ਤਾਜਾ ਖ਼ਬਰਾਂ


ਭੁੱਲਾਰਾਈ ਵਿਖੇ ਵਿਹੜੇ 'ਚ ਸੁੱਤੇ ਪਏ ਵਿਅਕਤੀ ਦਾ ਅੱਧੀ ਰਾਤ ਨੂੰ ਤੇਜ਼ਧਾਰ ਹਥਿਆਰਾਂ ਨਾਲ ਕਤਲ
. . .  6 minutes ago
ਖਲਵਾੜਾ, 25 ਸਤੰਬਰ (ਮਨਦੀਪ ਸਿੰਘ ਸੰਧੂ) - ਪਿੰਡ ਭੁੱਲਾਰਾਈ ਵਿਖੇ ਬੀਤੀ ਰਾਤ ਵਿਹੜੇ 'ਚ ਸੁੱਤੇ ਪਏ ਵਿਅਕਤੀ ਦਾ ਅਣਪਛਾਤੇ ਵਿਅਕਤੀਆਂ ਵਲੋਂ ਅੱਧੀ ਰਾਤ ਨੂੰ ਤੇਜ਼ਧਾਰ ਹਥਿਆਰਾਂ ਨਾਲ ...
ਦਿੱਲੀ ਦੀਆਂ ਸਾਰੀਆਂ ਜੇਲ੍ਹਾਂ ਅਲਰਟ 'ਤੇ, ਕੱਲ੍ਹ ਰੋਹਿਣੀ ਅਦਾਲਤ 'ਚ ਹੋਇਆ ਸੀ ਗੈਂਗਵਾਰ
. . .  15 minutes ago
ਨਵੀਂ ਦਿੱਲੀ, 25 ਸਤੰਬਰ - ਗੈਂਗਸਟਰ ਜਿਤੇਂਦਰ ਮਾਨ ਗੋਗੀ ਦੇ ਕੱਲ੍ਹ ਰੋਹਿਣੀ ਅਦਾਲਤ ਵਿਚ ਹੋਏ ਗੋਲੀਕਾਂਡ ਦੇ ਮੱਦੇਨਜ਼ਰ ਗੈਂਗਵਾਰ ਦੀ ਸੰਭਾਵਨਾ ਜਤਾਈ ਜਾ ਰਹੀ ਹੈ ਜਿਸ ਦੇ ...
ਸੁਖਜਿੰਦਰ ਰੰਧਾਵਾ ਅਤੇ ਓ.ਪੀ .ਸੋਨੀ ਰਸਮੀ ਤੌਰ 'ਤੇ ਬਣੇ ਉਪ ਮੁੱਖ ਮੰਤਰੀ
. . .  27 minutes ago
ਚੰਡੀਗੜ੍ਹ, 25 ਸਤੰਬਰ - ਸੁਖਜਿੰਦਰ ਸਿੰਘ ਰੰਧਾਵਾ ਅਤੇ ਓਮ ਪ੍ਰਕਾਸ਼ ਸੋਨੀ ਰਸਮੀ ਤੌਰ 'ਤੇ ਉਪ ਮੁੱਖ ਮੰਤਰੀ ਬਣਾਉਣ ਦੇ ਕੱਲ੍ਹ ਦੇਰ ਰਾਤ ਲਿਖਤੀ ਆਦੇਸ਼ ਜਾਰੀ ਕੀਤੇ ਗਏ ਹਨ ...
ਕੁਆਡ ਫੈਲੋਸ਼ਿਪ ਦੀ ਸ਼ੁਰੂਆਤ
. . .  about 1 hour ago
ਵਾਸ਼ਿੰਗਟਨ, 25 ਸਤੰਬਰ - ਕੁਆਡ ਸੰਮੇਲਨ ਵਿਚ ਕੁਆਡ ਲੀਡਰ ਵਲੋਂ ਦੱਸਿਆ ਗਿਆ ਕਿ ਕਵਾਡ ਫੈਲੋਸ਼ਿਪ ਦੀ ਸ਼ੁਰੂਆਤ ਕੀਤੀ ਗਈ ਹੈ ਜਿਸ ਵਿਚ ਹਰ ਸਾਲ 100 ਵਿਦਿਆਰਥੀਆਂ ਨੂੰ ਸਪਾਂਸਰ ਕੀਤਾ ਜਾਵੇਗਾ...
ਮਾਣਕ ਮੋਤੀ
. . .  about 2 hours ago
ਮਾਣਕ ਮੋਤੀ
ਇੰਡੀਅਨ ਪ੍ਰੀਮੀਅਰ ਲੀਗ 2021- ਚੇਨਈ ਸੁਪਰ ਕਿੰਗਜ਼ ਨੇ ਰਾਇਲ ਚੈਲੰਜਰਜ਼ ਬੰਗਲੌਰ ਨੂੰ 6 ਵਿਕਟਾਂ ਨਾਲ ਹਰਾਇਆ
. . .  1 day ago
ਪ੍ਰਧਾਨ ਮੰਤਰੀ ਨਰਿੰਦਰ ਮੋਦੀ-ਰਾਸ਼ਟਰਪਤੀ ਜੋ ਬਾਈਡਨ ਦੀ ਮੁਲਾਕਾਤ 2 ਘੰਟਿਆਂ ਬਾਅਦ ਸਮਾਪਤ ਹੋਈ
. . .  1 day ago
ਦਿੱਲੀ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪਾਰਟੀ ਨੇਤਾ ਰਾਹੁਲ ਗਾਂਧੀ ਦੇ ਘਰ ਪਹੁੰਚੇ
. . .  1 day ago
ਭਾਰਤ ਅਤੇ ਅਮਰੀਕਾ ਵਿਚਕਾਰ ਅਤੇ ਬਹੁਤ ਮਜ਼ਬੂਤ ਦੋਸਤੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  1 day ago
ਨਵਦੀਪ ਸਿੰਘ ਬੱਬੂ ਬਰਾੜ ਪੀ.ਸੀ.ਸੀ. ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਹਾਜ਼ਰੀ ’ਚ ਸ਼੍ਰੋਮਣੀ ਅਕਾਲੀ ਦਲ ਛੱਡ ਕੇ ਕਾਂਗਰਸ 'ਚ ਹੋਏ ਸ਼ਾਮਿਲ
. . .  1 day ago
ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਰੀਕੀ ਰਾਸ਼ਟਰਪਤੀ ਜੋ ਬਾਇਡਨ ਵਿਚਾਲੇ ਵ੍ਹਾਈਟ ਹਾਊਸ 'ਚ ਮੀਟਿੰਗ ਜਾਰੀ
. . .  1 day ago
ਵਿਧਾਨ ਸਭਾ ਹਲਕਾ ਭੋਆ ਤੋਂ ਰਾਕੇਸ਼ ਕੁਮਾਰ ਮਾਜਰਾ ਅਕਾਲੀ ਬਸਪਾ ਗੱਠਜੋੜ ਦੇ ਉਮੀਦਵਾਰ ਐਲਾਨੇ
. . .  1 day ago
ਪਠਾਨਕੋਟ , 24 ਸਤੰਬਰ (ਸੰਧੂ)- ਜ਼ਿਲ੍ਹਾ ਪਠਾਨਕੋਟ ਦੇ ਵਿਧਾਨ ਸਭਾ ਹਲਕਾ ਭੋਆ ਤੋਂ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਗੱਠਜੋੜ ਵਲੋਂ ਰਾਕੇਸ਼ ਕੁਮਾਰ ਨੂੰ ਉਮੀਦਵਾਰ ਐਲਾਨਿਆ ਹੈ । ਉਮੀਦਵਾਰ ਐਲਾਨਣ ਤੋਂ ਬਾਅਦ ਉਹ ਪਠਾਨਕੋਟ ...
ਲੇਹ, ਲੱਦਾਖ ‘ਚ ਆਯੋਜਿਤ ਕੀਤੇ ਜਾ ਰਹੇ ਪਹਿਲੇ ਹਿਮਾਲੀਅਨ ਫਿਲਮ ਫੈਸਟੀਵਲ ‘ਚ ਸਿਧਾਰਥ ਮਲਹੋਤਰਾ ਸੂਚਨਾ ਅਤੇ ਪ੍ਰਸਾਰਣ ਮੰਤਰੀ ਅਨੁਰਾਗ ਠਾਕੁਰ ਦੇ ਨਾਲ
. . .  1 day ago
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ 4 ਦਿਨਾਂ ਵਿਚ ਤੀਸਰੀ ਵਾਰ ਫਿਰ ਦਿੱਲੀ ਪਹੁੰਚੇ
. . .  1 day ago
ਡਾ: ਨਿਤੀਸ਼ ਗੁਪਤਾ ਨੇ ਆਲ ਇੰਡੀਆ ਸਿਵਲ ਸਰਵਿਸਿਜ਼ ਦੀ ਪ੍ਰਤੀਯੋਗਤਾ ਵਿਚੋਂ 287 ਵਾਂ ਸਥਾਨ ਪ੍ਰਾਪਤ ਕੀਤਾ
. . .  1 day ago
ਭਦੌੜ ,24 ਸਤੰਬਰ ( ਰਜਿੰਦਰ ਬੱਤਾ, ਵਿਨੋਦ ਕਲਸੀ )- ਕਸਬਾ ਭਦੌੜ ਵਿਖੇ ਉਸ ਵੇਲੇ ਖੁਸ਼ੀ ਦੀ ਲਹਿਰ ਦੌੜ ਗਈ ਜਦੋਂ ਵਿੱਦਿਅਕ ਸਖ਼ਸੀਅਤ ਮਾ: ਸੋਮ ਨਾਥ ਗੁਪਤਾ ਦੇ ਸਪੁੱਤਰ ਅਤੇ ਕੈਮਿਸਟ ਐਸੋਸੀਏਸ਼ਨ ਦੇ ਸੂਬਾ ਸਕੱਤਰ ਵਿਪਨ ਕੁਮਾਰ ...
ਸਾਬਕਾ ਮੈਂਬਰ ਦਿੱਲੀ ਸਿੱਖ ਗੁਰਦੁਆਰਾ ਕਮੇਟੀ ਕੁਲਵੰਤ ਬਾਠ ਤੇ ਉਨ੍ਹਾਂ ਦੀ ਧਰਮ ਪਤਨੀ ਗੁਰਜੀਤ ਕੌਰ ਆਪ ‘ ਚ ਹੋਏ ਸ਼ਾਮਿਲ
. . .  1 day ago
ਸ੍ਰੀ ਅਨੰਦਪੁਰ ਸਾਹਿਬ/ਢੇਰ ,24 ਸਤੰਬਰ (ਜੇ. ਐਸ .ਨਿੱਕੂਵਾਲ,ਕਾਲੀਆ)-ਇਲਾਕੇ ਦੇ ਪਿੰਡ ਮਜਾਰੀ ਦੇ ਜੰਮ-ਪਲ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੈਂਬਰ ਭਾਜਪਾ ਆਗੂ ਕੁਲਵੰਤ ਸਿੰਘ ਬਾਠ ਅਤੇ ਉਨ੍ਹਾਂ ਦੀ ...
ਆਈ. ਪੀ. ਐੱਲ. 2021: ਚੇਨਈ ਸੁਪਰ ਕਿੰਗਜ਼ ਨੇ ਜਿੱਤਿਆ ਟਾਸ, ਬੰਗਲੌਰ ਦੀ ਪਹਿਲਾਂ ਬੱਲੇਬਾਜ਼ੀ
. . .  1 day ago
ਯੂ.ਪੀ.ਐਸ.ਸੀ. ਸਿਵਲ ਸੇਵਾਵਾਂ 2020 ਦੇ ਐਲਾਨੇ ਗਏ ਨਤੀਜੇ, 761 ਉਮੀਦਵਾਰ ਪਾਸ, ਸ਼ੁਭਮ ਕੁਮਾਰ ਟਾਪ
. . .  1 day ago
ਲੁਧਿਆਣਾ ’ਚ ਸੋਨਾ ਕਾਰੋਬਾਰੀ ਪਾਸੋਂ ਹਥਿਆਰਬੰਦ ਲੁਟੇਰੇ 35 ਲੱਖ ਦੀ ਨਕਦੀ ਲੁੱਟ ਕੇ ਹੋਏ ਫ਼ਰਾਰ
. . .  1 day ago
ਲੁਧਿਆਣਾ ,24 ਸਤੰਬਰ (ਪਰਮਿੰਦਰ ਸਿੰਘ ਆਹੂਜਾ )-ਸਥਾਨਕ ਮਿਲਰਗੰਜ ਚੌਂਕੀ ਦੇ ਬਿਲਕੁਲ ਨੇੜੇ ਸਥਿਤ ਕਿਸਮਤ ਕੰਪਲੈਕਸ ਵਿਚ ਸੋਨੇ ਦਾ ਕਾਰੋਬਾਰ ਕਰਨ ਵਾਲੇ ਕਾਰੋਬਾਰੀ ਪਾਸੋਂ ਦੋ ਹਥਿਆਰਬੰਦ ਲੁਟੇਰੇ 35 ਲੱਖ ਰੁਪਏ ...
ਅਬੋਹਰ 'ਚ ਭਿਆਨਕ ਸੜਕ ਹਾਦਸਾ ,4 ਦੀ ਮੌਤ
. . .  1 day ago
ਅਬੋਹਰ, 24 ਸਤੰਬਰ ( ਕੁਲਦੀਪ ਸਿੰਘ ਸੰਧੂ)-ਸਥਾਨਕ ਬਾਈਪਾਸ ’ਤੇ ਸਥਿਤ ਇਕ ਪੈਲੇਸ ਦੇ ਸਾਹਮਣੇ ਦੋ ਵਾਹਨਾਂ ਦੀ ਹੋਈ ਆਹਮੋ ਸਾਹਮਣੀ ਟੱਕਰ ਵਿਚ ਚਾਰ ਜਣਿਆਂ ਦੀ ਮੌਤ ਹੋਣ ਦੀ ਦੁਖਦਾਈ ਖ਼ਬਰ ਮਿਲੀ ...
ਸ੍ਰੀ ਮੁਕਤਸਰ ਸਾਹਿਬ : ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ ਦੇ ਉੱਪ ਕੁਲਪਤੀ ਡਾ: ਰਾਜ ਬਹਾਦਰ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ
. . .  1 day ago
ਸ੍ਰੀ ਮੁਕਤਸਰ ਸਾਹਿਬ, 24 ਸਤੰਬਰ (ਰਣਜੀਤ ਸਿੰਘ ਢਿੱਲੋਂ)-ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ ਫ਼ਰੀਦਕੋਟ ਦੇ ਉੱਪ-ਕੁਲਪਤੀ ਡਾ: ਰਾਜ ਬਹਾਦਰ, ਡਾ: ਹਰਮੋਹਿੰਦਰ ਸਿੰਘ ਮੋਹਾਲੀ, ਡਾ: ਨਰਿੰਦਰ ਕੌਰ, ਡਾ: ਨਰੇਸ਼ ਵਰਮਾ ਹਿਮਾਚਲ ...
ਕਰੰਟ ਲੱਗਣ ਨਾਲ ਪਿੰਡ ਕੋਹਾਲੀ ਦੇ ਪਹਿਲਵਾਨ ਦੀ ਹੋਈ ਮੌਤ
. . .  1 day ago
ਰਾਮ ਤੀਰਥ , 24 ਸਤੰਬਰ ( ਧਰਵਿੰਦਰ ਸਿੰਘ ਔਲਖ )- ਬਿਜਲੀ ਦਾ ਜ਼ੋਰਦਾਰ ਕਰੰਟ ਲੱਗਣ ਨਾਲ ਪਿੰਡ ਕੋਹਾਲੀ ਦੇ ਇਕ ਪਹਿਲਵਾਨ ਨੌਜਵਾਨ ਨਿਸ਼ਾਨ ਸਿੰਘ (26 ) ਪੁੱਤਰ ਹਰਭਜਨ ਸਿੰਘ ਦੀ ਦਰਦਨਾਕ ਮੌਤ ਹੋ ਗਈ , ਜੋ ਦੋ ਭੈਣਾਂ ਦਾ ਇਕਲੌਤਾ ਲਾਡਲਾ ...
ਸਿੱਖਿਆ ਬੋਰਡ ਵਲੋਂ ਰੈਗੂਲਰ ਪਰੀਖਿਆਰਥੀਆਂ ਲਈ ਅਕਾਦਮਿਕ ਸੈਸ਼ਨ ਨੂੰ 2 ਟਰਮਜ਼ ਵਿਚ ਵੰਡਿਆ
. . .  1 day ago
ਐੱਸ. ਏ. ਐੱਸ. ਨਗਰ, 24 ਸਤੰਬਰ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅਕਾਦਮਿਕ ਸਾਲ 2021-22 ਦੌਰਾਨ ਰੈਗੂਲਰ ਪਰੀਖਿਆਰਥੀਆਂ ਲਈ ਪਰੀਖਿਆਵਾਂ ਦੀ ਨੀਤੀ ਨੂੰ ਤਰਕਸੰਗਤ ਬਣਾਏ ...
ਨੈਸ਼ਨਲ ਡਿਫੈਂਸ ਅਕੈਡਮੀ ਅਤੇ ਨੇਵਲ ਅਕੈਡਮੀ ਪ੍ਰੀਖਿਆ ਲਈ ਮੰਗੀਆਂ ਗਈਆਂ ਮਹਿਲਾ ਉਮੀਦਵਾਰਾਂ ਤੋਂ ਅਰਜ਼ੀਆਂ
. . .  1 day ago
ਨਵੀਂ ਦਿੱਲੀ, 24 ਸਤੰਬਰ - ਪਹਿਲੀ ਵਾਰ ਯੂ.ਪੀ.ਐਸ.ਸੀ. ਨੇ ਨੈਸ਼ਨਲ ਡਿਫੈਂਸ ਅਕੈਡਮੀ ਅਤੇ ਨੇਵਲ ਅਕੈਡਮੀ ਪ੍ਰੀਖਿਆ ਲਈ ਦਾਖ਼ਲਾ ਪ੍ਰੀਖਿਆ ਲਈ ਮਹਿਲਾ ਉਮੀਦਵਾਰਾਂ ਤੋਂ ਅਰਜ਼ੀਆਂ ਮੰਗੀਆਂ...
ਆਰਥਿਕ ਤੰਗੀ ਕਾਰਨ ਮਜ਼ਦੂਰ ਨੇ ਕੀਤੀ ਖ਼ੁਦਕੁਸ਼ੀ
. . .  1 day ago
ਚਾਉਕੇ, 24 ਸਤੰਬਰ (ਮਨਜੀਤ ਸਿੰਘ ਘੜੈਲੀ) - ਪਿੰਡ ਪਿੱਥੋ ਵਿਖੇ ਆਰਥਿਕ ਤੰਗੀ ਕਾਰਨ ਇਕ ਮਜ਼ਦੂਰ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਏ ਜਾਣ ਦੀ ਖ਼ਬਰ ਹੈ। ਪਰਿਵਾਰਕ ਮੈਂਬਰਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 7 ਸਾਉਣ ਸੰਮਤ 553
ਵਿਚਾਰ ਪ੍ਰਵਾਹ: ਜੀਵਨ ਦੇ ਸੰਘਰਸ਼ ਵਿਚ ਉਹ ਜਿੱਤਦੇ ਹਨ, ਜਿਨ੍ਹਾਂ ਵਿਚ ਹਾਲਾਤ \'ਤੇ ਕਾਬੂ ਪਾਉਣ ਦੀ ਯੋਗਤਾ ਹੁੰਦੀ ਹੈ। -ਚਾਰਲਿਸ ਡਾਰਵਿਨ

ਪਟਿਆਲਾ

ਐੱਨ. ਐੱਸ. ਕਿਊ. ਐੱਫ. ਵੋਕੇਸ਼ਨਲ ਅਧਿਆਪਕਾਂ ਨੇ ਪਟਿਆਲਾ ਸ਼ਹਿਰ 'ਚ 'ਕੰਪਨੀਆਂ ਭਜਾਓ-ਸਿੱਖਿਆ ਬਚਾਓ' ਰੈਲੀ ਕੱਢੀ

ਪਟਿਆਲਾ, 21 ਜੁਲਾਈ (ਧਰਮਿੰਦਰ ਸਿੰਘ ਸਿੱਧੂ)-ਐੱਨ.ਐੱਸ.ਕਿਊ.ਐੱਫ. ਅਧਿਆਪਕਾਂ ਵਲੋਂ ਸ਼ਹਿਰ 'ਚ 'ਕੰਪਨੀਆਂ ਭਜਾਓ-ਸਿੱਖਿਆ ਬਚਾਓ' ਰੈਲੀ ਕੱਢੀ ਗਈ | ਇਸ ਰੈਲੀ 'ਚ ਭਾਰੀ ਗਿਣਤੀ 'ਚ ਐੱਨ.ਐੱਸ.ਕਿਊ.ਐੱਫ. ਅਧਿਆਪਕ ਸ਼ਾਮਲ ਹੋਏ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ, ...

ਪੂਰੀ ਖ਼ਬਰ »

ਮੁਖਮੈਲਪੁਰ ਤੇ ਗੁਰਲਾਲ ਘਨੌਰ ਵਲੋਂ ਪਾਣੀ 'ਚ ਡੁੱਬੇ ਇਲਾਕਿਆਂ ਦੇ ਵੱਖ-ਵੱਖ ਕੀਤੇ ਦੌਰੇ

ਘਨੌਰ, 21 ਜੁਲਾਈ (ਜਾਦਵਿੰਦਰ ਸਿੰਘ ਜੋਗੀਪੁਰ)-ਸ਼੍ਰੋਮਣੀ ਅਕਾਲੀ ਦਲ ਦੀ ਮੀਤ ਪ੍ਰਧਾਨ ਅਤੇ ਸਾਬਕਾ ਵਿਧਾਇਕ ਹਲਕਾ ਘਨੌਰ ਬੀਬੀ ਹਰਪ੍ਰੀਤ ਕੌਰ ਮੁਖਮੇਲਪੁਰ ਅਤੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਪ੍ਰਸਿੱਧ ਕਬੱਡੀ ਖਿਡਾਰੀ ਗੁਰਲਾਲ ਘਨੌਰ ਵਲੋਂ ਵੱਖੋ-ਵੱਖ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਦੋ ਵਿਅਕਤੀਆਂ ਦੀ ਹੋਈ ਮੌਤ ਸਬੰਧੀ ਮਾਮਲਾ ਦਰਜ

ਨਾਭਾ, 21 ਜੁਲਾਈ (ਕਰਮਜੀਤ ਸਿੰਘ)-ਥਾਣਾ ਸਦਰ ਨਾਭਾ 'ਚ ਨਾਭਾ ਮਲੇਰਕੋਟਲਾ ਸੜਕ 'ਤੇ ਹੋਏ ਹਾਦਸੇ 'ਚ ਦੋ ਵਿਅਕਤੀਆਂ ਦੀ ਮੌਤ ਹੋ ਗਈ ਸਬੰਧੀ ਬਲੈਰੋ ਗੱਡੀ ਦੇ ਅਣਪਛਾਤੇ ਚਾਲਕ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਪੁਲਿਸ ਅਨੁਸਾਰ ਪਿੰਡ ਹਰੀਗੜ੍ਹ ਦੇ ਬੱਸ ਸਟੈਂਡ ਦੇ ...

ਪੂਰੀ ਖ਼ਬਰ »

ਪੁਰਾਣੀ ਰੰਜਿਸ਼ ਦੇ ਚੱਲਦਿਆਂ ਇਕ ਵਿਅਕਤੀ ਕੀਤਾ ਫੱਟੜ

ਨਾਭਾ, 21 ਜੁਲਾਈ (ਕਰਮਜੀਤ ਸਿੰਘ)-ਸਥਾਨਕ ਸਰਕੁਲਰ ਰੋਡ 'ਤੇ ਸਥਿਤ ਭਾਰਤੀ ਜੀਵਨ ਬੀਮਾ ਨਿਗਮ ਦਫ਼ਤਰ ਦੇ ਨਜ਼ਦੀਕ 15 ਤੋਂ 20 ਦੇ ਕਰੀਬ ਨਸ਼ੇ ਵਿਚ ਧੁੱਤ ਕੁਝ ਅਣਪਛਾਤੇ ਵਿਅਕਤੀਆਂ ਵਲੋਂ ਚਰਨਵੀਰ ਨਾਮੀ ਵਿਅਕਤੀ 'ਤੇ ਹਮਲਾ ਕਰ ਦਿੱਤਾ ਗਿਆ | ਉਹ ਜਦੋਂ ਜਾਨ ਬਚਾਉਣ ਲਈ ਇਕ ...

ਪੂਰੀ ਖ਼ਬਰ »

ਪਟਿਆਲਾ ਜੇਲ੍ਹ 'ਚ ਬਾਹਰੋਂ ਸੁੱਟੇ ਮੋਬਾਈਲ ਕੈਦੀ ਨੇ ਵੇਚੇ

ਪਟਿਆਲਾ, 21 ਜੁਲਾਈ (ਮਨਦੀਪ ਸਿੰਘ ਖਰੌੜ)-ਕੇਂਦਰੀ ਜੇਲ੍ਹ ਪਟਿਆਲਾ 'ਚ ਬਾਹਰੋਂ ਸੁੱਟੇ ਮੋਬਾਈਲ ਹੋਰ ਕੈਦੀਆਂ ਨੂੰ ਵੇਚਣ ਵਾਲੇ ਬੰਦੀ ਦੀ ਨਿਸ਼ਾਨਦੇਹੀ 'ਤੇ ਜੇਲ੍ਹ ਪ੍ਰਸ਼ਾਸਨ ਨੇ ਤਲਾਸ਼ੀ ਮੁਹਿੰਮ ਦੌਰਾਨ 13 ਮੋਬਾਈਲ ਜੇਲ੍ਹ 'ਚੋਂ ਬਰਾਮਦ ਹੋਏ ਹਨ | ਇਸ ਸਬੰਧੀ ਜੇਲ੍ਹ ...

ਪੂਰੀ ਖ਼ਬਰ »

ਭਾਖੜਾ ਨਹਿਰ 'ਚ ਛਾਲ ਮਾਰਨ ਵਾਲੇ ਨੌਜਵਾਨ ਦੀ ਲਾਸ਼ ਸਿਰਸਾ ਨੇੜਿਓਾ ਮਿਲੀ

ਪਾਤੜਾਂ, 21 ਜੁਲਾਈ (ਜਗਦੀਸ਼ ਸਿੰਘ ਕੰਬੋਜ)-ਭਾਖੜਾ ਨਹਿਰ 'ਚ ਛਾਲ ਮਾਰਨ ਵਾਲੇ ਕਸਬਾ ਘੱਗਾ ਦੇ ਨਾਲ ਲੱਗਦੇ ਪਿੰਡ ਬਰਾਸ ਦੇ ਇਕ ਨੌਜਵਾਨ ਦੀ ਲਾਸ਼ ਸਿਰਸਾ (ਹਰਿਆਣਾ) ਨੇੜਿਓਾ ਭਾਖੜਾ ਨਹਿਰ 'ਚ ਮਿਲ ਗਈ ਹੈ | ਮਿ੍ਤਕ ਨੌਜਵਾਨ ਵਲੋਂ ਨਹਿਰ 'ਚ ਛਾਲ ਮਾਰਨ ਤੋਂ ਪਹਿਲਾਂ ਪਾਈ ...

ਪੂਰੀ ਖ਼ਬਰ »

ਮੁੱਖ ਮੰਤਰੀ ਦੇ ਜ਼ਿਲੇ੍ਹ ਦੇ ਸਾਰੇ ਬਲਾਕਾਂ 'ਚ ਧਰਤੀ ਹੇਠਲਾ ਪਾਣੀ ਚਿੰਤਾਜਨਕ ਪੱਧਰ ਤੱਕ ਘਟਿਆ

ਪਟਿਆਲਾ, 21 ਜੁਲਾਈ (ਮਨਦੀਪ ਸਿੰਘ ਖਰੌੜ)-ਪਾਣੀ ਹੀ ਜ਼ਿੰਦਗੀ ਹੈ ਫ਼ਲਸਫ਼ੇ ਨੂੰ ਸੁਣਦੇ ਤੇ ਪੜ੍ਹਦੇ ਤਾਂ ਅਸੀਂ ਸਾਰੇ ਹੀ ਹਾਂ ਪਰ ਜਦੋਂ ਪਾਣੀ ਦੀ ਵਰਤੋਂ ਕਰਨ ਦੀ ਗੱਲ ਆਉਂਦੀ ਹੈ ਤਾਂ ਅਸੀਂ ਅਵੇਸਲੇ ਹੋਕੇ ਪਾਣੀ ਦੀ ਲੋੜ ਤੋਂ ਵੱਧ ਵਰਤੋਂ ਕਰਦੇ ਹਾਂ | ਜਿਸ ਦਾ ...

ਪੂਰੀ ਖ਼ਬਰ »

ਧੋਖੇ ਨਾਲ ਕਾਰ ਦੀ ਕਾਪੀ ਆਪਣੇ ਨਾਂਅ 'ਤੇ ਕਰਵਾਉਣ ਵਾਲੇ ਖ਼ਿਲਾਫ਼ ਕੇਸ ਦਰਜ

ਪਟਿਆਲਾ, 21 ਜੁਲਾਈ (ਮਨਦੀਪ ਸਿੰਘ ਖਰੌੜ)-ਇੱਥੋਂ ਦੇ ਰਹਿਣ ਵਾਲੇ ਵਿਅਕਤੀ ਤੋਂ ਧੋਖੇ ਨਾਲ ਉਸ ਦੀ ਕਾਰ ਦੀ ਕਾਪੀ ਆਪਣੇ ਨਾਂਅ 'ਤੇ ਦਰਜ ਕਰਵਾਉਣ ਦੇ ਮਾਮਲੇ 'ਚ ਥਾਣਾ ਸਿਵਲ ਲਾਈਨ ਦੀ ਪੁਲਿਸ ਨੇ 2 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ | ਉਕਤ ਸ਼ਿਕਾਇਤ ਗੁਰਜੀਤ ਸਿੰਘ ...

ਪੂਰੀ ਖ਼ਬਰ »

ਅਣਪਛਾਤੇ ਨੌਜਵਾਨਾਂ ਵਲੋਂ ਕੀਤੀ ਗਈ ਗੋਲੀਬਾਰੀ 'ਚ ਇਕ ਨੌਜਵਾਨ ਜ਼ਖ਼ਮੀ

ਨਾਭਾ, 21 ਜੁਲਾਈ (ਕਰਮਜੀਤ ਸਿੰਘ)-ਪੰਜਾਬ ਵਿਚ ਦਿਨੋਂ-ਦਿਨ ਗੁੰਡਾਗਰਦੀ ਦੀਆਂ ਲਗਾਤਾਰ ਵਾਰਦਾਤਾਂ ਵਿਚ ਇਜ਼ਾਫਾ ਹੁੰਦਾ ਜਾ ਰਿਹਾ ਹੈ | ਹੁਣ ਗੁੰਡਾਗਰਦੀ ਇੰਨੀ ਵਧ ਚੁੱਕੀ ਹੈ ਕਿ ਸ਼ਰੇਆਮ ਚਿੱਟੇ ਦਿਨ ਹੀ ਗੋਲੀਆਂ ਚੱਲਣ ਦੀਆਂ ਘਟਨਾਵਾਂ ਵੀ ਲਗਾਤਾਰ ਵਧ ਰਹੀਆਂ ਹਨ | ...

ਪੂਰੀ ਖ਼ਬਰ »

ਮਾਣ ਭੱਤਾ, ਕੱਚੇ ਤੇ ਠੇਕਾ ਮੁਲਾਜ਼ਮਾਂ ਦੇ ਮੋਰਚੇ ਵਲੋਂ ਪਟਿਆਲਾ ਵਿਖੇ ਵਿਸ਼ਾਲ ਰੈਲੀ ਅਤੇ ਰੋਸ ਮਾਰਚ

ਪਟਿਆਲਾ, 21 ਜੁਲਾਈ (ਧਰਮਿੰਦਰ ਸਿੰਘ ਸਿੱਧੂ/ਮਨਦੀਪ ਸਿੰਘ ਖਰੌੜ)-ਪੰਜਾਬ ਸਰਕਾਰ ਵਲੋਂ ਆਸ਼ਾ ਵਰਕਰਾਂ, ਫੈਸਿਲੀਟੇਟਰਾਂ, ਮਿਡ-ਡੇ-ਮੀਲ ਵਰਕਰਾਂ, ਜੰਗਲਾਤ ਵਰਕਰਾਂ, ਸਰਵ ਸਿੱਖਿਆ ਅਭਿਆਨ ਅਤੇ ਮਿਡ-ਡੇ-ਮੀਲ ਸਕੀਮ ਅਧੀਨ ਠੇਕੇ 'ਤੇ ਕੰਮ ਕਰਦੇ ਦਫ਼ਤਰੀ ਕਰਮਚਾਰੀਆਂ ਤੇ ਹੋਰ ...

ਪੂਰੀ ਖ਼ਬਰ »

ਬੀ. ਸੀ. ਵਿੰਗ ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਗੁਰਦੀਪ ਸਿੰਘ ਸ਼ੇਖਪੁਰਾ ਨੇ ਸੁਖਬੀਰ ਸਿੰਘ ਬਾਦਲ ਕੋਲ ਭਾਈਚਾਰੇ ਦੇ ਉਠਾਏ ਮਸਲੇ

ਪਟਿਆਲਾ, 21 ਜੁਲਾਈ (ਮਨਦੀਪ ਸਿੰਘ ਖਰੌੜ)-ਕੰਬੋਜ ਭਲਾਈ ਬੋਰਡ ਪੰਜਾਬ ਦੇ ਸਾਬਕਾ ਚੇਅਰਮੈਨ ਅਤੇ ਪ੍ਰਧਾਨ ਬੀ.ਸੀ. ਵਿੰਗ ਸ਼ੋ੍ਰਮਣੀ ਅਕਾਲੀ ਦਲ ਜ਼ਿਲ੍ਹਾ ਪਟਿਆਲਾ ਗੁਰਦੀਪ ਸਿੰਘ ਸ਼ੇਖਪੁਰਾ ਪਾਰਟੀ ਦਫ਼ਤਰ ਚੰਡੀਗੜ੍ਹ ਵਿਖੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ...

ਪੂਰੀ ਖ਼ਬਰ »

ਗੁਰਤੇਜ ਢਿੱਲੋਂ ਨੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਕੀਤੀ ਮੁਲਾਕਾਤ

ਪਟਿਆਲਾ, 21 ਜੁਲਾਈ (ਗੁਰਪ੍ਰੀਤ ਸਿੰਘ ਚੱਠਾ)-ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਇੰਪਰੂਵਮੈਂਟ ਟਰੱਸਟ ਨਾਭਾ ਦੇ ਸਾਬਕਾ ਚੇਅਰਮੈਨ ਗੁਰਤੇਜ ਸਿੰਘ ਢਿੱਲੋਂ ਨੇ ਪਿਛਲੇ ਦਿਨੀਂ ਪਟਿਆਲਾ ਲਈ ਦੋ ਵੱਡੇ ਫੋਰਲੇਨ ਰੋਡ ਪ੍ਰਾਜੈਕਟ ਲਿਆਉਣ ਦੇ ਕੀਤੇ ਐਲਾਨ ਬੀਤੇ ...

ਪੂਰੀ ਖ਼ਬਰ »

'ਆਪ' ਦੀ ਸੂਬਾਈ ਖ਼ਜ਼ਾਨਚੀ ਮੈਡਮ ਨੀਨਾ ਮਿੱਤਲ ਦਾ ਹਲਕਾ ਇੰਚਾਰਜ ਬਣਨ 'ਤੇ ਬਨੂੜ ਵਿਖੇ ਭਰਵਾਂ ਸਵਾਗਤ

ਬਨੂੜ, 21 ਜੁਲਾਈ (ਭੁਪਿੰਦਰ ਸਿੰਘ)-ਆਮ ਆਦਮੀ ਪਾਰਟੀ ਦੀ ਸੂਬਾਈ ਖ਼ਜ਼ਾਨਚੀ ਮੈਡਮ ਨੀਨਾ ਮਿੱਤਲ ਨੂੰ ਹਲਕਾ ਰਾਜਪੁਰਾ ਦੀ ਇੰਚਾਰਜ ਲਾਉਣ 'ਤੇ ਉਹ ਅੱਜ ਪਹਿਲੀ ਵਾਰ ਬਨੂੜ ਵਿਖੇ ਪੁੱਜੇ | ਇਸ ਮੌਕੇ ਬਨੂੜ ਇਕਾਈ ਵਲੋਂ ਬਲਾਕ ਪ੍ਰਧਾਨ ਸਿਕੰਦਰ ਸਿੰਘ ਬਨੂੜ ਦੀ ਅਗਵਾਈ 'ਚ ...

ਪੂਰੀ ਖ਼ਬਰ »

ਵਿਆਹ ਦਾ ਝਾਂਸਾ ਦੇ ਕੇ ਲੜਕੀਆਂ ਨੂੰ ਭਜਾ ਕੇ ਲੈ ਜਾਣ ਦੇ ਦੋਸ਼ 'ਚ ਪਰਚਾ ਦਰਜ

ਰਾਜਪੁਰਾ, 21 ਜੁਲਾਈ (ਰਣਜੀਤ ਸਿੰਘ)-ਸਿਟੀ ਪੁਲਿਸ ਨੇ ਇਕ ਸ਼ਿਕਾਇਤ ਦੇ ਆਧਾਰ 'ਤੇ ਲੜਕੀਆਂ ਨੂੰ ਭਜਾ ਕੇ ਲੈ ਜਾਣ ਦੇ ਦੋਸ਼ ਚ ਪਰਚਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਮੁਤਾਬਿਕ ਪੁਲਿਸ ਨੂੰ ਮੁੱਦਈ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਸ ਦੀ ਭੈਣ ਦੀ ...

ਪੂਰੀ ਖ਼ਬਰ »

ਭੇਦਭਰੇ ਹਾਲਾਤ 'ਚ ਵਿਅਕਤੀ ਲਾਪਤਾ

ਪਟਿਆਲਾ, 21 ਜੁਲਾਈ (ਮਨਦੀਪ ਸਿੰਘ ਖਰੌੜ)-ਇੱਥੋਂ ਦੇ ਪਿੰਡ ਅਕਾਲੀ ਮਾਜਰੀਆਂ ਦਾ ਰਹਿਣ ਵਾਲਾ ਇਕ ਵਿਅਕਤੀ ਘਰੋਂ ਸਕੂਟਰ ਲੈ ਕੇ ਬਾਹਰ ਗਿਆ ਸੀ, ਪਰ ਹੁਣ ਤੱਕ ਘਰ ਵਾਪਸ ਨਹੀਂ ਪਰਤਿਆ ਹੈ | ਇਹ ਸ਼ਿਕਾਇਤ ਵਿਅਕਤੀ ਦੇ ਲੜਕੇ ਗੁਰਦਿੱਤ ਸਿੰਘ ਨੇ ਥਾਣਾ ਅਨਾਜ ਮੰਡੀ 'ਚ ਦਰਜ ...

ਪੂਰੀ ਖ਼ਬਰ »

ਆਜ਼ਾਦੀ ਘੁਲਾਟੀਆ ਦੇ ਪਰਿਵਾਰਾਂ ਵਲੋਂ ਹੱਕੀ ਮੰਗਾਂ ਸਬੰਧੀ ਕੈਬਨਿਟ ਮੰਤਰੀ ਆਸ਼ੂ ਨੂੰ ਮੰਗ ਪੱਤਰ

ਨਾਭਾ, 21 ਜੁਲਾਈ (ਕਰਮਜੀਤ ਸਿੰਘ)-ਫਰੀਡਮ ਫਾਈਟਰਜ਼ ਉਤਰਾਧਿਕਾਰੀ ਸੂਬਾ ਤਾਲਮੇਲ ਕਮੇਟੀ ਪੰਜਾਬ ਦਾ ਇਕ ਵਫ਼ਦ ਕਨਵੀਨਰ ਪ੍ਰਕਾਸ਼ ਸਿੰਘ ਧਾਲੀਵਾਲ ਦੀ ਅਗਵਾਈ ਹੇਠ ਹੱਕੀ ਮੰਗਾਂ ਸਬੰਧੀ ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ ਨੂੰ ਮਿਲਿਆ ਤੇ ਮੰਗ ਪੱਤਰ ਸੌਂਪਿਆ ਗਿਆ | ...

ਪੂਰੀ ਖ਼ਬਰ »

ਸਰਕਾਰੀ ਕਾਲਜ ਆਫ਼ ਐਜੂਕੇਸ਼ਨ ਵਿਖੇ ਭਾਰਤ ਦੀ ਆਜ਼ਾਦੀ ਦੇ 75ਵੇਂ ਵਰ੍ਹੇ ਨੂੰ ਸਮਰਪਿਤ ਆਨ-ਲਾਈਨ ਸੈਮੀਨਾਰ

ਪਟਿਆਲਾ, 21 ਜੁਲਾਈ (ਗੁਰਵਿੰਦਰ ਸਿੰਘ ਔਲਖ)-ਸਥਾਨਕ ਸਰਕਾਰੀ ਕਾਲਜ ਆਫ਼ ਐਜੂਕੇਸ਼ਨ ਵਿਖੇ ਡੀ.ਪੀ.ਆਈ (ਕਾਲਜਾਂ) ਪੰਜਾਬ ਵਲੋਂ ਭਾਰਤ ਦੀ ਆਜ਼ਾਦੀ ਦੇ 75ਵੇਂ ਵਰ੍ਹੇ ਨੂੰ ਸਮਰਪਿਤ ਉਲੀਕੇ ਗਏ ਪ੍ਰੋਗਰਾਮਾਂ ਦੀ ਲੜੀ ਤਹਿਤ ਆਨ-ਲਾਈਨ ਸੈਮੀਨਾਰ ਦਾ ਕੀਤਾ ਗਿਆ | ਪਿ੍ੰਸੀਪਲ ...

ਪੂਰੀ ਖ਼ਬਰ »

ਚੇਅ. ਮਦਨਜੀਤ ਨੇ ਮੀਰਾਂਪੁਰ ਚੋਅ ਦੇ ਮਾਰ ਹੇਠ ਆਏ ਰਕਬੇ ਦੀ ਵਿਸ਼ੇਸ਼ ਗਿਰਦਾਵਰੀ ਕਰਵਾਉਣ ਦੀ ਕੀਤੀ ਮੰਗ

ਡਕਾਲਾ, 21 ਜੁਲਾਈ (ਪਰਗਟ ਸਿੰਘ ਬਲਬੇੜਾ)-ਹਲਕਾ ਸਮਾਣਾ ਦੇ ਅੱਧੀ ਦਰਜਨ ਪਿੰਡਾਂ ਦੀ ਫਸਲ ਮੀਰਾਂਪੁਰ ਚੋਅ ਦੇ ਪਾਣੀ ਦੀ ਮਾਰ ਹੇਠ ਆਉਣ ਕਾਰਨ ਖ਼ਰਾਬ ਹੋ ਜਾਣ ਤੇ ਮਾਰਕੀਟ ਕਮੇਟੀ ਡਕਾਲਾ ਦੇ ਚੇਅਰਮੈਨ ਮਦਨਜੀਤ ਡਕਾਲਾ ਨੇ ਡਿਪਟੀ ਕਮਿਸ਼ਨਰ ਪਟਿਆਲਾ ਕੁਮਾਰ ਅਮਿਤ ਨੂੰ ...

ਪੂਰੀ ਖ਼ਬਰ »

ਪਟਿਆਲਾ ਜ਼ਿਲ੍ਹੇ 'ਚ ਦਸ ਹਜ਼ਾਰ ਬੀਜ ਬਾਲਜ਼ ਮੁਫ਼ਤ ਵੰਡੀਆਂ ਜਾਣਗੀਆਂ : ਡਾ. ਪ੍ਰੀਤੀ ਯਾਦਵ

ਪਟਿਆਲਾ, 21 ਜੁਲਾਈ (ਧਰਮਿੰਦਰ ਸਿੰਘ ਸਿੱਧੂ)-ਡਾਇਰੈਕਟਰ ਬਾਗਬਾਨੀ ਪੰਜਾਬ ਸ਼ੈਲੇਦਰ ਕੌਰ ਦੀ ਅਗਵਾਈ ਹੇਠ ਬਾਗਬਾਨੀ ਵਿਭਾਗ ਵਲੋਂ ਸੀਡ-ਬਾਲ ਪਾਇਲਟ ਪ੍ਰੋਜੈਕਟ ਦੀ ਨਿਵੇਕਲੀ ਮੁਹਿੰਮ ਸ਼ੁਰੂ ਕੀਤੀ ਗਈ ਹੈ, ਜਿਸ 'ਚ ਵੱਖ-ਵੱਖ ਫਲਾਂ ਜਿਵੇਂ ਜਾਮਣ, ਬਿਲ, ਕਰੋਂਦਾ, ਢੇਊ, ...

ਪੂਰੀ ਖ਼ਬਰ »

ਪਟਵਾਰੀਆਂ ਨੇ ਵਾਧੂ ਸਰਕਲਾਂ ਵਾਲੇ ਪਿੰਡਾਂ ਦਾ ਕੰਮ ਛੱਡਿਆ : ਲੋਕ ਡਾਢੇ ਪੇ੍ਰਸ਼ਾਨ

ਬਨੂੜ, 21 ਜੁਲਾਈ (ਭੁਪਿੰਦਰ ਸਿੰਘ)-ਪਟਵਾਰੀਆ ਵਲੋਂ ਵਾਧੂ ਸਰਕਲਾਂ ਵਾਲੇ ਪਿੰਡਾਂ ਦੇ ਕੰਮ ਛੱਡੇ ਜਾਣ ਕਾਰਨ ਲੋਕਾਂ ਦੇ ਕੰਮ ਪ੍ਰਭਾਵਿਤ ਹੋਣ ਲੱਗ ਪਏ ਹਨ | ਜ਼ਮੀਨੀ ਰਿਕਾਰਡ ਨਾਲ ਸਬੰਧਿਤ ਕੰਮ ਠੱਪ ਹੋ ਗਏ ਹਨ, ਪਾੜਿਆਂ ਦੇ ਕਈ ਦਸਤਾਵੇਜ਼ ਦੇ ਦਸਤਖ਼ਤ ਨਾ ਹੋਣ ਕਾਰਨ ...

ਪੂਰੀ ਖ਼ਬਰ »

ਮੀਰਾਂਪੁਰ ਚੋਅ ਦੇ ਪਾਣੀ ਨਾਲ ਅੱਧਾ ਦਰਜਨ ਪਿੰਡਾਂ ਦੀ ਫਸਲ ਡੁੱਬੀ

ਡਕਾਲਾ, 21 ਜੁਲਾਈ (ਪਰਗਟ ਸਿੰਘ ਬਲਬੇੜ੍ਹਾ)-ਪਿਛਲੇ ਦੋ ਦਿਨਾਂ ਤੋਂ ਹੋ ਰਹੀ ਬਰਸਾਤ ਨਾਲ ਮੀਰਾਂਪੁਰ ਚੋਅ ਦੇ ਪਾਣੀ ਨਾਲ ਹਰਿਆਣਾ ਦੀ ਸਰਹੱਦ ਨਾਲ ਲੱਗਦੇ ਹਲਕਾ ਸਮਾਣਾ ਦੇ ਪਿੰਡਾਂ 'ਚ ਹੜ੍ਹਾਂ ਵਰਗੇ ਹਾਲਾਤ ਹੋ ਗਏ ਹਨ | ਹਲਕਾ ਸਮਾਣਾ ਦੇ ਪਿੰਡ ਸਸੀ ਬ੍ਰਾਹਮਣਾਂ, ...

ਪੂਰੀ ਖ਼ਬਰ »

ਬਿਜਲੀ ਸਬੰਧੀ 'ਆਪ' ਵਲੋਂ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਨੂੰ ਘਰ-ਘਰ ਵਿਚ ਪਹੁੰਚਾਇਆ ਜਾ ਰਿਹੈ-ਜੱਸੀ ਸੋਹੀਆਂ ਵਾਲਾ

ਨਾਭਾ, 21 ਜੁਲਾਈ (ਅਮਨਦੀਪ ਸਿੰਘ ਲਵਲੀ)-ਆਮ ਆਦਮੀ ਪਾਰਟੀ ਦੇ ਮੁਖੀ ਤੇ ਮੁੱਖ ਮੰਤਰੀ ਦਿੱਲੀ ਸਰਕਾਰ ਵਲੋਂ ਪਿਛਲੇ ਦਿਨੀਂ ਪੰਜਾਬ ਵਿਚ 'ਆਪ' ਦੀ ਸਰਕਾਰ ਬਣਨ 'ਤੇ ਹਰ ਵਰਗ ਦੇ ਲੋਕਾਂ ਲਈ ਹਰ ਘਰ ਨੂੰ ਹਰ ਮਹੀਨੇ 300 ਬਿਜਲੀ ਯੂਨਿਟ ਮੁਫਤ, 24 ਘੰਟੇ ਬਿਜਲੀ ਸਪਲਾਈ ਦੇਣ ਅਤੇ ...

ਪੂਰੀ ਖ਼ਬਰ »

ਸੁਰਜੀਤ ਸਿੰਘ ਰੱਖੜਾ ਵਲੋਂ ਪਟਿਆਲਾ ਦਿਹਾਤੀ ਦੇ ਨਵ-ਨਿਯੁਕਤ ਅਹੁਦੇਦਾਰਾਂ ਦਾ ਸਨਮਾਨ

ਪਟਿਆਲਾ, 21 ਜੁਲਾਈ (ਮਨਦੀਪ ਸਿੰਘ ਖਰੌੜ)-ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਵਲੋਂ ਅਕਾਲੀ ਦਲ ਦੇ ਪਟਿਆਲਾ ਦਿਹਾਤੀ ਹਲਕੇ ਦੇ ਨਵ-ਨਿਯੁਕਤ ਅਹੁਦੇਦਾਰਾਂ ਦਾ ਸਨਮਾਨ ਕੀਤਾ ਗਿਆ | ਇਸ ਮੌਕੇ ਪ੍ਰਸਿੱਧ ਐਨ.ਆਰ.ਆਈ. ਦਰਸ਼ਨ ਸਿੰਘ ਧਾਲੀਵਾਲ, ਚਰਨਜੀਤ ਸਿੰਘ ਰੱਖੜਾ ਤੇ ...

ਪੂਰੀ ਖ਼ਬਰ »

ਨਵਜੋਤ ਸਿੱਧੂ ਦੇ ਪਾਰਟੀ ਪ੍ਰਧਾਨ ਬਣਨ ਨਾਲ ਗਿਰਾਵਟ ਵੱਲ ਜਾ ਰਹੀ ਕਾਂਗਰਸ ਨੂੰ ਮਿਲਿਆ ਵੱਡਾ ਬਲ-ਸੱਤੀ, ਸ਼ਿਲਪਾ, ਅਰੋੜਾ

ਨਾਭਾ, 21 ਜੁਲਾਈ (ਅਮਨਦੀਪ ਸਿੰਘ ਲਵਲੀ)-ਸੂਬੇ ਪੰਜਾਬ 'ਚ ਕਾਂਗਰਸੀ ਆਗੂਆਂ ਅਤੇ ਵਰਕਰਾਂ ਦੇ ਚਿਹਰੇ ਖਿੜ ਚੁੱਕੇ ਨੇ ਕਿਉਂਕਿ ਨਵਜੋਤ ਸਿੰਘ ਸਿੱਧੂ ਦੇ ਪਾਰਟੀ ਪ੍ਰਧਾਨ ਬਣਨ ਕਾਰਨ ਪਾਰਟੀ ਜੋ ਕਿ ਗਿਰਾਵਟ ਵੱਲ ਜਾ ਰਹੀ ਸੀ ਉਸ ਨੂੰ ਵੱਡਾ ਬਲ ਮਿਲ ਚੁੱਕਿਆ ਹੈ | ਇਹ ਵਿਚਾਰ ...

ਪੂਰੀ ਖ਼ਬਰ »

ਨਵਜੋਤ ਸਿੰਘ ਸਿੱਧੂ ਦੇ ਪੰਜਾਬ ਕਾਂਗਰਸ ਦੇ ਪ੍ਰਧਾਨ ਬਣਨ 'ਤੇ ਉਨ੍ਹਾਂ ਦੇ ਬੇਟੇ ਕਰਨ ਸਿੱਧੂ ਨੂੰ ਦਿੱਤੀ ਮਨਸਿਮਰਤ ਰਿਆੜ ਨੇ ਮੁਬਾਰਕਬਾਦ

ਪਟਿਆਲਾ, 21 ਜੁਲਾਈ (ਧਰਮਿੰਦਰ ਸਿੰਘ ਸਿੱਧੂ)-ਨਵਜੋਤ ਸਿੰਘ ਸਿੱਧੂ ਦੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਪ੍ਰਧਾਨ ਬਣਨ ਨਾਲ ਕਾਂਗਰਸੀ ਵਰਕਰਾਂ 'ਚ ਭਾਰੀ ਉਤਸ਼ਾਹ ਤੇ ਜੋਸ਼ ਦੇਖਣ ਨੂੰ ਮਿਲ ਰਿਹਾ ਹੈ ਅਤੇ ਸਿੱਧੂ ਪਰਿਵਾਰ ਨੂੰ ਵਧਾਈਆਂ ਦੇਣ ਦਾ ਸਿਲਸਿਲਾ ਲਗਾਤਾਰ ...

ਪੂਰੀ ਖ਼ਬਰ »

ਪਟਿਆਲਾ 'ਚ ਨਹੀਂ ਰੁਕ ਰਿਹਾ ਮੋਟਰਸਾਈਕਲ ਚੋਰੀ ਹੋਣ ਦਾ ਸਿਲਸਿਲਾ

ਪਟਿਆਲਾ, 21 ਜੁਲਾਈ (ਮਨਦੀਪ ਸਿੰਘ ਖਰੌੜ)-ਪਿਛਲੇ ਦੋ ਮਹੀਨਿਆਂ ਤੋਂ ਪਟਿਆਲਾ ਸ਼ਹਿਰ 'ਚ ਮੋਟਰਸਾਈਕਲ ਤੇ ਘਰਾਂ 'ਚ ਚੋਰੀ ਹੋਣ ਦਾ ਸਿਲਸਿਲਾ ਜਾਰੀ ਹੈ | ਵਾਹਨ ਚੋਰਾਂ ਤੋਂ ਪੀੜਤ ਮੁਕੇਸ਼ ਕੁਮਾਰ ਵਾਸੀ ਪਟਿਆਲਾ ਨੇ ਥਾਣਾ ਲਹੌਰੀ ਗੇਟ 'ਚ ਰਿਪੋਰਟ ਦਰਜ ਕਰਵਾਈ ਕਿ ਉਸ ਦਾ ...

ਪੂਰੀ ਖ਼ਬਰ »

ਦਾਜ ਮੰਗਣ 'ਤੇ ਪਤੀ ਖ਼ਿਲਾਫ਼ ਪਰਚਾ ਦਰਜ

ਪਟਿਆਲਾ, 21 ਜੁਲਾਈ (ਮਨਦੀਪ ਸਿੰਘ ਖਰੌੜ)-ਵਿਆਹੁਤਾ ਨੂੰ ਹੋਰ ਦਾਜ ਲਿਆਉਣ ਲਈ ਤੰਗ ਕਰਨ ਦੇ ਮਾਮਲੇ 'ਚ ਥਾਣਾ ਸਿਵਲ ਲਾਈਨ ਦੀ ਪੁਲਿਸ ਨੇ ਪੀੜਤ ਦੀ ਸ਼ਿਕਾਇਤ 'ਤੇ ਉਸ ਦੇ ਪਤੀ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ | ਉਕਤ ਸ਼ਿਕਾਇਤ ਹਿਮਾਨੀ ਠਾਕੁਰ ਵਾਸੀ ਪਟਿਆਲਾ ਨੇ ਪੁਲਿਸ ਕੋਲ ...

ਪੂਰੀ ਖ਼ਬਰ »

ਸੰਤ ਬਾਬਾ ਈਸ਼ਰ ਸਿੰਘ ਜੀ ਰਾੜਾ ਸਾਹਿਬ ਵਾਲਿਆਂ ਦੇ ਜਨਮ ਦਿਹਾੜੇ ਦੇ ਸਮਾਗਮਾਂ ਸਬੰਧੀ ਹੋਈ ਪ੍ਰਬੰਧਕ ਕਮੇਟੀ ਦੀ ਬੈਠਕ

ਭਾਦਸੋਂ, 21 ਜੁਲਾਈ (ਗੁਰਬਖ਼ਸ਼ ਸਿੰਘ ਵੜੈਚ)-20ਵੀਂ ਸਦੀ ਦੇ ਮਹਾਨ ਤਪੱਸਵੀ ਸੰਤ ਬਾਬਾ ਈਸ਼ਰ ਸਿੰਘ ਜੀ ਰਾੜਾ ਸਾਹਿਬ ਵਾਲਿਆਂ ਦਾ ਜਨਮ ਦਿਹਾੜਾ 3, 4 ਤੇ 5 ਅਗਸਤ ਨੂੰ ਸੰਪ੍ਰਦਾਇ ਰਾੜਾ ਸਾਹਿਬ ਦੇ ਮੌਜੂਦਾ ਮੁਖੀ ਸੰਤ ਬਾਬਾ ਬਲਜਿੰਦਰ ਸਿੰਘ ਦੀ ਅਗਵਾਈ ਹੇਠ ਗੁਰਦੁਆਰਾ ...

ਪੂਰੀ ਖ਼ਬਰ »

ਪੀ. ਆਰ. ਟੀ. ਸੀ. ਪੈਨਸ਼ਨਰਾਂ ਦੀ ਮਹੀਨਾਵਾਰ ਮੀਟਿੰਗ ਰਹੀ ਕਿਸਾਨੀ ਘੋਲ ਨੂੰ ਸਮਰਪਿਤ

ਪਟਿਆਲਾ, 21 ਜੁਲਾਈ (ਅ.ਸ. ਆਹਲੂਵਾਲੀਆ)-ਪੀ.ਆਰ.ਟੀ.ਸੀ. ਪੈਨਸ਼ਨਰਾਂ ਦੀ ਮਾਸਿਕ ਮੀਟਿੰਗ ਹੋਈ ਜਿਸ ਵਿਚ ਵੱਖ-ਵੱਖ ਡੀਪੂਆਂ ਤੋਂ ਪੈਨਸ਼ਨਰਾਂ ਨੇ ਸ਼ਮੂਲੀਅਤ ਕੀਤੀ | ਸਭ ਤੋਂ ਪਹਿਲਾਂ ਪਿਛਲੇ ਸਮੇਂ 'ਚ ਵਿਛੜ ਗਏ ਆਪਣੇ ਸਾਥੀਆਂ ਤੇ ਕਿਸਾਨੀ ਸੰਘਰਸ਼ ਦੌਰਾਨ ਸ਼ਹੀਦ ਹੋਏ ...

ਪੂਰੀ ਖ਼ਬਰ »

ਮੁਸਲਿਮ ਭਾਈਚਾਰੇ ਵਲੋਂ ਈਦ ਦਾ ਤਿਉਹਾਰ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

ਰਾਜਪੁਰਾ, 21 ਜੁਲਾਈ (ਜੀ.ਪੀ. ਸਿੰਘ)-ਸਥਾਨਕ ਪੁਰਾਣੀ ਕਚਹਿਰੀ ਨੇੜਲੀ ਜਾਮਾ ਮਸਜਿਦ (ਭਨਿਆਰਾਂ) ਵਿਖੇ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਨੂਰ ਮੁਹੰਮਦ ਦੀ ਦੇਖ-ਰੇਖ ਵਿਚ ਮੁਸਲਿਮ ਭਾਈਚਾਰੇ ਦੇ ਲੋਕਾਂ ਨੇ ਈਦ ਦਾ ਪਵਿੱਤਰ ਤਿਉਹਾਰ ਬਹੁਤ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ | ...

ਪੂਰੀ ਖ਼ਬਰ »

ਪਟਿਆਲਾ ਦਿਹਾਤੀ ਦੇ ਹਲਕਾ ਇੰਚਾਰਜ ਖੱਟੜਾ ਨੇ ਪਿੰਡਾਂ 'ਚ ਪਾਰਟੀ ਦੇ ਪਸਾਰ ਹਿੱਤ ਅਕਾਲੀ ਦਲ ਮੈਂਬਰਾਂ ਨਾਲ ਕੀਤੀ ਬੈਠਕ

ਪਟਿਆਲਾ, 21 ਜੁਲਾਈ (ਮਨਦੀਪ ਸਿੰਘ ਖਰੌੜ)-ਸ਼੍ਰੋਮਣੀ ਅਕਾਲੀ ਦਲ ਪਟਿਆਲਾ ਦਿਹਾਤੀ ਦੇ ਹਲਕਾ ਇੰਚਾਰਜ.ਸਤਬੀਰ ਸਿੰਘ ਖੱਟੜਾ ਨੇ 2022 ਦੀ ਚੋਣਾਂ ਦੇ ਮੱਦੇਨਜ਼ਰ ਪਿੰਡਾਂ 'ਚ ਪਾਰਟੀ ਦੇ ਪਸਾਰ ਲਈ ਅਕਾਲੀ ਦਲ ਦੇ ਮੈਂਬਰਾਂ ਨਾਲ ਬੈਠਕਾਂ ਸ਼ੁਰੂ ਕਰ ਦਿੱਤੀ ਹਨ | ਇਸੇ ਸਿਲਸਿਲੇ ...

ਪੂਰੀ ਖ਼ਬਰ »

ਪਹਿਲਾਂ ਪਾਣੀ ਹੁਣ ਕੂੜੇ ਦੇ ਢੇਰ ਤੇ ਸੜਿਆਂਦ ਮਾਰਦੀ ਗਾਰ ਤੋਂ ਲੋਕ ਪ੍ਰੇਸ਼ਾਨ

ਪਟਿਆਲਾ, 21 ਜੁਲਾਈ (ਅਮਰਬੀਰ ਸਿੰਘ ਆਹਲੂਵਾਲੀਆ)-ਜਗ੍ਹਾ-ਜਗ੍ਹਾ ਬਰਸਾਤੀ ਪਾਣੀ ਦੇ ਉੱਤਰਦਿਆਂ ਸੜਕਾਂ 'ਤੇ ਛੱਤੇ ਗਏ ਨਾਲੇ ਦੇ ਨਾਲ-ਨਾਲ ਸੜਿਆਂਧ ਮਾਰਦੇ ਗੰਦ ਨਾਲ ਭਰ ਗਈਆਂ ਹਨ | ਕਿਉਂਕਿ ਕਈ ਸੜਕਾਂ 'ਤੇ ਧਰਤੀ ਦੇ ਅੰਦਰ ਤੇ ਬਾਹਰ ਟਨਾਂ ਦੇ ਹਿਸਾਬ ਦੀ ਸਮਰਥਾ ਵਾਲੇ ...

ਪੂਰੀ ਖ਼ਬਰ »

ਨਵਜੋਤ ਸਿੰਘ ਸਿੱਧੂ ਦੇ ਪ੍ਰਧਾਨ ਬਣਨ 'ਤੇ ਲਾਲ ਸਿੰਘ ਟੌਹੜਾ ਨੇ ਦਿੱਤੀ ਮੁਬਾਰਕਬਾਦ

ਭਾਦਸੋਂ, 21 ਜੁਲਾਈ (ਪ੍ਰਦੀਪ ਦੰਦਰਾਲਾ)-ਕਾਂਗਰਸ ਦੀ ਹਾਈਕਮਾਂਡ ਵਲੋਂ ਨਵਜੋਤ ਸਿੰਘ ਸਿੱਧੂ ਦੇ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਨ 'ਤੇ ਪੰਜਾਬ ਸਟੇਟ ਸਮਾਜਿਕ ਸੁਰੱਖਿਆ ਬੋਰਡ ਦੇ ਡਾਇਰੈਕਟਰ ਲਾਲ ਸਿੰਘ ਟੌਹੜਾ ਨੇ ਮੁਬਾਰਕਬਾਦ ਦਿੰਦਿਆਂ ਕਿਹਾ ਕਿ 2022 ਵਿਚ ਸੂਬੇ ਅੰਦਰ ...

ਪੂਰੀ ਖ਼ਬਰ »

ਲੁਬਾਣਾ ਕਰਮੂ ਦੇ 40 ਦੇ ਕਰੀਬ ਪਰਿਵਾਰ ਆਮ ਆਦਮੀ ਪਾਰਟੀ 'ਚ ਹੋਏ ਸ਼ਾਮਿਲ-ਜਸਦੀਪ ਸਿੰਘ ਨਿੱਕੂ

ਨਾਭਾ, 21 ਜੁਲਾਈ (ਅਮਨਦੀਪ ਸਿੰਘ ਲਵਲੀ)-ਸੂਬੇ ਪੰਜਾਬ ਦੇ ਲੋਕਾਂ ਨੂੰ ਦੋ ਪਰਿਵਾਰ ਵਾਰੋ ਵਾਰੀ ਸੂਬੇ ਪੰਜਾਬ ਅੰਦਰ ਮੂਰਖ ਬਣਾ ਸੱਤਾ 'ਚ ਰਾਜ ਕਰ ਰਹੇ ਨੇ ਦੋਵਾਂ ਦੇ ਰਾਜ 'ਚ ਅਨੁਸ਼ਾਸਨ ਨਾ ਦੀ ਕੋਈ ਵੀ ਚੀਜ਼ ਨਹੀਂ ਦੋਵੇਂ ਰਲ ਗੈਰਕਾਨੂੰਨੀ ਕੰਮ ਖੁੱਲ੍ਹਕੇ ਕਰਵਾ ਰਹੇ ...

ਪੂਰੀ ਖ਼ਬਰ »

ਪੀਣ ਵਾਲੇ ਪਾਣੀ ਨੂੰ ਤਰਸਦੇ ਲੋਕਾਂ ਨੇ ਜਲ ਸਪਲਾਈ ਵਿਭਾਗ 'ਤੇ ਲਾਏ ਲਾਪਰਵਾਹੀ ਦੇ ਦੋਸ਼

ਸ਼ੁਤਰਾਣਾ, 21 ਜੁਲਾਈ (ਬਲਦੇਵ ਸਿੰਘ ਮਹਿਰੋਕ)-ਕਸਬਾ ਸ਼ੁਤਰਾਣਾ ਦੇ ਨੇੜਲੇ ਪਿੰਡ ਨਾਈਵਾਲਾ ਵਿਖੇ ਪੀਣ ਵਾਲੇ ਪਾਣੀ ਨੂੰ ਤਰਸਦੇ ਲੋਕਾਂ ਨੇ ਜਲ ਸਪਲਾਈ ਵਿਭਾਗ ਦੇ ਸਬੰਧਿਤ ਅਧਿਕਾਰੀਆਂ ਉੱਪਰ ਲਾਪਰਵਾਹੀ ਦੇ ਕਥਿਤ ਦੋਸ਼ ਲਾਏ ਹਨ | ਪਿੰਡ ਦੀ ਸਰਪੰਚ ਅਨੂਪਮ ਦੇਵੀ, ...

ਪੂਰੀ ਖ਼ਬਰ »

ਨਵਜੋਤ ਸਿੰਘ ਸਿੱਧੂ ਦੇ ਪ੍ਰਧਾਨ ਬਣਨ ਦੀ ਖ਼ੁਸ਼ੀ ਵਿਚ ਵੰਡੇ ਲੱਡੂ

ਬਨੂੜ, 21 ਜੁਲਾਈ (ਭੁਪਿੰਦਰ ਸਿੰਘ)-ਕਾਂਗਰਸ ਪਾਰਟੀ ਦੇ ਜ਼ਿਲ੍ਹਾ ਮੀਤ ਪ੍ਰਧਾਨ ਅਤੇ ਸਾਬਕਾ ਕੌਂਸਲਰ ਗੁਰਮੇਲ ਸਿੰਘ ਫ਼ੌਜੀ ਦੀ ਅਗਵਾਈ ਹੇਠ ਪਿੰਡ ਬਸੀ ਈਸੇ ਖਾਂ ਵਿਖੇ ਨਵਜੋਤ ਸਿੰਘ ਸਿੱਧੂ ਦੇ ਪ੍ਰਧਾਨ ਬਣਨ ਦੀ ਖ਼ੁਸ਼ੀ ਵਿਚ ਲੱਡੂ ਵੰਡੇ | ਇਸ ਮੌਕੇ ਮੁਲਤਾਨ ਸਿੰਘ, ...

ਪੂਰੀ ਖ਼ਬਰ »

ਨਵਜੋਤ ਸਿੰਘ ਸਿੱਧੂ ਦੇ ਪ੍ਰਧਾਨ ਬਣਨ ਦੀ ਖ਼ੁਸ਼ੀ 'ਚ ਵੰਡੇ ਲੱਡੂ

ਰਾਜਪੁਰਾ, 21 ਜੁਲਾਈ (ਜੀ.ਪੀ. ਸਿੰਘ)-ਟਾਹਲੀ ਵਾਲਾ ਚੌਂਕ 'ਚ ਹਲਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ ਦੀ ਰਹਿਨੁਮਾਈ 'ਚ ਪ੍ਰਧਾਨ ਬਲਾਕ ਕਾਂਗਰਸ ਕਮੇਟੀ ਸ਼ਹਿਰੀ ਅਤੇ ਨਗਰ ਕੌਂਸਲ ਪ੍ਰਧਾਨ ਨਰਿੰਦਰ ਸ਼ਾਸਤਰੀ ਅਤੇ ਦਿਹਾਤੀ ਪ੍ਰਧਾਨ ਬਲਦੇਵ ਸਿੰਘ ਗੱਦੋਮਾਜ਼ਰਾ ਵਲੋਂ ...

ਪੂਰੀ ਖ਼ਬਰ »

ਮਾਤਾ ਕੁਸ਼ੱਲਿਆ ਹਸਪਤਾਲ 'ਚ ਟੈਸਟ ਰਿਪੋਰਟਾਂ ਦੇਰੀ ਨਾਲ ਮਿਲਣ ਕਾਰਨ ਮਰੀਜ਼ ਹੁੰਦੇ ਨੇ ਖੱਜਲ ਖ਼ੁਆਰ

ਪਟਿਆਲਾ, 21 ਜੁਲਾਈ (ਮਨਦੀਪ ਸਿੰਘ ਖਰੌੜ)-ਵੱਖ-ਵੱਖ ਬਿਮਾਰੀਆਂ ਦੇ ਇਲਾਜ ਲਈ ਤੇ ਟੈੱਸਟ ਕਰਵਾਉਣ ਵੱਡੀ ਗਿਣਤੀ 'ਚ ਦੂਰ ਦੁਰਾਡੇ ਤੋਂ ਮਰੀਜ਼ ਸਰਕਾਰੀ ਮਾਤਾ ਕੁਸ਼ੱਲਿਆ ਹਸਪਤਾਲ 'ਚ ਪਹੁੰਚਦੇ ਹਨ | ਪਰੰਤੂ ਇਨ੍ਹਾਂ ਮਰੀਜ਼ਾਂ ਨੂੰ ਸਮੇਂ ਸਿਰ ਟੈੱਸਟ ਰਿਪੋਰਟਾਂ ਨਾ ...

ਪੂਰੀ ਖ਼ਬਰ »

ਪਟਿਆਲਾ ਦੇ ਪਿੰਡਾਂ 'ਚ ਸੀਵਰੇਜ ਪਾਉਣ ਲਈ ਪੁੱਟੀਆਂ ਸੜਕਾਂ ਲੋਕਾਂ ਲਈ ਸਿਰਦਰਦੀ ਬਣੀਆਂ

ਪਟਿਆਲਾ, 21 ਜੁਲਾਈ (ਕੁਲਵੀਰ ਸਿੰਘ ਧਾਲੀਵਾਲ)-ਪਟਿਆਲਾ ਦੇ ਪੰਜਾਬੀ ਯੂਨੀਵਰਸਿਟੀ ਸਾਹਮਣੇ ਦੇ ਇਲਾਕੇ ਜਿਵੇਂ ਪਿੰਡ ਕਰਹੇੜੀ, ਪਿੰਡ ਨੂਰ ਖੇੜੀਆਂ, ਡੀਲਵਾਲ, ਵਿੱਦਿਆ ਨਗਰ ਅਤੇ ਬਹਾਦਰਗੜ੍ਹ ਵਿਖੇ ਪਿਛਲੇ ਕਈ ਮਹੀਨਿਆਂ ਤੋਂ ਸੀਵਰੇਜ਼ ਸਿਸਟਮ ਪਾਉਣ ਲਈ ਪੁੱਟੀਆਂ ...

ਪੂਰੀ ਖ਼ਬਰ »

ਜ਼ਿਲੇ੍ਹ 'ਚ 2 ਅਗਸਤ ਤੱਕ ਮਨਾਇਆ ਜਾਵੇਗਾ ਦਸਤ ਰੋਕੂ ਪੰਦਰਵਾੜਾ

ਪਟਿਆਲਾ, 21 ਜੁਲਾਈ (ਮਨਦੀਪ ਸਿੰਘ ਖਰੌੜ)-0 ਤੋਂ 5 ਸਾਲ ਤੱਕ ਦੇ ਬੱਚਿਆਂ ਦੀਆਂ ਦਸਤਾਂ ਨਾਲ ਹੋਣ ਵਾਲੀਆਂ ਮੌਤਾਂ ਨੂੰ ਸਿਫ਼ਰ ਤੇ ਲਿਆਉਣ ਦੇ ਮਕਸਦ ਨਾਲ ਪਟਿਆਲਾ ਜ਼ਿਲੇ੍ਹ 'ਚ 19 ਜੁਲਾਈ ਤੋਂ 2 ਅਗਸਤ ਤੱਕ ਤੀਵਰ ਦਸਤ ਰੋਕੂ ਪੰਦਰਵਾੜਾ ਮਨਾਇਆ ਜਾ ਰਿਹਾ ਹੈ | ਜਿਸ ਦੀ ...

ਪੂਰੀ ਖ਼ਬਰ »

ਅਕਾਲੀ ਦਲ ਛੱਡ ਕੇ ਕਾਂਗਰਸ 'ਚ ਸ਼ਾਮਿਲ ਹੋਣ ਵਾਲਿਆਂ ਦਾ ਵਿਧਾਇਕ ਕੰਬੋਜ ਵਲੋਂ ਸਨਮਾਨ

ਰਾਜਪੁਰਾ, 21 ਜੁਲਾਈ (ਜੀ.ਪੀ. ਸਿੰਘ)-ਸਥਾਨਕ ਸ਼ਹੀਦ ਭਗਤ ਸਿੰਘ ਕਾਲੋਨੀ ਸਥਿਤ ਕਾਂਗਰਸ ਪਾਰਟੀ ਦਫ਼ਤਰ ਵਿਖੇ ਸਥਾਨਕ ਨਗਰ ਕੌਂਸਲ ਦੇ ਕੌਂਸਲਰ ਜਗਨੰਦਨ ਗੁਪਤਾ ਦੀ ਅਗਵਾਈ 'ਚ ਇਕ ਸਮਾਰੋਹ ਰੱਖਿਆ ਗਿਆ | ਜਿਸ 'ਚ ਵਿਸ਼ੇਸ਼ ਤੌਰ 'ਤੇ ਹਲਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ ...

ਪੂਰੀ ਖ਼ਬਰ »

ਘਨੌਰ ਦੇ ਪੁਰਾਣੇ ਕਾਂਗਰਸੀ ਸੁੱਚਾ ਸਿੰਘ ਸਾਥੀਆਂ ਸਮੇਤ ਅਕਾਲੀ ਦਲ 'ਚ ਸ਼ਾਮਲ

ਘਨੌਰ, 21 ਜੁਲਾਈ (ਜਾਦਵਿੰਦਰ ਸਿੰਘ ਜੋਗੀਪੁਰ)-ਹਲਕਾ ਘਨੌਰ 'ਚ ਸ਼੍ਰੋਮਣੀ ਅਕਾਲੀ ਦਲ ਉਸ ਸਮੇਂ ਵੱਡਾ ਹੁੰਗਾਰਾ ਮਿਲਿਆ ਜਦੋਂ ਪੁਰਾਣੇ ਕਾਂਗਰਸੀ ਸੁੱਚਾ ਸਿੰਘ ਘਨੌਰ ਨੇ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਦੀ ਅਗਵਾਈ ਹੇਠ ਅਕਾਲੀ ...

ਪੂਰੀ ਖ਼ਬਰ »

ਸਰਕਾਰਾਂ ਦੀਆਂ ਨਾਕਾਮੀਆਂ ਕਾਰਨ ਫ਼ਸਲਾਂ 'ਤੇ ਮੰਡਰਾਇਆ ਖ਼ਤਰਾ

ਘਨੌਰ, 21 ਜੁਲਾਈ (ਜਾਦਵਿੰਦਰ ਸਿੰਘ ਜੋਗੀਪੁਰ)-ਮਾਨਸੂਨ ਦੇ ਚੱਲਦਿਆਂ ਉੱਤਰੀ ਭਾਰਤ ਸਮੇਤ ਪੰਜਾਬ 'ਚ ਹੋਈ ਭਰਵੀਂ ਬਰਸਾਤ ਨਾਲ ਪਿੰਡ ਬਘੌਰਾ, ਸੀਲ, ਰਸੂਲਪੁਰ, ਜ਼ੀਰਕਪੁਰ, ਸਲੇਮਪੁਰ, ਅਲਾਮਦੀਪੁਰ, ਬਹਾਵਲਪੁਰ, ਮੰਡੌਲੀ, ਚਪੜ, ਭੱਟਮਾਜਰਾ, ਜੋਗੀਪੁਰ, ਮਾਜਰੀ, ਕਾਮੀ, ...

ਪੂਰੀ ਖ਼ਬਰ »

ਲੁਬਾਣਾ ਕਰਮੂ ਦੇ 40 ਦੇ ਕਰੀਬ ਪਰਿਵਾਰ ਆਮ ਆਦਮੀ ਪਾਰਟੀ 'ਚ ਹੋਏ ਸ਼ਾਮਿਲ-ਜਸਦੀਪ ਸਿੰਘ ਨਿੱਕੂ

ਨਾਭਾ, 21 ਜੁਲਾਈ (ਅਮਨਦੀਪ ਸਿੰਘ ਲਵਲੀ)-ਸੂਬੇ ਪੰਜਾਬ ਦੇ ਲੋਕਾਂ ਨੂੰ ਦੋ ਪਰਿਵਾਰ ਵਾਰੋ ਵਾਰੀ ਸੂਬੇ ਪੰਜਾਬ ਅੰਦਰ ਮੂਰਖ ਬਣਾ ਸੱਤਾ 'ਚ ਰਾਜ ਕਰ ਰਹੇ ਨੇ ਦੋਵਾਂ ਦੇ ਰਾਜ 'ਚ ਅਨੁਸ਼ਾਸਨ ਨਾ ਦੀ ਕੋਈ ਵੀ ਚੀਜ਼ ਨਹੀਂ ਦੋਵੇਂ ਰਲ ਗੈਰਕਾਨੂੰਨੀ ਕੰਮ ਖੁੱਲ੍ਹਕੇ ਕਰਵਾ ਰਹੇ ...

ਪੂਰੀ ਖ਼ਬਰ »

ਪੀਣ ਵਾਲੇ ਪਾਣੀ ਨੂੰ ਤਰਸਦੇ ਲੋਕਾਂ ਨੇ ਜਲ ਸਪਲਾਈ ਵਿਭਾਗ 'ਤੇ ਲਾਏ ਲਾਪਰਵਾਹੀ ਦੇ ਦੋਸ਼

ਸ਼ੁਤਰਾਣਾ, 21 ਜੁਲਾਈ (ਬਲਦੇਵ ਸਿੰਘ ਮਹਿਰੋਕ)-ਕਸਬਾ ਸ਼ੁਤਰਾਣਾ ਦੇ ਨੇੜਲੇ ਪਿੰਡ ਨਾਈਵਾਲਾ ਵਿਖੇ ਪੀਣ ਵਾਲੇ ਪਾਣੀ ਨੂੰ ਤਰਸਦੇ ਲੋਕਾਂ ਨੇ ਜਲ ਸਪਲਾਈ ਵਿਭਾਗ ਦੇ ਸਬੰਧਿਤ ਅਧਿਕਾਰੀਆਂ ਉੱਪਰ ਲਾਪਰਵਾਹੀ ਦੇ ਕਥਿਤ ਦੋਸ਼ ਲਾਏ ਹਨ | ਪਿੰਡ ਦੀ ਸਰਪੰਚ ਅਨੂਪਮ ਦੇਵੀ, ...

ਪੂਰੀ ਖ਼ਬਰ »

ਨਵਜੋਤ ਸਿੰਘ ਸਿੱਧੂ ਦੇ ਪ੍ਰਧਾਨ ਬਣਨ ਦੀ ਖ਼ੁਸ਼ੀ ਵਿਚ ਵੰਡੇ ਲੱਡੂ

ਬਨੂੜ, 21 ਜੁਲਾਈ (ਭੁਪਿੰਦਰ ਸਿੰਘ)-ਕਾਂਗਰਸ ਪਾਰਟੀ ਦੇ ਜ਼ਿਲ੍ਹਾ ਮੀਤ ਪ੍ਰਧਾਨ ਅਤੇ ਸਾਬਕਾ ਕੌਂਸਲਰ ਗੁਰਮੇਲ ਸਿੰਘ ਫ਼ੌਜੀ ਦੀ ਅਗਵਾਈ ਹੇਠ ਪਿੰਡ ਬਸੀ ਈਸੇ ਖਾਂ ਵਿਖੇ ਨਵਜੋਤ ਸਿੰਘ ਸਿੱਧੂ ਦੇ ਪ੍ਰਧਾਨ ਬਣਨ ਦੀ ਖ਼ੁਸ਼ੀ ਵਿਚ ਲੱਡੂ ਵੰਡੇ | ਇਸ ਮੌਕੇ ਮੁਲਤਾਨ ਸਿੰਘ, ...

ਪੂਰੀ ਖ਼ਬਰ »

ਨਵਜੋਤ ਸਿੰਘ ਸਿੱਧੂ ਦੇ ਪ੍ਰਧਾਨ ਬਣਨ ਦੀ ਖ਼ੁਸ਼ੀ 'ਚ ਵੰਡੇ ਲੱਡੂ

ਰਾਜਪੁਰਾ, 21 ਜੁਲਾਈ (ਜੀ.ਪੀ. ਸਿੰਘ)-ਟਾਹਲੀ ਵਾਲਾ ਚੌਂਕ 'ਚ ਹਲਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ ਦੀ ਰਹਿਨੁਮਾਈ 'ਚ ਪ੍ਰਧਾਨ ਬਲਾਕ ਕਾਂਗਰਸ ਕਮੇਟੀ ਸ਼ਹਿਰੀ ਅਤੇ ਨਗਰ ਕੌਂਸਲ ਪ੍ਰਧਾਨ ਨਰਿੰਦਰ ਸ਼ਾਸਤਰੀ ਅਤੇ ਦਿਹਾਤੀ ਪ੍ਰਧਾਨ ਬਲਦੇਵ ਸਿੰਘ ਗੱਦੋਮਾਜ਼ਰਾ ਵਲੋਂ ...

ਪੂਰੀ ਖ਼ਬਰ »

ਮਾਤਾ ਕੁਸ਼ੱਲਿਆ ਹਸਪਤਾਲ 'ਚ ਟੈਸਟ ਰਿਪੋਰਟਾਂ ਦੇਰੀ ਨਾਲ ਮਿਲਣ ਕਾਰਨ ਮਰੀਜ਼ ਹੁੰਦੇ ਨੇ ਖੱਜਲ ਖ਼ੁਆਰ

ਪਟਿਆਲਾ, 21 ਜੁਲਾਈ (ਮਨਦੀਪ ਸਿੰਘ ਖਰੌੜ)-ਵੱਖ-ਵੱਖ ਬਿਮਾਰੀਆਂ ਦੇ ਇਲਾਜ ਲਈ ਤੇ ਟੈੱਸਟ ਕਰਵਾਉਣ ਵੱਡੀ ਗਿਣਤੀ 'ਚ ਦੂਰ ਦੁਰਾਡੇ ਤੋਂ ਮਰੀਜ਼ ਸਰਕਾਰੀ ਮਾਤਾ ਕੁਸ਼ੱਲਿਆ ਹਸਪਤਾਲ 'ਚ ਪਹੁੰਚਦੇ ਹਨ | ਪਰੰਤੂ ਇਨ੍ਹਾਂ ਮਰੀਜ਼ਾਂ ਨੂੰ ਸਮੇਂ ਸਿਰ ਟੈੱਸਟ ਰਿਪੋਰਟਾਂ ਨਾ ਮਿਲਣ ਕਾਰਨ ਮਰੀਜ਼ਾਂ ਨੂੰ ਆਪਣੀ ਰਿਪੋਰਟ ਦੁਬਾਰਾ ਡਾਕਟਰ ਨੂੰ ਦਿਖਾਉਣ ਲਈ ਦੂਸਰੇ ਦਿਨ ਫਿਰ ਤੋਂ ਹਸਪਤਾਲ 'ਚ ਆਉਣਾ ਪੈਂਦਾ ਹੈ | ਜਿਸ ਕਾਰਨ ਦੂਰ ਦੁਰਾਡੇ ਤੋਂ ਆਏ ਮਰੀਜ਼ਾਂ ਨੂੰ ਆਰਥਿਕ ਤੇ ਮਾਨਸਿਕ ਪਰੇਸ਼ਾਨੀ ਝੱਲਣੀ ਪੈਂਦੀ ਹੈ | ਅਜਿਹੇ ਇਕ ਪੀੜਤ ਮਰੀਜ਼ ਕੁਲਦੀਪ ਸਿੰਘ ਵਾਸੀ ਪਟਿਆਲਾ ਨੇ 'ਅਜੀਤ' ਦੀ ਟੀਮ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਪਿਛਲੀ ਦਿਨੀਂ ਮਾਤਾ ਕੁਸ਼ੱਲਿਆ ਹਸਪਤਾਲ 'ਚ ਐਕਸਰਾ ਤੇ ਹੋਰ ਜ਼ਰੂਰੀ ਟੈੱਸਟ ਹਸਪਤਾਲ ਦੇ ਡਾਕਟਰ ਦੇ ਲਿਖਣ ਉਪਰੰਤ ਮਾਤਾ ਕੁਸ਼ੱਲਿਆ ਦੀ ਲੈਬੋਰੈਟਰੀ 'ਚ ਸੈਂਪਲ ਦਿੱਤੇ ਸੀ | ਪਰੰਤੂ ਇਨ੍ਹਾਂ ਟੈੱਸਟਾਂ ਦੀ ਰਿਪੋਰਟ ਦਿਨੇ 2 ਵਜੇ ਦੇ ਕਰੀਬ ਮਿਲੀ ਤਾਂ ਉਹ ਡਾਕਟਰ ਦੇ ਕਮਰੇ 'ਚ ਦੁਬਾਰਾ ਗਏ ਤਾਂ ਡਾਕਟਰ ਸਾਹਿਬ ਦੇ ਕਮਰੇ ਓ.ਪੀ.ਡੀ. ਵਾਲੇ ਕਮਰੇ ਨੂੰ ਜਿੰਦਰਾ ਲੱਗਿਆ ਹੋਇਆ ਸੀ | ਉਨ੍ਹਾਂ ਕਿਹਾ ਕਿ ਉਸ ਤੋਂ ਬਾਅਦ ਡਾਕਟਰਾਂ ਦੀ ਹੜਤਾਲ ਹੋਣ ਕਾਰਨ ਉਹ ਹੁਣ ਤੱਕ ਆਪਣੇ ਟੈੱਸਟ ਦੀ ਰਿਪੋਰਟਾਂ ਡਾਕਟਰ ਨੂੰ ਨਹੀਂ ਦਿਖਾ ਸਕਿਆ | ਕੁਲਦੀਪ ਸਿੰਘ ਨੇ ਆਖਿਆ ਕਿ ਮਾਤਾ ਕੁਸ਼ੱਲਿਆ ਹਸਪਤਾਲ 'ਚ ਦਵਾਈ ਲੈਣ ਲਈ ਸਾਰਾ ਦਿਨ ਕੰਮ ਛੱਡ ਕੇ ਜਾਣਾ ਪੈਂਦਾ ਹੈ | ਮਾਤਾ ਕੁਸ਼ੱਲਿਆ ਹਸਪਤਾਲ 'ਚ ਰਿਪੋਰਟਾਂ ਦੇਰੀ ਨਾਲ ਮਿਲਣ ਦੀ ਸਮੱਸਿਆ ਤੋਂ ਪੀੜਤ ਹੋਰ ਕਈ ਮਰੀਜ਼ਾਂ ਦਾ ਕਹਿਣਾ ਸੀ ਕਿ ਹਸਪਤਾਲ ਦੇ ਪ੍ਰਬੰਧਕੀ ਡਾਕਟਰਾਂ ਨੂੰ ਟੈੱਸਟ ਰਿਪੋਰਟਾਂ ਸਮੇਂ ਸਿਰ ਮੁਹੱਈਆ ਕਰਵਾਉਣ ਲਈ ਪਹਿਲ ਦੇਣੀ ਚਾਹੀਦੀ ਹੈ ਤਾਂ ਜੋ ਮਾਤਾ ਕੁਸ਼ੱਲਿਆ ਹਸਪਤਾਲ 'ਚ ਆਉਣ ਵਾਲੇ ਮਰੀਜ਼ਾਂ ਦਾ ਖੱਜਲ ਹੋਣ ਤੋਂ ਬੱਚ ਸਕਣ | ਦੂਜੇ ਬੰਨ੍ਹੇ ਸਰਕਾਰੀ ਮਾਤਾ ਕੁਸ਼ੱਲਿਆ ਹਸਪਤਾਲ ਦੇ ਸੀਨੀਅਰ ਮੈਡੀਕਲ ਅਫਸਰ ਡਾ. ਆਰਤੀ ਪਾਂਡਵ ਨੇ ਸੰਪਰਕ ਕਰਨ 'ਤੇ ਦੱਸਿਆ ਕਿ ਹਸਪਤਾਲ 'ਚ ਮਰੀਜਾਂ ਦੇ ਸੈਂਪਲ ਦਿਨੇ 11 ਵਜੇ ਤੱਕ ਇਕੱਤਰ ਕੀਤੇ ਜਾਂਦੇ ਹਨ | ਫਿਰ ਇਨ੍ਹਾਂ ਸੈਂਪਲਾਂ ਨੂੰ ਇਕੱਠੇ ਮਸ਼ੀਨਾਂ 'ਚ ਲਗਾਏ ਜਾਣ ਤੋਂ ਬਾਅਦ 1 ਵਜੇ ਤੇ ਕਰੀਬ ਸਾਰੀਆਂ ਟੈਸਟ ਰਿਪੋਰਟਾਂ ਮਰੀਜ਼ਾਂ ਦੇ ਹਵਾਲੇ ਕਰ ਦਿੱਤੀਆਂ ਜਾਂਦੀਆਂ ਹਨ | ਉਨ੍ਹਾਂ ਕਿਹਾ ਮਸ਼ੀਨਾਂ 'ਚ ਇਕੱਠੇ ਟੈਸਟ ਨਮੂਨੇ ਲੱਗਣ ਕਾਰਨ ਦੇਰੀ ਹੁੰਦੀ ਹੈ | ਪਰੰਤੂ ਉਨ੍ਹਾਂ ਵਲੋਂ ਫਿਰ ਵੀ ਇਸ ਸਬੰਧੀ ਪੜਤਾਲ ਕੀਤੀ ਜਾਵੇਗੀ ਤਾਂ ਜੋ ਕਿਸੇ ਵੀ ਮਰੀਜ ਨੂੰ ਟੈਸਟ ਰਿਪੋਰਟ ਲੈਣ ਲਈ ਖੱਜਲ ਖੁਆਰੀ ਨਾ ਹੋਣਾ ਪਵੇ |

ਖ਼ਬਰ ਸ਼ੇਅਰ ਕਰੋ

 

ਪਟਿਆਲਾ ਦੇ ਪਿੰਡਾਂ 'ਚ ਸੀਵਰੇਜ ਪਾਉਣ ਲਈ ਪੁੱਟੀਆਂ ਸੜਕਾਂ ਲੋਕਾਂ ਲਈ ਸਿਰਦਰਦੀ ਬਣੀਆਂ

ਪਟਿਆਲਾ, 21 ਜੁਲਾਈ (ਕੁਲਵੀਰ ਸਿੰਘ ਧਾਲੀਵਾਲ)-ਪਟਿਆਲਾ ਦੇ ਪੰਜਾਬੀ ਯੂਨੀਵਰਸਿਟੀ ਸਾਹਮਣੇ ਦੇ ਇਲਾਕੇ ਜਿਵੇਂ ਪਿੰਡ ਕਰਹੇੜੀ, ਪਿੰਡ ਨੂਰ ਖੇੜੀਆਂ, ਡੀਲਵਾਲ, ਵਿੱਦਿਆ ਨਗਰ ਅਤੇ ਬਹਾਦਰਗੜ੍ਹ ਵਿਖੇ ਪਿਛਲੇ ਕਈ ਮਹੀਨਿਆਂ ਤੋਂ ਸੀਵਰੇਜ਼ ਸਿਸਟਮ ਪਾਉਣ ਲਈ ਪੁੱਟੀਆਂ ...

ਪੂਰੀ ਖ਼ਬਰ »

ਜ਼ਿਲੇ੍ਹ 'ਚ 2 ਅਗਸਤ ਤੱਕ ਮਨਾਇਆ ਜਾਵੇਗਾ ਦਸਤ ਰੋਕੂ ਪੰਦਰਵਾੜਾ

ਪਟਿਆਲਾ, 21 ਜੁਲਾਈ (ਮਨਦੀਪ ਸਿੰਘ ਖਰੌੜ)-0 ਤੋਂ 5 ਸਾਲ ਤੱਕ ਦੇ ਬੱਚਿਆਂ ਦੀਆਂ ਦਸਤਾਂ ਨਾਲ ਹੋਣ ਵਾਲੀਆਂ ਮੌਤਾਂ ਨੂੰ ਸਿਫ਼ਰ ਤੇ ਲਿਆਉਣ ਦੇ ਮਕਸਦ ਨਾਲ ਪਟਿਆਲਾ ਜ਼ਿਲੇ੍ਹ 'ਚ 19 ਜੁਲਾਈ ਤੋਂ 2 ਅਗਸਤ ਤੱਕ ਤੀਵਰ ਦਸਤ ਰੋਕੂ ਪੰਦਰਵਾੜਾ ਮਨਾਇਆ ਜਾ ਰਿਹਾ ਹੈ | ਜਿਸ ਦੀ ...

ਪੂਰੀ ਖ਼ਬਰ »

ਅਕਾਲੀ ਦਲ ਛੱਡ ਕੇ ਕਾਂਗਰਸ 'ਚ ਸ਼ਾਮਿਲ ਹੋਣ ਵਾਲਿਆਂ ਦਾ ਵਿਧਾਇਕ ਕੰਬੋਜ ਵਲੋਂ ਸਨਮਾਨ

ਰਾਜਪੁਰਾ, 21 ਜੁਲਾਈ (ਜੀ.ਪੀ. ਸਿੰਘ)-ਸਥਾਨਕ ਸ਼ਹੀਦ ਭਗਤ ਸਿੰਘ ਕਾਲੋਨੀ ਸਥਿਤ ਕਾਂਗਰਸ ਪਾਰਟੀ ਦਫ਼ਤਰ ਵਿਖੇ ਸਥਾਨਕ ਨਗਰ ਕੌਂਸਲ ਦੇ ਕੌਂਸਲਰ ਜਗਨੰਦਨ ਗੁਪਤਾ ਦੀ ਅਗਵਾਈ 'ਚ ਇਕ ਸਮਾਰੋਹ ਰੱਖਿਆ ਗਿਆ | ਜਿਸ 'ਚ ਵਿਸ਼ੇਸ਼ ਤੌਰ 'ਤੇ ਹਲਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ ...

ਪੂਰੀ ਖ਼ਬਰ »

ਘਨੌਰ ਦੇ ਪੁਰਾਣੇ ਕਾਂਗਰਸੀ ਸੁੱਚਾ ਸਿੰਘ ਸਾਥੀਆਂ ਸਮੇਤ ਅਕਾਲੀ ਦਲ 'ਚ ਸ਼ਾਮਲ

ਘਨੌਰ, 21 ਜੁਲਾਈ (ਜਾਦਵਿੰਦਰ ਸਿੰਘ ਜੋਗੀਪੁਰ)-ਹਲਕਾ ਘਨੌਰ 'ਚ ਸ਼੍ਰੋਮਣੀ ਅਕਾਲੀ ਦਲ ਉਸ ਸਮੇਂ ਵੱਡਾ ਹੁੰਗਾਰਾ ਮਿਲਿਆ ਜਦੋਂ ਪੁਰਾਣੇ ਕਾਂਗਰਸੀ ਸੁੱਚਾ ਸਿੰਘ ਘਨੌਰ ਨੇ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਦੀ ਅਗਵਾਈ ਹੇਠ ਅਕਾਲੀ ...

ਪੂਰੀ ਖ਼ਬਰ »

ਸਰਕਾਰਾਂ ਦੀਆਂ ਨਾਕਾਮੀਆਂ ਕਾਰਨ ਫ਼ਸਲਾਂ 'ਤੇ ਮੰਡਰਾਇਆ ਖ਼ਤਰਾ

ਘਨੌਰ, 21 ਜੁਲਾਈ (ਜਾਦਵਿੰਦਰ ਸਿੰਘ ਜੋਗੀਪੁਰ)-ਮਾਨਸੂਨ ਦੇ ਚੱਲਦਿਆਂ ਉੱਤਰੀ ਭਾਰਤ ਸਮੇਤ ਪੰਜਾਬ 'ਚ ਹੋਈ ਭਰਵੀਂ ਬਰਸਾਤ ਨਾਲ ਪਿੰਡ ਬਘੌਰਾ, ਸੀਲ, ਰਸੂਲਪੁਰ, ਜ਼ੀਰਕਪੁਰ, ਸਲੇਮਪੁਰ, ਅਲਾਮਦੀਪੁਰ, ਬਹਾਵਲਪੁਰ, ਮੰਡੌਲੀ, ਚਪੜ, ਭੱਟਮਾਜਰਾ, ਜੋਗੀਪੁਰ, ਮਾਜਰੀ, ਕਾਮੀ, ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX