ਤਾਜਾ ਖ਼ਬਰਾਂ


"ਅਸੀਂ ਚੰਨੀ ਨੂੰ ਇਹ ਮੌਕਾ ਦੇਣ ਲਈ ਬਹੁਤ ਖੁਸ਼ ਅਤੇ ਧੰਨਵਾਦੀ ਹਾਂ-ਸੁਰਿੰਦਰ ਕੌਰ, ਚਰਨਜੀਤ ਸਿੰਘ ਚੰਨੀ ਦੀ ਭੈਣ
. . .  24 minutes ago
ਪੰਜਾਬ ਦੇ ਪਹਿਲੇ ਦਲਿਤ ਮੁੱਖ ਮੰਤਰੀ ਚਰਨਜੀਤ ਚੰਨੀ ,ਇਤਿਹਾਸ ’ਚ ਸੁਨਹਿਰੀ ਅੱਖਰਾਂ 'ਚ ਲਿਖਿਆ ਜਾਵੇਗਾ - ਨਵਜੋਤ ਸਿੰਘ ਸਿੱਧੂ
. . .  30 minutes ago
ਸੁਖਬੀਰ ਸਿੰਘ ਬਾਦਲ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਨ ’ਤੇ ਦਿੱਤੀ ਵਧਾਈ
. . .  59 minutes ago
ਕਿਸਾਨ ਸੰਘਰਸ਼ ‘ਚ ਆਪਣੀ ਜਾਨ ਗੁਆਉਣ ਵਾਲੇ 150 ਕਿਸਾਨਾਂ ਦੇ ਵਾਰਸਾਂ ਨੂੰ ਨਿੱਜੀ ਤੌਰ 'ਤੇ ਨੌਕਰੀ ਦੇ ਪੱਤਰ ਨਾ ਸੌਂਪਣ 'ਤੇ ਦੁਖੀ ਹਾਂ- ਕੈਪਟਨ
. . .  about 1 hour ago
ਚੰਡੀਗੜ੍ਹ , 19 ਸਤੰਬਰ- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੀਡੀਆ ਨੇ ਟਵੀਟ ਕਰਦਿਆਂ ਕਿਹਾ ਕਿ ਖੇਤੀਬਾੜੀ ਕਾਨੂੰਨਾਂ ਵਿਰੁੱਧ ਸੰਘਰਸ਼ ਵਿਚ ਆਪਣੀ ਜਾਨ ਗੁਆਉਣ ਵਾਲੇ 150 ਕਿਸਾਨਾਂ ਦੇ ...
ਮਨੀਸ਼ ਤਿਵਾੜੀ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਨ 'ਤੇ ਦਿੱਤੀ ਵਧਾਈ
. . .  about 2 hours ago
ਰਾਹੁਲ ਗਾਂਧੀ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਨ 'ਤੇ ਦਿੱਤੀ ਵਧਾਈ
. . .  about 2 hours ago
ਬ੍ਰਹਮ ਮਹਿੰਦਰਾ ਤੇ ਸੁਖਜਿੰਦਰ ਸਿੰਘ ਰੰਧਾਵਾ ਬਣੇ ਉਪ ਮੁੱਖ ਮੰਤਰੀ
. . .  about 2 hours ago
ਚਰਨਜੀਤ ਸਿੰਘ ਚੰਨੀ ਮੁੱਖ ਮੰਤਰੀ ਵਜੋਂ ਕੱਲ੍ਹ 11 ਵਜੇ ਚੁੱਕਣਗੇ ਸਹੁੰ
. . .  about 2 hours ago
ਚਰਨਜੀਤ ਸਿੰਘ ਚੰਨੀ ਮੀਡੀਆ ਨੂੰ ਕਰ ਰਹੇ ਸੰਬੋਧਨ
. . .  about 2 hours ago
ਅਜਨਾਲਾ ਟਿਫ਼ਨ ਬੰਬ ਧਮਾਕਾ ਮਾਮਲੇ ਦੇ ਮੁਲਜ਼ਮ ਰੂਬਲ ਸਿੰਘ ਨੂੰ ਅਦਾਲਤ ਵਲੋਂ ਮੁੜ 3 ਦਿਨ ਦੇ ਪੁਲਸ ਰਿਮਾਂਡ ’ਤੇ ਭੇਜਿਆ
. . .  about 2 hours ago
ਅਜਨਾਲਾ, 19 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪਿਛਲੇ ਮਹੀਨੇ ਅਜਨਾਲਾ ਅੰਮ੍ਰਿਤਸਰ ਰੋਡ ’ਤੇ ਸਥਿਤ ਸ਼ਰਮਾ ਫਿਲਿੰਗ ਸਟੇਸ਼ਨ ’ਤੇ ਖੜ੍ਹੇ ਤੇਲ ਵਾਲੇ ਟੈਂਕਰ ’ਤੇ ਹੋਏ ਆਈ.ਈ.ਡੀ .ਟਿਫ਼ਨ ਬੰਬ ਧਮਾਕਾ ਮਾਮਲੇ ...
ਚਰਨਜੀਤ ਸਿੰਘ ਚੰਨੀ ਦੇ ਸਮਰਥਕਾਂ ਨੇ ਚੰਡੀਗੜ੍ਹ ਵਿਚ ਰਾਜਪਾਲ ਦੇ ਘਰ ਦੇ ਬਾਹਰ ਮਨਾਏ ਜਸ਼ਨ
. . .  about 3 hours ago
ਮੋਟਰ ਸਾਈਕਲ ਧਮਾਕਾ ਅਤੇ ਟਿਫਨ ਬੰਬ ਮਾਮਲੇ ’ਚ ਨਾਮਜ਼ਦ ਪ੍ਰਵੀਨ 3 ਦਿਨਾਂ ਪੁਲਿਸ ਰਿਮਾਂਡ ’ਤੇ
. . .  about 3 hours ago
ਜਲਾਲਾਬਾਦ, 19 ਸਤੰਬਰ (ਕਰਨ ਚੁਚਰਾ) -ਸ਼ਹਿਰ ਦੇ ਪੀ.ਐਨ.ਬੀ. ਰੋਡ ’ਤੇ ਮੋਟਰ ਸਾਈਕਲ ਧਮਾਕਾ ਅਤੇ ਧਰਮੂਵਾਲਾ ਦੇ ਖੇਤਾਂ ’ਚ ਬਰਾਮਦ ਟਿਫਨ ਬੰਬ ਮਾਮਲੇ ’ਚ ਨਾਮਜ਼ਦ ਪ੍ਰਵੀਨ ਕੁਮਾਰ ਪੁੱਤਰ ਅਮੀਰ ਸਿੰਘ ...
ਚਰਨਜੀਤ ਸਿੰਘ ਚੰਨੀ ਰਾਜ ਭਵਨ ਪਹੁੰਚੇ
. . .  about 3 hours ago
ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਦਿੱਤੀਆਂ ਸ਼ੁੱਭਕਾਮਨਾਵਾਂ
. . .  about 3 hours ago
ਇਹ ਹਾਈ ਕਮਾਂਡ ਦਾ ਫੈਸਲਾ ਹੈ , ਸਵਾਗਤ ਕਰਦਾ ਹਾਂ, ਚੰਨੀ ਮੇਰੇ ਛੋਟੇ ਭਰਾ ਵਰਗਾ - ਸੁਖਜਿੰਦਰ ਸਿੰਘ ਰੰਧਾਵਾ
. . .  about 3 hours ago
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਪਰਿਵਾਰ ਪੰਜਾਬ ਰਾਜ ਭਵਨ ਪਹੁੰਚਿਆ
. . .  about 3 hours ago
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਚੰਡੀਗੜ੍ਹ ਦੇ ਜੇ.ਡਬਲਯੂ. ਮੈਰੀਅਟ ਹੋਟਲ ਤੋਂ ਗਵਰਨਰ ਹਾਊਸ ਹੋਏ ਰਵਾਨਾ
. . .  about 3 hours ago
ਬਾਰਾਬੰਕੀ: ਮੂਰਤੀ ਵਿਸਰਜਨ ਦੌਰਾਨ ਵੱਡਾ ਹਾਦਸਾ, 5 ਲੋਕਾਂ ਦੇ ਡੁੱਬਣ ਦੀ ਖ਼ਬਰ
. . .  about 3 hours ago
ਹਰੀਸ਼ ਰਾਵਤ ਸ਼ਾਮ 6:30 ਵਜੇ ਰਾਜਪਾਲ ਨੂੰ ਮਿਲਣਗੇ
. . .  about 3 hours ago
ਚਰਨਜੀਤ ਸਿੰਘ ਚੰਨੀ ਹੋਣਗੇ ਪੰਜਾਬ ਦੇ ਨਵੇਂ ਮੁੱਖ ਮੰਤਰੀ, ਹਰੀਸ਼ ਰਾਵਤ ਨੇ ਟਵੀਟ ਰਾਹੀਂ ਦਿੱਤੀ ਜਾਣਕਾਰੀ
. . .  1 minute ago
44 ਸਾਲਾ ਵਿਅਕਤੀ ਦੀ ਗਰੀਸ ’ਚ ਮੌਤ
. . .  about 4 hours ago
ਕਾਲਾ ਸੰਘਿਆਂ, 19 ਸਤੰਬਰ (ਬਲਜੀਤ ਸਿੰਘ ਸੰਘਾ)- ਨਜਦੀਕੀ ਪਿੰਡ ਕੇਸਰਪੁਰ ਦੇ 44 ਸਾਲਾ ਵਿਅਕਤੀ ਦੀ ਬੀਤੇ ਦਿਨੀਂ ਗਰੀਸ ’ਚ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ। ਕਰੀਬ 44 ਸਾਲਾ ਮ੍ਰਿਤਕ ਗੁਰਪ੍ਰੀਤ ...
ਛੱਤੀਸਗੜ੍ਹ : ਬਸਤਰ ਦੇ ਕੋਂਡਾਗਾਓਂ ਤਹਿਸੀਲ ਦੇ ਬੋਰਗਾਓਂ ਨੇੜੇ ਸੜਕ ਹਾਦਸੇ ’ਚ ਸੱਤ ਮੌਤਾਂ, ਨੌਂ ਜ਼ਖ਼ਮੀ
. . .  about 4 hours ago
ਸੁਖਜਿੰਦਰ ਸਿੰਘ ਰੰਧਾਵਾ ਨੇ ਪੰਜਾਬ ਦੇ ਰਾਜਨੀਤਿਕ ਘਟਨਾਕ੍ਰਮ ‘ਤੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਲਈ ਮੰਗਿਆ ਸਮਾਂ
. . .  about 5 hours ago
ਡਿਪਟੀ ਮੁੱਖ ਮੰਤਰੀ ਵਜੋਂ ਆਸ਼ੂ ਦੀ ਚਰਚਾ ਹੋਣ ਤੋਂ ਬਾਅਦ ਘਰ ਵਿਚ ਜਸ਼ਨ ਦਾ ਮਾਹੌਲ
. . .  about 5 hours ago
ਲੁਧਿਆਣਾ ,19 ਸਤੰਬਰ (ਪ੍ਰਮਿੰਦਰ ਸਿੰਘ ਆਹੂਜਾ)-ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਡਿਪਟੀ ਮੁੱਖ ਮੰਤਰੀ ਵਜੋਂ ਨਾਮ ਦੀ ਚਰਚਾ ਹੋਣ ਤੋਂ ਬਾਅਦ ਉਨ੍ਹਾਂ ਦੇ ਘਰ ਜਸ਼ਨ ਦਾ ਮਾਹੌਲ ਹੈ । ਆਸ਼ੂ ਦੇ ਘਰ ਦੇ ਬਾਹਰ ਸਮਰਥਕਾਂ ਦੀ ਭਾਰੀ ਭੀੜ ਇਕੱਠੀ...
ਅੰਮਿ੍ਤਸਰ ਦੇ ਹਵਾਈ ਅੱਡਾ ਰਾਜਾਸਾਂਸੀ ਵਿਖੇ ਦੁਬਈ ਤੋਂ ਪੁੱਜੇ ਇੱਕ ਯਾਤਰੀ ਕੋਲੋਂ ਕਰੀਬ 40 ਲੱਖ ਦਾ ਸੋਨਾ ਬਰਾਮਦ
. . .  about 5 hours ago
ਰਾਜਾਸਾਂਸੀ , 19 ਸਤੰਬਰ (ਹਰਦੀਪ ਸਿੰਘ ਖੀਵਾ)- ਅੰਮਿ੍ਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਹਵਾਈ ਅੱਡਾ’ਤੇ ਤਾਇਨਾਤ ਕਸਟਮ ਸਟਾਫ ਤੇ ਅਧਿਕਾਰੀਆਂ ਦੀ ਟੀਮ ਵਲੋਂ ਦੁਬਈ ਤੋਂ ਪੁੱਜੇ ਇਕ ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 7 ਸਾਉਣ ਸੰਮਤ 553
ਵਿਚਾਰ ਪ੍ਰਵਾਹ: ਜੀਵਨ ਦੇ ਸੰਘਰਸ਼ ਵਿਚ ਉਹ ਜਿੱਤਦੇ ਹਨ, ਜਿਨ੍ਹਾਂ ਵਿਚ ਹਾਲਾਤ \'ਤੇ ਕਾਬੂ ਪਾਉਣ ਦੀ ਯੋਗਤਾ ਹੁੰਦੀ ਹੈ। -ਚਾਰਲਿਸ ਡਾਰਵਿਨ

ਕਪੂਰਥਲਾ / ਫਗਵਾੜਾ

ਈਦ-ਉਲ-ਅਜ਼ਹਾ ਦਾ ਤਿਉਹਾਰ ਜ਼ਿਲ੍ਹੇ ਭਰ ਵਿਚ ਮੁਸਲਿਮ ਭਾਈਚਾਰੇ ਨੇ ਧੂਮਧਾਮ ਨਾਲ ਮਨਾਇਆ

ਕਪੂਰਥਲਾ, 21 ਜੁਲਾਈ (ਅਮਰਜੀਤ ਕੋਮਲ)-ਕੁਰਬਾਨੀ ਦਾ ਪ੍ਰਤੀਕ ਈਦ-ਉਲ-ਅਜ਼ਹਾ (ਬਕਰੀਦ) ਦਾ ਤਿਉਹਾਰ ਅੱਜ ਜ਼ਿਲ੍ਹੇ ਭਰ ਵਿਚ ਮੁਸਲਿਮ ਭਾਈਚਾਰੇ ਵਲੋਂ ਧੂਮਧਾਮ ਨਾਲ ਮਨਾਇਆ ਗਿਆ | ਸਵੇਰ ਤੋਂ ਹੋ ਰਹੀ ਬਾਰਿਸ਼ ਦੇ ਬਾਵਜੂਦ ਵੀ ਨਮਾਜ਼ੀਆਂ ਵਿਚ ਨਮਾਜ਼ ਅਦਾ ਕਰਨ ਲਈ ਭਾਰੀ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਰੋਨਾ ਵਾਇਰਸ ਦੇ 2 ਮਾਮਲੇ ਆਏ ਸਾਹਮਣੇ

ਕਪੂਰਥਲਾ, 21 ਜੁਲਾਈ (ਸਡਾਨਾ)-ਜ਼ਿਲ੍ਹੇ ਵਿਚ ਕੋਰੋਨਾ ਵਾਇਰਸ ਦੇ 2 ਮਾਮਲੇ ਸਾਹਮਣੇ ਆਏ ਹਨ, ਜਦਕਿ 1659 ਵਿਅਕਤੀਆਂ ਦੀ ਰਿਪੋਰਟ ਨੈਗੇਟਿਵ ਆਈ ਹੈ | ਜ਼ਿਲ੍ਹੇ ਵਿਚ ਮਰੀਜ਼ਾਂ ਦੀ ਗਿਣਤੀ 17720 ਹੈ, ਜਿਨ੍ਹਾਂ ਵਿਚੋਂ 29 ਐਕਟਿਵ ਮਾਮਲੇ ਹਨ ਤੇ 17140 ਮਰੀਜ਼ ਸਿਹਤਯਾਬ ਹੋ ਚੁੱਕੇ ਹਨ | ...

ਪੂਰੀ ਖ਼ਬਰ »

ਦੁਕਾਨਦਾਰਾਂ ਨਾਲ ਠੱਗੀਆਂ ਮਾਰਨ ਵਾਲੀ ਔਰਤ ਕਾਬੂ

ਕਪੂਰਥਲਾ, 21 ਜੁਲਾਈ (ਬਜਾਜ, ਸਡਾਨਾ)-ਬੀਤੀ ਰਾਤ ਸਦਰ ਬਾਜ਼ਾਰ ਵਿਖੇ ਉਸ ਸਮੇਂ ਹੰਗਾਮੇ ਦਾ ਮਾਹੌਲ ਹੋ ਗਿਆ ਜਦੋਂ ਸਥਾਨਕ ਦੁਕਾਨਦਾਰਾਂ ਨੇ ਦੁਕਾਨਾਂ 'ਤੇ ਠੱਗੀਆਂ ਮਾਰਨ ਤੇ ਚੋਰੀਆਂ ਕਰਨ ਵਾਲੀ ਮਹਿਲਾ ਨੂੰ ਮੌਕੇ 'ਤੇ ਕਾਬੂ ਕਰ ਕੇ ਪੁਲਿਸ ਦੇ ਹਵਾਲੇ ਕਰ ਦਿੱਤਾ | ਦੋ ...

ਪੂਰੀ ਖ਼ਬਰ »

ਸਦਰ ਪੁਲਿਸ ਵਲੋਂ ਲੁੱਟਾਂ-ਖੋਹਾਂ ਕਰਨ ਵਾਲੇ ਗਰੋਹ ਦੇ ਦੋ ਮੈਂਬਰ ਗਿ੍ਫ਼ਤਾਰ

ਕਪੂਰਥਲਾ, 21 ਜੁਲਾਈ (ਸਡਾਨਾ)-ਸਦਰ ਪੁਲਿਸ ਨੇ ਲੁੱਟਾਂ-ਖੋਹਾਂ ਕਰਨ ਵਾਲੇ ਗਰੋਹ ਦੇ ਦੋ ਮੈਂਬਰਾਂ ਨੂੰ ਕਾਬੂ ਕਰ ਕੇ ਖੋਹ ਦੀਆਂ 9 ਵਾਰਦਾਤਾਂ ਨੂੰ ਹੱਲ ਕਰਨ ਦਾ ਦਾਅਵਾ ਕੀਤਾ ਹੈ | ਕਾਬੂ ਕੀਤੇ ਗਏ ਵਿਅਕਤੀਆਂ ਦੀ ਪਹਿਚਾਣ ਅਜੈ ਉਰਫ਼ ਫੁੱਲ ਵਾਸੀ ਲਕਸ਼ਮੀ ਨਗਰ ਤੇ ...

ਪੂਰੀ ਖ਼ਬਰ »

ਪਿੰਡ ਸਪਰੋੜ ਵਿਖੇ ਵੀ ਲੱਗੇ ਸਿਆਸੀ ਲੀਡਰਾਂ ਦੇ ਪਿੰਡ ਵਿਚ ਨਾ ਆਉਣ ਦੇ ਬੋਰਡ

ਫਗਵਾੜਾ, 21 ਜੁਲਾਈ (ਅਸ਼ੋਕ ਕੁਮਾਰ ਵਾਲੀਆ)-ਪੰਜਾਬ ਵਿਧਾਨ ਸਭਾ ਦੀਆਂ ਚੋਣਾ ਦਾ ਸਮਾਂ ਜਿੳਾੁ-ਜਿਉਂ ਨੇੜੇ ਆਉਂਦਾ ਜਾ ਰਿਹਾ ਹੈ ਪੰਜਾਬ ਦੇ ਪਿੰਡਾਂ ਵਿਚ ਕਿਸਾਨ-ਮਜ਼ਦੂਰ ਏਕਤਾ ਦੇ ਬੋਰਡ ਲਗਾ ਕੇ 'ਰਾਜਨੀਤਕ ਲੀਡਰਾਂ ਦਾ ਪਿੰਡ ਵਿਚ ਆਉਣਾ ਮਨਾ ਹੈ' ਦੇ ਬੋਰਡ ਲੱਗ ਰਹੇ ਹਨ ...

ਪੂਰੀ ਖ਼ਬਰ »

ਖਲਵਾੜਾ ਕਲੋਨੀ ਤੇ ਬੀੜ ਪੁਆਦ ਦੇ ਲੋਕ ਪਾਣੀ ਦੀ ਬੂੰਦ-ਬੂੰਦ ਨੂੰ ਤਰਸਣ ਲੱਗੇ

ਖਲਵਾੜਾ, 21 ਜੁਲਾਈ (ਮਨਦੀਪ ਸਿੰਘ ਸੰਧੂ)-ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਦੇ ਸਹੁਰਾ ਪਿੰਡ ਖਲਵਾੜਾ ਕਲੋਨੀ ਵਿਖੇ ਸਥਿਤ ਪਾਣੀ ਵਾਲੀ ਟੈਂਕੀ ਤੋਂ ਪੀਣ ਵਾਲੇ ਪਾਣੀ ਦੀ ਸਪਲਾਈ ਜਲ ਸਪਲਾਈ, ਪਾਵਰਕਾਮ ਅਤੇ ਵਣ ਵਿਭਾਗ ਦੀ ਨਾਲਾਇਕੀ ਕਰਕੇ ਪਿਛਲੇ ਇਕ ਹਫ਼ਤੇ ਤੋਂ ਠੱਪ ਪਈ ਹੈ ਜਿਸ ਦੇ ਚੱਲਦਿਆਂ ਪਿੰਡ ਖਲਵਾੜਾ ਕਲੋਨੀ ਅਤੇ ਬੀੜ ਪੁਆਦ ਦੇ 400-500 ਘਰਾਂ ਦੇ ਲੋਕ ਅੱਤ ਦੀ ਗਰਮੀ 'ਚ ਬਿਨਾਂ ਪਾਣੀ ਦੇ ਰਹਿਣ ਲਈ ਮਜਬੂਰ ਹਨ ਅਤੇ ਪਾਣੀ ਦੀ ਬੂੰਦ-ਬੂੰਦ ਲਈ ਦਰ ਦਰ ਦੀਆਂ ਠੋਕਰਾਂ ਖਾ ਰਹੇ ਹਨ | ਮਿਲੀ ਜਾਣਕਾਰੀ ਅਨੁਸਾਰ 14 ਜੁਲਾਈ ਤੋਂ ਪਾਣੀ ਦੀ ਸਪਲਾਈ ਬੰਦ ਪਈ ਹੈ ਪ੍ਰੰਤੂ ਹੁਣ ਤੱਕ ਇਸ ਨੂੰ ਠੀਕ ਕਰਵਾ ਕੇ ਚਾਲੂ ਨਹੀਂ ਕਰਵਾਇਆ ਜਾ ਸਕਿਆ ਜਦਕਿ ਸਪਲਾਈ ਰੂਮ ਵਿਚ ਜੰਗਾਲ ਖਾਧੇ ਜਨਰੇਟਰ ਵਿਚ ਮੰਢਾਲੀਆਂ ਦੇ ਖੱਖਰ ਲੱਗੇ ਪਏ ਹਨ | ਮੋਟਰਾਂ ਦੇ ਕਾਰੀਗਰ ਵਲੋਂ ਮੋਟਰ ਠੀਕ ਕਰ ਕੇ ਮੋਟਰ ਅਪਰੇਟਰ ਦੀ ਮਦਦ ਨਾਲ ਸਪਲਾਈ ਨੂੰ ਚਾਲੂ ਤਾਂ ਕਰ ਦਿੱਤਾ ਗਿਆ ਪ੍ਰੰਤੂ ਬਿਜਲੀ ਦੀ ਸਪਲਾਈ ਦੀਆਂ ਤਾਰਾਂ ਵਣ ਵਿਭਾਗ ਦੇ ਦਰਖਤਾਂ 'ਚ ਬੁਰੀ ਤਰਾਂ ਉਲਝੀਆਂ ਹੋਈਆਂ ਹੋਣ ਕਰਕੇ ਨਿੱਤ ਰੋਜ਼ ਵਾਟਰ ਸਪਲਾਈ ਦਾ ਸਾਮਾਨ ਸੜ ਰਿਹਾ ਹੈ ਜਿਸ ਦੇ ਚੱਲਦਿਆਂ ਬਿਜਲੀ ਦਾ ਮੀਟਰ, ਸਟਾਰਟਰ ਅਤੇ ਸਪਲਾਈ ਵਾਲੀ ਤਾਰ ਲਗਾਤਾਰ ਸੜ ਚੁੱਕੀਆਂ ਹਨ ਅਤੇ ਇਸ ਨੂੰ ਠੀਕ ਕਰਨ ਦਾ ਯਤਨ ਕੀਤਾ ਜਾ ਰਿਹਾ ਹੈ ਜਦਕਿ ਬਿਜਲੀ ਦੇ ਟਰਾਂਸਫਾਰਮ ਵਿਚ ਪਏ ਨੁਕਸ ਨੂੰ ਵੀ ਲੋਕਲ ਕਰਮਚਾਰੀਆਂ ਦੀ ਨਿਗਰਾਨੀ ਹੇਠ ਠੀਕ ਕਰਨ ਦਾ ਯਤਨ ਕੀਤਾ ਗਿਆ | ਪ੍ਰੰਤੂ ਲੋਡ ਵੱਧ ਪੈਣ ਕਰਕੇ ਟਰਾਂਸਫਾਰਮ ਦੀ ਸਪਾਰਕਿੰਗ ਲਗਾਤਾਰ ਜਾਰੀ ਹੈ ਤੇ ਕਿਸੇ ਸਮੇਂ ਵੀ ਵੱਡਾ ਨੁਕਸਾਨ ਹੋ ਸਕਦਾ ਹੈ | ਇੱਥੇ ਇਹ ਵੀ ਦੇਖਣ ਚ ਸਾਹਮਣੇ ਆਇਆ ਕਿ ਭਾਵੇਂ ਪਾਵਰਕਾਮ ਹਮੇਸ਼ਾ ਲੰਬੇ ਲੰਬੇ ਕੱਟ ਲਗਾ ਕੇ ਸਪਲਾਈ ਵਾਲੀਆਂ ਤਾਰਾਂ ਹੇਠੋਂ ਦਰਖਤਾਂ ਦੀਆਂ ਟਾਹਣੀਆਂ ਦੀ ਛੰਗਾਈ ਕਰਦਾ ਰਹਿੰਦਾ ਹੈ ਪਰ ਉਕਤ ਪਾਣੀ ਵਾਲੀ ਟੈਂਕੀ ਦੇ ਟਰਾਂਸਫਾਰਮ ਨੂੰ ਸਪਲਾਈ ਦੇਣ ਵਾਲੀਆਂ ਤਾਰਾਂ ਦਰਖਤਾਂ 'ਚ ਉਲਝੀਆਂ ਪਈਆਂ ਹਨ | ਇਸ ਸਬੰਧੀ ਅਕਾਲੀ ਆਗੂ ਜਥੇਦਾਰ ਸਰੂਪ ਸਿੰਘ ਖਲਵਾੜਾ ਨੇ ਕਿਹਾ ਕਿ ਸਰਕਾਰ ਲੋਕਾਂ ਨੂੰ ਉਨ੍ਹਾਂ ਦੀ ਪਾਣੀ ਦੀ ਬੁਨਿਆਦੀ ਸਹੂਲਤ ਦੇਣ 'ਚ ਅਸਫਲ ਹੋਈ ਹੈ ਅਤੇ ਪਿੰਡ ਦੇ ਸਰਪੰਚ ਜਗਜੀਵਨ ਲਾਲ ਨਾਲ ਗੱਲ ਕਰਨ 'ਤੇ ਉਨ੍ਹਾਂ ਕਿਹਾ ਕਿ ਪਾਣੀ ਦੀ ਸਪਲਾਈ 'ਚ ਰੋਜ਼ਾਨਾ ਨਵਾਂ ਨੁਕਸ ਪੈ ਰਿਹਾ ਹੈ ਅਤੇ ਇਸ ਨੂੰ ਜਲਦੀ ਹੀ ਠੀਕ ਕਰ ਕੇ ਪਾਣੀ ਦੀ ਸਪਲਾਈ ਠੀਕ ਕੀਤੀ ਜਾ ਰਹੀ ਹੈ | ਹੁਣ ਇਹ ਦੇਖਣਾ ਹੋਵੇਗਾ ਕਿ ਹਲਕਾ ਫਗਵਾੜਾ ਦੇ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਦੇ ਘਰ ਤੋਂ ਮਹਿਜ਼ ਦੋ ਕੁ ਕਿੱਲੋਮੀਟਰ ਦੀ ਦੂਰੀ 'ਤੇ ਸਥਿਤ ਜੰਗਲਾਤ ਮਹਿਕਮੇ ਦੇ ਮੰਤਰੀ ਸਾਧੂ ਸਿੰਘ ਧਰਮਸੋਤ ਦੇ ਸਹੁਰਿਆਂ ਦੇ ਪਿੰਡ 'ਚ ਸਥਿਤ ਪਾਣੀ ਵਾਲੀ ਟੈਂਕੀ ਤੋਂ ਪੀਣ ਵਾਲੇ ਪਾਣੀ ਦੀ ਸਪਲਾਈ ਕਦੋਂ ਚਾਲੂ ਹੁੰਦੀ ਹੈ |

ਖ਼ਬਰ ਸ਼ੇਅਰ ਕਰੋ

 

ਮੈਣਵਾਂ, ਨੱਥੂ ਚਾਹਲ ਤੇ ਕਾਂਜਲੀ 'ਚ ਲੋਕਾਂ ਵਲੋਂ ਬਸਪਾ 'ਚ ਸ਼ਾਮਿਲ ਹੋਣ ਦਾ ਐਲਾਨ

ਕਪੂਰਥਲਾ, 21 ਜੁਲਾਈ (ਵਿ.ਪ੍ਰ.)-ਬਹੁਜਨ ਸਮਾਜ ਪਾਰਟੀ ਦੇ ਖਡੂਰ ਸਾਹਿਬ ਹਲਕੇ ਦੇ ਜ਼ੋਨਲ ਇੰਚਾਰਜ ਤਰਸੇਮ ਸਿੰਘ ਥਾਪਰ, ਜ਼ਿਲ੍ਹਾ ਇੰਚਾਰਜ ਹਰਿੰਦਰ ਸ਼ੀਤਲ ਤੇ ਉਪ ਪ੍ਰਧਾਨ ਜਿੰਦਰ ਪਹਿਲਵਾਨ ਨੇ ਅੱਜ ਮੈਣਵਾਂ, ਨੱਥੂਚਾਹਲ, ਕਾਂਜਲੀ ਆਦਿ ਪਿੰਡਾਂ ਵਿਚ ਮੀਟਿੰਗਾਂ ...

ਪੂਰੀ ਖ਼ਬਰ »

6 ਗ੍ਰਾਮ ਹੈਰੋਇਨ ਸਮੇਤ 3 ਵਿਅਕਤੀ ਕਾਬੂ

ਢਿਲਵਾਂ, 21 ਜੁਲਾਈ (ਗੋਬਿੰਦ ਸੁਖੀਜਾ, ਪ੍ਰਵੀਨ)-ਥਾਣਾ ਸੁਭਾਨਪੁਰ ਪੁਲਿਸ ਵਲੋਂ 6 ਗਾ੍ਰਮ ਹੈਰੋਇਨ ਸਮੇਤ 3 ਵਿਅਕਤੀਆਂ ਨੂੰ ਕਾਬੂ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਸੁਰਜੀਤ ਸਿੰਘ ਪੱਡਾ ਥਾਣਾ ਮੁਖੀ, ਸਬ ਇੰਸਪੈਕਟਰ ਗੁਰਜਸਵੰਤ ਸਿੰਘ ਸਮੇਤ ਪੁਲਿਸ ਪਾਰਟੀ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

ਕਪੂਰਥਲਾ, 21 ਜੁਲਾਈ (ਸਡਾਨਾ)-ਥਾਣਾ ਸਿਟੀ ਪੁਲਿਸ ਨੇ ਇਕ ਵਿਅਕਤੀ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਗਿ੍ਫ਼ਤਾਰ ਕੀਤਾ ਹੈ | ਪ੍ਰਾਪਤ ਵੇਰਵੇ ਅਨੁਸਾਰ ਏ.ਐਸ.ਆਈ. ਲਖਵਿੰਦਰ ਸਿੰਘ ਨੂੰ ਗਸ਼ਤ ਦੌਰਾਨ ਮੁਹੱਲਾ ਮਹਿਤਾਬਗੜ੍ਹ ਨੇੜੇ ਕਥਿਤ ਦੋਸ਼ੀ ਦਵਿੰਦਰ ਸਿੰਘ ਉਰਫ਼ ਦਇਆ ...

ਪੂਰੀ ਖ਼ਬਰ »

48 ਬੋਲਤਾਂ ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਕਪੂਰਥਲਾ, 21 ਜੁਲਾਈ (ਸਡਾਨਾ)-ਸੀ.ਆਈ.ਏ. ਸਟਾਫ਼ ਦੀ ਪੁਲਿਸ ਪਾਰਟੀ ਨੇ ਇਕ ਵਿਅਕਤੀ ਨੂੰ ਨਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਹੈ | ਏ.ਐਸ.ਆਈ. ਜਰਨੈਲ ਸਿੰਘ ਦੀ ਪੁਲਿਸ ਪਾਰਟੀ ਨੂੰ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਕਥਿਤ ਦੋਸ਼ੀ ਗੋਪਾਲ ਸਿੰਘ ਉਰਫ਼ ਗੋਰਾ ਵਾਸੀ ...

ਪੂਰੀ ਖ਼ਬਰ »

ਦੀ ਪੰਜਾਬ ਸਟੇਟ ਖੇਤੀਬਾੜੀ ਸਹਿਕਾਰੀ ਸਭਾਵਾਂ ਕਰਮਚਾਰੀ ਯੂਨੀਅਨ ਦਾ ਆਮ ਇਜਲਾਸ ਕੱਲ੍ਹ

ਕਪੂਰਥਲਾ, 21 ਜੁਲਾਈ (ਵਿ.ਪ੍ਰ.)-ਦੀ ਪੰਜਾਬ ਸਟੇਟ ਖੇਤੀਬਾੜੀ ਸਹਿਕਾਰੀ ਸਭਾਵਾਂ ਕਰਮਚਾਰੀ ਯੂਨੀਅਨ ਜ਼ਿਲ੍ਹਾ ਕਪੂਰਥਲਾ ਦਾ ਆਮ ਇਜਲਾਸ 23 ਜੁਲਾਈ ਦਿਨ ਸ਼ੁੱਕਰਵਾਰ ਨੂੰ ਸਵੇਰੇ 10 ਵਜੇ ਰਤਨ ਰੈਸਟੋਰੈਂਟ ਕਾਂਜਲੀ ਰੋਡ ਕਪੂਰਥਲਾ ਵਿਖੇ ਹੋਵੇਗਾ | ਯੂਨੀਅਨ ਦੇ ਸੂਬਾਈ ...

ਪੂਰੀ ਖ਼ਬਰ »

ਸੰਤ ਪ੍ਰੇਮ ਸਿੰਘ ਯਾਦਗਾਰੀ ਕਿ੍ਕਟ ਟੂਰਨਾਮੈਂਟ ਦੀ ਟਰਾਫ਼ੀ 'ਤੇ ਬੇਗੋਵਾਲ ਦਾ ਰਿਹਾ ਕਬਜ਼ਾ

ਬੇਗੋਵਾਲ, 21 ਜੁਲਾਈ (ਸੁਖਜਿੰਦਰ ਸਿੰਘ)-ਕਸਬਾ ਬੇਗੋਵਾਲ ਦੇ ਸੰਤ ਪੇ੍ਰਮ ਸਿੰਘ ਕਰਮਸਰ ਖ਼ਾਲਸਾ ਕਾਲਜ ਬੇਗੋਵਾਲ 'ਚ ਆਜ਼ਾਦ ਕਲੱਬ ਬੇਗੋਵਾਲ ਵਲੋਂ ਕਾਲਜ ਦੀ ਗਰਾਊਾਡ 'ਚ ਪ੍ਰਧਾਨ ਮਨਪ੍ਰੀਤ ਸਿੰਘ ਤੇ ਵਾਈਸ ਪ੍ਰਧਾਨ ਮਨੀ ਸੈਕਟਰੀ ਦੀ ਅਗਵਾਈ 'ਚ ਕਰਵਾਇਆ 4 ਰੋਜ਼ਾ ਸੰਤ ...

ਪੂਰੀ ਖ਼ਬਰ »

ਮਦੀਨਾ ਮਸਜਿਦ ਪਲਾਹੀ ਵਿਖੇ ਮਨਾਇਆ ਗਿਆ 'ਈਦ-ਉਲ-ਅਜ਼ਹਾ' ਦਾ ਪਵਿੱਤਰ ਤਿਉਹਾਰ

ਫਗਵਾੜਾ, 21 ਜੁਲਾਈ (ਅਸ਼ੋਕ ਕੁਮਾਰ ਵਾਲੀਆ)-ਈਦ-ਉਲ-ਅਜ਼ਹਾ ਦਾ ਪਵਿੱਤਰ ਤਿਉਹਾਰ ਪੂਰੇ ਦੇਸ ਭਰ ਵਿਚ ਉਤਸ਼ਾਹ ਨਾਲ ਮਨਾਇਆ ਗਿਆ | ਪੂਰੇ ਮੁਸਲਿਮ ਭਾਈਚਾਰੇ ਵਲੋਂ ਵੱਖ-ਵੱਖ ਈਦਗਾਹਾਂ 'ਤੇ ਮਸਜਿਦਾਂ ਵਿਚ ਜਾ ਕੇ ਈਦ ਦੀ ਨਮਾਜ਼ ਅਦਾ ਕੀਤੀ | ਇਸੇ ਤਰ੍ਹਾਂ ਪਲਾਹੀ ਦੀ ਮਦੀਨਾ ...

ਪੂਰੀ ਖ਼ਬਰ »

ਪੀਰ ਬਾਬਾ ਸ਼ਾਹ ਹੁਸੈਨ ਦੇ ਦਰਬਾਰ 'ਤੇ ਤਿੰਨ ਰੋਜ਼ਾ ਜੋੜ ਮੇਲਾ ਸ਼ੁਰੂ

ਤਲਵੰਡੀ ਚੌਧਰੀਆਂ, 21 ਜੁਲਾਈ (ਪਰਸਨ ਲਾਲ ਭੋਲਾ)-ਬਾਬਾ ਸੁਖਜੀਤ ਸਿੰਘ ਜੋਗੀ ਬਲਾਕ ਪ੍ਰਧਾਨ ਵਿਸ਼ਵ ਸੂਫ਼ੀ ਸੰਤ ਸਮਾਜ ਸੁਲਤਾਨਪੁਰ ਲੋਧੀ (ਪੰਜਾਬ) ਵਲੋਂ ਨਵੇਂ ਬਣਾਏ ਪੀਰ ਬਾਬਾ ਸ਼ਾਹ ਹੁਸੈਨ ਜੀ ਦੇ ਦਰਬਾਰ 'ਤੇ ਅੱਜ ਸਮੂਹ ਸੰਗਤਾਂ ਤੇ ਐਨ.ਆਰ.ਆਈਜ਼ ਵੀਰਾਂ ਦੇ ...

ਪੂਰੀ ਖ਼ਬਰ »

ਸੰਗਤ ਸਿੰਘ ਗਿਲਜੀਆ ਨੂੰ ਮਿਲੇ ਕਾਂਗਰਸੀ ਆਗੂ ਦਲਜੀਤ ਰਾਜੂ

ਫਗਵਾੜਾ, 21 ਜੁਲਾਈ (ਤਰਨਜੀਤ ਸਿੰਘ ਕਿੰਨੜਾ)-ਕਾਂਗਰਸ ਪਾਰਟੀ ਦੇ ਜ਼ਿਲ੍ਹਾ ਕੋਆਰਡੀਨੇਟਰ ਤੇ ਬਲਾਕ ਕਾਂਗਰਸ ਫਗਵਾੜਾ ਦਿਹਾਤੀ ਦੇ ਪ੍ਰਧਾਨ ਦਲਜੀਤ ਰਾਜੂ ਦਰਵੇਸ਼ ਪਿੰਡ ਨੇ ਪੰਜਾਬ ਕਾਂਗਰਸ ਦੇ ਨਵ ਨਿਯੁਕਤ ਕਾਰਜਕਾਰੀ ਪ੍ਰਧਾਨ ਸੰਗਤ ਸਿੰਘ ਗਿਲਜੀਆ ਨਾਲ ਮੁਲਾਕਾਤ ...

ਪੂਰੀ ਖ਼ਬਰ »

ਆੜ੍ਹਤੀ ਅਮਰੀਕ ਸਿੰਘ ਬਰਾੜ ਨੂੰ ਸਦਮਾ, ਪੁੱਤਰ ਦਾ ਦਿਹਾਂਤ

ਨਡਾਲਾ, 21 ਜੁਲਾਈ (ਮਾਨ)-ਪਿੰਡ ਲੱਖਣ ਕੇ ਪੱਡਾ ਵਾਸੀ ਕਿਸਾਨੀ ਸੰਘਰਸ਼ ਵਿਚ ਅਹਿਮ ਯੋਗਦਾਨ ਪਾਉਣ ਵਾਲੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਮੈਂਬਰ ਤੇ ਆੜ੍ਹਤੀ ਅਮਰੀਕ ਸਿੰਘ ਬਰਾੜ ਦੇ ਇਕਲੌਤੇ ਸਪੁੱਤਰ ਜੋਬਨਪ੍ਰੀਤ ਸਿੰਘ ਬਰਾੜ ਦਾ ਅਚਾਨਕ ਦਿਹਾਂਤ ਹੋ ਗਿਆ ਹੈ | ...

ਪੂਰੀ ਖ਼ਬਰ »

ਬਾਬਾ ਸ਼ਾਹ ਹੁਸੈਨ ਜੀ ਦੇ ਜੋੜ ਮੇਲੇ 'ਤੇ ਅੱਜ ਲੱਗੇਗਾ ਮੁਫ਼ਤ ਮੈਡੀਕਲ ਕੈਂਪ

ਤਲਵੰਡੀ ਚੌਧਰੀਆਂ, 21 ਜੁਲਾਈ (ਪਰਸਨ ਲਾਲ ਭੋਲਾ)-ਸ੍ਰੀ ਗੁਰੂ ਅਮਰ ਦਾਸ ਜੀ ਦੇ ਸਮਕਾਲੀ ਹਜ਼ਰਤ ਮੀਰਾਂ ਪਾਤਸ਼ਾਹ ਪੀਰ ਬਾਬਾ ਸ਼ਾਹ ਹੁਸੈਨ ਜੀ ਦਾ ਸਾਲਾਨਾ ਉਰਸ ਮੇਲਾ ਪ੍ਰਬੰਧਕ ਕਮੇਟੀ ਬਾਬਾ ਸ਼ਾਹ ਤਲਵੰਡੀ ਚੌਧਰੀਆਂ ਵਲੋਂ ਸਮੂਹ ਨਗਰ ਨਿਵਾਸੀਆਂ ਤੇ ਐਨ.ਆਰ.ਆਈਜ਼. ...

ਪੂਰੀ ਖ਼ਬਰ »

ਕਾਲੇਵਾਲ 'ਚ 88ਵਾਂ ਗੁਰੂ ਨਾਨਕ ਯਾਦਗਾਰੀ ਜੰਗਲ ਲਗਾਇਆ

ਡਡਵਿੰਡੀ, 21 ਜੁਲਾਈ (ਦਿਲਬਾਗ ਸਿੰਘ ਝੰਡ) - ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ 550 ਮਿੰਨੀ ਜੰਗਲ ਲਗਾਉਣ ਦੀ ਪਦਮਸ੍ਰੀ ਸੰਤ ਸੇਵਾ ਸਿੰਘ ਖਡੂਰ ਸਾਹਿਬ ਵਾਲਿਆਂ ਵਲੋਂ ਕਰਵਾਈ ਜਾ ਰਹੀ ਸੇਵਾ ਤਹਿਤ 88ਵਾਂ ਜੰਗਲ ਪਿੰਡ ਕਾਲੇਵਾਲ 'ਚ ਲਗਾਇਆ ...

ਪੂਰੀ ਖ਼ਬਰ »

'ਅਜੀਤ' ਦੇ ਸਰਕੁਲੇਸ਼ਨ ਮੈਨੇਜਰ ਨਰਿੰਦਰਪਾਲ ਸਿੰਘ ਨੂੰ ਸਦਮਾ, ਭੈਣ ਦਾ ਦਿਹਾਂਤ

ਫਗਵਾੜਾ, 21 ਜੁਲਾਈ (ਅਸ਼ੋਕ ਕੁਮਾਰ ਵਾਲੀਆ)-'ਅਜੀਤ' ਜਲੰਧਰ ਦੇ ਸਰਕੁਲੇਸ਼ਨ ਮੈਨੇਜਰ ਨਰਿੰਦਰਪਾਲ ਸਿੰਘ ਤੇ ਫ਼ੋਟੋ ਆਰਟਿਸਟ ਰਾਜਵਿੰਦਰ ਸਿੰਘ ਦੇ ਵੱਡੇ ਭੈਣ ਜੀ ਬਲਵਿੰਦਰ ਕੌਰ (54) ਸੰਖੇਪ ਬਿਮਾਰੀ ਪਿੱਛੋਂ ਅੱਜ ਸਵੇਰੇ ਇੱਥੇ ਅਕਾਲ ਚਲਾਣਾ ਕਰ ਗਏ | ਉਨ੍ਹਾਂ ਦਾ ਅੰਤਿਮ ...

ਪੂਰੀ ਖ਼ਬਰ »

ਅਕਾਲੀ-ਬਸਪਾ ਗੱਠਜੋੜ ਸਰਕਾਰ ਬਣਨ 'ਤੇ ਲੋਕ ਭਲਾਈ ਸਕੀਮਾਂ ਨੂੰ ਮੁੜ ਚਾਲੂ ਕੀਤਾ ਜਾਵੇਗਾ-ਜਥੇ: ਜੁਗਨੂੰ

ਕਪੂਰਥਲਾ, 21 ਜੁਲਾਈ (ਸਡਾਨਾ)-ਨਵਜੋਤ ਸਿੰਘ ਸਿੱਧੂ ਦੇ ਕਾਂਗਰਸ ਪ੍ਰਧਾਨ ਬਣਨ ਨਾਲ ਪਾਰਟੀ ਦੀ ਡੁੱਬਦੀ ਬੇੜੀ ਨੂੰ ਕੋਈ ਫਾਇਦਾ ਨਹੀਂ ਹੋਵੇਗਾ ਤੇ ਸਿੱਧੂ ਕਾਂਗਰਸ ਦੇ ਜਹਾਜ ਨੂੰ ਡੋਬ ਦੇਣਗੇ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼ੋ੍ਰਮਣੀ ਅਕਾਲੀ ਦਲ ਦੇ ਸਲਾਹਕਾਰ ਤੇ ...

ਪੂਰੀ ਖ਼ਬਰ »

ਬਾਲ ਵਿਕਾਸ ਪ੍ਰੋਜੈਕਟ ਅਫ਼ਸਰਾਂ ਵਲੋਂ ਅਣਮਿੱਥੇ ਸਮੇਂ ਲਈ ਹੜਤਾਲ 'ਤੇ ਜਾਣ ਦੀ ਚਿਤਾਵਨੀ

ਲੁਧਿਆਣਾ, 21 ਜੁਲਾਈ (ਸਲੇਮਪੁਰੀ)-ਪੰਜਾਬ ਸਰਕਾਰ ਦੇ ਸੁਰੱਖਿਆ ਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ 'ਚ ਤਾਇਨਾਤ ਬਾਲ ਵਿਕਾਸ ਪ੍ਰੋਜੈਕਟ ਅਫ਼ਸਰਾਂ ਦੀ ਸੂਬਾ ਪੱਧਰੀ ਜਥੇਬੰਦੀ ਸੀ.ਡੀ.ਪੀ.ਓ. ਡੈਮੋਕ੍ਰੇਟਿਕ ਐਸੋਸੀਏਸ਼ਨ ਪੰਜਾਬ ਦੀ ਮੀਟਿੰਗ ਲੁਧਿਆਣਾ ਵਿਖੇ ਜਥੇਬੰਦੀ ...

ਪੂਰੀ ਖ਼ਬਰ »

2022 ਵਿਚ ਪੰਜਾਬ 'ਚ 'ਆਪ' ਦੀ ਸਰਕਾਰ ਬਣੇਗੀ-ਖੱਖ

ਨਡਾਲਾ, 21 ਜੁਲਾਈ (ਮਾਨ)-ਆਮ ਆਦਮੀ ਪਾਰਟੀ ਹਲਕਾ ਭੁਲੱਥ ਦੇ ਆਗੂ ਬਲਵਿੰਦਰ ਸਿੰਘ ਬਿੱਟੂ ਖੱਖ ਨੇ ਕਿਹਾ ਕਿ ਪੰਜਾਬ ਦੇ ਲੋਕ ਰਵਾਇਤੀ ਪਾਰਟੀਆਂ ਕਾਂਗਰਸ ਅਤੇ ਅਕਾਲੀ ਦਲ ਨੂੰ ਪਰਖ ਚੁੱਕੇ ਹਨ | ਇਨ੍ਹਾਂ ਪਾਰਟੀਆਂ ਦੀਆਂ ਸਰਕਾਰਾਂ ਨੇ ਪੰਜਾਬ ਦੇ ਵਿਕਾਸ ਤੇ ਲੋਕਾਂ ਦੀ ...

ਪੂਰੀ ਖ਼ਬਰ »

ਨਗਰ ਪੰਚਾਇਤ ਢਿਲਵਾਂ ਨੇ ਛੱਪੜ ਦੀ ਸਫ਼ਾਈ ਕਰਵਾਈ

ਢਿਲਵਾਂ, 21 ਜੁਲਾਈ (ਸੁਖੀਜਾ, ਪ੍ਰਵੀਨ)-ਨਗਰ ਪੰਚਾਇਤ ਢਿਲਵਾਂ ਦੇ ਕਾਰਜ ਸਾਧਕ ਅਫ਼ਸਰ ਚੰਦਰ ਮੋਹਣ ਭਾਟੀਆ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਨਗਰ ਪੰਚਾਇਤ ਦਫ਼ਤਰ ਢਿਲਵਾਂ ਵਿਖੇ ਕਸਬੇ ਦਾ ਸੁੰਦਰੀਕਰਨ ਕਰਨ ਲਈ ਵਿਕਾਸ ਕੰਮ ਤੇਜੀ ਨਾਲ ਕਰਵਾਏ ਜਾ ਰਹੇ ਹਨ | ਇਸ ਸਬੰਧ ਵਿਚ ...

ਪੂਰੀ ਖ਼ਬਰ »

ਸਾਬਕਾ ਕੌਂਸਲਰ ਕਾਂਗਰਸ ਨੂੰ ਛੱਡ ਅਕਾਲੀ ਦਲ 'ਚ ਸ਼ਾਮਿਲ

ਭੁਲੱਥ, 21 ਜੁਲਾਈ (ਮਨਜੀਤ ਸਿੰਘ ਰਤਨ)-ਕਸਬਾ ਭੁਲੱਥ ਦੇ ਸਾਬਕਾ ਕਾਂਗਰਸੀ ਕੌਂਸਲਰ ਮਹਿੰਦਰ ਸਿੰਘ ਐਸ.ਜੀ.ਪੀ.ਸੀ. ਦੇ ਪ੍ਰਧਾਨ ਬੀਬੀ ਜਗੀਰ ਕੌਰ ਦੀ ਅਗਵਾਈ ਹੇਠ ਅਕਾਲੀ ਦਲ ਵਿਚ ਸ਼ਾਮਿਲ ਹੋ ਗਏ | ਮਹਿੰਦਰ ਸਿੰਘ ਸੁਖਵੰਤ ਸਿੰਘ ਤੱਖਰ ਸ਼੍ਰੌਮਣੀ ਅਕਾਲੀ ਦਲ ਜ਼ੋਨ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੀ ਮੀਟਿੰਗ ਦੌਰਾਨ ਹੋਈਆਂ ਅਹਿਮ ਵਿਚਾਰਾਂ

ਭੁਲੱਥ, 21 ਜੁਲਾਈ (ਮਨਜੀਤ ਸਿੰਘ ਰਤਨ)-ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੀ ਇਕ ਅਹਿਮ ਮੀਟਿੰਗ ਕਸਬਾ ਭੁਲੱਥ ਵਿਖੇ ਜ਼ਿਲ੍ਹਾ ਪ੍ਰਧਾਨ ਜਸਬੀਰ ਸਿੰਘ ਲਿੱਟਾਂ ਅਤੇ ਬਲਾਕ ਪ੍ਰਧਾਨ ਪੂਰਨ ਸਿੰਘ ਖੱਸਣ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਕਿਸਾਨੀ ਮੁੱਦਿਆਂ 'ਤੇ ਅਹਿਮ ...

ਪੂਰੀ ਖ਼ਬਰ »

ਪਰਲਜ਼ ਵਫ਼ਦ ਵਲੋਂ ਐਸ.ਡੀ.ਐਮ. ਨੂੰ ਮੰਗ ਪੱਤਰ

ਨਡਾਲਾ, 21 ਜੁਲਾਈ (ਮਾਨ) - ਇਨਸਾਫ਼ ਦੀ ਆਵਾਜ਼ ਪੰਜਾਬ ਪਰਲਜ਼ ਕੰਪਨੀ ਵਿਚ ਜਮ੍ਹਾ ਹੋਏ ਪੈਸੇ ਵਾਪਸ ਲੈਣ ਲਈ ਵਿਧਾਨ ਸਭਾ ਚੋਣਾਂ ਵਿਚ ਮੁੱਖ ਮੰਤਰੀ ਪੰਜਾਬ ਨੇ ਜੋ ਵਾਅਦਾ ਕੀਤਾ ਸੀ, ਉਸ ਵਾਅਦੇ ਨੂੰ ਪੂਰਾ ਕਰਨ ਸਬੰਧੀ ਪਰਲਜ਼ ਕੰਪਨੀ ਵਿਚ ਕੰਮ ਕਰਨ ਵਾਲੇ ਇਕ ਵਫ਼ਦ ਨੇ ...

ਪੂਰੀ ਖ਼ਬਰ »

ਪੀੜਤ ਔਰਤ ਬਿਮਲਾ ਨੂੰ ਇਨਸਾਫ਼ ਨਾ ਮਿਲਿਆ ਤਾਂ ਥਾਣਾ ਸਿਟੀ ਦਾ ਘਿਰਾਓ ਕਰਾਂਗੇ-ਕਸ਼ਯਪ

ਕਪੂਰਥਲਾ, 21 ਜੁਲਾਈ (ਵਿ.ਪ੍ਰ.)-ਬਹੁਜਨ ਸਮਾਜ ਪਾਰਟੀ ਅੰਬੇਡਕਰ ਦੇ ਸ਼ਹਿਰੀ ਯੂਥ ਵਿੰਗ ਦੇ ਪ੍ਰਧਾਨ ਅੰਮਿ੍ਤ ਲਾਲ ਕਸ਼ਯਪ ਨੇ ਕਿਹਾ ਕਿ ਜੇਕਰ ਥਾਣਾ ਸਿਟੀ ਪੁਲਿਸ ਨੇ ਸਥਾਨਕ ਅਜੀਤ ਨਗਰ ਦੀ ਪ੍ਰਵਾਸੀ ਔਰਤ ਬਿਮਲਾ ਦੀ ਮਾਰਕੁਟਾਈ ਕਰਨ ਵਾਲਿਆਂ ਵਿਰੁੱਧ ਬਣਦੀਆਂ ...

ਪੂਰੀ ਖ਼ਬਰ »

ਬਨਵਾਲੀਪੁਰ ਤੇ ਨਵਾਂ ਪਿੰਡ ਦੇ ਅਨੇਕਾਂ ਪਰਿਵਾਰ ਕਾਂਗਰਸ 'ਚ ਸ਼ਾਮਿਲ

ਕਾਲਾ ਸੰਘਿਆਂ, 21 ਜੁਲਾਈ (ਸੰਘਾ) - ਪਿੰਡ ਬਨਵਾਲੀਪੁਰ ਅਤੇ ਨਵਾਂ ਪਿੰਡ ਦੇ ਦਸ ਪਰਿਵਾਰ ਵਿਧਾਇਕ ਰਾਣਾ ਗੁਰਜੀਤ ਸਿੰਘ ਦੀ ਹਾਜ਼ਰੀ ਵਿਚ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਏ | ਇਸ ਮੌਕੇ ਵਿਧਾਇਕ ਰਾਣਾ ਨੇ ਪਾਰਟੀ ਵਿਚ ਸ਼ਾਮਲ ਹੋਏ ਪਰਿਵਾਰਾਂ ਦਾ ਸਵਾਗਤ ਕੀਤਾ | ਵਿਧਾਇਕ ...

ਪੂਰੀ ਖ਼ਬਰ »

ਅਧੂਰੀ ਇੱਬਣ ਮਾਈਨਰ ਨਹਿਰ 'ਚ ਪਾਣੀ ਛੱਡਣ ਕਾਰਨ ਫ਼ਸਲਾਂ ਦਾ ਨੁਕਸਾਨੀਆਂ

ਸਿੱਧਵਾਂ ਦੋਨਾ, 21 ਜੁਲਾਈ (ਅਵਿਨਾਸ਼ ਸ਼ਰਮਾ)-ਇੱਬਣ ਮਾਈਨਰ ਨਹਿਰ ਜੋ ਕਿ ਪਿੰਡ ਸਿੱਧਵਾਂ ਦੋਨਾ ਨੇੜਿਓ ਲੰਘਦੀ ਹੈ, ਵਿਚ ਵਿਭਾਗ ਵਲੋਂ ਅਚਨਚੇਤ ਦੂਸਰੀ ਵਾਰ ਵੱਡੀ ਮਾਤਰਾ ਵਿਚ ਪਾਣੀ ਛੱਡ ਦੇਣ ਕਾਰਨ ਨਹਿਰ ਦੇ ਆਸ ਪਾਸ ਦੇ ਕਿਸਾਨਾਂ ਨੂੰ ਹੱਥਾਂ ਪੈਰਾਂ ਦੀ ਪੈ ਗਈ | ...

ਪੂਰੀ ਖ਼ਬਰ »

ਗੁਰੂ ਨਾਨਕ ਭਾਈ ਲਾਲੋ ਕਾਲਜ ਵਿਖੇ ਆਜ਼ਾਦੀ ਦਿਵਸ ਨੂੰ ਸਮਰਪਿਤ ਗਤੀਵਿਧੀਆਂ ਦਾ ਆਗਾਜ਼

ਫਗਵਾੜਾ, 21 ਜੁਲਾਈ (ਤਰਨਜੀਤ ਸਿੰਘ ਕਿੰਨੜਾ)-ਰਾਮਗੜ੍ਹੀਆ ਐਜੂਕੇਸ਼ਨਲ ਕੌਂਸਲ ਫਗਵਾੜਾ ਦੇ ਸਫਲ ਪ੍ਰਬੰਧ ਅਧੀਨ 1969 ਤੋਂ ਸਫਲਤਾ ਪੂਰਵਕ ਤੇ ਪ੍ਰਾਪਤੀਆਂ ਭਰਪੂਰ ਚੱਲ ਰਹੇ ਗੁਰੂ ਨਾਨਕ ਭਾਈ ਲਾਲੋ ਰਾਮਗੜ੍ਹੀਆ ਕਾਲਜ ਫ਼ਾਰ ਵੁਮੈਨ ਵਿਖੇ ਪ੍ਰਧਾਨ ਮਨਪ੍ਰੀਤ ਕੌਰ ਭੋਗਲ, ...

ਪੂਰੀ ਖ਼ਬਰ »

ਵਿਕਾਸ ਕਾਰਜਾਂ ਵਿਚ ਮੋਹਰੀ ਪਿੰਡ ਸੰਗੋਵਾਲ

ਗੋਬਿੰਦ ਸੁਖੀਜਾ 98786-05929 ਢਿਲਵਾਂ-ਕਸਬਾ ਢਿਲਵਾਂ ਤੋਂ ਪਿੰਡ ਲੱਖਣ ਕੇ ਪੱਡੇ-ਕਪੂਰਥਲਾ ਨੂੰ ਜਾਂਦਿਆਂ ਕਰੀਬ 2 ਕਿੱਲੋਮੀਟਰ ਦੀ ਦੂਰੀ 'ਤੇ ਪਿੰਡ ਸੰਗੋਵਾਲ ਵਸਿਆ ਹੋਇਆ ਹੈ | ਪਿੰਡ ਦੇ ਬਜ਼ੁਰਗਾਂ ਅਨੁਸਾਰ ਦੇਸ਼ ਦੀ ਵੰਡ ਤੋਂ ਪਹਿਲਾਂ ਦਾ ਇਹ ਪਿੰਡ ਵਸਿਆ ਹੋਇਆ ਹੈ | ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX