ਅੰਮਿ੍ਤਸਰ, 20 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਅੰਮਿ੍ਤਸਰ ਜ਼ਿਲ੍ਹੇ 'ਚ ਕੰਮ ਕਰਦੀਆਂ ਕਿਸਾਨ ਜਥੇਬੰਦੀਆਂ ਵਲੋਂ ਰੋਸ ਮਾਰਚ ਕੀਤਾ ਗਿਆ | ਜ਼ਿਲ੍ਹੇ ਦੇ ਵੱਖ-ਵੱਖ ਕਸਬਿਆਂ ਮਜੀਠਾ, ਕੱਥੂਨੰਗਲ, ਮਹਿਤਾ, ਚੁਗਾਵਾਂ, ਅਟਾਰੀ, ...
ਗੱਗੋਮਾਹਲ, 20 ਸਤੰਬਰ (ਬਲਵਿੰਦਰ ਸਿੰਘ ਸੰਧੂ)-ਖੇਤਾਂ 'ਚ ਕੰਮ ਕਰਦੇ ਨੌਜਵਾਨ ਕਿਸਾਨ ਬਲਕਾਰ ਸਿੰਘ ਪੁੱਤਰ ਬੰਤਾ ਸਿੰਘ ਦੀ ਬਿਜਲੀ ਦਾ ਕਰੰਟ ਲੱਗਣ ਨਾਲ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਮੰਦਰਾਵਾਲਾ (ਅਬਾਦੀ ਚੰਡੀਗੜ੍ਹ) ...
ਰਈਆ, 20 ਸਤੰਬਰ (ਸ਼ਰਨਬੀਰ ਸਿੰਘ ਕੰਗ)-ਬੀਤੀ ਰਾਤ ਏਥੋਂ ਨਜ਼ਦੀਕੀ ਪਿੰਡ ਲਿੱਧੜ ਵਿਖੇ ਪੁਰਾਣੀ ਰੰਜਿਸ਼ ਕਾਰਨ ਹੋਈ ਲੜਾਈ 'ਚ ਗੋਲੀਆਂ ਚੱਲਣ ਕਾਰਨ 4 ਵਿਅਕਤੀ ਗੰਭੀਰ ਜ਼ਖ਼ਮੀ ਹੋ ਗਏ ਜਿਨ੍ਹਾਂ ਨੂੰ ਇਲਾਜ ਲਈ ਅੰਮਿ੍ਤਸਰ ਦੇ ਇਕ ਨਿੱਜੀ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ...
ਅਟਾਰੀ, 20 ਸਤੰਬਰ (ਸੁਖਵਿੰਦਰਜੀਤ ਸਿੰਘ ਘਰਿੰਡਾ)-ਭਾਰਤ-ਪਾਕਿਸਤਾਨ ਸਰਹੱਦ 'ਤੇ ਤਾਇਨਾਤ ਸੀਮਾ ਸੁਰੱਖਿਆ ਬਲ ਵਲੋਂ ਅੱਜ ਅੰਮਿ੍ਤਸਰ ਸੈਕਟਰ ਅਧੀਨ ਆਉਂਦੇ ਖੇਤਰ 'ਚ ਵਿਸ਼ੇਸ਼ ਜਾਂਚ ਦੌਰਾਨ ਇੱਕ ਕਿਲੋ ਹੈਰੋਇਨ ਬਰਾਮਦ ਕੀਤੀ | ਸੀਮਾ ਸੁਰੱਖਿਆ ਬਲ ਦੇ ਅਧਿਕਾਰੀ ਨੇ ...
ਅੰਮਿ੍ਤਸਰ, 20 ਸਤੰਬਰ (ਜਸਵੰਤ ਸਿੰਘ ਜੱਸ)-ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਵਲੋਂ ਟਰੱਸਟ ਦੇ 38ਵੇਂ ਸਾਲਾਨਾ ਗੁਰਮਤਿ ਸਮਾਗਮ ਦੇ ਸਬੰਧ 'ਚ 27 ਸਤੰਬਰ ਤੋਂ 2 ਅਕਤੂਬਰ ਤੱਕ ਗੁਰਮਤਿ ਸਮਾਗਮ ਸਜਾਏ ਜਾਣਗੇ | ਇਸ ਗੱਲ ਦੀ ਜਾਣਕਾਰੀ ਟਰੱਸਟ ਦੇ ਮੁੱਖ ਸੇਵਾਦਾਰ ਭਾਈ ...
ਸਠਿਆਲਾ, 20 ਸਤੰਬਰ (ਸਫਰੀ)-ਸਬ ਡਵੀਜ਼ਨ ਬਾਬਾ ਬਕਾਲਾ ਦੇ ਕਸਬਾ ਸਠਿਆਲਾ ਵਿਖੇ ਮੱਝ ਚੋਰਾਂ ਵਲੋਂ ਇਕ ਬਜ਼ੁਰਗ ਦਾ ਕਤਲ ਕੀਤਾ ਗਿਆ ਹੈ | ਘਟਨਾ ਸਥਾਨ 'ਤੇ ਡੀ. ਐਸ. ਪੀ. ਹਰਕਿ੍ਸ਼ਨ ਸਿੰਘ ਬਾਬਾ ਬਕਾਲਾ ਤੇ ਐਸ. ਐਚ. ਓ. ਹਰਜੀਤ ਸਿੰਘ ਬਿਆਸ ਤੇ ਚੌਕੀ ਇੰਚਾਰਜ ਵਿਕਟਰ ਸਿੰਘ ...
ਅੰਮਿ੍ਤਸਰ, 20 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਪੰਜਾਬ-ਯੂ. ਟੀ. ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝੇ ਫਰੰਟ ਨੇ ਪੰਜਾਬ ਸਰਕਾਰ ਦੇ ਵਿੱਤ ਵਿਭਾਗ ਵਲੋਂ 6ਵੇਂ ਤਨਖ਼ਾਹ ਕਮਿਸ਼ਨ ਦੇ ਜਾਰੀ ਕੀਤੇ ਗਏ ਨੋਟੀਫਿਕੇਸ਼ਨ 'ਤੇ ਇਤਰਾਜ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦੀ ਇਸ ...
ਅੰਮਿ੍ਤਸਰ, 20 ਸਤੰਬਰ (ਗਗਨਦੀਪ ਸ਼ਰਮਾ)-ਜੀ. ਆਰ. ਪੀ. ਵਲੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਮਾਮਲੇ 'ਚ ਭਗੌੜੀ ਔਰਤ ਨੂੰ ਕਾਬੂ ਕਰ ਲਿਆ ਗਿਆ ਹੈ | ਥਾਣਾ ਮੁਖੀ ਇੰਸ: ਧਰਮਿੰਦਰ ਕਲਿਆਣ ਨੇ ਦੱਸਿਆ ਕਿ ਨੂਰੀ ਮੁਹੱਲਾ ਨੇੜੇ ਭਗਤਾਂ ਵਾਲਾ ਚੌਂਕ ਦੀ ਰਹਿਣ ਵਾਲੀ ਰਜਨੀ ਨਾਮਕ ...
ਅੰਮਿ੍ਤਸਰ, 20 ਸਤਬੰਰ (ਰੇਸ਼ਮ ਸਿੰਘ)-ਕੋਰੋਨਾ ਦੀ ਪਹਿਲੀ ਤੇ ਦੂਜੀ ਲਹਿਰ ਦਾ ਹੁਣ ਤੱਕ ਦਾ ਰਿਕਾਰਡ ਅੱਜ ਪਹਿਲੀ ਵਾਰ ਟੁੱਟ ਗਿਆ ਹੈ ਜਦੋਂ ਕਿ ਅੱਜ ਇਥੇ ਜ਼ਿਲ੍ਹੇ ਭਰ 'ਚ ਕੋਈ ਵੀ ਕੋਰੋਨਾਗ੍ਰਸਤ ਮਰੀਜ਼ ਪਾਏ ਜਾਣ ਦਾ ਕੋਈ ਵੀ ਮਾਮਲਾ ਨਹੀਂ ਮਿਲਿਆ ਹੈ ਅਤੇ ਨਾ ਹੀ ਕਿਸੇ ...
ਅੰਮਿ੍ਤਸਰ, 20 ਸਤੰਬਰ (ਗਗਨਦੀਪ ਸ਼ਰਮਾ)-ਜੋੜਾ ਫਾਟਕ ਨੇੜੇ ਪਤੀ-ਪਤਨੀ ਦੀ ਰੇਲ ਗੱਡੀ ਦੀ ਲਪੇਟ 'ਚ ਆਉਣ ਕਰਕੇ ਮੌਕੇ 'ਤੇ ਮੌਤ ਹੋ ਗਈ | ਜੀ. ਆਰ. ਪੀ. ਥਾਣੇ ਦੇ ਮੁਖੀ ਧਰਮਿੰਦਰ ਕਲਿਆਣ ਨੇ ਦੱਸਿਆ ਕਿ ਮਿ੍ਤਕਾਂ ਦੀ ਸ਼ਨਾਖ਼ਤ ਕਰਨ ਤੇ ਕੋਮਲ ਦੋਵੇਂ ਵਾਸੀ ਛੋਟਾ ਹਰੀਪੁਰਾ ...
ਵੇਰਕਾ, 20 ਸਤੰਬਰ (ਪਰਮਜੀਤ ਸਿੰਘ ਬੱਗਾ)-ਬੀ. ਆਰ. ਟੀ. ਐਸ. ਵਲੋਂ ਵੇਰਕਾ ਬਾਈਪਾਸ ਨੇੜੇ ਫਲਾਈ ਓਵਰ ਪੁਲ ਵਿਖੇ ਤਾਇਨਾਤ ਨਿੱਜੀ ਸੁਰੱਖਿਆ ਕਰਮਚਾਰੀ ਦੀ ਅੱਜ ਦੁਪਹਿਰ ਸਮੇਂ ਅਣਪਛਾਤੇ ਮੋਟਰਸਾਈਕਲ ਸਵਾਰ ਨੌਜਵਾਨਾਂ ਵਲੋਂ ਕੁੱਟਮਾਰ ਕੀਤੇ ਜਾਣ ਦੇ ਵਿਰੋਧ 'ਚ ਸਮੂਹ ...
ਵੇਰਕਾ, 20 ਸਤੰਬਰ (ਪਰਮਜੀਤ ਸਿੰਘ ਬੱਗਾ)-ਥਾਣਾ ਵੇਰਕਾ ਦੀ ਪੁਲਿਸ ਨੇ ਗੁਪਤ ਸੂਚਨਾ ਦੇ ਅਧਾਰ 'ਤੇ ਕਾਰਵਾਈ ਕਰਦਿਆਂ ਦੋ ਵੱਖ-ਵੱਖ ਮਾਮਲਿਆਂ 'ਚ ਨਾਮਜ਼ਦ ਦੋ ਝਪਟਮਾਰਾਂ ਤੇ ਇਕ ਨਸ਼ਾ ਤਸਕਰ ਸਮੇਤ ਤਿੰਨ ਕਥਿਤ ਦੋਸ਼ੀਆਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਹੈ | ਥਾਣਾ ਮੁਖੀ ...
ਅੰਮਿ੍ਤਸਰ, 20 ਸੰਤਬਰ (ਰੇਸ਼ਮ ਸਿੰਘ)-ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਸਰਕਾਰ 'ਚ ਬਤੌਰ ਉਪ ਮੁਖ ਮੰਤਰੀ ਬਣੇ ਓਮ ਪ੍ਰਕਾਸ਼ ਸੋਨੀ ਦੇ ਇਥੇ ਰਾਣੀ ਕਾ ਬਾਗ ਮਾਡਲ ਟਾਊਨ ਸਥਿਤ ਘਰ 'ਚ ਵਿਆਹ ਵਾਲਾ ਮਾਹੌਲ ਬਣਿਆ ਹੋਇਆ ਹੈ, ਜਿਥੇ ਕਾਂਗਰਸੀ ਵਰਕਰਾਂ ਵਲੋਂ ...
ਖਾਸਾ, 20 ਸਤੰਬਰ (ਗੁਰਨੇਕ ਸਿੰਘ ਪੰਨੂ)-ਜੀ.ਟੀ. ਰੋਡ ਅਟਾਰੀ ਤੋਂ ਅੰਮਿ੍ਤਸਰ 'ਤੇ ਸਥਿਤ ਕਸਬਾ ਖਾਸਾ ਅੱਡਾ ਵਿਖੇ 2 ਫਲ ਦੀਆਂ ਦੁਕਾਨਾਂ ਵਿਚ ਕਿਸੇ ਕਾਰਨ ਅੱਗ ਲੱਗ ਜਾਣ ਕਾਰਨ ਸੜ ਕੇ ਸੁਆਹ ਹੋਣ ਦੀ ਖ਼ਬਰ ਸਾਹਮਣੇ ਆਈ ਹੈ | ਜਾਣਕਾਰੀ ਮੁਤਾਬਿਕ ਤੜਕਸਾਰ ਤਕਰੀਬਨ 4 ਵਜੇ ਦੇ ...
ਸੁਲਤਾਨਵਿੰਡ, 20 ਸਤੰਬਰ (ਗੁਰਨਾਮ ਸਿੰਘ ਬੁੱਟਰ)-ਅਨੰਦ ਈਸ਼ਵਰ ਦਰਬਾਰ (ਨਾਨਕਸਰ) ਪੂਰਨ ਮਹਾਂਪੁਰਖ ਬੱਧਨੀ ਕਲਾਂ ਵਾਲੇ ਬਾਬਾ ਜੀ ਵਲੋਂ ਭਾਈ ਗੁਰਦਾਸ ਜੀ ਨਗਰ ਨਿਊ ਅੰਮਿ੍ਤਸਰ ਵਿਖੇ ਵਿਸ਼ਾਲ ਧਾਰਮਿਕ ਦੀਵਾਨ ਸਜਾਏ ਜਾਣਗੇ | ਸਿੱਖ ਸਟੂਡੈਂਟਸ ਫੈਡਰੇਸ਼ਨ (ਮਹਿਤਾ) ਦੇ ...
ਅੰਮਿ੍ਤਸਰ, 20 ਸਤੰਬਰ (ਹਰਮਿੰਦਰ ਸਿੰਘ)-ਨਗਰ ਨਿਗਮ ਦੀ ਵਾਰਡ ਨੰ: 8 ਤੋਂ ਕੌਂਸਲਰ ਅਤੇ ਸ਼ੋ੍ਰਮਣੀ ਅਕਾਲੀ ਦਲ ਦੇ ਬੁਲਾਰੇ ਤੇ ਸੰਯੁਕਤ ਸਕੱਤਰ ਅਮਨ ਐਰੀ ਨੇ ਕਿਹਾ ਕਿ ਕਾਂਗਰਸ ਨੇ ਚਰਨਜੀਤ ਸਿੰਘ ਚੰਨੀ ਨੂੰ 3 ਮਹੀਨਿਆਂ ਲਈ ਮੁੱਖ ਮੰਤਰੀ ਬਣਾ ਕੇ ਹਰ ਵਾਰ ਦੀ ਤਰ੍ਹਾਂ ਇਸ ...
ਅੰਮਿ੍ਤਸਰ, 20 ਸਤੰਬਰ (ਜੱਸ)-ਖ਼ਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੌਜੀ, ਰਣਜੀਤ ਐਵੀਨਿਊ ਵਿਖੇ 'ਇੰਜੀਨੀਅਰ ਦਿਵਸ' ਮਨਾਇਆ ਗਿਆ | ਇਸ ਮੌਕੇ 'ਐਡਵਾਂਸਮੈਂਟ ਇਨ ਇੰਜੀਨੀਅਰਿੰਗ ਕੈਰੀਅਰ ਪੋਸਟ 'ਕੋਵਿਡ-19' ਵਿਸ਼ੇ 'ਤੇ ਈ-ਕਨਕਲੇਵ ਦਾ ਆਯੋਜਨ ਐਮ. ਐਚ. ਆਰ. ਡੀ., ...
ਅੰਮਿ੍ਤਸਰ, 20 ਸਤੰਬਰ (ਸੁਰਿੰਦਰ ਕੋਛੜ)-ਪੰਜਾਬ ਸਰਕਾਰ ਦੁਆਰਾ ਉਦਯੋਗਾਂ ਨੂੰ ਉਤਸ਼ਾਹਿਤ ਕਰਨ ਹਿੱਤ ਲਾਗੂ ਕੀਤੀ ਗਈ ਵਪਾਰ ਤੇ ਸਨਅਤ ਨੀਤੀ-2017 ਰਾਹੀਂ ਸੂਬੇ ਦੇ ਸਨਅਤੀ ਤੇ ਵਪਾਰਕ ਖੇਤਰ ਨੂੰ ਕਈ ਵੱਡੀਆਂ ਰਿਆਇਤਾਂ ਦਿੱਤੀਆਂ ਜਾ ਰਹੀਆਂ ਹਨ | ਇਸ ਨੀਤੀ ਅਧੀਨ ਪੰਜਾਬ ...
ਅੰਮਿ੍ਤਸਰ, 20 ਸਤੰਬਰ (ਜੱਸ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸੀਨੀਅਰ ਆਗੂ ਤੇ ਦਲ ਦੇ ਅਨੁਸੂਚਿਤ ਜਾਤੀ ਵਿੰਗ ਦੇ ਕੌਮੀ ਪ੍ਰਧਾਨ ਜਥੇ: ਗੁਲਜ਼ਾਰ ਸਿੰਘ ਰਣੀਕੇ ਨੇ ਪੰਜਾਬ ਦੇ ਨਵੇਂ ਚੁਣੇ ਗਏ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਵਧਾਈ ਦਿੰਦਿਆਂ ਕਿਹਾ ਕਿ ਦੇਸ਼ ...
ਛੇਹਰਟਾ, 20 ਸਤੰਬਰ (ਸੁਰਿੰਦਰ ਸਿੰਘ ਵਿਰਦੀ)-ਐਡਵੋਕੇਟ ਕਿਰਨਪ੍ਰੀਤ ਸਿੰਘ ਮੋਨੂੰ ਨੂੰ ਯੂਥ ਅਕਾਲੀ ਦਲ ਅੰਮਿ੍ਤਸਰ ਸ਼ਹਿਰੀ ਦਾ ਦੂਜੀ ਵਾਰ ਜ਼ਿਲ੍ਹਾ ਪ੍ਰਧਾਨ ਬਣਨ 'ਤੇ ਵਾਰਡ ਨੰਬਰ 79 ਸਰਕਲ ਪ੍ਰਧਾਨ ਘੰਣੂਪੁਰ ਇਕਬਾਲ ਸਿੰਘ ਸੰਧੂ, ਸੀਨੀਅਰ ਯੂਥ ਲੀਡਰ ਰੁਸਤਮ ਸੰਧੂ ...
ਅੰਮਿ੍ਤਸਰ, 20 ਸਤਬੰਰ (ਰੇਸ਼ਮ ਸਿੰਘ)-ਅੰਮਿ੍ਤਸਰ ਦੇ ਨਾਮਵਰ ਵਕੀਲ ਮਨਦੀਪ ਸਿੰਘ ਮੁਹਾਰ ਨੂੰ ਰੋਟਰੀ ਕਲੱਬ ਉਤਰੀ ਦਾ ਪ੍ਰਧਾਨ ਚੁਣੇ ਜਾਣ 'ਤੇ ਜ਼ਿਲ੍ਹਾ ਪ੍ਰੀਸ਼ਦ ਦੇ ਮੈਂਬਰ ਦਿਲਰਾਜ ਸਿੰਘ ਸਰਕਾਰੀਆ ਤੇ ਪੀ.ਜੀ.ਡੀ. ਰੋਟੇਰੀਅਨ ਦਵਿੰਦਰ ਸਿੰਘ ਨੇ ਵਧਾਈ ਦਿੰਦਿਆਂ ...
ਅੰਮਿ੍ਤਸਰ, 20 ਸਤਬੰਰ (ਰੇਸ਼ਮ ਸਿੰਘ)-ਸੂਬੇ ਦੀ ਵਾਗ-ਡੋਰ ਬਤੌਰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਉੱਪ ਮੁੱਖ ਮੰਤਰੀਆਂ ਵਿਚ ਮਾਝੇ ਦੇ ਸੀਨੀਅਰ ਟਕਸਾਲੀ ਕਾਂਗਰਸੀ ਆਗੂ ਸੁੱਖਜਿੰਦਰ ਸਿੰਘ ਰੰਧਾਵਾ ਤੇ ਓ. ਪੀ. ਸੋਨੀ ਨੂੰ ਸੌਂਪੀ ਗਈ ਹੈ | ਇਸ ਉਪਰੰਤ ਅੱਜ ਰਾਜ ਭਵਨ ...
ਅੰਮਿ੍ਤਸਰ, 20 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਜ਼ਿਲ੍ਹੇ ਦੀ ਇਕਲੌਤੀ ਕਾਮਰੇਡ ਸੋਹਣ ਸਿੰਘ ਜ਼ਿਲ੍ਹਾ ਲਾਇਬ੍ਰੇਰੀ ਨੂੰ ਤਬਦੀਲ ਕਰਨ ਦੀਆਂ ਤਿਆਰੀਆਂ ਹੋ ਗਈਆਂ ਹਨ ਤੇ ਜਲਦ ਹੀ ਕਿਤਾਬ ਪ੍ਰੇਮੀਆਂ ਨੂੰ ਪੁਰਾਣੇ ਡੀ. ਸੀ. ਦਫ਼ਤਰ 'ਚ ਬੈਠ ਕੇ ਕਿਤਾਬਾਂ ਪੜ੍ਹਨ ਦਾ ...
ਅੰਮਿ੍ਤਸਰ, 20 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਬਹੁਜਨ ਸਮਾਜ ਪਾਰਟੀ ਲੋਕ ਸਭਾ ਹਲਕਾ ਅੰਮਿ੍ਤਸਰ ਵਲੋਂ ਦਾਣਾ ਮੰਡੀ ਭਗਤਾਂਵਾਲਾ ਵਿਖੇ ਸ਼ਹੀਦ ਬਾਬਾ ਜੀਵਨ ਸਿੰਘ ਦਾ ਜਨਮ ਦਿਹਾੜਾ ਸ਼ਰਧਾ ਪੂਰਵਕ ਮਨਾਇਆ ਗਿਆ | ਜਿਸ ਵਿਚ ਮੁੱਖ ਮਹਿਮਾਨ ਵਜੋਂ ਬਸਪਾ ਪੰਜਾਬ ਦੇ ...
ਛੇਹਰਟਾ, 20 ਸਤੰਬਰ (ਪੱਤਰ ਪ੍ਰੇਰਕ)-ਮੀਰੀ ਪੀਰੀ ਦੇ ਮਾਲਕ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨੇ ਢਾਡੀ ਕਲਾ ਨੂੰ ਬਹੁਤ ਵੱਡਾ ਮਾਣ ਦਿੱਤਾ ਹੈ | ਗੁਰੂ ਕਾਲ ਤੋਂ ਲੈ ਕੇ ਹੁਣ ਤੱਕ ਢਾਡੀ ਜਥੇ ਵੱਖ-ਵੱਖ ਖੇਤਰਾਂ ਵਿਚ ਗੁਰੂ ਇਤਿਹਾਸ ਰਾਹੀਂ ਆਪਣੀਆਂ ਸੇਵਾਵਾਂ ਦਿੰਦੇ ਆ ...
ਅੰਮਿ੍ਤਸਰ, 20 ਸਤੰਬਰ (ਜਸਵੰਤ ਸਿੰਘ ਜੱਸ)-ਅਖੰਡ ਕੀਰਤਨੀ ਜਥਾ ਇੰਟਰਨੈਸ਼ਨਲ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਬੀਤੇ ਦਿਨੀਂ ਇੱਕ ਪੰਥ ਦੋਖੀ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ 'ਚ ਕੀਤੀ ਗਈ ਬੇਅਦਬੀ ਦੀ ਕਰੜੀ ਨਿੰਦਾ ਕਰਦਿਆਂ ਸ਼੍ਰੋਮਣੀ ਕਮੇਟੀ ...
ਜੰਡਿਆਲਾ ਗੁਰੂ, 20 ਸਤੰਬਰ (ਪ੍ਰਮਿੰਦਰ ਸਿੰਘ ਜੋਸਨ)-ਸ਼ਹੀਦ ਜਸਬੀਰ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੰਡਾਲਾ ਦੇ ਬਣਾਏ ਜਾਣ ਵਾਲੇ ਚਾਰ ਕਮਰਿਆਂ ਤੇ ਰਿਸੈਪਸ਼ਨ ਦਾ ਨੀਂਹ ਪੱਥਰ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ : ਸਿ) ਸ: ਸਤਿੰਦਰਬੀਰ ਸਿੰਘ ਨੇ ਰੱਖਿਆ | ਇਸ ਮੌਕੇ ...
ਅੰਮਿ੍ਤਸਰ, 20 ਸਤੰਬਰ (ਰਾਜੇਸ਼ ਕੁਮਾਰ ਸ਼ਰਮਾ)-ਅੱਜ ਸ੍ਰੀ ਦੁਰਗਿਆਣਾ ਕਮੇਟੀ ਵਲੋਂ ਵੇਦ ਕਥਾ ਭਵਨ 'ਚ ਬਜਰੰਗੀ ਸੈਨਾ ਦੇ ਮਹੰਤਾਂ ਨਾਲ ਮੀਟਿੰਗ ਕੀਤੀ ਗਈ | ਮੀਟਿੰਗ 'ਚ ਕੋਰੋਨਾ ਨਿਯਮਾਂ ਦੀ ਪਾਲਣ ਕਰਦੇ ਹੋਏ ਆਉਣ ਵਾਲੇ ਨਵਰਾਤਰਿਆਂ ਵਿਚ ਇਕ ਬਜਰੰਗੀ ਸੈਨਾ (ਅਖਾੜਾ) ...
ਅੰਮਿ੍ਤਸਰ, 20 ਸਤੰਬਰ (ਰਾਜੇਸ਼ ਕੁਮਾਰ ਸ਼ਰਮਾ)-ਦਿਵਿਆ ਜਯੋਤੀ ਜਾਗਿ੍ਤੀ ਸੰਸਥਾ ਵਲੋਂ ਚਲਾਏ ਜਾ ਰਹੇ ਸ੍ਰੀ ਆਸ਼ੂਤੋਸ਼ ਮਹਾਰਾਜ ਮੈਡੀਕਲ ਸੈਂਟਰ ਦੀ ਸਰਪ੍ਰਸਤੀ ਹੇਠ ਮਾਤਾ ਜਮਨਾ ਦੇਵੀ ਮੰਦਰ, ਦਿਵਿਆ ਜਯੋਤੀ ਜਾਗਿ੍ਤੀ ਸੰਸਥਾਨ, ਸਤਿਸੰਗ ਆਸ਼ਰਮ ਵਿਖੇ ਵਿਸ਼ਾਲ ...
ਅੰਮਿ੍ਤਸਰ, 20 ਸਤੰਬਰ (ਸੁਰਿੰਦਰ ਕੋਛੜ)-ਪੰਜਾਬ ਪ੍ਰਦੇਸ਼ ਵਪਾਰ ਮੰਡਲ ਦੇ ਪ੍ਰਧਾਨ ਪਿਆਰੇ ਲਾਲ ਸੇਠ ਤੇ ਜਨਰਲ ਸਕੱਤਰ ਸੁਨੀਲ ਮਹਿਰਾ, ਸਮੀਰ ਜੈਨ, ਐਲ. ਆਰ. ਸੋਢੀ ਨੇ ਨਵ-ਨਿਯੁਕਤ ਪੰਜਾਬ ਮੰਤਰੀ ਮੰਡਲ ਨੂੰ ਸ਼ੁੱਭਕਾਮਨਾਵਾਂ ਦਿੰਦਿਆਂ ਪੰਜਾਬ ਦੇ ਉੱਜਵਲ ਭਵਿੱਖ ਦੀ ...
ਅੰਮਿ੍ਤਸਰ, 20 ਸਤੰਬਰ (ਜੱਸ)-ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਨਿਰਮਲ ਸਿੰਘ, ਆਨਰੇਰੀ ਸਕੱਤਰ ਸਵਿੰਦਰ ਸਿੰਘ ਕੱਥੂਨੰਗਲ ਤੇ ਅਜੀਤ ਸਿੰਘ ਬਸਰਾ, ਮੀਤ ਪ੍ਰਧਾਨ ਡਾ: ਇੰਦਰਬੀਰ ਸਿੰਘ ਨਿੱਜਰ ਤੇ ਅਮਰਜੀਤ ਸਿੰਘ ਬਾਂਗਾ ਨੇ ਪੰਜਾਬ ਦੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ...
ਅੰਮਿ੍ਤਸਰ, 20 ਸਤੰਬਰ (ਜੱਸ)-ਹਲਕਾ ਅੰਮਿ੍ਤਸਰ ਦੱਖਣੀ ਤੋਂ ਅਕਾਲੀ ਦਲ ਬਸਪਾ ਦੇ ਸਾਂਝੇ ਉਮੀਦਵਾਰ ਤਲਬੀਰ ਸਿੰਘ ਗਿੱਲ ਵਲੋਂ ਹਲਕੇ ਦੀ ਵਾਰਡ ਨੰਬਰ 39 ਗੰਡਾ ਸਿੰਘ ਕਾਲੋਨੀ, ਗਲੀ ਨੰਬਰ 10 ਵਿਖੇ ਅਕਾਲੀ ਬਸਪਾ ਵਰਕਰਾਂ ਨਾਲ ਇਕੱਤਰਤਾ ਕੀਤੀ ਗਈ | ਇਸ ਮੌਕੇ ਸ: ਗਿੱਲ ਨੇ ...
ਅੰਮਿ੍ਤਸਰ, 20 ਸਤੰਬਰ (ਗਗਨਦੀਪ ਸ਼ਰਮਾ)-ਡੀ. ਏ. ਵੀ. ਸੀਨੀਅਰ ਸੈਕੰਡਰੀ ਸਕੂਲ, ਹਾਥੀ ਗੇਟ ਅੰਮਿ੍ਤਸਰ ਦੇ ਆਡੀਟੋਰੀਅਮ 'ਚ ਏਡਿਡ ਸਕੂਲਾਂ ਦੀ ਮੀਟਿੰਗ ਹੋਈ | ਪੀ. ਐੱਸ.-1 ਅਤੇ ਏਡਿਡ ਸਕੂਲਜ਼ ਸੀ. ਐਮ. ਸੀ. ਨਵੀਂ ਦਿੱਲੀ ਦੇ ਡਾਇਰੈਕਟਰ ਡਾ: ਜੇ. ਪੀ. ਸ਼ੂੂਰ ਜਿਸ ਵਿਚ ਅੰਮਿ੍ਤਸਰ ...
ਅੰਮਿ੍ਤਸਰ, 20 ਸਤੰਬਰ (ਰਾਜੇਸ਼ ਕੁਮਾਰ ਸ਼ਰਮਾ)-ਡੀ. ਏ. ਵੀ. ਕਾਲਜ ਅੰਮਿ੍ਤਸਰ ਪੰਜਾਬ ਦੇ ਪੋਸਟ ਗ੍ਰੈਜੂਏਟ ਹਿੰਦੀ ਵਿਭਾਗ ਵਲੋਂ ਹਿੰਦੀ ਦੇ ਪ੍ਰਚਾਰ ਲਈ ਵੈਬੀਨਾਰ ਕਰਵਾਇਆ ਗਿਆ | ਮਹਾਤਮਾ ਗਾਂਧੀ ਅੰਤਰਰਾਸ਼ਟਰੀ ਯੂਨੀਵਰਸਿਟੀ, ਵਰਧਾ ਦੇ ਸੰਚਾਰ ਦੇ ਸਵਰਗੀ ...
ਅੰਮਿ੍ਤਸਰ, 20 ਸਤੰਬਰ (ਰੇਸ਼ਮ ਸਿੰਘ)-ਮਨੁੱਖੀ ਸਰੀਰ ਦੇ ਹੱਡੀਆਂ ਦੀਆਂ ਬੀਮਾਰੀਆਂ ਦਾ ਪਤਾ ਲਗਾਉਣ ਲਈ ਉੱਪਲ ਨਿਊਰੋ ਹਸਪਤਾਲ ਰਾਣੀ ਕਾ ਬਾਗ ਵਿਖੇ 21 ਸਤੰਬਰ ਮੰਗਲਵਾਰ ਨੂੰ ਸਵੇਰੇ 11 ਤੋਂ ਦੁਪਹਿਰ 2 ਵਜੇ ਤੱਕ ਮੁਫ਼ਤ ਕੈਂਪ ਲਗਾਇਆ ਜਾਵੇਗਾ | ਇਹ ਜਾਣਕਾਰੀ ਦਿੰਦਿਆਂ ਮਾਹਿਰ ਨਿਊਰੋਲੋਜਿਸਟ ਤੇ ਹਸਪਤਾਲ ਦੇ ਮੁਖੀ ਡਾ: ਅਸ਼ੋਕ ਉੱਪਲ ਨੇ ਇਸ ਕੈਂਪ ਬਾਰੇ ਦੱਸਿਆ ਕਿ ਇਕ ਰੋਜ਼ਾ ਮੁਫਤ ਕੈਂਪ 'ਚ ਹੱਡੀਆਂ ਦੇ ਰੋਗਾਂ ਤੋਂ ਪੀੜਤ ਮਰੀਜ਼ਾਂ ਦਾ ਬੀ. ਐਮ. ਡੀ. ਟੈਸਟ ਕੀਤਾ ਜਾਵੇਗਾ ਤੇ ਆਰਥੋਪੈਡਿਕ ਮਾਹਿਰ ਡਾ: ਐਚ. ਪੀ. ਸਿੰਘ ਹੱਡੀਆਂ ਦੇ ਦਰਦ, ਗੋਡਿਆਂ ਦੇ ਦਰਦ, ਸੋਜ, ਮੂੰਹ 'ਚ ਦਰਦ ਤੇ ਪੁਰਾਣੀ ਸੱਟ ਦੀ ਜਾਂਚ ਕਰਨਗੇ | ਮਰੀਜ਼ਾਂ ਨੂੰ ਫਿਜ਼ੀਓਥੈਰੇਪੀ ਕਰਨ ਦੇ ਨਾਲ ਪੌਸ਼ਟਿਕ ਖੁਰਾਕ ਖਾਣ ਬਾਰੇ ਵੀ ਦੱਸਿਆ ਜਾਵੇਗਾ |
ਛੇਹਰਟਾ, 20 ਸਤੰਬਰ (ਪੱਤਰ ਪ੍ਰੇਰਕ)-ਤੱਪ ਅਸਥਾਨ ਗੁਰਦੁਆਰਾ ਸੰਨ੍ਹ ਸਾਹਿਬ ਪਿੰਡ ਬਾਸਰਕੇ ਗਿੱਲਾਂ ਵਿਖੇ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤ ਦਿਵਸ ਨੂੰ ਸਮਰਪਿਤ 2 ਦਿਨਾਂ ਸਾਲਾਨਾ ਜੋੜ ਮੇਲਾ ਸੰਗਤਾਂ ਦੇ ਸਹਿਯੋਗ ਨਾਲ ਮੈਨੇਜਰ ਭਗਵੰਤ ਸਿੰਘ ਕਾਹਲਵਾਂ ਦੀ ਦੇਖ ...
ਅੰਮਿ੍ਤਸਰ, 20 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਰਾਸਾ (ਪੰਜਾਬ) ਦੀ ਅੰਮਿ੍ਤਸਰ ਇਕਾਈ ਤੇ ਜਨਰਲ ਸਕੱਤਰ ਸੁਰਜੀਤ ਕੁਮਾਰ ਬਬਲੂ ਨੇ ਪੰਜਾਬ ਨੇ ਓ. ਪੀ. ਸੋਨੀ ਨੂੰ ਉਪ ਮੁੱਖ ਮੰਤਰੀ ਬਣਨ 'ਤੇ ਵਧਾਈ ਦਿੰਦੇ ਹੋਏ ਕਾਂਗਰਸ ਹਾਈਕਮਾਨ ਸ੍ਰੀਮਤੀ ਸੋਨੀਆ ਗਾਂਧੀ ਦਾ ਧੰਨਵਾਦ ...
ਮਾਨਾਂਵਾਲਾ, 20 ਸਤੰਬਰ (ਗੁਰਦੀਪ ਸਿੰਘ ਨਾਗੀ)-ਸੰਯੁਕਤ ਕਿਸਾਨ ਮੋਰਚੇ ਵਲੋਂ ਐਲਾਨੇ ਗਏ 27 ਸਤੰਬਰ ਨੂੰ ਭਾਰਤ ਬੰਦ ਦੇ ਦਿੱਤੇ ਸੱਦੇ ਤਹਿਤ ਪਿੰਡਾਂ 'ਚ ਲਾਮਬੰਦੀ ਕੀਤੀ ਜਾ ਰਹੀ ਹੈ ਤੇ ਭਾਰਤ ਬੰਦ ਦੀਆਂ ਤਿਆਰੀਆਂ ਵੀ ਪੂਰੇ ਜ਼ੋਰਾਂ ਨਾਲ ਚੱਲ ਰਹੀਆਂ ਹਨ | ਇਹ ਜਾਣਕਾਰੀ ...
ਅੰਮਿ੍ਤਸਰ, 20 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਬੋਟਾਨੀਕਲ ਐਂਡ ਇਨਵਾਇਰਨਮੈਂਟਲ ਸਾਇੰਸਜ਼ ਵਲੋਂ ਪੰਜਾਬ ਪ੍ਰਦੂਸ਼ਨ ਕੰਟਰੋਲ ਬੋਰਡ ਦੇ ਸਹਿਯੋਗ ਨਾਲ ਇੰਟਰਨੈਸ਼ਨਲ ਓਜ਼ੋਨ ਡੇਅ ਮਨਾਇਆ ਗਿਆ | ਇਸ ਸਬੰਧੀ ਮੌਂਟਰੀਅਲ ...
ਅੰਮਿ੍ਤਸਰ, 20 ਸਤੰਬਰ (ਰੇਸ਼ਮ ਸਿੰਘ)-ਅੰਮਿ੍ਤਸਰ 'ਚ ਭੇਦ ਭਰੇ ਹਲਾਤ 'ਚ ਰਿਕਸ਼ਾ ਚਾਲਕ ਦਾ ਕਤਲ ਹੋਣ ਦੀ ਖ਼ਬਰ ਹੈ | ਮਿ੍ਤਕ ਦੀ ਸ਼ਨਾਖਤ ਕੀਮਤੀ ਲਾਲ (45) ਵਾਸੀ ਗੁਰਬਖ਼ਸ਼ ਨਗਰ ਵਜੋਂ ਹੋਈ ਹੈ | ਮਿ੍ਤਕ ਰਿਕਸ਼ਾ ਚਲਾ ਕੇ ਅੱਜ ਘਰ ਆਇਆ ਤੇ ਕੁੱਝ ਲੋਕਾਂ ਵਲੋਂ ਉਸ ਦੀ ...
ਓਠੀਆਂ, 20 ਸਤੰਬਰ (ਗੁਰਵਿੰਦਰ ਸਿੰਘ ਛੀਨਾ)-ਕੇਂਦਰ ਸਰਕਾਰ ਵਲੋਂ ਕਿਸਾਨਾਂ ਲਈ ਬਣਾਏ ਗਏ ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਤੇ ਕਿਸਾਨ ਜਥੇਬੰਦੀਆਂ ਵਲੋਂ ਸੰਯੁਕਤ ਕਿਸਾਨ ਮੋਰਚੇ ਨੂੰ ਮਜਬੂਤ ਕਰਨ ਲਈ ਪਿੰਡਾਂ 'ਚ ਇਕਾਈਆਂ ਦਾ ਗਠਨ ਕੀਤਾ ਜਾ ਰਿਹਾ ਹੈ | ਜਿਸ ਦੇ ਤਹਿਤ ...
ਬਿਆਸ, 20 ਸਤੰਬਰ (ਪਰਮਜੀਤ ਸਿੰਘ ਰੱਖੜਾ)-ਬਿਜਲੀ ਮਹਿਕਮੇਂ ਸਬੰਧੀ ਵੱਖ-ਵੱਖ ਸਮੱਸਿਆਵਾਂ ਨੂੰ ਲੈ ਕੇ ਬਾਬਾ ਸਾਵਨ ਸਿੰਘ ਵੈਲਫੇਅਰ ਸੁਸਾਇਟੀ ਦੇ ਖਜਾਨਚੀ ਸੁਕਾਂਤ ਘਈ ਦੀ ਅਗਵਾਈ ਹੇਠ ਵਫ਼ਦ ਰਈਆ ਮੰਡਲ ਬਿਆਸ ਦੇ ਦਫ਼ਤਰ ਵਿਖੇ ਵਧੀਨ ਨਿਗਰਾਨ ਇੰਜੀ: ਸੁਰਿੰਦਰਪਾਲ ...
ਟਾਂਗਰਾ, 20 ਸਤੰਬਰ (ਹਰਜਿੰਦਰ ਸਿੰਘ ਕਲੇਰ)-ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਤੇ ਵਰਕਰਾਂ ਦੀ ਅਹਿਮ ਮੀਟਿੰਗ ਇਸਤਰੀ ਅਕਾਲੀ ਦਲ ਦੀ ਸਰਕਲ ਟਾਂਗਰਾ ਦੀ ਪ੍ਰਧਾਨ ਬੀਬੀ ਲਖਵਿੰਦਰ ਕੌਰ ਚਾਹਲ ਦੇ ਗ੍ਰਹਿ ਟਾਂਗਰਾ ਵਿਖੇ ਸਾਬਕਾ ਵਿਧਾਇਕ ਮਲਕੀਤ ਸਿੰਘ ਏ.ਆਰ. ਦੀ ਅਗਵਾਈ ...
ਅਜਨਾਲਾ, 20 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪਿੰਡ ਰਾਏਪੁਰ ਕਲਾਂ ਵਿਖੇ ਸਥਿਤ ਧਾਰਮਿਕ ਅਸਥਾਨ ਵਿਖੇ 108 ਸ੍ਰੀ ਗੁਰੂ ਮਹਾਰਾਜ ਅਨੰਦਪੁਰ ਵਾਲੇ ਰਾਏਪੁਰ ਕਲਾਂ ਵਾਲਿਆਂ ਦਾ ਜਨਮ ਦਿਹਾੜਾ ਸ਼ਰਧਾ ਤੇ ਧੂਮ-ਧਾਮ ਨਾਲ ਮਨਾਇਆ ਗਿਆ | ਇਸ ਮੌਕੇ ਕਰਵਾਏ ਧਾਰਮਿਕ ਸਮਾਗਮ ...
ਜੈਂਤੀਪੁਰ, 20 ਸਤੰਬਰ (ਭਿੁਪੰਦਰ ਸਿੰਘ ਗਿੱਲ)-ਪੰਜਾਬ 'ਚ ਮੁੱਖ ਮੰਤਰੀ ਦੇ ਅਹੁਦੇ ਨੂੰ ਲੈ ਕੇ ਚੱਲ ਰਹੇ ਵਿਵਾਦ 'ਚ ਕੈਪਟਨ ਅਮਿਰੰਦਰ ਸਿੰਘ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਲਾਹ ਕੇ ਕੈਬਿਨਟ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਾ ਕੇ ਪੰਜਾਬੀਆਂ ਨੂੰ ...
ਜੇਠੂਵਾਲ, 20 ਸਤੰਬਰ (ਮਿੱਤਰਪਾਲ ਸਿੰਘ ਰੰਧਾਵਾ)-ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਹਲਕਾ ਮਜੀਠਾ ਦੇ ਵਿਧਾਇਕ ਬਿਕਰਮ ਸਿੰਘ ਮਜੀਠੀਆ ਦੀ ਉੱਚ ਸੋਚ ਸਦਕਾ ਸ਼ੋ੍ਰਮਣੀ ਅਕਾਲੀ ਦਲ ਦੀ ਹਰਮਨ ਪਿਆਰਤਾ ਦਿਨੋਂ-ਦਿਨ ਵੱਧ ਰਹੀ ਹੈ, ਜਿਸ ਦਾ ਸਬੂਤ ...
ਲੋਪੋਕੇ, 20 ਸਤੰਬਰ (ਗੁਰਵਿੰਦਰ ਸਿੰਘ ਕਲਸੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਇਤਿਹਾਸਕ ਗੁਰਦੁਆਰਾ ਬਾਬੇ ਦੀ ਬੇਰ ਸਾਹਿਬ ਪਿੰਡ ਵੈਰੋਕੇ ਵਿਖੇ ਪੁੰਨਿਆ ਦਾ ਦਿਹਾੜਾ ਸਮੂਹ ਪਿੰਡ ਲੋਪੋਕੇ ਦੀ ਸਾਧ ਸੰਗਤ ਵਲੋਂ ਮਨਾਇਆ ਗਿਆ | ਸ੍ਰੀ ਅਖੰਡ ਪਾਠ ਸਾਹਿਬ ...
ਲੋਪੋਕੇ, 20 ਸਤੰਬਰ (ਗੁਰਵਿੰਦਰ ਸਿੰਘ ਕਲਸੀ)-ਪਿੰਡ ਪ੍ਰੀਤ ਨਗਰ ਦੇ ਰਜਿੰਦਰ ਸਿੰਘ ਬਾਊ ਔਲਖ ਤੇ ਸੁੁੁਖਵਿੰਦਰ ਸਿੰਘ ਔਲਖ ਦੇ ਸਤਿਕਾਰਯੋਗ ਪਿਤਾ ਸੁਖਰਾਜ ਸਿੰਘ ਔਲਖ ਜਿਨ੍ਹਾਂ ਦਾ ਬੀਤੇ ਦਿਨੀ ਦਿਹਾਂਤ ਹੋ ਗਿਆ ਸੀ, ਨਮਿਤ ਯਾਦ 'ਚ ਰੱਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ...
ਅੰਮਿ੍ਤਸਰ, 20 ਸਤੰਬਰ (ਹਰਮਿੰਦਰ ਸਿੰਘ)-ਭਾਜਪਾ ਦੇ ਐੱਸ.ਸੀ. ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਸੰਜੀਵ ਕੁਮਾਰ ਨੇ ਕਿਹਾ ਕਿ ਕਾਂਗਰਸ ਪਾਰਟੀ ਵਲੋਂ ਦਲਿਤ ਭਾਈਚਾਰੇ ਨਾਲ ਸਬੰਧਤ ਆਗੂ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾ ਕੇ ਚੋਣਾਂ ਵਿਚ ਦਲਿਤ ...
ਗੱਗੋਮਾਹਲ, 20 ਸਤੰਬਰ (ਬਲਵਿੰਦਰ ਸਿੰਘ ਸੰਧੂ)-ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਵਲੋਂ ਪਿੰਡ ਜੱਸੜ, ਘੋਨੇਵਾਹਲਾ ਤੇ ਮਾਛੀਵਾਹਲਾ 'ਚ ਪੇਂਡੂ ਇਕਾਈਆਂ ਦਾ ਗਠਨ ਕੀਤਾ ਗਿਆ | ਜਿਨ੍ਹਾਂ ਮੁਤਾਬਕ ਪਿੰਡ ਜੱਸੜ 'ਚ ਪ੍ਰਧਾਨ ਪਰਸਨ ਸਿੰਘ, ਮੀਤ ਪ੍ਰਧਾਨ ਜਸਵੰਤ ਸਿੰਘ, ...
ਅਜਨਾਲਾ, 20 ਸਤੰਬਰ (ਐਸ. ਪ੍ਰਸ਼ੋਤਮ)-ਕਾਂਗਰਸ ਹਾਈ ਕਮਾਨ ਵਲੋਂ ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੋਂ ਇਲਾਵਾ ਸੁਖਜਿੰਦਰ ਸਿੰਘ ਰੰਧਾਵਾ ਤੇ ਸ੍ਰੀ ਓ.ਪੀ. ਸੋਨੀ ਨੂੰ ਉੱਪ ਮੁੱਖ ਮੰਤਰੀ ਦੇ ਅਹੁਦਿਆਂ ਵਜੋਂ ਨਿਵਾਜੇ ਜਾਣ ਦਾ ਸਵਾਗਤ ਕਰਦਿਆਂ ...
ਅਜਨਾਲਾ, 20 ਸਤੰਬਰ (ਐਸ. ਪ੍ਰਸ਼ੋਤਮ)-ਸਥਾਨਕ ਬਾਹਰੀ ਪਿੰਡ ਨੰਗਲ ਵੰਝਾਂਵਾਲਾ ਵਿਖੇ ਅੱਸੂ ਮਹੀਨੇ ਦੀ ਪੁੰਨਿਆ ਮੌਕੇ ਗੁਰਦੁਆਰਾ ਸਾਹਿਬ ਛੱਤੀ ਖੂਹੀ ਵਿਖੇ ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਵਲੋਂ ਸ਼ਰਧਾ ਤੇ ਉਤਸ਼ਾਹ ਨਾਲ 10ਵਾਂ ਸਲਾਨਾ ਧਾਰਮਿਕ ਸਮਾਗਮ ਕਰਵਾਇਆ ...
ਓਠੀਆਂ, 20 ਸਤੰਬਰ (ਗੁਰਵਿੰਦਰ ਸਿੰਘ ਛੀਨਾ)-ਪਿੰਡ ਓਠੀਆਂ ਵਿਖੇ 24 ਘੰਟੇ ਬਿਜਲੀ ਦੇ ਟਰਾਂਸਫਾਰਮਰ ਲਗਾਉਣ ਤੋਂ ਦੋ ਧਿਰਾਂ ਵਿਚ ਤਕਰਾਰਬਾਜੀ ਹੋਣ ਦਾ ਸਮਾਚਾਰ ਹੈ | ਇਸ ਸਬੰਧੀ ਓਠੀਆਂ ਦੇ ਬਾਹਰ ਡੇਰੇ 'ਤੇ ਕੁਲਵੰਤ ਸਿੰਘ ਦੇ ਨਾਮ 'ਤੇ ਨਾਲ ਲੱਗਦੇ ਡੇਰੇੇੇ ਵਾਲਿਆਂ ਦਾ 24 ...
ਮਜੀਠਾ, 20 ਸਤੰਬਰ (ਜਗਤਾਰ ਸਿੰਘ ਸਹਿਮੀ)-ਖੇਤੀਬਾੜੀ ਯੂਨੀਵਰਸਟੀ ਲੁਧਿਆਣਾ ਦੇ ਕ੍ਰਿਸ਼ੀ ਵਿਗਿਆਨ ਕੇਂਦਰ ਨਾਗ ਕਲਾਂ ਤੇ ਇਫਕੋ ਵਲੋਂ 75ਵਾਂ ਅਜ਼ਾਦੀ ਦਾ ਅੰਮਿ੍ਤ ਮਹਾਂਉਤਸਵ ਹਿੱਤ ਪੋਸ਼ਣ ਮਹੀਨਾ ਮਨਾਇਆ ਤੇ ਰੁੱਖ ਲਗਾਓ ਮੁਹਿੰਮ ਦਾ ਅਗਾਜ਼ ਕੀਤਾ ਗਿਆ | ਡਿਪਟੀ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX