ਤਾਜਾ ਖ਼ਬਰਾਂ


ਕੈਨੇਡਾ 'ਚ ਜਸਟਿਨ ਟਰੂਡੋ ਦੀ ਦੁਬਾਰਾ ਬਣੇਗੀ ਘੱਟ ਗਿਣਤੀ ਸਰਕਾਰ
. . .  15 minutes ago
ਟੋਰਾਂਟੋ, 21 ਸਤੰਬਰ (ਸਤਪਾਲ ਸਿੰਘ ਜੌਹਲ) - ਕੈਨੇਡਾ 'ਚ ਜਸਟਿਨ ਟਰੂਡੋ ਦੀ ਦੁਬਾਰਾ ਘੱਟ ਗਿਣਤੀ ਸਰਕਾਰ ਬਣੇਗੀ...
ਜਸਟਿਨ ਟਰੂਡੋ ਨੂੰ ਮਿਲੀ ਜਿੱਤ
. . .  10 minutes ago
ਟੋਰਾਂਟੋ, 21 ਸਤੰਬਰ - ਜਸਟਿਨ ਟਰੂਡੋ ਨੇ ਜਿੱਤ ਹਾਸਲ ਕੀਤੀ ...
ਕੈਲਗਰੀ ਸਕਾਈਵਿਊ ਤੋਂ ਜਾਰਜ ਚਾਹਲ ਜੇਤੂ
. . .  55 minutes ago
ਕੈਲਗਰੀ 21 ਸਤੰਬਰ (ਜਸਜੀਤ ਸਿੰਘ ਧਾਮੀ) - ਸੰਸਦੀ ਹਲਕਾ ਕੈਲਗਰੀ ਸਕਾਈਵਿਊ ਤੋਂ ਲਿਬਰਲ ਉਮੀਦਵਾਰ ਜਾਰਜ ਚਾਹਲ ਨੇ...
ਅਸ਼ਲੀਲ ਫ਼ਿਲਮਾਂ ਬਣਾਉਣ ਦੇ ਮਾਮਲੇ ਵਿਚ ਫ਼ਰਾਰ ਮੁਲਜ਼ਮਾਂ ਦੇ ਵਿਰੁੱਧ ਲੁੱਕ ਆਊਟ ਸਰਕੁਲਰ ਜਾਰੀ
. . .  59 minutes ago
ਮੁੰਬਈ, 21 ਸਤੰਬਰ - ਮੁੰਬਈ ਪੁਲਿਸ ਦੀ ਅਪਰਾਧ ਸ਼ਾਖਾ ਨੇ ਅਸ਼ਲੀਲ ਫ਼ਿਲਮਾਂ ਬਣਾਉਣ ਦੇ ਮਾਮਲੇ ਵਿਚ ਫ਼ਰਾਰ ਮੁਲਜ਼ਮਾਂ ਦੇ ਵਿਰੁੱਧ ਲੁੱਕ ਆਊਟ ਸਰਕੁਲਰ ਜਾਰੀ ਕੀਤਾ ...
ਆਈ.ਈ.ਡੀ. ਰਿਕਵਰੀ ਨਾਲ ਜੁੜੇ ਮਾਮਲੇ ਵਿਚ ਸੱਤ ਥਾਵਾਂ 'ਤੇ ਤਲਾਸ਼ੀ ਅਭਿਆਨ
. . .  about 1 hour ago
ਨਵੀਂ ਦਿੱਲੀ, 21 ਸਤੰਬਰ - ਆਈ.ਈ.ਡੀ. ਰਿਕਵਰੀ ਨਾਲ ਜੁੜੇ 27 ਜੂਨ ਦੇ ਮਾਮਲੇ ਵਿਚ ਰਾਸ਼ਟਰੀ ਜਾਂਚ ਏਜੰਸੀ ਵਲੋਂ ਅਨੰਤਨਾਗ, ਬਾਰਾਮੂਲਾ, ਸ੍ਰੀਨਗਰ, ਡੋਡਾ, ਕਿਸ਼ਤਵਾੜ ਸਮੇਤ ਸੱਤ...
ਪਿਛਲੇ 24 ਘੰਟਿਆਂ ਵਿਚ ਕੋਰੋਨਾ ਦੇ 26,115 ਨਵੇਂ ਮਾਮਲੇ ਆਏ ਸਾਹਮਣੇ
. . .  about 1 hour ago
ਨਵੀਂ ਦਿੱਲੀ, 21 ਸਤੰਬਰ - ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ ਕੋਰੋਨਾ ਦੇ 26,115 ਨਵੇਂ ਮਾਮਲੇ ਸਾਹਮਣੇ ਆਏ ਹਨ...
ਹਰੀਸ਼ ਰਾਵਤ ਨੇ ਟਵੀਟ ਕਰਕੇ ਭਾਜਪਾ ਨੂੰ ਮੋਦੀ-ਨਵਾਜ ਦੀ ਗਲਵੱਕੜੀ ਤੇ ਬਿਰਿਆਨੀ ਯਾਦ ਕਰਵਾਈ
. . .  about 1 hour ago
ਨਵੀਂ ਦਿੱਲੀ, 21 ਸਤੰਬਰ - ਭਾਜਪਾ ਵਲੋਂ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ 'ਤੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨਾਲ ਦੋਸਤੀ ਕਰਕੇ ਘੇਰਨ ਦੇ ਮੁੱਦੇ 'ਤੇ ਹਰੀਸ਼ ਰਾਵਤ ਨੇ ਟਵੀਟ ਕਰਕੇ ਕਿਹਾ ਕਿ ਜਦੋਂ ਸਿੱਧੂ ਭਾਜਪਾ ਵਿਚ ਸਨ ਤਾਂ ਉਸ ਵੇਲੇ ਵੀ ਉਨ੍ਹਾਂ ਦਾ ਦੋਸਤੀ ਇਮਰਾਨ ਖਾਨ ਨਾਲ ਸੀ...
ਡਿਪਟੀ ਕਮਿਸ਼ਨਰ ਲੁਧਿਆਣਾ 5 ਮਿੰਟ ਪਹਿਲਾ ਦਫ਼ਤਰ ਪੁੱਜੇ
. . .  about 2 hours ago
ਲੁਧਿਆਣਾ, 21 ਸਤੰਬਰ (ਪੁਨੀਤ ਬਾਵਾ) - ਪੰਜਾਬ ਦੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਸੂਬੇ ਦੇ ਸਾਰੇ ਅਧਿਕਾਰੀਆਂ ਨੂੰ ਆਪਣੇ ਦਫ਼ਤਰਾਂ 'ਚ ਸਵੇਰੇ 9 ਵਜੇ ਪੁੱਜਣ ਦੀ ਹਦਾਇਤ ਕੀਤੀ ਗਈ ਹੈ। ਜਿਸ ਤਹਿਤ ਡਿਪਟੀ ਕਮਿਸ਼ਨਰ ਲੁਧਿਆਣਾ ਵਰਿੰਦਰ ਕੁਮਾਰ ਸ਼ਰਮਾ 9 ਵੱਜਣ ਤੋਂ ਪੰਜ ਮਿੰਟ ਪਹਿਲਾਂ ਹੀ...
ਕੈਲਗਰੀ ਫੋਰੈਸਟ ਲਾਉਨ ਤੋਂ ਕੰਜ਼ਰਵੇਟਿਵ ਉਮੀਦਵਾਰ ਜਸਰਾਜ ਸਿੰਘ ਹੱਲਣ ਨੇ ਪ੍ਰਾਪਤ ਕੀਤੀ ਜਿੱਤ
. . .  about 3 hours ago
ਕੈਲਗਰੀ, 21 ਸਤੰਬਰ (ਜਸਜੀਤ ਸਿੰਘ ਧਾਮੀ) - ਸੰਸਦੀ ਹਲਕਾ ਕੈਲਗਰੀ ਫੋਰੈਸਟ ਲਾਉਨ ਤੋਂ ਕੰਜ਼ਰਵੇਟਿਵ ਉਮੀਦਵਾਰ ਪੂਰਨ ਗੁਰਸਿੱਖ ਜਸਰਾਜ ਸਿੰਘ ਹੱਲਣ ਨੇ ਜਿੱਤ ਪ੍ਰਾਪਤ ਕੀਤੀ ਹੈ...
ਸ਼ੁਰੂਆਤੀ ਚੋਣ ਨਤੀਜਿਆਂ 'ਚ ਜਸਟਿਨ ਟਰੂਡੋ ਨੂੰ ਬੜ੍ਹਤ
. . .  about 3 hours ago
ਟੋਰਾਂਟੋ, 21 ਸਤੰਬਰ - ਅਧਿਕਾਰਕ ਨਤੀਜਿਆਂ ਮੁਤਾਬਿਕ ਕੈਨੇਡਾ ਦੀ ਜਸਟਿਨ ਟਰੂਡੋ ਦੀ ਅਗਵਾਈ ਹੇਠਲੀ ਸੱਤਾਧਿਰ ਲਿਬਰਲ ਪਾਰਟੀ ਨੇ ਕੈਨੇਡਾ ਦੀਆਂ 44ਵੀਆਂ ਕੌਮੀ ਚੋਣਾਂ ਵਿਚ ਇਕ ਫ਼ੀਸਦੀ ਨਾਲ ਸ਼ੁਰੂਆਤੀ ਬੜ੍ਹਤ ਬਣਾਈ ਹੈ...
⭐ਮਾਣਕ - ਮੋਤੀ⭐
. . .  about 3 hours ago
ਚੰਨੀ ਦੀ ਅਗਵਾਈ ‘ਚ ਮੰਤਰੀ ਮੰਡਲ ਦੀ ਪਹਿਲੀ ਮੀਟਿੰਗ ਦੌਰਾਨ ਵੱਖ-ਵੱਖ ਗਰੀਬ ਪੱਖੀ ਉਪਰਾਲਿਆਂ ਨੂੰ ਲਾਗੂ ਕਰਨ ਲਈ ਕੀਤਾ ਗਿਆ ਵਿਚਾਰ-ਵਟਾਂਦਰਾ
. . .  about 11 hours ago
ਚੰਡੀਗੜ੍ਹ , 21 ਸਤੰਬਰ- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਮੰਤਰੀ ਮੰਡਲ ਦੀ ਪਹਿਲੀ ਮੀਟਿੰਗ ਦੌਰਾਨ ਵੱਖ-ਵੱਖ ਗਰੀਬ ਪੱਖੀ ਉਪਰਾਲਿਆਂ ਨੂੰ ਨਿਰਧਾਰਤ ਸਮੇਂ ਵਿਚ ਲਾਗੂ ਕਰਨ ਲਈ...
ਗਰੀਬ-ਪੱਖੀ ਉਪਰਾਲਿਆਂ ਦੀ ਸ਼ੁਰੂਆਤ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਜਨਮ ਦਿਵਸ ਉਤੇ 2 ਅਕਤੂਬਰ, 2021 ਤੋਂ ਕੀਤੀ ਜਾਵੇਗੀ
. . .  1 day ago
ਕਾਰ ਰਾਵੀ ਨਦੀ ਵਿਚ ਡਿੱਗੀ , ਜੋੜੇ ਦੀ ਦਰਦਨਾਕ ਮੌਤ
. . .  1 day ago
ਡਮਟਾਲ,20 ਸਤੰਬਰ (ਰਾਕੇਸ਼ ਕੁਮਾਰ)- ਚੰਬਾ-ਭਰਮੌਰ ਐਨ.ਐਚ. ਪਰ ਦੁਰਗੇਥੀ ਅਤੇ ਧਾਕੋਗ ਦੇ ਵਿਚਕਾਰ, ਇਕ ਕਾਰ ਬੇਕਾਬੂ ਹੋ ਗਈ ਅਤੇ ਰਾਵੀ ਨਦੀ ਵਿਚ ਜਾ ਡਿੱਗੀ । ਇਸ ਹਾਦਸੇ ਵਿਚ ਜੋੜੇ ਦੀ ਦਰਦਨਾਕ ਮੌਤ...
ਆਈ.ਪੀ.ਐਲ. 2021: ਕੇ.ਕੇ.ਆਰ. ਦੀ ਆਰ.ਸੀ.ਬੀ. ਉੱਤੇ ਇੱਕਤਰਫਾ ਜਿੱਤ
. . .  1 day ago
ਪੰਜਾਬ ਦੇ ਉਪ ਮੁੱਖ ਮੰਤਰੀ ਬਣੇ ਸੁਖਜਿੰਦਰ ਸਿੰਘ ਰੰਧਾਵਾ ਨੇ ਸੰਭਾਲਿਆ ਅਹੁਦਾ , ਸਿੱਧੂ ਰਹੇ ਗ਼ੈਰਹਾਜ਼ਰ
. . .  1 day ago
ਚੰਨੀ ਸਰਕਾਰ ਨੇ ਮੁਲਾਜ਼ਮਾਂ ਦੀ ਹਾਜ਼ਰੀ ਤੇ ਚੈਕਿੰਗ ਬਾਰੇ ਜਾਰੀ ਕੀਤੇ ਨਵੇਂ ਹੁਕਮ
. . .  1 day ago
ਚੰਡੀਗੜ੍ਹ, 20 ਸਤੰਬਰ - ਪੰਜਾਬ ਸਰਕਾਰ ਨੇ ਰਾਜ ਦੇ ਸਰਕਾਰੀ ਮੁਲਾਜ਼ਮਾਂ ਦਾ ਸਵੇਰੇ ਸਮੇਂ ਸਿਰ ਆਉਣਾ ਤੇ ਸ਼ਾਮ ਨੁੰ ਡਿਊਟੀ ਪੂਰੀ ਕਰ ਕੇ ਸਮੇਂ ਸਿਰ ਜਾਣਾ ਯਕੀਨੀ ਬਣਾਉਣ ਵਾਸਤੇ ਹੁਕਮ ਜਾਰੀ ਕੀਤੇ ਹਨ। ਰਾਜ ਦੇ ਪ੍ਰਸੋਨਲ ਵਿਭਾਗ...
ਪੰਜਾਬ ਮੰਤਰੀ ਮੰਡਲ ਦੀ ਪਹਿਲੀ ਮੀਟਿੰਗ ਚੱਲ ਰਹੀ ਹੈ: ਕਿਸੇ ਵੀ ਭ੍ਰਿਸ਼ਟ ਅਧਿਕਾਰੀ ਨੂੰ ਬਖਸ਼ਿਆ ਨਹੀਂ ਜਾਵੇਗਾ
. . .  1 day ago
ਪੰਜਾਬ ਕੈਬਨਿਟ ਦੀ ਮੀਟਿੰਗ ਸ਼ੁਰੂ
. . .  1 day ago
ਰਾਸ਼ਟਰਪਤੀ ਜੋ ਬਾਈਡਨ 24 ਸਤੰਬਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਦੁਵੱਲੀ ਮੀਟਿੰਗ ਵਿਚ ਸ਼ਾਮਲ ਹੋਣਗੇ
. . .  1 day ago
ਰਾਇਲ ਚੈਲੰਜਰਜ਼ ਬੰਗਲੌਰ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਕੀਤਾ ਫੈਸਲਾ
. . .  1 day ago
ਦਿੱਲੀ ਦੀ ਅਦਾਲਤ ਨੇ ਮਕੋਕਾ ਮਾਮਲੇ ’ਚ ਅਦਾਕਾਰਾ ਲੀਨਾ ਮਾਰੀਆ ਨੂੰ 27 ਸਤੰਬਰ ਤੱਕ ਨਿਆਇਕ ਹਿਰਾਸਤ ’ਚ ਭੇਜਿਆ
. . .  1 day ago
ਗੁਲਾਬੀ ਸੁੰਡੀ ਤੋਂ ਦੁਖੀ ਪਿੰਡ ਜੱਜ਼ਲ ’ਚ ਕਿਸਾਨਾਂ ਨੇ ਖੜ੍ਹੀ ਨਰਮੇ ਦੀ ਫ਼ਸਲ ਪੁੱਟੀ
. . .  1 day ago
ਰਾਮਾਂ ਮੰਡੀ (ਬਠਿੰਡਾ) ,20 ਸਤੰਬਰ (ਅਮਰਜੀਤ ਸਿੰਘ ਲਹਿਰੀ)-ਰਾਮਾਂ ਮੰਡੀ ਦੇ ਨੇੜਲੇ ਪਿੰਡ ਜੱਜ਼ਲ ਵਿਖੇ ਕਿਸਾਨ ਨੇ ਗੁਲਾਬੀ ਸੁੰਡੀ ਦੇ ਹਮਲੇ ਕਾਰਨ ਖ਼ਰਾਬ ਹੋਈ ਆਪਣੀ ਨਰਮੇ ਦੀ ਖੜ੍ਹੀ ਫ਼ਸਲ ਪੁੱਟ ਦਿੱਤੀ। ਪਿੰਡ ਦੇ ਸਰਪੰਚ ਗੁਰਸ਼ਰਨ ਸਿੰਘ ...
ਅਜਨਾਲਾ ਤੇਲ ਟੈਂਕਰ ਟਿਫ਼ਨ ਬੰਬ ਧਮਾਕਾ ਮਾਮਲੇ ਦੇ 3 ਕਥਿਤ ਮੁਲਜ਼ਮ ਅਦਾਲਤ ਨੇ ਮੁੜ 2 ਦਿਨ ਦੇ ਰਿਮਾਂਡ 'ਤੇ ਭੇਜੇ
. . .  1 day ago
ਅਜਨਾਲਾ, 20 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਅਗਸਤ ਮਹੀਨੇ ਵਿਚ ਸ਼ਰਮਾ ਫਿਲਿੰਗ ਸਟੇਸ਼ਨ ਅਜਨਾਲਾ 'ਤੇ ਹੋਏ ਆਈ.ਈ.ਡੀ ਟਿਫ਼ਨ ਬੰਬ ਧਮਾਕਾ ਮਾਮਲੇ 'ਚ ਗ੍ਰਿਫ਼ਤਾਰ ਅਜਨਾਲਾ ਖੇਤਰ ਨਾਲ ਸੰਬੰਧਿਤ ਤਿੰਨ...
ਪਿੰਡ ਜੱਜ਼ਲ 'ਚ ਕਰਜ਼ੇ ਤੋਂ ਦੁਖੀ ਕਿਸਾਨ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਕੀਤੀ ਜੀਵਨ ਲੀਲਾ ਸਮਾਪਤ
. . .  1 day ago
ਰਾਮਾਂ ਮੰਡੀ (ਬਠਿੰਡਾ) 20 ਸਤੰਬਰ (ਅਮਰਜੀਤ ਸਿੰਘ ਲਹਿਰੀ) - ਰਾਮਾਂ ਮੰਡੀ ਦੇ ਨੇੜਲੇ ਪਿੰਡ ਜੱਜ਼ਲ ਵਿਖੇ ਕਰਜ਼ੇ ਤੋਂ ਦੁਖੀ 42 ਸਾਲਾ ਕਿਸਾਨ ਨੇ ਜ਼ਹਿਰੀਲੀ ਵਸਤੂ ਨਿਗਲ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 7 ਸਾਉਣ ਸੰਮਤ 553
ਵਿਚਾਰ ਪ੍ਰਵਾਹ: ਜੀਵਨ ਦੇ ਸੰਘਰਸ਼ ਵਿਚ ਉਹ ਜਿੱਤਦੇ ਹਨ, ਜਿਨ੍ਹਾਂ ਵਿਚ ਹਾਲਾਤ \'ਤੇ ਕਾਬੂ ਪਾਉਣ ਦੀ ਯੋਗਤਾ ਹੁੰਦੀ ਹੈ। -ਚਾਰਲਿਸ ਡਾਰਵਿਨ

ਖੇਡ ਸੰਸਾਰ

ਉਦਘਾਟਨੀ ਸਮਾਰੋਹ 'ਚ 6 ਭਾਰਤੀ ਅਧਿਕਾਰੀਆਂ ਨੂੰ ਸ਼ਾਮਿਲ ਹੋਣ ਦੀ ਇਜਾਜ਼ਤ

ਟੋਕੀਓ, 21 ਜੁਲਾਈ (ਏਜੰਸੀ)- ਭਾਰਤ ਦੇ ਮਿਸ਼ਨ ਉਪ ਮੁੱਖ ਪ੍ਰੇਮ ਕੁਮਾਰ ਵਰਮਾ ਨੇ ਪੀ.ਟੀ.ਆਈ. ਨੂੰ ਦੱਸਿਆ ਕਿ ਸ਼ੁੱਕਰਵਾਰ ਨੂੰ ਹੋਣ ਵਾਲੇ ਉਲੰਪਿਕ ਖੇਡਾਂ ਦੇ ਉਦਘਾਟਨੀ ਸਮਾਰੋਹ 'ਚ ਭਾਰਤੀ ਦਲ ਦੇ ਸਿਰਫ 6 ਅਧਿਕਾਰੀਆਂ ਨੂੰ ਹਿੱਸਾ ਲੈਣ ਦੀ ਮਨਜ਼ੂਰੀ ਮਿਲੀ ਹੈ | ਉਨ੍ਹਾਂ ...

ਪੂਰੀ ਖ਼ਬਰ »

'ਈਵੈਂਟਸ' ਦਾ ਸਮਾਂ

ਹਾਕੀ ਜੁਲਾਈ 24-ਪੁਰਸ਼ ਪੂਲ ਏ- ਭਾਰਤ ਬਨਾਮ ਨਿਊਜ਼ੀਲੈਂਡ (ਸਵੇਰੇ 6.30 ਵਜੇ) ਜੁਲਾਈ 24-ਔਰਤ ਪੂਲ ਏ- ਭਾਰਤ ਬਨਾਮ ਨੀਦਰਲੈਂਡ (ਸ਼ਾਮ 4.15 ਵਜੇ) ਜੁਲਾਈ 25-ਪੁਰਸ਼ ਪੂਲ ਏ- ਭਾਰਤ ਬਨਾਮ ਆਸਟ੍ਰੇਲੀਆ (ਬਾਅਦ ਦੁਪਹਿਰ 3 ਵਜੇ) ਜੁਲਾਈ 26-ਔਰਤ ਪੂਲ ਏ- ਭਾਰਤ ਬਨਾਮ ਜਰਮਨੀ (ਸ਼ਾਮ 5.45 ...

ਪੂਰੀ ਖ਼ਬਰ »

2032 ਉਲੰਪਿਕ ਖੇਡਾਂ ਬਿ੍ਸਬੇਨ 'ਚ

ਬਿ੍ਸਬੇਨ, 21 ਜੁਲਾਈ (ਮਹਿੰਦਰਪਾਲ ਸਿੰਘ ਕਾਹਲੋਂ)- ਅੰਤਰਰਾਸ਼ਟਰੀ ਉਲੰਪਿਕ ਕਮੇਟੀ ਨੇ ਬਿ੍ਸਬੇਨ ਨੂੰ ਬੁੱਧਵਾਰ ਨੂੰ 2032 ਉਲੰਪਿਕ ਦੀ ਮੇਜ਼ਬਾਨੀ ਲਈ ਚੁਣਿਆ ਹੈ | ਬਿ੍ਸਬੇਨ ਦੇ ਖ਼ਿਲਾਫ਼ ਕਿਸੇ ਸ਼ਹਿਰ ਨੇ ਮੇਜ਼ਬਾਨੀ ਦੀ ਦਾਅਵੇਦਾਰੀ ਪੇਸ਼ ਨਹੀਂ ਕੀਤੀ | ਸਿਡਨੀ 'ਚ 2000 ...

ਪੂਰੀ ਖ਼ਬਰ »

ਟੋਕੀਓ ਉਲੰਪਿਕ 'ਚ 5 ਅੰਕ ਭਾਰਤੀ ਖਿਡਾਰੀਆਂ ਲਈ ਸ਼ੁੱਭ ਸੰਕੇਤ

ਜਲੰਧਰ, 21 ਜੁਲਾਈ (ਜਤਿੰਦਰ ਸਾਬੀ)-ਇਸ ਵਾਰੀ 5 ਅੰਕ ਦੇ ਯੋਗ ਦੇ ਕੁੱਝ ਖਾਸ ਮਤਲਬ ਨਿਕਲ ਰਹੇ ਹਨ ਜਾਪਾਨ 'ਚ ਵੀ 5 ਅੱਖਰ, ਟੋਕੀਓ 'ਚ ਵੀ 5 ਅੱਖਰ ਤੇ 2021 ਦਾ ਯੋਗ ਵੀ 5 ਬਣ ਰਿਹਾ ਹੈ ਤੇ 23 ਤਰੀਕ ਨੂੰ ਖੇਡਾਂ ਦੀ ਸ਼ੁਰੂਆਤ ਹੋ ਰਹੀ ਹੈ ਤੇ ਇਸ ਦਾ ਯੋਗ ਵੀ 5 ਹੀ ਬਣਦਾ ਹੈ ਤੇ ਭਾਰਤ ਨੇ ...

ਪੂਰੀ ਖ਼ਬਰ »

ਬਿਟਿ੍ਸ਼ ਕੋਲੰਬੀਆ ਦੀ ਗੁਰਪ੍ਰੀਤ ਕੌਰ ਸੋਹੀ ਟੋਕੀਓ ਉਲੰਪਿਕ 'ਚ ਖੇਡੇਗੀ ਵਾਟਰ ਪੋਲੋ

ਐਬਟਸਫੋਰਡ, 21 ਜੁਲਾਈ (ਗੁਰਦੀਪ ਸਿੰਘ ਗਰੇਵਾਲ)-ਕੈਨੇਡੀਅਨ ਉਲੰਪਿਕ ਕਮੇਟੀ ਵਲੋਂ ਜਾਪਾਨ ਦੀ ਰਾਜਧਾਨੀ ਟੋਕੀਓ ਵਿਖੇ 23 ਜੁਲਾਈ ਤੋਂ ਸ਼ੁਰੂ ਹੋ ਰਹੀਆਂ ਗਰਮ ਰੁੱਤ ਦੀਆਂ ਉਲੰਪਿਕਸ ਖੇਡਾਂ ਲਈ ਹਿੱਸਾ ਲੈਣ ਵਾਸਤੇ ਭੇਜੀ ਗਈ ਕੈਨੇਡਾ ਦੀ 12 ਮੈਂਬਰੀ ਵਾਟਰ ਪੋਲੋ ਟੀਮ ਵਿਚ ਬਿ੍ਟਿਸ਼ ਕੋਲੰਬੀਆ ਸੂਬੇ ਦੇ ਸ਼ਹਿਰ ਡੈਲਟਾ ਦੀ ਜੰਮਪਲ 27 ਸਾਲਾ ਪੰਜਾਬਣ ਖਿਡਾਰਨ ਗੁਰਪ੍ਰੀਤ ਕੌਰ ਸੋਹੀ ਨੇ 9 ਸਾਲ ਦੀ ਉਮਰ 'ਚ ਵਾਟਰ ਪੋਲੋ ਖੇਡਣੀ ਸ਼ੁਰੂ ਕੀਤੀ ਸੀ | 2011 ਦੀਆਂ ਪੈਨ ਐਮ ਖੇਡਾਂ 'ਚ ਸੋਨ ਤਗਮਾ ਤੇ ਫਿਨਾ ਵਰਲਡ ਲੀਗ 'ਚ ਚਾਂਦੀ ਦਾ ਤਗਮਾ ਹਾਸਲ ਕੀਤਾ | ਗੁਰਪ੍ਰੀਤ ਕੌਰ ਨੇ ਕੈਲੀਫੋਰਨੀਆ ਦੀ ਸਟੈਨਫੋਰਡ ਯੂਨੀਵਰਸਿਟੀ ਤੋਂ ਮਨੁੱਖੀ ਜੀਵ ਵਿਗਿਆਨ ਦੀ ਡਿਗਰੀ ਕੀਤੀ ਹੋਈ ਹੈ | 2016 ਵਿਚ ਉਹ ਟੀਮ ਦੀ ਕਪਤਾਨ ਵੀ ਰਹੀ ਹੈ | ਟੋਕੀਓ ਉਲੰਪਿਕਸ ਵਿਚ ਕੈਨੇਡੀਅਨ ਵਾਟਰ ਪੋਲੋ ਟੀਮ ਦਾ ਪਹਿਲਾ ਮੁਕਾਬਲਾ 24 ਜੁਲਾਈ ਨੂੰ ਆਸਟ੍ਰੇਲੀਆ ਦੀ ਟੀਮ ਨਾਲ ਹੋਵੇਗਾ | ਵਰਨਣਯੋਗ ਹੈ ਕਿ ਕੈਨੇਡਾ ਤੋਂ ਵੱਖ-ਵੱਖ ਟੀਮਾਂ ਦੇ 371 ਖਿਡਾਰੀ ਟੋਕੀਓ ਗਏ ਹਨ ਜਿਨ੍ਹਾਂ 'ਚ 225 ਔਰਤਾਂ ਤੇ 146 ਮਰਦ ਖਿਡਾਰੀ ਸ਼ਾਮਿਲ ਹਨ |

ਖ਼ਬਰ ਸ਼ੇਅਰ ਕਰੋ

 

ਟੋਕੀਓ 'ਚ ਡੋਪ ਟੈਸਟ : 5 ਹਜ਼ਾਰ ਖਿਡਾਰੀਆਂ ਦੇ ਲਈ ਜਾਣਗੇ ਨਮੂਨੇ

ਟੋਕੀਓ, 21 ਜੁਲਾਈ (ਏਜੰਸੀ)- ਅੰਤਰਰਾਸ਼ਟਰੀ ਜਾਂਚ ਏਜੰਸੀ ਨੇ ਆਈ. ਓ. ਸੀ. (ਅੰਤਰਰਾਸ਼ਟਰੀ ਉਲੰਪਿਕ ਕਮੇਟੀ) ਨੂੰ ਕਿਹਾ ਹੈ ਕਿ ਟੋਕੀਓ ਉਲੰਪਿਕ 'ਚ ਮੁਕਾਬਲੇ ਦੌਰਾਨ ਅਤੇ ਇਸ ਦੇ ਅੰਤਰਗਤ ਡੋਪ ਪ੍ਰੀਖਿਆ ਲਈ ਕਰੀਬ 5000 ਨਮੂਨੇ ਲਏ ਜਾਣਗੇ | ਆਈ.ਟੀ.ਏ. ਨੇ ਕਿਹਾ ਕਿ ਉਹ ਖੇਡਾਂ ...

ਪੂਰੀ ਖ਼ਬਰ »

ਭਾਰਤੀ ਖਿਡਾਰੀਆਂ ਦੇ ਵੱਧ ਤਗਮੇ ਜਿੱਤਣ ਦੀ ਏਨੀ ਉਮੀਦ ਕਿਉਂ

ਜਲੰਧਰ, 21 ਜੁਲਾਈ (ਜਤਿੰਦਰ ਸਾਬੀ)- ਟੋਕੀਓ ਉਲੰਪਿਕ ਖੇਡਾਂ ਦੇ ਸ਼ਰੁੂ ਹੋਣ 'ਚ ਬਹੁਤ ਹੀ ਘੱਟ ਸਮਾਂ ਬਚਿਆ ਹੈ। ਟੋਕੀਓ ਉਲੰਪਿਕ 'ਚੋਂ ਕਈ ਖ਼ਿਡਾਰੀਆਂ ਤੋਂ ਤਗਮੇ ਜਿੱਤਣ ਦੀ ਉਮੀਦ ਕੀਤੀ ਜਾ ਰਹੀ ਹੈ ਤੇ ਕਈ ਵਾਰੀ ਸੰਯੋਗ ਹੀ ਐਸੇ ਬਣ ਜਾਂਦੇ ਹਨ ਕਿ ਖਿਡਾਰੀਆਂ ਲਈ ਸਮਾਂ ਦੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX