ਤਾਜਾ ਖ਼ਬਰਾਂ


ਪਾਕਿਸਤਾਨ : ਪੇਸ਼ਾਵਰ ਹਮਲੇ ਵਿਚ ਮਰਨ ਵਾਲਿਆਂ ਦੀ ਗਿਣਤੀ 61 ਹੋਈ
. . .  1 day ago
ਯੂਏਈ ਦੇ ਉਪ ਰਾਸ਼ਟਰਪਤੀ ਰਾਸ਼ਿਦ ਅਲ ਮਕਤੂਮ ਨੇ ਅਲ ਮਿਨਹਾਦ ਜ਼ਿਲ੍ਹੇ ਦਾ ਨਾਂਅ ਬਦਲ ਕੇ ਹਿੰਦ ਸ਼ਹਿਰ ਰੱਖਿਆ
. . .  1 day ago
ਸ਼੍ਰੋਮਣੀ ਕਮੇਟੀ ਦੇ ਵਫ਼ਦ ਨੇ ਇੰਦੌਰ ਵਿਖੇ ਸਿੰਧੀ ਸਮਾਜ ਦੇ ਆਗੂਆਂ, ਸਥਾਨਕ ਸਿੱਖਾਂ ਤੇ ਸਿੰਧੀ ਸੰਗਤਾਂ ਨਾਲ ਕੀਤੀ ਮੁਲਾਕਾਤ
. . .  1 day ago
ਅੰਮ੍ਰਿਤਸਰ, 30 ਜਨਵਰੀ (ਜਸਵੰਤ ਸਿੰਘ ਜੱਸ)- ਮੱਧ ਪ੍ਰਦੇਸ਼ ਵਿਖੇ ਬੀਤੇ ਦਿਨੀਂ ਸਿੰਧੀ ਸਮਾਜ ਦੇ ਅਸਥਾਨਾਂ ਵਿਚੋਂ ਪਾਵਨ ਸਰੂਪ ਚੁੱਕਣ ਦੀਆਂ ਘਟਨਾਵਾਂ ਦੇ ਮੱਦੇਨਜ਼ਰ ਸ਼੍ਰੋਮਣੀ ਕਮੇਟੀ ਦਾ ਵਫ਼ਦ ਦੋ ਦਿਨਾਂ ਦੇ ...
ਬਿਹਾਰ : ਜੇ.ਡੀ.ਯੂ. ਨੇਤਾ ਉਪੇਂਦਰ ਕੁਸ਼ਵਾਹਾ ਦੇ ਕਾਫਲੇ 'ਤੇ ਹਮਲਾ, ਆਰਾ 'ਚ ਪਥਰਾਅ
. . .  1 day ago
ਓਪਰੇਸ਼ਨ ਬਲੂ ਸਟਾਰ ਸੀਓ ਲੈਫਟੀਨੈਂਟ ਜਨਰਲ ਕੁਲਦੀਪ ਸਿੰਘ ਬਰਾੜ ਨੇ ਕੀਤੇ ਅਹਿਮ ਖ਼ੁਲਾਸੇ
. . .  1 day ago
ਯੂ.ਐਨ.ਜੀ.ਏ. ਮੁਖੀ ਕਸਾਬਾ ਕੋਰੋਸੀ ਦੀ ਭਾਰਤ ਦੀ ਪਹਿਲੀ ਫੇਰੀ 'ਤੇ ਸਵਾਗਤ ਕਰਕੇ ਹੋਈ ਖੁਸ਼ੀ-ਪ੍ਰਧਾਨ ਮੰਤਰੀ ਮੋਦੀ
. . .  1 day ago
ਨਵੀਂ ਦਿੱਲੀ, 30 ਜਨਵਰੀ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕੀਤਾ, "ਸੰਯੁਕਤ ਰਾਸ਼ਟਰ ਦੀ ਜਨਰਲ ਅਸੈਂਬਲੀ (ਯੂ.ਐਨ.ਜੀ.ਏ.) ਮੁਖੀ ਕਸਾਬਾ ਕੋਰੋਸੀ ਦੀ ਭਾਰਤ ਦੀ ਪਹਿਲੀ ਫੇਰੀ 'ਤੇ ਸਵਾਗਤ ਕਰਕੇ ਖੁਸ਼ੀ ਹੋਈ। ਸੰਯੁਕਤ ਰਾਸ਼ਟਰ ਸਮੇਤ ਬਹੁ-ਪੱਖੀਵਾਦ ਪ੍ਰਤੀ ਭਾਰਤ...
ਜਿਨਸੀ ਸ਼ੋਸ਼ਣ ਦੇ ਮਾਮਲੇ ਵਿਚ ਆਸਾਰਾਮ ਬਾਪੂ ਨੂੰ ਸੈਸ਼ਨ ਕੋਰਟ ਨੇ ਠਹਿਰਾਇਆ ਦੋਸ਼ੀ
. . .  1 day ago
ਗਾਂਧੀਨਗਰ (ਗੁਜਰਾਤ), 30 ਜਨਵਰੀ-ਗਾਂਧੀਨਗਰ ਸੈਸ਼ਨ ਕੋਰਟ ਨੇ ਇਕ ਦਹਾਕੇ ਪੁਰਾਣੇ ਜਿਨਸੀ ਸ਼ੋਸ਼ਣ ਦੇ ਮਾਮਲੇ ਵਿਚ ਆਸਾਰਾਮ ਬਾਪੂ ਨੂੰ ਦੋਸ਼ੀ ਠਹਿਰਾਇਆ ਹੈ। ਆਸਾਰਾਮ ਬਾਪੂ 'ਤੇ ਸੂਰਤ ਦੀ ਇਕ ਔਰਤ ਨੇ 10 ਸਾਲ ਪਹਿਲਾਂ ਅਹਿਮਦਾਬਾਦ...
ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਜਗਨ ਮੋਹਨ ਰੈੱਡੀ ਨੂੰ ਲੈ ਕੇ ਜਾ ਰਹੀ ਇਕ ਵਿਸ਼ੇਸ਼ ਉਡਾਣ ਦੀ ਐਮਰਜੈਂਸੀ ਲੈਂਡਿੰਗ
. . .  1 day ago
ਵਿਜੇਵਾੜਾ, 30 ਜਨਵਰੀ-ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਜਗਨ ਮੋਹਨ ਰੈੱਡੀ ਨੂੰ ਲੈ ਕੇ ਜਾ ਰਹੀ ਇਕ ਵਿਸ਼ੇਸ਼ ਉਡਾਣ ਨੇ ਉਡਾਣ ਭਰਨ ਤੋਂ ਥੋੜ੍ਹੀ ਦੇਰ ਬਾਅਦ ਤਕਨੀਕੀ ਖਰਾਬੀ ਕਾਰਨ ਗੰਨਾਵਰਮ ਹਵਾਈ ਅੱਡੇ...
ਪਿਸ਼ਾਵਰ ਮਸਜਿਦ ਆਤਮਘਾਤੀ ਧਮਾਕੇ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 32
. . .  1 day ago
ਪਿਸ਼ਾਵਰ, 30 ਜਨਵਰੀ-ਪਾਕਿਸਤਾਨ ਦੇ ਜੀਓ ਨਿਊਜ਼ ਨੇ ਅਧਿਕਾਰੀਆਂ ਦੇ ਹਵਾਲੇ ਨਾਲ ਦੱਸਿਆ ਕਿ ਪਿਸ਼ਾਵਰ ਮਸਜਿਦ ਆਤਮਘਾਤੀ ਧਮਾਕੇ ਵਿਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 32 ਹੋ ਗਈ...
ਅਡਾਨੀ ਸਮੂਹ ਨਾਲ ਪੰਜਾਬ ਨੈਸ਼ਨਲ ਬੈਂਂਕ ਦਾ ਐਕਸਪੋਜ਼ਰ ਚਿੰਤਾ ਦਾ ਵਿਸ਼ਾ ਨਹੀਂ-ਪੰਜਾਬ ਨੈਸ਼ਨਲ ਬੈਂਕ ਮੁਖੀ
. . .  1 day ago
ਨਵੀਂ ਦਿੱਲੀ 30 ਜਨਵਰੀ- ਪੰਜਾਬ ਨੈਸ਼ਨਲ ਬੈਂਕ ਦੇ ਐਮ.ਡੀ. ਅਤੇ ਸੀ.ਈ.ਓ. ਅਤੁਲ ਕੁਮਾਰ ਗੋਇਲ ਨੇ ਕਿਹਾ ਕਿ ਸਰਕਾਰੀ ਬੈਂਕ ਦਾ ਅਡਾਨੀ ਗਰੁੱਪ ਦੀਆਂ ਕੰਪਨੀਆਂ 'ਚ ਕਰੀਬ 7,000 ਕਰੋੜ ਰੁਪਏ ਦਾ ਐਕਸਪੋਜ਼ਰ ਹੈ। "ਪੰਜਾਬ ਨੈਸ਼ਨਲ ਭੈਂਕ ਕੋਲ ਅਡਾਨੀ ਸਮੂਹ ਦੀਆਂ 8-9 ਕੰਪਨੀਆਂ...
ਚੋਣ ਕਮਿਸ਼ਨ ਨੇ ਰੋਕੀ ਲਕਸ਼ਦੀਪ ਵਿਚ ਇਕ ਸੰਸਦੀ ਹਲਕੇ ਲਈ ਜ਼ਿਮਨੀ ਚੋਣ
. . .  1 day ago
ਨਵੀਂ ਦਿੱਲੀ, 30 ਜਨਵਰੀ-ਕੇਰਲਾ ਹਾਈ ਕੋਰਟ ਨੇ 25 ਜਨਵਰੀ, 2023 ਨੂੰ ਲਕਸ਼ਦੀਪ ਦੇ ਸਾਬਕਾ ਸੰਸਦ ਮੈਂਬਰ ਮੁਹੰਮਦ ਫੈਜ਼ਲ ਪੀ.ਪੀ. ਨੂੰ ਦੋਸ਼ੀ ਠਹਿਰਾਉਣ ਅਤੇ ਸਜ਼ਾ ਨੂੰ ਮੁਅੱਤਲ ਕਰਨ ਦਾ ਹੁਕਮ ਦੇਣ ਤੋਂ ਬਾਅਦ...
25 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਬੀ.ਡੀ.ਪੀ.ਓ. ਰੰਗੇ ਹੱਥੀ ਕਾਬੂ
. . .  1 day ago
ਗੁਰੂਸਰ ਸੁਧਾਰ, (ਲੁਧਿਆਣਾ) 30 ਜਨਵਰੀ, (ਬਲਵਿੰਦਰ ਸਿੰਘ ਧਾਲੀਵਾਲ/ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਤੋਂ ਆਈ ਡੀ.ਐਸ.ਪੀ. ਵਿਜੀਲੈਂਸ ਨਿਰਮਲ ਸਿੰਘ ਦੀ ਅਗਵਾਈ ਵਾਲੀ ਟੀਮ ਨੇ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ...
25 ਕਰੋੜ ਦੀ ਹੈਰੋਇਨ ਸਮੇਤ ਕਾਬੂ ਨਸ਼ਾ ਤਸਕਰ 2 ਦਿਨ ਦੇ ਪੁਲਿਸ ਰਿਮਾਂਡ 'ਤੇ
. . .  1 day ago
ਅਜਨਾਲਾ, 30 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਕਾਊਂਟਰ ਇੰਟੈਲੀਜੈਂਸ ਦੀ ਟੀਮ ਵਲੋਂ 5 ਕਿਲੋ ਹੈਰੋਇਨ ਅਤੇ 1215 ਲੱਖ ਰੁਪਏ ਡਰੱਗ ਮਨੀ ਸਮੇਤ ਕਾਬੂ ਨਸ਼ਾ ਤਸਕਰ ਰਸ਼ਪਾਲ ਸਿੰਘ ਵਾਸੀ ਪਿੰਡ ਕੱਕੜ...
ਭਾਰਤੀ ਪੁਰਸ਼ ਹਾਕੀ ਟੀਮ ਦੇ ਮੁੱਖ ਕੋਚ ਗ੍ਰਾਹਮ ਰੀਡ ਵਲੋਂ ਅਸਤੀਫ਼ਾ
. . .  1 day ago
ਭੁਵਨੇਸ਼ਵਰ, 30 ਜਨਵਰੀ-ਭਾਰਤੀ ਪੁਰਸ਼ ਹਾਕੀ ਟੀਮ ਦੇ ਮੁੱਖ ਕੋਚ ਗ੍ਰਾਹਮ ਰੀਡ ਨੇ ਵਿਸ਼ਵ ਕੱਪ ਤੋਂ ਬਾਅਦ ਅਸਤੀਫ਼ਾ ਦੇ ਦਿੱਤਾ...
ਪਿਸ਼ਾਵਰ ਦੀ ਮਸਜਿਦ 'ਚ ਆਤਮਘਾਤੀ ਧਮਾਕਾ, 25 ਮੌਤਾਂ-120 ਜ਼ਖਮੀ
. . .  1 day ago
ਅੰਮ੍ਰਿਤਸਰ, 30 ਜਨਵਰੀ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਸੂਬਾ ਖ਼ੈਬਰ ਪਖਤੂਨਖਵਾ ਦੇ ਸ਼ਹਿਰ ਪਿਸ਼ਾਵਰ 'ਚ ਪੁਲਿਸ ਲਾਈਨਜ਼ ਦੇ ਕੋਲ ਇਕ ਮਸਜਿਦ 'ਚ ਅੱਜ ਹੋਏ ਆਤਮਘਾਤੀ ਧਮਾਕੇ 'ਚ ਦੋ ਪੁਲਿਸ ਮੁਲਾਜ਼ਮਾਂ ਸਮੇਤ ਘੱਟੋ-ਘੱਟ 25 ਲੋਕਾਂ ਦੀ ਮੌਤ ਹੋ ਗਈ ਅਤੇ 120 ਤੋਂ ਵਧੇਰੇ ਲੋਕ...
ਵਿਜੀਲੈਂਸ ਵਲੋਂ ਸਾਬਕਾ ਉੱਪ ਮੁੱਖ ਮੰਤਰੀ ਓ.ਪੀ.ਸੋਨੀ. ਦੇ ਘਰ ਛਾਪੇਮਾਰੀ
. . .  1 day ago
ਅੰਮ੍ਰਿਤਸਰ, 30 ਜਨਵਰੀ (ਰੇਸ਼ਮ ਸਿੰਘ)-ਵਿਜੀਲੈਂਸ ਬਿਊਰੋ ਵਲੋਂ ਸਾਬਕਾ ਉੱਪ ਮੁੱਖ ਮੰਤਰੀ ਓ.ਪੀ.ਸੋਨੀ. ਦੇ ਘਰ ਛਾਪੇਮਾਰੀ ਕੀਤੀ ਗਈ। ਓ.ਪੀ. ਸੋਨੀ ਦੇ ਆਮਦਨ ਸੰਬੰਧੀ ਸਰੋਤਾਂ ਦੀ ਵਿਜੀਲੈਂਸ...
ਕਰੋੜਾਂ ਦੇ ਟੈਕਸ ਘੁਟਾਲੇ ਵਿਚ ਜੀ.ਐਸ.ਟੀ. ਵਿਭਾਗ ਵਲੋਂ ਚਾਰ ਗ੍ਰਿਫ਼ਤਾਰ
. . .  1 day ago
ਜਲੰਧਰ, 30 ਜਨਵਰੀ (ਸ਼ਿਵ)-ਕਰੋੜਾਂ ਦੇ ਟੈਕਸ ਘੁਟਾਲੇ ਵਿਚ ਜੀ.ਐਸ.ਟੀ. ਵਿਭਾਗ ਨੇ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ। ਗ੍ਰਿਫ਼ਤਾਰ ਵਿਅਕਤੀ ਜਾਲੀ ਬਿੱਲਾਂ ਨਾਲਘੁਟਾਲਾ ਕਰਦੇ...
ਭਾਰਤੀ ਕ੍ਰਿਕਟਰ ਮੁਰਲੀ ​​ਵਿਜੇ ਨੇ ਅੰਤਰਰਾਸ਼ਟਰੀ ਕ੍ਰਿਕਟ ਤੋਂ ਲਿਆ ਸੰਨਿਆਸ
. . .  1 day ago
ਨਵੀਂ ਦਿੱਲੀ, 30 ਜਨਵਰੀ- ਭਾਰਤੀ ਕ੍ਰਿਕਟਰ ਮੁਰਲੀ ​​ਵਿਜੇ ਨੇ ਅੰਤਰਰਾਸ਼ਟਰੀ ਕ੍ਰਿਕਟ ਦੇ ਸਾਰੇ ਰੂਪਾਂ ਤੋਂ ਸੰਨਿਆਸ ਲੈਣ ਦਾ ਐਲਾਨ ਕਰ ਦਿੱਤਾ ਹੈ।
ਸ਼੍ਰੋਮਣੀ ਅਕਾਲੀ ਦਲ ਵਲੋਂ ਜੋਧ ਸਿੰਘ ਸਮਰਾ ਨੂੰ ਹਲਕਾ ਅਜਨਾਲਾ ਇੰਚਾਰਜ ਕੀਤਾ ਨਿਯੁਕਤ
. . .  1 day ago
ਅਜਨਾਲਾ 30 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)- ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਅੱਜ ਅਹਿਮ ਐਲਾਨ ਕਰਦਿਆਂ ਸ਼੍ਰੋਮਣੀ ਕਮੇਟੀ ਮੈਂਬਰ ਜੋਧ ਸਿੰਘ ਸਮਰਾ ਨੂੰ ਹਲਕਾ ਅਜਨਾਲਾ ਦੀ ਜ਼ਿੰਮੇਵਾਰੀ ਸੌਂਪਦਿਆਂ ਹਲਕਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਆਪਣੀ ਇਸ ਨਿਯੁਕਤੀ ਉਪਰੰਤ ‘ਅਜੀਤ’ ਨਾਲ...
ਡੇਰਾ ਭਨਿਆਰਾ ਦੇ ਮੁਖੀ ਬਾਬਾ ਸਤਨਾਮ ਸਿੰਘ ਨੂੰ ਮਿਲੀ ਜਾਨੋ ਮਾਰਨ ਦੀ ਧਮਕੀ
. . .  1 day ago
ਨੂਰਪੁਰ ਬੇਦੀ, 30 ਜਨਵਰੀ (ਹਰਦੀਪ ਸਿੰਘ ਢੀਂਡਸਾ,ਰਾਜੇਸ਼ ਚੌਧਰੀ)-ਰੂਪਨਗਰ ਜ਼ਿਲ੍ਹੇ ਦੇ ਪੁਲਿਸ ਥਾਣਾ ਨੂਰਪੁਰ ਬੇਦੀ ਅਧੀਨ ਪੈਂਦੇ ਡੇਰਾ ਧਰਮ ਕਲਾਂ ਭਨਿਆਰਾਵਾਲਾ ਧਮਾਣਾ ਦੇ ਮੌਜੂਦਾ ਮੁਖੀ ਬਾਬਾ ਸਤਨਾਮ ਸਿੰਘ ਨੂੰ ਬੀਤੇ ਐਤਵਾਰ ਨੂੰ ਇਕ ਵਿਦੇਸ਼ੀ ਨੰਬਰ ਤੋਂ ਜਾਨੋ ਮਾਰਨ...
‘ਆਪ’ ਵਿਧਾਇਕ ਅਮੋਲਕ ਸਿੰਘ ਦੇ ਉਦਘਾਟਨ ਕਰਨ ਤੋਂ ਪਹਿਲਾ ਪੁੱਟਿਆ ਨੀਂਹ ਪੱਥਰ
. . .  1 day ago
ਜੈਤੋ, 30 ਜਨਵਰੀ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)-ਜੈਤੋ ਤੋਂ ‘ਆਪ’ ਵਿਧਾਇਕ ਅਮੋਲਕ ਸਿੰਘ ਨੇ ਪਿੰਡ ਰਾਮੇਆਣਾ ਦੇ ਬੱਸ ਸੈਂਟਡ ’ਚ ਬੈਠਣ ਲਈ ਰੱਖੇ ਨੀਂਹ ਪੱਥਰ ਦਾ ਉਦਘਾਟਨ ਕਰਨਾ ਸੀ...
77ਵੀਂ ਸੰਯੁਕਤ ਰਾਸ਼ਟਰ ਮਹਾਸਭਾ (ਯੂ.ਐੱਨ.ਜੀ.ਏ.) ਦੇ ਪ੍ਰਧਾਨ ਕਾਸਬਾ ਕੋਰੋਸੀ ਨੇ ਭਾਰਤੀ ਵਿਦੇਸ਼ ਮੰਤਰੀ ਡਾ. ਜੈਸ਼ੰਕਰ ਨਾਲ ਮੁਲਾਕਾਤ ਕੀਤੀ।
. . .  1 day ago
77ਵੀਂ ਸੰਯੁਕਤ ਰਾਸ਼ਟਰ ਮਹਾਸਭਾ (ਯੂ.ਐੱਨ.ਜੀ.ਏ.) ਦੇ ਪ੍ਰਧਾਨ ਕਾਸਬਾ ਕੋਰੋਸੀ ਨੇ ਭਾਰਤੀ ਵਿਦੇਸ਼ ਮੰਤਰੀ ਡਾ. ਜੈਸ਼ੰਕਰ ਨਾਲ ਮੁਲਾਕਾਤ ਕੀਤੀ।
ਨਿਪਾਲ ਵਿਚ ਰਾਸ਼ਟਰਪਤੀ ਚੋਣਾਂ 9 ਮਾਰਚ ਨੂੰ
. . .  1 day ago
ਨਿਪਾਲ, 30 ਜਨਵਰੀ- ਨਿਪਾਲ ਚੋਣ ਕਮਿਸ਼ਨ ਤੋਂ ਮਿਲੀ ਜਾਣਕਾਰੀ ਅਨੁਸਾਰ ਨਿਪਾਲ ਵਿਚ ਰਾਸ਼ਟਰਪਤੀ ਲਈ ਚੋਣ 9 ਮਾਰਚ ਨੂੰ ਅਤੇ ਉਪ ਰਾਸ਼ਟਰਪਤੀ ਚੋਣ 17 ਮਾਰਚ ਨੂੰ ਹੋਵੇਗੀ।
ਆਮਦਨ ਤੋਂ ਜਿਆਦਾ ਜਾਇਦਾਦ ਮਾਮਲੇ ’ਚ ਸਾਬਕਾ ਵਿਧਾਇਕ ਕੁਸ਼ਲਦੀਪ ਢਿੱਲੋਂ ਨੂੰ ਵਿਜੀਲੈਂਸ ਵਿਭਾਗ ਦੇ ਦਫ਼ਤਰ ’ਚ ਕੀਤਾ ਤਲਬ
. . .  1 day ago
ਫ਼ਰੀਦਕੋਟ, 30 ਜਨਵਰੀ (ਜਸਵੰਤ ਸਿੰਘ ਪੁਰਬਾ)- ਆਮਦਨ ਤੋਂ ਜਿਆਦਾ ਜਾਇਦਾਦ ਮਾਮਲੇ ਨੂੰ ਲੈਕੇ ਅੱਜ ਵਿਜੀਲੈਂਸ ਵਿਭਾਗ ਫ਼ਰੀਦਕੋਟ ਵਲੋਂ ਕਾਂਗਰਸ ਦੇ ਫਰੀਦਕੋਟ ਤੋਂ ਸਾਬਕਾ ਵਿਧਾਇਕ ਕੁਸ਼ਲਦੀਪ ਢਿੱਲੋਂ ਨੂੰ ਇੱਥੋਂ ਦੇ ਵਿਭਾਗ ਦੇ ਦਫ਼ਤਰ ਬੁਲਾਇਆ ਗਿਆ, ਜਿੱਥੇ ਕਰੀਬ ਇਕ ਘੰਟਾ ਉਨ੍ਹਾਂ ਤੋਂ ਸਵਾਲ ਜਵਾਬ ਕੀਤੇ ਗਏ। ਵਿਧਾਇਕ ਕਿੱਕੀ ਢਿੱਲੋਂ ਆਪਣੇ ...
ਐਸ. ਵਾਈ. ਐਲ. ’ਤੇ ਦੁਬਾਰਾ ਚਰਚਾ ਹੋਣੀ ਚਾਹੀਦੀ ਹੈ- ਹਰਸਿਮਰਤ ਕੌਰ ਬਾਦਲ
. . .  1 day ago
ਨਵੀਂ ਦਿੱਲੀ, 30 ਜਨਵਰੀ- ਸ਼੍ਰੋਮਣੀ ਅਕਾਲੀ ਦਲ ਦੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਸਰਬ ਪਾਰਟੀ ਮੀਟਿੰਗ ਵਿਚ ਕਿਹਾ ਕਿ ਐਸ. ਵਾਈ. ਐਲ. ’ਤੇ ਦੁਬਾਰਾ ਚਰਚਾ ਹੋਣੀ ਚਾਹੀਦੀ ਹੈ। ਪੰਜਾਬ ਦੇ ਮੁੱਖ ਮੰਤਰੀ ਨੇ ਕਿਹਾ ਹੈ ਕਿ ਪੰਜਾਬ ਦਾ ਪਾਣੀ ਦੂਜੇ ਰਾਜਾਂ ਨੂੰ ਜਾਣਾ ਹੈ ਕਿਉਂਕਿ ਉਨ੍ਹਾਂ ਨੇ ਦੂਜੇ ਰਾਜਾਂ ਤੋਂ ਚੋਣ ਲੜਨੀ ਹੈ। ਉਨ੍ਹਾਂ ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 6 ਅੱਸੂ ਸੰਮਤ 553

ਅੰਮ੍ਰਿਤਸਰ

ਕਿਸਾਨ ਜਥੇਬੰਦੀਆਂ ਵਲੋਂ ਖੇਤੀ ਕਾਨੂੰਨਾਂ ਖ਼ਿਲਾਫ਼ ਸ਼ਹਿਰ 'ਚ ਰੋਸ ਮਾਰਚ

ਅੰਮਿ੍ਤਸਰ, 20 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਅੰਮਿ੍ਤਸਰ ਜ਼ਿਲ੍ਹੇ 'ਚ ਕੰਮ ਕਰਦੀਆਂ ਕਿਸਾਨ ਜਥੇਬੰਦੀਆਂ ਵਲੋਂ ਰੋਸ ਮਾਰਚ ਕੀਤਾ ਗਿਆ | ਜ਼ਿਲ੍ਹੇ ਦੇ ਵੱਖ-ਵੱਖ ਕਸਬਿਆਂ ਮਜੀਠਾ, ਕੱਥੂਨੰਗਲ, ਮਹਿਤਾ, ਚੁਗਾਵਾਂ, ਅਟਾਰੀ, ...

ਪੂਰੀ ਖ਼ਬਰ »

ਕਰੰਟ ਲੱਗਣ ਨਾਲ ਕਿਸਾਨ ਦੀ ਮੌਤ

ਗੱਗੋਮਾਹਲ, 20 ਸਤੰਬਰ (ਬਲਵਿੰਦਰ ਸਿੰਘ ਸੰਧੂ)-ਖੇਤਾਂ 'ਚ ਕੰਮ ਕਰਦੇ ਨੌਜਵਾਨ ਕਿਸਾਨ ਬਲਕਾਰ ਸਿੰਘ ਪੁੱਤਰ ਬੰਤਾ ਸਿੰਘ ਦੀ ਬਿਜਲੀ ਦਾ ਕਰੰਟ ਲੱਗਣ ਨਾਲ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਮੰਦਰਾਵਾਲਾ (ਅਬਾਦੀ ਚੰਡੀਗੜ੍ਹ) ...

ਪੂਰੀ ਖ਼ਬਰ »

ਪਿੰਡ ਲਿੱਧੜ 'ਚ ਆਪਸੀ ਲੜਾਈ 'ਚ ਗੋਲੀਆਂ ਚੱਲਣ ਨਾਲ 4 ਗੰਭੀਰ ਜ਼ਖ਼ਮੀ

ਰਈਆ, 20 ਸਤੰਬਰ (ਸ਼ਰਨਬੀਰ ਸਿੰਘ ਕੰਗ)-ਬੀਤੀ ਰਾਤ ਏਥੋਂ ਨਜ਼ਦੀਕੀ ਪਿੰਡ ਲਿੱਧੜ ਵਿਖੇ ਪੁਰਾਣੀ ਰੰਜਿਸ਼ ਕਾਰਨ ਹੋਈ ਲੜਾਈ 'ਚ ਗੋਲੀਆਂ ਚੱਲਣ ਕਾਰਨ 4 ਵਿਅਕਤੀ ਗੰਭੀਰ ਜ਼ਖ਼ਮੀ ਹੋ ਗਏ ਜਿਨ੍ਹਾਂ ਨੂੰ ਇਲਾਜ ਲਈ ਅੰਮਿ੍ਤਸਰ ਦੇ ਇਕ ਨਿੱਜੀ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ...

ਪੂਰੀ ਖ਼ਬਰ »

ਬੀਐਸਐਫ ਵਲੋਂ ਸਰਹੱਦ ਤੋਂ ਇੱਕ ਕਿਲੋ ਹੈਰੋਇਨ ਬਰਾਮਦ

ਅਟਾਰੀ, 20 ਸਤੰਬਰ (ਸੁਖਵਿੰਦਰਜੀਤ ਸਿੰਘ ਘਰਿੰਡਾ)-ਭਾਰਤ-ਪਾਕਿਸਤਾਨ ਸਰਹੱਦ 'ਤੇ ਤਾਇਨਾਤ ਸੀਮਾ ਸੁਰੱਖਿਆ ਬਲ ਵਲੋਂ ਅੱਜ ਅੰਮਿ੍ਤਸਰ ਸੈਕਟਰ ਅਧੀਨ ਆਉਂਦੇ ਖੇਤਰ 'ਚ ਵਿਸ਼ੇਸ਼ ਜਾਂਚ ਦੌਰਾਨ ਇੱਕ ਕਿਲੋ ਹੈਰੋਇਨ ਬਰਾਮਦ ਕੀਤੀ | ਸੀਮਾ ਸੁਰੱਖਿਆ ਬਲ ਦੇ ਅਧਿਕਾਰੀ ਨੇ ...

ਪੂਰੀ ਖ਼ਬਰ »

ਬੀਬੀ ਕੌਲਾਂ ਜੀ ਭਲਾਈ ਕੇਂਦਰ ਵਲੋਂ ਗੁਰਮਤਿ ਸਮਾਗਮ 27 ਤੋਂ- ਭਾਈ ਗੁਰਇਕਬਾਲ ਸਿੰਘ

ਅੰਮਿ੍ਤਸਰ, 20 ਸਤੰਬਰ (ਜਸਵੰਤ ਸਿੰਘ ਜੱਸ)-ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਵਲੋਂ ਟਰੱਸਟ ਦੇ 38ਵੇਂ ਸਾਲਾਨਾ ਗੁਰਮਤਿ ਸਮਾਗਮ ਦੇ ਸਬੰਧ 'ਚ 27 ਸਤੰਬਰ ਤੋਂ 2 ਅਕਤੂਬਰ ਤੱਕ ਗੁਰਮਤਿ ਸਮਾਗਮ ਸਜਾਏ ਜਾਣਗੇ | ਇਸ ਗੱਲ ਦੀ ਜਾਣਕਾਰੀ ਟਰੱਸਟ ਦੇ ਮੁੱਖ ਸੇਵਾਦਾਰ ਭਾਈ ਗੁਰਇਕਬਾਲ ਸਿੰਘ ਨੇ ਅੱਜ ਇਥੇ ਟਰੱਸਟ ਮੈਂਬਰਾਂ ਤੇ ਸੰਗਤਾਂ ਨਾਲ ਸਮਾਗਮਾਂ ਦੀਆਂ ਤਿਆਰੀਆਂ ਸਬੰਧੀ ਵਿਚਾਰਾਂ ਕਰਨ ਉਪਰੰਤ ਗੱਲਬਾਤ ਕਰਦਿਆਂ ਦਿੱਤੀ | ਉਨ੍ਹਾਂ ਦੱਸਿਆ ਕਿ 27 ਸਤੰਬਰ ਨੂੰ ਗੁਰਦੁਆਰਾ ਸਤਿਸੰਗ ਸਭਾ ਬਜ਼ਾਰ ਲੋਹਾਰਾਂ ਵਿਖੇ ਸ੍ਰੀ ਅਖੰਡ ਪਾਠ ਆਰੰਭ ਕਰਵਾਏ ਜਾਣਗੇ ਜਿਨ੍ਹਾਂ ਦੇ ਭੋਗ 29 ਸਤੰਬਰ ਨੂੰ ਪਾਏ ਜਾਣ ਉਪਰੰਤ ਉਨ੍ਹਾਂ ਸਮੇਤ ਹੋਰ ਜਥੇ ਕਥਾ ਕੀਰਤਨ ਦੀਆਂ ਹਾਜ਼ਰੀਆਂ ਭਰਨਗੇ | ਉਨ੍ਹਾਂ ਦੱਸਿਆ ਕਿ 30 ਸਤੰਬਰ ਤੋਂ 2 ਅਕਤੂਬਰ ਤੱਕ ਬੀਬੀ ਕੌਲਾਂ ਜੀ ਭਲਾਈ ਕੇਂਦਰ ਤਰਨ ਤਾਰਨ ਰੋਡ ਵਿਖੇ ਗੁਰਮਤਿ ਸਮਾਗਮ ਹੋਣਗੇ ਜਿਨ੍ਹਾਂ 'ਚ ਕੀਰਤਨ ਦਰਬਾਰ, ਕਵੀ ਦਰਬਾਰ ਤੇ ਅੰਮਿ੍ਤ ਸੰਚਾਰ ਕਰਵਾਏ ਜਾ ਰਹੇ ਹਨ | ਉਨ੍ਹਾਂ ਦੱਸਿਆ ਕਿ ਇਨ੍ਹਾਂ ਸਮਾਗਮਾਂ 'ਚ ਸੰਤ ਮਹਾਂਪੁਰਸ਼, ਸਿੰਘ ਸਾਹਿਬਾਨ, ਪੰਥ ਪ੍ਰਸਿੱਧ ਕੀਰਤਨੀ ਜਥੇ ਹਾਜ਼ਰੀਆਂ ਭਰਨਗੇ | ਉਨ੍ਹਾਂ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਅੰਮਿ੍ਤ ਸੰਚਾਰ ਹੋਵੇਗਾ ਤੇ ਅੰਮਿ੍ਤ ਛਕਣ ਵਾਲੇ ਪ੍ਰਾਣੀਆਂ ਨੂੰ ਕਕਾਰ ਭੇਟਾ ਰਹਿਤ ਦਿਤੇ ਜਾਣਗੇ |

ਖ਼ਬਰ ਸ਼ੇਅਰ ਕਰੋ

 

ਸਠਿਆਲਾ 'ਚ ਬਜ਼ੁਰਗ ਦਾ ਕਤਲ

ਸਠਿਆਲਾ, 20 ਸਤੰਬਰ (ਸਫਰੀ)-ਸਬ ਡਵੀਜ਼ਨ ਬਾਬਾ ਬਕਾਲਾ ਦੇ ਕਸਬਾ ਸਠਿਆਲਾ ਵਿਖੇ ਮੱਝ ਚੋਰਾਂ ਵਲੋਂ ਇਕ ਬਜ਼ੁਰਗ ਦਾ ਕਤਲ ਕੀਤਾ ਗਿਆ ਹੈ | ਘਟਨਾ ਸਥਾਨ 'ਤੇ ਡੀ. ਐਸ. ਪੀ. ਹਰਕਿ੍ਸ਼ਨ ਸਿੰਘ ਬਾਬਾ ਬਕਾਲਾ ਤੇ ਐਸ. ਐਚ. ਓ. ਹਰਜੀਤ ਸਿੰਘ ਬਿਆਸ ਤੇ ਚੌਕੀ ਇੰਚਾਰਜ ਵਿਕਟਰ ਸਿੰਘ ...

ਪੂਰੀ ਖ਼ਬਰ »

ਫਰੰਟ ਵਲੋਂ ਛੇਵੇਂ ਤਨਖ਼ਾਹ ਕਮਿਸ਼ਨ ਦੇ ਫਾਰਮੂਲੇ ਨੂੰ ਮੁਲਾਜ਼ਮਾਂ 'ਤੇ ਲਾਗੂ ਕਰਨ ਦੀ ਨਿਖੇਧੀ

ਅੰਮਿ੍ਤਸਰ, 20 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਪੰਜਾਬ-ਯੂ. ਟੀ. ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝੇ ਫਰੰਟ ਨੇ ਪੰਜਾਬ ਸਰਕਾਰ ਦੇ ਵਿੱਤ ਵਿਭਾਗ ਵਲੋਂ 6ਵੇਂ ਤਨਖ਼ਾਹ ਕਮਿਸ਼ਨ ਦੇ ਜਾਰੀ ਕੀਤੇ ਗਏ ਨੋਟੀਫਿਕੇਸ਼ਨ 'ਤੇ ਇਤਰਾਜ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦੀ ਇਸ ...

ਪੂਰੀ ਖ਼ਬਰ »

ਜੀ. ਆਰ. ਪੀ. ਵਲੋਂ ਭਗੌੜੀ ਔਰਤ ਕਾਬੂ

ਅੰਮਿ੍ਤਸਰ, 20 ਸਤੰਬਰ (ਗਗਨਦੀਪ ਸ਼ਰਮਾ)-ਜੀ. ਆਰ. ਪੀ. ਵਲੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਮਾਮਲੇ 'ਚ ਭਗੌੜੀ ਔਰਤ ਨੂੰ ਕਾਬੂ ਕਰ ਲਿਆ ਗਿਆ ਹੈ | ਥਾਣਾ ਮੁਖੀ ਇੰਸ: ਧਰਮਿੰਦਰ ਕਲਿਆਣ ਨੇ ਦੱਸਿਆ ਕਿ ਨੂਰੀ ਮੁਹੱਲਾ ਨੇੜੇ ਭਗਤਾਂ ਵਾਲਾ ਚੌਂਕ ਦੀ ਰਹਿਣ ਵਾਲੀ ਰਜਨੀ ਨਾਮਕ ...

ਪੂਰੀ ਖ਼ਬਰ »

ਅੱਜ ਅੰਮਿ੍ਤਸਰ 'ਚ ਨਹੀਂ ਮਿਲਿਆ ਕੋਈ ਕੋਰੋਨਾ ਦਾ ਮਾਮਲਾ

ਅੰਮਿ੍ਤਸਰ, 20 ਸਤਬੰਰ (ਰੇਸ਼ਮ ਸਿੰਘ)-ਕੋਰੋਨਾ ਦੀ ਪਹਿਲੀ ਤੇ ਦੂਜੀ ਲਹਿਰ ਦਾ ਹੁਣ ਤੱਕ ਦਾ ਰਿਕਾਰਡ ਅੱਜ ਪਹਿਲੀ ਵਾਰ ਟੁੱਟ ਗਿਆ ਹੈ ਜਦੋਂ ਕਿ ਅੱਜ ਇਥੇ ਜ਼ਿਲ੍ਹੇ ਭਰ 'ਚ ਕੋਈ ਵੀ ਕੋਰੋਨਾਗ੍ਰਸਤ ਮਰੀਜ਼ ਪਾਏ ਜਾਣ ਦਾ ਕੋਈ ਵੀ ਮਾਮਲਾ ਨਹੀਂ ਮਿਲਿਆ ਹੈ ਅਤੇ ਨਾ ਹੀ ਕਿਸੇ ...

ਪੂਰੀ ਖ਼ਬਰ »

ਰੇਲ ਗੱਡੀ ਦੀ ਲਪੇਟ 'ਚ ਆ ਕੇ ਪਤੀ-ਪਤਨੀ ਦੀ ਮੌਤ

ਅੰਮਿ੍ਤਸਰ, 20 ਸਤੰਬਰ (ਗਗਨਦੀਪ ਸ਼ਰਮਾ)-ਜੋੜਾ ਫਾਟਕ ਨੇੜੇ ਪਤੀ-ਪਤਨੀ ਦੀ ਰੇਲ ਗੱਡੀ ਦੀ ਲਪੇਟ 'ਚ ਆਉਣ ਕਰਕੇ ਮੌਕੇ 'ਤੇ ਮੌਤ ਹੋ ਗਈ | ਜੀ. ਆਰ. ਪੀ. ਥਾਣੇ ਦੇ ਮੁਖੀ ਧਰਮਿੰਦਰ ਕਲਿਆਣ ਨੇ ਦੱਸਿਆ ਕਿ ਮਿ੍ਤਕਾਂ ਦੀ ਸ਼ਨਾਖ਼ਤ ਕਰਨ ਤੇ ਕੋਮਲ ਦੋਵੇਂ ਵਾਸੀ ਛੋਟਾ ਹਰੀਪੁਰਾ ...

ਪੂਰੀ ਖ਼ਬਰ »

ਮੈਟਰੋ ਬੱਸ ਚਾਲਕਾਂ ਵਲੋਂ ਰੋਸ ਪ੍ਰਦਰਸ਼ਨ

ਵੇਰਕਾ, 20 ਸਤੰਬਰ (ਪਰਮਜੀਤ ਸਿੰਘ ਬੱਗਾ)-ਬੀ. ਆਰ. ਟੀ. ਐਸ. ਵਲੋਂ ਵੇਰਕਾ ਬਾਈਪਾਸ ਨੇੜੇ ਫਲਾਈ ਓਵਰ ਪੁਲ ਵਿਖੇ ਤਾਇਨਾਤ ਨਿੱਜੀ ਸੁਰੱਖਿਆ ਕਰਮਚਾਰੀ ਦੀ ਅੱਜ ਦੁਪਹਿਰ ਸਮੇਂ ਅਣਪਛਾਤੇ ਮੋਟਰਸਾਈਕਲ ਸਵਾਰ ਨੌਜਵਾਨਾਂ ਵਲੋਂ ਕੁੱਟਮਾਰ ਕੀਤੇ ਜਾਣ ਦੇ ਵਿਰੋਧ 'ਚ ਸਮੂਹ ...

ਪੂਰੀ ਖ਼ਬਰ »

ਝਪਟਮਾਰ ਤੇ ਨਸ਼ਾ ਤਸਕਰ ਸਮੇਤ 3 ਨੌਜਵਾਨ ਕਾਬੂ

ਵੇਰਕਾ, 20 ਸਤੰਬਰ (ਪਰਮਜੀਤ ਸਿੰਘ ਬੱਗਾ)-ਥਾਣਾ ਵੇਰਕਾ ਦੀ ਪੁਲਿਸ ਨੇ ਗੁਪਤ ਸੂਚਨਾ ਦੇ ਅਧਾਰ 'ਤੇ ਕਾਰਵਾਈ ਕਰਦਿਆਂ ਦੋ ਵੱਖ-ਵੱਖ ਮਾਮਲਿਆਂ 'ਚ ਨਾਮਜ਼ਦ ਦੋ ਝਪਟਮਾਰਾਂ ਤੇ ਇਕ ਨਸ਼ਾ ਤਸਕਰ ਸਮੇਤ ਤਿੰਨ ਕਥਿਤ ਦੋਸ਼ੀਆਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਹੈ | ਥਾਣਾ ਮੁਖੀ ...

ਪੂਰੀ ਖ਼ਬਰ »

ਨਵੇਂ ਬਣੇ ਉਪ ਮੁੱਖ ਮੰਤਰੀ ਸੋਨੀ ਦੇ ਘਰ ਵਿਆਹ ਵਾਲਾ ਮਾਹੌਲ

ਅੰਮਿ੍ਤਸਰ, 20 ਸੰਤਬਰ (ਰੇਸ਼ਮ ਸਿੰਘ)-ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਸਰਕਾਰ 'ਚ ਬਤੌਰ ਉਪ ਮੁਖ ਮੰਤਰੀ ਬਣੇ ਓਮ ਪ੍ਰਕਾਸ਼ ਸੋਨੀ ਦੇ ਇਥੇ ਰਾਣੀ ਕਾ ਬਾਗ ਮਾਡਲ ਟਾਊਨ ਸਥਿਤ ਘਰ 'ਚ ਵਿਆਹ ਵਾਲਾ ਮਾਹੌਲ ਬਣਿਆ ਹੋਇਆ ਹੈ, ਜਿਥੇ ਕਾਂਗਰਸੀ ਵਰਕਰਾਂ ਵਲੋਂ ...

ਪੂਰੀ ਖ਼ਬਰ »

ਅੱਡਾ ਖਾਸਾ ਵਿਖੇ ਅੱਗ ਲੱਗਣ ਨਾਲ 2 ਦੁਕਾਨਾਂ ਸੜ ਕੇ ਸੁਆਹ

ਖਾਸਾ, 20 ਸਤੰਬਰ (ਗੁਰਨੇਕ ਸਿੰਘ ਪੰਨੂ)-ਜੀ.ਟੀ. ਰੋਡ ਅਟਾਰੀ ਤੋਂ ਅੰਮਿ੍ਤਸਰ 'ਤੇ ਸਥਿਤ ਕਸਬਾ ਖਾਸਾ ਅੱਡਾ ਵਿਖੇ 2 ਫਲ ਦੀਆਂ ਦੁਕਾਨਾਂ ਵਿਚ ਕਿਸੇ ਕਾਰਨ ਅੱਗ ਲੱਗ ਜਾਣ ਕਾਰਨ ਸੜ ਕੇ ਸੁਆਹ ਹੋਣ ਦੀ ਖ਼ਬਰ ਸਾਹਮਣੇ ਆਈ ਹੈ | ਜਾਣਕਾਰੀ ਮੁਤਾਬਿਕ ਤੜਕਸਾਰ ਤਕਰੀਬਨ 4 ਵਜੇ ਦੇ ...

ਪੂਰੀ ਖ਼ਬਰ »

ਬੱਧਨੀ ਕਲਾਂ ਵਾਲਿਆਂ ਬਾਬਿਆਂ ਵਲੋਂ 24 ਨੂੰ ਸਜਾਏ ਜਾਣਗੇ ਧਾਰਮਿਕ ਦੀਵਾਨ

ਸੁਲਤਾਨਵਿੰਡ, 20 ਸਤੰਬਰ (ਗੁਰਨਾਮ ਸਿੰਘ ਬੁੱਟਰ)-ਅਨੰਦ ਈਸ਼ਵਰ ਦਰਬਾਰ (ਨਾਨਕਸਰ) ਪੂਰਨ ਮਹਾਂਪੁਰਖ ਬੱਧਨੀ ਕਲਾਂ ਵਾਲੇ ਬਾਬਾ ਜੀ ਵਲੋਂ ਭਾਈ ਗੁਰਦਾਸ ਜੀ ਨਗਰ ਨਿਊ ਅੰਮਿ੍ਤਸਰ ਵਿਖੇ ਵਿਸ਼ਾਲ ਧਾਰਮਿਕ ਦੀਵਾਨ ਸਜਾਏ ਜਾਣਗੇ | ਸਿੱਖ ਸਟੂਡੈਂਟਸ ਫੈਡਰੇਸ਼ਨ (ਮਹਿਤਾ) ਦੇ ...

ਪੂਰੀ ਖ਼ਬਰ »

ਚੰਨੀ ਨੂੰ ਮੁੱਖ ਮੰਤਰੀ ਬਣਾ ਕੇ ਕਾਂਗਰਸ ਨੇ ਲੋਕਾਂ ਨੂੰ ਮੂਰਖ ਬਣਾਉਣ ਲਈ ਸਿਆਸੀ ਚਾਲ ਚੱਲੀ- ਐਰੀ

ਅੰਮਿ੍ਤਸਰ, 20 ਸਤੰਬਰ (ਹਰਮਿੰਦਰ ਸਿੰਘ)-ਨਗਰ ਨਿਗਮ ਦੀ ਵਾਰਡ ਨੰ: 8 ਤੋਂ ਕੌਂਸਲਰ ਅਤੇ ਸ਼ੋ੍ਰਮਣੀ ਅਕਾਲੀ ਦਲ ਦੇ ਬੁਲਾਰੇ ਤੇ ਸੰਯੁਕਤ ਸਕੱਤਰ ਅਮਨ ਐਰੀ ਨੇ ਕਿਹਾ ਕਿ ਕਾਂਗਰਸ ਨੇ ਚਰਨਜੀਤ ਸਿੰਘ ਚੰਨੀ ਨੂੰ 3 ਮਹੀਨਿਆਂ ਲਈ ਮੁੱਖ ਮੰਤਰੀ ਬਣਾ ਕੇ ਹਰ ਵਾਰ ਦੀ ਤਰ੍ਹਾਂ ਇਸ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਆਫ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਵਿਖੇ 'ਇੰਜੀਨੀਅਰ ਦਿਵਸ' ਮਨਾਇਆ

ਅੰਮਿ੍ਤਸਰ, 20 ਸਤੰਬਰ (ਜੱਸ)-ਖ਼ਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੌਜੀ, ਰਣਜੀਤ ਐਵੀਨਿਊ ਵਿਖੇ 'ਇੰਜੀਨੀਅਰ ਦਿਵਸ' ਮਨਾਇਆ ਗਿਆ | ਇਸ ਮੌਕੇ 'ਐਡਵਾਂਸਮੈਂਟ ਇਨ ਇੰਜੀਨੀਅਰਿੰਗ ਕੈਰੀਅਰ ਪੋਸਟ 'ਕੋਵਿਡ-19' ਵਿਸ਼ੇ 'ਤੇ ਈ-ਕਨਕਲੇਵ ਦਾ ਆਯੋਜਨ ਐਮ. ਐਚ. ਆਰ. ਡੀ., ...

ਪੂਰੀ ਖ਼ਬਰ »

ਵਪਾਰੀਆਂ ਲਈ ਲਾਹੇਵੰਦ ਸਾਬਤ ਹੋ ਰਹੀ ਹੈ ਵਪਾਰ ਤੇ ਸਨਅਤ ਨੀਤੀ-2017

ਅੰਮਿ੍ਤਸਰ, 20 ਸਤੰਬਰ (ਸੁਰਿੰਦਰ ਕੋਛੜ)-ਪੰਜਾਬ ਸਰਕਾਰ ਦੁਆਰਾ ਉਦਯੋਗਾਂ ਨੂੰ ਉਤਸ਼ਾਹਿਤ ਕਰਨ ਹਿੱਤ ਲਾਗੂ ਕੀਤੀ ਗਈ ਵਪਾਰ ਤੇ ਸਨਅਤ ਨੀਤੀ-2017 ਰਾਹੀਂ ਸੂਬੇ ਦੇ ਸਨਅਤੀ ਤੇ ਵਪਾਰਕ ਖੇਤਰ ਨੂੰ ਕਈ ਵੱਡੀਆਂ ਰਿਆਇਤਾਂ ਦਿੱਤੀਆਂ ਜਾ ਰਹੀਆਂ ਹਨ | ਇਸ ਨੀਤੀ ਅਧੀਨ ਪੰਜਾਬ ...

ਪੂਰੀ ਖ਼ਬਰ »

ਸਾਧਾਰਨ ਦਲਿਤ ਪਰਿਵਾਰ 'ਚੋਂ ਉੱਠ ਕੇ ਚੰਨੀ ਦਾ ਮੁੱਖ ਮੰਤਰੀ ਬਨਣਾ ਵੱਡੀ ਗੱਲ-ਜਥੇ: ਰਣੀਕੇ

ਅੰਮਿ੍ਤਸਰ, 20 ਸਤੰਬਰ (ਜੱਸ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸੀਨੀਅਰ ਆਗੂ ਤੇ ਦਲ ਦੇ ਅਨੁਸੂਚਿਤ ਜਾਤੀ ਵਿੰਗ ਦੇ ਕੌਮੀ ਪ੍ਰਧਾਨ ਜਥੇ: ਗੁਲਜ਼ਾਰ ਸਿੰਘ ਰਣੀਕੇ ਨੇ ਪੰਜਾਬ ਦੇ ਨਵੇਂ ਚੁਣੇ ਗਏ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਵਧਾਈ ਦਿੰਦਿਆਂ ਕਿਹਾ ਕਿ ਦੇਸ਼ ...

ਪੂਰੀ ਖ਼ਬਰ »

ਰੁਸਤਮ ਸੰਧੂ ਨੇ ਕਿਰਨਪ੍ਰੀਤ ਮੋਨੂੰ ਨੂੰ ਦੂਜੀ ਵਾਰ ਜ਼ਿਲ੍ਹਾ ਪ੍ਰਧਾਨ ਬਣਨ 'ਤੇ ਕੀਤਾ ਸਨਮਾਨਿਤ

ਛੇਹਰਟਾ, 20 ਸਤੰਬਰ (ਸੁਰਿੰਦਰ ਸਿੰਘ ਵਿਰਦੀ)-ਐਡਵੋਕੇਟ ਕਿਰਨਪ੍ਰੀਤ ਸਿੰਘ ਮੋਨੂੰ ਨੂੰ ਯੂਥ ਅਕਾਲੀ ਦਲ ਅੰਮਿ੍ਤਸਰ ਸ਼ਹਿਰੀ ਦਾ ਦੂਜੀ ਵਾਰ ਜ਼ਿਲ੍ਹਾ ਪ੍ਰਧਾਨ ਬਣਨ 'ਤੇ ਵਾਰਡ ਨੰਬਰ 79 ਸਰਕਲ ਪ੍ਰਧਾਨ ਘੰਣੂਪੁਰ ਇਕਬਾਲ ਸਿੰਘ ਸੰਧੂ, ਸੀਨੀਅਰ ਯੂਥ ਲੀਡਰ ਰੁਸਤਮ ਸੰਧੂ ...

ਪੂਰੀ ਖ਼ਬਰ »

ਮੁਹਾਰ ਨੂੰ ਪ੍ਰਧਾਨ ਬਣਨ 'ਤੇ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸਰਕਾਰੀਆ ਨੇ ਦਿੱਤੀ ਵਧਾਈ

ਅੰਮਿ੍ਤਸਰ, 20 ਸਤਬੰਰ (ਰੇਸ਼ਮ ਸਿੰਘ)-ਅੰਮਿ੍ਤਸਰ ਦੇ ਨਾਮਵਰ ਵਕੀਲ ਮਨਦੀਪ ਸਿੰਘ ਮੁਹਾਰ ਨੂੰ ਰੋਟਰੀ ਕਲੱਬ ਉਤਰੀ ਦਾ ਪ੍ਰਧਾਨ ਚੁਣੇ ਜਾਣ 'ਤੇ ਜ਼ਿਲ੍ਹਾ ਪ੍ਰੀਸ਼ਦ ਦੇ ਮੈਂਬਰ ਦਿਲਰਾਜ ਸਿੰਘ ਸਰਕਾਰੀਆ ਤੇ ਪੀ.ਜੀ.ਡੀ. ਰੋਟੇਰੀਅਨ ਦਵਿੰਦਰ ਸਿੰਘ ਨੇ ਵਧਾਈ ਦਿੰਦਿਆਂ ...

ਪੂਰੀ ਖ਼ਬਰ »

ਰੰਧਾਵਾ ਦੇ ਉਪ ਮੁੱਖ ਮੰਤਰੀ ਬਣਨ ਨਾਲ ਮਾਝੇ ਨੂੰ ਮਾਣ ਮਿਲਿਆ -ਸਰਕਾਰੀਆ, ਸੱਚਰ

ਅੰਮਿ੍ਤਸਰ, 20 ਸਤਬੰਰ (ਰੇਸ਼ਮ ਸਿੰਘ)-ਸੂਬੇ ਦੀ ਵਾਗ-ਡੋਰ ਬਤੌਰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਉੱਪ ਮੁੱਖ ਮੰਤਰੀਆਂ ਵਿਚ ਮਾਝੇ ਦੇ ਸੀਨੀਅਰ ਟਕਸਾਲੀ ਕਾਂਗਰਸੀ ਆਗੂ ਸੁੱਖਜਿੰਦਰ ਸਿੰਘ ਰੰਧਾਵਾ ਤੇ ਓ. ਪੀ. ਸੋਨੀ ਨੂੰ ਸੌਂਪੀ ਗਈ ਹੈ | ਇਸ ਉਪਰੰਤ ਅੱਜ ਰਾਜ ਭਵਨ ...

ਪੂਰੀ ਖ਼ਬਰ »

ਪੁਰਾਣੇ ਡੀ. ਸੀ. ਦਫ਼ਤਰ 'ਚ ਤਬਦੀਲ ਹੋਵੇਗੀ ਜ਼ਿਲ੍ਹੇ ਦੀ ਇਕਲੌਤੀ ਲਾਇਬ੍ਰੇਰੀ

ਅੰਮਿ੍ਤਸਰ, 20 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਜ਼ਿਲ੍ਹੇ ਦੀ ਇਕਲੌਤੀ ਕਾਮਰੇਡ ਸੋਹਣ ਸਿੰਘ ਜ਼ਿਲ੍ਹਾ ਲਾਇਬ੍ਰੇਰੀ ਨੂੰ ਤਬਦੀਲ ਕਰਨ ਦੀਆਂ ਤਿਆਰੀਆਂ ਹੋ ਗਈਆਂ ਹਨ ਤੇ ਜਲਦ ਹੀ ਕਿਤਾਬ ਪ੍ਰੇਮੀਆਂ ਨੂੰ ਪੁਰਾਣੇ ਡੀ. ਸੀ. ਦਫ਼ਤਰ 'ਚ ਬੈਠ ਕੇ ਕਿਤਾਬਾਂ ਪੜ੍ਹਨ ਦਾ ...

ਪੂਰੀ ਖ਼ਬਰ »

ਬਹੁਜਨ ਸਮਾਜ ਪਾਰਟੀ ਨੇ ਬਾਬਾ ਜੀਵਨ ਸਿੰਘ ਦਾ ਜਨਮ ਦਿਵਸ ਮਨਾਇਆ

ਅੰਮਿ੍ਤਸਰ, 20 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਬਹੁਜਨ ਸਮਾਜ ਪਾਰਟੀ ਲੋਕ ਸਭਾ ਹਲਕਾ ਅੰਮਿ੍ਤਸਰ ਵਲੋਂ ਦਾਣਾ ਮੰਡੀ ਭਗਤਾਂਵਾਲਾ ਵਿਖੇ ਸ਼ਹੀਦ ਬਾਬਾ ਜੀਵਨ ਸਿੰਘ ਦਾ ਜਨਮ ਦਿਹਾੜਾ ਸ਼ਰਧਾ ਪੂਰਵਕ ਮਨਾਇਆ ਗਿਆ | ਜਿਸ ਵਿਚ ਮੁੱਖ ਮਹਿਮਾਨ ਵਜੋਂ ਬਸਪਾ ਪੰਜਾਬ ਦੇ ...

ਪੂਰੀ ਖ਼ਬਰ »

ਢਾਡੀ ਗੁਰਪ੍ਰਤਾਪ ਸਿੰਘ 'ਪਦਮ' ਦਾ ਸਨਮਾਨ 6 ਨੂੰ

ਛੇਹਰਟਾ, 20 ਸਤੰਬਰ (ਪੱਤਰ ਪ੍ਰੇਰਕ)-ਮੀਰੀ ਪੀਰੀ ਦੇ ਮਾਲਕ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨੇ ਢਾਡੀ ਕਲਾ ਨੂੰ ਬਹੁਤ ਵੱਡਾ ਮਾਣ ਦਿੱਤਾ ਹੈ | ਗੁਰੂ ਕਾਲ ਤੋਂ ਲੈ ਕੇ ਹੁਣ ਤੱਕ ਢਾਡੀ ਜਥੇ ਵੱਖ-ਵੱਖ ਖੇਤਰਾਂ ਵਿਚ ਗੁਰੂ ਇਤਿਹਾਸ ਰਾਹੀਂ ਆਪਣੀਆਂ ਸੇਵਾਵਾਂ ਦਿੰਦੇ ਆ ...

ਪੂਰੀ ਖ਼ਬਰ »

ਅਖੰਡ ਕੀਰਤਨੀ ਜਥਾ ਇੰਟਰਨੈਸ਼ਨਲ ਵਲੋਂ ਬੇਅਦਬੀ ਦੇ ਦੋਸ਼ੀਆਂ ਨੂੰ ਮੌਤ ਦੀ ਸਜ਼ਾ ਦੇਣ ਦੀ ਵਿਵਸਥਾ ਲਈ ਪੰਜਾਬ ਸਰਕਾਰ 'ਤੇ ਦਬਾਅ ਪਾਉਣ ਦੀ ਅਪੀਲ

ਅੰਮਿ੍ਤਸਰ, 20 ਸਤੰਬਰ (ਜਸਵੰਤ ਸਿੰਘ ਜੱਸ)-ਅਖੰਡ ਕੀਰਤਨੀ ਜਥਾ ਇੰਟਰਨੈਸ਼ਨਲ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਬੀਤੇ ਦਿਨੀਂ ਇੱਕ ਪੰਥ ਦੋਖੀ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ 'ਚ ਕੀਤੀ ਗਈ ਬੇਅਦਬੀ ਦੀ ਕਰੜੀ ਨਿੰਦਾ ਕਰਦਿਆਂ ਸ਼੍ਰੋਮਣੀ ਕਮੇਟੀ ...

ਪੂਰੀ ਖ਼ਬਰ »

ਸ਼ਹੀਦ ਜਸਬੀਰ ਸਿੰਘ ਸਰਕਾਰੀ ਸਕੂਲ ਦੇ ਕਮਰਿਆਂ ਦਾ ਜ਼ਿਲ੍ਹਾ ਸਿੱਖਿਆ ਅਫ਼ਸਰ ਵਲੋਂ ਨੀਂਹ ਪੱਥਰ

ਜੰਡਿਆਲਾ ਗੁਰੂ, 20 ਸਤੰਬਰ (ਪ੍ਰਮਿੰਦਰ ਸਿੰਘ ਜੋਸਨ)-ਸ਼ਹੀਦ ਜਸਬੀਰ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੰਡਾਲਾ ਦੇ ਬਣਾਏ ਜਾਣ ਵਾਲੇ ਚਾਰ ਕਮਰਿਆਂ ਤੇ ਰਿਸੈਪਸ਼ਨ ਦਾ ਨੀਂਹ ਪੱਥਰ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ : ਸਿ) ਸ: ਸਤਿੰਦਰਬੀਰ ਸਿੰਘ ਨੇ ਰੱਖਿਆ | ਇਸ ਮੌਕੇ ...

ਪੂਰੀ ਖ਼ਬਰ »

ਸ੍ਰੀ ਦੁਰਗਿਆਣਾ ਕਮੇਟੀ ਵਲੋਂ ਮੀਟਿੰਗ

ਅੰਮਿ੍ਤਸਰ, 20 ਸਤੰਬਰ (ਰਾਜੇਸ਼ ਕੁਮਾਰ ਸ਼ਰਮਾ)-ਅੱਜ ਸ੍ਰੀ ਦੁਰਗਿਆਣਾ ਕਮੇਟੀ ਵਲੋਂ ਵੇਦ ਕਥਾ ਭਵਨ 'ਚ ਬਜਰੰਗੀ ਸੈਨਾ ਦੇ ਮਹੰਤਾਂ ਨਾਲ ਮੀਟਿੰਗ ਕੀਤੀ ਗਈ | ਮੀਟਿੰਗ 'ਚ ਕੋਰੋਨਾ ਨਿਯਮਾਂ ਦੀ ਪਾਲਣ ਕਰਦੇ ਹੋਏ ਆਉਣ ਵਾਲੇ ਨਵਰਾਤਰਿਆਂ ਵਿਚ ਇਕ ਬਜਰੰਗੀ ਸੈਨਾ (ਅਖਾੜਾ) ...

ਪੂਰੀ ਖ਼ਬਰ »

ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ

ਅੰਮਿ੍ਤਸਰ, 20 ਸਤੰਬਰ (ਰਾਜੇਸ਼ ਕੁਮਾਰ ਸ਼ਰਮਾ)-ਦਿਵਿਆ ਜਯੋਤੀ ਜਾਗਿ੍ਤੀ ਸੰਸਥਾ ਵਲੋਂ ਚਲਾਏ ਜਾ ਰਹੇ ਸ੍ਰੀ ਆਸ਼ੂਤੋਸ਼ ਮਹਾਰਾਜ ਮੈਡੀਕਲ ਸੈਂਟਰ ਦੀ ਸਰਪ੍ਰਸਤੀ ਹੇਠ ਮਾਤਾ ਜਮਨਾ ਦੇਵੀ ਮੰਦਰ, ਦਿਵਿਆ ਜਯੋਤੀ ਜਾਗਿ੍ਤੀ ਸੰਸਥਾਨ, ਸਤਿਸੰਗ ਆਸ਼ਰਮ ਵਿਖੇ ਵਿਸ਼ਾਲ ...

ਪੂਰੀ ਖ਼ਬਰ »

ਸੋਨੀ ਦੇ ਉਪ ਮੁੱਖ ਮੰਤਰੀ ਬਣਨ 'ਤੇ ਵਪਾਰੀ ਵਰਗ 'ਚ ਉਤਸ਼ਾਹ- ਵਪਾਰ ਮੰਡਲ

ਅੰਮਿ੍ਤਸਰ, 20 ਸਤੰਬਰ (ਸੁਰਿੰਦਰ ਕੋਛੜ)-ਪੰਜਾਬ ਪ੍ਰਦੇਸ਼ ਵਪਾਰ ਮੰਡਲ ਦੇ ਪ੍ਰਧਾਨ ਪਿਆਰੇ ਲਾਲ ਸੇਠ ਤੇ ਜਨਰਲ ਸਕੱਤਰ ਸੁਨੀਲ ਮਹਿਰਾ, ਸਮੀਰ ਜੈਨ, ਐਲ. ਆਰ. ਸੋਢੀ ਨੇ ਨਵ-ਨਿਯੁਕਤ ਪੰਜਾਬ ਮੰਤਰੀ ਮੰਡਲ ਨੂੰ ਸ਼ੁੱਭਕਾਮਨਾਵਾਂ ਦਿੰਦਿਆਂ ਪੰਜਾਬ ਦੇ ਉੱਜਵਲ ਭਵਿੱਖ ਦੀ ...

ਪੂਰੀ ਖ਼ਬਰ »

ਚੀਫ਼ ਖ਼ਾਲਸਾ ਦੀਵਾਨ ਵਲੋਂ ਮੁੱਖ ਮੰਤਰੀ ਤੇ ਉਪ ਮੁੱਖ ਮੰਤਰੀਆਂ ਨੂੰ ਵਧਾਈ

ਅੰਮਿ੍ਤਸਰ, 20 ਸਤੰਬਰ (ਜੱਸ)-ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਨਿਰਮਲ ਸਿੰਘ, ਆਨਰੇਰੀ ਸਕੱਤਰ ਸਵਿੰਦਰ ਸਿੰਘ ਕੱਥੂਨੰਗਲ ਤੇ ਅਜੀਤ ਸਿੰਘ ਬਸਰਾ, ਮੀਤ ਪ੍ਰਧਾਨ ਡਾ: ਇੰਦਰਬੀਰ ਸਿੰਘ ਨਿੱਜਰ ਤੇ ਅਮਰਜੀਤ ਸਿੰਘ ਬਾਂਗਾ ਨੇ ਪੰਜਾਬ ਦੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ...

ਪੂਰੀ ਖ਼ਬਰ »

ਗਿੱਲ ਵਲੋਂ ਅਕਾਲੀ-ਬਸਪਾ ਵਰਕਰਾਂ ਨਾਲ ਇਕੱਤਰਤਾ

ਅੰਮਿ੍ਤਸਰ, 20 ਸਤੰਬਰ (ਜੱਸ)-ਹਲਕਾ ਅੰਮਿ੍ਤਸਰ ਦੱਖਣੀ ਤੋਂ ਅਕਾਲੀ ਦਲ ਬਸਪਾ ਦੇ ਸਾਂਝੇ ਉਮੀਦਵਾਰ ਤਲਬੀਰ ਸਿੰਘ ਗਿੱਲ ਵਲੋਂ ਹਲਕੇ ਦੀ ਵਾਰਡ ਨੰਬਰ 39 ਗੰਡਾ ਸਿੰਘ ਕਾਲੋਨੀ, ਗਲੀ ਨੰਬਰ 10 ਵਿਖੇ ਅਕਾਲੀ ਬਸਪਾ ਵਰਕਰਾਂ ਨਾਲ ਇਕੱਤਰਤਾ ਕੀਤੀ ਗਈ | ਇਸ ਮੌਕੇ ਸ: ਗਿੱਲ ਨੇ ...

ਪੂਰੀ ਖ਼ਬਰ »

ਡੀ. ਏ. ਵੀ ਸਕੂਲ 'ਚ ਏਡਿਡ ਸਕੂਲਾਂ ਦੀ ਮੀਟਿੰਗ

ਅੰਮਿ੍ਤਸਰ, 20 ਸਤੰਬਰ (ਗਗਨਦੀਪ ਸ਼ਰਮਾ)-ਡੀ. ਏ. ਵੀ. ਸੀਨੀਅਰ ਸੈਕੰਡਰੀ ਸਕੂਲ, ਹਾਥੀ ਗੇਟ ਅੰਮਿ੍ਤਸਰ ਦੇ ਆਡੀਟੋਰੀਅਮ 'ਚ ਏਡਿਡ ਸਕੂਲਾਂ ਦੀ ਮੀਟਿੰਗ ਹੋਈ | ਪੀ. ਐੱਸ.-1 ਅਤੇ ਏਡਿਡ ਸਕੂਲਜ਼ ਸੀ. ਐਮ. ਸੀ. ਨਵੀਂ ਦਿੱਲੀ ਦੇ ਡਾਇਰੈਕਟਰ ਡਾ: ਜੇ. ਪੀ. ਸ਼ੂੂਰ ਜਿਸ ਵਿਚ ਅੰਮਿ੍ਤਸਰ ...

ਪੂਰੀ ਖ਼ਬਰ »

ਡੀ. ਏ. ਵੀ. ਕਾਲਜ ਵਲੋਂ ਵੈਬੀਨਾਰ

ਅੰਮਿ੍ਤਸਰ, 20 ਸਤੰਬਰ (ਰਾਜੇਸ਼ ਕੁਮਾਰ ਸ਼ਰਮਾ)-ਡੀ. ਏ. ਵੀ. ਕਾਲਜ ਅੰਮਿ੍ਤਸਰ ਪੰਜਾਬ ਦੇ ਪੋਸਟ ਗ੍ਰੈਜੂਏਟ ਹਿੰਦੀ ਵਿਭਾਗ ਵਲੋਂ ਹਿੰਦੀ ਦੇ ਪ੍ਰਚਾਰ ਲਈ ਵੈਬੀਨਾਰ ਕਰਵਾਇਆ ਗਿਆ | ਮਹਾਤਮਾ ਗਾਂਧੀ ਅੰਤਰਰਾਸ਼ਟਰੀ ਯੂਨੀਵਰਸਿਟੀ, ਵਰਧਾ ਦੇ ਸੰਚਾਰ ਦੇ ਸਵਰਗੀ ...

ਪੂਰੀ ਖ਼ਬਰ »

ਹੱਡੀਆਂ ਦੀਆਂ ਬਿਮਾਰੀਆਂ ਸਬੰਧੀ ਮੁਫ਼ਤ ਕੈਂਪ ਅੱਜ- ਡਾ: ਉਪਲ

ਅੰਮਿ੍ਤਸਰ, 20 ਸਤੰਬਰ (ਰੇਸ਼ਮ ਸਿੰਘ)-ਮਨੁੱਖੀ ਸਰੀਰ ਦੇ ਹੱਡੀਆਂ ਦੀਆਂ ਬੀਮਾਰੀਆਂ ਦਾ ਪਤਾ ਲਗਾਉਣ ਲਈ ਉੱਪਲ ਨਿਊਰੋ ਹਸਪਤਾਲ ਰਾਣੀ ਕਾ ਬਾਗ ਵਿਖੇ 21 ਸਤੰਬਰ ਮੰਗਲਵਾਰ ਨੂੰ ਸਵੇਰੇ 11 ਤੋਂ ਦੁਪਹਿਰ 2 ਵਜੇ ਤੱਕ ਮੁਫ਼ਤ ਕੈਂਪ ਲਗਾਇਆ ਜਾਵੇਗਾ | ਇਹ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਗੁਰਦੁਆਰਾ ਸੰਨ੍ਹ ਸਾਹਿਬ ਬਾਸਰਕੇ ਗਿੱਲਾਂ ਦਾ ਸਾਲਾਨਾ ਚੌਰਾਸੀ ਕੱਟ ਜੋੜ ਮੇਲਾ ਸਮਾਪਤ

ਛੇਹਰਟਾ, 20 ਸਤੰਬਰ (ਪੱਤਰ ਪ੍ਰੇਰਕ)-ਤੱਪ ਅਸਥਾਨ ਗੁਰਦੁਆਰਾ ਸੰਨ੍ਹ ਸਾਹਿਬ ਪਿੰਡ ਬਾਸਰਕੇ ਗਿੱਲਾਂ ਵਿਖੇ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤ ਦਿਵਸ ਨੂੰ ਸਮਰਪਿਤ 2 ਦਿਨਾਂ ਸਾਲਾਨਾ ਜੋੜ ਮੇਲਾ ਸੰਗਤਾਂ ਦੇ ਸਹਿਯੋਗ ਨਾਲ ਮੈਨੇਜਰ ਭਗਵੰਤ ਸਿੰਘ ਕਾਹਲਵਾਂ ਦੀ ਦੇਖ ...

ਪੂਰੀ ਖ਼ਬਰ »

ਕਾਂਗਰਸ ਹਾਈਕਮਾਨ ਨੇ ਸੋਨੀ ਨੂੰ ਉਪ ਮੁੱਖ ਮੰਤਰੀ ਬਣਾਕੇ ਮਾਝੇ ਨੂੰ ਦਿੱਤਾ ਮਾਣ- ਬਬਲੂ

ਅੰਮਿ੍ਤਸਰ, 20 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਰਾਸਾ (ਪੰਜਾਬ) ਦੀ ਅੰਮਿ੍ਤਸਰ ਇਕਾਈ ਤੇ ਜਨਰਲ ਸਕੱਤਰ ਸੁਰਜੀਤ ਕੁਮਾਰ ਬਬਲੂ ਨੇ ਪੰਜਾਬ ਨੇ ਓ. ਪੀ. ਸੋਨੀ ਨੂੰ ਉਪ ਮੁੱਖ ਮੰਤਰੀ ਬਣਨ 'ਤੇ ਵਧਾਈ ਦਿੰਦੇ ਹੋਏ ਕਾਂਗਰਸ ਹਾਈਕਮਾਨ ਸ੍ਰੀਮਤੀ ਸੋਨੀਆ ਗਾਂਧੀ ਦਾ ਧੰਨਵਾਦ ...

ਪੂਰੀ ਖ਼ਬਰ »

ਦੇਸ਼ ਦਾ ਹਰ ਵਰਗ 27 ਦੇ ਭਾਰਤ ਬੰਦ ਦਾ ਸਹਿਯੋਗ ਕਰਕੇ ਕਿਸਾਨਾਂ ਦੇ ਹੱਕ 'ਚ ਆਪਣੀ ਆਵਾਜ਼ ਬੁਲੰਦ ਕਰੇ-ਕਿਸਾਨ ਆਗੂ

ਮਾਨਾਂਵਾਲਾ, 20 ਸਤੰਬਰ (ਗੁਰਦੀਪ ਸਿੰਘ ਨਾਗੀ)-ਸੰਯੁਕਤ ਕਿਸਾਨ ਮੋਰਚੇ ਵਲੋਂ ਐਲਾਨੇ ਗਏ 27 ਸਤੰਬਰ ਨੂੰ ਭਾਰਤ ਬੰਦ ਦੇ ਦਿੱਤੇ ਸੱਦੇ ਤਹਿਤ ਪਿੰਡਾਂ 'ਚ ਲਾਮਬੰਦੀ ਕੀਤੀ ਜਾ ਰਹੀ ਹੈ ਤੇ ਭਾਰਤ ਬੰਦ ਦੀਆਂ ਤਿਆਰੀਆਂ ਵੀ ਪੂਰੇ ਜ਼ੋਰਾਂ ਨਾਲ ਚੱਲ ਰਹੀਆਂ ਹਨ | ਇਹ ਜਾਣਕਾਰੀ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਯੂਨੀਵਰਸਿਟੀ 'ਚ ਓਜ਼ੋਨ ਡੇਅ ਸਬੰਧੀ ਸਮਾਗਮ

ਅੰਮਿ੍ਤਸਰ, 20 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਬੋਟਾਨੀਕਲ ਐਂਡ ਇਨਵਾਇਰਨਮੈਂਟਲ ਸਾਇੰਸਜ਼ ਵਲੋਂ ਪੰਜਾਬ ਪ੍ਰਦੂਸ਼ਨ ਕੰਟਰੋਲ ਬੋਰਡ ਦੇ ਸਹਿਯੋਗ ਨਾਲ ਇੰਟਰਨੈਸ਼ਨਲ ਓਜ਼ੋਨ ਡੇਅ ਮਨਾਇਆ ਗਿਆ | ਇਸ ਸਬੰਧੀ ਮੌਂਟਰੀਅਲ ...

ਪੂਰੀ ਖ਼ਬਰ »

ਰਿਕਸ਼ਾ ਚਾਲਕ ਦਾ ਭੇਦ ਭਰੀ ਹਾਲਾਤ 'ਚ ਕਤਲ

ਅੰਮਿ੍ਤਸਰ, 20 ਸਤੰਬਰ (ਰੇਸ਼ਮ ਸਿੰਘ)-ਅੰਮਿ੍ਤਸਰ 'ਚ ਭੇਦ ਭਰੇ ਹਲਾਤ 'ਚ ਰਿਕਸ਼ਾ ਚਾਲਕ ਦਾ ਕਤਲ ਹੋਣ ਦੀ ਖ਼ਬਰ ਹੈ | ਮਿ੍ਤਕ ਦੀ ਸ਼ਨਾਖਤ ਕੀਮਤੀ ਲਾਲ (45) ਵਾਸੀ ਗੁਰਬਖ਼ਸ਼ ਨਗਰ ਵਜੋਂ ਹੋਈ ਹੈ | ਮਿ੍ਤਕ ਰਿਕਸ਼ਾ ਚਲਾ ਕੇ ਅੱਜ ਘਰ ਆਇਆ ਤੇ ਕੁੱਝ ਲੋਕਾਂ ਵਲੋਂ ਉਸ ਦੀ ...

ਪੂਰੀ ਖ਼ਬਰ »

ਸੰਯੁਕਤ ਕਿਸਾਨ ਮੋਰਚੇ ਨੂੰ ਮਜ਼ਬੂਤ ਕਰਨ ਲਈ ਪਿੰਡਾਂ 'ਚ ਇਕਾਈਆਂ ਦਾ ਗਠਨ

ਓਠੀਆਂ, 20 ਸਤੰਬਰ (ਗੁਰਵਿੰਦਰ ਸਿੰਘ ਛੀਨਾ)-ਕੇਂਦਰ ਸਰਕਾਰ ਵਲੋਂ ਕਿਸਾਨਾਂ ਲਈ ਬਣਾਏ ਗਏ ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਤੇ ਕਿਸਾਨ ਜਥੇਬੰਦੀਆਂ ਵਲੋਂ ਸੰਯੁਕਤ ਕਿਸਾਨ ਮੋਰਚੇ ਨੂੰ ਮਜਬੂਤ ਕਰਨ ਲਈ ਪਿੰਡਾਂ 'ਚ ਇਕਾਈਆਂ ਦਾ ਗਠਨ ਕੀਤਾ ਜਾ ਰਿਹਾ ਹੈ | ਜਿਸ ਦੇ ਤਹਿਤ ...

ਪੂਰੀ ਖ਼ਬਰ »

ਬਿਜਲੀ ਸਮੱਸਿਆਵਾਂ ਸਬੰਧੀ ਬਾਬਾ ਸਾਵਨ ਸਿੰਘ ਵੈੱਲਫੇਅਰ ਸੁਸਾਇਟੀ ਦੇ ਨੁਮਾਇੰਦੇ ਸੌਂਧੀ ਨੂੰ ਮਿਲੇ

ਬਿਆਸ, 20 ਸਤੰਬਰ (ਪਰਮਜੀਤ ਸਿੰਘ ਰੱਖੜਾ)-ਬਿਜਲੀ ਮਹਿਕਮੇਂ ਸਬੰਧੀ ਵੱਖ-ਵੱਖ ਸਮੱਸਿਆਵਾਂ ਨੂੰ ਲੈ ਕੇ ਬਾਬਾ ਸਾਵਨ ਸਿੰਘ ਵੈਲਫੇਅਰ ਸੁਸਾਇਟੀ ਦੇ ਖਜਾਨਚੀ ਸੁਕਾਂਤ ਘਈ ਦੀ ਅਗਵਾਈ ਹੇਠ ਵਫ਼ਦ ਰਈਆ ਮੰਡਲ ਬਿਆਸ ਦੇ ਦਫ਼ਤਰ ਵਿਖੇ ਵਧੀਨ ਨਿਗਰਾਨ ਇੰਜੀ: ਸੁਰਿੰਦਰਪਾਲ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਗੱਠਜੋੜ ਸੂਬੇ ਦੇ ਲੋਕਾਂ ਨਾਲ ਕੀਤਾ ਹਰ ਵਾਅਦਾ ਪੂਰਾ ਕਰੇਗੀ -ਮਲਕੀਤ ਸਿੰਘ ਏ. ਆਰ.

ਟਾਂਗਰਾ, 20 ਸਤੰਬਰ (ਹਰਜਿੰਦਰ ਸਿੰਘ ਕਲੇਰ)-ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਤੇ ਵਰਕਰਾਂ ਦੀ ਅਹਿਮ ਮੀਟਿੰਗ ਇਸਤਰੀ ਅਕਾਲੀ ਦਲ ਦੀ ਸਰਕਲ ਟਾਂਗਰਾ ਦੀ ਪ੍ਰਧਾਨ ਬੀਬੀ ਲਖਵਿੰਦਰ ਕੌਰ ਚਾਹਲ ਦੇ ਗ੍ਰਹਿ ਟਾਂਗਰਾ ਵਿਖੇ ਸਾਬਕਾ ਵਿਧਾਇਕ ਮਲਕੀਤ ਸਿੰਘ ਏ.ਆਰ. ਦੀ ਅਗਵਾਈ ...

ਪੂਰੀ ਖ਼ਬਰ »

ਰਾਏਪੁਰ ਕਲਾਂ ਵਿਖੇ ਧਾਰਮਿਕ ਸਮਾਗਮ

ਅਜਨਾਲਾ, 20 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪਿੰਡ ਰਾਏਪੁਰ ਕਲਾਂ ਵਿਖੇ ਸਥਿਤ ਧਾਰਮਿਕ ਅਸਥਾਨ ਵਿਖੇ 108 ਸ੍ਰੀ ਗੁਰੂ ਮਹਾਰਾਜ ਅਨੰਦਪੁਰ ਵਾਲੇ ਰਾਏਪੁਰ ਕਲਾਂ ਵਾਲਿਆਂ ਦਾ ਜਨਮ ਦਿਹਾੜਾ ਸ਼ਰਧਾ ਤੇ ਧੂਮ-ਧਾਮ ਨਾਲ ਮਨਾਇਆ ਗਿਆ | ਇਸ ਮੌਕੇ ਕਰਵਾਏ ਧਾਰਮਿਕ ਸਮਾਗਮ ...

ਪੂਰੀ ਖ਼ਬਰ »

ਹਾਈਕਮਾਂਡ ਨੇ ਚੰਨੀ ਨੂੰ ਮੁੱਖ ਮੰਤਰੀ ਬਣਾ ਕਾਂਗਰਸ 'ਚ ਨਵੀਂ ਰੂਹ ਫੁਕੀ

ਜੈਂਤੀਪੁਰ, 20 ਸਤੰਬਰ (ਭਿੁਪੰਦਰ ਸਿੰਘ ਗਿੱਲ)-ਪੰਜਾਬ 'ਚ ਮੁੱਖ ਮੰਤਰੀ ਦੇ ਅਹੁਦੇ ਨੂੰ ਲੈ ਕੇ ਚੱਲ ਰਹੇ ਵਿਵਾਦ 'ਚ ਕੈਪਟਨ ਅਮਿਰੰਦਰ ਸਿੰਘ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਲਾਹ ਕੇ ਕੈਬਿਨਟ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਾ ਕੇ ਪੰਜਾਬੀਆਂ ਨੂੰ ...

ਪੂਰੀ ਖ਼ਬਰ »

ਅਕਾਲੀ ਬਸਪਾ ਗੱਠਜੋੜ ਵਿਧਾਨ ਸਭਾ ਚੋਣਾਂ 'ਚ ਇਤਿਹਾਸਕ ਜਿੱਤ ਦਰਜ ਕਰੇਗਾ- ਸੋਨਾ ਭੋਆ

ਜੇਠੂਵਾਲ, 20 ਸਤੰਬਰ (ਮਿੱਤਰਪਾਲ ਸਿੰਘ ਰੰਧਾਵਾ)-ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਹਲਕਾ ਮਜੀਠਾ ਦੇ ਵਿਧਾਇਕ ਬਿਕਰਮ ਸਿੰਘ ਮਜੀਠੀਆ ਦੀ ਉੱਚ ਸੋਚ ਸਦਕਾ ਸ਼ੋ੍ਰਮਣੀ ਅਕਾਲੀ ਦਲ ਦੀ ਹਰਮਨ ਪਿਆਰਤਾ ਦਿਨੋਂ-ਦਿਨ ਵੱਧ ਰਹੀ ਹੈ, ਜਿਸ ਦਾ ਸਬੂਤ ...

ਪੂਰੀ ਖ਼ਬਰ »

ਇਤਿਹਾਸਕ ਗੁਰਦੁਆਰਾ ਬਾਬੇ ਦੀ ਬੇਰ ਸਾਹਿਬ ਵਿਖੇ ਪੁੰਨਿਆ ਦਾ ਦਿਹਾੜਾ ਮਨਾਇਆ

ਲੋਪੋਕੇ, 20 ਸਤੰਬਰ (ਗੁਰਵਿੰਦਰ ਸਿੰਘ ਕਲਸੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਇਤਿਹਾਸਕ ਗੁਰਦੁਆਰਾ ਬਾਬੇ ਦੀ ਬੇਰ ਸਾਹਿਬ ਪਿੰਡ ਵੈਰੋਕੇ ਵਿਖੇ ਪੁੰਨਿਆ ਦਾ ਦਿਹਾੜਾ ਸਮੂਹ ਪਿੰਡ ਲੋਪੋਕੇ ਦੀ ਸਾਧ ਸੰਗਤ ਵਲੋਂ ਮਨਾਇਆ ਗਿਆ | ਸ੍ਰੀ ਅਖੰਡ ਪਾਠ ਸਾਹਿਬ ...

ਪੂਰੀ ਖ਼ਬਰ »

ਸੁੁਖਰਾਜ ਸਿੰਘ ਔਲਖ ਪ੍ਰੀਤ ਨਗਰ ਨੂੰ ਸ਼ਰਧਾਂਜਲੀਆ ਭੇਟ

ਲੋਪੋਕੇ, 20 ਸਤੰਬਰ (ਗੁਰਵਿੰਦਰ ਸਿੰਘ ਕਲਸੀ)-ਪਿੰਡ ਪ੍ਰੀਤ ਨਗਰ ਦੇ ਰਜਿੰਦਰ ਸਿੰਘ ਬਾਊ ਔਲਖ ਤੇ ਸੁੁੁਖਵਿੰਦਰ ਸਿੰਘ ਔਲਖ ਦੇ ਸਤਿਕਾਰਯੋਗ ਪਿਤਾ ਸੁਖਰਾਜ ਸਿੰਘ ਔਲਖ ਜਿਨ੍ਹਾਂ ਦਾ ਬੀਤੇ ਦਿਨੀ ਦਿਹਾਂਤ ਹੋ ਗਿਆ ਸੀ, ਨਮਿਤ ਯਾਦ 'ਚ ਰੱਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ...

ਪੂਰੀ ਖ਼ਬਰ »

ਭਾਜਪਾ ਤੋਂ ਡਰ ਕੇ ਕਾਂਗਰਸ ਨੇ ਚੰਨੀ ਨੂੰ ਮੁੱਖ ਮੰਤਰੀ ਬਣਾਇਆ- ਸੰਜੀਵ ਕੁਮਾਰ

ਅੰਮਿ੍ਤਸਰ, 20 ਸਤੰਬਰ (ਹਰਮਿੰਦਰ ਸਿੰਘ)-ਭਾਜਪਾ ਦੇ ਐੱਸ.ਸੀ. ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਸੰਜੀਵ ਕੁਮਾਰ ਨੇ ਕਿਹਾ ਕਿ ਕਾਂਗਰਸ ਪਾਰਟੀ ਵਲੋਂ ਦਲਿਤ ਭਾਈਚਾਰੇ ਨਾਲ ਸਬੰਧਤ ਆਗੂ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾ ਕੇ ਚੋਣਾਂ ਵਿਚ ਦਲਿਤ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਵਲੋਂ ਪੇਂਡੂ ਇਕਾਈਆਂ ਦਾ ਗਠਨ

ਗੱਗੋਮਾਹਲ, 20 ਸਤੰਬਰ (ਬਲਵਿੰਦਰ ਸਿੰਘ ਸੰਧੂ)-ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਵਲੋਂ ਪਿੰਡ ਜੱਸੜ, ਘੋਨੇਵਾਹਲਾ ਤੇ ਮਾਛੀਵਾਹਲਾ 'ਚ ਪੇਂਡੂ ਇਕਾਈਆਂ ਦਾ ਗਠਨ ਕੀਤਾ ਗਿਆ | ਜਿਨ੍ਹਾਂ ਮੁਤਾਬਕ ਪਿੰਡ ਜੱਸੜ 'ਚ ਪ੍ਰਧਾਨ ਪਰਸਨ ਸਿੰਘ, ਮੀਤ ਪ੍ਰਧਾਨ ਜਸਵੰਤ ਸਿੰਘ, ...

ਪੂਰੀ ਖ਼ਬਰ »

ਚੰਨੀ ਸਮੇਤ ਉੱਪ ਮੁੱਖ ਮੰਤਰੀਆਂ ਨੂੰ ਨਿੱਜੀ ਤੌਰ 'ਤੇ ਵਧਾਈ ਦੇਣ ਲਈ ਚੰਡੀਗੜ੍ਹ ਪਹੁੰਚੇ ਹਰਪ੍ਰਤਾਪ

ਅਜਨਾਲਾ, 20 ਸਤੰਬਰ (ਐਸ. ਪ੍ਰਸ਼ੋਤਮ)-ਕਾਂਗਰਸ ਹਾਈ ਕਮਾਨ ਵਲੋਂ ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੋਂ ਇਲਾਵਾ ਸੁਖਜਿੰਦਰ ਸਿੰਘ ਰੰਧਾਵਾ ਤੇ ਸ੍ਰੀ ਓ.ਪੀ. ਸੋਨੀ ਨੂੰ ਉੱਪ ਮੁੱਖ ਮੰਤਰੀ ਦੇ ਅਹੁਦਿਆਂ ਵਜੋਂ ਨਿਵਾਜੇ ਜਾਣ ਦਾ ਸਵਾਗਤ ਕਰਦਿਆਂ ...

ਪੂਰੀ ਖ਼ਬਰ »

ਮਾਨ ਦਲ ਵਲੋਂ ਨੰਗਲ ਵਿਖੇ ਧਾਰਮਿਕ ਸਮਾਗਮ

ਅਜਨਾਲਾ, 20 ਸਤੰਬਰ (ਐਸ. ਪ੍ਰਸ਼ੋਤਮ)-ਸਥਾਨਕ ਬਾਹਰੀ ਪਿੰਡ ਨੰਗਲ ਵੰਝਾਂਵਾਲਾ ਵਿਖੇ ਅੱਸੂ ਮਹੀਨੇ ਦੀ ਪੁੰਨਿਆ ਮੌਕੇ ਗੁਰਦੁਆਰਾ ਸਾਹਿਬ ਛੱਤੀ ਖੂਹੀ ਵਿਖੇ ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਵਲੋਂ ਸ਼ਰਧਾ ਤੇ ਉਤਸ਼ਾਹ ਨਾਲ 10ਵਾਂ ਸਲਾਨਾ ਧਾਰਮਿਕ ਸਮਾਗਮ ਕਰਵਾਇਆ ...

ਪੂਰੀ ਖ਼ਬਰ »

ਬਿਜਲੀ ਦਾ ਨਾਜਾਇਜ਼ ਜਗ੍ਹਾ 'ਤੇ ਟਰਾਂਸਫਾਰਮਰ ਲਗਾਉਣ ਕਾਰਨ ਹੋਈ ਤਕਰਾਰਬਾਜੀ

ਓਠੀਆਂ, 20 ਸਤੰਬਰ (ਗੁਰਵਿੰਦਰ ਸਿੰਘ ਛੀਨਾ)-ਪਿੰਡ ਓਠੀਆਂ ਵਿਖੇ 24 ਘੰਟੇ ਬਿਜਲੀ ਦੇ ਟਰਾਂਸਫਾਰਮਰ ਲਗਾਉਣ ਤੋਂ ਦੋ ਧਿਰਾਂ ਵਿਚ ਤਕਰਾਰਬਾਜੀ ਹੋਣ ਦਾ ਸਮਾਚਾਰ ਹੈ | ਇਸ ਸਬੰਧੀ ਓਠੀਆਂ ਦੇ ਬਾਹਰ ਡੇਰੇ 'ਤੇ ਕੁਲਵੰਤ ਸਿੰਘ ਦੇ ਨਾਮ 'ਤੇ ਨਾਲ ਲੱਗਦੇ ਡੇਰੇੇੇ ਵਾਲਿਆਂ ਦਾ 24 ...

ਪੂਰੀ ਖ਼ਬਰ »

ਕ੍ਰਿਸ਼ੀ ਵਿਗਿਆਨ ਕੇਂਦਰ ਨਾਗ ਕਲਾਂ ਵਿਖੇ ਰੁੱਖ ਲਗਾਓ ਮੁਹਿੰਮ ਦਾ ਅਗਾਜ਼

ਮਜੀਠਾ, 20 ਸਤੰਬਰ (ਜਗਤਾਰ ਸਿੰਘ ਸਹਿਮੀ)-ਖੇਤੀਬਾੜੀ ਯੂਨੀਵਰਸਟੀ ਲੁਧਿਆਣਾ ਦੇ ਕ੍ਰਿਸ਼ੀ ਵਿਗਿਆਨ ਕੇਂਦਰ ਨਾਗ ਕਲਾਂ ਤੇ ਇਫਕੋ ਵਲੋਂ 75ਵਾਂ ਅਜ਼ਾਦੀ ਦਾ ਅੰਮਿ੍ਤ ਮਹਾਂਉਤਸਵ ਹਿੱਤ ਪੋਸ਼ਣ ਮਹੀਨਾ ਮਨਾਇਆ ਤੇ ਰੁੱਖ ਲਗਾਓ ਮੁਹਿੰਮ ਦਾ ਅਗਾਜ਼ ਕੀਤਾ ਗਿਆ | ਡਿਪਟੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX