ਤਾਜਾ ਖ਼ਬਰਾਂ


ਸਾਰੇ ਕਾਂਗਰਸੀ ਸੰਸਦ ਮੈਂਬਰ ਅੱਜ ਕਰਨਗੇ ਮੀਟਿੰਗ
. . .  6 minutes ago
ਨਵੀਂ ਦਿੱਲੀ, 27 ਮਾਰਚ- ਲੋਕ ਸਭਾ ਅਤੇ ਰਾਜ ਸਭਾ ਦੋਵਾਂ ਦੇ ਕਾਂਗਰਸੀ ਸੰਸਦ ਮੈਂਬਰ ਵਲੋਂ ਅੱਜ ਸਵੇਰੇ 10.30 ਵਜੇ ਸੰਸਦ ਵਿਖੇ ਕਾਂਗਰਸ ਸੰਸਦੀ ਦਲ ਦੇ ਦਫ਼ਤਰ ’ਚ ਮੀਟਿੰਗ...
ਉਮੇਸ਼ ਪਾਲ ਕਤਲਕਾਂਡ: ਮਾਫ਼ੀਆ ਅਤੀਕ ਅਹਿਮਦ ਨੂੰ ਲੈ ਰਵਾਨਾ ਹੋਈ ਪ੍ਰਯਾਗਰਾਜ ਪੁਲਿਸ
. . .  31 minutes ago
ਸੂਰਤ, 27 ਮਾਰਚ- ਉਮੇਸ਼ ਪਾਲ ਕਤਲ ਕਾਂਡ ਵਿਚ ਨਾਮਜ਼ਦ ਮਾਫ਼ੀਆ ਅਤੀਕ ਅਹਿਮਦ ਨੂੰ ਪ੍ਰਯਾਗਰਾਜ ਪੁਲਿਸ ਗੁਜਰਾਤ ਦੀ ਸਾਬਰਮਤੀ ਜੇਲ੍ਹ ਤੋਂ ਲੈ ਕੇ ਰਵਾਨਾ ਹੋ ਚੁੱਕੀ ਹੈ। ਅਤੀਕ ਨੂੰ ਸੜਕ ਰਾਹੀਂ ਪ੍ਰਯਾਗਰਾਜ ਲਿਆਂਦਾ ਜਾ......
ਅਮਰੀਕਾ: ਦੋ ਵਿਅਕਤੀਆਂ ਵਿਚਕਾਰ ਹੋਈ ਗੋਲੀਬਾਰੀ
. . .  39 minutes ago
ਕੈਲੀਫ਼ੋਰਨੀਆ, 27 ਮਾਰਚ- ਸੈਕਰਾਮੈਂਟੋ ਕਾਉਂਟੀ ਸ਼ੈਰਿਫ ਦਫ਼ਤਰ ਤੋਂ ਮਿਲੀ ਜਾਣਕਾਰੀ ਅਨੁਸਾਰ ਇੱਥੋਂ ਦੇ ਇਕ ਗੁਰਦੁਆਰੇ ਵਿਚ ਦੋ ਵਿਅਕਤੀਆਂ ਨੂੰ ਗੋਲੀ ਲੱਗਣ ਦੀ ਘਟਨਾ ਸਾਹਮਣੇ ਆਈ ਹੈ। ਦੋਵਾਂ ਪੀੜਤਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ। ਜਾਣਕਾਰੀ ਅਨੁਸਾਰ ਗੋਲੀਬਾਰੀ.....
⭐ਮਾਣਕ-ਮੋਤੀ⭐
. . .  52 minutes ago
⭐ਮਾਣਕ-ਮੋਤੀ⭐
ਸਾਬਕਾ ਕੇਂਦਰੀ ਮੰਤਰੀ ਸੁਸ਼ਮਾ ਸਵਰਾਜ ਦੀ ਬੇਟੀ ਬੰਸੁਰੀ ਸਵਰਾਜ ਨੂੰ ਭਾਜਪਾ ਦਿੱਲੀ ਸਟੇਟ ਲੀਗਲ ਸੈੱਲ ਦਾ ਸੂਬਾ ਸਹਿ-ਕਨਵੀਨਰ ਕੀਤਾ ਨਿਯੁਕਤ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਲਵਲੀਨਾ ਅਤੇ ਨਿਖਤ ਜ਼ਰੀਨ ਨੂੰ ਸੋਨ ਤਗਮਾ ਜਿੱਤਣ 'ਤੇ ਦਿੱਤੀ ਵਧਾਈ
. . .  1 day ago
ਭਾਰਤੀ ਮੁੱਕੇਬਾਜ਼ ਲਵਲੀਨਾ ਬੋਰਗੋਹੇਨ ਆਸਟ੍ਰੇਲੀਆ ਦੀ ਕੈਟਲਿਨ ਪਾਰਕਰ ਨੂੰ ਹਰਾ ਕੇ ਵਿਸ਼ਵ ਚੈਂਪੀਅਨ ਬਣੀ
. . .  1 day ago
ਨਵੀਂ ਦਿੱਲੀ, 26 ਮਾਰਚ - ਭਾਰਤੀ ਮੁੱਕੇਬਾਜ਼ ਲਵਲੀਨਾ ਬੋਰਗੋਹੇਨ (75 ਕਿਲੋ) ਆਸਟ੍ਰੇਲੀਆ ਦੀ ਕੈਟਲਿਨ ਪਾਰਕਰ ਨੂੰ 5-2 ਨਾਲ ਹਰਾ ਕੇ ਵਿਸ਼ਵ ਚੈਂਪੀਅਨ ਬਣੀ । ਲਵਲੀਨਾ ਬੋਰਗੋਹੇਨ ਨੇ ਆਸਟ੍ਰੇਲੀਆ ਦੀ ਕੈਟਲਿਨ ...
ਬੰਗਲਾਦੇਸ਼ ਦੇ ਡਿਪਟੀ ਹਾਈ ਕਮਿਸ਼ਨ ਨੇ ਆਜ਼ਾਦੀ ਦੀ 52ਵੀਂ ਵਰ੍ਹੇਗੰਢ ਅਤੇ ਬੰਗਲਾਦੇਸ਼ ਦਾ ਰਾਸ਼ਟਰੀ ਦਿਵਸ ਮਨਾਇਆ
. . .  1 day ago
ਕੋਚੀ ਹਵਾਈ ਅੱਡੇ 'ਤੇ 52.5 ਲੱਖ ਰੁਪਏ ਦਾ ਸੋਨਾ ਕੀਤਾ ਜ਼ਬਤ
. . .  1 day ago
ਕੋਚੀ, 26 ਮਾਰਚ - ਏਅਰ ਇੰਟੈਲੀਜੈਂਸ ਯੂਨਿਟ (ਏ.ਆਈ.ਯੂ.) ਨੇ ਐਤਵਾਰ ਨੂੰ ਕੋਚੀ ਹਵਾਈ ਅੱਡੇ 'ਤੇ 52.5 ਲੱਖ ਰੁਪਏ ਮੁੱਲ ਦਾ 1139 ਗ੍ਰਾਮ ਜ਼ਬਤ ਕੀਤਾ ਸੋਨਾ ।
ਸਰਹਿੰਦ ਨਹਿਰ ’ਚ ਪਿਆ ਪਾੜ, ਪਾਣੀ ਰਾਜਸਥਾਨ ਨਹਿਰ ’ਚ ਰਲਿਆ
. . .  1 day ago
ਫ਼ਰੀਦਕੋਟ, 26 ਮਾਰਚ (ਜਸਵੰਤ ਸਿੰਘ ਪੁਰਬਾ)-ਸ਼ਾਮ ਤਕਰੀਬਨ 6 ਵਜੇ ਚਹਿਲ ਪੁਲ ਤੋਂ ਕੁਝ ਹੀ ਦੂਰੀ ’ਤੇ ਸਰਹਿੰਦ ਤੇ ਰਾਜਸਥਾਨ ਨਹਿਰਾਂ ਦੇ ਵਿਚਕਾਰ ਸਰਹਿੰਦ ਨਹਿਰ ਵਿਚ ਪਾੜ ਪੈਣ ਨਾਲ ਪਾਣੀ ਦਾ ਵਹਾਅ ਰਾਜਸਥਾਨ ਨਹਿਰ ਵੱਲ ...
ਨਿਖਤ ਜ਼ਰੀਨ ਬਣੀ ਵਿਸ਼ਵ ਚੈਂਪੀਅਨ, ਦੋ ਵਾਰ ਦੀ ਏਸ਼ੀਅਨ ਚੈਂਪੀਅਨ ਨੂੰ ਹਰਾ ਕੇ ਸੋਨ ਤਗ਼ਮਾ ਜਿੱਤਿਆ
. . .  1 day ago
ਨਵੀਂ ਦਿੱਲੀ, 26 ਮਾਰਚ - ਭਾਰਤ ਦੀ ਨਿਖਤ ਜ਼ਰੀਨ ਨੇ ਆਈ.ਬੀ.ਏ .ਮਹਿਲਾ ਵਿਸ਼ਵ ਮੁੱਕੇਬਾਜ਼ੀ ਚੈਂਪੀਅਨਸ਼ਿਪ 2023 'ਚ 50 ਕਿਲੋਗ੍ਰਾਮ ਲਾਈਟ ਫਲਾਈਵੇਟ ਵਰਗ ਦੇ ਫਾਈਨਲ 'ਚ ਵੀਅਤਨਾਮ ਦੀ ਦੋ ਵਾਰ ਦੀ ਏਸ਼ਿਆਈ ...
ਅਕਾਲੀ ਆਗੂ ਹਰਜੀਤ ਸਿੰਘ ਨੀਲਾ ਮਾਨ ਸ਼੍ਰੋਮਣੀ ਅਕਾਲੀ ਦਲ ਦੀ ਮੁਢਲੀ ਮੈਂਬਰਸ਼ਿਪ ਤੋਂ ਖ਼ਾਰਜ
. . .  1 day ago
ਸ੍ਰੀ ਮੁਕਤਸਰ ਸਾਹਿਬ ,26 ਮਾਰਚ (ਰਣਜੀਤ ਸਿੰਘ ਢਿੱਲੋਂ)-ਅਕਾਲੀ ਆਗੂ ਹਰਜੀਤ ਸਿੰਘ ਨੀਲਾ ਮਾਨ ਪੁੱਤਰ ਸਵ: ਸੁਰਜੀਤ ਸਿੰਘ ਮਾਨ ਚੱਕ ਗਿਲਜੇਵਾਲਾ ਸਾਬਕਾ ਚੇਅਰਮੈਨ ਮਾਰਕਿਟ ਕਮੇਟੀ ਗਿੱਦੜਬਾਹਾ ਨੂੰ ਸ਼੍ਰੋਮਣੀ ਅਕਾਲੀ ...
ਨੌਜਵਾਨ ਦੀ ਦਰਦਨਾਕ ਹਾਦਸੇ ’ਚ ਮੌਤ
. . .  1 day ago
ਸੰਧਵਾਂ ,26 ਮਾਰਚ ( ਪ੍ਰੇਮੀ ਸੰਧਵਾਂ )- ਨਵਾਂਸ਼ਹਿਰ ਦੇ ਪਿੰਡ ਚੇਤਾ ਤੇ ਕੰਗਰੌੜ ਵਿਚਕਾਰ ਇਕ ਮੋਟਰਸਾਈਕਲ ਸਵਾਰ ਦੀ ਬੀਤੀ ਰਾਤ ਦਰਖਤ ਨਾਲ ਅਚਾਨਕ ਟਕਰਾਉਣ ਕਾਰਨ ਮੌਤ ਹੋ ਗਈ ...
ਰਾਹੁਲ ਗਾਂਧੀ ਦੀ ਲੋਕ ਸਭਾ ਮੈਂਬਰਸ਼ਿਪ ਖਤਮ ਕਰਨ ਤੋਂ ਭੜਕੇ ਕਾਂਗਰਸੀਆਂ ਵਲੋਂ 'ਸੱਤਿਆਗ੍ਰਹਿ'
. . .  1 day ago
ਬਠਿੰਡਾ, 26 ਮਾਰਚ (ਅੰਮਿ੍ਤਪਾਲ ਸਿੰਘ ਵਲਾਣ) - ਅੱਜ ਕਾਂਗਰਸ ਪਾਰਟੀ ਵਲੋਂ ਰਾਹੁਲ ਗਾਂਧੀ ਦੀ ਲੋਕ ਸਭਾ ਮੈਂਬਰਸ਼ਿਪ ਰੱਦ ਕਰਨ ਦੇ ਰੋਸ ਵਜੋਂ ਸਥਾਨਕ ਮਿੰਨੀ ਸਕੱਤਰੇਤ ਕੋਲ ਅੰਬੇਡਕਰ ਪਾਰਕ ਵਿਚ ਜ਼ਿਲ੍ਹਾ ...
ਅੰਮ੍ਰਿਤਪਾਲ ਸਿੰਘ ਦਾ ਸਾਥੀ ਈਸ਼ਵਰ ਸਿੰਘ 29 ਮਾਰਚ ਤੱਕ ਪੁਲਿਸ ਰਿਮਾਂਡ 'ਤੇ
. . .  1 day ago
ਅਜਨਾਲਾ, 26 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)-'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਇਕ ਸਾਥੀ ਨੂੰ ਲੁਧਿਆਣਾ ਤੋਂ ਪ੍ਰੋਡਕਸ਼ਨ ਵਾਰੰਟ 'ਤੇ ਲਿਆ ਕੇ ਅਜਨਾਲਾ ਦੀ ਅਦਾਲਤ ਵਿਚ ਪੇਸ਼...
"ਮੁਸਲਮਾਨਾਂ ਨੂੰ ਦਿੱਤਾ ਗਿਆ ਰਾਖਵਾਂਕਰਨ ਸੰਵਿਧਾਨ ਅਨੁਸਾਰ ਨਹੀਂ"-ਅਮਿਤ ਸ਼ਾਹ
. . .  1 day ago
ਬਿਦਰ (ਕਰਨਾਟਕ) , 26 ਮਾਰਚ -ਕਰਨਾਟਕ ਵਿਚ ਮੁਸਲਮਾਨਾਂ ਲਈ ਚਾਰ ਫ਼ੀਸਦੀ ਓ.ਬੀ.ਸੀ. ਰਾਖਵੇਂਕਰਨ ਨੂੰ ਹਟਾਉਣ ਤੋਂ ਬਾਅਦ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਾਂਗਰਸ 'ਤੇ ਵਰ੍ਹਦਿਆਂ ਕਿਹਾ ਕਿ ਸੰਵਿਧਾਨ ਵਿਚ ਅਜਿਹਾ ਕੋਈ ਪ੍ਰਬੰਧ ਨਹੀਂ ਹੈ ਕਿ ਧਰਮ ਦੇ ਆਧਾਰ 'ਤੇ ਰਾਖਵਾਂਕਰਨ...
ਭੋਜਪੁਰੀ ਅਦਾਕਾਰਾ ਆਕਾਂਕਸ਼ਾ ਦੂਬੇ ਵਲੋਂ ਖੁਦਕੁਸ਼ੀ
. . .  1 day ago
ਵਾਰਾਣਸੀ, 26 ਮਾਰਚ-ਭੋਜਪੁਰੀ ਅਦਾਕਾਰਾ ਆਕਾਂਕਸ਼ਾ ਦੂਬੇ ਨੇ ਉੱਤਰ ਪ੍ਰਦੇਸ਼ ਦੇ ਵਾਰਾਣਸੀ ਦੇ ਇਕ ਹੋਟਲ ਵਿਚ ਕਥਿਤ ਤੌਰ 'ਤੇ ਖੁਦਕੁਸ਼ੀ ਕਰ ਲਈ। ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ...
ਅੰਮ੍ਰਿਤਪਾਲ ਸਿੰਘ ਦੇ ਇਕ ਸਾਥੀ ਨੂੰ ਅਦਾਲਤ 'ਚ ਕੀਤਾ ਗਿਆ ਪੇਸ਼
. . .  1 day ago
ਅਜਨਾਲਾ, 26 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)-'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਇਕ ਸਾਥੀ ਨੂੰ ਲੁਧਿਆਣਾ ਤੋਂ ਪ੍ਰੋਡਕਸ਼ਨ ਵਾਰੰਟ 'ਤੇ ਲਿਆ ਕੇ ਅਜਨਾਲਾ ਦੀ ਅਦਾਲਤ...
ਮੇਰੇ ਪਰਿਵਾਰ ਦਾ ਕਈ ਵਾਰ ਕੀਤਾ ਗਿਆ ਅਪਮਾਨ, ਪਰ ਅਸੀਂ ਚੁੱਪ ਰਹੇ-ਪ੍ਰਿਅੰਕਾ ਗਾਂਧੀ
. . .  1 day ago
ਨਵੀਂ ਦਿੱਲੀ, 26 ਮਾਰਚ-ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਨੇ ਕਿਹਾ ਕਿ ਤੁਸੀਂ (ਭਾਜਪਾ) 'ਪਰਿਵਾਰਵਾਦ' ਦੀ ਗੱਲ ਕਰਦੇ ਹੋ, ਮੈਂ ਪੁੱਛਣਾ ਚਾਹੁੰਦਾ ਹਾਂ ਕਿ ਭਗਵਾਨ ਰਾਮ ਕੌਣ ਸਨ? ਕੀ ਉਹ 'ਪਰਿਵਾਰਵਾਦੀ' ਸਨ, ਜਾਂ ਪਾਂਡਵ 'ਪਰਿਵਾਰਵਾਦੀ' ਸਨ...
ਫ਼ਿਲਮ 'ਫ਼ਤਿਹ' ਦੀ ਸ਼ੂਟਿੰਗ ਲਈ ਸੋਨੂੰ ਸੂਦ ਤੇ ਜੈਕਲੀਨ ਫਰਨਾਂਡਿਜ਼ ਅੰਮ੍ਰਿਤਸਰ 'ਚ
. . .  1 day ago
ਅੰਮ੍ਰਿਤਸਰ 26 ਮਾਰਚ (ਸੁਰਿੰਦਰਪਾਲ ਸਿੰਘ ਵਰਪਾਲ)-ਫ਼ਿਲਮ 'ਫ਼ਤਿਹ' ਦੀ ਸ਼ੂਟਿੰਗ ਲਈ ਅਦਾਕਾਰ ਸੋਨੂੰ ਸੂਦ ਤੇ ਅਦਾਕਾਰਾ ਜੈਕਲੀਨ ਫਰਨਾਂਡਿਜ਼ ਅੰਮ੍ਰਿਤਸਰ ਪਹੁੰਚੇ ਹਨ। ਸਭ ਤੋਂ ਪਹਿਲਾਂ ਉਹ...
ਸਾਬਕਾ ਵਿਧਾਇਕ ਜਗਬੀਰ ਸਿੰਘ ਬਰਾੜ 'ਆਪ' 'ਚ ਸ਼ਾਮਿਲ
. . .  1 day ago
ਜਲੰਧਰ, 26 ਮਾਰਚ-ਜਲੰਧਰ ਕੈਂਟ ਤੋਂ ਸਾਬਕਾ ਵਿਧਾਇਕ ਜਗਬੀਰ ਸਿੰਘ ਬਰਾੜ 'ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ। ਇਸ ਤੋਂ ਪਹਿਲਾਂ ਉਹ ਅਕਾਲੀ ਦਲ ਅਤੇ ਕਾਂਗਰਸ 'ਚ ਰਹਿ...
ਕਾਂਗਰਸ ਪਾਰਟੀ ਵਲੋਂ ਕਾਂਗਰਸ ਭਵਨ ਪਠਾਨਕੋਟ ਵਿਖੇ ਸੱਤਿਆਗ੍ਰਹਿ ਸੁਰੂ
. . .  1 day ago
ਪਠਾਨਕੋਟ 26 ਮਾਰਚ (ਸੰਧੂ)-ਰਾਹੁਲ ਗਾਂਧੀ ਨੂੰ ਲੋਕ ਸਭਾ 'ਚ ਅਯੋਗ ਠਹਿਰਾਏ ਜਾਣ ਦੇ ਵਿਰੋਧ 'ਚ ਕਾਂਗਰਸ ਭਵਨ ਪਠਾਨਕੋਟ ਵਿਖੇ ਵੀ ਕਾਂਗਰਸ ਵਲੋਂ ਸੱਤਿਆਗ੍ਰਹਿ ਚਾਲੂ ਕੀਤਾ ਗਿਆ। ਰੋਸ ਧਰਨੇ ਨੂੰ ਜੋਗਿੰਦਰ ਪਾਲ ਸਾਬਕਾ...
ਸ੍ਰੀ ਮੁਕਤਸਰ ਸਾਹਿਬ:ਮੋਦੀ ਸਰਕਾਰ ਵਿਰੁੱਧ ਕਾਂਗਰਸ ਦਾ ਸੱਤਿਆਗ੍ਰਹਿ
. . .  1 day ago
ਸ੍ਰੀ ਮੁਕਤਸਰ ਸਾਹਿਬ, 26 ਮਾਰਚ (ਰਣਜੀਤ ਸਿੰਘ ਢਿੱਲੋਂ)-ਰਾਹੁਲ ਗਾਂਧੀ ਨੂੰ ਲੋਕ ਸਭਾ 'ਚ ਅਯੋਗ ਠਹਿਰਾਏ ਜਾਣ ਦੇ ਵਿਰੋਧ 'ਚ ਮੋਦੀ ਸਰਕਾਰ ਖ਼ਿਲਾਫ਼ ਦੇਸ਼ ਭਰ ਵਿਚ ਕਾਂਗਰਸ ਦੇ ਸੱਤਿਆਗ੍ਰਹਿ ਤਹਿਤ ਸ੍ਰੀ ਮੁਕਤਸਰ ਸਾਹਿਬ ਦੇ ਡੀ.ਸੀ. ਦਫ਼ਤਰ ਨੇੜੇ ਵੀ ਜ਼ਿਲ੍ਹਾ ਪ੍ਰਧਾਨ ਸੁਭਦੀਪ ਸਿੰਘ ਬਿੱਟੂ ਦੀ ਅਗਵਾਈ...
ਪੂਰੇ ਦੇਸ਼ ਵਿਚ ਕੀਤੇ ਜਾਣਗੇ ਅਜਿਹੇ ਸੱਤਿਆਗ੍ਰਹਿ-ਖੜਗੇ
. . .  1 day ago
ਨਵੀਂ ਦਿੱਲੀ, 26 ਮਾਰਚ-ਕਾਂਗਰਸ ਪ੍ਰਧਾਨ ਮਲਿਕ ਅਰਜੁਨ ਖੜਗੇ ਨੇ ਕਿਹਾ ਕਿ ਇਹ ਸੱਤਿਆਗ੍ਰਹਿ ਸਿਰਫ਼ ਅੱਜ ਲਈ ਹੈ, ਪਰ ਅਜਿਹੇ ਸੱਤਿਆਗ੍ਰਹਿ ਪੂਰੇ ਦੇਸ਼ ਵਿਚ ਕੀਤੇ ਜਾਣਗੇ। ਰਾਹੁਲ ਗਾਂਧੀ ਆਮ ਲੋਕਾਂ...
ਉਭਰਦੀ ਭਾਰਤੀ ਸ਼ਕਤੀ ਵਿਚ ਮਹਿਲਾ ਸ਼ਕਤੀ ਨਿਭਾ ਰਹੀ ਹੈ ਮਹੱਤਵਪੂਰਨ ਭੂਮਿਕਾ-ਪ੍ਰਧਾਨ ਮੰਤਰੀ
. . .  1 day ago
ਨਵੀਂ ਦਿੱਲੀ, 26 ਮਾਰਚ-'ਮਨ ਕੀ ਬਾਤ' 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਉਭਰਦੀ ਭਾਰਤੀ ਸ਼ਕਤੀ ਵਿਚ ਮਹਿਲਾ ਸ਼ਕਤੀ ਮਹੱਤਵਪੂਰਨ ਭੂਮਿਕਾ ਨਿਭਾ ਰਹੀ ਹੈ। ਨਾਗਾਲੈਂਡ ਵਿਚ, 75 ਸਾਲਾਂ ਵਿਚ ਪਹਿਲੀ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 4 ਅੱਸੂ ਸੰਮਤ 553

ਫਿਰੋਜ਼ਪੁਰ / ਫਾਜ਼ਿਲਕਾ / ਅਬੋਹਰ

ਪਤਨੀ ਦੀ ਹੱਤਿਆ ਦੇ ਦੋਸ਼ੀ ਪਤੀ ਖ਼ਿਲਾਫ਼ ਕਤਲ ਦਾ ਮਾਮਲਾ ਦਰਜ

ਮਮਦੋਟ, 18 ਸਤੰਬਰ (ਸੁਖਦੇਵ ਸਿੰਘ ਸੰਗਮ)- ਪੁਲਿਸ ਥਾਣਾ ਮਮਦੋਟ ਦੇ ਪਿੰਡ ਛਾਂਗਾ ਖੁਰਦ ਵਿਖੇ ਪਤਨੀ ਦੀ ਹੱਤਿਆ ਕਰਨ ਦੇ ਦੋਸ਼ੀ ਪਤੀ ਖ਼ਿਲਾਫ਼ ਪੁਲਿਸ ਵਲੋਂ ਕਤਲ ਦਾ ਮਾਮਲਾ ਦਰਜ ਕਰ ਲਿਆ ਗਿਆ ਹੈ | ਮਾਮਲੇ ਦੀ ਤਫ਼ਤੀਸ਼ ਕਰ ਰਹੇ ਏ.ਐੱਸ.ਆਈ ਸੁਖਦੇਵ ਰਾਜ ਨੇ ਦੱਸਿਆ ਕਿ ...

ਪੂਰੀ ਖ਼ਬਰ »

ਡਵੀਜ਼ਨਲ ਰੇਲਵੇ ਹਸਪਤਾਲ ਫ਼ਿਰੋਜ਼ਪੁਰ ਵਿਖੇ ਆਕਸੀਜਨ ਪਲਾਂਟ ਤੇ ਆਯੂਸ਼ਮਾਨ ਭਾਰਤ ਯੋਜਨਾ ਦੀ ਹੋਈ ਸ਼ੁਰੂਆਤ

ਫ਼ਿਰੋਜ਼ਪੁਰ, 18 ਸਤੰਬਰ (ਕੁਲਬੀਰ ਸਿੰਘ ਸੋਢੀ)- ਡਵੀਜ਼ਨਲ ਰੇਲਵੇ ਹਸਪਤਾਲ ਫ਼ਿਰੋਜ਼ਪੁਰ ਵਿਖੇ ਆਕਸੀਜਨ ਪਲਾਂਟ ਦਾ ਉਦਘਾਟਨ ਡਵੀਜ਼ਨਲ ਰੇਲਵੇ ਮੈਨੇਜਰ ਫ਼ਿਰੋਜ਼ਪੁਰ ਸ੍ਰੀਮਤੀ ਸੀਮਾ ਸ਼ਰਮਾ ਵਲੋਂ ਕੀਤਾ ਗਿਆ | ਉਨ੍ਹਾਂ ਕਿਹਾ ਕਿ 161 ਲੀਟਰ ਪ੍ਰਤੀ ਮਿੰਟ ਦੀ ਸਮਰੱਥਾ ...

ਪੂਰੀ ਖ਼ਬਰ »

ਬਿਜਲੀ ਬੋਰਡ ਦਫ਼ਤਰ ਜ਼ੀਰਾ 'ਚ ਲਗਾਈ ਬਿਜਲੀ ਪੰਚਾਇਤ ਦੌਰਾਨ 30 ਸ਼ਿਕਾਇਤਾਂ ਮੌਕੇ 'ਤੇ ਹੱਲ ਕੀਤੀਆਂ

ਜ਼ੀਰਾ, 18 ਸਤੰਬਰ (ਜੋਗਿੰਦਰ ਸਿੰਘ ਕੰਡਿਆਲ)- ਪੰਜਾਬ ਸਰਕਾਰ ਅਤੇ ਪਾਵਰਕਾਮ ਵਿਭਾਗ ਵਲੋਂ ਬਿਜਲੀ ਖਪਤਕਾਰਾਂ ਦੀਆਂ ਸ਼ਿਕਾਇਤਾਂ ਅਤੇ ਮੁਸ਼ਕਿਲਾਂ ਨੂੰ ਮੌਕੇ 'ਤੇ ਹੱਲ ਕਰਨ ਲਈ ਬਿਜਲੀ ਬੋਰਡ ਦਫ਼ਤਰ ਜ਼ੀਰਾ ਵਿਖੇ ਬਿਜਲੀ ਪੰਚਾਇਤ ਲਗਾਈ ਗਈ | ਵਧੀਕ ਨਿਗਰਾਨ ...

ਪੂਰੀ ਖ਼ਬਰ »

ਕਿਸਾਨ ਦੇ ਪਰਿਵਾਰ ਨੂੰ ਮਿਲਿਆ ਮੁਆਵਜ਼ਾ ਰਾਸ਼ੀ ਦਾ ਪੱਤਰ

ਗੁਰੂਹਰਸਹਾਏ, 18 ਸਤੰਬਰ (ਕਪਿਲ ਕੰਧਾਰੀ, ਹਰਚਰਨ ਸਿੰਘ ਸੰਧੂ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਨਾਲ ਸਬੰਧਿਤ ਸਬ ਡਵੀਜ਼ਨ ਗੁਰੂਹਰਸਹਾਏ ਦੇ ਤਿੰਨ ਕਿਸਾਨ ਦਿੱਲੀ ਮੋਰਚੇ 'ਚ ਸ਼ਹੀਦ ਹੋਏ ਸਨ | ਸਰਕਾਰ ਵਲੋਂ ਐਲਾਨੀ ਪਾਲਿਸੀ ਅਨੁਸਾਰ ਕਿਸਾਨਾਂ ਦੇ ਪਰਿਵਾਰਾਂ ਨੂੰ 5 ਲੱਖ ਰੁਪਏ ਦੀ ਮੁਆਵਜ਼ਾ, ਇਕ ਜੀਅ ਨੂੰ ਸਰਕਾਰੀ ਨੌਕਰੀ ਦੇਣ ਦਾ ਐਲਾਨ ਕੀਤਾ ਸੀ ਕਿ ਪ੍ਰੰਤੂ ਸਰਕਾਰ ਵਲੋਂ ਨਾ ਤਾਂ ਇਨ੍ਹਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦਿੱਤਾ ਗਿਆ ਹੈ ਤੇ ਨਾ ਹੀ ਕਿਸੇ ਵੀ ਜੀਅ ਨੂੰ ਸਰਕਾਰੀ ਨੌਕਰੀ ਦਿੱਤੀ ਗਈ ਸੀ, ਜਿਸ ਦੇ ਰੋਸ ਵਜੋਂ ਬੀਤੇ ਦਿਨੀਂ ਜਥੇਬੰਦੀ ਵਲੋਂ ਇਹ ਮੁਆਵਜ਼ਾ ਅਤੇ ਨੌਕਰੀ ਲੈਣ ਲਈ ਐੱਸ.ਡੀ.ਐਮ ਦਫ਼ਤਰ ਗੁਰੂਹਰਸਹਾਏ ਅਤੇ ਫ਼ਿਰੋਜ਼ਪੁਰ-ਫ਼ਾਜ਼ਿਲਕਾ ਰੋਡ ਜਾਮ ਕਰਕੇ ਵਿਸ਼ਾਲ ਧਰਨਾ ਦਿੱਤਾ ਗਿਆ ਸੀ, ਜਿਸ ਤੋਂ ਬਾਅਦ ਏ.ਡੀ.ਸੀ. ਫ਼ਿਰੋਜ਼ਪੁਰ ਵਲੋਂ ਧਰਨਾਕਾਰੀਆਂ ਨੂੰ ਵਿਸ਼ਵਾਸ ਦਿਵਾਇਆ ਗਿਆ ਸੀ ਕਿ ਜਲਦੀ ਉਨ੍ਹਾਂ ਦੇ ਮਸਲੇ ਦਾ ਹੱਲ ਕਰ ਦਿੱਤਾ ਜਾਵੇਗਾ, ਜਿਸ ਦੇ ਚੱਲਦਿਆਂ ਅੱਜ ਗੁਰੂਹਰਸਹਾਏ ਦੇ ਨਾਇਬ ਤਹਿਸੀਲਦਾਰ ਵਿਕਰਮ ਗੁੰਬਰ ਵਲੋਂ 5 ਲੱਖ ਰੁਪਏ ਦੀ ਮੁਆਵਜ਼ਾ ਰਾਸ਼ੀ ਦਾ ਪੱਤਰ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਜ਼ੋਨ ਪ੍ਰਧਾਨ ਧਰਮ ਸਿੰਘ ਸਿੱਧੂ ਦੀ ਅਗਵਾਈ ਹੇਠ ਅਤੇ ਕਿਸਾਨ ਜਥੇਬੰਦੀ ਦੇ ਵਫ਼ਦ ਸਮੇਤ ਕਿਸਾਨ ਦੇ ਲੜਕੇ ਸਿਮਰਜੀਤ ਸਿੰਘ ਨੂੰ ਦਿੱਤਾ ਗਿਆ | ਇਸ ਮੌਕੇ ਮੇਜਰ ਸਿੰਘ, ਫੁੰਮਣ ਸਿੰਘ, ਮੰਗਲ ਸਿੰਘ, ਗੁਰਮੇਲ ਸਿੰਘ, ਸੁਖਵੀਰ ਸਿੰਘ, ਸ਼ਾਮ ਸਿੰਘ, ਅੰਗਰੇਜ਼ ਸਿੰਘ, ਮਹਿੰਦਰ ਸਿੰਘ, ਭਗਵਾਨ ਸਿੰਘ, ਕਿ੍ਸ਼ਨ ਸ਼ਰਮਾ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵਲੋਂ ਬਲਾਕ ਜ਼ੀਰਾ ਦੇ ਅਹੁਦੇਦਾਰਾਂ ਦੀ ਚੋਣ

ਜ਼ੀਰਾ, 18 ਸਤੰਬਰ (ਮਨਜੀਤ ਸਿੰਘ ਢਿੱਲੋਂ)- ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਵਿਸ਼ੇਸ਼ ਮੀਟਿੰਗ ਗੁਰਦੁਆਰਾ ਸਿੰਘ ਸਭਾ ਜ਼ੀਰਾ ਵਿਖੇ ਦਰਸ਼ਨ ਸਿੰਘ ਮੀਹਾਂ ਸਿੰਘ ਵਾਲਾ ਸੂਬਾ ਕਮੇਟੀ ਮੈਂਬਰ, ਕਿਰਨਪਾਲ ਸਿੰਘ ਸੋਢੀ ਜ਼ਿਲ੍ਹਾ ਮੁੱਖ ਸਕੱਤਰ ਫ਼ਿਰੋਜ਼ਪੁਰ ਅਤੇ ...

ਪੂਰੀ ਖ਼ਬਰ »

ਕੋਰੋਨਾ ਦੇ ਤਿੰਨ ਮਾਮਲੇ ਆਏ ਸਾਹਮਣੇ

ਫ਼ਿਰੋਜ਼ਪੁਰ, 18 ਸਤੰਬਰ (ਤਪਿੰਦਰ ਸਿੰਘ)- ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਜ਼ਿਲ੍ਹਾ ਫ਼ਿਰੋਜ਼ਪੁਰ ਅੰਦਰ ਕੋਰੋਨਾ ਦੇ 3 ਨਵੇਂ ਹੋਰ ਕੇਸ ਮਿਲੇ ਹਨ | ਸਿਹਤ ਵਿਭਾਗ ਪਾਸੋਂ ਪ੍ਰਾਪਤ ਜਾਣਕਾਰੀ ਅਨੁਸਾਰ ਅੱਜ 729 ਸ਼ੱਕੀਆਂ ਦੇ ਸੈਂਪਲ ਲਏ ਗਏ, ਜਿਨ੍ਹਾਂ ਵਿਚੋਂ 3 ...

ਪੂਰੀ ਖ਼ਬਰ »

ਪਿੰਡ ਬੱਗੇ ਕੇ ਪਿੱਪਲ ਵਿਖੇ ਬਾਬਾ ਬੁੱਢਾ ਸਾਹਿਬ ਜੀ ਦੇ ਜੋੜ ਮੇਲੇ ਦੇ ਸਬੰਧ 'ਚ ਕੀਤਾ ਪੋਸਟਰ ਜਾਰੀ

ਆਰਿਫ਼ ਕੇ, 18 ਸਤੰਬਰ (ਬਲਬੀਰ ਸਿੰਘ ਜੋਸਨ)- ਪੁੱਤਰਾਂ ਦੇ ਦਾਨੀ ਤੇ ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਜੀ ਦੀ ਯਾਦ 'ਚ ਕਰਵਾਏ ਜਾ ਰਹੇ ਸਾਲਾਨਾ ਸਮਾਗਮ ਦੇ ਸਬੰਧ ਵਿਚ ਪਿੰਡ ਬੱਗੇ ਕੇ ਪਿੱਪਲ ਵਿਖੇ ਛੇਵੇਂ ਸਾਲਾਨਾ ਗੁਰਮਤਿ ਸਮਾਗਮ ਦਾ ਪਿੰਡ ਵਾਸੀਆਂ ਵਲੋਂ ਪੋਸਟਰ ...

ਪੂਰੀ ਖ਼ਬਰ »

ਵੋਟਾਂ ਨੇ ਨਹੀਂ ਲਾਉਣਾ ਪਾਰ, ਲੜਨਾ ਪੈਣਾ ਬੰਨ੍ਹ ਕਤਾਰ

ਫ਼ਿਰੋਜ਼ਪੁਰ, 18 ਸਤੰਬਰ (ਕੁਲਬੀਰ ਸਿੰਘ ਸੋਢੀ)- ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਜ਼ਿਲ੍ਹਾ ਫ਼ਿਰੋਜ਼ਪੁਰ ਦੀ ਮੀਟਿੰਗ ਬਾਜੀਦਪੁਰ ਵਿਖੇ ਗੁਰਮੀਤ ਸਿੰਘ ਪੋਜੋਕੇ ਜ਼ਿਲ੍ਹਾ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ | ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਪਹਿਲੇ ਧਰਮ ਕਿਸਾਨੀ ਕਿ੍ਕਟ ਟੂਰਨਾਮੈਂਟ ਦੇ 11ਵੇਂ ਦਿਨ ਸਰਵਣ ਕਿ੍ਕਟ ਕਲੱਬ ਤੇ ਡਾਇਮੰਡ ਕਿ੍ਕਟ ਕਲੱਬ ਰਹੇ ਜੇਤੂ

ਫ਼ਿਰੋਜ਼ਪੁਰ, 18 ਸਤੰਬਰ (ਗੁਰਿੰਦਰ ਸਿੰਘ)- ਫਰੈਂਡਜ਼ ਕਿ੍ਕਟ ਕਲੱਬ ਵਲੋਂ ਸਥਾਨਕ ਪੋਲੀਟੈਕਨਿਕ ਕਾਲਜ ਦੇ ਕਿ੍ਕਟ ਮੈਦਾਨ ਵਿਖੇ ਅਮਨ ਸਰਪੰਚ ਰੱਖੜੀ ਤੇ ਰਾਜਾ ਸਿੱਧੂ ਦੀ ਅਗਵਾਈ ਵਿਚ ਕਿਸਾਨੀ ਸੰਘਰਸ਼ ਨੂੰ ਸਮਰਪਿਤ ਕਰਵਾਏ ਜਾ ਰਹੇ ਪਹਿਲੇ ਧਰਮ ਕਿਸਾਨੀ ਕਿ੍ਕਟ ...

ਪੂਰੀ ਖ਼ਬਰ »

ਆਰਿਫ਼ ਕੇ ਵਿਖੇ ਕਿਸਾਨ ਬੀਬੀਆਂ ਦੀ ਹੋਈ ਜ਼ਰੂਰੀ ਮੀਟਿੰਗ

ਆਰਿਫ਼ ਕੇ, 18 ਸਤੰਬਰ (ਬਲਬੀਰ ਸਿੰਘ ਜੋਸਨ)- ਭਾਰਤੀ ਕਿਸਾਨ ਯੂਨੀਅਨ ਪੰਜਾਬ ਦੀ ਇਕ ਜ਼ਰੂਰੀ ਮੀਟਿੰਗ ਗੁਰਦੁਆਰਾ ਬਾਬਾ ਰਾਮ ਲਾਲ ਆਰਿਫ਼ ਕੇ ਵਿਖੇ ਸੂਜਾ ਸਿੰਘ ਸਰਕਲ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਜ਼ਿਲ੍ਹਾ ਪ੍ਰਧਾਨ ਬਚਨ ਸਿੰਘ ਭੁੱਲਰ ਵਿਸ਼ੇਸ਼ ਤੌਰ ...

ਪੂਰੀ ਖ਼ਬਰ »

ਸਿਵਲ ਹਸਪਤਾਲ ਸਥਿਤ ਆਕਸੀਜਨ ਪਲਾਂਟ ਤੇ ਟਰੋਮਾ ਵਾਰਡ ਕੀਤਾ ਲੋਕ ਅਰਪਣ

ਫ਼ਿਰੋਜ਼ਪੁਰ, 18 ਸਤੰਬਰ (ਤਪਿੰਦਰ ਸਿੰਘ)- ਪੰਜਾਬ ਸਰਕਾਰ ਵਲੋਂ ਕੀਤੇ ਜਾ ਰਹੇ ਸਰਵਪੱਖੀ ਵਿਕਾਸ ਤਹਿਤ ਸਿਹਤ ਸੇਵਾਵਾਂ ਵਿਚ ਵੀ ਨਿਰੰਤਰ ਸੁਧਾਰ ਕੀਤਾ ਜਾ ਰਿਹਾ ਹੈ | ਇਸੇ ਸਿਲਸਿਲੇ ਵਿਚ ਹਲਕਾ ਫ਼ਿਰੋਜ਼ਪੁਰ ਸ਼ਹਿਰੀ ਦੇ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਦੇ ਅਣਥੱਕ ...

ਪੂਰੀ ਖ਼ਬਰ »

ਬਾਰਦਾਨੇ ਦੀ ਘਾਟ ਤੇ ਜਮਾਂਬੰਦੀਆਂ ਨਾ ਜਮ੍ਹਾਂ ਕਰਵਾਉਣ ਸਬੰਧੀ ਹੋਈ ਬੀ.ਕੇ.ਯੂ. ਮਾਨਸਾ ਦੀ ਬੈਠਕ

ਫ਼ਿਰੋਜ਼ਪੁਰ, 18 ਸਤੰਬਰ (ਕੁਲਬੀਰ ਸਿੰਘ ਸੋਢੀ)- ਕਿਸਾਨੀ ਮਸਲਿਆਂ ਸਬੰਧੀ ਬੀ.ਕੇ.ਯੂ. ਮਾਨਸਾ ਦੇ ਆਗੂਆਂ ਦੀ ਬੈਠਕ ਜ਼ਿਲ੍ਹਾ ਪ੍ਰਧਾਨ ਜਸਵਿੰਦਰ ਸਿੰਘ ਸਾਈਆਂ ਵਾਲਾ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਵਿਖੇ ਹੋਈ | ਬੈਠਕ ਦੌਰਾਨ ਕਿਸਾਨੀ ਮਸਲਿਆਂ ...

ਪੂਰੀ ਖ਼ਬਰ »

ਵਧੀਕ ਨਿਗਰਾਨ ਇੰਜੀਨੀਅਰ ਨੇ ਖਪਤਕਾਰਾਂ ਨਾਲ ਕੀਤੀ ਮੀਟਿੰਗ

ਕੁੱਲਗੜ੍ਹੀ, 18 ਸਤੰਬਰ (ਸੁਖਜਿੰਦਰ ਸਿੰਘ ਸੰਧੂ)- ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਦੇ ਉੱਚ ਅਧਿਕਾਰੀਆਂ ਦੀਆਂ ਹਦਾਇਤਾਂ ' ਤੇ ਵਧੀਕ ਨਿਗਰਾਨ ਇੰਜੀਨੀਅਰ ਫ਼ਿਰੋਜ਼ਪੁਰ ਸ਼ਹਿਰੀ ਸਤਵਿੰਦਰ ਸਿੰਘ ਸੋਢੀ ਨੇ ਸਬ ਡਵੀਜ਼ਨ ਸ਼ੇਰ ਖਾਂ ਵਿਖੇ ਪਿੰਡਾਂ ਦੇ ਖਪਤਕਾਰਾਂ, ...

ਪੂਰੀ ਖ਼ਬਰ »

ਡਾਇਰੈਕਟਰ ਬਾਗਬਾਨੀ ਪੰਜਾਬ ਨੇ ਕਿਸਾਨਾਂ ਦੀਆਂ ਮੁਸ਼ਕਿਲਾਂ ਸੁਣੀਆਂ

ਫ਼ਿਰੋਜ਼ਪੁਰ, 18 ਸਤੰਬਰ (ਤਪਿੰਦਰ ਸਿੰਘ)- ਜ਼ਿਲ੍ਹੇ ਅੰਦਰ ਬਾਗਬਾਨੀ ਨੂੰ ਪ੍ਰਫੱੁਲਿਤ ਕਰਨ ਲਈ ਬਾਗਬਾਨੀ ਪੰਜਾਬ ਦੇ ਡਾਇਰੈਕਟਰ ਗੁਲਾਬ ਸਿੰਘ ਵਲੋਂ ਜ਼ਿਲ੍ਹੇ ਦਾ ਦੌਰਾ ਕੀਤਾ ਗਿਆ | ਇਸ ਦੌਰਾਨ ਉਨ੍ਹਾਂ ਜ਼ਿਲ੍ਹੇ ਵਿਚ ਬਾਗਬਾਨੀ ਕਿੱਤੇ ਨਾਲ ਜੁੜੇ ਅਗਾਂਹਵਧੂ ...

ਪੂਰੀ ਖ਼ਬਰ »

ਰੋਟਰੀ ਕਲੱਬ ਵਲੋਂ ਡੀ.ਏ.ਵੀ. ਸਕੂਲ 'ਚ ਇੰਟਰੈਕਟ ਕਲੱਬ ਦਾ ਗਠਨ

ਤਲਵੰਡੀ ਭਾਈ, 18 ਸਤੰਬਰ (ਰਵਿੰਦਰ ਸਿੰਘ ਬਜਾਜ)- ਰੋਟਰੀ ਕਲੱਬ ਤਲਵੰਡੀ ਭਾਈ ਵਲੋਂ ਡੀ.ਏ.ਵੀ ਸਕੂਲ ਤਲਵੰਡੀ ਭਾਈ ਦੇ 21 ਬੱਚਿਆਂ ਨੂੰ ਆਪਣੇ ਕਲੱਬ 'ਚ ਸ਼ਾਮਲ ਕਰਦੇ ਹੋਏ (ਇੰਟਰੈਕਟ) ਕਲੱਬ ਬਣਾਇਆ ਗਿਆ | ਕਲੱਬ ਦੇ ਪ੍ਰਧਾਨ ਦੀਪਕ ਮਿੱਤਲ ਨੇ ਦੱਸਿਆ ਕਿ ਇੰਟਰੈਕਟ ਕਲੱਬ ਵਿਚ 13 ...

ਪੂਰੀ ਖ਼ਬਰ »

ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਾਣ-ਮਰਿਆਦਾ ਤੋਂ ਭਗੌੜੇ ਲੋਕਾਂ ਨਾਲ ਸਾਡਾ ਦੂਰ ਦਾ ਵੀ ਵਾਸਤਾ ਨਹੀਂ- ਗ੍ਰੰਥੀ ਰਾਗੀ ਢਾਡੀ ਸਭਾ

ਫ਼ਿਰੋਜ਼ਪੁਰ, 18 ਸਤੰਬਰ (ਤਪਿੰਦਰ ਸਿੰਘ)- ਜੋ ਲੋਕ ਸਿੱਖੀ ਪਹਿਰਾਵੇ ਵਿਚ ਰਹਿ ਕੇ ਸਿੱਖ ਵਿਰੋਧੀ ਕਾਰਵਾਈ ਕਰ ਰਹੇ ਹਨ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੀ ਮਾਣ ਮਰਿਆਦਾ ਅਤੇ ਗੁਰੂ ਸਿਧਾਂਤਾਂ ਤੋਂ ਭਗੌੜੇ ਹੋ ਚੁੱਕੇ ਹਨ, ਉਨ੍ਹਾਂ ਨਾਲ ਸਾਡਾ ਦੂਰ ਦਾ ਵੀ ਵਾਸਤਾ ...

ਪੂਰੀ ਖ਼ਬਰ »

ਸਰਕਾਰੀ ਸਕੂਲ ਨੂਰਪੁਰ ਸੇਠਾਂ ਵਿਖੇ ਕਰਵਾਇਆ ਕਾਨੂੰਨੀ ਸੈਮੀਨਾਰ

ਫ਼ਿਰੋਜ਼ਪੁਰ, 18 ਸਤੰਬਰ (ਰਾਕੇਸ਼ ਚਾਵਲਾ)- ਚੀਫ਼ ਜੁਡੀਸ਼ੀਅਲ ਮੈਜਿਸਟੇ੍ਰਟ ਫ਼ਿਰੋਜ਼ਪੁਰ ਮਿਸ ਏਕਤਾ ਉਪਲ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਫ਼ਿਰੋਜ਼ਪੁਰ ਵਲੋਂ ਜ਼ਿਲ੍ਹੇ ਭਰ ਦੇ ਸਕੂਲ ਵਿਚ ਲੀਗਲ ਲਿਟਰੇਸੀ ਜਾਗਰੂਕਤਾ ਮੁਹਿੰਮ ਤਹਿਤ ਪਿੰਡ ...

ਪੂਰੀ ਖ਼ਬਰ »

ਪੰਜਾਬ ਐਂਡ ਚੰਡੀਗੜ੍ਹ ਕਾਲਜ ਟੀਚਰ ਯੂਨੀਅਨ ਨੇ ਆਪ ਦੇ ਹਲਕਾ ਇੰਚਾਰਜ ਭੁੱਲਰ ਨੂੰ ਸੌ ਾਪਿਆ ਮੰਗ ਪੱਤਰ

ਫ਼ਿਰੋਜ਼ਪੁਰ, 18 ਸਤੰਬਰ (ਕੁਲਬੀਰ ਸਿੰਘ ਸੋਢੀ)- ਆਪਣੀਆਂ ਜਾਇਜ਼ ਮੰਗਾਂ ਦੇ ਪੂਰੇ ਨਾ ਹੋਣ ਤੋਂ ਪ੍ਰੇਸ਼ਾਨ ਚੱਲ ਰਹੇ ਪੰਜਾਬ ਐਂਡ ਚੰਡੀਗੜ੍ਹ ਕਾਲਜ ਟੀਚਰ ਯੂਨੀਅਨ ਵਲੋਂ ਆਪ ਦੇ ਸ਼ਹਿਰੀ ਵਿਧਾਨ ਸਭਾ ਦੇ ਹਲਕਾ ਇੰਚਾਰਜ ਰਣਬੀਰ ਭੁੱਲਰ ਨੂੰ ਆਰ.ਐੱਸ.ਡੀ. ਕਾਲਜ ...

ਪੂਰੀ ਖ਼ਬਰ »

ਕੈਪਟਨ ਦੇ ਅਸਤੀਫ਼ੇ ਨਾਲ ਕਾਂਗਰਸ ਸਰਕਾਰ ਦੀਆਂ ਨਕਾਮੀਆਂ ਨੂੰ ਛੁਪਾਇਆ ਨਹੀਂ ਜਾ ਸਕਦਾ- ਹਲਕਾ ਇੰਚਾਰਜ ਰਣਬੀਰ ਭੁੱਲਰ

ਫ਼ਿਰੋਜ਼ਪੁਰ, 18 ਸਤੰਬਰ (ਕੁਲਬੀਰ ਸਿੰਘ ਸੋਢੀ)- ਹਲਕਾ ਫ਼ਿਰੋਜ਼ਪੁਰ ਸ਼ਹਿਰੀ ਤੋਂ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਰਣਬੀਰ ਸਿੰਘ ਭੁੱਲਰ ਨੇ ਵਿਸ਼ੇਸ਼ ਗੱਲਬਾਤ ਦੌਰਾਨ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਵਲੋਂ ਦਿੱਤੇ ਅਸਤੀਫ਼ੇ ਨਾਲ ਕਾਂਗਰਸ ਸਰਕਾਰ ਦੀਆਂ ...

ਪੂਰੀ ਖ਼ਬਰ »

ਸਫ਼ਾਈ ਸੇਵਕਾਂ ਤੇ ਸੀਵਰਮੈਨਾਂ ਦੀ ਇੰਟਰਵਿਊ ਲਈ

ਮਮਦੋਟ, 18 ਸਤੰਬਰ (ਸੁਖਦੇਵ ਸਿੰਘ ਸੰਗਮ)- ਪੰਜਾਬ ਸਰਕਾਰ ਵਲੋਂ ਜਾਰੀ ਹੁਕਮਾਂ 'ਤੇ ਸਫ਼ਾਈ ਸੇਵਕਾਂ ਤੇ ਸੀਵਰਮੈਨਾਂ ਦੀ ਨਿਯੁਕਤੀ ਲਈ ਨਗਰ ਪੰਚਾਇਤ ਮਮਦੋਟ ਵਿਖੇ ਇੰਟਰਵਿਊ ਲਈ ਗਈ | ਨਗਰ ਪੰਚਾਇਤ ਮਮਦੋਟ ਦੇ ਅਧਿਕਾਰੀਆਂ ਨੇ ਦੱਸਿਆ ਕਿ ਸਥਾਨਕ ਕੁਲ 31 ਅਸਾਮੀਆਂ (26 ...

ਪੂਰੀ ਖ਼ਬਰ »

ਰੋਹਿਤ ਵੋਹਰਾ ਨੇ ਪਿੰਡ ਉਸਮਾਨ ਵਾਲਾ ਦੇ ਸਾਲਾਨਾ ਮੇਲੇ 'ਚ ਭਰੀ ਹਾਜ਼ਰੀ

ਆਰਿਫ਼ ਕੇ, 18 ਸਤੰਬਰ (ਬਲਬੀਰ ਸਿੰਘ ਜੋਸਨ)- ਹਲਕਾ ਫ਼ਿਰੋਜ਼ਪੁਰ ਸ਼ਹਿਰੀ ਦੇ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਸੇਵਾਦਾਰ ਰੋਹਿਤ ਵੋਹਰਾ ਵਲੋਂ ਪਿੰਡ ਉਸਮਾਨ ਵਾਲਾ ਵਿਖੇ ਗੁਰਦੁਆਰਾ ਬਾਬਾ ਵੀਰ ਸਿੰਘ ਵਿਖੇ ਨਤਮਸਤਕ ਹੋਏ ਅਤੇ ਸੰਤ ਬਾਬਾ ਨਿਰਮਲ ਸਿੰਘ ਦੀ ਬਰਸੀ ਦੇ ...

ਪੂਰੀ ਖ਼ਬਰ »

ਖਪਤਕਾਰਾਂ ਦੀਆਂ ਸਮੱਸਿਆਵਾਂ ਹੱਲ ਕਰਨ ਲਈ ਪਾਵਰਕਾਮ ਵਲੋਂ ਕੈਂਪ

ਮੱਲਾਂਵਾਲਾ, 18 ਸਤੰਬਰ (ਸੁਰਜਨ ਸਿੰਘ ਸੰਧੂ)- ਪੰਜਾਬ ਸਰਕਾਰ ਅਤੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਵਲੋਂ ਮਿਲੀਆਂ ਖ਼ਾਸ ਹਦਾਇਤਾਂ ਮੁਤਾਬਿਕ ਇੰਜ: ਦਮਨਜੀਤ ਸਿੰਘ ਨਿਗਰਾਨ ਇੰਜ: ਹਲਕਾ ਫ਼ਿਰੋਜ਼ਪੁਰ ਅਤੇ ਵਧੀਕ ਨਿਗਰਾਨ ਇੰਜ: ਮਨਜੀਤ ਸਿੰਘ ਮਠਾੜੂ ਮੰਡਲ ਜ਼ੀਰਾ ...

ਪੂਰੀ ਖ਼ਬਰ »

ਕਾਂਗਰਸ ਤੇ ਅਕਾਲੀ ਦਲ ਬਾਦਲ ਕਦੇ ਵੀ ਕਿਸਾਨ ਹਿਤੈਸ਼ੀ ਨਹੀਂ ਰਿਹਾ-ਜ਼ਿਲ੍ਹਾ ਪ੍ਰਧਾਨ ਸੋਢੀ

ਫ਼ਿਰੋਜ਼ਪੁਰ, 18 ਸਤੰਬਰ (ਕੁਲਬੀਰ ਸਿੰਘ ਸੋਢੀ)- ਤਿੰਨੇ ਕਾਲੇ ਕਾਨੂੰਨ ਲਾਗੂ ਕਰਵਾਉਣ ਵਿਚ ਹਾਂ-ਪੱਖੀ ਹੁੰਗਾਰਾ ਭਰਨ ਵਾਲਾ ਸ਼੍ਰੋਮਣੀ ਅਕਾਲੀ ਦਲ ਬਾਦਲ ਕਦੇ ਵੀ ਕਿਸਾਨ ਹਿਤੈਸ਼ੀ ਨਹੀਂ ਰਿਹਾ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਆਪ ਦੇ ਜ਼ਿਲ੍ਹਾ ਡਾਕਟਰੀ ਵਿੰਗ ਦੇ ...

ਪੂਰੀ ਖ਼ਬਰ »

ਪੀ.ਜੀ.ਆਈ. ਦੀ ਟੀਮ ਨੇ ਨਗਰ ਪੰਚਾਇਤ ਮਖੂ ਵਿਖੇ ਰੇਹੜੀ ਚਾਲਕਾਂ ਨੂੰ ਦਿੱਤੀ ਸਿਖਲਾਈ

ਮਖੂ, 18 ਸਤੰਬਰ (ਵਰਿੰਦਰ ਮਨਚੰਦਾ, ਮੇਜਰ ਸਿੰਘ ਥਿੰਦ)- ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪੀ.ਜੀ.ਆਈ ਚੰਡੀਗੜ੍ਹ ਦੇ ਕਮਿਊਨਿਟੀ ਮੈਡੀਸਨ ਸਕੂਲ ਪਬਲਿਕ ਹੈਲਥ ਵਿਭਾਗ ਦੀ ਟੀਮ ਵਲੋਂ ਨਗਰ ਪੰਚਾਇਤ ਮਖੂ ਵਿਚ ਸਟਰੀਟ ਵੈਂਡਰਾਂ ਦੀ ਵਰਕਸ਼ਾਪ ਲਗਾਈ ਗਈ | ਇਸ ਵਰਕਸ਼ਾਪ ...

ਪੂਰੀ ਖ਼ਬਰ »

ਸੀ.ਈ.ਓ. ਕੰਟੋਨਮੈਂਟ ਬੋਰਡ ਵਲੋਂ ਨਿਰਮਾਣ ਅਧੀਨ ਸੜਕ ਦਾ ਨਿਰੀਖਣ

ਫ਼ਿਰੋਜ਼ਪੁਰ, 18 ਸਤੰਬਰ (ਰਾਕੇਸ਼ ਚਾਵਲਾ)- ਫ਼ਿਰੋਜ਼ਪੁਰ ਕੈਂਟ ਦੇ ਲੋਕਾਂ ਨੂੰ ਮਿਆਰੀ ਵਿਕਾਸ ਕਾਰਜ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਕੰਟੋਨਮੈਂਟ ਬੋਰਡ ਦੀ ਸੀ.ਈ.ਓ. ਪੋ੍ਰਮਿਲਾ ਜੈਸਵਾਲ ਵਲੋਂ ਕੈਂਟ ਖੇਤਰ ਵਿਚ ਨਿਰਮਾਣ ਅਧੀਨ ਸੜਕਾਂ ਦਾ ਨਿਰੀਖਣ ਕੀਤਾ ਗਿਆ | ਮਿਲੀ ...

ਪੂਰੀ ਖ਼ਬਰ »

ਭੋਗ 'ਤੇ ਵਿਸ਼ੇਸ਼-ਨਗਰ ਪੰਚਾਇਤ ਮਖੂ ਦੇ ਸਾਬਕਾ ਪ੍ਰਧਾਨ ਡਾ: ਇੰਦਰਜੀਤ ਸਿੰਘ ਕਾਲੜਾ

ਮਖੂ- ਡਾ: ਇੰਦਰਜੀਤ ਸਿੰਘ ਕਾਲੜਾ ਜੋ ਸ਼ਹਿਰ ਅਤੇ ਬਾਹਰ ਪਿੰਡਾਂ ਵਿਚ ਆਪਣੀ ਵੱਖਰੀ ਪਹਿਚਾਣ ਦੇ ਮਾਲਕ ਸਨ, ਜਿਨ੍ਹਾਂ ਆਪਣੀ ਜ਼ਿੰਦਗੀ ਵਿਚ ਹਰ ਇਕ ਦਾ ਭਲਾ ਹੀ ਸੋਚਿਆ ਤੇ ਕੀਤਾ ਸੀ | ਡਾ: ਇੰਦਰਜੀਤ ਸਿੰਘ ਦਾ ਜਨਮ 2 ਜਨਵਰੀ 1952 ਨੂੰ ਮਖੂ ਸ਼ਹਿਰ ਵਿਚ ਮਾਤਾ ਅਮਰਜੀਤ ਕੌਰ ...

ਪੂਰੀ ਖ਼ਬਰ »

ਕੇਂਦਰੀ ਜੇਲ੍ਹ ਅੰਦਰੋਂ ਫਿਰ ਮਿਲੇ ਲਾਵਾਰਸ ਪੰਜ ਮੋਬਾਈਲ ਫ਼ੋਨ ਸਮੇਤ ਬੈਟਰੀ ਤੇ ਸਿੰਮ ਕਾਰਡ, ਚਾਰਜਰ ਅਤੇ 'ਈ-ਸਿਗਰੇਟ'

ਫ਼ਿਰੋਜ਼ਪੁਰ, 18 ਸਤੰਬਰ (ਗੁਰਿੰਦਰ ਸਿੰਘ)- ਫ਼ਿਰੋਜ਼ਪੁਰ ਦੀ ਕੇਂਦਰੀ ਜੇਲ੍ਹ ਵਿਚੋਂ ਲਾਵਾਰਸ ਮੋਬਾਈਲ ਫੋਨਾਂ ਤੇ ਨਸ਼ੀਲੇ ਪਦਾਰਥਾਂ ਦੇ ਮਿਲਣ ਦਾ ਸਿਲਸਿਲਾ ਨਿਰੰਤਰ ਜਾਰੀ ਹੈ | ਇਸੇ ਲੜੀ ਤਹਿਤ ਹੁਣ ਹਾਈ ਫਾਈ ਹੋ ਚੁੱਕੇ ਕੈਦੀਆਂ, ਹਵਾਲਾਤੀਆਂ ਵਾਲੀ ਜਿਸ ਜੇਲ੍ਹ ...

ਪੂਰੀ ਖ਼ਬਰ »

ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਪੰਜਾਬ ਜ਼ਿਲ੍ਹਾ ਫ਼ਿਰੋਜ਼ਪੁਰ ਦਾ ਹੋਇਆ ਪੁਨਰ ਗਠਨ

ਫ਼ਿਰੋਜ਼ਪੁਰ, 18 ਸਤੰਬਰ (ਤਪਿੰਦਰ ਸਿੰਘ)- ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਜ਼ਿਲ੍ਹਾ ਫ਼ਿਰੋਜ਼ਪੁਰ ਦੀ ਮੀਟਿੰਗ ਜਥੇਬੰਦੀ ਦੇ ਸੂਬਾ ਪ੍ਰਧਾਨ ਸੁਰਿੰਦਰ ਕੁਮਾਰ ਪੁਆਰੀ, ਜਨਰਲ ਸਕੱਤਰ ਬਲਕਾਰ ਵਲਟੋਹਾ, ਸੀਨੀਅਰ ਮੀਤ ਪ੍ਰਧਾਨ ਪ੍ਰੇਮ ਚਾਵਲਾ ਅਤੇ ਵਿੱਤ ਸਕੱਤਰ ...

ਪੂਰੀ ਖ਼ਬਰ »

23 ਨੂੰ ਦਿੱਲੀ ਲਈ ਰਵਾਨਾ ਹੋਵੇਗਾ 'ਬਾਬਾ ਬੰਦਾ ਸਿੰਘ ਬਹਾਦਰ ਫ਼ਤਹਿ ਮਾਰਚ'- ਭਾਈ ਜਸਵੀਰ ਸਿੰਘ ਰੋਡੇ

ਬਠਿੰਡਾ, 18 ਸਤੰਬਰ (ਅੰਮਿ੍ਤਪਾਲ ਸਿੰਘ ਵਲਾ੍ਹਣ) - ਖੇਤੀ ਸਬੰਧੀ ਬਣਾਏ ਗਏ ਤਿੰਨ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ 'ਸੰਯੁਕਤ ਕਿਸਾਨ ਮੋਰਚੇ' ਦੀ ਅਗਵਾਈ ਹੇਠ ਦਿੱਲੀ ਦੀਆਂ ਹੱਦਾਂ 'ਤੇ ਚੱਲ ਰਹੇ ਅੰਦੋਲਨ ਨੂੰ ਹੋਰ ਹੁਲਾਰਾ ਦੇਣ ਲਈ ਸੰਤ ਸਮਾਜ, ਵਪਾਰਕ, ਸਮਾਜਿਕ, ...

ਪੂਰੀ ਖ਼ਬਰ »

ਅਧਿਆਪਕਾਂ ਦੀਆਂ ਤਰੱਕੀਆਂ ਲਟਕਾਉਣ ਦੀ ਨਿਖੇਧੀ

ਮੰਡੀ ਲਾਧੂਕਾ, 18 ਸਤੰਬਰ (ਰਾਕੇਸ਼ ਛਾਬੜਾ)-ਪੰਜਾਬ ਦੇ ਸਰਕਾਰੀ ਸਕੂਲਾਂ 'ਚ ਪ੍ਰਾਇਮਰੀ ਕਾਡਰ ਦੀਆਂ ਤਰੱਕੀਆਂ ਵੱਖ-ਵੱਖ ਬਹਾਨਿਆਂ ਨਾਲ ਲਟਕਾਉਣ ਅਤੇ ਸੀਨੀਅਰਤਾ ਨੂੰ ਜ਼ਿਲੇ੍ਹ ਤੋਂ ਸਟੇਟ ਪੱਧਰ 'ਤੇ ਜਬਰੀ ਤਬਦੀਲ ਕਰਨ ਦੀ ਈ.ਟੀ.ਟੀ. ਅਧਿਆਪਕ ਯੂਨੀਅਨ ਦੇ ਸੂਬਾ ਜਨਰਲ ...

ਪੂਰੀ ਖ਼ਬਰ »

ਅਦਾਲਤ 'ਚ ਪੇਸ਼ ਨਾ ਹੋਣ ਕਰ ਕੇ ਪਤੀ-ਪਤਨੀ ਖ਼ਿਲਾਫ਼ ਮਾਮਲਾ ਦਰਜ

ਫ਼ਾਜ਼ਿਲਕਾ, 18 ਸਤੰਬਰ (ਦਵਿੰਦਰ ਪਾਲ ਸਿੰਘ)-ਮਾਣਯੋਗ ਅਦਾਲਤ ਵਿਚ ਪੇਸ਼ ਨਾ ਹੋਰ ਕਰ ਕੇ ਸਦਰ ਥਾਣਾ ਪੁਲਿਸ ਨੇ ਪਤੀ ਪਤਨੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਮਾਣਯੋਗ ਜੇ.ਐਮ.ਆਈ.ਸੀ. ਸ਼੍ਰੀਮਤੀ ਮੋਨਿਕਾ ਸ਼ਰਮਾ ਵਲ਼ੋਂ ਹੁਕਮ ਹੋਇਆ ਕਿ ਪਾਲਾ ਸਿੰਘ ਪੁੱਤਰ ...

ਪੂਰੀ ਖ਼ਬਰ »

ਗੁਰਦੁਆਰਾ ਜੰਡ ਵਾਲਾ ਭੀਮੇ ਸ਼ਾਹ ਦੀ ਨਿਗਰਾਨ ਕਮੇਟੀ 'ਚ ਨਵੇਂ ਮੈਂਬਰ ਸ਼ਾਮਿਲ

ਮੰਡੀ ਅਰਨੀਵਾਲਾ, 18 ਸਤੰਬਰ (ਨਿਸ਼ਾਨ ਸਿੰਘ ਸੰਧੂ)- ਫ਼ਾਜ਼ਿਲਕਾ ਜ਼ਿਲੇ੍ਹ ਦੇ ਲੋਕਾਂ ਦੀ ਆਸਥਾ ਨਾਲ ਜੁੜੇ ਡੇਰਾ ਸੰਤ ਬਾਬਾ ਤਾਰਾ ਸਿੰਘ ਜੀ ਖ਼ੁਸ਼ਦਿਲ ਦੇ ਅਸਥਾਨ ਦੀ ਸੇਵਾ ਸੰਭਾਲ ਕਰ ਰਹੀ ਕਮੇਟੀ ਵਿਚ ਕੁੱਝ ਨਵੇਂ ਮੈਂਬਰਾਂ ਨੂੰ ਸ਼ਾਮਲ ਕਰਨ ਦਾ ਮਤਾ ਪਾਇਆ ਗਿਆ ...

ਪੂਰੀ ਖ਼ਬਰ »

ਨੈਸ਼ਨਲ ਅਚੀਵਮੈਂਟ ਸਰਵੇ ਸਬੰਧੀ ਬਲਾਕ ਫ਼ਿਰੋਜ਼ਪੁਰ-1 ਦੇ ਅਧਿਆਪਕਾਂ ਦੀ ਇਕ ਰੋਜ਼ਾ ਵਰਕਸ਼ਾਪ

ਫ਼ਿਰੋਜ਼ਪੁਰ, 18 ਸਤੰਬਰ (ਤਪਿੰਦਰ ਸਿੰਘ)- ਨੈਸ਼ਨਲ ਪ੍ਰਾਪਤੀ ਸਰਵੇਖਣ ਵਿਚ ਪੰਜਾਬ ਨੂੰ ਅੱਵਲ ਲਿਆਉਣ ਲਈ ਅਧਿਆਪਕਾਂ ਵਲੋਂ ਬੱਚਿਆਂ 'ਤੇ ਧਿਆਨ ਦਿੰਦੇ ਹੋਏ ਹਰ ਪੱਖੋਂ ਤਿਆਰੀ ਕਰਵਾਈ ਜਾ ਰਹੀ ਹੈ | ਇਸੇ ਸਬੰਧੀ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀ: ਰਾਜੀਵ ਛਾਬੜਾ ਤੇ ਉਪ ...

ਪੂਰੀ ਖ਼ਬਰ »

ਬੀ.ਕੇ.ਯੂ. ਏਕਤਾ ਸਿੱਧੂਪੁਰ ਦੇ ਆਗੂਆਂ ਦੀ ਹੋਈ ਭਰਵੀਂ ਬੈਠਕ

ਫ਼ਿਰੋਜ਼ਪੁਰ, 18 ਸਤੰਬਰ (ਕੁਲਬੀਰ ਸਿੰਘ ਸੋਢੀ)- ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋਂ ਕਿਸਾਨਾਂ ਨਾਲ ਅਹਿਮ ਬੈਠਕ ਕਰਕੇ ਸਰਕਾਰਾਂ ਦੀਆਂ ਧੱਕੇਸ਼ਾਹੀਆਂ ਤੇ ਨਾਦਰਸ਼ਾਹੀ ਫੁਰਮਾਨਾਂ ਬਾਰੇ ਪਿੰਡ ਪੱਧਰ 'ਤੇ ਜਾਣੂ ਕਰਵਾਇਆ ਜਾ ਰਿਹਾ ਹੈ, ਜਿਸ ਦੇ ਚੱਲਦੇ ...

ਪੂਰੀ ਖ਼ਬਰ »

ਲੈਫ਼ਟੀਨੈਂਟ ਜਨਰਲ ਹੋਏ ਵਿਦਿਆਰਥੀਆਂ ਨਾਲ ਰੂਬਰੂ

ਫ਼ਿਰੋਜ਼ਪੁਰ, 18 ਸਤੰਬਰ (ਤਪਿੰਦਰ ਸਿੰਘ)- ਖੇਡਾਂ ਨੂੰ ਕੈਰੀਅਰ ਦਾ ਹਿੱਸਾ ਬਣਾਉਣ ਦੇ ਉਦੇਸ਼ ਨਾਲ ਦਾਸ ਐਂਡ ਬਰਾਊਨ ਵਰਲਡ ਸਕੂਲ 'ਚ ਕੈਰੀਅਰ ਓਪਰਚਿਊਨਿਟਿਸ ਈਨ ਸਪੋਰਟਸ ਸੈਸ਼ਨ ਦਾ ਪ੍ਰਬੰਧ ਕੀਤਾ ਗਿਆ | ਸਾਰਾਗੜ੍ਹੀ ਬਲਾਕ ਵਿਚ ਕਰਵਾਏ ਇਸ ਸੈਸ਼ਨ ਵਿਚ ਮਹਾਰਾਜਾ ...

ਪੂਰੀ ਖ਼ਬਰ »

ਪਿੰਡ ਸੇਖ਼ਵਾਂ ਤੋਂ ਕਈ ਪਰਿਵਾਰ ਕਾਂਗਰਸ ਪਾਰਟੀ 'ਚ ਸ਼ਾਮਿਲ

ਜ਼ੀਰਾ, 18 ਸਤੰਬਰ (ਜੋਗਿੰਦਰ ਸਿੰਘ ਕੰਡਿਆਲ)- ਪੰਜਾਬ ਅਤੇ ਪੰਜਾਬ ਵਾਸੀਆਂ ਦੇ ਭਲੇ ਦੀ ਗੱਲ ਕਰਨ ਵਾਲੀ ਕਾਂਗਰਸ ਪਾਰਟੀ ਨੇ ਜਦੋਂ ਵੀ ਸੱਤਾ ਸੰਭਾਲੀ ਹੈ ਤਾਂ ਪੰਜਾਬ ਹਮੇਸ਼ਾ ਤਰੱਕੀ ਦੀਆਂ ਰਾਹਾਂ 'ਤੇ ਤੁਰਿਆ ਹੈ | ਇਹ ਵਿਚਾਰ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੇ ਪਿੰਡ ...

ਪੂਰੀ ਖ਼ਬਰ »

ਖੁਰਾਕ ਤੇ ਸਪਲਾਈਜ਼ ਵਿਭਾਗ ਦੇ ਦਰਜਾਚਾਰ ਤੇ ਠੇਕਾ ਮੁਲਾਜ਼ਮਾਂ ਦੀਆਂ ਮੰਗਾਂ ਦਾ ਨਿਪਟਾਰਾ ਕਰਨ ਦੀ ਮੰਗ

ਫ਼ਿਰੋਜ਼ਪੁਰ, 18 ਸਤੰਬਰ (ਤਪਿੰਦਰ ਸਿੰਘ)- ਦੀ ਕਲਾਸ ਫੋਰ ਗੌਰਮਿੰਟ ਇੰਪਲਾਈਜ਼ ਯੂਨੀਅਨ ਪੰਜਾਬ (ਖੁਰਾਕ ਅਤੇ ਸਪਲਾਈਜ਼ ਵਿਭਾਗ ਸਟੇਟ ਸਬ ਕਮੇਟੀ ਪੰਜਾਬ) ਦੇ ਆਗੂਆਂ ਦੀ ਮੀਟਿੰਗ ਮੀਟ ਐਪ 'ਤੇ ਸੂਬਾ ਪ੍ਰਧਾਨ ਰਣਜੀਤ ਸਿੰਘ ਰਾਣਵਾਂ ਦੀ ਪ੍ਧਾਨਗੀ ਹੇਠ ਹੋਈ, ਜਿਸ ਵਿਚ ...

ਪੂਰੀ ਖ਼ਬਰ »

ਨਿਊਟ੍ਰੀਸ਼ਨ ਹਫ਼ਤੇ ਤਹਿਤ ਵਿਦਿਆਰਥੀਆਂ ਨੂੰ ਦਿੱਤੀਆਂ ਲੋੜੀਂਦੀਆਂ ਖ਼ੁਰਾਕ ਵਸਤਾਂ

ਜ਼ੀਰਾ, 18 ਸਤੰਬਰ (ਮਨਜੀਤ ਸਿੰਘ ਢਿੱਲੋਂ)-ਵਿਦਿਆਰਥੀ ਵਰਗ ਦੇ ਸਰਵਪੱਖੀ ਵਿਕਾਸ ਲਈ ਨਿਊਟ੍ਰੀਸ਼ਨ ਹਫ਼ਤੇ ਤਹਿਤ ਫੂਡ ਕਾਰਪੋਰੇਸ਼ਨ ਆਫ਼ ਇੰਡੀਆ ਵਿਭਾਗ ਨੇ ਸਥਾਨਿਕ ਸ੍ਰੀ ਤਾਰਾ ਚੰਦ ਅਗਰਵਾਲ ਸ਼ੀਸ਼ਾ ਸਦਨ (ਬਜ਼ਰੰਗ ਭਵਨ ਸਕੂਲ) ਦੇ ਵਿਦਿਆਰਥੀਆਂ ਨੂੰ ਲੋੜੀਂਦੀਆਂ ...

ਪੂਰੀ ਖ਼ਬਰ »

ਬਾਬਾ ਨਿਧਾਨ ਸਿੰਘ ਸੋਢੀ ਦੀ ਯਾਦ 'ਚ ਮੇਲਾ

ਗੋਲੂ ਕਾ ਮੋੜ, 18 ਸਤੰਬਰ (ਸੁਰਿੰਦਰ ਸਿੰਘ ਪੁਪਨੇਜਾ)- ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਹਲਕਾ ਗੁਰੂਹਰਸਹਾਏ ਦੇ ਪਿੰਡ ਨਿਧਾਨਾ ਵਿਖੇ ਬਾਬਾ ਨਿਧਾਨ ਸਿੰਘ ਸੋਢੀ ਦੀ ਮਿੱਠੀ ਯਾਦ ਨੂੰ ਸਮਰਪਿਤ ਜੋੜ ਮੇਲਾ, ਮੇਲਾ ਪ੍ਰਬੰਧਕ ਕਮੇਟੀ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ...

ਪੂਰੀ ਖ਼ਬਰ »

ਸੀ.ਜੇ.ਐਮ. ਏਕਤਾ ਉੱਪਲ ਵਲੋਂ ਦੇਵ ਸਮਾਜ ਕਾਲਜ ਤੇ ਸ਼ਹੀਦ ਭਗਤ ਸਿੰਘ ਕਾਲਜ ਵਿਖੇ ਮਨਾਇਆ ਵਿਸ਼ਵ ਤਕਨਾਲੋਜੀ ਦਿਵਸ

ਫ਼ਿਰੋਜ਼ਪੁਰ, 18 ਸਤੰਬਰ (ਰਾਕੇਸ਼ ਚਾਵਲਾ)- ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਫ਼ਿਰੋਜ਼ਪੁਰ ਮਿਸ ਏਕਤਾ ਉੱਪਲ ਨੇ ਦੇਵ ਸਮਾਜ ਕਾਲਜ ਫ਼ਾਰ ਵੂਮੈਨ ਅਤੇ ਸ਼ਹੀਦ ਭਗਤ ਸਿੰਘ ਕਾਲਜ ਫ਼ਿਰੋਜ਼ਪੁਰ ਵਿਖੇ ਵਿਸ਼ਵ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX