ਤਾਜਾ ਖ਼ਬਰਾਂ


ਪਾਕਿਸਤਾਨ : ਪੇਸ਼ਾਵਰ ਹਮਲੇ ਵਿਚ ਮਰਨ ਵਾਲਿਆਂ ਦੀ ਗਿਣਤੀ 61 ਹੋਈ
. . .  1 day ago
ਯੂਏਈ ਦੇ ਉਪ ਰਾਸ਼ਟਰਪਤੀ ਰਾਸ਼ਿਦ ਅਲ ਮਕਤੂਮ ਨੇ ਅਲ ਮਿਨਹਾਦ ਜ਼ਿਲ੍ਹੇ ਦਾ ਨਾਂਅ ਬਦਲ ਕੇ ਹਿੰਦ ਸ਼ਹਿਰ ਰੱਖਿਆ
. . .  1 day ago
ਸ਼੍ਰੋਮਣੀ ਕਮੇਟੀ ਦੇ ਵਫ਼ਦ ਨੇ ਇੰਦੌਰ ਵਿਖੇ ਸਿੰਧੀ ਸਮਾਜ ਦੇ ਆਗੂਆਂ, ਸਥਾਨਕ ਸਿੱਖਾਂ ਤੇ ਸਿੰਧੀ ਸੰਗਤਾਂ ਨਾਲ ਕੀਤੀ ਮੁਲਾਕਾਤ
. . .  1 day ago
ਅੰਮ੍ਰਿਤਸਰ, 30 ਜਨਵਰੀ (ਜਸਵੰਤ ਸਿੰਘ ਜੱਸ)- ਮੱਧ ਪ੍ਰਦੇਸ਼ ਵਿਖੇ ਬੀਤੇ ਦਿਨੀਂ ਸਿੰਧੀ ਸਮਾਜ ਦੇ ਅਸਥਾਨਾਂ ਵਿਚੋਂ ਪਾਵਨ ਸਰੂਪ ਚੁੱਕਣ ਦੀਆਂ ਘਟਨਾਵਾਂ ਦੇ ਮੱਦੇਨਜ਼ਰ ਸ਼੍ਰੋਮਣੀ ਕਮੇਟੀ ਦਾ ਵਫ਼ਦ ਦੋ ਦਿਨਾਂ ਦੇ ...
ਬਿਹਾਰ : ਜੇ.ਡੀ.ਯੂ. ਨੇਤਾ ਉਪੇਂਦਰ ਕੁਸ਼ਵਾਹਾ ਦੇ ਕਾਫਲੇ 'ਤੇ ਹਮਲਾ, ਆਰਾ 'ਚ ਪਥਰਾਅ
. . .  1 day ago
ਓਪਰੇਸ਼ਨ ਬਲੂ ਸਟਾਰ ਸੀਓ ਲੈਫਟੀਨੈਂਟ ਜਨਰਲ ਕੁਲਦੀਪ ਸਿੰਘ ਬਰਾੜ ਨੇ ਕੀਤੇ ਅਹਿਮ ਖ਼ੁਲਾਸੇ
. . .  1 day ago
ਯੂ.ਐਨ.ਜੀ.ਏ. ਮੁਖੀ ਕਸਾਬਾ ਕੋਰੋਸੀ ਦੀ ਭਾਰਤ ਦੀ ਪਹਿਲੀ ਫੇਰੀ 'ਤੇ ਸਵਾਗਤ ਕਰਕੇ ਹੋਈ ਖੁਸ਼ੀ-ਪ੍ਰਧਾਨ ਮੰਤਰੀ ਮੋਦੀ
. . .  1 day ago
ਨਵੀਂ ਦਿੱਲੀ, 30 ਜਨਵਰੀ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕੀਤਾ, "ਸੰਯੁਕਤ ਰਾਸ਼ਟਰ ਦੀ ਜਨਰਲ ਅਸੈਂਬਲੀ (ਯੂ.ਐਨ.ਜੀ.ਏ.) ਮੁਖੀ ਕਸਾਬਾ ਕੋਰੋਸੀ ਦੀ ਭਾਰਤ ਦੀ ਪਹਿਲੀ ਫੇਰੀ 'ਤੇ ਸਵਾਗਤ ਕਰਕੇ ਖੁਸ਼ੀ ਹੋਈ। ਸੰਯੁਕਤ ਰਾਸ਼ਟਰ ਸਮੇਤ ਬਹੁ-ਪੱਖੀਵਾਦ ਪ੍ਰਤੀ ਭਾਰਤ...
ਜਿਨਸੀ ਸ਼ੋਸ਼ਣ ਦੇ ਮਾਮਲੇ ਵਿਚ ਆਸਾਰਾਮ ਬਾਪੂ ਨੂੰ ਸੈਸ਼ਨ ਕੋਰਟ ਨੇ ਠਹਿਰਾਇਆ ਦੋਸ਼ੀ
. . .  1 day ago
ਗਾਂਧੀਨਗਰ (ਗੁਜਰਾਤ), 30 ਜਨਵਰੀ-ਗਾਂਧੀਨਗਰ ਸੈਸ਼ਨ ਕੋਰਟ ਨੇ ਇਕ ਦਹਾਕੇ ਪੁਰਾਣੇ ਜਿਨਸੀ ਸ਼ੋਸ਼ਣ ਦੇ ਮਾਮਲੇ ਵਿਚ ਆਸਾਰਾਮ ਬਾਪੂ ਨੂੰ ਦੋਸ਼ੀ ਠਹਿਰਾਇਆ ਹੈ। ਆਸਾਰਾਮ ਬਾਪੂ 'ਤੇ ਸੂਰਤ ਦੀ ਇਕ ਔਰਤ ਨੇ 10 ਸਾਲ ਪਹਿਲਾਂ ਅਹਿਮਦਾਬਾਦ...
ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਜਗਨ ਮੋਹਨ ਰੈੱਡੀ ਨੂੰ ਲੈ ਕੇ ਜਾ ਰਹੀ ਇਕ ਵਿਸ਼ੇਸ਼ ਉਡਾਣ ਦੀ ਐਮਰਜੈਂਸੀ ਲੈਂਡਿੰਗ
. . .  1 day ago
ਵਿਜੇਵਾੜਾ, 30 ਜਨਵਰੀ-ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਜਗਨ ਮੋਹਨ ਰੈੱਡੀ ਨੂੰ ਲੈ ਕੇ ਜਾ ਰਹੀ ਇਕ ਵਿਸ਼ੇਸ਼ ਉਡਾਣ ਨੇ ਉਡਾਣ ਭਰਨ ਤੋਂ ਥੋੜ੍ਹੀ ਦੇਰ ਬਾਅਦ ਤਕਨੀਕੀ ਖਰਾਬੀ ਕਾਰਨ ਗੰਨਾਵਰਮ ਹਵਾਈ ਅੱਡੇ...
ਪਿਸ਼ਾਵਰ ਮਸਜਿਦ ਆਤਮਘਾਤੀ ਧਮਾਕੇ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 32
. . .  1 day ago
ਪਿਸ਼ਾਵਰ, 30 ਜਨਵਰੀ-ਪਾਕਿਸਤਾਨ ਦੇ ਜੀਓ ਨਿਊਜ਼ ਨੇ ਅਧਿਕਾਰੀਆਂ ਦੇ ਹਵਾਲੇ ਨਾਲ ਦੱਸਿਆ ਕਿ ਪਿਸ਼ਾਵਰ ਮਸਜਿਦ ਆਤਮਘਾਤੀ ਧਮਾਕੇ ਵਿਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 32 ਹੋ ਗਈ...
ਅਡਾਨੀ ਸਮੂਹ ਨਾਲ ਪੰਜਾਬ ਨੈਸ਼ਨਲ ਬੈਂਂਕ ਦਾ ਐਕਸਪੋਜ਼ਰ ਚਿੰਤਾ ਦਾ ਵਿਸ਼ਾ ਨਹੀਂ-ਪੰਜਾਬ ਨੈਸ਼ਨਲ ਬੈਂਕ ਮੁਖੀ
. . .  1 day ago
ਨਵੀਂ ਦਿੱਲੀ 30 ਜਨਵਰੀ- ਪੰਜਾਬ ਨੈਸ਼ਨਲ ਬੈਂਕ ਦੇ ਐਮ.ਡੀ. ਅਤੇ ਸੀ.ਈ.ਓ. ਅਤੁਲ ਕੁਮਾਰ ਗੋਇਲ ਨੇ ਕਿਹਾ ਕਿ ਸਰਕਾਰੀ ਬੈਂਕ ਦਾ ਅਡਾਨੀ ਗਰੁੱਪ ਦੀਆਂ ਕੰਪਨੀਆਂ 'ਚ ਕਰੀਬ 7,000 ਕਰੋੜ ਰੁਪਏ ਦਾ ਐਕਸਪੋਜ਼ਰ ਹੈ। "ਪੰਜਾਬ ਨੈਸ਼ਨਲ ਭੈਂਕ ਕੋਲ ਅਡਾਨੀ ਸਮੂਹ ਦੀਆਂ 8-9 ਕੰਪਨੀਆਂ...
ਚੋਣ ਕਮਿਸ਼ਨ ਨੇ ਰੋਕੀ ਲਕਸ਼ਦੀਪ ਵਿਚ ਇਕ ਸੰਸਦੀ ਹਲਕੇ ਲਈ ਜ਼ਿਮਨੀ ਚੋਣ
. . .  1 day ago
ਨਵੀਂ ਦਿੱਲੀ, 30 ਜਨਵਰੀ-ਕੇਰਲਾ ਹਾਈ ਕੋਰਟ ਨੇ 25 ਜਨਵਰੀ, 2023 ਨੂੰ ਲਕਸ਼ਦੀਪ ਦੇ ਸਾਬਕਾ ਸੰਸਦ ਮੈਂਬਰ ਮੁਹੰਮਦ ਫੈਜ਼ਲ ਪੀ.ਪੀ. ਨੂੰ ਦੋਸ਼ੀ ਠਹਿਰਾਉਣ ਅਤੇ ਸਜ਼ਾ ਨੂੰ ਮੁਅੱਤਲ ਕਰਨ ਦਾ ਹੁਕਮ ਦੇਣ ਤੋਂ ਬਾਅਦ...
25 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਬੀ.ਡੀ.ਪੀ.ਓ. ਰੰਗੇ ਹੱਥੀ ਕਾਬੂ
. . .  1 day ago
ਗੁਰੂਸਰ ਸੁਧਾਰ, (ਲੁਧਿਆਣਾ) 30 ਜਨਵਰੀ, (ਬਲਵਿੰਦਰ ਸਿੰਘ ਧਾਲੀਵਾਲ/ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਤੋਂ ਆਈ ਡੀ.ਐਸ.ਪੀ. ਵਿਜੀਲੈਂਸ ਨਿਰਮਲ ਸਿੰਘ ਦੀ ਅਗਵਾਈ ਵਾਲੀ ਟੀਮ ਨੇ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ...
25 ਕਰੋੜ ਦੀ ਹੈਰੋਇਨ ਸਮੇਤ ਕਾਬੂ ਨਸ਼ਾ ਤਸਕਰ 2 ਦਿਨ ਦੇ ਪੁਲਿਸ ਰਿਮਾਂਡ 'ਤੇ
. . .  1 day ago
ਅਜਨਾਲਾ, 30 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਕਾਊਂਟਰ ਇੰਟੈਲੀਜੈਂਸ ਦੀ ਟੀਮ ਵਲੋਂ 5 ਕਿਲੋ ਹੈਰੋਇਨ ਅਤੇ 1215 ਲੱਖ ਰੁਪਏ ਡਰੱਗ ਮਨੀ ਸਮੇਤ ਕਾਬੂ ਨਸ਼ਾ ਤਸਕਰ ਰਸ਼ਪਾਲ ਸਿੰਘ ਵਾਸੀ ਪਿੰਡ ਕੱਕੜ...
ਭਾਰਤੀ ਪੁਰਸ਼ ਹਾਕੀ ਟੀਮ ਦੇ ਮੁੱਖ ਕੋਚ ਗ੍ਰਾਹਮ ਰੀਡ ਵਲੋਂ ਅਸਤੀਫ਼ਾ
. . .  1 day ago
ਭੁਵਨੇਸ਼ਵਰ, 30 ਜਨਵਰੀ-ਭਾਰਤੀ ਪੁਰਸ਼ ਹਾਕੀ ਟੀਮ ਦੇ ਮੁੱਖ ਕੋਚ ਗ੍ਰਾਹਮ ਰੀਡ ਨੇ ਵਿਸ਼ਵ ਕੱਪ ਤੋਂ ਬਾਅਦ ਅਸਤੀਫ਼ਾ ਦੇ ਦਿੱਤਾ...
ਪਿਸ਼ਾਵਰ ਦੀ ਮਸਜਿਦ 'ਚ ਆਤਮਘਾਤੀ ਧਮਾਕਾ, 25 ਮੌਤਾਂ-120 ਜ਼ਖਮੀ
. . .  1 day ago
ਅੰਮ੍ਰਿਤਸਰ, 30 ਜਨਵਰੀ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਸੂਬਾ ਖ਼ੈਬਰ ਪਖਤੂਨਖਵਾ ਦੇ ਸ਼ਹਿਰ ਪਿਸ਼ਾਵਰ 'ਚ ਪੁਲਿਸ ਲਾਈਨਜ਼ ਦੇ ਕੋਲ ਇਕ ਮਸਜਿਦ 'ਚ ਅੱਜ ਹੋਏ ਆਤਮਘਾਤੀ ਧਮਾਕੇ 'ਚ ਦੋ ਪੁਲਿਸ ਮੁਲਾਜ਼ਮਾਂ ਸਮੇਤ ਘੱਟੋ-ਘੱਟ 25 ਲੋਕਾਂ ਦੀ ਮੌਤ ਹੋ ਗਈ ਅਤੇ 120 ਤੋਂ ਵਧੇਰੇ ਲੋਕ...
ਵਿਜੀਲੈਂਸ ਵਲੋਂ ਸਾਬਕਾ ਉੱਪ ਮੁੱਖ ਮੰਤਰੀ ਓ.ਪੀ.ਸੋਨੀ. ਦੇ ਘਰ ਛਾਪੇਮਾਰੀ
. . .  1 day ago
ਅੰਮ੍ਰਿਤਸਰ, 30 ਜਨਵਰੀ (ਰੇਸ਼ਮ ਸਿੰਘ)-ਵਿਜੀਲੈਂਸ ਬਿਊਰੋ ਵਲੋਂ ਸਾਬਕਾ ਉੱਪ ਮੁੱਖ ਮੰਤਰੀ ਓ.ਪੀ.ਸੋਨੀ. ਦੇ ਘਰ ਛਾਪੇਮਾਰੀ ਕੀਤੀ ਗਈ। ਓ.ਪੀ. ਸੋਨੀ ਦੇ ਆਮਦਨ ਸੰਬੰਧੀ ਸਰੋਤਾਂ ਦੀ ਵਿਜੀਲੈਂਸ...
ਕਰੋੜਾਂ ਦੇ ਟੈਕਸ ਘੁਟਾਲੇ ਵਿਚ ਜੀ.ਐਸ.ਟੀ. ਵਿਭਾਗ ਵਲੋਂ ਚਾਰ ਗ੍ਰਿਫ਼ਤਾਰ
. . .  1 day ago
ਜਲੰਧਰ, 30 ਜਨਵਰੀ (ਸ਼ਿਵ)-ਕਰੋੜਾਂ ਦੇ ਟੈਕਸ ਘੁਟਾਲੇ ਵਿਚ ਜੀ.ਐਸ.ਟੀ. ਵਿਭਾਗ ਨੇ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ। ਗ੍ਰਿਫ਼ਤਾਰ ਵਿਅਕਤੀ ਜਾਲੀ ਬਿੱਲਾਂ ਨਾਲਘੁਟਾਲਾ ਕਰਦੇ...
ਭਾਰਤੀ ਕ੍ਰਿਕਟਰ ਮੁਰਲੀ ​​ਵਿਜੇ ਨੇ ਅੰਤਰਰਾਸ਼ਟਰੀ ਕ੍ਰਿਕਟ ਤੋਂ ਲਿਆ ਸੰਨਿਆਸ
. . .  1 day ago
ਨਵੀਂ ਦਿੱਲੀ, 30 ਜਨਵਰੀ- ਭਾਰਤੀ ਕ੍ਰਿਕਟਰ ਮੁਰਲੀ ​​ਵਿਜੇ ਨੇ ਅੰਤਰਰਾਸ਼ਟਰੀ ਕ੍ਰਿਕਟ ਦੇ ਸਾਰੇ ਰੂਪਾਂ ਤੋਂ ਸੰਨਿਆਸ ਲੈਣ ਦਾ ਐਲਾਨ ਕਰ ਦਿੱਤਾ ਹੈ।
ਸ਼੍ਰੋਮਣੀ ਅਕਾਲੀ ਦਲ ਵਲੋਂ ਜੋਧ ਸਿੰਘ ਸਮਰਾ ਨੂੰ ਹਲਕਾ ਅਜਨਾਲਾ ਇੰਚਾਰਜ ਕੀਤਾ ਨਿਯੁਕਤ
. . .  1 day ago
ਅਜਨਾਲਾ 30 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)- ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਅੱਜ ਅਹਿਮ ਐਲਾਨ ਕਰਦਿਆਂ ਸ਼੍ਰੋਮਣੀ ਕਮੇਟੀ ਮੈਂਬਰ ਜੋਧ ਸਿੰਘ ਸਮਰਾ ਨੂੰ ਹਲਕਾ ਅਜਨਾਲਾ ਦੀ ਜ਼ਿੰਮੇਵਾਰੀ ਸੌਂਪਦਿਆਂ ਹਲਕਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਆਪਣੀ ਇਸ ਨਿਯੁਕਤੀ ਉਪਰੰਤ ‘ਅਜੀਤ’ ਨਾਲ...
ਡੇਰਾ ਭਨਿਆਰਾ ਦੇ ਮੁਖੀ ਬਾਬਾ ਸਤਨਾਮ ਸਿੰਘ ਨੂੰ ਮਿਲੀ ਜਾਨੋ ਮਾਰਨ ਦੀ ਧਮਕੀ
. . .  1 day ago
ਨੂਰਪੁਰ ਬੇਦੀ, 30 ਜਨਵਰੀ (ਹਰਦੀਪ ਸਿੰਘ ਢੀਂਡਸਾ,ਰਾਜੇਸ਼ ਚੌਧਰੀ)-ਰੂਪਨਗਰ ਜ਼ਿਲ੍ਹੇ ਦੇ ਪੁਲਿਸ ਥਾਣਾ ਨੂਰਪੁਰ ਬੇਦੀ ਅਧੀਨ ਪੈਂਦੇ ਡੇਰਾ ਧਰਮ ਕਲਾਂ ਭਨਿਆਰਾਵਾਲਾ ਧਮਾਣਾ ਦੇ ਮੌਜੂਦਾ ਮੁਖੀ ਬਾਬਾ ਸਤਨਾਮ ਸਿੰਘ ਨੂੰ ਬੀਤੇ ਐਤਵਾਰ ਨੂੰ ਇਕ ਵਿਦੇਸ਼ੀ ਨੰਬਰ ਤੋਂ ਜਾਨੋ ਮਾਰਨ...
‘ਆਪ’ ਵਿਧਾਇਕ ਅਮੋਲਕ ਸਿੰਘ ਦੇ ਉਦਘਾਟਨ ਕਰਨ ਤੋਂ ਪਹਿਲਾ ਪੁੱਟਿਆ ਨੀਂਹ ਪੱਥਰ
. . .  1 day ago
ਜੈਤੋ, 30 ਜਨਵਰੀ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)-ਜੈਤੋ ਤੋਂ ‘ਆਪ’ ਵਿਧਾਇਕ ਅਮੋਲਕ ਸਿੰਘ ਨੇ ਪਿੰਡ ਰਾਮੇਆਣਾ ਦੇ ਬੱਸ ਸੈਂਟਡ ’ਚ ਬੈਠਣ ਲਈ ਰੱਖੇ ਨੀਂਹ ਪੱਥਰ ਦਾ ਉਦਘਾਟਨ ਕਰਨਾ ਸੀ...
77ਵੀਂ ਸੰਯੁਕਤ ਰਾਸ਼ਟਰ ਮਹਾਸਭਾ (ਯੂ.ਐੱਨ.ਜੀ.ਏ.) ਦੇ ਪ੍ਰਧਾਨ ਕਾਸਬਾ ਕੋਰੋਸੀ ਨੇ ਭਾਰਤੀ ਵਿਦੇਸ਼ ਮੰਤਰੀ ਡਾ. ਜੈਸ਼ੰਕਰ ਨਾਲ ਮੁਲਾਕਾਤ ਕੀਤੀ।
. . .  1 day ago
77ਵੀਂ ਸੰਯੁਕਤ ਰਾਸ਼ਟਰ ਮਹਾਸਭਾ (ਯੂ.ਐੱਨ.ਜੀ.ਏ.) ਦੇ ਪ੍ਰਧਾਨ ਕਾਸਬਾ ਕੋਰੋਸੀ ਨੇ ਭਾਰਤੀ ਵਿਦੇਸ਼ ਮੰਤਰੀ ਡਾ. ਜੈਸ਼ੰਕਰ ਨਾਲ ਮੁਲਾਕਾਤ ਕੀਤੀ।
ਨਿਪਾਲ ਵਿਚ ਰਾਸ਼ਟਰਪਤੀ ਚੋਣਾਂ 9 ਮਾਰਚ ਨੂੰ
. . .  1 day ago
ਨਿਪਾਲ, 30 ਜਨਵਰੀ- ਨਿਪਾਲ ਚੋਣ ਕਮਿਸ਼ਨ ਤੋਂ ਮਿਲੀ ਜਾਣਕਾਰੀ ਅਨੁਸਾਰ ਨਿਪਾਲ ਵਿਚ ਰਾਸ਼ਟਰਪਤੀ ਲਈ ਚੋਣ 9 ਮਾਰਚ ਨੂੰ ਅਤੇ ਉਪ ਰਾਸ਼ਟਰਪਤੀ ਚੋਣ 17 ਮਾਰਚ ਨੂੰ ਹੋਵੇਗੀ।
ਆਮਦਨ ਤੋਂ ਜਿਆਦਾ ਜਾਇਦਾਦ ਮਾਮਲੇ ’ਚ ਸਾਬਕਾ ਵਿਧਾਇਕ ਕੁਸ਼ਲਦੀਪ ਢਿੱਲੋਂ ਨੂੰ ਵਿਜੀਲੈਂਸ ਵਿਭਾਗ ਦੇ ਦਫ਼ਤਰ ’ਚ ਕੀਤਾ ਤਲਬ
. . .  1 day ago
ਫ਼ਰੀਦਕੋਟ, 30 ਜਨਵਰੀ (ਜਸਵੰਤ ਸਿੰਘ ਪੁਰਬਾ)- ਆਮਦਨ ਤੋਂ ਜਿਆਦਾ ਜਾਇਦਾਦ ਮਾਮਲੇ ਨੂੰ ਲੈਕੇ ਅੱਜ ਵਿਜੀਲੈਂਸ ਵਿਭਾਗ ਫ਼ਰੀਦਕੋਟ ਵਲੋਂ ਕਾਂਗਰਸ ਦੇ ਫਰੀਦਕੋਟ ਤੋਂ ਸਾਬਕਾ ਵਿਧਾਇਕ ਕੁਸ਼ਲਦੀਪ ਢਿੱਲੋਂ ਨੂੰ ਇੱਥੋਂ ਦੇ ਵਿਭਾਗ ਦੇ ਦਫ਼ਤਰ ਬੁਲਾਇਆ ਗਿਆ, ਜਿੱਥੇ ਕਰੀਬ ਇਕ ਘੰਟਾ ਉਨ੍ਹਾਂ ਤੋਂ ਸਵਾਲ ਜਵਾਬ ਕੀਤੇ ਗਏ। ਵਿਧਾਇਕ ਕਿੱਕੀ ਢਿੱਲੋਂ ਆਪਣੇ ...
ਐਸ. ਵਾਈ. ਐਲ. ’ਤੇ ਦੁਬਾਰਾ ਚਰਚਾ ਹੋਣੀ ਚਾਹੀਦੀ ਹੈ- ਹਰਸਿਮਰਤ ਕੌਰ ਬਾਦਲ
. . .  1 day ago
ਨਵੀਂ ਦਿੱਲੀ, 30 ਜਨਵਰੀ- ਸ਼੍ਰੋਮਣੀ ਅਕਾਲੀ ਦਲ ਦੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਸਰਬ ਪਾਰਟੀ ਮੀਟਿੰਗ ਵਿਚ ਕਿਹਾ ਕਿ ਐਸ. ਵਾਈ. ਐਲ. ’ਤੇ ਦੁਬਾਰਾ ਚਰਚਾ ਹੋਣੀ ਚਾਹੀਦੀ ਹੈ। ਪੰਜਾਬ ਦੇ ਮੁੱਖ ਮੰਤਰੀ ਨੇ ਕਿਹਾ ਹੈ ਕਿ ਪੰਜਾਬ ਦਾ ਪਾਣੀ ਦੂਜੇ ਰਾਜਾਂ ਨੂੰ ਜਾਣਾ ਹੈ ਕਿਉਂਕਿ ਉਨ੍ਹਾਂ ਨੇ ਦੂਜੇ ਰਾਜਾਂ ਤੋਂ ਚੋਣ ਲੜਨੀ ਹੈ। ਉਨ੍ਹਾਂ ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 1 ਅੱਸੂ ਸੰਮਤ 553

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਮੁੱਖ ਮੰਤਰੀ ਦੀ ਰਿਹਾਇਸ਼ 'ਤੇ ਚੇਅਰਮੈਨ ਲਾਲ ਸਿੰਘ ਨੇ ਸੁਣੀਆਂ ਸਮੱਸਿਆਵਾਂ

ਚੰਡੀਗੜ੍ਹ, 15 ਸਤੰਬਰ (ਅਜੀਤ ਬਿਊਰੋ) ਪੰਜਾਬ ਸਰਕਾਰ ਵਲੋਂ ਵੱਖ-ਵੱਖ ਵਰਗਾਂ ਦੇ ਮਸਲਿਆਂ ਨੂੰ ਜਲਦ ਹੱਲ ਕਰਨ ਲਈ ਗਠਿਤ ਕੀਤੀ ਗਈ ਕਮੇਟੀ ਵਲੋਂ ਮੁੱਖ ਮੰਤਰੀ ਦੀ ਰਿਹਾਇਸ਼ 'ਤੇ ਚੈਅਰਮੈਨ ਲਾਲ ਸਿੰਘ ਨੇ ਫਰੀਡਮ ਫਾਈਟਰ ਪਰਿਵਾਰਾਂ ਦੀਆਂ ਸਮੱਸਿਆਵਾਂ ਨੂੰ ਸੁਲਝਾਉਣ ...

ਪੂਰੀ ਖ਼ਬਰ »

ਆਲ ਇੰਡੀਆ ਸਿਵਲ ਸਰਵਿਸਿਜ਼ ਵਾਲੀਬਾਲ ਟੂਰਨਾਮੈਂਟਾਂ ਲਈ ਚੋਣ ਟਰਾਇਲ ਅੱਜ

ਚੰਡੀਗੜ੍ਹ/ਐੱਸ. ਏ. ਐੱਸ. ਨਗਰ, 15 ਸਤੰਬਰ (ਅਜੀਤ ਬਿਊਰੋ, ਬੈਨੀਪਾਲ) : ਹਰਿਆਣਾ ਵਿਖੇ 20 ਤੋਂ 24 ਸਤੰਬਰ, 2021 ਤੱਕ ਹੋਣ ਵਾਲੇ ਆਲ ਇੰਡੀਆ ਸਿਵਲ ਸਰਵਿਸਿਜ਼ ਵਾਲੀਬਾਲ ਟੂਰਨਾਮੈਂਟ (ਪੁਰਸ/ਮਹਿਲਾ) ਲਈ ਪੰਜਾਬ ਦੀਆਂ ਟੀਮਾਂ ਦੀ ਚੋਣ ਕਰਨ ਵਾਸਤੇ ਟਰਾਇਲ ਮੋਹਾਲੀ ਵਿਖੇ 16 ਸਤੰਬਰ ...

ਪੂਰੀ ਖ਼ਬਰ »

ਕੌਮੀ ਪੋਸ਼ਣ ਮਹੀਨੇ ਦੌਰਾਨ ਹਰਿਆਣਾ ਦੀ ਨਵੀਂ ਪਹਿਲ-ਹਰ ਆਂਗਣਵਾੜੀ ਕੇਂਦਰ ਵਿਚ ਪੋਸ਼ਣ ਵਾਟਿਕਾ ਦਾ ਪੌਦਾ ਰੋਪਣ

ਚੰਡੀਗੜ੍ਹ, 15 ਸਤੰਬਰ (ਐਨ.ਐਸ. ਪਰਵਾਨਾ)-ਹਰਿਆਣਾ ਦੀ ਮਹਿਲਾ ਅਤੇ ਬਾਲ ਵਿਕਾਸ ਰਾਜ ਮੰਤਰੀ ਸ੍ਰੀਮਤੀ ਕਮਲੇਸ਼ ਢਾਂਡਾ ਨੇ ਕੌਮੀ ਪੋਸ਼ਣ ਮਹੀਨੇ ਦੌਰਾਨ ਸੂਬੇ ਵਿਚ ਬੱਚਿਆਂ ਅਤੇ ਮਹਿਲਾਵਾਂ ਦੇ ਪੋਸ਼ਣ ਪੱਧਰ ਨੂੰ ਸੁਧਾਰਨ ਲਈ ਸੂਬੇ ਨੇ ਇਕ ਨਵੀਂ ਪਹਿਲ ਕਰਦੇ ਹੋਏ ਹਰ ...

ਪੂਰੀ ਖ਼ਬਰ »

ਅੱਜ ਆਏ 44 ਨਵੇਂ ਮਾਮਲੇ,35 ਮਰੀਜ਼ ਹੋਏ ਸਿਹਤਯਾਬ

ਚੰਡੀਗੜ੍ਹ, 15 ਸਤੰਬਰ (ਅਜੀਤ ਬਿਊਰੋ)- ਸਿਹਤ ਵਿਭਾਗ ਅਨੁਸਾਰ ਸੂਬੇ 'ਚ ਕੋਰੋਨਾ ਕਾਰਨ ਅੱਜ ਕੋਈ ਮੌਤ ਨਹੀਂ ਹੋਈ, ਉੱਥੇ 35 ਮਰੀਜ਼ਾਂ ਦੇ ਠੀਕ ਹੋਣ ਦੀ ਸੂਚਨਾ ਹੈ | ਦੂਜੇ ਪਾਸੇ ਸੂਬੇ ਵਿਚ ਵੱਖ-ਵੱਖ ਥਾਵਾਂ ਤੋਂ 44 ਨਵੇਂ ਮਾਮਲੇ ਸਾਹਮਣੇ ਆਏ ਹਨ | ਸੂਬੇ ਵਿਚ ਜਲੰਧਰ ਤੋਂ 5, ...

ਪੂਰੀ ਖ਼ਬਰ »

ਸਾਰੇ ਵਿਭਾਗ ਮੁਖੀ 1 ਨਵੰਬਰ ਤੱਕ ਸਕੀਮਾਂ ਤੇ ਸੇਵਾਵਾਂ ਨੂੰ ਯੋਜਨਾ ਨਾਲ ਜੋੜਨਾ ਯਕੀਨੀ ਕਰਨ-ਖੱਟਰ

ਚੰਡੀਗੜ੍ਹ, 15 ਸਤੰਬਰ (ਵਿਕਰਮਜੀਤ ਸਿੰਘ ਮਾਨ)-ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਖੱਟਰ ਨੇ ਕਿਹਾ ਕਿ ਪਰਿਵਾਰ ਪਹਿਚਾਣ ਪੱਤਰ ਸਰਕਾਰ ਦੀ ਮਹਤੱਵਕਾਂਸ਼ੀ ਯੋਜਨਾ ਹੈ ਇਸ ਦੇ ਰਾਹੀਂ ਹਰ ਯੋਗ ਪਰਿਵਾਰ ਨੂੰ ਸਾਰੀ ਸਰਕਾਰੀ ਯੋਜਨਾਵਾਂ ਤੇ ਨੌਜੁਆਨਾਂ ਨੂੰ ਲਾਭ ...

ਪੂਰੀ ਖ਼ਬਰ »

ਮੁੱਖ ਮੰਤਰੀ ਵਲੋਂ ਪਾਇਆ ਰੌਲਾ ਦਰਸਾਉਂਦਾ ਕਿ ਉਹ ਕਿਸਾਨਾਂ ਨੂੰ ਮਾੜੇ ਦੱਸਣ 'ਤੇ ਫੜੇ ਜਾਣ ਤੋਂ ਬੌਖਲਾ ਗਏ ਹਨ-ਹਰਸਿਮਰਤ

ਚੰਡੀਗੜ੍ਹ, 15 ਸਤੰਬਰ (ਅਜੀਤ ਬਿਊਰੋ)- ਸਾਬਕਾ ਕੇਂਦਰੀ ਮੰਤਰੀ ਸਰਦਾਰਨੀ ਹਰਸਿਮਰਤ ਕੌਰ ਬਾਦਲ ਨੇ ਅੱਜ ਇੱਥੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਉਨ੍ਹਾਂ ਖ਼ਿਲਾਫ਼ ਪਾਇਆ ਰੌਲਾ ਅਸਲ ਵਿਚ ਦਰਸਾਉਂਦਾ ਹੈ ਕਿ ਉਨ੍ਹਾਂ ਵੱਲੋਂ ਪੰਜਾਬ ਦੇ ...

ਪੂਰੀ ਖ਼ਬਰ »

ਜੇ.ਈ.ਈ. ਮੇਨਜ਼ 'ਚ ਗੁਰਅੰਮਿ੍ਤ ਅਤੇ ਪੁਲਕਿਤ ਗੋਇਲ ਨੇ ਪਹਿਲਾ ਸਥਾਨ ਪ੍ਰਾਪਤ ਕਰਕੇ ਕੀਤਾ ਨਾਂਅ ਰੌਸ਼ਨ

ਚੰਡੀਗੜ੍ਹ, 15 ਸਤੰਬਰ (ਪ੍ਰੋ. ਅਵਤਾਰ ਸਿੰਘ) : ਐਲਨ ਚੰਡੀਗੜ੍ਹ ਦੇ ਵਿਦਿਆਰਥੀਆਂ ਗੁਰਅੰਮਿ੍ਤ ਸਿੰਘ ਤੇ ਪੁਲਕਿਤ ਗੋਇਲ ਨੇ ਜੇ.ਈ.ਈ. ਮੇਨਜ਼ ਦੀ ਪ੍ਰੀਖਿਆ 'ਚ ਸੌ ਪ੍ਰਤੀਸ਼ਤ ਨੰਬਰ ਪ੍ਰਾਪਤ ਕਰਕੇ ਆਲ ਇੰਡੀਆ ਰੈਂਕ 'ਚ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ | ਇਸੇ ਤਰ੍ਹਾਂ ...

ਪੂਰੀ ਖ਼ਬਰ »

ਕਾਰ 'ਚੋ ਮਿਲੀ ਦੋ ਕੁਇੰਟਲ ਖ਼ੈਰ ਦੀ ਲੱਕੜ- ਅਣਪਛਾਤੇ ਖ਼ਿਲਾਫ਼ ਮਾਮਲਾ ਦਰਜ

ਚੰਡੀਗੜ੍ਹ, 15 ਸਤੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)- ਸਥਾਨਕ ਪੁਲਿਸ ਨੇ ਇਕ ਕਾਰ 'ਚੋਂ ਦੋ ਕੁਇੰਟਲ ਦੇ ਕਰੀਬ ਪਾਬੰਦੀਸ਼ੁਦਾ ਖ਼ੈਰ ਦੀ ਲੱਕੜ ਬਰਾਮਦ ਕੀਤੀ ਹੈ | ਮਿਲੀ ਜਾਣਕਾਰੀ ਅਨੁਸਾਰ ਸਬੰਧਤ ਮਾਮਲੇ ਦੀ ਸ਼ਿਕਾਇਤ ਸੈਕਟਰ 19 'ਚ ਪੈਂਦੇ ਜੰਗਲਾਤ ਵਿਭਾਗ ਦੇ ਅਧਿਕਾਰੀ ...

ਪੂਰੀ ਖ਼ਬਰ »

ਚੋਰੀ ਦੇ ਮਾਮਲੇ 'ਚ ਇਕ ਗਿ੍ਫ਼ਤਾਰ

ਚੰਡੀਗੜ੍ਹ, 15 ਸਤੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)- ਸਥਾਨਕ ਪੁਲਿਸ ਨੇ ਚੋਰੀ ਦੇ ਮਾਮਲੇ 'ਚ ਇਕ ਲੜਕੇ ਨੂੰ ਗਿ੍ਫ਼ਤਾਰ ਕੀਤਾ ਹੈ, ਜਿਸ ਦੀ ਪਛਾਣ ਡੱਡੂ ਮਾਜਰਾ ਦੇ ਰਹਿਣ ਵਾਲੇ ਕਰਨ ਵਜੋਂ ਹੋਈ ਹੈ | ਮਿਲੀ ਜਾਣਕਾਰੀ ਅਨੁਸਾਰ ਸਬੰਧਤ ਮਾਮਲੇ ਦੀ ਸ਼ਿਕਾਇਤ ਸੈਕਟਰ-25 ਦੀ ...

ਪੂਰੀ ਖ਼ਬਰ »

ਪਾਬੰਦੀਸ਼ੁਦਾ ਦਵਾਈਆਂ ਸਮੇਤ ਇਕ ਕਾਬੂ

ਚੰਡੀਗੜ੍ਹ, 15 ਸਤੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)- ਸਥਾਨਕ ਪੁਲਿਸ ਨੇ ਇਕ ਵਿਅਕਤੀ ਨੂੰ ਪਾਬੰਦੀਸ਼ੁਦਾ ਦਵਾਈਆਂ ਸਮੇਤ ਕਾਬੂ ਕੀਤਾ ਹੈ, ਦੀ ਪਛਾਣ ਵਾਜ਼ਿਦ ਅਲੀ ਉਰਫ਼ ਰਾਜਾ ਵਜੋਂ ਹੋਈ ਹੈ, ਜੋ ਹੱਲੋਮਾਜਰਾ ਦਾ ਰਹਿਣ ਵਾਲਾ ਹੈ | ਮਿਲੀ ਜਾਣਕਾਰੀ ਅਨੁਸਾਰ ਪੁਲਿਸ ...

ਪੂਰੀ ਖ਼ਬਰ »

ਚੰਡੀਗੜ੍ਹ ਵਿਚ ਕੋਰੋਨਾ ਦੇ 2 ਨਵੇਂ ਮਾਮਲੇ

ਚੰਡੀਗੜ੍ਹ, 15 ਸਤੰਬਰ (ਜੋਤ)- ਚੰਡੀਗੜ੍ਹ ਵਿਚ ਅੱਜ ਕੋਰੋਨਾ ਵਾਇਰਸ ਦੇ ਦੋ ਨਵੇਂ ਮਾਮਲੇ ਸਾਹਮਣੇ ਆਏ ਹਨ, ਸਿਹਤਯਾਬ ਹੋਣ ਤੋਂ ਬਾਅਦ ਇਕ ਮਰੀਜ਼ ਨੂੰ ਛੁੱਟੀ ਦੇ ਦਿੱਤੀ ਗਈ | ਸ਼ਹਿਰ ਵਿਚ ਕੋਰੋਨਾ ਦੇ ਐਕਟਿਵ ਕੇਸਾਂ ਦੀ ਗਿਣਤੀ 29 ਹੈ | ਅੱਜ ਆਏ ਕੋਰੋਨਾ ਦੇ ਨਵੇਂ ਮਾਮਲੇ ...

ਪੂਰੀ ਖ਼ਬਰ »

ਡਾ: ਸ਼ਸ਼ੀ ਪ੍ਰਭਾ ਦੀ ਪੁਸਤਕ 'ਕਿਸ ਜੀਵਨ ਦੀ ਕਹਾਂ ਕਥਾ' ਲੋਕ ਅਰਪਣ

ਚੰਡੀਗੜ੍ਹ, 15 ਸਤੰਬਰ (ਔਜਲਾ) - ਸਥਾਨਕ ਸੈਕਟਰ 40 ਵਿਖੇ ਅੱਜ ਡਾ. ਸ਼ਸ਼ੀ ਪ੍ਰਭਾ ਦੇ ਕਹਾਣੀ ਸੰਗ੍ਰਹਿ 'ਕਿਸ ਜੀਵਨ ਦੀ ਕਹਾਂ ਕਥਾ' ਨੂੰ ਲੋਕ ਅਰਪਣ ਕੀਤਾ ਗਿਆ | ਲੇਖਕ ਸੁਭਾਸ਼ ਭਾਸਕਰ ਦੁਆਰਾ ਹਿੰਦੀ ਤੋਂ ਪੰਜਾਬੀ ਵਿਚ ਅਨੁਵਾਦ ਕੀਤੀ ਗਈ ਡਾ. ਸ਼ਸ਼ੀ ਪ੍ਰਭਾ ਦੀ ਇਸ ਪੁਸਤਕ ...

ਪੂਰੀ ਖ਼ਬਰ »

ਅੰਗਹੀਣ ਵਿਅਕਤੀਆਂ ਲਈ ਸ਼ਿਕਾਇਤਾਂ ਦੀ ਸੁਣਵਾਈ 'ਚ ਤੇਜ਼ੀ ਲਈ ਸਟੇਟ ਕਮਿਸ਼ਨਰ ਨੇ ਵਿਸ਼ੇਸ਼ ਅਦਾਲਤ ਲਗਾਈ

ਚੰਡੀਗੜ੍ਹ, 15 ਸਤੰਬਰ (ਅਜੀਤ ਬਿਊਰੋ): ਪੰਜਾਬ ਸਰਕਾਰ ਵਲੋਂ ਦਿਵਿਆਂਗਜਨਾਂ ਲਈ ਸਰਕਾਰੀ ਨੌਕਰੀਆਂ ਤੇ ਤਰੱਕੀਆਂ ਵਿਚ 4 ਫ਼ੀਸਦੀ ਰਾਖਵਾਂਕਰਨ ਯਕੀਨੀ ਬਣਾਉਣ ਅਤੇ ਉਨ੍ਹਾਂ ਦੀਆਂ ਸ਼ਿਕਾਇਤਾਂ ਦੇ ਤੁਰੰਤ ਨਿਪਟਾਰੇ ਲਈ, ਅੰਗਹੀਣ ਵਿਅਕਤੀਆਂ ਲਈ ਸਟੇਟ ਕਮਿਸ਼ਨਰ ਸ੍ਰੀ ...

ਪੂਰੀ ਖ਼ਬਰ »

ਚੰਡੀਗੜ੍ਹ ਮਿਉਂਸਪਲ ਕਾਰਪੋਰੇਸ਼ਨ ਦੀਆਂ ਚੋਣਾਂ 'ਚ 'ਆਪ' ਸ਼ਾਨਦਾਰ ਜਿੱਤ ਹਾਸਲ ਕਰੇਗੀ-ਜਰਨੈਲ ਸਿੰਘ, ਹਰਮੋਹਨ ਧਵਨ

ਚੰਡੀਗੜ੍ਹ, 15 ਸਤੰਬਰ (ਪ੍ਰੋ. ਅਵਤਾਰ ਸਿੰਘ)- ਆਮ ਆਦਮੀ ਪਾਰਟੀ ਆ ਰਹੀਆਂ ਚੰਡੀਗੜ੍ਹ ਮਿਉਂਸਪਲ ਕਾਰਪੋਰੇਸ਼ਨ ਦੀਆਂ ਚੋਣਾਂ 'ਚ ਸ਼ਾਨਦਾਰ ਜਿੱਤ ਪ੍ਰਾਪਤ ਕਰੇਗੀ ਤੇ ਚੰਡੀਗੜ੍ਹ ਨੂੰ ਨੰਬਰ ਇਕ ਦਾ ਸ਼ਹਿਰ ਬਣਾਇਆ ਜਾਵੇਗਾ | ਇਹ ਵਿਚਾਰ ਅੱਜ ਇੱਥੇ 'ਆਪ' ਦੇ ਐਮ. ਐਲ. ਏ. ਤੇ ...

ਪੂਰੀ ਖ਼ਬਰ »

ਮੋਰਨੀ ਟੀ-ਪੁਆਇੰਟ ਉੱਤੇ ਹੱਤਿਆ ਦੇ ਮਾਮਲੇ 'ਚ ਪੁਲਿਸ ਨੇ ਦੋ ਮੁਲਜ਼ਮਾਂ ਨੂੰ ਕੀਤਾ ਗਿ੍ਫ਼ਤਾਰ

ਪੰਚਕੂਲਾ, 15 ਸਤੰਬਰ (ਕਪਿਲ)-ਸੋਮਵਾਰ ਰਾਤ ਨੂੰ ਪੰਚਕੂਲਾ ਦੇ ਮੋਰਨੀ ਰੋਡ 'ਤੇ ਇਕ ਨੌਜਵਾਨ ਦੀ ਰਾਡ ਨਾਲ ਹੱਤਿਆ ਕਰ ਦਿੱਤੀ ਗਈ ਅਤੇ ਕਤਲ ਤੋਂ ਬਾਅਦ ਦੋਸ਼ੀ ਪੁਲਿਸ ਨੂੰ ਦੇਖ ਕੇ ਮੌਕੇ ਤੋਂ ਫਰਾਰ ਹੋ ਗਿਆ | ਇਸ ਕਤਲ ਕੇਸ ਵਿਚ ਪੰਚਕੂਲਾ ਚੰਡੀਮੰਦਰ ਪੁਲਿਸ ਸਟੇਸ਼ਨ ਨੇ ...

ਪੂਰੀ ਖ਼ਬਰ »

ਜੇ ਮਹਾਰਾਣੀ ਦਾ ਪ੍ਰੋਗਰਾਮ ਧਾਰਮਿਕ ਰਿਹਾ ਤਾਂ ਕੋਈ ਵਿਰੋਧ ਨਹੀਂ ਕਰਾਂਗੇ-ਕਿਸਾਨ ਜਥੇਬੰਦੀਆਂ

ਲਾਲੜੂ, 15 ਸਤੰਬਰ (ਰਾਜਬੀਰ ਸਿੰਘ)-ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਕਿਸਾਨੀ ਘੋਲ ਲੜ ਰਹੀਆਂ ਵੱਖ-ਵੱਖ ਕਿਸਾਨ ਜਥੇਬੰਦੀਆਂ ਨੇ ਮੀਟਿੰਗਾਂ ਲਾਲੜੂ ਤੇ ਦੱਪਰ ਟੋਲ ਪਲਾਜਾ ਉੱਤੇ ਕੀਤੀਆਂ | ਮੀਟਿੰਗਾਂ ਉਪਰੰਤ ਕਿਸਾਨ ਆਗੂ ਮਨਪ੍ਰੀਤ ਸਿੰਘ ਅਮਲਾਲਾ, ਜਸਵੰਤ ਸਿੰਘ ...

ਪੂਰੀ ਖ਼ਬਰ »

ਖੂਨਦਾਨ ਮਹਾਂਦਾਨ, ਵੱਧ ਤੋਂ ਵੱਧ ਲੋਕ ਇਸ ਮੁਹਿੰਮ ਦਾ ਹਿੱਸਾ ਬਣਨ-ਮਨੀਸ਼ ਤਿਵਾੜੀ

ਐੱਸ. ਏ. ਐੱਸ. ਨਗਰ, 15 ਸਤੰਬਰ (ਕੇ. ਐੱਸ. ਰਾਣਾ)-ਖੂਨਦਾਨ ਮਹਾਂਦਾਨ ਹੈ ਅਤੇ ਵੱਧ ਤੋਂ ਵੱਧ ਲੋਕਾਂ ਨੂੰ ਇਸ ਮੁਹਿੰਮ ਦਾ ਹਿੱਸਾ ਬਣਨਾ ਚਾਹੀਦਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ੍ਰੀ ਅਨੰਦਪੁਰ ਸਾਹਿਬ ਤੋਂ ਮੈਂਬਰ ਲੋਕ ਸਭਾ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ...

ਪੂਰੀ ਖ਼ਬਰ »

ਪੈਸੇ ਕਈ ਗੁਣਾ ਕਰਕੇ ਦੇਣ ਦਾ ਲਾਲਚ ਦੇਣ ਵਾਲੇ ਨਕਲੀ ਬਾਬਾ ਨੂੰ ਡਿਟੈਕਟਿਵ ਸਟਾਫ਼ ਨੇ ਕੀਤਾ ਗਿ੍ਫ਼ਤਾਰ

ਪੰਚਕੂਲਾ, 15 ਸਤੰਬਰ (ਕਪਿਲ)-ਪੰਚਕੂਲਾ ਡਿਟੈਕਟਿਵ ਸਟਾਫ਼ ਨੇ ਨਕਲੀ ਬਾਬਾ ਬਣ ਕੇ ਲੋਕਾਂ ਨੂੰ ਧੋਖਾ ਦੇਣ ਵਾਲੇ ਗਰੋਹ ਦਾ ਪਰਦਾਫਾਸ਼ ਕੀਤਾ ਹੈ | ਗਰੋਹ ਦਾ ਮੁਖੀ ਮਹਾਦੇਵ ਉਰਫ ਬਾਬਾ ਨਕਲੀ ਬਾਬਾ ਬਣਦਾ ਸੀ ਅਤੇ ਬਾਕੀ ਦੋ ਦੋਸ਼ੀ ਅੰਗਰੇਜ਼ ਅਤੇ ਰਾਜੂ ਲੋਕਾਂ ਨੂੰ ...

ਪੂਰੀ ਖ਼ਬਰ »

ਡਾ. ਅੰਦੇਸ਼ ਕੰਗ ਨੇ ਸਿਹਤ ਤੇ ਪਰਿਵਾਰ ਭਲਾਈ ਦੇ ਡਾਇਰੈਕਟਰ ਵਜੋਂ ਅਹੁਦਾ ਸੰਭਾਲਿਆ

ਚੰਡੀਗੜ੍ਹ, 15 ਸਤੰਬਰ (ਅ. ਬ)- ਡਾ. ਅੰਦੇਸ਼ ਕੰਗ ਨੇ ਅੱਜ ਸਿਹਤ ਤੇ ਪਰਿਵਾਰ ਭਲਾਈ ਦੇ ਡਾਇਰੈਕਟਰ ਵਜੋਂ ਅਹੁਦਾ ਸੰਭਾਲਿਆ | ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਵਿੱਚ ਕੀਤੇ ਗਏ ਪ੍ਰਸ਼ਾਸਨਿਕ ਫੇਰਬਦਲ ਤਹਿਤ ਤਿੰਨ ਡਾਇਰੈਕਟਰਾਂ ਦੇ ਅਹੁਦਿਆਂ ਵਿੱਚ ਬਦਲੀਆਂ ...

ਪੂਰੀ ਖ਼ਬਰ »

ਇਰਾਦਾ ਕਤਲ ਮਾਮਲੇ 'ਚ 2 ਮੁਲਜ਼ਮ ਗਿ੍ਫਤਾਰ

ਐੱਸ. ਏ. ਐੱਸ. ਨਗਰ, 15 ਸਤੰਬਰ (ਜਸਬੀਰ ਸਿੰਘ ਜੱਸੀ)-ਥਾਣਾ ਫੇਜ਼-11 ਦੀ ਪੁਲਿਸ ਨੇ ਇਰਾਦਾ ਕਤਲ ਮਾਮਲੇ 'ਚ 2 ਮੁਲਜਮਾਂ ਨੂੰ ਗਿ੍ਫਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ | ਮੁਲਜਮਾਂ ਦੀ ਪਛਾਣ ਮਹੇਸ਼ ਅਤੇ ਸੂਰਜ ਵਾਸੀ ਅੰਬ ਸਾਹਿਬ ਕਲੋਨੀ ਫੇਜ-11 ਵਜੋਂ ਹੋਈ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਪਿੰਡ ਭਾਗਸੀ ਦੇ ਪੰਚ ਨਹੀਂ ਹੋ ਰਹੇ ਮੀਟਿੰਗ ਵਿਚ ਸ਼ਾਮਿਲ-ਰੁਕੇ ਵਿਕਾਸ ਕਾਰਜ

ਡੇਰਾਬੱਸੀ, 15 ਸਤੰਬਰ (ਗੁਰਮੀਤ ਸਿੰਘ)-ਹਰਿਆਣਾ ਦੀ ਜੜ੍ਹ ਵਿਚ ਵਸੇ ਡੇਰਾਬੱਸੀ ਦੇ ਆਖਰੀ ਪਿੰਡ ਭਾਗਸੀ ਦੀ ਪੰਚਾਇਤ ਦੇ ਆਪਸੀ ਰੇੜਕੇ ਕਰਕੇ ਮਨਰੇਗਾ ਕਾਮਿਆਂ ਨੂੰ ਪਿਛਲੇ ਕਾਫੀ ਸਮੇਂ ਤੋਂ ਕੰਮ ਨਹੀਂ ਮਿਲ ਰਿਹਾ, ਜਿਸ ਦੇ ਚਲਦੇ ਜਰੂਰਤਮੰਦ ਲੋਕਾਂ ਨੂੰ ਘਰ ਚਲਾਉਣ ...

ਪੂਰੀ ਖ਼ਬਰ »

ਕੌਂਸਲਰ ਨੇ ਕੱਪੜੇ ਪ੍ਰੈੱਸ ਕਰਨ ਵਾਲੇ ਰਾਮੂ ਤੋਂ ਕਰਵਾਇਆ ਟਿਊਬਵੈੱਲ ਦਾ ਉਦਘਾਟਨ

ਖਰੜ, 15 ਸਤੰਬਰ (ਗੁਰਮੁੱਖ ਸਿੰਘ ਮਾਨ)-ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਜਗਮੋਹਨ ਸਿੰਘ ਦੇ ਯਤਨਾ ਸਦਕਾ ਸ਼ਹਿਰ ਦੇ ਵਾਰਡ ਨੰ. 4 ਵਿਚ ਪੀਣ ਵਾਲੇ ਪਾਣੀ ਦੀ ਸਪਲਾਈ ਲਈ ਲਗਵਾਏ ਗਏ ਟਿਊਬਵੈੱਲ ਦਾ ਉਦਘਾਟਨ ਕਾਂਗਰਸੀ ਕੌਂਸਲਰ ਗੋਬਿੰਦਰ ਸਿੰਘ ਚੀਮਾ ਵਲੋਂ ਅੱਜ ਕੱਪੜੇ ...

ਪੂਰੀ ਖ਼ਬਰ »

ਦਲਿਤ ਪਰਿਵਾਰਾਂ ਲਈ ਬਣੀ ਕਾਲੋਨੀ ਨੂੰ ਰਸਤਾ ਕੱਚਾ ਹੋਣ ਤੇ ਸਾਫ ਸਫਾਈ ਦਾ ਪ੍ਰਬੰਧ ਨਾ ਹੋਣ ਕਾਰਨ ਲੋਕ ਪ੍ਰੇਸ਼ਾਨ

ਮਾਜਰੀ, 15 ਸਤੰਬਰ (ਕੁਲਵੰਤ ਸਿੰਘ ਧੀਮਾਨ)-ਪਿੰਡ ਬੜੌਦੀ ਵਿਖੇ ਦਲਿਤ ਪਰਿਵਾਰਾਂ ਲਈ ਬਣੀ ਕਾਲੋਨੀ ਨੂੰ ਕੱਚਾ ਰਸਤਾ ਹੋਣ ਤੇ ਸਾਫ ਸਫਾਈ ਨਾ ਹੋਣ ਕਾਰਨ ਕਾਲੋਨੀ ਅੰਦਰ ਥਾਂ-ਥਾਂ ਘਾਹ, ਬੂਟੀ ਖੜ੍ਹੀ ਹੋਣ ਕਰਕੇ ਕਾਲੌਨੀ ਵਾਸੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਸਾਹਮਣਾ ...

ਪੂਰੀ ਖ਼ਬਰ »

ਪੰਜਾਬੀ ਇੰਜੀਨੀਅਰਜ਼ ਵੈਲਫੇਅਰ ਸੁਸਾਇਟੀ ਨੇ 54ਵਾਂ ਇੰਜੀਨੀਅਰ ਦਿਵਸ ਮਨਾਇਆ

ਐੱਸ. ਏ. ਐੱਸ. ਨਗਰ, 15 ਸਤੰਬਰ (ਕੇ. ਐੱਸ. ਰਾਣਾ)-ਪੰਜਾਬੀ ਇੰਜੀਨੀਅਰਜ਼ ਵੈਲਫੇਅਰ ਸੁਸਾਇਟੀ-ਪੀ. ਈ. ਡਬਲਿਊ. ਐੱਸ. ਨੇ ਸਥਾਨਕ ਪੀ. ਸੀ. ਏ. ਸਟੇਡਿਅਮ ਵਿਚ 54ਵਾਂ ਇੰਜੀਨੀਅਰ ਦਿਵਸ ਮਨਾਇਆ | ਇਸ ਦੌਰਾਨ ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ, ਬੋਰਡਾਂ ਅਤੇ ਨਿਗਮਾਂ ਵਿਚ ਕੰਮ ...

ਪੂਰੀ ਖ਼ਬਰ »

ਅਕਾਲੀ ਦਲ ਬਾਦਲ ਦੇ 64 ਉਮੀਦਵਾਰਾਂ ਦੀ ਸੂਚੀ ਵਿਚ ਕੇਵਲ ਇਕ ਮਹਿਲਾ ਦਾ ਨਾਂਅ ਹੋਣਾ ਬੇਹੱਦ ਮੰਦਭਾਗਾ-ਬੀਬੀ ਪਰਮਜੀਤ ਕੌਰ ਗੁਲਸ਼ਨ

ਐੱਸ. ਏ. ਐੱਸ. ਨਗਰ, 15 ਸਤੰਬਰ (ਕੇ. ਐੱਸ. ਰਾਣਾ)-ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਇਸਤਰੀ ਵਿੰਗ ਦੇ ਸਰਪ੍ਰਸਤ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਬੀਬੀ ਪਰਮਜੀਤ ਕੌਰ ਗੁਲਸ਼ਨ ਨੇ ਅਕਾਲੀ ਦਲ ਬਾਦਲ ਵਲੋਂ ਬੀਤੇ ਦਿਨੀ ਜਾਰੀ ਕੀਤੀ ਗਈ 64 ਉਮੀਦਵਾਰਾਂ ਦੀ ਸੂਚੀ ਵਿਚ ਕੇਵਲ ਇਕ ...

ਪੂਰੀ ਖ਼ਬਰ »

ਲੜੀਵਾਰ ਭੁੱਖ ਹੜਤਾਲ ਦੇ 100 ਦਿਨ ਪੂਰੇ ਹੋਣ ਤੇ ਕਰਵਾਇਆ ਧਾਰਮਿਕ ਸਮਾਗਮ

ਐੱਸ. ਏ. ਐੱਸ. ਨਗਰ, 15 ਸਤੰਬਰ (ਕੇ. ਐੱਸ. ਰਾਣਾ)-ਪੁਆਧ ਖੇਤਰ ਦੇ ਕਿਸਾਨ ਹਿਤੈਸ਼ੀਆਂ ਵਲੋਂ ਸੋਹਾਣਾ ਦੇ ਗੁਰਦੁਆਰਾ ਸਿੰਘ ਸ਼ਹੀਦਾਂ ਦੀ ਦਰਸ਼ਨੀ ਡਿਉਢੀ ਦੇ ਨੇੜੇ ਸੰਯੁਕਤ ਕਿਸਾਨ ਮੋਰਚੇ ਵਲੋਂ ਚਲਾਏ ਜਾ ਰਹੇ ਕਿਸਾਨ ਸੰਘਰਸ਼ ਦੀ ਹਿਮਾਇਤ ਵਿਚ ਕੀਤੀ ਜਾ ਰਹੀ ਲੜੀਵਾਰ ਭੁੱਖ ...

ਪੂਰੀ ਖ਼ਬਰ »

ਪਰਾਲੀ ਸਾੜਨ ਦੇ ਖਤਰੇ ਸਬੰਧੀ ਮੁਹਾਲੀ ਪ੍ਰਸ਼ਾਸਨ ਨੇ ਅਪਣਾਇਆ ਅਨੋਖਾ ਤਰੀਕਾ

ਐੱਸ. ਏ. ਐੱਸ. ਨਗਰ, 15 ਸਤੰਬਰ (ਕੇ. ਐੱਸ. ਰਾਣਾ)-ਪਰਾਲੀ ਸਾੜਨ ਦੇ ਖਤਰੇ ਨੂੰ ਜੜ੍ਹੋਂ ਖਤਮ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਹਰੇਕ ਪਿੰਡ ਵਿਚ ਗ੍ਰਾਮ ਨੋਡਲ ਅਫ਼ਸਰਾਂ ਅਤੇ ਕਲੱਸਟਰ ਅਧਿਕਾਰੀਆਂ ਨੂੰ ਜ਼ਮੀਨੀ ਪੱਧਰ ਦੀ ਨਿਗਰਾਨੀ ਲਈ ਤਾਇਨਾਤ ਕਰਨ ਦਾ ਅਨੋਖਾ ਰਾਹ ਅਖਤਿਆਰ ...

ਪੂਰੀ ਖ਼ਬਰ »

1 ਕਿਲੋ ਅਫੀਮ ਸਮੇਤ ਇਨੋਵਾ ਚਾਲਕ ਕਾਬੂ

ਐੱਸ. ਏ. ਐੱਸ. ਨਗਰ, 15 ਸਤੰਬਰ (ਜੱਸੀ)-ਐਸ. ਟੀ. ਐਫ. ਵਲੋਂ 1 ਕਿਲੋ ਅਫੀਮ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ 'ਚ ਸਫਲਤਾ ਹਾਸਲ ਕੀਤੀ ਹੈ, ਦੀ ਪਛਾਣ ਰੋਹਦਾਸ ਵਾਸੀ ਪਿੰਡ ਹੋਸਾਲਪੁਰ ਜਿਲਾ ਮੁਰਾਦਾਬਾਦ (ਯੂ:ਪੀ) ਵਜੋਂ ਹੋਈ ਹੈ | ਇਸ ਸਬੰਧੀ ਐਸ. ਟੀ. ਐਫ. ਦੇ ਥਾਣਾ ਮੁਖੀ ਇੰਸਪੈਕਟਰ ...

ਪੂਰੀ ਖ਼ਬਰ »

ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ

ਐੱਸ. ਏ. ਐੱਸ. ਨਗਰ, 15 ਸਤੰਬਰ (ਜੱਸੀ)-ਥਾਣਾ ਫੇਜ਼-1 ਅਧੀਨ ਪੈਂਦੇ ਫੇਜ਼-1 ਵਿਚਲੇ ਸਰਕਾਰੀ ਪਖਾਨਿਆਂ ਦੇ ਕੋਲੋਂ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲਣ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸਬੰਧੀ ਜਾਂਚ ਅਧਿਕਾਰੀ ਰਾਜਕੁਮਾਰ ਨੇ ਦੱਸਿਆ ਕਿ ਮਿ੍ਤਕ ਦੀ ਪਛਾਣ ਨਾ ਹੋਣ ਕਾਰਨ ...

ਪੂਰੀ ਖ਼ਬਰ »

ਮੋਬਾਇਲ ਫੋਨ ਖੋਹਣ ਵਾਲਿਆਂ ਦੇ 5ਵੇਂ ਸਾਥੀ ਨੇ ਕੀਤਾ ਆਤਮ ਸਮਰਪਣ

ਐੱਸ. ਏ. ਐੱਸ. ਨਗਰ, 15 ਸਤੰਬਰ (ਜਸਬੀਰ ਸਿੰਘ ਜੱਸੀ)-ਥਾਣਾ ਫੇਜ਼-1 ਦੀ ਪੁਲਿਸ ਵਲੋਂ ਚਾਕੂ ਦੀ ਨੋਕ 'ਤੇ ਰਾਹਗੀਰਾਂ ਕੋਲੋਂ ਮੋਬਾਇਲ ਫੋਨ ਖੋਹਣ ਵਾਲੇ ਗਿ੍ਫਤਾਰ 4 ਮੁਲਜ਼ਮਾਂ ਦੇ 5ਵੇਂ ਸਾਥੀ ਸੰਜੇ ਅਰੋੜਾ ਵਾਸੀ ਮੁਹਾਲੀ ਨੇ ਅਦਾਲਤ ਵਿਚ ਆਤਮ ਸਮਰਪਣ ਕਰ ਦਿੱਤਾ ਹੈ | ਪੁਲਿਸ ...

ਪੂਰੀ ਖ਼ਬਰ »

ਇੰਜੀਨੀਅਰ ਦਿਵਸ ਮੌਕੇ ਚੰਡੀਗੜ੍ਹ ਯੂਨੀਵਰਸਿਟੀ ਵੱਲੋਂ ਦੀਪਕ ਯਾਦਵ, ਮਾਨਿਕ ਗਰਗ ਅਤੇ ਸ਼ਿਵਮ ਦਾ 'ਬਡਿੰਗ ਇੰਜੀਨੀਅਰ' ਐਵਾਰਡ ਨਾਲ ਸਨਮਾਨ

ਐੱਸ. ਏ. ਐੱਸ. ਨਗਰ, 15 ਸਤੰਬਰ (ਕੇ. ਐੱਸ. ਰਾਣਾ)-ਭਾਰਤ ਦੇ ਮਰਹੂਮ ਇੰਜੀਨੀਅਰ ਐਮ. ਵਿਸ਼ਵੇਸ਼ਵਾਰਿਆ ਦੇ ਜਨਮ ਦਿਨ ਨੂੰ ਸਮਰਪਿਤ ਕਰਦਿਆਂ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਵਿਖੇ ਇੰਜੀਨੀਅਰ ਦਿਵਸ ਮਨਾਇਆ ਗਿਆ | ਆਨਲਾਈਨ ਸਮਾਗਮ ਦੌਰਾਨ 'ਵਰਸਿਟੀ ਪ੍ਰਸ਼ਾਸਨ ਵਲੋਂ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਜ਼ਖਮੀ ਹੋਏ ਬਜ਼ੁਰਗ ਦੀ ਇਲਾਜ ਦੌਰਾਨ ਮੌਤ

ਜ਼ੀਰਕਪੁਰ, 15 ਸਤੰਬਰ (ਅਵਤਾਰ ਸਿੰਘ)-ਬੀਤੇ ਦਿਨੀਂ ਪੰਚਕੂਲਾ ਜ਼ੀਰਕਪੁਰ ਸੜਕ 'ਤੇ ਸਥਿਤ ਹੋਟਲ ਸ਼ਗੁਨ ਦੇ ਸਾਹਮਣੇ ਇਕ ਜੀਪ ਵਲੋਂ ਈ-ਰਿਕਸ਼ਾ ਨੂੰ ਮਾਰੀ ਗਈ ਟੱਕਰ ਦੌਰਾਨ ਜ਼ਖਮੀ ਹੋਏ ਕਰੀਬ 72 ਸਾਲਾ ਬਜ਼ੁਰਗ ਦੀ ਅੱਜ ਜ਼ੇਰੇ ਇਲਾਜ ਮੌਤ ਹੋ ਗਈ | ਪੁਲਿਸ ਨੇ ਮਿ੍ਤਕ ਦੀ ...

ਪੂਰੀ ਖ਼ਬਰ »

ਟਰੈਕਟਰ-ਟਰਾਲੀ ਦੀ ਲਪੇਟ 'ਚ ਆਉਣ ਕਾਰਨ ਐਕਟਿਵਾ ਸਵਾਰ ਦੀ ਮੌਤ, ਪਤਨੀ ਗੰਭੀਰ ਜ਼ਖਮੀ

ਐੱਸ. ਏ. ਐੱਸ. ਨਗਰ, 15 (ਜਸਬੀਰ ਸਿੰਘ ਜੱਸੀ)-ਥਾਣਾ ਬਲੌਂਗੀ ਅਧੀਨ ਪੈਂਦੇ ਪਿੰਡ ਜੁਝਾਰ ਨਗਰ ਅਤੇ ਸੈਕਟਰ-39 ਵੈਸਟ ਦੇ ਕਰੀਬ ਵਾਪਰੇ ਇਕ ਸੜਕ ਹਾਦਸੇ 'ਚ ਐਕਟਿਵਾ ਸਵਾਰ ਵਿਅਕਤੀ ਦੀ ਮੌਤ ਹੋ ਜਾਣ ਦੀ ਖਬਰ ਹੈ ਜਦਕਿ ਉਸ ਦੀ ਪਤਨੀ ਦੀ ਹਾਲਤ ਗੰਭੀਰ ਬਣੀ ਹੋਈ ਹੈ | ਮਿ੍ਤਕ ਦੀ ...

ਪੂਰੀ ਖ਼ਬਰ »

ਪੰਜਾਬ ਬੋਰਡ ਤੇ ਕਾਰਪੋਰੇਸ਼ਨ ਮਹਾਂ ਸੰਘ ਦੇ ਅਹੁਦੇਦਾਰਾਂ ਦੀ ਮੀਟਿੰਗ ਹੋਈ

ਐੱਸ. ਏ. ਐੱਸ. ਨਗਰ, 15 ਸਤੰਬਰ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਬੋਰਡ ਤੇ ਕਾਰਪੋਰੇਸ਼ਨ ਮਹਾਂ ਸੰਘ ਦੇ ਅਹੁਦੇਦਾਰਾਂ ਦੀ ਮੀਟਿੰਗ ਇੱਥੇ ਉਦਯੋਗ ਭਵਨ ਵਿਖੇ ਹੋਈ | ਇਸ ਮੌਕੇ ਪੰਜਾਬ ਦੇ ਵੱਖ-ਵੱਖ ਬੋਰਡ ਤੇ ਕਾਰਪੋਰੇਸ਼ਨ ਦੇ ਮੁਲਾਜ਼ਮ ਜਥੇਬੰਦੀਆਂ ਦੇ ਆਗੂਆਂ ਵਲੋਂ ...

ਪੂਰੀ ਖ਼ਬਰ »

ਪਰਾਲੀ ਦੀ ਸਾਂਭ-ਸੰਭਾਲ ਲਈ ਲਗਾਇਆ ਜਾਗਰੂਕਤਾ ਕੈਂਪ

ਲਾਲੜੂ, 15 ਸਤੰਬਰ (ਰਾਜਬੀਰ ਸਿੰਘ)-ਝੋਨੇ ਦੀ ਪਰਾਲੀ ਦੀ ਸੁਚੱਜੀ ਵਰਤੋਂ ਅਤੇ ਸਾਂਭ-ਸੰਭਾਲ ਸਬੰਧੀ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਬਲਾਕ ਡੇਰਾਬਸੀ ਵਲੋਂ ਪਿੰਡ ਟਿਵਾਣਾ ਵਿਖੇ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ, ਜਿਸ ਵਿਚ ਬਲਾਕ ਤਕਨੀਕੀ ਮੈਨੇਜਰ ਡਾ. ...

ਪੂਰੀ ਖ਼ਬਰ »

ਤਖਤ ਸ੍ਰੀ ਕੇਸਗੜ੍ਹ ਸਾਹਿਬ ਘਟਨਾ ਦੀ ਨਿਖੇਧੀ, ਜਾਂਚ ਦੀ ਕੀਤੀ ਮੰਗ

ਲਾਲੜੂ, 15 ਸਤੰਬਰ (ਰਾਜਬੀਰ ਸਿੰਘ)-ਤਖਤ ਸ੍ਰੀ ਕੇਸਗੜ੍ਹ (ਆਨੰਦਪੁਰ) ਸਾਹਿਬ ਵਿਖੇ ਵਾਪਰੀ ਘਟਨਾ ਨੂੰ ਲੈ ਕੇ ਜਿਥੇ ਸੰਗਤ ਵਿਚ ਰੋਸ ਪਾਇਆ ਜਾ ਰਿਹਾ ਹੈ, ਉਥੇ ਹੀ ਉਨ੍ਹਾਂ ਵਲੋਂ ਉੱਚ ਪੱਧਰੀ ਜਾਂਚ ਦੀ ਮੰਗ ਵੀ ਕੀਤੀ ਜਾ ਰਹੀ ਹੈ | ਇਸੇ ਸਬੰਧ ਵਿਚ ਅੱਜ ਲਾਲੜੂ ਮੰਡੀ ਦੇ ...

ਪੂਰੀ ਖ਼ਬਰ »

ਖੇਤੀਬਾੜੀ ਕਾਨੂੰਨ ਰੱਦ ਕਰਵਾਉਣ ਲਈ ਧਰਨਾ ਜਾਰੀ

ਖਰੜ, 15 ਸਤੰਬਰ (ਜੰਡਪੁਰੀ)-ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਖਰੜ ਦੇ ਨੌਜਵਾਨਾਂ ਵਲੋਂ ਖਰੜ ਬੱਸ ਸਟੈਂਡ 'ਤੇ ਤਕਰੀਬਨ 127 ਦਿਨਾਂ ਤੋਂ ਲੋਕਾਂ ਨੂੰ ਜਾਗਰੂਕ ਕਰਨ ਲਈ ਧਰਨਾ ਦਿੱਤਾ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪਰਮਪ੍ਰੀਤ ਸਿੰਘ ਅਤੇ ...

ਪੂਰੀ ਖ਼ਬਰ »

ਪ੍ਰਵਾਸੀ ਮਜ਼ਦੂਰਾਂ ਦੇ ਪੈਸੇ ਅਤੇ ਮੋਬਾਈਲ ਲੈ ਕੇ ਨੌਸਰਬਾਜ ਹੋਇਆ ਫਰਾਰ

ਡੇਰਾਬੱਸੀ, 15 ਸਤੰਬਰ (ਗੁਰਮੀਤ ਸਿੰਘ)-ਬੀਤੀ ਰਾਤ ਡੇਰਾਬੱਸੀ ਦੇ ਰਾਮਲੀਲਾ ਗਰਾਊਾਡ ਵਿਖੇ 1 ਨੌਸ਼ਰਬਾਜ 2 ਪ੍ਰਵਾਸੀ ਮਜ਼ਦੂਰਾਂ ਤੋਂ 4500 ਰੁਪਏ ਨਕਦ ਅਤੇ ਮੋਬਾਈਲ ਫੋਨ ਲੈ ਕੇ ਫਰਾਰ ਹੋ ਗਿਆ | ਮਜ਼ਦੂਰਾਂ ਵਲੋਂ ਇਸ ਦੀ ਸ਼ਿਕਾਇਤ ਪੁਲਿਸ ਨੂੰ ਦਿੰਦੇ ਕਾਰਵਾਈ ਦੀ ਮੰਗ ...

ਪੂਰੀ ਖ਼ਬਰ »

ਸਰਹੱਦੀ ਖੇਤਰ ਦੇ ਕਿਸਾਨਾਂ ਨੇ ਚੰਡੀਗੜ੍ਹ ਵੱਲ ਕੀਤਾ ਰੋਸ ਮਾਰਚ

ਐੱਸ. ਏ. ਐੱਸ. ਨਗਰ, 15 ਸਤੰਬਰ (ਬੈਨੀਪਾਲ)-ਪੰਜਾਬ ਬਾਰਡਰ ਏਰੀਆ ਕਿਸਾਨ ਯੂਨੀਅਨ ਦੇ ਬੈਨਰ ਹੇਠ ਸਰਹੱਦ 'ਤੇ ਪੈਂਦੇ ਪਿੰਡਾਂ ਦੇ ਕਿਸਾਨਾਂ ਵਲੋਂ ਪਿਛਲੇ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਦੇ ਹੱਲ ਲਈ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ...

ਪੂਰੀ ਖ਼ਬਰ »

ਗੁਰਦੁਆਰਾ ਪ੍ਰਬੰਧਕ ਕਮੇਟੀ ਪਿੰਡ ਬਡਾਲਾ ਦੀ ਚੋਣ ਨੂੰ ਲੈ ਕੇ ਮਾਮਲਾ ਗਰਮਾਇਆ ਐੱਸ.ਸੀ. ਭਾਈਚਾਰੇ ਨੇ ਗੁਰਦੁਆਰਾ ਕਮੇਟੀ ਵਿਚ ਅਹੁਦੇਦਾਰੀ ਨਾ ਦੇਣ 'ਤੇ ਪ੍ਰਗਟਾਇਆ ਰੋਸ

ਖਰੜ, 15 ਸਤੰਬਰ (ਤਰਸੇਮ ਸਿੰਘ ਜੰਡਪੁਰੀ)-ਨਗਰ ਕੌਂਸਲ ਦੀ ਹਦੂਦ ਅੰਦਰ ਪੈਂਦੇ ਪਿੰਡ ਬਡਾਲਾ ਦੀ ਹੋਈ ਗੁਰਦੁਆਰਾ ਕਮੇਟੀ ਚੋਣ ਸਬੰਧੀ ਜਿਥੇ ਮਾਮਲਾ ਗਰਮਾ ਗਿਆ ਹੈ ਉੱਥੇ ਐੱਸ. ਸੀ. ਭਾਈਚਾਰੇ ਨੂੰ ਇਸ ਕਮੇਟੀ ਵਿਚ ਕੋਈ ਅਹੁਦੇਦਾਰੀ ਜਾਂ ਮੈਂਬਰਸ਼ਿਪ ਨਾ ਦੇਣ ਕਰਕੇ ਰੋਸ ...

ਪੂਰੀ ਖ਼ਬਰ »

ਵੈਸਟਰਨ ਯੂਨੀਅਨ ਦੇ ਫੇਜ-7 ਵਿਚਲੇ ਦਫ਼ਤਰ 'ਚ ਈ.ਡੀ. ਨੇ ਮਾਰਿਆ ਛਾਪਾ

ਐੱਸ. ਏ. ਐੱਸ. ਨਗਰ, 15 ਸਤੰਬਰ (ਜੱਸੀ)-ਇਨਫੋਰਸਮੈਂਟ ਵਿਭਾਗ (ਈ. ਡੀ.) ਦੀ ਟੀਮ ਨੇ ਮੁਹਾਲੀ ਦੇ ਫੇਜ਼-7 ਵਿਚਲੇ ਵੈਸਟਰਨ ਯੂਨੀਅਨ ਦਫ਼ਤਰ 'ਚ ਛਾਪਾ ਮਾਰਿਆ | ਇਸ ਰੇਡ ਦੌਰਾਨ (ਈ. ਡੀ.) ਦੇ ਅਧਿਕਾਰੀਆਂ ਨੇ ਵੈਸਟਰਨ ਯੂਨੀਅਨ ਅਤੇ ਉਨ੍ਹਾਂ ਦੇ ਗ੍ਰਾਹਕਾਂ ਨਾਲ ਸਬੰਧਿਤ ਸਾਰੇ ...

ਪੂਰੀ ਖ਼ਬਰ »

ਮੁਲਾਜ਼ਮ ਫਰੰਟ ਪੰਜਾਬ ਜ਼ਿਲ੍ਹਾ ਇਕਾਈ ਦੀ ਮੀਟਿੰਗ ਹੋਈ

ਐੱਸ. ਏ. ਐੱਸ. ਨਗਰ, 15 ਸਤੰਬਰ (ਤਰਵਿੰਦਰ ਸਿੰਘ ਬੈਨੀਪਾਲ)-ਮੁਲਾਜ਼ਮ ਫਰੰਟ ਪੰਜਾਬ ਦੇ ਸੂਬਾ ਪ੍ਰਧਾਨ ਬਾਜ ਸਿੰਘ ਖਹਿਰਾ ਦੀ ਅਗਵਾਈ ਵਿਚ ਜ਼ਿਲ੍ਹਾ ਮੁਹਾਲੀ ਦੀ ਮੀਟਿੰਗ ਹੋਈ ਜਿਸ ਵਿਚ ਜ਼ਿਲ੍ਹਾ ਇਕਾਈ ਦੇ ਪ੍ਰਧਾਨ ਜਸਵੀਰ ਸਿੰਘ ਚੋਟੀਆਂ ਪੰਜਾਬ ਸਕੂਲ ਸਿੱਖਿਆ ਬੋਰਡ ...

ਪੂਰੀ ਖ਼ਬਰ »

ਵੈਲਫੇਅਰ ਐਸੋਸੀਏਸ਼ਨ ਨੇ ਫੇਜ਼ 4 ਵਲੋਂ ਰੂਟ ਨੰ. 36 ਅਤੇ 36ਏ 'ਤੇ ਬੰਦ ਪਈਆਂ ਬੱਸਾਂ ਮੁੜ ਚਾਲੂ ਕਰਨ ਦੀ ਕੀਤੀ ਮੰਗ

ਐੱਸ. ਏ. ਐੱਸ. ਨਗਰ, 15 ਸਤੰਬਰ (ਤਰਵਿੰਦਰ ਸਿੰਘ ਬੈਨੀਪਾਲ)-ਐਚ. ਐਮ. ਵੈਲਫੇਅਰ ਐਸੋਸੀਏਸ਼ਨ ਫੇਜ਼ 4 ਦੇ ਅਹੁਦੇਦਾਰਾਂ ਨੇ ਪੀ. ਟੀ. ਐੱਲ. ਚੌਕ ਤੋਂ ਨਿਕਲਣ ਵਾਲੀਆਂ ਸੀ. ਟੀ. ਯੂ. ਦੀਆਂ ਰੂਟ ਨੰ. 36 ਅਤੇ 36ਏ ਦੀਆਂ ਬੰਦ ਬੱਸਾਂ ਨੂੰ ਮੁੜ ਚਾਲੂ ਕਰਨ ਦੀ ਮੰਗ ਕਰਦਿਆਂ ਕਿਹਾ ਕਿ ਇਹ ...

ਪੂਰੀ ਖ਼ਬਰ »

ਅੱਗ ਨਾਲ ਅੱਧੀ ਦਰਜਨ ਖੋਖੇ ਸੜੇ, ਲੱਖਾਂ ਦਾ ਨੁਕਸਾਨ

ਜ਼ੀਰਕਪੁਰ, 15 ਸਤੰਬਰ (ਹੈਪੀ)- ਇਥੋਂ ਦੇ ਬਲਟਾਣਾ ਖੇਤਰ 'ਚ ਦੇਰ ਰਾਤ ਅੱਗ ਲੱਗਣ ਕਾਰਨ ਖੋਖੇ ਸੜ ਗਏ | ਅੱਗ ਨਾਲ ਖੋਖਿਆਂ 'ਚ ਪਿਆ ਲੱਖਾਂ ਰੁਪਏ ਦਾ ਸਾਮਾਨ ਸੜ ਗਿਆ | ਮੌਕੇ 'ਤੇ ਪਹੁੰਚੇ ਅੱਗ ਬੁਝਾਉ ਦਸਤੇ ਨੇ ਭੜਕੀ ਅੱਗ 'ਤੇ ਕਾਬੂ ਪਾਇਆ | ਘਟਨਾ ਦੌਰਾਨ ਇਕ ਖੋਖੇ 'ਚ ਸਿਲੰਡਰ ...

ਪੂਰੀ ਖ਼ਬਰ »

ਪਰਾਲੀ ਦੇ ਪ੍ਰਬੰਧਨ ਲਈ ਕਰਵਾਈ ਕਿਸਾਨ ਸਾਇੰਸਦਾਨ ਗੋਸ਼ਟੀ

ਐੱਸ. ਏ. ਐੱਸ. ਨਗਰ, 15 ਸਤੰਬਰ (ਕੇ. ਐੱਸ. ਰਾਣਾ)-ਸੰਯੁਕਤ ਡਾਇਰੈਕਟਰ ਖੇਤੀਬਾੜੀ (ਵਿਸਥਾਰ ਤੇ ਸਿਖਲਾਈ) ਡਾ. ਗੁਰਵਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਆਤਮਾ ਸਕੀਮ ਤਹਿਤ ਪਰਾਲੀ ਦੇ ਪ੍ਰਬੰਧਨ ਸਬੰਧੀ ਕਿਸਾਨ ਸਾਇੰਸਦਾਨ ਗੋਸ਼ਟੀ ਕਰਵਾਈ ਗਈ | ਇਸ ਗੋਸ਼ਟੀ ਵਿਚ ਸੰਯੁਕਤ ...

ਪੂਰੀ ਖ਼ਬਰ »

ਵਿਧਾਨ ਸਭਾ ਦਾ ਲੰਬਿਤ ਪਿਆ ਮੌਨਸੂਨ ਇਜਲਾਸ ਤੁਰੰਤ ਸੱਦੇ ਸਰਕਾਰ-ਚੀਮਾ

ਚੰਡੀਗੜ੍ਹ, 15 ਸਤੰਬਰ (ਪ੍ਰੋ. ਅਵਤਾਰ ਸਿੰਘ)-ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਪੰਜਾਬ ਸਰਕਾਰ ਤੋਂ ਵਿਧਾਨ ਸਭਾ ਦਾ ਇਜਲਾਸ ਤੁਰੰਤ ਬੁਲਾਉਣ ਦੀ ਮੰਗ ਕੀਤੀ ਹੈ | ਚੀਮਾ ਮੁਤਾਬਕ ਕਿਸਾਨਾਂ, ਮਜ਼ਦੂਰਾਂ, ...

ਪੂਰੀ ਖ਼ਬਰ »

ਕੁਰੂਕਸ਼ੇਤਰ ਯੂਨੀਵਰਸਿਟੀ ਦੀ ਪ੍ਰੀਖਿਆ ਦਾ ਨਤੀਜਾ ਐਲਾਨਿਆ

ਚੰਡੀਗੜ੍ਹ, 15 ਸਤੰਬਰ (ਵਿਸ਼ੇਸ਼ ਪ੍ਰਤੀਨਿਧ)-ਸ੍ਰੀ ਕਿ੍ਸ਼ਣਾ ਆਯੂਸ਼ ਯੂਨੀਵਰਸਿਟੀ ਕੁਰੂਕਸ਼ੇਤਰ ਦੀ ਪ੍ਰੀਖਿਆ ਸ਼ਾਖਾ ਨੇ ਪ੍ਰੀ-ਪੀਐਚਡੀ ਆਯੂਰਵੇਦਾ ਦੀ ਬਾਕੀ ਪ੍ਰੀਖਿਆ ਨਤੀਜਾ ਜਾਰੀ ਕਰ ਦਿੱਤਾ ਹੈ | ਇਸ ਦੇ ਨਾਲ ਹੀ ਯੂਨੀਵਰਸਿਟੀ ਨੇ ਪ੍ਰੀ-ਪੀਐਚਡੀ ਰੀ-ਅਪੀਅਰ ਦਾ ...

ਪੂਰੀ ਖ਼ਬਰ »

ਗੁਰਦੁਆਰਾ ਨਾਨਕ ਦਰਬਾਰ ਵਿਖੇ ਸ਼੍ਰੋਮਣੀ ਢਾਡੀ ਸਭਾ ਨੇ ਸਮਾਗਮ ਕਰਵਾਇਆ

ਮੁੱਲਾਂਪੁਰ ਗਰੀਬਦਾਸ, 15 ਸਤੰਬਰ (ਦਿਲਬਰ ਸਿੰਘ ਖੈਰਪੁਰ)-ਸਿੱਖ ਪ੍ਰਚਾਰਕਾਂ ਵਲੋਂ ਨਵ-ਗਠਿਤ ਭਾਈ ਨੱਥਾ ਜੀ-ਭਾਈ ਅਬਦੁੱਲਾ ਜੀ ਸ਼੍ਰੋਮਣੀ ਢਾਡੀ ਸਭਾ ਵਲੋਂ ਮੁੱਲਾਂਪੁਰ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ | ਸਵ. ਢਾਡੀ ਕਿ੍ਪਾਲ ਸਿੰਘ ਮੁੱਲਾਂਪੁਰੀ ਤੇ ਰਾਜਾ ਸਿੰਘ ...

ਪੂਰੀ ਖ਼ਬਰ »

ਸੁੰਡਰਾਂ ਦੇ ਅਨੇਕਾਂ ਪਰਿਵਾਰ ਹੋਏ 'ਆਪ' 'ਚ ਸ਼ਾਮਿਲ

ਡੇਰਾਬੱਸੀ, 15 ਸਤੰਬਰ (ਗੁਰਮੀਤ ਸਿੰਘ)-ਆਮ ਆਦਮੀ ਪਾਰਟੀ ਹਲਕਾ ਡੇਰਾਬੱਸੀ ਦੇ ਆਗੂ ਕੁਲਜੀਤ ਸਿੰਘ ਰੰਧਾਵਾ ਦੀ ਅਗਵਾਈ ਹੇਠ ਪਿੰਡ ਸੁੰਡਰਾਂ ਦੇ ਅਨੇਕਾਂ ਪਰਿਵਾਰ ਅਕਾਲੀ ਦਲ ਛੱਡ ਕੇ ਆਮ ਆਦਮੀ ਪਾਰਟੀ 'ਚ ਸ਼ਾਮਿਲ ਹੋ ਗਏ | ਇਸ ਮੌਕੇ ਰੰਧਾਵਾ ਨੇ ਇਨ੍ਹਾਂ ਪਰਿਵਾਰਾਂ ਦਾ ...

ਪੂਰੀ ਖ਼ਬਰ »

ਪੀ.ਜੀ.ਆਈ. ਦੇ ਡਾ: ਰਾਜੀਵ ਚੌਹਾਨ ਦਾ ਸਨਮਾਨ

ਚੰਡੀਗੜ੍ਹ, 15 ਸਤੰਬਰ (ਮਨਜੋਤ ਸਿੰਘ ਜੋਤ)-ਪੀ. ਜੀ. ਆਈ. ਦੇ ਐਨਸਥੀਸੀਆ ਤੇ ਕਰੀਟਕਲ ਕੇਅਰ ਵਿਭਾਗ ਦੇ ਡਾ. ਰਾਜੀਵ ਚੌਹਾਨ ਨੂੰ ਸਰਬੋਤਮ ਖੋਜ ਪੱਤਰ ਲਈ ਸਨਮਾਨਿਤ ਕੀਤਾ ਗਿਆ | ਉਨ੍ਹਾਂ ਨੂੰ ਯੂ. ਐਸ. ਏ. ਵਿਖੇ ਇਡੀਅਨ ਸੋਸਾਈਟੀ ਆਫ਼ ਨਿਊਰੋਐਨਸਥੀਸੀਆ ਐਂਡ ਕਰੀਟੀਕਲ ਕੇਅਰ ...

ਪੂਰੀ ਖ਼ਬਰ »

ਪੀ. ਓ. ਤੇ ਸੰਮਨ ਸਟਾਫ ਇੰਚਾਰਜ ਤਬਦੀਲ

ਚੰਡੀਗੜ੍ਹ, 15 ਸਤੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)-ਚੰਡੀਗੜ੍ਹ ਪੁਲਿਸ ਦੇ ਪੀ. ਓ. ਤੇ ਸੰਮਨ ਸਟਾਫ਼ ਦੇ ਇੰਚਾਰਜ ਇੰਸਪੈਕਟਰ ਜਸਮਿੰਦਰ ਸਿੰਘ ਨੂੰ ਪੁਲਿਸ ਲਾਈਨ ਟਰਾਂਸਫਰ ਕਰ ਦਿੱਤਾ ਗਿਆ ਹੈ | ਐਸ. ਐਸ. ਪੀ. ਕੁਲਦੀਪ ਸਿੰਘ ਚਾਹਲ ਦੇ ਹੁਕਮਾਂ 'ਤੇ ਜਸਮਿੰਦਰ ਸਿੰਘ ਨੂੰ ...

ਪੂਰੀ ਖ਼ਬਰ »

ਕਿਸਾਨਾਂ ਦੇ ਹੱਕ 'ਚ ਡੇਰਾਬੱਸੀ ਤੋਂ ਵੱਡਾ ਜਥਾ ਦਿੱਲੀ ਲਈ ਹੋਵੇਗਾ ਰਵਾਨਾ-ਐਨ.ਕੇ. ਸ਼ਰਮਾ

ਲਾਲੜੂ, 15 ਸਤੰਬਰ (ਰਾਜਬੀਰ ਸਿੰਘ)-ਕੇਂਦਰ ਸਰਕਾਰ ਵਲੋਂ ਬਣਾਏ ਗਏ ਕਾਲੇ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਸੰਘਰਸ਼ ਕਰ ਰਹੇ ਕਿਸਾਨਾਂ ਨੂੰ ਇਕ ਸਾਲ ਪੂਰਾ ਹੋਣ 'ਤੇ ਸ਼੍ਰੋਮਣੀ ਅਕਾਲੀ ਦਲ ਵਲੋਂ ਗੁਰਦੁਆਰਾ ਸ੍ਰੀ ਰਕਾਬਗੰਜ ਸਾਹਿਬ ਦਿੱਲੀ ਤੋਂ ਵਿਰੋਧ ਪ੍ਰਦਰਸ਼ਨ ...

ਪੂਰੀ ਖ਼ਬਰ »

ਨਗਰ ਕੌਂਸਲ ਦੀ ਕੁਤਾਹੀ ਦਾ ਖਮਿਆਜ਼ਾ ਭੁਗਤ ਰਹੇ ਨੇ ਬਲਟਾਣਾ ਤੇ ਪੀਰਮੁਛੱਲਾ ਦੇ ਵਸਨੀਕ

ਜ਼ੀਰਕਪੁਰ, 15 ਸਤੰਬਰ (ਅਵਤਾਰ ਸਿੰਘ)-ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸੁਭਾਸ਼ ਸ਼ਰਮਾ ਨੇ ਲੋਕਾਂ ਦੀ ਇਸ ਸਮੱਸਿਆ ਦੇ ਮੱਦੇਨਜ਼ਰ ਬਲਟਾਣਾ ਤੇ ਪੀਰਮੁਛੱਲਾ ਦਾ ਦੌਰਾ ਕੀਤਾ | ਆਮ ਆਦਮੀ ਪਾਰਟੀ ਨੇ ਦੱਸਿਆ ਗਿਆ ਹੈ ਕਿ ਪੀਰਮੁਛੱਲਾ ਵਿਖੇ ਉਨ੍ਹਾਂ ਨੂੰ ਹੈਜ਼ਾ ਪੀੜਤ ...

ਪੂਰੀ ਖ਼ਬਰ »

ਜ਼ਿਲ੍ਹਾ ਪੁਲਿਸ ਮੁਖੀ ਵਲੋਂ ਸ਼ਹਿਰ ਵਾਸੀਆਂ ਨਾਲ ਮੀਟਿੰਗ

ਖਰੜ, 15 ਸਤੰਬਰ (ਜੰਡਪੁਰੀ)-ਜ਼ਿਲ੍ਹਾ ਪੁਲਿਸ ਮੁਖੀ ਸਤਿੰਦਰ ਸਿੰਘ ਵਲੋਂ ਨਸ਼ਿਆਂ ਦੀ ਰੋਕਥਾਮ ਲਈ ਰਾਮ ਭਵਨ ਵਿਖੇ ਸ਼ਹਿਰ ਵਾਸੀਆਂ ਨਾਲ ਮੀਟਿੰਗ ਕੀਤੀ ਗਈ | ਇਸ ਮੌਕੇ ਪੁਲਿਸ ਮੁਖੀ ਨੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਤੁਸੀਂ ਪੁਲਿਸ ਵਿਭਾਗ ਦੀਆਂ ਅੱਖਾਂ ਅਤੇ ...

ਪੂਰੀ ਖ਼ਬਰ »

ਸਿਹਤ ਮੰਤਰੀ ਸਿੱਧੂ ਨੇ ਬਲੌਂਗੀ ਦੇ ਯੂਥ ਕਲੱਬ ਨੂੰ ਦਿੱਤੀ 50 ਹਜ਼ਾਰ ਦੀ ਗ੍ਰਾਂਟ

ਐੱਸ. ਏ. ਐੱਸ. ਨਗਰ, 15 ਸਤੰਬਰ (ਕੇ. ਐੱਸ. ਰਾਣਾ)-ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਵਲੋਂ ਬਲੌਂਗੀ ਦੇ ਦੇਸ਼ ਭਗਤ ਯੂਥ ਕਲੱਬ ਨੂੰ ਖੇਡਾਂ, ਸਮਾਜਿਕ ਤੇ ਧਾਰਮਿਕ ਕਾਰਜਾਂ ਲਈ 50 ਹਜ਼ਾਰ ਰੁ. ਦੀ ਗ੍ਰਾਂਟ ਦਿੱਤੀ ਗਈ | ਇਸ ਸਬੰਧੀ ਕਲੱਬ ਦੇ ਪ੍ਰਧਾਨ ਕੁਲਵੰਤ ਰਾਣਾ ਨੇ ਦੱਸਿਆ ...

ਪੂਰੀ ਖ਼ਬਰ »

ਸਿਹਤ ਮੰਤਰੀ ਸਿੱਧੂ ਨੇ ਹਲਕੇ ਦੇ ਪਿੰਡਾਂ ਨੂੰ ਵਿਕਾਸ ਕਾਰਜਾਂ ਲਈ ਵੰਡੇ ਗ੍ਰਾਂਟਾਂ ਦੇ ਚੈੱਕ

ਐੱਸ. ਏ. ਐੱਸ. ਨਗਰ, 15 ਸਤੰਬਰ (ਕੇ. ਐੱਸ. ਰਾਣਾ)-ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਮੁਹਾਲੀ ਸ਼ਹਿਰ ਵਿਸ਼ਵ ਪੱਧਰੀ ਮੈਡੀਕਲ ਸਹੂਲਤਾਂ ਦਾ ਧੁਰਾ ਬਣ ਚੁੱਕਾ ਹੈ | ਇਹ ਪ੍ਰਗਟਾਵਾ ਸਿਹਤ ਮੰਤਰੀ ਨੇ ਸਿੱਧੂ ਹਲਕੇ ਦੇ ਵੱਖ-ਵੱਖ ...

ਪੂਰੀ ਖ਼ਬਰ »

ਚੇਅਰਮੈਨ ਵਲੋਂ ਝੋਨੇ ਦੀ ਖ਼ਰੀਦ ਸ਼ੁਰੂ ਹੋਣ ਤੋਂ ਪਹਿਲਾਂ ਪ੍ਰਬੰਧ ਪੂਰੇ ਕਰਨ ਦੇ ਆਦੇਸ਼ ਜਾਰੀ

ਖਰੜ, 15 ਸਤੰਬਰ (ਗੁਰਮੁੱਖ ਸਿੰਘ ਮਾਨ)-ਝੋਨੇ ਦੀ ਖ਼ਰੀਦ ਲਈ ਤਿਆਰੀ ਕਰਨ ਦੇ ਉਦੇਸ਼ ਤਹਿਤ ਮਾਰਕੀਟ ਕਮੇਟੀ ਦੇ ਚੇਅਰਮੈਨ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ ਵਲੋਂ ਮੀਟਿੰਗ ਕਰਕੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ | ਉਨ੍ਹਾਂ ਮੀਟਿੰਗ ਦੌਰਾਨ ਅਧਿਕਾਰੀਆਂ ਨੂੰ ਅਨਾਜ ਮੰਡੀ ਖਰੜ ਤੇ ਮਾਰਕੀਟ ਕਮੇਟੀ ਖਰੜ ਤਹਿਤ ਪੈਂਦੀਆਂ ਮੰਡੀਆਂ ਤੇ ਸਬ-ਯਾਰਡਾਂ ਦੀ ਪੂਰੀ ਤਰ੍ਹਾਂ ਸਾਫ਼-ਸਫ਼ਾਈ ਕਰਵਾਉਣ ਅਤੇ ਖ਼ਰੀਦ ਦੀ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਜ਼ਰੂਰੀ ਪ੍ਰਬੰਧ ਕਰਨ ਦੇ ਆਦੇਸ਼ ਦਿੱਤੇ | ਉਨ੍ਹਾਂ ਦੱਸਿਆ ਕਿ ਪੰਜਾਬ 'ਚ 1 ਇਕ ਅਕਤੂਬਰ ਤੋਂ ਝੋਨੇ ਦੀ ਖ਼ਰੀਦ ਦਾ ਕੰਮ ਆਰੰਭ ਹੋ ਜਾਵੇਗਾ, ਜਿਸ ਦੌਰਾਨ ਮੰਡੀਆਂ 'ਚ ਕਿਸਾਨਾਂ, ਵਪਾਰੀਆਂ, ਪੱਲੇਦਾਰਾਂ ਨੂੰ ਕਿਸੇ ਕਿਸਮ ਦੀ ਸਮੱਸਿਆ ਨਹੀਂ ਆਉਣੀ ਚਾਹੀਦੀ | ਉਨ੍ਹਾਂ ਮੰਡੀਆਂ ਵਿਚ ਪੀਣ ਵਾਲੇ ਪਾਣੀ ਤੇ ਬੈਠਣ ਦੇ ਪ੍ਰਬੰਧ ਕਰਨ ਸਮੇਤ ਸਟਰੀਟ ਲਾਈਟਾਂ ਨੂੰ ਚਾਲੂ ਹਾਲਤ ਵਿਚ ਰੱਖਣ ਲਈ ਮਾਰਕੀਟ ਕਮੇਟੀ ਖਰੜ ਦੇ ਸਕੱਤਰ ਨੂੰ ਹਦਾਇਤਾਂ ਜਾਰੀ ਕੀਤੀਆਂ | ਉਨ੍ਹਾਂ ਮੰਡੀ ਦੀ ਚਾਰਦੀਵਾਰੀ ਦੇ ਕੰਮ ਨੂੰ ਵੀ ਜਲਦ ਪੂਰਾ ਕਰਵਾਉਣ ਲਈ ਆਖਿਆ | ਮੀਟਿੰਗ 'ਚ ਮਾਰਕੀਟ ਕਮੇਟੀ ਦੇ ਸਕੱਤਰ ਦਲਵਿੰਦਰ ਸਿੰਘ, ਮੈਂਬਰ ਸੰਜੀਵ ਕੁਮਾਰ ਰੂਬੀ, ਜਗਤਾਰ ਸਿੰਘ ਬਾਕਰਪੁਰ, ਨਰਿੰਦਰ ਕੌਰ ਦੈੜੀ, ਸਾਧੂ ਸਿੰਘ ਮਜਾਤੜੀ, ਰਾਜਿੰਦਰ ਕੁਮਾਰ, ਸੋਮ ਨਾਥ ਗੁਡਾਣਾ ਤੇ ਬਲਵਿੰਦਰ ਸਿੰਘ ਮੰਡੀ ਸੁਪਰਵਾਈਜ਼ਰ ਸਮੇਤ ਹੋਰ ਮੈਂਬਰ ਤੇ ਆੜ੍ਹਤੀ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਨਿੱਜੀ ਕੰਪਨੀ ਦੇ ਕਰਮਚਾਰੀਆਂ ਵਲੋਂ ਬਿਜਲੀ ਦੇ ਬਿੱਲ ਮੀਟਰ 'ਚ ਹੀ ਫਸਾ ਕੇ ਤੁਰਦੇ ਬਣਨ ਕਾਰਨ ਖਪਤਕਾਰ ਪ੍ਰੇਸ਼ਾਨ

ਖਰੜ, 15 ਸਤੰਬਰ (ਗੁਰਮੁੱਖ ਸਿੰਘ ਮਾਨ)-ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਵਲੋਂ ਖਪਤਕਾਰਾਂ ਨੂੰ ਬਿਜਲੀ ਦੇ ਬਿੱਲ ਸਮੇਂ ਸਿਰ ਨਾ ਪਹੁੰਚਾਏ ਜਾਣ ਕਾਰਨ ਕਈ ਵਾਰ ਖਪਤਕਾਰਾਂ ਵਲੋਂ ਤੈਅ ਸਮੇਂ 'ਤੇ ਬਿਜਲੀ ਦਾ ਬਿੱਲ ਜਮ੍ਹਾਂ ਨਹੀਂ ਕਰਵਾਇਆ ਜਾਂਦਾ, ਜਿਸ ਦੇ ਚਲਦਿਆਂ ...

ਪੂਰੀ ਖ਼ਬਰ »

ਪੰਜਾਬ ਸਰਕਾਰ ਖੇਡ ਕਲੱਬਾਂ ਨੂੰ ਉਤਸ਼ਾਹਿਤ ਕਰਨ ਲਈ ਵਚਨਬੱਧ-ਟਿੰਕੂ

ਕੁਰਾਲੀ, 15 ਸਤੰਬਰ (ਬਿੱਲਾ ਅਕਾਲਗੜ੍ਹੀਆ)-ਪੰਜਾਬ ਸਰਕਾਰ ਪਿੰਡ ਪੱਧਰ 'ਤੇ ਖੇਡ ਕਲੱਬਾਂ ਨੂੰ ਉਤਸ਼ਾਹਿਤ ਕਰਨ ਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਇਸੇ ਲੜੀ ਤਹਿਤ ਸਰਕਾਰ ਵਲੋਂ ਪਿੰਡ ਪੱਧਰ 'ਤੇ ਖੇਡ ਕਲੱਬਾਂ ਨੂੰ ਖੇਡਾਂ ਦਾ ...

ਪੂਰੀ ਖ਼ਬਰ »

ਬੂਥਗੜ੍ਹ ਹਸਪਤਾਲ ਵਿਖੇ ਰੋਗੀ ਸੁਰੱਖਿਆ ਹਫ਼ਤਾ ਜਾਰੀ

ਮਾਜਰੀ, 15 ਸਤੰਬਰ (ਕੁਲਵੰਤ ਸਿੰਘ ਧੀਮਾਨ)-ਪੀ. ਐਚ. ਸੀ. ਬੂਥਗੜ੍ਹ ਵਿਖੇ 17 ਸਤੰਬਰ ਤੱਕ ਰੋਗੀ ਸੁਰੱਖਿਆ ਹਫ਼ਤਾ ਮਨਾਇਆ ਜਾ ਰਿਹਾ ਹੈ | ਇਸ ਸਬੰਧੀ ਐਸ. ਐਮ. ਓ. ਡਾ. ਜਸਕਿਰਨਦੀਪ ਕੌਰ ਨੇ ਦੱਸਿਆ ਕਿ ਇਸ ਹਫ਼ਤੇ ਦਾ ਮੁੱਖ ਉਦੇਸ਼ ਰੋਗੀਆਂ ਦੀ ਸੁਰੱਖਿਆ ਲਈ ਮਿਆਰੀ ਸਿਹਤ ...

ਪੂਰੀ ਖ਼ਬਰ »

ਸ੍ਰੀ ਰਾਧਾ ਅਸ਼ਟਮੀ ਨੂੰ ਸਮਰਪਿਤ ਸਾਲਾਨਾ ਉਤਸਵ ਮਨਾਇਆ

ਮਾਜਰੀ, 15 ਸਤੰਬਰ (ਕੁਲਵੰਤ ਸਿੰਘ ਧੀਮਾਨ)-ਪਿੰਡ ਖਿਜ਼ਰਾਬਾਦ ਦੇ ਸ੍ਰੀ ਰਾਧਾ ਕਿ੍ਸ਼ਨ ਮੰਦਰ ਵਿਖੇ ਮੰਦਰ ਕਮੇਟੀ ਵਲੋਂ ਮੁਹੱਲਾ ਵਾਸੀਆਂ ਦੇ ਸਹਿਯੋਗ ਨਾਲ ਸ੍ਰੀ ਰਾਧਾ ਅਸ਼ਟਮੀ ਨੂੰ ਸਮਰਪਿਤ ਸਾਲਾਨਾ ਉਤਸਵ ਮਨਾਇਆ ਗਿਆ | ਇਸ ਸਬੰਧੀ ਰਾਣਾ ਕੁਸ਼ਲਪਾਲ ਖਿਜ਼ਰਾਬਾਦ ...

ਪੂਰੀ ਖ਼ਬਰ »

ਡੇਂਗੂ ਦੀ ਰੋਕਥਾਮ ਲਈ 1,16,524 ਘਰਾਂ ਦਾ ਸਰਵੇ-4066 ਘਰਾਂ 'ਚੋਂ ਮਿਲਿਆ ਲਾਰਵਾ

ਐੱਸ. ਏ. ਐੱਸ. ਨਗਰ, 15 ਸਤੰਬਰ (ਕੇ. ਐੱਸ. ਰਾਣਾ)-ਜ਼ਿਲ੍ਹ੍ਹਾ ਮੁਹਾਲੀ ਅੰਦਰ ਡੇਂਗੂ ਬੁਖ਼ਾਰ ਦੀ ਰੋਕਥਾਮ ਲਈ ਸਿਹਤ ਵਿਭਾਗ ਦੀਆਂ ਟੀਮਾਂ ਦੀ ਜਾਂਚ, ਸਪਰੇਅ ਤੇ ਜਾਗਰੂਕਤਾ ਮੁਹਿੰਮ ਮਾਰਚ ਮਹੀਨੇ ਤੋਂ ਲਗਾਤਾਰ ਜਾਰੀ ਹੈ | ਇਸ ਸਬੰਧੀ ਸਿਵਲ ਸਰਜਨ ਮੁਹਾਲੀ ਡਾ. ਆਦਰਸ਼ਪਾਲ ...

ਪੂਰੀ ਖ਼ਬਰ »

ਮੁੱਖ ਮੰਤਰੀ ਪੰਜਾਬ ਕਿਸਾਨ ਵਿਰੋਧੀ ਬਿਆਨਬਾਜ਼ੀ ਬੰਦ ਕਰਨ-ਲੋਕ ਹਿੱਤ ਮਿਸ਼ਨ

ਮਾਜਰੀ, 15 ਸਤੰਬਰ (ਕੁਲਵੰਤ ਸਿੰਘ ਧੀਮਾਨ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪੰਜਾਬ ਅੰਦਰ ਸ਼ਾਂਤਮਈ ਢੰਗ ਨਾਲ ਟੋਲ ਪਲਾਜ਼ਿਆਂ 'ਤੇ ਸੰਘਰਸ਼ ਕਰ ਰਹੇ ਕਿਸਾਨਾਂ ਨੂੰ ਪੰਜਾਬ ਛੱਡ ਕੇ ਦਿੱਲੀ ਜਾ ਕੇ ਸੰਘਰਸ਼ ਕਰਨ ਸਬੰਧੀ ਕੀਤੀ ਗਈ ਬਿਆਨਬਾਜ਼ੀ ਦਾ ਸਖ਼ਤ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX