...

ਪੂਰੀ ਖ਼ਬਰ »

ਸੀ. ਪੀ. ਐਮ. ਦੀਆਂ ਜਨਤਕ ਜਥੇਬੰਦੀਆਂ 25 ਨੂੰ ਅਜਨਾਲਾ ਤੋਂ ਵਜਾਉਣਗੀਆਂ 3 ਪੜਾਵੀ ਸੰਘਰਸ਼ ਦਾ ਬਿਗਲ -ਕਾ: ਸੁੱਚਾ ਸਿੰਘ

ਅਜਨਾਲਾ, 21 ਜੁਲਾਈ (ਐਸ. ਪ੍ਰਸ਼ੋਤਮ)-ਅੱਜ ਇਥੇ ਸੀ. ਪੀ. ਆਈ. (ਐਮ) ਨਾਲ ਸਬੰਧਤ ਜਥੇਬੰਦੀਆਂ ਕੁੱਲ ਹਿੰਦ ਕਿਸਾਨ ਸਭਾ, ਕੁੱਲ ਹਿੰਦ ਖੇਤ ਮਜਦੂਰ ਯੂਨੀਅਨ ਤੇ ਪੰਜਾਬ ਸੀਟੂ ਦੇ ਕਾਰਕੁੰਨਾਂ ਦੀ ਮੀਟਿੰਗ ਹੋਈ | ਉਪਰੰਤ ਗੱਲਬਾਤ ਦੌਰਾਨ ਫ਼ੈਸਲਿਆਂ ਦੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਪਿੰਡ ਦੌਲੋ ਨੰਗਲ ਦੀ ਖਸਤਾ ਹੋਈ ਸੜਕ ਵਿਚ ਪਿੰਡ ਵਾਸੀਆਂ ਲਾਇਆ ਝੋਨਾ

ਬਾਬਾ ਬਕਾਲਾ ਸਾਹਿਬ, 21 ਜੁਲਾਈ (ਸ਼ੇਲਿੰਦਰਜੀਤ ਸਿੰਘ ਰਾਜਨ)-ਇਤਿਹਾਸਕ ਨਗਰ ਬਾਬਾ ਬਕਾਲਾ ਸਾਹਿਬ ਤੋਂ ਬਿਆਸ ਨੂੰ ਜਾਣ ਵਾਲੀ ਪ੍ਰਮੁੱਖ ਸੜਕ 'ਤੇ ਸਥਿਤ ਪਿੰਡ ਦੌਲੋ ਨੰਗਲ ਵਿਖੇ ਸੜਕ ਦੀ ਖਸਤਾ ਹਾਲਤ ਨੂੰ ਲੈਕੇ ਪਿੰਡ ਵਾਸੀਆਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ ਅਤੇ ...

ਪੂਰੀ ਖ਼ਬਰ »

ਸਿਡਾਨਾ ਹਸਪਤਾਲ ਖ਼ਿਆਲਾ ਵਿਖੇ ਲਗਾਏ ਪੌਦੇ

ਰਾਮ ਤੀਰਥ, 21 ਜੁਲਾਈ (ਧਰਵਿੰਦਰ ਸਿੰਘ ਔਲਖ)-ਅੰਮਿ੍ਤਸਰ ਦੇ ਮੰਨੇ ਪ੍ਰਮੰਨੇ ਵਾਤਾਵਰਣ ਪੇ੍ਰਮੀ, ਪਲਿਊਸ਼ਨ ਕੰਟਰੋਲ ਕਮੇਟੀ ਦੇ ਚੇਅਰਮੈਨ ਅਤੇ ਮਿਸ਼ਨਰੀ ਖੁਦਾਈ ਖਿਦਮਤਗਾਰ ਦੇ ਸਰਪ੍ਰਸਤ ਪੀ.ਐੱਸ. ਭੱਟੀ ਵਲੋਂ ਸਿਡਾਨਾ ਮਲਟੀਸਪੈਸ਼ਲਟੀ ਹਸਪਤਾਲ ਅਤੇ ਸਿਡਾਨਾ ...

ਪੂਰੀ ਖ਼ਬਰ »

ਕਾਂਗਰਸ ਦੇ ਸੂਬਾ ਪ੍ਰਧਾਨ ਬਣਨ ਉਪਰੰਤ ਨਵਜੋਤ ਸਿੰਘ ਸਿੱਧੂ ਵਾਲਮੀਕਿ ਤੀਰਥ ਵਿਖੇ ਹੋਏ ਨਤਮਸਤਕ

ਰਾਮ ਤੀਰਥ, 21 ਜੁਲਾਈ (ਧਰਵਿੰਦਰ ਸਿੰਘ ਔਲਖ)-ਤੇਜ਼ ਤਰਾਰ ਕਾਂਗਰਸੀ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਬਣਨ ਉਪਰੰਤ ਅੱਜ ਭਗਵਾਨ ਵਾਲਮੀਕਿ ਤੀਰਥ (ਰਾਮ ਤੀਰਥ) ਵਿਖੇ ਨਤਮਸਤਕ ਹੋਣ ਲਈ ਪਹੁੰਚੇ | ...

ਪੂਰੀ ਖ਼ਬਰ »

ਆਪਣੀਆਂ ਫ਼ਸਲਾਂ ਤੇ ਨਸਲਾਂ ਨੂੰ ਬਚਾਉਣ ਲਈ 'ਆਪ' ਦਾ ਸਾਥ ਦਿਓ-ਕੁੰਵਰ ਵਿਜੇ ਪ੍ਰਤਾਪ, ਸੋਨੂੰ ਜਾਫਰ

ਗੱਗੋਮਾਹਲ, 21 ਜੁਲਾਈ (ਬਲਵਿੰਦਰ ਸਿੰਘ ਸੰਧੂ)-ਵਿਧਾਨ ਸਭਾ ਹਲਕਾ ਅਜਨਾਲਾ ਤੋਂ ਆਮ ਆਦਮੀ ਪਾਰਟੀ ਦੇ ਮੁੱਖ ਸੇਵਾਦਾਰ ਸੋਨੂੰ ਜਾਫਰ ਦੀ ਅਗਵਾਈ ਹੇਠ ਪਾਰਟੀ ਵਰਕਰਾਂ ਦਾ ਭਰਵਾਂ ਇਕੱਠ ਹੋਇਆ ਜਿਸ ਵਿਚ ਸਾਬਕਾ ਆਈ. ਜੀ. ਤੇ ਆਪ ਆਗੂ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਉਚੇਚੇ ...

ਪੂਰੀ ਖ਼ਬਰ »

ਪਿੰਡ ਲੱਖੂਵਾਲ ਵਿਖੇ ਬਾਬਾ ਖੈਰਾ ਸ਼ਾਹ ਦੀ ਯਾਦ 'ਚ ਸਾਲਾਨਾ ਜੋੜ ਮੇਲਾ ਮਨਾਇਆ

ਬਾਬਾ ਬਕਾਲਾ ਸਾਹਿਬ, 21 ਜੁਲਾਈ (ਸ਼ੇਲਿੰਦਰਜੀਤ ਸਿੰਘ ਰਾਜਨ)-ਨਜ਼ਦੀਕੀ ਪਿੰਡ ਲੱਖੂਵਾਲ ਵਿਖੇ ਗ੍ਰਾਮ ਪੰਚਾਇਤ ਲੱਖੂਵਾਲ ਵਲੋਂ ਸਮੂਹ ਸਾਧ ਸੰਗਤ ਦੇ ਸਹਿਯੋਗ ਨਾਲ ਬਾਬਾ ਖੈਰਾ ਸ਼ਾਹ ਦਾ ਸਲਾਨਾ ਜੋੜ ਮੇਲਾ ਧੂਮ ਧਾਮ ਨਾਲ ਮਨਾਇਆ ਗਿਆ | ਇਸ ਮੌਕੇ ਨਾਮਵਰ ਗਾਇਕ ...

ਪੂਰੀ ਖ਼ਬਰ »

ਕਾਂਗਰਸੀ ਅਹੁਦੇਦਾਰਾਂ ਨੇ ਡੈਨੀ ਬੰਡਾਲਾ ਦਾ ਕੀਤਾ ਸਨਮਾਨ

ਟਾਂਗਰਾ, 21 ਜੁਲਾਈ (ਹਰਜਿੰਦਰ ਸਿੰਘ ਕਲੇਰ)-ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਨੂੰ ਕਾਂਗਰਸ ਪਾਰਟੀ ਦੀ ਹਾਈ ਕਮਾਂਡ ਵਲੋਂ ਪੰਜਾਬ ਕਾਂਗਰਸ ਦਾ ਕਾਰਜਕਾਰੀ ਪ੍ਰਧਾਨ ਨਿਯੁਕਤ ਕਰਨ 'ਤੇ ਕਾਂਗਰਸੀ ਸਰਪੰਚਾਂ ਪੰਚਾਂ ਤੇ ...

ਪੂਰੀ ਖ਼ਬਰ »

ਸਿੱਧੂ ਦੇ ਪ੍ਰਧਾਨ ਬਣਨ 'ਤੇ ਬਾਰਡਰ ਉਪਰ ਵਸਦੇ ਪਿੰਡਾਂ ਦੇ ਲੋਕਾਂ 'ਚ ਖ਼ੁਸ਼ੀ ਦੀ ਲਹਿਰ

ਚੋਗਾਵਾਂ, 21 ਜੁਲਾਈ (ਗੁਰਬਿੰਦਰ ਸਿੰਘ ਬਾਗੀ)-ਨਵਜੋਤ ਸਿੰਘ ਸਿੱਧੂ ਦੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਬਣਨ 'ਤੇ ਜਿਥੇ ਪੂਰੇ ਪੰਜਾਬ ਵਿਚ ਕਾਂਗਰਸੀ ਵਰਕਰਾ ਵਿਚ ਖੁਸ਼ੀ ਦਾ ਮਾਹੌਲ ਹੈ, ਉਥੇ ਬਾਰਡਰ ਉਪਰ ਵੱਸਣ ਵਾਲੇ ਪਿੰਡਾਂ ਖਾਸ ਕਰਕੇ ਬਲਾਕ ...

ਪੂਰੀ ਖ਼ਬਰ »

ਈ. ਟੀ. ਟੀ. 2364 ਸਲੈਕਟਡ ਅਧਿਆਪਕ ਯੂਨੀਅਨ ਵਲੋਂ ਪਟਿਆਲਾ ਵਿਖੇ ਸੂਬਾ ਪੱਧਰੀ ਮਹਾਂ ਰੈਲੀ 25 ਨੂੰ

ਗੁਰਪ੍ਰੀਤ ਕੌਰ ਰਈਆ ਅੰਮਿ੍ਟਸਰ, 21 ਜੁਲਾਈ (ਸੁਰਿੰਦਰਪਾਲ ਸਿੰਘ ਵਰਪਾਲ)-ਈ. ਟੀ. ਟੀ. 2364 ਸਿਲੈਕਟ ਅਧਿਆਪਕ ਯੂਨੀਅਨ ਵਲੋਂ ਪਟਿਆਲਾ ਵਿਖੇ 25 ਜੁਲਾਈ ਨੂੰ ਸੂਬਾ ਪੱਧਰੀ ਮਹਾਂ ਰੈਲੀ ਕੀਤੀ ਜਾਵੇਗੀ | ਜਥੇਬੰਦੀ ਦੇ ਆਗੂਆਂ ਨੇ ਦੱਸਿਆ ਕਿ ਇਨ੍ਹਾਂ ਅਧਿਆਪਕਾਂ ਦੇ ਪਿਛਲੇ ...

ਪੂਰੀ ਖ਼ਬਰ »

ਭਾਜਪਾ ਸੂਬਾ ਆਗੂ ਮਾਕੋਵਾਲ ਨੇ ਲੋੜਵੰਦਾਂ 'ਚ ਮੁਫ਼ਤ ਰਾਸ਼ਨ ਕਿੱਟਾਂ ਵੰਡੀਆਂ

ਅਜਨਾਲਾ, 21 ਜੁਲਾਈ (ਐਸ. ਪ੍ਰਸ਼ੋਤਮ)-ਅੱਜ ਇਥੇ ਭਾਜਪਾ ਕਿਸਾਨ ਮੋਰਚਾ ਸੂਬਾ ਉੱਪ ਪ੍ਰਧਾਨ ਸਤਿੰਦਰ ਸਿੰਘ ਮਾਕੋਵਾਲ ਦੀ ਅਗਵਾਈ 'ਚ ਅਤੇ ਭਾਜਪਾ ਮੰਡਲ ਅਜਨਾਲਾ ਪ੍ਰਧਾਨ ਅਸ਼ੋਕ ਕੁਕਰੇਜਾ, ਭਾਜਪਾ ਵਪਾਰ ਮੰਡਲ ਜ਼ਿਲ੍ਹਾ ਪ੍ਰਧਾਨ ਪਵਨ ਅਰੋੜਾ, ਭਾਜਪਾ ਯੁਵਾ ਮੋਰਚਾ ...

ਪੂਰੀ ਖ਼ਬਰ »

ਸੇਵਾ-ਮੁਕਤ ਜਵਾਨ ਇਕਜੁੱਟ ਹੋ ਕੇ 2022 ਦੀਆਂ ਚੋਣਾਂ ਦੀ ਲੜਣਗੇ-ਬਾਠ

ਬਾਬਾ ਬਕਾਲਾ ਸਾਹਿਬ, 21 ਜੁਲਾਈ (ਸ਼ੇਲਿੰਦਰਜੀਤ ਸਿੰਘ ਰਾਜਨ)-ਸੇਵਾ-ਮੁਕਤ ਆਫੀਸਰ, ਜੇ. ਸੀ. ਓ. ਤੇ ਜਵਾਨਾਂ ਦੀ ਇਕ ਅਹਿਮ ਮੀਟਿੰਗ ਹੋਈ | ਮੀਟਿੰਗ 'ਚ ਸਾਰੇ ਮੈਂਬਰਾਂ ਨੇ ਆਪਣੇ ਸੁਝਾਅ ਦਿੱਤੇ ਤੇ ਇਹ ਫ਼ੈਸਲਾ ਲਿਆ ਗਿਆ ਕਿ ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ 'ਚ ...

ਪੂਰੀ ਖ਼ਬਰ »

ਸਮਾਜ ਸੇਵਕ ਸਭਾ ਰਈਆ ਵਲੋਂ ਸੈਮੀਨਾਰ

ਰਈਆ, 21 ਜੁਲਾਈ (ਸ਼ਰਨਬੀਰ ਸਿੰਘ ਕੰਗ)-ਗੁਰਦੁਆਰਾ ਬਾਬਾ ਵਿਸ਼ਵਕਰਮਾ ਜੀ ਰਈਆ ਵਿਖੇ 'ਰੁੱਖਾਂ ਤੋਂ ਮਿਲੇ ਹਰਿਆਲੀ, ਜੀਵਨ ਨੂੰ ਮਿਲੇ ਖੁਸ਼ਹਾਲੀ' ਵਿਸ਼ੇ 'ਤੇ ਸਮਾਜ ਸੇਵਕ ਸਭਾ ਰਈਆ, ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਜਥਾ ਬੀਬੀ ਭਾਨੀ ਜੀ ਦੇ ਸਹਿਯੋਗ ਨਾਲ ਸੈਮੀਨਾਰ ...

ਪੂਰੀ ਖ਼ਬਰ »

ਤਹਿਸੀਲ ਭਰ ਦੀਆਂ ਮਿਡ-ਡੇ-ਮੀਲ ਵਰਕਰਾਂ ਦੀ ਮੰਗਾਂ ਮਨਵਾਉਣ ਲਈ ਮੀਟਿੰਗ

ਅਜਨਾਲਾ, 21 ਜੁਲਾਈ (ਐਸ. ਪ੍ਰਸ਼ੋਤਮ)-ਮਿੱਡ-ਡੇ-ਮੀਲ ਵਰਕਰਜ਼ ਯੂਨੀਅਨ ਪੰਜਾਬ (ਸੀਟੂ) ਤਹਿਸੀਲ ਅਜਨਾਲਾ ਦੀ ਪ੍ਰਧਾਨ ਬੀਬੀ ਸੰਤੋਸ਼ ਕੁਮਾਰੀ ਦੀ ਪ੍ਰਧਾਨਗੀ ਹੇਠ ਸਥਾਨਕ ਬੀ. ਪੀ. ਈ. ਓ. ਦਫਤਰੀ ਕੰਪਲੈਕਸ ਵਿਖੇ ਕਰਵਾਈ ਗਈ ਤਹਿਸੀਲ ਪੱਧਰੀ ਮੀਟਿੰਗ ਨੁਮਾ ਰੈਲੀ ਨੂੰ ...

ਪੂਰੀ ਖ਼ਬਰ »

ਕਿਰਤੀ ਕਿਸਾਨ ਯੂਨੀਅਨ ਪੰਜਾਬ ਬਾਬਾ ਬਕਾਲਾ ਸਾਹਿਬ ਵਲੋਂ ਰੋਸ ਵਿਖਾਵਾ

ਬਾਬਾ ਬਕਾਲਾ ਸਾਹਿਬ, 20 ਜੁਲਾਈ (ਸ਼ੇਲਿੰਦਰਜੀਤ ਸਿੰਘ ਰਾਜਨ)-ਇਥੇ ਕਿਰਤੀ ਕਿਸਾਨ ਯੂਨੀਅਨ ਪੰਜਾਬ ਬਾਬਾ ਬਕਾਲਾ ਸਾਹਿਬ ਯੂਨਿਟ ਨੇ ਬਲਾਕ ਇੰਚਾਰਜ ਗੁਰਪ੍ਰਤਾਪ ਸਿੰਘ ਦੀ ਪ੍ਰਧਾਨਗੀ ਹੇਠ ਬਾਬਾ ਬਕਾਲਾ ਸਾਹਿਬ ਬੱਸ ਸਟੈਂਡ 'ਤੇ ਬੱਸਾਂ ਨਾ ਰੁਕਣ ਖ਼ਿਲਾਫ਼ ਰੋਸ ...

ਪੂਰੀ ਖ਼ਬਰ »

ਪੰਜ ਪੀਰਾਂ ਦੇ ਦਰਬਾਰ 'ਤੇ ਸ਼ਰਧਾ ਨਾਲ ਮਨਾਇਆ ਸਾਲਾਨਾ ਉਰਸ

ਅਜਨਾਲਾ, 21 ਜੁਲਾਈ (ਐਸ. ਪ੍ਰਸ਼ੋਤਮ)-ਇਥੋਂ ਦੀ ਵਾਰਡ ਨੰ: 7 'ਚ ਨਵੀਂ ਅਬਾਦੀ 'ਚ ਸਥਿਤ 5 ਪੀਰਾਂ ਦੇ ਦਰਬਾਰ 'ਤੇ ਸਾਲਾਨਾ ਉਰਸ ਸ਼ਰਧਾ ਨਾਲ ਮਨਾਇਆ ਗਿਆ | ਦਰਬਾਰ 'ਤੇ ਝੰਡਾ ਤੇ ਚਾਦਰ ਚੜਾਉਣ ਦੀ ਰਸਮ ਬਾਬਾ ਜਸੇ ਸ਼ਾਹ ਚਿਸ਼ਤੀ ਸਾਬਰੀ, ਮੁੱਖ ਸੇਵਾਦਾਰ ਤੇ ਸਮਾਜਕ ਕਾਰਕੁਨ ਡਾ: ...

ਪੂਰੀ ਖ਼ਬਰ »

ਡੈਨੀ ਬੰਡਾਲਾ ਦੀ ਕਾਰਜਕਾਰੀ ਪ੍ਰਧਾਨ ਵਜੋਂ ਹੋਈ ਨਿਯੁਕਤੀ ਨਾਲ ਸਮੁੱਚੇ ਹਲਕੇ ਦਾ ਮਾਣ ਵਧਿਆ-ਸ਼ਿਵਰਾਜ ਤਰਸਿੱਕਾ

ਤਰਸਿੱਕਾ, 21 ਜੁਲਾਈ (ਗੁਰਪ੍ਰੀਤ ਸਿੰਘ ਮੱਤੇਵਾਲ)-ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ ਵਿਧਾਇਕ ਡੈਨੀ ਬੰਡਾਲਾ ਨੂੰ ਪੰਜਾਬ ਕਾਂਗਰਸ ਕਮੇਟੀ ਦਾ ਕਾਰਜਕਾਰੀ ਪ੍ਰਧਾਨ ਨਿਯੁਕਤ ਕੀਤਾ ਗਿਆ ਜਿਸ 'ਤੇ ਹਲਕੇ ਦੇ ਸੀਨੀਅਰ ਆਗੂ ਤੇ ਬਲਾਕ ਪ੍ਰਧਾਨ ਸ਼ਿਵਰਾਜ ਸਿੰਘ ...

ਪੂਰੀ ਖ਼ਬਰ »

ਭਾਰੀ ਵਰਖਾ ਕਾਰਨ ਵਿਕਾਸ ਕਾਰਜਾਂ 'ਚ ਰੁਕਾਵਟ ਬਣੀ

ਅਜਨਾਲਾ, 21 ਜੁਲਾਈ (ਐਸ. ਪ੍ਰਸ਼ੋਤਮ)-ਅੱਧੀ ਰਾਤ ਤੋਂ ਅੱਜ ਬਾਅਦ ਦੁਪਹਿਰ ਤੱਕ ਮਾਨਸੂਨ ਦੀ ਹੋਈ ਮੋਹਲੇਧਾਰ ਵਰਖਾ ਕਾਰਨ ਅਤਿ ਦੀ ਗਰਮੀ ਤੇ ਹੁੰਮਸ ਦਾ ਸੰਤਾਪ ਭੋਗ ਰਹੇ ਸਥਾਨਕ ਸ਼ਹਿਰੀਆਂ ਸਮੇਤ ਅਜਨਾਲਾ ਦੇ ਪੇਂਡੂ ਖੇਤਰ ਦੇ ਲੋਕਾਂ ਤੇ ਕਿਸਾਨਾਂ ਨੇ ਜਿਥੇ ਵੱਡੀ ਰਾਹਤ ...

ਪੂਰੀ ਖ਼ਬਰ »

ਮੌਸਮ ਦੀ ਪਹਿਲੀ ਵਰਖਾ ਨਾਲ ਸੱਕੀ ਨਾਲਾ ਹੋਇਆ ਓਵਰਫਲੋ-ਕਿਸਾਨਾਂ ਦੀ 40 ਏਕੜ ਫ਼ਸਲ ਡੁੱਬੀ

ਗੱਗੋਮਾਹਲ, 21 ਜੁਲਾਈ (ਬਲਵਿੰਦਰ ਸਿੰਘ ਸੰਧੂ)-ਬਰਸਾਤੀ ਮੌਸਮ ਦੀ ਪਹਿਲੀ ਵਰਖਾ ਨਾਲ ਜਿੱਥੇ ਗਰਮੀ ਤੋਂ ਰਾਹਤ ਮਿਲੀ ਹੈ ਉੱਥੇ ਕਿਸਾਨਾਂ ਦੀਆਂ ਮੁਸ਼ਕਿਲਾਂ ਵਿਚ ਵਾਧਾ ਹੋਇਆ ਹੈ ਕਿਉਂਕਿ ਪ੍ਰਸ਼ਾਸਨ ਦੀ ਅਣਗਹਿਲੀ ਕਾਰਨ ਨਿਕਾਸੀ ਨਾਲਿਆਂ ਦੀ ਸਫ਼ਾਈ ਨਾ ਹੋਣ ਕਾਰਨ ਕਿਸਾਨਾਂ ਦੀ ਫ਼ਸਲ ਬਰਬਾਦ ਹੋ ਰਹੀ ਹੈ | ਇਸੇ ਤਰ੍ਹਾਂ ਕਸਬਾ ਗੱਗੋਮਾਹਲ ਦੇ ਕਿਸਾਨਾਂ ਦਾ ਕਰੀਬ 40 ਏਕੜ ਝੋਨਾ ਮੀਂਹ ਦੇ ਪਾਣੀ ਵਿਚ ਡੁੱਬ ਕੇ ਬਰਬਾਦ ਹੋ ਗਿਆ ਪਰ ਪ੍ਰਸ਼ਾਸਨ ਵਲੋਂ ਅਜੇ ਤੱਕ ਕਿਸਾਨਾਂ ਦੀ ਸਾਰ ਨਹੀਂ ਲਈ ਗਈ, ਇਸ ਦੇ ਵਿਰੋਧ ਵਿਚ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਇਕਾਈ ਪ੍ਰਧਾਨ ਪਲਵਿੰਦਰ ਸਿੰਘ ਮਾਹਲ ਦੀ ਅਗਵਾਈ 'ਚ ਬਿੱਟਾ ਮਾਹਲ, ਹਰਜੀਤ ਸਿੰਘ, ਹਰਬੀਰ ਸਿੰਘ, ਮੁਖਤਾਰ ਸਿੰਘ, ਰਾਜਵਿੰਦਰ ਸਿੰਘ ਸਤਨਾਮ ਸਿੰਘ ਸੁੱਚਾ ਸਿੰਘ ਜਗਤਾਰ ਸਿੰਘ, ਬਲਜੀਤ ਸਿੰਘ, ਹਰਪਾਲ ਸਿੰਘ ਹਰਿੰਦਰ ਸਿੰਘ, ਸਤਨਾਮ ਸਿੰਘ, ਬਗੀਚਾ ਸਿੰਘ, ਟਹਿਲ ਸਿੰਘ, ਨਿਰਮਾਲ ਸਿੰਘ, ਰਛਪਾਲ ਸਿੰਘ, ਬਾਉ ਸਿੰਘ ਆਦਿ ਨੇ ਜਿੱਥੇ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜੀ ਕੀਤੀ ਉੱਥੇ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਆੜਤੀਆਂ ਕੋਲੋਂ ਕਰਜ ਲੈ ਕੇ ਝੋਨੇ ਦੀ ਕਾਸ਼ਤ ਕੀਤੀ ਹੈ ਜਿਸ 'ਤੇ ਲਵਾਈ, ਖਾਦ ਤੇ ਨਦੀਨ ਨਾਸ਼ਕ ਦਵਾਈਆਂ ਦਾ ਪ੍ਰਤੀ ਏਕੜ 12 ਤੋਂ 15 ਹਜਾਰ ਰੁਪਏ ਖਰਚ ਲੱਗਾ ਹੈ | ਪਿੱਛਲੇ ਦਿਨੀਂ ਹੋਈ ਭਰਵੀਂ ਵਰਖਾ ਨਾਲ ਉਨ੍ਹਾਂ ਦੀਆਂ ਆਸਾਂ 'ਤੇ ਪਾਣੀ ਫਿਰ ਗਿਆ ਕਿਉਂਕਿ ਨਿਕਾਸੀ ਨਾਲਾ ਸਾਫ਼ ਨਾ ਹੋਣ ਕਾਰਨ ਝੋਨੇ ਵਿਚ ਕਈ ਦਿਨ ਪਾਣੀ ਖੜ੍ਹਾ ਰਿਹਾ, ਜਿਸ ਨਾਲ ਝੋਨੇ ਦੀ ਫਸਲ ਗਲ ਕੇ ਬਰਬਾਦ ਹੋ ਗਈ | ਕਿਸਾਨਾਂ ਨੇ ਇਹ ਵੀ ਦੱਸਿਆ ਕਿ ਕਸਬੇ ਤੋਂ ਪਾਣੀ ਦੇ ਨਿਕਾਸ ਵਾਸਤੇ ਡਰੇਨ ਬਣੀ ਹੋਈ ਸੀ ਪਰ ਕੁਝ ਲੋਕਾਂ ਨੇ ਇਸ ਨੂੰ ਵਾਹ ਕੇ ਫਸਲ ਬੀਜ ਦਿੱਤੀ, ਜਿਸ ਕਾਰਨ ਕਸਬੇ ਦਾ ਨਿਕਾਸੀ ਪਾਣੀ ਸਾਡੇ ਖੇਤਾਂ ਵਿਚ ਇਕੱਠਾ ਹੋ ਗਿਆ ਤੇ ਸਾਡੀ ਪੁੱਤਾਂ ਵਾਂਗ ਪਾਲੀ ਫਸਲ ਬਰਬਾਦ ਹੋ ਗਈ | ਉਨ੍ਹਾਂ ਦੱਸਿਆ ਕਿ ਥੋੜੀ ਦੂਰ ਪੈਂਦੇ ਪਿੰਡ ਦਹੂਰੀਆਂ, ਕੱਲੋਮਾਹਲ ਦੇ ਨਜਦੀਕ ਸੱਕੀ ਨਾਲਾ ਹੈ ਜਿਸ ਦੀ ਕਾਫੀ ਲੰਮੇ ਸਮੇਂ ਤੋਂ ਖੁਲਾਈ ਨਾ ਹੋਣ ਕਾਰਨ ਉਸ ਦਾ ਪਾਣੀ ਬਾਹਰ ਆ ਜਾਂਦਾ ਹੈ ਤੇ ਸਾਡੀਆਂ ਫ਼ਸਲਾਂ ਬਰਬਾਦ ਕਰਦਾ ਹੈ | ਕਿਸਾਨਾਂ ਨੇ ਦੱਸਿਆ ਕਿ ਉਹ ਹਰ ਸਾਲ ਐਸ. ਡੀ. ਐਮ. ਅਜਨਾਲਾ ਨੂੰ ਮੰਗ ਪੱਤਰ ਦੇ ਕੇ ਇਸ ਨਾਲੇ ਦੀ ਖੁਦਾਈ ਕਰਨ ਲਈ ਬੇਨਤੀ ਕਰਦੇ ਹਨ ਪ੍ਰੰਤੂ ਪ੍ਰਸ਼ਾਸਨ ਦੇ ਕੰਨ 'ਤੇ ਜੂੰ ਨਹੀਂ ਸਰਕਦੀ, ਕਿਸਾਨਾਂ ਦੀ ਪੰਜਾਬ ਸਰਕਾਰ ਪਾਸੋਂ ਮੰਗ ਹੈ ਕਿ ਇਸ ਨਾਲੇ ਦੀ ਤੁਰੰਤ ਸਫ਼ਾਈ ਕਰਵਾਈ ਜਾਵੇ ਤੇ ਕਿਸਾਨਾਂ ਦੀ ਬਰਬਾਦ ਹੋਈ ਫਸਲ ਦਾ ਮੁਆਵਜਾ ਦਿੱਤਾ ਜਾਵੇ |
ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਤੇ ਖੇਤਾਂ ਵਿਚ ਰੁਕਿਆ ਪਾਣੀ ਦਿਖਾਉਂਦੇ ਕਿਸਾਨ | ਤਸਵੀਰ : ਬਲਵਿੰਦਰ ਸਿੰਘ ਸੰਧੂ



ਖ਼ਬਰ ਸ਼ੇਅਰ ਕਰੋ

 

ਸਫਾਈ ਪੰਦ੍ਹਰਵਾੜੇ ਦੌਰਾਨ ਨਿਗਮ ਵਲੋਂ ਬਾਗਬਾਨੀ ਨੂੰ ਜੋੜਿਆ ਜਾ ਰਿਹੈ

ਅੰਮਿ੍ਤਸਰ, 21 ਜੁਲਾਈ (ਹਰਮਿੰਦਰ ਸਿੰਘ)-ਸ਼ਹਿਰ ਦੀ ਸਫ਼ਾਈ ਸਬੰਧੀ ਨਿਗਮ ਕਮਿਸ਼ਨਰ ਦੀਆਂ ਹਦਾਇਤਾਂ ਤੇ ਸ਼ਹਿਰ 'ਚ ਸਫ਼ਾਈ ਪੰਦਰਵਾੜਾ ਚਲ ਰਿਹਾ ਹੈ | ਇਸ ਸਬੰਧ 'ਚ ਨਿਗਮ ਕਮਿਸ਼ਨਰ ਸ: ਮਲਵਿੰਦਰ ਸਿੰਘ ਜੱਗੀ ਨੇ ਦੱਸਿਆ ਕਿ ਇਸ ਪੰਦਰਵਾੜੇ ਦੌਰਾਨ ਸਫਾਈ ਨੂੰ ਲੈ ਕੇ ਕੁਝ ...

ਪੂਰੀ ਖ਼ਬਰ »

ਤੇਜਬੀਰ ਸਿੰਘ ਨੰਗਲੀ ਦੀ ਅਗਵਾਈ ਵਿਚ ਬੂਟੇ ਲਗਾਏ

ਚੇਤਨਪੁਰਾ, 22 ਜੁਲਾਈ (ਮਹਾਂਬੀਰ ਸਿੰਘ ਗਿੱਲ)-ਅੱਜ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਵਿਦਿਆਰਥੀ ਵਿੰਗ ਐਸ. ਓ. ਆਈ. ਦੇ ਕੌਮੀ ਪ੍ਰਧਾਨ ਸ: ਅਰਸ਼ਦੀਪ ਸਿੰਘ ਰੋਬਨ ਬਰਾੜ ਵਲੋਂ ਚਲਾਈ ਗਈ ਮੁਹਿੰਮ (ਹਰ ਇਕ ਮਨੁੱਖ ਲਗਾਏ ਰੁੱਖ) ਦੇ ਤਹਿਤ ਐਸ. ਓ. ਆਈ. ਮਾਝਾ ਜ਼ੋਨ ਦੇ ਪ੍ਰਧਾਨ ਸ: ...

ਪੂਰੀ ਖ਼ਬਰ »

'ਆਪ' ਨੇ ਧਾਲੀਵਾਲ ਦੀ ਅਗਵਾਈ 'ਚ ਕੈਪਟਨ ਦੀਆਂ ਵਾਅਦਾ ਖ਼ਿਲਾਫ਼ੀਆਂ ਵਿਰੁੱਧ ਕੀਤੇ ਜਥਾ ਮਾਰਚ

ਅਜਨਾਲਾ, 21 ਜੁਲਾਈ (ਐਸ. ਪ੍ਰਸ਼ੋਤਮ)- ਅੱਜ ਹਲਕੇ ਦੇ ਸਰਹੱਦੀ ਪਿੰਡਾਂ ਸਾਰੰਗਦੇਵ , ਖਾਨਵਾਲ, ਡੱਲਾ ਪੱਕਾ, ਅਬਾਦੀ ਗੱਮਚੁੱਕ ਬਲੜਵਾਲ ਆਦਿ ਪਿੰਡਾਂ 'ਚ 'ਆਪ' ਵਲੋਂ ਹਲਕਾ ਇੰਚਾਰਜ ਤੇ ਪਾਰਟੀ ਕਿਸਾਨ ਵਿੰਗ ਸੂਬਾ ਉੱਪ ਪ੍ਰਧਾਨ ਕੁਲਦੀਪ ਸਿੰਘ ਧਾਲੀਵਾਲ ਦੀ ਪ੍ਰਧਾਨਗੀ 'ਚ ...

ਪੂਰੀ ਖ਼ਬਰ »

ਮਲਕੀਤ ਸਰਜਾ ਦੀ ਅਗਵਾਈ ਹੇਠ ਸਰਪੰਚਾਂ ਤੇ ਕਾਂਗਰਸੀ ਅਹੁਦੇਦਾਰਾਂ ਨੇ ਡੈਨੀ ਬੰਡਾਲਾ ਦਾ ਕੀਤਾ ਸਨਮਾਨ

ਟਾਂਗਰਾ, 21 ਜੁਲਾਈ (ਹਰਜਿੰਦਰ ਸਿੰਘ ਕਲੇਰ)-ਕਾਂਗਰਸ ਹਾਈ ਕਮਾਂਡ ਵੱਲੋਂ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਨੂੰ ਪੰਜਾਬ ਪ੍ਰਦੇਸ਼ ਕਮੇਟੀ ਦਾ ਕਾਰਜਕਾਰੀ ਪ੍ਰਧਾਨ ਬਣਾਏ ਜਾਣ ਤੇ ਸਮੁੱਚੇ ਹਲਕੇ ਅੰਦਰ ਕਾਂਗਰਸੀ ਵਰਕਰਾਂ 'ਚ ਖੁਸ਼ੀ ਦੀ ਲਹਿਰ ਵੇਖਣ ਨੂੰ ਮਿਲ ...

ਪੂਰੀ ਖ਼ਬਰ »

ਹਲਕਾ ਅਟਾਰੀ 'ਚ ਕਾਂਗਰਸ ਤੇ ਅਕਾਲੀ ਦਲ ਨੂੰ ਲੱਗਾ ਝਟਕਾ

ਜੇਠੂਵਾਲ, 21 ਜੁਲਾਈ (ਮਿੱਤਰਪਾਲ ਸਿੰਘ ਰੰਧਾਵਾ)-ਹਲਕਾ ਅਟਾਰੀ 'ਚ ਕਾਂਗਰਸ ਪਾਰਟੀ ਤੇ ਅਕਾਲੀ ਦਲ ਨੂੰ ਉਸ ਵਕਤ ਭਾਰੀ ਵੱਡਾ ਝਟਕਾ ਲੱਗਾ ਜਦੋਂ ਕਿ ਹਲਕੇ ਦੇ ਪਿੰਡ ਜਗਤਪੁਰ ਬਜਾਜ 'ਚ ਆਮ ਆਦਮੀ ਪਾਰਟੀ ਦੇ ਸਰਗਰਮ ਆਗੂ ਸੰਤਾ ਸਿੰਘ ਬਿੱਲਾ ਦੀ ਪ੍ਰੇਰਨਾ ਸਦਕਾ ਪਿੰਡ ਦੇ ...

ਪੂਰੀ ਖ਼ਬਰ »

ਪੀਰ ਬਾਬਾ ਬੋਹੜੀ ਸ਼ਾਹ ਦੀ ਦਰਗਾਹ 'ਤੇ ਸਾਲਾਨਾ ਮੇਲਾ ਤੇ ਕੁਸ਼ਤੀ ਮੁਕਾਬਲੇ ਕਰਵਾਏ

ਲੋਪੋਕੇ, 21 ਜੁਲਾਈ (ਗੁਰਵਿੰਦਰ ਸਿੰਘ ਕਲਸੀ)-ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਪਿੰਡ ਚੱਕ ਮਿਸ਼ਰੀ ਖਾਂ ਵਿਖੇ ਪੀਰ ਬਾਬਾ ਬੋਹੜੀ ਸ਼ਾਹ ਦੀ ਦਰਗਾਹ 'ਤੇ ਸਾਲਾਨਾ ਸੱਭਿਆਚਾਰਕ ਮੇਲਾ ਅਤੇ ਕੁਸ਼ਤੀ ਮੁਕਾਬਲੇ ਸਰਪੰਚ ਬਲਵਿੰਦਰ ਕੌਰ ਅਤੇ ਸਮੂਹ ਪਿੰਡ ਵਾਸੀਆਂ ਦੇ ਸਹਿਯੋਗ ...

ਪੂਰੀ ਖ਼ਬਰ »

ਮਨੁੱਖੀ ਸੰਗਠਨ ਤੇ ਕਾਂਗਰਸ ਨੇ ਪੈਗਾਸਸ ਜਾਸੂਸੀ ਮਾਮਲੇ ਸਬੰਧੀ ਮੋਦੀ ਸਰਕਾਰ ਵਿਰੁੱਧ ਕੀਤਾ ਰੋਸ ਮਾਰਚ

ਅਜਨਾਲਾ, 21 ਜੁਲਾਈ (ਐਸ. ਪ੍ਰਸ਼ੋਤਮ)-ਅੱਜ ਇਥੇ ਕੌਮੀ ਮਨੁੱਖੀ ਸੁਰੱਖਿਆ ਆਵਾਜ਼ ਸੰਗਠਨ ਦੇ ਕੁੱਲ ਹਿੰਦ ਪ੍ਰਧਾਨ ਡਾ: ਨਿਆਮਤ ਸੂਫੀ ਜੋ ਪੰਜਾਬ ਕਾਂਗਰਸ ਦੇ ਸੂਬਾ ਸਕੱਤਰ ਹਨ, ਦੀ ਅਗਵਾਈ 'ਚ ਮਨੁੱਖੀ ਸੰਗਠਨ ਤੇ ਕਾਂਗਰਸ ਕਾਰਕੁੰਨਾਂ ਨੇ ਕੇਂਦਰੀ ਮੋਦੀ ਸਰਕਾਰ ਵਿਰੁੱਧ ...

ਪੂਰੀ ਖ਼ਬਰ »

ਟੌ ਾਗ ਦੀ ਅਗਵਾਈ ਹੇਠ ਅਕਾਲੀ ਤੇ ਕਾਂਗਰਸ ਪਰਿਵਾਰ 'ਆਪ' 'ਚ ਹੋਏ ਸ਼ਾਮਿਲ

ਬਾਬਾ ਬਕਾਲਾ ਸਾਹਿਬ, 21 ਜੁਲਾਈ (ਸ਼ੇਲਿੰਦਰਜੀਤ ਸਿੰਘ ਰਾਜਨ)-ਵਿਧਾਨ ਸਭਾ ਹਲਕਾ ਬਾਬਾ ਬਕਾਲਾ ਸਾਹਿਬ ਵਿਚ ਆਮ ਆਦਮੀ ਪਾਰਟੀ ਨੂੰ ਉਦੋਂ ਵੱਡਾ ਹੁੰਗਾਰਾ ਮਿਲਿਆ, ਜਦੋਂ ਕਿ ਪਿੰਡ ਅੱਲੋਵਾਲ ਵਿਖੇ 'ਆਪ' ਦੇ ਹਲਕਾ ਬਾਬਾ ਬਕਾਲਾ ਸਾਹਿਬ ਤੋਂ ਇੰਚਾਰਜ ਅਤੇ ਪੰਜਾਬ ਪ੍ਰਧਾਨ ...

ਪੂਰੀ ਖ਼ਬਰ »

ਸਿੱਧੂ ਦੇ ਪੰਜਾਬ ਕਾਂਗਰਸ ਪ੍ਰਧਾਨ ਬਣਨ ਨਾਲ ਕਾਂਗਰਸੀ ਵਰਕਰਾਂ 'ਚ ਖੁਸ਼ੀ ਦਾ ਮਾਹੌਲ-ਅਜਨਾਲਾ

ਗੱਗੋਮਾਹਲ, 21 ਜੁਲਾਈ (ਬਲਵਿੰਦਰ ਸਿੰਘ ਸੰਧੂ)-ਕਾਂਗਰਸ ਦੀ ਹਾਈ ਕਮਾਂਡ ਵਲੋਂ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਥਾਪਨ 'ਤੇ ਵਿਧਾਨ ਸਭਾ ਹਲਕਾ ਅਜਨਾਲਾ ਅੰਦਰ ਕਾਂਗਰਸੀ ਵਰਕਰਾਂ ਵਿਚ ਜਸ਼ਨ ਦਾ ਮਾਹੌਲ ਹੈ ਤੇ ਇਸੇ ਸਬੰਧ ਵਿਚ ਹਲਕੇ ਦੇ ਕੁਝ ...

ਪੂਰੀ ਖ਼ਬਰ »

ਹਲਕਾ ਅਟਾਰੀ 'ਚ ਕਾਂਗਰਸ ਤੇ ਅਕਾਲੀ ਦਲ ਨੂੰ ਲੱਗਾ ਝਟਕਾ

ਜੇਠੂਵਾਲ, 21 ਜੁਲਾਈ (ਮਿੱਤਰਪਾਲ ਸਿੰਘ ਰੰਧਾਵਾ)-ਹਲਕਾ ਅਟਾਰੀ 'ਚ ਕਾਂਗਰਸ ਪਾਰਟੀ ਤੇ ਅਕਾਲੀ ਦਲ ਨੂੰ ਉਸ ਵਕਤ ਭਾਰੀ ਵੱਡਾ ਝਟਕਾ ਲੱਗਾ ਜਦੋਂ ਕਿ ਹਲਕੇ ਦੇ ਪਿੰਡ ਜਗਤਪੁਰ ਬਜਾਜ 'ਚ ਆਮ ਆਦਮੀ ਪਾਰਟੀ ਦੇ ਸਰਗਰਮ ਆਗੂ ਸੰਤਾ ਸਿੰਘ ਬਿੱਲਾ ਦੀ ਪ੍ਰੇਰਨਾ ਸਦਕਾ ਪਿੰਡ ਦੇ ...

ਪੂਰੀ ਖ਼ਬਰ »

ਸਿੱਧੂ ਦੇ ਕਾਂਗਰਸ ਪ੍ਰਧਾਨ ਬਣਨ ਨਾਲ ਕਾਂਗਰਸ 'ਚ ਫੁੱਟ ਹੋਰ ਉ ੱਭਰ ਕੇ ਸਾਹਮਣੇ ਆਈ- ਰਣੀਕੇ

ਜੇਠੂਵਾਲ, 21 ਜੁਲਾਈ (ਮਿੱਤਰਪਾਲ ਸਿੰਘ ਰੰਧਾਵਾ)-ਪੰਜਾਬ ਵਿਚ ਕਾਂਗਰਸ ਪਾਰਟੀ ਦੀ ਪਹਿਲਾਂ ਹੀ ਆਪਸੀ ਕਾਟੋ ਕਲੇਸ਼ ਚੱਲਣ ਕਰਕੇ ਕਾਂਗਰਸ ਧੜਿਆਂ 'ਚ ਵੰਡੀ ਹੋਈ ਸੀ ਜਿਸ ਕਰਕੇ ਕਾਂਗਰਸ ਦਾ ਦਿਨ ਬ ਦਿਨ ਲੋਕ ਅਧਾਰ ਖ਼ਤਮ ਹੁੰਦਾ ਜਾ ਰਿਹਾ ਸੀ ਪਰ ਹੁਣ ਕਾਂਗਰਸ ਹਾਈਕਮਾਂਡ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX