ਬਰਨਾਲਾ, 14 ਸਤੰਬਰ (ਅਸ਼ੋਕ ਭਾਰਤੀ)-ਸੰਯੁਕਤ ਕਿਸਾਨ ਮੋਰਚੇ ਵਲੋਂ ਬਰਨਾਲਾ ਦੇ ਰੇਲਵੇ ਸਟੇਸ਼ਨ ਵਿਖੇ ਲਗਾਇਆ ਧਰਨਾ 349ਵੇਂ ਦਿਨ 'ਚ ਸ਼ਾਮਿਲ ਹੋ ਗਿਆ | ਬੁਲਾਰਿਆਂ ਨੇ ਪੰਜਾਬ ਦੇ ਮੁੱਖ ਮੰਤਰੀ ਦੇ ਬਿਆਨ ਦੀ ਸਖ਼ਤ ਨਿਖੇਧੀ ਕੀਤੀ, ਜਿਸ 'ਚ ਉਸ ਨੇ ਕਿਸਾਨਾਂ ਨੂੰ ਪੰਜਾਬ ...
ਬਰਨਾਲਾ, 14 ਸਤੰਬਰ (ਰਾਜ ਪਨੇਸਰ)-ਬੀਤੇ ਦਿਨੀਂ ਨਗਰ ਕੌਂਸਲ ਬਰਨਾਲਾ ਵਲੋਂ ਸ਼ਹਿਰ ਦੀ ਹਰੇਕ ਗਲੀ ਅੱਗੇ ਸਾਈਨ ਬੋਰਡ ਲਗਾਏ ਗਏ ਸਨ ਜਿਸ ਵਿਚ ਗਲੀ/ਮੁਹੱਲਾ ਨੰਬਰ, ਕੌਂਸਲਰ, ਵਾਰਡ ਨੰਬਰ ਲਿਖਿਆ ਗਿਆ ਸੀ | ਪਰ ਬੋਰਡ ਲਗਾਏ ਜਾਣ ਦੇ ਕੁਝ ਦਿਨਾਂ ਬਾਅਦ ਹੀ ਕੌਂਸਲਰ ਹੇਮਰਾਜ ...
ਸ਼ਹਿਣਾ, 14 ਸਤੰਬਰ (ਸੁਰੇਸ਼ ਗੋਗੀ)-ਸ਼ਹਿਣਾ ਵਿਖੇ ਇਕ ਬੈਂਕ ਦੀ ਬ੍ਰਾਂਚ ਵਲੋਂ ਸਮੇਂ ਸਿਰ ਖਾਤੇ ਵਿਚੋਂ ਪੇਮੈਂਟ ਦੀ ਅਦਾਇਗੀ ਨਾ ਕੀਤੇ ਜਾਣ ਕਾਰਨ ਇਕ ਵਿਦਿਆਰਥੀਆਂ ਦੇ ਵਿਦੇਸ਼ ਜਾਣ ਦੇ ਸੁਪਨੇ 'ਤੇ ਪ੍ਰਸ਼ਨ ਚਿੰਨ੍ਹ ਲੱਗ ਗਿਆ ਹੈ | ਸ਼ਹਿਣਾ ਦੇ ਅਸ਼ੋਕ ਕੁਮਾਰ ...
ਮਹਿਲ ਕਲਾਂ, 14 ਸਤੰਬਰ (ਅਵਤਾਰ ਸਿੰਘ ਅਣਖੀ)-ਹਲਕਾ ਮਹਿਲ ਕਲਾਂ ਨਾਲ ਸਬੰਧਤ ਕਾਂਗਰਸੀ ਸਰਪੰਚਾਂ, ਪੰਚਾਂ ਅਤੇ ਪੰਚਾਇਤ ਸੰਮਤੀ ਮੈਂਬਰਾਂ ਦੀ ਭਰਵੀਂ ਇਕੱਤਰਤਾ ਪ੍ਰਧਾਨ ਜਸਵਿੰਦਰ ਸਿੰਘ ਮਾਂਗਟ ਦੀ ਅਗਵਾਈ ਹੇਠ ਅਨਾਜ ਮੰਡੀ ਮਹਿਲ ਕਲਾਂ ਵਿਖੇ ਹੋਈ | ਜਿਸ ਦੌਰਾਨ ...
ਟੱਲੇਵਾਲ, 14 ਸਤੰਬਰ (ਸੋਨੀ ਚੀਮਾ)-ਸੰਯੁਕਤ ਕਿਸਾਨ ਮੋਰਚਾ ਦਿੱਲੀ ਦੇ ਨਿਰਦੇਸ਼ਾਂ ਤਹਿਤ ਪਿੰਡ ਟੱਲੇਵਾਲ ਖ਼ੁਰਦ ਵਿਖੇ ਕਿਸਾਨੀ ਮੋਰਚੇ ਨੂੰ ਹੁਲਾਰਾ ਦੇਣ ਸੁਤੰਤਰਤਾ ਸੰਗਰਾਮੀ ਤਾਰਾ ਸਿੰਘ ਕਮਿਊਨਿਟੀ ਹਾਲ ਵਿਚ ਪਿੰਡ ਦੀ ਕਿਸਾਨ ਪੰਚਾਇਤ ਜੁੜੀ ਜਿਸ ਵਿਚ ਪਿੰਡ ...
ਬਰਨਾਲਾ, 14 ਸਤੰਬਰ (ਰਾਜ ਪਨੇਸਰ)-ਨਗਰ ਸੁਧਾਰ ਟਰੱਸਟ ਵਲੋਂ 22 ਏਕੜ ਕਾਲੋਨੀ ਕੱਟਣ ਸਮੇਂ ਸਕੂਲ ਲਈ ਕਰੀਬ 33 ਵਿਸਵੇ ਜਗ੍ਹਾ ਛੱਡੀ ਗਈ ਸੀ ਜਿਸ ਵਿਚ ਕੁਝ ਲੋਕਾਂ ਨੇ ਦਰਖਤ ਲਗਾ ਕੇ ਤੇ ਭਗਵਾਨ ਦੀ ਮੂਰਤੀ ਰੱਖ ਕੇ ਪੂਜਾ ਪਾਠ ਕਰਨਾ ਸ਼ੁਰੂ ਕਰ ਦਿੱਤਾ ਸੀ ਤਾਂ ਪੱਤੀ ਰੋਡ ਦੇ ...
ਬਰਨਾਲਾ, 14 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਬਰਨਾਲਾ ਵਲੋਂ ਗੁਰੂ ਗੋਬਿੰਦ ਸਿੰਘ ਕਾਲਜ ਸੰਘੇੜਾ ਵਿਖੇ 7ਵਾਂ ਮੈਗਾ ਰੋਜ਼ਗਾਰ ਮੇਲਾ ਲਗਾਇਆ ਗਿਆ | ਜਿਸ ਵਿਚ ਡਿਪਟੀ ਕਮਿਸ਼ਨਰ ਸ੍ਰੀ ਤੇਜ ਪ੍ਰਤਾਪ ਸਿੰਘ ਫੂਲਕਾ ਨੇ ਸ਼ਿਰਕਤ ...
ਤਪਾ ਮੰਡੀ, 14 ਸਤੰਬਰ (ਪ੍ਰਵੀਨ ਗਰਗ)-ਤਪਾ ਢਿਲਵਾਂ ਲਿੰਕ ਰੋਡ 'ਤੇ ਪਿਕਅਪ ਗੱਡੀ ਅਤੇ ਮੋਟਰਸਾਈਕਲ ਦੀ ਟੱਕਰ ਦੌਰਾਨ ਮੋਟਰਸਾਈਕਲ ਸਵਾਰ ਨੌਜਵਾਨ ਗੰਭੀਰ ਜ਼ਖਮੀ ਹੋ ਜਾਣ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਸਿਵਲ ਹਸਪਤਾਲ ਤਪਾ ਵਿਖੇ ਜੇਰੇ ਇਲਾਜ ਬਲਵਿੰਦਰ ਸਿੰਘ ...
ਟੱਲੇਵਾਲ, 14 ਸਤੰਬਰ (ਸੋਨੀ ਚੀਮਾ)-ਐਸ.ਜੀ.ਐਨ. ਇੰਟਰਨੈਸ਼ਨਲ ਸਕੂਲ ਦੀਵਾਨਾ ਦੇ ਵਿਦਿਆਰਥੀਆਂ ਦਿਲਪ੍ਰੀਤ ਸਿੰਘ ਪੁੱਤਰ ਗੁਰਜੀਤ ਸਿੰਘ ਅਤੇ ਜਸਕਰਨ ਸਿੰਘ ਪੁੱਤਰ ਇੰਦਰਜੀਤ ਸਿੰਘ ਨੇ ਪਿੰਡ ਕੁਤਬਾ ਵਿਖੇ ਹੋਏ 200 ਮੀਟਰ ਦੌੜ ਮੁਕਾਬਲਿਆਂ ਵਿਚ ਪਹਿਲਾ ਅਤੇ ਦੂਜਾ ਸਥਾਨ ...
ਮਹਿਲ ਕਲਾਂ, 14 ਸਤੰਬਰ (ਅਵਤਾਰ ਸਿੰਘ ਅਣਖੀ)-ਸਮਾਜ ਅੰਦਰ ਦਿਨ ਬ ਦਿਨ ਵਧਦੇ ਜਾ ਰਹੇ ਨਸ਼ਿਆਂ ਦੇ ਪ੍ਰਭਾਵ ਨੂੰ ਰੋਕਣ ਲਈ ਸ਼ਹੀਦ ਭਗਤ ਸਿੰਘ ਨਸ਼ਾ ਵਿਰੋਧੀ ਮੰਚ ਪੰਜਾਬ ਵਲੋਂ ਵਿਸ਼ੇਸ਼ ਜਾਗਰੂਕਤਾ ਸੈਮੀਨਾਰ 19 ਸਤੰਬਰ ਨੂੰ ਅਨਾਜ ਮੰਡੀ ਮਹਿਲ ਕਲਾਂ ਵਿਖੇ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਸਥਾਨਕ ਲੋਕਾਂ ਨੂੰ ਲਾਮਬੰਦ ਕਰਨ ਲਈ ਮੀਟਿੰਗ ਨੌਜਵਾਨ ਆਗੂ ਹਰਜੀਤ ਸਿੰਘ ਖਿਆਲੀ ਦੀ ਅਗਵਾਈ ਹੇਠ ਹੋਈ | ਇਸ ਮੌਕੇ ਬੋਲਦਿਆਂ ਡਾਕਟਰ ਗੁਰਪ੍ਰੀਤ ਸਿੰਘ ਮਹਿਲ ਕਲਾਂ, ਨੰਬਰਦਾਰ ਗੁਰਮੇਲ ਸਿੰਘ ਮਹਿਲ ਕਲਾਂ ਨੇ ਕਿਹਾ ਕਿ ਪਿਛਲੇ ਥੋੜੇ ਸਮੇਂ ਦੌਰਾਨ ਮਹਿਲ ਕਲਾਂ ਇਲਾਕੇ 'ਚ ਵੱਡੀ ਗਿਣਤੀ 'ਚ ਨੌਜਵਾਨ ਚਿੱਟੇ ਵਰਗੇ ਮਾਰੂ ਨਸ਼ੇ ਦੀ ਭੇਟ ਚੜ੍ਹ ਚੁੱਕੇ ਹਨ | ਇਸ ਨੂੰ ਰੋਕਣ ਅਤੇ ਲੋਕਾਂ ਨੂੰ ਇਸ ਪ੍ਰਤੀ ਜਾਗਰੂਕ ਕਰਨ ਲਈ ਕਰਵਾਏ ਜਾ ਰਹੇ ਇਸ ਸੈਮੀਨਾਰ 'ਚ ਆਗੂ ਰੁਪਿੰਦਰਜੀਤ ਸਿੰਘ, ਬਲਵਿੰਦਰ ਸਿੰਘ ਵਿਸ਼ੇਸ਼ ਤੌਰ 'ਤੇ ਪਹੁੰਚ ਕੇ ਆਪਣੇ ਵਿਚਾਰ ਰੱਖਣਗੇ | ਇਸ ਮੌਕੇ ਸਰਪੰਚ ਗੁਰਪ੍ਰੀਤ ਸਿੰਘ ਫ਼ਤਿਹਗੜ੍ਹ ਪੰਜਗਰਾਈਆਂ, ਜਤਿੰਦਰ ਸਿੰਘ ਸੋਢਾ, ਸੁਖਦੇਵ ਸਿੰਘ ਮਠਾੜੂ, ਹਰਮਨਜੀਤ ਸਿੰਘ ਬੰਟੀ, ਰਾਜਦੀਪ ਸਿੰਘ, ਰਮਨਦੀਪ ਸਿੰਘ, ਦੋਵੇਂ ਗ੍ਰਾਮ ਪੰਚਾਇਤਾਂ ਕਲੱਬਾਂ ਦੇ ਅਹੁਦੇਦਾਰ ਹਾਜ਼ਰ ਸਨ |
ਤਪਾ ਮੰਡੀ, 14 ਸਤੰਬਰ (ਪ੍ਰਵੀਨ ਗਰਗ)-ਜ਼ਿਲ੍ਹਾ ਪੁਲਿਸ ਮੁਖੀ ਬਰਨਾਲਾ ਭਾਗੀਰਥ ਸਿੰਘ ਮੀਨਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਤਪਾ ਪੁਲਿਸ ਨੇ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ 10 ਹਜ਼ਾਰ ਨਸ਼ੀਲੀਆਂ ਗੋਲੀਆਂ ਅਤੇ ਮੋਟਰਸਾਈਕਲ ਸਮੇਤ ਦੋ ਵਿਅਕਤੀਆਂ ਨੂੰ ਕਾਬੂ ...
ਹੰਡਿਆਇਆ, 14 ਸਤੰਬਰ (ਗੁਰਜੀਤ ਸਿੰਘ ਖੁੱਡੀ)-ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਪ੍ਰਧਾਨ ਸ: ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਵਿਚ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਮੁੱਖ ਰਖਦਿਆਂ ਪਾਰਟੀ ਆਗੂਆਂ ਵਲੋਂ ਗਤੀਵਿਧੀਆਂ ਸ਼ੁਰੂ ਕੀਤੀਆਂ ਜਿਸ ਦੇ ਤਹਿਤ ਪਿੰਡ ਧਨੌਲਾ ...
ਬਰਨਾਲਾ, 14 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਆਗਾਮੀ ਵਿਧਾਨ ਸਭਾ ਚੋਣਾਂ ਵਿਚ ਸਾਬਕਾ ਸੈਨਿਕ ਵਿੰਗ ਨੂੰ ਵੀ ਪ੍ਰਤੀਨਿਧਤਾ ਦੇਣ ਲਈ ਸਾਬਕਾ ਸੈਨਿਕ ਵਿੰਗ ਜ਼ਿਲ੍ਹਾ ਬਰਨਾਲਾ ਦੇ ਪ੍ਰਧਾਨ ਵਰੰਟ ਅਫ਼ਸਰ ਬਲਵਿੰਦਰ ਸਿੰਘ ਢੀਂਡਸਾ ਅਤੇ ਸੂਬਾ ਸਕੱਤਰ ਸੂਬੇਦਾਰ ਸਰਬਜੀਤ ...
ਤਪਾ ਮੰਡੀ, 14 ਸਤੰਬਰ (ਵਿਜੇ ਸ਼ਰਮਾ)-ਨੇੜਲੇ ਪਿੰਡ ਤਾਜੋਕੇ ਦੇ ਸੰਤ ਬਾਬਾ ਪੰਜਾਬ ਸਿੰਘ ਆਦਰਸ਼ ਹਾਈ ਸਕੂਲ ਵਿਖੇ ਗੁਰਬਾਣੀ ਕੰਠ ਦੇ ਮੁਕਾਬਲੇ ਤਪ ਅਸਥਾਨ ਸੰਤ ਬਾਬਾ ਪੰਜਾਬ ਸਿੰਘ ਦੇ ਮੁੱਖ ਸੇਵਾਦਾਰ ਬਾਬਾ ਬੂਟਾ ਸਿੰਘ ਦੀ ਅਗਵਾਈ 'ਚ ਕਰਵਾਏ ਗਏ ਜਿਸ ਵਿਚ 10 ...
ਤਪਾ ਮੰਡੀ, 14 ਸਤੰਬਰ (ਪ੍ਰਵੀਨ ਗਰਗ)-ਸ੍ਰੀ ਸ਼ਿਆਮ ਪ੍ਰਚਾਰ ਮੰਡਲ ਤਪਾ ਵਲੋਂ ਰਾਧਾ ਅਸ਼ਟਮੀ ਦਾ ਤਿਉਹਾਰ ਅੰਦਰਲੀ ਗਊਸ਼ਾਲਾ ਰਾਧਾ ਕਿ੍ਸ਼ਨ ਮੰਦਰ ਵਿਖੇ ਮਨਾਇਆ ਗਿਆ, ਜਿਸ 'ਚ ਸ਼੍ਰੋਮਣੀ ਅਕਾਲੀ ਦਲ ਹਲਕਾ ਭਦੌੜ ਦੇ ਇੰਚਾਰਜ ਐਡਵੋਕੇਟ ਸਤਨਾਮ ਸਿੰਘ ਰਾਹੀ ਨੇ ...
ਸ਼ਹਿਣਾ, 14 ਸਤੰਬਰ (ਸੁਰੇਸ਼ ਗੋਗੀ)-ਜਗਜੀਤਪੁਰਾ ਦੇ ਅਧੂਰੇ ਵਿਕਾਸ ਕਾਰਜਾਂ ਲਈ ਪੰਜਾਬ ਸਰਕਾਰ ਵਲੋਂ ਛੇਤੀ ਗ੍ਰਾਂਟਾਂ ਦੇ ਗੱਫੇ ਦਿੱਤੇ ਜਾਣਗੇ | ਇਹ ਸ਼ਬਦ ਹਲਕਾ ਵਿਧਾਇਕ ਪਿਰਮਲ ਸਿੰਘ ਧੌਲਾ ਨੇ ਜਗਜੀਤਪੁਰਾ ਦੇ ਪੰਚ ਮਨਜਿੰਦਰ ਸਿੰਘ ਧਾਲੀਵਾਲ ਦੇ ਘਰ ਪਿੰਡ ...
ਭਦੌੜ, 14 ਸਤੰਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਸਿੱਖਿਆ ਦੇ ਖੇਤਰ 'ਚ ਬੁਲੰਦੀਆਂ ਹਾਸਲ ਕਰਨ ਵਾਲਾ ਭਾਈ ਰੂਪ ਚੰਦ ਪਬਲਿਕ ਸਕੂਲ ਭਾਈ ਰੂਪਾ ਨੂੰ ਫੈੱਡਰੇਸ਼ਨ ਆਫ਼ ਪ੍ਰਾਈਵੇਟ ਸਕੂਲ ਐਸੋਸੀਏਸ਼ਨ ਪੰਜਾਬ ਵਲੋਂ ਕਰਵਾਏ ਗਏ ਸਰਵੇ ਦੌਰਾਨ 'ਬੈਸਟ ਸਕੂਲ ਆਫ਼ ...
ਸ਼ਹਿਣਾ, 14 ਸਤੰਬਰ (ਸੁਰੇਸ਼ ਗੋਗੀ)-ਸਨਅਤੀ ਕਸਬਾ ਪੱਖੋਂ ਕੈਂਚੀਆਂ ਵਿਖੇ ਸਕਾਈ ਹਾਕਸ ਆਈਲੈਟਸ ਤੇ ਇਮੀਗੇ੍ਰਸ਼ਨ ਸੈਂਟਰ ਦੇ ਲਗਾਤਾਰ ਸ਼ਾਨਦਾਰ ਨਤੀਜੇ ਆ ਰਹੇ ਹਨ | ਸੰਸਥਾ ਦੇ ਐੱਮ.ਡੀ. ਰਾਜਿੰਦਰ ਸਿੰਘ ਧਾਲੀਵਾਲ ਨੇ ਦੱਸਿਆ ਕਿ ਜੈਸਮੀਨ ਪੁੱਤਰੀ ਕਮਲਜੀਤ ਖ਼ਾਨ ਵਾਸੀ ...
ਸ਼ਹਿਣਾ, 14 ਸਤੰਬਰ (ਸੁਰੇਸ਼ ਗੋਗੀ)-ਕੌਮਾਂਤਰੀ ਨਿਸ਼ਾਨੇਬਾਜ਼ ਨਮਨਵੀਰ ਸਿੰਘ ਬਰਾੜ ਨੂੰ ਉਨ੍ਹਾਂ ਦੇ ਜੱਦੀ ਪਿੰਡ ਈਸ਼ਰ ਸਿੰਘ ਵਾਲਾ ਵਿਖੇ ਸੈਂਕੜੇ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ ਦਿੱਤੀ ਗਈ | ਜ਼ਿਕਰਯੋਗ ਹੈ ਕਿ ਹੋਣਹਾਰ ਕੌਮਾਂਤਰੀ ਨਿਸ਼ਾਨੇਬਾਜ਼ ਨਮਨਵੀਰ ...
ਬਰਨਾਲਾ, 14 ਸਤੰਬਰ (ਰਾਜ ਪਨੇਸਰ)-ਸਥਾਨਕ ਵਾਲਮੀਕਿ ਚੌਕ ਨਜ਼ਦੀਕ ਮਜ਼ਦੂਰਾਂ ਦੇ ਆਰਾਮ ਵਾਲੀ ਜਗ੍ਹਾ ਅੱਗੇ ਇਕ ਪ੍ਰਧਾਨ ਵਲੋਂ ਧੱਕੇ ਨਾਲ ਰੇਹੜੀਆਂ ਲਗਾਉਣ 'ਤੇ ਪ੍ਰਸ਼ਾਸਨ ਖ਼ਿਲਾਫ਼ ਮਜ਼ਦੂਰਾਂ ਵਲੋਂ ਨਾਅਰੇਬਾਜ਼ੀ ਕਰਦਿਆਂ ਇਨਸਾਫ਼ ਦੀ ਮੰਗ ਕੀਤੀ ਗਈ ਹੈ | ਜਾਣਕਾਰੀ ...
ਧਨੌਲਾ, 14 ਸਤੰਬਰ (ਜਤਿੰਦਰ ਸਿੰਘ ਧਨੌਲਾ)-ਗਰੀਨ ਫ਼ੀਲਡ ਕਾਨਵੈਂਟ ਸਕੂਲ ਦਾਨਗੜ੍ਹ ਦੇ ਵਿਦਿਆਰਥੀਆਂ ਨੂੰ ਚੇਅਰਮੈਨ ਸੁਖਮਿੰਦਰ ਸਿੰਘ ਗਿੱਲ ਦੀਆਂ ਹਦਾਇਤਾਂ ਅਨੁਸਾਰ ਬੈਂਕਾਂ ਦੇ ਕੰਮਕਾਜ ਬਾਰੇ ਜਾਣੂੰ ਕਰਵਾਉਣ ਦੇ ਲਈ ਮੈਨੇਜਰ ਮਹਿੰਦਰ ਸਿੰਘ ਦੀ ਅਗਵਾਈ ਹੇਠ ਆਈ. ...
ਤਪਾ ਮੰਡੀ, 14 ਸਤੰਬਰ (ਪ੍ਰਵੀਨ ਗਰਗ)-ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ 2022 ਦੀਆਂ ਚੋਣਾਂ ਨੂੰ ਮੁੱਖ ਰੱਖਦਿਆਂ ਉਮੀਦਵਾਰਾਂ ਦੀ ਜਾਰੀ ਕੀਤੀ ਗਈ ਸੂਚੀ 'ਚ ਹਲਕਾ ਭਦੌੜ ਤੋਂ ਐਡਵੋਕੇਟ ਸਤਨਾਮ ਸਿੰਘ ਰਾਹੀ ਨੂੰ ਅਕਾਲੀ ਦਲ ਅਤੇ ਬਸਪਾ ਦਾ ...
ਬਰਨਾਲਾ, 14 ਸਤੰਬਰ (ਰਾਜ ਪਨੇਸਰ)-ਥਾਣਾ ਸਿਟੀ-1 ਪੁਲਿਸ ਵਲੋਂ 100 ਪੱਤੇ ਨਸ਼ੀਲੀਆਂ ਗੋਲੀਆਂ ਬਰਾਮਦ ਕਰ ਕੇ 2 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਐੱਸ. ਐੱਚ. ਓ. ਲਖਵਿੰਦਰ ਸਿੰਘ ਨੇ ਦੱਸਿਆ ਕਿ ਐੱਸ. ਐੱਸ. ਪੀ. ਭਾਗੀਰਥ ਸਿੰਘ ਮੀਨਾ ਦੀਆਂ ...
ਬਰਨਾਲਾ, 14 ਸਤੰਬਰ (ਰਾਜ ਪਨੇਸਰ)-ਅੱਜ ਸ਼ਾਮੀਂ ਨਗਰ ਕੌਂਸਲ ਬਰਨਾਲਾ ਦੇ ਵਾਰਡ ਨੰ: 7 ਤੋਂ ਮਹਿਲਾ ਕੌਂਸਲਰ ਕਰਮਜੀਤ ਕੌਰ ਨੂੰ ਲੁਟੇਰੇ ਕੋਈ ਬੇਹੋਸ਼ੀ ਵਾਲੀ ਸੁੰਘਾ ਕੇ ਉਸ ਤੋਂ ਸੋਨੇ ਦੀਆਂ ਬਾਲੀਆਂ ਅਤੇ ਮੋਬਾਇਲ ਲੁੱਟ ਕੇ ਫਰਾਰ ਹੋ ਗਏ | ਇਸ ਦੌਰਾਨ ਲੁਟੇਰਿਆਂ ਵਲੋਂ ...
ਸ਼ਹਿਣਾ, 14 ਸਤੰਬਰ (ਸੁਰੇਸ਼ ਗੋਗੀ)-ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੀ ਬਲਾਕ ਪੱਧਰੀ ਮੀਟਿੰਗ ਸ਼ਹਿਣਾ ਵਿਖੇ ਭੋਲਾ ਸਿੰਘ ਛੰਨਾ ਬਲਾਕ ਪ੍ਰਧਾਨ ਅਤੇ ਕੁਲਵੰਤ ਸਿੰਘ ਜਨਰਲ ਸਕੱਤਰ ਦੀ ਅਗਵਾਈ ਵਿਚ ਗੁਰਦੁਆਰਾ ਤਿ੍ਵੇਣੀ ਸਾਹਿਬ ਵਿਖੇ ਹੋਈ | ਇਸ ਮੌਕੇ ਸੰਬੋਧਨ ...
ਬਰਨਾਲਾ, 14 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਪਿਛਲੇ ਕਾਫ਼ੀ ਦਿਨਾਂ ਤੋਂ ਚਰਚਾ ਦਾ ਵਿਸ਼ਾ ਬਣੇ ਹੋਏ ਨਗਰ ਕੌਂਸਲ ਬਰਨਾਲਾ ਦੇ ਸਾਈਨ ਬੋਰਡ ਘਪਲੇ ਸਬੰਧੀ ਅੱਜ ਸ਼ੋ੍ਰਮਣੀ ਅਕਾਲੀ ਦਲ ਨੇ ਵੀ ਆਪਣੀ ਚੁੱਪੀ ਤੋੜ ਦਿੱਤੀ ਹੈ | ਜ਼ਿਕਰਯੋਗ ਹੈ ਕਿ ਨਗਰ ਕੌਂਸਲ ਬਰਨਾਲਾ ਵਲੋਂ ...
ਤਪਾ ਮੰਡੀ, 14 ਸਤੰਬਰ (ਪ੍ਰਵੀਨ ਗਰਗ)-ਸਿਵਲ ਸਰਜਨ ਬਰਨਾਲਾ ਡਾ. ਜਸਬੀਰ ਸਿੰਘ ਔਲਖ ਦੇ ਦਿਸ਼ਾ ਨਿਰਦੇਸ਼ ਅਨੁਸਾਰ ਸਬ ਡਵੀਜ਼ਨਲ ਹਸਪਤਾਲ ਤਪਾ ਵਿਖੇ ਸੀਨੀਅਰ ਮੈਡੀਕਲ ਅਫ਼ਸਰ ਡਾ. ਪਰਵੇਸ ਕੁਮਾਰ ਦੀ ਅਗਵਾਈ 'ਚ ਛੋਟੇ ਬੱਚਿਆਂ ਦੀ ਘਰੇਲੂ ਦੇਖਭਾਲ ਪ੍ਰੋਗਰਾਮ ਅਧੀਨ ਘਰਾਂ ...
ਮਹਿਲ ਕਲਾਂ, 14 ਸਤੰਬਰ (ਅਵਤਾਰ ਸਿੰਘ ਅਣਖੀ, ਤਰਸੇਮ ਸਿੰਘ ਗਹਿਲ)-ਬੀਤੇ ਦਿਨੀਂ ਚੰਡੀਗੜ੍ਹ ਵਿਖੇ ਸਾਥੀਆਂ ਸਮੇਤ ਭਾਰਤੀ ਜਨਤਾ ਪਾਰਟੀ 'ਚ ਸ਼ਾਮਿਲ ਹੋਏ ਪਿੰਡ ਚੰਨਣਵਾਲ ਦੇ ਸਰਪੰਚ ਬੂਟਾ ਸਿੰਘ ਦਾ ਪਿੰਡ ਵਾਸੀਆਂ ਵਲੋਂ ਭਰਵਾਂ ਇਕੱਠ ਕਰ ਕੇ ਡਟਵਾਂ ਵਿਰੋਧ ਕੀਤਾ ਗਿਆ | ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX