ਤਾਜਾ ਖ਼ਬਰਾਂ


ਗੁਜਰਾਤ ਪਹੁੰਚੀ ਫਾਈਨਲ 'ਚ, ਰਾਜਸਥਾਨ ਨੂੰ 7 ਵਿਕਟਾਂ ਨਾਲ ਹਰਾਇਆ
. . .  1 day ago
ਗੁਜਰਾਤ ਪਹੁੰਚੀ ਫਾਈਨਲ 'ਚ, ਰਾਜਸਥਾਨ ਨੂੰ 7 ਵਿਕਟਾਂ ਨਾਲ ਹਰਾਇਆ
ਪ੍ਰਧਾਨ ਮੰਤਰੀ ਮੋਦੀ ਜਾਪਾਨੀ ਹਮਰੁਤਬਾ ਦੇ ਰੱਖਿਆ ਨਿਰਮਾਣ ਵਿਚ ਸਹਿਯੋਗ ਵਧਾਉਣ ਲਈ ਸਹਿਮਤ ਹੋਏ
. . .  1 day ago
ਟੋਕੀਓ, 24 ਮਈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਆਪਣੇ ਜਾਪਾਨੀ ਹਮਰੁਤਬਾ ਫੂਮਿਓ ਕਿਸ਼ਿਦਾ ਨਾਲ ਮੁਲਾਕਾਤ ਕੀਤੀ ਅਤੇ ਦੋਵਾਂ ਨੇਤਾਵਾਂ ਨੇ ਰੱਖਿਆ ਨਿਰਮਾਣ ਦੇ ਖੇਤਰ ਸਮੇਤ ਦੁਵੱਲੇ ਸੁਰੱਖਿਆ ਅਤੇ ...
ਬਡਗਾਮ ਵਿਚ ਅੱਤਵਾਦੀਆਂ ਵਲੋਂ ਮਾਰੇ ਗਏ ਰਾਹੁਲ ਭੱਟ ਦੇ ਪਰਿਵਾਰ ਨੂੰ ਮਿਲੇ ਮਨੋਜ ਸਿਨਹਾ
. . .  1 day ago
ਬਡਗਾਮ, 24 ਮਈ - ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ ਨੇ ਬਡਗਾਮ ਦੇ ਚਦੂਰਾ 'ਚ ਅੱਤਵਾਦੀਆਂ ਵਲੋਂ ਮਾਰੇ ਗਏ ਰਾਹੁਲ ਭੱਟ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ। ਰਾਹੁਲ ਭੱਟ ਦੇ ਪਿਤਾ ਨੇ ...
ਆਈ.ਪੀ.ਐੱਲ.2022 : ਰਾਜਸਥਾਨ ਨੇ ਗੁਜਰਾਤ ਨੂੰ 189 ਦੌੜਾਂ ਦਾ ਦਿੱਤਾ ਟੀਚਾ
. . .  1 day ago
ਪ੍ਰਧਾਨ ਮੰਤਰੀ ਮੋਦੀ ਟੋਕੀਓ ਹਵਾਈ ਅੱਡੇ ਤੋਂ ਦਿੱਲੀ ਲਈ ਹੋਏ ਰਵਾਨਾ
. . .  1 day ago
ਟੋਕੀਓ, 24 ਮਈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੀ ਦੋ ਦਿਨਾਂ ਜਾਪਾਨ ਯਾਤਰਾ ਦੀ ਸਮਾਪਤੀ ਤੋਂ ਬਾਅਦ ਟੋਕੀਓ ਹਵਾਈ ਅੱਡੇ ਤੋਂ ਦਿੱਲੀ ਲਈ ਰਵਾਨਾ ਹੋਏ ਹਨ ।
ਹੁਣ ਪੰਜਾਬ ਸਰਕਾਰ ਦੀਆਂ ਵਾਲਵੋ ਬੱਸਾਂ ਦਿੱਲੀ ਹਵਾਈ ਅੱਡੇ ’ਤੇ ਵੀ ਜਾਣਗੀਆਂ, ਹੁਕਮ ਜਾਰੀ
. . .  1 day ago
ਟਰਾਲੀ ਦੀ ਲਪੇਟ 'ਚ ਆਉਣ ਨਾਲ ਰਾਜ ਮਿਸਤਰੀ ਦੀ ਮੌਤ
. . .  1 day ago
ਮਮਦੋਟ/ਲੱਖੋ ਕਿ ਬਹਿਰਾਮ, 24 ਮਈ (ਸੁਖਦੇਵ ਸਿੰਘ ਸੰਗਮ /ਰਜਿੰਦਰ ਹਾਂਡਾ) - ਬਲਾਕ ਮਮਦੋਟ ਦੇ ਪਿੰਡ ਸਵਾਈ ਕੇ ਭੋਖੜੀ ਵਿਖੇ ਟਰਾਲੀ ਦੀ ਲਪੇਟ ਵਿਚ ਆਉਣ ਨਾਲ ਨੋਜਵਾਨ ਰਾਜ ਮਿਸਤਰੀ ਦੀ ਦਰਦਨਾਕ...
ਵਿਜੀਲੈਂਸ ਨੇ ਦਬੋਚੇ ਜਾਅਲੀ ਜਨਮ ਸਰਟੀਫਿਕੇਟ ਬਣਾਉਣ ਵਾਲੇ
. . .  1 day ago
ਅੰਮ੍ਰਿਤਸਰ, 24 ਮਈ (ਬਿਉਰੋ ਰਿਪੋਰਟ) ਵਿਜੀਲੈਂਸ ਬਿਊਰੋ ਅੰਮਿ੍ਤਸਰ ਨੇ ਇਕ ਵੱਡੀ ਕਾਰਵਾਈ ਕਰਦੇ ਹੋਏ ਜਾਅਲੀ ਜਨਮ ਸਰਟੀਫਿਕੇਟ ਬਣਾਉਣ ਵਾਲੇ ਵਿਅਕਤੀਆਂ ਨੂੰ ਕਾਬੂ ਕੀਤਾ ਹੈ ਅਤੇ ਉਨਾਂ ਕੋਲੋਂ 13 ਜਾਅਲੀ ਸਰਟੀਫਿਕੇਟ ਫੜ੍ਹੇ ਗਏ ਹਨ। ਇਸ ਸਬੰਧੀ ਵਿਜੀਲੈਂਸ ਬਿਓਰੇ ਦੇ ਐਸ ਐਸ ਪੀ ਦਲਜੀਤ ਸਿੰਘ ਢਿਲੋਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਰਵਿੰਦਰ ਸਿੰਘ...
ਸਾਬਕਾ ਸਿਹਤ ਮੰਤਰੀ ਵਿਜੇ ਸਿੰਗਲਾ 27 ਮਈ ਤੱਕ ਪੁਲਿਸ ਰਿਮਾਂਡ 'ਤੇ
. . .  1 day ago
ਐਸ.ਏ.ਐਸ ਨਗਰ, 24 ਮਈ (ਜਸਬੀਰ ਸਿੰਘ ਜੱਸੀ) - ਭ੍ਰਿਸ਼ਟਾਚਾਰ ਦੇ ਮਾਮਲੇ 'ਚ ਗ੍ਰਿਫ਼ਤਾਰ ਸਾਬਕਾ ਸਿਹਤ ਮੰਤਰੀ ਵਿਜੇ ਸਿੰਗਲਾ ਅਤੇ ਦੂਜੇ ਮੁਲਜ਼ਮ ਪ੍ਰਦੀਪ ਕੁਮਾਰ ਨੂੰ ਅਦਾਲਤ ਵਿੱਚ ਪੇਸ਼ ਕੀਤਾ...
ਵਿਜੇ ਸਿੰਗਲਾ ਦੇ ਓ.ਐੱਸ.ਡੀ ਪ੍ਰਦੀਪ ਕੁਮਾਰ ਉੱਪਰ ਵੀ ਮਾਮਲਾ ਦਰਜ
. . .  1 day ago
ਚੰਡੀਗੜ੍ਹ, 24 ਮਈ - ਸਾਬਕਾ ਕੈਬਨਿਟ ਮੰਤਰੀ ਵਿਜੇ ਸਿੰਗਲਾ 'ਤੇ ਹੋਈ ਐੱਫ.ਆਈ.ਆਰ ਦੀ ਕਾਪੀ ਸਾਹਮਣੇ ਆਈ ਹੈ ਜਦਕਿ ਵਿਜੇ ਸਿੰਗਲਾ ਦੇ ਓ.ਐੱਸ.ਡੀ ਪ੍ਰਦੀਪ ਕੁਮਾਰ ਉੱਪਰ ਵੀ ਮਾਮਲਾ ਦਰਜ ਹੋਇਆ ਹੈ। ਦੱਸ ਦਈਏ ਕਿ ਵਿਜੇ ਸਿੰਗਲਾ...
ਪੰਜਾਬ ਸਰਕਾਰ ਵੱਲੋਂ 2 ਆਈ.ਪੀ.ਐੱਸ ਅਫ਼ਸਰਾਂ ਨੂੰ ਤਰੱਕੀ
. . .  1 day ago
ਚੰਡੀਗੜ੍ਹ, 24 ਮਈ - ਪੰਜਾਬ ਸਰਕਾਰ ਵੱਲੋਂ 2 ਆਈ.ਪੀ.ਐੱਸ ਅਫ਼ਸਰਾਂ ਨੂੰ ਤਨਖਾਹ ਮੈਟ੍ਰਿਕਸ ਦੇ ਲੈਵਲ 13 ਵਿੱਚ ਚੋਣ ਗ੍ਰੇਡ ਵਿੱਚ ਤਰੱਕੀ ਦਿੱਤੀ ਗਈ ਹੈ। ਜਿਨ੍ਹਾਂ ਆਈ.ਪੀ.ਐੱਸ ਅਫ਼ਸਰਾਂ ਨੂੰ ਤਰੱਕੀ ਦਿੱਤੀ ਗਈ...
ਹਰਪਾਲ ਸਿੰਘ ਚੀਮਾ ਵੱਲੋਂ ਵੇਰਕਾ ਦੀ ਸ਼ੂਗਰ ਫਰੀ ਆਈਸ ਕਰੀਮ ਦੀ ਸ਼ੁਰੂਆਤ
. . .  1 day ago
ਚੰਡੀਗੜ੍ਹ, 24 ਮਈ - ਲੋਕਾਂ ਦੀ ਭਾਰੀ ਮੰਗ ਨੂੰ ਦੇਖਦੇ ਹੋਏ ਮਿਲਕਫੈਡ ਦੇ ਕੌਮਾਂਤਰੀ ਪੱਧਰ ੱਤੇ ਮਸ਼ਹੂਰ ਬ੍ਰਾਂਡ ਵੇਰਕਾ ਦੀ ਸ਼ੂਗਰ ਫ੍ਰੀ ਵਨੀਲਾ ਆਈਸਕ੍ਰੀਮ ਨੂੰ ਅੱਜ ਤੋਂ ਬਾਜ਼ਾਰ ਵਿਚ ਵਿਕਰੀ ਲਈ ਪੇਸ਼ ਕੀਤਾ ਗਿਆ ਹੈ। 80 ਮਿਲੀਲਿਟਰ ਦੇ ਕੱਪ ਦੀ ਕੀਮਤ 20 ਰੁਪਏ ਹੈ। ਸਹਿਕਾਰਤਾ ਮੰਤਰੀ ਹਰਪਾਲ ਸਿੰਘ ਚੀਮਾ...
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਆਪਣੇ ਮੰਤਰੀ ਵਿਜੇ ਸਿੰਗਲਾ ਨੂੰ ਬਰਖ਼ਾਸਤ ਕੀਤੇ ਜਾਣ 'ਤੇ ਸੁਨੀਲ ਜਾਖੜ ਦਾ ਟਵੀਟ
. . .  1 day ago
ਚੰਡੀਗੜ੍ਹ, 24 ਮਈ - ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵੱਲੋਂ ਆਪਣੇ ਮੰਤਰੀ ਪੰਜਾਬ ਵਿਜੇ ਸਿੰਗਲਾ ਨੂੰ ਬਰਖ਼ਾਸਤ ਕੀਤੇ ਜਾਣ 'ਤੇ ਹਾਲ ਹੀ ਵਿਚ ਭਾਜਪਾ 'ਚ ਸ਼ਾਮਿਲ ਹੋਏ ਸੁਨੀਲ ਜਾਖੜ ਨੇ...
ਸਵਿਫਟ ਕਾਰ ਦੇ ਦਰੱਖਤ ਨਾਲ ਟਕਰਾਉਣ ਕਾਰਨ ਨੌਜਵਾਨ ਦੀ ਮੌਤ
. . .  1 day ago
ਖਡੂਰ ਸਾਹਿਬ, 24 ਮਈ (ਰਸ਼ਪਾਲ ਸਿੰਘ ਕੁਲਾਰ) - ਖਡੂਰ ਸਾਹਿਬ-ਜੰਡਿਆਲਾ ਗੁਰੂ ਰੋਡ 'ਤੇ ਹੋਏ ਸੜਕੀ ਹਾਦਸੇ ਵਿਚ ਇੱਕ ਨੌਜਵਾਨ ਦੀ ਮੌਤ ਹੋ ਗਈ, ਜਿਸ ਦੀ ਪਹਿਚਾਣ ਭੁਪਿੰਦਰ ਸਿੰਘ ਭਿੰਦਾ (23 ਸਾਲ) ਪੁੱਤਰ...
ਮੈਰੀਟੋਰੀਅਸ ਸਕੂਲਾਂ ਵਿੱਚ ਦਾਖ਼ਲੇ ਦੀ ਮੁਕਾਬਲਾ ਪ੍ਰੀਖਿਆ ਦੇ ਰੋਲ ਨੰਬਰ ਅਤੇ ਐਡਮਿਟ ਕਾਰਡ ਵੈਬਸਾਇਟ ‘ਤੇ ਅਪਲੋਡ
. . .  1 day ago
ਐੱਸ.ਏ.ਐੱਸ. ਨਗਰ, 24 ਮਈ (ਤਰਵਿੰਦਰ ਸਿੰਘ ਬੈਨੀਪਾਲ) - 10 ਮੈਰੀਟੋਰੀਅਸ ਸਕੂਲਾਂ ਵਿੱਚ 9ਵੀਂ, 11ਵੀਂ ਅਤੇ 12ਵੀਂ ਜਮਾਤਾਂ ਵਿੱਚ ਸੈਸ਼ਨ 2022-23 ਦੇ ਦਾਖਲਿਆਂ ਲਈ 29 ਮਈ ਨੂੰ ਕਰਵਾਈ ਜਾਣ ਵਾਲੀ ਮੁਕਾਬਲਾ ਪ੍ਰੀਖਿਆ ਲਈ ਅਪੀਅਰ ਹੋਣ ਵਾਲੇ ਪ੍ਰੀਖਿਆਰਥੀਆਂ ਦੇ ਰੋਲ...
ਬਿਸਤ ਦੁਆਬ ਨਹਿਰ ਦੇ ਪੁਲ ਤੋਂ ਲੋਹੇ ਦੀਆਂ 56 ਸ਼ਟਰਿੰਗ ਪਲੇਟਾਂ ਚੋਰੀ
. . .  1 day ago
ਕੋਟਫ਼ਤੂਹੀ, 24 ਮਈ (ਅਟਵਾਲ)- ਪਿੰਡ ਅਜਨੋਹਾ ਦੇ ਕਰੀਬ ਬਿਸਤ ਦੁਆਬ ਨਹਿਰ ਵਾਲੇ ਪੁਲ ਉੱਪਰ ਚੱਲ ਰਹੇ ਕੰਮ ਦੌਰਾਨ ਕੀਤੀ ਹੋਈ ਲੋਹੇ ਦੀ ਸ਼ਟਰਿੰਗ ਵਿਚੋਂ ਦੇਰ ਰਾਤ ਚੋਰ 56 ਦੇ ਕਰੀਬ ਲੋਹੇ ਦੀਆ ਪਲੇਟਾਂ...
ਬਲਾਕ ਚੋਗਾਵਾਂ ਦੇ ਪਿੰਡ ਰਾਏ ਦੀ 9 ਏਕੜ ਜ਼ਮੀਨ ਦਾ ਕਬਜ਼ਾ ਛੁਡਾਇਆ
. . .  1 day ago
ਲੋਪੋਕੇ, 24 ਮਈ (ਗੁਰਵਿੰਦਰ ਸਿੰਘ ਕਲਸੀ)- ਪੇਂਡੂ ਵਿਕਾਸ ਤੇ ਪੰਚਾਇਤ ਰਾਜ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਪਿੰਡਾਂ ਵਿੱਚੋਂ ਪੰਚਾਇਤਾਂ ਤੇ ਹੋਰਨਾਂ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਛੁਡਾਉਣ...
ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ ਵੱਲੋਂ ਕਿਊਬਾ ਦੇ ਸਿਹਤ ਮੰਤਰੀ ਨਾਲ ਮੁਲਾਕਾਤ
. . .  1 day ago
ਨਵੀਂ ਦਿੱਲੀ, 24 ਮਈ - ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ ਵੱਲੋਂ ਕਿਊਬਾ ਦੇ ਜਨ ਸਿਹਤ ਮੰਤਰੀ ਜੋਸ ਏਂਜਲ ਪੋਰਟਲ ਮਿਰਾਂਡਾ ਨਾਲ ਮੁਲਾਕਾਤ ਕੀਤੀ ਗਈ। ਟਵੀਟ ਕਰ ਮਨਸੁਖ ਮਾਂਡਵੀਆ...
ਜਪਾਨ ਦੇ 3 ਸਾਬਕਾ ਪ੍ਰਧਾਨ ਮੰਤਰੀ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ
. . .  1 day ago
ਟੋਕੀਓ, 24 ਮਈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜਪਾਨ ਦੇ ਦੌਰੇ 'ਤੇ ਹਨ। ਇਸ ਦੌਰਾਨ ਜਪਾਨ ਦੇ 3 ਸਾਬਕਾ ਪ੍ਰਧਾਨ ਮੰਤਰੀਆਂ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ...
ਸਿਹਤ ਮੰਤਰੀ ਵਿਜੇ ਸਿੰਗਲਾ ਖ਼ਿਲਾਫ਼ ਥਾਣਾ ਫੇਜ਼ ਅੱਠ ਮੁਹਾਲੀ ਵਿਖੇ ਮਾਮਲਾ ਦਰਜ
. . .  1 day ago
ਐਸ. ਏ. ਐਸ. ਨਗਰ, 24 ਮਈ (ਜਸਬੀਰ ਸਿੰਘ ਜੱਸੀ) -ਸਿਹਤ ਮੰਤਰੀ ਵਿਜੇ ਸਿੰਗਲਾ ਨੂੰ ਗ੍ਰਿਫ਼ਤਾਰ ਕਰਕੇ ਥਾਣਾ ਫੇਜ਼ ਅੱਠ ਮੁਹਾਲੀ ਵਿਖੇ ਲਿਆਂਦਾ ਗਿਆ ਹੈ। ਥਾਣਾ ਫੇਜ਼...
ਵਿਜੇ ਸਿੰਗਲਾ ਦੀ ਗ੍ਰਿਫ਼ਤਾਰੀ ਤੋਂ ਬਾਅਦ ਸਿੱਧੂ ਮੂਸੇਵਾਲੇ ਦਾ ਤਨਜ
. . .  1 day ago
ਚੰਡੀਗੜ੍ਹ, 24 ਮਈ - ਸਾਬਕਾ ਸਿਹਤ ਮੰਤਰੀ ਡਾ. ਵਿਜੇ ਸਿੰਗਲਾ ਦੀ ਗ੍ਰਿਫ਼ਤਾਰੀ ਤੋਂ ਬਾਅਦ ਸਿੱਧੂ ਮੂਸੇਵਾਲੇ ਨੇ ਤਨਜ ਕੱਸਿਆ ਹੈ | ਉਨ੍ਹਾਂ ਦਾ ਕਹਿਣਾ ਹੈ ਕਿ ਬਾਬਾ ...
ਮੁੱਖ ਮੰਤਰੀ ਭਗਵੰਤ ਮਾਨ ਦੀ ਕਾਰਵਾਈ ਤੋਂ ਬਾਅਦ ਕੇਜਰੀਵਾਲ ਦਾ ਟਵੀਟ, ਕਿਹਾ ਤੁਹਾਡੇ 'ਤੇ 'ਮਾਨ' ਭਗਵੰਤ ਮਾਨ
. . .  1 day ago
ਮੁੱਖ ਮੰਤਰੀ ਭਗਵੰਤ ਮਾਨ ਦੀ ਕਾਰਵਾਈ ਤੋਂ ਬਾਅਦ ਕੇਜਰੀਵਾਲ ਦਾ ਟਵੀਟ, ਕਿਹਾ ਤੁਹਾਡੇ 'ਤੇ 'ਮਾਨ' ਭਗਵੰਤ ਮਾਨ...
ਸਾਬਕਾ ਮੰਤਰੀ ਜਥੇਦਾਰ ਤੋਤਾ ਸਿੰਘ ਨੂੰ ਹਜ਼ਾਰਾਂ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ
. . .  1 day ago
ਮੋਗਾ, 24 ਮਈ (ਸੁਰਿੰਦਰਪਾਲ ਸਿੰਘ/ ਗੁਰਤੇਜ ਬੱਬੀ) - ਦਰਵੇਸ਼ ਸਿਆਸਤਦਾਨ ਸਾਬਕਾ ਮੰਤਰੀ ਜਥੇਦਾਰ ਤੋਤਾ ਸਿੰਘ ਜਿੰਨ੍ਹਾਂ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ ਸੀ ਉਨ੍ਹਾਂ ਨੂੰ ਅੱਜ ਪੰਜਾਬ ਭਰ ...
ਸਾਬਕਾ ਮੰਤਰੀ ਵਿਜੇ ਸਿੰਗਲਾ ਹੋਏ ਗ੍ਰਿਫ਼ਤਾਰ, ਇਕ ਫ਼ੀਸਦ ਕਮਿਸ਼ਨ ਮੰਗਣ ਦੇ ਇਲਜ਼ਾਮ
. . .  1 day ago
ਚੰਡੀਗੜ੍ਹ, 24 ਮਈ - ਸੂਤਰਾਂ ਦੇ ਹਵਾਲੇ ਤੋਂ ਇਹ ਖ਼ਬਰ ਸਾਹਮਣੇ ਆਈ ਹੈ ਕਿ ਸਾਬਕਾ ਮੰਤਰੀ ਵਿਜੇ ਸਿੰਗਲਾ ਭ੍ਰਿਸ਼ਟਾਚਾਰ ਦੇ ਮਾਮਲੇ 'ਚ ਗ੍ਰਿਫ਼ਤਾਰ ਹੋਏ ਹਨ | ਪੰਜਾਬ...
ਗੁਰੂ ਹਰ ਸਹਾਏ : 24 ਏਕੜ ਪੰਚਾਇਤੀ ਜ਼ਮੀਨ ਦਾ ਕਬਜ਼ਾ ਛੁਡਵਾਇਆ
. . .  1 day ago
ਗੁਰੂ ਹਰ ਸਹਾਏ, 24 ਮਈ (ਹਰਚਰਨ ਸਿੰਘ ਸੰਧੂ) - ਪੰਜਾਬ ਸਰਕਾਰ ਵਲੋਂ ਪੰਚਾਇਤੀ ਜ਼ਮੀਨਾਂ ਦੇ ਨਜਾਇਜ਼ ਕਬਜ਼ਿਆਂ ਨੂੰ ਹਟਵਾਉਣ ਦੀ ਮੁਹਿੰਮ ਤਹਿਤ ਬਲਾਕ ਗੁਰੂ ਹਰ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 1 ਅੱਸੂ ਸੰਮਤ 553

ਅੰਮ੍ਰਿਤਸਰ / ਦਿਹਾਤੀ

ਜਲਾਲ ਉਸਮਾਂ ਦੀ ਪੰਚਾਇਤ ਵਲੋਂ ਰਾਜਪਾਲ ਉੱਤਰਾਖੰਡ ਦੇ ਸਹੁੰ ਚੁੱਕ ਸਮਾਗਮ 'ਚ ਸ਼ਮੂਲੀਅਤ

ਚੌਕ ਮਹਿਤਾ, 15 ਸਤੰਬਰ (ਜਗਦੀਸ਼ ਸਿੰਘ ਬਮਰਾਹ)-ਪਿੰਡ ਜਲਾਲ ਉਸਮਾਂ ਦੇ ਮਹੈਣ ਸਿੰਘ ਤੇ ਮਾਤਾ ਕੰਸ ਕੌਰ ਦੇ ਘਰ ਸੰਨ 1955 ਨੂੰ ਜਨਮ ਲੈ ਕੇ, ਕਪੂਰਥਲਾ ਦੇ ਸੈਨਿਕ ਸਕੂਲ 'ਚੋਂ ਪੜ੍ਹਾਈ ਕਰਕੇ ਤੇ ਫੌਜ ਦੀ ਨੌਕਰੀ ਕਰਦਿਆਂ ਉੱਚ ਅਹੁਦੇ ਤੋਂ ਸੇਵਾ ਮੁਕਤ ਹੋਏ, ਲੈਫਟੀਨੈਂਟ ...

ਪੂਰੀ ਖ਼ਬਰ »

ਡੈਨੀ ਬੰਡਾਲਾ ਰਿਕਾਰਡ ਤੋੜ ਵਿਕਾਸ ਕਰਵਾ ਰਹੇ ਹਨ-ਗਦਲੀ

ਜੰਡਿਆਲਾ ਗੁਰੂ, 15 ਸਤੰਬਰ (ਪ੍ਰਮਿੰਦਰ ਸਿੰਘ ਜੋਸਨ)-ਸੀਨੀਅਰ ਕਾਂਗਰਸੀ ਆਗੂ ਤੇ ਕੋਆਪਰੇਟਿਵ ਸੁਸਾਇਟੀ ਗਦਲੀ ਦੇ ਪ੍ਰਧਾਨ ਤੇ ਮਾਰਕੀਟਿੰਗ ਸੁਸਾਇਟੀ ਗਹਿਰੀ ਮੰਡੀ ਦੇ ਵਾਈਸ ਚੇਅਰਮੈਨ ਪਵਿੱਤਰ ਸਿੰਘ ਗਦਲੀ ਨੇ ਕਿਹਾ ਹੈ ਕਿ ਜੰਡਿਆਲਾ ਗੁਰੂ ਹਲਕੇ ਦੇ ਵਿਧਾਇਕ ...

ਪੂਰੀ ਖ਼ਬਰ »

ਸੱਪ ਲੜਨ ਨਾਲ ਕਿਸਾਨ ਦੀ ਮੌਤ

ਅਜਨਾਲਾ, 15 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਭਾਰਤ ਪਾਕਿਸਤਾਨ ਸਰਹੱਦ 'ਤੇ ਕੰਡਿਆਲੀ ਤਾਰ ਤੋਂ ਪਾਰ ਝੋਨੇ ਨੂੰ ਸਪਰੇਅ ਕਰਨ ਗਏ ਇੱਕ ਕਿਸਾਨ ਦੀ ਅੱਜ ਅਚਾਨਕ ਸੱਪ ਲੜਨ ਕਾਰਨ ਮੌਤ ਹੋ ਗਈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪਿੰਡ ਧੁੱਪਸੜੀ ਦੇ ਸਰਪੰਚ ਬਲਵਿੰਦਰ ...

ਪੂਰੀ ਖ਼ਬਰ »

ਮੋਦੀ ਸਰਕਾਰ ਕਿਸਾਨ ਤੇ ਮਜ਼ਦੂਰ ਪ੍ਰਤੀ ਅੰਕੜਿਆਂ ਤੋਂ ਅਣਜਾਣ- ਤਿ੍ਪਤ ਬਾਜਵਾ

ਕੱਥੂਨੰਗਲ, 15 ਸੰਤਬਰ (ਦਲਵਿੰਦਰ ਸਿੰਘ ਰੰਧਾਵਾ)-ਪੰਜਾਬ ਸਰਕਾਰ ਦੇ ਸੀਨੀਅਰ ਕੈਬਨਿਟ ਮੰਤਰੀ ਤਿ੍ਪਤ ਰਜਿੰਦਰ ਸਿੰਘ ਬਾਜਵਾ ਨੇ ਕੇਂਦਰ ਦੀ ਮੋਦੀ ਸਰਕਾਰ ਵਲੋਂ ਕਣਕ ਦੀ ਐਮ. ਐਸ. ਪੀ. 'ਤੇ ਕੀਤੇ ਗਏ 40 ਰੁਪਏ ਦੇ ਵਾਧੇ ਨੂੰ ਕਿਸਾਨਾਂ ਨਾਲ ਕੋਝਾ ਮਜ਼ਾਕ ਦੱਸਦਿਆਂ ਕਿਹਾ ਕਿ ...

ਪੂਰੀ ਖ਼ਬਰ »

ਵਿਧਾਇਕ ਹਰਪ੍ਰਤਾਪ ਵਲੋਂ ਕਾਹਨਾ ਗਊਸ਼ਾਲਾ ਨੂੰ 11 ਲੱਖ ਦਾ ਚੈੱਕ ਭੇਟ

ਅਜਨਾਲਾ, 15 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਕਾਹਨਾ ਗਊਸ਼ਾਲਾ ਅਜਨਾਲਾ ਅਤੇ ਸ਼ਹਿਰ ਦੀਆਂ ਸਮੂਹ ਮੰਦਰ ਪ੍ਰਬੰਧਕ ਕਮੇਟੀ ਤੇ ਵੱਖ-ਵੱਖ ਹਿੰਦੂ ਸੰਗਠਨਾਂ ਵਲੋਂ ਕਰਵਾਏ ਪ੍ਰਭਾਵਸ਼ਾਲੀ ਸਨਮਾਨ ਸਮਾਗਮ ਦੌਰਾਨ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਨੂੰ ਉਨ੍ਹਾਂ ਵਲੋਂ ਕਾਹਨਾ ਗਊਸ਼ਾਲਾ ਲਈ ਜਾਰੀ ਕੀਤੇ ਫ਼ੰਡਾਂ ਤੇ ਹਲਕੇ 'ਚ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਲਈ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ | ਇਸ ਮੌਕੇ ਗੱਲਬਾਤ ਕਰਦਿਆਂ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਨੇ ਕਿਹਾ ਕਿ ਕਾਂਗਰਸ ਸਰਕਾਰ ਵਲੋਂ ਹਮੇਸ਼ਾ ਹੀ ਪਾਰਟੀਬਾਜ਼ੀ ਤੇ ਜਾਤ ਪਾਤ ਤੋਂ ਉੱਪਰ ਉੱਠ ਕੇ ਹਰੇਕ ਵਰਗ ਦੀ ਭਲਾਈ ਲਈ ਕਾਰਜ ਕੀਤੇ ਹਨ | ਇਸ ਦੌਰਾਨ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਵਲੋਂ ਕਾਹਨਾ ਗਊਸ਼ਾਲਾ ਨੂੰ ਗਾਵਾਂ ਦੀ ਸਾਂਭ ਸੰਭਾਲ ਅਤੇ ਹੋਰ ਕਾਰਜਾਂ ਲਈ 11 ਲੱਖ ਰੁਪਏ ਦਾ ਚੈੱਕ ਵੀ ਭੇਟ ਕੀਤਾ | ਅੰਤ ਵਿਚ ਕਾਹਨਾ ਗਊਸ਼ਾਲਾ ਅਜਨਾਲਾ ਦੇ ਪ੍ਰਧਾਨ ਮਨੋਜ ਕੁਮਾਰ ਮੋਦੀ ਅਤੇ ਐਡਵੋਕੇਟ ਸੰਦੀਪ ਕੌਸ਼ਲ ਸਮੇਤ ਹੋਰਨਾਂ ਅਹੁਦੇਦਾਰਾਂ ਵਲੋਂ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਅਤੇ ਕਾਂਗਰਸ ਜ਼ਿਲ੍ਹਾ ਦੇਹਾਤੀ ਦੇ ਸੀਨੀਅਰ ਮੀਤ ਪ੍ਰਧਾਨ ਕੰਵਰਪ੍ਰਤਾਪ ਸਿੰਘ ਅਜਨਾਲਾ ਨੂੰ ਸਨਮਾਨਿਤ ਕੀਤਾ | ਇਸ ਮੌਕੇ ਪ੍ਰਧਾਨ ਮਨੋਜ ਕੁਮਾਰ, ਪੰਡਿਤ ਕਿਸ਼ੋਰੀ ਲਾਲ, ਐਡਵੋਕੇਟ ਸੰਦੀਪ ਕੌਸ਼ਲ, ਅਮਿਤ ਔਲ਼, ਮਾਸਟਰ ਅਸ਼ੋਕ, ਰਮੇਸ਼ ਕੌਸ਼ਲ, ਬਾਵਾ ਲਾਲ ਮੰਦਰ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਰਾਕੇਸ਼ ਮਰਵਾਹਾ, ਪ੍ਰਦੀਪ ਠਾਕੁਰ, ਮਾਸਟਰ ਵਾਸੁਦੇਵ ਸ਼ਰਮਾ, ਸਚਿਨ ਭਾਰਦਵਾਜ, ਮਾਸਟਰ ਅਮੀਰ ਚੰਦ, ਸੰਜੀਵ ਲਾਡੀ, ਵਿੱਕੀ ਭਾਰਦਵਾਜ, ਸੰਨੀ ਚੋਪੜਾ, ਸਤੀਸ਼ ਅਰੋੜਾ, ਵਿਨੋਦ ਕੁਮਾਰ, ਜੈ ਭੰਡਾਰੀ, ਦੀਪਕ ਕੌਸ਼ਲ, ਰਾਜੂ, ਪੀ.ਏ ਇੰਦਰਜੀਤ ਸਿੰਘ, ਪੀ.ਏ ਅਜੇਪਾਲ ਸਿੰਘ, ਅਨੂ ਸ਼ਰਮਾ, ਅਜੇ ਸ਼ਰਮਾ ਅਤੇ ਬਿੱਟਾ ਸਹਿਗਲ ਆਦਿ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਪੈਸਿਆਂ ਦੇ ਲੈਣ ਦੇਣ ਤੋਂ ਦੁਖੀ ਵਿਅਕਤੀ ਵਲੋਂ ਖੁਦਕੁਸ਼ੀ

ਲੋਪੋਕੇ, 15 ਸਤੰਬਰ (ਗੁੁਰਵਿੰਦਰ ਸਿੰਘ ਕਲਸੀ)-ਕਸਬਾ ਲੋਪੋਕੇ ਵਿਖੇ ਪੈਸਿਆਂ ਦੇ ਲੈਣ ਦੇਣ ਤੋਂ ਦੁਖੀ ਇਕ ਵਿਅਕਤੀ ਵਲੋਂ ਜ਼ਹਿਰੀਲੀ ਦਵਾਈ ਪੀ ਕੇ ਆਪਣੀ ਜੀਵਨ ਲੀਲਾ ਖ਼ਤਮ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਸਬੰਧੀ ਮਿ੍ਤਕ ਹਰਪਾਲ ਸਿੰਘ ਦੀ ਪਤਨੀ ਨੇ ਪੁਲਿਸ ...

ਪੂਰੀ ਖ਼ਬਰ »

ਡਿਊਟੀ ਤੋਂ ਪਰਤ ਰਹੇ ਹੋਮਗਾਰਡ ਦੇ ਜਵਾਨ ਨੂੰ ਲੁੱਟ ਦੀ ਨੀਅਤ ਨਾਲ ਕੀਤਾ ਜ਼ਖ਼ਮੀ

ਲੋਪੋਕੇ, 15 ਸਤੰਬਰ (ਗੁਰਵਿੰਦਰ ਸਿੰਘ ਕਲਸੀ)-ਪੁੁਲਿਸ ਥਾਣਾ ਘਰਿੰਡਾ ਅਧੀਨ ਆਉਂਦੀ ਕਾਨਗੜ੍ਹ ਚੌਂਕੀ ਦੇ ਹੋਮਗਾਰਡ ਦੇ ਜਵਾਨ ਨੂੰ ਬੀਤੀ ਰਾਤ ਲੁੁਟੇਰਿਆਂ ਵਲੋਂ ਲੁੱਟ ਦੀ ਨੀਅਤ ਨਾਲ ਹਮਲਾ ਕਰਕੇ ਜ਼ਖ਼ਮੀ ਕਰਨ ਦੀ ਖਬਰ ਹੈ | ਸਰਕਾਰੀ ਹਸਪਤਾਲ ਲੋਪੋਕੇ ਵਿਖੇ ਜੇਰੇ ...

ਪੂਰੀ ਖ਼ਬਰ »

ਦਲਜੀਤ ਕੌਰ ਕੋਹਾਲਾ ਨੂੰ ਸ਼ਰਧਾਂਜਲੀਆਂ ਭੇਟ

ਚੋਗਾਵਾਂ, 15 ਸਤੰਬਰ (ਗੁਰਬਿੰਦਰ ਸਿੰਘ ਬਾਗੀ)-ਐਨ. ਆਰ. ਆਈ. ਮਨਜੀਤ ਸਿੰਘ ਕੋਹਾਲਾ, ਕੋਮਲਜੀਤ ਕੌਰ, ਪਰਮਜੀਤ ਕੌਰ ਦੀ ਮਾਤਾ ਦਲਜੀਤ ਕੌਰ ਜਿਨ੍ਹਾਂ ਦਾ ਬੀਤੇ ਦਿਨੀ ਦਿਹਾਂਤ ਹੋ ਗਿਆ ਸੀ, ਨਮਿਤ ਪਿੰਡ ਕੋਹਾਲਾ ਦੇ ਗੁਰਦੁਆਰਾ ਸਿੰਘ ਸਭਾ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ...

ਪੂਰੀ ਖ਼ਬਰ »

ਬਿਆਸ ਪੁਲਿਸ ਤੇ ਨਾਰਕੋਟਿਕ ਸੈੱਲ ਵਲੋਂ 7 ਕਿੱਲੋ ਅਫੀਮ ਸਣੇ 2 ਕਾਬੂ

ਬਿਆਸ, 15 ਸਤੰਬਰ (ਪਰਮਜੀਤ ਸਿੰਘ ਰੱਖੜਾ)-ਬਿਆਸ ਪੁਲਿਸ ਤੇ ਨਾਰਕੋਟਿਕ ਸੈੱਲ ਇੰਚਾਰਜ ਵਲੋਂ ਗੁਪਤ ਸੂਚਨਾ ਦੇ ਅਧਾਰ 'ਤੇ ਭਾਰੀ ਮਾਤਰਾ 'ਚ ਅਫੀਮ ਸਣੇ ਦੋ ਤਸਕਰਾਂ ਨੂੰ ਕਾਬੂ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਡੀ. ਐਸ. ਪੀ. ਬਾਬਾ ਬਕਾਲਾ ਸਾਹਿਬ ਹਰਕਿ੍ਸ਼ਨ ਸਿੰਘ ਨੇ ...

ਪੂਰੀ ਖ਼ਬਰ »

ਵਿਧਵਾ ਨੇ ਰਿਸ਼ਵਤ ਲੈ ਕੇ ਵੀ ਇੰਤਕਾਲ ਨਾ ਕਰਨ ਦੇ ਲਗਾਏ ਪਟਵਾਰੀ 'ਤੇ ਦੋਸ਼

ਗੱਗੋਮਾਹਲ, 15 ਸਤੰਬਰ (ਬਲਵਿੰਦਰ ਸਿੰਘ ਸੰਧੂ)-ਕਸਬਾ ਗੱਗੋਮਾਹਲ ਦੀ ਸੁਰਿੰਦਰ ਕੌਰ ਵਿਧਵਾ ਸਰਬਜੀਤ ਸਿੰਘ ਨੇ ਇਕ ਹਲਫੀਆ ਬਿਆਨ ਰਾਹੀਂ ਸਰਕਲ ਪਟਵਾਰੀ ਜਤਿੰਦਰ ਸਿੰਘ 'ਤੇ ਦੋਸ਼ ਲਗਾਇਆ ਹੈ ਕਿ ਉਸ ਨੇ ਉਸ ਦੇ ਪਤੀ ਸਰਬਜੀਤ ਸਿੰਘ ਪੁੱਤਰ ਦਲੀਪ ਸਿੰਘ ਤੇ ਸਹੁਰੇ ਦਲੀਪ ...

ਪੂਰੀ ਖ਼ਬਰ »

ਬਾਬਾ ਸ੍ਰੀਚੰਦ ਜੀ ਦਾ ਜਨਮ ਦਿਹਾੜਾ ਅੱਜ ਮਨਾਇਆ ਜਾਵੇਗਾ- ਸੰਤ ਕਿ੍ਪਾਲ ਦਾਸ

ਜੈਂਤੀਪੁਰ, 15 ਸਤੰਬਰ (ਭੁਪਿੰਦਰ ਸਿੰਘ ਗਿੱਲ)-ਡੇਰਾ ਸੰਤ ਸਰਹਾਲੇ ਵਿਖੇ ਬਾਬਾ ਸ੍ਰੀ ਚੰਦ ਜੀ ਦਾ 527ਵਾਂ ਪ੍ਰਕਾਸ਼ ਦਿਹਾੜਾ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਦੇਸ਼ਾਂ-ਵਿਦੇਸ਼ਾਂ ਦੀਆਂ ਸੰਗਤਾਂ ਦੇ ਸਹਿਯੋਗ ਨਾਲ 16 ਸਤੰਬਰ ਨੂੰ ਬੜੀ ਸ਼ਰਧਾ ਤੇ ਧੂਮਧਾਮ ਨਾਲ ਮਨਾਇਆ ਜਾ ...

ਪੂਰੀ ਖ਼ਬਰ »

ਪਾਣੀ ਦੀ ਵਰਤੋਂ ਦਾ ਰੁਝਾਨ ਇਹੀ ਰਿਹਾ ਤਾਂ ਡੇਢ ਦਹਾਕੇ ਬਾਅਦ ਜੂਝਣਾ ਪਵੇਗਾ ਪਾਣੀ ਦੀ ਜੰਗ ਨਾਲ -ਵਿਧਾਇਕ ਹਰਪ੍ਰਤਾਪ

ਅਜਨਾਲਾ, 15 ਸਤੰਬਰ (ਐਸ. ਪ੍ਰਸ਼ੋਤਮ)-ਪੰਜਾਬ 'ਚ ਧਰਤੀ ਹੇਠਲੇ ਪਾਣੀ ਦੇ ਬਹੁਤ ਨੀਂਵੇਂ ਡਿੱਗ ਚੁੱਕੇ ਪੱਧਰ ਨੂੰ ਉੱਚਾ ਚੁੱਕਣ ਲਈ ਗਠਿਤ ਪੰਜਾਬ ਵਿਧਾਨ ਸਭਾ ਦੀ ਵਿਸ਼ੇਸ਼ ਵਿਧਾਨਕਾਰ ਸੰਸਦੀ ਕਮੇਟੀ ਵਲੋਂ ਨਿਰਧਾਰਿਤ ਸਮੇਂ 'ਚ ਤਿਆਰ ਕੀਤੀ ਗਈ ਤੱਥ ਖੋਜ਼ ਰਿਪੋਰਟ ਨੂੰ ...

ਪੂਰੀ ਖ਼ਬਰ »

ਪੰਜਾਬ ਬਸਪਾ ਦੇ ਪ੍ਰਧਾਨ ਗੜ੍ਹੀ ਦਮਦਮੀ ਟਕਸਾਲ ਦੇ ਹੈੱਡ ਕੁਆਰਟਰ ਹੋਏ ਨਤਮਸਤਕ

ਚੌਕ ਮਹਿਤਾ, 15 ਸਤੰਬਰ (ਧਰਮਿੰਦਰ ਸਿੰਘ ਭੰਮਰ੍ਹਾ)-ਬਹੁਜਨ ਸਮਾਜ ਪਾਰਟੀ ਦੇ ਪੰਜਾਬ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਅੱਜ ਅਚਨਚੇਤ ਦਮਦਮੀ ਟਕਸਾਲ ਦੇ ਹੈੱਡ ਕੁਆਂਟਰ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਮਹਿਤਾ ਚÏਕ ਵਿਖੇ ਪੁੱਜੇ ਤੇ ਦਮਦਮੀ ਟਕਸਾਲ ਦੇ ਮੱੁਖੀ ਅਤੇ ਸੰਤ ...

ਪੂਰੀ ਖ਼ਬਰ »

ਬਾਬਾ ਦੀਦਾਰ ਸਿੰਘ ਕੱਥੂਨੰਗਲ ਵਾਲਿਆਂ ਨੇ ਸੰਗਤਾਂ ਨਾਲ ਚੌਕੀ ਦਾ ਕੀਤਾ ਸਵਾਗਤ

ਕੱਥੂਨੰਗਲ, 15 ਸਤੰਬਰ (ਦਲਵਿੰਦਰ ਸਿੰਘ ਰੰਧਾਵਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਡੇਰਾ ਜਨਮ ਅਸਥਾਨ ਬਾਬਾ ਬੁੱਢਾ ਸਾਹਿਬ ਕੱਥੂਨੰਗਲ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ ਤੇ ਰਖਾਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪੈਣ ਉਪਰੰਤ ਕੀਰਤਨੀ ...

ਪੂਰੀ ਖ਼ਬਰ »

ਪਾਵਰਕਾਮ ਵਧੀਕ ਨਿਗਰਾਨ ਇੰਜੀਨੀਅਰ ਤੇ ਪੈਨਸ਼ਨਰਾਂ ਦੇ ਵਫ਼ਦ ਦਰਮਿਆਨ ਮੀਟਿੰਗ

ਅਜਨਾਲਾ, 15 ਸਤੰਬਰ (ਐਸ. ਪ੍ਰਸ਼ੋਤਮ)-ਪਾਵਰਕਾਮ ਡਵੀਜ਼ਨ ਅਜਨਾਲਾ ਦੇ ਮੁੱਖ ਦਫ਼ਤਰ ਵਿਖੇ ਵਧੀਕ ਨਿਗਰਾਨ ਇੰਜੀਨੀਅਰ ਅਨੀਸ਼ਦੀਪ ਸਿੰਘ ਵਲੋਂ ਲੇਖਾਕਾਰ ਸੁਰਿੰਦਰ ਸਿੰਘ, ਆਡੀਟਰ ਪਰਮਬੀਰ ਸਿੰਘ ਆਦਿ ਅਧਿਕਾਰੀਆਂ 'ਤੇ ਆਧਾਰਿਤ ਪੈਨਲ ਵਲੋਂ ਪੈਨਸ਼ਨਰਾਂ ਦੀਆਂ ...

ਪੂਰੀ ਖ਼ਬਰ »

ਹਰਿਆਣਾ ਦੇ ਰਾਜਪਾਲ ਨੇ ਕੀਤਾ ਅਟਾਰੀ ਸਰਹੱਦ ਦਾ ਦੌਰਾ

ਅਟਾਰੀ, 15 ਸਤੰਬਰ (ਸੁਖਵਿੰਦਰਜੀਤ ਸਿੰਘ ਘਰਿੰਡਾ, ਗੁਰਦੀਪ ਸਿੰਘ ਅਟਾਰੀ)-ਅੱਜ ਹਰਿਅਣਾ ਦੇ ਰਾਜਪਾਲ ਬੰਡਾਰੂ ਦੱਤਾਤਰਆ ਆਪਣੀ ਪਤਨੀ ਤੇ ਪਰਿਵਾਰ ਸਮੇਤ ਅਟਾਰੀ ਸਰਹੱਦ 'ਤੇ ਪਹੁੰਚੇ ਜਿਥੇ ਉਨ੍ਹਾਂ ਨੇ ਜੇ. ਸੀ. ਪੀ. ਦਾ ਦੌਰਾ ਕੀਤਾ ਤੇ ਬੀ.ਐੱਸ.ਐੱਫ ਦਾ ਮਿਊਜ਼ੀਅਮ ...

ਪੂਰੀ ਖ਼ਬਰ »

ਓਟ ਸੈਂਟਰ ਅੱਗੇ ਨਸ਼ਾ ਛੱਡਣ ਵਾਲੀ ਦਵਾਈ ਲੈਣ ਆਏ ਨੌਜਵਾਨਾਂ ਵਲੋਂ ਡਾਕਟਰਾਂ ਵਿਰੁੱਧ ਨਾਅਰੇਬਾਜ਼ੀ

ਮਜੀਠਾ, 15 ਸਤੰਬਰ (ਸਹਿਮੀ)-ਸਰਕਾਰੀ ਹਸਪਤਾਲ ਮਜੀਠਾ 'ਚ ਬਣੇ ਨਸ਼ਾ ਛੁਡਾਓ ਕੇਂਦਰ (ਓਟ ਸੈਂਟਰ) ਵਿਖੇ ਨਸ਼ਾ ਛੱਡਣ ਦੀ ਦਵਾਈ ਲੈਣ ਲਈ ਆਏ ਨੌਜਵਾਨਾਂ ਨੇ ਡਾਕਟਰੀ ਸਟਾਫ ਦੇ ਸਮੇਂ ਸਿਰ ਨਾ ਆਉਣ 'ਤੇ ਰੋਸ 'ਚ ਜੰਮ ਕੇ ਨਾਅਰੇਬਾਜ਼ੀ ਕੀਤੀ | ਇਸ ਸਬੰਧ ਵਿਚ ਪੱਤਰਕਾਰਾਂ ਨੂੰ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX