ਤਾਜਾ ਖ਼ਬਰਾਂ


ਏਕਨਾਥ ਸ਼ਿੰਦੇ ਦੇ ਬੇਟੇ ਦੇ ਦਫਤਰ 'ਤੇ ਹਮਲੇ ਦੇ ਮਾਮਲੇ 'ਚ ਸ਼ਿਵ ਸੈਨਾ ਦੇ 7 ਕਰਮਚਾਰੀ ਗ੍ਰਿਫਤਾਰ
. . .  1 day ago
ਸਿਮਰਨਜੀਤ ਸਿੰਘ ਮਾਨ ਦੀ ਸਿਹਤ ਬਿਲਕੁਲ ਠੀਕ-ਠਾਕ-ਈਮਾਨ ਸਿੰਘ ਮਾਨ
. . .  1 day ago
ਮਲੇਰਕੋਟਲਾ, 26 ਜੂਨ (ਮੁਹੰਮਦ ਹਨੀਫ ਥਿੰਦ)-ਲੋਕ ਸਭਾ ਹਲਕਾ ਸੰਗਰੂਰ ਤੋਂ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਜੇਤੂ ਉਮੀਦਵਾਰ ਸਰਦਾਰ ਸਿਮਰਨਜੀਤ ਸਿੰਘ ਮਾਨ ਦੀ ਤਬੀਅਤ ਬਿਲਕੁਲ ਠੀਕ-ਠਾਕ ...
ਸ਼ਿਵ ਸੈਨਾ ਦੇ ਬਾਗੀ ਵਿਧਾਇਕ ਏਕਨਾਥ ਸ਼ਿੰਦੇ ਨੇ ਸੁਪਰੀਮ ਕੋਰਟ ਦਾ ਖੜਕਾਇਆ ਦਰਵਾਜ਼ਾ
. . .  1 day ago
ਵਪਾਰਕ ਹਦਾਇਤਾਂ ਦੀ ਉਲੰਘਣਾ ਤੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਤਹਿਤ ਬਿਜਲੀ ਮਹਿਕਮੇ ਦੇ ਕਈ ਅਧਿਕਾਰੀ ਮੁਅੱਤਲ
. . .  1 day ago
ਚੰਡੀਗੜ੍ਹ , 26 ਜੂਨ -ਬਿਜਲੀ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਪੰਜਾਬ ਰਾਜ ਪਵਾਰ ਕਾਰਪੋਰੇਸ਼ਨ ਦੇ ਗੁਰਤੇਜ ਸਿੰਘ ਏ. ਏ. ਈ. , ਮਿਹਰ ਚੰਦ ਕਲਰਕ, ਸੰਗੀਤ ਸਹੋਤਾ ਕਲਰਕ ਬਰੀਵਾਲਾ ਸਬ ...
ਇਹ ਬਗਾਵਤ ਨਹੀਂ ਹੈ, ਇਹ ਵੱਖਵਾਦ ਹੈ - ਆਦਿੱਤਿਆ ਠਾਕਰੇ
. . .  1 day ago
ਮੁੰਬਈ, 26 ਜੂਨ - ਮਹਾਰਾਸ਼ਟਰ ਦੇ ਮੰਤਰੀ ਅਤੇ ਸ਼ਿਵ ਸੈਨਾ ਆਗੂ ਆਦਿੱਤਿਆ ਠਾਕਰੇ ਨੇ ਕਿਹਾ, ''20 ਮਈ ਨੂੰ ਮੁੱਖ ਮੰਤਰੀ ਊਧਵ ਠਾਕਰੇ ਨੇ ਏਕਨਾਥ ਸ਼ਿੰਦੇ ਨੂੰ ਫ਼ੋਨ ਕਰਕੇ ਕਿਹਾ ਕਿ ਜੇਕਰ ਤੁਸੀਂ ਸੀ.ਐਮ ਬਣਨਾ ਚਾਹੁੰਦੇ ...
ਯੂ.ਪੀ. ਦੇ ਰਾਮਪੁਰ ਅਤੇ ਆਜ਼ਮਗੜ੍ਹ ਦੀਆਂ ਉਪ ਚੋਣਾਂ ’ਚ ਭਾਜਪਾ ਦੀ ਇਤਿਹਾਸਕ ਜਿੱਤ ਪ੍ਰਧਾਨ ਮੰਤਰੀ ਮੋਦੀ ਤੇ ਯੋਗੀ ਸਰਕਾਰ ਦੀਆਂ ਗਰੀਬ ਪੱਖੀ ਨੀਤੀਆਂ ਦੀ ਜਿੱਤ - ਜੇ.ਪੀ. ਨੱਢਾ
. . .  1 day ago
ਪ੍ਰਧਾਨ ਮੰਤਰੀ ਮੋਦੀ ਭਾਰਤੀ ਭਾਈਚਾਰੇ ਦੇ ਲੋਕਾਂ ਨੂੰ ਸੰਬੋਧਨ ਕਰਨ ਲਈ ਜਰਮਨੀ ਪਹੁੰਚੇ
. . .  1 day ago
ਮਿਊਨਿਖ, 26 ਜੂਨ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜਰਮਨੀ ਦੇ ਮਿਊਨਿਖ ਸ਼ਹਿਰ 'ਚ ਇਕ ਕਮਿਊਨਿਟੀ ਸਮਾਗਮ 'ਚ ਭਾਰਤੀ ਭਾਈਚਾਰੇ ਦੇ ਲੋਕਾਂ ਨੂੰ ਸੰਬੋਧਨ ਕਰਨ ਲਈ ਪਹੁੰਚੇ ।
ਸਿੱਖਿਆ ਬੋਰਡ ਵਲੋਂ 12ਵੀਂ ਜਮਾਤ ਦੇ ਨਤੀਜਾ 27 ਜੂਨ ਨੂੰ ਐਲਾਨਿਆ ਜਾਵੇਗਾ
. . .  1 day ago
ਐਸ.ਏ.ਐਸ .ਨਗਰ , 26 ਜੂਨ (ਤਰਵਿੰਦਰ ਸਿੰਘ ਬੈਨੀਪਾਲ ) - 12ਵੀਂ ਜਮਾਤ ਦਾ ਪ੍ਰੀਖਿਆ ਦਾ ਨਤੀਜਾ 27 ਜੂਨ 2022 ਨੂੰ ਬਾਅਦ ਦੁਪਹਿਰ 3 ਵਜੇ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਚੇਅਰਮੈਨ ਵਲੋਂ ਵਰਚੁਅਲ ਮੀਟਿੰਗ ...
ਸੰਗਰੂਰ ਵਿਚ ਮਿਲੀ ਕਰਾਰੀ ਹਾਰ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਦਾ ਟਵੀਟ, ਸੰਗਰੂਰ ਦੇ ਲੋਕਾਂ ਦਾ ਫ਼ਤਵਾ ਸਿਰ ਮੱਥੇ
. . .  1 day ago
225 ਗ੍ਰਾਮ ਹੈਰੋਇਨ ਸਮੇਤ ਇਕ ਨਸ਼ਾ ਤਸਕਰ ਗ੍ਰਿਫ਼ਤਾਰ
. . .  1 day ago
ਬਠਿੰਡਾ, 26 ਜੂਨ (ਨਾਇਬ ਸਿੰਘ ਸਿੱਧੂ) - ਬਠਿੰਡਾ ਸੀ.ਆਈ.ਏ-1 ਦੀ ਪੁਲਿਸ ਪਾਰਟੀ ਨੇ ਏ.ਐੱਸ.ਆਈ. ਹਰਜੀਵਨ ਦੀ ਅਗਵਾਈ ਵਿਚ ਗਸ਼ਤ ਦੌਰਾਨ ਨਰਸਿੰਘ ਕਾਲੋਨੀ ਡੂਮਵਾਲੀ ਤੋਂ ਇਕ ਨਸ਼ਾ ਤਸਕਰ ਨੂੰ 225 ਗ੍ਰਾਮ ਹੈਰੋਇਨ ਸਮੇਤ...
ਸੰਗਰੂਰ ਦੇ ਫ਼ੈਸਲੇ ਨੂੰ ਨਿਮਰਤਾ ਸਹਿਤ ਕਰਦੇ ਹਾਂ ਪ੍ਰਵਾਨ - ਰਾਘਵ ਚੱਢਾ ਦਾ ਟਵੀਟ
. . .  1 day ago
ਚੰਡੀਗੜ੍ਹ, 26 ਜੂਨ - ਸੰਗਰੂਰ ਲੋਕ ਸਭਾ ਜ਼ਿਮਨੀ ਚੋਣ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਹਾਰ 'ਤੇ ਟਵੀਟ ਕਰਦਿਆ 'ਆਪ' ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਕਿਹਾ ਕਿ ਅਸੀ ਸੰਗਰੂਰ ਦੇ ਫ਼ੈਸਲੇ ਨੂੰ ਨਿਮਰਤਾ ਸਹਿਤ...
ਸਿਮਰਨਜੀਤ ਸਿੰਘ ਮਾਨ ਨੂੰ ਮਿਲੀ ਜਿੱਤ ਦੀ ਖੁਸ਼ੀ 'ਚ ਨੌਜਵਾਨਾਂ ਨੇ ਕੱਢਿਆ ਜੇਤੂ ਮਾਰਚ
. . .  1 day ago
ਮਹਿਲ ਕਲਾਂ,26 ਜੂਨ (ਅਵਤਾਰ ਸਿੰਘ ਅਣਖੀ) - ਲੋਕ ਸਭਾ ਹਲਕਾ ਸੰਗਰੂਰ ਦੀ ਜ਼ਿਮਨੀ ਚੋਣ 'ਚ ਸ. ਸਿਮਰਨਜੀਤ ਸਿੰਘ ਮਾਨ ਦੀ 5822 ਵੋਟਾਂ ਨਾਲ ਹੋਈ ਸ਼ਾਨਦਾਰ ਜਿੱਤ ਦੀ ਖੁਸ਼ੀ 'ਚ ਇਲਾਕਾ ਮਹਿਲ ਕਲਾਂ ਅੰਦਰ ਖੁਸ਼ੀਆਂ ਭਰਿਆ ਮਾਹੌਲ ਬਣਿਆ ਹੋਇਆ ਹੈ। ਵੱਡੀ ਗਿਣਤੀ 'ਚ ਸਮਰਥਕਾਂ...
ਵਰਕਰਾਂ ਤੇ ਸਮਰਥਕਾਂ ਨੇ ਭੰਗੜੇ ਪਾ ਕੇ ਅਤੇ ਪਟਾਕੇ ਚਲਾ ਕੇ ਸਿਮਰਨਜੀਤ ਸਿੰਘ ਮਾਨ ਨੂੰ ਮਿਲੀ ਜਿੱਤ ਦੀ ਖੁਸ਼ੀ ਕੀਤੀ ਸਾਂਝੀ
. . .  1 day ago
ਤਪਾ ਮੰਡੀ, 26 ਜੂਨ (ਵਿਜੇ ਸ਼ਰਮਾ) - ਲੋਕ ਸਭਾ ਹਲਕਾ ਸੰਗਰੂਰ ਦੀ ਜ਼ਿਮਨੀ ਚੋਣ ਦੇ ਆਏ ਨਤੀਜੇ ਦਾ ਜਿਉਂ ਹੀ ਤਪਾ ਦਫਤਰ ਵਿਖੇ ਵਰਕਰਾਂ ਤੇ ਸਮਰਥਕਾਂ ਨੂੰ ਪਤਾ ਲੱਗਿਆ ਤਾਂ ਉਨ੍ਹਾਂ ਨੇ ਢੋਲ...
ਸ. ਮਾਨ ਨੂੰ ਮਿਲੀ ਜਿੱਤ ਦੀ ਖ਼ੁਸ਼ੀ ਵਿਚ ਸੁਨਾਮ ਦਫਤਰ ਵਿਖੇ ਵੰਡੇ ਗਏ ਲੱਡੂ
. . .  1 day ago
ਸੁਨਾਮ ਊਧਮ ਸਿੰਘ ਵਾਲਾ, 26 ਜੂਨ (ਰੁਪਿੰਦਰ ਸਿੰਘ ਸੱਗੂ) - ਲੋਕ ਸਭਾ ਹਲਕਾ ਸੰਗਰੂਰ ਦੀ ਜ਼ਿਮਨੀ ਚੋਣ ਵਿਚ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸ. ਸਿਮਰਨਜੀਤ ਸਿੰਘ ਮਾਨ ਦੀ ਹੋਈ ਇਤਿਹਾਸਕ ਜਿੱਤ ਦੀ ਖੁਸ਼ੀ ਵਿਚ ਸਥਾਨਕ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਮੁੱਖ ਚੋਣ ਦਫਤਰ ਵਿਖੇ ਪਾਰਟੀ ਵਰਕਰਾਂ ਤੇ ਆਗੂਆਂ...
ਸਿਮਰਨਜੀਤ ਸਿੰਘ ਮਾਨ ਦੀ ਇਤਿਹਾਸਕ ਜਿੱਤ 'ਤੇ ਪਰਿਵਾਰ ਨੇ ਮਨਾਈ ਖੁਸ਼ੀ
. . .  1 day ago
ਮਲੇਰਕੋਟਲਾ, 26 ਜੂਨ (ਮੁਹੰਮਦ ਹਨੀਫ ਥਿੰਦ) - ਸੰਗਰੂਰ ਲੋਕ ਸਭਾ ਜ਼ਿਮਨੀ ਚੋਣ 2022 ਦੇ ਅੱਜ ਆਏ ਨਤੀਜਿਆਂ ਵਿੱਚ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਉਮੀਦਵਾਰ ਸ. ਸਿਮਰਨਜੀਤ ਸਿੰਘ ਮਾਨ ਨੇ ...
ਪਿੰਡ ਢੱਡਰੀਆਂ 'ਚ ਸਿਮਰਨਜੀਤ ਸਿੰਘ ਮਾਨ ਦੀ ਜਿੱਤ 'ਤੇ ਨੌਜਵਾਨਾਂ ਵਲੋਂ ਵੰਡੇ ਗਏ ਲੱਡੂ
. . .  1 day ago
ਲੌਂਗੋਵਾਲ, 26 ਜੂਨ (ਸ.ਸ.ਖੰਨਾ,ਵਿਨੋਦ) - ਲੋਕ ਸਭਾ ਸੰਗਰੂਰ ਦੀ ਜ਼ਿਮਨੀ ਚੋਣ 'ਚ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਉਮੀਦਵਾਰ ਸਿਮਰਨਜੀਤ ਸਿੰਘ ਮਾਨ ਵੱਲੋਂ ਜਿੱਤ ਦੀ ਖ਼ੁਸ਼ੀ ਚ' ਪਿੰਡ ਢੱਡਰੀਆਂ ਦੇ ਨੌਨੌਜਵਾਨਾਂ ਵਲੋਂ ਲੱਡੂ ਵੰਡੇ ਗਏ ਅਤੇ ਖੁਸ਼ੀ ਮਨਾਈ...
ਸ੍ਰੀ ਮੁਕਤਸਰ ਸਾਹਿਬ ਵਿਖੇ ਵੀ ਸਿਮਰਨਜੀਤ ਸਿੰਘ ਮਾਨ ਨੂੰ ਮਿਲੀ ਜਿੱਤ ਦੀ ਖ਼ੁਸ਼ੀ ਵਿਚ ਵੰਡੇ ਲੱਡੂ
. . .  1 day ago
ਸ੍ਰੀ ਮੁਕਤਸਰ ਸਾਹਿਬ, 26 ਜੂਨ (ਰਣਜੀਤ ਸਿੰਘ ਢਿੱਲੋਂ) - ਅੱਜ ਲੋਕ ਸਭਾ ਹਲਕਾ ਸੰਗਰੂਰ ਦੀ ਜ਼ਿਮਨੀ ਚੋਣ ਦੇ ਨਤੀਜੇ 'ਚ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਉਮੀਦਵਾਰ ਸਿਮਰਨਜੀਤ ਸਿੰਘ...
ਵੀਰ ਜੀ ਰਾਜੋਆਣਾ ਦੇ ਘਰ ਆਉਣ ਤੱਕ ਮੇਰਾ ਸੰਘਰਸ਼ ਰਹੇਗਾ ਜਾਰੀ - ਬੀਬੀ ਕਮਲਦੀਪ ਕੌਰ ਰਾਜੋਆਣਾ
. . .  1 day ago
ਸੰਗਰੂਰ, 26 ਜੂਨ - ਸੰਗਰੂਰ ਲੋਕ ਸਭਾ ਜ਼ਿਮਨੀ ਚੋਣ 'ਚ ਹਾਰ ਤੋਂ ਬਾਅਦ ਬੀਬੀ ਕਮਲਦੀਪ ਕੌਰ ਰਾਜੋਆਣਾ ਨੇ ਕਿਹਾ ਕਿ ਮੈਂ ਪਿਛਲੇ 27 ਸਾਲਾਂ ਤੋਂ ਆਪਣੇ ਵੀਰ ਜੀ ਸ. ਬਲਵੰਤ ਸਿੰਘ ਰਾਜੋਆਣਾ ਜੀ ਦੀ ਘਰ ਵਾਪਸੀ ਲਈ ਸੰਘਰਸ਼ ਕਰ ਰਹੀ ਹਾਂ। ਮੇਰੇ ਲਈ ਇਹ ਚੋਣਾਂ ਵੀ ਉਸੇ ਸੰਘਰਸ਼ ਦੀ ਇਕ ਕੜੀ...
ਸਿਮਰਨਜੀਤ ਸਿੰਘ ਮਾਨ ਨੂੰ ਮਿਲੀ ਜਿੱਤ ਦੀ ਖ਼ੁਸ਼ੀ 'ਚ ਨੌਜਵਾਨਾਂ ਨੇ ਕੱਢਿਆ ਜੇਤੂ ਜਲੂਸ
. . .  1 day ago
ਹੰਡਿਆਇਆ/ਬਰਨਾਲਾ, 26 ਜੂਨ (ਗੁਰਜੀਤ ਸਿੰਘ ਖੁੱਡੀ) - ਲੋਕ ਸਭਾ ਹਲਕਾ ਸੰਗਰੂਰ ਜ਼ਿਮਨੀ ਚੋਣ 'ਚ ਸ਼੍ਰੋਮਣੀ ਅਕਾਲੀ ਦਲ (ਅ) ਦੇ ਪ੍ਰਧਾਨ ਸ. ਸਿਮਰਨਜੀਤ ਸਿੰਘ ਮਾਨ ਨੇ ਜਿੱਤ ਪ੍ਰਾਪਤ ਕੀਤੀ ਹੈ ਇਸ ਜਿੱਤ...
ਸਿਮਰਨਜੀਤ ਸਿੰਘ ਮਾਨ ਦੀ ਜਿੱਤ 'ਤੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਮੁੱਖ ਦਫ਼ਤਰ ਤੋਂ ਖੁਸ਼ੀ ਦਾ ਇਜ਼ਹਾਰ
. . .  1 day ago
ਅੰਮ੍ਰਿਤਸਰ, 25 ਜੂਨ (ਹਰਮਿੰਦਰ ਸਿੰਘ) - ਸੰਗਰੂਰ ਲੋਕ ਸਭਾ ਜ਼ਿਮਨੀ ਚੋਣ 'ਚ ਸਿਮਰਨਜੀਤ ਸਿੰਘ ਮਾਨ ਦੀ ਜਿੱਤ 'ਤੇ ਖੁਸ਼ੀ ਦਾ ਇਜ਼ਹਾਰ ਕਰਦੇ ਹੋਏ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਮੁੱਖ ਦਫ਼ਤਰ ਤੋਂ ਇੱਕ ਬਿਆਨ ਜਾਰੀ ਕਰਦੇ ਹੋਏ ਪਾਰਟੀ...
ਸਿਮਰਨਜੀਤ ਸਿੰਘ ਮਾਨ ਨੇ ਪ੍ਰਾਪਤ ਕੀਤਾ ਜਿੱਤ ਦਾ ਸਰਟੀਫਿਕੇਟ
. . .  1 day ago
ਸੰਗਰੂਰ, 26 ਜੂਨ (ਦਮਨਜੀਤ ਸਿੰਘ) - ਸੰਗਰੂਰ ਲੋਕ ਸਭਾ ਜ਼ਿਮਨੀ ਚੋਣ 'ਚ ਜਿੱਤ ਪ੍ਰਾਪਤ ਕਰਨ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਉਮੀਦਵਾਰ ਸਿਮਰਜੀਤ ਸਿੰਘ ਮਾਨ ਨੇ ਜਿੱਤ ਦਾ ਸਰਟੀਫਿਕੇਟ...
ਸਿਮਰਨਜੀਤ ਸਿੰਘ ਮਾਨ ਦੀ ਜਿੱਤ 'ਤੇ ਇਲਾਕੇ 'ਚ ਖੁਸ਼ੀ ਦਾ ਮਾਹੌਲ
. . .  1 day ago
ਤਪਾ ਮੰਡੀ, 26 ਜੂਨ (ਪ੍ਰਵੀਨ ਗਰਗ) - ਲੋਕ ਸਭਾ ਹਲਕਾ ਸੰਗਰੂਰ ਦੀ ਜ਼ਿਮਨੀ ਚੋਣ 'ਚ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਉਮੀਦਵਾਰ ਸ. ਸਿਮਰਨਜੀਤ ਸਿੰਘ ਮਾਨ ਦੀ ਜਿੱਤ ਦੀ ਖੁਸ਼ੀ 'ਚ ਸਮਰਥਕਾਂ ਨੇ ਪਟਾਕੇ ਚਲਾਏ।ਇਸ ਮੌਕੇ ਮਾਨ ਸਮਰਥਕਾਂ...
ਲੌਂਗੋਵਾਲ' ਚ ਸਿਮਰਨਜੀਤ ਸਿੰਘ ਮਾਨ ਦੀ ਜਿੱਤ 'ਤੇ ਵਰਕਰਾਂ ਵੱਲੋਂ ਖ਼ੁਸ਼ੀ ਚ' ਵੰਡੇ ਗਏ ਲੱਡੂ
. . .  1 day ago
ਲੌਂਗੋਵਾਲ, 26 ਜੂਨ (ਸ.ਸ.ਖੰਨਾ,ਵਿਨੋਦ) - ਮੁੱਖ ਮੰਤਰੀ ਭਗਵੰਤ ਮਾਨ ਦਾ ਗੜ੍ਹ ਮੰਨੇ ਜਾਂਦੇ ਲੋਕ ਸਭਾ ਹਲਕਾ ਸੰਗਰੂਰ ਦੀ ਜ਼ਿਮਨੀ ਚੋਣ 'ਚ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਉਮੀਦਵਾਰ ਸਿਮਰਨਜੀਤ ਸਿੰਘ ਮਾਨ ਨੂੰ ਮਿਲੀ ਜਿੱਤ ਦੀ ਖ਼ੁਸ਼ੀ ਵਿੱਚ ਲੌਂਗੋਵਾਲ ਦੇ ਨੌਜਵਾਨਾਂ ਵਲੋਂ...
ਫਗਵਾੜਾ ਦੇ ਪਿੰਡ ਪੰਡਵਾ ਵਿਖੇ ਫਾਇਰਿੰਗ
. . .  1 day ago
ਫਗਵਾੜਾ,26 ਜੂਨ (ਹਰਜੋਤ ਸਿੰਘ ਚਾਨਾ)- ਬੀਤੀ ਰਾਤ ਇੱਥੋਂ ਦੇ ਨਜ਼ਦੀਕੀ ਪਿੰਡ ਪੰਡਵਾਂ ਵਿਖੇ ਕੁਝ ਵਿਅਕਤੀਆਂ ਵੱਲੋਂ ਪਿੰਡ ਦੇ ਹੀ ਇਕ ਵਿਅਕਤੀ ਉੱਤੇ ਫਾਇਰਿੰਗ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੀੜਤ ਜਿੰਦਰਪਾਲ ਨੇ ਦੱਸਿਆ ਕਿ ਉਨ੍ਹਾਂ ਦਾ ਮਕਾਨ ਬਣ ਰਿਹਾ ਹੈ ਤੇ ਉਨ੍ਹਾਂ ਦੇ ਪਰਿਵਾਰਕ...
ਪਰਮਿੰਦਰ ਸਿੰਘ ਢੀਡਸਾ ਨੇ ਸਿਮਰਨਜੀਤ ਸਿੰਘ ਮਾਨ ਨੂੰ ਦਿੱਤੀ ਵਧਾਈ
. . .  1 day ago
ਚੰਡੀਗੜ੍ਹ, 26 ਜੂਨ- ਪਰਮਿੰਦਰ ਸਿੰਘ ਢੀਡਸਾ ਨੇ ਸਿਮਰਨਜੀਤ ਸਿੰਘ ਮਾਨ ਨੂੰ ਦਿੱਤੀ ਵਧਾਈ
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 2 ਅੱਸੂ ਸੰਮਤ 553

ਅੰਮ੍ਰਿਤਸਰ / ਦਿਹਾਤੀ

ਅਜਨਾਲਾ ਤੇ ਲੋਪੋਕੇ ਤਹਿਸੀਲਾਂ ਦੇ ਨੰਬਰਦਾਰਾਂ ਦਾ ਕੈਪਟਨ ਸਰਕਾਰ ਵਿਰੁੱਧ ਰੋਸ ਇਜਲਾਸ 19 ਨੂੰ

ਅਜਨਾਲਾ, 16 ਸਤੰਬਰ (ਐਸ. ਪ੍ਰਸ਼ੋਤਮ)-ਅੱਜ ਇਥੇ ਇਕ ਨਿੱਜੀ ਪੈਲੇਸ ਵਿਖੇ ਪੰਜਾਬ ਨੰਬਰਦਾਰ ਯੂਨੀਅਨ ਸਮਰਾ ਦੇ ਤਹਿਸੀਲ ਅਜਨਾਲਾ ਪ੍ਰਧਾਨ ਕਵਲਜੀਤ ਸਿੰਘ ਨਿੱਜਰ ਤੇ ਤਹਿਸੀਲ ਲੋਪੋਕੇ ਆਗੂ ਪਰਮਜੀਤ ਸਿੰਘ ਕਾਵੇਂ ਦੀ ਸਾਂਝੀ ਪ੍ਰਧਾਨਗੀ ਹੇਠ ਇਨ੍ਹਾਂ ਦੋਹਾਂ ਤਹਿਸੀਲਾਂ ...

ਪੂਰੀ ਖ਼ਬਰ »

ਚੋਣਾਂ 'ਚ ਅਕਾਲੀ-ਬਸਪਾ ਸਰਕਾਰ ਬਣਾਉਣ 'ਚ ਐੱਸ. ਸੀ. ਭਾਈਚਾਰੇ ਦਾ ਅਹਿਮ ਰੋਲ ਹੋਵੇਗਾ-ਰਾਜਾ

ਚਵਿੰਡਾ ਦੇਵੀ, 16 ਸਤੰਬਰ (ਸਤਪਾਲ ਸਿੰਘ ਢੱਡੇ)-ਪੰਜਾਬ 'ਚ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਨੇ ਪੰਜ ਸਾਲਾਂ 'ਚ ਲੋਕਾਂ ਨੂੰ ਕੋਈ ਸਹੂਲਤ ਦੇਣ ਦੀ ਬਜਾਏ ਸਗੋਂ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਵਲੋਂ ਦਿੱਤੀਆਂ ਗਈਆਂ ਸਹੂਲਤਾਂ ਖੋਹ ਲਈਆਂ ਹਨ | ਇਨ੍ਹਾਂ ...

ਪੂਰੀ ਖ਼ਬਰ »

ਸੇਂਟ ਸੋਲਜ਼ਰ ਇਲੀਟ ਕਾਨਵੈਂਟ ਸਕੂਲ ਵਿਖੇ ਸਿਖਲਾਈ ਕੈਂਪ

ਮਜੀਠਾ, 16 ਸਤੰਬਰ (ਮਨਿੰਦਰ ਸਿੰਘ ਸੋਖੀ)-ਭਾਰਤ ਸਰਕਾਰ ਵਲੋਂ ਨਵੰਬਰ 2021 'ਚ ਹੋਣ ਵਾਲੇ ਰਾਸ਼ਟਰੀ ਅਚੀਵਮੈਂਟ ਸਰਵੇ 2021 ਦੀ ਤਿਆਰੀ ਵਾਸਤੇ ਸਿੱਖਿਆ ਵਿਭਾਗ ਦੇ ਬਲਾਕ ਮਜੀਠਾ ਇੱਕ ਦੇ ਸਮੂਹ ਪ੍ਰਾਈਵੇਟ ਸਕੂਲਾਂ ਦੇ ਅਧਿਆਪਕਾਂ ਦਾ 13 ਸਤੰਬਰ ਤੋਂ ਸ਼ੁਰੂ ਹੋਇਆ ਤਿੰਨ ਰੋਜ਼ਾ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਗੋਬਿੰਦ ਪਬਲਿਕ ਸਕੂਲ ਸੈਦੋਲੇਲ੍ਹ ਅੱਡਾ ਖਜਾਲਾ ਨੂੰ ਰਾਜ ਪੱਧਰੀ ਬੈੱਸਟ ਸਕੂਲ ਦਾ ਪੁਰਸਕਾਰ ਮਿਲਿਆ

ਤਰਸਿੱਕਾ, 16 ਸਤੰਬਰ (ਅਤਰ ਸਿੰਘ ਤਰਸਿੱਕਾ)-ਬਲਾਕ ਤਰਸਿੱਕਾ ਤੇ ਇਲਾਕੇ ਦੀ ਨਾਮਵਰ ਵਿਦਿਅਕ ਸੰਸਥਾ ਸ੍ਰੀ ਗੁਰੂ ਹਰਿਗੋਬਿੰਦ ਸੀ: ਸੈਕੰ: ਪਬਲਿਕ ਸਕੂਲ ਸੈਦੋਲੇਲ੍ਹ ਅੱਡਾ ਖਜਾਲਾ ਨੂੰ ਰਾਜ ਪੱਧਰੀ ਬੈਸਟ ਸਕੂਲ ਅਕੈਡਮਿਕ ਪ੍ਰਫਾਰਮੈਂਸ (ਰੂਰਲ) ਪੁਰਸਕਾਰ ਨਾਲ ...

ਪੂਰੀ ਖ਼ਬਰ »

ਬਾਬਾ ਪ੍ਰੀਤਮ ਸਿੰਘ ਤਰਸਿੱਕਾ ਦੀ ਬਰਸੀ 19 ਨੂੰ

ਤਰਸਿੱਕਾ, 16 ਸਤੰਬਰ (ਅਤਰ ਸਿੰਘ ਤਰਸਿੱਕਾ)-ਸਚਖੰਡ ਵਾਸੀ ਸੰਤ ਬਾਬਾ ਪ੍ਰੀਤਮ ਸਿੰਘ ਤਰਸਿੱਕਾ ਜੀ ਦੀ ਸਾਲਾਨਾ ਬਰਸੀ 19 ਸਤੰਬਰ ਐਤਵਾਰ ਨੂੰ ਗੁਰਦੁਆਰਾ ਡੇਰਾ ਭਗਤਾਂ ਤਰਸਿੱਕਾ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਜਾ ਰਹੀ ਹੈ | ਬਾਬਾ ਗੁਰਦੇਵ ਸਿੰਘ ਮੁੱਖ ਸੇਵਾਦਾਰ ...

ਪੂਰੀ ਖ਼ਬਰ »

ਮਾਂ ਚਿੰਤਪੁਰਨੀ ਧਾਮ ਲੰਗਰ ਕਮੇਟੀ ਨੇ ਰਾਧਾ ਅਸ਼ਟਮੀ ਮਨਾਈ

ਜੰਡਿਆਲਾ ਗੁਰੂ, 16 ਸਤੰਬਰ (ਪ੍ਰਮਿੰਦਰ ਸਿੰਘ ਜੋਸਨ)-ਜੰਡਿਆਲਾ ਗੁਰੂ ਵਾਸੀਆਂ ਦੇ ਸਹਿਯੋਗ ਸਦਕਾ ਮਾਂ ਚਿੰਤਪੁਰਨੀ ਧਾਮ ਲੰਗਰ ਕਮੇਟੀ ਜੰਡਿਆਲਾ ਗੁਰੂ ਵਲੋਂ ਜੰਡਿਆਲਾ ਗੁਰੂ ਦੇ ਪ੍ਰਸਿੱਧ ਸ੍ਰੀ ਰਘੂਨਾਥ ਮੰਦਰ ਡਾਲੀਆਣਾ, ਸਰਾਂ ਰੋਡ ਵਿਖੇ ਸ਼੍ਰੀ ਰਾਧਾ ਰਾਣੀ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਦੀ ਮੀਟਿੰਗ

ਲੋਪੋਕੇ, 16 ਸਤੰਬਰ (ਗੁਰਵਿੰਦਰ ਸਿੰਘ ਕਲਸੀ)-ਸ਼੍ਰੋਮਣੀ ਅਕਾਲੀ ਦਲ ਦੇ ਜੁਝਾਰੂ ਵਰਕਰਾਂ ਦੀ ਮੀਟਿੰਗ ਸਰਕਲ ਪ੍ਰਧਾਨ ਸਰਬਜੀਤ ਸਿੰਘ ਲੋਧੀਗੁੱਜਰ ਦੀ ਅਗਵਾਈ ਹੇਠ ਕਸਬਾ ਲੋਪੋਕੇ ਵਿਖੇ ਹੋਈ | ਮੀਟਿੰਗ 'ਚ ਅਕਾਲੀ ਦਲ ਦੀ ਚੜ੍ਹਦੀ ਕਲਾ ਲਈ ਵਿਚਾਰ ਵਟਾਂਦਰਾ ਕੀਤਾ ਗਿਆ | ...

ਪੂਰੀ ਖ਼ਬਰ »

ਵਿਧਾਨ ਸਭਾ ਹਲਕਾ ਅਜਨਾਲਾ ਤੋਂ ਬੋਨੀ ਅਜਨਾਲਾ ਸ਼ਾਨਦਾਰ ਜਿੱਤ ਪ੍ਰਾਪਤ ਕਰਨਗੇ- ਜਥੇਦਾਰ ਸੂਫੀਆ

ਗੱਗੋਮਾਹਲ, 16 ਸਤੰਬਰ (ਬਲਵਿੰਦਰ ਸਿੰਘ ਸੰਧੂ)-ਸ਼੍ਰੋਮਣੀ ਅਕਾਲੀ ਦਲ ਦੇ 13 ਨੁਕਾਤੀ ਪ੍ਰੋਗਰਾਮ ਪ੍ਰਤੀ ਆਮ ਵੋਟਰਾਂ ਨੂੰ ਜਾਣੂ ਕਰਾਉਣ ਤੇ ਉਨ੍ਹਾਂ ਨੂੰ ਸ਼੍ਰੋਮਣੀ ਅਕਾਲੀ ਦਲ ਬਾਦਲ ਪ੍ਰਤੀ ਲਾਮਬੰਦ ਕਰਨ ਹਿੱਤ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ...

ਪੂਰੀ ਖ਼ਬਰ »

ਨੰਬਰਦਾਰ ਬਸ਼ੰਬਰਪੁਰਾ ਨੂੰ ਸਦਮਾ-ਪਤਨੀ ਦਾ ਦਿਹਾਂਤ

ਮਾਨਾਂਵਾਲਾ, 16 ਸਤੰਬਰ (ਗੁਰਦੀਪ ਸਿੰਘ ਨਾਗੀ)-ਵਿਧਾਨ ਸਭਾ ਹਲਕਾ ਅਟਾਰੀ ਦੇ ਸੀਨੀਅਰ ਅਕਾਲੀ ਆਗੂ ਤੇ ਨੰਬਰਦਾਰ ਨਵਤੇਜ ਸਿੰਘ ਬਸ਼ੰਬਰਪਰਾ ਨੂੰ ਉਸ ਵੇਲੇ ਗਹਿਰਾ ਸਦਮਾ ਲੱਗਾ, ਜਦੋਂ ਉਨ੍ਹਾਂ ਦੀ ਧਰਮਪਤਨੀ ਸ੍ਰੀਮਤੀ ਰਾਜਵਿੰਦਰ ਕੌਰ ਕੁੱਝ ਦਿਨ ਬੀਮਾਰ ਰਹਿਣ ਮਗਰੋਂ ...

ਪੂਰੀ ਖ਼ਬਰ »

'ਆਪ' ਵਲੋਂ ਗਠਿਤ ਕਮੇਟੀ ਕੈਪਟਨ ਸਰਕਾਰ ਦੇ ਚੋਣ ਵਾਅਦਿਆਂ ਨੂੰ ਪੂਰੇ ਕਰਨ ਦੇ ਦਾਅਵਿਆਂ ਦੀ ਕਰੇਗੀ ਜਾਂਚ -ਧਾਲੀਵਾਲ

ਅਜਨਾਲਾ, 16 ਸਤੰਬਰ (ਐਸ. ਪ੍ਰਸ਼ੋਤਮ)-ਅੱਜ ਸਰਹੱਦੀ ਪਿੰਡਾਂ ਬਲੜਵਾਲ ਤੇ ਕੱਚਾ ਡੱਲਾ ਵਿਖੇ ਆਮ ਆਦਮੀ ਪਾਰਟੀ ਵਲੋਂ ਕਰਵਾਈਆਂ ਗਈਆਂ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ 'ਆਪ' ਹਲਕਾ ਇੰਚਾਰਜ ਤੇ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਕੁਲਦੀਪ ਸਿੰਘ ਧਾਲੀਵਾਲ ਨੇ ਐਲਾਨ ਕੀਤਾ ਕਿ ਕੈਪਟਨ ਸਰਕਾਰ ਤੇ ਪੰਜਾਬ ਕਾਂਗਰਸ ਵਲੋਂ ਸਾਲ 2017 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਜਾਰੀ ਕੀਤੇ ਗਏ 129 ਸਫਿਆਂ ਵਾਲੇ ਚੋਣ ਵਾਅਦਿਆਂ ਵਾਲੇ ਮਨੋਰਥ ਪੱਤਰ ਦੇ ਚੋਣ ਵਾਅਦਿਆਂ ਨੂੰ ਰਿਕਾਰਡ ਤੋੜ 92 ਫੀਸਦੀ ਪੂਰੇ ਕਰਨ ਦੇ ਠੋਕੇ ਜਾ ਰਹੇ ਦਾਅਵਿਆਂ ਦੀ ਪੋਲ ਖੋਲ੍ਹਣ ਲਈ ਆਮ ਆਦਮੀ ਪਾਰਟੀ ਨੇ ਇਕ ਜਾਂਚ ਕਮੇਟੀ ਬਣਾਉਣ ਦਾ ਫ਼ੈਸਲਾ ਲਿਆ ਹੈ ਤੇ ਇਸ ਜਾਂਚ ਰਿਪੋਰਟ ਨੂੰ ਜਨਤਕ ਕਰਨ ਤੋਂ ਇਲਾਵਾ ਕੈਪਟਨ ਸਰਕਾਰ ਦੀਆਂ ਚੋਣ ਵਾਅਦਾ ਖ਼ਿਲਾਫ਼ੀਆਂ ਵਿਰੁੱਧ ਘਰ ਘਰ ਦਸਤਕ ਦੇ ਕੇ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ | ਇਨ੍ਹਾਂ ਮੀਟਿੰਗਾਂ 'ਚ ਸੈਂਕੜੇ ਸਰਹੱਦੀ ਨੌਜਵਾਨਾਂ ਵਲੋਂ ਰਵਾਇਤੀ ਪਾਰਟੀਆਂ ਨੂੰ ਛੱਡ ਕੇ ਆਪ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ | ਸਮਰਥਨ ਦੇਣ ਵਾਲੇ ਨੌਜਵਾਨਾਂ ਨੂੰ ਧਾਲੀਵਾਲ ਨੇ ਸਨਮਾਨਿਤ ਕੀਤਾ | ਇਸ ਮੌਕੇ ਸਰਬਜੀਤ ਸਿੰਘ ਬਲਵਾਲ, ਡਾ: ਬਲਦੇਵ ਸਿੰਘ ਖਾਨੋਵਾਲ, ਸੋਨੂੰ ਬਿੱਲਾ, ਰਜਿੰਦਰ ਸਿੰਘ ਵਿਰਕ, ਡਾ: ਪ੍ਰੇਮ ਸਿੰਘ, ਕੁਲਦੀਪ ਸਿੰਘ ਬਲੜਵਾਲ, ਬਲਬੀਰ ਸਿੰਘ ਰਾਏਪੁਰ ਕਲਾਂ, ਗਗਨਦੀਪ ਸਿੰਘ ਛੀਨਾ, ਜਸਪਿੰਦਰ ਸਿੰਘ ਛੀਨਾ, ਡਾ: ਲੱਖਾ ਸਿੰਘ ਬਰਲਾਸ, ਡਾ: ਪਰਮਜੀਤ ਸਿੰਘ ਡੱਲਾ, ਜਰਨੈਲ ਸਿੰਘ ਡੱਲਾ, ਕਸ਼ਮੀਰ ਸਿੰਘ ਬਲੜਵਾਲ, ਮੁਖਤਾਰ ਸਿੰਘ ਬਲੜਵਾਲ, ਪ੍ਰੇਮ ਸਿੰਘ, ਜਸਪਾਲ ਸਿੰਘ ਰੋਸ਼ਨ ਸਿੰਘ, ਜਗਤਾਰ ਸਿੰਘ ਆਦਿ ਮੌਜੂਦ ਸਨ |

ਖ਼ਬਰ ਸ਼ੇਅਰ ਕਰੋ

 

ਮੈਡੀਕਲ ਪ੍ਰੈਕਟੀਸ਼ੀਨਰ ਐਸੋਸੀਏਸ਼ਨ ਵਲੋਂ ਰੋਸ ਵਿਖਾਵਾ

ਬਾਬਾ ਬਕਾਲਾ ਸਾਹਿਬ, 16 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਬਾਬਾ ਬਕਾਲਾ ਸਾਹਿਬ ਵਿਖੇ ਮੈਡੀਕਲ ਪ੍ਰੈਕਟੀਸ਼ੀਨਰ ਐਸੋਸੀਏਸ਼ਨ ਵਲੋਂ ਬਲਾਕ ਪ੍ਰਧਾਨ ਡਾ: ਮਲਕੀਤ ਸਿੰਘ ਰੰਧਾਵਾ ਦੀ ਪ੍ਰਧਾਨਗੀ ਹੇੇਠ ਹੱਕੀ ਮੰਗਾਂ ਨੂੰ ਲੈਕੇ ਰੋਸ ਵਿਖਾਵਾ ਕੀਤਾ ਗਿਆ | ...

ਪੂਰੀ ਖ਼ਬਰ »

ਰੰਧਾਵਾ ਪਰਿਵਾਰ ਨੂੰ ਸਦਮਾ ਮਾਤਾ ਦਾ ਦਿਹਾਂਤ

ਗੱਗੋਮਾਹਲ, 16 ਸਤੰਬਰ (ਬਲਵਿੰਦਰ ਸਿੰਘ ਸੰਧੂ)-ਗੁਰਦੁਆਰਾ ਬਾਬਾ ਬੁੱਢਾ ਸਾਹਿਬ ਜੀ ਦੇ ਮੀਤ ਮੈਨੇਜਰ ਹਰਪ੍ਰੀਤ ਸਿੰਘ ਰੰਧਾਵਾ ਨੂੰ ਉਦੋਂ ਗਹਿਰਾ ਸਦਮਾ ਪੁੱਜਾ ਜਦੋਂ ਉਨ੍ਹਾਂ ਦੇ ਮਾਤਾ ਸਤਨਾਮ ਕੌਰ ਦਾ ਦਿਹਾਂਤ ਹੋ ਗਿਆ | ਇਸ ਦੁੱਖ ਦੀ ਘੜੀ ਵਿਚ ਇਲਾਕੇ ਭਰ ਦੀਆਂ ...

ਪੂਰੀ ਖ਼ਬਰ »

ਸਠਿਆਲਾ 'ਚ ਜੋੜ ਮੇਲਾ 18 ਨੂੰ

ਸਠਿਆਲਾ, 16 ਸਤੰਬਰ (ਸਫਰੀ)-ਸੰਤ ਬਾਬਾ ਗੋਬਿੰਦ ਤੇ ਸੰਤ ਬਾਬਾ ਡੋਡੀ ਦੀ ਯਾਦ 'ਚ ਸਾਲਾਨਾ ਜੋੜ ਮੇਲਾ ਨਿਰਮਲ ਕੁਟੀਆ ਸਠਿਆਲਾ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ | ਇਸ ਬਾਰੇ ਨਿਰਮਲ ਕੁਟੀਆ ਸਠਿਆਲਾ ਦੇ ਮੁੱਖ ਸੇਵਾਦਾਰ ਬਾਬਾ ਪਲਵਿੰਦਰ ਸਿੰਘ ਤੇ ਗਿਆਨੀ ...

ਪੂਰੀ ਖ਼ਬਰ »

ਮਲਕੀਅਤ ਸਿੰਘ ਏ. ਆਰ. 2022 'ਚ ਵੱਡੀ ਜਿੱਤ ਪ੍ਰਾਪਤ ਕਰਨਗੇ -ਜਥੇ: ਕਪੂਲਾ

ਚੌਕ ਮਹਿਤਾ, 16 ਸਤੰਬਰ (ਧਰਮਿੰਦਰ ਸਿੰਘ ਭੰਮਰਾ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਅਕਾਲੀ ਆਗੂ ਅਤੇ ਘੱਟ ਗਿਣਤੀਆਂ ਦਲਿਤ ਫਰੰਟ ਦੇ ਸਾਬਕਾ ਪ੍ਰਧਾਨ ਜਥੇਦਾਰ ਕੁਲਵੰਤ ਸਿੰਘ ਕਪੂਲਾ ਦੀ ਅਗਵਾਈ ਵਿੱਚ ਅੱਜ ਇੱਥੇ ਉਨ੍ਹਾਂ ਦੇ ਗ੍ਰਹਿ ਮਹਿਤਾ ਚੌਂਕ ਵਿਖੇ ਅਕਾਲੀ ...

ਪੂਰੀ ਖ਼ਬਰ »

ਬਾਬਾ ਬਕਾਲਾ ਸਾਹਿਬ ਵਿਖੇ ਦਿਨ ਦਿਹਾੜੇ ਘਰ 'ਚ ਚੋਰੀ

ਬਾਬਾ ਬਕਾਲਾ ਸਾਹਿਬ, 16 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਇਤਿਹਾਸਕ ਨਗਰ ਬਾਬਾ ਬਕਾਲਾ ਸਾਹਿਬ ਵਿਖੇ ਸਥਿਤ ਲੇਡੀਜ਼ ਰੋਡ ਵਿਖੇ ਚੋਰਾਂ ਵਲੋਂ ਦਿਨ ਦਿਹਾੜੇ ਇਕ ਵੱਡੀ ਵਾਰਦਾਤ ਨੂੰ ਅੰਜਾਮ ਦਿੰਦਿਆਂ ਇਕ ਘਰ 'ਚੋਂ ਗਹਿਣੇ, ਨਗਦੀ ਚੋਰੀ ਕਰਨ ਦਾ ਸਮਾਚਾਰ ਪ੍ਰਾਪਤ ...

ਪੂਰੀ ਖ਼ਬਰ »

ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਪ੍ਰਚਾਰ ਵੈਨ ਚਲਾਈ

ਮਜੀਠਾ, 16 ਸਤੰਬਰ (ਮਨਿੰਦਰ ਸਿੰਘ ਸੋਖੀ)-ਮੁੱਖ ਖੇਤੀਬਾੜੀ ਅਫ਼ਸਰ ਡਾ: ਕੁਲਜੀਤ ਸਿੰਘ ਸੈਣੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਖੇਤੀਬਾੜੀ ਅਫ਼ਸਰ ਡਾ: ਹਰਸ਼ਰਨਜੀਤ ਸਿੰਘ ਦੀ ਰਹਿਨੁਮਾਈ ਹੇਠ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਪ੍ਰਚਾਰ ਵੈਨ ਚਲਾਈ ਗਈ | ਵੈਨ ਨੂੰ ਹਰੀ ...

ਪੂਰੀ ਖ਼ਬਰ »

ਦਿਹਾਤੀ ਇਲਾਕਿਆਂ 'ਚ ਕੋਰੋਨਾ ਵੈਕਸੀਨ ਲਗਵਾਉਣ ਲਈ ਲੋਕ ਹੋਏ ਖੱਜਲ-ਖੁਆਰ ਅੱਕੇ ਲੋਕਾਂ ਵਲੋਂ ਐੱਸ.ਐੱਮ.ਓ. ਖ਼ਿਲਾਫ ਨਾਅਰੇਬਾਜ਼ੀ

ਜੈਂਤੀਪੁਰ, 16 ਸਤੰਬਰ (ਭੁਪਿੰਦਰ ਸਿੰਘ ਗਿੱਲ)-ਕੋਰੋਨਾ ਮਹਾਂਮਾਰੀ ਤੋਂ ਬਚਾਅ ਲਈ ਸਿਹਤ ਵਿਭਾਗ ਦੇ ਪ੍ਰਬੰਧ ਦਿਹਾਤੀ ਇਲਾਕਿਆਂ 'ਚ ਚਰਚਾ ਦਾ ਵਿਸ਼ਾ ਬਣੇ ਹੋਏ ਹਨ ਤੇ ਲੋਕਾਂ ਨੂੰ ਕੋਰੋਨਾ ਵੈਕਸੀਨ ਲਗਵਾਉਣ ਲਈ ਖੱਜਲ-ਖੁਆਰ ਕੀਤਾ ਜਾ ਰਿਹਾ ਹੈ | ਇਸੇ ਤਰ੍ਹਾਂ ਦਾ ...

ਪੂਰੀ ਖ਼ਬਰ »

ਪਿੰ੍ਰਸੀਪਲ ਰੰਧਾਵਾ ਨੇ ਆਪ ਦੇ ਅਹੁਦਿਆਂ ਤੋਂ ਦਿੱਤਾ ਅਸਤੀਫਾ

ਮਜੀਠਾ, 16 ਸਤੰਬਰ (ਸਹਿਮੀ)-ਆਮ ਆਦਮੀ ਪਾਰਟੀ ਦੇ ਐਕਸ ਕਰਮਚਾਰੀ ਵਿੰਗ ਪੰਜਾਬ ਜ਼ਿਲ੍ਹਾ ਅੰਮਿ੍ਤਸਰ ਦੇ ਜਾਇੰਟ ਸਕੱਤਰ ਪਿ੍ੰਸੀਪਲ ਗੁਰਦੀਪ ਸਿੰਘ ਰੰਧਾਵਾ ਵਲੋਂ ਭੇਜੇ ਗਏ ਲਿਖਤੀ ਪ੍ਰੈਸ ਬਿਆਨ ਰਾਹੀਂ ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਕਨਵੀਨਰ ਤੇ ਦਿੱਲੀ ਦੇ ...

ਪੂਰੀ ਖ਼ਬਰ »

ਪੈਨਸ਼ਨ ਐਸੋਸੀਏਸ਼ਨ ਦੀ ਸਰਬਸੰਮਤੀ ਨਾਲ ਚੋਣ ਰਾਮ ਲੁਭਾਇਆ ਚੌਥੀ ਵਾਰ ਬਣੇ ਫਿਰ ਪ੍ਰਧਾਨ

ਮਜੀਠਾ, 16 ਸਤੰਬਰ (ਜਗਤਾਰ ਸਿੰਘ ਸਹਿਮੀ)-ਪੈਨਸ਼ਨ ਐਸੋਸੀਏਸ਼ਨ ਸੂਬਾ ਕਮੇਟੀ ਦੇ ਸੱਦੇ 'ਤੇ ਜਿਥੇ ਸਮੁੱਚੇ ਪੰਜਾਬ ਵਿਚ ਡਵੀਜ਼ਨ ਪੱਧਰ ਦੀਆਂ ਚੋਣਾਂ ਹੋ ਰਹੀਆਂ ਹਨ, ਉਥੇ ਸਬ ਅਰਬਨ ਮੰਡਲ ਅੰਮਿ੍ਤਸਰ ਦੀ ਚੋਣ ਸਬ ਅਰਬਨ ਸਰਕਲ ਅੰਮਿ੍ਤਸਰ ਸਰਕਲ ਆਗੂਆਂ ਦੀ ਹਾਜ਼ਰੀ 'ਚ ...

ਪੂਰੀ ਖ਼ਬਰ »

ਬਾਬਾ ਸ੍ਰੀਚੰਦ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਸਮਾਗਮ

ਜਗਦੇਵ ਕਲਾਂ, 16 ਸਤੰਬਰ (ਸ਼ਰਨਜੀਤ ਸਿੰਘ ਗਿੱਲ)-ਬਾਬਾ ਸ੍ਰੀ ਚੰਦ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰਮਿਤ ਸਮਾਗਮ ਪਿੰਡ ਲਸ਼ਕਰੀ ਨੰਗਲ ਵਿਖੇ ਸਮੂਹ ਸੰਗਤਾਂ ਦੇ ਸਹਿਯੋਗ ਸਦਕਾ ਭਾਈ ਗੁਰਵਿੰਦਰ ਸਿੰਘ ਲਸ਼ਕਰੀ ਨੰਗਲ ਦੀ ਅਗਾਵਈ ਹੇਠ ਬੜੀ ਸ਼ਰਧਾ ਭਾਵਨਾ ਨਾਲ ...

ਪੂਰੀ ਖ਼ਬਰ »

ਸੇਕਰਡ ਲਾਈਟ ਸਕੂਲ ਫ਼ਤਹਿਪੁਰ ਰਾਜਪੂਤਾਂ ਨੂੰ 'ਡਾਇਨਾਮਿਕ ਪਿ੍ੰ:' ਤੇ 'ਬੈਸਟ ਸਕੂਲ' ਦਾ ਪੁਰਸਕਾਰ ਮਿਲਿਆ

ਨਵਾਂ ਪਿੰਡ, 16 ਸਤੰਬਰ (ਜਸਪਾਲ ਸਿੰਘ)-ਹਾਲ ਹੀ 'ਚ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ, ਐਫ. ਏ. ਪੀ. (ਫੈਡਰੇਸ਼ਨ ਆਫ਼ ਪ੍ਰਵਾਈਟ ਸਕੂਲ) ਤੇ ਐਸੋਸੀਏਸ਼ਨ ਆਫ਼ ਪੰਜਾਬ ਵਲੋਂ ਚੰਡੀਗੜ੍ਹ ਯੂਨੀਵਰਸਿਟੀ ਵਿਖੇ ਕਰਵਾਏ ਗਏ ਪਹਿਲੇ ਰਾਜ ਪੱਧਰੀ ਸਕੂਲ ਐਵਾਰਡ ਸਮਾਗਮ 'ਚ ਸੈਕਰਡ ...

ਪੂਰੀ ਖ਼ਬਰ »

ਫੇਰੂਮਾਨ ਕਾਲਜ 'ਚ ਵਿਦਿਆਰਥਣਾਂ ਵਲੋਂ ਐਨ.ਸੀ.ਸੀ. 'ਚ ਦਾਖ਼ਲਾ ਲੈਣ ਲਈ ਉਤਸ਼ਾਹ

ਰਈਆ, 16 ਸਤੰਬਰ (ਸ਼ਰਨਬੀਰ ਸਿੰਘ ਕੰਗ)-ਸ਼ਹੀਦ ਦਰਸ਼ਨ ਸਿੰਘ ਫੇਰੂਮਾਨ ਮੈਮੋਰੀਅਲ ਕਾਲਜ ਫਾਰ ਵੁਮੈਨ ਰਈਆ ਵਿਖੇ ਕਾਲਜ ਦੇ ਐੱਨ.ਸੀ.ਸੀ. ਵਿਭਾਗ ਵਿਚ ਪਿ੍ੰਸੀਪਲ ਮੈਡਮ ਸ੍ਰੀਮਤੀ ਅਰਵਿੰਦ ਸੈਣੀ ਤੇ 1 ਪੰਜਾਬ ਗਰਲਜ਼ ਬਟਾਲੀਅਨ ਐੱਨ.ਸੀ.ਸੀ.ਕਮਾਂਡਿੰਗ ਅਫ਼ਸਰ ਕਰਨਲ ...

ਪੂਰੀ ਖ਼ਬਰ »

ਜਬਰ ਜਨਾਹ ਮਾਮਲੇ 'ਚ 2 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

ਅਜਨਾਲਾ, 16 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਥਾਣਾ ਭਿੰਡੀ ਸੈਦਾਂ ਅਧੀਨ ਆਉਂਦੇ ਸਰਹੱਦੀ ਪਿੰਡ ਦੀ ਰਹਿਣ ਵਾਲੀ ਇੱਕ ਔਰਤ ਨਾਲ ਸਵੇਰ ਸਮੇਂ ਸੈਰ ਕਰਦਿਆਂ ਜਬਰ ਜਨਾਹ ਕਰਨ ਦੇ ਮਾਮਲੇ 'ਚ ਥਾਣਾ ਭਿੰਡੀ ਸੈਦਾਂ ਦੀ ਪੁਲਿਸ ਵਲੋਂ 2 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ਼ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਵਲੋਂ ਜਾਗਰੂਕਤਾ ਪ੍ਰਚਾਰ ਵੈਨ ਰਵਾਨਾ

ਬਾਬਾ ਬਕਾਲਾ ਸਾਹਿਬ, 16 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਐਗਰੀਕਲਚਰ ਟੈਕਨਾਲੌਜੀ ਮੈਨੇਜਮੈਂਟ ਏਜੰਸੀ (ਆਤਮਾ) ਤਹਿਤ ਮੁੱਖ ਖੇਤੀਬਾੜੀ ਅਫ਼ਸਰ ਕੁਲਜੀਤ ਸਿੰਘ ਸੈਣੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਬਲਾਕ ਦੇ ਪਿੰਡਾਂ 'ਚ ਪਰਾਲੀ ਦੀ ਸਾਂਭ ਸੰਭਾਲ ...

ਪੂਰੀ ਖ਼ਬਰ »

ਫੈੱਡਰੇਸ਼ਨ (ਬਿੱਟੂੁ ਗਰੁੱਪ) ਵਲੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਈ ਬੇਅਦਬੀ ਦੀ ਨਿੰਦਾ

ਖ਼ਾਸਾ, 16 ਸਤੰਬਰ (ਗੁਰਨੇਕ ਸਿੰਘ ਪੰਨੂ)-ਸ੍ਰੀ ਅਨੰਦਪੁਰ ਸਾਹਿਬ (ਤਖ਼ਤ ਸ੍ਰ੍ਰੀ ਕੇਸਗੜ੍ਹ ਸਾਹਿਬ) ਵਿਖੇ ਬੀਤੇ ਕੱਲ੍ਹ ਵਾਪਰੀ ਘਟਨਾ ਨਾਲ ਸਿੱਖ ਕੌਮ ਦੇ ਹਿਰਦੇ ਵਲੂੰਦਰੇ ਗਏ ਹਨ | ਇਸ ਸਬੰਧੀ ਵਿਚਾਰ ਕਰਦਿਆਂ ਸਿੱਖ ਫੈੱਡਰੇਸ਼ਨ ਆਫ ਪੰਜਾਬ ਦੇ ਪ੍ਰਧਾਨ ਗੁਰਜੀਤ ...

ਪੂਰੀ ਖ਼ਬਰ »

ਡੇਂਗੂ ਤੇ ਮਲੇਰੀਆ ਦੀ ਰੋਕਥਾਮ ਲਈ ਮੇਅਰ ਤੇ ਕਮਿਸ਼ਨਰ ਵਲੋਂ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਬੈਠਕ

ਅੰਮਿ੍ਤਸਰ, 16 ਸਤੰਬਰ (ਹਰਮਿੰਦਰ ਸਿੰਘ)-ਸ਼ਹਿਰ 'ਚ ਡੇਂਗੂ ਤੇ ਮਲੇਰੀਆ ਦੇ ਵੱਧ ਰਹੇ ਮਾਮਲਿਆਂ ਨੂੰ ਧਿਆਨ 'ਚ ਰੱਖਦੇ ਹੋਏ ਮੇਅਰ ਕਰਮਜੀਤ ਸਿੰਘ ਤੇ ਕਮਿਸ਼ਨਰ ਮਾਲਵਿੰਦਰ ਸਿੰਘ ਜੱਗੀ ਨੇ ਇਨ੍ਹਾਂ ਬਿਮਾਰੀਆਂ ਦੀ ਰੋਕਥਾਮ ਲਈ ਨਿਗਮ ਦੇ ਸਿਹਤ ਅਫ਼ਸਰਾਂ ਡਾ: ਸੌਰਭ ...

ਪੂਰੀ ਖ਼ਬਰ »

ਸੁਖਬੀਰ ਨੂੰ ਲੋਕਪੱਖੀ ਨੀਤੀਆਂ ਕਰਕੇ ਲੋਕਾਂ ਵਲੋਂ ਮਿਲ ਰਿਹਾ ਭਰਪੂਰ ਹੁੰਗਾਰਾ-ਤਲਬੀਰ ਗਿੱਲ

ਸੁਲਤਾਨਵਿੰਡ, 16 ਸਤੰਬਰ (ਗੁਰਨਾਮ ਸਿੰਘ ਬੁੱਟਰ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਲੋਕਪੱਖੀ ਨੀਤੀਆਂ ਕਰਕੇ ਲੋਕਾਂ ਵਲੋਂ ਭਰਪੂਰ ਹੁੰਗਾਰਾ ਦਿੱਤਾ ਜਾ ਰਿਹਾ ਹੈ | ਇਹ ਵਿਚਾਰ ਵਾਰਡ ਨੰਬਰ 35, ਪੱਤੀ ਬਲੌਲ, ਸੁਲਤਾਨਵਿੰਡ ਵਿਖੇ ਮੀਟਿੰਗ ਨੂੰ ...

ਪੂਰੀ ਖ਼ਬਰ »

ਡਾ: ਰਜੀਵ ਕੁਮਾਰ ਭਾਜਪਾ ਐਜੂਕੇਸ਼ਨ ਸੈੱਲ ਦਾ ਜ਼ਿਲ੍ਹਾ ਪ੍ਰਧਾਨ ਨਿਯੁਕਤ

ਛੇਹਰਟਾ, 16 ਸਤੰਬਰ (ਵਡਾਲੀ)-ਭਾਰਤੀ ਜਨਤਾ ਪਾਰਟੀ ਹਾਈਕਮਾਂਡ ਵਲੋਂ ਡਾ: ਰਜੀਵ ਕੁਮਾਰ ਨੂੰ ਐਜੂਕੇਸ਼ਨ ਸੈੱਲ ਦਾ ਜ਼ਿਲ੍ਹਾ ਪ੍ਰਧਾਨ ਅੰਮਿ੍ਤਸਰ ਨਿਯੁਕਤ ਕੀਤੇ ਜਾਣ 'ਤੇ ਉਨ੍ਹਾਂ ਪਾਰਟੀ ਹਾਈ ਕਮਾਂਡ ਤੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ, ਸੂਬਾ ਸੰਗਠਨ ਮੰਤਰੀ ਦਿਨੇਸ਼ ...

ਪੂਰੀ ਖ਼ਬਰ »

ਕਿਸਾਨ ਸੰਘਰਸ਼ ਕਮੇਟੀ ਦੀ ਪਿੰਡ ਵਣਚੜ੍ਹੀ 'ਚ 41 ਮੈਂਬਰੀ ਕਮੇਟੀ ਦਾ ਗਠਨ

ਮਾਨਾਂਵਾਲਾ, 16 ਸਤੰਬਰ (ਗੁਰਦੀਪ ਸਿੰਘ ਨਾਗੀ)-ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਪਿੰਡ ਵਨਚੜੀ 'ਚ ਕਿਸਾਨਾਂ ਦਾ ਵਿਸ਼ਾਲ ਇਕੱਠ ਗੁਰਜੰਟ ਸਿੰਘ ਦੀ ਪ੍ਰਧਾਨਗੀ ਹੇਠ ਹੋਇਆ, ਜਿਸ 'ਚ ਕਿਸਾਨ ਜਥੇਬੰਦੀ ਦੇ ਸੂਬਾ ਪ੍ਰਧਾਨ ਅਤੇ ਸੰਯੁਕਤ ਕਿਸਾਨ ਮੋਰਚੇ ਦੇ ਆਗੂ ...

ਪੂਰੀ ਖ਼ਬਰ »

ਗੁਰਸ਼ਰਨ ਛੀਨਾ ਦੇ ਯੂਥ ਅਕਾਲੀ ਦਲ ਜ਼ਿਲ੍ਹਾ ਦਿਹਾਤੀ ਦਾ ਪ੍ਰਧਾਨ ਬਣਨ 'ਤੇ ਖੁਸ਼ੀ ਦੀ ਲਹਿਰ

ਰਾਜਾਸਾਂਸੀ, 16 ਸਤੰਬਰ (ਹਰਦੀਪ ਸਿੰਘ ਖੀਵਾ)-ਐਸ. ਓ. ਆਈ ਮਾਝਾ ਜ਼ੋਨ ਦੇ ਸਾਬਕਾ ਪ੍ਰਧਾਨ ਗੁਰਸ਼ਰਨ ਸਿੰਘ ਛੀਨਾ ਵਲੋਂ ਅਕਾਲੀ ਦਲ ਬਾਦਲ ਪਾਰਟੀ 'ਚ ਮਿਹਨਤ ਤੇ ਇਮਾਨਦਾਰੀ ਨਾਲ ਨਿਭਾਈਆਂ ਸੇਵਾਵਾਂ ਨੂੰ ਮੁੱਖ ਰੱਖਦਿਆਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਬਿਕਰਮ ...

ਪੂਰੀ ਖ਼ਬਰ »

ਡੀ. ਏ. ਵੀ. ਪਬਲਿਕ ਸਕੂਲ ਵਲੋਂ ਹਿੰਦੀ ਦਿਵਸ ਮਨਾਇਆ

ਅੰਮਿ੍ਤਸਰ, 16 ਸਤੰਬਰ (ਰਾਜੇਸ਼ ਕੁਮਾਰ ਸ਼ਰਮਾ)-ਸਥਾਨਕ ਡੀ. ਏ. ਵੀ. ਪਬਲਿਕ ਸਕੂਲ ਲਾਰੰਸ ਰੋਡ 'ਚ ਹਿੰਦੀ ਦਿਵਸ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਅਧਿਆਪਕਾਂ ਵਲੋਂ ਵਿਸ਼ੇਸ਼ ਪ੍ਰਾਰਥਨਾ ਸਭਾ ਵਿਚ ਬੱਚਿਆਂ ਨੂੰ ਹਿੰਦੀ ਦੇ ਮਹੱਤਵ ਦੇ ਬਾਰੇ ਦੱਸਿਆ | ਪੰਜਾਬ ...

ਪੂਰੀ ਖ਼ਬਰ »

ਬਾਸਕਟਬਾਲ 'ਚ ਡੀ. ਏ. ਵੀ. ਕਾਲਜ ਦੀਆਂ ਖਿਡਾਰਨਾਂ ਦਾ ਸ਼ਾਨਦਾਰ ਪ੍ਰਦਸ਼ਰਨ

ਅੰਮਿ੍ਤਸਰ, 16 ਸਤੰਬਰ (ਰਾਜੇਸ਼ ਕੁਮਾਰ ਸ਼ਰਮਾ)-ਪਿਛਲੇ ਦਿਨੀ ਸੇਵ ਗਰਲ ਚਾਈਲਡ ਟੂਰਨਾਮੈਂਟ ਡੀ. ਏ. ਵੀ. ਸਪੋਰਟਸ ਕੰਪਲੈਕਸ 'ਚ ਕੀਤਾ ਗਿਆ | ਖੇਡ ਟੂਰਨਾਮੈਂਟ 'ਚ ਸੂਬੇ ਦੀਆਂ 10 ਤੋਂ ਵੱਧ ਟੀਮਾਂ ਨੇ ਹਿੱਸਾ ਲਿਆ | ਟੂਰਨਾਮੈਂਟ 'ਚ ਬਾਸਕਟਬਾਲ ਤੇ ਵਾਲੀਬਾਲ ਦੇ ਮੈਚ ਵੀ ...

ਪੂਰੀ ਖ਼ਬਰ »

ਬਾਬਾ ਸ੍ਰੀਚੰਦ ਜੀ ਦਾ ਪ੍ਰਕਾਸ਼ ਦਿਹਾੜਾ ਧੂਮਧਾਮ ਨਾਲ ਮਨਾਇਆ

ਅੰਮਿ੍ਤਸਰ, 16 ਸਤੰਬਰ (ਰਾਜੇਸ਼ ਕੁਮਾਰ ਸ਼ਰਮਾ)-ਉਦਾਸੀਨ ਆਸ਼ਰਮ ਅਖਾੜਾ ਸੰਗਲਾਂ ਵਾਲਾ ਦੇ ਗੱਦੀ ਨਸ਼ੀਨ ਮਹੰਤ ਦਿਵਯਾਂਬਰ ਮੁਨੀ ਮਹਾਰਾਜ ਦੀ ਰਹਿਨੁਮਾਈ ਹੇਠ ਬਾਬਾ ਸ਼੍ਰੀ ਚੰਦ ਜੀ ਮਹਾਰਾਜ ਦਾ ਪ੍ਰਕਾਸ਼ ਦਿਹਾੜਾ ਬੜੀ ਧੂਮਧਾਮ ਨਾਲ ਮਨਾਇਆ ਗਿਆ | ਸਮਾਗਮ ਦੌਰਾਨ ...

ਪੂਰੀ ਖ਼ਬਰ »

ਚੀਫ ਖ਼ਾਲਸਾ ਦੀਵਾਨ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਬੇਅਦਬੀ ਕਰਨ ਵਾਲੇ ਦੋਸ਼ੀ ਵਿਰੁੱਧ ਸਖ਼ਤ ਸਜ਼ਾ ਦੀ ਮੰਗ

ਅੰਮਿ੍ਤਸਰ, 16 ਸਤੰਬਰ (ਜੱਸ)-ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਨਿਰਮਲ ਸਿੰਘ, ਆਨਰੇਰੀ ਸਕੱਤਰ ਸਵਿੰਦਰ ਸਿੰਘ ਕੱਥੂਨੰਗਲ ਤੇ ਹੋਰਨਾਂ ਅਹੁਦੇਦਾਰਾਂ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸ਼ਰਾਰਤੀ ਵਿਅਕਤੀ ਵਲੋਂ ਗੁਰੂ ਮਹਾਰਾਜ ਦੀ ਹਜ਼ੂਰੀ ਵਿਚ ਰਾਗੀ ...

ਪੂਰੀ ਖ਼ਬਰ »

ਪੰਜਾਬ ਪੈਨਸ਼ਨਰਜ਼ ਫ਼ਰੰਟ ਦੀ ਮੀਟਿੰਗ

ਅੰਮਿ੍ਤਸਰ, 16 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਪੰਜਾਬ ਪੈਨਸ਼ਨਰਜ਼ ਫ਼ਰੰਟ ਵਲੋਂ ਪੰਜਾਬ ਸਰਕਾਰ ਵਲੋਂ ਆਪਣੇ ਪੈਨਸ਼ਨ ਧਾਰਕਾਂ ਸਬੰਧੀ ਨਵੀਂ ਪੈਨਸ਼ਨ ਸਬੰਧੀ ਪੱਤਰ ਨੂੰ ਅੱਜ ਤੱਕ ਜਾਰੀ ਨਾ ਕਰਨ ਦੀ ਸਖ਼ਤ ਸ਼ਬਦਾਂ 'ਚ ਨਿੰਦਾ ਕੀਤੀ ਹੈ | ਮੀਟਿੰਗ ਤੋਂ ਬਾਅਦ ...

ਪੂਰੀ ਖ਼ਬਰ »

ਪੰਜਾਬ ਦੀਆਂ ਮਜ਼ਦੂਰ ਜਥੇਬੰਦੀਆਂ ਦਾ ਮੋਹਾਲੀ ਵਿਖੇ ਧਰਨਾ 20 ਨੂੰ -ਬਰਾੜ

ਅੰਮਿ੍ਤਸਰ, 16 ਸਤੰਬਰ (ਰੇਸ਼ਮ ਸਿੰਘ)-ਪੰਜਾਬ ਦੀਆਂ ਮਜ਼ਦੂਰ ਜਥੇਬੰਦੀਆਂ ਏਟਕ, ਇੰਟਕ, ਹਿੰਦ ਮਜ਼ਦੂਰ ਸਭਾ ਤੇ ਸੀ.ਟੀ.ਯੂ. ਪੰਜਾਬ ਵਲੋਂ ਸਾਂਝੇ ਤੌਰ 'ਤੇ ਮਜ਼ਦੂਰ ਮੰਗਾਂ ਨੂੰ ਲੈ ਕੇ 20 ਸਤੰਬਰ ਨੂੰ ਪੰਜਾਬ ਦੇ ਲੇਬਰ ਦਫ਼ਤਰ ਮੁਹਾਲੀ ਵਿਖੇ ਧਰਨਾ ਦਿੱਤਾ ਜਾ ਰਿਹਾ ਹੈ | ...

ਪੂਰੀ ਖ਼ਬਰ »

ਰੇਹੜੀ ਫੜ੍ਹੀ ਯੂਨੀਅਨ ਦੇ ਵਫ਼ਦ ਵਲੋਂ ਮੇਅਰ ਨੂੰ ਮੰਗ ਪੱਤਰ

ਅੰਮਿ੍ਤਸਰ, 16 ਸਤੰਬਰ (ਹਰਮਿੰਦਰ ਸਿੰਘ)-ਸਥਾਨਕ ਰਣਜੀਤ ਐਵੀਨਿਊ ਵਿਖੇ ਰੇਹੜੀਆਂ ਵਾਲਿਆਂ ਨੂੰ ਨਗਰ ਨਿਗਮ ਦੇ ਮੁਲਾਜ਼ਮਾਂ ਵਲੋਂ ਹਟਾਏ ਜਾਣ ਦੇ ਵਿਰੋਧ 'ਚ ਆਲ ਇੰਡੀਆ ਰੇਹੜੀ ਫੜੀ ਯੂਨੀਅਨ ਪੰਜਾਬ ਦਾ ਵਫਦ ਡਾ: ਇੰਦਰਪਾਲ ਦੀ ਅਗਵਾਈ ਹੇਠ ਨਗਰ ਨਿਗਮ ਦਫ਼ਤਰ ਵਿਖੇ ਮੇਅਰ ...

ਪੂਰੀ ਖ਼ਬਰ »

ਸ਼ਹੀਦ ਬਾਬਾ ਜੀਵਨ ਸਿੰਘ ਜੀ ਦਾ ਜਨਮ ਦਿਹਾੜਾ 20 ਨੂੰ - ਅਟਵਾਲ

ਅੰਮਿ੍ਤਸਰ, 16 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਬਹੁਜਨ ਸਮਾਜ ਪਾਰਟੀ ਜ਼ਿਲ੍ਹਾ ਅੰਮਿ੍ਤਸਰ ਸ਼ਹਿਰੀ ਦੀ ਹੰਗਾਮੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਤਰਸੇਮ ਸਿੰਘ ਭੋਲਾ ਦੀ ਅਗਵਾਈ 'ਚ ਹਲਕਾ ਕੇਂਦਰੀ ਦੇ ਇਲਾਕਾ ਮੂਲੇਚੱਕ ਵਿਖੇ ਜ਼ਿਲ੍ਹਾ ਇੰਚਾਰਜ ਪਿ੍ੰਸੀਪਲ ਨਰਿੰਦਰ ...

ਪੂਰੀ ਖ਼ਬਰ »

ਤਖ਼ਤ ਸ੍ਰੀ ਕੇਸਗੜ ਸਾਹਿਬ ਬੇਅਦਬੀ ਘਟਨਾ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਤੇ ਮੁਲਾਜ਼ਮਾਂ ਦੀ ਲਾਪ੍ਰਵਾਹੀ ਦਾ ਨਤੀਜਾ-ਅਦਲੀਵਾਲ

ਅੰਮਿ੍ਤਸਰ, 16 ਸਤੰਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਕਮੇਟੀ ਦੇ ਸੇਵਾ-ਮੁਕਤ ਕਰਮਚਾਰੀਆਂ ਦੀ ਐਸੋਸੀਏਸ਼ਨ ਦੇ ਪ੍ਰਧਾਨ ਤੇ ਸਾਬਕਾ ਸਕੱਤਰ ਜੋਗਿੰਦਰ ਸਿੰਘ ਅਦਲੀਵਾਲ ਨੇ ਤਖ਼ਤ ਸ੍ਰੀ ਕੇਸਗੜ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਾਪਰੀ ਬੇਅਦਬੀ ਦੀ ਘਟਨਾ 'ਤੇ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਪਾਕਿਸਤਾਨ ਕਮੇਟੀ ਦੇ ਪ੍ਰਧਾਨ ਤੇ ਜਨਰਲ ਸਕੱਤਰ ਨੂੰ ਦਿੱਤੀ ਵਧਾਈ

ਅੰਮਿ੍ਤਸਰ, 16 ਸਤੰਬਰ (ਸਟਾਫ ਰਿਪੋਰਟਰ)-ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਅਮੀਰ ਸਿੰਘ ਨੂੰ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਬਣਨ 'ਤੇ ਵਧਾਈ ਦਿੱਤੀ ਹੈ | ਇਥੋਂ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਵਿਚ ਉਨ੍ਹਾਂ ਆਖਿਆ ਕਿ ...

ਪੂਰੀ ਖ਼ਬਰ »

ਐਫ਼. ਏ. ਪੀ. ਸੰਸਥਾ ਵਲੋਂ ਸ੍ਰੀ ਰਾਮ ਆਸ਼ਰਮ ਪਬਲਿਕ ਸਕੂਲ ਨੂੰ 'ਬੈੱਸਟ ਸਕੂਲ' ਦਾ ਪੁਰਸਕਾਰ

ਅੰਮਿ੍ਤਸਰ, 16 ਸਤੰਬਰ (ਗਗਨਦੀਪ ਸ਼ਰਮਾ)-ਫੈਡਰੇਸ਼ਨ ਆਫ਼ ਪ੍ਰਾਈਵੇਟ ਸਕੂਲਜ਼ ਐਂਡ ਐਸੋਸੀਏਸ਼ਨ ਆਫ਼ ਪੰਜਾਬ ਸਟੇਟ (ਐਫ਼. ਏ. ਪੀ.) ਸੰਸਥਾ ਵਲੋਂ ਅੰਮਿ੍ਤਸਰ ਨਾਲ ਸਬੰਧਿਤ ਸ੍ਰੀ ਰਾਮ ਆਸ਼ਰਮ ਪਬਲਿਕ ਸਕੂਲ ਨੂੰ 'ਬੈਸਟ ਸਕੂਲ' ਤੇ ਇਸੇ ਸਕੂਲ ਦੀ ਪਿ੍ੰਸੀਪਲ ਵਿਨੋਦਿਤਾ ...

ਪੂਰੀ ਖ਼ਬਰ »

ਟੈਕਨੀਕਲ ਸਰਵਿਸਜ ਯੂਨੀਅਨ ਵਲੋਂ ਸੰਘਰਸ਼ ਦਾ ਐਲਾਨ

ਮਜੀਠਾ, 16 ਸਤਬੰਰ (ਜਗਤਾਰ ਸਿੰਘ ਸਹਿਮੀ)-ਬਿਜਲੀ ਘਰ ਮਜੀਠਾ ਵਿਖੇ ਟੈਕਨੀਕਲ ਸਰਵਿਸਜ ਯੂਨੀਅਨ ਪੰਜਾਬ ਰਾਜ ਬਿਜਲੀ ਬੋਰਡ ਸਬ ਅਰਬਨ ਸਰਕਲ ਅੰਮਿ੍ਤਸਰ ਦੀ ਮੀਟਿੰਗ ਸਰਕਲ ਪ੍ਰਧਾਨ ਸਾਥੀ ਮਲਕੀਅਤ ਸਿੰਘ ਸੈਂਸਰਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਦੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਰਾਣਾ ਲੋਪੋਕੇ ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦਾ ਮੁੱਖ ਬੁਲਾਰਾ ਨਿਯੁੁਕਤ ਹੋਣ 'ਤੇ ਸਨਮਾਨਿਤ

ਲੋਪੋਕੇ, 16 ਸਤੰਬਰ (ਗੁਰਵਿੰਦਰ ਸਿੰਘ ਕਲਸੀ)-ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਪਰਮਬੰਸ ਸਿੰਘ ਬੰਟੀ ਰੋਮਾਣਾ ਵਲੋਂ ਸ਼ੋ੍ਰਮਣੀ ਅਕਾਲੀ ਯੂਥ ਵਿੰਗ ਦਾ ਵਿਸਥਾਰ ਕਰਦਿਆਂ ਹਲਕਾ ਰਾਜਾਸਾਂਸੀ ਦੇ ਸੀਨੀ: ਆਗੂ ਰਾਣਾ ਰਣਬੀਰ ਸਿੰਘ ਲੋਪੋਕੇ ਨੂੰ ਯੂਥ ਵਿੰਗ ਦਾ ਮੁੱਖ ...

ਪੂਰੀ ਖ਼ਬਰ »

ਪਰਾਲੀ ਨੂੰ ਅੱਗ ਲਗਾਉਣ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਘਟਦੀ ਹੈ -ਗਿੱਲ

ਚੇਤਨਪੁਰਾ, 16 ਸਤੰਬਰ (ਮਹਾਂਬੀਰ ਸਿੰਘ ਗਿੱਲ)-ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਤੇ ਡਾਇਰੈਕਟਰ ਖੇਤੀਬਾੜੀ ਪੰਜਾਬ ਡਾ: ਸੁਖਦੇਵ ਸਿੰਘ ਸਿੱਧੂ ਦੇ ਦਿਸ਼ਾ ਨਿਰਦੇਸ਼ਾਂ ਤੇ ਮੁੱਖ ਖੇਤੀਬਾੜੀ ਅਫ਼ਸਰ ਡਾ: ਕੁਲਜੀਤ ਸਿੰਘ ਤੇ ਬਲਾਕ ਅਫ਼ਸਰ ਡਾ: ਅਵਤਾਰ ਸਿੰਘ ...

ਪੂਰੀ ਖ਼ਬਰ »

ਜੰਡਿਆਲਾ ਗੁਰੂ ਤੋਂ ਏ.ਆਰ. ਨੂੰ ਉਮੀਦਵਾਰ ਐਲਾਨਣ 'ਤੇ ਯੂਥ ਵਰਕਰਾਂ 'ਚ ਉਤਸ਼ਾਹ

ਚੌਕ ਮਹਿਤਾ, 16 ਸਤੰਬਰ (ਧਰਮਿੰਦਰ ਸਿੰਘ ਭੰਮਰ੍ਹਾ)-ਸਰਕਲ ਜਲਾਲਉਸਮਾਂ ਤੋਂ ਯੂਥ ਵਿੰਗ ਦੇ ਪ੍ਰਧਾਨ ਜਗਦੇਵ ਸਿੰਘ ਉਦੋਨੰਗਲ ਦੀ ਅਗਵਾਈ 'ਚ ਇੱਥੇ ਯੂਥ ਨੌਜਵਾਨਾਂ ਦੀ ਵਿਸ਼ੇਸ਼ ਮੀਟਿੰਗ ਹੋਈ | ਜਿਸ ਦੌਰਾਨ ਉਨ੍ਹਾਂ ਮਲਕੀਅਤ ਸਿੰਘ ਏ.ਆਰ. ਨੂੰ ਹਲਕਾ ਜੰਡਿਆਲਾ ਗੁਰੂ ...

ਪੂਰੀ ਖ਼ਬਰ »

ਸਪਾਊਸ ਤੇ ਸਿੰਗਲ ਵਿਦਿਆਰਥੀਆਂ ਨੂੰ ਦਿਲ ਖੋਲ੍ਹ ਕੇ ਵੀਜ਼ੇ ਦੇ ਰਿਹਾ ਹੈ ਯੂ.ਕੇ

ਤਰਨ ਤਾਰਨ, 16 ਸਤੰਬਰ (ਹਰਿੰਦਰ ਸਿੰਘ)-ਜਿਹੜੇ ਵੀ ਵਿਦਿਆਰਥੀ ਆਪਣੇ ਸਪਾਊਸ ਨਾਲ ਵਿਦੇਸ਼ ਜਾ ਕੇ ਚੰਗਾ ਭਵਿੱਖ ਬਣਾਉਣ ਬਾਰੇ ਸੋਚ ਰਹੇ ਹਨ, ਉਨ੍ਹਾਂ ਕੋਲੋਂ ਯੂ.ਕੇ ਜਾਣ ਦਾ ਬੇਹਤਰੀਨ ਮੌਕਾ ਹੈ ਕਿਉਂਕਿ ਯੂ. ਕੇ ਦੇ ਸਤੰਬਰ ਇਨਟੇਕ ਲਈ ਬਹੁਤ ਹੀ ਸ਼ਾਨਤਾਰ ਨਤੀਜੇ ਆਏ ਹਨ ...

ਪੂਰੀ ਖ਼ਬਰ »

ਪ੍ਰਾਇਮਰੀ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਵਲੋਂ ਕਰਜ਼ਾ ਵੰਡ ਸਮਾਗਮ

ਬਾਬਾ ਬਕਾਲਾ ਸਾਹਿਬ, 16 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਦੀ ਪ੍ਰਾਇਮਰੀ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਸੀਮਿਤ ਬਾਬਾ ਬਕਾਲਾ ਵਲੋਂ ਨਾਬਾਰਡ ਤੇ ਦੀ ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਲਿਮਿਟਡ ਚੰਡੀਗੜ੍ਹ ਦੇ ਸਹਿਯੋਗ ਨਾਲ ਕਰਜ਼ਾ ਵੰਡ ਸਮਾਗਮ ...

ਪੂਰੀ ਖ਼ਬਰ »

ਕੌਮੀ ਆਗੂ ਡਾ: ਸੂਫੀ ਦੀ ਪ੍ਰਧਾਨਗੀ 'ਚ ਮਨੁੱਖੀ ਸੰਗਠਨ ਤੇ ਕਾਂਗਰਸ ਆਗੂਆਂ ਦੀ ਮੀਟਿੰਗ

ਅਜਨਾਲਾ, 16 ਸਤੰਬਰ (ਐਸ. ਪ੍ਰਸ਼ੋਤਮ)-ਅੱਜ ਇਥੇ ਕੌਮੀ ਮਨੁੱਖੀ ਸੁਰੱਖਿਆ ਅਵਾਜ਼ ਸੰਗਠਨ ਦੇ ਕੁੱਲ ਹਿੰਦ ਪ੍ਰਧਾਨ ਡਾ: ਨਿਆਮਤ ਸੂਫੀ, ਜੋ ਪੰਜਾਬ ਪ੍ਰਦੇਸ਼ ਕਾਂਗਰਸ ਦੇ ਸੂਬਾ ਸੱਕਤਰ ਵੀ ਹਨ, ਦੀ ਪ੍ਰਧਾਨਗੀ ਹੇਠ ਸੰਗਠਨ ਦੇ ਤੇ ਕਾਂਗਰਸ ਕਾਰਕੁੰਨਾਂ ਦੀ ਕਰਵਾਈ ਗਈ ...

ਪੂਰੀ ਖ਼ਬਰ »

ਬਾਬਾ ਬਕਾਲਾ ਸਾਹਿਬ ਵਿਖੇ ਬਾਬਾ ਸ੍ਰੀਚੰਦ ਜੀ ਦਾ ਜਨਮ ਦਿਹਾੜਾ ਮਨਾਇਆ

ਬਾਬਾ ਬਕਾਲਾ ਸਾਹਿਬ, 16 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਬਾਬਾ ਬਕਾਲਾ ਸਾਹਿਬ ਵਿਖੇ ਧਰਮਸ਼ਾਲਾ ਵਿਖੇ ਬਾਬਾ ਸ੍ਰੀਚੰਦ ਜੀ ਦਾ ਜਨਮ ਦਿਹਾੜਾ ਤਰਨਾ ਦਲ ਬਾਬਾ ਬਕਾਲਾ ਸਾਹਿਬ ਦੇ ਮੌਜੂਦਾ 15ਵੇਂ ਮੁਖੀ ਸਿੰਘ ਸਾਹਿਬ ਜਥੇ: ਬਾਬਾ ਗੱਜਣ ਸਿੰਘ ਦੀ ਅਗਵਾਈ ...

ਪੂਰੀ ਖ਼ਬਰ »

ਲੋੜਵੰਦਾਂ ਨੂੰ ਛੱਤਾਂ ਬਦਲਣ ਲਈ ਰਾਸ਼ੀ ਵੰਡੀ

ਰਈਆ, 16 ਸਤੰਬਰ (ਸ਼ਰਨਬੀਰ ਸਿੰਘ ਕੰਗ)-ਪੰਜਾਬ ਸਰਕਾਰ ਵਲੋਂ ਬਾਲਿਆਂ ਦੀਆਂ ਛੱਤਾਂ ਬਦਲ ਕੇ ਪੱਕੀਆਂ ਛੱਤਾਂ ਬਣਾਉਣ ਲਈ ਦਿੱਤੀ ਜਾਂਦੀ ਸਹਾਇਤਾ ਵਜੋਂ ਨਗਰ ਪੰਚਾਇਤ ਰਈਆ ਵਲੋਂ ਲੋੜਵੰਦਾਂ ਨੂੰ ਸਹਾਇਤਾ ਰਾਸ਼ੀ ਤਕਸੀਮ ਕੀਤੀ ਗਈ | ਇਸ ਮੌਕੇ ਗੁਰਦੀਪ ਸਿੰਘ, ਰਾਮ ...

ਪੂਰੀ ਖ਼ਬਰ »

27 ਨੂੰ ਭਾਰਤ ਬੰਦ ਨੂੰ ਸਫ਼ਲ ਬਣਾਉਣ ਲਈ ਮੱਲੂਨੰਗਲ ਦੀ ਪ੍ਰਧਾਨਗੀ ਹੇਠ ਮੀਟਿੰਗ

ਅਜਨਾਲਾ, 16 ਸਤੰਬਰ (ਐਸ. ਪ੍ਰਸ਼ੋਤਮ)-ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਪੰਜਾਬ ਦੇ ਤਹਿਸੀਲ ਪਧਰੀ ਦਫ਼ਤਰੀ ਕੰਪਲੈਕਸ ਵਿਖੇ ਸੂਬਾ ਮੀਤ ਪ੍ਰਧਾਨ ਕੁਲਵੰਤ ਸਿੰਘ ਮੱਲੂਨੰਗਲ ਦੀ ਪ੍ਰਧਾਨਗੀ ਹੇਠ ਹੋਈ ਤਹਿਸੀਲ ਦੇ ਆਗੂਆਂ ਦੀ ਮੀਟਿੰਗ 'ਚ ਸੰਯੁਕਤ ਕਿਸਾਨ ਮੋਰਚੇ ਵਲੋਂ ...

ਪੂਰੀ ਖ਼ਬਰ »

ਨਾਮਧਾਰੀ ਸ਼ਹੀਦ ਸਿੰਘਾਂ ਦੀ ਯਾਦ ਨੂੰ ਸਮਰਪਿਤ ਸ਼ਹੀਦੀ ਸਮਾਗਮ

ਲੋਪੋਕੇ, 16 ਸਤੰਬਰ (ਗੁਰਵਿੰਦਰ ਸਿੰਘ ਕਲਸੀ)-ਦੇਸ਼ ਦੀ ਆਜ਼ਾਦੀ ਤੇ ਸ੍ਰੀ ਹਰਿਮੰਦਰ ਸਾਹਿਬ ਦੀ ਪਵਿੱਤਰਤਾ ਨੂੰ ਕਾਇਮ ਰੱਖਣ ਲਈ ਕੁੁਰਬਾਨ ਹੋਣ ਵਾਲੇ ਨਾਮਧਾਰੀ ਸਿੰਘਾਂ ਦੀ ਯਾਦ 'ਚ ਤੀਸਰਾ ਮਹਾਨ ਸ਼ਹੀਦੀ ਸਮਾਗਮ ਸਤਿਗੁਰੂ ਦਲੀਪ ਸਿੰਘ ਦੀ ਰਹਿਨੁਮਾਈ ਹੇਠ ਪਿੰਡ ...

ਪੂਰੀ ਖ਼ਬਰ »

ਖੰਡ ਮਿੱਲ ਭਲਾ ਪਿੰਡ ਵਲੋਂ ਸੈਮੀਨਾਰ

ਗੱਗੋਮਾਹਲ, 16 ਸਤੰਬਰ (ਬਲਵਿੰਦਰ ਸਿੰਘ ਸੰਧੂ)-ਪੰਜਾਬ ਅੰਦਰ ਗੰਨੇ ਦੀ ਕਿਸਮ ਸੀ.ਓ.-0238 ਉੱਪਰ ਪਿਛਲੇ ਦਿਨਾਂ ਤੋਂ ਰੱਤਾ ਰੋਗ ਦੇ ਹਮਲੇ ਤੋਂ ਗੰਨੇ ਨੂੰ ਬਚਾਉਣ ਤੇ ਕਾਸ਼ਤਕਾਰਾਂ ਨੂੰ ਹਮਲੇ ਦੇ ਲੱਛਣਾਂ ਤੇ ਇਸ ਦੇ ਬਚਾਅ ਹਿੱਤ ਜਾਗਰੂਕਤਾ ਮੁਹਿੰਮ ਚਲਾਈ ਗਈ ਹੈ ਜਿਸ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX