ਤਾਜਾ ਖ਼ਬਰਾਂ


ਸ਼ਹੀਦ ਭਗਤ ਸਿੰਘ ਦੇ ਜਨਮ ਦਿਨ 'ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਖਟਕੜ ਕਲਾਂ 'ਚ ਸਮਾਰਕ 'ਤੇ ਸਿਜਦਾ
. . .  18 minutes ago
ਬੰਗਾ, 28 ਸਤੰਬਰ (ਜਸਬੀਰ ਸਿੰਘ ਨੂਰਪੁਰ ) - ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਦੇ ਜਨਮਦਿਨ 'ਤੇ ਖਟਕੜ ਕਲਾਂ ਵਿਖੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਸ਼ਹੀਦਾਂ ਦੇ ਸਮਾਰਕ 'ਤੇ ਸਿਜਦਾ ਕੀਤਾ ਗਿਆ ...
ਸ਼ਹੀਦ ਭਗਤ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਆਪ ਦੀ ਜ਼ਿਲ੍ਹਾ ਪੱਧਰੀ ਟੀਮ ਵਲੋਂ ਨਸ਼ਅਿਾਂ ਵਿਰੁੱਧ ਮੋਟਰਸਾਈਕਲ ਜਾਗਰੂਕਤਾ ਮਾਰਚ
. . .  26 minutes ago
ਫ਼ਿਰੋਜ਼ਪੁਰ,ਸੰਗਰੂਰ 28 ਸਤੰਬਰ (ਕੁਲਬੀਰ ਸਿੰਘ ਸੋਢੀ,ਧੀਰਜ ਪਸ਼ੋਰੀਆ ) ਫ਼ਿਰੋਜ਼ਪੁਰ ਵਿਚ ਆਪ ਦੀ ਜ਼ਿਲ੍ਹਾ ਪੱਧਰੀ ਟੀਮ ਵਲੋਂ ਸ਼ਹੀਦ ਏ ਆਜ਼ਮ ਭਗਤ ਸਿੰਘ ਦੇ ਜਨਮ ਦਿਨ ਦਿਹਾੜੇ ਨੂੰ ਸਮਰਪਿਤ ਨਸ਼ਿਆਂ ਵਿਰੁੱਧ ਮੋਟਰਸਾਈਕਲ ਜਾਗਰੂਕਤਾ ਮਾਰਚ ...
ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਜਾਣਗੇ ਦਿੱਲੀ - ਸੂਤਰ
. . .  10 minutes ago
ਚੰਡੀਗੜ੍ਹ, 28 ਸਤੰਬਰ - ਸੂਤਰਾਂ ਦੇ ਹਵਾਲੇ ਤੋਂ ਇਹ ਖ਼ਬਰ ਸਾਹਮਣੇ ਆ ਰਹੀ ਹੈ ਕਿ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਦਿੱਲੀ ਜਾਣਗੇ...
ਕਾਲੇ ਕਾਨੂੰਨ ਰੱਦ ਕਰਨ ਲਈ ਪਾਰਲੀਮੈਂਟ ਦਾ ਫੌਰੀ ਹੰਗਾਮੀ ਸੈਸ਼ਨ ਸੱਦਿਆ ਜਾਵੇ - ਸੁਖਬੀਰ ਸਿੰਘ ਬਾਦਲ
. . .  45 minutes ago
ਚੰਡੀਗੜ੍ਹ, 28 ਸਤੰਬਰ (ਵਿਕਰਮਜੀਤ ਸਿੰਘ ਮਾਨ) - ਸੁਖਬੀਰ ਸਿੰਘ ਬਾਦਲ ਨੇ ਮੰਗ ਕੀਤੀ ਹੈ ਕਿ ਖੇਤੀਬਾੜੀ ਕਾਨੂੰਨ ਰੱਦ ਕਰਨ ਲਈ ਪਾਰਲੀਮੈਂਟ ਦਾ ਫੌਰੀ ਹੰਗਾਮੀ ਸੈਸ਼ਨ ਸੱਦਿਆ ਜਾਵੇ | ਉਨ੍ਹਾਂ ਨੇ ਪ੍ਰਧਾਨ ਮੰਤਰੀ ਨੂੰ ਕਿਹਾ ਹੈ ਕਿ ਕਿਸਾਨਾਂ ਨੂੰ...
ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਸਪੀਕਰ ਸ੍ਰੀ ਰਾਣਾ ਕੇ.ਪੀ ਸਿੰਘ ਨੂੰ ਮਿਲਣ ਉਨ੍ਹਾਂ ਦੀ ਰਹਾਇਸ਼ 'ਤੇ ਪਹੁੰਚੇ
. . .  56 minutes ago
ਰੂਪਨਗਰ, 28 ਸਤੰਬਰ - ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਖਟਕੜ ਕਲਾਂ ਨੂੰ ਜਾਂਦੇ ਹੋਏ ਅਚਾਨਕ ਰੋਪੜ ਵਿਖੇ ਸਪੀਕਰ ਸ੍ਰੀ ਰਾਣਾ ਕੇ.ਪੀ ਸਿੰਘ ਨੂੰ ਮਿਲਣ ਉਨ੍ਹਾਂ ਦੀ ਰਹਾਇਸ਼ 'ਤੇ ਪਹੁੰਚੇ। ਜਿੱਥੇ ਸਪੀਕਰ ਸ੍ਰੀ ਰਾਣਾ ਕੇ.ਪੀ. ਜੀ ਨੇ.....
ਨਵੀਂ ਸਰਕਾਰ ਵਿਚ ਵਿਭਾਗਾਂ ਦੀ ਹੋਈ ਵੰਡ
. . .  51 minutes ago
ਚੰਡੀਗੜ੍ਹ, 28 ਸਤੰਬਰ (ਵਿਕਰਮਜੀਤ ਸਿੰਘ ਮਾਨ) - ਮੁੱਖ ਮੰਤਰੀ ਚੰਨੀ ਸੰਭਾਂਲਣਗੇ ਵਿਜੀਲੈਂਸ ਮਹਿਕਮਾ, ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੂੰ ਦਿੱਤਾ ਗਿਆ ਗ੍ਰਹਿ ...
ਮੁੱਖ ਮੰਤਰੀ ਚੰਨੀ ਦੀ ਅੱਜ ਹੋਵੇਗੀ ਬੇਰੁਜ਼ਗਾਰ ਅਧਿਆਪਕਾਂ ਨਾਲ ਬੈਠਕ
. . .  about 1 hour ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚੰਨੀ ਦੀ ਅੱਜ ਬੇਰੁਜ਼ਗਾਰ ਅਧਿਆਪਕਾਂ ਨਾਲ ਬੈਠਕ ਹੋਵੇਗੀ...
ਹਰਿਆਣਾ ਦੀ ਏਲਨਾਬਾਦ ਸੀਟ 'ਤੇ 30 ਅਕਤੂਬਰ ਨੂੰ ਹੋਵੇਗੀ ਜ਼ਿਮਨੀ ਚੋਣ
. . .  about 1 hour ago
ਚੰਡੀਗੜ੍ਹ, 28 ਸਤੰਬਰ (ਰਾਮ ਸਿੰਘ ਬਰਾੜ) - ਹਰਿਆਣਾ ਦੀ ਏਲਨਾਬਾਦ ਸੀਟ 'ਤੇ 30 ਅਕਤੂਬਰ ਨੂੰ ਜ਼ਿਮਨੀ ਚੋਣ ਹੋਵੇਗੀ | 2 ਨਵੰਬਰ ਨੂੰ ਨਤੀਜੇ ਆਉਣਗੇ। ਜ਼ਿਕਰਯੋਗ ਹੈ ਕਿ ਇਨੈਲੋ ਵਿਧਾਇਕ ਅਭੈ ਸਿੰਘ ਚੌਟਾਲਾ ਵਲੋਂ...
30 ਅਕਤੂਬਰ ਨੂੰ ਹੋਣਗੀਆਂ 30 ਵਿਧਾਨ ਸਭਾ ਹਲਕਿਆਂ ਦੀਆਂ ਉਪ ਚੋਣਾਂ
. . .  about 1 hour ago
ਨਵੀਂ ਦਿੱਲੀ,28 ਸਤੰਬਰ - ਕੇਂਦਰ ਸ਼ਾਸਿਤ ਪ੍ਰਦੇਸ਼ ਦਾਦਰਾ ਅਤੇ ਨਗਰ ਹਵੇਲੀ ਅਤੇ ਦਮਨ ਅਤੇ ਦੀਵ, ਮੱਧ ਪ੍ਰਦੇਸ਼ ਅਤੇ ਹਿਮਾਚਲ ਪ੍ਰਦੇਸ਼ ਦੇ ਤਿੰਨ ਸੰਸਦੀ ਹਲਕਿਆਂ ਅਤੇ ਵੱਖ-ਵੱਖ ਰਾਜਾਂ ਦੇ 30 ਵਿਧਾਨ ਸਭਾ ਹਲਕਿਆਂ ਦੀਆਂ ਉਪ ਚੋਣਾਂ 30 ਅਕਤੂਬਰ ...
ਸ਼ੁਤਰਾਣਾ ਵਿਖੇ ਪਤੀ ਵਲੋਂ ਪਤਨੀ ਦਾ ਕਤਲ
. . .  about 2 hours ago
ਸ਼ੁਤਰਾਣਾ, 28 ਸਤੰਬਰ (ਬਲਦੇਵ ਸਿੰਘ ਮਹਿਰੋਕ) - ਪਟਿਆਲਾ ਜ਼ਿਲ੍ਹੇ ਦੇ ਵਿਧਾਨ ਸਭਾ ਹਲਕਾ ਸ਼ੁਤਰਾਣਾ ਦੇ ਕਸਬਾ ਸ਼ੁਤਰਾਣਾ ਵਿਖੇ ਗ੍ਰਾਮ ਪੰਚਾਇਤ ਹੀਰਾ ਨਗਰ ਵਿਚ ਬੀਤੀ ਦੇਰ ਰਾਤ ਇਕ ਔਰਤ ਦਾ ਕਤਲ ਕੀਤਾ ਗਿਆ ਹੈ। ...
ਗੁਰਦੁਆਰੇ ਦੀ ਜਗ੍ਹਾ 'ਤੇ ਦੁਕਾਨਾਂ ਪਾਉਣ ਨੂੰ ਲੈ ਕੇ ਹੋਏ ਵਿਵਾਦ 'ਚ ਸਰਪੰਚ ਵਲੋਂ ਗੋਲੀ ਚਲਾਉਣ ਨਾਲ ਇਕ ਗੰਭੀਰ ਜ਼ਖ਼ਮੀ,ਸਰਪੰਚ ਸਮੇਤ 30 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ
. . .  about 2 hours ago
ਭਿੱਖੀਵਿੰਡ 28ਸਤੰਬਰ (ਬੌਬੀ) ਪਿੰਡ ਦਿਆਲਪੁਰਾ ਦੇ ਮੌਜੂਦਾ ਸਰਪੰਚ ਅੰਮ੍ਰਿਤਪਾਲ ਸਿੰਘ ਵਲੋਂ ਪਿੰਡ ਦੇ ਗੁਰਦੁਆਰਾ ਬਾਬਾ ਜੀਵਨ ਸਿੰਘ ਜੀ ਦੀ ਜਗ੍ਹਾ 'ਤੇ ਪੰਚਾਇਤੀ ਦੁਕਾਨਾਂ ....
ਪੁਲਵਾਮਾ ਵਿਚ ਦੋ ਜ਼ਮੀਨੀ ਕਰਮਚਾਰੀ ਗ੍ਰਿਫ਼ਤਾਰ
. . .  about 2 hours ago
ਸ੍ਰੀਨਗਰ, 28 ਸਤੰਬਰ - ਪੁਲਿਸ ਨੇ ਮੰਗਲਵਾਰ ਨੂੰ ਪੁਲਵਾਮਾ ਵਿਚ ਦੋ ਅੱਤਵਾਦੀਆਂ ਦੇ ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ | ਪੁਲਿਸ ਅਧਿਕਾਰੀ ਨੇ ਦੱਸਿਆ ਕਿ ਸ੍ਰੀਨਗਰ ਪੁਲਿਸ ਨੇ ਪੁਲਵਾਮਾ ਪੁਲਿਸ ਅਤੇ 50 ਆਰ.ਆਰ. ਦੀ ਸਹਾਇਤਾ ਨਾਲ ...
ਕਰਿਆਨਾ ਸਟੋਰ ਨੂੰ ਅੱਗ ਲੱਗਣ ਨਾਲ ਲੱਖਾਂ ਦਾ ਨੁਕਸਾਨ
. . .  about 3 hours ago
ਭਵਾਨੀਗੜ੍ਹ,28 ਸਤੰਬਰ (ਰਣਧੀਰ ਸਿੰਘ ਫੱਗੂਵਾਲਾ) - ਭਵਾਨੀਗੜ੍ਹ ਮੁੱਖ ਸੜਕ 'ਤੇ ਇਕ ਕਰਿਆਨੇ ਦੀ ਦੁਕਾਨ ਨੂੰ ਅੱਗ ਲੱਗਣ ਨਾਲ ਲੱਖਾਂ ਦਾ ਨੁਕਸਾਨ ਹੋ ਜਾਣ ਦੀ ਖ਼ਬਰ ਹੈ। ਦੁਕਾਨ ਦੇ ਮਾਲਕ ਡਿਪਟੀ ਚੰਦ ਗਰਗ ਨੇ ਦੱਸਿਆ ਕਿ ਉਹ ਬੀਤੀ....
ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ 18,795 ਨਵੇਂ ਕੋਰੋਨਾ ਮਾਮਲੇ , 79 ਮੌਤਾਂ
. . .  about 3 hours ago
ਨਵੀਂ ਦਿੱਲੀ, 28 ਸਤੰਬਰ - ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ 18,795 ਨਵੇਂ ਕੋਰੋਨਾ ਮਾਮਲੇ ਆਏ 79 ....
ਰਾਹੁਲ ਗਾਂਧੀ ਦਿੱਲੀ ਤੋਂ ਪੰਜਾਬ ਦੀ ਸਰਕਾਰ ਚਲਾਉਣਾ ਬੰਦ ਕਰੇ - ਮਜੀਠੀਆ
. . .  about 3 hours ago
ਬੰਗਾ,28 ਸਤੰਬਰ (ਜਸਬੀਰ ਸਿੰਘ ਨੂਰਪੁਰ) ਖਟਕੜ ਕਲਾਂ ਵਿਖੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਜਨਮਦਿਨ 'ਤੇ ਸ਼ਰਧਾ ਦੇ ਫੁਲ ਭੇਟ ਕਰਨ ਪੁੱਜੇ ਬਿਕਰਮ ਸਿੰਘ ਮਜੀਠੀਆ ਸਾਬਕਾ ਕੈਬਨਿਟ ਮੰਤਰੀ ਨੇ ਆਖਿਆ ਕਿ ....
ਸਤਿਕਾਰਯੋਗ ਲਤਾ ਦੀਦੀ ਨੂੰ ਜਨਮਦਿਨ ਦੀਆਂ ਸ਼ੁੱਭਕਾਮਨਾਵਾਂ - ਪ੍ਰਧਾਨ ਮੰਤਰੀ
. . .  about 3 hours ago
ਨਵੀਂ ਦਿੱਲੀ, 28 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਤਿਕਾਰਯੋਗ ਲਤਾ ਦੀਦੀ ਨੂੰ ਜਨਮਦਿਨ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ। ਉਸ ਦੀ ਸੁਰੀਲੀ ਆਵਾਜ਼ ਦੁਨੀਆ ਭਰ ਵਿਚ ਗੂੰਜਦੀ ਹੈ। ਭਾਰਤੀ ਸੰਸਕ੍ਰਿਤੀ ਪ੍ਰਤੀ ਉਸ ਦੀ ਨਿਮਰਤਾ ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਜ਼ਾਦੀ ਘੁਲਾਟੀਏ ਭਗਤ ਸਿੰਘ ਨੂੰ ਉਨ੍ਹਾਂ ਦੀ ਜਯੰਤੀ 'ਤੇ ਸ਼ਰਧਾਂਜਲੀ ਭੇਟ ਕੀਤੀ
. . .  about 3 hours ago
ਨਵੀਂ ਦਿੱਲੀ, 28 ਸਤੰਬਰ - ਪ੍ਰਧਾਨ ਮੰਤਰੀ ਨੇ ਟਵੀਟ ਕਰਕੇ ਆਜ਼ਾਦੀ ਘੁਲਾਟੀਏ ਭਗਤ ਸਿੰਘ ਨੂੰ ਉਨ੍ਹਾਂ ਦੀ ਜਯੰਤੀ 'ਤੇ ਸ਼ਰਧਾਂਜਲੀ ਭੇਟ ਕੀਤੀ। ਉਹ ਹਰ ਭਾਰਤੀ ਦੇ ਦਿਲ ਵਿਚ ਵੱਸਦੇ....
ਸਾਡਾ ਫ਼ਰਜ਼ ਬਣਦਾ ਹੈ ਕਿ ਅਸੀਂ ਭਗਤ ਸਿੰਘ ਦੀ ਸੋਚ 'ਤੇ ਪਹਿਰਾ ਦਈਏ ਤੇ ਉਨ੍ਹਾਂ ਦੀ ਹੋਂਦ ਨੂੰ ਅਮਰ ਰੱਖੀਏ - ਚਰਨਜੀਤ ਸਿੰਘ ਚੰਨੀ
. . .  about 4 hours ago
ਨਵੀਂ ਦਿੱਲੀ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਜੀ ਹਰ ਭਾਰਤੀ ਦੀ ਰੂਹ 'ਚ ਵੱਸਦੇ ਹਨ। ਸਾਡੀ ਆਜ਼ਾਦੀ ਉਨ੍ਹਾਂ ਦੀ ਹੀ ਦੇਣ ਹੈ। ਨੌਜਵਾਨ ਉਮਰ ਵਿਚ ਦੇਸ਼ ਤੇ ਆਪਣੇ ਲੋਕਾਂ ਲਈ ....
ਅਮਰੀਕਾ ਦੇ ਉਪ ਵਿਦੇਸ਼ ਮੰਤਰੀ ਵੈਂਡੀ ਸ਼ੇਰਮਨ ਅਗਲੇ ਮਹੀਨੇ ਭਾਰਤ ਦੀ ਫੇਰੀ 'ਤੇ
. . .  about 4 hours ago
ਵਾਸ਼ਿੰਗਟਨ, 28 ਸਤੰਬਰ - ਅਮਰੀਕਾ ਦੇ ਉਪ ਵਿਦੇਸ਼ ਮੰਤਰੀ ਵੈਂਡੀ ਸ਼ੇਰਮਨ ਅਗਲੇ ਮਹੀਨੇ ਭਾਰਤ ਦੀ ਫੇਰੀ 'ਤੇ ਦੋ -ਪੱਖੀ ਮੀਟਿੰਗਾਂ, ਸਿਵਲ....
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਮੰਤਰੀ ਮੰਡਲ ਦੀ ਮੀਟਿੰਗ ਦੀ ਕਰਨਗੇ ਪ੍ਰਧਾਨਗੀ
. . .  about 4 hours ago
ਨਵੀਂ ਦਿੱਲੀ, 28 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਮੰਤਰੀ ਮੰਡਲ ਦੀ ਮੀਟਿੰਗ ਦੀ ਪ੍ਰਧਾਨਗੀ ਕਰਨਗੇ....
ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ 'ਤੇ ਅਦਾਰਾ ਅਜੀਤ ਉਨ੍ਹਾਂ ਦੀ ਮਹਾਨ ਸ਼ਹਾਦਤ ਨੂੰ ਪ੍ਰਣਾਮ ਕਰਦਾ ਹੈ
. . .  about 5 hours ago
ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ 'ਤੇ ਅਦਾਰਾ ਅਜੀਤ ਉਨ੍ਹਾਂ ਦੀ ਮਹਾਨ ਸ਼ਹਾਦਤ ਨੂੰ ਪ੍ਰਣਾਮ ਕਰਦਾ ਹੈ
⭐ਮਾਣਕ - ਮੋਤੀ⭐
. . .  about 5 hours ago
⭐ਮਾਣਕ - ਮੋਤੀ⭐
ਮੁੱਖ ਮੰਤਰੀ ਚੰਨੀ ਨੇ ਰਾਜ ਦੇ ਵਿਕਾਸ ਨੂੰ ਯਕੀਨੀ ਬਣਾਉਣ ਲਈ 100 ਦਿਨਾਂ ਦਾ ਰੋਡਮੈਪ ਤਿਆਰ ਕਰਨ ਨੂੰ ਕਿਹਾ
. . .  1 day ago
ਚੰਡੀਗੜ੍ਹ, 27 ਸਤੰਬਰ- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪ੍ਰਸ਼ਾਸਕੀ ਸਕੱਤਰਾਂ ਨੂੰ ਉਨ੍ਹਾਂ ਦੇ ਵਿਭਾਗਾਂ ਦੇ 100 ਦਿਨਾਂ ਦਾ ਵਿਆਪਕ ਰੋਡਮੈਪ ਤਿਆਰ ਕਰਨ ਲਈ ਕਿਹਾ ਹੈ ਤਾਂ ਜੋ ਵਧੇਰੇ ਕੁਸ਼ਲਤਾ ਅਤੇ ਪਾਰਦਰਸ਼ਤਾ ਲਿਆਂਦੀ ...
ਥਾਣੇਦਾਰ ਨੇ ਅਦਾਲਤ ਜਾਂਦੇ ਵਕੀਲ ਦਾ ਪਾੜਿਆ ਸਿਰ
. . .  1 day ago
ਤਲਵੰਡੀ ਸਾਬੋ/ਸੀਂਗੋ ਮੰਡੀ 27 ਸਤੰਬਰ (ਲੱਕਵਿੰਦਰ ਸ਼ਰਮਾ)- ਅੱਜ ਭਾਰਤ ਬੰਦ ਦੌਰਾਨ ਇੱਕ ਨਾਕੇ ਕੋਲੋਂ ਲੰਘਦੇ ਵਕਤ ਰਸਤੇ ਵਿਚ ਰਸਤਾ ਰੋਕਣ ਲਈ ਰੱਖੇ ਢੋਲ ਪਾਸੇ ਕਰਕੇ ਲੰਘਣ ਲੱਗੇ ਇਕ ਨਾਮੀ ਵਕੀਲ ਨੂੰ ਪੁਲਿਸ ਦੇ ਇੱਕ ਥਾਣੇਦਾਰ ਨੇ ਸਿਰ ਵਿਚ ਸੱਟ ...
ਆਕਾਸ਼ ਮਿਜ਼ਾਈਲ ਦੇ ਨਵੇਂ ਸੰਸਕਰਣ - 'ਆਕਾਸ਼ ਪ੍ਰਾਈਮ' ਦਾ ਅੱਜ ਚਾਂਦੀਪੁਰ, ਉੜੀਸ਼ਾ ਤੋਂ ਸਫਲਤਾਪੂਰਵਕ ਪ੍ਰੀਖਣ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 7 ਸਾਉਣ ਸੰਮਤ 553
ਵਿਚਾਰ ਪ੍ਰਵਾਹ: ਜੀਵਨ ਦੇ ਸੰਘਰਸ਼ ਵਿਚ ਉਹ ਜਿੱਤਦੇ ਹਨ, ਜਿਨ੍ਹਾਂ ਵਿਚ ਹਾਲਾਤ \'ਤੇ ਕਾਬੂ ਪਾਉਣ ਦੀ ਯੋਗਤਾ ਹੁੰਦੀ ਹੈ। -ਚਾਰਲਿਸ ਡਾਰਵਿਨ

ਬਰਨਾਲਾ

23 ਨੂੰ ਹੋ ਰਹੀ ਜ਼ਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ ਦੀ ਮੀਟਿੰਗ ਤੋਂ ਪਹਿਲਾਂ ਪ੍ਰਸ਼ਾਸਨ ਨੇ ਨਹੀਂ ਕੀਤੀ ਰੀਵਿਊ ਮੀਟਿੰਗ-ਜਤਿੰਦਰ ਜਿੰਮੀ

ਬਰਨਾਲਾ, 21 ਜੁਲਾਈ (ਗੁਰਪ੍ਰੀਤ ਸਿੰਘ ਲਾਡੀ)- ਜ਼ਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ ਦੇ ਮੈਂਬਰ ਅਤੇ ਸੀਨੀਅਰ ਅਕਾਲੀ ਆਗੂ ਸ੍ਰੀ ਜਤਿੰਦਰ ਜਿੰਮੀ ਨੇ 'ਅਜੀਤ' ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜ਼ਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ ਦੀ ...

ਪੂਰੀ ਖ਼ਬਰ »

ਮੌਨਸੂਨ ਦੀ ਪਹਿਲੀ ਬਰਸਾਤ ਨਾਲ ਮੁੱਖ ਮਾਰਗ 'ਤੇ ਪਏ ਘਾਰੇ

ਮੁਸਾਫਿਰਾਂ ਨੂੰ ਕਰਨਾ ਪਿਆ ਭਾਰੀ ਮੁਸ਼ਕਿਲਾਂ ਦਾ ਸਾਹਮਣਾ

ਤਪਾ ਮੰਡੀ, 21 ਜੁਲਾਈ (ਪ੍ਰਵੀਨ ਗਰਗ)- ਬੀਤੇ ਦਿਨੀਂ ਸਾਉਣ ਦੇ ਪਹਿਲੇ ਭਾਰੀ ਮੌਸਮ ਨੇ ਜਿੱਥੇ ਮੌਸਮ ਠੰਢਾ ਕਰ ਕੇ ਰੱਖ ਦਿੱਤਾ ਉੱਥੇ ਸ਼ਹਿਰ ਅਤੇ ਆਸ-ਪਾਸ ਦੇ ਇਲਾਕਿਆਂ 'ਚ ਪਾਣੀ ਖੜ੍ਹਨ ਕਾਰਨ ਲੋਕਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਵੀ ਕਰਨਾ ਪਿਆ | ਬਰਨਾਲਾ ...

ਪੂਰੀ ਖ਼ਬਰ »

ਲਵਪ੍ਰੀਤ ਦੀ ਖ਼ੁਦਕੁਸ਼ੀ ਲਈ ਜਿੰਮੇਵਾਰਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਤੱਕ ਸੰਘਰਸ਼ ਜਾਰੀ ਰੱਖਿਆ ਜਾਵੇਗਾ- ਗੁਰਮੁੱਖ ਸਿੰਘ

ਧਨੌਲਾ, 21 ਜੁਲਾਈ (ਜਤਿੰਦਰ ਸਿੰਘ ਧਨੌਲਾ)- ਭਾਰੀ ਰਾਸ਼ੀ ਖ਼ਰਚ ਕਰਨ ਉਪਰੰਤ ਕੈਨੇਡਾ ਨਾ ਲਿਜਾਣ ਕਰ ਕੇ ਖ਼ੁਦਕੁਸ਼ੀ ਕਰ ਚੁੱਕੇ ਕੋਠੇ ਗੋਬਿੰਦਪੁਰਾ ਦੇ ਨੌਜਵਾਨ ਲਵਪ੍ਰੀਤ ਸਿੰਘ ਪੁੱਤਰ ਬਲਵਿੰਦਰ ਸਿੰਘ ਮਾਮਲੇ 'ਚ ਚਰਚਿਤ ਬੇਅੰਤ ਕੌਰ ਨਿਵਾਸੀ ਖੁੱਡੀ ਕਲਾਂ ਹਾਲ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਨੇ ਲਖਵੀਰ ਸਿੰਘ ਦੁੱਲਮਸਰ ਨੂੰ ਜਥੇਬੰਦੀ 'ਚੋਂ ਕੀਤਾ ਫ਼ਾਰਗ

ਸ਼ਹਿਣਾ, 21 ਜੁਲਾਈ (ਸੁਰੇਸ਼ ਗੋਗੀ)- ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੀ ਜ਼ਿਲ੍ਹਾ ਜਥੇਬੰਦੀ ਦੀ ਮੀਟਿੰਗ ਦਰਸ਼ਨ ਸਿੰਘ ਉਗੋਕੇ ਜ਼ਿਲ੍ਹਾ ਪ੍ਰਧਾਨ ਦੀ ਅਗਵਾਈ ਹੇਠ ਹੋਈ ਜਿਸ ਵਿਚ ਭੋਲਾ ਸਿੰਘ ਛੰਨਾ ਬਲਾਕ ਪ੍ਰਧਾਨ, ਕੁਲਵੰਤ ਸਿੰਘ ਮਾਨ ਜਨਰਲ ਸਕੱਤਰ, ਹਰਮੰਡਲ ...

ਪੂਰੀ ਖ਼ਬਰ »

ਸ਼ਹਿਣਾ ਵਿਖੇ ਕਿਸਾਨ ਜਥੇਬੰਦੀਆਂ ਨੇ ਸਿਆਸੀ ਆਗੂਆਂ ਦਾ ਪਿੰਡ 'ਚ ਦਾਖ਼ਲਾ ਕੀਤਾ ਬੰਦ

ਸ਼ਹਿਣਾ, 21 ਜੁਲਾਈ (ਸੁਰੇਸ਼ ਗੋਗੀ)-ਸ਼ਹਿਣਾ ਦੇ ਗੁਰਦੁਆਰਾ ਤਿ੍ਵੇਣੀ ਸਾਹਿਬ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਭਾਕਿਯੂ ਕਿਸਾਨ ਯੂਨੀਅਨ ਏਕਤਾ ਉਗਰਾਹਾਂ, ਭਾਰਤੀ ਕਿਸਾਨ ਯੂਨੀਅਨ ਕਾਦੀਆਂ ਤੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਸਾਂਝੀ ਮੀਟਿੰਗ ...

ਪੂਰੀ ਖ਼ਬਰ »

ਬਡਬਰ 'ਚ ਨੌਜਵਾਨ ਨੇ ਫਾਹਾ ਲਾ ਕੇ ਕੀਤੀ ਖ਼ੁਦਕੁਸ਼ੀ ਖ਼ੁਦਕੁਸ਼ੀ ਨੋਟ 'ਚ 6 ਜਣਿਆਂ ਦੇ ਲਿਖੇ ਨਾਂਅ

ਧਨੌਲਾ, 21 ਜੁਲਾਈ (ਚੰਗਾਲ, ਜਤਿੰਦਰ ਸਿੰਘ ਧਨੌਲਾ)-ਨਜ਼ਦੀਕੀ ਪਿੰਡ ਬਡਬਰ ਦੇ ਇਕ ਵਿਅਕਤੀ ਵਲੋਂ ਫਾਹਾ ਲੈ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲੈਣ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਜੱਸਾ ਸਿੰਘ ਕਰੀਬ 35 ਸਾਲ ਪੁੱਤਰ ਤੇਜਾ ਸਿੰਘ ਨੇ ਆਪਣੀ ਘਰ ਰਸੋਈ 'ਚ ਲੱਗੀ ਪਾਈਪ ...

ਪੂਰੀ ਖ਼ਬਰ »

ਨੌਜਵਾਨਾਂ ਵਲੋਂ ਸ਼੍ਰੋਮਣੀ ਅਕਾਲੀ ਦਲ ਹਲਕਾ ਭਦੌੜ ਦੇ ਇੰਚਾਰਜ ਨੂੰ ਬਦਲਣ ਦੀ ਮੰਗ

ਧਨੌਲਾ, 21 ਜੁਲਾਈ (ਚੰਗਾਲ)- ਹਲਕਾ ਭਦੌੜ ਅੰਦਰ ਸ਼ੋ੍ਰਮਣੀ ਅਕਾਲੀ ਦਲ 'ਚ ਚੱਲ ਰਹੀ ਗੁੱਟਬੰਦੀ ਨੂੰ ਲੈ ਕੇ ਸਰਕਲ ਕਾਲੇਕੇ ਦੇ ਸੈਂਕੜੇ ਨੌਜਵਾਨਾਂ ਵਲੋਂ ਪਿੰਡ ਅਸਪਾਲ ਕਲਾਂ ਵਿਖੇ ਬਲਾਕ ਸੰਮਤੀ ਦੇ ਸਾਬਕਾ ਚੇਅਰਮੈਨ ਅਤੇ ਸੀਨੀਅਰ ਅਕਾਲੀ ਆਗੂ ਚਮਕੌਰ ਸਿੰਘ ਚਹਿਲ ਦੀ ...

ਪੂਰੀ ਖ਼ਬਰ »

ਅਸ਼ਲੀਲ ਵੀਡੀਓ ਬਣਾ ਕੇ ਬਲੈਕਮੇਲ ਕਰਨ ਵਾਲਿਆਂ ਖ਼ਿਲਾਫ਼ ਮਾਮਲਾ ਦਰਜ

ਬਰਨਾਲਾ, 21 ਜੁਲਾਈ (ਰਾਜ ਪਨੇਸਰ)- ਇਕ ਵਿਅਕਤੀ ਨੂੰ ਘਰ ਬੁਲਾ ਕੇ ਅਸ਼ਲੀਲ ਵੀਡੀਓ ਬਣਾ ਕੇ ਬਲੈਕਮੇਲ ਕਰਨ ਵਾਲੀ ਔਰਤ ਸਣੇ ਦੋ ਖ਼ਿਲਾਫ਼ ਥਾਣਾ ਸਿਟੀ-1 ਪੁਲਿਸ ਵਲੋਂ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਅਮਰਜੀਤ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਨਾਬਾਲਗ ਨੂੰ ਵਰਗ਼ਲਾ ਕੇ ਲੈ ਜਾਣ ਵਾਲੇ ਖ਼ਿਲਾਫ਼ ਮਾਮਲਾ ਦਰਜ

ਬਰਨਾਲਾ, 21 ਜੁਲਾਈ (ਰਾਜ ਪਨੇਸਰ)- ਥਾਣਾ ਸਿਟੀ-1 ਪੁਲਿਸ ਵਲੋਂ 9ਵੀਂ ਕਲਾਸ ਦੀ ਨਾਬਾਲਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਵਰਗ਼ਲਾ ਕੇ ਲੈ ਜਾਣ ਵਾਲੇ ਨਾਮਾਲੂਮ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਸਹਾਇਕ ਥਾਣੇਦਾਰ ਕਮਲਜੀਤ ਸਿੰਘ ਨੇ ਦੱਸਿਆ ਕਿ 9ਵੀਂ ਜਮਾਤ ...

ਪੂਰੀ ਖ਼ਬਰ »

ਗ੍ਰੰਥੀ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਮਾਮਲੇ 'ਚੋਂ ਇਕ ਵਿਅਕਤੀ ਬਰੀ

ਬਰਨਾਲਾ, 21 ਜੁਲਾਈ (ਧਰਮਪਾਲ ਸਿੰਘ)- ਐਡੀਸ਼ਨਲ ਚੀਫ਼ ਜੁਡੀਸ਼ੀਅਲ ਮੈਜਿਸਟੇ੍ਰਟ ਬਰਨਾਲਾ ਸ੍ਰੀ ਵਿਨੀਤ ਕੁਮਾਰ ਨਰੰਗ ਦੀ ਅਦਾਲਤ ਨੇ ਗੁਰਦੁਆਰਾ ਸਾਹਿਬ ਅੰਦਰ ਦਾਖ਼ਲ ਹੋ ਕੇ ਗ੍ਰੰਥੀ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਮਾਮਲੇ ਵਿਚ ਨਾਮਜ਼ਦ ਜਗਤਾਰ ਸਿੰਘ ...

ਪੂਰੀ ਖ਼ਬਰ »

ਜ਼ਿਲ੍ਹੇ ਦੇ ਸਮੂਹ ਸਰਕਾਰੀ ਸਕੂਲਾਂ 'ਚ ਅੱਜ ਵੰਡੀਆਂ ਜਾਣਗੀਆਂ ਪੁਸਤਕਾਂ

ਬਰਨਾਲਾ, 21 ਜੁਲਾਈ (ਅਸ਼ੋਕ ਭਾਰਤੀ)-ਜ਼ਿਲ੍ਹੇ ਦੇ ਸਮੂਹ ਸਰਕਾਰੀ ਪ੍ਰਾਇਮਰੀ, ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਲੋਂ 22 ਜੁਲਾਈ ਨੂੰ ਵਿਦਿਆਰਥੀਆਂ ਨੂੰ ਪੁਸਤਕਾਂ ਮੁਹੱਈਆ ਕਰਵਾਈਆਂ ਜਾਣਗੀਆਂ | ਇਸ ਬਾਰੇ ਜਾਣਕਾਰੀ ਦਿੰਦਿਆਂ ਸਰਬਜੀਤ ਸਿੰਘ ਤੂਰ ...

ਪੂਰੀ ਖ਼ਬਰ »

ਦੁਕਾਨਾਂ ਦਾ ਸਾਮਾਨ ਮਾਲਕੀ ਦੀ ਹੱਦ ਅੰਦਰ ਹੀ ਰੱਖਿਆ ਜਾਵੇ-ਜ਼ਿਲ੍ਹਾ ਮੈਜਿਸਟੇ੍ਰਟ

ਬਰਨਾਲਾ, 21 ਜੁਲਾਈ (ਗੁਰਪ੍ਰੀਤ ਸਿੰਘ ਲਾਡੀ)- ਜ਼ਿਲ੍ਹਾ ਮੈਜਿਸਟਰੇਟ ਸ: ਤੇਜ ਪ੍ਰਤਾਪ ਸਿੰਘ ਫੂਲਕਾ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਕਿਹਾ ਕਿ ਦੁਕਾਨਦਾਰਾਂ ਵਲੋਂ ਦੁਕਾਨਾਂ ਦਾ ਸਾਮਾਨ ...

ਪੂਰੀ ਖ਼ਬਰ »

ਮਹਿਲ ਕਲਾਂ 'ਚ ਯੂਥ ਕਾਂਗਰਸ ਆਗੂਆਂ ਨੇ ਵੰਡੇ 200 ਦੇ ਕਰੀਬ ਬੂਟੇ

ਮਹਿਲ ਕਲਾਂ, 21 ਜੁਲਾਈ (ਤਰਸੇਮ ਸਿੰਘ ਗਹਿਲ)-ਪੰਜਾਬ ਪ੍ਰਦੇਸ਼ ਯੂਥ ਕਾਂਗਰਸ ਦੇ ਸੂਬਾ ਆਗੂ ਬਨੀ ਖਹਿਰਾ ਦੀ ਅਗਵਾਈ ਹੇਠ ਮਹਿਲ ਕਲਾਂ ਵਿਖੇ ਯੂਥ ਵਿੰਗ ਦੇ ਆਗੂਆਂ ਅਤੇ ਵਰਕਰਾਂ ਵਲੋਂ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਏ ਜਾਣ ਦੀ ਖ਼ੁਸ਼ੀ ਵਿਚ ...

ਪੂਰੀ ਖ਼ਬਰ »

ਪੈਨਸ਼ਨਰਜ਼ ਐਸੋਸੀਏਸ਼ਨ ਪੀ. ਐਸ. ਪੀ. ਸੀ. ਐਲ. ਸੂਬਾ ਕਮੇਟੀ ਦੇ ਸੱਦੇ 'ਤੇ ਮੀਟਿੰਗ

ਬਰਨਾਲਾ, 21 ਜੁਲਾਈ (ਅਸ਼ੋਕ ਭਾਰਤੀ)-ਪੈਨਸ਼ਨਰਜ਼ ਐਸੋਸੀਏਸ਼ਨ ਪੀ.ਐਸ.ਪੀ.ਸੀ.ਐਲ. ਸੂਬਾ ਕਮੇਟੀ ਦੇ ਸੱਦੇ ਅਨੁਸਾਰ ਸਰਕਲ ਬਰਨਾਲਾ ਦੀ ਮੀਟਿੰਗ ਸਰਕਲ ਪ੍ਰਧਾਨ ਸਾਥੀ ਪਿਆਰਾ ਲਾਲ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਸੂਬਾਈ ਪ੍ਰਧਾਨ ਸਾਥੀ ਅਵਿਨਾਸ਼ ਸ਼ਰਮਾ ਨੇ ਵਿਸ਼ੇਸ਼ ...

ਪੂਰੀ ਖ਼ਬਰ »

ਇੰਗਲਿਸ਼ ਸਕੂਲ ਵਿਖੇ ਆਈਲਟਸ ਦਾ ਨਵਾਂ ਬੈਚ ਕੱਲ੍ਹ ਤੋਂ

ਬਰਨਾਲਾ, 21 ਜੁਲਾਈ (ਗੁਰਪ੍ਰੀਤ ਸਿੰਘ ਲਾਡੀ)-ਵਿਦਿਆਰਥੀਆਂ ਨੂੰ ਆਈਲਟਸ ਦੀ ਸਿੱਖਿਆ ਪ੍ਰਦਾਨ ਕਰਨ ਵਾਲੀ ਪ੍ਰਸਿੱਧ ਸੰਸਥਾ ਇੰਗਲਿਸ਼ ਸਕੂਲ, 16 ਏਕੜ ਬਰਨਾਲਾ ਵਿਖੇ 23 ਜੁਲਾਈ ਤੋਂ ਆਈਲਟਸ ਦਾ ਨਵਾਂ ਬੈਚ ਸ਼ੁਰੂ ਹੋ ਰਿਹਾ ਹੈ | ਸੰਸਥਾ ਦੇ ਮੈਨੇਜਿੰਗ ਡਾਇਰੈਕਟਰ ...

ਪੂਰੀ ਖ਼ਬਰ »

ਨੰਬਰਦਾਰ ਯੂਨੀਅਨ ਨੇ ਹੱਕੀ ਮੰਗਾਂ ਨੂੰ ਲੈ ਕੇ ਕੀਤੀ ਮੀਟਿੰਗ

ਤਪਾ ਮੰਡੀ, 21 ਜੁਲਾਈ (ਵਿਜੇ ਸ਼ਰਮਾ)-ਪੰਜਾਬ ਨੰਬਰਦਾਰ ਯੂਨੀਅਨ ਤਹਿਸੀਲ ਤਪਾ ਦੀ ਮੀਟਿੰਗ ਪ੍ਰਧਾਨ ਰਾਜ ਸਿੰਘ ਭੈਣੀ ਦੀ ਪ੍ਰਧਾਨਗੀ ਹੇਠ ਸਥਾਨਕ ਤਹਿਸੀਲ ਕੰਪਲੈਕਸ ਵਿਖ ਹੋਈ, ਜਿਸ ਵਿਚ ਨੰਬਰਦਾਰਾਂ ਨੂੰ ਆ ਰਹੀਆਂ ਮੁਸ਼ਕਲਾਂ 'ਤੇ ਵਿਚਾਰ ਵਟਾਂਦਰਾ ਕੀਤਾ ਗਿਆ | ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਅਹਿਮ ਮੀਟਿੰਗ

ਧਨੌਲਾ, 21 ਜੁਲਾਈ (ਚੰਗਾਲ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਬਲਾਕ ਦੀ ਮੀਟਿੰਗ ਗੁਰਦੁਆਰਾ ਪਾਤਸ਼ਾਹੀ ਨੌਵੀਂ ਬਰਨਾਲਾ ਰੋਡ ਧਨੌਲਾ ਵਿਖੇ ਸੂਬਾ ਆਗੂ ਮਹਿੰਦਰ ਸਿੰਘ ਵੜੈਚ ਦੀ ਅਗਵਾਈ ਵਿਚ ਹੋਈ | ਮੀਟਿੰਗ ਵਿਚ ਜਥੇਬੰਦੀ ਵਲੋਂ ਅਹਿਮ ਮੁੱਦੇ ਵਿਚਾਰੇ ਗਏ ਤੇ ਦਿੱਲੀ ...

ਪੂਰੀ ਖ਼ਬਰ »

ਭਾਕਿਯੂ ਉਗਰਾਹਾਂ ਵਰਕਰ ਬੂਟਾ ਸਿੰਘ ਭੋਤਨਾ ਦਾ ਦਿਹਾਂਤ

ਟੱਲੇਵਾਲ, 21 ਜੁਲਾਈ (ਸੋਨੀ ਚੀਮਾ)-ਕੈਂਸਰ ਦੀ ਨਾ-ਮੁਰਾਦ ਬਿਮਾਰੀ ਨੇ ਪਿੰਡ ਭੋਤਨਾ ਦੇ ਗੁਰਦੁਆਰਾ ਪਾਤਸ਼ਾਹੀ ਛੇਵੀਂ ਦੇ ਸਾਬਕਾ ਪ੍ਰਧਾਨ ਤੇ ਭਾਕਿਯੂ ਉਗਰਾਹਾਂ ਦੇ ਸਰਗਰਮ ਵਰਕਰ ਬੂਟਾ ਸਿੰਘ ਭੋਤਨਾ ਨੂੰ ਆਪਣੇ ਕਲਾਵੇ ਵਿਚ ਲੈ ਲਿਆ | ਇਸ ਹੋਈ ਬੇਵਕਤੀ ਮੌਤ 'ਤੇ ...

ਪੂਰੀ ਖ਼ਬਰ »

ਗ੍ਰਾਮ ਪੰਚਾਇਤ ਭਗਤਪੁਰਾ ਦੀ ਅਗਵਾਈ 'ਚ ਪਿੰਡ ਵਾਸੀਆਂ ਨੇ ਸੜਕ ਕੀਤੀ ਜਾਮ

ਸ਼ਹਿਣਾ, 21 ਜੁਲਾਈ (ਸੁਰੇਸ਼ ਗੋਗੀ)- ਪਿੰਡ ਭਗਤਪੁਰਾ ਦੀ ਦਾਣਾ ਮੰਡੀ ਨੂੰ ਲੈ ਕੇ ਅੱਜ ਪਿੰਡ ਦੀ ਪੰਚਾਇਤ ਅਤੇ ਸਰਪੰਚ ਅੰਗਰੇਜ਼ ਸਿੰਘ ਦੀ ਅਗਵਾਈ ਵਿਚ ਪਿੰਡ ਵਾਸੀਆਂ ਨੇ ਧਰਨਾ ਲਾਇਆ | ਇਸ ਸਮੇਂ ਸਰਪੰਚ ਅੰਗਰੇਜ਼ ਸਿੰਘ ਨੇ ਕਿਹਾ ਕਿ ਜਦ ਤੱਕ ਨਵੀਂ ਮੰਡੀ ਦਾ ਕੰਮ ...

ਪੂਰੀ ਖ਼ਬਰ »

ਮਨਜੀਤ ਧਨੇਰ ਦੀ ਅਗਵਾਈ ਹੇਠ ਅੱਜ ਕਿਸਾਨਾਂ ਦਾ ਪਹਿਲਾ ਜਥਾ ਪਾਰਲੀਮੈਂਟ ਵੱਲ ਕਰੇਗਾ ਕੂਚ

ਮਹਿਲ ਕਲਾਂ, 21 ਜੁਲਾਈ (ਅਵਤਾਰ ਸਿੰਘ ਅਣਖੀ)-ਸੰਘਰਸ਼ਸ਼ੀਲ ਸੰਗਰਾਮਾਂ ਦੀ ਧਰਤੀ ਬਰਨਾਲਾ ਦੇ ਵਾਰਸਾਂ ਨੂੰ 22 ਜੁਲਾਈ ਨੂੰ ਪਾਰਲੀਮੈਂਟ ਜਾਣ ਵਾਲੇ ਭਾਕਿਯੂ ਡਕੌਂਦਾ ਜ਼ਿਲ੍ਹਾ ਬਰਨਾਲਾ ਦੇ ਕਾਫ਼ਲੇ ਨੂੰ ਮਨਜੀਤ ਧਨੇਰ ਦੀ ਅਗਵਾਈ ਹੇਠ ਨੁਮਾਇੰਦਗੀ ਕਰਨ ਦੀ ...

ਪੂਰੀ ਖ਼ਬਰ »

ਕਿਸਾਨ ਆਗੂਆਂ 'ਤੇ ਦਰਜ ਕੀਤੇ ਦੇਸ਼ ਧ੍ਰੋਹ ਦੇ ਪਰਚੇ ਤੁਰੰਤ ਰੱਦ ਕੀਤੇ ਜਾਣ ਦੀ ਮੰਗ

ਮਹਿਲ ਕਲਾਂ, 21 ਜੁਲਾਈ (ਅਵਤਾਰ ਸਿੰਘ ਅਣਖੀ)- ਕਿਸਾਨ ਮਾਰੂ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਟੋਲ ਪਲਾਜ਼ਾ ਮਹਿਲ ਕਲਾਂ ਉਪਰ ਚੱਲ ਰਹੇ ਕਿਸਾਨ ਮੋਰਚੇ ਵਿਚ 295ਵੇਂ ਦਿਨ ਵੀ ਇਲਾਕੇ ਭਰ ਦੇ ਵੱਖ-ਵੱਖ ਪਿੰਡਾਂ ਤੋਂ ...

ਪੂਰੀ ਖ਼ਬਰ »

ਸੁਰਜੀਤ ਕੌਰ ਸਹੌਰ ਦੀ ਮੌਤ 'ਤੇ ਦੁੱਖ ਪ੍ਰਗਟ

ਮਹਿਲ ਕਲਾਂ, 21 ਜੁਲਾਈ (ਤਰਸੇਮ ਸਿੰਘ ਗਹਿਲ)- ਸਤਿਕਰਤਾਰ ਸੋਨਾਲੀਕਾ ਟਰੈਕਟਰ ਏਜੰਸੀ ਬਰਨਾਲਾ ਦੇ ਮਾਲਕ ਕਰਮਜੀਤ ਸਿੰਘ ਗਿੱਲ ਤੇ ਸੁਖਵਿੰਦਰ ਸਿੰਘ ਗਿੱਲ ਦੇ ਮਾਤਾ ਸੁਰਜੀਤ ਕੌਰ ਸਹੌਰ ਪਤਨੀ ਸ: ਮਲਕੀਤ ਸਿੰਘ ਗਿੱਲ ਦੀ ਬੇਵਕਤੀ ਮੌਤ 'ਤੇ ਵੱਖ-ਵੱਖ ਰਾਜਨੀਤਿਕ ਤੇ ...

ਪੂਰੀ ਖ਼ਬਰ »

ਲੋਕਾਂ ਵਲੋਂ ਲੋਕ ਨਿਰਮਾਣ ਵਿਭਾਗ ਵਿਰੁੱਧ ਜੰਮ ਕੇ ਨਾਅਰੇਬਾਜ਼ੀ

ਤਪਾ ਮੰਡੀ, 21 ਜੁਲਾਈ (ਪ੍ਰਵੀਨ ਗਰਗ)- ਸ਼ਹਿਰ ਦਾ ਨਾਮਦੇਵ ਮਾਰਗ ਅਕਸਰ ਹੀ ਸੁਰਖ਼ੀਆਂ ਵਿਚ ਰਹਿੰਦਾ ਹੈ, ਜਿੱਥੇ ਲੋਕ ਨਿਰਮਾਣ ਵਿਭਾਗ ਵਲੋਂ ਪਿਛਲੇ ਕਰੀਬ ਦੋ ਕੁ ਸਾਲਾਂ ਦੇ ਵਕਫ਼ੇ 'ਚ ਕਰੋੜਾਂ ਰੁਪਏ ਖਰਚੇ ਜਾ ਚੁੱਕੇ ਹਨ, ਪਰ ਵਿਭਾਗ ਦੀ ਅਣਗਹਿਲੀ ਦਾ ਖ਼ਮਿਆਜ਼ਾ ਆਸ ...

ਪੂਰੀ ਖ਼ਬਰ »

ਕੁੱਟਮਾਰ ਕਰਨ ਦੇ ਮਾਮਲੇ 'ਚ ਮੁਕੱਦਮਾ ਦਰਜ

ਮਹਿਲ ਕਲਾਂ, 21 ਜੁਲਾਈ (ਤਰਸੇਮ ਸਿੰਘ ਗਹਿਲ)- ਬਲਾਕ ਮਹਿਲ ਕਲਾਂ ਅਧੀਨ ਆਉਂਦੇ ਪਿੰਡ ਛਾਪਾ ਵਿਖੇ ਗਲੀ ਵਿਚ ਪਾਣੀ ਵਾਲੀ ਪਾਈਪ ਰੱਖਣ ਦੇ ਮਾਮਲੇ ਨੂੰ ਲੈ ਕੇ ਹੋਏ ਝਗੜੇ ਵਿਚ ਪੁਲਿਸ ਥਾਣਾ ਠੁੱਲੀਵਾਲ ਵਾਲੋਂ ਪਿੰਡ ਛਾਪਾ ਦੀਆਂ ਦੋ ਔਰਤਾਂ ਸਮੇਤ ਪੰਜ ਵਿਅਕਤੀਆਂ ...

ਪੂਰੀ ਖ਼ਬਰ »

ਕਿਸਾਨ ਜਥੇਬੰਦੀਆਂ ਵਲੋਂ ਭਾਜਪਾ ਆਗੂਆਂ ਤੇ ਕਾਰਪੋਰੇਟ ਘਰਾਨਿਆਂ ਦੇ ਅਦਾਰਿਆਂ ਅੱਗੇ ਲਗਾਤਾਰ ਧਰਨੇ ਜਾਰੀ

ਬਰਨਾਲਾ, 21 ਜੁਲਾਈ (ਧਰਮਪਾਲ ਸਿੰਘ)- ਸੰਯੁਕਤ ਕਿਸਾਨ ਮੋਰਚੇ ਵਲੋਂ ਰੇਲਵੇ ਸਟੇਸ਼ਨ 'ਤੇ ਲਾਇਆ ਧਰਨਾ 294ਵੇਂ ਦਿਨ 'ਚ ਸ਼ਾਮਲ ਹੋ ਗਿਆ | ਧਰਨੇ ਨੂੰ ਸੰਬੋਧਨ ਕਰਦਿਆਂ ਬਲਵੰਤ ਸਿੰਘ ਉੱਪਲੀ, ਕਰਨੈਲ ਸਿੰਘ ਗਾਂਧੀ, ਮੇਲਾ ਸਿੰਘ ਕੱਟੂ, ਨਛੱਤਰ ਸਿੰਘ ਸਹੌਰ, ਨਰੈਣ ਦੱਤ, ਹਰਚਰਨ ...

ਪੂਰੀ ਖ਼ਬਰ »

ਮੁਲਾਜ਼ਮ 29 ਨੂੰ ਪਟਿਆਲਾ ਵਿਖੇ ਲਗਾਉਣਗੇ ਧਰਨਾ

ਲਹਿਰਾਗਾਗਾ, 21 ਜੁਲਾਈ (ਅਸ਼ੋਕ ਗਰਗ) - ਪੀ.ਐਸ.ਈ.ਬੀ. ਇੰਪਲਾਈਜ਼ ਅਤੇ ਪੈਨਸ਼ਨਰਜ਼ ਐਸੋਸੀਏਸ਼ਨ ਤਾਲਮੇਲ ਸੰਘਰਸ਼ ਕਮੇਟੀ ਡਵੀਜ਼ਨ ਲਹਿਰਾਗਾਗਾ ਦੀ ਇਕ ਮੀਟਿੰਗ ਗੁਰਮੇਲ ਸਿੰਘ ਖਾਈ ਦੀ ਪ੍ਰਧਾਨਗੀ ਹੇਠ ਡਵੀਜ਼ਨ ਦਫਤਰ ਲਹਿਰਾਗਾਗਾ ਵਿਖੇ ਹੋਈ ਜਿਸ ਵਿਚ ਸੀਤਾ ਰਾਮ ...

ਪੂਰੀ ਖ਼ਬਰ »

ਸਨਾਤਨ ਧਰਮ ਸਭਾ ਦੇ ਸਰਬਪੱਖੀ ਵਿਕਾਸ ਲਈ ਕੋਈ ਘਾਟ ਨਹੀਂ ਰਹਿਣ ਦਿੱਤੀ ਜਾਵੇਗੀ- ਬਾਂਸਲ

ਧਨੌਲਾ, 21 ਜੁਲਾਈ (ਜਤਿੰਦਰ ਸਿੰਘ ਧਨੌਲਾ)- 24 ਲੱਖ ਰੁਪਏ ਦੀ ਲਾਗਤ ਨਾਲ ਬਣਾਏ ਜਾਣ ਵਾਲੇ ਲੰਗਰ ਹਾਲ, ਰਸੋਈ ਘਰ ਤੇ ਕਮਰਿਆਂ ਦਾ ਰਸਮੀ ਆਰੰਭ ਸਨਾਤਨ ਧਰਮ ਸਭਾ ਕਮੇਟੀ ਦੇ ਪ੍ਰਧਾਨ ਸ੍ਰੀ ਜਨਕ ਰਾਜ ਬਾਂਸਲ, ਉੱਘੇ ਵਿਦਵਾਨ ਪੰਡਤ ਪੰਡਿਤ ਚੂਨੀ ਲਾਲ ਸ਼ਰਮਾ, ਮਾਰਕੀਟ ਕਮੇਟੀ ...

ਪੂਰੀ ਖ਼ਬਰ »

ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਯੂਨਿਟ ਬਰਨਾਲਾ ਦੀ ਮੀਟਿੰਗ

ਬਰਨਾਲਾ, 21 ਜੁਲਾਈ (ਅਸ਼ੋਕ ਭਾਰਤੀ)-ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਯੂਨਿਟ ਬਰਨਾਲਾ ਦੀ ਮੀਟਿੰਗ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਪਰਮਜੀਤ ਸਿੰਘ ਪਾਸੀ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ ਯੂਨਿਟ ਪ੍ਰਧਾਨ ਟਹਿਲ ਸਿੰਘ, ਜ਼ਿਲ੍ਹਾ ਖ਼ਜ਼ਾਨਚੀ ਜਗਵੰਤ ...

ਪੂਰੀ ਖ਼ਬਰ »

25 ਨੂੰ ਮਨਾਇਆ ਜਾਵੇਗਾ ਕਾਰਗਿਲ ਵਿਜੈ ਦਿਵਸ

ਬਰਨਾਲਾ, 21 ਜੁਲਾਈ (ਗੁਰਪ੍ਰੀਤ ਸਿੰਘ ਲਾਡੀ)-ਸਾਬਕਾ ਸੈਨਿਕ ਵਿੰਗ ਸ਼ੋ੍ਰਮਣੀ ਅਕਾਲੀ ਦਲ ਅਤੇ ਰਨਯੋਧੇ ਵੀਰ ਫਾਊਾਡੇਸ਼ਨ ਵਲੋਂ ਕਾਰਗਿਲ ਵਿਜੈ ਦਿਵਸ ਮਿਤੀ 25 ਜੁਲਾਈ ਨੂੰ ਸਵੇਰੇ 9 ਤੋਂ ਦੁਪਹਿਰ 12 ਵਜੇ ਤੱਕ ਗੁਰਦੁਆਰਾ ਤਪ ਅਸਥਾਨ ਬੀਬੀ ਪ੍ਰਧਾਨ ਕੌਰ ਜੀ ਬਰਨਾਲਾ ...

ਪੂਰੀ ਖ਼ਬਰ »

ਕਿਸਾਨ ਆਗੂਆਂ ਵਲੋਂ ਪਿੰਡਾਂ 'ਚ ਮਜ਼ਦੂਰ ਆਗੂਆਂ ਤੇ ਵਰਕਰਾਂ ਨਾਲ ਮੀਟਿੰਗਾਂ

ਧਨੌਲਾ, 21 ਜੁਲਾਈ (ਚੰਗਾਲ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਬਰਨਾਲਾ ਦੀ ਸੂਬਾ ਕਮੇਟੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪੰਜਾਬ ਦੀਆਂ 7 ਮਜ਼ਦੂਰ ਜਥੇਬੰਦੀਆਂ ਵਲੋਂ ਚਿਰਾਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਨੂੰ ਲੈ ਕੇ 9 ਤੋਂ 11 ਅਗਸਤ ਤੱਕ ਪਟਿਆਲਾ ਵਿਖੇ ...

ਪੂਰੀ ਖ਼ਬਰ »

ਮੁਸਲਿਮ ਭਾਈਚਾਰੇ ਨੇ ਵੱਖ-ਵੱਖ ਥਾਵਾਂ 'ਤੇ ਮਨਾਇਆ ਈਦ ਦਾ ਦਿਹਾੜਾ

ਬਰਨਾਲਾ, 21 ਜੁਲਾਈ (ਗੁਰਪ੍ਰੀਤ ਸਿੰਘ ਲਾਡੀ)- ਮੁਸਲਿਮ ਭਾਈਚਾਰੇ ਵਲੋਂ ਕੁਰਬਾਨੀ ਦਾ ਪ੍ਰਤੀਕ ਈਦ-ਉਲ-ਜੂਹਾ (ਬਕਰੀਦ) ਦਾ ਪਵਿੱਤਰ ਦਿਹਾੜਾ ਜ਼ਿਲ੍ਹ•ੇ 'ਚ ਸ਼ਰਧਾ ਨਾਲ ਮਨਾਇਆ ਗਿਆ | ਬਾਬਾ ਆਲਾ ਸਿੰਘ ਵੇਲੇ ਦੀ ਅਨੈਤ ਸ਼ਾਹ ਬਲੀ ਦੀ ਜਗ੍ਹ•ਾ 'ਤੇ ਗੱਦੀਨਸ਼ੀਨ ਹੰਸ ਮੁਹੰਮਦ ਦੀ ਦੇਖ-ਰੇਖ ਹੇਠ ਈਦ ਦਾ ਦਿਹਾੜਾ ਮਨਾਇਆ ਗਿਆ ਜਿਸ ਵਿਚ ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ•ਾ ਪ੍ਰਧਾਨ ਯਾਦਵਿੰਦਰ ਸਿੰਘ ਬਿੱਟੂ ਦੀਵਾਨਾ, ਸੀਨੀਅਰ ਆਗੂ ਜਤਿੰਦਰ ਜਿੰਮੀ, ਬੇਅੰਤ ਸਿੰਘ ਬਾਠ ਸਮੇਤ ਹੋਰ ਲੀਡਰ ਨੇ ਪਹੁੰਚ ਕੇ ਮੁਸਲਿਮ ਭਾਈਚਾਰੇ ਨੂੰ ਈਦ ਦੀ ਵਧਾਈ ਦਿੱਤੀ ਗਈ | ਇਸ ਮੌਕੇ ਡਾ. ਹਮੀਰ ਖ਼ਾਨ, ਇਨਸਾਨ ਖ਼ਾਨ, ਇਕਬਾਲ ਦੀਨ, ਨਜ਼ੀਰ ਮੁਹੰਮਦ, ਰਫ਼ੀ ਮੁਹੰਮਦ, ਸ਼ਰਾਫ਼ਤ ਅਲੀ, ਖ਼ਲੀਲ ਖ਼ਾਨ, ਸਲੀਮ ਖ਼ਾਨ, ਅਖ਼ਤਰ, ਨਸੀਬ ਅਲੀ ਆਦਿ ਵੱਡੀ ਗਿਣਤੀ 'ਚ ਮੁਸਲਿਮ ਭਾਈਚਾਰਾ ਹਾਜ਼ਰ ਸੀ |
ਹੰਡਿਆਇਆ, (ਗੁਰਜੀਤ ਸਿੰਘ ਖੁੱਡੀ)-ਹੰਡਿਆਇਆ ਦੀ ਨੂਰਾਨੀ ਮਸਜਿਦ ਵਿਖੇ ਈਦ-ਉਲ-ਜੂਹਾ (ਬਕਰੀਦ) ਮੌਕੇ 'ਤੇ ਸਮੂਹਿਕ ਨਮਾਜ ਅਦਾ ਕੀਤੀ ਗਈ | ਇਸ ਮੌਕੇ ਰਾਈਸ ਮਿਲਜ਼ ਐਸੋਸੀਏਸ਼ਨ ਦੇ ਜ਼ਿਲ੍ਹ•ਾ ਚੇਅਰਮੈਨ ਹਾਜੀ ਮੁਸਤਾਕ ਖ਼ਾਨ ਮਾਕੀ ਨੇ ਈਦ ਦੀ ਨਮਾਜ਼ ਅਦਾ ਕਰਨ ਉਪਰੰਤ ਮੁਸਲਿਮ ਭਾਈਚਾਰੇ ਨੂੰ ਵਧਾਈ ਦਿੱਤੀ | ਇਸ ਮੌਕੇ ਸੀਨਾ ਮਲਿਕ, ਡਾ: ਮੁਹੰਮਦ ਮੁਨੀਰ (ਸੋਨੀ), ਲਿਆਕਤ ਅਲੀ, ਸਿਤਾਰ ਖ਼ਾਨ, ਹਾਜੀ ਸਲੀਮ ਅਖ਼ਤਰ, ਹਾਜੀ ਰਜਮਾਨ ਖ਼ਾਨ, ਅਕਰਮ ਖ਼ਾਨ, ਫ਼ਿਰੋਜ ਖ਼ਾਨ, ਸੁਖਵਿੰਦਰ ਖ਼ਾਨ, ਇਕਬਾਲ ਖ਼ਾਨ, ਦਿਲਵਰ ਖ਼ਾਨ, ਮਹੰਤ ਆਸੂ ਹੰਡਿਆਇਆ, ਅਮਨੀ ਖ਼ਾਨ, ਦਾਰੀ ਖ਼ਾਨ ਆਦਿ ਸਮੇਤ ਸ਼ਾਮਿਲ ਸਨ |
ਤਪਾ ਮੰਡੀ, (ਵਿਜੇ ਸ਼ਰਮਾ, ਪ੍ਰਵੀਨ ਗਰਗ)- ਵਿਸ਼ਵ ਭਰ ਦੇ ਮੁਸਲਿਮ ਭਾਈਚਾਰੇ ਵਲੋਂ ਈਦ-ਉਲ-ਜੂਹਾ (ਬਕਰੀਦ) ਦਾ ਦਿਹਾੜਾ ਬੜੀ ਸ਼ਰਧਾ ਭਾਵਨਾ ਤੇ ਉਤਸ਼ਾਹ ਨਾਲ ਜਾਮਾ ਮਸਜਿਦ ਵਿਖੇ ਮਨਾਇਆ ਗਿਆ ਤੇ ਮੁਸਲਿਮ ਭਾਈਚਾਰੇ ਦੇ ਲੋਕਾਂ ਨੇ ਇਕ ਦੂਜੇ ਦੇ ਗਲੇ ਮਿਲ ਕੇ ਵਧਾਈਆਂ ਦਿੱਤੀਆਂ ਤੇ ਨਮਾਜ਼ ਅਦਾ ਕੀਤੀ | ਇਸ ਮੌਕੇ ਜਾਮਾ ਮਸਜਿਦ ਦੇ ਮੌਲਵੀ ਰਿਆਜੁਲ ਹੱਕ ਵਲੋਂ ਮੁਸਲਿਮ ਭਾਈਚਾਰੇ ਨੂੰ ਦਿਹਾੜੇ ਦੀ ਵਧਾਈ ਦਿੱਤੀ ਗਈ | ਬਕਰੀਦ ਦੇ ਤਿਉਹਾਰ ਮੌਕੇ ਧਰਮਪਾਲ ਸ਼ਰਮਾ ਅਤੇ ਹਰਦੀਪ ਸਿੰਘ ਪੁਰਬਾ ਵਲੋਂ ਮੁੰਨਾ ਖਾਨ, ਸਲੀਮ ਖਾਨ, ਮੁਹੰਮਦ ਅੁਸਦੁਲਾ ਅਤੇ ਨੇਕ ਖਾਨ ਨੂੰ ਸਨਮਾਨਿਤ ਵੀ ਕੀਤਾ ਗਿਆ ਅਤੇ ਤਿਉਹਾਰ ਦੀ ਵਧਾਈ ਦਿੱਤੀ | ਇਸ ਮੌਕੇ ਮੁੰਨਾ ਖਾਨ, ਸਲੀਮ ਖਾਨ, ਮੁਹੰਮਦ ਅਸਦੁਲਾ, ਸਰਦਾਰ ਅਲੀ, ਗੁਫਾਰ ਅਲੀ, ਰਮਜ਼ਾਨ ਖਾਨ, ਨੇਕ ਖਾਨ, ਮੁਹੰਮਦ ਇਲਯਾਸ, ਮੱਖਣ ਖਾਨ ਤੋਂ ਇਲਾਵਾ ਸਮਾਜ ਸੇਵੀ ਕੌਂਸਲਰ ਧਰਮਪਾਲ ਸ਼ਰਮਾ, ਸਮਾਜ ਸੇਵੀ ਕੌਂਸਲਰ ਹਰਦੀਪ ਸਿੰਘ ਪੁਰਬਾ ਇਲਾਵਾ ਵੱਡੀ ਗਿਣਤੀ 'ਚ ਮੁਸਲਿਮ ਭਾਈਚਾਰੇ ਦੇ ਲੋਕ ਹਾਜ਼ਰ ਸਨ |
ਟੱਲੇਵਾਲ, (ਸੋਨੀ ਚੀਮਾ)-ਈਦ-ਉਲ-ਜੂਹਾ (ਬਕਰੀਦ) ਦਾ ਤਿਉਹਾਰ ਪਿੰਡ ਚੀਮਾ ਵਿਖੇ ਮੁਸਲਮਾਨ ਭਾਈਚਾਰੇ ਵਲੋਂ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਹਾਜੀ ਜਾਵੇਦ ਖ਼ਾਂ ਬਲੋਚ ਪ੍ਰਧਾਨ ਮੁਸਲਿਮ ਵੈੱਲਫੇਅਰ ਸੁਸਾਇਟੀ ਨੇ ਕਿਹਾ ਕਿ ਬਕਰੀਦ ਦੇ ਤਿਉਹਾਰ ਨੂੰ ਬਲੀਦਾਨ ਦੇ ਦਿਨ ਵਜੋਂ ਵੀ ਯਾਦ ਕੀਤਾ ਜਾਂਦਾ ਹੈ | ਇਸਲਾਮੀ ਕੈਲੰਡਰ ਅਨੁਸਾਰ ਬਕਰੀਦ, ਬਲੀਦਾਨ ਦਾ ਤਿਉਹਾਰ, ਰਮਜ਼ਾਨ ਤੋਂ ਦੋ ਮਹੀਨੇ ਬਾਅਦ ਆਉਂਦਾ ਹੈ | ਈਦ-ਉਲ-ਜੂਹਾ (ਬਕਰੀਦ) ਨੂੰ ਮਨਾਉਣ ਦੇ ਪਿੱਛੇ ਦਾ ਕਾਰਨ ਇਹ ਹੈ ਕਿ ਮੁਸਲਮਾਨ ਮੰਨਦੇ ਹਨ ਕਿ ਨਬੀ ਇਬਰਾਹੀਮ ਨੂੰ ਮੁਸ਼ਕਿਲ ਅਜ਼ਮਾਇਸ਼ ਦਾ ਸਾਹਮਣਾ ਕਰਨਾ ਪਿਆ ਸੀ | ਇਸ ਲਈ, ਅੱਲਾਹ ਨੇ ਉਸ ਨੂੰ ਆਪਣੇ ਪੁੱਤਰ ਨਬੀ ਇਸਮਾਈਲ ਦੀ ਬਲੀ ਦੇਣ ਲਈ ਕਿਹਾ ਸੀ | ਇਸ ਤੋਂ ਬਾਅਦ ਇਬਰਾਹੀਮ ਆਦੇਸ਼ ਦੀ ਪਾਲਣਾ ਕਰਨ ਲਈ ਤਿਆਰ ਹੋ ਗਿਆ | ਉਸੇ ਸਮੇਂ ਬੇਟੇ ਦੀ ਕੁਰਬਾਨੀ ਤੋਂ ਪਹਿਲਾਂ, ਅੱਲਾਹ ਨੇ ਉਸ ਦਾ ਹੱਥ ਰੋਕ ਲਿਆ | ਇਸ ਤੋਂ ਬਾਅਦ ਉਨ੍ਹ•ਾਂ ਨੂੰ ਭੇਡ ਜਾਂ ਲੇਲੇ ਵਰਗੇ ਜਾਨਵਰ ਦੀ ਬਲੀ ਚੜ੍ਹ•ਾਉਣ ਲਈ ਕਿਹਾ ਗਿਆ | ਇਸ ਤਰ੍ਹ•ਾਂ ਉਸ ਦਿਨ ਤੋਂ ਲੋਕ ਬਕਰੀਦ ਨੂੰ ਮਨਾ ਰਹੇ ਹਨ | ਉਨ•ਾਂ ਕਿਹਾ ਕਿ ਅੱਜ ਮੁਸਲਮਾਨ ਭਾਈਚਾਰੇ ਵਲੋਂ ਦੇਸ਼ ਤੇ ਪੰਜਾਬ ਦੇ ਭਲੇ ਲਈ ਜਿੱਥੇ ਨਮਾਜ਼ ਅਦਾ ਕੀਤੀ ਗਈ ਉੱਥੇ ਲੋੜਵੰਦਾਂ ਦੀ ਮਦਦ ਵੀ ਕੀਤੀ ਗਈ ਹੈ | ਇਸ ਮੌਕੇ ਯੂਸਫ਼ ਖ਼ਾਨ ਮੀਤ ਪ੍ਰਧਾਨ, ਦਿਲਸ਼ਾਦ ਖ਼ਾਨ, ਗੁਲਜ਼ਾਰ ਖ਼ਾਨ, ਇਕਬਾਲ ਖ਼ਾਨ, ਪਾਲੀ ਖ਼ਾਨ, ਬੂਟਾ ਖ਼ਾਨ, ਫੰਗਣ ਖ਼ਾਨ, ਮੇਹਦਰੀਨ, ਨਈਮ ਖ਼ਾਨ, ਨਦੀਮ ਖ਼ਾਨ ਆਦਿ ਤੋਂ ਇਲਾਵਾ ਮੁਸਲਿਮ ਵੈੱਲਫੇਅਰ ਸੁਸਾਇਟੀ ਦੇ ਸਮੂਹ ਆਗੂ ਵੀ ਹਾਜ਼ਰ ਸਨ | ਇਸੇ ਤਰ੍ਹ•ਾਂ ਪਿੰਡ ਭੋਤਨਾ, ਟੱਲੇਵਾਲ, ਬੀਹਲਾ, ਰਾਮਗੜ•, ਗਹਿਲਾਂ, ਦੀਵਾਨਾ, ਚੂੰਘਾ, ਪੱਖੋਕੇ ਆਦਿ ਪਿੰਡਾਂ ਵਿਚ ਬਕਰੀਦ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ |
ਮਹਿਲ ਕਲਾਂ, (ਅਵਤਾਰ ਸਿੰਘ ਅਣਖੀ)- ਪਿੰਡ ਚੁਹਾਣਕੇ ਕਲਾਂ ਵਿਖੇ ਈਦ-ਉਲ-ਜੂਹਾ (ਬਕਰੀਦ) ਦਾ ਤਿਉਹਾਰ ਸੂਬਾ ਪ੍ਰਧਾਨ ਮੁਹੰਮਦ ਹੰਸ ਮਾਨਸਾ ਖ਼ੁਰਦ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ ਜਿਸ ਵਿਚ ਇਲਾਕੇ ਦੇ ਮੁਸਲਿਮ ਭਾਈਚਾਰੇ ਦੇ ਲੋਕਾਂ ਨੇ ਵੱਡੀ ਗਿਣਤੀ ਵਿਚ ਪਹੁੰਚ ਕੇ ਨਮਾਜ਼ ਅਦਾ ਕੀਤੀ | ਇਸ ਮੌਕੇ ਮੁਸਲਿਮ ਫ਼ਰੰਟ ਪੰਜਾਬ ਦੇ ਸੀਨੀਅਰ ਮੀਤ ਪ੍ਰਧਾਨ ਹਮੀਦ ਮੁਹੰਮਦ ਅਤੇ ਜਨਰਲ ਸਕੱਤਰ ਕੇਸਰ ਖ਼ਾਨ ਮਹਿਲ ਕਲਾਂ ਨੇ ਦੱਸਿਆ ਕਿ ਇਸ ਮੌਕੇ ਸਮੁੱਚੇ ਮੁਸਲਿਮ ਭਾਈਚਾਰੇ ਦੇ ਲੋਕਾਂ ਨੇ ਪ੍ਰਮਾਤਮਾ ਅੱਗੇ ਕਿਸਾਨੀ ਸੰਘਰਸ਼ ਦੀ ਜਿੱਤ ਲਈ ਵੀ ਦੁਆ ਕੀਤੀ ਤੇ ਕਿਸਾਨੀ ਹਿਤਾਂ ਦੀ ਰਾਖੀ ਲਈ ਹਮੇਸ਼ਾ ਡਟ ਕੇ ਖੜਨ ਦਾ ਅਹਿਦ ਲਿਆ | ਇਸ ਮੌਕੇ ਡਾ: ਬੀ.ਆਰ. ਅੰਬੇਡਕਰ ਜਾਗਿ੍ਤੀ ਸਭਾ ਦੇ ਬਲਾਕ ਪ੍ਰਧਾਨ ਬਲਵੰਤ ਸਿੰਘ ਚੁਹਾਣਕੇ, ਪ੍ਰਧਾਨ ਸਤਨਾਮ ਸਿੰਘ ਆਦਿ ਵਲੋਂ ਸਮੂਹ ਮੁਸਲਿਮ ਭਾਈਚਾਰੇ ਨੂੰ ਇਸ ਤਿਉਹਾਰ ਦੀਆਂ ਸ਼ੁੱਭਕਾਮਨਾਵਾਂ ਭੇਟ ਕੀਤੀਆਂ ਗਈਆਂ | ਇਸ ਮੌਕੇ ਮਹੋਰ ਸ਼ਾਹ ਰਾਏਸਰ, ਪਾਲਾ ਰਾਏਸਰ, ਤਾਜ ਖਾ ਚੰਨਣਵਾਲ, ਅਕਬਰ ਅਲੀ ਖਿਆਲੀ, ਹਾਜੀ ਫ਼ਕੀਰ ਮੁਹੰਮਦ, ਬਸ਼ੀਰ ਖ਼ਾਨ, ਰਮਜ਼ਾਨ ਖ਼ਾਨ, ਇਕਬਾਲ ਖ਼ਾਨ, ਡਾ: ਨਜ਼ੀਰ ਖ਼ਾਨ ਆਦਿ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX