ਤਾਜਾ ਖ਼ਬਰਾਂ


ਮੁੱਖ ਮੰਤਰੀ ਚੰਨੀ ਨੇ ਦਿੱਤੇ ਅਮਨ -ਕਾਨੂੰਨ ਭੰਗ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਦੇ ਆਦੇਸ਼
. . .  3 minutes ago
ਚੰਡੀਗੜ੍ਹ,21 ਸਤੰਬਰ - ਫਿਲੌਰ ਵਿਚ ਡਾਕਟਰ ਬੀ. ਆਰ. ਅੰਬੇਡਕਰ ਦੇ ਬੁੱਤ ਨੂੰ ਨੁਕਸਾਨ ਪਹੁੰਚਾਉਣ ਦੇ ਮਾਮਲੇ ਵਿਚ ਮੁੱਖ ਮੰਤਰੀ ਪੰਜਾਬ ਦੇ ਨਿਰਦੇਸ਼ਾਂ ਦੇ ਬਾਅਦ ਪੰਜਾਬ ਪੁਲਿਸ ਨੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ...
ਬਾਬਾ ਸਾਹਿਬ ਅੰਬੇਡਕਰ ਦਾ ਅਪਮਾਨ ਕਰਨ ਵਾਲਾ ਦੋਸ਼ੀ ਕਾਬੂ
. . .  5 minutes ago
ਫਿਲੌਰ, 21 ਸਤੰਬਰ (ਵਿਪਨ ਗੈਰੀ) - ਬੀਤੀ ਰਾਤ ਫਿਲੌਰ ਦੇ ਵਿਚ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਦੇ ਲੱਗੇ ਬੁੱਤ ਦੀ ਇਕ ਵਿਅਕਤੀ ਵਲੋਂ ਤੋੜ ਭੰਨ ਕੀਤੀ ਗਈ ਸੀ,...
ਦਿੱਲੀ ਪਹੁੰਚੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ
. . .  8 minutes ago
ਨਵੀਂ ਦਿੱਲੀ , 21 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਿੱਲੀ ਪਹੁੰਚ ਚੁੱਕੇ ...
ਭਾਰਤ ਸਰਹੱਦਾਂ 'ਤੇ ਨਵੇਂ ਯੁੱਧ ਨਮੂਨੇ ਦਾ ਸਾਹਮਣਾ ਕਰ ਰਿਹਾ - ਰਾਹੁਲ ਗਾਂਧੀ
. . .  29 minutes ago
ਨਵੀਂ ਦਿੱਲੀ, 21 ਸਤੰਬਰ - ਕਾਂਗਰਸ ਨੇਤਾ ਰਾਹੁਲ ਗਾਂਧੀ ਦਾ ਕਹਿਣਾ ਹੈ ਕਿ ਭਾਰਤ ਸਰਹੱਦ 'ਤੇ ਇਕ ਨਵੇਂ ਯੁੱਧ ਨਮੂਨੇ ਦਾ ਸਾਹਮਣਾ ਕਰ ਰਿਹਾ ਹੈ | ਰਾਹੁਲ ਗਾਂਧੀ ਦਾ ਕਹਿਣਾ ਹੈ ਕਿ ਇਸ ਨੂੰ ਨਜ਼ਰ ਅੰਦਾਜ਼ ਕਰਨਾ ਸਹੀ ਨਹੀਂ ਹੈ...
ਹਾਦਸਾਗ੍ਰਸਤ ਹੋਏ ਜਹਾਜ਼ ਦੇ ਦੋ ਪਾਇਲਟ ਜ਼ਖ਼ਮੀ
. . .  52 minutes ago
ਸ੍ਰੀਨਗਰ, 21 ਸਤੰਬਰ - ਭਾਰਤੀ ਫ਼ੌਜ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ ਕਿ ਜੰਮੂ -ਕਸ਼ਮੀਰ ਦੇ ਪਟਨੀਟੌਪ ਦੇ ਕੋਲ ਆਰਮੀ ਏਵੀਏਸ਼ਨ ਹੈਲੀਕਾਪਟਰ ਨੂੰ ਐਮਰਜੈਂਸੀ ਹਾਲਾਤ ਵਿਚ ਜ਼ਮੀਨ 'ਤੇ ਉਤਰਿਆ ਗਿਆ...
ਜਬਰ ਜਨਾਹ ਅਤੇ ਹੱਤਿਆ ਦੇ ਮਾਮਲੇ ਵਿਚ ਦੋਸ਼ੀ ਕਾਬੂ
. . .  about 1 hour ago
ਪੁਣੇ (ਮਹਾਰਾਸ਼ਟਰ) 21 ਸਤੰਬਰ - ਪੁਣੇ ਦੇ ਇਕ ਪਿੰਡ ਵਿਚ ਇਕ ਵਿਅਕਤੀ ਨੂੰ ਆਪਣੀ ਭਾਬੀ ਜਬਰ ਜਨਾਹ ਅਤੇ ਹੱਤਿਆ ਕਰਨ ਦੇ ਦੋਸ਼...
ਉਧਮਪੁਰ ਦੇ ਪਟਨੀਟੌਪ ਖੇਤਰ ਵਿਚ ਹੈਲੀਕਾਪਟਰ ਹੋਇਆ ਹਾਦਸਾਗ੍ਰਸਤ
. . .  about 1 hour ago
ਸ੍ਰੀਨਗਰ, 21 ਸਤੰਬਰ - ਜੰਮੂ -ਕਸ਼ਮੀਰ ਪੁਲਿਸ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਨ੍ਹਾਂ ਨੂੰ ਸਥਾਨਕ ਲੋਕਾਂ ਨੇ ਉਧਮਪੁਰ ਦੇ ਪਟਨੀਟੌਪ ਖੇਤਰ ਦੇ ਕੋਲ ਇਕ ਹੈਲੀਕਾਪਟਰ ਦੇ ਹਾਦਸਾਗ੍ਰਸਤ ਹੋਣ ਦੀ...
9 ਆਈ. ਏ. ਐੱਸ. ਤੇ 2 ਪੀ. ਸੀ. ਐੱਸ. ਅਫ਼ਸਰਾਂ ਦੇ ਤਬਾਦਲੇ
. . .  about 1 hour ago
ਚੰਡੀਗੜ੍ਹ, 21 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਸਰਕਾਰ ਨੇ ਅੱਜ 9 ਆਈ. ਏ. ਐੱਸ. ਤੇ 2 ਪੀ. ਸੀ. ਐੱਸ. ਅਫ਼ਸਰਾਂ ਦਾ ਤਬਾਦਲਾ ਕਰ ਦਿੱਤਾ। ਜਾਰੀ ਕੀਤੇ ਗਏ...
ਦਿੱਲੀ ਲਈ ਰਵਾਨਾ ਹੋਏ ਮੁੱਖ ਮੰਤਰੀ ਅਤੇ ਉਪ ਮੁੱਖ ਮੰਤਰੀ
. . .  about 1 hour ago
ਚੰਡੀਗੜ੍ਹ, 21 ਸਤੰਬਰ (ਵਿਕਰਮਜੀਤ ਸਿੰਘ ਮਾਨ) - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਦੋਵੇਂ ਉਪ ਮੁੱਖ ਮੰਤਰੀ ਚੰਡੀਗੜ੍ਹ ਏਅਰਪੋਰਟ ਤੋਂ ਦਿੱਲੀ ਲਈ ਰਵਾਨਾ ਹੋਏ ਹਨ...
ਭਾਰੀ ਬਾਰਸ਼ ਨਾਲ ਝੋਨੇ ਦੀ ਕਟਾਈ ਪ੍ਰਭਾਵਿਤ
. . .  about 2 hours ago
ਹੁਸ਼ਅਿਾਰਪੁਰ,ਗੜ੍ਹਸ਼ੰਕਰ - 21 ਸਤੰਬਰ (ਨਰਿੰਦਰ ਸਿੰਘ ਬੱਡਲਾ,ਧਾਲੀਵਾਲ) - ਦੋਆਬਾ ਖੇਤਰ 'ਚ ਸਵੇਰ ਤੋਂ ਹੋ ਰਹੀ ਭਾਰੀ ਬਾਰਸ਼ ਨਾਲ ਗਰਮੀ ਦੇ ਮੌਸਮ ਤੋਂ ਰਾਹਤ ਮਿਲੀ ਹੈ। ਬਾਰਸ਼ ਨਾਲ ਪਿਛਲੇ ਕੁਝ ਦਿਨਾਂ ਤੋਂ ਸ਼ੁਰੂ ਹੋਈ ...
ਅਕਾਲੀ ਦਲ ਨੇ ਪ੍ਰੈੱਸ ਕਾਨਫ਼ਰੰਸ ਕਰ ਕੇ ਕਿਸਾਨੀ ਮੋਰਚੇ ਨੂੰ ਬਦਨਾਮ ਕਰਨ ਦੀ ਕੀਤੀ ਕੋਸ਼ਿਸ਼ - ਰਾਜੇਵਾਲ
. . .  about 2 hours ago
ਚੰਡੀਗੜ੍ਹ, 21 ਸਤੰਬਰ (ਸੁਰਿੰਦਰ) - ਭਾਰਤੀ ਕਿਸਾਨ ਯੂਨੀਅਨ ਦੇ ਬਲਬੀਰ ਸਿੰਘ ਰਾਜੇਵਾਲ ਦਾ ਕਹਿਣਾ ਹੈ ਕਿ ਅਕਾਲੀ ਦਲ ਨੇ ਪ੍ਰੈੱਸ ਕਾਨਫ਼ਰੰਸ ਕਰ ਕੇ ਕਿਸਾਨੀ ਮੋਰਚੇ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਹੈ ...
ਕੈਨੇਡਾ 'ਚ ਜਸਟਿਨ ਟਰੂਡੋ ਦੀ ਦੁਬਾਰਾ ਬਣੇਗੀ ਘੱਟ ਗਿਣਤੀ ਸਰਕਾਰ
. . .  about 2 hours ago
ਟੋਰਾਂਟੋ, 21 ਸਤੰਬਰ (ਸਤਪਾਲ ਸਿੰਘ ਜੌਹਲ) - ਕੈਨੇਡਾ 'ਚ ਜਸਟਿਨ ਟਰੂਡੋ ਦੀ ਦੁਬਾਰਾ ਘੱਟ ਗਿਣਤੀ ਸਰਕਾਰ ਬਣੇਗੀ...
ਜਸਟਿਨ ਟਰੂਡੋ ਨੂੰ ਮਿਲੀ ਜਿੱਤ
. . .  about 2 hours ago
ਟੋਰਾਂਟੋ, 21 ਸਤੰਬਰ - ਜਸਟਿਨ ਟਰੂਡੋ ਨੇ ਜਿੱਤ ਹਾਸਲ ਕੀਤੀ ...
ਕੈਲਗਰੀ ਸਕਾਈਵਿਊ ਤੋਂ ਜਾਰਜ ਚਾਹਲ ਜੇਤੂ
. . .  about 3 hours ago
ਕੈਲਗਰੀ 21 ਸਤੰਬਰ (ਜਸਜੀਤ ਸਿੰਘ ਧਾਮੀ) - ਸੰਸਦੀ ਹਲਕਾ ਕੈਲਗਰੀ ਸਕਾਈਵਿਊ ਤੋਂ ਲਿਬਰਲ ਉਮੀਦਵਾਰ ਜਾਰਜ ਚਾਹਲ ਨੇ...
ਅਸ਼ਲੀਲ ਫ਼ਿਲਮਾਂ ਬਣਾਉਣ ਦੇ ਮਾਮਲੇ ਵਿਚ ਫ਼ਰਾਰ ਮੁਲਜ਼ਮਾਂ ਦੇ ਵਿਰੁੱਧ ਲੁੱਕ ਆਊਟ ਸਰਕੁਲਰ ਜਾਰੀ
. . .  about 3 hours ago
ਮੁੰਬਈ, 21 ਸਤੰਬਰ - ਮੁੰਬਈ ਪੁਲਿਸ ਦੀ ਅਪਰਾਧ ਸ਼ਾਖਾ ਨੇ ਅਸ਼ਲੀਲ ਫ਼ਿਲਮਾਂ ਬਣਾਉਣ ਦੇ ਮਾਮਲੇ ਵਿਚ ਫ਼ਰਾਰ ਮੁਲਜ਼ਮਾਂ ਦੇ ਵਿਰੁੱਧ ਲੁੱਕ ਆਊਟ ਸਰਕੁਲਰ ਜਾਰੀ ਕੀਤਾ ...
ਆਈ.ਈ.ਡੀ. ਰਿਕਵਰੀ ਨਾਲ ਜੁੜੇ ਮਾਮਲੇ ਵਿਚ ਸੱਤ ਥਾਵਾਂ 'ਤੇ ਤਲਾਸ਼ੀ ਅਭਿਆਨ
. . .  about 3 hours ago
ਨਵੀਂ ਦਿੱਲੀ, 21 ਸਤੰਬਰ - ਆਈ.ਈ.ਡੀ. ਰਿਕਵਰੀ ਨਾਲ ਜੁੜੇ 27 ਜੂਨ ਦੇ ਮਾਮਲੇ ਵਿਚ ਰਾਸ਼ਟਰੀ ਜਾਂਚ ਏਜੰਸੀ ਵਲੋਂ ਅਨੰਤਨਾਗ, ਬਾਰਾਮੂਲਾ, ਸ੍ਰੀਨਗਰ, ਡੋਡਾ, ਕਿਸ਼ਤਵਾੜ ਸਮੇਤ ਸੱਤ...
ਪਿਛਲੇ 24 ਘੰਟਿਆਂ ਵਿਚ ਕੋਰੋਨਾ ਦੇ 26,115 ਨਵੇਂ ਮਾਮਲੇ ਆਏ ਸਾਹਮਣੇ
. . .  about 3 hours ago
ਨਵੀਂ ਦਿੱਲੀ, 21 ਸਤੰਬਰ - ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ ਕੋਰੋਨਾ ਦੇ 26,115 ਨਵੇਂ ਮਾਮਲੇ ਸਾਹਮਣੇ ਆਏ ਹਨ...
ਹਰੀਸ਼ ਰਾਵਤ ਨੇ ਟਵੀਟ ਕਰਕੇ ਭਾਜਪਾ ਨੂੰ ਮੋਦੀ-ਨਵਾਜ ਦੀ ਗਲਵੱਕੜੀ ਤੇ ਬਿਰਿਆਨੀ ਯਾਦ ਕਰਵਾਈ
. . .  about 4 hours ago
ਨਵੀਂ ਦਿੱਲੀ, 21 ਸਤੰਬਰ - ਭਾਜਪਾ ਵਲੋਂ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ 'ਤੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨਾਲ ਦੋਸਤੀ ਕਰਕੇ ਘੇਰਨ ਦੇ ਮੁੱਦੇ 'ਤੇ ਹਰੀਸ਼ ਰਾਵਤ ਨੇ ਟਵੀਟ ਕਰਕੇ ਕਿਹਾ ਕਿ ਜਦੋਂ ਸਿੱਧੂ ਭਾਜਪਾ ਵਿਚ ਸਨ ਤਾਂ ਉਸ ਵੇਲੇ ਵੀ ਉਨ੍ਹਾਂ ਦਾ ਦੋਸਤੀ ਇਮਰਾਨ ਖਾਨ ਨਾਲ ਸੀ...
ਡਿਪਟੀ ਕਮਿਸ਼ਨਰ ਲੁਧਿਆਣਾ 5 ਮਿੰਟ ਪਹਿਲਾ ਦਫ਼ਤਰ ਪੁੱਜੇ
. . .  about 5 hours ago
ਲੁਧਿਆਣਾ, 21 ਸਤੰਬਰ (ਪੁਨੀਤ ਬਾਵਾ) - ਪੰਜਾਬ ਦੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਸੂਬੇ ਦੇ ਸਾਰੇ ਅਧਿਕਾਰੀਆਂ ਨੂੰ ਆਪਣੇ ਦਫ਼ਤਰਾਂ 'ਚ ਸਵੇਰੇ 9 ਵਜੇ ਪੁੱਜਣ ਦੀ ਹਦਾਇਤ ਕੀਤੀ ਗਈ ਹੈ। ਜਿਸ ਤਹਿਤ ਡਿਪਟੀ ਕਮਿਸ਼ਨਰ ਲੁਧਿਆਣਾ ਵਰਿੰਦਰ ਕੁਮਾਰ ਸ਼ਰਮਾ 9 ਵੱਜਣ ਤੋਂ ਪੰਜ ਮਿੰਟ ਪਹਿਲਾਂ ਹੀ...
ਕੈਲਗਰੀ ਫੋਰੈਸਟ ਲਾਉਨ ਤੋਂ ਕੰਜ਼ਰਵੇਟਿਵ ਉਮੀਦਵਾਰ ਜਸਰਾਜ ਸਿੰਘ ਹੱਲਣ ਨੇ ਪ੍ਰਾਪਤ ਕੀਤੀ ਜਿੱਤ
. . .  about 5 hours ago
ਕੈਲਗਰੀ, 21 ਸਤੰਬਰ (ਜਸਜੀਤ ਸਿੰਘ ਧਾਮੀ) - ਸੰਸਦੀ ਹਲਕਾ ਕੈਲਗਰੀ ਫੋਰੈਸਟ ਲਾਉਨ ਤੋਂ ਕੰਜ਼ਰਵੇਟਿਵ ਉਮੀਦਵਾਰ ਪੂਰਨ ਗੁਰਸਿੱਖ ਜਸਰਾਜ ਸਿੰਘ ਹੱਲਣ ਨੇ ਜਿੱਤ ਪ੍ਰਾਪਤ ਕੀਤੀ ਹੈ...
ਸ਼ੁਰੂਆਤੀ ਚੋਣ ਨਤੀਜਿਆਂ 'ਚ ਜਸਟਿਨ ਟਰੂਡੋ ਨੂੰ ਬੜ੍ਹਤ
. . .  about 5 hours ago
ਟੋਰਾਂਟੋ, 21 ਸਤੰਬਰ - ਅਧਿਕਾਰਕ ਨਤੀਜਿਆਂ ਮੁਤਾਬਿਕ ਕੈਨੇਡਾ ਦੀ ਜਸਟਿਨ ਟਰੂਡੋ ਦੀ ਅਗਵਾਈ ਹੇਠਲੀ ਸੱਤਾਧਿਰ ਲਿਬਰਲ ਪਾਰਟੀ ਨੇ ਕੈਨੇਡਾ ਦੀਆਂ 44ਵੀਆਂ ਕੌਮੀ ਚੋਣਾਂ ਵਿਚ ਇਕ ਫ਼ੀਸਦੀ ਨਾਲ ਸ਼ੁਰੂਆਤੀ ਬੜ੍ਹਤ ਬਣਾਈ ਹੈ...
⭐ਮਾਣਕ - ਮੋਤੀ⭐
. . .  about 5 hours ago
ਚੰਨੀ ਦੀ ਅਗਵਾਈ ‘ਚ ਮੰਤਰੀ ਮੰਡਲ ਦੀ ਪਹਿਲੀ ਮੀਟਿੰਗ ਦੌਰਾਨ ਵੱਖ-ਵੱਖ ਗਰੀਬ ਪੱਖੀ ਉਪਰਾਲਿਆਂ ਨੂੰ ਲਾਗੂ ਕਰਨ ਲਈ ਕੀਤਾ ਗਿਆ ਵਿਚਾਰ-ਵਟਾਂਦਰਾ
. . .  about 14 hours ago
ਚੰਡੀਗੜ੍ਹ , 21 ਸਤੰਬਰ- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਮੰਤਰੀ ਮੰਡਲ ਦੀ ਪਹਿਲੀ ਮੀਟਿੰਗ ਦੌਰਾਨ ਵੱਖ-ਵੱਖ ਗਰੀਬ ਪੱਖੀ ਉਪਰਾਲਿਆਂ ਨੂੰ ਨਿਰਧਾਰਤ ਸਮੇਂ ਵਿਚ ਲਾਗੂ ਕਰਨ ਲਈ...
ਗਰੀਬ-ਪੱਖੀ ਉਪਰਾਲਿਆਂ ਦੀ ਸ਼ੁਰੂਆਤ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਜਨਮ ਦਿਵਸ ਉਤੇ 2 ਅਕਤੂਬਰ, 2021 ਤੋਂ ਕੀਤੀ ਜਾਵੇਗੀ
. . .  1 day ago
ਕਾਰ ਰਾਵੀ ਨਦੀ ਵਿਚ ਡਿੱਗੀ , ਜੋੜੇ ਦੀ ਦਰਦਨਾਕ ਮੌਤ
. . .  1 day ago
ਡਮਟਾਲ,20 ਸਤੰਬਰ (ਰਾਕੇਸ਼ ਕੁਮਾਰ)- ਚੰਬਾ-ਭਰਮੌਰ ਐਨ.ਐਚ. ਪਰ ਦੁਰਗੇਥੀ ਅਤੇ ਧਾਕੋਗ ਦੇ ਵਿਚਕਾਰ, ਇਕ ਕਾਰ ਬੇਕਾਬੂ ਹੋ ਗਈ ਅਤੇ ਰਾਵੀ ਨਦੀ ਵਿਚ ਜਾ ਡਿੱਗੀ । ਇਸ ਹਾਦਸੇ ਵਿਚ ਜੋੜੇ ਦੀ ਦਰਦਨਾਕ ਮੌਤ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 7 ਸਾਉਣ ਸੰਮਤ 553
ਵਿਚਾਰ ਪ੍ਰਵਾਹ: ਜੀਵਨ ਦੇ ਸੰਘਰਸ਼ ਵਿਚ ਉਹ ਜਿੱਤਦੇ ਹਨ, ਜਿਨ੍ਹਾਂ ਵਿਚ ਹਾਲਾਤ \'ਤੇ ਕਾਬੂ ਪਾਉਣ ਦੀ ਯੋਗਤਾ ਹੁੰਦੀ ਹੈ। -ਚਾਰਲਿਸ ਡਾਰਵਿਨ

ਮੋਗਾ

ਜ਼ਿਲ੍ਹੇ 'ਚ ਮੁਸਲਿਮ ਭਾਈਚਾਰੇ ਵਲੋਂ ਬਕਰੀਦ ਦੀ ਨਮਾਜ਼ ਮਨਾਈ ਸ਼ਰਧਾ ਨਾਲ

ਮੋਗਾ, 21 ਜੁਲਾਈ (ਗੁਰਤੇਜ ਸਿੰਘ)-ਜਿੱਥੇ ਜ਼ਿਲ੍ਹਾ ਮੋਗਾ ਦੇ ਵੱਖ-ਵੱਖ ਖੇਤਰਾਂ ਵਿਚ ਰਹਿੰਦੇ ਮੁਸਲਿਮ ਭਾਈਚਾਰੇ ਵਲੋਂ ਬਕਰੀਦ ਦੀ ਨਮਾਜ਼ ਅਥਾਹ ਸ਼ਰਧਾ ਨਾਲ ਮਨਾਈ ਗਈ ਉੱਥੇ ਮੋਗਾ ਸ਼ਹਿਰ ਵਿਚ ਵੀ ਜਾਮਾ ਮਸਜਿਦ ਵਿਚ ਕੋਵਿਡ ਦੇ ਚੱਲਦਿਆਂ ਸਾਦਗੀ ਨਾਲ ਨਮਾਜ਼ ਅਦਾ ...

ਪੂਰੀ ਖ਼ਬਰ »

ਸਿਵਲ ਹਸਪਤਾਲ 'ਚ ਆਕਸੀਜਨ ਦਾ ਸਿਲੰਡਰ ਲੀਕ ਹੋਣ ਨਾਲ ਮਚੀ ਹਫ਼ੜਾ-ਦਫ਼ੜੀ

ਮੋਗਾ, 21 ਜੁਲਾਈ (ਗੁਰਤੇਜ ਸਿੰਘ)-ਅੱਜ ਸ਼ਾਮ ਸਿਵਲ ਹਸਪਤਾਲ ਮੋਗਾ ਦੇ ਜੱਚਾ-ਬੱਚਾ ਵਿਭਾਗ ਵਿਚ ਉਸ ਸਮੇਂ ਹਫੜਾ-ਦਫੜੀ ਦਾ ਮਾਹੌਲ ਪੈਦਾ ਹੋ ਗਿਆ ਜਦੋਂ ਆਕਸੀਜਨ ਵਾਲਾ ਸਿਲੰਡਰ ਬਦਲਿਆ ਜਾ ਰਿਹਾ ਸੀ ਤੇ ਆਕਸੀਜਨ ਪੂਰੀ ਤਰ੍ਹਾਂ ਫਿੱਟ ਨਾ ਹੋਈ ਤੇ ਉਸ ਦੀ ਆਕਸੀਜਨ ਲੀਕ ਹੋਣ ...

ਪੂਰੀ ਖ਼ਬਰ »

ਬਕਰੀਦ ਦੀ ਨਮਾਜ਼ ਸਾਦਗੀ ਨਾਲ ਜਾਮਾ ਮਸਜਿਦ 'ਚ ਪੜ੍ਹੀ

ਮੋਗਾ, 21 ਜੁਲਾਈ (ਅਸ਼ੋਕ ਬਾਂਸਲ)- ਈਦ ਉਲ ਅਜ਼ਹਾ ਯਾਨੀ ਬਕਰੀਦ ਦੀ ਨਮਾਜ਼ ਮੋਗਾ ਦੀ ਜਾਮਾ ਮਸਜਿਦ ਨਾਲ ਬੜੀ ਹੀ ਸਾਦਗੀ ਨਾਲ ਪੜ੍ਹੀ ਗਈ | ਜਿੱਥੇ ਨਮਾਜ਼ੀਆਂ ਦੇ ਦਿਲਾਂ ਵਿਚ ਉਤਸ਼ਾਹ ਸੀ, ਉੱਥੇ ਹੀ ਕੋਰੋਨਾ ਮਹਾਂਮਾਰੀ ਕਰਕੇ ਈਦਗਾਹ ਵਿਚ ਨਮਾਜ਼ ਨਾ ਪੜ੍ਹਨ ਕਾਰਨ ਦਿਲਾਂ ...

ਪੂਰੀ ਖ਼ਬਰ »

ਪਿੰਡ ਲੰਡੇ ਵਿਖੇ ਈਦ ਉਲ ਅਜ਼ਹਾ ਦਾ ਤਿਉਹਾਰ ਮਨਾਇਆ

ਸਮਾਲਸਰ, 21 ਜੁਲਾਈ (ਕਿਰਨਦੀਪ ਸਿੰਘ ਬੰਬੀਹਾ)- ਪਿੰਡ ਲੰਡੇ (ਮੋਗਾ) ਦੀ ਨੂਰੀ ਮਸਜਿਦ ਵਿਖੇ ਈਦ-ਉਲ-ਅਜ਼ਹਾ (ਬਕਰੀਦ) ਪੂਰੀ ਸ਼ਰਧਾ ਭਾਵ ਨਾਲ ਮਨਾਈ ਗਈ | ਇਸ ਮੌਕੇ ਹਾਜ਼ਰ ਮੁਸਲਮਾਨ ਭਾਈਚਾਰੇ ਦੇ ਲੋਕਾਂ ਨੂੰ ਈਦ-ਉਲ-ਅਜ਼ਹਾ ਦੀ ਨਮਾਜ਼ ਮੌਲਾਨਾ ਤਰਸੇਮ ਅਸ਼ਰਫ਼ੀ ਨੇ ...

ਪੂਰੀ ਖ਼ਬਰ »

ਡਾਕਟਰਾਂ ਵਲੋਂ 23 ਨੂੰ ਮੁੱਖ ਮੰਤਰੀ ਰਿਹਾਇਸ਼ ਵੱਲ ਕੀਤਾ ਜਾਵੇਗਾ ਮਾਰਚ

ਮੋਗਾ, 21 ਜੁਲਾਈ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਜੁਆਇੰਟ ਗੌਰਮਿੰਟ ਡਾਕਟਰਜ਼ ਕੋਆਰਡੀਨੇਸ਼ਨ ਕਮੇਟੀ ਦੇ ਸੱਦੇ 'ਤੇ ਪੰਜਾਬ ਭਰ ਦੇ ਮੈਡੀਕਲ ਅਤੇ ਵੈਟਰਨਰੀ ਡਾਕਟਰਾਂ ਵਲੋਂ ਐਨ.ਪੀ.ਏ. ਦੇ ਮਸਲੇ 'ਤੇ ਸੰਘਰਸ਼ ਦੇ ਚੱਲਦਿਆਂ ਤਾਲਮੇਲ ਕਮੇਟੀ ਵਲੋਂ ਇਕ ਹੰਗਾਮੀ ...

ਪੂਰੀ ਖ਼ਬਰ »

46ਵੇਂ ਵਿਸ਼ਵ ਹੁਨਰ ਮੁਕਾਬਲਿਆਂ ਦੇ ਪਹਿਲੇ ਪੜਾਅ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ ਸ਼ੁਰੂ

ਮੋਗਾ, 21 ਜੁਲਾਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਜ਼ਿਲ੍ਹਾ ਪ੍ਰਸ਼ਾਸਨ ਮੋਗਾ ਦੀ ਅਗਵਾਈ ਹੇਠ ਪੰਜਾਬ ਹੁਨਰ ਵਿਕਾਸ ਮਿਸ਼ਨ ਤਹਿਤ 46ਵੇਂ ਵਿਸ਼ਵ ਹੁਨਰ ਮੁਕਾਬਲਿਆਂ ਦੇ ਪਹਿਲੇ ਪੜਾਅ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ ਐਸ. ਡੀ.ਕਾਲਜ ਮੋਗਾ ਅਤੇ ਆਈ.ਐਸ.ਐਫ ਕਾਲਜ ਮੋਗਾ ...

ਪੂਰੀ ਖ਼ਬਰ »

ਗੀਤਾ ਭਵਨ 'ਚ ਗੁਰੂ ਪੂਜਾ ਦੇ ਸਬੰਧ ਵਿਚ ਸ੍ਰੀ ਮਦ ਭਾਗਵਤ ਕਥਾ ਸ਼ੁਰੂ

ਮੋਗਾ, 21 ਜੁਲਾਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਪਾਵਨ ਧਾਮ ਹਰਿਦੁਆਰ ਅਤੇ ਗੀਤਾ ਭਵਨ ਦੇ ਪ੍ਰਮੁੱਖ ਸੁਆਮੀ ਵੇਦਾਂਤ ਪ੍ਰਕਾਸ਼ ਜੀ ਮਹਾਰਾਜ ਨੇ ਗੀਧਾ ਭਵਨ ਮੋਗਾ ਵਿਕ ਗੁਰੂ ਪੂਜਾ ਦੇ ਸਬੰਧ ਵਿਚ ਚੱਲ ਰਹੇ ਸ਼੍ਰੀ ਮਦ ਭਾਗਵਤ ਗਿਆਨ ਸਪਤਾਹ ਦੇ ਮੌਕੇ 'ਤੇ ਪ੍ਰਵਚਨ ...

ਪੂਰੀ ਖ਼ਬਰ »

ਪੰਕਜ ਸੂਦ ਨੇ ਉਠਾਇਆ ਗਊ ਸੈੱਸ ਦਾ ਮੁੱਦਾ

ਮੋਗਾ, 21 ਜੁਲਾਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)- ਉਪਭੋਗਤਾ ਅਧਿਕਾਰ ਸੰਗਠਨ ਦੇ ਪ੍ਰਧਾਨ ਪ੍ਰਧਾਨ ਪੰਕਜ ਸੂਦ ਨੇ ਪੈੱ੍ਰਸ ਬਿਆਨ ਜਾਰੀ ਕਰਦਿਆਂ ਦੱਸਿਆ ਕਿ ਮੋਗਾ ਜ਼ਿਲ੍ਹਾ ਵਿਚ ਬਹੁਤ ਸਾਰੀ ਦੋਪਹੀਆ ਅਤੇ ਚਾਰ ਪਹੀਆ ਵਾਹਨਾਂ ਦੀਆਂ ਏਜੰਸੀਆਂ ਹਨ ਅਤੇ 17 ਦੇ ਕਰੀਬ ...

ਪੂਰੀ ਖ਼ਬਰ »

ਤਿੰਨ ਰੋਜ਼ਾ ਪਟਿਆਲਾ ਮੋਰਚੇ 'ਚ ਖੇਤ ਮਜ਼ਦੂਰਾਂ ਵਲੋਂ ਪਰਿਵਾਰਾਂ ਸਮੇਤ ਸ਼ਾਮਿਲ ਹੋਣ ਦਾ ਐਲਾਨ

ਨਿਹਾਲ ਸਿੰਘ ਵਾਲਾ, 21 ਜੁਲਾਈ (ਪਲਵਿੰਦਰ ਸਿੰਘ ਟਿਵਾਣਾ/ਸੁਖਦੇਵ ਸਿੰਘ ਖ਼ਾਲਸਾ)-ਪੰਜਾਬ ਖੇਤ ਮਜ਼ਦੂਰ ਯੂਨੀਅਨ ਇਲਾਕਾ ਨਿਹਾਲ ਸਿੰਘ ਵਾਲਾ ਦੀ ਮੀਟਿੰਗ ਪਿੰਡ ਤਖ਼ਤੂਪੁਰਾ ਸਾਹਿਬ ਵਿਖੇ ਸ਼ਹੀਦ ਸਾਧੂ ਸਿੰਘ ਤਖ਼ਤੂਪੁਰਾ ਯਾਦਗਾਰ ਵਿਖੇ ਹੋਈ ਜਿਸ ਵਿਚ ਵੱਡੀ ਗਿਣਤੀ ...

ਪੂਰੀ ਖ਼ਬਰ »

ਸ਼ੱਕੀ ਹਾਲਾਤਾਂ 'ਚ ਨੌਜਵਾਨ ਲੜਕੀ ਦੀ ਮੌਤ

ਮੋਗਾ, 21 ਜੁਲਾਈ (ਗੁਰਤੇਜ ਸਿੰਘ)-ਸ਼ੱਕੀ ਹਾਲਾਤਾਂ ਵਿਚ ਇਕ 16 ਸਾਲਾ ਲੜਕੀ ਦੀ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ | ਇਸ ਸਬੰਧੀ ਥਾਣਾ ਸਿਟੀ ਇਕ ਦੇ ਸਹਾਇਕ ਥਾਣੇਦਾਰ ਲਖਵਿੰਦਰ ਸਿੰਘ ਨੇ ਦੱਸਿਆ ਕਿ ਰਾਜਵੀਰ ਕੌਰ ਉਮਰ 16 ਸਾਲ ਪੁੱਤਰੀ ਪ੍ਰੇਮ ਸਿੰਘ ਵਾਸੀ ਮੱਲਾਂਵਾਲ ...

ਪੂਰੀ ਖ਼ਬਰ »

ਹੋਲੀ ਹਾਰਟ ਕਿੰਡਰਗਾਰਟਨ ਸਕੂਨ ਵਿਚ ਈਦ ਦਾ ਤਿਉਹਾਰ ਮਨਾਇਆ

ਮੋਗਾ, 21 ਅਪ੍ਰੈਲ (ਸੁਰਿੰਦਰਪਾਲ ਸਿੰਘ)-ਮੋਗਾ ਜ਼ਿਲ੍ਹਾ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਹੋਲੀ ਹਾਰਟ ਕਿੰਡਰਗਾਰਟਨ ਸਕੂਲ ਵਿਚ ਬੱਚਿਆਂ ਨਾਲ ਆਨਲਾਈਨ ਈਦ ਦਾ ਤਿਉਹਾਰ ਮਨਾਇਆ ਗਿਆ | ਸਕੂਲ ਚੇਅਰਮੈਨ ਸੁਭਾਸ਼ ਪਲਤਾ ਡਾਇਰੈਕਟਰ ਐਂਡ ਪਿ੍ੰਸੀਪਲ ਮੈਡਮ ਸ਼ਿਵਾਨੀ ...

ਪੂਰੀ ਖ਼ਬਰ »

ਬਲੌਜ਼ਮਜ਼ ਕਾਨਵੈਂਟ ਸਕੂਲ ਵਲੋਂ ਬਕਰੀਦ ਦੀਆਂ ਮੁਬਾਰਕਾਂ–ਡਾ. ਨਾਜ਼

ਕਿਸ਼ਨਪੁਰਾ ਕਲਾਂ, 21 ਜੁਲਾਈ (ਅਮੋਲਕ ਸਿੰਘ ਕਲਸੀ)-ਬਲੌਜ਼ਮਜ਼ ਕਾਨਵੈਂਟ ਸਕੂਲ ਵਲੋਂ ਅੱਜ ਆਨਲਾਈਨ ਕਲਾਸਾਂ ਰਾਹੀਂ ਬੱਚਿਆਂ ਨੂੰ ਮੁਸਲਿਮ ਭਾਈਚਾਰੇ ਨਾਲ ਸਬੰਧਿਤ ਬਕਰੀਦ ਦੇ ਪਵਿੱਤਰ ਤਿਉਹਾਰ ਬਾਰੇ ਜਾਣਕਾਰੀ ਦਿੱਤੀ ਗਈ | ਜਿਸ ਰਾਹੀਂ ਸਾਰੇ ਹੀ ਬੱਚਿਆਂ ਨੇ ਇਸ ਦੀ ...

ਪੂਰੀ ਖ਼ਬਰ »

ਸਕੂਲ ਖੁੱਲ੍ਹਣ ਤੋਂ ਬਾਅਦ ਕੁੱਕਾਂ ਵਾਧੂ ਕੰਮ ਨਹੀਂ ਕਰਨਗੀਆਂ-ਕਮਲਜੀਤ ਕੌਰ

ਮੋਗਾ, 21 ਜੁਲਾਈ (ਸੁਰਿੰਦਰਪਾਲ ਸਿੰਘ)-ਮਿਡ ਡੇ ਮੀਲ ਕੁੱਕ ਯੂਨੀਅਨ ਸਬੰਧਿਤ ਇੰਟਕ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਕਮਲਜੀਤ ਕੌਰ ਖੋਟੇ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਸਹਾਇਕ ਸਕੱਤਰ ਕਮਲਜੀਤ ਕੌਰ ਮੱਦੋਕੇ ਨੇ ਵੀ ਭਾਗ ਲਿਆ | ਮੀਟਿੰਗ ਨੂੰ ਸੰਬੋਧਨ ਕਰਦਿਆਂ ...

ਪੂਰੀ ਖ਼ਬਰ »

ਆਸਟੇ੍ਰਲੀਆ ਭੇਜਣ ਦਾ ਝਾਂਸਾ ਦੇ ਕੇ 4 ਲੱਖ 22 ਹਜ਼ਾਰ ਠੱਗੇ

ਮੋਗਾ, 21 ਜੁਲਾਈ (ਗੁਰਤੇਜ ਸਿੰਘ)-ਥਾਣਾ ਧਰਮਕੋਟ ਅਧੀਨ ਆਉਂਦੇ ਪਿੰਡ ਕੋਟ ਮੁਹੰਮਦ ਖਾਂ ਨਿਵਾਸੀ ਨੌਜਵਾਨ ਨੂੰ ਆਸਟੇ੍ਰਲੀਆ ਭੇਜਣ ਦਾ ਝਾਂਸਾ ਦੇ ਕੇ ਸਾਜ਼ਿਸ਼ ਤਹਿਤ 4 ਲੱਖ 22 ਹਜਾਰ ਦੀ ਠੱਗੀ ਮਾਰਨ ਦੇ ਦੋਸ਼ 'ਚ ਪੁਲਿਸ ਵਲੋਂ ਦੋ ਔਰਤਾਂ ਸਮੇਤ ਪੰਜ ਜਾਣਿਆਂ ਖ਼ਿਲਾਫ਼ ...

ਪੂਰੀ ਖ਼ਬਰ »

ਰਿਟਾਇਰ ਮਿਊਾਸੀਪਲ ਕਰਮਚਾਰੀਆਂ ਦੀ ਇਕੱਤਰਤਾ 26 ਨੂੰ

ਬਾਘਾ ਪੁਰਾਣਾ, 21 ਜੁਲਾਈ (ਕਿ੍ਸ਼ਨ ਸਿੰਗਲਾ)-ਪੰਜਾਬ ਸਰਕਾਰ ਵਲੋਂ ਸੂਬੇ ਦੇ ਮੌਜੂਦਾ ਅਤੇ ਰਿਟਾਇਰ ਮੁਲਾਜ਼ਮਾਂ ਦੀਆਂ ਮੰਗਾਂ ਮੰਨਣ ਦੀ ਬਜਾਏ ਉਨ੍ਹਾਂ ਦੇ ਸੰਘਰਸ਼ਾਂ ਨੂੰ ਵੱਖ-ਵੱਖ ਤਰੀਕਿਆਂ ਰਾਹੀਂ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜਿਸ ਕਰ ਕੇ ਲੋੜ ਹੈ ਹਰ ...

ਪੂਰੀ ਖ਼ਬਰ »

ਸਿੱਧੂ ਦੇ ਪ੍ਰਧਾਨ ਬਣਨ ਦੀ ਖ਼ੁਸ਼ੀ 'ਚ ਪਿੰਡ ਵਹਿਣੀਵਾਲ ਵਿਖੇ ਵੰਡੇ ਲੱਡੂ

ਕਿਸ਼ਨਪੁਰਾ ਕਲਾਂ, 21 ਜੁਲਾਈ (ਪਰਮਿੰਦਰ ਸਿੰਘ ਗਿੱਲ/ਅਮੋਲਕ ਸਿੰਘ ਕਲਸੀ)-ਕਾਂਗਰਸ ਪਾਰਟੀ ਹਾਈਕਮਾਂਡ ਵਲੋਂ ਨਵਜੋਤ ਸਿੰਘ ਸਿੰਘ ਸਿੱਧੂ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਪਾਰਟੀ ਦਾ ਪ੍ਰਧਾਨ ਨਿਯੁਕਤ ਕਰਨ 'ਤੇ ਪੂਰੇ ਪੰਜਾਬ ਅੰਦਰ ਹੀ ਪਾਰਟੀ ਵਰਕਰਾਂ ਵਿਚ ਖ਼ੁਸ਼ੀ ...

ਪੂਰੀ ਖ਼ਬਰ »

ਦਲਜੀਤ ਸਿੰਘ ਬਿੱਟੂ ਠੇਕੇਦਾਰ ਨੂੰ ਸਦਮਾ, ਬਾਪੂ ਹਜ਼ਾਰਾ ਰਾਮ ਕੰਬੋਜ ਦਾ ਦਿਹਾਂਤ

ਕੋਟ ਈਸੇ ਖਾਂ, 21 ਜੁਲਾਈ (ਗੁਰਮੀਤ ਸਿੰਘ ਖ਼ਾਲਸਾ/ਯਸ਼ਪਾਲ ਗੁਲਾਟੀ)-ਪ੍ਰਸਿੱਧ ਸਮਾਜ ਸੇਵੀ ਦਲਜੀਤ ਸਿੰਘ ਬਿੱਟੂ ਠੇਕੇਦਾਰ ਰੇਤਾ ਵਾਲਿਆਂ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਸਤਿਕਾਰਯੋਗ ਬਾਪੂ ਹਜ਼ਾਰਾ ਰਾਮ (72) ਵਾਸੀ ਖੈਰੇ ਕੇ, ਜਲਾਲਾਬਾਦ ਪੱਛਮੀ ...

ਪੂਰੀ ਖ਼ਬਰ »

ਐਸ.ਡੀ. ਕਾਲਜ ਫ਼ਾਰ ਵੁਮੈਨ ਮੋਗਾ ਵਿਖੇ ਟੋਕੀਓ ਉਲੰਪਿਕ 2020 ਲਈ ਭਾਰਤੀ ਖਿਡਾਰੀਆਂ ਨੂੰ ਉਤਸ਼ਾਹਿਤ ਕਰਨ ਲਈ ਸੈਲਫ਼ੀ ਪੁਆਇੰਟ ਕੀਤਾ ਸਥਾਪਤ

ਮੋਗਾ, 21 ਜੁਲਾਈ (ਜਸਪਾਲ ਸਿੰਘ ਬੱਬੀ)-ਐਸ.ਡੀ. ਕਾਲਜ ਫ਼ਾਰ ਵੁਮੈਨ ਮੋਗਾ ਵਿਖੇ ਟੋਕੀਓ ਉਲੰਪਿਕ 2020 ਵਿਚ ਭਾਗ ਲੈਣ ਵਾਲੇ ਭਾਰਤੀ ਖਿਡਾਰੀਆਂ ਨੂੰ ਉਤਸ਼ਾਹਿਤ ਕਰਨ ਲਈ ਸਪੋਰਟਸ ਅਥਾਰਿਟੀ ਇੰਡੀਆ ਅਤੇ ਇੰਡੀਅਨ ਉਲੰਪਿਕ ਐਸੋਸੀਏਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ...

ਪੂਰੀ ਖ਼ਬਰ »

ਸੰਦੀਪ ਹਾਂਡਾ ਤਲਵੰਡੀ ਮੱਲ੍ਹੀਆਂ ਲਿਬਰਲ ਪਾਰਟੀ ਯੂਥ ਵਿੰਗ ਦੇ ਕੌਮੀ ਪ੍ਰਧਾਨ ਨਿਯੁਕਤ

ਕਿਸ਼ਨਪੁਰਾ ਕਲਾਂ, 21 ਜੁਲਾਈ (ਪਰਮਿੰਦਰ ਸਿੰਘ ਗਿੱਲ/ ਅਮੋਲਕ ਸਿੰਘ ਕਲਸੀ)-ਲਿਬਰਲ ਪਾਰਟੀ ਦੇ ਸੁਪਰੀਮੋ ਡਾਕਟਰ ਐਚ.ਐਸ. ਪੰਨੂ ਨੇ ਸੰਦੀਪ ਹਾਂਡਾ ਤਲਵੰਡੀ ਮੱਲ੍ਹੀਆਂ ਨੂੰ ਲਿਬਰਲ ਪਾਰਟੀ ਯੂਥ ਵਿੰਗ ਦਾ ਕੌਮੀ ਪ੍ਰਧਾਨ ਨਿਯੁਕਤ ਕੀਤਾ ਹੈ | ਡਾਕਟਰ ਪੰਨੂ ਨੇ ਦੱਸਿਆ ਕਿ ...

ਪੂਰੀ ਖ਼ਬਰ »

ਗੁਰਮਤਿ ਰਾਗੀ, ਗ੍ਰੰਥੀ ਰਜਿ. ਸਭਾ ਪੰਜਾਬ ਸਰਕਲ ਨਿਹਾਲ ਸਿੰਘ ਵਾਲਾ ਦੀ ਇਕੱਤਰਤਾ

ਨਿਹਾਲ ਸਿੰਘ ਵਾਲਾ, 21 ਜੁਲਾਈ (ਸੁਖਦੇਵ ਸਿੰਘ ਖ਼ਾਲਸਾ)-ਤਿੰਨ ਪਾਤਸ਼ਾਹੀਆਂ ਦੀ ਚਰਨ ਛੋਹ ਪ੍ਰਾਪਤ ਧਰਤੀ ਗੁਰਦੁਆਰਾ ਨਾਨਕਸਰ ਤਖ਼ਤੂਪੁਰਾ ਸਾਹਿਬ ਵਿਖੇ ਗੁਰਮਤਿ ਰਾਗੀ, ਗ੍ਰੰਥੀ ਰਜਿ. ਸਭਾ (ਪੰਜਾਬ) ਸਰਕਲ ਨਿਹਾਲ ਸਿੰਘ ਵਾਲਾ ਦੀ ਇਕੱਤਰਤਾ ਬਾਘਾ ਪੁਰਾਣਾ ਦੀ ਸਭਾ ...

ਪੂਰੀ ਖ਼ਬਰ »

ਹਲਕਾ ਧਰਮਕੋਟ 'ਚ ਬਿਜਲੀ ਅੰਦੋਲਨ ਨੂੰ ਮਿਲ ਰਿਹਾ ਭਾਰੀ ਸਮਰਥਨ

ਕੋਟ ਈਸੇ ਖਾਂ, 21 ਜੁਲਾਈ (ਨਿਰਮਲ ਸਿੰਘ ਕਾਲੜਾ)-ਆਮ ਆਦਮੀ ਪਾਰਟੀ ਦਾ ਹਲਕਾ ਧਰਮਕੋਟ 'ਚ ਚੱਲ ਰਿਹਾ ਬਿਜਲੀ ਅੰਦੋਲਨ ਦਿਨ ਬ ਦਿਨ ਆਪਣੀ ਰਫ਼ਤਾਰ ਤੇਜ਼ ਕਰਦਾ ਜਾ ਰਿਹਾ ਹੈ | 74 ਸਾਲਾਂ ਤੋਂ ਅਕਾਲੀਆਂ ਕਾਂਗਰਸੀਆਂ ਦੇ ਸਤਾਏ ਲੋਕ ਇਸ ਵਾਰ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ...

ਪੂਰੀ ਖ਼ਬਰ »

ਸੇਮ ਨਾਲੇ ਦੀ ਨਿਕਾਸੀ ਨਾ ਹੋਣ ਕਰ ਕੇ ਕਈ ਕਿਸਾਨਾਂ ਦਾ ਝੋਨਾ ਡੁੱਬਿਆ-ਪਿੰਡ ਵਾਸੀ

ਫ਼ਤਿਹਗੜ੍ਹ ਪੰਜਤੂਰ, 21 ਜੁਲਾਈ (ਜਸਵਿੰਦਰ ਸਿੰਘ ਪੋਪਲੀ)-ਸਾਉਣ ਮਹੀਨੇ ਦੀ ਪਹਿਲੀ ਬਾਰਸ਼ ਨੇ ਜਿੱਥੇ ਕਿਸਾਨਾਂ ਦੇ ਮੂੰਹ 'ਤੇ ਰੌਣਕ ਲਿਆ ਦਿੱਤੀ ਹੈ ਤੇ ਉਹ ਕਿਸਾਨ ਉਸ ਅਕਾਲ ਪੁਰਖ ਵਾਹਿਗੁਰੂ ਦਾ ਸ਼ੁਕਰਾਨਾ ਕਰਦੇ ਨਜ਼ਰ ਆਏ ਪਰ ਕਈ ਕਿਸਾਨਾਂ ਦੀ ਫ਼ਸਲ ਇਸ ਮੀਂਹ ...

ਪੂਰੀ ਖ਼ਬਰ »

ਹਲਕੇ 'ਚੋਂ ਕਾਂਗਰਸ ਪਾਰਟੀ ਦੀ ਜਿੱਤ ਲਈ ਵਰਦਾਨ ਸਾਬਤ ਨਹੀਂ ਹੋਵੇਗਾ ਨਵਜੋਤ ਸਿੱਧੂ-ਪ੍ਰਧਾਨ ਤੀਰਥ ਸਿੰਘ ਮਾਹਲਾ

ਬਾਘਾ ਪੁਰਾਣਾ, 21 ਜੁਲਾਈ (ਗੁਰਮੀਤ ਸਿੰਘ ਮਾਣੂੰਕੇ)-ਪੰਜਾਬ ਕਾਂਗਰਸ ਪਾਰਟੀ ਦੇ ਨਵ-ਨਿਯੁਕਤ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਪ੍ਰਧਾਨ ਬਣਨ ਨਾਲ ਜਿੱਥੇ ਕਾਂਗਰਸ ਪਾਰਟੀ ਦੇ ਕੁਝ ਲੀਡਰਾਂ ਨੂੰ ਚਾਅ ਚੜਿ੍ਹਆ ਹੈ ਉੱਥੇ ਇਨ੍ਹਾਂ ਲੀਡਰਾਂ ਨੂੰ ਲੋਕਾਂ ਨੇ ਪਿੰਡਾਂ 'ਚ ...

ਪੂਰੀ ਖ਼ਬਰ »

ਸੁਖਾਨੰਦ ਦੇ ਸਿੱਧੂ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ

ਸਮਾਲਸਰ, 21 ਜੁਲਾਈ (ਕਿਰਨਦੀਪ ਸਿੰਘ ਬੰਬੀਹਾ)-ਬੀਤੇ ਦਿਨ ਸੁਖਦੇਵ ਸਿੰਘ ਸਿੱਧੂ ਆਈ. ਪੀ. ਐਸ., ਨਿਸ਼ਾਨ ਸਿੰਘ ਸਿੱਧੂ ਸਾਬਕਾ ਸਰਪੰਚ ਸੁਖਾਨੰਦ ਦੇ ਵੱਡੇ ਭਰਾਤਾ, ਆੜ੍ਹਤੀ ਵਿਕਰਮਜੀਤ ਸਿੰਘ ਵਿੱਕੀ ਸਿੱਧੂ, ਗੁਰਸੇਵਕ ਸਿੰਘ ਸਿੱਧੂ ਦੇ ਪਿਤਾ ਅਤੇ ਹਲਕਾ ਬਾਘਾ ਪੁਰਾਣਾ ਦੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਅੰਮਿ੍ਤਪਾਲ ਸਿੰਘ ਸਿੱਧੂ ਦੇ ਤਾਇਆ ਜੀ ਕੈਪਟਨ ਬਹਾਦਰ ਸਿੰਘ ਸਿੱਧੂ ਅਚਾਨਕ ਅਕਾਲ ਚਲਾਣਾ ਕਰ ਗਏ ਸਨ | ਉਨ੍ਹਾਂ ਦੇ ਅਚਾਨਕ ਅਕਾਲ ਚਲਾਣੇ 'ਤੇ ਭਗਵੰਤ ਮਾਨ ਸੂਬਾ ਪ੍ਰਧਾਨ ਆਪ, ਹਲਕਾ ਬਾਘਾ ਪੁਰਾਣਾ ਦੇ ਵਿਧਾਇਕ ਦਰਸ਼ਨ ਸਿੰਘ ਬਰਾੜ ਵਿਧਾਇਕ ਬਾਘਾ ਪੁਰਾਣਾ, ਕੁਲਤਾਰ ਸਿੰਘ ਸੰਧਵਾਂ ਆਪ ਵਿਧਾਇਕ ਕੋਟਕਪੂਰਾ, ਮੀਤ ਹੇਅਰ ਵਿਧਾਇਕ ਬਰਨਾਲਾ, ਮਨਜੀਤ ਸਿੰਘ ਬਿਲਾਸਪੁਰ ਵਿਧਾਇਕ ਨਿਹਾਲ ਸਿੰਘ ਵਾਲਾ, ਕਮਲਜੀਤ ਸਿੰਘ ਬਰਾੜ ਮੁੱਖ ਬੁਲਾਰਾ, ਗੁਰਚਰਨ ਸਿੰਘ ਚੀਦਾ ਚੇਅਰਮੈਨ ਬਲਾਕ ਸੰਮਤੀ, ਜਗਸੀਰ ਸਿੰਘ ਕਾਲੇਕੇ ਚੇਅਰਮੈਨ ਮਾਰਕੀਟ ਕਮੇਟੀ, ਸੁਰਜੀਤ ਸਿੰਘ ਸਿੱਧੂ ਸਰਪੰਚ ਬੰਬੀਹਾ ਭਾਈ, ਲਖਵੀਰ ਸਿੰਘ ਸਰਪੰਚ ਸੁਖਾਨੰਦ, ਹਰਜਿੰਦਰ ਸਿੰਘ ਜਿੰਦਾ ਸੰਧੂ ਸੁਖਾਨੰਦ ਮੈਂਬਰ ਜ਼ਿਲ੍ਹਾ ਪ੍ਰੀਸ਼ਦ, ਲਖਵਿੰਦਰ ਕੁਮਾਰ ਪੰਚ ਸੁਖਾਨੰਦ, ਜਸਪਾਲ ਸਿੰਘ ਸਰਪੰਚ ਵਾਂਦਰ, ਰਾਮ ਸਿੰਘ ਲੋਧੀ ਸਰਪੰਚ ਠੱਠੀ ਭਾਈ, ਮੇਜਰ ਸਿੰਘ ਸਰਪੰਚ ਚੀਦਾ, ਗੁਰਵਿੰਦਰ ਸਿੰਘ ਸੇਖਾ, ਗੁਰਵੀਰ ਸਿੰਘ ਸੇਖਾ, ਮਾਸਟਰ ਸੁਰਜੀਤ ਸਿੰਘ ਸੁਖਾਨੰਦ, ਅੰਗਰੇਜ਼ ਸਿੰਘ ਸੁਖਾਨੰਦ, ਇਕਬਾਲ ਸਿੰਘ ਆਹਲੂਵਾਲੀਆ, ਚਰਨਜੀਤ ਸਿੰਘ ਸੁਖਾਨੰਦ, ਜੱਸਾ ਸਿੰਘ ਸਾਬਕਾ ਪ੍ਰਧਾਨ, ਜਗਸੀਰ ਸਿੰਘ ਪ੍ਰਧਾਨ ਸਹਿਕਾਰੀ ਸਭਾ ਸੁਖਾਨੰਦ, ਪਰਮਿੰਦਰ ਸਿੰਘ ਸੁਖਾਨੰਦ, ਬਲਜੀਤ ਸਿੰਘ ਸੁਖਾਨੰਦ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਏਕਤਾ, ਲਖਵਿੰਦਰ ਸਿੰਘ ਸੁਖਾਨੰਦ, ਭਾਰਤੀ ਕਿਸਾਨ ਯੂਨੀਅਨ, ਡਾਕਟਰ ਬਲਤੇਜ ਸਿੰਘ ਸੁਖਾਨੰਦ, ਗੋਪਾਲ ਸਿੰਘ ਸੈਕਟਰੀ ਸੁਖਾਨੰਦ, ਬੋਹੜ ਸਿੰਘ ਸੈਕਟਰੀ ਸੁਖਾਨੰਦ, ਕਰਨਜੀਤ ਸਿੰਘ ਵਾਂਦਰ ਸੀਨੀਅਰ ਕਾਂਗਰਸੀ ਆਗੂ, ਨੰਬਰਦਾਰ ਕੁਲਜੀਤ ਸਿੰਘ ਚੀਦਾ, ਡਾਕਟਰ ਜਗਮੀਤ ਸਿੰਘ ਚੀਦਾ, ਗਮਦੂਰ ਸਿੰਘ ਚੀਦਾ, ਪ੍ਰੇਮ ਸਿੰਘ ਸੂਬੇਦਾਰ, ਹਰਚਰਨ ਸਿੰਘ ਚੀਦਾ, ਆਤਮਾ ਸਿੰਘ ਚੀਦਾ, ਗੁਰਤੀਰ ਸਿੰਘ ਚੀਦਾ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ, ਸੁਖਮੰਦਰ ਸਿੰਘ ਨੀਲਾ ਸਾਬਕਾ ਸਰਪੰਚ, ਜਗਮੇਲ ਸਿੰਘ ਸਾਬਕਾ ਸਰਪੰਚ ਗੁਰੂ ਤੇਗ਼ ਬਹਾਦਰਗੜ੍ਹ, ਦਵਿੰਦਰ ਸਿੰਘ ਸੰਮਤੀ ਮੈਂਬਰ ਆਦਿ ਨੇ ਸਿੱਧੂ ਪਰਿਵਾਰ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ |

ਖ਼ਬਰ ਸ਼ੇਅਰ ਕਰੋ

 

ਲਾਇਨਜ਼ ਕਲੱਬ ਮੋਗਾ ਵਿਸ਼ਾਲ ਦੇ ਐਗਜ਼ੀਕਿਊਟਿਵ ਮੈਂਬਰਾਂ ਦੀ ਮੀਟਿੰਗ

ਮੋਗਾ, 21 ਜੁਲਾਈ (ਸੁਰਿੰਦਰਪਾਲ ਸਿੰਘ)-ਲਾਇਨਜ਼ ਕਲੱਬ ਮੋਗਾ ਵਿਸ਼ਾਲ ਦੀ ਐਗਜ਼ੀਕਿਊਟਿਵ ਦੀ ਮੀਟਿੰਗ ਹੋਈ, ਜਿਸ ਵਿਚ ਦੀਪਕ ਜਿੰਦਲ, ਪ੍ਰੇਮਦੀਪ ਬਾਂਸਲ, ਕਰਨ ਨਰੂਲਾ, ਦਵਿੰਦਰਪਾਲ ਸਿੰਘ, ਦੀਪਕ ਤਾਇਲ, ਦਰਸ਼ਨ ਗਰਗ, ਰਵਿੰਦਰ ਸੀ. ਏ. , ਸੁਮੀਤ ਚਾਵਲਾ ਅਤੇ ਵਿਸ਼ਾਲ ਜਿੰਦਲ ...

ਪੂਰੀ ਖ਼ਬਰ »

ਡਰੀਮ ਬਿਲਡਰਜ਼ ਦੀ ਵਿਦਿਆਰਥਣ ਨੇ ਓਵਰਆਲ 6.5 ਬੈਂਡ ਪ੍ਰਾਪਤ ਕੀਤੇ

ਬਾਘਾ ਪੁਰਾਣਾ, 21 ਜੁਲਾਈ (ਕਿ੍ਸ਼ਨ ਸਿੰਗਲਾ)-ਸਥਾਨਕ ਕੋਟਕਪੂਰਾ ਸੜਕ ਉੱਪਰ ਬੱਸ ਸਟੈਂਡ ਦੇ ਸਾਹਮਣੇ ਵਾਲੀ ਗਲੀ ਵਿਚ ਸਥਿਤ ਮਾਲਵੇ ਦੀ ਪ੍ਰਸਿੱਧ ਸੰਸਥਾ ਡਰੀਮ ਬਿਲਡਰਜ਼ ਗਰੁੱਪ ਆਫ਼ ਇੰਸਟੀਚਿਊਟ ਵਿਖੇ ਵਿਦਿਆਰਥੀ ਆਈਲਟਸ ਦੀ ਕੋਚਿੰਗ ਲੈ ਕੇ ਵਧੀਆ ਬੈਂਡ ਪ੍ਰਾਪਤ ...

ਪੂਰੀ ਖ਼ਬਰ »

ਸੰਤ ਉਜਾਗਰ ਸਿੰਘ ਦੀ 22 ਵੀ ਬਰਸੀ ਮੌਕੇ ਸੰਤ ਸਮਾਗਮ ਕੱਲ੍ਹ

ਅਜੀਤਵਾਲ, 21 ਜੁਲਾਈ (ਗਾਲਿਬ)- ਗੁਰਦੁਆਰਾ ਉਚਾ ਡੇਰਾ ਢੁੱਡੀਕੇ ਵਿਖੇ ਸੰਤ ਉਜਾਗਰ ਸਿੰਘ ਦੀ 22ਵੀਂ ਬਰਸੀ ਅਤੇ ਅਖੰਡ ਪ੍ਰਕਾਸ਼ ਗੁਰਦੁਆਰਾ ਭਿੰਡਰ ਕਲਾਂ ਟਕਸਾਲ ਦੇ ਮੁਖੀ ਸੰਤ ਗਿਆਨੀ ਮੋਹਣ ਸਿੰਘ ਦੇ ਸਬੰਧ ਵਿਚ ਪ੍ਰਕਾਸ਼ ਸ੍ਰੀ ਅਖੰਡ ਪਾਠ ਦੇ ਭੋਗ 23 ਜੁਲਾਈ ਕੱਲ੍ਹ ...

ਪੂਰੀ ਖ਼ਬਰ »

ਕਾਨੂੰਨਾਂ ਨੂੰ ਛਿੱਕੇ ਟੰਗ ਕੇ ਚਲਾਇਆ ਜਾ ਰਿਹਾ ਨਗਰ ਨਿਗਮ ਦਾ ਕੰਮਕਾਜ

ਮੋਗਾ, 21 ਜੁਲਾਈ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਨਗਰ ਨਿਗਮ ਦੀ ਹੋਈ ਚੋਣ ਨੂੰ ਪੰਜ ਮਹੀਨੇ ਬੀਤ ਜਾਣ ਤੋਂ ਬਾਅਦ ਵੀ ਸ਼ਹਿਰ ਵਾਸੀ ਵਿਕਾਸ ਨੂੰ ਤਰਸਦੇ ਨਜ਼ਰ ਆ ਰਹੇ ਹਨ ਤੇ ਥਾਂ-ਥਾਂ ਪਏ ਕੂੜੇ ਦੇ ਢੇਰ, ਪਾਣੀ ਦੀ ਨਿਕਾਸੀ, ਸੀਵਰੇਜ ਦੀ ਨਿਕਾਸੀ ਤੇ ਸ਼ੁੱਧ ਪਾਣੀ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਵਲੋਂ ਬਾਘਾ ਪੁਰਾਣਾ ਵਿਖੇ ਮੁੱਖ ਅਹੁਦੇਦਾਰਾਂ ਨੂੰ ਕੀਤਾ ਸਨਮਾਨਿਤ

ਬਾਘਾ ਪੁਰਾਣਾ, 21 ਜੁਲਾਈ (ਗੁਰਮੀਤ ਸਿੰਘ ਮਾਣੂੰਕੇ)-ਬਲਾਕ ਬਾਘਾ ਪੁਰਾਣਾ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਸੇਵਾਦਾਰ ਜਥੇਦਾਰ ਤੀਰਥ ਸਿੰਘ ਮਾਹਲਾ ਦੀ ਅਗਵਾਈ ਹੇਠ ਅਹਿਮ ਮੀਟਿੰਗ ਬਾਘਾ ਪੁਰਾਣਾ ਵਿਖੇ ਯੂਥ ਵਿੰਗ ਦੇ ਪ੍ਰਧਾਨ ਸਤਨਾਮ ਸਿੰਘ ਸੱਤੂ ਦੇ ਗ੍ਰਹਿ ...

ਪੂਰੀ ਖ਼ਬਰ »

ਕਰੀਅਰ ਜ਼ੋਨ ਦੇ ਵਿਦਿਆਰਥੀ ਨੇ ਹਾਸਲ ਕੀਤੇ ਸ਼ਾਨਦਾਰ ਬੈਂਡ

ਮੋਗਾ, 21 ਜੁਲਾਈ (ਸੁਰਿੰਦਰਪਾਲ ਸਿੰਘ)-ਕਰੀਅਰ ਜ਼ੋਨ ਮੋਗਾ ਦੀ ਪ੍ਰਸਿੱਧ ਤੇ ਪੁਰਾਣੀ ਸੰਸਥਾ ਆਈਲਟਸ ਦੀ ਤਿਆਰੀ ਅਤੇ ਇੰਗਲਿਸ਼ ਕੋਰਸਾਂ ਵਾਸਤੇ ਮੰਨੀ ਪ੍ਰਮੰਨੀ ਸੰਸਥਾ ਹੈ | ਸੰਸਥਾ ਵਲੋਂ ਮਿਲ ਰਹੀ ਆਧੁਨਿਕ ਅਤੇ ਸੌਖੀ ਤਕਨੀਕ ਨਾਲ ਵਿਦਿਆਰਥੀ ਬਹੁਤ ਜਲਦੀ ਆਪਣੇ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਮੋਗਾ ਰਾਇਲ ਦੇ ਪ੍ਰਧਾਨ ਸੰਜੀਵ ਕੌੜਾ ਸਨਮਾਨਿਤ

ਮੋਗਾ, 21 ਜੁਲਾਈ (ਜਸਪਾਲ ਸਿੰਘ ਬੱਬੀ)-ਖੱਤਰੀ ਭਵਨ ਮੋਗਾ ਵਿਖੇ ਖੱਤਰੀ ਸਭਾ, ਮਹਿਲਾ ਖੱਤਰੀ ਸਭਾ ਅਤੇ ਯੁਵਾ ਖੱਤਰੀ ਸਭਾ ਵਲੋਂ ਸਭਾ ਦੇ ਸਕੱਤਰ ਲਾਇਨਜ਼ ਕਲੱਬ ਮੋਗਾ ਰਾਇਲ ਦੇ ਪ੍ਰਧਾਨ ਸੰਜੀਵ ਕੌੜਾ ਅਤੇ ਉਨ੍ਹਾਂ ਦੀ ਧਰਮ-ਪਤਨੀ ਅਨੀਤਾ ਕੌੜਾ ਨੂੰ ਪ੍ਰਧਾਨ ਵਿਜੇ ਧੀਰ ...

ਪੂਰੀ ਖ਼ਬਰ »

'ਆਪ' ਦੀ ਸਰਕਾਰ ਬਣਨੀ ਤੈਅ-ਸਿਮਰ ਰਾਮਗੜ੍ਹ

ਕੋਟ ਈਸੇ ਖਾਂ, 21 ਜੁਲਾਈ (ਖ਼ਾਲਸਾ/ਗੁਲਾਟੀ)-ਝੂਠੇ ਵਾਅਦੇ ਕਰ ਕੇ ਸਾਢੇ ਚਾਰ ਸਾਲ ਲੋਕਾਂ ਨੂੰ ਹੱਦੋਂ ਵੱਧ ਗੁਮਰਾਹ ਕਰਨ ਵਾਲੀ ਕਾਂਗਰਸ ਪਾਰਟੀ ਹੁਣ ਚਾਹੇ ਨਵਜੋਤ ਸਿੰਘ ਸਿੱਧੂ, ਚਾਹੇ ਕਿਸੇ ਨੂੰ ਜਿਹੜਾ ਮਰਜ਼ੀ ਅਹੁਦਾ ਦੇ ਦੇਵੇ ਅਤੇ ਅਕਾਲੀ ਦਲ ਵੀ ਭਾਵੇਂ ਜਿੰਨੇ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੀਆਂ ਉਮੀਦਾਂ 'ਤੇ ਖਰਾ ਉਤਰੇਗੀ-ਹਰਮਨ, ਜਗਵੰਤ

ਨਿਹਾਲ ਸਿੰਘ ਵਾਲਾ, 21 ਜੁਲਾਈ (ਪਲਵਿੰਦਰ ਸਿੰਘ ਟਿਵਾਣਾ)-ਆਮ ਆਦਮੀ ਪਾਰਟੀ ਵਲੋਂ ਮਿਸ਼ਨ 2022 ਨੂੰ ਮੁੱਖ ਰੱਖਦਿਆਂ ਪਾਰਟੀ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪੰਜਾਬ ਦੇ ਸਾਰੇ ਪਿੰਡਾਂ ਵਿਚ ਮੀਟਿੰਗਾਂ ਕਰ ਕੇ ਲੋਕਾਂ ਨੂੰ ਜਾਗਰੂਕ ਕੀਤਾ ਜਾ ...

ਪੂਰੀ ਖ਼ਬਰ »

ਵੱਖ-ਵੱਖ ਪਾਰਟੀਆਂ ਨੂੰ ਛੱਡ ਕੇ ਕਾਂਗਰਸ 'ਚ ਸ਼ਾਮਿਲ ਹੋਣ 'ਤੇ ਵਰਕਰਾਂ ਦਾ ਕੀਤਾ ਸਵਾਗਤ

ਨਿਹਾਲ ਸਿੰਘ ਵਾਲਾ, 21 ਜੁਲਾਈ (ਸੁਖਦੇਵ ਸਿੰਘ ਖ਼ਾਲਸਾ)-ਕਾਂਗਰਸ ਹਾਈਕਮਾਂਡ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵੁਮੈਨ ਕਮਿਸ਼ਨ ਮੈਂਬਰ ਪੰਜਾਬ ਬੀਬੀ ਜਗਦਰਸ਼ਨ ਕੌਰ ਅਤੇ ਹਲਕਾ ਨਿਹਾਲ ਸਿੰਘ ਵਾਲਾ ਦੇ ਮੁੱਖ ਸੇਵਾਦਾਰ ਸੂਬਾ ਯੂਥ ਕਾਂਗਰਸ ਦੇ ਬੁਲਾਰੇ ਪਰਮਿੰਦਰ ...

ਪੂਰੀ ਖ਼ਬਰ »

ਬੀ.ਸੀ. ਵਿੰਗ ਸਰਕਲ ਨੱਥੂਵਾਲਾ ਗਰਬੀ ਦੀ ਲਿਸਟ ਜਥੇਦਾਰ ਤੀਰਥ ਸਿੰਘ ਮਾਹਲਾ ਵਲੋਂ ਜਾਰੀ

ਨੱਥੂਵਾਲਾ ਗਰਬੀ, 21 ਜੁਲਾਈ (ਸਾਧੂ ਰਾਮ ਲੰਗੇਆਣਾ)-ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਤੀਰਥ ਸਿੰਘ ਸਿੰਘ ਮਾਹਲਾ ਵਲੋਂ ਪਾਰਟੀ ਦੀਆਂ ਸਰਗਰਮੀਆਂ ਨੂੰ ਤੇਜ ਬਰਕਰਾਰ ਰੱਖਣ ਵਾਸਤੇ ਬੀ.ਸੀ. ਵਿੰਗ ਕਮੇਟੀ ਸਰਕਲ ਨੱਥੂਵਾਲਾ ਗਰਬੀ ਦੀ ਚੋਣ ਕਰਨ ਉੱਪਰ ਲਿਸਟ ...

ਪੂਰੀ ਖ਼ਬਰ »

ਹਲਕੇ ਦੇ ਅਨੇਕਾਂ ਪਿੰਡਾਂ 'ਚੋਂ ਅਣਪਛਾਤੇ ਚੋਰਾਂ ਨੇ ਟਰਾਂਸਫ਼ਾਰਮਰਾਂ ਦਾ ਤੇਲ ਕੀਤਾ ਚੋਰੀ

ਬਾਘਾ ਪੁਰਾਣਾ, 21 ਜੁਲਾਈ (ਗੁਰਮੀਤ ਸਿੰਘ ਮਾਣੂੰਕੇ)-ਬਲਾਕ ਬਾਘਾ ਪੁਰਾਣਾ ਅਧੀਨ ਪੈਂਦੇ ਪਿੰਡਾਂ 'ਚ ਟਰਾਂਸਫ਼ਾਰਮਰ ਚੋਰ ਗਰੋਹ ਨੇ ਬੀਤੇ ਦਿਨੀਂ ਅਨੇਕਾਂ ਖੇਤਾਂ 'ਚੋਂ ਟਰਾਂਸਫ਼ਾਰਮਰਾਂ ਦਾ ਤੇਲ ਚੋਰੀ ਕਰਨ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਪਿੰਡ ਘੋਲੀਆਂ ਕਲਾਂ ...

ਪੂਰੀ ਖ਼ਬਰ »

ਸੈਦੋਕੇ ਬਣੇ ਲੈਕਚਰਾਰ ਯੂਨੀਅਨ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ

ਨਿਹਾਲ ਸਿੰਘ ਵਾਲਾ, 21 ਜੁਲਾਈ (ਪਲਵਿੰਦਰ ਸਿੰਘ ਵਾਲਾ)-ਸੂਬੇ ਦੇ ਲੈਕਚਰਾਰਾਂ ਦੀ ਸਿਰਮੌਰ ਜਥੇਬੰਦੀ ਗੌਰਮਿੰਟ ਸਕੂਲ ਲੈਕਚਰਾਰ ਯੂਨੀਅਨ ਦੀ ਨਵੀਂ ਹੋਈ ਚੋਣ ਦੌਰਾਨ ਜਥੇਬੰਦੀ ਦੇ ਸਰਗਰਮ ਆਗੂਆਂ ਜਗਤਾਰ ਸਿੰਘ ਸੈਦੋਕੇ ਨੂੰ ਸੂਬਾ ਸੀਨੀਅਰ ਮੀਤ ਪ੍ਰਧਾਨ ਅਤੇ ਡਾ. ...

ਪੂਰੀ ਖ਼ਬਰ »

6ਵੀਂ ਪੰਜਾਬ ਸਟੇਟ ਗਤਕਾ ਚੈਂਪੀਅਨਸ਼ਿਪ 31 ਤੋਂ

ਮੋਗਾ, 21 ਜੁਲਾਈ (ਗੁਰਤੇਜ ਸਿੰਘ)- ਗਤਕਾ ਕੋਚ ਹਰਦਿਆਲ ਸਿੰਘ ਨੇ ਪੈੱ੍ਰਸ ਬਿਆਨ ਰਾਹੀ ਦੱਸਿਆ ਕਿ ਪੰਜਾਬ ਗਤਕਾ ਐਸੋਸੀਏਸ਼ਨ ਤੇ ਗਤਕਾ ਫੈਡਰੇਸ਼ਨ ਆਫ਼ ਇੰਡੀਆ ਯੋਗ ਦੀ ਅਗਵਾਈ ਹੇਠ ਸ਼ਸਤਰ ਵਿੱਦਿਆ ਨੂੰ ਪ੍ਰਫੁਲਿਤ ਕਰਨ ਲਈ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ 6-ਵੀਂ ...

ਪੂਰੀ ਖ਼ਬਰ »

ਅਮਨਪ੍ਰੀਤ ਸਿੰਘ ਲੰਗੇਆਣਾ ਅਕਾਲੀ ਪਾਰਟੀ ਦੇ ਜ਼ਿਲ੍ਹਾ ਜਥੇਬੰਦਕ ਨਿਯੁਕਤ

ਨੱਥੂਵਾਲਾ ਗਰਬੀ, 21 ਜੁਲਾਈ (ਸਾਧੂ ਰਾਮ ਲੰਗੇਆਣਾ)-ਸ਼ੋ੍ਰਮਣੀ ਅਕਾਲੀ ਦਲ (ਬ) ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮੋਗਾ ਜ਼ਿਲ੍ਹਾ ਦੇ ਹਲਕਾ ਇੰਚਾਰਜ ਅਤੇ ਜ਼ਿਲ੍ਹਾ ਪ੍ਰਧਾਨ ਜਥੇਦਾਰ ਤੀਰਥ ਸਿੰਘ ਮਾਹਲਾ ਦੀ ਯੋਗ ਅਗਵਾਈ ...

ਪੂਰੀ ਖ਼ਬਰ »

ਕੋਟ ਈਸੇ ਖਾਂ 'ਚ ਵੋਟਰ ਜਾਗਰੂਕਤਾ ਕੈਂਪ

ਕੋਟ ਈਸੇ ਖਾਂ, 21 ਜੁਲਾਈ (ਨਿਰਮਲ ਸਿੰਘ ਕਾਲੜਾ)-ਜ਼ਿਲ੍ਹਾ ਚੋਣ ਅਫ਼ਸਰ ਮੋਗਾ, ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਧਰਮਕੋਟ ਦੀਆਂ ਹਦਾਇਤਾਂ ਅਨੁਸਾਰ ਕਸਬਾ ਕੋਟ ਈਸੇ ਖਾਂ ਵਿਚ ਵੋਟਰ ਜਾਗਰੂਕਤਾ ਕੈਂਪ ਲਗਾਇਆ ਗਿਆ | ਇਸ ਦੋ ਰੋਜ਼ਾ ਕੈਂਪ ਦੇ ਆਖ਼ਰੀ ਦਿਨ 'ਤੇ ਸੈਕਟਰ ਅਫ਼ਸਰ ...

ਪੂਰੀ ਖ਼ਬਰ »

ਲਾਡੀ ਢੋਸ ਵਲੋਂ ਮੀਟਿੰਗਾਂ ਦਾ ਸਿਲਸਿਲਾ ਜਾਰੀ

ਧਰਮਕੋਟ, 21 ਜੁਲਾਈ (ਪਰਮਜੀਤ ਸਿੰਘ)-ਵਿਧਾਨ ਸਭਾ ਹਲਕਾ ਧਰਮਕੋਟ ਤੋਂ ਆਮ ਆਦਮੀ ਪਾਰਟੀ ਦੇ ਨਿਧੜਕ ਆਗੂ ਦਵਿੰਦਰਜੀਤ ਸਿੰਘ ਲਾਡੀ ਢੋਸ ਵਲੋਂ ਲੋਕਾਂ ਨੂੰ ਆਮ ਆਦਮੀ ਪਾਰਟੀ ਨਾਲ ਜੋੜਨ ਲਈ ਪਿੰਡ-ਪਿੰਡ ਜਾ ਕੇ ਕੀਤੇ ਜਾ ਰਹੇ ਉਪਰਾਲਿਆਂ ਦੀ ਲੜੀ ਤਹਿਤ ਉਨ੍ਹਾਂ ਵਲੋਂ ਆਮ ...

ਪੂਰੀ ਖ਼ਬਰ »

ਸ਼ਿਵ ਮੰਦਰ ਕਮੇਟੀ ਲੰਗੇਆਣਾ ਨਵਾਂ ਵਲੋਂ ਚੇਅਰਮੈਨ ਖਣਮੁੱਖ ਭਾਰਤੀ ਦਾ ਵਿਸ਼ੇਸ਼ ਸਨਮਾਨ

ਨੱਥੂਵਾਲਾ ਗਰਬੀ, 21 ਜੁਲਾਈ (ਸਾਧੂ ਰਾਮ ਲੰਗੇਆਣਾ)-ਭਗਵਾਨ ਸ੍ਰੀ ਪਰਸ਼ੂਰਾਮ ਬ੍ਰਾਹਮਣ ਸਭਾ ਪੰਜਾਬ ਦੇ ਚੇਅਰਮੈਨ ਪੰਡਤ ਖਣਮੁੱਖ ਭਾਰਤੀ ਪੱਤੋ ਜੋ ਹੁਣ ਵਪਾਰ ਮੰਡਲ ਪੰਜਾਬ ਦੇ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਹੋਏ ਹਨ, ਉਨ੍ਹਾਂ ਦੀ ਨਵੀਂ ਨਿਯੁਕਤੀ ਅਤੇ ਬ੍ਰਾਹਮਣ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਦੇ ਅਹੁਦੇਦਾਰਾਂ ਨੇ ਪਿੰਡ ਧਨੌਲਾ ਦੇ ਗਰੀਬ ਪਰਿਵਾਰ ਦਾ ਘਰ ਮੁੜ ਵਸਾਇਆ

ਮੋਗਾ, 21 ਜੁਲਾਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)- ਛੋਟੇ-ਛੋਟੇ ਪਰਿਵਾਰਕ ਝਗੜਿਆਂ ਨੂੰ ਜੇਕਰ ਪੰਚਾਇਤ, ਪੁਲਿਸ ਜਾਂ ਸਿਆਸੀ ਪਾਰਟੀਆਂ ਉਲਝਾਉਣ ਦੀ ਜਗ੍ਹਾ ਸੁਲਝਾਉਣ ਵਾਲੇ ਪਾਸੇ ਨੂੰ ਲੈ ਜਾਣ ਤਾਂ ਅਜਿਹੇ ਪਰਿਵਾਰਕ ਮਸਲੇ ਕਈ ਪਰਿਵਾਰਾਂ ਨੂੰ ਉੱਜੜਨ ਤੋਂ ਰੋਕ ...

ਪੂਰੀ ਖ਼ਬਰ »

ਕਾਂਗਰਸ ਦੇ ਸਿਟੀ ਪ੍ਰਧਾਨ ਜਤਿੰਦਰ ਅਰੋੜਾ ਦੀ ਪ੍ਰੇਰਨਾ ਨਾਲ 23 ਵਿਅਕਤੀ ਕਾਂਗਰਸ 'ਚ ਸ਼ਾਮਿਲ

ਮੋਗਾ, 21 ਜੁਲਾਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਵਿਧਾਇਕ ਡਾ: ਹਰਜੋਤ ਕਮਲ ਦੀ ਅਗਵਾਈ 'ਚ ਮੋਗਾ ਹਲਕੇ ਦੇ ਹੋ ਰਹੇ ਵਿਕਾਸ ਤੋਂ ਪ੍ਰਭਾਵਿਤ ਹੋ ਕੇ ਧੜਾਧੜ ਲੋਕ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋ ਰਹੇ ਹਨ | ਕਾਂਗਰਸ ਦੇ ਸਿਟੀ ਪ੍ਰਧਾਨ ਜਤਿੰਦਰ ਅਰੋੜਾ ਦੀ ਪ੍ਰੇਰਨਾ ...

ਪੂਰੀ ਖ਼ਬਰ »

ਸਿੱਧੂ ਦੇ ਪ੍ਰਧਾਨ ਬਣਨ ਨਾਲ ਵਰਕਰਾਂ 'ਚ ਉਤਸ਼ਾਹ-ਸਰਪੰਚ ਹਰਿੰਦਰ ਕੌਰ ਮਾਨ

ਕਿਸ਼ਨਪੁਰਾ ਕਲਾਂ, 21 ਜੁਲਾਈ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਉਣ ਤੋਂ ਬਾਅਦ ਕਸਬਾ ਕਿਸ਼ਨਪੁਰਾ ਕਲਾਂ ਦੀ ਸਰਪੰਚ ਤੇ ਬਲਾਕ ਪ੍ਰਧਾਨ ਬੀਬੀ ਹਰਿੰਦਰ ਕੌਰ ਮਾਨ ਵਲੋਂ ਜਸ਼ਨ ਮਨਾਉਂਦਿਆਂ ਲੱਡੂ ...

ਪੂਰੀ ਖ਼ਬਰ »

ਕਾਂਗਰਸ ਵਾਂਗ ਆਪ ਵੀ ਸੂਬੇ ਦੇ ਲੋਕਾਂ ਨੂੰ ਭਰਮਾਉਣ ਲਈ ਗ਼ਲਤ ਹਥਕੰਡੇ ਅਪਣਾ ਰਹੀ-ਸਰਕਲ ਪ੍ਰਧਾਨ

ਕੋਟ ਈਸੇ ਖਾਂ, 21 ਜੁਲਾਈ (ਗੁਰਮੀਤ ਸਿੰਘ ਖ਼ਾਲਸਾ/ਯਸ਼ਪਾਲ ਗੁਲਾਟੀ)-ਜਿਸ ਤਰ੍ਹਾਂ ਪਿਛਲੀਆਂ ਵਿਧਾਨ ਸਭਾ ਚੋਣਾਂ 'ਚ ਕਾਂਗਰਸ ਨੇ ਕਰਜ਼ਾ, ਰੁਜ਼ਗਾਰ, ਘਰ-ਘਰ ਨੌਕਰੀ ਵਰਗੇ ਝੂਠੇ ਸਬਜ਼ਬਾਗ ਦਿਖਾ ਕੇ ਸੂਬੇ ਦੇ ਲੋਕਾਂ ਨੂੰ ਵੱਡਾ ਧੋਖਾ ਦਿੱਤਾ ਉਸੇ ਤਰਜ਼ 'ਤੇ ਹੁਣ ਆਮ ...

ਪੂਰੀ ਖ਼ਬਰ »

ਖੇਡ ਮੰਤਰੀ ਦੇ ਘਰ ਦੇ ਘਿਰਾਓ ਲਈ ਸਾਂਝਾ ਅਧਿਆਪਕ ਮੋਰਚਾ ਮੋਗਾ ਦਾ ਜਥਾ ਫ਼ਿਰੋਜ਼ਪੁਰ ਲਈ ਰਵਾਨਾ

ਮੋਗਾ, 21 ਜੁਲਾਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਸਾਂਝਾ ਅਧਿਆਪਕ ਮੋਰਚਾ ਪੰਜਾਬ ਦੇ ਪ੍ਰੋਗਰਾਮਾਂ ਅਨੁਸਾਰ ਮੰਤਰੀਆਂ ਦੇ ਘਰਾਂ ਦੇ ਘਿਰਾਓ ਦੀ ਰਣਨੀਤੀ ਤਿਆਰ ਕੀਤੀ ਗਈ | ਜਿਸ ਤਹਿਤ ਮੋਗਾ ਤੋਂ ਸਾਂਝਾ ਅਧਿਆਪਕ ਮੋਰਚਾ ਦਾ ਵੱਡਾ ਜਥਾ ਫ਼ਿਰੋਜ਼ਪੁਰ ਲਈ ਰਵਾਨਾ ...

ਪੂਰੀ ਖ਼ਬਰ »

14 ਤੋਂ ਸੂਬੇ ਭਰ 'ਚ ਜ਼ੋਰਦਾਰ ਰੈਲੀਆਂ ਕਰਾਂਗੇ-ਕਮਲਜੀਤ ਕੌਰ

ਕੋਟ ਈਸੇ ਖਾਂ, 21 ਜੁਲਾਈ (ਯਸ਼ਪਾਲ ਗੁਲਾਟੀ, ਗੁਰਮੀਤ ਸਿੰਘ ਖ਼ਾਲਸਾ)-ਮਿਡ ਡੇ ਮੀਲ ਕੁੱਕ ਯੂਨੀਅਨ (ਇੰਟਕ ਸਬੰਧਿਤ) ਦੀ ਮੀਟਿੰਗ ਸ. ਕੰ. ਸੀਨੀ. ਸੈਕੰ. ਸਕੂਲ ਕੋਟ ਈਸੇ ਖਾਂ ਵਿਖੇ ਸਹਾਇਕ ਸਕੱਤਰ ਪੰਜਾਬ ਕਮਲਜੀਤ ਕੌਰ ਮੱਦੋਕੇ ਦੀ ਅਗਵਾਈ ਹੇਠ ਹੋਈ | ਮੀਟਿੰਗ 'ਚ ਹਾਜ਼ਰ ...

ਪੂਰੀ ਖ਼ਬਰ »

ਵਿਰੋਧੀ ਪਾਰਟੀਆਂ ਵਲੋਂ ਸੰਸਦ 'ਚ ਕਿਸਾਨਾਂ ਦੀ ਆਵਾਜ਼ ਚੁੱਕਣਾ ਸ਼ਲਾਘਾਯੋਗ ਕਦਮ-ਪ੍ਰਧਾਨ ਮਾਣੂੰਕੇ

ਨੱਥੂਵਾਲਾ ਗਰਬੀ, 21 ਜੁਲਾਈ (ਸਾਧੂ ਰਾਮ ਲੰਗੇਆਣਾ)-ਚੱਲ ਰਹੇ ਸੰਸਦ ਦੇ ਮਾਨਸੂਨ ਇਜਲਾਸ ਦੌਰਾਨ ਸਾਰੀਆਂ ਵਿਰੋਧੀਆਂ ਪਾਰਟੀਆਂ ਵਲੋਂ ਕਿਸਾਨਾਂ ਦੀ ਆਵਾਜ਼ ਚੁੱਕਣਾ ਬਹੁਤ ਹੀ ਸ਼ਲਾਘਾਯੋਗ ਕਦਮ ਹੈ ਇੰਨਾ ਗੱਲਾਂ ਦਾ ਪ੍ਰਗਟਾਵਾ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ...

ਪੂਰੀ ਖ਼ਬਰ »

ਯੂਨੀਵਰਸਲ ਹਿਊਮਨ ਰਾਈਟਸ ਐਸੋਸੀਏਸ਼ਨ ਜ਼ਿਲ੍ਹਾ ਟੀਮ ਨੇ ਕੀਤੀ ਜਨਰਲ ਮੀਟਿੰਗ

ਮੋਗਾ, 21 ਜੁਲਾਈ (ਸੁਰਿੰਦਰਪਾਲ ਸਿੰਘ/ ਗੁਰਤੇਜ ਸਿੰਘ)-ਮੋਗਾ ਦੇ ਜ਼ਿਲ੍ਹਾ ਦਫ਼ਤਰ ਪ੍ਰਕਾਸ਼ ਬੈਟਰੀ ਵਾਲਾ ਵਿਖੇ ਜ਼ਿਲ੍ਹਾ ਟੀਮ ਯੂਨੀਵਰਸਲ ਹਿਊਮਨ ਰਾਈਟਸ ਐਸੋਸੀਏਸ਼ਨ ਦੀ ਜਰਨਲ ਮੀਟਿੰਗ ਮੋਗਾ ਜ਼ਿਲ੍ਹਾ ਪ੍ਰਧਾਨ ਸੰਜੀਵ ਕੁਮਾਰ ਅਰੋੜਾ ਦੀ ਅਗਵਾਈ ਵਿਚ ਕੀਤੀ ਗਈ | ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੀ ਵਿਸ਼ੇਸ਼ ਮੀਟਿੰਗ

ਨਿਹਾਲ ਸਿੰਘ ਵਾਲਾ, 21 ਜੁਲਾਈ (ਸੁਖਦੇਵ ਸਿੰਘ ਖ਼ਾਲਸਾ)-ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੀ ਵਿਸ਼ੇਸ਼ ਮੀਟਿੰਗ ਬਲਾਕ ਪ੍ਰਧਾਨ ਬਲਵੀਰ ਸਿੰਘ ਧੂੜਕੋਟ ਰਣਸੀਂਹ ਦੀ ਅਗਵਾਈ ਹੇਠ ਹੋਈ ਨਿਹਾਲ ਸਿੰਘ ਵਾਲਾ ਵਿਖੇ ਹੋਈ | ਇਸ ਮੀਟਿੰਗ 'ਚ ਕਿਸਾਨ ਆਗੂਆਂ ਨੇ ਆਪਣੇ ਵਿਚਾਰ ...

ਪੂਰੀ ਖ਼ਬਰ »

ਮਜ਼ਦੂਰਾਂ ਦੇ ਕਰਜ਼ਾ ਮੁਆਫ਼ੀ ਦੇ ਐਲਾਨ ਵੋਟਾਂ ਬਟੋਰਨ ਦਾ ਡਰਾਮਾ-ਪ੍ਰਧਾਨ ਕਾਲੇਕੇ

ਅਜੀਤਵਾਲ, 21 ਜੁਲਾਈ (ਹਰਦੇਵ ਸਿੰਘ ਮਾਨ)-ਪੰਜਾਬ ਖੇਤ ਮਜ਼ਦੂਰ ਯੂਨੀਅਨ ਦੀ ਬਲਾਕ ਮੋਗਾ-1 ਦੀ ਅਹਿਮ ਮੀਟਿੰਗ ਨਜ਼ਦੀਕੀ ਪਿੰਡ ਕਿਲੀ ਚਾਹਲ ਵਿਖੇ ਹੋਈ | ਇਸ ਦੌਰਾਨ ਸੰਬੋਧਨ ਕਰਦਿਆਂ ਪ੍ਰਧਾਨ ਮੇਜਰ ਸਿੰਘ ਕਾਲੇਕੇ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ...

ਪੂਰੀ ਖ਼ਬਰ »

ਹਲਕਾ ਨਿਹਾਲ ਸਿੰਘ ਵਾਲਾ ਦੇ ਸਰਕਲ ਪੱਤੋ ਹੀਰਾ ਸਿੰਘ ਦੇ ਐਸ. ਸੀ. ਵਿੰਗ ਦੀ ਸੂਚੀ ਜਾਰੀ

ਨਿਹਾਲ ਸਿੰਘ ਵਾਲਾ, 21 ਜੁਲਾਈ (ਸੁਖਦੇਵ ਸਿੰਘ ਖ਼ਾਲਸਾ, ਪਲਵਿੰਦਰ ਸਿੰਘ ਟਿਵਾਣਾ)-ਸ਼੍ਰੋਮਣੀ ਅਕਾਲੀ ਦਲ ਵਲੋਂ ਸੂਬੇ ਅੰਦਰ 2022 ਦੀਆਂ ਆ ਰਹੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪਾਰਟੀ ਨੂੰ ਹੇਠਲੇ ਪੱਧਰ ਤੋਂ ਮਜ਼ਬੂਤ ਬਣਾਉਣ ਲਈ ਆਪਣੀਆਂ ਸਰਗਰਮੀਆਂ ਤੇਜ਼ ਕਰ ...

ਪੂਰੀ ਖ਼ਬਰ »

ਵੱਖ-ਵੱਖ ਪਾਰਟੀਆਂ ਨੂੰ ਛੱਡ ਕੇ ਅਨੇਕਾਂ ਨੌਜਵਾਨਾਂ ਨੇ ਫੜਿਆ ਸ਼੍ਰੋਮਣੀ ਅਕਾਲੀ ਦਲ ਦਾ ਪੱਲਾ

ਮੋਗਾ, 21 ਜੁਲਾਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਬੀਤੇ ਦਿਨੀਂ ਪੰਜਾਬ ਦੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਤਕੜ੍ਹਾ ਬਲ੍ਹ ਮਿਲਿਆ, ਜਦੋਂ ਵਿਧਾਨ ਸਭਾ ਹਲਕਾ ਮੋਗਾ ਅਧੀਂਨ ਪੈਂਦੇ ਵੱਖ-ਵੱਖ ਪਿੰਡਾਂ 'ਚੋ ਵੱਖ-ਵੱਖ ਪਾਰਟੀਆਂ ਨੂੰ ਅਲਵਿਦਾ ...

ਪੂਰੀ ਖ਼ਬਰ »

ਪੰਜਾਬ ਕਾਂਗਰਸ ਦੇ ਅੰਦਰੂਨੀ ਕਲੇਸ਼ 'ਚ ਸੂਬੇ ਦੇ ਲੋਕਾਂ ਦਾ ਹੋਇਆ ਬੁਰਾ ਹਾਲ

ਬਾਘਾ ਪੁਰਾਣਾ, 21 ਜੁਲਾਈ (ਕਿ੍ਸ਼ਨ ਸਿੰਗਲਾ)-ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਪ੍ਰਧਾਨ ਨਿਯੁਕਤ ਕੀਤੇ ਜਾਣ ਨੂੰ ਲੈ ਕੇ ਸੂਬੇ ਦੇ ਜ਼ਿਆਦਾਤਰ ਕਾਂਗਰਸੀ ਮੰਤਰੀਆਂ, ਵਿਧਾਇਕਾਂ ਅਤੇ ਹੋਰਨਾਂ ਦਿੱਗਜ ਨੇਤਾਵਾਂ ਦੀ ਖ਼ੁਸ਼ੀ ਦਾ ਕੋਈ ...

ਪੂਰੀ ਖ਼ਬਰ »

ਦੋ ਦਹਾਕੇ ਬੀਤ ਜਾਣ 'ਤੇ ਵੀ ਵਾਅਦਾ ਪੂਰਾ ਨਹੀਂ ਹੋਇਆ

ਠੱਠੀ ਭਾਈ, 21 ਜੁਲਾਈ (ਜਗਰੂਪ ਸਿੰਘ ਮਠਾੜੂ)-ਇਕ ਵਾਅਦਾ ਮੋਗਾ ਜ਼ਿਲ੍ਹੇ ਦੇ ਪਿੰਡ ਲਧਾਈ ਕੇ ਦੇ ਵਾਸੀਆਂ ਨਾਲ ਉਸ ਸਮੇਂ ਦੇ ਖੇਤੀਬਾੜੀ ਮੰਤਰੀ ਜੋ ਹੁਣ ਇਸ ਦੁਨੀਆਂ ਵਿਚ ਨਹੀਂ ਰਹੇ ਸ੍ਰ. ਗੁਰਦੇਵ ਸਿੰਘ ਬਾਦਲ ਨੇ ਕਰਦਿਆਂ ਪਿੰਡ ਸੰਗਤਪੁਰਾ ਤੋਂ ਲਧਾਈ ਕੇ ਤੱਕ ਨਵੀਂ ...

ਪੂਰੀ ਖ਼ਬਰ »

25 ਦੀ ਬਾਘਾ ਪੁਰਾਣਾ ਵਿਖੇ ਸੂਬਾ ਪੱਧਰੀ ਮੀਟਿੰਗ ਸਬੰਧੀ ਇਕੱਤਰਤਾ

ਬਾਘਾ ਪੁਰਾਣਾ, 21 ਜੁਲਾਈ (ਕਿ੍ਸ਼ਨ ਸਿੰਗਲਾ)-ਸ਼ਹੀਦ ਬਾਬਾ ਜੀਵਨ ਸਿੰਘ ਵਿੱਦਿਅਕ ਅਤੇ ਭਲਾਈ ਟਰੱਸਟ ਦੀ ਸੂਬਾ ਪੱਧਰੀ ਮੀਟਿੰਗ ਸਬੰਧੀ ਇਕਾਈ ਬਾਘਾ ਪੁਰਾਣਾ ਦੇ ਪ੍ਰਧਾਨ ਗੁਰਮੁਖ ਸਿੰਘ, ਕੌਂਸਲਰ ਜਗਸੀਰ ਸਿੰਘ ਜੱਗਾ ਬਾਘਾ ਪੁਰਾਣਾ ਅਤੇ ਪਿ੍ਥੀ ਸਿੰਘ ਸਾਬਕਾ ...

ਪੂਰੀ ਖ਼ਬਰ »

ਹਰਬੰਸ ਸਿੰਘ ਜੌਹਲ ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਮੀਤ ਪ੍ਰਧਾਨ ਨਿਯੁਕਤ

ਮੋਗਾ, 21 ਜੁਲਾਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਪਿਛਲੇ ਲੰਮੇ ਸਮੇਂ ਤੋਂ ਸ਼ੋ੍ਰਮਣੀ ਅਕਾਲੀ ਦਲ ਲਈ ਦਿਨ ਰਾਤ ਇਕ ਕਰਨ ਵਾਲੇ ਸਾਬਕਾ ਸਰਪੰਚ ਹਰਬੰਸ ਸਿੰਘ ਜੌਹਲ ਨੂੰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸੀਨੀਅਰ ਮੀਤ ਪ੍ਰਧਾਨ ਜਥੇਦਾਰ ਤੋਤਾ ਸਿੰਘ ਦੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX