ਤਾਜਾ ਖ਼ਬਰਾਂ


ਸਿੱਧੂ ਮੂਸੇਵਾਲਾ ਦੀ ਹਵੇਲੀ ਪਹੁੰਚਣਗੇ ਨਵਜੋਤ ਸਿੰਘ ਸਿੱਧੂ
. . .  9 minutes ago
ਨਹੀਂ ਰਹੇ 'ਅਜੀਤ' ਦੇ ਪੱਤਰਕਾਰ ਸੁਖਵੰਤ ਸਿੰਘ ਗਿੱਲ
. . .  11 minutes ago
ਮਾਛੀਵਾੜਾ ਸਾਹਿਬ, 2 ਅਪੑੈਲ (ਮਨੋਜ ਕੁਮਾਰ)-ਮਾਛੀਵਾੜਾ ਸਾਹਿਬ ਤੋਂ 'ਅਜੀਤ' ਦੇ ਪੱਤਰਕਾਰ ਸੁਖਵੰਤ ਸਿੰਘ ਗਿੱਲ ਅਚਾਨਕ ਇਸ ਦੁਨੀਆ ਨੂੰ ਸਦਾ ਲਈ ਅਲਵਿਦਾ ਆਖ ਗਏ। ਕੁਝ ਦਿਨ ਪਹਿਲਾ...
ਉਮੇਸ਼ ਪਾਲ ਕਤਲ ਮਾਮਲਾ: ਐਸ.ਟੀ.ਐਫ. ਨੇ ਅਤੀਕ ਅਹਿਮਦ ਦੇ ਸਾਲੇ ਨੂੰ ਕੀਤਾ ਗ੍ਰਿਫ਼ਤਾਰ
. . .  17 minutes ago
ਪ੍ਰਯਾਗਰਾਜ, 2 ਅਪ੍ਰੈਲ -ਉਮੇਸ਼ ਪਾਲ ਕਤਲ ਮਾਮਲੇ ਵਿਚ ਇਕ ਵੱਡੇ ਘਟਨਾਕ੍ਰਮ ਵਿਚ, ਸਪੈਸ਼ਲ ਟਾਸਕ ਫੋਰਸ (ਐਸ.ਟੀ.ਐਫ.) ਨੇ ਮੇਰਠ ਤੋਂ ਗੈਂਗਸਟਰ ਅਤੀਕ ਅਹਿਮਦ ਦੇ ਸਾਲੇ ਅਖਲਾਕ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਸੂਤਰਾਂ ਅਨੁਸਾਰ ਅਖਲਾਕ ਨੂੰ ਕਥਿਤ ਤੌਰ 'ਤੇ ਨਿਸ਼ਾਨੇਬਾਜ਼ਾਂ...
ਨਕਲੀ ਦਿੱਲੀ ਪੁਲਿਸ ਕਰਮਚਾਰੀਆਂ ਦੇ ਇਕ ਗਿਰੋਹ ਦਾ ਪਰਦਾਫਾਸ਼, 6 ਗ੍ਰਿਫ਼ਤਾਰ
. . .  about 1 hour ago
ਨਵੀਂ ਦਿੱਲੀ, 2 ਅਪ੍ਰੈਲ-ਦਿੱਲੀ ਪੁਲਿਸ ਨੇ ਨਕਲੀ ਦਿੱਲੀ ਪੁਲਿਸ ਕਰਮਚਾਰੀਆਂ ਦੇ ਇਕ ਗਰੋਹ ਦਾ ਪਰਦਾਫਾਸ਼ ਕੀਤਾ ਜੋ ਏ.ਏ.ਟੀ.ਐਸ. (ਐਂਟੀ ਆਟੋ-ਥੈਫਟ ਸਕੁਐਡ) ਬਾਹਰੀ ਉੱਤਰੀ ਜ਼ਿਲ੍ਹੇ ਦੇ ਨਾਂਅ 'ਤੇ ਬੂਟਲੇਗਰਾਂ...
ਨਿਪਾਲ ਦੇ ਨਵਨਿਯੁਕਤ ਰਾਸ਼ਟਰਪਤੀ ਰਾਮਚੰਦਰ ਹਸਪਤਾਲ ਭਰਤੀ
. . .  about 1 hour ago
ਕਾਠਮੰਡੂ, 2 ਅਪ੍ਰੈਲ-ਨਿਪਾਲ ਦੇ ਨਵੇਂ ਚੁਣੇ ਗਏ ਰਾਸ਼ਟਰਪਤੀ ਰਾਮਚੰਦਰ ਪੌਡੇਲ ਨੂੰ ਪੇਟ ਵਿਚ ਦਰਦ ਦੀ ਸ਼ਿਕਾਇਤ ਤੋਂ ਬਾਅਦ ਕਾਠਮੰਡੂ ਦੇ ਮਹਾਰਾਜਗੰਜ ਦੇ ਤ੍ਰਿਭੁਵਨ ਯੂਨੀਵਰਸਿਟੀ ਟੀਚਿੰਗ ਹਸਪਤਾਲ ਵਿਚ ਭਰਤੀ ਕਰਵਾਇਆ...
ਸਾਬਕਾ ਕ੍ਰਿਕਟਰ ਸਲੀਮ ਦੁਰਾਨੀ ਦਾ ਦਿਹਾਂਤ
. . .  about 1 hour ago
ਨਵੀਂ ਦਿੱਲੀ, 2 ਅਪ੍ਰੈਲ-ਸਾਬਕਾ ਕ੍ਰਿਕਟਰ ਸਲੀਮ ਦੁਰਾਨੀ ਦਾ ਲੰਬੀ ਬਿਮਾਰੀ ਤੋਂ ਬਾਅਦ ਦਿਹਾਂਤ ਹੋ...
ਮੁੜ ਵਰਤੋਂ ਯੋਗ ਲਾਂਚ ਵਹੀਕਲ ਆਟੋਨੋਮਸ ਲੈਂਡਿੰਗ ਮਿਸ਼ਨ ਦਾ ਸਫਲਤਾਪੂਰਵਕ ਆਯੋਜਨ-ਇਸਰੋ
. . .  about 1 hour ago
ਚਿਤਰਦੁਰਗਾ, 2 ਅਪ੍ਰੈਲ-ਭਾਰਤੀ ਪੁਲਾੜ ਖੋਜ ਸੰਗਠਨ (ਇਸਰੋ) ਅਨੁਸਾਰ ਡੀ.ਆਰ.ਡੀ.ਓ. ਅਤੇ ਭਾਰਤੀ ਹਵਾਈ ਸੈਨਾ ਦੇ ਨਾਲ ਇਸਰੋ ਨੇ ਅੱਜ ਏਰੋਨੌਟਿਕਲ ਟੈਸਟ ਰੇਂਜ (ਏ.ਟੀ.ਆਰ.), ਚਿਤਰਦੁਰਗਾ, ਕਰਨਾਟਕ ਵਿਖੇ ਮੁੜ ਵਰਤੋਂ ਯੋਗ ਲਾਂਚ ਵਹੀਕਲ ਆਟੋਨੋਮਸ ਲੈਂਡਿੰਗ ਮਿਸ਼ਨ...
ਵਿਧਾਨ ਸਭਾ ਹਲਕਾ ਕੈਲਗਰੀ ਨੌਰਥ ਈਸਟ ਤੋਂ ਇੰਦਰਜੀਤ ਸਿੰਘ ਗਰੇਵਾਲ ਨੌਮੀਨੇਸ਼ਨ ਚੋਣ ਜਿੱਤੇ
. . .  about 1 hour ago
ਕੈਲਗਰੀ, 2 ਅਪ੍ਰੈਲ (ਜਸਜੀਤ ਸਿੰਘ ਧਾਮੀ)-ਯੂਨਾਈਟਿਡ ਕੰਜ਼ਰਵੇਟਿਵ ਪਾਰਟੀ ਅਲਬਰਟਾ ਵਲੋਂ ਵਿਧਾਨ ਸਭਾ ਹਲਕਾ ਕੈਲਗਰੀ ਨੌਰਥ ਈਸਟ ਵਾਸਤੇ ਕਰਵਾਈ ਨੌਮੀਨੇਸ਼ਨ ਚੋਣ ਇੰਦਰਜੀਤ ਸਿੰਘ ਗਰੇਵਾਲ...
ਇਟਲੀ ਦੀ ਸਰਕਾਰ ਰਸਮੀ ਸੰਚਾਰ 'ਚ ਅੰਗਰੇਜ਼ੀ ਦੀ ਵਰਤੋਂ 'ਤੇ ਲਗਾ ਸਕਦੀ ਹੈ ਪਾਬੰਦੀ
. . .  about 2 hours ago
ਰੋਮ, 2 ਅਪ੍ਰੈਲ--ਰਸਮੀ ਸੰਚਾਰ ਲਈ ਇਟਲੀ ਦੇ ਨਾਗਰਿਕਾਂ ਦੁਆਰਾ ਅੰਗਰੇਜ਼ੀ ਜਾਂ ਕਿਸੇ ਹੋਰ ਵਿਦੇਸ਼ੀ ਭਾਸ਼ਾ ਦੀ ਵਰਤੋਂ ਜਲਦੀ ਹੀ ਭਾਰੀ ਜੁਰਮਾਨਾ ਦੇਣਾ ਪੈ ਸਕਦਾ ਹੈ।ਇਟਲੀ ਦੀ ਪ੍ਰਧਾਨ ਮੰਤਰੀ ਜੌਰਜੀਆ ਮੇਲੋਨੀ ਦੀ ਬ੍ਰਦਰਜ਼ ਪਾਰਟੀ ਨੇ ਨਵਾਂ ਕਾਨੂੰਨ ਪੇਸ਼ ਕੀਤਾ ਹੈ ਜਿਸ ਵਿਚ ਅਧਿਕਾਰਤ...
ਬਿਹਾਰ: ਤਾਜ਼ਾ ਝੜਪਾਂ ਤੋਂ ਬਾਅਦ ਸਥਿਤੀ ਸ਼ਾਂਤੀਪੂਰਨ ਅਤੇ ਕਾਬੂ ਹੇਠ
. . .  about 2 hours ago
ਪਟਨਾ, 2 ਅਪ੍ਰੈਲ-ਬੀਤੀ ਰਾਤ ਬਿਹਾਰਸ਼ਰੀਫ ਵਿਚ ਤਾਜ਼ਾ ਝੜਪਾਂ ਤੋਂ ਬਾਅਦ ਡੀ.ਐਮ. ਨਾਲੰਦਾ ਸ਼ਸ਼ਾਂਕ ਸ਼ੁਭੰਕਰ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਸਥਿਤੀ ਸ਼ਾਂਤੀਪੂਰਨ ਅਤੇ ਕਾਬੂ ਹੇਠ ਹੈ। ਇਕੱਠ ਨੂੰ ਰੋਕਣ ਲਈ ਧਾਰਾ 144 ਲਗਾਈ ਗਈ ਹੈ। ਮੈਂ ਜਨਤਾ ਨੂੰ ਅਫਵਾਹਾਂ 'ਤੇ ਧਿਆਨ ਨਾ...
ਜੀ-20 ਡੈਲੀਗੇਟਸ ਨੇ ਯੋਗ ਸੈਸ਼ਨ 'ਚ ਲਿਆ ਹਿੱਸਾ
. . .  about 2 hours ago
ਸਿਲੀਗੁੜੀ, 2 ਅਪ੍ਰੈਲ-ਪੱਛਮੀ ਬੰਗਾਲ ਦੇ ਸਿਲੀਗੁੜੀ 'ਚ ਜੀ-20 ਟੂਰਿਜ਼ਮ ਵਰਕਿੰਗ ਗਰੁੱਪ ਦੀ ਮੀਟਿੰਗ ਦੇ ਦੂਜੇ ਦਿਨ ਜੀ-20 ਡੈਲੀਗੇਟਸ ਨੇ ਇਕ ਯੋਗ ਸੈਸ਼ਨ ਵਿਚ ਹਿੱਸਾ...
⭐ਮਾਣਕ-ਮੋਤੀ⭐
. . .  about 3 hours ago
⭐ਮਾਣਕ-ਮੋਤੀ⭐
ਆਈ.ਪੀ.ਐਲ. -2023 : ਲਖਨਊ ਨੇ ਦਿੱਲੀ ਨੂੰ 50 ਦੌੜਾਂ ਨਾਲ ਹਰਾਇਆ
. . .  about 10 hours ago
ਸੰਜੇ ਰਾਉਤ ਧਮਕੀ ਮਾਮਲਾ: ਗੈਂਗਸਟਰ ਲਾਰੇਂਸ ਬਿਸ਼ਨੋਈ 'ਤੇ ਮੁੰਬਈ 'ਚ ਮਾਮਲਾ ਦਰਜ
. . .  1 day ago
ਆਈ.ਪੀ.ਐਲ. -2023 : ਲਖਨਊ ਨੇ ਦਿੱਤਾ ਦਿੱਲੀ ਨੂੰ 194 ਦੌੜਾਂ ਦਾ ਟੀਚਾ
. . .  1 day ago
ਯੂ.ਐਸ.: ਅਰਕਨਸਾਸ, ਇਲੀਨੋਇਸ ਵਿਚ ਤੁਫ਼ਾਨ ਦੇ ਕਾਰਨ 7 ਦੀ ਮੌਤ, ਦਰਜਨਾਂ ਹਸਪਤਾਲ ਵਿਚ ਦਾਖ਼ਲ
. . .  1 day ago
ਆਈ.ਪੀ.ਐਲ-2023: ਪੰਜਾਬ ਨੇ ਕੋਲਕਾਤਾ ਨੂੰ 7 ਦੌੜਾਂ ਨਾਲ ਹਰਾਇਆ
. . .  1 day ago
ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਵਾਲੀ ਸੀ.ਸੀ.ਐਸ. ਨੇ 17 ਜੰਗੀ ਜਹਾਜ਼ਾਂ ਨੂੰ ਦਿੱਤੀ ਮਨਜ਼ੂਰੀ-ਸਾਬਕਾ ਜਲ ਸੈਨਾ ਉਪ ਮੁਖੀ
. . .  1 day ago
ਨਵੀਂ ਦਿੱਲੀ, 1 ਅਪ੍ਰੈਲ-ਸਾਬਕਾ ਜਲ ਸੈਨਾ ਮੁਖੀ ਵਾਈਸ ਐਡਮਿਰਲ ਐਸ.ਐਨ. ਘੋਰਪੜੇ (ਸੇਵਾਮੁਕਤ) ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸੁਰੱਖਿਆ ਬਾਰੇ ਕੈਬਨਿਟ ਕਮੇਟੀ...
ਆਈ.ਪੀ.ਐਲ. ਪੰਜਾਬ ਬਨਾਮ ਕੋਲਕਾਤਾ:ਮੀਂਹ ਕਾਰਨ ਰੁਕੀ ਖੇਡ:ਕੋਲਕਾਤਾ ਨੂੰ ਜਿੱਤਣ ਲਈ 24 ਗੇਂਦਾਂ 'ਚ 46 ਦੌੜਾਂ ਦੀ ਲੋੜ
. . .  1 day ago
ਮੋਹਾਲੀ, 1 ਅਪ੍ਰੈਲ-ਆਈ.ਪੀ.ਐਲ. 2023 ਦੇ ਇਕ ਮੁਕਾਬਲੇ ਵਿਚ ਪੰਜਾਬ ਕਿੰਗਸ ਵਲੋਂ ਮਿਲੇ 192 ਦੌੜਾਂ ਦੇ ਟੀਚੇ ਦਾ ਪਿੱਛਾ ਕਰਦਿਆਂ ਕੋਲਕਾਤਾ ਨਾਈਟ ਰਾਇਡਰਜ਼ ਨੇ 16 ਓਵਰਾਂ 'ਚ 7 ਵਿਕਟਾਂ ਦੇ ਨੁਕਸਾਨ...
ਆਈ.ਪੀ.ਐਲ-2023:ਲਖਨਊ ਖ਼ਿਲਾਫ਼ ਟਾਸ ਜਿੱਤ ਕੇ ਦਿੱਲੀ ਵਲੋਂ ਪਹਿਲਾਂ ਗੇਂਦਬਾਜ਼ੀ ਦਾ ਫ਼ੈਸਲਾ
. . .  1 day ago
ਲਖਨਊ, 1 ਅਪ੍ਰੈਲ-ਆਈ.ਪੀ.ਐਲ-2023 ਦੇ ਤੀਸਰੇ ਮੁਕਾਬਲੇ ਵਿਚ ਲਖਨਊ ਸੁਪਰ ਜਾਇੰਟਸ ਖ਼ਿਲਾਫ਼ ਟਾਸ ਜਿੱਤ ਕੇ ਦਿੱਲੀ ਕੈਪੀਟਲਸ ਦੇ ਕਪਤਾਨ ਡੇਵਿਡ ਵਾਰਨਰ ਨੇ ਪਹਿਲਾਂ ਗੇਂਦਬਾਜ਼ੀ ਦਾ ਫ਼ੈਸਲਾ...
ਦਿੱਲੀ 'ਚ ਵਕੀਲ ਦੀ ਗੋਲੀ ਮਾਰ ਕੇ ਹੱਤਿਆ
. . .  1 day ago
ਨਵੀਂ ਦਿੱਲੀ, 1 ਅਪ੍ਰੈਲ-ਐਡਵੋਕੇਟ ਵਰਿੰਦਰ ਕੁਮਾਰ ਦੀ ਅੱਜ ਸ਼ਾਮ ਦਵਾਰਕਾ ਇਲਾਕੇ ਵਿਚ ਮੋਟਰਸਾਈਕਲ ਸਵਾਰ ਹਮਲਾਵਰਾਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਦਿੱਲੀ ਪੁਲਿਸ ਦੇ ਅਧਿਕਾਰੀ ਅਨੁਸਾਰ...
ਰਿਆਸਤ ਮਲੇਰਕੋਟਲਾ ਦੀ ਆਖ਼ਰੀ ਬੇਗਮ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ
. . .  1 day ago
ਸੰਦੋੜ, 1 ਅਪ੍ਰੈਲ ( ਜਸਵੀਰ ਸਿੰਘ ਜੱਸੀ)- ਮਲੇਰਕੋਟਲਾ ਰਿਆਸਤ ਦੀ 8ਵੀਂ ਪੀੜ੍ਹੀ ਦੇ ਆਖ਼ਰੀ ਬੇਗਮ ਮੁਨਾਬਰ ਉਨ ਨਿਸ਼ਾ ਜੋਂ 100 ਸਾਲ ਤੋਂ ਵਧੇਰੇ ਉਮਰ ਦੇ ਹਨ, ਅੱਜ ਫ਼ਤਹਿਗੜ੍ਹ ਸਾਹਿਬ ਦੇ ਗੁਰਦੁਆਰੇ ਵਿਖੇ ਨਤਮਸਤਕ....
ਸਾਬਕਾ ਕੈਬਨਿਟ ਮੰਤਰੀ ਚੌਧਰੀ ਸਵਰਨਾ ਰਾਮ ਦਾ ਦਿਹਾਂਤ
. . .  1 day ago
ਫਗਵਾੜਾ, 1 ਅਪ੍ਰੈਲ (ਹਰਜੋਤ ਸਿੰਘ ਚਾਨਾ)- ਪੰਜਾਬ ਦੇ ਸੀਨੀਅਰ ਭਾਜਪਾ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਚੌਧਰੀ ਸਵਰਨਾ ਰਾਮ ਦਾ ਅੱਜ ਬਿਮਾਰੀ ਪਿਛੋਂ ਦਿਹਾਂਤ ਹੋ ਗਿਆ। ਉਹ....
ਕਾਨੂੰਨ ਵਿਵਸਥਾ ਬਾਰੇ ਸਿੱਧੂ ਮੂਸੇਵਾਲਾ ਦੇ ਘਰ ਜਾ ਕੇ ਬੋਲਾਂਗਾ- ਨਵਜੋਤ ਸਿੰਘ ਸਿੱਧੂ
. . .  1 day ago
ਪਟਿਆਲਾ, 1 ਅਪ੍ਰੈਲ- ਜੇਲ੍ਹ ਤੋਂ ਬਾਹਰ ਆਏ ਨਵਜੋਤ ਸਿੰਘ ਸਿੱਧੂ ਨੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਉਹ ਹੁਣ ਅਖ਼ਬਾਰੀ ਮੁੱਖ ਮੰਤਰੀ ਬਣ ਕੇ ਰਹਿ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਖ਼ੌਫ਼ ਦਾ ਮਾਹੌਲ ਸਿਰਜਿਆ ਜਾ ਰਿਹਾ ਹੈ। ਕਾਨੂੰਨ ਵਿਵਸਥਾ ਬਾਰੇ....
ਜੋ ਪੰਜਾਬ ਨੂੰ ਕੰਮਜ਼ੋਰ ਕਰੇਗਾ, ਉਹ ਖ਼ੁਦ ਕੰਮਜ਼ੋਰ ਹੋ ਜਾਵੇਗਾ- ਨਵਜੋਤ ਸਿੰਘ ਸਿੱਧੂ
. . .  1 day ago
ਪਟਿਆਲਾ, 1 ਅਪ੍ਰੈਲ- ਜੇਲ੍ਹ ਤੋਂ ਬਾਹਰ ਆਉਂਦਿਆਂ ਹੀ ਨਵਜੋਤ ਸਿੰਘ ਸਿੱਧੂ ਨੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਰਾਹੁਲ ਗਾਂਧੀ ਦੀ ਤਾਰੀਫ਼ ਕੀਤੀ ਅਤੇ ਕਿਹਾ ਕਿ ਜਦੋਂ ਵੀ ਤਾਨਾਸ਼ਾਹੀ ਹੋਈ ਹੈ ਤਾਂ ਦੇਸ਼ ਵਿਚ ਇਕ ਕ੍ਰਾਂਤੀ ਆਈ ਹੈ ਅਤੇ ਉਸ ਕ੍ਰਾਂਤੀ ਦਾ ਨਾਮ ਹੈ ਰਾਹੁਲ ਗਾਂਧੀ। ਉਨ੍ਹਾਂ ਕਿਹਾ ਕਿ ਜੋ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 3 ਅੱਸੂ ਸੰਮਤ 553

ਜਲੰਧਰ

ਯੂਥ ਕਾਂਗਰਸ ਜਲੰਧਰ ਦਿਹਾਤੀ ਵਲੋਂ ਕਾਲੀਆ ਦੇ ਘਰ ਦਾ ਘਿਰਾਓ, ਪੁਲਿਸ ਨਾਲ ਧੱਕਾ-ਮੁੱਕੀ

ਜਲੰਧਰ, 17 ਸਤੰਬਰ (ਜਸਪਾਲ ਸਿੰਘ)- ਯੂਥ ਕਾਂਗਰਸ ਜਲੰਧਰ ਦਿਹਾਤੀ ਦੇ ਪ੍ਰਧਾਨ ਹਨੀ ਜੋਸ਼ੀ ਦੀ ਅਗਵਾਈ ਹੇਠ ਵੱਡੀ ਗਿਣਤੀ 'ਚ ਇਕੱਤਰ ਹੋਏ ਯੂਥ ਕਾਂਗਰਸੀ ਆਗੂਆਂ ਤੇ ਵਰਕਰਾਂ ਵਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਜਨਮ ਦਿਨ ਅੱਜ 'ਮਹਿੰਗਾਈ ਵਿਰੋਧੀ ਦਿਵਸ' ਵਜੋਂ ...

ਪੂਰੀ ਖ਼ਬਰ »

ਸੌ ਫ਼ੀਸਦੀ ਈ-ਗਿਰਦਾਵਰੀ ਨੂੰ ਮੁਕੰਮਲ ਕਰਨ ਵਾਲਾ ਪੰਜਾਬ ਦਾ ਪਹਿਲਾ ਜ਼ਿਲ੍ਹਾ ਬਣਿਆ ਜਲੰਧਰ

ਜਲੰਧਰ, 17 ਸਤੰਬਰ (ਚੰਦੀਪ ਭੱਲਾ)- ਇਕ ਹੋਰ ਸਫ਼ਲਤਾ ਪ੍ਰਾਪਤ ਕਰਦਿਆਂ ਜਲੰਧਰ ਨਿਰਧਾਰਤ ਸਮਾਂ-ਸੀਮਾ ਦੇ ਅੰਦਰ 13.53 ਲੱਖ ਤੋਂ ਵੱਧ ਖ਼ਸਰਾ ਇੰਦਰਾਜਾਂ ਨੂੰ ਆਨਲਾਈਨ ਕਰਕੇ ਸੌ ਫ਼ੀਸਦੀ ਈ-ਗਿਰਦਾਵਰੀ ਨੂੰ ਮੁਕੰਮਲ ਕਰਨ ਵਾਲਾ ਪਹਿਲਾ ਜ਼ਿਲ੍ਹਾ ਬਣ ਗਿਆ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਸੁਖਬੀਰ ਸਿੰਘ ਦੀ ਅਗਵਾਈ 'ਚ ਕਿਸਾਨਾਂ ਨੇ ਸਾੜਿਆ ਮੋਦੀ ਸਰਕਾਰ ਦਾ ਪੁਤਲਾ

ਜਲੰਧਰ, 17 ਸਤੰਬਰ (ਜਸਪਾਲ ਸਿੰਘ)- ਭਾਰਤੀ ਕਿਸਾਨ ਯੂਨੀਅਨ ਦੁਆਬਾ ਸਰਕਲ ਜਲੰਧਰ ਛਾਉਣੀ ਵਲੋਂ ਉੱਘੇ ਕਿਸਾਨ ਆਗੂ ਸੁਖਬੀਰ ਸਿੰਘ ਕੁੱਕੜ ਪਿੰਡ ਦੀ ਅਗਵਾਈ ਹੇਠ ਸਥਾਨਕ ਡਿਪਟੀ ਕਮਿਸ਼ਨਰ ਦਫਤਰ ਦੇ ਬਾਹਰ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਦੀ ...

ਪੂਰੀ ਖ਼ਬਰ »

ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਪੰਜਾਬ ਵਿਧਾਨ ਸਭਾ ਦਾ ਕਰਨਗੀਆਂ ਘਿਰਾਓ-ਹਰਗੋਬਿੰਦ ਕੌਰ

ਜਲੰਧਰ , 17 ਸਤੰਬਰ (ਰਣਜੀਤ ਸਿੰਘ ਸੋਢੀ)- ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਸੂਬਾ ਪੱਧਰੀ ਮੀਟਿੰਗ ਅੱਜ ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਵਿਖੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਸਰਾਂ ਦੀ ਅਗਵਾਈ ਹੇਠ ਹੋਈ, ਜਿਸ ਦੌਰਾਨ ਯੂਨੀਅਨ ਦੀਆਂ ਸੂਬਾਈ ਆਗੂ, ਜ਼ਿਲ੍ਹਾ ਪ੍ਰਧਾਨ, ਬਲਾਕ ਪ੍ਰਧਾਨ ਤੇ ਸਰਗਰਮ ਆਗੂਆਂ ਨੇ ਸ਼ਮੂਲੀਅਤ ਕੀਤੀ | ਜਥੇਬੰਦੀ ਵਲੋਂ ਪੰਜਾਬ ਸਰਕਾਰ ਨਾਲ ਬੇਹੱਦ ਨਾਰਾਜ਼ਗੀ ਜ਼ਾਹਿਰ ਕਰਦਿਆਂ ਵੱਡਾ ਫ਼ੈਸਲਾ ਲਿਆ ਗਿਆ ਕਿ 4 ਅਕਤੂਬਰ ਨੂੰ ਮੁਹਾਲੀ ਵਿਖੇ ਪੰਜਾਬ ਸਕੂਲ ਸਿੱਖਿਆ ਬੋਰਡ ਦਫ਼ਤਰ ਦੇ ਅੱਗੇ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ ਤੇ ਹਜ਼ਾਰਾਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਉਕਤ ਦਫ਼ਤਰ ਨੂੰ ਘੇਰਨਗੀਆਂ | ਮੀਟਿੰਗ ਉਪਰੰਤ ਹਰਗੋਬਿੰਦ ਕੌਰ ਨੇ ਦੱਸਿਆ ਕਿ ਰੋਸ ਪ੍ਰਦਰਸ਼ਨ ਤੋਂ ਬਾਅਦ ਵਰਕਰਾਂ ਤੇ ਹੈਲਪਰਾਂ ਰੋਸ ਮਾਰਚ ਕਰਦੀਆਂ ਹੋਈਆਂ ਪੰਜਾਬ ਵਿਧਾਨ ਸਭਾ ਦਾ ਘਿਰਾਓ ਕਰਨਗੀਆਂ ਤੇ ਸੁੱਤੀ ਪਈ ਪੰਜਾਬ ਸਰਕਾਰ ਦਾ ਦਰਵਾਜ਼ਾ ਖੜਕਾਉਣੀਆਂ | ਹਰਗੋਬਿੰਦ ਕੌਰ ਨੇ ਮੰਗ ਕੀਤੀ ਕਿ ਆਂਗਣਵਾੜੀ ਸੈਂਟਰਾਂ ਦੇ 3 ਸਾਲ ਤੋਂ 6 ਸਾਲ ਤੱਕ ਦੇ ਬੱਚੇ ਜੋ ਸਰਕਾਰ ਨੇ 2017 ਵਿਚ ਖੋਹ ਕੇ ਸਰਕਾਰੀ ਪ੍ਰਾਇਮਰੀ ਸਕੂਲਾਂ ਵਿਚ ਭੇਜ ਦਿੱਤੇ ਸਨ, ਨੂੰ ਹੋਏ ਸਮਝੌਤੇ ਅਨੁਸਾਰ ਵਾਪਸ ਸੈਂਟਰਾਂ ਵਿਚ ਭੇਜਿਆ ਜਾਵੇ ਤੇ ਵਰਕਰਾਂ ਨੂੰ ਨਰਸਰੀ ਟੀਚਰ ਦਾ ਦਰਜਾ ਦਿੱਤਾ ਜਾਵੇ, ਪੰਜਾਬ ਦੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਹਰਿਆਣਾ ਪੈਟਰਨ ਤੇ ਮਾਣ ਭੱਤਾ ਦਿੱਤਾ ਜਾਵੇ, ਪੀ.ਐਮ.ਵੀ.ਵਾਈ. ਦੇ 2017 ਤੋਂ ਪੈਡਿੰਗ ਪਏ ਪੈਸੇ ਰਿਲੀਜ਼ ਕੀਤੇ ਜਾਣ ਆਦਿ | ਇਸ ਮੀਟਿੰਗ 'ਚ ਸੂਬਾ ਦਫ਼ਤਰ ਸਕੱਤਰ ਛਿੰਦਰਪਾਲ ਕੌਰ ਥਾਂਦੇਵਾਲਾ, ਸਤਵੰਤ ਕੌਰ ਭੋਗਪੁਰ, ਜਸਵੀਰ ਕੌਰ ਦਸੂਹਾ, ਸ਼ਿੰਦਰਪਾਲ ਕੌਰ ਭੂੰਗਾ, ਜਸਵਿੰਦਰ ਕੌਰ ਪੱਟੀ, ਪੂਨਾ ਰਾਣੀ ਨਵਾਂ ਸ਼ਹਿਰ, ਮਨਜੀਤ ਕੌਰ ਸਿਧਵਾਂ ਬੇਟ, ਸੁਨੀਤਾ ਰਾਣੀ ਲੋਹੀਆ, ਹਰਵਿੰਦਰ ਕੌਰ ਹੁਸ਼ਿਆਰਪੁਰ, ਰਾਜਵੰਤ ਕੌਰ ਤਰਨਤਾਰਨ, ਸਰਬਜੀਤ ਕੌਰ ਸ੍ਰੀ ਹਰਗੋਬਿੰਦਪੁਰ, ਰਣਜੀਤ ਕੌਰ ਬਟਾਲਾ, ਸੰਤੋਸ਼ ਵੇਰਕਾ, ਸ਼ਮਾ ਅਟਾਰੀ ਤੇ ਰਾਜਵੀਰ ਕੌਰ ਨੌਸ਼ਹਿਰਾ ਆਦਿ ਆਗੂ ਮੌਜੂਦ ਸਨ |

ਖ਼ਬਰ ਸ਼ੇਅਰ ਕਰੋ

 

ਮਹਿਲਾ ਕਾਂਗਰਸ ਨੇ ਮੋਦੀ ਦਾ ਜਨਮ ਦਿਨ 'ਕਾਲੇ ਦਿਨ' ਵਜੋਂ ਮਨਾਇਆ

ਜਲੰਧਰ, 17 ਸਤੰਬਰ (ਜਸਪਾਲ ਸਿੰਘ)- ਜ਼ਿਲ੍ਹਾ ਮਹਿਲਾ ਕਾਂਗਰਸ ਦੀ ਪ੍ਰਧਾਨ ਤੇ ਕੌਂਸਲਰ ਡਾ. ਜਸਲੀਨ ਸੇਠੀ ਦੀ ਅਗਵਾਈ ਹੇਠ ਮਹਿਲਾ ਕਾਂਗਰਸ ਵਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮ ਦਿਨ ਨੂੰ 'ਕਾਲੇ ਦਿਨ' ਵਜੋਂ ਮਨਾਇਆ ਗਿਆ | ਇਸ ਮੌਕੇ ਮਹਿਲਾ ਕਾਂਗਰਸ ਨੇ ਗਰੀਬ ...

ਪੂਰੀ ਖ਼ਬਰ »

ਕੋਰੋਨਾ ਪ੍ਰਭਾਵਿਤ 2 ਮਰੀਜ਼ ਹੋਰ ਮਿਲੇ

ਜਲੰਧਰ, 17 ਸਤੰਬਰ (ਐੱਮ. ਐੱਸ. ਲੋਹੀਆ) - ਅੱਜ ਕੋਰੋਨਾ ਪ੍ਰਭਾਵਿਤ ਦੋ ਮਰੀਜ਼ ਹੋਰ ਮਿਲਣ ਨਾਲ ਜ਼ਿਲ੍ਹੇ 'ਚ ਕੋਰੋਨਾ ਪ੍ਰਭਾਵਿਤਾਂ ਦੀ ਕੁੱਲ ਗਿਣਤੀ 63282 ਹੋ ਗਈ ਹੈ | ਜ਼ਿਲ੍ਹੇ 'ਚ ਹੁਣ ਤੱਕ 1505 ਕੋਰੋਨਾ ਪ੍ਰਭਾਵਿਤ ਮਰੀਜ਼ ਆਪਣੀ ਜਾਨ ਗਵਾ ਚੁੱਕੇ ਹਨ | ਅੱਜ ਆਈਆਂ ਰਿਪੋਰਟਾਂ ...

ਪੂਰੀ ਖ਼ਬਰ »

ਗਾਇਕ ਤੋਂ ਬਣਿਆ ਨਸ਼ਾ ਤਸਕਰ ਹੈਰੋਇਨ ਸਮੇਤ ਗਿ੍ਫ਼ਤਾਰ

ਜਲੰਧਰ, 17 ਸਤੰਬਰ (ਐੱਮ.ਐੱਸ. ਲੋਹੀਆ) - ਨਸ਼ੀਲੇ ਪਦਾਰਥਾਂ ਦੀ ਸਪਲਾਈ ਕਰਨ ਦੇ ਮਾਮਲੇ 'ਚ ਗਾਇਕ ਐਸ਼ ਢੰਡਾ ਤੋਂ 110 ਗ੍ਰਾਮ ਹੈਰੋਇਨ ਬਰਾਮਦ ਕਰਕੇ ਕਮਿਸ਼ਨਰੇਟ ਪੁਲਿਸ ਦੇ ਸਪੈਸ਼ਲ ਆਪ੍ਰੇਸ਼ਨ ਯੂਨਿਟ ਨੇ ਉਸ ਨੂੰ ਗਿ੍ਫ਼ਤਾਰ ਕਰ ਲਿਆ ਹੈ | ਜਾਣਕਾਰੀ ਦਿੰਦੇ ਹੋਏ ...

ਪੂਰੀ ਖ਼ਬਰ »

ਇਕਹਿਰੀ ਪੁਲੀ 'ਚ ਗੰਦੇ ਪਾਣੀ ਕਰਕੇ ਲੱਕੜ ਮਾਰਕੀਟ ਦਾ ਕਾਰੋਬਾਰ ਬੰਦ

ਜਲੰਧਰ, 17 ਸਤੰਬਰ (ਸ਼ਿਵ)- ਇਕਹਿਰੀ ਪੁਲੀ ਵਿਚ ਪਿਛਲੇ ਚਾਰ ਮਹੀਨੇ ਤੋਂ ਗੰਦਾ ਪਾਣੀ ਖੜ੍ਹਾ ਹੋਣ ਕਰਕੇ ਜਗਤਪੁਰਾ ਦੀ ਲੱਕੜ ਮਾਰਕੀਟ ਇਕ ਤਰਾਂ ਨਾਲ ਬੰਦ ਹੋ ਗਈ ਹੈ ਕਿਉਂਕਿ ਅਜੇ ਤੱਕ ਨਿਗਮ ਦੀ ਲਾਪਰਵਾਹੀ ਕਰਕੇ ਇਸ ਸਮੱਸਿਆ ਦਾ ਪੱਕਾ ਹੱਲ ਨਹੀਂ ਕੀਤਾ ਗਿਆ | ਕਾਰੋਬਾਰ ...

ਪੂਰੀ ਖ਼ਬਰ »

ਸੋਢਲ ਮੇਲੇ 'ਚ ਸਫ਼ਾਈ ਨਹੀਂ, ਨਿਗਮ ਹੀ ਕਰ ਰਹੀ ਕਾਂਗਰਸ ਦਾ ਅਕਸ ਖ਼ਰਾਬ

ਉੱਤਰੀ ਭਾਰਤ ਦਾ ਪ੍ਰਸਿੱਧ ਬਾਬਾ ਸੋਢਲ ਦਾ ਮੇਲਾ 18 ਸਤੰਬਰ ਨੂੰ ਸ਼ੁਰੂ ਹੋਣ ਜਾ ਰਿਹਾ ਹੈ ਤੇ ਦੂਜੇ ਪਾਸੇ ਤਾਂ ਇਸ ਤੋਂ ਪਹਿਲਾਂ ਵੱਡੀ ਗਿਣਤੀ ਵਿਚ ਸ਼ਰਧਾਲੂਆਂ ਨੇ ਆਉਣਾ ਸ਼ੁਰੂ ਕਰ ਦਿੱਤਾ ਹੈ, ਪਰ ਨਿਗਮ ਨੇ ਬਾਬਾ ਸੋਢਲ ਮੇਲੇ ਦੇ ਨਾਲ ਵਾਲੀਆਂ ਸੜਕਾਂ ਅਤੇ ਇਲਾਕੇ ...

ਪੂਰੀ ਖ਼ਬਰ »

ਡੇਂਗੂ ਦੇ 3 ਮਰੀਜ਼ ਹੋਰ ਮਿਲੇ, ਕੁੱਲ ਗਿਣਤੀ 9

ਜਲੰਧਰ, 17 ਸਤੰਬਰ (ਐੱਮ.ਐੱਸ. ਲੋਹੀਆ)- ਜਿਵੇਂ-ਜਿਵੇਂ ਮੌਸਮ 'ਚ ਤਬਦੀਲੀ ਆ ਰਹੀ ਹੈ, ਉਵੇਂ ਹੀ ਜ਼ਿਲ੍ਹੇ 'ਚ ਡੇਂਗੂ ਦੇ ਮਰੀਜ਼ਾਂ ਦੀ ਗਿਣਤੀ 'ਚ ਵਾਧਾ ਹੋਣਾ ਸ਼ੁਰੂ ਹੋ ਗਿਆ ਹੈ | ਅੱਜ ਜ਼ਿਲ੍ਹੇ 'ਚ ਡੇਂਗੂ ਦੇ ਤਿੰਨ ਹੋਰ ਮਰੀਜ਼ ਮਿਲਣ ਨਾਲ ਡੇਂਗੂ ਪੀੜਤਾਂ ਦੀ ਕੁੱਲ ਗਿਣਤੀ ...

ਪੂਰੀ ਖ਼ਬਰ »

ਲਾਡੋਵਾਲੀ ਰੋਡ 'ਤੇ ਸਕੂਲਾਂ-ਕਾਲਜਾਂ ਦੇ ਅਧਿਆਪਕਾਂ ਦਾ ਸਾਮਾਨ ਹੋ ਰਿਹਾ ਚੋਰੀ

ਜਲੰਧਰ, 17 ਸਤੰਬਰ (ਐੱਮ. ਐੱਸ. ਲੋਹੀਆ)- ਸਥਾਨਕ ਲਡੋਵਾਲੀ ਰੋਡ 'ਤੇ ਚੱਲ ਰਹੇ ਸਰਕਾਰੀ ਸਕੂਲ, ਕਾਲਜ ਤੇ ਅਦਾਰਿਆਂ 'ਚ ਪਿਛਲੇ ਕਈ ਦਿਨਾਂ ਤੋਂ ਮੁਲਾਜ਼ਮਾਂ ਦਾ ਸਾਮਾਨ ਚੋਰੀ ਹੋ ਰਿਹਾ ਹੈ | ਚੋਰੀ ਦੀਆਂ ਇਨ੍ਹਾਂ ਵਾਰਦਾਤਾਂ ਤੋਂ ਸਾਰੇ ਅਧਿਆਪਕ ਅਤੇ ਮੁਲਾਜ਼ਮ ਪ੍ਰੇਸ਼ਾਨ ...

ਪੂਰੀ ਖ਼ਬਰ »

ਸਿੱਖ ਤਾਲਮੇਲ ਕਮੇਟੀ ਨੇ ਕਾਲੇ ਕਾਨੂੰਨਾਂ ਦੀਆਂ ਕਾਪੀਆਂ ਫੂਕੀਆਂ

ਜਲੰਧਰ, 17 ਸਤੰਬਰ (ਹਰਵਿੰਦਰ ਸਿੰਘ ਫੁੱਲ)- ਮੋਦੀ ਸਰਕਾਰ ਵਲੋਂ ਕਿਸਾਨਾਂ ਨੂੰ ਦਬਾਉਣ ਲਈ ਬਣਾਏ ਤਿੰਨ ਕਾਲੇ ਕਾਨੂੰਨ ਬਣਿਆ ਨੂੰ ਅੱਜ ਇਕ ਸਾਲ ਹੋ ਗਿਆ ਹੈ | ਇਨ੍ਹਾਂ ਤਿੰਨਾਂ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਵਾਸਤੇ ਕਿਸਾਨ ਦਿੱਲੀ ਦੀਆਂ ਬਰੂਹਾਂ 'ਤੇ ਲਗਾਤਾਰ ...

ਪੂਰੀ ਖ਼ਬਰ »

ਯੂਥ ਕਾਂਗਰਸੀਆਂ ਨੇ ਗਲਾਂ 'ਚ ਫ਼ੰਦੇ ਪਾ ਕੇ ਕੇਂਦਰ ਖ਼ਿਲਾਫ਼ ਕੀਤਾ ਪ੍ਰਦਰਸ਼ਨ

ਜਲੰਧਰ, 17 ਸਤੰਬਰ (ਜਸਪਾਲ ਸਿੰਘ)- ਯੂਥ ਕਾਂਗਰਸ ਜਲੰਧਰ ਸ਼ਹਿਰੀ ਵਲੋਂ ਜ਼ਿਲ੍ਹਾ ਪ੍ਰਧਾਨ ਅੰਗਦ ਦੱਤਾ ਦੀ ਅਗਵਾਈ ਹੇਠ ਅੱਜ ਮਹਿੰਗਾਈ ਅਤੇ ਬੇਰੁਜ਼ਗਾਰੀ ਖ਼ਿਲਾਫ਼ ਵੱਖਰੇ ਢੰਗ ਨਾਲ ਵਿਰੋਧ ਪ੍ਰਦਰਸ਼ਨ ਕੀਤਾ ਗਿਆ | ਸਥਾਨਕ ਮਾਡਲ ਟਾਊਨ ਵਿਖੇ ਇਕੱਤਰ ਹੋਏ ਯੂਥ ...

ਪੂਰੀ ਖ਼ਬਰ »

ਫੋਰੈਂਸਿਕ ਆਡਿਟ ਨੇ ਕੱਢਿਆ ਸੀ ਐੱਲ.ਡੀ.ਪੀ. ਪਲਾਟ ਘੁਟਾਲਾ

ਜਲੰਧਰ, 17 ਸਤੰਬਰ (ਸ਼ਿਵ ਸ਼ਰਮਾ)- ਇੰਪਰੂਵਮੈਂਟ ਟਰੱਸਟ 'ਚ ਐੱਲ.ਡੀ.ਪੀ. ਪਲਾਟ ਘੁਟਾਲੇ ਦੇ ਇਕ ਵਾਰ ਫਿਰ ਖੁੱਲ੍ਹ ਜਾਣ ਨਾਲ ਮਾਮਲਾ ਚਰਚਾ ਵਿਚ ਆ ਗਿਆ ਹੈ ਕਿ ਜੇਕਰ ਸਾਬਕਾ ਸਥਾਨਕ ਸਰਕਾਰਾਂ ਵਿਭਾਗ ਦੇ ਮੰਤਰੀ ਨਵਜੋਤ ਸਿੰਘ ਸਿੱਧੂ ਵਲੋਂ ਐੱਲ.ਡੀ.ਪੀ. ਪਲਾਟ ਘੁਟਾਲੇ ਦੇ ...

ਪੂਰੀ ਖ਼ਬਰ »

ਨਿਗਮ ਵਲੋਂ ਦੋ ਉਸਾਰੀਆਂ ਸੀਲ, ਪ੍ਰਤਾਪ ਬਾਗ਼ 'ਚ ਬਣਦੀ ਦੁਕਾਨ ਤੋੜੀ

ਜਲੰਧਰ, 17 ਸਤੰਬਰ (ਸ਼ਿਵ)- ਨਗਰ ਨਿਗਮ ਦੇ ਬਿਲਡਿੰਗ ਵਿਭਾਗ ਦੀ ਇਕ ਟੀਮ ਨੇ ਮਾਡਲ ਟਾਊਨ ਵਿਚ ਦੋ ਉਸਾਰੀਆਂ ਨੂੰ ਸੀਲ ਕਰਨ ਦੀ ਕਾਰਵਾਈ ਕੀਤੀ ਹੈ | ਸੀਲ ਕਰਨ ਦੀ ਕਾਰਵਾਈ ਵਿਕਾਸ ਦੂਆ ਦੀ ਅਗਵਾਈ ਵਿਚ ਕੀਤੀ ਗਈ | ਇਸ ਤੋਂ ਇਲਾਵਾ ਪ੍ਰਤਾਪ ਬਾਗ਼ ਵਿਚ ਬਣ ਰਹੀ ਇਕ ਦੁਕਾਨਾਂ ਦੀ ...

ਪੂਰੀ ਖ਼ਬਰ »

ਡਾ: ਅੰਬੇਡਕਰ ਫਾਊਾਡੇਸ਼ਨ ਨੇ 11 ਮਰੀਜ਼ਾਂ ਦੇ ਇਲਾਜ ਲਈ 33 ਲੱਖ 25 ਹਜ਼ਾਰ ਰੁ: ਦਿੱਤੇ-ਬਾਲੀ

ਜਲੰਧਰ ਛਾਉਣੀ, 17 ਸਤੰਬਰ (ਪਵਨ ਖਰਬੰਦਾ)- ਡਾ: ਅੰਬੇਡਕਰ ਫਾਊਾਡੇਸ਼ਨ ਸਮਾਜਿਕ ਸਮਾਜਿਕ ਨਿਆਂ ਤੇ ਅਧਿਕਾਰਤ ਮੰਤਰਾਲਾ ਭਾਰਤ ਸਰਕਾਰ ਵਲੋਂ ਕਿਡਨੀ ਤੇ ਕੈਂਸਰ ਦੇ 11 ਮਰੀਜ਼ਾਂ ਦੇ ਇਲਾਜ ਲਈ 33 ਲੱਖ 25 ਹਜ਼ਾਰ ਰੁਪਏ ਭੇਜੇ ਗਏ | ਫਾਊਾਡੇਸ਼ਨ ਦੇ ਮੈਂਬਰ ਮਨਜੀਤ ਬਾਲੀ ਨੇ ...

ਪੂਰੀ ਖ਼ਬਰ »

ਸ੍ਰੀ ਦੇਵੀ ਤਲਾਬ ਮੰਦਰ 'ਚ ਆਰਟ ਵਰਕਸ਼ਾਪ ਤੋਂ

ਜਲੰਧਰ, 17 ਸਤੰਬਰ (ਐੱਮ. ਐੱਸ. ਲੋਹੀਆ)- ਪੰਜਾਬ ਕਲਾਕਾਰ ਸੰਘ ਵਲੋਂ ਸਵ. ਅਮਿਤ ਯੂਰਫ਼ ਦੀ ਯਾਦ 'ਚ ਦੋ ਦਿਨਾ ਆਰਟ ਵਰਕਸ਼ਾਪ ਕਰਵਾਈ ਜਾ ਰਹੀ ਹੈ | 18 ਤੇ 19 ਸਤੰਬਰ ਨੂੰ ਦੋ ਦਿਨ ਚੱਲਣ ਵਾਲੀ ਇਸ ਵਰਕਸ਼ਾਪ ਬਾਰੇ ਸੰਘ ਪ੍ਰਧਾਨ ਭੁਪਿੰਦਰ ਕੌਰ ਨੇ ਦੱਸਿਆ ਕਿ ਇਸ ਵਰਕਸ਼ਾਪ ਦਾ ...

ਪੂਰੀ ਖ਼ਬਰ »

ਮੁਲਜ਼ਮ ਨੇ ਅਦਾਲਤ 'ਚ ਕੀਤਾ ਆਤਮ-ਸਮਰਪਣ

ਜਲੰਧਰ, 17 ਸਤੰਬਰ (ਐੱਮ.ਐੱਸ. ਲੋਹੀਆ) - ਗੁਜਰਾਲ ਨਗਰ 'ਚ ਬਣੀ ਕੋਠੀ ਨੂੰ ਵੇਚਣ ਸਬੰਧੀ ਸੌਦਾ ਕਰਨ ਤੋਂ ਬਾਅਦ ਲਿਖੇ ਗਏ ਇਕਰਾਰਨਾਮੇ ਦੀ ਲਿਖਤ ਨਾਲ ਛੇੜ-ਛਾੜ ਕਰਕੇ ਧੋਖਾ ਕਰਨ ਵਾਲਿਆਂ 'ਚੋਂ ਇਕ ਵਿਅਕਤੀ ਨੇ ਅਦਾਲਤ 'ਚ ਆਤਮ-ਸਮਰਪਣ ਕਰ ਦਿੱਤਾ ਹੈ, ਜਿਸ ਨੂੰ ਥਾਣਾ ਨਵੀਂ ...

ਪੂਰੀ ਖ਼ਬਰ »

ਸ੍ਰੀ ਸਿੱਧ ਬਾਬਾ ਸੋਢਲ ਵਿਖੇ ਸ਼ਰਧਾਲੂਆਂ ਦੀ ਆਮਦ ਸ਼ੁਰੂ

ਜਲੰਧਰ 17 ਸਤੰਬਰ (ਸ਼ੈਲੀ)- ਸ੍ਰੀ ਸਿੱਧ ਬਾਬਾ ਸੋਢਲ ਮੇਲੇ ਨੂੰ ਲੈ ਕੇ ਸ਼ਰਧਾਲੂਆਂ ਦੀ ਆਮਦ ਸ਼ੁਰੂ ਹੋ ਗਈ ਹੈ | ਮੰਦਰ ਦੇ ਮੁੱਖ ਗੇਟ ਨੂੰ ਸੁੰਦਰ ਤਰੀਕੇ ਨਾਲ ਸਜਾਇਆ ਗਿਆ ਹੈ ਤੇ ਸੁਰੱਖਿਆ ਨੂੰ ਲੈ ਕੇ ਪੁਲਿਸ ਕਰਮਚਾਰੀ ਤਾਇਨਾਤ ਕੀਤੇ ਗਏ ਹਨ | ਮੰਦਰ ਦੇ ਵਿਹੜੇ 'ਚ ...

ਪੂਰੀ ਖ਼ਬਰ »

ਲੁਟੇਰਿਆਂ ਵਲੋਂ ਮਜ਼ਦੂਰ ਤੋਂ ਮੋਬਾਈਲ ਖੋਹਣ ਦੀ ਕੋਸ਼ਿਸ਼

ਮਕਸੂਦਾਂ, 17 ਸਤੰਬਰ (ਸਤਿੰਦਰ ਪਾਲ ਸਿੰਘ)- ਜਲੰਧਰ ਦੇ ਟਾਂਡਾ ਰੋਡ ਵਿਖੇ ਲਗਾਤਾਰ ਹੀ ਲੁੱਟਾਂ-ਖੋਹਾਂ ਦੀਆਂ ਵਾਰਦਾਤਾਂ ਸਾਹਮਣੇ ਆ ਰਹੀਆਂ ਹਨ ਤੇ ਹੁਣ ਫਿਰ ਇਕ ਹੋਰ ਵਾਰਦਾਤ ਸਾਹਮਣੇ ਦੇਖਣ ਨੂੰ ਮਿਲੀ ਜਿੱਥੇ ਕਿ ਇਕ ਪ੍ਰਵਾਸੀ ਮਜ਼ਦੂਰ ਜਦੋਂ ਟਾਂਡਾ ਰੋਡ ਵਿਖੇ ਫ਼ੋਨ ...

ਪੂਰੀ ਖ਼ਬਰ »

ਕੌਮਾਂਤਰੀ ਜੂਡੋ ਰੈਫਰੀ ਦੀਪਕ ਗੁਪਤਾ ਨੇ ਖਿਡਾਰੀਆਂ ਨੂੰ ਗੁਰ ਦੱਸੇ

ਜਲੰਧਰ, 17 ਸਤੰਬਰ (ਸਾਬੀ)- ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਲਾਡੋਵਾਲੀ ਰੋਡ ਜਲੰਧਰ ਦੇ ਜੂਡੋ ਸੈਂਟਰ 'ਚ ਯੂ.ਪੀ. ਦੇ ਕੌਮਾਂਤਰੀ ਜੂਡੋ ਰੈਫਰੀ ਦੀਪਕ ਗੁਪਤਾ ਤੇ ਸੰਜੇ ਕੁਮਾਰ ਗੁਪਤਾ ਖਿਡਾਰੀਆਂ ਨੂੰ ਜੂਡੋ ਦੀਆਂ ਨਵੀਆਂ ਤਕਨੀਕਾਂ ਦੀ ਜਾਣਕਾਰੀ ਦਿੱਤੀ ਤੇ ...

ਪੂਰੀ ਖ਼ਬਰ »

ਧੋਖਾ ਕਰਕੇ ਮਕਾਨ ਦੀ ਰਜਿਸਟਰੀ ਕਰਵਾਉਣ ਵਾਲਾ ਪਰਸ਼ੋਤਮ ਪਾਸ਼ੀ ਕਾਬੂ

ਜਲੰਧਰ ਛਾਉਣੀ, 17 ਸਤੰਬਰ (ਪਵਨ ਖਰਬੰਦਾ)- ਥਾਣਾ ਰਾਮਾ ਮੰਡੀ ਦੀ ਪੁਲੀਸ ਵੱਲੋਂ ਵਾਰਡ ਨੰਬਰ 10 ਦੇ ਕੌਂਸਲਰ ਮਨਦੀਪ ਜੱਸਲ ਵੱਲੋਂ ਦਿੱਤੀ ਗਈ ਸ਼ਿਕਾਇਤ ਦੇ ਆਧਾਰ 'ਤੇ ਨਾਮਜ਼ਦ ਕੀਤੇ ਗਏ ਦੋਸ਼ੀ ਪਰਸ਼ੋਤਮ ਪਾਸ਼ੀ ਨੂੰ ਅੱਜ ਪੁਲਸ ਚੌਕੀ ਦਕੋਹਾ ਦੀ ਪੁਲਿਸ ਵਲੋਂ ਕਾਬੂ ਕਰ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਗੁਰੂ ਨਾਨਕਪੁਰਾ ਵਿਖੇ ਗੁਰਮਤਿ ਸਮਾਗਮ

ਚੁਗਿੱਟੀ/ਜੰਡੂ ਸਿੰਘਾ, 17 ਸਤੰਬਰ (ਨਰਿੰਦਰ ਲਾਗੂ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਗੁਰੂ ਨਾਨਕਪੁਰਾ ਵਿਖੇ ਮੀਰੀ ਪੀਰੀ ਨੌਜਵਾਨ ਸਭਾ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ 48ਵਾਂ ਮਹੀਨਾਵਾਰੀ ਗੁਰਮਤਿ ਸਮਾਗਮ ਕਰਵਾਇਆ ਗਿਆ | ਪ੍ਰਬੰਧਕਾਂ ਅਨੁਸਾਰ ਇਸ ਮੌਕੇ ...

ਪੂਰੀ ਖ਼ਬਰ »

ਪਕੌੜੇ ਵੇਚਣ ਵਾਲੀਆਂ ਦੁਕਾਨਾਂ 'ਤੇ ਸਿਹਤ ਵਿਭਾਗ ਦੀ

ਜਲੰਧਰ, 17 ਸਤੰਬਰ (ਐੱਮ.ਐੱਸ. ਲੋਹੀਆ)- ਤਿਓਹਾਰਾਂ ਦੇ ਸੀਜ਼ਨ 'ਚ ਸ਼ਹਿਰ ਵਾਸੀਆਂ ਨੂੰ ਖਾਣ-ਪੀਣ ਵਾਲੀਆਂ ਮਿਆਰੀ ਵਸਤਾਂ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਖਾਣ-ਪੀਣ ਦੀਆਂ ਵਸਤਾਂ ਵੇਚਣ ਵਾਲੀਆਂ ਦੁਕਾਨਾਂ 'ਤੇ ਕਾਰਵਾਈ ਸ਼ੁਰੂ ਕੀਤੀ ...

ਪੂਰੀ ਖ਼ਬਰ »

ਵਕੀਲਾਂ ਦਾ ਵਫ਼ਦ ਪੁਲਿਸ ਕਮਿਸ਼ਨਰ ਨੂੰ ਮਿਲਿਆ

ਜਲੰਧਰ, 17 ਸਤੰਬਰ (ਚੰਦੀਪ ਭੱਲਾ)- ਅਮਿ੍ਤਸਰ ਪੁਲਿਸ ਵਲੋਂ ਵਕੀਲ ਲਖਣ ਗਾਂਧੀ ਦੀ ਗਿ੍ਫ਼ਤਾਰੀ ਨੂੰ ਲੈ ਕੇ ਅੱਜ ਵਕੀਲਾਂ ਦੇ ਇਕ ਵਫ਼ਦ ਨੇ ਪੁਲਿਸ ਕਮਿਸ਼ਨਰ ਡਾ. ਸੁਖਚੈਨ ਸਿੰਘ ਗਿੱਲ ਨੂੰ ਮਿਲ ਕੇ ਇਕ ਮੰਗ ਪੱਤਰ ਦਿੱਤਾ | ਇਸ ਦੌਰਾਨ ਪ੍ਰਧਾਨ ਗੁਰਮੇਲ ਸਿੰਘ ਲਿੱਧੜ, ...

ਪੂਰੀ ਖ਼ਬਰ »

ਸੋਢਲ ਮੇਲੇ ਨੂੰ ਜਾਂਦੀ ਸੜਕ ਖਰਾਬ, ਲੋਕਾਂ ਵਲੋਂ ਪ੍ਰਦਰਸ਼ਨ

ਜਲੰਧਰ, 17 ਸਤੰਬਰ (ਸ਼ਿਵ)- ਬਾਬਾ ਸੋਢਲ ਦਾ ਮੇਲਾ ਸ਼ੁਰੂ ਹੋ ਚੱੁਕਾ ਹੈ, ਪਰ ਦੂਜੇ ਪਾਸੇ ਨਿਗਮ ਵਲੋਂ ਮੇਲੇ ਨੂੰ ਜਾਂਦੀਆਂ ਸੜਕਾਂ ਠੀਕ ਨਹੀਂ ਕੀਤੀਆਂ ਜਾ ਰਹੀਆਂ ਹਨ | ਗਾਜੀਗੁੱਲਾ ਚੰਦਨ ਨਗਰ ਅੰਡਰ ਬਿ੍ਜ ਦੇ ਕੋਲ ਐਲ. ਐਂਡ ਟੀ. ਕੰਪਨੀ ਵਲੋਂ ਨਹਿਰੀ ਪਾਣੀ ਪ੍ਰਾਜੈਕਟ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX