ਤਾਜਾ ਖ਼ਬਰਾਂ


ਅਦਾਕਾਰ ਗੌਰਵ ਦੀਕਸ਼ਿਤ ਨੂੰ ਜ਼ਮਾਨਤ, ਬਿਨਾਂ ਇਜਾਜ਼ਤ ਸ਼ਹਿਰ ਤੋਂ ਨਹੀਂ ਜਾ ਸਕਦੇ ਬਾਹਰ
. . .  1 minute ago
ਮੁੰਬਈ, 24 ਸਤੰਬਰ - ਟੈਲੀਵਿਜ਼ਨ ਅਦਾਕਾਰ ਗੌਰਵ ਦੀਕਸ਼ਿਤ, ਜੋ ਡਰੱਗਜ਼ ਮਾਮਲੇ ਵਿਚ ਫਸਿਆ ਹੋਇਆ ਹੈ,ਨੂੰ ਮੁੰਬਈ ਦੀ ਅਦਾਲਤ ਨੇ 50,000 ਰੁਪਏ ਦੇ ਜੁਰਮਾਨੇ 'ਤੇ ਜ਼ਮਾਨਤ ਦੇ ...
ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ 31,382 ਨਵੇਂ ਕੋਰੋਨਾ ਮਾਮਲੇ ਆਏ ਸਾਹਮਣੇ
. . .  23 minutes ago
ਨਵੀਂ ਦਿੱਲੀ, 24 ਸਤੰਬਰ - ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ 31,382 ਨਵੇਂ ਕੋਰੋਨਾ ਮਾਮਲੇ ਸਾਹਮਣੇ ਆਏ ਹਨ | 32,542 ਮਰੀਜ ਠੀਕ ਹੋਣ ਦੇ ਨਾਲ - ਨਾਲ 318...
ਮਹਿਲ ਕਲਾਂ : ਤੇਜ਼ ਰਫ਼ਤਾਰ ਵਹੀਕਲ ਵਲੋਂ ਫੇਟ ਮਾਰਨ ਕਾਰਨ ਸਾਈਕਲ ਸਵਾਰ ਦੀ ਮੌਤ
. . .  32 minutes ago
ਮਹਿਲ ਕਲਾਂ, 24 ਸਤੰਬਰ (ਅਵਤਾਰ ਸਿੰਘ ਅਣਖੀ) - ਸਥਾਨਕ ਕਸਬੇ ਅੰਦਰ ਗੁਰਪ੍ਰੀਤ ਹੋਲੀ ਹਾਰਟ ਸਕੂਲ ਨਜ਼ਦੀਕ ਲੁਧਿਆਣ-ਬਠਿੰਡਾ ਮੁੱਖ ਮਾਰਗ 'ਤੇ ਇਕ ਤੇਜ਼ ਰਫ਼ਤਾਰ ਵਹੀਕਲ ਵਲੋਂ ਲਪੇਟ 'ਚ ਲੈਣ ਕਾਰਨ ਸਾਈਕਲ ਸਵਾਰ ਦੀ...
ਅਮਰੀਕਾ 'ਚ ਮੋਦੀ ਨੇ ਜਾਪਾਨ ਦੇ ਪ੍ਰਧਾਨ ਮੰਤਰੀ ਨਾਲ ਕੀਤੀ ਮੁਲਾਕਾਤ
. . .  about 1 hour ago
ਵਾਸ਼ਿੰਗਟਨ, 24 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਮਰੀਕਾ 'ਚ ਜਾਪਾਨ ਦੇ ਪ੍ਰਧਾਨ ਮੰਤਰੀ ਯੋਸ਼ੀਹਿਦੇ ਸੁਗਾ ਨਾਲ ਮੁਲਾਕਾਤ ਕੀਤੀ...
ਬੀ.ਐਸ.ਐਫ ਵਲੋਂ ਪਾਕਿਸਤਾਨੀ ਡਰੋਨ 'ਤੇ ਫਾਇਰਿੰਗ
. . .  about 2 hours ago
ਖਾਲੜਾ, 24 ਸਤੰਬਰ (ਜੱਜ ਪਾਲ ਸਿੰਘ ਜੱਜ) - ਖਾਲੜਾ ਸੈਕਟਰ ਅਧੀਨ ਆਉਂਦੀ ਬੀ.ਐਸ.ਐਫ ਦੀ ਸਰਹੱਦੀ ਚੌਕੀ ਧਰਮਾਂ ਦੇ ਅਧੀਨ ਆਉਂਦੇ ਇਲਾਕੇ ਅੰਦਰ ਅੱਜ ਤੜਕੇ ਕਰੀਬ ਸਾਢੇ 3:35 ਵਜੇ ਬੀ.ਐਸ.ਐਫ ਜਵਾਨਾਂ ਵਲੋਂ ਅੰਤਰਰਾਸ਼ਟਰੀ ਸਰਹੱਦ ਬੁਰਜੀ ਨੰਬਰ 137/20 ਦੇ ਸਾਹਮਣੇ ਪਾਕਿਸਤਾਨੀ ਡਰੋਨ...
ਕੁੱਟਮਾਰ ਦੌਰਾਨ ਜ਼ਖ਼ਮੀ ਹੋਏ ਵਿਅਕਤੀ ਦੀ ਮੌਤ, 13 ਖ਼ਿਲਾਫ਼ ਕਤਲ ਤੇ ਹੋਰ ਧਰਾਵਾਂ ਤਹਿਤ ਕੇਸ ਦਰਜ
. . .  about 2 hours ago
ਫਗਵਾੜਾ, 24 ਸਤੰਬਰ (ਹਰਜੋਤ ਸਿੰਘ ਚਾਨਾ) - ਬੀਤੀ ਰਾਤ ਪਿੰਡ ਗੰਢਵਾ ਵਿਖੇ ਮੋਟਰਸਾਈਕਲ 'ਤੇ ਜਾ ਰਹੇ ਦੋ ਵਿਅਕਤੀਆਂ ਦੀ ਘੇਰ ਕੇ ਕੁੱਟਮਾਰ ਕਰਨ ਮਗਰੋਂ ਜ਼ਖਮੀ ਹੋਏ ਇਕ ਵਿਅਕਤੀ ਦੀ ਦੇਰ ਰਾਤ ਮੌਤ ਹੋ ਗਈ। ਐੱਸ.ਐੱਚ.ਓ ਸਤਨਾਮਪੁਰਾ ਸੁਰਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਕੁੱਟਮਾਰ ਕਰਨ ਵਾਲੀ...
⭐ਮਾਣਕ - ਮੋਤੀ⭐
. . .  about 2 hours ago
ਆਈ. ਪੀ. ਐੱਲ. 2021-ਕੋਲਕਾਤਾ ਨਾਈਟ ਰਾਈਡਰਜ਼ ਨੇ ਮੁੰਬਈ ਇੰਡੀਅਨਜ਼ ਨੂੰ 7 ਵਿਕਟਾਂ ਨਾਲ ਹਰਾਇਆ
. . .  1 day ago
ਬਲਵਿੰਦਰ ਸਿੰਘ ਧਾਲੀਵਾਲ ਨੂੰ ਮੰਤਰੀ ਪਦ ਮਿਲਣਾ ਤੈਅ ਲੱਗਦਾ -ਸੂਤਰ
. . .  1 day ago
ਫਗਵਾੜਾ, 23 ਸਤੰਬਰ (ਅਸ਼ੋਕ ਕੁਮਾਰ ਵਾਲੀਆ)-ਫਗਵਾੜਾ ਹਲਕੇ ਦੇ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਰਿਟਾਇਰਡ ਆਈ. ਏ. ਐਸ. ਨੂੰ ਵੀ ਪੰਜਾਬ ਸਰਕਾਰ ਦੇ ਨਵੇਂ ਮੰਤਰੀ ਪਦ ਵਿਚ ਜਗ੍ਹਾਂ ਮਿਲ ਸਕਦੀ ਹੈ ...
ਚਰਨਜੀਤ ਸਿੰਘ ਚੰਨੀ ਦੀ ਰਾਹੁਲ ਗਾਂਧੀ ਦੀ ਮੀਟਿੰਗ ਜਾਰੀ
. . .  1 day ago
ਪੰਜਾਬ ਕੈਬਨਿਟ ਵਿਚ ਫੇਰਬਦਲ ਲਈ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਿੱਲੀ ਪਹੁੰਚੇ
. . .  1 day ago
ਹਰਿਆਣਾ ਸਿਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜਥੇ. ਜਗਦੀਸ਼ ਸਿੰਘ ਝੀਂਡਾ ਨੂੰ ਡੇਰਾ ਕਾਰ ਸੇਵਾ ਅੰਦਰ ਜਾਣ ਤੋਂ ਰੋਕਿਆ
. . .  1 day ago
ਕਰਨਾਲ, 23 ਸਤੰਬਰ (ਗੁਰਮੀਤ ਸਿੰਘ ਸੱਗੂ )-ਹਰਿਆਣਾ ਸਿਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜਥੇ. ਜਗਦੀਸ਼ ਸਿੰਘ ਝੀਂਡਾ ਨੂੰ ਅਜ ਡੇਰਾ ਕਾਰ ਸੇਵਾ ਕਲੰਦਰੀ ਗੇਟ ਅੰਦਰ ਦਾਖਲ ਨਹੀ ਹੋਣ ਦਿਤਾ ਗਿਆ। ਜਥੇ. ਝੀਂਡਾ ਨੇ ਕਿਸਾਨ ਅੰਦੋਲਨ ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਾਸ਼ਿੰਗਟਨ ਡੀਸੀ ਵਿਚ ਅਡੋਬ ਚੇਅਰਮੈਨ ਸ਼ਾਂਤਨੂ ਨਾਰਾਇਣ ਨਾਲ ਕੀਤੀ ਮੀਟਿੰਗ
. . .  1 day ago
ਉਤਰਾਖੰਡ ਦੇ ਰਾਜਪਾਲ, ਲੈ. ਜ. ਗੁਰਮੀਤ ਸਿੰਘ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
. . .  1 day ago
ਅਸਾਮ ਵਿਚ ਪ੍ਰਦਰਸ਼ਨਕਾਰੀਆਂ ਅਤੇ ਪੁਲਿਸ ਦਰਮਿਆਨ ਹੋਈ ਝੜਪ ਵਿਚ ਦੋ ਲੋਕਾਂ ਦੀ ਮੌਤ
. . .  1 day ago
ਤਰਨ ਤਾਰਨ ਪੁਲਿਸ ਵਲੋਂ ਹੱਥ ਗੋਲੇ ਅਤੇ ਹਥਿਆਰਾਂ ਸਮੇਤ ਤਿੰਨ ਖਾੜਕੂ ਗ੍ਰਿਫ਼ਤਾਰ
. . .  1 day ago
ਤਰਨ ਤਾਰਨ, 23 ਸਤੰਬਰ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਭਿੱਖੀਵਿੰਡ ਦੀ ਪੁਲਿਸ ਨੇ ਹੱਥ ਗੋਲੇ ਅਤੇ ਹਥਿਆਰਾਂ ਸਮੇਤ ਤਿੰਨ ਖਾੜਕੂਆਂ ਨੂੰ ਗ੍ਰਿਫ਼ਤਾਰ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਗਈ ਹੈ, ਜਿਨ੍ਹਾਂ...
ਫ਼ਿਰੋਜ਼ਪੁਰ 'ਚ ਬੰਦ ਪਏ ਕੋਲਡ ਸਟੋਰ 'ਚੋਂ ਗੈਸ ਲੀਕ ਹੋਣ ਨਾਲ ਮੱਚੀ ਹਫ਼ੜਾ ਦਫ਼ੜੀ
. . .  1 day ago
ਫ਼ਿਰੋਜ਼ਪੁਰ, 23 ਸਤੰਬਰ (ਗੁਰਿੰਦਰ ਸਿੰਘ) - ਫ਼ਿਰੋਜ਼ਪੁਰ ਸ਼ਹਿਰ ਦੀ ਸੰਘਣੀ ਆਬਾਦੀ ਵਾਲੇ ਇਲਾਕੇ ਵਿਚ ਪਿਛਲੇ ਲੰਬੇ ਸਮੇਂ ਤੋਂ ਬੰਦ ਪਏ ਕੋਲਡ ਸਟੋਰ ਵਿਚੋਂ ਅੱਜ ਸ਼ਾਮ ਅਮੋਨੀਆ ਗੈਸ ...
ਆਦਮਪੁਰ ਏਅਰਪੋਰਟ 'ਤੇ ਬਣ ਰਿਹਾ ਨਵਾਂ ਟਰਮੀਨਲ ਬਹੁਤ ਜਲਦ ਹੋਵੇਗਾ ਚਾਲੂ - ਸੋਮ ਪ੍ਰਕਾਸ਼
. . .  1 day ago
ਫਗਵਾੜਾ, 23 ਸਤੰਬਰ (ਹਰਜੋਤ ਸਿੰਘ ਚਾਨਾ) - ਆਦਮਪੁਰ ਏਅਰਪੋਰਟ 'ਤੇ ਨਵੇਂ ਟਰਮੀਨਲ ਬਿਲਡਿੰਗ ਦਾ ਨਿਰਮਾਣ, ਐਪਰਨ ਤੇ ਟੈਕਸੀ ਟਰੈਕ ਦਾ ਕੰਮ ਦਸੰਬਰ 2021 ਤੱਕ ਪੂਰਾ ਹੋ ਜਾਵੇਗਾ ਜਿਸ ਨਾਲ ਲੋਕਾਂ ਨੂੰ ਕਾਫ਼ੀ ਸਹੂਲਤ...
ਚਿੱਟ ਫੰਡ ਘੁਟਾਲੇ ਦੇ ਮਾਮਲੇ 11 ਅਚੱਲ ਸੰਪਤੀਆਂ ਕਬਜ਼ੇ ਵਿਚ
. . .  1 day ago
ਨਵੀਂ ਦਿੱਲੀ, 23 ਸਤੰਬਰ - ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ) ਨੇ ਚਿੱਟ ਫੰਡ ਘੁਟਾਲੇ ਦੇ ਮਾਮਲੇ ਵਿਚ ਡੀ.ਜੇ.ਐਨ. ਜਵੈਲਰਜ਼ ਪ੍ਰਾਈਵੇਟ ਲਿਮਟਿਡ ਨਾਲ ਸਬੰਧਤ 1.01 ਕਰੋੜ ਰੁਪਏ ਦੀਆਂ 11 ...
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵੇਂ ਹੈੱਡ ਗ੍ਰੰਥੀ ਅਤੇ ਮੈਨੇਜਰ ਨੇ ਚਾਰਜ ਸੰਭਾਲ ਸੇਵਾ ਕੀਤੀ ਸ਼ੁਰੂ
. . .  1 day ago
ਸ੍ਰੀ ਅਨੰਦਪੁਰ ਸਾਹਿਬ, 23 ਸਤੰਬਰ (ਨਿੱਕੂਵਾਲ ,ਕਰਨੈਲ ਸਿੰਘ) - ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵੇਂ ਆਏ ਹੈੱਡ ਗ੍ਰੰਥੀ ਗਿਆਨੀ ਪ੍ਰਨਾਮ ਸਿੰਘ ਅਤੇ ਮੈਨੇਜਰ ਭਗਵੰਤ ਸਿੰਘ ਨੇ ਆਪਣਾ ਚਾਰਜ ਸੰਭਾਲ ਕੇ...
ਸ਼੍ਰੋਮਣੀ ਕਮੇਟੀ ਦੇ ਮਾਮਲਿਆਂ ਸੰਬੰਧੀ ਇਕ ਉੱਚ ਪੱਧਰੀ ਵਫ਼ਦ ਕੇਂਦਰੀ ਗ੍ਰਹਿ ਮੰਤਰੀ ਨੂੰ ਮਿਲਣ ਲਈ ਭੇਜਿਆ ਜਾਵੇਗਾ - ਬੀਬੀ ਜਗੀਰ ਕੌਰ
. . .  1 day ago
ਅੰਮ੍ਰਿਤਸਰ, 23 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੱਜ ਇੱਥੇ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਸ਼੍ਰੋਮਣੀ ਕਮੇਟੀ ਦੇ ਨਾਲ...
ਰੰਜਸ਼ ਦੌਰਾਨ ਗੋਲੀ ਚੱਲੀ
. . .  1 day ago
ਮਮਦੋਟ, 23 ਸਤੰਬਰ (ਸੁਖਦੇਵ ਸਿੰਘ ਸੰਗਮ) - ਪੁਲਿਸ ਥਾਣਾ ਮਮਦੋਟ ਅਧੀਨ ਆਉਂਦੇ ਪਿੰਡ ਲੱਖਾ ਹਾਜੀ ਵਿਖੇ ਦੋ ਧਿਰਾਂ ਵਿਚਕਾਰ ਪੁਰਾਣੀ ਰੰਜਸ਼ ਨੂੰ ਲੈ ਕੇ ਹੋਈ ਲੜਾਈ ਦੌਰਾਨ ਇਕ ਧਿਰ ਵਲੋਂ ਗੋਲੀ ਚਲਾਉਣ ਦਾ...
ਅਪਰੇਸ਼ਨ ਦੌਰਾਨ ਮਾਰੇ ਗਏ ਅੱਤਵਾਦੀਆਂ ਕੋਲੋਂ ਹਥਿਆਰ ਬਰਾਮਦ
. . .  1 day ago
ਸ੍ਰੀਨਗਰ, 23 ਸਤੰਬਰ - ਜੰਮੂ -ਕਸ਼ਮੀਰ ਦੇ ਵਿਚ ਭਾਰਤੀ ਫ਼ੌਜ ਨੇ ਐਲ.ਓ.ਸੀ. 'ਤੇ ਉੜੀ ਨੇੜੇ ਰਾਮਪੁਰ ਸੈਕਟਰ 'ਚ 3 ਅੱਤਵਾਦੀਆਂ ਨੂੰ ਮਾਰਿਆ ਹੈ। ਜ਼ਿਕਰਯੋਗ ਹੈ ਕਿ ਉਹ ਹਾਲ ਹੀ ਵਿਚ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਤੋਂ ...
ਸੋਨੀਪਤ ਦੇ ਜ਼ਿਲ੍ਹਾ ਗਨੌਰ ਵਿਚ ਸਕੂਲ ਦੀ ਡਿੱਗੀ ਛੱਤ, ਕਈ ਬੱਚੇ ਅਤੇ ਅਧਿਆਪਕ ਜ਼ਖ਼ਮੀ
. . .  1 day ago
ਸੋਨੀਪਤ, 23 ਸਤੰਬਰ - ਹਰਿਆਣਾ ਦੇ ਸੋਨੀਪਤ ਦੇ ਜ਼ਿਲ੍ਹਾ ਗਨੌਰ ਵਿਚ ਇਕ ਸਕੂਲ ਦੀ ਛੱਤ ਡਿੱਗ ਗਈ ਜਿਸ ਕਾਰਨ ਕਈ ਬੱਚੇ ਅਤੇ ਅਧਿਆਪਕ ...
ਵਰ੍ਹਦੇ ਮੀਂਹ ਵਿਚ ਸਾਧੂ ਸਿੰਘ ਧਰਮਸੋਤ ਦਾ ਪੁਤਲਾ ਫੂਕ ਕੇ ਕੀਤਾ ਪ੍ਰਦਰਸ਼ਨ
. . .  1 day ago
ਨਾਭਾ, 23 ਸਤੰਬਰ (ਅਮਨਦੀਪ ਸਿੰਘ ਲਵਲੀ) - ਆਮ ਆਦਮੀ ਪਾਰਟੀ ਵਿਧਾਨ ਸਭਾ ਨਾਭਾ ਵਲੋਂ ਨਾਭਾ ਸ਼ਹਿਰ ਵਿਚ ਵੱਖਰੇ ਤਰੀਕੇ ਦਾ ਪੁਤਲਾ ਫੂਕ ਪ੍ਰਦਰਸ਼ਨ ਕੀਤਾ ਗਿਆ | ਗੁਰਦੇਵ ਸਿੰਘ ਦੇਵ ਮਾਨ ਹਲਕਾ ਇੰਚਾਰਜ ਵਿਧਾਨ ਸਭਾ ਨਾਭਾ ਤੇ ਮੇਘ ਚੰਦ ਸ਼ੇਰ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 7 ਸਾਉਣ ਸੰਮਤ 553
ਵਿਚਾਰ ਪ੍ਰਵਾਹ: ਜੀਵਨ ਦੇ ਸੰਘਰਸ਼ ਵਿਚ ਉਹ ਜਿੱਤਦੇ ਹਨ, ਜਿਨ੍ਹਾਂ ਵਿਚ ਹਾਲਾਤ \'ਤੇ ਕਾਬੂ ਪਾਉਣ ਦੀ ਯੋਗਤਾ ਹੁੰਦੀ ਹੈ। -ਚਾਰਲਿਸ ਡਾਰਵਿਨ

ਬਠਿੰਡਾ

ਐੱਮ. ਆਰ. ਐੱਸ. ਪੀ. ਟੀ. ਯੂ. ਤੇ ਸੀ. ਯੂ. ਪੀ. ਦੇ ਪ੍ਰੋਫੈਸਰਾਂ ਵਲੋਂ ਆਕਸੀਜਨ ਦੀ ਸਪਲਾਈ ਨਾਲ ਨਜਿੱਠਣ ਲਈ ਮੈਟਲ-ਆਰਗੈਨਿਕ ਫਰੇਮਵਰਕ ਤਿਆਰ

ਬਠਿੰਡਾ, 21 ਜੁਲਾਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਤੇ ਸੈਂਟਰਲ ਯੂਨੀਵਰਸਿਟੀ ਆਫ਼ ਪੰਜਾਬ ਦੇ ਪ੍ਰੋਫੈਸਰਾਂ ਵਲੋਂ ਆਕਸੀਜਨ ਦੀ ਸਪਲਾਈ ਨਾਲ ਨਜਿੱਠਣ ਲਈ ਵਿਸ਼ੇਸ਼ ਖੋਜ ਕਾਰਜ ਰਾਹੀਂ ਮੈਟਲ-ਆਰਗੈਨਿਕ ...

ਪੂਰੀ ਖ਼ਬਰ »

ਨਸ਼ਿਆਂ ਦੇ ਵਿਰੋਧ 'ਚ ਪਿੰਡ ਰਾਏਖਾਨਾ ਵਾਸੀਆਂ ਨੇ ਮਤੇ ਪਾਏ

ਮੌੜ ਮੰਡੀ, 21 ਜੁਲਾਈ (ਗੁਰਜੀਤ ਸਿੰਘ ਕਮਾਲੂ)-ਪਿੰਡ ਰਾਏ ਖਾਨਾ ਤਹਿਸੀਲ ਮੌੜ ਜ਼ਿਲ੍ਹਾ ਬਠਿੰਡਾ ਦੇ ਲੋਕਾਂ ਨੇ ਗੁਰੂ ਘਰ ਵਿਚ ਸਾਂਝਾਂ ਇਕੱਠ ਰੱਖਿਆ, ਜਿਸ ਵਿਚ ਸਾਰੇ ਧਰਮਾਂ ਤੇ ਜਾਤਾਂ ਦੇ ਲੋਕਾਂ ਨੇ ਹਿੱਸਾ ਲਿਆ | ਪਿੰਡ ਦੀਆਂ ਔਰਤਾਂ ਵੀ ਵੱਡੀ ਗਿਣਤੀ ਵਿਚ ਸ਼ਾਮਿਲ ...

ਪੂਰੀ ਖ਼ਬਰ »

ਗਰਿੱਡ ਸਬ-ਸਟੇਸ਼ਨ ਇੰਪਲਾਈਜ਼ ਯੂਨੀਅਨ ਦੇ ਵਫ਼ਦ ਦੀਆਂ ਮੰਗਾਂ ਸਬੰਧੀ ਥਰਮਲ ਲਹਿਰਾ ਮੈਨੇਜਮੈਂਟ ਨਾਲ ਮੀਟਿੰਗ

ਲਹਿਰਾ ਮੁਹੱਬਤ, 21 ਜੁਲਾਈ (ਸੁਖਪਾਲ ਸਿੰਘ ਸੁੱਖੀ)-ਸਥਾਨਕ ਗੁਰੂ ਹਰਿਗੋਬਿੰਦ ਤਾਪ ਬਿਜਲੀ ਘਰ ਦੇ ਮੁਲਾਜ਼ਮਾਂ ਦੀ ਗਰਿੱਡ ਸਬ-ਸਟੇਸ਼ਨ ਇੰਪਲਾਇਜ਼ ਯੂਨੀਅਨ ਪੰਜਾਬ ਦੇ ਵਫ਼ਦ ਨੇ ਮੁੱਖ ਇੰਜੀਨੀਅਰ ਨੂੰ ਆਪਣੀਆਂ ਮੰਗਾਂ ਤੇ ਸਮੱਸਿਆਵਾਂ ਸਬੰਧੀ ਜਾਣੂ ਕਰਵਾਇਆ | ਇਸ ...

ਪੂਰੀ ਖ਼ਬਰ »

ਆਟੋਰਿਕਸ਼ਾ ਤੇ ਪਿੱਕਅੱਪ ਟਕਰਾਉਣ ਨਾਲ 2 ਜ਼ਖ਼ਮੀ

ਬਠਿੰਡਾ, 21 ਜੁਲਾਈ (ਵੀਰਪਾਲ ਸਿੰਘ)-ਸਥਾਨਕ ਬੀਬੀਵਾਲਾ ਰੋਡ 'ਤੇ ਆਟੋਰਿਕਸ਼ਾ ਅਚਾਨਕ ਫ਼ਿਸਲ ਜਾਣ 'ਤੇ ਪਿੱਕਅੱਪ ਨਾਲ ਟਕਰਾਉਣ ਤੇ ਆਟੋ ਚਾਲਕ ਤੇ ਇਕ ਸਵਾਰ ਸਮੇਤ 2 ਵਿਅਕਤੀ ਜ਼ਖ਼ਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ | ਪ੍ਰਾਪਤ ਜਾਣਕਾਰੀ ਅਨੁਸਾਰ ਇਕ ਆਟੋ ਰਿਕਸ਼ਾ ...

ਪੂਰੀ ਖ਼ਬਰ »

ਕੇਂਦਰੀ ਭਾਜਪਾ ਸਰਕਾਰ ਵਲੋਂ ਕਿਸਾਨਾਂ ਨੂੰ ਇਕ ਹੋਰ ਵੱਡਾ ਝਟਕਾ

ਬਠਿੰਡਾ, 21 ਜੁਲਾਈ (ਵੀਰਪਾਲ ਸਿੰਘ)-ਕੇਂਦਰ ਸਰਕਾਰ ਨੇ ਬੀਤੇ ਦਿਨੀਂ ਸੰਸਦ ਵਿਚ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪ੍ਰਧਾਨ ਮੰਤਰੀ ਕਿਸਾਨ ਯੋਜਨਾ ਦਾ ਲਾਭ ਪ੍ਰਾਪਤ ਕਰ ਰਹੇ ਹਨ | ਦੇਸ਼ ਭਰ ਵਿਚੋਂ 42 ਲੱਖ ਦੇ ਕਰੀਬ ਕਿਸਾਨਾਂ ਨੂੰ ਆਯੋਗ ਦੱਸ ਕੇ 3000 ਕਰੋੜ ਦੀ ਵਸੂਲੀ ਕਰਨ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਦੋ ਜ਼ਖ਼ਮੀ

ਬਠਿੰਡਾ, 21 ਜੁਲਾਈ (ਵੀਰਪਾਲ ਸਿੰਘ)-ਸਥਾਨਕ ਸੰਤਪੁਰਾ ਰੋਡ 'ਤੇ ਦੋ ਮੋਟਰਸਾਈਕਲ ਸਵਾਰਾਂ ਦੇ ਜ਼ਖ਼ਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਸੰਤਪੁਰਾ ਰੋਡ 'ਤੇ ਮੋਟਰਸਾਈਕਲ ਸਵਾਰ ਦੇ ਕਿਸੇ ਅਣਪਛਾਤੇ ਵਾਹਨ ਨਾਲ ਟਕਰਾਉਣ ਨਾਲ 2 ਵਿਅਕਤੀ ...

ਪੂਰੀ ਖ਼ਬਰ »

ਨੈਸ਼ਨਲ ਹਾਈਵੇਅ 54ਏ ਲਈ ਜ਼ਮੀਨ ਐਕਵਾਇਰ ਦੇ ਮਾਮਲੇ 'ਚ ਜਾਂਚ ਦੇ ਹੁਕਮ

ਬਠਿੰਡਾ, 21 ਜੁਲਾਈ (ਪ੍ਰੀਤਪਾਲ ਸਿੰਘ ਰੋਮਾਣਾ)-ਬਠਿੰਡਾ-ਡੱਬਵਾਲੀ ਰੋਡ 'ਤੇ ਨੈਸ਼ਨਲ ਹਾਈਵੇਅ 54-ਏ ਨੂੰ ਚੌੜਾ ਕਰਨ ਲਈ ਐਕਵਾਇਰ ਹੋਈਆਂ ਜ਼ਮੀਨਾਂ ਦੇ ਗ਼ਲਤ ਐਵਾਰਡ ਪਾਸ ਹੋਣ ਸਬੰਧੀ ਤੇ ਪੰਜਾਬ ਦੇ ਵੱਖ-ਵੱਖ ਮੁੱਦਿਆਂ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ...

ਪੂਰੀ ਖ਼ਬਰ »

ਲਾਪਤਾ ਨੌਜਵਾਨ ਦੀ ਲਾਸ਼ ਮਿਲਣ 'ਤੇ ਘਰਦਿਆਂ ਨੇ ਪ੍ਰਗਟਾਇਆ ਕਤਲ ਦਾ ਸ਼ੱਕ, ਥਾਣੇ ਅੱਗੇ ਲਗਾਇਆ ਧਰਨਾ

ਤਲਵੰਡੀ ਸਾਬੋ, 21 ਜੁਲਾਈ (ਰਣਜੀਤ ਸਿੰਘ ਰਾਜੂ)-ਪਿਛਲੇ ਦਿਨਾਂ ਤੋਂ ਲਾਪਤਾ ਨੇੜਲੇ ਪਿੰਡ ਮਾਹੀਨੰਗਲ ਦੇ ਨੌਜਵਾਨ ਦੀ ਬੀਤੀ ਸ਼ਾਮ ਇਕ ਰਜਬਾਹੇ ਵਿਚੋਂ ਲਾਸ਼ ਮਿਲਣ ਉਪਰੰਤ ਪਿੰਡ ਵਾਸੀਆਂ ਨੇ ਉਕਤ ਨੌਜਵਾਨ ਦਾ ਕਤਲ ਕੀਤੇ ਜਾਣ ਦਾ ਸ਼ੱਕ ਜਾਹਿਰ ਕਰਦਿਆਂ ਪੁਲਿਸ 'ਤੇ ...

ਪੂਰੀ ਖ਼ਬਰ »

ਬਕਰੀਦ (ਈਦ-ਉਲ-ਅਜ਼ਹਾ) ਨੂੰ ਮੁਸਲਿਮ ਭਾਈਚਾਰੇ ਨੇ ਧੂਮਧਾਮ ਨਾਲ ਮਨਾਇਆ

ਬਠਿੰਡਾ, 21 ਜੁਲਾਈ (ਅਵਤਾਰ ਸਿੰਘ)-ਸਥਾਨਕ ਸ਼ਹਿਰ ਦੀ ਮੁੱਖ ਦਰਗਾਹ ਵਿਚ ਬਕਰੀਦ (ਈਦ-ਉਲ-ਅਜਹਾ) ਮੁਬਾਰਕ ਨੂੰ ਮੁਸਲਿਮ ਭਾਈਚਾਰੇ ਨੇ ਬੜੇ ਧੂਮ-ਧਾਮ ਨਾਲ ਮਨਾਇਆ | ਜ਼ਿਕਰਯੋਗ ਹੈ ਕਿ ਪਿਛਲੇ ਸਾਲ ਕੋਰੋਨਾ ਮਹਾਂਮਾਰੀ ਦੇ ਕਾਰਨ ਈਦ ਨਹੀਂ ਮਨਾਈ ਗਈ ਸੀ | ਮੁਸਲਿਮ ਭਾਈਚਾਰੇ ...

ਪੂਰੀ ਖ਼ਬਰ »

ਰਜਬਾਹੇ 'ਚ ਪਾੜ ਪੈਣ ਕਾਰਨ 40 ਏਕੜ ਝੋਨੇ ਦੀ ਫ਼ਸਲ 'ਚ ਭਰਿਆ ਪਾਣੀ

ਭੁੱਚੋ ਮੰਡੀ, 21 ਜੁਲਾਈ (ਬਿੱਕਰ ਸਿੰਘ ਸਿੱਧੂ)-ਬੀਤੀ ਰਾਤ ਰਜਵਾਹਾ ਬੁਰਜ ਕਾਹਨ ਸਿੰਘ ਵਾਲਾ ਵਿਚ ਭੁੱਚੋ ਕਲਾਂ ਤੇ ਲਹਿਰਾ ਬੇਗਾ ਦੀ ਹੱਦ 'ਤੇ ਕਿਸਾਨ ਸਿਕੰਦਰ ਸਿੰਘ ਲਹਿਰਾ ਬੇਗਾ ਦੀ ਜ਼ਮੀਨ ਦੇ ਬਰਾਬਰ ਲਗਪਗ 20 ਫੁੱਟ ਚੌੜਾ ਪਾੜ ਪੈਣ ਕਾਰਨ ਕਿਸਾਨਾਂ ਦੀ 40 ਏਕੜ ਝੋਨੇ ...

ਪੂਰੀ ਖ਼ਬਰ »

ਜਲਘਰ ਦੇ ਕਰਮਚਾਰੀ ਵਲੋਂ ਪੰਚਾਇਤ ਨਾਲ ਦੁਰਵਿਹਾਰ ਕੀਤੇ ਜਾਣ ਕਾਰਨ ਐਕਸੀਅਨ ਦੇ ਦਫ਼ਤਰ ਅੱਗੇ ਧਰਨਾ

ਰਾਮਾਂ ਮੰਡੀ, 21 ਜੁਲਾਈ (ਤਰਸੇਮ ਸਿੰਗਲਾ)-ਨੇੜਲੇ ਪਿੰਡ ਮੱਲਵਾਲਾ ਵਿਖੇ ਜਲਘਰ ਵਿਚ ਤਾਇਨਾਤ ਬੋਹੜ ਸਿੰਘ ਪੰਪ ਓਪਰੇਟਰ ਵਲੋਂ ਪਿੰਡ ਵਿਚ ਪਾਣੀ ਦੀ ਸਪਲਾਈ ਨਾ ਛੱਡੇ ਜਾਣ ਤੇ ਪੰਚਾਇਤ ਵਲੋਂ ਕਾਰਨ ਪੁੱਛੇ ਜਾਣ 'ਤੇ ਪੰਚਾਇਤ ਨਾਲ ਦੁਰਵਿਵਹਾਰ ਕਰਨ ਤੋਂ ਪ੍ਰੇਸ਼ਾਨ ਹੋ ...

ਪੂਰੀ ਖ਼ਬਰ »

ਮੀਂਹ ਨਾਲ ਨਵੀਂ ਬਣੀ ਸੜਕ ਧਸੀ

ਬਠਿੰਡਾ, 21 ਜੁਲਾਈ (ਅਵਤਾਰ ਸਿੰਘ)-ਬਠਿੰਡਾ ਦੇ ਮਾਡਲ ਟਾਊਨ ਫੇਜ਼-1 ਦੇ ਨਿਵਾਸੀਆਂ ਸੰਜੀਵ ਗੋਇਲ ਨੇ ਪ੍ਰੈੱਸ ਬਿਆਨ ਰਾਹੀਂ ਜਾਣਕਾਰੀ ਦਿੰਦੇ ਕਿਹਾ ਕਿ 25 ਦਿਨ ਪਹਿਲਾਂ ਬਣੀ ਸੜਕ ਥੋੜੀ ਜਿਹੀ ਬਾਰਿਸ਼ ਕਾਰਨ ਜ਼ਮੀਨ ਵਿਚ ਧੁੱਸ ਗਈ ਹੈ, ਜਿਸ ਕਾਰਨ ਕਿਸੇ ਵੀ ਵਿਅਕਤੀ ਦਾ ...

ਪੂਰੀ ਖ਼ਬਰ »

ਬੁਰਜ ਮਹਿਮਾ ਵਾਸੀਆਂ ਨੇ ਸਿਆਸੀ ਪਾਰਟੀਆਂ ਦਾ ਪਿੰਡ 'ਚ ਦਾਖ਼ਲਾ ਤੇ ਪੋਸਟਰ ਲਗਾਉਣ 'ਤੇ ਲਗਾਈ ਰੋਕ

ਬੱਲੂਆਣਾ, 21 ਜੁਲਾਈ (ਗੁਰਨੈਬ ਸਾਜਨ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਪ੍ਰਧਾਨ ਬਲਕਰਨ ਸਿੰਘ ਗੋਰਾ ਤੇ ਸਾਬਕਾ ਪ੍ਰਧਾਨ ਹਰਪ੍ਰੀਤ ਸਿੰਘ ਪ੍ਰੀਤਾ ਨੇ ਪਿੰਡ ਵਿਚ ਇਕੱਠ ਕਰਕੇ ਐਲਾਨ ਕੀਤਾ ਕਿ ਅੱਜ ਤੋਂ ਬਾਅਦ ਅਕਾਲੀ, ਕਾਂਗਰਸ ਤੇ ਆਮ ਆਦਮੀ ਪਾਰਟੀ ਤੇ ਹੋਰ ...

ਪੂਰੀ ਖ਼ਬਰ »

ਰੇਲਵੇ ਵਿਭਾਗ ਤੋਂ ਮਾਸਿਕ ਟਿਕਟ ਚਾਲੂ ਕਰਨ ਤੇ ਕਿਸਾਨ ਐਕਸਪ੍ਰੈਸ ਰੇਲ ਗੱਡੀ ਦਾ ਸਮਾਂ ਬਦਲਣ ਦੀ ਮੰਗ

ਰਾਮਾਂ ਮੰਡੀ, 21 ਜੁਲਾਈ (ਅਮਰਜੀਤ ਸਿੰਘ ਲਹਿਰੀ)-ਕੋਰੋਨਾ ਮਹਾਂਮਾਰੀ ਦੇ ਚੱਲਦੇ ਕਰੀਬ ਇਕ ਸਾਲ ਤੋਂ ਬੰਦ ਪਈਆਂ ਰੇਲ ਗੱਡੀਆਂ ਨੂੰ ਪੁਰਾਣੇ ਟਾਇਮ ਅਨੁਸਾਰ ਚਲਾਉਣ ਦੀ ਮੰਗ ਨੂੰ ਲੈ ਕੇ ਡੇਲੀ ਰੇਲਵੇ ਯਾਤਰੀਆਂ ਨੇ ਰੇਲਵੇ ਬੀਕਾਨੇਰ ਮੰਡਲ ਦੇ ਡੀ. ਆਰ. ਐੱਮ. ਨੂੰ ਮੰਗ ...

ਪੂਰੀ ਖ਼ਬਰ »

ਨਵਜੋਤ ਸਿੰਘ ਸਿੱਧੂ ਦੇ ਪ੍ਰਧਾਨ ਬਣਨ 'ਤੇ ਗੋਨਿਆਣਾ ਚਿ ਵੰਡੇ ਲੱਡੂ

ਗੋਨਿਆਣਾ, 21 ਜੁਲਾਈ (ਲਛਮਣ ਦਾਸ ਗਰਗ)-ਕਾਂਗਰਸ ਹਾਈ ਕਮਾਨ ਵਲੋਂ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਨਿਯੁੱਕਤ ਕੀਤੇ ਜਾਣ 'ਤੇ ਅੱਜ ਗੋਨਿਆਣਾ ਮੰਡੀ ਵਿਚ ਕਾਂਗਰਸੀਆਂ ਵਲੋਂ ਲੱਡੂ ਵੰਡ ਕੇ ਕਾਂਗਰਸ ਦਾ ਸੂਬਾਈ ਪ੍ਰਧਾਨ ਬਣਨ ਦਾ ਜਸ਼ਨ ਮਨਾਇਆ ਗਿਆ | ...

ਪੂਰੀ ਖ਼ਬਰ »

ਸਿੱਧੂ ਦੇ ਪ੍ਰਧਾਨ ਬਣਨ 'ਤੇ ਕਾਂਗਰਸੀਆਂ ਨੇ ਲੱਡੂ ਵੰਡੇ

ਤਲਵੰਡੀ ਸਾਬੋ, 21 ਜੁਲਾਈ (ਰਵਜੋਤ ਸਿੰਘ ਰਾਹੀ/ਰਣਜੀਤ ਸਿੰਘ ਰਾਜੂ)-ਕਾਂਗਰਸ ਹਾਈਕਮਾਂਡ ਵਲੋਂ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਏ ਜਾਣ 'ਤੇ ਅੱਜ ਤਲਵੰਡੀ ਸਾਬੋ ਦੇ ਕਾਂਗਰਸੀਆਂ ਵਲੋਂ ਲੱਡੂ ਵੰਡੇ ਗਏ | ਸਥਾਨਕ ਨਗਰ ਪੰਚਾਇਤ ਦਫ਼ਤਰ ਵਿਖੇ ...

ਪੂਰੀ ਖ਼ਬਰ »

ਗੁਰਮੇਲ ਸਿੰਘ ਭੋਲਾ ਢਿਪਾਲੀ ਦੀ ਨਿਯੁਕਤੀ ਦਾ ਸਵਾਗਤ

ਭਾਈਰੂਪਾ, 21 ਜੁਲਾਈ (ਵਰਿੰਦਰ ਲੱਕੀ)-ਸ਼੍ਰੋਮਣੀ ਅਕਾਲੀ ਦਲ (ਐੱਸ. ਸੀ. ਵਿੰਗ) ਬਠਿੰਡਾ ਵਲੋਂ ਲੰਘੇ ਦਿਨੀਂ ਕੀਤੀਆਂ ਗਈਆਂ ਨਿਯੁਕਤੀਆਂ ਤਹਿਤ ਸੀਨੀ: ਅਕਾਲੀ ਆਗੂ ਗੁਰਮੇਲ ਸਿੰਘ ਭੋਲਾ ਢਿਪਾਲੀ ਨੂੰ ਜ਼ਿਲ੍ਹਾ ਜਨ: ਸਕੱਤਰ ਨਿਯੁਕਤ ਕਰਨ ਤੇ ਸਾਬਕਾ ਜ਼ਿਲ੍ਹਾ ਪ੍ਰੀਸ਼ਦ ...

ਪੂਰੀ ਖ਼ਬਰ »

ਸਿੱਧੂ ਦੇ ਪ੍ਰਧਾਨ ਬਣਨ ਨਾਲ ਕਾਂਗਰਸੀ ਵਰਕਰਾਂ 'ਚ ਨਵੇਂ ਉਤਸ਼ਾਹ ਦਾ ਸੰਚਾਰ ਹੋਇਆ- ਜੱਸੀ

ਤਲਵੰਡੀ ਸਾਬੋ, 21 ਜੁਲਾਈ (ਰਣਜੀਤ ਸਿੰਘ ਰਾਜੂ)-ਕਾਂਗਰਸ ਪਾਰਟੀ ਦੇ ਤੇਜ਼ ਤਰਾਰ ਨੇਤਾ ਨਵਜੋਤ ਸਿੰਘ ਸਿੱਧੂ ਨੂੰ ਕਾਂਗਰਸ ਆਲਾਕਮਾਨ ਵਲੋਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਪ੍ਰਧਾਨ ਬਣਾਏ ਜਾਣ 'ਤੇ ਜਿੱਥੇ ਕਾਂਗਰਸੀ ਵਰਕਰਾਂ ਵਲੋਂ ਖੁਸ਼ੀ ਵਿਚ ਲੱਡੂ ਵੰਡੇ ਜਾ ...

ਪੂਰੀ ਖ਼ਬਰ »

ਸਾਬਕਾ ਡੀ. ਆਈ. ਜੀ. ਹਰਿੰਦਰ ਸਿੰਘ ਚਾਹਲ ਨੇ ਕਿਸਾਨਾਂ ਦੀ ਕੀਤੀ ਵਕਾਲਤ

ਸੀਂਗੋ ਮੰਡੀ 21 ਜੁਲਾਈ (ਲੱਕਵਿੰਦਰ ਸ਼ਰਮਾ)-ਪਿੰਡ ਨਥੇਹਾ ਦੇ ਜੰਮਪਲ ਸਾਬਕਾ ਡੀ.ਜੀ.ਆਈ. ਜੀ. ਹਰਿੰਦਰ ਸਿੰਘ ਚਾਹਲ ਨੇ ਪਿਛਲੇ ਛੇ-ਸੱਤ ਮਹੀਨਿਆਂ ਤੋਂ ਦਿੱਲੀ ਦੇ ਬਾਰਡਰਾਂ 'ਤੇ ਸੰਘਰਸ਼ 'ਤੇ ਬੈਠੇ ਕਿਸਾਨਾਂ ਦੇ ਪੱਖ ਵਿਚ ਪੈੱ੍ਰਸ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੋਦੀ ...

ਪੂਰੀ ਖ਼ਬਰ »

ਸਿੱਧੂ ਨੂੰ ਕਾਂਗਰਸ ਕਮੇਟੀ ਦਾ ਪ੍ਰਧਾਨ ਬਣਾਏ ਜਾਣ 'ਤੇ ਖੁਸ਼ੀ ਦੀ ਲਹਿਰ

ਮਹਿਮਾ ਸਰਜਾ, 21 ਜੁਲਾਈ (ਰਾਮਜੀਤ ਸ਼ਰਮਾ)-ਨਵਜੋਤ ਸਿੰਘ ਸਿੱਧੂ ਨੂੰ ਕਾਂਗਰਸ ਕਮੇਟੀ ਦਾ ਪ੍ਰਧਾਨ ਬਣਾਏ ਜਾਣ 'ਤੇ ਹਲਕੇ ਦੇ ਕਾਂਗਰਸੀ ਆਗੂਆਂ ਤੇ ਵਰਕਰਾਂ ਵਲੋਂ ਖੁਸ਼ੀ ਦਾ ਇਜ਼ਹਾਰ ਕੀਤਾ ਗਿਆ | ਇਸ ਮੌਕੇ ਕੁਲਵਿੰਦਰ ਸਿੰਘ ਸਰਪੰਚ ਆਕਲੀਆਂ ਕਲਾਂ, ਸੰਦੀਪ ਸਿੰਘ ...

ਪੂਰੀ ਖ਼ਬਰ »

ਮਾਨਸੂਨ ਦੀ ਪਹਿਲੀ ਬਰਸਾਤ ਨਾਲ ਮਹਿਰਾਜ ਹੋਇਆ ਜਲਥਲ

ਮਹਿਰਾਜ, 21 ਜੁਲਾਈ (ਸੁਖਪਾਲ ਮਹਿਰਾਜ)-ਲੰਮੇ ਇੰਤਜ਼ਾਰ ਤੋਂ ਬਾਅਦ ਹੋਈ ਪਹਿਲੀ ਬਰਸਾਤ ਨਾਲ ਲੋਕਾਂ ਨੇ ਭਾਂਵੇ ਗਰਮੀ ਤੋਂ ਰਾਹਤ ਮਹਿਸੂਸ ਕੀਤੀ ਤੇ ਕਿਸਾਨਾਂ ਦੇ ਚਿਹਰੇ ਖਿੜੇ ਹੋਏ ਸਨ, ਪਰ ਪਿੰਡ ਵਾਸੀਆਂ ਨੂੰ ਗਲੀਆਂ ਅਤੇ ਸੜਕਾਂ 'ਤੇ ਖੜੇ ਪਾਣੀ ਕਾਰਨ ਮੁਸ਼ਕਿਲਾਂ ਦਾ ...

ਪੂਰੀ ਖ਼ਬਰ »

ਨੌਜਵਾਨ ਪੀੜ੍ਹੀ ਨੂੰ ਗੁਰਬਾਣੀ ਨਾਲ ਜੋੜਨਾ ਹੀ ਅਸਲ ਧਰਮ ਹੈ-ਖਾਲਸਾ

ਬਠਿੰਡਾ, 21 ਜੁਲਾਈ (ਅਵਤਾਰ ਸਿੰਘ)-ਅਜੋਕੇ ਸਮੇਂ 'ਚ ਸ਼ੋਸ਼ਲ ਮੀਡੀਆ ਜ਼ਿਆਦਾ ਫੈਲਣ ਕਾਰਨ ਜਿੱਥੇ ਕਈ ਬੱਚੇ ਇਸ ਮਾੜੀ ਕੁਰੀਤੀਆਂ ਦੇ ਸ਼ਿਕਾਰ ਹੋ ਰਹੇ ਹਨ, ਉੱਥੇ ਹੀ ਹਰਦੀਪਕ ਸਿੰਘ ਖਾਲਸਾ ਬੱਚਿਆਂ ਤੇ ਨੌਜਵਾਨ ਪੀੜ੍ਹੀ ਨੂੰ ਗੁਰਬਾਣੀ ਤੇ ਸ਼ਾਸ਼ਤਰ ਵਿੱਦਿਆ ਦਾ ਗਿਆਨ ...

ਪੂਰੀ ਖ਼ਬਰ »

ਮਜ਼ਦੂਰਾਂ ਵਲੋਂ 9 ਮੈਂਬਰੀ ਕਮੇਟੀ ਦਾ ਗਠਨ

ਬਾਲਿਆਂਵਾਲੀ, 21 ਜੁਲਾਈ (ਕੁਲਦੀਪ ਮਤਵਾਲਾ)-ਪਟਿਆਲਾ ਵਿਖੇ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਵਲੋਂ 9 ਤੋਂ 11 ਅਗਸਤ ਤੱਕ ਲਗਾਏ ਜਾ ਰਹੇ ਧਰਨੇ ਦੀ ਸਫ਼ਲਤਾ ਲਈ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਪ੍ਰਧਾਨ ਜੋਰਾ ਸਿੰਘ ਨਸਰਾਲੀ ਵਲੋਂ ਪਿੰਡ ਦੌਲਤਪੁਰਾ ਵਿਖੇ ...

ਪੂਰੀ ਖ਼ਬਰ »

ਵਾਅਦੇ ਪੂਰੇ ਨਾ ਕੀਤੇ ਤਾਂ ਮੁੱਖ ਮੰਤਰੀ ਦੇ ਸਿਸਵਾਂ ਫ਼ਾਰਮ ਦਾ ਘਿਰਾਓ ਕਰੇਗਾ ਮਸੀਹੀ ਭਾਈਚਾਰਾ-ਲਾਰੈਂਸ ਚੌਧਰੀ

ਕੋਟਕਪੂਰਾ, 21 ਜੁਲਾਈ (ਮੋਹਰ ਸਿੰਘ ਗਿੱਲ, ਮੇਘਰਾਜ)-ਮਾਲਵੇ ਦੀ ਪ੍ਰਬੰਧਕ ਕਮੇਟੀ ਦੀ ਅਗਵਾਈ ਹੇਠ ਮਸੀਹੀ ਭਾਈਚਾਰੇ ਵਲੋਂ ਕੋਟਕਪੂਰਾ ਦੀ ਦਾਣਾ ਮੰਡੀ 'ਚ ਮਸੀਹੀ ਅਧਿਕਾਰ ਰੈਲੀ ਕੀਤੀ ਗਈ | ਰੈਲੀ ਦੀ ਸ਼ੁਰੂਆਤ ਪ੍ਰਾਰਥਨਾ ਨਾਲ ਕੀਤੀ ਗਈ | ਇਸ ਮੌਕੇ ਵੱਖ-ਵੱਖ ਬੁਲਾਰਿਆਂ ...

ਪੂਰੀ ਖ਼ਬਰ »

ਦਸਵੀਂ, ਗਿਆਰਵੀਂ ਤੇ ਬਾਰਵੀਂ ਦੀਆਂ ਜਮਾਤਾਂ ਲਈ 26 ਤੋਂ ਸਕੂਲ ਖੋਲ੍ਹਣ ਦੇ ਹੁਕਮ ਜਾਰੀ

ਬਠਿੰਡਾ, 21 ਜੁਲਾਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਜਿਲ੍ਹਾ ਮੈਜਿਸਟ੍ਰੇਟ ਬੀ. ਸ਼੍ਰੀਨਿਵਾਸਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਧੀਕ ਮੁੱਖ ਸਕੱਤਰ (ਗ੍ਰਹਿ), ਗ੍ਰਹਿ ਮਾਮਲਿਆਂ ਅਤੇ ਨਿਆਂ ਵਿਭਾਗ ਪੰਜਾਬ ਸਰਕਾਰ ਵਲੋਂ ਜਾਰੀ ਹੁਕਮਾਂ ਤਹਿਤ ਕੋਵਿਡ-19 ਦੀ ਮਹਾਂਮਾਰੀ ...

ਪੂਰੀ ਖ਼ਬਰ »

ਸਿੱਧੂ ਦੇ ਪ੍ਰਧਾਨ ਬਣਨ ਨਾਲ ਕਿਸਾਨ ਅੰਦੋਲਨ ਨੂੰ ਹੋਰ ਬਲ ਮਿਲੇਗਾ- ਚਾਨਣ ਸਿੰਘ

ਕੋਟਫੱਤਾ, 21 ਜੁਲਾਈ (ਰਣਜੀਤ ਸਿੰਘ ਬੁੱਟਰ)-ਨਵਜੋਤ ਸਿੰਘ ਸਿੱਧੂ ਦੇ ਕਾਂਗਰਸ ਪਾਰਟੀ ਦੇ ਪੰਜਾਬ ਪ੍ਰਧਾਨ ਬਣਨ ਨਾਲ ਕਿਸਾਨ ਅੰਦੋਲਨ ਨੂੰ ਹੋਰ ਬਲ ਮਿਲੇਗਾ ਕਿੳਾਕਿ ਸ: ਸਿੱਧੂ ਇਕ ਅਜਿਹੇ ਧੜੱਲੇਦਾਰ ਨੇਤਾ ਹਨ ਜੋ ਹਮੇਸ਼ਾ ਕਿਸਾਨ ਪੱਖੀ ਰਹੇ ਹਨ ਤੇ ਹੁਣ ਵੀ ਡੱਟਕੇ ...

ਪੂਰੀ ਖ਼ਬਰ »

ਮਾਂਊਟ ਲਿਟਰਾ ਜ਼ੀ ਸਕੂਲ ਦੇ ਵਿਦਿਆਰਥੀਆਂ ਨੇ ਗਤੀਵਿਧੀਆਂ 'ਚ ਭਾਗ ਲਿਆ

ਲਹਿਰਾ ਮੁਹੱਬਤ, 21 ਜੁਲਾਈ (ਸੁਖਪਾਲ ਸਿੰਘ ਸੁੱਖੀ)-ਮਾਂਊਟ ਲਿਟਰਾ ਜ਼ੀ ਸਕੂਲ ਲਹਿਰਾ ਧੂਰਕੋਟ ਦੇ ਵਿਦਿਆਰਥੀਆਂ ਨੂੰ ਕੋਵਿਡ-19 ਦੇ ਚੱਲਦਿਆਂ ਆਨਲਾਈਨ ਗਤੀਵਿਧੀਆਂ ਕਰਵਾਈਆਂ ਗਈਆਂ | ਇਸ ਦੌਰਾਨ ਪਹਿਲੀ ਤੋਂ ਤੀਸਰੀ ਨੂੰ ਪੇਪਰ ਕਰਾਫਟ, ਚੌਥੀ ਤੇ ਪੰਜਵੀਂ ਨੂੰ ...

ਪੂਰੀ ਖ਼ਬਰ »

ਪੈਰਾਮੈਡੀਕਲ ਸਟਾਫ਼ ਕੋਰੋਨਾ ਵਲੰਟੀਅਰਾਂ ਦਾ ਵਫ਼ਦ ਸਿਕੰਦਰ ਸਿੰਘ ਮਲੂਕਾ ਨੂੰ ਮਿਲਿਆ

ਬਠਿੰਡਾ, 21 ਜੁਲਾਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਸੂਬੇ ਦੇ ਪੈਰਾ ਮੈਡੀਕਲ ਸਟਾਫ਼ ਕੋਰੋਨਾ ਵਲੰਟੀਅਰਾਂ ਦਾ ਵਫ਼ਦ ਸ਼੍ਰੋਮਣੀ ਅਕਾਲੀ ਦਲ ਦੇ ਮੁਲਾਜ਼ਮ ਵਿੰਗ ਕੋਆਰਡੀਨੇਟਰ, ਸਾਬਕਾ ਪੰਚਾਇਤ ਮੰਤਰੀ ਸਿਕੰਦਰ ਸਿੰਘ ਮਲੂਕਾ ਨੂੰ ਸਥਾਨਕ ਗੁਰਦੁਆਰਾ ਹਾਜੀ ਰਤਨ ਸਾਹਿਬ ...

ਪੂਰੀ ਖ਼ਬਰ »

ਭਾਕਿਯੂ ਉਗਰਾਹਾਂ ਦੀ ਮੀਟਿੰਗ ਹੋਈ

ਮੌੜ ਮੰਡੀ, 21 ਜੁਲਾਈ (ਗੁਰਜੀਤ ਸਿੰਘ ਕਮਾਲੂ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜ਼ਿਲ੍ਹਾ ਬਠਿੰਡਾ ਦੇ ਪੰਜ ਬਲਾਕਾਂ ਦੀ ਮੀਟਿੰਗ ਜ਼ਿਲ੍ਹਾ ਜਨਰਲ ਸਕੱਤਰ ਹਰਜਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਸਾਹਿਬ ਮਾਈਸਰਖਾਨਾ ਵਿਖੇ ਹੋਈ | ਮੀਟਿੰਗ ਵਿਚ ...

ਪੂਰੀ ਖ਼ਬਰ »

ਬੇਲਰ ਮਾਲਕਾਂ ਵਲੋਂ ਭਾਅ ਨਾ ਮਿਲਣ ਦੇ ਰੋਸ ਵਜੋਂ ਝੋਨੇ ਦੀ ਵਾਢੀ ਸਮੇਂ ਬੇਲਰ ਨਾ ਚਲਾਉਣ ਦਾ ਫੈਸਲਾ

ਬਠਿੰਡਾ, 21 ਜੁਲਾਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਪੰਜਾਬ-ਹਰਿਆਣਾ ਨਾਲ ਸਬੰਧਿਤ ਪਰਾਲੀ ਦੀਆਂ ਗੱਠਾਂ ਬਣਾਉਣ ਵਾਲੇ ਬੇਲਰ ਮਾਲਕਾਂ ਦਾ ਇਜਲਾਸ ਸਥਾਨਕ ਗੁਰਦੁਆਰਾ ਹਾਜੀਰਤਨ ਸਾਹਿਬ ਵਿਖੇ ਹੋਇਆ, ਜਿਸ ਵਿਚ ਸਮੂਹ ਬੇਲਰ ਮਾਲਕਾਂ ਨੇ ਸਰਬਸੰਮਤੀ ਨਾਲ ਫ਼ੈਸਲਾ ਕੀਤਾ ਕਿ ਉਹ ਐਤਕੀਂ ਝੋਨੇ ਦੀ ਕਟਾਈ ਦੌਰਾਨ ਬੇਲਰ ਨਹੀਂ ਚਲਾਏ ਜਾਣਗੇ | ਬੇਲਰ ਮਾਲਕਾਂ ਦਾ ਰੋਸ ਹੈ ਕਿ ਬਾਇਓਮਾਸ ਪਾਵਰ ਪਲਾਂਟਾਂ ਵਾਲੇ ਉਨ੍ਹਾਂ ਨੂੰ ਪਰਾਲੀ ਦੀਆਂ ਗੱਠਾਂ ਬਣਾਉਣ ਦਾ ਵਾਜਬ ਭਾਅ ਨਹੀਂ ਦੇ ਰਹੇ | ਇਸ ਦੌਰਾਨ ਬੇਲਰ ਮਾਲਕਾਂ ਨੇ ਸਰਬਸੰਮਤੀ ਨਾਲ ਆਲ ਪੰਜਾਬ-ਹਰਿਆਣਾ ਬੇਲਰ ਯੂਨੀਅਨ ਬਣਾਈ, ਜਿਸ ਵਿਚ 52 ਮੈਂਬਰੀ ਕਮੇਟੀ ਬਣਾਕੇ ਉਨ੍ਹਾਂ ਨੂੰ ਸਾਰੇ ਅਧਿਕਾਰ ਦਿੱਤੇ ਗਏ | ਇਸ ਮੌਕੇ ਬੇਲਰ ਮਾਲਕਾਂ ਨੇ ਕਿਹਾ ਕਿ ਝੋਨੇ ਦੀ ਪਰਾਲੀ ਤੇ ਹੋਰ ਰਹਿੰਦ ਖੂੰਹਦ ਤੋਂ ਬਿਜਲੀ ਪੈਦਾ ਕਰਨ ਲਈ ਪੰਜਾਬ ਭਰ 'ਚ ਇਕ ਦਰਜਨ ਬਾਇਓਮਾਸ ਪਾਵਰ ਪਲਾਂਟ ਲੱਗੇ ਹੋਏ ਹਨ | ਇਨ੍ਹਾਂ ਪਾਵਰ ਪਲਾਂਟਾ ਦੇ ਚੱਲਣ ਨਾਲ ਵੱਡੀ ਮਾਤਰਾ ਵਿਚ ਪਰਾਲੀ ਦੀ ਖਪਤ ਹੋਣ ਕਰਕੇ ਝੋਨੇ ਦੀ ਵਾਢੀ ਮਗਰੋਂ ਅੱਗ ਲੱਗਣ ਦੇ ਮਾਮਲੇ ਘੱਟੇ ਸਨ | ਉਨ੍ਹਾਂ ਕਿਹਾ ਕਿ ਸਾਲ 2012 ਵਿਚ ਪਲਾਂਟ ਸ਼ੁਰੂ ਹੋਣ ਸਮੇਂ ਬੇਲਰ ਮਾਲਕਾਂ ਨੂੰ ਪ੍ਰਤੀ ਕੁਇੰਟਲ ਪਰਾਲੀ 145 ਰੁਪਏ ਦਿੱਤੇ ਜਾਂਦੇ ਸਨ | ਉਸ ਸਮੇਂ ਡੀਜ਼ਲ 45 ਰੁਪਏ ਪ੍ਰਤੀ ਲੀਟਰ ਸੀ, ਪਰ 2020 ਵਿਚ ਜਦੋਂ ਡੀਜ਼ਲ 80 ਰੁਪਏ ਲੀਟਰ ਸੀ ਤਾਂ ਪਲਾਂਟਾਂ ਵਲੋਂ ਬੇਲਰ ਮਾਲਕਾਂ ਤੋਂ ਝੋਨੇ ਦੀ ਪਰਾਲੀ ਲੈਣ ਦਾ ਭਾਅ ਘਟਾ ਕੇ 125 ਰੁਪਏ ਪ੍ਰਤੀ ਕੁਇੰਟਲ ਕਰ ਦਿੱਤਾ, ਜਿਸ ਕਰਕੇ ਬੇਲਰ ਮਾਲਕਾਂ ਤੋਂ ਕਿਸਾਨਾਂ ਨੂੰ ਕਾਫ਼ੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ ਹੈ | ਜਦੋਂ ਕਿ ਹੁਣ ਡੀਜ਼ਲ, ਧਾਗੇ ਤੇ ਲੇਬਰ ਦੇ ਰੇਟ ਬਹੁਤ ਜ਼ਿਆਦਾ ਵੱਧ ਗਏ ਹਨ | ਬੇਲਰ ਮਾਲਕਾਂ ਨੂੰ ਕੁਝ ਵੀ ਨਹੀਂ ਬਚਦਾ | ਉਨ੍ਹਾਂ ਕਿਹਾ ਕਿ ਜੇਕਰ ਪਾਵਰ ਪਲਾਂਟ ਵਾਲੀਆਂ ਨੇ ਬੇਲਰ ਮਾਲਕਾਂ ਅਨੁਸਾਰ ਰੇਟ ਨਾ ਵਧਾਏ ਤਾਂ ਇਸ ਵਾਰ ਬੇਲਰ ਬੰਦ ਰਹਿਣਗੇ | ਇਸ ਮੌਕੇ ਜਸਮੇਲ ਸਿੰਘ, ਬਲਵਿੰਦਰ ਸਿੰਘ, ਜਸ਼ਨਜੀਤ ਸਿੰਘ, ਜਗਸੀਰ ਸਿੰਘ, ਗੁਰਵਿੰਦਰ ਸਿੰਘ, ਬੇਅੰਤ ਸਿੰਘ, ਜਸਪ੍ਰੀਤ ਸ਼ਰਮਾ, ਹਰਦੀਪ ਸੁੱਖੀ, ਹਰਪ੍ਰੀਤ ਸਿੰਘ ਸਰਪੰਚ, ਗੁਰਵਿੰਦਰ ਸਿੰਘ ਸ਼ੌਂਕੀ, ਮਨਦੀਪ ਸਿੰਘ, ਕੁਲਦੀਪ ਸਿੰਘ, ਮੇਜਰ ਸਿੰਘ, ਗੋਰਾ ਸਿੰਘ, ਭੁਪਿੰਦਰ ਸਿੰਘ, ਗੁਰਮੀਤ ਸਿੰਘ, ਲਖਵਿੰਦਰ ਸਿੰਘ, ਜਸਪਾਲ ਸਿੰਘ, ਰਛਪਾਲ ਸਿੰਘ, ਗੁਰਵਿੰਦਰ ਸਿੰਘ, ਨਿਰਮਲ ਸਿੰਘ, ਸ਼ਿਵਰਾਜ ਸਿੰਘ, ਨਵਦੀਪ ਸਿੰਘ ਤੇ ਹੋਰ ਮੌਜੂਦ ਸਨ |

ਖ਼ਬਰ ਸ਼ੇਅਰ ਕਰੋ

 

ਧਾਮੀ ਭਾਕਿਯੂ (ਡਕੌ ਾਦਾ) ਇਕਾਈ ਸੰਧੂ ਖੁਰਦ ਦੇ ਪ੍ਰਧਾਨ ਬਣੇ

ਭਾਈਰੂਪਾ, 21 ਜੁਲਾਈ (ਵਰਿੰਦਰ ਲੱਕੀ)-ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਦੀ ਇਕ ਮੀਟਿੰਗ ਪਿੰਡ ਸੰਧੂ ਖੁਰਦ ਵਿਖੇ ਬਲਾਕ ਪ੍ਰਧਾਨ ਸਵਰਨ ਸਿੰਘ ਭਾਈਰੂਪਾ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਵੱਡੀ ਗਿਣਤੀ 'ਚ ਪਿੰਡ ਵਾਸੀਆਂ ਨੇ ਸ਼ਮੂਲੀਅਤ ਕੀਤੀ | ਯੂਨੀਅਨ ਦੇ ਜ਼ਿਲ੍ਹਾ ...

ਪੂਰੀ ਖ਼ਬਰ »

ਕੈਪਟਨ ਸਰਕਾਰ ਤੋਂ ਹਰ ਵਰਗ ਦੁਖੀ, ਨਹੀਂ ਮਿਲੀ ਲੋੜਵੰਦਾਂ ਨੂੰ ਕੋਈ ਰਾਹਤ- ਬਰਾੜ

ਬੱਲੂਆਣਾ, 21 ਜੁਲਾਈ (ਗੁਰਨੈਬ ਸਾਜਨ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਹਰ ਵਰਗ ਦਾ ਮਾਣ ਵਧਾਉਣ ਲਈ ਪਿਛਲੀ ਸਰਕਾਰ ਸਮੇਂ ਵੱਡੀਆਂ ਸਕੀਮਾਂ ਉਲੀਕੀਆਂ ਤੇ ਹਰ ਵਰਗ ਨੂੰ ਰਾਹਤ ਦਿੱਤੀ ਪਰ ਅੱਜ ਕੈਪਟਨ ਸਰਕਾਰ ਦੀਆਂ ਪੰਜਾਬ ...

ਪੂਰੀ ਖ਼ਬਰ »

ਮੁਫ਼ਤ ਵਿੱਦਿਆ ਯੋਜਨਾ ਤਹਿਤ ਕੌ ਾਸਲਿੰਗ 28 ਨੂੰ

ਤਲਵੰਡੀ ਸਾਬੋ, 21 ਜੁਲਾਈ (ਰਣਜੀਤ ਸਿੰਘ ਰਾਜੂ, ਰਣਜੋਧ ਸਿੰਘ ਰਾਹੀਂ)-ਸਿੱਖ ਪੰਥ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਅਧੀਨ ਧਰਮ ਪ੍ਰਚਾਰ ਕਮੇਟੀ ਵਲੋਂ ਕੀਤੇ ਗਏ ਵੱਡੇ ਉਪਰਾਲੇ ਸਦਕਾ ਮਾਤਾ ਸਾਹਿਬ ਕੌਰ ਗਰਲਜ਼ ...

ਪੂਰੀ ਖ਼ਬਰ »

ਅਕਾਲੀ ਦਲ ਦੇ ਮੁਲਾਜ਼ਮ ਵਿੰਗ ਤੇ ਫ਼ਰੰਟ ਦੀ ਮੀਟਿੰਗ ਕੱਲ੍ਹ

ਬਠਿੰਡਾ, 17 ਜੁਲਾਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਸ਼੍ਰੋਮਣੀ ਅਕਾਲੀ ਦਲ ਦੇ ਮੁਲਾਜ਼ਮ ਵਿੰਗ ਤੇ ਮੁਲਾਜਮ ਫ਼ਰੰਟ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਗੁਰਦੁਆਰਾ ਸ੍ਰੀ ਹਾਜੀਰਤਨ ਸਾਹਿਬ ਬਠਿੰਡਾ ਵਿਖੇ 23 ਤਾਰੀਕ ਨੂੰ ਹੋਵੇਗੀ | ਮੁਲਾਜ਼ਮ ਵਿੰਗ ਦੀ ਮੀਟਿੰਗ 2 ਵਜੇ ਅਤੇ ਉਸ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX