ਤਾਜਾ ਖ਼ਬਰਾਂ


ਬਿਹਾਰ ਦੀ ਅਦਾਲਤ ਵਲੋਂ 9 ਸਾਲ ਪੁਰਾਣੇ ਰੇਲ ਰੋਕੂ ਮਾਮਲੇ 'ਚ ਭਾਜਪਾ ਨੇਤਾ ਗਿਰੀਰਾਜ ਸਿੰਘ ਸਮੇਤ 22 ਹੋਰ ਬਰੀ
. . .  1 minute ago
ਪਟਨਾ, 26 ਮਾਰਚ-ਬਿਹਾਰ ਦੀ ਅਦਾਲਤ ਨੇ 9 ਸਾਲ ਪੁਰਾਣੇ ਰੇਲ ਰੋਕੂ ਮਾਮਲੇ 'ਚ ਭਾਜਪਾ ਨੇਤਾ ਗਿਰੀਰਾਜ ਸਿੰਘ ਸਮੇਤ 22 ਹੋਰਾਂ ਨੂੰ ਬਰੀ ਕਰ ਦਿੱਤਾ...
'ਮਨ ਕੀ ਬਾਤ' ਦੇ 100ਵੇਂ ਸੰਸਕਰਨ ਨੂੰ ਲੈ ਕੇ ਲੋਕਾਂ 'ਚ ਭਾਰੀ ਉਤਸ਼ਾਹ-ਪ੍ਰਧਾਨ ਮੰਤਰੀ
. . .  7 minutes ago
ਪ੍ਰਧਾਨ ਮੰਤਰੀ ਮੋਦੀ ਕਰ ਰਹੇ ਨੇ 'ਮਨ ਕੀ ਬਾਤ'
. . .  10 minutes ago
ਦਿੱਲੀ ਤੋਂ ਧਰਮਸ਼ਾਲਾ ਲਈ ਸ਼ੁਰੂ ਕੀਤੇ ਨਵੇਂ ਹਵਾਈ ਮਾਰਗ ਨੂੰ ਲੈ ਕੇ ਅਨੁਰਾਗ ਠਾਕੁਰ ਨੇ ਪ੍ਰਧਾਨ ਮੰਤਰੀ ਦਾ ਕੀਤਾ ਧੰਨਵਾਦ
. . .  37 minutes ago
ਨਵੀਂ ਦਿੱਲੀ, 26 ਮਾਰਚ-ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਦਿੱਲੀ ਤੋਂ ਧਰਮਸ਼ਾਲਾ ਲਈ ਸ਼ੁਰੂ ਕੀਤੇ ਨਵੇਂ ਹਵਾਈ ਮਾਰਗ 'ਤੇ ਬੋਲਦਿਆਂ ਕਿਹਾ ਕਿ ਧਰਮਸ਼ਾਲਾ ਨੂੰ ਦੇਸ਼ ਨਾਲ ਜੋੜਨ ਦੇ ਇਸ ਕਦਮ...
ਭਾਜਪਾ ਰਾਹੁਲ ਗਾਂਧੀ ਨੂੰ ਬੋਲਣ ਨਹੀਂ ਦੇ ਰਹੀ-ਖੜਗੇ
. . .  42 minutes ago
ਨਵੀਂ ਦਿੱਲੀ, 26 ਮਾਰਚ-ਕਾਂਗਰਸ ਪ੍ਰਧਾਨ ਮਲਿਕ ਅਰਜੁਨ ਖੜਗੇ ਦਾ ਕਹਿਣਾ ਹੈ ਕਿ ਭਾਜਪਾ ਰਾਹੁਲ ਗਾਂਧੀ ਨੂੰ ਬੋਲਣ ਨਹੀਂ ਦੇ ਰਹੀ ਹੈ। ਰਾਹੁਲ ਗਾਂਧੀ ਦੇਸ਼ ਅਤੇ ਜਨਤਾ ਦੇ ਹੱਕ ਲਈ ਲੜ ਰਹੇ ਹਨ...
ਕਾਂਗਰਸ ਟਾਈਟਲਰ ਤੋਂ ਬਿਨਾਂ ਨਹੀਂ ਰਹਿ ਸਕਦੀ-ਭਾਜਪਾ ਆਗੂ ਆਰ.ਪੀ. ਸਿੰਘ
. . .  45 minutes ago
ਨਵੀਂ ਦਿੱਲੀ, 26 ਮਾਰਚ-ਭਾਜਪਾ ਆਗੂ ਆਰ.ਪੀ. ਸਿੰਘ ਦਾ ਕਹਿਣਾ ਹੈ ਕਿ ਸਾਫ਼ ਹੈ ਕਿ ਉਹ (ਕਾਂਗਰਸ) ਕਿਹੋ ਜਿਹਾ ਸੱਤਿਆਗ੍ਰਹਿ ਕਰ ਰਹੇ ਹਨ। ਸਿੱਖਾਂ ਦਾ ਕਾਤਲ (ਜਗਦੀਸ਼ ਟਾਈਟਲਰ) ਇਸ ਸੱਤਿਆਗ੍ਰਹਿ...
ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਮੁੜ ਮਿਲੀ ਜਾਨੋਂ ਮਾਰਨ ਦੀ ਧਮਕੀ
. . .  about 1 hour ago
ਮਾਨਸਾ, 26 ਮਾਰਚ (ਬਲਵਿੰਦਰ ਸਿੰਘ ਧਾਲੀਵਾਲ)-ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਨੂੰ ਮੁੜ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਈ-ਮੇਲ ਜ਼ਰੀਏ ਮਿਲੀ ਧਮਕੀ 'ਚ ਲਿਖਿਆ ਗਿਆ ਹੈ ਕਿ ਅਗਲਾ ਨੰਬਰ ਹੁਣ ਤੁਹਾਡਾ ਹੈ। ਮੂਸੇਵਾਲਾ ਦੇ ਪਿਤਾ...
ਭਾਰਤੀ ਪੁਲਾੜ ਖੋਜ ਸੰਗਠਨ ਵਲੋਂ 36 ਉਪਗ੍ਰਹਿਆਂ ਨੂੰ ਲੈ ਕੇ ਭਾਰਤ ਦਾ ਸਭ ਤੋਂ ਵੱਡਾ ਅੇਲ.ਵੀ.ਐਮ-3 ਰਾਕੇਟ ਲਾਂਚ
. . .  about 1 hour ago
ਸ਼੍ਰੀਹਰੀਕੋਟਾ, 26 ਮਾਰਚ-ਭਾਰਤੀ ਪੁਲਾੜ ਖੋਜ ਸੰਗਠਨ (ਇਸਰੋ) ਨੇ ਆਂਧਰਾ ਪ੍ਰਦੇਸ਼ ਦੇ ਸ਼੍ਰੀਹਰੀਕੋਟਾ ਤੋਂ 36 ਉਪਗ੍ਰਹਿਆਂ ਨੂੰ ਲੈ ਕੇ ਭਾਰਤ ਦਾ ਸਭ ਤੋਂ ਵੱਡਾ ਅੇਲ.ਵੀ.ਐਮ-3 ਰਾਕੇਟ...
ਕਾਂਗਰਸ ਵਲੋਂ ਅੱਜ ਦੇਸ਼ ਭਰ 'ਚ ਸੱਤਿਆਗ੍ਰਹਿ
. . .  about 1 hour ago
ਨਵੀਂ ਦਿੱਲੀ, 26 ਮਾਰਚ-ਰਾਹੁਲ ਗਾਂਧੀ ਨੂੰ ਲੋਕ ਸਭਾ 'ਚ ਅਯੋਗ ਠਹਿਰਾਏ ਜਾਣ ਦੇ ਵਿਰੋਧ 'ਚ ਕਾਂਗਰਸ ਵਲੋਂ ਅੱਜ ਦੇਸ਼ ਭਰ 'ਚ ਸਾਰੇ ਰਾਜਾਂ ਦੇ ਗਾਂਧੀ ਦੇ ਬੁੱਤਾਂ ਸਾਹਮਣੇ ਅਤੇ ਜ਼ਿਲ੍ਹਾ ਹੈਡਕੁਆਰਟਰਾਂ ਅੱਗੇ ਇਕ ਦਿਨ...
ਸੁਖਬੀਰ ਸਿੰਘ ਬਾਦਲ ਅਤੇ ਬੀਬਾ ਹਰਸਿਮਰਤ ਕੌਰ ਬਾਦਲ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ
. . .  about 1 hour ago
ਅੰਮ੍ਰਿਤਸਰ 26 ਮਾਰਚ (ਹਰਮਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਬੀਬਾ ਹਰਸਿਮਰਤ ਕੌਰ ਬਾਦਲ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ...
ਦਿੱਲੀ ਕੈਪੀਟਲਜ਼ ਅਤੇ ਮੁੰਬਈ ਇੰਡੀਅਨਜ਼ ਵਿਚਕਾਰ ਮਹਿਲਾ ਪ੍ਰੀਮੀਅਰ ਲੀਗ ਦਾ ਫ਼ਾਈਨਲ ਅੱਜ
. . .  about 2 hours ago
ਮੁੰਬਈ, 26 ਮਾਰਚ-ਮਹਿਲਾ ਪ੍ਰੀਮੀਅਰ ਲੀਗ ਦੇ ਫ਼ਾਈਨਲ ਵਿਚ ਅੱਜ ਦਿੱਲੀ ਕੈਪੀਟਲਜ਼ ਬ੍ਰੇਬੋਰਨ ਸਟੇਡੀਅਮ ਵਿਚ ਮੁੰਬਈ ਇੰਡੀਅਨਜ਼ ਨਾਲ...
ਰਾਜਸਥਾਨ ਦੇ ਬੀਕਾਨੇਰ 'ਚ ਵੀ ਭੂਚਾਲ ਦੇ ਝਟਕੇ ਮਹਿਸੂਸ
. . .  about 2 hours ago
ਜੈਪੁਰ, 26 ਮਾਰਚ-ਅਰੁਣਾਚਲ ਪ੍ਰਦੇਸ਼ ਦੇ ਚਾਂਗਲਾਂਗ ਤੋਂ ਬਾਅਦ ਰਾਜਸਥਾਨ ਦੇ ਬੀਕਾਨੇਰ ਵਿਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ।ਭੂਚਾਲ ਵਿਗਿਆਨ ਲਈ ਰਾਸ਼ਟਰੀ ਕੇਂਦਰ ਅਨੁਸਾਰ ਰਿਕਟਰ ਪੈਮਾਨੇ 'ਤੇ ਦੀ ਤੀਬਰਤਾ 4.2 ਮਾਪੀ...
ਰੂਸ ਬੇਲਾਰੂਸ 'ਚ ਰਣਨੀਤਕ ਪ੍ਰਮਾਣੂ ਹਥਿਆਰਾਂ ਨੂੰ ਤਾਇਨਾਤ ਕਰਨ ਦੀ ਬਣਾ ਰਿਹਾ ਹੈ ਯੋਜਨਾ-ਪੁਤਿਨ
. . .  about 2 hours ago
ਮਾਸਕੋ, 26 ਮਾਰਚ -ਰੂਸ ਦੇ ਰਾਸ਼ਟਰਪਤੀ ਵਲਾਦਿਮੀਰ ਪੁਤਿਨ ਨੇ ਕਿਹਾ ਕਿ ਰੂਸ ਬੇਲਾਰੂਸ ਵਿਚ ਰਣਨੀਤਕ ਪ੍ਰਮਾਣੂ ਹਥਿਆਰਾਂ ਨੂੰ ਤਾਇਨਾਤ ਕਰਨ ਦੀ ਯੋਜਨਾ ਬਣਾ ਰਿਹਾ ਹੈ। ਫਾਈਨੈਂਸ਼ੀਅਲ ਟਾਈਮਜ਼ ਦੀ ਰਿਪੋਰਟ...
ਪ੍ਰਧਾਨ ਮੰਤਰੀ ਮੋਦੀ ਅੱਜ ਕਰਨਗੇ 'ਮਨ ਕੀ ਬਾਤ'
. . .  about 2 hours ago
ਨਵੀਂ ਦਿੱਲੀ, 26 ਮਾਰਚ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ 'ਮਨ ਕੀ ਬਾਤ' ਦੇ 99ਵੇਂ ਸੰਸਕਰਨ ਨੂੰ ਸੰਬੋਧਨ...
ਅਰੁਣਾਚਲ ਪ੍ਰਦੇਸ਼ ਦੇ ਚਾਂਗਲਾਂਗ 3.5 ਦੀ ਤੀਬਰਤਾ ਨਾਲ ਆਇਆ ਭੂਚਾਲ
. . .  about 2 hours ago
ਇਟਾਨਗਰ, 26 ਮਾਰਚ-ਅਰੁਣਾਚਲ ਪ੍ਰਦੇਸ਼ ਦੇ ਚਾਂਗਲਾਂਗ ਵਿਚ ਅੱਜ ਤੜਕਸਾਰ 1.45 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਵਿਗਿਆਨ ਲਈ ਰਾਸ਼ਟਰੀ ਕੇਂਦਰ ਅਨੁਸਾਰ ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ...
⭐ਮਾਣਕ-ਮੋਤੀ⭐
. . .  about 4 hours ago
⭐ਮਾਣਕ-ਮੋਤੀ⭐
ਰਾਜਸਥਾਨ ਸਰਕਾਰ ਦੇ ਸਿਹਤ ਅਧਿਕਾਰ ਬਿੱਲ ਦੇ ਵਿਰੋਧ 'ਚ ਇੰਡੀਅਨ ਮੈਡੀਕਲ ਐਸੋਸੀਏਸ਼ਨ 27 ਨੂੰ ਕਰੇਗੀ ਕਾਲੇ ਦਿਵਸ ਦਾ ਆਯੋਜਨ
. . .  1 day ago
ਨਵੀਂ ਦਿੱਲੀ, 25 ਮਾਰਚ-ਰਾਜਸਥਾਨ ਸਰਕਾਰ ਦੇ ਸਿਹਤ ਅਧਿਕਾਰ ਬਿੱਲ ਦੇ ਵਿਰੋਧ ਵਿਚ ਇੰਡੀਅਨ ਮੈਡੀਕਲ ਐਸੋਸੀਏਸ਼ਨ 27 ਮਾਰਚ ਨੂੰ ਕਾਲੇ ਦਿਵਸ ਦਾ ਆਯੋਜਨ...
ਪੰਜਾਬ ਚ ਮੀਂਹ ਤੇ ਹਨੇਰੀ ਕਾਰਨ 70 ਫ਼ਸਦੀ ਤੋਂ ਵੱਧ ਕਣਕ ਦਾ ਨੁਕਸਾਨ-ਸੁਖਬੀਰ ਸਿੰਘ ਬਾਦਲ
. . .  1 day ago
ਗੁਰੂਹਰਸਹਾਏ , 25 ਮਾਰਚ (ਹਰਚਰਨ ਸਿੰਘ ਸੰਧੂ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸੰਸਦ ਮੈਂਬਰ ਫ਼ਿਰੋਜ਼ਪੁਰ ਨੇ‌ ਕਿਹਾ ਨੇ ਕਿਹਾ ਕਿ ਪੰਜਾਬ ਅੰਦਰ ਮੀਂਹ ਤੇ ਹਨੇਰੀ, ਗੜੇਮਾਰੀ ਨਾਲ‌ 70 ਫ਼ੀਸਦੀ ਤੋਂ ਵੱਧ ਕਣਕ ਦੀ ਫ਼ਸਲ ਦਾ ਨੁਕਸਾਨ ਹੋਇਆ ਹੈ। ਸੁਖਬੀਰ ਸਿੰਘ ਬਾਦਲ...
ਕੇਂਦਰ ਸਰਕਾਰ ਦੀ ਸਿਆਸੀ ਸਾਜ਼ਿਸ਼ ਦੀ ਮਿਸਾਲ ਹੈ, ਰਾਹੁਲ ਗਾਂਧੀ ਦੀ ਸੰਸਦੀ ਮੈਂਬਰਸ਼ਿਪ ਰੱਦ ਕੀਤੇ ਜਾਣਾ-ਸੁਖਵਿੰਦਰ ਸਿੰਘ ਸੁੱਖੂ
. . .  1 day ago
ਸ਼ਿਮਲਾ, 25 ਮਾਰਚ-ਰਾਹੁਲ ਗਾਂਧੀ ਦੀ ਸੰਸਦੀ ਮੈਂਬਰਸ਼ਿਪ ਰੱਦ ਕੀਤੇ ਜਾਣ 'ਤੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਕਿਹਾ ਕਿ ਇਹ ਕੇਂਦਰ ਸਰਕਾਰ ਦੀ ਸਿਆਸੀ ਸਾਜ਼ਿਸ਼ ਦੀ ਮਿਸਾਲ ਹੈ। ਰਾਹੁਲ ਗਾਂਧੀ...
ਸੋਸ਼ਲ ਮੀਡੀਆ 'ਤੇ ਪੋਸਟਾਂ ਪਾਉਣ ਵਾਲੇ ਨੌਜਵਾਨਾਂ ਦੀ ਗ੍ਰਿਫ਼ਤਾਰੀ ਮੰਦਭਾਗੀ-ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ
. . .  1 day ago
ਤਲਵੰਡੀ ਸਾਬੋ, 25 ਮਾਰਚ (ਰਣਜੀਤ ਸਿੰਘ ਰਾਜੂ)-ਪੰਜਾਬ ਦੀ ਸਰਕਾਰ ਸੋਸ਼ਲ ਮੀਡੀਆ 'ਤੇ ਪੋਸਟਾਂ ਸ਼ੇਅਰ ਕਰਨ ਵਾਲੇ ਸਿੱਖ ਨੌਜਵਾਨਾਂ ਨੂੰ ਵੀ ਫੜ ਰਹੀ ਹੈ ਅਤੇ ਕਈ ਹਸਤੀਆਂ ਦੇ ਸੋਸ਼ਲ ਮੀਡੀਆ ਅਕਾਊਂਟ ਬੰਦ ਕਰ ਦਿੱਤੇ ਗਏ ਹਨ ਜੋ ਵਿਚਾਰਾਂ ਦੇ ਪ੍ਰਗਟਾਵੇ ਦੀ ਆਜ਼ਾਦੀ ਦੇ ਅਧਿਕਾਰ...
ਕਾਂਗਰਸ ਵਲੋਂ ਜ਼ਿਲ੍ਹਾ ਹੈਡਕੁਆਰਟਰਾਂ 'ਤੇ ਰੋਸ ਧਰਨੇ 26 ਨੂੰ
. . .  1 day ago
ਸ੍ਰੀ ਮੁਕਤਸਰ ਸਾਹਿਬ, 25 ਮਾਰਚ (ਰਣਜੀਤ ਸਿੰਘ ਢਿੱਲੋਂ)-ਰਾਹੁਲ ਗਾਂਧੀ ਦੀ ਸੰਸਦ ਮੈਂਬਰਸ਼ਿਪ ਰੱਦ ਕਰਨ ਦੇ ਰੋਸ ਵਜੋਂ ਕਾਂਗਰਸ ਵਲੋਂ ਪੰਜਾਬ ਭਰ ਵਿੱਚ ਜ਼ਿਲ੍ਹਾ ਹੈਡਕੁਆਰਟਰਾਂ 'ਤੇ 26 ਮਾਰਚ ਨੂੰ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਰੋਸ ਧਰਨੇ ਦਿੱਤੇ ਜਾ ਰਹੇ ਹਨ। ਜਾਣਕਾਰੀ ਦਿੰਦਿਆਂ ਬਲਾਕ...
ਅੰਮ੍ਰਿਤਪਾਲ ਸਿੰਘ ਦੇ 2 ਸਾਥੀਆਂ ਦੀ ਐਚ.ਆਈ.ਵੀ ਰਿਪੋਰਟ ਆਈ ਪਾਜ਼ੀਟਿਵ
. . .  1 day ago
ਅਜਨਾਲਾ, 25 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)- ਪੁਲਿਸ ਵਲੋਂ ਅੱਜ ਅੰਮ੍ਰਿਤਪਾਲ ਸਿੰਘ ਦੇ 11 ਸਾਥੀਆਂ ਨੂੰ ਅਜਨਾਲਾ ਅਦਾਲਤ ਵਿਚ ਪੇਸ਼ ਕਰਨ ਤੋਂ ਪਹਿਲਾਂ ਸਿਵਲ ਹਸਪਤਾਲ ਅਜਨਾਲਾ ਤੋਂ ਆਈ ਟੀਮ ਵਲੋਂ ਅਦਾਲਤੀ ਕੰਪਲੈਕਸ ਅੰਦਰ ਹੀ ਮੈਡੀਕਲ ਚੈੱਕਅਪ ਕਰਵਾਇਆ ਗਿਆ। ਸੂਤਰਾਂ....
ਭਾਰਤੀ ਮੁੱਕੇਬਾਜ਼ ਨੀਤੂ ਘੰਘਾਸ ਬਣੀ ਵਿਸ਼ਵ ਚੈਂਪੀਅਨ
. . .  1 day ago
ਨਵੀਂ ਦਿੱਲੀ, 25 ਮਾਰਚ- ਭਾਰਤੀ ਮੁੱਕੇਬਾਜ਼ ਨੀਤੂ ਘੰਘਾਸ ਨੇ ਮਹਿਲਾ ਮੁੱਕੇਬਾਜ਼ੀ ਚੈਂਪੀਅਨਸ਼ਿਪ ਵਿਚ ਮੰਗੋਲੀਆਈ ਮੁੱਕੇਬਾਜ਼ ਲੁਤਸਾਈਖ਼ਾਨ ਨੂੰ 5-0 ਨਾਲ ਹਰਾ ਕੇ 48 ਕਿਲੋਗ੍ਰਾਮ ਦੇ...
ਕਰਨਾਟਕ: ਲੋਕਾਂ ਨੇ ਡਬਲ ਇੰਜਣ ਵਾਲੀ ਸਰਕਾਰ ਨੂੰ ਧੱਕਾ ਦੇ ਕੇ ਵਾਪਸੀ ਦਾ ਫ਼ੈਸਲਾ ਕੀਤਾ- ਪ੍ਰਧਾਨ ਮੰਤਰੀ
. . .  1 day ago
ਬੈਂਗਲੁਰੂ, 25 ਮਾਰਚ- ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੈਂਗਲੁਰੂ ਦੇ ਦਾਵਨਗੇਰੇ ’ਚ ਰੋਡ ਸ਼ੋਅ ਕੀਤਾ। ਇਸ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਇਕ ਜਨ ਸਭਾ ਨੂੰ ਵੀ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਅੱਜ ਇੱਥੇ ਵਿਜੇ ਸੰਕਲਪ ਰੈਲੀ ਕੀਤੀ ਜਾ ਰਹੀ ਹੈ, ਉਸੇ ਸਮੇਂ ਵਿਚ ਸਾਡੇ ਕਰਨਾਟਕ ਵਿਚ ਕਾਂਗਰਸ ਪਾਰਟੀ ਦੇ....
ਦਿੱਲੀ ਦੇ ਸਰਕਾਰੀ ਹਸਪਤਾਲਾਂ ਵਿਚ ਕੋਵਿਡ ਨੂੰ ਲੈ ਕੇ ਭਲਕੇ ਹੋਵੇਗੀ ਮੌਕ ਡਰਿੱਲ
. . .  1 day ago
ਨਵੀਂ ਦਿੱਲੀ, 25 ਮਾਰਚ- ਦਿੱਲੀ ਸਰਕਾਰ ਨੇ ਸਾਰੇ ਸਰਕਾਰੀ ਹਸਪਤਾਲਾਂ ਨੂੰ ਭਲਕੇ ਕੋਵਿਡ-19 ਅਤੇ ਇਨਫ਼ਲੂਐਂਜ਼ਾ ਕਿਸਮ ਦੇ ਵਧਦੇ ਮਾਮਲਿਆਂ ਦੇ ਮੱਦੇਨਜ਼ਰ ਆਕਸੀਜਨ ਦੀ ਉਪਲਬਧਤਾ ਸਮੇਤ ਸਿਹਤ, ਬੁਨਿਆਦੀ ਢਾਂਚੇ ਅਤੇ ਲੌਜਿਸਟਿਕਸ ਦੀ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 8 ਅੱਸੂ ਸੰਮਤ 553

ਪਹਿਲਾ ਸਫ਼ਾ

ਮੁੱਖ ਮੰਤਰੀ, ਦੋਵੇਂ ਉਪ ਮੁੱਖ ਮੰਤਰੀ ਤੇ ਸਿੱਧੂ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ

ਅੰਮਿ੍ਤਸਰ, 22 ਸਤੰਬਰ (ਜਸਵੰਤ ਸਿੰਘ ਜੱਸ, ਰੇਸ਼ਮ ਸਿੰਘ)-ਪੰਜਾਬ ਦੇ ਨਵ-ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਆਪਣੇ ਸਾਥੀ ਉਪ ਮੁੱਖ ਮੰਤਰੀਆਂ ਓਮ ਪ੍ਰਕਾਸ਼ ਸੋਨੀ ਤੇ ਸੁਖਜਿੰਦਰ ਸਿੰਘ ਰੰਧਾਵਾ ਅਤੇ ਸੂਬਾ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਸਮੇਤ ਅੱਜ ...

ਪੂਰੀ ਖ਼ਬਰ »

ਕੈਪਟਨ ਦੀ ਹਾਈਕਮਾਨ ਖ਼ਿਲਾਫ਼ ਖੁੱਲ੍ਹੀ ਬਗ਼ਾਵਤ ਰਾਹੁਲ ਤੇ ਪਿ੍ਅੰਕਾ ਨੂੰ ਦੱਸਿਆ 'ਅਨਾੜੀ'

ਕਿਸੇ ਵੀ ਹਾਲਤ 'ਚ ਸਿੱਧੂ ਨੂੰ ਮੁੱਖ ਮੰਤਰੀ ਨਹੀਂ ਬਣਨ ਦਿਆਂਗਾ ਵਿਕਰਮਜੀਤ ਸਿੰਘ ਮਾਨ ਚੰਡੀਗੜ੍ਹ, 22 ਸਤੰਬਰ-ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸਿਸਵਾਂ ਫਾਰਮ ਹਾਊਸ ਵਿਖੇ 'ਅਜੀਤ' ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਐਲਾਨ ਕੀਤਾ ਕਿ ਉਹ ਨਵਜੋਤ ...

ਪੂਰੀ ਖ਼ਬਰ »

ਅਮਰੀਕਾ ਰਵਾਨਾ ਹੋਏ ਪ੍ਰਧਾਨ ਮੰਤਰੀ

ਨਵੀਂ ਦਿੱਲੀ, 22 ਸਤੰਬਰ (ਉਪਮਾ ਡਾਗਾ ਪਾਰਥ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬੁੱਧਵਾਰ ਨੂੰ ਅਮਰੀਕਾ ਦੇ ਤਿੰਨ ਦਿਨਾਂ ਦੌਰੇ ਲਈ ਰਵਾਨਾ ਹੋ ਗਏ | ਦੌਰੇ 'ਤੇ ਰਵਾਨਾ ਹੋਣ ਤੋਂ ਪਹਿਲਾਂ ਪ੍ਰਧਾਨ ਮੰਤਰੀ ਵਲੋਂ ਜਾਰੀ ਬਿਆਨ 'ਚ ਕਿਹਾ ਗਿਆ ਕਿ ਇਹ ਦੌਰਾ ਅਮਰੀਕਾ ਨਾਲ ਰਣਨੀਤਕ ...

ਪੂਰੀ ਖ਼ਬਰ »

ਗੁਰਵਿੰਦਰ ਸਿੰਘ ਨੂੰ ਝੂਠੇ ਪੁਲਿਸ ਮੁਕਾਬਲੇ 'ਚ ਮਾਰਨ ਵਾਲਾ ਥਾਣੇਦਾਰ ਦੋਸ਼ੀ ਕਰਾਰ

• ਅੱਜ ਸੁਣਾਈ ਜਾਵੇਗੀ ਸਜ਼ਾ • ਮਾਮਲੇ 'ਚ ਨਾਮਜ਼ਦ ਥਾਣਾ ਮੁਖੀ ਵੱਸਣ ਸਿੰਘ ਦੀ ਹੋ ਚੁੱਕੀ ਹੈ ਮੌਤ ਐੱਸ. ਏ. ਐੱਸ. ਨਗਰ, 22 ਸਤੰਬਰ (ਜਸਬੀਰ ਸਿੰਘ ਜੱਸੀ)-ਸੀ. ਬੀ. ਆਈ. ਅਦਾਲਤ ਦੇ ਵਿਸ਼ੇਸ਼ ਜੱਜ ਹਰਿੰਦਰ ਕੌਰ ਸਿੱਧੂ ਦੀ ਅਦਾਲਤ ਨੇ ਜੁਲਾਈ 1992 'ਚ ਪੁਲਿਸ ਵਲੋਂ ਗੁਰਵਿੰਦਰ ...

ਪੂਰੀ ਖ਼ਬਰ »

ਕੈਪਟਨ ਦੇ ਸਿੱਧੂ, ਰਾਹੁਲ ਤੇ ਪਿ੍ਅੰਕਾ ਵਿਰੋਧੀ ਬਿਆਨ ਨੇ ਕਾਂਗਰਸ 'ਚ ਮਚਾਈ ਹਲਚਲ

ਨਾਰਾਜ਼ ਕਾਂਗਰਸੀਆਂ ਨੂੰ ਮਨਾਉਣ ਲਈ ਭੱਜ-ਦੌੜ ਹੋਈ ਸ਼ੁਰੂ ਹਰਕਵਲਜੀਤ ਸਿੰਘ ਚੰਡੀਗੜ੍ਹ, 22 ਸਤੰਬਰ- ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਹਰਾਉਣ ਲਈ ਉਮੀਦਵਾਰ ਖੜ੍ਹਾ ਕਰਨ ਦੇ ਐਲਾਨ ਤੇ ਰਾਹੁਲ ...

ਪੂਰੀ ਖ਼ਬਰ »

ਇਸ ਸਾਲ ਨਵੰਬਰ 'ਚ ਹੋਣ ਵਾਲੀ ਐੱਨ.ਡੀ.ਏ. ਦੀ ਪ੍ਰੀਖਿਆ 'ਚ ਸ਼ਾਮਿਲ ਹੋ ਸਕਣਗੀਆਂ ਔਰਤਾਂ-ਸੁਪਰੀਮ ਕੋਰਟ

ਨਵੀਂ ਦਿੱਲੀ, 22 ਸਤੰਬਰ (ਉਪਮਾ ਡਾਗਾ ਪਾਰਥ)-ਸੁਪਰੀਮ ਕੋਰਟ ਨੇ ਕੇਂਦਰ ਨੂੰ ਇਸ ਸਾਲ ਨਵੰਬਰ 'ਚ ਐੱਨ.ਡੀ.ਏ. ਦੀ ਦਾਖ਼ਲਾ ਪ੍ਰੀਖਿਆ 'ਚ ਔਰਤ ਉਮੀਦਵਾਰਾਂ ਨੂੰ ਸ਼ਾਮਿਲ ਹੋਣ ਦੀ ਇਜਾਜ਼ਤ ਦੇਣ ਦਾ ਆਦੇਸ਼ ਦਿੱਤਾ ਹੈ | ਸਰਬਉੱਚ ਅਦਾਲਤ ਨੇ ਇਸ ਸਬੰਧ 'ਚ ਕੇਂਦਰ ਵਲੋਂ ਮਈ 2022 ਤੱਕ ...

ਪੂਰੀ ਖ਼ਬਰ »

ਪਛਵਾੜਾ ਕੋਲਾ ਖਾਣ ਚੱਲਣ ਦੇ ਬਣੇ ਆਸਾਰ ਸੁਪਰੀਮ ਕੋਰਟ ਵਲੋਂ ਬਿਜਲੀ ਨਿਗਮ ਦੇ ਹੱਕ 'ਚ ਫ਼ੈਸਲਾ

ਸਾਲਾਨਾ 500-600 ਕਰੋੜ ਦੇ ਨਿਗਮ ਦੇ ਖਰਚੇ ਤੋਂ ਇਲਾਵਾ ਬਿਜਲੀ ਦਰਾਂ ਘਟਣ ਦੇ ਆਸਾਰ ਧਰਮਿੰਦਰ ਸਿੰਘ ਸਿੱਧੂ ਪਟਿਆਲਾ, 22 ਸਤੰਬਰ -ਪਿਛਲੇ ਤਕਰੀਬਨ 5 ਸਾਲਾਂ ਤੋਂ ਪੰਜਾਬ ਬਿਜਲੀ ਨਿਗਮ ਦੀ ਬੰਦ ਪਈ ਝਾਰਖੰਡ ਵਿਚਲੀ ਪਛਵਾੜਾ ਕੋਲਾ ਖਾਣ ਦੇ ਚੱਲਣ ਦੇ ਆਸਾਰ ਬਣਦੇ ਨਜ਼ਰ ਆ ਰਹੇ ...

ਪੂਰੀ ਖ਼ਬਰ »

ਬਰਤਾਨੀਆ ਵਲੋਂ ਕੋਵੀਸ਼ੀਲਡ ਨੂੰ ਮਾਨਤਾ

ਲੰਡਨ/ਲੈਸਟਰ, 22 ਸਤੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ, ਸੁਖਜਿੰਦਰ ਸਿੰਘ ਢੱਡੇ)- ਬਰਤਾਨੀਆ ਸਰਕਾਰ ਨੇ ਭਾਰਤ 'ਚ ਤਿਆਰ ਕੋਰੋਨਾ ਵੈਕਸੀਨ ਕੋਵੀਸ਼ੀਲਡ ਨੂੰ ਮਾਨਤਾ ਦੇ ਦਿੱਤੀ ਹੈ ਤੇ ਇਸ ਨੂੰ ਯਾਤਰਾ ਨਿਯਮਾਂ 'ਚ ਸ਼ਾਮਿਲ ਕਰ ਲਿਆ ਹੈ | ਕੋਵੀਸ਼ੀਲਡ ਲੈਣ ਵਾਲੇ ਭਾਰਤੀ ...

ਪੂਰੀ ਖ਼ਬਰ »

ਮੁੱਖ ਮੰਤਰੀ ਨੇ ਆਮ ਦੁਕਾਨ ਦੇ ਬਾਹਰ ਫੁੱਟਪਾਥ 'ਤੇ ਬੈਠ ਕੇ ਪੀਤੀ ਚਾਹ

• ਸਿੱਧੂ ਤੇ ਹੋਰ ਨੇਤਾਵਾਂ ਨਾਲ ਲਿਆ ਸ਼ੇਅਰੋ-ਸ਼ਾਇਰੀ ਦਾ ਲੁਤਫ਼ • ਡੈਨੀ, ਡਾ: ਰਾਜ ਕੁਮਾਰ, ਸਰਕਾਰੀਆ ਤੇ ਔਜਲਾ ਦੇ ਘਰ ਵੀ ਗਏ ਚੰਨੀ ਅੰਮਿ੍ਤਸਰ, 22 ਸਤੰਬਰ (ਰੇਸ਼ਮ ਸਿੰਘ)-ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਸਵੇਰੇ ਸ੍ਰੀ ਹਰਿਮੰਦਰ ਸਾਹਿਬ ਤੇ ਹੋਰ ਧਾਰਮਿਕ ...

ਪੂਰੀ ਖ਼ਬਰ »

ਹਰਿਆਣਾ ਸਰਕਾਰ ਵਲੋਂ ਕਰਨਾਲ ਲਾਠੀਚਾਰਜ ਦੀ ਜਾਂਚ ਲਈ ਕਮਿਸ਼ਨ ਦਾ ਗਠਨ

ਚੰਡੀਗੜ੍ਹ, 22 ਸਤੰਬਰ (ਏਜੰਸੀ)-ਹਰਿਆਣਾ ਸਰਕਾਰ ਵਲੋਂ ਕੇਂਦਰ ਦੇ ਤਿੰਨ ਵਿਵਾਦਿਤ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ 'ਤੇ ਪਿਛਲੇ ਮਹੀਨੇ ਕਰਨਾਲ ਵਿਖੇ ਪੁਲਿਸ ਵਲੋਂ ਕੀਤੇ ਲਾਠੀਚਾਰਜ ਦੀ ਜਾਂਚ ਲਈ ਹਾਈ ਕੋਰਟ ਦੇ ਇਕ ਸੇਵਾ ਮੁਕਤ ਜੱਜ ਦੀ ਅਗਵਾਈ 'ਚ ਇਕ ...

ਪੂਰੀ ਖ਼ਬਰ »

ਆਲ ਇੰਡੀਆ ਮੋਟਰ ਟਰਾਂਸਪੋਰਟ ਕਾਂਗਰਸ ਵਲੋਂ ਭਾਰਤ ਬੰਦ ਨੂੰ ਸਮਰਥਨ

ਨਵੀਂ ਦਿੱਲੀ, 22 ਸਤੰਬਰ (ਜਗਤਾਰ ਸਿੰਘ)-ਦੇਸ਼ ਦੀ 86 ਸਾਲ ਪੁਰਾਣੀ ਸੰਸਥਾ ਆਲ ਇੰਡੀਆ ਮੋਟਰ ਟਰਾਂਸਪੋਰਟ ਕਾਂਗਰਸ ਵਲੋਂ ਸੰਯੁਕਤ ਕਿਸਾਨ ਮੋਰਚੇ ਦੇ 27 ਸਤੰਬਰ ਦੇ ਭਾਰਤ ਬੰਦ ਦੇ ਸੱਦੇ ਦੀ ਹਮਾਇਤ ਕਰਨ ਦਾ ਐਲਾਨ ਕੀਤਾ ਹੈ | ਟਰਾਂਸਪੋਰਟ ਕਾਂਗਰਸ ਦੇ ਪ੍ਰਧਾਨ ਕੁਲਤਾਰਨ ...

ਪੂਰੀ ਖ਼ਬਰ »

ਸਿੰਘੂ, ਟਿਕਰੀ ਬਾਰਡਰ ਬੰਦ ਹੋਣ ਕਾਰਨ ਬਦਲਵੇ ਰਸਤੇ ਖੋਲ੍ਹੇ ਜਾਣ-ਵਿਜ

ਚੰਡੀਗੜ੍ਹ, 22 ਸਤੰਬਰ (ਏਜੰਸੀ)-ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸੋਨੀਪਤ ਤੇ ਝੱਜਰ ਜ਼ਿਲਿ੍ਹਆਂ 'ਚੋਂ ਦੀ ਦਿੱਲੀ ਜਾਣ ਵਾਲੇ ਬਦਲਵੇ ਰਸਤੇ ਤੁਰੰਤ ਖੋਲ੍ਹੇ ਜਾਣ, ਕਿਉਂਕਿ ਕਿਸਾਨ ਅੰਦੋਲਨ ਦੇ ਚਲਦਿਆਂ ਸਿੰਘੂ ਤੇ ਟਿਕਰੀ ਬਾਰਡਰ ਬੰਦ ਪਏ ਹਨ | ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੂੰ ਬਦਲਵੀਆਂ ਸੜਕਾਂ ਦੀ ਮੁਰੰਮਤ ਸ਼ੁਰੂ ਕਰਨ ਲਈ ਕਿਹਾ ਗਿਆ ਹੈ ਤਾਂ ਜੋ ਲੋਕਾਂ ਨੂੰ ਹਰਿਆਣਾ ਤੋਂ ਦਿੱਲੀ ਆਉਣ-ਜਾਣ 'ਚ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ | ਵਿਜ ਨੇ ਦੱਸਿਆ ਕਿ ਵੀਰਵਾਰ ਤੋਂ ਸੜਕਾਂ ਦੀ ਮੁਰੰਮਤ ਦਾ ਕੰਮ ਸ਼ੁਰੂ ਕਰ ਦਿੱਤਾ ਜਾਵੇਗਾ |

ਖ਼ਬਰ ਸ਼ੇਅਰ ਕਰੋ

 

ਕੀ ਹੈ ਪਛਵਾੜਾ ਕੋਲਾ ਖਾਣ ਨੂੰ ਚਲਾਉਣ ਦੇ ਟੈਂਡਰਾਂ ਦਾ ਪਿਛੋਕੜ

ਭਰੋਸੇਯੋਗ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਬਿਜਲੀ ਨਿਗਮ ਨੂੰ ਪਛਵਾੜਾ ਕੋਲਾ ਖਾਣ 2002 'ਚ ਮਿਲੀ ਸੀ ਅਤੇ ਕਾਂਗਰਸ ਸਰਕਾਰ ਆਉਣ 'ਤੇ 2006 'ਚ ਚਾਲੂ ਕੀਤੀ ਗਈ ਸੀ | ਫਿਰ ਕੁਝ ਨਿੱਜੀ ਕੰਪਨੀਆਂ ਤੇ ਕਾਰਪੋਰੇਟਾਂ ਦੀ ਦਖ਼ਲਅੰਦਾਜ਼ੀ ਨਾਲ ਇਹ ਖਾਣ ਵਿਵਾਦਾਂ 'ਚ ਘਿਰੀ ਰਹੀ ...

ਪੂਰੀ ਖ਼ਬਰ »

ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨ ਅੰਦੋਲਨ ਦੇ 300 ਦਿਨ ਪੂਰੇ

ਨਵੀਂ ਦਿੱਲੀ, 22 ਸਤੰਬਰ (ਏਜੰਸੀ)-ਕੇਂਦਰ ਦੇ ਵਿਵਾਦਿਤ ਤਿੰਨ ਖੇਤੀਬਾੜੀ ਕਾਨੂੰਨਾਂ ਖ਼ਿਲਾਫ਼ ਕਿਸਾਨ ਅੰਦੋਲਨ ਦੇ 300 ਦਿਨ ਪੂਰੇ ਹੋਣ 'ਤੇ ਸੰਯੁਕਤ ਕਿਸਾਨ ਮੋਰਚਾ (ਐਸ.ਕੇ.ਐਮ.) ਨੇ ਕਿਹਾ ਕਿ ਅੰਦੋਲਨ ਦੇਸ਼ ਭਰ ਦੇ ਲੱਖਾਂ ਕਿਸਾਨਾਂ ਦੀ ਇੱਛਾ ਤੇ ਦਿ੍ੜ ਇਰਾਦੇ ਦਾ ਪ੍ਰਮਾਣ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX