ਬੰਗਾ, 14 ਸਤੰਬਰ (ਜਸਬੀਰ ਸਿੰਘ ਨੂਰਪੁਰ)-ਪੰਜਾਬ ਸਰਕਾਰ ਦੇ 'ਘਰ-ਘਰ ਰੋਜ਼ਗਾਰ ਤੇ ਕਾਰੋਬਾਰ ਮਿਸ਼ਨ' ਤਹਿਤ ਜ਼ਿਲ੍ਹੇ ਵਿਚ ਲਗਾਏ ਜਾ ਰਹੇ ਸੱਤਵੇਂ ਮੈਗਾ ਰੋਜ਼ਗਾਰ ਮੇਲੇ ਤਹਿਤ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸਿੱਖ ਨੈਸ਼ਨਲ ਕਾਲਜ ...
ਮੇਹਲੀ, 14 ਸਤੰਬਰ (ਸੰਦੀਪ ਸਿੰਘ)-ਪਿੰਡ ਬਾਹੜ-ਮਜ਼ਾਰਾ ਵਿਖੇ ਰਾਤ ਚੋਰਾਂ ਵਲੋਂ ਸੈਨੇਟਰੀ ਦੀ ਦੁਕਾਨ 'ਚੋਂ ਲੱਖਾਂ ਦੇ ਸਮਾਨ ਦੀ ਚੋਰੀ ਕੀਤੀ ਗਈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਖਾਲਸਾ ਸੈਨੇਟਰੀ ਸਟੋਰ ਵਿਖੇ ਰਣਜੀਤ ਕੌਰ ਨੇ ਦੱਸਿਆ ਕਿ ਉਨ੍ਹਾਂ ਨੂੰ ਚੋਰੀ ਸਬੰਧੀ ...
ਬੰਗਾ, 14 ਸਤੰਬਰ (ਕਰਮ ਲਧਾਣਾ)-ਪਿੰਡ ਸੁੱਜੋਂ ਵਿਖੇ ਗ੍ਰਾਮ ਪੰਚਾਇਤ ਨੇ ਪਿੰਡ ਦੇ ਸਰਪੰਚ ਤਰਨਜੀਤ ਸਿੰਘ ਸੁੱਜੋਂ ਦੀ ਅਗਵਾਈ ਵਿਚ ਪੰਜਾਬ ਸਰਕਾਰ ਵਲੋਂ ਵਧਾਈ ਬੁਢਾਪਾ ਪੈਨਸ਼ਨ ਦੇ ਚੈੱਕ ਵੰਡੇ ਗਏ | ਸਰਕਾਰ ਵਲੋਂ ਵਧਾਈ ਪੰਦਰਾ ਸੌ ਰੁਪਏ ਪੈਨਸ਼ਨ ਸਬੰਧੀ ਸਰਕਾਰ ਦਾ ...
ਮੁਕੰਦਪੁਰ, 14 ਸਤੰਬਰ (ਦੇਸ ਰਾਜ ਬੰਗਾ)-ਨਜ਼ਦੀਕੀ ਪਿੰਡ ਔਜਲਾ ਢੱਕ ਦੇ ਜੰਮਪਲ ਰਣਜੀਤ ਔਜਲਾ ਵਲੋਂ ਰੱਸੀ ਟੱਪਣ ਵਿਚ ਬਣਾਏ ਵਿਸ਼ਵ ਪੱਧਰੀ ਰਿਕਾਰਡ ਕਰਕੇ ਉਨ੍ਹਾਂ ਨੂੰ ਵੱਖ-ਵੱਖ ਸੰਸਥਾਵਾਂ ਵਲੋਂ ਸਨਮਾਨਿਤ ਕਰਨ ਦਾ ਸਿਲਸਿਲਾ ਲਗਾਤਾਰ ਜਾਰੀ ਹੈ | ਰਣਜੀਤ ਔਜਲਾ ਦੇ ...
ਨਵਾਂਸ਼ਹਿਰ, 14 ਸਤੰਬਰ (ਗੁਰਬਖਸ਼ ਸਿੰਘ ਮਹੇ)-ਨਜ਼ਦੀਕੀ ਪਿੰਡ ਮਹਿੰਦੀਪੁਰ ਵਿਖੇ ਦਿਲਬਾਗ ਸਿੰਘ ਬਾਗੀ (ਬਾਗ ਵਾਲੇ) ਦੇ ਘਰ ਪਿਛਲੀ ਰਾਤ ਕਿਸੇ ਚੋਰ ਗਿਰੋਹ ਵਲੋਂ ਗਰਿਲਾਂ ਖੋਲ੍ਹ ਕੇ ਘਰ 'ਚ ਦਾਖ਼ਲ ਹੋ ਕੇ 50 ਹਜ਼ਾਰ ਰੁਪਏ ਨਕਦੀ ਤੇ ਸਾਢੇ ਸੱਤ ਤੋਲੇ ਸੋਨਾ ਚੋਰੀ ਕੀਤੇ ...
ਬੰਗਾ, 14 ਸਤੰਬਰ (ਜਸਬੀਰ ਸਿੰਘ ਨੂਰਪੁਰ)-ਅਕਾਲੀ-ਬਸਪਾ ਗਠਜੋੜ ਦੇ ਬੰਗਾ ਹਲਕੇ ਤੋਂ ਉਮੀਦਵਾਰ ਐਲਾਨੇ ਜਾਣ 'ਤੇ ਡਾ. ਸੁਖਵਿੰਦਰ ਕੁਮਾਰ ਸੁੱਖੀ ਵਿਧਾਇਕ ਹਲਕਾ ਬੰਗਾ ਵਲੋਂ ਗੁਰਦੁਆਰਾ ਚਰਨ ਕੰਵਲ ਸਾਹਿਬ ਵਿਖੇ ਮੱਥਾ ਟੇਕਿਆ ਤੇ ਅਰਦਾਸ ਕਰਵਾਈ | ਉਨ੍ਹਾਂ ਆਖਿਆ ਕਿ ਗੁਰੂ ...
ਨਵਾਂਸ਼ਹਿਰ, 14 ਸਤੰਬਰ (ਗੁਰਬਖਸ਼ ਸਿੰਘ ਮਹੇ)-ਕੈਬਨਿਟ ਮੰਤਰੀ ਪੇਂਡੂ ਵਿਕਾਸ ਅਤੇ ਪੰਚਾਇਤ, ਪਸ਼ੂ ਪਾਲਣ, ਮੱਛੀ ਪਾਲਣ, ਡੇਅਰੀ ਵਿਕਾਸ ਤੇ ਉਚੇਰੀ ਸਿੱਖਿਆ ਵਿਭਾਗ ਤਿ੍ਪਤ ਰਜਿੰਦਰ ਸਿੰਘ ਬਾਜਵਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ, ...
ਬਲਾਚੌਰ, 14 ਸਤੰਬਰ (ਗੁਰਬਖਸ਼ ਸਿੰਘ ਮਹੇ)-ਪੰਜਾਬ ਸਰਕਾਰ ਦੇ 'ਘਰ-ਘਰ ਰੁਜ਼ਗਾਰ ਤੇ ਕਾਰੋਬਾਰ ਮਿਸ਼ਨ' ਤਹਿਤ ਜ਼ਿਲ੍ਹੇ ਵਿਚ ਲਗਾਏ ਜਾ ਰਹੇ ਸੱਤਵੇਂ ਮੈਗਾ ਰੁਜ਼ਗਾਰ ਮੇਲੇ ਤਹਿਤ ਰਿਆਤ ਗਰੁੱਪ ਆਫ਼ ਇੰਸਟੀਚਿਊਟਸ, ਰੈਲ ਮਾਜਰਾ ਵਿਖੇ 16 ਸਤੰਬਰ ਨੂੰ ਲੱਗਣ ਵਾਲੇ ਮੈਗਾ ...
ਨਵਾਂਸ਼ਹਿਰ, 14 ਸਤੰਬਰ (ਗੁਰਬਖਸ਼ ਸਿੰਘ ਮਹੇ)-ਗ਼ਲਤ ਕੰਮ ਨੂੰ ਸਹੀ ਕਰਵਾਉਣ ਲਈ ਤਾਂ ਆਮ ਲੋਕ ਜਾਣਦੇ ਹੀ ਨੇ ਕਿ ਕਿਹੜੇ-ਕਿਹੜੇ ਢੰਗ ਅਪਣਾਉਣੇ ਪੈਂਦੇ ਨੇ ਜਦ ਕਿ ਜੇਕਰ ਅਕਸ ਸਹੀ ਹੋਣ ਦੇ ਬਾਵਜੂਦ ਵੀ ਸਹੀ ਕੰਮ ਦੀ ਰਿਪੋਰਟ ਬਣਵਾਉਣ ਲਈ ਰਿਸ਼ਵਤ ਦੇਣੀ ਪਵੇ ਤਾਂ ਉੱਥੋਂ ...
ਕਟਾਰੀਆਂ, 14 ਸਤੰਬਰ (ਨਵਜੋਤ ਸਿੰਘ ਜੱਖੂ)-ਪੁਲਿਸ ਕਪਤਾਨ ਸ਼ਹੀਦ ਭਗਤ ਸਿੰਘ ਨਗਰ ਹਰਮਨਵੀਰ ਸਿੰਘ ਗਿੱਲ ਵਲੋਂ ਜਾਰੀ ਹਦਾਇਤਾਂ ਤਹਿਤ ਏ. ਐੱਸ. ਆਈ. ਸੰਦੀਪ ਕੁਮਾਰ ਨੇ ਬਤੌਰ ਚੌਂਕੀ ਇੰਚਾਰਜ ਕਟਾਰੀਆਂ ਵਜੋਂ ਚਾਰਜ ਸੰਭਾਲ ਲਿਆ ਹੈ | ਇਸ ਮੌਕੇ ਸੰਦੀਪ ਕੁਮਾਰ ਨੇ ਕਿਹਾ ਕਿ ...
ਮੇਹਲੀ, 14 ਸਤੰਬਰ (ਸੰਦੀਪ ਸਿੰਘ)-ਮੇਹਲੀ ਚੌਂਕੀ ਪੁਲਿਸ ਵਲੋਂ ਨਾਜ਼ਾਇਜ਼ ਸ਼ਰਾਬ ਸਮੇਤ ਦੋਸ਼ੀ ਕਾਬੂ ਕੀਤਾ ਗਿਆ | ਪੁਲਿਸ ਚੌਂਕੀ ਮੇਹਲੀ ਵਿਖੇ ਜਾਣਕਾਰੀ ਦਿੰਦੇ ਹੋਏ ਨਵਨਿਯੁਕਤ ਚੌਂਕੀ ਇੰਚਾਰਜ਼ ਐੱਸ. ਆਈ. ਸਤਨਾਮ ਸਿੰਘ ਨੇ ਦੱਸਿਆ ਕਿ ਗਸ਼ਤ ਦੌਰਾਨ ਜੰਡਿਆਲੀ ...
ਭੱਦੀ, 14 ਸਤੰਬਰ (ਨਰੇਸ਼ ਧੌਲ)-ਨੌਗੱਜਾ ਪੀਰ ਸਪੋਰਟਸ ਕਲੱਬ ਪਿੰਡ ਟਕਾਰਲਾ ਵਲੋਂ ਸਮੂਹ ਪਿੰਡ ਵਾਸੀਆਂ ਅਤੇ ਐੱਨ. ਆਰ. ਵੀਰਾਂ ਦੇ ਸਹਿਯੋਗ ਨਾਲ ਬਾਬਾ ਫ਼ੱਕਰ ਦੇ ਅਸ਼ੀਰਵਾਦ ਸਦਕਾ ਪਿੰਡ ਪੱਧਰੀ 4 ਦਿਨਾਂ ਕਿ੍ਕਟ ਟੂਰਨਾਮੈਂਟ ਉਤਸ਼ਾਹ ਪੂਰਵਕ ਸ਼ੁਰੂ ਕਰਵਾਇਆ ਗਿਆ, ਜਿਸ ...
ਉੜਾਪੜ/ਲਸਾੜਾ, 14 ਸਤੰਬਰ (ਲਖਵੀਰ ਸਿੰਘ ਖੁਰਦ)-ਦੀ ਉੜਾਪੜ ਖੇਤੀਬਾੜੀ ਸਹਿਕਾਰੀ ਸਭਾ ਦਾ ਆਮ ਇਜਲਾਸ 22 ਸਤੰਬਰ ਦਿਨ ਬੁੱਧਵਾਰ ਨੂੰ ਸਵੇਰੇ 10 ਵਜੇ ਹੋ ਰਿਹਾ ਹੈ | ਜਾਣਕਾਰੀ ਦਿੰਦਿਆਂ ਸਭਾ ਦੇ ਸਕੱਤਰ ਨਰਵਿੰਦਰ ਸਿੰਘ ਤੇ ਪ੍ਰਧਾਨ ਸੁਖਵਿੰਦਰ ਸਿੰਘ ਧਾਵਾ ਨੇ ਦੱਸਿਆ ਕਿ ...
ਨਵਾਂਸ਼ਹਿਰ, 14 ਸਤੰਬਰ (ਗੁਰਬਖਸ਼ ਸਿੰਘ ਮਹੇ)-ਸਰਕਾਰ ਵਲੋਂ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਲਈ ਚਲਾਈ ਜਾ ਰਹੀ ਪੋਸਟ ਮੈਟਿ੍ਕ ਸਕਾਲਰਸ਼ਿਪ ਸਕੀਮ ਲਈ ਵਿਦਿਆਰਥੀਆਂ ਨੂੰ ਫ਼ਰੀਸ਼ਿਪ ਕਾਰਡ ਜਾਰੀ ਕੀਤਾ ਜਾਵੇਗਾ | ਜਿਹੜੇ ਵਿਦਿਆਰਥੀ ਇਸ ਫ਼ਰੀਸ਼ਿਪ ਕਾਰਡ ...
ਮੁਕੰਦਪੁਰ, 14 ਸਤੰਬਰ (ਅਮਰੀਕ ਸਿੰਘ ਢੀਂਡਸਾ)-ਪੰਜਾਬ ਦੀ ਧਰਤੀ ਮਹਾਂਪੁਰਸ਼ਾਂ ਪੀਰਾਂ ਪੈਗੰਬਰਾਂ ਅਤੇ ਬ੍ਰਹਮ ਗਿਆਨੀਆਂ ਦੀ ਛੋਹ ਪ੍ਰਾਪਤ ਧਰਤੀ ਹੈ ਜਿਸ ਨਾਲ ਪੰਜਾਬ ਦਾ ਚੱਪਾ-ਚੱਪਾ ਮਹਾਂਪੁਰਸ਼ਾਂ ਦੀ ਮਹਾਨ ਦੇਣ ਦਾ ਹਮੇਸ਼ਾ ਰਿਣੀ ਰਿਹਾ ਹੈ | ਅਜਿਹੀ ਹੀ ਇਕ ਰੱਬੀ ...
ਸੜੋਆ, 14 ਸਤੰਬਰ (ਨਾਨੋਵਾਲੀਆ)-ਕੇਂਦਰ ਸਰਕਾਰ ਵਲੋਂ ਕਣਕ ਦਾ ਪ੍ਰਤੀ ਕੁਇੰਟਲ 40 ਰੁਪਏ ਭਾਅ ਵਧਾਉਣਾ ਦੇਸ਼ ਦੇ ਕਿਸਾਨਾਂ ਨਾਲ ਕੋਝਾ ਮਜ਼ਾਕ ਹੈ | ਇਹ ਵਿਚਾਰ ਬੀਬੀ ਸੰਤੋਸ਼ ਕਟਾਰੀਆ ਸਾਬਕਾ ਚੇਅਰਪਰਸਨ ਜ਼ਿਲ੍ਹਾ ਪ੍ਰੀਸ਼ਦ ਤੇ ਸੂਬਾ ਮੀਤ ਪ੍ਰਧਾਨ ਆਮ ਆਦਮੀ ਪਾਰਟੀ ...
ਬੰਗਾ, 14 ਸਤੰਬਰ (ਜਸਬੀਰ ਸਿੰਘ ਨੂਰਪੁਰ)-ਬੇਗਮਪੁਰਾ ਫਾਊਡੇਸ਼ਨ ਪੰਜਾਬ ਵਲੋਂ ਵਿਸ਼ਵ ਰਿਕਾਰਡ ਵਿਜੇਤਾ ਰਣਜੀਤ ਔਜਲਾ ਤੇ ਕੌਮਾਂਤਰੀ ਫੁੱਟਬਾਲ ਖਿਡਾਰੀ ਮਨੀਸ਼ਾ ਕਲਿਆਣ ਦਾ ਸਨਮਾਨ 15 ਸਤੰਬਰ ਨੂੰ ਅਨਮੋਲ ਪੈਲੇਸ ਬੰਗਾ ਵਿਖੇ ਕੀਤਾ ਜਾਵੇਗਾ | ਇਹ ਜਾਣਕਾਰੀ ਸੰਤੋਖ ...
ਬਹਿਰਾਮ, 14 ਸਤੰਬਰ (ਨਛੱਤਰ ਸਿੰਘ ਬਹਿਰਾਮ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਟੋਲ ਪਲਾਜਾ ਬਹਿਰਾਮ ਵਿਖੇ ਕਿਸਾਨਾਂ ਵਲੋਂ 27 ਸਤੰਬਰ ਨੂੰ ਭਾਰਤ ਬੰਦ ਕਰਨ ਲਈ ਮੀਟਿੰਗ ਕੀਤੀ | ਉਪਰੰਤ ਉਨ੍ਹਾਂ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੇ ਉਸ ਬਿਆਨ ਦੀ ਨਿਖੇਧੀ ...
ਟੱਪਰੀਆਂ ਖੁਰਦ, 14 ਸਤੰਬਰ (ਸ਼ਾਮ ਸੁੰਦਰ ਮੀਲੂ)-ਸ੍ਰੀ ਸਤਿਗੁਰੂ ਭੂਰੀਵਾਲੇ ਗੁਰਗੱਦੀ ਪਰੰਪਰਾ (ਗਰੀਬਦਾਸ ਸੰਪਰਦਾਇ) ਦੇ ਮੁੱਖ ਧਾਮ ਸ੍ਰੀ ਰਾਮਸਰ ਮੋਕਸ਼ ਧਾਮ ਟੱਪਰੀਆਂ ਖੁਰਦ ਵਿਖੇ ਕੋਰੋਨਾ ਮਹਾਂਮਾਰੀ ਨੂੰ ਮੁੱਖ ਰੱਖ ਪ੍ਰਸ਼ਾਸਨ ਦੀਆਂ ਹਦਾਇਤਾਂ ਵਿਚ ਰਹਿ ਕੇ ...
ਉੜਾਪੜ/ਲਸਾੜਾ, 14 ਸਤੰਬਰ (ਲਖਵੀਰ ਸਿੰਘ ਖੁਰਦ)-ਨਹਿਰੂ ਯੁਵਾ ਕੇਂਦਰ ਦੇ ਜ਼ਿਲ੍ਹਾ ਯੂਥ ਅਫ਼ਸਰ ਮੈਡਮ ਬੰਦਨਾ ਲਾਉ ਦੇ ਦਿਸ਼ਾ ਨਿਰਦੇਸ਼ਾਂ ਹੇਠ ਬਲਾਕ ਔੜ ਦੇ ਪਿੰਡ ਨੰਗਲ ਜੱਟਾਂ ਵਿਖੇ ਪੋਸ਼ਕ ਮਾਹ ਦਿਵਸ ਮਨਾਂਉਦਿਆਂ ਗ੍ਰਾਮ ਪੰਚਾਇਤ ਤੇ ਭਾਈ ਘਨ੍ਹੱਈਆ ਜੀ ਸਪੋਰਟਸ ...
ਬਹਿਰਾਮ, 14 ਸਤੰਬਰ (ਸਰਬਜੀਤ ਸਿੰਘ ਚੱਕਰਾਮੂੰ)-ਦਰਬਾਰ ਪੀਰ ਗੋਂਸਪਾਕ ਰੇਲਵੇ ਫਾਟਕ ਬਹਿਰਾਮ ਵਿਖੇ ਗੱਦੀ ਨਸ਼ੀਨ ਸਾਈਾ ਬਾਬਾ ਭਾਗ ਸ਼ਾਹ ਦੀ ਰਹਿਨੁਮਾਈ 'ਚ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਪੀਰਾਂ ਦੀ ਯਾਦ 'ਚ ਸਲਾਨਾ ਮੇਲਾ 15 ਤੇ 16 ਸਤੰਬਰ ਨੂੰ ਕਰਵਾਇਆ ਜਾਵੇਗਾ | ਇਸ ...
ਔੜ/ਝਿੰਗੜਾਂ, 14 ਸਤੰਬਰ (ਕੁਲਦੀਪ ਸਿੰਘ ਝਿੰਗੜ)-ਪਿੰਡ ਝਿੰਗੜਾਂ ਵਿਖੇ ਧੰਨ-ਧੰਨ ਹਜ਼ੂਰ ਸ੍ਰੀ ਨਾਭ ਕੰਵਲ ਰਾਜਾ ਸਾਹਿਬ ਗੱਦੀ ਦੇ ਵਾਰਸ ਮਹਾਰਾਜ ਪ੍ਰੀਤਮ ਦਾਸ ਵੱਲੋਂ ਚਲਾਈ ਪਰੰਪਰਾ ਅਨੁਸਾਰ ਪ੍ਰਬੰਧਕਾਂ ਵਲੋਂ ਐੱਨ.ਆਰ.ਆਈ. ਵੀਰਾਂ ਤੇ ਪਿੰਡ ਵਾਸੀਆਂ ਦੇ ਸਹਿਯੋਗ ...
ਕਟਾਰੀਆਂ, 14 ਸਤੰਬਰ (ਨਵਜੋਤ ਸਿੰਘ ਜੱਖੂ)-ਲਾਇਨਜ਼ ਕਲੱਬ ਰਾਜਾ ਸਾਹਿਬ ਸੇਵਾ ਵਲੋਂ ਆਪਣੇ ਸਮਾਜ ਸੇਵੀ ਕਾਰਜਾਂ ਦੀ ਲੜੀ ਤਹਿਤ ਬਲਾਕ ਬੰਗਾ ਦੇ ਪਿੰਡ ਕੰਗਰੌੜ ਵਿਖੇ ਖ਼ੂਨਦਾਨ ਕੈਂਪ ਤੇ ਅੱਖਾਂ ਦਾ ਜਾਂਚ ਕੈਂਪ ਲਗਾਇਆ ਜਾਵੇਗਾ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ...
ਉੜਾਪੜ ਲਸਾੜਾ, 14 ਸਤੰਬਰ (ਲਖਵੀਰ ਸਿੰਘ ਖੁਰਦ)-ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਤੇ ਉਨ੍ਹਾਂ ਨੂੰ ਸਮਾਜ ਲਈ ਕੁੱਝ ਕਰ ਗੁਜ਼ਰਨ ਦੀ ਪ੍ਰੇਰਨਾ ਦੇਣ ਲਈ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਉੱਘੀ ਸ਼ਖ਼ਸੀਅਤ ਬਰਜਿੰਦਰ ਸਿੰਘ ਹੁਸੈਨਪੁਰ ਹੁਰਾਂ ਦੀ ਅਗਵਾਈ ...
ਬੰਗਾ, 14 ਸਤੰਬਰ (ਕਰਮ ਲਧਾਣਾ)-ਪਿੰਡ ਗੋਸਲਾਂ ਦੇ ਗੁਰਦੁਆਰਾ ਮੰਜੀ ਸਾਹਿਬ ਵਿਖੇ ਨਾਭ ਕੰਵਲ ਰਾਜਾ ਸਾਹਿਬ ਜੀ ਦੀ 81ਵੀਂ ਬਰਸੀ ਸਬੰਧੀ ਸਾਲਾਨਾ ਜੋੜ ਮੇਲਾ 17 ਸਤੰਬਰ ਤੋਂ 21 ਸਤੰਬਰ ਤੱਕ ਕਰਵਾਇਆ ਜਾ ਰਿਹਾ ਹੈ | ਜਿਸ ਦੌਰਾਨ ਅਖੰਡ ਪਾਠਾਂ ਦੀ ਪਹਿਲੀ ਲੜੀ 17 ਸਤੰਬਰ ਤੋਂ ...
ਬਲਾਚੌਰ, 14 ਸਤੰਬਰ (ਸ਼ਾਮ ਸੁੰਦਰ ਮੀਲੂ)-ਸੰਤ ਓਅੰਕਾਰ ਸਿੰਘ ਜੀ ਮੈਮੋਰੀਅਲ ਚੈਰੀਟੇਬਲ ਹਸਪਤਾਲ ਮਹਿਤਪੁਰ ਉਲੱਦਣੀ ਹਸਪਤਾਲ ਦੇ 21 ਸਾਲ ਪੂਰੇ ਹੋਣ ਅਤੇ 22ਵੇਂ ਵਰ੍ਹੇ ਵਿਚ ਪ੍ਰਵੇਸ਼ ਹੋਣ ਦੀ ਖ਼ੁਸ਼ੀ ਵਿਚ ਹਸਪਤਾਲ ਕੰਪਲੈਕਸ ਵਿਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਹਸਪਤਾਲ ਪ੍ਰਬੰਧਕਾਂ ਵਲੋਂ ਬਲੱਡ ਸੈਂਟਰ ਨਵਾਂਸ਼ਹਿਰ ਦੀ ਟੀਮ ਦੇ ਸਹਿਯੋਗ ਨਾਲ ਹਸਪਤਾਲ ਵਿਚ ਖ਼ੂਨਦਾਨ ਕੈਂਪ ਵੀ ਲਗਾਇਆ ਗਿਆ | ਖ਼ੂਨਦਾਨ ਕੈਂਪ ਦਾ ਉਦਘਾਟਨ ਹਸਪਤਾਲ ਦੇ ਮੌਜੂਦਾ ਚੇਅਰਮੈਨ ਸੰਤ ਅਮਰੀਕ ਸਿੰਘ ਮੁਖੀ ਡੇਰਾ ਕਰਤਾਰਗੜ੍ਹ ਮਹਿਤਪੁਰ ਉਲੱਦਣੀ ਤੇ ਗੁਰਚਰਨ ਅਰੋੜਾ ਵਲੋਂ ਸਾਂਝੇ ਤੌਰ 'ਤੇ ਕੀਤਾ ਗਿਆ | ਇਸ ਮੌਕੇ ਹਸਪਤਾਲ ਦੇ ਚੇਅਰਮੈਨ ਸੰਤ ਅਮਰੀਕ ਸਿੰਘ ਨੇ ਖ਼ੂਨਦਾਨੀਆਂ ਨੂੰ ਵਧਾਈ ਦਿੱਤੀ | ਇਸ ਮੌਕੇ ਬਲੱਡ ਸੈਂਟਰ ਨਵਾਂਸ਼ਹਿਰ ਤੋਂ ਆਈ ਟੀਮ ਦੁਆਰਾ 21 ਯੂਨਿਟ ਖ਼ੂਨ ਪ੍ਰਾਪਤ ਕੀਤਾ ਗਿਆ | ਇਸ ਮੌਕੇ ਖ਼ੂਨਦਾਨੀਆਂ ਨੂੰ ਹਸਪਤਾਲ ਪ੍ਰਬੰਧਕਾਂ ਅਤੇ ਬਲੱਡ ਸੈਂਟਰ ਦੀ ਟੀਮ ਵਲੋਂ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਪ੍ਰਧਾਨ ਅਜਮੇਰ ਸਿੰਘ, ਭੁਪਿੰਦਰ ਸਿੰਘ ਗਹੂਣੀਆ ਵਾਈਸ ਚੇਅਰਮੈਨ, ਸੁਰਜੀਤ ਸਿੰਘ ਸੀਨੀਅਰ ਵਾਈਸ ਪ੍ਰਧਾਨ, ਸੋਹਣ ਲਾਲ ਵਾਈਸ ਪ੍ਰਧਾਨ, ਕਿਰਪਾਲ ਸਿੰਘ, ਰਾਜਦਵਿੰਦਰ ਸਿੰਘ ਜੁਇੰਟ ਸੈਕਟਰੀ, ਸੁਰਿੰਦਰ ਸਿੰਘ, ਸੰਤ ਕੁਲਦੀਪ ਸਿੰਘ, ਅਵਤਾਰ ਸਿੰਘ, ਜੋਗਾ ਸਿੰਘ, ਮਹਿੰਦਰਪਾਲ ਸਿੰਘ, ਮਨਜੀਤ ਸਿੰਘ, ਡਾ: ਸੁਨੀਲ ਪਾਠਕ, ਡਾ: ਗੁਰਪਾਲ ਸਿੰਘ, ਡਾ: ਗੋਪਾਲ ਸਿੰਘ ਚੌਹਾਨ, ਡਾ: ਅਜੇ ਬੱਗਾ, ਚੀਫ਼ ਮੈਨੇਜਰ ਓ. ਪੀ. ਸ਼ਰਮਾ, ਲੈਬ ਟੈਕਨੀਸ਼ੀਅਨ ਦਿਨੇਸ਼, ਨਵਦੀਪ ਸਿੰਘ, ਰਣਜੀਤ ਸਿੰਘ, ਸ: ਜੋਗਾ ਸਿੰਘ ਸਾਹਦੜਾ, ਰਾਜੀਵ ਭਾਰਦਵਾਜ, ਮਲਕੀਤ ਸਿੰਘ ਸੜੋਆ ਤੇ ਹਸਪਤਾਲ ਦਾ ਸਟਾਫ਼ ਹਾਜ਼ਰ ਸੀ |
ਬੰਗਾ, 14 ਸਤੰਬਰ (ਕਰਮ ਲਧਾਣਾ)-ਪੇਂਡੂ ਮਜ਼ਦੂਰ ਯੂਨੀਅਨ ਵਲੋਂ ਬਲਾਕ ਦੇ ਪਿੰਡ ਮਾਹਿਲ ਗਹਿਲਾ ਵਿਖੇ ਲੋੜਵੰਦ ਮਿਹਨਤਕਸ਼ ਲੋਕਾਂ ਵਲੋਂ ਸਹਿਕਾਰੀ ਸੁਸਾਇਟੀਆਂ ਤੋਂ ਲਏ ਕਰਜੇ ਦੀ ਮੁਆਫ਼ੀ ਦੀ ਮੰਗ ਕਰਦੇ ਹੋਏ ਰੋਸ ਦਿਖਾਵਾ ਕੀਤਾ | ਗੁ. ਸ੍ਰੀ ਗੁਰੂ ਰਵਿਦਾਸ ਜੀ ਦੇ ...
ਸੰਧਵਾਂ, 14 ਸਤੰਬਰ (ਪ੍ਰੇਮੀ ਸੰਧਵਾਂ)-ਰਾਹਗੀਰਾਂ ਨੇ ਦੱਸਿਆ ਕਿ ਪਿੰਡ ਬਾਲੋਂ ਨੇੜਿਓਾ ਲੰਘਦੀ ਡਰੇਨ ਦੇ ਪੁਲ ਨੂੰ ਸਬੰਧਤ ਵਿਭਾਗ ਵਲੋਂ ਤਕਰੀਬਨ ਸੰਨ 1972 ਵਿਚ ਬਣਾਇਆ ਗਿਆ ਸੀ | ਪਰ ਉਸ ਤੋਂ ਬਾਅਦ ਸਾਰ ਨਾ ਲੈਣ ਕਰਕੇ ਪੁਲ ਦੀ ਹਾਲਤ ਦਿਨ ਪ੍ਰਤੀ ਦਿਨ ਵਿਗੜਦੀ ਗਈ | ...
ਬੰਗਾ, 14 ਸਤੰਬਰ (ਜਸਬੀਰ ਸਿੰਘ ਨੂਰਪੁਰ)-ਡੈਰਿਕ ਇੰਟਰਨੈਸ਼ਨਲ ਸਕੂਲ ਬੰਗਾ ਨੇ ਇਕ ਵਾਰ ਫਿਰ ਤੋਂ ਬੁਨਿਆਦੀ ਢਾਂਚਾ ਵਰਗ ਵਿਚ 'ਬੈਸਟ ਇਨਫਰਾਸਟਰਕਚਰ ਸਕੂਲ' ਕੈਟਾਗਰੀ ਪੁਰਸਕਾਰ 2021 (ਦਰਜਾ-ਏ) ਤੇ ਸਕੂਲ ਦੇ ਮਾਣਯੋਗ ਪਿ੍ੰਸੀਪਲ ਸ੍ਰੀਮਤੀ ਨੀਨਾ ਭਾਰਦਵਾਜ ਨੇ 'ਡਾਇਨੈਮਿਕ ...
ਉੜਾਪੜ/ਲਸਾੜਾ, 14 ਸਤੰਬਰ (ਲਖਵੀਰ ਸਿੰਘ ਖੁਰਦ)-ਲੋਕ ਸਭਾ ਹਲਕਾ ਭਦੌੜ ਤੋਂ ਸੰਸਦ ਮੈਂਬਰ ਤੇ ਉੱਘੇ ਗਾਇਕ ਮੁਹੰਮਦ ਸਦੀਕ ਕੱਲ੍ਹ ਅਚਾਨਕ ਹੀ ਬਿਨਾਂ ਕਿਸੇ ਸਕਿਉਰਿਟੀ ਤੋਂ ਪਿੰਡ ਲਸਾੜਾ ਵਿਖੇ ਆਪਣੇ ਇਕ ਪੁਰਾਣੇ ਮਿੱਤਰ ਨਰੰਜਣ ਸਿੰਘ ਪੁੁੱਤਰ ਹਰੀ ਸਿੰਘ ਦੇ ਗ੍ਰਹਿ ...
ਨਵਾਂਸ਼ਹਿਰ, 14 ਸਤੰਬਰ (ਗੁਰਬਖਸ਼ ਸਿੰਘ ਮਹੇ)-ਸਾਫ਼ ਸੁਥਰੇ ਤੇ ਸ਼ੁੱਧ ਵਾਤਾਵਰਨ ਲਈ ਹਰਿਆਲੀ ਜ਼ਰੂਰੀ ਹੈ ਤੇ ਹਰਿਆਲੀ ਲਈ ਬੂਟੇ ਲਗਾਉਣੇ ਜ਼ਰੂਰੀ ਹਨ | ਇਸ ਗੱਲ ਦਾ ਪ੍ਰਗਟਾਵਾ ਲਾਇਨ ਕਲੱਬ ਨਵਾਂਸ਼ਹਿਰ ਐਕਟਿਵ ਵਲੋਂ ਸਰਕਾਰੀ ਐਲੀਮੈਂਟਰੀ ਸਕੂਲ ਦੀ ਇਮਾਰਤ ਵਿਚ ...
ਬਲਾਚੌਰ, 14 ਸਤੰਬਰ (ਸ਼ਾਮ ਸੁੰਦਰ ਮੀਲੂ)-ਸੰਨ 1982 ਵਿਚ ਸਥਾਪਤ ਕੀਤਾ ਕੰਢੀ ਖੇਤਰੀ ਖੋਜ ਕੇਂਦਰ ਬੱਲੋਵਾਲ ਸੌਂਖੜੀ ਵਿਖੇ ਪੀ. ਏ. ਯੂ. ਖੇਤੀਬਾੜੀ ਕਾਲਜ ਦਾ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ, ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ, ਸਾਂਸਦ ਮਨੀਸ਼ ਤਿਵਾੜੀ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX