ਤਾਜਾ ਖ਼ਬਰਾਂ


ਰਿਸ਼ਵਤ ਮੰਗਣ ਦੇ ਇਲਜ਼ਾਮਾਂ ’ਚ ਘਿਰੇ ਸੀ.ਡੀ.ਪੀ.ਓ ਅਜਨਾਲਾ ਜਸਪ੍ਰੀਤ ਸਿੰਘ ਨੂੰ ਕੀਤਾ ਮੁਅੱਤਲ
. . .  3 minutes ago
ਅਜਨਾਲਾ, 1 ਫ਼ਰਵਰੀ (ਗੁਰਪ੍ਰੀਤ ਸਿੰਘ ਢਿੱਲੋਂ)- ਅਜਨਾਲਾ ਦੇ ਪਿੰਡ ਕਮੀਰਪੁਰਾ ਦੀ ਆਂਗਣਵਾੜੀ ਵਰਕਰ ਅਮਨਦੀਪ ਕੌਰ ਕੋਲੋਂ ਬਦਲੀ ਕਰਨ ਬਦਲੇ ਰਿਸ਼ਵਤ ਮੰਗਣ ਦੇ ਇਲਜ਼ਾਮਾਂ ’ਚ ਘਿਰੇ ਸੀ.ਡੀ.ਪੀ.ਓ ਅਜਨਾਲਾ ਜਸਪ੍ਰੀਤ ਸਿੰਘ ਨੂੰ ਮੁਅੱਤਲ ਕਰ ਦਿੱਤਾ ਗਿਆ...
ਨਵੀਂ ਆਮਦਨ ਕਰ ਲੋਕਾਂ ਨੂੰ ਰਾਹਤ ਦੇਵੇਗੀ- ਮਨੋਹਰ ਲਾਲ ਖੱਟਰ
. . .  13 minutes ago
ਨਵੀਂ ਦਿੱਲੀ, 1 ਫ਼ਰਵਰੀ- ਹਰਿਆਣਾ ਦੇ ਮੁਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਹਾ ਕਿ ਇਹ ਇਕ ਇਨਕਲਾਬੀ ਬਜਟ ਸੀ ਜੋ ਸਮਾਜ ਦੇ ਹਰ ਵਰਗ ਨੂੰ ਰਾਹਤ ਦੇਵੇਗਾ। ਨਵੀਂ ਆਮਦਨ ਕਰ ਦਰਾਂ ਲੋਕਾਂ ਨੂੰ ਰਾਹਤ ਦਿੰਦੀਆਂ ਹਨ। ਇਸ ਬਜਟ ਵਿਚ ਪ੍ਰਧਾਨ ਮੰਤਰੀ ਆਵਾਸ ਯੋਜਨਾ ਦੇ ਖ਼ਰਚੇ ਵਿਚ 66% ਦਾ...
ਬਜਟ ਵਿਚ ਔਰਤਾਂ ਦਾ ਸਨਮਾਨ ਵਧਿਆ ਹੈ- ਸਮਰਿਤੀ ਇਰਾਨੀ
. . .  20 minutes ago
ਨਵੀਂ ਦਿੱਲੀ, 1 ਫ਼ਰਵਰੀ- ਕੇਂਦਰੀ ਮੰਤਰੀ ਸਮਰਿਤੀ ਇਰਾਨੀ ਨੇ ਕਿਹਾ ਕਿ ਮੈਂ ਪ੍ਰਧਾਨ ਮੰਤਰੀ ਮੋਦੀ ਦਾ ਧੰਨਵਾਦ ਕਰਨਾ ਚਾਹਾਂਗੀ। ਉਨ੍ਹਾਂ ਕਿਹਾ ਕਿ ਜੇ ਅੱਜ ਦੇ ਐਲਾਨਾਂ ਨੂੰ ਦੇਖੀਏ ਤਾਂ ਮੇਰਾ ਮੰਨਣਾ ਹੈ ਕਿ ਬਜਟ ਵਿਚ ਔਰਤਾਂ ਦਾ ਸਨਮਾਨ ਵਧਿਆ ਹੈ। ਮੈਂ ਬੱਚਿਆਂ ਅਤੇ ਕਿਸ਼ੋਰਾਂ ਲਈ ਰਾਸ਼ਟਰੀ ਡਿਜੀਟਲ ਲਾਇਬ੍ਰੇਰੀ ਦੀ ਘੋਸ਼ਣਾ ਦਾ...
ਬਜਟ 2023: ਇਹ ਸਾਮਾਨ ਹੋਵੇਗਾ ਸਸਤਾ ਅਤੇ ਇਹ ਚੀਜ਼ਾਂ ਹੋਣਗੀਆਂ ਮਹਿੰਗੀਆਂ, ਦੇਖੋ ਪੂਰੀ ਲਿਸਟ
. . .  26 minutes ago
ਨਵੀਂ ਦਿੱਲੀ, 1 ਜਨਵਰੀ- ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਬੁੱਧਵਾਰ ਨੂੰ ਵਿੱਤੀ ਸਾਲ 2023-24 ਲਈ ਕੇਂਦਰੀ ਬਜਟ ਪੇਸ਼ ਕੀਤਾ। ਬਜਟ ਭਾਸ਼ਣ 'ਚ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕਾਰਾਂ, ਸਮਾਰਟਫੋਨ, ਟੀਵੀ ਅਤੇ ਹੋਰ ਕਈ ਚੀਜ਼ਾਂ 'ਤੇ ਕਸਟਮ ਡਿਊਟੀ 'ਚ ਕਟੌਤੀ ਦਾ ਐਲਾਨ ਕੀਤਾ...
ਬਜਟ ਵਿਚ ਮਨਰੇਗਾ ਦਾ ਕੋਈ ਜ਼ਿਕਰ ਨਹੀਂ ਕੀਤਾ- ਸ਼ਸ਼ੀ ਥਰੂਰ
. . .  27 minutes ago
ਨਵੀਂ ਦਿੱਲੀ, 1 ਫ਼ਰਵਰੀ- ਕਾਂਗਰਸ ਸੰਸਦ ਮੈਂਬਰ ਸ਼ਸ਼ੀ ਥਰੂਰ ਨੇ ਬਜਟ ਸੰਬੰਧੀ ਕਿਹਾ ਕਿ ਬਜਟ ਵਿਚ ਕੁਝ ਚੀਜ਼ਾਂ ਚੰਗੀਆਂ ਸਨ, ਮੈਂ ਇਸ ਨੂੰ ਪੂਰੀ ਤਰ੍ਹਾਂ ਨਾਂਹ-ਪੱਖੀ ਨਹੀਂ ਕਹਾਂਗਾ, ਪਰ ਫ਼ਿਰ ਵੀ ਕਈ ਸਵਾਲ ਖੜ੍ਹੇ ਹੁੰਦੇ ਹਨ। ਬਜਟ ਵਿਚ ਮਨਰੇਗਾ ਦਾ ਕੋਈ ਜ਼ਿਕਰ ਨਹੀਂ ਸੀ। ਸਰਕਾਰ ਮਜ਼ਦੂਰਾਂ ਲਈ ਕੀ ਕਰਨ ਜਾ ਰਹੀ ਹੈ? ਬੇਰੁਜ਼ਗਾਰ...
ਡੇਢ ਘੰਟੇ ਤੱਕ ਬਜਟ ਸੁਣਿਆ, ਹੁਣ ਮੌਕਾ ਆਉਣ ’ਤੇ ਗੱਲ ਕਰਾਂਗੇਂ- ਫਾਰੂਕ ਅਬਦੁੱਲਾ
. . .  18 minutes ago
ਨਵੀਂ ਦਿੱਲੀ, 1 ਫ਼ਰਵਰੀ- ਵਿੱਤ ਮੰਤਰੀ ਵਲੋਂ ਪੇਸ਼ ਕੀਤੇ ਗਏ ਬਜਟ ਸੰਬੰਧੀ ਬੋਲਦਿਆਂ ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਫ਼ਾਰੂਕ ਅਬਦੁੱਲਾ ਨੇ ਕਿਹਾ ਕਿ ਬਜਟ ਵਿਚ ਮੱਧ ਵਰਗ ਦੀ ਮਦਦ ਕੀਤੀ ਗਈ ਹੈ, ਇਸ ਵਿਚ ਹਰ ਕਿਸੇ ਨੂੰ ਕੁਝ ਨਾ ਕੁਝ ਦਿੱਤਾ ਗਿਆ...
ਅਮਰੀਕੀ ਰੱਖਿਆ ਉਪ ਸਕੱਤਰ ਡਾ. ਕੈਥਲੀਨ ਨੇ ਕੀਤੀ ਅਜੀਤ ਡੋਵਾਲ ਨਾਲ ਮੁਲਾਕਾਤ
. . .  45 minutes ago
ਵਾਸ਼ਿੰਗਟਨ, 1 ਫ਼ਰਵਰੀ- ਅਮਰੀਕੀ ਰੱਖਿਆ ਉਪ ਸਕੱਤਰ ਡਾ. ਕੈਥਲੀਨ ਹਿਕਸ ਨੇ ਭਾਰਤ-ਪ੍ਰਸ਼ਾਂਤ ਖ਼ੇਤਰ ਵਿਚ ਨੀਤੀ ਅਤੇ ਸੰਚਾਲਨ ਤਾਲਮੇਲ ਨੂੰ ਮਜ਼ਬੂਤ ਕਰਨ ਸਮੇਤ ਅਮਰੀਕਾ-ਭਾਰਤ ਦੁਵੱਲੀ ਰੱਖਿਆ ਭਾਈਵਾਲੀ ਦੀਆਂ ਤਰਜੀਹਾਂ ਬਾਰੇ ਚਰਚਾ ਕਰਨ ਲਈ...
ਭਾਜਪਾ ਦੀ ਕੇਂਦਰੀ ਚੋਣ ਕਮੇਟੀ ਦੀ ਮੀਟਿੰਗ ਅੱਜ
. . .  52 minutes ago
ਨਵੀਂ ਦਿੱਲੀ, 1 ਫ਼ਰਵਰੀ- ਮੇਘਾਲਿਆ ਅਤੇ ਨਾਗਾਲੈਂਡ ਵਿਧਾਨ ਸਭਾ ਚੋਣਾਂ ਲਈ ਭਾਰਤੀ ਜਨਤਾ ਪਾਰਟੀ ਦੀ ਕੇਂਦਰੀ ਚੋਣ ਕਮੇਟੀ ਦੀ ਅੱਜ ਦਿੱਲੀ ਸਥਿਤ ਪਾਰਟੀ ਹੈੱਡਕੁਆਰਟਰ ਵਿਖੇ ਮੀਟਿੰਗ...
ਅਸੀਂ ਮੁਜ਼ਾਹਿਦੀਨ ਨੂੰ ਬਣਾਇਆ ਅਤੇ ਫ਼ਿਰ ਉਹ ਅੱਤਵਾਦੀ ਬਣ ਗਏ- ਪਾਕਿਸਤਾਨੀ ਗ੍ਰਹਿ ਮੰਤਰੀ
. . .  55 minutes ago
ਇਸਲਾਮਾਬਾਦ, 1 ਫ਼ਰਵਰੀ- ਪਾਕਿਸਤਾਨ ਵਲੋਂ ਪਿਸ਼ਾਵਰ ਦੀ ਇਕ ਮਸਜਿਦ ਦੇ ਅੰਦਰ ਆਪਣੇ ਸੁਰੱਖਿਆ ਬਲਾਂ ’ਤੇ ਹੋਏ ਘਾਤਕ ਹਮਲੇ ਤੋਂ ਕੁਝ ਦਿਨ ਬਾਅਦ ਦੇਸ਼ ਦੇ ਗ੍ਰਹਿ ਮੰਤਰੀ ਰਾਣਾ ਸਨਾਉੱਲਾ ਨੇ ਨੈਸ਼ਨਲ ਅਸੈਂਬਲੀ ਦੇ ਅੰਦਰ ਮੰਨਿਆ ਕਿ ਮੁਜ਼ਾਹਿਦੀਨ ਨੂੰ ਵਿਸ਼ਵ ਸ਼ਕਤੀ ਨਾਲ ਜੰਗ ਲਈ ਤਿਆਰ ਕਰਨਾ ਇਕ ਸਮੂਹਿਕ ਗਲਤੀ ਸੀ...
ਡਾਕਟਰ ਦੀ ਬਦਲੀ ਰੱਦ ਕਰਵਾਉਣ ਲਈ ਬਰਨਾਲਾ-ਮਾਨਸਾ ਮੁੱਖ ਮਾਰਗ ’ਤੇ ਧਰਨਾ ਸ਼ੁਰੂ
. . .  about 1 hour ago
ਬਰਨਾਲਾ / ਰੂੜੇਕੇ ਕਲਾਂ, 1 ਫ਼ਰਵਰੀ (ਗੁਰਪ੍ਰੀਤ ਸਿੰਘ ਕਾਹਨੇਕੇ)- ਸਬ ਸਿਡਰੀ ਹੈਲਥ ਸੈਂਟਰ ਧੂਰਕੋਟ ਦੇ ਡਾਕਟਰ ਤੇ ਸਟਾਫ਼ ਦੀ ਬਦਲੀ ਆਮ ਆਦਮੀ ਕਲੀਨਿਕ ਰੂੜੇਕੇ ਕਲਾਂ ਵਿਖੇ ਕਰਨ ਵਿਰੁੱਧ ਬਰਨਾਲਾ-ਮਾਨਸਾ ਮੁੱਖ ਮਾਰਗ ਬੱਸ ਸਟੈਡ ਰੂੜੇਕੇ ਕਲਾਂ ਵਿਖੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਆਗੂ ਗੁਰਚਰਨ ਸਿੰਘ ਦੀ...
ਕਾਰ ’ਚੋਂ ਪੰਜਾਬ ਪੁਲਿਸ ਦੇ ਏ. ਐਸ. ਆਈ. ਦੀ ਲਾਸ਼ ਬਰਾਮਦ
. . .  about 1 hour ago
ਤਲਵੰਡੀ ਭਾਈ, 1 ਫ਼ਰਵਰੀ (ਕੁਲਜਿੰਦਰ ਸਿੰਘ ਗਿੱਲ)- ਤਲਵੰਡੀ ਭਾਈ ਦੀ ਦਾਣਾ ਮੰਡੀ ਅੰਦਰ ਖੜੀ ਕਾਰ ’ਚੋਂ ਪੰਜਾਬ ਪੁਲਿਸ ਦੇ ਏ. ਐਸ. ਆਈ. ਦੀ ਲਾਸ਼ ਮਿਲੀ ਹੈ। ਮਿ੍ਰਤਕ ਦੀ ਗਰਦਨ ’ਤੇ ਗੋਲੀ ਲੱਗਣ ਦਾ ਨਿਸ਼ਾਨ ਹੈ, ਜਦਕਿ ਉਸਦਾ ਸਰਵਿਸ ਪਿਸਟਲ ਵੀ ਕਾਰ ਵਿਚੋਂ ਮਿਲਿਆ ਹੈ। ਮ੍ਰਿਤਕ ਦੀ ਪਛਾਣ ਚਰਨਜੀਤ ਸਿੰਘ ਪੁੱਤਰ ਬਲਦੇਵ ਸਿੰਘ...
ਭਾਰਤ ਪਾਕਿ ਕੌਮਾਂਤਰੀ ਸਰਹੱਦ ਤੋਂ ਕਰੋੜਾਂ ਦੀ ਹੈਰੋਇਨ ਬਰਾਮਦ
. . .  about 1 hour ago
ਫ਼ਾਜ਼ਿਲਕਾ, 1 ਫ਼ਰਵਰੀ (ਪ੍ਰਦੀਪ ਕੁਮਾਰ)- ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ ਤੋਂ ਬੀ. ਐਸ. ਐਫ਼ ਅਤੇ ਪੰਜਾਬ ਪੁਲਿਸ ਨੂੰ ਵੱਡੀ ਕਾਮਯਾਬੀ ਹਾਸਿਲ ਹੋਈ ਹੈ। ਬੀ. ਐਸ. ਐਫ਼ ਦੀ 55 ਬਟਾਲੀਅਨ ਅਤੇ ਪੰਜਾਬ ਪੁਲਿਸ ਨੇ ਡਰੋਨ ਜ਼ਰੀਏ ਪਾਕਿਸਤਾਨ ਤੋਂ ਭਾਰਤ ਆਈ ਕਰੋੜਾਂ ਰੁਪਏ ਦੀ ਹੈਰੋਇਨ ਦੀ ਖ਼ੇਪ ਨੂੰ ਬਰਾਮਦ ਕੀਤਾ ਹੈ...
ਦੁਕਾਨਦਾਰਾਂ ਨੇ ਬਠਿੰਡਾ ਦਾ ਦਾਣਾ ਮੰਡੀ ਰੋਡ ਕੀਤਾ ਜਾਮ
. . .  about 1 hour ago
ਬਠਿੰਡਾ, 01 ਫਰਵਰੀ (ਪ੍ਰੀਤਪਾਲ ਸਿੰਘ ਰੋਮਾਣਾ)- ਇਕ ਮੋਬਾਇਲ ਫ਼ੋਨ ਦੀ ਦੁਕਾਨ ਦੇ ਸੰਚਾਲਕ ਤੋਂ ਦੋ ਦਿਨ ਪਹਿਲਾਂ 3 ਲੱਖ ਰੁਪਏ ਦੀ ਨਕਦੀ ਅਤੇ ਮੋਬਾਇਲ ਖੋਹਣ ਦੇ ਮਾਮਲੇ ’ਚ ਪੁਲਿਸ ਵਲੋਂ ਕੋਈ ਕਾਰਵਾਈ ਨਾ ਕਰਨ ਦੇ ਵਿਰੋਧ ਵਿਚ ਦੁਕਾਨਦਾਰਾਂ ਨੇ ਬਠਿੰਡਾ ਦੀ ਦਾਣਾ ਮੰਡੀ ਰੋਡ ਨੂੰ ਜਾਮ ਕਰ ਦਿੱਤਾ ਅਤੇ
ਜ਼ੀਰਾ ਸ਼ਰਾਬ ਫ਼ੈਕਟਰੀ ਬੰਦ ਕਰਵਾਉਣ ਦੇ ਹੁਕਮਾਂ ਨੂੰ ਚੁਣੌਤੀ ਦੇਣ ਲਈ ਪਟੀਸ਼ਨ ਦਾਖ਼ਲ,ਪੰਜਾਬ ਸਰਕਾਰ ਨੂੰ ਨੋਟਿਸ ਜਾਰੀ
. . .  51 minutes ago
ਚੰਡੀਗੜ੍ਹ, 1 ਫਰਵਰੀ (ਤਰੁਣ)-ਪੰਜਾਬ ਸਰਕਾਰ ਨੇ ਪਿਛਲੇ ਦਿਨੀਂ ਜ਼ੀਰਾ ਦੀ ਸ਼ਰਾਬ ਫ਼ੈਕਟਰੀ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਸਨ। ਇਨ੍ਹਾਂ ਹੁਕਮਾਂ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ 'ਚ ਅੱਜ ਅਦਾਲਤ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ।
ਬਜਟ ਵਿਚ ਨੌਕਰੀਪੇਸ਼ਾ ਵਾਲਿਆਂ ਨੂੰ ਮਿਲੀ ਵੱਡੀ ਰਾਹਤ
. . .  about 1 hour ago
ਨਵੀਂ ਦਿੱਲੀ, 1 ਫਰਵਰੀ- ਵਿੱਤ ਮੰਤਰੀ ਨਿਰਮਲਾ ਸੀਤਾਰਾਮ ਨੇ ਅੱਜ ਐਲਾਨ ਕੀਤਾ ਕਿ ਹੁਣ 7 ਲੱਖ ਰੁਪਏ ਤੱਕ ਦੀ ਸਾਲਾਨਾ ਆਮਦਨ ’ਤੇ ਕੋਈ ਟੈਕਸ ਨਹੀਂ ਲੱਗੇਗਾ।
ਵੱਡੀ ਖ਼ਬਰ: ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੂੰ ਅਹੁਦੇ ਤੋਂ ਹਟਾਇਆ
. . .  about 1 hour ago
ਚੰਡੀਗੜ੍ਹ, 1 ਫਰਵਰੀ- ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੂੰ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ। ਦੱਸ ਦਈਏ ਕਿ ਮਨੀਸ਼ਾ ਗੁਲਾਟੀ ਨੂੰ ਪੰਜਾਬ ਸਰਕਾਰ ਨੇ 18 ਸਤੰਬਰ 2020 ਨੂੰ 3 ਸਾਲ ਦਾ ਵਾਧਾ ਦਿੱਤਾ ਸੀ...
ਬਜਟ ਵਿਚ ਜਾਣੋ ਕੀ ਹੋਇਆ ਸਸਤਾ ਤੇ ਕੀ ਮਹਿੰਗਾ
. . .  about 1 hour ago
ਨਵੀਂ ਦਿੱਲੀ, 1 ਫਰਵਰੀ- ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਸੰਸਦ ’ਚ ਬਜਟ ਭਾਸ਼ਣ ਸ਼ੁਰੂ ਕੀਤਾ ਅਤੇ ਵਿੱਤੀ ਸਾਲ 2023-24 ਦਾ ਆਮ ਬਜਟ ਪੇਸ਼ ਕੀਤਾ ਬਜ਼ੁਰਗਾਂ ਲਈ ਬੱਚਤ ਦੀ ਸੀਮਾ ਵਧਾਈ ਪ੍ਰਦੂਸ਼ਣ ਫੈਲਾਉਣ ਵਾਲੇ ਵਾਹਨਾਂ ਨੂੰ ਹਟਾਇਆ ਜਾਵੇਗਾ...
ਪੈੱਨ ਕਾਰਡ ਬਣਿਆ ਪਛਾਣ ਪੱਤਰ, ਜਾਣੋ ਹੋਰ ਵੀ ਕਿਹੜੇ-ਕਿਹੜੇ ਕੀਤੇ ਗਏ ਐਲਾਨ
. . .  about 1 hour ago
ਨਵੀਂ ਦਿੱਲੀ, 1 ਫਰਵਰੀ- ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਸੰਸਦ 'ਚ ਬਜਟ ਭਾਸ਼ਣ ਸ਼ੁਰੂ ਕੀਤਾ ਅਤੇ ਵਿੱਤੀ ਸਾਲ 2023-24 ਦਾ ਆਮ ਬਜਟ ਪੇਸ਼ ਕੀਤਾ...
ਬਜਟ-2023-24 ’ਚ ਚੁੱਕੇ ਗਏ ਇਹ ਵੱਡੇ ਕਦਮ
. . .  about 1 hour ago
ਨਵੀਂ ਦਿੱਲੀ, 1 ਫਰਵਰੀ- ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਸੰਸਦ ’ਚ ਬਜਟ ਭਾਸ਼ਣ ਸ਼ੁਰੂ ਕੀਤਾ ਅਤੇ ਵਿੱਤੀ ਸਾਲ 2023-24 ਦਾ ਆਮ ਬਜਟ ਪੇਸ਼ ਕੀਤਾ
ਵਿੱਤ ਮੰਤਰੀ ਵਲੋਂ ਬਜਟ ਦੀਆਂ 10 ਮਹੱਤਵਪੂਰਨ ਗੱਲਾਂ
. . .  about 1 hour ago
ਨਵੀਂ ਦਿੱਲੀ, 1 ਫਰਵਰੀ- ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਸੰਸਦ 'ਚ ਬਜਟ ਭਾਸ਼ਣ ਸ਼ੁਰੂ ਕੀਤਾ ਅਤੇ ਵਿੱਤੀ ਸਾਲ 2023-24 ਦਾ ਆਮ ਬਜਟ ਪੇਸ਼ ਕੀਤਾ। ਇਸ ਨਾਲ ਦੇਸ਼ ਦਾ ਆਰਥਿਕ ਲੇਖਾ ਜੋਖਾ ਸਭ ਦੇ ਸਾਹਮਣੇ ਆਉਣ ਲੱਗਾ ਹੈ।
ਮਲਟੀਪਲ ਸੈਕਟਰ ਵਿਚ 100 ਨਵੇਂ ਟਰਾਂਸਪੋਰਟ ਪ੍ਰੋਜੈਕਟ,50 ਨਵੇਂ ਏਅਰਪੋਰਟ ਬਣਾਏ ਜਾਣਗੇ
. . .  about 2 hours ago
ਮਲਟੀਪਲ ਸੈਕਟਰ ਵਿਚ 100 ਨਵੇਂ ਟਰਾਂਸਪੋਰਟ ਪ੍ਰੋਜੈਕਟ, 50 ਨਵੇਂ ਏਅਰਪੋਰਟ ਬਣਾਏ ਜਾਣਗੇ
ਕਿਸਾਨਾਂ ਨੂੰ ਲੋਨ ’ਤੇ ਛੋਟ ਜਾਰੀ ਰਹੇਗੀ
. . .  about 2 hours ago
ਕਿਸਾਨਾਂ ਨੂੰ ਲੋਨ ’ਤੇ ਛੋਟ ਜਾਰੀ ਰਹੇਗੀ
ਫ਼ਾਰਮਾ ਵਿਚ ਰਿਸਚਰਜ ਇਨੋਵੇਸ਼ਨਾਂ ਲਈ ਨਵਾਂ ਪ੍ਰੋਗਰਾਮ
. . .  about 2 hours ago
ਫ਼ਾਰਮਾ ਵਿਚ ਰਿਸਚਰਜ ਇਨੋਵੇਸ਼ਨਾਂ ਲਈ ਨਵਾਂ ਪ੍ਰੋਗਰਾਮ
ਪੀ.ਪੀ.ਪੀ. ਮਾਡਲ ਤਹਿਤ ਟੂਰਿਜ਼ਮ ਨੂੰ ਵੀ ਉਤਸ਼ਾਹ
. . .  about 2 hours ago
ਪੀ.ਪੀ.ਪੀ. ਮਾਡਲ ਤਹਿਤ ਟੂਰਿਜ਼ਮ ਨੂੰ ਵੀ ਉਤਸ਼ਾਹ
ਨੈਸ਼ਨਲ ਡਿਜ਼ੀਟਲ ਲਾਇਬ੍ਰੇਰੀ ਖ਼ੋਲ੍ਹੀ ਜਾਵੇਗੀ
. . .  about 2 hours ago
ਨੈਸ਼ਨਲ ਡਿਜ਼ੀਟਲ ਲਾਇਬ੍ਰੇਰੀ ਖ਼ੋਲ੍ਹੀ ਜਾਵੇਗੀ
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 9 ਅੱਸੂ ਸੰਮਤ 553

ਪਹਿਲਾ ਸਫ਼ਾ

ਵਾਸ਼ਿੰਗਟਨ ਪੁੱਜੇ ਮੋਦੀ ਦਾ ਗਰਮਜੋਸ਼ੀ ਨਾਲ ਸਵਾਗਤ

• ਬਾਈਡਨ ਨਾਲ ਮੁਲਾਕਾਤ ਅੱਜ • ਸੰਯੁਕਤ ਰਾਸ਼ਟਰ ਨੂੰ ਕੱਲ੍ਹ ਕਰਨਗੇ ਸੰਬੋਧਨ ਹਰਮਨਪ੍ਰੀਤ ਸਿੰਘ, ਐਸ. ਅਸ਼ੋਕ ਭੌਰਾ ਸਿਆਟਲ/ਸਾਨ ਫਰਾਂਸਿਸਕੋ, 23 ਸਤੰਬਰ -ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੀ ਅਮਰੀਕਾ ਫੇਰੀ ਦੌਰਾਨ ਵਾਸ਼ਿੰਗਟਨ ਡੀ.ਸੀ. ਪੁੱਜੇ | ਖ਼ੁਦ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਵਲੋਂ ਕਮਲਾ ਹੈਰਿਸ ਨਾਲ ਮੁਲਾਕਾਤ

ਪੰਜ ਪ੍ਰਮੁੱਖ ਅਮਰੀਕੀ ਸੀ.ਈ.ਓਜ਼ ਨਾਲ ਕੀਤੀ ਗੱਲਬਾਤ ਵਾਸ਼ਿੰਗਟਨ, 23 ਸਤੰਬਰ (ਏਜੰਸੀ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਾਈਟ ਹਾਊਸ 'ਚ ਅਮਰੀਕਾ ਦੀ ਉੱਪ ਰਾਸ਼ਟਰਪਤੀ ਕਮਲਾ ਹੈਰਿਸ ਨਾਲ ਮੁਲਾਕਾਤ ਕੀਤੀ ਅਤੇ ਇਸ ਦੌਰਾਨ ਦੋਵੇਂ ਆਗੂਆਂ ਨੇ ਦੋਵੇਂ ਦੇਸ਼ਾਂ ਦਰਮਿਆਨ ...

ਪੂਰੀ ਖ਼ਬਰ »

ਲਗਾਤਾਰ ਪੈ ਰਹੇ ਭਾਰੀ ਮੀਂਹ ਨਾਲ ਕਿਸਾਨਾਂ ਦੀ ਚਿੰਤਾ ਵਧੀ

ਜਲੰਧਰ, 23 ਸਤੰਬਰ (ਜਸਪਾਲ ਸਿੰਘ)-ਪਿਛਲੇ ਕੁੱਝ ਦਿਨਾਂ ਤੋਂ ਲਗਾਤਾਰ ਪੈ ਰਹੇ ਭਾਰੀ ਮੀਂਹ ਨੇ ਕਿਸਾਨਾਂ ਦੀ ਚਿੰਤਾ ਵਧਾ ਦਿੱਤੀ ਹੈ | ਮੀਂਹ ਕਾਰਨ ਜਿੱਥੇ ਆਮ ਜਨ ਜੀਵਨ ਪ੍ਰਭਾਵਿਤ ਹੋ ਗਿਆ ਹੈ ਉਥੇ ਕਈ ਦਰਿਆਵਾਂ ਤੇ ਨਦੀਆਂ 'ਚ ਪਾਣੀ ਦਾ ਪੱਧਰ ਕਾਫੀ ਵਧ ਗਿਆ ਹੈ | ਕਈ ਥਾਈਾ ...

ਪੂਰੀ ਖ਼ਬਰ »

ਘੁਸਪੈਠ ਦੀ ਕੋਸ਼ਿਸ਼ ਨਾਕਾਮ 3 ਅੱਤਵਾਦੀ ਹਲਾਕ

ਭਾਰੀ ਅਸਲ੍ਹਾ ਬਰਾਮਦ ਸ੍ਰੀਨਗਰ, 23 ਸਤੰਬਰ (ਮਨਜੀਤ ਸਿੰਘ)-ਉੱਤਰੀ ਕਸ਼ਮੀਰ ਦੇ ਜ਼ਿਲ੍ਹਾ ਬਾਰਾਮੁਲਾ ਦੇ ਉੜੀ ਇਲਾਕੇ ਦੇ ਰਾਮਪੋਰਾ ਸੈਕਟਰ 'ਚ 3 ਅੱਤਵਾਦੀਆਂ ਨੂੰ ਹਲਾਕ ਕਰ ਕੇ ਇਨ੍ਹਾਂ ਦੇ ਕਬਜ਼ੇ 'ਚੋ ਭਾਰੀ ਮਾਤਰਾ 'ਚ ਅਸਲ੍ਹਾ, ਕਰੰਸੀ ਅਤੇ ਹੋਰ ਸਾਜ਼-ਸਾਮਾਨ ਬਰਾਮਦ ...

ਪੂਰੀ ਖ਼ਬਰ »

ਸ਼ੋਪੀਆਂ ਮੁਕਾਬਲੇ 'ਚ ਅੱਤਵਾਦੀ ਹਲਾਕ

ਸ੍ਰੀਨਗਰ, 23 ਸਤੰਬਰ (ਮਨਜੀਤ ਸਿੰਘ)-ਦੱਖਣੀ ਕਸ਼ਮੀਰ ਦੇ ਜ਼ਿਲ੍ਹਾ ਸ਼ੋਪੀਆਂ 'ਚ ਮੁਕਾਬਲੇ ਦੌਰਾਨ ਇਕ ਅੱਤਵਾਦੀ ਮਾਰਿਆ ਗਿਆ | ਪੁਲਿਸ ਮੁਤਾਬਿਕ ਸ਼ੋਪੀਆਂ ਦੇ ਕੇਸ਼ਵਾ ਪਿੰਡ 'ਚ ਬੀਤੀ ਦੇਰ ਰਾਤ ਗਏ ਅੱਤਵਾਦੀ ਇਨਾਯਤ ਨੇ ਆਪਣੇ ਪਿੰਡ ਦੇ ਦੁਕਾਨਦਾਰ ਜ਼ਵੀਰ ਹਮੀਦ ਭੱਟ ...

ਪੂਰੀ ਖ਼ਬਰ »

ਬਰੈਂਪਟਨ 'ਚ ਗੋਲੀਆਂ ਮਾਰ ਕੇ ਪੰਜਾਬੀ ਦੀ ਹੱਤਿਆ, ਮਾਂ ਜ਼ਖ਼ਮੀ

ਟੋਰਾਂਟੋ, 23 ਸਤੰਬਰ (ਸਤਪਾਲ ਸਿੰਘ ਜੌਹਲ)- ਕੈਨੇਡਾ 'ਚ ਪੰਜਾਬੀਆਂ ਦੇ ਮਨਪਸੰਦ ਸ਼ਹਿਰਾਂ ਬਰੈਂਪਟਨ ਅਤੇ ਮਿਸੀਸਾਗਾ 'ਚ ਬੀਤੇ ਕੱਲ• ਕੁਝ ਘੰਟਿਆਂ ਦੇ ਵਕਫੇ ਮਗਰੋਂ ਅਣਪਛਾਤੇ ਹਮਲਾਵਰਾਂ ਨੇ ਗੋਲੀਆਂ ਮਾਰ ਕੇ ਦੋ ਵਿਅਕਤੀਆਂ ਦੀ ਹੱਤਿਆ ਕਰ ਦਿੱਤੀ | ਬਰੈਂਪਟਨ 'ਚ ...

ਪੂਰੀ ਖ਼ਬਰ »

ਮੰਤਰੀ ਮੰਡਲ ਦੇ ਗਠਨ ਲਈ ਚੰਨੀ ਵਲੋਂ ਹਾਈਕਮਾਨ ਨਾਲ ਮੀਟਿੰਗਾਂ

ਬ੍ਰਹਮ ਮਹਿੰਦਰਾ ਨੂੰ ਦੂਜੇ ਨੰਬਰ ਦਾ ਮੰਤਰੀ ਰੱਖਿਆ ਜਾਵੇਗਾ — ਹਰਕਵਲਜੀਤ ਸਿੰਘ — ਚੰਡੀਗੜ੍ਹ, 23 ਸਤੰਬਰ -ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਵਲੋਂ ਆਪਣੇ ਮੰਤਰੀ ਮੰਡਲ ਦੇ ਗਠਨ ਸਬੰਧੀ ਦਿੱਲੀ ਵਿਖੇ ਪਾਰਟੀ ਹਾਈਕਮਾਨ ਨਾਲ ਮੀਟਿੰਗਾਂ ਦਾ ਦੌਰ ਜਾਰੀ ਹੈ | ਸ: ...

ਪੂਰੀ ਖ਼ਬਰ »

ਰਾਜਨੀਤੀ 'ਚ ਗੁੱਸਾ, ਈਰਖਾ, ਦੁਸ਼ਮਣੀ ਤੇ ਬਦਲੇ ਦੀ ਕੋਈ ਜਗ੍ਹਾ ਨਹੀਂ-ਕਾਂਗਰਸ

ਕੈਪਟਨ ਨੇ ਦਿੱਤਾ ਸਖ਼ਤ ਪ੍ਰਤੀਕਰਮ ਨਵੀਂ ਦਿੱਲੀ, 23 ਸਤੰਬਰ (ਏਜੰਸੀ)-ਕਾਂਗਰਸ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਰਾਹੁਲ ਗਾਂਧੀ ਤੇ ਪਿ੍ਅੰਕਾ ਗਾਂਧੀ ਖ਼ਿਲਾਫ਼ ਗੁੱਸੇ 'ਚ ਨਾਰਾਜ਼ਗੀ ਪ੍ਰਗਟਾਉਣ ਬਾਅਦ ਉਮੀਦ ਜ਼ਾਹਰ ਕੀਤੀ ਹੈ ਕਿ ਉਹ ...

ਪੂਰੀ ਖ਼ਬਰ »

ਤਰਨ ਤਾਰਨ ਪੁਲਿਸ ਵਲੋਂ ਤਿੰਨ ਖਾੜਕੂ ਗਿ੍ਫ਼ਤਾਰ

• ਸਰਹੱਦੀ ਇਲਾਕੇ 'ਚ ਡੰਪ ਕੀਤੀ ਹਥਿਆਰਾਂ ਤੇ ਬਾਰੂਦ ਦੀ ਖੇਪ ਲੈਣ ਲਈ ਪਹੁੰਚੇ ਸਨ • ਦੋ ਟਿਫ਼ਨ ਬੰਬ, ਦੋ ਹੈਾਡ ਗ੍ਰਨੇਡ, ਤਿੰਨ ਪਿਸਤੌਲ ਬਰਾਮਦ ਤਰਨ ਤਾਰਨ / ਭਿੱਖੀਵਿੰਡ, 23 ਸਤੰਬਰ (ਹਰਿੰਦਰ ਸਿੰਘ, ਸੁਰਜੀਤ ਕੁਮਾਰ ਬੌਬੀ)-ਤਰਨ ਤਾਰਨ ਪੁਲਿਸ ਨੇ ਸਰਹੱਦੀ ਪਿੰਡ ...

ਪੂਰੀ ਖ਼ਬਰ »

ਅਨਿਰੁੱਧ ਤਿਵਾੜੀ ਬਣੇ ਪੰਜਾਬ ਦੇ ਨਵੇਂ ਮੁੱਖ ਸਕੱਤਰ

ਕਿ੍ਪਾ ਸ਼ੰਕਰ ਸਰੋਜ ਸਮੇਤ 5 ਨੂੰ ਬਣਾਇਆ ਵਿਸ਼ੇਸ਼ ਮੁੱਖ ਸਕੱਤਰ ਚੰਡੀਗੜ੍ਹ, 23 ਸਤੰਬਰ (ਵਿਕਰਮਜੀਤ ਸਿੰਘ ਮਾਨ)- ਪੰਜਾਬ ਦੀ ਚਰਨਜੀਤ ਸਿੰਘ ਚੰਨੀ ਸਰਕਾਰ ਨੇ ਪ੍ਰਸ਼ਾਸਕੀ ਫੇਰਬਦਲ ਨੂੰ ਤੇਜ਼ ਕਰਦੇ ਹੋਏ ਰਾਜ ਦੀ ਮੁੱਖ ਸਕੱਤਰ ਵਿੰਨੀ ਮਹਾਜਨ ਨੂੰ ਹਟਾ ਕੇ ਉਨ੍ਹਾਂ ...

ਪੂਰੀ ਖ਼ਬਰ »

ਡੀ. ਐਸ. ਪਟਵਾਲੀਆ ਹੋ ਸਕਦੇ ਹਨ ਨਵੇਂ ਐਡਵੋਕੇਟ ਜਨਰਲ

ਚੰਡੀਗੜ੍ਹ, 23 ਸਤੰਬਰ (ਬਿ੍ਜੇਂਦਰ ਗੌੜ)-ਪੰਜਾਬ ਦੇ ਐਡਵੋਕੇਟ ਜਨਰਲ ਅਤੁਲ ਨੰਦਾ ਦੇ ਐਡਵੋਕੇਟ ਜਨਰਲ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਤੋਂ ਬਾਅਦ ਸਰਕਾਰ ਵਲੋਂ ਇਹ ਅਹਿਮ ਅਹੁਦਾ ਸੀਨੀਅਰ ਵਕੀਲ ਦੀਪਇੰਦਰ ਸਿੰਘ ਪਟਵਾਲੀਆ ਨੂੰ ਸੌਂਪਿਆ ਜਾ ਰਿਹਾ ਹੈ | ਪਟਵਾਲੀਆ ਰਾਜ ਦੇ ...

ਪੂਰੀ ਖ਼ਬਰ »

ਗੁਰਵਿੰਦਰ ਸਿੰਘ ਝੂਠਾ ਪੁਲਿਸ ਮੁਕਾਬਲਾ ਮਾਮਲੇ 'ਚ ਸੇਵਾ ਮੁਕਤ ਸਬ-ਇੰਸਪੈਕਟਰ ਨੂੰ 10 ਸਾਲ ਦੀ ਕੈਦ

ਐੱਸ. ਏ. ਐੱਸ. ਨਗਰ, 23 ਸਤੰਬਰ (ਜਸਬੀਰ ਸਿੰਘ ਜੱਸੀ)-ਸੀ.ਬੀ. ਆਈ. ਅਦਾਲਤ ਦੀ ਵਿਸ਼ੇਸ਼ ਜੱਜ ਹਰਿੰਦਰ ਕੌਰ ਸਿੱਧੂ ਦੀ ਅਦਾਲਤ ਨੇ ਜੁਲਾਈ 1992 'ਚ ਪੁਲਿਸ ਵਲੋਂ ਗੁਰਵਿੰਦਰ ਸਿੰਘ (20) ਵਾਸੀ ਫੇਰੂਮਾਨ ਜ਼ਿਲ੍ਹਾ ਅੰਮਿ੍ਤਸਰ ਨੂੰ ਜਬਰੀ ਚੁੱਕ ਕੇ ਲਿਜਾਣ ਤੇ ਉਸ ਨੂੰ ਨਾਜਾਇਜ਼ ਹਿਰਾਸਤ 'ਚ ਰੱਖਣ ਦੇ ਮਾਮਲੇ 'ਚ ਸੇਵਾ ਮੁਕਤ ਸਬ-ਇੰਸਪੈਕਟਰ ਅਮਰੀਕ ਸਿੰਘ ਨੂੰ ਧਾਰਾ 364 'ਚ 10 ਸਾਲ ਦੀ ਕੈਦ ਤੇ 20 ਹਜ਼ਾਰ ਰੁ. ਜੁਰਮਾਨਾ ਅਤੇ ਧਾਰਾ 342 'ਚ 1 ਸਾਲ ਦੀ ਕੈਦ ਤੇ 1 ਹਜ਼ਾਰ ਰੁ. ਜੁਰਮਾਨੇ ਦੀ ਸਜ਼ਾ ਸੁਣਾਈ ਹੈ | ਜੁਰਮਾਨਾ ਅਦਾ ਨਾ ਕਰਨ 'ਤੇ 1 ਸਾਲ 3 ਮਹੀਨੇ ਦੀ ਹੋਰ ਕੈਦ ਕੱਟਣੀ ਪਵੇਗੀ | ਇਸ ਮਾਮਲੇ 'ਚ ਨਾਮਜ਼ਦ ਉਸ ਸਮੇਂ ਦੇ ਥਾਣ ਾ ਬਿਆਸ ਦੇ ਮੁਖੀ ਵੱਸਣ ਸਿੰਘ ਦੀ ਅਦਾਲਤੀ ਕਾਰਵਾਈ ਦੌਰਾਨ ਮੌਤ ਹੋ ਚੁੱਕੀ ਹੈ | ਇਸ ਮਾਮਲੇ ਦੀ ਪੈਰਵਈ ਸੀ. ਬੀ. ਆਈ. ਦੇ ਵਕੀਲ ਗੁਰਵਿੰਦਰ ਸਿੰਘ ਕਰ ਰਹੇ ਸਨ | ਉਧਰ ਮਿ੍ਤਕ ਦੇ ਵਕੀਲਾਂ ਦਾ ਕਹਿਣਾ ਹੈ ਕਿ ਗੁਰਵਿੰਦਰ ਸਿੰਘ ਦਾ ਪੁਲਿਸ ਮੁਕਾਬਲਾ ਬਣਾਉਣ ਵਾਲੇ ਪੁਲਿਸ ਅਧਿਕਾਰੀਆਂ / ਕਰਮਚਾਰੀਆਂ ਅਤੇ ਝੂਠੇ ਪੁਲਿਸ ਮੁਕਾਬਲੇ ਸਬੰਧੀ ਝੂਠੇ ਦਸਤਾਵੇਜ਼ ਤਿਆਰ ਕਰਨ ਵਾਲਿਆਂ 'ਤੇ ਕੇਸ ਚਲਾਉਣ ਲਈ ਹਾਈਕੋਰਟ 'ਚ ਅਪੀਲ ਦਾਇਰ ਕੀਤੀ ਜਾਵੇਗੀ | ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਬਿਆਸ ਦੇ ਉਸ ਸਮੇਂ ਦੇ ਥਾਣਾ ਮੁਖੀ ਵੱਸਣ ਸਿੰਘ ਤੇ ਥਾਣੇਦਾਰ ਅਮਰੀਕ ਸਿੰਘ ਵਲੋਂ ਚੰਨਣ ਸਿੰਘ ਨੂੰ ਉਸ ਦੇ ਘਰੋਂ ਚੁੱਕ ਲਿਆ ਗਿਆ ਸੀ ਅਤੇ ਚੰਨਣ ਸਿੰਘ ਦੇ ਲੜਕੇ ਗੁਰਵਿੰਦਰ ਸਿੰਘ ਬਾਰੇ ਪੁੱਛ ਪੜਤਾਲ ਕੀਤੀ ਗਈ ਸੀ | ਚੰਨਣ ਸਿੰਘ ਨੇ ਥਾਣਾ ਮੁਖੀ ਵੱਸਣ ਸਿੰਘ ਨੂੰ ਦੱਸਿਆ ਸੀ ਕਿ ਉਸ ਦਾ ਲੜਕਾ ਸਵਰਨ ਸਿੰਘ ਜੋ ਕਿ ਬੀ.ਐਸ.ਐਫ. ਵਿਚ ਹੈ, ਦੇ ਕੋਲ ਜਲੰਧਰ ਵਿਖੇ ਹੀ ਗੁਰਵਿੰਦਰ ਸਿੰਘ ਹੈ | ਇਸ ਤੋਂ ਬਾਅਦ ਪੁਲਿਸ ਪਾਰਟੀ ਚੰਨਣ ਸਿੰਘ ਨੂੰ ਨਾਲ ਲੈ ਕੇ ਜਲੰਧਰ ਗਈ ਅਤੇ ਗੁਰਵਿੰਦਰ ਸਿੰਘ ਨੂੰ ਜਲੰਧਰ ਤੋਂ ਚੁੱਕ ਕੇ ਥਾਣਾ ਬਿਆਸ ਲੈ ਆਈ ਸੀ | ਪੁਲਿਸ ਵਲੋਂ ਚੰਨਣ ਸਿੰਘ ਨੂੰ ਉਸ ਦਿਨ ਛੱਡ ਦਿੱਤਾ ਗਿਆ ਸੀ ਅਤੇ ਅਗਲੇ ਦਿਨ ਜਦੋਂ ਚੰਨਣ ਸਿੰਘ ਮੋਹਤਬਰਾਂ ਨੂੰ ਨਾਲ ਲੈ ਕੇ ਗੁਰਵਿੰਦਰ ਸਿੰਘ ਨੂੰ ਛੁਡਾਉਣ ਲਈ ਥਾਣੇ ਗਿਆ ਤਾਂ ਅੱਗਿਓਾ ਪੁਲਿਸ ਕਰਮਚਾਰੀਆਂ ਨੇ ਕਿਹਾ ਕਿ ਗੁਰਵਿੰਦਰ ਸਿੰਘ ਤਾਂ ਪੁਲਿਸ ਮੁਕਾਬਲੇ 'ਚ ਮਾਰਿਆ ਗਿਆ ਹੈ ਅਤੇ ਉਸ ਦੀਆਂ ਅਸਥੀਆਂ ਦੁਰਗਿਆਣਾ ਮੰਦਰ ਵਿਚਲੇ ਸ਼ਮਸ਼ਾਨਘਾਟ 'ਚ ਪਈਆਂ ਹਨ | ਇਸ ਮਾਮਲੇ 'ਚ ਹਾਈਕੋਰਟ ਦੇ ਹੁਕਮਾਂ 'ਤੇ 1997 'ਚ ਇਹ ਕੇਸ ਸੀ.ਬੀ. ਆਈ. ਨੂੰ ਸੌਂਪਿਆ ਗਿਆ ਸੀ ਅਤੇ ਸਾਲ 2000 'ਚ ਮੁਲਜ਼ਮਾਂ 'ਤੇ ਦੋਸ਼ ਤੈਅ ਹੋਏ ਸਨ | 17 ਸਾਲ ਇਹ ਕੇਸ ਉਪਰਲੀ ਅਦਾਲਤ ਵਲੋਂ ਸਟੇਅ ਰਿਹਾ ਸੀ ਅਤੇ ਅੱਜ 29 ਸਾਲਾਂ ਬਾਅਦ ਇਸ ਕੇਸ 'ਚ ਫ਼ੈਸਲਾ ਆਇਆ ਹੈ |
ਪੁਲਿਸ ਨੇ ਸਾਡਾ ਟੱਬਰ ਹੀ ਉਜਾੜ ਦਿੱਤਾ-ਭਰਾ ਪਰਮਿੰਦਰ ਸਿੰਘ

ਅਦਾਲਤ ਦੇ ਬਾਹਰ ਗੁਰਵਿੰਦਰ ਸਿੰਘ ਦੇ ਭਰਾ ਪਰਮਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਉਨ੍ਹਾਂ ਦਾ ਘਰ ਹੀ ਉਜਾੜ ਦਿੱਤਾ ਹੈ | ਕੇਸ ਦੀ ਪੈਰਵਈ ਦੌਰਾਨ ਉਨ੍ਹਾਂ ਦੇ ਪਰਿਵਾਰ ਨੂੰ ਕੇਸ ਵਾਪਸ ਲੈਣ ਲਈ ਲੱਖਾਂ ਰੁ. ਦਾ ਲਾਲਚ ਵੀ ਦਿੱਤਾ ਗਿਆ | ਉਨ੍ਹਾਂ ਦੱਸਿਆ ਕਿ ਥਾਣਾ ਮੁਖੀ ਵੱਸਣ ਸਿੰਘ ਤੇ ਉਸ ਦੀ ਟੀਮ ਵਲੋਂ ਉਨ੍ਹਾਂ ਦੇ ਪਿਤਾ ਚੰਨਣ ਸਿੰਘ ਨੂੰ ਵੀ ਤਸੀਹੇ ਦਿੱਤੇ ਗਏ ਸਨ ਅਤੇ ਇਸੇ ਕਾਰਨ ਉਸ ਦੇ ਪਿਤਾ 1992 ਤੋਂ ਹੀ ਸਰੀਰਕ ਤੌਰ 'ਤੇ ਬਿਮਾਰ ਚੱਲ ਰਹੇ ਹਨ |
ਪੁਲਿਸ ਵਲੋਂ ਮੁਕਾਬਲੇ ਤੋਂ ਬਾਅਦ ਬਰਾਮਦ ਹੋਏ ਹਥਿਆਰਾਂ ਦਾ ਕਾਗਜ਼ਾਂ 'ਚ ਨਹੀਂ ਸੀ ਕੋਈ ਰਿਕਾਰਡ

ਗੁਰਵਿੰਦਰ ਸਿੰਘ ਦੇ ਪੁਲਿਸ ਮੁਕਾਬਲੇ 'ਚ ਮਾਰੇ ਜਾਣ ਦੇ ਦਿੱਤੇ ਗਏ ਬਿਆਨਾਂ ਤੋਂ ਬਾਅਦ ਪੁਲਿਸ ਅਦਾਲਤ 'ਚ ਦਸਤਾਵੇਜ਼ਾਂ ਰਾਹੀਂ ਮੌਕੇ ਤੋਂ ਬਰਾਮਦ ਹੋਏ ਹਥਿਆਰਾਂ ਤੇ ਹੋਰ ਅਸਲੇ੍ਹ ਬਾਰੇ ਕੋਈ ਸਬੂਤ ਪੇਸ਼ ਨਹੀਂ ਕਰ ਸਕੀ, ਜਦੋਂਕਿ ਪੁਲਿਸ ਦਾ ਕਹਿਣਾ ਸੀ ਕਿ ਪੁਲਿਸ ਮੁਕਾਬਲੇ ਦੌਰਾਨ 109 ਗੋਲੀਆਂ ਚੱਲੀਆਂ ਸਨ ਅਤੇ ਮੌਕੇ ਤੋਂ ਪਿਸਤੌਲ ਤੇ ਕਾਰਤੂਸ ਬਰਾਮਦ ਹੋਏ ਸਨ | ਪੁਲਿਸ ਦੀ ਕਹਾਣੀ ਉਸ ਬਿਆਨ 'ਤੇ ਵੀ ਝੂਠੀ ਪੈ ਗਈ ਜਦੋਂ ਗੁਰਵਿੰਦਰ ਸਿੰਘ ਦੀ ਪੋਸਟਮਾਰਟਮ ਰਿਪੋਰਟ 'ਚ ਇਕ ਗੋਲੀ ਸਿਰ ਅਤੇ ਇਕ ਗੋਲੀ ਛਾਤੀ 'ਚ ਵੱਜੀ ਦੱਸੀ ਗਈ | ਪੁਲਿਸ ਨੇ ਜਦੋਂ ਲਾਸ਼ ਦੀ ਪਛਾਣ ਗੁਰਵਿੰਦਰ ਸਿੰਘ ਵਜੋਂ ਕਰ ਲਈ ਸੀ ਤਾਂ ਪਰਿਵਾਰ ਨੂੰ ਲਾਸ਼ ਕਿਉਂ ਨਹੀਂ ਦਿੱਤੀ | ਪੁਲਿਸ ਨੇ ਆਪ ਹੀ ਲਾਸ਼ ਦਾ ਸਸਕਾਰ ਕਰਵਾ ਦਿੱਤਾ ਅਤੇ ਫੁੱਲ ਸ਼ਮਸ਼ਾਨਘਾਟ 'ਚ ਹੀ ਰੱਖਵਾ ਦਿੱਤੇ | ਗੁਰਵਿੰਦਰ ਸਿੰਘ ਜ਼ਿਲ੍ਹਾ ਅੰਮਿ੍ਤਸਰ ਦੇ ਸਠਿਆਲਾ ਕਾਲਜ 'ਚ ਬੀ. ਏ. ਦਾ ਵਿਦਿਆਰਥੀ ਸੀ | ਪੁਲਿਸ ਵਲੋਂ ਉਸ ਦਾ ਪੁਲਿਸ ਮੁਕਾਬਲਾ ਵੀ ਸਠਿਆਲਾ ਦੇ ਕੋਲ ਨਾਕਾਬੰਦੀ ਦੌਰਾਨ ਦਿਖਾਇਆ ਗਿਆ ਸੀ ਅਤੇ ਇਸ ਮਾਮਲੇ 'ਚ ਪੁਲਿਸ ਵਲੋਂ ਉਸ ਸਮੇਂ 2 ਅਣਪਛਾਤੇ ਨੌਜਵਾਨਾਂ ਨੂੰ ਗੁਰਵਿੰਦਰ ਸਿੰਘ ਦਾ ਸਾਥੀ ਦੱਸ ਕੇ ਭੱਜਿਆ ਦਿਖਾਇਆ ਗਿਆ ਸੀ ਅਤੇ ਬਾਅਦ 'ਚ ਪੁਲਿਸ ਨੇ ਫ਼ਰਾਰ ਹੋਏ ਨੌਜਵਾਨਾਂ ਦੀ ਪਛਾਣ ਪ੍ਰੇਮ ਸਿੰਘ ਪ੍ਰੇਮਾ ਵਾਸੀ ਪਟਿਆਲਾ ਤੇ ਡਾ. ਬਲਜੀਤ ਸਿੰਘ ਵਾਸੀ ਰਈਆ ਵਜੋਂ ਦੱਸ ਕੇ ਉਨ੍ਹਾਂ ਨੂੰ ਵੀ ਕਿਸੇ ਹੋਰ ਪੁਲਿਸ ਮੁਕਾਬਲੇ 'ਚ ਮਾਰ ਮੁਕਾਉਣ ਦੀ ਗੱਲ ਆਖੀ ਸੀ |
ਸਜ਼ਾ ਦਿਵਾਉਣ 'ਚ ਜਿਪਸੀ ਦੀ ਲਾਗ ਬੁੱਕ ਨੇ ਨਿਭਾਇਆ ਅਹਿਮ ਰੋਲ

ਗੁਰਵਿੰਦਰ ਸਿੰਘ ਨੂੰ ਜਲੰਧਰ ਤੋਂ ਅਗਵਾ ਕਰਕੇ ਲਿਜਾਣ ਦੇ ਮਾਮਲੇ 'ਚ ਭਾਵੇਂ ਪੁਲਿਸ ਨੇ ਇਕ ਵੱਖਰੀ ਕਹਾਣੀ ਬਣਾਈ ਸੀ ਪਰ ਪੁਲਿਸ ਦੀ ਇਸ ਵੱਖਰੀ ਕਹਾਣੀ ਨੂੰ ਉਸ ਸਮੇਂ ਗ੍ਰਹਿਣ ਲੱਗ ਗਿਆ ਜਦੋਂ ਅਦਾਲਤ 'ਚ ਜਿਪਸੀ ਦੀ ਲਾਗ ਬੁੱਕ ਨੂੰ ਪੇਸ਼ ਕੀਤਾ ਗਿਆ, ਜਿਸ 'ਚ ਜਿਪਸੀ ਨੂੰ ਜਲੰਧਰ ਲੈ ਕੇ ਜਾਣ ਦਾ ਜ਼ਿਕਰ ਸੀ | ਇਸ ਮਾਮਲੇ 'ਚ ਪੁਲਿਸ ਨੇ ਮੁਕਾਬਲਾ ਕਰਨ ਵਾਲੇ ਪੁਲਿਸ ਕਰਮਚਾਰੀਆਂ ਦੀ ਵੱਖਰੀ ਟੀਮ ਦਰਸਾਈ ਸੀ ਅਤੇ ਇਸ ਮਾਮਲੇ 'ਚ ਪੁਲਿਸ ਦੀ ਇਕ ਟੀਮ ਨੇ ਗ਼ਲਤ ਦਸਤਾਵੇਜ਼ ਤਿਆਰ ਕੀਤੇ ਸਨ |

ਖ਼ਬਰ ਸ਼ੇਅਰ ਕਰੋ

 

ਡਾ. ਭੀਮ ਰਾਓ ਅੰਬੇਡਕਰ ਮਿਊਜ਼ੀਅਮ ਆਉਣ ਵਾਲੀਆਂ ਪੀੜ੍ਹੀਆਂ ਲਈ ਚਾਨਣ ਮੁਨਾਰਾ ਹੋਵੇਗਾ-ਚੰਨੀ

ਡਾ. ਬੀ.ਆਰ. ਅੰਬੇਡਕਰ ਮੈਨੇਜਮੈਂਟ ਇੰਸਟੀਚਿਊਟ ਸਥਾਪਤ ਕਰਨ ਦਾ ਐਲਾਨ

ਕਪੂਰਥਲਾ, 23 ਸਤੰਬਰ (ਅਮਰਜੀਤ ਕੋਮਲ)-ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ ਪੰਜਾਬ ਵਲੋਂ ਆਈ.ਕੇ. ਗੁਜਰਾਲ ਪੰਜਾਬ ਤਕਨੀਕੀ ਯੂਨੀਵਰਸਿਟੀ 'ਚ 150 ਕਰੋੜ ਰੁਪਏ ਦੀ ਲਾਗਤ ਨਾਲ 10 ਏਕੜ ਰਕਬੇ 'ਚ ਉਸਾਰਿਆ ਜਾਣ ਵਾਲਾ ਡਾ: ਭੀਮ ਰਾਓ ਅੰਬੇਡਕਰ ਮਿਊਜ਼ੀਅਮ ਆਉਣ ਵਾਲੀਆਂ ...

ਪੂਰੀ ਖ਼ਬਰ »

ਅਕਾਲੀ ਦਲ ਵਲੋਂ ਕੋ-ਆਪਸ਼ਨ ਲਈ ਸਿਰਸਾ ਨੂੰ ਅਯੋਗ ਕਰਾਰ ਦੇਣ 'ਤੇ 'ਆਪ' ਸਰਕਾਰ ਦੀ ਨਿਖੇਧੀ

ਚੰਡੀਗੜ੍ਹ, 23 ਸਤੰਬਰ (ਅਜੀਤ ਬਿਊਰੋ)- ਸ਼੍ਰੋਮਣੀ ਅਕਾਲੀ ਦਲ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ 'ਚ ਸ਼੍ਰੋਮਣੀ ਕਮੇਟੀ ਦੇ ਨੁਮਾਇੰਦੇ ਵਜੋਂ ਪਾਰਟੀ ਦੇ ਸੀਨੀਅਰ ਆਗੂ ਮਨਜਿੰਦਰ ਸਿੰਘ ਸਿਰਸਾ ਦੀ ਕੋ-ਆਪਸ਼ਨ ਰੋਕਣ ਲਈ 'ਆਪ' ਸਰਕਾਰ ਦੀ ਨਿਖੇਧੀ ਕੀਤੀ ਹੈ ਅਤੇ ...

ਪੂਰੀ ਖ਼ਬਰ »

ਮੁੱਖ ਮੰਤਰੀ ਨੇ ਸੁਰੱਖਿਆ ਮੁਲਾਜ਼ਮਾਂ ਦੀ ਫ਼ੌਜ ਘਟਾਉਣ ਨੂੰ ਕਿਹਾ

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਸਕਿਉਰਿਟੀ ਅਸਰ ਰਸੂਖ਼ ਵਾਲੇ ਤੇ ਰਾਜਨੀਤਿਕ ਆਗੂਆਂ ਤੇ ਅਫ਼ਸਰਸ਼ਾਹੀ ਦਾ 'ਸਟੇਟਸ ਸਿੰਬਲ' ਬਣ ਚੁੱਕੀ ਹੈ ਤੇ ਜਦੋਂ ਮੈਂ ਮੁੱਖ ਮੰਤਰੀ ਬਣਿਆ ਤਾਂ ਮੈਂ ਆਪਣੇ ਅੱਗੇ ਪਿੱਛੇ ਗੱਡੀਆਂ ਦਾ ਕਾਫ਼ਲਾ ਦੇਖ ਕੇ ਬਹੁਤ ਹੈਰਾਨ ...

ਪੂਰੀ ਖ਼ਬਰ »

ਪੰਜ ਪ੍ਰਮੁੱਖ ਅਮਰੀਕੀ ਸੀ.ਈ.ਓਜ਼ ਨਾਲ ਮੁਲਾਕਾਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜ ਵੱਖ-ਵੱਖ ਖ਼ੇਤਰਾਂ ਦੇ ਪ੍ਰਮੁੱਖ ਅਮਰੀਕੀ ਸੀ.ਈ.ਓਜ਼ (ਮੁੱਖ ਕਾਰਜਕਾਰੀ ਅਧਿਕਾਰੀਆਂ) ਨਾਲ ਮੁਲਾਕਾਤ ਕੀਤੀ ਅਤੇ ਭਾਰਤ 'ਚ ਆਰਥਿਕ ਮੌਕਿਆਂ ਨੂੰ ਉਜਾਗਰ ਕੀਤਾ ਅਤੇ ਉਨ੍ਹਾਂ ਨੂੰ ਭਾਰਤ 'ਚ ਨਿਵੇਸ਼ ਕਰਨ ਲਈ ਉਤਸ਼ਾਹਿਤ ਕੀਤਾ | ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX