ਤਾਜਾ ਖ਼ਬਰਾਂ


ਬੀ.ਐਸ.ਐਫ ਵਲੋਂ ਪਾਕਿਸਤਾਨੀ ਡਰੋਨ 'ਤੇ ਫਾਇਰਿੰਗ
. . .  30 minutes ago
ਖਾਲੜਾ, 24 ਸਤੰਬਰ (ਜੱਜ ਪਾਲ ਸਿੰਘ ਜੱਜ) - ਖਾਲੜਾ ਸੈਕਟਰ ਅਧੀਨ ਆਉਂਦੀ ਬੀ.ਐਸ.ਐਫ ਦੀ ਸਰਹੱਦੀ ਚੌਕੀ ਧਰਮਾਂ ਦੇ ਅਧੀਨ ਆਉਂਦੇ ਇਲਾਕੇ ਅੰਦਰ ਅੱਜ ਤੜਕੇ ਕਰੀਬ ਸਾਢੇ 3:35 ਵਜੇ ਬੀ.ਐਸ.ਐਫ ਜਵਾਨਾਂ ਵਲੋਂ ਅੰਤਰਰਾਸ਼ਟਰੀ ਸਰਹੱਦ ਬੁਰਜੀ ਨੰਬਰ 137/20 ਦੇ ਸਾਹਮਣੇ ਪਾਕਿਸਤਾਨੀ ਡਰੋਨ...
ਕੁੱਟਮਾਰ ਦੌਰਾਨ ਜ਼ਖ਼ਮੀ ਹੋਏ ਵਿਅਕਤੀ ਦੀ ਮੌਤ, 13 ਖ਼ਿਲਾਫ਼ ਕਤਲ ਤੇ ਹੋਰ ਧਰਾਵਾਂ ਤਹਿਤ ਕੇਸ ਦਰਜ
. . .  36 minutes ago
ਫਗਵਾੜਾ, 24 ਸਤੰਬਰ (ਹਰਜੋਤ ਸਿੰਘ ਚਾਨਾ) - ਬੀਤੀ ਰਾਤ ਪਿੰਡ ਗੰਢਵਾ ਵਿਖੇ ਮੋਟਰਸਾਈਕਲ 'ਤੇ ਜਾ ਰਹੇ ਦੋ ਵਿਅਕਤੀਆਂ ਦੀ ਘੇਰ ਕੇ ਕੁੱਟਮਾਰ ਕਰਨ ਮਗਰੋਂ ਜ਼ਖਮੀ ਹੋਏ ਇਕ ਵਿਅਕਤੀ ਦੀ ਦੇਰ ਰਾਤ ਮੌਤ ਹੋ ਗਈ। ਐੱਸ.ਐੱਚ.ਓ ਸਤਨਾਮਪੁਰਾ ਸੁਰਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਕੁੱਟਮਾਰ ਕਰਨ ਵਾਲੀ...
⭐ਮਾਣਕ - ਮੋਤੀ⭐
. . .  48 minutes ago
ਆਈ. ਪੀ. ਐੱਲ. 2021-ਕੋਲਕਾਤਾ ਨਾਈਟ ਰਾਈਡਰਜ਼ ਨੇ ਮੁੰਬਈ ਇੰਡੀਅਨਜ਼ ਨੂੰ 7 ਵਿਕਟਾਂ ਨਾਲ ਹਰਾਇਆ
. . .  1 day ago
ਬਲਵਿੰਦਰ ਸਿੰਘ ਧਾਲੀਵਾਲ ਨੂੰ ਮੰਤਰੀ ਪਦ ਮਿਲਣਾ ਤੈਅ ਲੱਗਦਾ -ਸੂਤਰ
. . .  1 day ago
ਫਗਵਾੜਾ, 23 ਸਤੰਬਰ (ਅਸ਼ੋਕ ਕੁਮਾਰ ਵਾਲੀਆ)-ਫਗਵਾੜਾ ਹਲਕੇ ਦੇ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਰਿਟਾਇਰਡ ਆਈ. ਏ. ਐਸ. ਨੂੰ ਵੀ ਪੰਜਾਬ ਸਰਕਾਰ ਦੇ ਨਵੇਂ ਮੰਤਰੀ ਪਦ ਵਿਚ ਜਗ੍ਹਾਂ ਮਿਲ ਸਕਦੀ ਹੈ ...
ਚਰਨਜੀਤ ਸਿੰਘ ਚੰਨੀ ਦੀ ਰਾਹੁਲ ਗਾਂਧੀ ਦੀ ਮੀਟਿੰਗ ਜਾਰੀ
. . .  1 day ago
ਪੰਜਾਬ ਕੈਬਨਿਟ ਵਿਚ ਫੇਰਬਦਲ ਲਈ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਿੱਲੀ ਪਹੁੰਚੇ
. . .  1 day ago
ਹਰਿਆਣਾ ਸਿਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜਥੇ. ਜਗਦੀਸ਼ ਸਿੰਘ ਝੀਂਡਾ ਨੂੰ ਡੇਰਾ ਕਾਰ ਸੇਵਾ ਅੰਦਰ ਜਾਣ ਤੋਂ ਰੋਕਿਆ
. . .  1 day ago
ਕਰਨਾਲ, 23 ਸਤੰਬਰ (ਗੁਰਮੀਤ ਸਿੰਘ ਸੱਗੂ )-ਹਰਿਆਣਾ ਸਿਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜਥੇ. ਜਗਦੀਸ਼ ਸਿੰਘ ਝੀਂਡਾ ਨੂੰ ਅਜ ਡੇਰਾ ਕਾਰ ਸੇਵਾ ਕਲੰਦਰੀ ਗੇਟ ਅੰਦਰ ਦਾਖਲ ਨਹੀ ਹੋਣ ਦਿਤਾ ਗਿਆ। ਜਥੇ. ਝੀਂਡਾ ਨੇ ਕਿਸਾਨ ਅੰਦੋਲਨ ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਾਸ਼ਿੰਗਟਨ ਡੀਸੀ ਵਿਚ ਅਡੋਬ ਚੇਅਰਮੈਨ ਸ਼ਾਂਤਨੂ ਨਾਰਾਇਣ ਨਾਲ ਕੀਤੀ ਮੀਟਿੰਗ
. . .  1 day ago
ਉਤਰਾਖੰਡ ਦੇ ਰਾਜਪਾਲ, ਲੈ. ਜ. ਗੁਰਮੀਤ ਸਿੰਘ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
. . .  1 day ago
ਅਸਾਮ ਵਿਚ ਪ੍ਰਦਰਸ਼ਨਕਾਰੀਆਂ ਅਤੇ ਪੁਲਿਸ ਦਰਮਿਆਨ ਹੋਈ ਝੜਪ ਵਿਚ ਦੋ ਲੋਕਾਂ ਦੀ ਮੌਤ
. . .  1 day ago
ਤਰਨ ਤਾਰਨ ਪੁਲਿਸ ਵਲੋਂ ਹੱਥ ਗੋਲੇ ਅਤੇ ਹਥਿਆਰਾਂ ਸਮੇਤ ਤਿੰਨ ਖਾੜਕੂ ਗ੍ਰਿਫ਼ਤਾਰ
. . .  1 day ago
ਤਰਨ ਤਾਰਨ, 23 ਸਤੰਬਰ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਭਿੱਖੀਵਿੰਡ ਦੀ ਪੁਲਿਸ ਨੇ ਹੱਥ ਗੋਲੇ ਅਤੇ ਹਥਿਆਰਾਂ ਸਮੇਤ ਤਿੰਨ ਖਾੜਕੂਆਂ ਨੂੰ ਗ੍ਰਿਫ਼ਤਾਰ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਗਈ ਹੈ, ਜਿਨ੍ਹਾਂ...
ਫ਼ਿਰੋਜ਼ਪੁਰ 'ਚ ਬੰਦ ਪਏ ਕੋਲਡ ਸਟੋਰ 'ਚੋਂ ਗੈਸ ਲੀਕ ਹੋਣ ਨਾਲ ਮੱਚੀ ਹਫ਼ੜਾ ਦਫ਼ੜੀ
. . .  1 day ago
ਫ਼ਿਰੋਜ਼ਪੁਰ, 23 ਸਤੰਬਰ (ਗੁਰਿੰਦਰ ਸਿੰਘ) - ਫ਼ਿਰੋਜ਼ਪੁਰ ਸ਼ਹਿਰ ਦੀ ਸੰਘਣੀ ਆਬਾਦੀ ਵਾਲੇ ਇਲਾਕੇ ਵਿਚ ਪਿਛਲੇ ਲੰਬੇ ਸਮੇਂ ਤੋਂ ਬੰਦ ਪਏ ਕੋਲਡ ਸਟੋਰ ਵਿਚੋਂ ਅੱਜ ਸ਼ਾਮ ਅਮੋਨੀਆ ਗੈਸ ...
ਆਦਮਪੁਰ ਏਅਰਪੋਰਟ 'ਤੇ ਬਣ ਰਿਹਾ ਨਵਾਂ ਟਰਮੀਨਲ ਬਹੁਤ ਜਲਦ ਹੋਵੇਗਾ ਚਾਲੂ - ਸੋਮ ਪ੍ਰਕਾਸ਼
. . .  1 day ago
ਫਗਵਾੜਾ, 23 ਸਤੰਬਰ (ਹਰਜੋਤ ਸਿੰਘ ਚਾਨਾ) - ਆਦਮਪੁਰ ਏਅਰਪੋਰਟ 'ਤੇ ਨਵੇਂ ਟਰਮੀਨਲ ਬਿਲਡਿੰਗ ਦਾ ਨਿਰਮਾਣ, ਐਪਰਨ ਤੇ ਟੈਕਸੀ ਟਰੈਕ ਦਾ ਕੰਮ ਦਸੰਬਰ 2021 ਤੱਕ ਪੂਰਾ ਹੋ ਜਾਵੇਗਾ ਜਿਸ ਨਾਲ ਲੋਕਾਂ ਨੂੰ ਕਾਫ਼ੀ ਸਹੂਲਤ...
ਚਿੱਟ ਫੰਡ ਘੁਟਾਲੇ ਦੇ ਮਾਮਲੇ 11 ਅਚੱਲ ਸੰਪਤੀਆਂ ਕਬਜ਼ੇ ਵਿਚ
. . .  1 day ago
ਨਵੀਂ ਦਿੱਲੀ, 23 ਸਤੰਬਰ - ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ) ਨੇ ਚਿੱਟ ਫੰਡ ਘੁਟਾਲੇ ਦੇ ਮਾਮਲੇ ਵਿਚ ਡੀ.ਜੇ.ਐਨ. ਜਵੈਲਰਜ਼ ਪ੍ਰਾਈਵੇਟ ਲਿਮਟਿਡ ਨਾਲ ਸਬੰਧਤ 1.01 ਕਰੋੜ ਰੁਪਏ ਦੀਆਂ 11 ...
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵੇਂ ਹੈੱਡ ਗ੍ਰੰਥੀ ਅਤੇ ਮੈਨੇਜਰ ਨੇ ਚਾਰਜ ਸੰਭਾਲ ਸੇਵਾ ਕੀਤੀ ਸ਼ੁਰੂ
. . .  1 day ago
ਸ੍ਰੀ ਅਨੰਦਪੁਰ ਸਾਹਿਬ, 23 ਸਤੰਬਰ (ਨਿੱਕੂਵਾਲ ,ਕਰਨੈਲ ਸਿੰਘ) - ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵੇਂ ਆਏ ਹੈੱਡ ਗ੍ਰੰਥੀ ਗਿਆਨੀ ਪ੍ਰਨਾਮ ਸਿੰਘ ਅਤੇ ਮੈਨੇਜਰ ਭਗਵੰਤ ਸਿੰਘ ਨੇ ਆਪਣਾ ਚਾਰਜ ਸੰਭਾਲ ਕੇ...
ਸ਼੍ਰੋਮਣੀ ਕਮੇਟੀ ਦੇ ਮਾਮਲਿਆਂ ਸੰਬੰਧੀ ਇਕ ਉੱਚ ਪੱਧਰੀ ਵਫ਼ਦ ਕੇਂਦਰੀ ਗ੍ਰਹਿ ਮੰਤਰੀ ਨੂੰ ਮਿਲਣ ਲਈ ਭੇਜਿਆ ਜਾਵੇਗਾ - ਬੀਬੀ ਜਗੀਰ ਕੌਰ
. . .  1 day ago
ਅੰਮ੍ਰਿਤਸਰ, 23 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੱਜ ਇੱਥੇ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਸ਼੍ਰੋਮਣੀ ਕਮੇਟੀ ਦੇ ਨਾਲ...
ਰੰਜਸ਼ ਦੌਰਾਨ ਗੋਲੀ ਚੱਲੀ
. . .  1 day ago
ਮਮਦੋਟ, 23 ਸਤੰਬਰ (ਸੁਖਦੇਵ ਸਿੰਘ ਸੰਗਮ) - ਪੁਲਿਸ ਥਾਣਾ ਮਮਦੋਟ ਅਧੀਨ ਆਉਂਦੇ ਪਿੰਡ ਲੱਖਾ ਹਾਜੀ ਵਿਖੇ ਦੋ ਧਿਰਾਂ ਵਿਚਕਾਰ ਪੁਰਾਣੀ ਰੰਜਸ਼ ਨੂੰ ਲੈ ਕੇ ਹੋਈ ਲੜਾਈ ਦੌਰਾਨ ਇਕ ਧਿਰ ਵਲੋਂ ਗੋਲੀ ਚਲਾਉਣ ਦਾ...
ਅਪਰੇਸ਼ਨ ਦੌਰਾਨ ਮਾਰੇ ਗਏ ਅੱਤਵਾਦੀਆਂ ਕੋਲੋਂ ਹਥਿਆਰ ਬਰਾਮਦ
. . .  1 day ago
ਸ੍ਰੀਨਗਰ, 23 ਸਤੰਬਰ - ਜੰਮੂ -ਕਸ਼ਮੀਰ ਦੇ ਵਿਚ ਭਾਰਤੀ ਫ਼ੌਜ ਨੇ ਐਲ.ਓ.ਸੀ. 'ਤੇ ਉੜੀ ਨੇੜੇ ਰਾਮਪੁਰ ਸੈਕਟਰ 'ਚ 3 ਅੱਤਵਾਦੀਆਂ ਨੂੰ ਮਾਰਿਆ ਹੈ। ਜ਼ਿਕਰਯੋਗ ਹੈ ਕਿ ਉਹ ਹਾਲ ਹੀ ਵਿਚ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਤੋਂ ...
ਸੋਨੀਪਤ ਦੇ ਜ਼ਿਲ੍ਹਾ ਗਨੌਰ ਵਿਚ ਸਕੂਲ ਦੀ ਡਿੱਗੀ ਛੱਤ, ਕਈ ਬੱਚੇ ਅਤੇ ਅਧਿਆਪਕ ਜ਼ਖ਼ਮੀ
. . .  1 day ago
ਸੋਨੀਪਤ, 23 ਸਤੰਬਰ - ਹਰਿਆਣਾ ਦੇ ਸੋਨੀਪਤ ਦੇ ਜ਼ਿਲ੍ਹਾ ਗਨੌਰ ਵਿਚ ਇਕ ਸਕੂਲ ਦੀ ਛੱਤ ਡਿੱਗ ਗਈ ਜਿਸ ਕਾਰਨ ਕਈ ਬੱਚੇ ਅਤੇ ਅਧਿਆਪਕ ...
ਵਰ੍ਹਦੇ ਮੀਂਹ ਵਿਚ ਸਾਧੂ ਸਿੰਘ ਧਰਮਸੋਤ ਦਾ ਪੁਤਲਾ ਫੂਕ ਕੇ ਕੀਤਾ ਪ੍ਰਦਰਸ਼ਨ
. . .  1 day ago
ਨਾਭਾ, 23 ਸਤੰਬਰ (ਅਮਨਦੀਪ ਸਿੰਘ ਲਵਲੀ) - ਆਮ ਆਦਮੀ ਪਾਰਟੀ ਵਿਧਾਨ ਸਭਾ ਨਾਭਾ ਵਲੋਂ ਨਾਭਾ ਸ਼ਹਿਰ ਵਿਚ ਵੱਖਰੇ ਤਰੀਕੇ ਦਾ ਪੁਤਲਾ ਫੂਕ ਪ੍ਰਦਰਸ਼ਨ ਕੀਤਾ ਗਿਆ | ਗੁਰਦੇਵ ਸਿੰਘ ਦੇਵ ਮਾਨ ਹਲਕਾ ਇੰਚਾਰਜ ਵਿਧਾਨ ਸਭਾ ਨਾਭਾ ਤੇ ਮੇਘ ਚੰਦ ਸ਼ੇਰ...
'ਔਕਸ' ਵਿਚ ਭਾਰਤ ਨੂੰ ਨਹੀਂ ਕੀਤਾ ਜਾਵੇਗਾ ਸ਼ਾਮਿਲ - ਅਮਰੀਕਾ
. . .  1 day ago
ਵਾਸ਼ਿੰਗਟਨ, 23 ਸਤੰਬਰ - ਅਮਰੀਕਾ ਨੇ ਹਿੰਦ-ਪ੍ਰਸ਼ਾਂਤ ਖੇਤਰ ਵਿਚ ਚੀਨ ਦੀ ਘੇਰਾਬੰਦੀ ਲਈ ਆਸਟ੍ਰੇਲੀਆ ਅਤੇ ਬ੍ਰਿਟੇਨ ਦੇ ਨਾਲ ਇਕ ਨਵਾਂ ਗੱਠਜੋੜ ਬਣਾਇਆ ਹੈ, ਜਿਸਦਾ ਨਾਂਅ 'ਔਕਸ'' ਹੈ। ਅਮਰੀਕਾ ਨੇ ਇਸ ਗਠਜੋੜ ਵਿਚ ਭਾਰਤ ਜਾਂ ਜਾਪਾਨ ਨੂੰ ਸ਼ਾਮਿਲ...
ਟੇਬਲ ਟੈਨਿਸ ਖਿਡਾਰਨ ਮਨਿਕਾ ਬੱਤਰਾ ਦੇ ਮਾਮਲੇ ਵਿਚ ਦਿੱਲੀ ਹਾਈਕੋਰਟ ਦਾ ਕੇਂਦਰ ਨੂੰ ਆਦੇਸ਼
. . .  1 day ago
ਨਵੀਂ ਦਿੱਲੀ,23 ਸਤੰਬਰ - ਦਿੱਲੀ ਹਾਈਕੋਰਟ ਨੇ ਟੇਬਲ ਟੈਨਿਸ ਫੈਡਰੇਸ਼ਨ ਆਫ਼ ਇੰਡੀਆ ਦੇ ਉਸ ਨਿਯਮ 'ਤੇ ਅੰਤਰਿਮ ਰੋਕ ਲਗਾ ਦਿੱਤੀ ਹੈ ਜਿਸ ਵਿਚ ਕੌਮਾਂਤਰੀ ਮੁਕਾਬਲਿਆਂ ਲਈ ਚੁਣੇ ਜਾਣ ਵਾਲੇ ਕੌਮੀ ਕੋਚਿੰਗ ਕੈਂਪਾਂ 'ਚ ...
ਲਸ਼ਕਰ-ਏ-ਤੋਇਬਾ ਦੇ ਮੋਡੀਊਲ ਦਾ ਪਰਦਾਫਾਸ਼, ਚਾਰ ਕਾਬੂ
. . .  1 day ago
ਸ੍ਰੀਨਗਰ, 23 ਸਤੰਬਰ - ਜੰਮੂ-ਕਸ਼ਮੀਰ ਪੁਲਿਸ ਨੇ ਹਾਜੀਨ, ਬਾਂਦੀਪੋਰਾ ਵਿਚ ਲਸ਼ਕਰ-ਏ-ਤੋਇਬਾ ਦੇ ਅੱਤਵਾਦੀ-ਕਮ-ਭਰਤੀ ਮੋਡੀਊਲ ਦਾ ਪਰਦਾਫਾਸ਼ ਕੀਤਾ ਅਤੇ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ...
ਭਾਰਤ ਭੂਸ਼ਨ ਆਸ਼ੂ ਵਲੋਂ ਨਗਰ ਨਿਗਮ ਦੇ ਜ਼ੋਨ ਡੀ. ਵਿਚ ਅਚਨਚੇਤ ਚੈਕਿੰਗ
. . .  1 day ago
ਲੁਧਿਆਣਾ, 23 ਸਤੰਬਰ (ਅਮਰੀਕ ਸਿੰਘ ਬੱਤਰਾ, ਰੂਪੇਸ਼ ਕੁਮਾਰ) - ਲੁਧਿਆਣਾ ਦੇ ਹਲਕਾ ਪੱਛਮੀ ਤੋਂ ਵਿਧਾਇਕ ਭਾਰਤ ਭੂਸ਼ਣ ਆਸ਼ੂ ਵਲੋਂ ਸਰਾਭਾ ਨਗਰ ਸਥਿਤ ਲੁਧਿਆਣਾ ਨਗਰ ਨਿਗਮ ਦੇ ਜ਼ੋਨ ਡੀ ਵਿਚ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 30 ਭਾਦੋਂ ਸੰਮਤ 553
ਵਿਚਾਰ ਪ੍ਰਵਾਹ: ਨੀਤੀਆਂ ਵਿਚ ਕਦੇ ਵੀ ਤਬਦੀਲੀ ਕੀਤੀ ਜਾ ਸਕਦੀ ਹੈ ਪਰ ਜੇ ਇਨ੍ਹਾਂ ਦੀ ਦਿਸ਼ਾ ਸਹੀ ਹੋਵੇ ਤਾਂ ਇਨ੍ਹਾਂ ਨੂੰ ਜੋਸ਼ ਨਾਲ ਲਾਗੂ ਕਰਨਾ ਚਾਹੀਦਾ ਹੈ। ਮਹਾਤਮਾ ਗਾਂਧੀ

ਪਹਿਲਾ ਸਫ਼ਾ

ਬਟਾਲਾ 'ਚ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ 'ਤੇ ਨਗਰ ਕੀਰਤਨ ਸਜਾਇਆ

ਡਾ. ਕਮਲ ਕਾਹਲੋਂ ਬਟਾਲਾ, 13 ਸਤੰਬਰ- ਸ੍ਰੀ ਗੁਰੂ ਨਾਨਕ ਦੇਵ ਜੀ ਦੇ 534ਵੇਂ ਵਿਆਹ ਪੁਰਬ ਸਬੰਧੀ ਤਿੰਨ ਰੋਜ਼ਾ ਸਾਲਾਨਾ ਜੋੜ ਮੇਲਾ ਖ਼ਾਲਸਾ ਪੰਥ ਦੇ ਰਵਾਇਤੀ ਜਾਹੋ-ਜਲਾਲ ਦੇ ਨਾਲ ਅੱਜ ਸਮਾਪਤ ਹੋ ਗਿਆ। ਇਥੇ ਸਥਿਤ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਅਸਥਾਨ ਇਤਿਹਾਸਕ ...

ਪੂਰੀ ਖ਼ਬਰ »

ਕੇਂਦਰ ਨੇ ਪੰਜਾਬ 'ਚ ਪਰਾਲੀ ਦੇ ਪ੍ਰਬੰਧਨ ਲਈ ਦਿੱਤੇ 235 ਕਰੋੜ

ਸਾਉਣੀ ਦੀਆਂ ਫ਼ਸਲਾਂ ਦਾ ਉਤਪਾਦਨ 1500 ਲੱਖ ਮੀਟ੍ਰਿਕ ਟਨ ਹੋਣ ਦੀ ਸੰਭਾਵਨਾ-ਖੇਤੀਬਾੜੀ ਸਕੱਤਰ

ਨਵੀਂ ਦਿੱਲੀ, 13 ਸਤੰਬਰ (ਉਪਮਾ ਡਾਗਾ ਪਾਰਥ)-ਅਕਤੂਬਰ 'ਚ ਸ਼ੁਰੂ ਹੋਣ ਵਾਲੇ ਸਾਉਣੀ ਸੀਜ਼ਨ ਦੀਆਂ ਫ਼ਸਲਾਂ ਦੀ ਕਟਾਈ ਤੋਂ ਪਹਿਲਾਂ ਕੇਂਦਰ ਸਰਕਾਰ ਨੇ ਪੰਜਾਬ ਸਰਕਾਰ ਨੂੰ ਪਰਾਲੀ ਦੇ ਪ੍ਰਬੰਧਨ ਲਈ 235 ਕਰੋੜ ਰੁਪਏ ਜਾਰੀ ਕਰ ਦਿੱਤੇ ਹਨ। ਸਾਲ 2021-22 ਲਈ ਜਾਰੀ ਕੀਤੀ ਇਸ ਰਕਮ ਨਾਲ ...

ਪੂਰੀ ਖ਼ਬਰ »

ਭੁਪੇਂਦਰ ਪਟੇਲ ਨੇ ਗੁਜਰਾਤ ਦੇ ਮੁੱਖ ਮੰਤਰੀ ਵਜੋਂ ਲਿਆ ਹਲਫ਼

ਗਾਂਧੀਨਗਰ, 13 ਸਤੰਬਰ (ਏਜੰਸੀ)-ਵਿਜੇ ਰੂਪਾਨੀ ਦੇ ਅਸਤੀਫ਼ੇ ਤੋਂ ਦੋ ਦਿਨ ਬਾਅਦ ਪਹਿਲੀ ਵਾਰ ਵਿਧਾਇਕ ਬਣਨ ਵਾਲੇ ਭੁਪੇਂਦਰ ਪਟੇਲ ਨੇ ਸੋਮਵਾਰ ਨੂੰ ਸੂਬੇ ਦੇ ਮੁੱਖ ਮੰਤਰੀ ਵਜੋਂ ਅਹੁਦੇ ਦੀ ਸਹੁੰ ਚੁੱਕੀ। ਲੰਘੇ ਦਿਨ ਸਰਬਸੰਮਤੀ ਨਾਲ ਭਾਜਪਾ ਵਿਧਾਇਕ ਦਲ ਦੇ ਨੇਤਾ ਚੁਣੇ ...

ਪੂਰੀ ਖ਼ਬਰ »

ਗਿਆਨੀ ਜ਼ੈਲ ਸਿੰਘ ਦਾ ਪੋਤਰਾ ਇੰਦਰਜੀਤ ਸਿੰਘ ਭਾਜਪਾ 'ਚ ਸ਼ਾਮਿਲ

ਨਵੀਂ ਦਿੱਲੀ, 13 ਸਤੰਬਰ (ਜਗਤਾਰ ਸਿੰਘ)-ਸਾਬਕਾ ਰਾਸ਼ਟਰਪਤੀ ਗਿਆਨੀ ਜ਼ੈਲ ਸਿੰਘ ਦਾ ਪੋਤਰਾ ਇੰਦਰਜੀਤ ਸਿੰਘ ਅੱਜ ਭਾਰਤੀ ਜਨਤਾ ਪਾਰਟੀ 'ਚ ਸ਼ਾਮਿਲ ਹੋ ਗਿਆ। ਦਿੱਲੀ ਵਿਖੇ ਭਾਜਪਾ ਦੇ ਮੁੱਖ ਦਫ਼ਤਰ 'ਚ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਇੰਦਰਜੀਤ ਸਿੰਘ ਨੂੰ ਭਾਜਪਾ ਦੀ ...

ਪੂਰੀ ਖ਼ਬਰ »

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਅੰਮ੍ਰਿਤ ਵੇਲੇ ਪਾਵਨ ਦਰਬਾਰ ਦੇ ਅੰਦਰ ਬੇਅਦਬੀ

ਸ੍ਰੀ ਅਨੰਦਪੁਰ ਸਾਹਿਬ, 13 ਸਤੰਬਰ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਪਾਵਨ ਦਰਬਾਰ ਸਾਹਿਬ ਦੇ ਅੰਦਰ ਅੱਜ ਅੰਮ੍ਰਿਤ ਵੇਲੇ ਜਦੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਸਵਾਰੀ ਆ ਰਹੀ ਸੀ ਤਾਂ ਇੱਕ ਮੋਨੇ ਵਿਅਕਤੀ ਵਲੋਂ ਸਿਗਰਟ ਪੀਣ ...

ਪੂਰੀ ਖ਼ਬਰ »

ਸੁਖਬੀਰ ਵਲੋਂ ਵਿਧਾਨ ਸਭਾ ਚੋਣਾਂ ਲਈ 64 ਉਮੀਦਵਾਰਾਂ ਦਾ ਐਲਾਨ

ਖ਼ੁਦ ਜਲਾਲਾਬਾਦ ਤੋਂ ਲੜਨਗੇ ਚੋਣ * ਤੋਤਾ ਸਿੰਘ ਧਰਮਕੋਟ, ਸੇਖੋਂ ਜ਼ੀਰਾ, ਡਾ: ਚੀਮਾ ਰੋਪੜ, ਮਹੇਸ਼ਇੰਦਰ ਸਿੰਘ ਗਰੇਵਾਲ ਲੁਧਿਆਣਾ ਪੱਛਮੀ, ਮਲੂਕਾ ਰਾਮਪੁਰਾ ਫੂਲ, ਜਗਮੀਤ ਸਿੰਘ ਬਰਾੜ ਮੌੜ, ਢਿੱਲੋਂ ਸਾਹਨੇਵਾਲ, ਰਣੀਕੇ ਅਟਾਰੀ ਤੋਂ ਮੈਦਾਨ 'ਚ

ਚੰਡੀਗੜ੍ਹ, 13 ਸਤੰਬਰ (ਅਜੀਤ ਬਿਊਰੋ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ 2022 ਵਿਚ ਹੋਣ ਜਾ ਰਹੀਆਂ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਲਈ ਪਾਰਟੀ ਦੇ 64 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਅੱਜ ਪਾਰਟੀ ਦੇ ਮੁੱਖ ਦਫ਼ਤਰ ਤੋਂ ਜਾਰੀ ਕੀਤੀ ਸੂਚੀ ...

ਪੂਰੀ ਖ਼ਬਰ »

ਸਾਬਕਾ ਮੰਤਰੀ ਤੇ ਕਾਂਗਰਸੀ ਨੇਤਾ ਆਸਕਰ ਫਰਨਾਂਡੀਜ਼ ਦਾ ਦਿਹਾਂਤ

ਮੰਗਲੁਰੂ, 13 ਸਤੰਬਰ (ਏਜੰਸੀ)- ਸਾਬਕਾ ਕੇਂਦਰੀ ਮੰਤਰੀ ਬਜ਼ੁਰਗ ਕਾਂਗਰਸੀ ਨੇਤਾ ਆਸਕਰ ਫਰਨਾਂਡੀਜ਼ (80) ਦਾ ਸੋਮਵਾਰ ਦੁਪਹਿਰ ਇਥੋਂ ਦੇ ਇਕ ਨਿੱਜੀ ਹਸਪਤਾਲ 'ਚ ਦਿਹਾਂਤ ਹੋ ਗਿਆ ਹੈ, ਉਹ ਆਪਣੇ ਪਿੱਛੇ ਪਤਨੀ ਤੇ ਦੋ ਬੱਚੇ ਛੱਡ ਗਏ ਹਨ। ਗਾਂਧੀ ਪਰਿਵਾਰ ਦੇ ਅਤਿ ਕਰੀਬੀ ਰਹੇ ...

ਪੂਰੀ ਖ਼ਬਰ »

ਪੈਗਾਸਸ ਮਾਮਲੇ 'ਚ ਸਰਕਾਰ ਨੇ ਹਲਫ਼ਨਾਮਾ ਦੇਣ ਤੋਂ ਕੀਤਾ ਇਨਕਾਰ

ਨਵੀਂ ਦਿੱਲੀ, 13 ਸਤੰਬਰ (ਉਪਮਾ ਡਾਗਾ ਪਾਰਥ)-ਕੇਂਦਰ ਸਰਕਾਰ ਨੇ ਪੈਗਾਸਸ ਮਾਮਲੇ 'ਚ ਰਾਸ਼ਟਰੀ ਸੁਰੱਖਿਆ ਦਾ ਹਵਾਲਾ ਦਿੰਦਿਆਂ ਹਲਫ਼ਨਾਮਾ ਦਾਖ਼ਲ ਕਰਨ ਤੋਂ ਇਨਕਾਰ ਕਰ ਦਿੱਤਾ, ਜਿਸ 'ਤੇ ਸਰਬਉੱਚ ਅਦਾਲਤ ਨੇ ਨਾਰਾਜ਼ਗੀ ਪ੍ਰਗਟ ਕਰਦਿਆਂ ਕਿਹਾ ਕਿ ਰਾਸ਼ਟਰੀ ਸੁਰੱਖਿਆ ਦਾ ਤੱਥ ...

ਪੂਰੀ ਖ਼ਬਰ »

ਤਾਲਿਬਾਨ ਸਿਪਾਹੀਆਂ ਵਲੋਂ ਔਰਤਾਂ ਦੀ ਕੋੜਿਆਂ ਨਾਲ ਕੁੱਟਮਾਰ

* ਕਾਲਜ-ਯੂਨੀਵਰਸਿਟੀ ਦੇ ਸਿਲੇਬਸ 'ਚੋਂ ਹਟਾਏ ਜਾਣਗੇ ਸ਼ਰੀਅਤ ਕਾਨੂੰਨ ਤੋਂ ਵੱਖਰੇ ਵਿਸ਼ੇ * ਕਾਬੁਲ ਹਵਾਈ ਅੱਡੇ 'ਤੇ ਉਤਰੀ ਪਹਿਲੀ ਕੌਮਾਂਤਰੀ ਉਡਾਣ

ਅੰਮ੍ਰਿਤਸਰ, 13 ਸਤੰਬਰ (ਸੁਰਿੰਦਰ ਕੋਛੜ)-ਅਫ਼ਗਾਨਿਸਤਾਨ 'ਚ ਸੱਤਾ ਕਾਇਮ ਕਰਨ ਤੋਂ ਬਾਅਦ ਤਾਲਿਬਾਨ ਵਲੋਂ ਲੋਕਾਂ ਅਤੇ ਖ਼ਾਸ ਤੌਰ 'ਤੇ ਔਰਤਾਂ 'ਤੇ ਅੱਤਿਆਚਾਰਾਂ ਦੀਆਂ ਨਿੱਤ ਨਵੀਆਂ ਵੀਡੀਓ ਅਤੇ ਤਸਵੀਰਾਂ ਸਾਹਮਣੇ ਆ ਰਹੀਆਂ ਹਨ। ਤਾਜ਼ਾ ਵੀਡੀਓ ਕਾਬੁਲ ਸ਼ਹਿਰ ਦੀ ਸੋਸ਼ਲ ...

ਪੂਰੀ ਖ਼ਬਰ »

ਸ੍ਰੀਨਗਰ ਹਾਈਵੇਅ ਨੇੜੇ 6 ਗ੍ਰਨੇਡਾਂ ਨੂੰ ਕੀਤਾ ਨਕਾਰਾ

ਸ੍ਰੀਨਗਰ, 13 ਸਤੰਬਰ (ਮਨਜੀਤ ਸਿੰਘ)-ਸ੍ਰੀਨਗਰ ਦੇ ਬਿਮਨਾ ਇਲਾਕੇ 'ਚ ਸੁਰੱਖਿਆ ਬਲਾਂ ਨੇ ਸ੍ਰੀਨਗਰ ਹਾਈਵੇਅ ਕੋਲੋਂ 6 ਗ੍ਰਨੇਡ ਬਰਾਮਦ ਕਰਕੇ ਅੱਤਵਾਦੀਆਂ ਦੀ ਸਾਜਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਪੁਲਿਸ ਮੁਤਾਬਿਕ ਸੋਮਵਾਰ ਸਵੇਰੇ ਸੀ.ਆਰ.ਪੀ.ਐਫ. ਦੀ 73 ਬਟਾਲੀਅਨ ਦੀ ਇਕ ਰੋਡ ਓਪਨਿੰਗ ਪਾਰਟੀ (ਆਰ.ਓ.ਪੀ.) ਨੇ ਸ੍ਰੀਨਗਰ ਦੇ ਬਾਹਰਵਾਰ ਬਿਮਨਾ ਸਥਿਤ ਬਾਰਾਮੁਲਾ-ਸ੍ਰੀਨਗਰ ਹਾਈਵੇਅ (ਐਨ.ਐਚ. 44) 'ਤੇ ਪੁਲਿਸ ਪਬਲਿਕ ਸਕੂਲ ਸਾਹਮਣੇ ਇਕ ਡਿਵਾਈਡਰ ਕੋਲ ਇਕ ਬੋਰੀ ਹੇਠ ਲੁਕਾ ਕੇ ਰੱਖੇ 6 ਚੀਨੀ ਗ੍ਰਨੇਡ ਬਰਾਮਦ ਕੀਤੇ ਹਨ। ਸੀ.ਆਰ.ਪੀ.ਐਫ. ਦੇ ਚੌਕਸ ਜਵਾਨਾਂ ਨੇ ਸੀਮੈਂਟ ਦੇ ਬੈਗ 'ਚ ਲੁਕੇ ਕੇ ਰੱਖੇ 6 ਚੀਨੀ ਗ੍ਰਨੇਡ ਮਿਲਣ ਬਾਅਦ ਤੁਰੰਤ ਬੰਬ ਨਕਾਰਾ ਕਰਨ ਵਾਲੇ ਦਸਤੇ ਨੂੰ ਬੁਲਾਇਆ, ਜਿਨ੍ਹਾਂ ਗ੍ਰਨੇਡਾਂ ਨੂੰ ਬਿਨਾਂ ਕਿਸੇ ਨੁਕਸਾਨ ਦੇ ਤਬਾਹ ਕਰ ਦਿੱਤਾ। ਇਸ ਘਟਨਾ ਬਾਅਦ ਸੁਰੱਖਿਆ ਬਲਾਂ ਵਲੋਂ ਇਲਾਕੇ 'ਚ ਤਲਾਸ਼ੀ ਮੁਹਿੰਮ ਚਲਾਈ ਗਈ ਹੈ।

ਖ਼ਬਰ ਸ਼ੇਅਰ ਕਰੋ

 

ਦਿੱਲੀ 'ਚ 4 ਮੰਜ਼ਿਲਾ ਇਮਾਰਤ ਡਿੱਗੀ-2 ਸਕੇ ਭਰਾਵਾਂ ਦੀ ਮੌਤ

ਨਵੀਂ ਦਿੱਲੀ, 13 ਸਤੰਬਰ (ਬਲਵਿੰਦਰ ਸਿੰਘ ਸੋਢੀ)-ਉੱਤਰੀ ਦਿੱਲੀ ਦੀ ਸਬਜ਼ੀ ਮੰਡੀ ਇਲਾਕੇ 'ਚ ਸੋਮਵਾਰ ਨੂੰ ਇਕ ਪੁਰਾਣੀ 4 ਮੰਜ਼ਿਲਾ ਇਮਾਰਤ ਡਿਗਣ ਕਾਰਨ 2 ਲੋਕਾਂ ਦੀ ਮੌਤ ਹੋ ਗਈ। ਪੁਲਿਸ ਅਧਿਕਾਰੀ ਨੇ ਕਿਹਾ ਕਿ ਮਲਬੇ ਹੇਠ ਫਸੇ 72 ਸਾਲਾ ਵਿਅਕਤੀ ਨੂੰ ਕੱਢ ਕੇ ਨੇੜੇ ਦੇ ...

ਪੂਰੀ ਖ਼ਬਰ »

5ਵੀਂ ਜਮਾਤ ਦੇ ਪੇਪਰ 'ਚ ਪੰਜਾਬ ਸਰਕਾਰ ਦੀ ਸਮਾਜਿਕ ਸੁਰੱਖਿਆ ਪੈਨਸ਼ਨ ਯੋਜਨਾ ਦੇ ਜ਼ਿਕਰ 'ਤੇ ਵਿਵਾਦ

ਚੰਡੀਗੜ੍ਹ, 13 ਸਤੰਬਰ (ਪੀ.ਟੀ.ਆਈ.)- ਪੰਜਾਬ ਸਰਕਾਰ ਦੀ ਸਮਾਜਿਕ ਸੁਰੱਖਿਆ ਪੈਨਸ਼ਨ ਯੋਜਨਾ ਨਾਲ ਸਬੰਧਿਤ ਇਕ ਵਿਗਿਆਪਨ ਤੇ ਪ੍ਰਸ਼ਨਾਂ ਦਾ ਜ਼ਿਕਰ 5ਵੀਂ ਜਮਾਤ ਦੇ ਵਿਦਿਆਰਥੀਆਂ ਦੇ ਪ੍ਰੀਖਿਆ ਪੇਪਰ 'ਚ ਹੋਣ 'ਤੇ ਇਕ ਅਧਿਆਪਕ ਜਥੇਬੰਦੀ ਤੇ ਵਿਰੋਧੀ ਧਿਰਾਂ- ਆਮ ਆਦਮੀ ਪਾਰਟੀ ਤੇ ...

ਪੂਰੀ ਖ਼ਬਰ »

ਅਮਰੁੱਲਾਹ ਸਾਲੇਹ ਦੇ ਘਰ 'ਚੋਂ 48 ਕਰੋੜ ਦੀ ਕਰੰਸੀ ਅਤੇ ਸੋਨੇ ਦੀਆਂ ਇੱਟਾਂ ਮਿਲਣ ਦਾ ਦਾਅਵਾ

ਅੰਮ੍ਰਿਤਸਰ, 13 ਸਤੰਬਰ (ਸੁਰਿੰਦਰ ਕੋਛੜ)-ਤਾਲਿਬਾਨ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਨੂੰ ਅਫ਼ਗਾਨਿਸਤਾਨ ਦੇ ਸਾਬਕਾ ਉਪ ਰਾਸ਼ਟਰਪਤੀ ਅਮਰੁੱਲਾਹ ਸਾਲੇਹ ਦੇ ਘਰ ਤੋਂ ਲਗਭਗ 48 ਕਰੋੜ ਰੁਪਏ ਨਕਦ ਅਤੇ ਸੋਨੇ ਦੀਆਂ ਕਈ ਇੱਟਾਂ ਮਿਲੀਆਂ ਹਨ। ਤਾਲਿਬਾਨ ਨੇ ਇਹ ਵੀ ਕਿਹਾ ਕਿ ਇਹ ...

ਪੂਰੀ ਖ਼ਬਰ »

ਹਾਈਕੋਰਟ ਵਲੋਂ ਮਾਣਹਾਨੀ ਮਾਮਲੇ 'ਚ ਸਿਰਸਾ ਨੂੰ ਰਾਹਤ

ਨਵੀਂ ਦਿੱਲੀ, 13 ਸਤੰਬਰ (ਏਜੰਸੀ)- ਦਿੱਲੀ ਹਾਈਕੋਰਟ ਨੇ ਸੋਮਵਾਰ ਨੂੰ ਮਨਜਿੰਦਰ ਸਿੰਘ ਸਿਰਸਾ ਨੂੰ ਰਾਹਤ ਦਿੰਦਿਆਂ ਅਪਰਾਧਿਕ ਮਾਣਹਾਨੀ ਮਾਮਲੇ ਨਾਲ ਸਬੰਧਿਤ ਦਿੱਲੀ ਦੇ ਮੰਤਰੀ ਅਤੇ 'ਆਪ' ਨੇਤਾ ਸਤੇਂਦਰ ਜੈਨ ਦੀ ਪਟੀਸ਼ਨ 'ਤੇ ਜਵਾਬ ਦਾਖਲ ਕਰਨ ਲਈ 4 ਹਫਤਿਆਂ ਦਾ ਵਾਧੂ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX