ਤਾਜਾ ਖ਼ਬਰਾਂ


ਜੰਤਰ-ਮੰਤਰ ਫ਼ਿਰਕੂ ਨਾਅਰੇਬਾਜ਼ੀ ਮਾਮਲੇ ਵਿਚ ਪ੍ਰੀਤ ਸਿੰਘ ਨੂੰ ਜ਼ਮਾਨਤ
. . .  0 minutes ago
ਨਵੀਂ ਦਿੱਲੀ, 24 ਸਤੰਬਰ - ਅਗਸਤ ਮਹੀਨੇ ਵਿਚ ਇਕ ਆਯੋਜਨ ਦੌਰਾਨ ਜੰਤਰ-ਮੰਤਰ ਨੇੜੇ ਹੋਏ ਫ਼ਿਰਕੂ ਨਾਅਰੇਬਾਜ਼ੀ ਮਾਮਲੇ ਵਿਚ ਦਿੱਲੀ ਹਾਈਕੋਰਟ ਨੇ ਪ੍ਰੀਤ ਸਿੰਘ ਨਾਮਕ ਵਿਅਕਤੀ ਨੂੰ ਜ਼ਮਾਨਤ ਦਿੱਤੀ ਹੈ। ਪ੍ਰੀਤ ਸਿੰਘ ਅਯੋਜਨਕਾਰਾਂ ਵਿਚੋਂ ਇਕ ਸਨ...
ਮੁੱਖ ਮੰਤਰੀ ਚੰਨੀ ਹਨ ਪਰ ਫ਼ੈਸਲੇ ਸਿੱਧੂ ਲੈ ਰਹੇ ਹਨ - ਸੁਖਬੀਰ ਸਿੰਘ ਬਾਦਲ
. . .  11 minutes ago
ਚੰਡੀਗੜ੍ਹ, 24 ਸਤੰਬਰ (ਸੁਰਿੰਦਰਪਾਲ ਸਿੰਘ) - ਸ਼੍ਰੋਮਣੀ ਅਕਾਲੀ ਦਲ (ਬ) ਦੇ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਵਿਚ ਉਨ੍ਹਾਂ ਨੇ ਕਈ ਮੁੱਦਿਆਂ 'ਤੇ ਰਾਜਪਾਲ ਨਾਲ ਗੱਲਬਾਤ ਕੀਤੀ। ਇਸ ਦੇ ਨਾਲ ਹੀ ਮੀਡੀਆ ਨਾਲ ਗੱਲਬਾਤ ਦੌਰਾਨ...
ਮੁੰਬਈ, ਬੈਂਗਲੁਰੂ ਅਤੇ ਲੰਡਨ ਵਿਸ਼ਵ ਦੇ ਸਰਬੋਤਮ ਸਟਾਰਟ ਅੱਪ ਕੇਂਦਰ
. . .  25 minutes ago
ਮੁੰਬਈ, 24 ਸਤੰਬਰ - ਵਿਸ਼ਵ ਦੇ ਸਰਬੋਤਮ ਸਟਾਰਟ ਅੱਪ ਕੇਂਦਰ ਵਜੋਂ ਮੁੰਬਈ, ਬੈਂਗਲੁਰੂ ਅਤੇ ਲੰਡਨ ਉੱਭਰੇ ਹਨ। ਸਿਖਰਲੇ 100 ਉੱਭਰਦੇ ਇਕੋਸਿਸਟਮ ਦੀ ਸੂਚੀ ਵਿਚ ਮੁੰਬਈ ਨੇ ਆਪਣਾ ਪਹਿਲਾ ਸਥਾਨ ਬਰਕਰਾਰ ਰੱਖਿਆ ਹੈ। 2021 ਦੇ ਪਹਿਲੇ ਅੱਧ ਤੱਕ ਭਾਰਤੀ ਸਟਾਰਟਅੱਪ 12.1 ਬਿਲੀਅਨ ਡਾਲਰ ਵਧਿਆ ਹੈ...
ਸੁਖਬੀਰ ਬਾਦਲ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ
. . .  37 minutes ago
ਚੰਡੀਗੜ੍ਹ, 24 ਸਤੰਬਰ (ਸੁਰਿੰਦਰਪਾਲ ਸਿੰਘ) - ਸ਼੍ਰੋਮਣੀ ਅਕਾਲੀ ਦਲ (ਬ) ਦੇ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਵਿਚ ਉਨ੍ਹਾਂ ਨੇ ਕਈ ਮੁੱਦਿਆਂ 'ਤੇ ਰਾਜਪਾਲ ਨਾਲ ਗੱਲਬਾਤ ਕੀਤੀ...
ਸੁਨੀਲ ਜਾਖੜ ਨੇ ਵਿਰੋਧੀ ਧਿਰਾਂ 'ਤੇ ਸਾਧਿਆ ਨਿਸ਼ਾਨਾ
. . .  41 minutes ago
ਚੰਡੀਗੜ੍ਹ, 24 ਸਤੰਬਰ - ਪੰਜਾਬ ਕਾਂਗਰਸ ਦੇ ਸੀਨੀਅਰ ਲੀਡਰ ਸੁਨੀਲ ਜਾਖੜ ਨੇ ਟਵੀਟ ਕਰਕੇ ਲਿਖਿਆ ਹੈ ਕਿ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਏ ਜਾਣ 'ਤੇ ਵਿਰੋਧੀ ਪਾਰਟੀਆਂ ਨੂੰ ਸੋਚਾਂ ਵਿਚ ਪਾ ਦਿੱਤਾ ਹੈ। ਕਾਂਗਰਸ ਲੀਡਰ ਰਾਹੁਲ ਗਾਂਧੀ ਵਲੋਂ ਚੰਨੀ ਨੂੰ ਮੁੱਖ ਮੰਤਰੀ ਚੁਣੇ ਜਾਣ ਨਾਲ ਵਿਰੋਧੀ...
ਸ਼੍ਰੋਮਣੀ ਕਮੇਟੀ ਵੱਲੋਂ ਭਾਈ ਲਾਲੋ ਜੀ ਦਾ ਜਨਮ ਦਿਹਾੜਾ ਉਤਸ਼ਾਹ ਨਾਲ ਮਨਾਇਆ ਗਿਆ
. . .  about 1 hour ago
ਅੰਮ੍ਰਿਤਸਰ, 24 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਮਹਾਨ ਕਿਰਤੀ ਸਿੱਖ ਭਾਈ ਲਾਲੋ ਜੀ ਦਾ ਜਨਮ ਦਿਹਾੜਾ ਸ਼ਰਧਾ ਤੇ ਉਤਸ਼ਾਹ ਸਹਿਤ ਮਨਾਇਆ ਗਿਆ। ਇਸ ਸਬੰਧੀ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਦੇ ਭੋਗ...
ਬਠਿੰਡਾ 'ਚ ਯੂਨੀਅਨ ਬੈਂਕ ਦੀ ਬਰਾਂਚ ਵਿਚ ਲੱਗੀ ਅੱਗ
. . .  about 1 hour ago
ਬਠਿੰਡਾ, 24 ਸਤੰਬਰ (ਅੰਮ੍ਰਿਤਪਾਲ ਸਿੰਘ ਵਲਾਣ) - ਅੱਜ ਬਠਿੰਡਾ ਵਿਚ ਯੂਨੀਅਨ ਬੈਂਕ ਦੀ ਇਕ ਬਰਾਂਚ ਵਿਚ ਅਚਾਨਕ ਅੱਗ ਲੱਗ ਗਈ। ਜਿਸ ਕਾਰਨ ਬੈਂਕ ਵਿਚਲਾ ਸਾਮਾਨ ਅਤੇ ਕਾਗ਼ਜ਼ਾਤ ਅੱਗ ਨਾਲ...
ਸਾਂਪਲਾ ਨੇ ਦੋਸ਼ੀ ਅਧਿਕਾਰੀਆਂ 'ਤੇ ਮਾਮਲਾ ਦਰਜ ਕਰਨ ਦੇ ਦਿੱਤੇ ਆਦੇਸ਼
. . .  about 1 hour ago
ਚੰਡੀਗੜ੍ਹ, 24 ਸਤੰਬਰ - ਐੱਸ.ਸੀ. ਕਮਿਸ਼ਨ ਦੇ ਆਦੇਸ਼ਾਂ ਦੇ ਬਾਵਜੂਦ ਪਰਿਵਾਰ ਨੂੰ ਮੁਆਵਜ਼ਾ ਨਾ ਮਿਲਣ ਦੇ ਚਲਦੇ ਸਾਂਪਲਾ ਨੇ ਡਵੀਜ਼ਨਲ ਕਮਿਸ਼ਨਰ ਫ਼ਰੀਦਕੋਟ ਨੂੰ ਦੋਸ਼ੀ ਸਰਕਾਰੀ ਅਧਿਕਾਰੀਆਂ ਵਿਰੁੱਧ ਕੇਸ ਦਰਜ ਕਰਨ ਦੇ ਆਦੇਸ਼ ਦਿੱਤੇ...
ਅਦਾਕਾਰ ਗੌਰਵ ਦੀਕਸ਼ਿਤ ਨੂੰ ਜ਼ਮਾਨਤ, ਬਿਨਾਂ ਇਜਾਜ਼ਤ ਸ਼ਹਿਰ ਤੋਂ ਨਹੀਂ ਜਾ ਸਕਦੇ ਬਾਹਰ
. . .  about 1 hour ago
ਮੁੰਬਈ, 24 ਸਤੰਬਰ - ਟੈਲੀਵਿਜ਼ਨ ਅਦਾਕਾਰ ਗੌਰਵ ਦੀਕਸ਼ਿਤ, ਜੋ ਡਰੱਗਜ਼ ਮਾਮਲੇ ਵਿਚ ਫਸੇ ਹੋਏ ਹਨ, ਨੂੰ ਮੁੰਬਈ ਦੀ ਅਦਾਲਤ ਨੇ 50,000 ਰੁਪਏ ਦੇ ਜੁਰਮਾਨੇ 'ਤੇ ਜ਼ਮਾਨਤ ਦੇ ਦਿੱਤੀ ਹੈ...
ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ 31,382 ਨਵੇਂ ਕੋਰੋਨਾ ਮਾਮਲੇ ਆਏ ਸਾਹਮਣੇ
. . .  about 2 hours ago
ਨਵੀਂ ਦਿੱਲੀ, 24 ਸਤੰਬਰ - ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ 31,382 ਨਵੇਂ ਕੋਰੋਨਾ ਮਾਮਲੇ ਸਾਹਮਣੇ ਆਏ ਹਨ | 32,542 ਮਰੀਜ ਠੀਕ ਹੋਣ ਦੇ ਨਾਲ - ਨਾਲ 318...
ਮਹਿਲ ਕਲਾਂ : ਤੇਜ਼ ਰਫ਼ਤਾਰ ਵਹੀਕਲ ਵਲੋਂ ਫੇਟ ਮਾਰਨ ਕਾਰਨ ਸਾਈਕਲ ਸਵਾਰ ਦੀ ਮੌਤ
. . .  about 2 hours ago
ਮਹਿਲ ਕਲਾਂ, 24 ਸਤੰਬਰ (ਅਵਤਾਰ ਸਿੰਘ ਅਣਖੀ) - ਸਥਾਨਕ ਕਸਬੇ ਅੰਦਰ ਗੁਰਪ੍ਰੀਤ ਹੋਲੀ ਹਾਰਟ ਸਕੂਲ ਨਜ਼ਦੀਕ ਲੁਧਿਆਣ-ਬਠਿੰਡਾ ਮੁੱਖ ਮਾਰਗ 'ਤੇ ਇਕ ਤੇਜ਼ ਰਫ਼ਤਾਰ ਵਹੀਕਲ ਵਲੋਂ ਲਪੇਟ 'ਚ ਲੈਣ ਕਾਰਨ ਸਾਈਕਲ ਸਵਾਰ ਦੀ...
ਅਮਰੀਕਾ 'ਚ ਮੋਦੀ ਨੇ ਜਾਪਾਨ ਦੇ ਪ੍ਰਧਾਨ ਮੰਤਰੀ ਨਾਲ ਕੀਤੀ ਮੁਲਾਕਾਤ
. . .  about 3 hours ago
ਵਾਸ਼ਿੰਗਟਨ, 24 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਮਰੀਕਾ 'ਚ ਜਾਪਾਨ ਦੇ ਪ੍ਰਧਾਨ ਮੰਤਰੀ ਯੋਸ਼ੀਹਿਦੇ ਸੁਗਾ ਨਾਲ ਮੁਲਾਕਾਤ ਕੀਤੀ...
ਬੀ.ਐਸ.ਐਫ ਵਲੋਂ ਪਾਕਿਸਤਾਨੀ ਡਰੋਨ 'ਤੇ ਫਾਇਰਿੰਗ
. . .  1 minute ago
ਖਾਲੜਾ, 24 ਸਤੰਬਰ (ਜੱਜ ਪਾਲ ਸਿੰਘ ਜੱਜ) - ਖਾਲੜਾ ਸੈਕਟਰ ਅਧੀਨ ਆਉਂਦੀ ਬੀ.ਐਸ.ਐਫ ਦੀ ਸਰਹੱਦੀ ਚੌਕੀ ਧਰਮਾਂ ਦੇ ਅਧੀਨ ਆਉਂਦੇ ਇਲਾਕੇ ਅੰਦਰ ਅੱਜ ਤੜਕੇ ਕਰੀਬ ਸਾਢੇ 3:35 ਵਜੇ ਬੀ.ਐਸ.ਐਫ ਜਵਾਨਾਂ ਵਲੋਂ ਅੰਤਰਰਾਸ਼ਟਰੀ ਸਰਹੱਦ ਬੁਰਜੀ ਨੰਬਰ 137/20 ਦੇ ਸਾਹਮਣੇ ਪਾਕਿਸਤਾਨੀ ਡਰੋਨ...
ਕੁੱਟਮਾਰ ਦੌਰਾਨ ਜ਼ਖ਼ਮੀ ਹੋਏ ਵਿਅਕਤੀ ਦੀ ਮੌਤ, 13 ਖ਼ਿਲਾਫ਼ ਕਤਲ ਤੇ ਹੋਰ ਧਰਾਵਾਂ ਤਹਿਤ ਕੇਸ ਦਰਜ
. . .  about 4 hours ago
ਫਗਵਾੜਾ, 24 ਸਤੰਬਰ (ਹਰਜੋਤ ਸਿੰਘ ਚਾਨਾ) - ਬੀਤੀ ਰਾਤ ਪਿੰਡ ਗੰਢਵਾ ਵਿਖੇ ਮੋਟਰਸਾਈਕਲ 'ਤੇ ਜਾ ਰਹੇ ਦੋ ਵਿਅਕਤੀਆਂ ਦੀ ਘੇਰ ਕੇ ਕੁੱਟਮਾਰ ਕਰਨ ਮਗਰੋਂ ਜ਼ਖਮੀ ਹੋਏ ਇਕ ਵਿਅਕਤੀ ਦੀ ਦੇਰ ਰਾਤ ਮੌਤ ਹੋ ਗਈ। ਐੱਸ.ਐੱਚ.ਓ ਸਤਨਾਮਪੁਰਾ ਸੁਰਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਕੁੱਟਮਾਰ ਕਰਨ ਵਾਲੀ...
⭐ਮਾਣਕ - ਮੋਤੀ⭐
. . .  about 4 hours ago
ਆਈ. ਪੀ. ਐੱਲ. 2021-ਕੋਲਕਾਤਾ ਨਾਈਟ ਰਾਈਡਰਜ਼ ਨੇ ਮੁੰਬਈ ਇੰਡੀਅਨਜ਼ ਨੂੰ 7 ਵਿਕਟਾਂ ਨਾਲ ਹਰਾਇਆ
. . .  1 day ago
ਬਲਵਿੰਦਰ ਸਿੰਘ ਧਾਲੀਵਾਲ ਨੂੰ ਮੰਤਰੀ ਪਦ ਮਿਲਣਾ ਤੈਅ ਲੱਗਦਾ -ਸੂਤਰ
. . .  1 day ago
ਫਗਵਾੜਾ, 23 ਸਤੰਬਰ (ਅਸ਼ੋਕ ਕੁਮਾਰ ਵਾਲੀਆ)-ਫਗਵਾੜਾ ਹਲਕੇ ਦੇ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਰਿਟਾਇਰਡ ਆਈ. ਏ. ਐਸ. ਨੂੰ ਵੀ ਪੰਜਾਬ ਸਰਕਾਰ ਦੇ ਨਵੇਂ ਮੰਤਰੀ ਪਦ ਵਿਚ ਜਗ੍ਹਾਂ ਮਿਲ ਸਕਦੀ ਹੈ ...
ਚਰਨਜੀਤ ਸਿੰਘ ਚੰਨੀ ਦੀ ਰਾਹੁਲ ਗਾਂਧੀ ਦੀ ਮੀਟਿੰਗ ਜਾਰੀ
. . .  1 day ago
ਪੰਜਾਬ ਕੈਬਨਿਟ ਵਿਚ ਫੇਰਬਦਲ ਲਈ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਿੱਲੀ ਪਹੁੰਚੇ
. . .  1 day ago
ਹਰਿਆਣਾ ਸਿਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜਥੇ. ਜਗਦੀਸ਼ ਸਿੰਘ ਝੀਂਡਾ ਨੂੰ ਡੇਰਾ ਕਾਰ ਸੇਵਾ ਅੰਦਰ ਜਾਣ ਤੋਂ ਰੋਕਿਆ
. . .  1 day ago
ਕਰਨਾਲ, 23 ਸਤੰਬਰ (ਗੁਰਮੀਤ ਸਿੰਘ ਸੱਗੂ )-ਹਰਿਆਣਾ ਸਿਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜਥੇ. ਜਗਦੀਸ਼ ਸਿੰਘ ਝੀਂਡਾ ਨੂੰ ਅਜ ਡੇਰਾ ਕਾਰ ਸੇਵਾ ਕਲੰਦਰੀ ਗੇਟ ਅੰਦਰ ਦਾਖਲ ਨਹੀ ਹੋਣ ਦਿਤਾ ਗਿਆ। ਜਥੇ. ਝੀਂਡਾ ਨੇ ਕਿਸਾਨ ਅੰਦੋਲਨ ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਾਸ਼ਿੰਗਟਨ ਡੀਸੀ ਵਿਚ ਅਡੋਬ ਚੇਅਰਮੈਨ ਸ਼ਾਂਤਨੂ ਨਾਰਾਇਣ ਨਾਲ ਕੀਤੀ ਮੀਟਿੰਗ
. . .  1 day ago
ਉਤਰਾਖੰਡ ਦੇ ਰਾਜਪਾਲ, ਲੈ. ਜ. ਗੁਰਮੀਤ ਸਿੰਘ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
. . .  1 day ago
ਅਸਾਮ ਵਿਚ ਪ੍ਰਦਰਸ਼ਨਕਾਰੀਆਂ ਅਤੇ ਪੁਲਿਸ ਦਰਮਿਆਨ ਹੋਈ ਝੜਪ ਵਿਚ ਦੋ ਲੋਕਾਂ ਦੀ ਮੌਤ
. . .  1 day ago
ਤਰਨ ਤਾਰਨ ਪੁਲਿਸ ਵਲੋਂ ਹੱਥ ਗੋਲੇ ਅਤੇ ਹਥਿਆਰਾਂ ਸਮੇਤ ਤਿੰਨ ਖਾੜਕੂ ਗ੍ਰਿਫ਼ਤਾਰ
. . .  1 day ago
ਤਰਨ ਤਾਰਨ, 23 ਸਤੰਬਰ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਭਿੱਖੀਵਿੰਡ ਦੀ ਪੁਲਿਸ ਨੇ ਹੱਥ ਗੋਲੇ ਅਤੇ ਹਥਿਆਰਾਂ ਸਮੇਤ ਤਿੰਨ ਖਾੜਕੂਆਂ ਨੂੰ ਗ੍ਰਿਫ਼ਤਾਰ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਗਈ ਹੈ, ਜਿਨ੍ਹਾਂ...
ਫ਼ਿਰੋਜ਼ਪੁਰ 'ਚ ਬੰਦ ਪਏ ਕੋਲਡ ਸਟੋਰ 'ਚੋਂ ਗੈਸ ਲੀਕ ਹੋਣ ਨਾਲ ਮੱਚੀ ਹਫ਼ੜਾ ਦਫ਼ੜੀ
. . .  1 day ago
ਫ਼ਿਰੋਜ਼ਪੁਰ, 23 ਸਤੰਬਰ (ਗੁਰਿੰਦਰ ਸਿੰਘ) - ਫ਼ਿਰੋਜ਼ਪੁਰ ਸ਼ਹਿਰ ਦੀ ਸੰਘਣੀ ਆਬਾਦੀ ਵਾਲੇ ਇਲਾਕੇ ਵਿਚ ਪਿਛਲੇ ਲੰਬੇ ਸਮੇਂ ਤੋਂ ਬੰਦ ਪਏ ਕੋਲਡ ਸਟੋਰ ਵਿਚੋਂ ਅੱਜ ਸ਼ਾਮ ਅਮੋਨੀਆ ਗੈਸ ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 7 ਸਾਉਣ ਸੰਮਤ 553
ਵਿਚਾਰ ਪ੍ਰਵਾਹ: ਜੀਵਨ ਦੇ ਸੰਘਰਸ਼ ਵਿਚ ਉਹ ਜਿੱਤਦੇ ਹਨ, ਜਿਨ੍ਹਾਂ ਵਿਚ ਹਾਲਾਤ \'ਤੇ ਕਾਬੂ ਪਾਉਣ ਦੀ ਯੋਗਤਾ ਹੁੰਦੀ ਹੈ। -ਚਾਰਲਿਸ ਡਾਰਵਿਨ

ਫਿਰੋਜ਼ਪੁਰ

ਬੰਟੀ ਰੋਮਾਣਾ ਵਲੋਂ ਯੂਥ ਅਕਾਲੀ ਆਗੂਆਂ ਨੂੰ ਜ਼ਿਲ੍ਹਾ ਪੱਧਰੀ ਢਾਂਚਿਆਂ ਦੇ ਵਿਸਥਾਰ ਦੀ ਹਦਾਇਤ

ਫ਼ਿਰੋਜ਼ਪੁਰ, 21 ਜੁਲਾਈ (ਗੁਰਿੰਦਰ ਸਿੰਘ)-ਆਗਾਮੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਵਲੋਂ ਆਪਣੀਆਂ ਸਰਗਰਮੀਆਂ ਤੇਜ਼ ਕਰਦਿਆਂ ਨੇੜ ਭਵਿੱਖ ਵਿਚ ਯੂਥ ਵਿੰਗ ਦੇ ਜ਼ਿਲ੍ਹਾ ਪੱਧਰੀ ਢਾਂਚਿਆਂ ਵਿਚ ਵਿਸਥਾਰ ਕਰਨ ਅਤੇ ਮਿਹਨਤੀ ਤੇ ਪਾਰਟੀ ...

ਪੂਰੀ ਖ਼ਬਰ »

ਮੁਸਲਿਮ ਭਾਈਚਾਰੇ ਨੇ ਉਤਸ਼ਾਹ ਨਾਲ ਮਨਾਈ ਈਦ

ਫ਼ਿਰੋਜ਼ਪੁਰ, 21 ਜੁਲਾਈ (ਜਸਵਿੰਦਰ ਸਿੰਘ ਸੰਧੂ)- ਕੁਰਬਾਨੀ ਤੇ ਤਿਆਗ ਦਾ ਪ੍ਰਤੀਕ ਬਕਰੀਦ (ਈਦ-ਉਲ-ਅਜ਼ਹਾ) ਤਿਉਹਾਰ ਮੁਸਲਿਮ ਭਾਈਚਾਰੇ ਵਲੋਂ ਅੱਜ ਜ਼ਿਲ੍ਹੇ ਅੰਦਰ ਪੂਰੇ ਉਤਸ਼ਾਹ ਮੁਸਲਿਮ ਭਾਈਚਾਰੇ ਵਲੋਂ ਅੱਜ ਜ਼ਿਲ੍ਹੇ ਭਰ ਅੰਦਰ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ | ਫ਼ਿਰੋਜ਼ਪੁਰ ਸ਼ਹਿਰ, ਜ਼ੀਰਾ, ਮਖੂ ਆਦਿ ਥਾਵਾਂ 'ਤੇ ਮੁਸਲਿਮ ਭਾਈਚਾਰੇ ਦੇ ਲੋਕਾਂ ਨੇ ਇਕੱਤਰ ਹੋ ਕੇ ਨਮਾਜ਼ ਪੜ੍ਹੀ ਤੇ ਗਲੇ ਮਿਲ ਕੇ ਇਕ-ਦੂਜੇ ਨੂੰ ਵਧਾਈਆਂ ਦਿੱਤੀਆਂ | ਮੱਲਵਾਲ ਰੋਡ 'ਤੇ ਬਣੀ ਈਦਗਾਹ ਅੰਦਰ ਬਕਰੀਦ ਦਾ ਤਿਉਹਾਰ ਮਨਾਉਣ ਸਮੇਂ ਮੌਲਵੀ ਰਹਿਮਤ ਉਲਾ ਖ਼ਾਨ ਨੇ ਸਭਨਾਂ ਨੂੰ ਨਮਾਜ਼ ਪੜ੍ਹਾਉਂਦਿਆਂ ਅੱਜ ਦੇ ਪਵਿੱਤਰ ਦਿਹਾੜੇ 'ਤੇ ਚਾਨਣਾ ਪਾਇਆ | ਉਨ੍ਹਾਂ ਦੱਸਿਆ ਕਿ ਕੁਰਬਾਨੀ ਤੇ ਤਿਆਗ ਦਾ ਪ੍ਰਤੀਕ ਹੈ ਈਦ-ਉਲ-ਅਜਹਾ ਦਾ ਤਿਉਹਾਰ, ਜਿਸ ਨੂੰ ਬਕਰੀਦ ਵੀ ਕਿਹਾ ਜਾਂਦਾ ਹੈ | ਇਸ ਮੌਕੇ ਹਾਜੀ ਇਰਫਾਨ, ਮੁਹੰਮਦ ਮਸਤਕੀਮ, ਮੁਹੰਮਦ ਆਰਿਬ ਚੌਧਰੀ, ਅਮੀਰ ਖ਼ਾਨ ਫਾਹਿਮ, ਮੁਹੰਮਦ ਸਾਹਿਲ, ਮੁਹੰਮਦ ਆਹਿਲ, ਰਿਜ਼ਵਾਨ ਖ਼ੁਦਾ ਬਕਾਸ, ਲਾਤਿਫ਼ ਸਾਲੀਮ ਆਦਿ ਨੇ ਗਲੇ ਮਿਲ ਸਭਨਾਂ ਨੂੰ ਵਧਾਈਆਂ ਦਿੰਦਿਆਂ ਕਿਹਾ ਕਿ ਤਿਉਹਾਰ ਸਭ ਦੇ ਸਾਂਝੇ ਹੁੰਦੇ ਹਨ, ਜਿਸ ਨੂੰ ਇਕਸਾਰ ਭਾਈਚਾਰਾ ਬਣਾ ਕੇ ਮਨਾਉਣਾ ਚਾਹੀਦਾ |
ਅਨਵਰ ਹੁਸੈਨ ਨੇ ਜਨਾਬ ਦਿਲਬਰ ਮੁਹੰਮਦ ਖ਼ਾਨ ਨੂੰ ਗਲੇ ਮਿਲ ਦਿੱਤੀ ਬਕਰੀਦ ਦੀ ਵਧਾਈ
ਮੁਸਲਿਮ ਭਾਈਚਾਰੇ ਦੇ ਪ੍ਰਮੱੁਖ ਆਗੂ ਜਨਾਬ ਅਨਵਰ ਹੁਸੈਨ ਜ਼ੀਰਾ ਸਕੱਤਰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਨੂੰ ਬਕਰੀਦ ਦੇ ਸ਼ੱੁਭ ਤਿਉਹਾਰ 'ਤੇ ਜਨਾਬ ਦਿਲਬਰ ਮੁਹੰਮਦ ਖ਼ਾਨ ਚੇਅਰਮੈਨ ਘੱਟ ਗਿਣਤੀ ਵਿਭਾਗ ਪੰਜਾਬ ਪ੍ਦੇਸ਼ ਕਾਂਗਰਸ ਕਮੇਟੀ ਅਤੇ ਸਾਬਕਾ ਡਾਇਰੈਕਟਰ ਖਾਦੀ ਬੋਰਡ ਪੰਜਾਬ ਨੇ ਗਲੇ ਮਿਲ ਕੇ ਵਧਾਈ ਦਿੱਤੀ | ਇਸ ਮੌਕੇ ਜਨਾਬ ਅਨਵਰ ਹੁਸੈਨ ਜ਼ੀਰਾ ਨੇ ਦੇਸ਼ ਵਾਸੀਆਂ ਨੂੰ ਅਪੀਲ ਕੀਤੀ ਕਿ ਜਾਤ-ਪਾਤ ਤੋਂ ਉੱਪਰ ਉਠ ਕੇ ਸਾਰੇ ਧਰਮਾਂ ਦੇ ਲੋਕ ਆਪਸੀ ਪਿਆਰ ਅਤੇ ਗੂੜ੍ਹੀ ਸਾਂਝ ਬਣਾਈ ਰੱਖਣ, ਜਿਸ ਨਾਲ ਦੁਨੀਆ 'ਚ ਅਮਨ ਸ਼ਾਂਤੀ ਦੇ ਪ੍ਰਤੀਕ ਦਾ ਸੰਦੇਸ਼ ਜਾਂਦਾ ਹੈ | ਇਸ ਮੌਕੇ ਜਨਾਬ ਅਨਵਰ ਹੁਸੈਨ ਜ਼ੀਰਾ ਨੂੰ ਜੋਗਾ ਸਿੰਘ ਸਕੱਤਰ ਪੰਜਾਬ ਕਾਂਗਰਸ ਘੱਟ ਗਿਣਤੀ ਵਿਭਾਗ, ਸੁਖਵਿੰਦਰ ਸਿੰਘ ਭੋਲਾ ਸੈਕਟਰੀ ਬਲਾਕ ਕਾਂਗਰਸ ਕਮੇਟੀ ਜ਼ੀਰਾ, ਹਰੂਣ ਲੱਧੜ ਜਨਰਲ ਸਕੱਤਰ ਪੰਜਾਬ ਕਾਂਗਰਸ ਘੱਟ ਗਿਣਤੀ ਵਿਭਾਗ, ਹੀਰਾ ਲਾਲ ਪ੍ਰਧਾਨ ਬੌਰੀਆ ਬਰਾਦਰੀ ਜ਼ੀਰਾ, ਲਿਆਕਤ ਅਲੀ, ਗੁਰਮੀਤ ਸ਼ਾਹ, ਰਾਮ ਸਰੂਪ ਸਾਬਕਾ ਮੈਂਬਰ ਪੰਚਾਇਤ ਕਲਗ਼ੀਧਰ ਨਗਰ ਜ਼ੀਰਾ, ਵਿਜੇ ਕੁਮਾਰ ਵੋਹਰਾ, ਅਜੀਤ ਸਿੰਘ ਘਾਰੂ, ਗੁਰਪ੍ਰੀਤ ਮਾਹਲਾ, ਗੋਲਡੀ ਮਾਹਲਾ, ਪੂਰਨ ਚੰਦ ਟਿੱਬਾ ਵਸਤੀ, ਵੀਰਪਾਲ ਹੈਪੀ ਵਾਈਸ ਪ੍ਰਧਾਨ ਬਲਾਕ ਕਾਂਗਰਸ ਸੇਵਾ ਦਲ ਜ਼ੀਰਾ, ਮਾਸਟਰ ਜਸਮੇਲ ਸਿੰਘ ਚੱਬਾ ਨੇ ਈਦ-ਉਲ-ਅਜ਼ਹਾ ਦੇ ਤਿਉਹਾਰ ਦੀਆਂ ਵਧਾਈਆਂ ਦਿੱਤੀਆਂ |

ਖ਼ਬਰ ਸ਼ੇਅਰ ਕਰੋ

 

ਮਿਡ-ਡੇ-ਮੀਲ ਕੁੱਕਾਂ ਨੇ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਪ੍ਰਦਰਸ਼ਨ

ਗੁਰੂਹਰਸਹਾਏ, 21 ਜੁਲਾਈ (ਕਪਿਲ ਕੰਧਾਰੀ)- ਅੱਜ ਗੁਰੂਹਰਸਹਾਏ ਦੇ ਰੇਲਵੇ ਪਾਰਕ ਵਿਚ ਸਥਿਤ ਮਿਡ-ਡੇ ਮੀਲ ਕੁੱਕ ਯੂਨੀਅਨ ਇੰਟਕ ਦੀ ਮੀਟਿੰਗ ਰਜਨੀ ਦੇਵੀ ਦੀ ਪ੍ਰਧਾਨਗੀ ਹੇਠ ਹੋਈ | ਇਸ ਮੀਟਿੰਗ 'ਚ ਵਿਸ਼ੇਸ਼ ਤੌਰ 'ਤੇ ਸੂਬਾ ਜਨਰਲ ਸਕੱਤਰ ਪਰਮਜੀਤ ਕੌਰ ਨੇ ਵੀ ਭਾਗ ਲਿਆ | ਇਸ ...

ਪੂਰੀ ਖ਼ਬਰ »

ਤੇਜ਼ਧਾਰ ਹਥਿਆਰ ਨਾਲ ਹਮਲਾ ਕਰਨ ਵਾਲੇ ਵਿਅਕਤੀ ਦੀ ਪੇਸ਼ਗੀ ਜ਼ਮਾਨਤ ਖ਼ਾਰਜ

ਫ਼ਿਰੋਜ਼ਪੁਰ, 21 ਜੁਲਾਈ (ਰਾਕੇਸ਼ ਚਾਵਲਾ)-ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਜ਼ਖ਼ਮੀ ਕਰਨ ਦੇ ਮਾਮਲੇ ਵਿਚ ਥਾਣਾ ਮੱਲਾਂਵਾਲਾ ਪੁਲਿਸ ਨੇ ਲੋੜੀਂਦੇ ਇਕ ਵਿਅਕਤੀ ਦੀ ਪੇਸ਼ਗੀ ਜ਼ਮਾਨਤ ਅਰਜ਼ੀ ਫ਼ਿਰੋਜ਼ਪੁਰ ਦੀ ਸੈਸ਼ਨ ਕੋਰਟ ਨੇ ਖਾਰਿਜ ਕਰ ਦਿੱਤੀ ਹੈ | ਜਾਣਕਾਰੀ ...

ਪੂਰੀ ਖ਼ਬਰ »

'ਆਪ' ਦੇ ਸੂਬਾ ਆਗੂ ਰਣਬੀਰ ਭੁੱਲਰ ਵਲੋਂ ਸ਼ਹਿਰੀ ਖੇਤਰ ਦੇ ਵਾਰਡਾਂ 'ਚ ਦੌਰੇ

ਫ਼ਿਰੋਜ਼ਪੁਰ, 21 ਜੁਲਾਈ (ਕੁਲਬੀਰ ਸਿੰਘ ਸੋਢੀ)- ਪੰਜਾਬ ਅੰਦਰ ਹੋਣ ਵਾਲੀਆਂ ਵਿਧਾਨ ਸਭਾ 2022 ਦੀਆਂ ਚੋਣਾਂ ਮੱਦੇਨਜ਼ਰ ਸੂਬੇ ਅੰਦਰ ਰਾਜਨੀਤਿਕ ਪਾਰਟੀਆਂ ਵਲੋਂ ਸਿਆਸਤ ਪੂਰੇ ਜ਼ੋਰ 'ਤੇ ਭਖਾਈ ਹੋਈ ਹੈ | ਇਸੇ ਲੜੀ ਦੇ ਚੱਲਦੇ ਫ਼ਿਰੋਜ਼ਪੁਰ ਸ਼ਹਿਰੀ ਹਲਕੇ ਤੋਂ ਆਮ ਆਦਮੀ ...

ਪੂਰੀ ਖ਼ਬਰ »

ਅਮਨਦੀਪ ਸਿੰਘ ਕੋਹਰ ਸਿੰਘ ਵਾਲਾ ਬਣੇ ਯੂਥ ਅਕਾਲੀ ਦਲ ਦੇ ਜੂਨੀਅਰ ਮੀਤ ਪ੍ਰਧਾਨ

ਗੁਰੂਹਰਸਹਾਏ, 21 ਜੁਲਾਈ (ਹਰਚਰਨ ਸਿੰਘ ਸੰਧੂ)- ਸ਼ੋ੍ਰਮਣੀ ਅਕਾਲੀ ਦਲ 'ਚ ਦਿੱਤੀਆਂ ਅਣਥੱਕ ਸੇਵਾਵਾਂ ਬਦਲੇ ਪਿੰਡ ਕੋਹਰ ਸਿੰਘ ਵਾਲਾ ਦੇ ਵਾਸੀ ਨੌਜਵਾਨ ਅਕਾਲੀ ਵਰਕਰ ਅਮਨਦੀਪ ਸਿੰਘ ਨੂੰ ਯੂਥ ਅਕਾਲੀ ਦਲ ਦਾ ਪੰਜਾਬ ਜੂਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਹੈ | ਅਕਾਲੀ ...

ਪੂਰੀ ਖ਼ਬਰ »

ਹੈਰੋਇਨ ਸਮੇਤ ਵਿਅਕਤੀ ਕਾਬੂ

ਫ਼ਿਰੋਜ਼ਪੁਰ, 21 ਜੁਲਾਈ (ਕੁਲਬੀਰ ਸਿੰਘ ਸੋਢੀ)- ਜ਼ਿਲ੍ਹਾ ਪੁਲਿਸ ਕਪਤਾਨ ਫ਼ਿਰੋਜ਼ਪੁਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੀ.ਆਈ.ਏ. ਸਟਾਫ਼ ਪੁਲਿਸ ਵਲੋਂ ਚੈਕਿੰਗ ਦੌਰਾਨ ਇਕ ਵਿਅਕਤੀ ਨੂੰ ਹੈਰੋਇਨ ਸਮੇਤ ਕਾਬੂ ਕੀਤੇ ਜਾਣ ਦਾ ਸਮਾਚਾਰ ਹੈ | ਪ੍ਰਾਪਤ ਜਾਣਕਾਰੀ ...

ਪੂਰੀ ਖ਼ਬਰ »

ਧਾਰਮਿਕ ਤੇ ਸਮਾਜਿਕ ਹਿੱਤ ਲਈ ਵਾਲਮੀਕਿ ਅੰਬੇਡਕਰ ਅੰਦੋਲਨ ਵਲੋਂ ਮੀਟਿੰਗ

ਫ਼ਿਰੋਜ਼ਪੁਰ, 21 ਜੁਲਾਈ (ਜਸਵਿੰਦਰ ਸਿੰਘ ਸੰਧੂ)-ਆਦਿ ਸੰਸਕ੍ਰਿਤੀ ਨੂੰ ਮੁੜ ਸਥਾਪਿਤ ਕਰਨ ਲਈ ਧਰਮ ਗੁਰੂ ਦਰਸ਼ਨ ਰਤਨ ਰਾਵਣ ਵਲੋਂ ਕੌਮ ਹਿੱਤ ਵਿਚ ਕੀਤੇ ਜਾ ਰਹੇ ਕਾਰਜਾਂ ਤੋਂ ਜਾਣੰੂ ਕਰਵਾਉਣ ਲਈ ਵਾਲਮੀਕਿ ਅੰਬੇਡਕਰ ਅੰਦੋਲਨ ਅੰਤਰਗਤ (ਆਧਸ) ਦੀ ਇਕ ਵਿਸ਼ੇਸ਼ ...

ਪੂਰੀ ਖ਼ਬਰ »

ਡਾ: ਅਵਤਾਰ ਸਿੰਘ ਗਿੱਲ ਹਲਕਾ ਦਿਹਾਤੀ ਕਾਂਗਰਸ ਦੇ ਕੋਆਰਡੀਨੇਟਰ ਨਿਯੁਕਤ

ਫ਼ਿਰੋਜ਼ਪੁਰ, 21 ਜੁਲਾਈ (ਜਸਵਿੰਦਰ ਸਿੰਘ ਸੰਧੂ)- ਕਾਂਗਰਸ ਪਾਰਟੀ ਦੇ ਐੱਸ.ਸੀ. ਵਿਭਾਗ ਵਲੋਂ ਰਿਜ਼ਰਵ ਹਲਕਿਆਂ 'ਚ ਕੋਆਰਡੀਨੇਟਰ ਲਗਾਏ ਜਾਣ ਦੀ ਵਿੱਢੀ ਵਿਸ਼ੇਸ਼ ਮੁਹਿੰਮ ਤਹਿਤ ਨਿਤਿਨ ਰਾਉਤ ਚੇਅਰਮੈਨ ਆਲ ਇੰਡੀਆ ਕਾਂਗਰਸ ਐੱਸ.ਸੀ. ਵਿਭਾਗ, ਸਿਤਿਜ ਅਧਿਆਲਕਰ ...

ਪੂਰੀ ਖ਼ਬਰ »

ਹੈਰੋਇਨ ਸਮੇਤ ਵਿਅਕਤੀ ਕਾਬੂ

ਤਲਵੰਡੀ ਭਾਈ, 21 ਜੁਲਾਈ (ਕੁਲਜਿੰਦਰ ਸਿੰਘ ਗਿੱਲ)- ਥਾਣਾ ਤਲਵੰਡੀ ਭਾਈ ਦੀ ਪੁਲਿਸ ਵਲੋਂ ਇਕ ਵਿਅਕਤੀ ਨੂੰ 10 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਨ 'ਚ ਸਫਲਤਾ ਹਾਸਲ ਕੀਤੀ ਗਈ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਤਲਵੰਡੀ ਭਾਈ ਦੇ ਏ ਐੱਸ ਆਈ ਅਮਰਜੀਤ ਸਿੰਘ ਨੇ ਦੱਸਿਆ ...

ਪੂਰੀ ਖ਼ਬਰ »

ਕੰਬੋਜ ਬਰਾਦਰੀ ਵਲੋਂ ਸ਼ਹੀਦ ਊਧਮ ਸਿੰਘ ਦੀ ਯਾਦ 'ਚ ਗੇਟ ਬਣਾਉਣ ਦੀ ਮੰਗ

ਫ਼ਿਰੋਜ਼ਪੁਰ, 21 ਜੁਲਾਈ (ਤਪਿੰਦਰ ਸਿੰਘ)- ਫ਼ਿਰੋਜ਼ਪੁਰ ਵਿਚ ਵੱਸਦੀ ਕੰਬੋਜ ਬਰਾਦਰੀ ਵਲੋਂ ਸ਼ਹਿਰ ਦੇ ਸੁੰਦਰੀਕਰਨ ਲਈ ਬਣਾਏ ਜਾਣ ਵਾਲੇ ਗੇਟਾਂ ਵਿਚ ਇਕ ਗੇਟ ਦਾ ਨਾਮ ਸ਼ਹੀਦ ਊਧਮ ਸਿੰਘ ਦੇ ਨਾਮ ਉੱਪਰ ਰੱਖਣ ਦੀ ਜ਼ਿਲ੍ਹਾ ਪ੍ਰਸ਼ਾਸਨ ਤੇ ਵਿਧਾਇਕ ਪਰਮਿੰਦਰ ਸਿੰਘ ...

ਪੂਰੀ ਖ਼ਬਰ »

ਗੁਰੂ ਨਾਨਕ ਸਾਹਿਬ ਦੇ ਪ੍ਰਕਾਸ਼ ਦਿਹਾੜੇ 'ਤੇ ਪਾਕਿ ਜਾਣ ਵਾਲੇ ਜਥੇ ਨੂੰ 12 ਦਿਨਾਂ ਦਾ ਕਰਕੇ ਤਿੰਨ ਹੋਰ ਗੁਰਦੁਆਰਿਆਂ ਦੇ ਦਰਸ਼ਨ ਕਰਵਾਉਣ ਦੀ ਅਪੀਲ

ਫ਼ਿਰੋਜ਼ਪੁਰ, 21 ਜੁਲਾਈ (ਜਸਵਿੰਦਰ ਸਿੰਘ ਸੰਧੂ)- ਸਿੱਖ ਧਰਮ ਦੇ ਮੋਢੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਗੁਰਦੁਆਰਾ ਨਨਕਾਣਾ ਸਾਹਿਬ ਪਾਕਿਸਤਾਨ ਪਹੁੰਚ ਕੇ ਮਨਾਉਣ ਲਈ ਜਾਣ ਵਾਲੇ ਜਥੇ ਦਾ ਸਮਾਂ 12 ਦਿਨਾਂ ਦਾ ਕਰਨ ਦੇ ਨਾਲ-ਨਾਲ ਤਿੰਨ ਹੋਰ ਗੁਰਦੁਆਰਾ ...

ਪੂਰੀ ਖ਼ਬਰ »

ਵੱਖ-ਵੱਖ ਅਕਾਲੀ ਅਹੁਦੇਦਾਰਾਂ ਦਾ ਵਰਦੇਵ ਸਿੰਘ ਮਾਨ ਵਲੋਂ ਸਨਮਾਨ

ਗੁਰੂਹਰਸਹਾਏ, 21 ਜੁਲਾਈ (ਹਰਚਰਨ ਸਿੰਘ ਸੰਧੂ)- ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਲਈ ਵੱਖ-ਵੱਖ ਮਿਹਨਤੀ ਆਗੂਆਂ ਨੂੰ ਅਹੁਦੇ ਦੇ ਕੇ ਨਿਵਾਜਿਆ ਜਾ ਰਿਹਾ ਹੈ | ਇਸੇ ਹੀ ਲੜੀ ਤਹਿਤ ਗੁਰੂਹਰਸਹਾਏ ਹਲਕੇ ਨਾਲ ਸਬੰਧਿਤ ...

ਪੂਰੀ ਖ਼ਬਰ »

ਰਾਏ ਸਿੱਖ ਬਰਾਦਰੀ ਨੇ ਕੀਤਾ ਨਸੀਬ ਸਿੰਘ ਸੰਧੂ ਦਾ ਸਨਮਾਨ

ਫ਼ਿਰੋਜ਼ਪੁਰ, 21 ਜੁਲਾਈ (ਜਸਵਿੰਦਰ ਸਿੰਘ ਸੰਧੂ)- ਰਾਏ ਸਿੱਖ ਭਾਈਚਾਰੇ ਦੀਆਂ ਸਮੱਸਿਆਵਾਂ ਦੇ ਹੱਲ ਕਰਵਾਉਣ ਅਤੇ ਭਾਈਚਾਰੇ ਦੇ ਆਗੂਆਂ ਨੂੰ ਮਿਲੇ ਨੌਕਰੀਆਂ ਦੇ ਹੱਕ ਬਹਾਲ ਕਰਵਾਉਣ 'ਚ ਵੱਡੀ ਭੂਮਿਕਾ ਨਿਭਾਉਣ ਵਾਲੇ ਰਾਣਾ ਗੁਰਮੀਤ ਸਿੰਘ ਸੋਢੀ ਕੈਬਨਿਟ ਮੰਤਰੀ ਦੇ ...

ਪੂਰੀ ਖ਼ਬਰ »

ਆਯੁਰਵੈਦਿਕ ਵਿਭਾਗ ਪੰਜਾਬ ਦੇ ਉਪ ਵੈਦ ਮਨਾਉਣਗੇ ਕਾਲਾ ਹਫ਼ਤਾ

ਜ਼ੀਰਾ, 21 ਜੁਲਾਈ (ਪ.ਪ.)-ਪੰਜਾਬ ਸਰਕਾਰ ਵਲੋਂ ਲਾਗੂ ਕੀਤੇ ਗਏ ਪੇ-ਕਮਿਸ਼ਨ ਦੇ ਵਿਰੋਧ ਵਿਚ ਪੰਜਾਬ ਭਰ ਦੇ ਆਯੁਰਵੈਦਿਕ ਵਿਭਾਗ ਦੇ ਉਪ ਵੈਦ ਰੋਸ ਵਜੋਂ ਕਾਲਾ ਹਫ਼ਤਾ ਮਨਾਉਂਦਿਆਂ ਕਾਲੀਆਂ ਪੱਟੀਆਂ ਲਗਾ ਕੇ ਕੰਮ ਕਰਨਗੇ | ਇਸ ਸਬੰਧੀ ਸਰਕਾਰੀ ਆਯੁਰਵੈਦਿਕ ਸਿਹਤ ਕੇਂਦਰ ...

ਪੂਰੀ ਖ਼ਬਰ »

ਕੇਂਦਰੀ ਜੇਲ੍ਹ 'ਚੋਂ ਤਲਾਸ਼ੀ ਦੌਰਾਨ ਮਿਲੇ ਮੋਬਾਈਲ ਫ਼ੋਨ, ਚਾਰਜਰ ਤੇ ਨਸ਼ੀਲੇ ਪਦਾਰਥ

ਅਣਪਛਾਤੇ ਸਮੇਤ 8 ਕੈਦੀਆਂ ਤੇ ਹਵਾਲਾਤੀਆਂ ਖ਼ਿਲਾਫ਼ ਮੁਕੱਦਮਾ ਦਰਜ ਫ਼ਿਰੋਜ਼ਪੁਰ, 21 ਜੁਲਾਈ (ਗੁਰਿੰਦਰ ਸਿੰਘ)-ਸਥਾਨਕ ਕੇਂਦਰੀ ਜੇਲ੍ਹ ਵਿਚੋਂ ਤਲਾਸ਼ੀ ਦੌਰਾਨ ਅਤੇ ਬਾਹਰੀ ਥਰੋਅ ਰਾਹੀਂ ਸੁੱਟੇ ਗੇਂਦ ਵਿਚੋਂ 4 ਮੋਬਾਈਲ, ਚਾਰਜਰ ਤੇ ਨਸ਼ੀਲੇ ਪਦਾਰਥ ਬਰਾਮਦ ਹੋਣ 'ਤੇ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਫ਼ਿਰੋਜ਼ਪੁਰ ਅਸ਼ੀਰਵਾਦ ਨੇ ਕੀਤੀ ਨਵੇਂ ਅਹੁਦੇਦਾਰ ਦੀ ਤਾਜਪੋਸ਼ੀ

ਫ਼ਿਰੋਜ਼ਪੁਰ, 21 ਜੁਲਾਈ (ਜਸਵਿੰਦਰ ਸਿੰਘ ਸੰਧੂ)- ਲਾਇਨਜ਼ ਕਲੱਬ ਫ਼ਿਰੋਜ਼ਪੁਰ ਅਸ਼ੀਰਵਾਦ ਦੀ ਪਰਿਵਾਰਕ ਬੀ.ਓ.ਡੀ. ਦੀ ਮੀਟਿੰਗ ਲਾਇਨ ਡਾ: ਰਵਿੰਦਰ ਮਰਵਾਹਾ ਦੀ ਪ੍ਰਧਾਨਗੀ ਹੇਠ ਫ਼ਿਰੋਜ਼ਪੁਰ ਸ਼ਹਿਰ ਵਿਖੇ ਹੋਈ | ਲਾਇਨ ਕਲੱਬ ਦੀ ਪਲੇਠੀ ਮੀਟਿੰਗ ਵਿਚ ਲਾਇਨ ਡਾ: ...

ਪੂਰੀ ਖ਼ਬਰ »

ਇਕਬਾਲ ਸਿੰਘ ਮੱਲਾ ਤੇ ਪਰਿਵਾਰ ਨਾਲ ਜਨਮੇਜਾ ਸਿੰਘ ਸੇਖੋਂ ਵਲੋਂ ਦੁੱਖ ਪ੍ਰਗਟ

ਆਰਿਫ਼ ਕੇ, 21 ਜੁਲਾਈ (ਬਲਬੀਰ ਸਿੰਘ ਜੋਸਨ)- ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਇਕਬਾਲ ਸਿੰਘ ਮੱਲਾ ਦੀ ਮਾਤਾ ਹਰਭਜਨ ਕੌਰ ਦੇ ਅਚਾਨਕ ਦਿਹਾਂਤ 'ਤੇ ਉਨ੍ਹਾਂ ਦੇ ਜੱਦੀ ਪਿੰਡ ਕਾਮਲਵਾਲਾ ਉਰਫ਼ ਮੁੱਠਿਆਂ ਵਾਲਾ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ...

ਪੂਰੀ ਖ਼ਬਰ »

ਤੇਜ਼ ਮੀਂਹ ਤੇ ਹਨ੍ਹੇਰੀ ਕਾਰਨ ਡਿੱਗੀ ਗ਼ਰੀਬ ਪਰਿਵਾਰ ਦੇ ਮਕਾਨ ਦੀ ਛੱਤ

ਗੁਰੂਹਰਸਹਾਏ, 21 ਜੁਲਾਈ (ਕਪਿਲ ਕੰਧਾਰੀ)- ਪਿੰਡ ਤੁਲਸੀ ਵਾਲਾ ਵਿਖੇ ਇਕ ਗ਼ਰੀਬ ਪਰਿਵਾਰ 'ਤੇ ਉਦੋਂ ਕਹਿਰ ਡਿੱਗ ਪਿਆ, ਜਦੋਂ ਤੇਜ਼ ਹਨੇ੍ਹਰੀ ਅਤੇ ਮੀਂਹ ਦੇ ਕਾਰਨ ਉਸ ਗ਼ਰੀਬ ਪਰਿਵਾਰ ਦੇ ਮਕਾਨ ਦੀ ਛੱਤ ਡਿੱਗ ਪਈ | ਇਸ ਮੌਕੇ ਜਾਣਕਾਰੀ ਦਿੰਦੇ ਹੋਏ ਰਮੇਸ਼ ਪੁੱਤਰ ...

ਪੂਰੀ ਖ਼ਬਰ »

ਗੁਰਵਿੰਦਰ ਸਿੰਘ ਮਹਾਲਮ ਬਣੇ ਸ਼੍ਰੋ. ਅ. ਦਲ (ਅੰਮਿ੍ਤਸਰ) ਦੇ ਜ਼ਿਲ੍ਹਾ ਯੂਥ ਪ੍ਰਧਾਨ

ਫ਼ਿਰੋਜ਼ਪੁਰ, 21 ਜੁਲਾਈ (ਗੁਰਿੰਦਰ ਸਿੰਘ)- ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਵਲੋਂ ਪੰਥਕ ਮੁੱਦਿਆਂ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਇਕ ਭਰਵੀਂ ਇਕੱਤਰਤਾ ਕੀਤੀ ਗਈ, ਜਿਸ 'ਚ ਪਾਰਟੀ ਨੂੰ ਮਜ਼ਬੂਤ ਕਰਨ ਲਈ ਅਨੇਕ ਵਿਚਾਰਾਂ ਹੋਈਆਂ | ਇਸੇ ਤਹਿਤ ਯੂਥ ...

ਪੂਰੀ ਖ਼ਬਰ »

ਬਿਜਲੀ ਬੋਰਡ ਮੁਲਾਜ਼ਮ ਜਥੇਬੰਦੀ ਇੰਪਲਾਈਜ਼ ਫੈੱਡਰੇਸ਼ਨ (ਪਹਿਲਵਾਨ) ਦੀ ਚੋਣ ਸਬੰਧੀ ਇਜਲਾਸ

ਜ਼ੀਰਾ, 21 ਜੁਲਾਈ (ਜੋਗਿੰਦਰ ਸਿੰਘ ਕੰਡਿਆਲ)- ਬਿਜਲੀ ਬੋਰਡ ਮੁਲਾਜ਼ਮ ਜਥੇਬੰਦੀ ਇੰਪਲਾਈਜ਼ ਫੈਡਰੇਸ਼ਨ (ਪਹਿਲਵਾਨ) ਸਰਕਲ ਫ਼ਿਰੋਜ਼ਪੁਰ ਦਾ ਜਨਰਲ ਇਜਲਾਸ ਸ਼ਗਨ ਹੋਟਲ ਜ਼ੀਰਾ ਵਿਖੇ ਹੋਇਆ | ਇਸ ਸਮੇਂ ਸਰਕਲ ਕਮੇਟੀ ਫ਼ਿਰੋਜ਼ਪੁਰ ਦੇ ਪਿਛਲੇ 2 ਸਾਲ ਦੀਆਂ ਗਤੀਵਿਧੀਆਂ, ...

ਪੂਰੀ ਖ਼ਬਰ »

'ਆਪ' ਵਲੋਂ ਮੁਫ਼ਤ ਬਿਜਲੀ ਸਹੂਲਤ ਰਵਾਇਤੀ ਪਾਰਟੀਆਂ ਦਾ ਜੁਮਲਾ ਨਹੀਂ-ਆਸ਼ੂ ਬੰਗੜ

ਮਮਦੋਟ, 21 ਜੁਲਾਈ (ਸੁਖਦੇਵ ਸਿੰਘ ਸੰਗਮ)- ਵਿਧਾਨ ਸਭਾ ਹਲਕਾ ਫ਼ਿਰੋਜ਼ਪੁਰ ਦਿਹਾਤੀ ਤੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਮਰਦੀਪ ਸਿੰਘ (ਆਸ਼ੂ ਬੰਗੜ) ਵਲੋਂ ਬਲਾਕ ਪ੍ਰਧਾਨ ਮਮਦੋਟ ਬਲਵਿੰਦਰ ਸਿੰਘ ਰਾਊਕੇ ਦੀ ਅਗਵਾਈ 'ਚ ਬਲਾਕ ਦੇ ਵੱਖ-ਵੱਖ ਪਿੰਡਾਂ ਵਿਚ ਵਰਕਰਾਂ ...

ਪੂਰੀ ਖ਼ਬਰ »

ਬਾਬਾ ਪੀਰ ਸ਼ਾਹ ਦੇ ਸਾਲਾਨਾ ਮੇਲੇ 'ਚ ਲੱਗੀਆਂ ਰੌਣਕਾਂ

ਗੁਰੂਹਰਸਹਾਏ, 21 ਜੁਲਾਈ (ਹਰਚਰਨ ਸਿੰਘ ਸੰਧੂ)-ਗੁਰੂਹਰਸਹਾਏ ਨੇੜਲੇ ਪਿੰਡ ਸ਼ਰੀਹਵਾਲਾ ਬਰਾੜ ਵਿਖੇ ਸਮੂਹ ਨਗਰ ਨਿਵਾਸੀਆਂ, ਗ੍ਰਾਮ ਪੰਚਾਇਤ ਅਤੇ ਮੇਲਾ ਕਮੇਟੀ ਵਲੋਂ ਬਾਬਾ ਪੀਰ ਸ਼ਾਹ ਦੀ ਯਾਦ 'ਚ ਸਾਲਾਨਾ ਮੇਲਾ ਕਰਵਾਇਆ ਗਿਆ, ਜਿਸ ਦੌਰਾਨ ਬਾਬਾ ਜੀ ਦੀ ਦਰਗਾਹ 'ਤੇ ...

ਪੂਰੀ ਖ਼ਬਰ »

ਕਾਂਗਰਸ ਵਲੋਂ ਨਵਜੋਤ ਸਿੰਘ ਸਿੱਧੂ ਦੇ ਹੱਥ ਸੂਬੇ ਦੀ ਵਾਗਡੋਰ ਸੌਂਪਣ ਵਾਲਾ ਫੈਸਲਾ ਸ਼ਲਾਘਾਯੋਗ-ਬਰਾੜ

ਫ਼ਿਰੋਜ਼ਪੁਰ, 21 ਜੁਲਾਈ (ਜਸਵਿੰਦਰ ਸਿੰਘ ਸੰਧੂ)-ਕੁਲ ਹਿੰਦ ਕਾਂਗਰਸ ਵਲੋਂ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਏ ਜਾਣ ਦਾ ਸਵਾਗਤ ਕਰਦਿਆਂ ਸਾਬਕਾ ਵਿਧਾਇਕ ਗੁਰਨੈਬ ਸਿੰਘ ਬਰਾੜ ਨੇ ਪਾਰਟੀ ਦੇ ਫੈਸਲੇ ਨੂੰ ਸ਼ਲਾਘਾਯੋਗ ਦੱੱਸਦਿਆਂ ਕਿਹਾ ਕਿ ...

ਪੂਰੀ ਖ਼ਬਰ »

ਭਾਈ ਬਲਜਿੰਦਰ ਸਿੰਘ ਪਰਵਾਨਾ ਤੇ ਹੋਰ ਸਿੱਖ ਨੌਜਵਾਨਾਂ ਦੀ ਰਿਹਾਈ ਸਬੰਧੀ ਮੀਟਿੰਗ

ਮੱਲਾਂਵਾਲਾ, 21 ਜੁਲਾਈ (ਸੁਰਜਨ ਸਿੰਘ ਸੰਧੂ, ਗੁਰਦੇਵ ਸਿੰਘ)- ਗੁਰਦੁਆਰਾ ਵਿਸ਼ਵਕਰਮਾ ਸਿੰਘ ਸਭਾ ਵਿਚ ਵੱਖ-ਵੱਖ ਜਥੇਬੰਦੀਆਂ ਨੇ ਮੀਟਿੰਗ ਕਰਕੇ ਭਾਈ ਬਲਜਿੰਦਰ ਸਿੰਘ ਪਰਵਾਨਾ ਤੇ ਹੋਰ ਸਿੱਖ ਨੌਜਵਾਨਾਂ ਦੀ ਰਿਹਾਈ ਦੀ ਮੰਗ ਕੀਤੀ | ਮੀਟਿੰਗ ਵਿਚ ਆਜ਼ਾਦ ਨੌਜਵਾਨ ...

ਪੂਰੀ ਖ਼ਬਰ »

ਪੀ. ਐੱਸ. ਈ. ਬੀ. ਇੰਪਲਾਈਜ਼ ਫੈਡਰੇਸ਼ਨ ਦੀ ਮੀਟਿੰਗ ਹੋਈ

ਫ਼ਿਰੋਜ਼ਪੁਰ, 21 ਜੁਲਾਈ (ਤਪਿੰਦਰ ਸਿੰਘ)- ਪੀ.ਐੱਸ.ਈ.ਬੀ. ਇੰਪਲਾਈਜ਼ ਫੈਡਰੇਸ਼ਨ ਸਰਕਲ ਫ਼ਿਰੋਜ਼ਪੁਰ ਦੀ ਮੀਟਿੰਗ ਪ੍ਰਧਾਨ ਅਸ਼ਵਨੀ ਕੁਮਾਰ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਜ਼ੋਨ ਪ੍ਰਧਾਨ ਬਲਕਾਰ ਸਿੰਘ ਭੁੱਲਰ, ਸੂਬਾ ਆਗੂ ਗੁਰਦਿੱਤ ਸਿੰਘ ਸਿੱਧੂ, ਸੂਬਾ ਆਗੂ ...

ਪੂਰੀ ਖ਼ਬਰ »

ਨਵਜੋਤ ਸਿੱਧੂ ਦੇ ਪ੍ਰਧਾਨ ਬਣਨ 'ਤੇ ਕਿਸਾਨਾਂ 'ਚ ਆਸ ਦੀ ਕਿਰਨ ਜਾਗੀ-ਕਿਸਾਨ ਆਗੂ

ਖੋਸਾ ਦਲ ਸਿੰਘ, 21 ਜੁਲਾਈ (ਮਨਪ੍ਰੀਤ ਸਿੰਘ ਸੰਧੂ)- ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਪੰਜਾਬ ਆਗੂ ਦਰਸ਼ਨ ਸਿੰਘ ਮੀਹਾਂ ਸਿੰਘ ਵਾਲਾ ਅਤੇ ਕਿਰਨਪਾਲ ਸਿੰਘ ਸੋਢੀ ਸਮੇਤ ਆੜ੍ਹਤੀਆ ਐਸੋਸੀਏਸ਼ਨ ਜ਼ੀਰਾ ਦੇ ਪ੍ਰਧਾਨ ਸੁਰਜੀਤ ਸਿੰਘ ਸੰਧੂ ਨੇ ਗੱਲਬਾਤ ਦੌਰਾਨ ...

ਪੂਰੀ ਖ਼ਬਰ »

ਅਰੋੜਾ ਸਭਾ ਨੇ ਐੱਡ. ਪ੍ਰਦੀਪ ਬਜਾਜ ਨੂੰ ਲੀਗਲ ਸੈੱਲ ਪੰਜਾਬ ਦਾ ਪ੍ਰਧਾਨ ਥਾਪਿਆ

ਜ਼ੀਰਾ, 21 ਜੁਲਾਈ (ਮਨਜੀਤ ਸਿੰਘ ਢਿੱਲੋਂ)-ਅਰੋੜ ਵੰਸ਼ ਮਹਾਂ ਸਭਾ (ਰਜਿ:) ਪੰਜਾਬ ਵੱਲੋਂ ਅਹੁਦੇਦਾਰਾਂ ਦੀਆਂ ਨਿਯੁਕਤੀਆਂ ਦੌਰਾਨ ਪੰਜਾਬ ਐਂਡ ਹਰਿਆਣਾ ਚੰਡੀਗੜ੍ਹ ਦੇ ਵਕੀਲ ਪ੍ਰਦੀਪ ਬਜਾਜ ਨੂੰ ਜਥੇਬੰਦੀ ਦੇ ਲੀਗਲ ਸੈੱਲ ਦਾ ਪੰਜਾਬ ਪ੍ਰਧਾਨ ਥਾਪਿਆ ਗਿਆ ਹੈ | ...

ਪੂਰੀ ਖ਼ਬਰ »

ਬਾਪੂ ਮੁਖ਼ਤਿਆਰ ਸਿੰਘ ਸਿੱਧੂ ਨਮਿਤ ਸ਼ਰਧਾਂਜਲੀ ਸਮਾਗਮ ਮੌਕੇ ਲਾਇਆ ਬੂਟਿਆਂ ਦਾ ਲੰਗਰ

ਫ਼ਿਰੋਜ਼ਪੁਰ, 21 ਜੁਲਾਈ (ਗੁਰਿੰਦਰ ਸਿੰਘ)-ਉੱਘੇ ਕਲਾਕਾਰ ਤੇ ਨੈਸ਼ਨਲ ਯੂਥ ਅਵਾਰਡੀ ਗੁਰਨਾਮ ਸਿੰਘ ਸਿੱਧੂ, ਸਤਨਾਮ ਸਿੰਘ ਸਿੱਧੂ ਤੇ ਸੁਖਵਿੰਦਰ ਸਿੰਘ ਸਿੱਧੂ ਦੇ ਪਿਤਾ ਮੁਖ਼ਤਿਆਰ ਸਿੰਘ ਸਿੱਧੂ ਨਮਿਤ ਪਾਠ ਦਾ ਭੋਗ ਅਤੇ ਸ਼ਰਧਾਂਜਲੀ ਸਮਾਗਮ ਪਿੰਡ ਟਿੱਬੀ ਕਲਾਂ ...

ਪੂਰੀ ਖ਼ਬਰ »

ਮੈਡੀਕਲ ਸਟਾਫ਼ ਨੇ ਸਖ਼ਤ ਨੋਟਿਸ ਲੈਂਦਿਆਂ ਕੀਤੀ ਪੁਲਿਸ ਨੂੰ ਸ਼ਿਕਾਇਤ

ਫ਼ਿਰੋਜ਼ਪੁਰ, 21 ਜੁਲਾਈ (ਜਸਵਿੰਦਰ ਸਿੰਘ ਸੰਧੂ)- ਕੋਰੋਨਾ ਮਹਾਂਮਾਰੀ ਨਾਲ ਲੜ ਰਹੇ ਸਿਹਤ ਵਿਭਾਗ ਦੀ ਟੀਮ ਵਲੋਂ ਸਿਵਲ ਹਸਪਤਾਲ ਅੰਦਰ ਤਾਇਨਾਤ ਕੀਤੇ ਕੋਰੋਨਾ ਟੈੱਸਟ ਸਟਾਫ਼ ਨਾਲ ਛਾਉਣੀ ਵਾਸੀ ਤਿੰਨ ਨੌਜਵਾਨਾਂ ਵਲੋਂ ਮਾੜਾ ਸਲੂਕ ਕਰਨ ਤੇ ਗੰਦੀ ਸ਼ਬਦਾਵਲੀ ਵਰਤ ...

ਪੂਰੀ ਖ਼ਬਰ »

ਪਿੰਡ ਸੋਢੇ ਵਾਲਾ ਵਾਸੀਆਂ ਨੂੰ ਮਿਲੀ 24 ਘੰਟੇ ਬਿਜਲੀ ਸਪਲਾਈ ਦੀ ਸਹੂਲਤ

ਫ਼ਿਰੋਜ਼ਪੁਰ, 21 ਜੁਲਾਈ (ਸੰਧੂ)- ਫ਼ਿਰੋਜ਼ਪੁਰ ਸ਼ਹਿਰੀ ਵਿਧਾਨ ਸਭਾ ਹਲਕੇ ਦੇ ਪਿੰਡ ਸੋਢੇ ਵਾਲਾ ਆਦਿ ਇਲਾਕਾ ਨਿਵਾਸੀਆਂ ਦੀਆਂ ਬਿਜਲੀ ਸਮੱਸਿਆਵਾਂ ਦੇ ਖ਼ਾਤਮੇ ਲਈ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਵਲੋਂ ਪੰਜਾਬ ਸਰਕਾਰ ਪਾਸੋਂ 1 ਕਰੋੜ 25 ਲੱਖ ਦੀ ਲਾਗਤ ਨਾਲ ਸੋਢੇ ...

ਪੂਰੀ ਖ਼ਬਰ »

ਪੈਸਟੀਸਾਈਡ ਐਂਡ ਫਰਟੀਲਾਈਜ਼ਰ ਡੀਲਰਾਂ ਨਾਲ ਮੁੱਖ ਖੇਤੀਬਾੜੀ ਅਫ਼ਸਰ ਨੇ ਕੀਤੀ ਮੀਟਿੰਗ

ਜ਼ੀਰਾ, 21 ਜੁਲਾਈ (ਕੰਡਿਆਲ)-ਮਾਰਕੀਟ ਵਿਚ ਯੂਰੀਆ ਆਦਿ ਖਾਂਦਾਂ ਦੀ ਕਿੱਲਤ ਦੇ ਮੱਦੇਨਜ਼ਰ ਜ਼ਿਲ੍ਹਾ ਮੁੱਖ ਖੇਤੀਬਾੜੀ ਅਫ਼ਸਰ ਫ਼ਿਰੋਜ਼ਪੁਰ ਡਾ: ਹਰਦੇਵ ਸਿੰਘ ਵੱਲੋਂ ਇਲਾਕੇ ਦੇ ਪੈਸਟੀਸਾਈਡ ਐਂਡ ਫਰਟੀਲਾਈਜ਼ਰ ਡੀਲਰਾਂ ਨਾਲ ਵਿਸ਼ੇਸ਼ ਮੀਟਿੰਗ ਕਰਕੇ ਯੂਰੀਆ ਅਤੇ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਵਲੋਂ ਕੰਬੋਜ ਬਰਾਦਰੀ ਪੰਜਾਬ ਦੀ ਸਲਾਹਕਾਰ ਕਮੇਟੀ ਦਾ ਗਠਨ

ਫ਼ਿਰੋਜ਼ਪੁਰ, 21 ਜੁਲਾਈ (ਗੁਰਿੰਦਰ ਸਿੰਘ)- ਆਗਾਮੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪਾਰਟੀ ਦੇ ਕੀਤੇ ਜਾ ਰਹੇ ਵਿਸਥਾਰ ਦਰਮਿਆਨ ਪਾਰਟੀ ਨੂੰ ਸੰਗਠਿਤ ਕਰਨ ਦੇ ਮਨੋਰਥ ਨਾਲ ਦਲ ਦੇ ਬੀ.ਸੀ ਵਿੰਗ ਅਧੀਨ ...

ਪੂਰੀ ਖ਼ਬਰ »

ਨਵਜੋਤ ਸਿੱਧੂ ਦੀ ਪ੍ਰਧਾਨਗੀ ਨਾਲ ਪੰਜਾਬ ਪ੍ਰਦੇਸ਼ ਕਾਂਗਰਸ ਵਿਚ ਨਵਾਂ ਉਤਸ਼ਾਹ ਪੈਦਾ ਹੋਵੇਗਾ-ਆਗੂ

ਜ਼ੀਰਾ, 21 ਜੁਲਾਈ (ਜੋਗਿੰਦਰ ਸਿੰਘ ਕੰਡਿਆਲ)-ਕੁੱਲ ਹਿੰਦ ਕਾਂਗਰਸ ਵੱਲੋਂ ਜੋ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਜੋ ਨਵਜੋਤ ਸਿੰਘ ਸਿੱਧੂ ਨੂੰ ਨਵੇਂ ਪ੍ਰਧਾਨ ਬਣਾਇਆ ਗਿਆ ਹੈ, ਇਹ ਬਹੁਤ ਹੀ ਸ਼ਲਾਘਾਯੋਗ ਕਦਮ ਹੈ ਕਿਉਂਕਿ ਸ. ਸਿੱਧੂ ਜਿੱਥੇ ਇਕ ਬੇਦਾਗ਼ ਸ਼ਖ਼ਸੀਅਤ ...

ਪੂਰੀ ਖ਼ਬਰ »

ਡੇਂਗੂ ਰੋਗ ਦੀ ਰੋਕਥਾਮ ਲਈ ਜਾਗਰੂਕਤਾ ਕੈਂਪ ਲਗਾਇਆ

ਫ਼ਿਰੋਜ਼ਪੁਰ, 21 ਜੁਲਾਈ (ਜਸਵਿੰਦਰ ਸਿੰਘ ਸੰਧੂ)- ਸਿਵਲ ਸਰਜਨ ਡਾ: ਮਨਚੰਦਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਐਪੀਡਿਮੋਲੋਜਿਸਟ ਡਾ: ਹਰਵਿੰਦਰ ਕੌਰ, ਡਾ: ਯੁਵਰਾਜ ਨਾਰੰਗ ਦੇ ਹੁਕਮਾਂ ਸਦਕਾ ਅਤੇ ਮਾਸ ਮੀਡੀਆ ਅਫ਼ਸਰ ਰਾਜੀਵ ਸ਼ਰਮਾ ਦੀ ਅਗਵਾਈ ਹੇਠ ਇਕ ਕੈਂਪ ...

ਪੂਰੀ ਖ਼ਬਰ »

ਕੈਪਟਨ ਸਰਕਾਰ ਵਲੋਂ ਖੇਤ ਮਜ਼ਦੂਰਾਂ ਅਤੇ ਬੇਜ਼ਮੀਨੇ ਕਿਸਾਨਾਂ ਦੇ ਕਰਜ਼ੇ ਮੁਆਫ਼ੀ ਦਾ ਘਾਰੂ ਨੇ ਕੀਤਾ ਸਵਾਗਤ

ਫ਼ਿਰੋਜ਼ਪੁਰ, 21 ਜੁਲਾਈ (ਜਸਵਿੰਦਰ ਸਿੰਘ ਸੰਧੂ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਕਾਂਗਰਸ ਸਰਕਾਰ ਵਲੋਂ ਖੇਤ ਮਜ਼ਦੂਰਾਂ ਅਤੇ ਬੇਜ਼ਮੀਨੇ ਕਿਸਾਨਾਂ ਸਿਰ ਚੜ੍ਹੀ ਕਰਜ਼ੇ ਦੀ ਪੰਡ ਲਾਹਉਂਦਿਆਂ 590 ਕਰੋੜ ਦਾ ਕਰਜ਼ ਮੁਆਫ਼ ਕਰਨ ਵਾਲੇ ...

ਪੂਰੀ ਖ਼ਬਰ »

ਨਰੇਸ਼ ਕਟਾਰੀਆ ਬਣੇ ਰਵਾਇਤੀ ਪਾਰਟੀਆਂ ਲਈ ਚਿੰਤਾ ਦਾ ਵਿਸ਼ਾ-ਗੁਰਵਿੰਦਰ ਗੋਰਾ

ਖੋਸਾ ਦਲ ਸਿੰਘ, 21 ਜੁਲਾਈ (ਮਨਪ੍ਰੀਤ ਸਿੰਘ ਸੰਧੂ)- ਜਿਵੇਂ-ਜਿਵੇਂ ਵਿਧਾਨ ਸਭਾ ਚੋਣਾਂ ਨੇੜੇ ਆ ਰਹੀਆਂ ਹਨ ਨਰੇਸ਼ ਕਟਾਰੀਆ ਦੀ ਲੋਕਾਂ ਵਿਚ ਵੱਧ ਰਹੀ ਲੋਕਪਿ੍ਯਤਾ ਰਵਾਇਤੀ ਪਾਰਟੀਆਂ ਲਈ ਚਿੰਤਾ ਦਾ ਵਿਸ਼ਾ ਬਣ ਰਹੀ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਆਪ ਦੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX