ਤਾਜਾ ਖ਼ਬਰਾਂ


ਗੁਲਤਾਜ ਸਿੰਘ ਘੁੰਮਣ ਵਲੋਂ ਸ਼੍ਰੋਮਣੀ ਕਮੇਟੀ ਨੂੰ 51000/- ਦਾ ਚੈੱਕ ਭੇਟ
. . .  9 minutes ago
ਅੰਮ੍ਰਿਤਸਰ, 28 ਮਾਰਚ (ਸੁਰਿੰਦਰਪਾਲ ਸਿੰਘ ਵਰਪਾਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ਼ੁਰੂ ਕੀਤੇ ਯੂ.ਪੀ.ਐਸ.ਸੀ. ਟੈਸਟ ਦੀ ਤਿਆਰੀ ਲਈ ਕੀਤੇ ਜਾ ਰਹੇ ਸਾਰਥਕ ਯਤਨ ਨੂੰ ਸਫ਼ਲ ਕਰਨ ਲਈ ਗੁਰਦਾਸਪੁਰ ਜ਼ਿਲ੍ਹੇ ਨਾਲ ਸੰਬੰਧਿਤ ਪੰਥਕ ਪਰਿਵਾਰ ਦੇ ਫ਼ਰਜ਼ੰਦ ਸ. ਗੁਲਤਾਜ ਸਿੰਘ ਘੁੰਮਣ ਸਪੁੱਤਰ ਸ. ਰਣਧੀਰ ਸਿੰਘ ਘੁੰਮਣ ਵਲੋਂ...
ਸਕੂਲ ਵਿਚ ਅਧਿਆਪਕਾਂ ਦੀ ਕਮੀ ਕਾਰਨ ਸਕੂਲ ਕਮੇਟੀ ਤੇ ਵਿਦਿਆਰਥੀਆਂ ਦੇ ਮਾਪਿਆਂ ਨੇ ਲਾਇਆ ਧਰਨਾ
. . .  23 minutes ago
ਤਪਾ ਮੰਡੀ, 28 ਮਾਰਚ (ਵਿਜੇ ਸ਼ਰਮਾ)- ਸਥਾਨਕ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਵਿਚ ਅਧਿਆਪਕਾਂ ਦੀਆਂ ਅਸਾਮੀਆਂ ਘੱਟ ਹੋਣ ਦੇ ਕਾਰਨ ਸਕੂਲ ਦੀ ਕਮੇਟੀ ਅਤੇ ਮਾਪਿਆਂ ਵਲੋਂ ਸਕੂਲ ਦੇ ਗੇਟ ਮੂਹਰੇ ਧਰਨਾ ਲਾਇਆ ਗਿਆ। ਇਸ ਮੌਕੇ ਕਮੇਟੀ ਦੇ ਚੇਅਰਮੈਨ ਵਿੱਕੀ ਬੇਪਰਵਾਹ, ਸਾਬਕਾ ਚੇਅਰਮੈਨ ਗੁਰਦੇਵ ਸਿੰਘ ਪਰਜਾਪਤ...
ਉਮੇਸ਼ ਪਾਲ ਹੱਤਿਆਕਾਂਡ: ਅਤੀਕ ਅਹਿਮਦ ਨੂੰ ਉਮਰ ਕੈਦ ਦੀ ਸਜ਼ਾ
. . .  39 minutes ago
ਲਖਨਊ, 28 ਮਾਰਚ- ਉਮੇਸ਼ ਪਾਲ ਅਗਵਾ ਕਾਂਡ ਵਿਚ ਪ੍ਰਯਾਗਰਾਜ ਦੇ ਐਮ.ਪੀ.-ਐਮ.ਐਲ.ਏ. ਕੋਰਟ ਨੇ ਮਾਫ਼ੀਆ ਤੋਂ ਸਿਆਸਤਦਾਨ ਬਣੇ ਅਤੀਕ ਅਹਿਮਦ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ ਅਤੇ ਇਸ ਦੇ ਨਾਲ ਹੀ ਉਸ ’ਤੇ 5,000 ਰੁਪਏ ਦਾ ਜੁਰਮਾਨਾ ਵੀ ਲਗਾਇਆ ਹੈ। ਅਦਾਲਤ ਨੇ ਇਸ ਮਾਮਲੇ ਵਿਚ ਅਤੀਕ ਅਹਿਮਦ,....
ਐਸ. ਜੀ. ਪੀ. ਸੀ. ਨੇ ਕੁੱਲ 11 ਅਰਬ 38 ਕਰੋੜ ਰੁਪਏ ਦਾ ਬਜਟ ਕੀਤਾ ਪੇਸ਼
. . .  42 minutes ago
ਅੰਮ੍ਰਿਤਸਰ, 28 ਮਾਰਚ (ਜਸਵੰਤ ਸਿੰਘ ਜੱਸ/ਵਰਪਾਲ)- ਐਸ. ਜੀ. ਪੀ. ਸੀ. ਦਾ ਸਾਲ 2023-24 ਲਈ ਕੁੱਲ 11 ਅਰਬ 38 ਕਰੋੜ ਰੁਪਏ ਦਾ ਬਜਟ ਪੇਸ਼ ਕੀਤਾ ਗਿਆ ਹੈ। ਇਸ ਵਿਚ ਹਰਿਆਣਾ ਦੇ ਗੁਰਦੁਆਰਿਆਂ ਲਈ 57 ਕਰੋੜ 11 ਲੱਖ...
ਫ਼ਾਜ਼ਿਲਕਾ ਸਰਹੱਦੀ ਜ਼ਿਲ੍ਹੇ ਵਿਚ ਪੁਲਿਸ ਨੇ ਕੱਢਿਆ ਫ਼ਲੈਗ ਮਾਰਚ
. . .  45 minutes ago
ਫ਼ਾਜ਼ਿਲਕਾ, 28 ਮਾਰਚ (ਪ੍ਰਦੀਪ ਕੁਮਾਰ)- ਫ਼ਾਜ਼ਿਲਕਾ ਸਰਹੱਦੀ ਜ਼ਿਲ੍ਹੇ ਵਿਚ ਅਮਨ ਕਾਨੂੰਨ ਨੂੰ ਬਰਕਰਾਰ ਰੱਖਣ ਲਈ ਐਸ.ਐਸ.ਪੀ. ਅਵਨੀਤ ਕੌਰ ਸਿੱਧੂ ਦੀ ਅਗਵਾਈ ਹੇਠ ਪੁਲਿਸ ਵਲੋਂ ਫ਼ਲੈਗ ਮਾਰਚ ਕੱਢਿਆ ਗਿਆ, ਜੋਕਿ ਫ਼ਾਜ਼ਿਲਕਾ ਤੋਂ ਸ਼ੂਰੁ ਕੀਤਾ ਗਿਆ ਅਤੇ ਜ਼ਿਲ੍ਹੇ ਦੇ ਵੱਖ ਵੱਖ ਹਿੱਸਿਆਂ ਵਿਚ ਕੱਢਿਆ ਗਿਆ। ਐਸ.ਐਸ.ਪੀ.....
ਪੰਜਾਬ ਮੰਤਰੀ ਪ੍ਰੀਸ਼ਦ ਦੀ ਮੀਟਿੰਗ 31 ਨੂੰ
. . .  about 1 hour ago
ਬੁਢਲਾਡਾ, 28 ਮਾਰਚ (ਸਵਰਨ ਸਿੰਘ ਰਾਹੀ)- ਪੰਜਾਬ ਸਰਕਾਰ ਦੇ ਆਮ ਰਾਜ ਪ੍ਰਬੰਧ ਵਿਭਾਗ ਵਲੋਂ ਜਾਰੀ ਸੂਚਨਾ ਅਨੁਸਾਰ ਪੰਜਾਬ ਮੰਤਰੀ ਪ੍ਰੀਸ਼ਦ ਦੀ ਅਗਲੀ ਮੀਟਿੰਗ 31 ਮਾਰਚ ਦਿਨ ਸ਼ੁੱਕਰਵਾਰ ਨੂੰ ਸਵੇਰੇ 11 ਵਜੇ ਕਮੇਟੀ ਕਮਰਾ, ਦੂਜੀ ਮੰਜ਼ਿਲ.....
ਐਸ. ਜੀ. ਪੀ. ਸੀ. ਦਾ ਸਲਾਨਾ ਬਜਟ ਇਜਲਾਸ ਸ਼ੁਰੂ
. . .  about 1 hour ago
ਅੰਮ੍ਰਿਤਸਰ, 28 ਮਾਰਚ (ਜਸਵੰਤ ਸਿੰਘ ਜੱਸ)- ਐਸ. ਜੀ. ਪੀ. ਸੀ. ਦਾ ਸਾਲ 2023-24 ਲਈ ਸਲਾਨਾ ਬਜਟ ਇਜਲਾਸ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸ਼ੁਰੂ....
ਅੰਮ੍ਰਿਤਪਾਲ ਦੇ ਤਿੰਨ ਸਾਥੀ ਅਦਾਲਤ ’ਚ ਪੇਸ਼
. . .  about 1 hour ago
ਅਜਨਾਲਾ, 28 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)- ਅੰਮ੍ਰਿਤਪਾਲ ਸਿੰਘ ਦੇ ਗਿ੍ਫ਼ਤਾਰ ਕੀਤੇ ਗਏ ਤਿੰਨ ਸਾਥੀਆਂ ਜਗਦੇਸ਼ ਸਿੰਘ, ਪਰਸ਼ੋਤਮ ਸਿੰਘ ਅਤੇ ਹਰਮੇਲ ਸਿੰਘ ਜੋਧਾਂ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੇ ਕਿ ਅਦਾਲਤ ਵਲੋਂ ਉਨ੍ਹਾਂ ਨੂੰ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਗਿਆ ਹੈ। ਇਹ ਜਾਣਕਾਰੀ....
ਅੰਮ੍ਰਿਤਪਾਲ ਪੁਲਿਸ ਹਿਰਾਸਤ ਵਿਚ ਨਹੀਂ- ਏ.ਜੀ.
. . .  about 1 hour ago
ਚੰਡੀਗੜ੍ਹ, 28 ਮਾਰਚ (ਤਰੁਣ ਭਜਨੀ)- ਹਾਈਕੋਰਟ ਵਿਚ ਪੰਜਾਬ ਸਰਕਾਰ ਨੇ ਕਿਹਾ ਕਿ ਅੰਮ੍ਰਿਤਪਾਲ ਸਿੰਘ ਪੁਲਿਸ ਦੀ ਹਿਰਾਸਤ ਵਿਚ ਨਹੀਂ ਹੈ ਪਰ ਪੁਲਿਸ ਉਸ ਨੂੰ ਫ਼ੜ੍ਹਨ ਦੇ ਕਾਫ਼ੀ ਨੇੜੇ ਹੈ। ਜਿਸ ਤੋਂ ਬਾਅਦ ਅਦਾਲਤ ਨੇ ਸਰਕਾਰ ਨੂੰ ਇਸ ਸੰਬੰਧੀ ਹਲਫ਼ਨਾਮਾ ਦਾਇਰ ਕਰਨ ਦੇ ਆਦੇਸ਼ ਦਿੱਤੇ ਹਨ। ਇਸ ਤੋਂ ਇਲਾਵਾ ਪਟੀਸ਼ਨਰ.....
ਸਾਰੇ ਭਾਜਪਾ ਸੰਸਦ ਮੈਂਬਰ 15 ਮਈ ਤੋਂ 15 ਜੂਨ ਤੱਕ ਆਪਣੇ ਹਲਕਿਆਂ ਦਾ ਦੌਰਾ ਕਰਨ- ਪ੍ਰਧਾਨ ਮੰਤਰੀ
. . .  about 1 hour ago
ਨਵੀਂ ਦਿੱਲੀ, 28 ਮਾਰਚ- ਕੇਂਦਰੀ ਮੰਤਰੀ ਅਰਜੁਨ ਰਾਮ ਮੇਘਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 15 ਮਈ ਤੋਂ 15 ਜੂਨ ਤੱਕ ਭਾਜਪਾ ਸਰਕਾਰ ਦੇ 9 ਸਾਲ ਪੂਰੇ ਹੋਣ ’ਤੇ ਸਾਰੇ ਸੰਸਦ ਮੈਂਬਰਾਂ ਨੂੰ ਆਪਣੇ ਹਲਕਿਆਂ ਦਾ ਦੌਰਾ ਕਰਨ ਲਈ ਕਿਹਾ ਹੈ। ਸੰਸਦ ਮੈਂਬਰਾਂ ਨੂੰ ਇਹ ਵੀ ਕਿਹਾ.....
ਉਮੇਸ਼ ਪਾਲ ਹੱਤਿਆਕਾਂਡ: ਅਤੀਕ ਅਹਿਮਦ ਦੋਸ਼ੀ ਕਰਾਰ
. . .  about 1 hour ago
ਲਖਨਊ, 28 ਮਾਰਚ- ਪ੍ਰਯਾਗਰਾਜ ਦੀ ਸੰਸਦ ਮੈਂਬਰ-ਵਿਧਾਇਕ ਅਦਾਲਤ ਨੇ ਮਾਫ਼ੀਆ ਤੋਂ ਸਿਆਸਤਦਾਨ ਬਣੇ ਅਤੀਕ ਅਹਿਮਦ, ਦਿਨੇਸ਼ ਪਾਸੀ ਅਤੇ ਖ਼ਾਨ ਸੌਲਤ ਹਨੀਫ਼ ਨੂੰ ਉਮੇਸ਼ ਪਾਲ ਅਗਵਾ ਮਾਮਲੇ ਵਿਚ ਦੋਸ਼ੀ ਕਰਾਰ ਦਿੱਤਾ ਹੈ। ਅਤੀਕ ਅਹਿਮਦ....
ਭਾਰਤ ਪਾਕਿਤਸਾਨ ਕੌਮਾਂਤਰੀ ਸਰਹੱਦ ਤੋਂ ਕਰੋੜਾਂ ਦੀ ਹੈਰੋਇਨ ਅਤੇ ਹਥਿਆਰ ਬਰਾਮਦ
. . .  about 2 hours ago
ਫ਼ਾਜ਼ਿਲਕਾ,28 ਮਾਰਚ (ਪ੍ਰਦੀਪ ਕੁਮਾਰ)- ਭਾਰਤ ਪਾਕਿਤਸਾਨ ਕੌਮਾਂਤਰੀ ਸਰਹੱਦ ਦੇ ਅਬੋਹਰ ਸੈਕਟਰ ਵਿਚ ਕਰੋੜਾਂ ਰੁਪਏ ਦੀ ਹੈਰੋਇਨ ਅਤੇ ਇਕ ਪਿਸਟਲ 8 ਜ਼ਿੰਦਾ ਰੌਂਦ ਨਾਲ ਭਰੀ ਬੀ.ਐਸ.ਐਫ਼. ਵਲੋਂ ਬਰਾਮਦ ਕੀਤੀ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਅਬੋਹਰ ਸੈਕਟਰ ਵਿਚ ਜਲਾਲਾਬਾਦ ਦੇ ਕੋਲ ਐਨ.ਐਸ. ਵਾਲਾ....
ਸਰਕਾਰੀ ਬੰਗਲਾ ਖ਼ਾਲੀ ਕਰਨ ਸੰਬੰਧੀ ਰਾਹੁਲ ਗਾਂਧੀ ਨੇ ਲਿਖਿਆ ਪੱਤਰ
. . .  about 2 hours ago
ਨਵੀਂ ਦਿੱਲੀ, 28 ਮਾਰਚ-ਰਾਹੁਲ ਗਾਂਧੀ ਨੇ ਆਪਣਾ ਸਰਕਾਰੀ ਬੰਗਲਾ ਖ਼ਾਲੀ ਕਰਨ ਦੇ ਨੋਟਿਸ ਬਾਰੇ ਲੋਕ ਸਭਾ ਸਕੱਤਰੇਤ ਦੀ ਐਮ.ਐਸ. ਸ਼ਾਖ਼ਾ ਦੇ ਡਿਪਟੀ ਸਕੱਤਰ ਨੂੰ ਇਕ ਪੱਤਰ ਲਿਖਿਆ, ਜਿਸ ਵਿਚ ਉਨ੍ਹਾਂ ਕਿਹਾ ਕਿ ਪਿਛਲੀਆਂ 4 ਵਾਰ ਲੋਕ ਸਭਾ ਦੇ ਚੁਣੇ ਗਏ ਮੈਂਬਰ ਵਜੋਂ, ਇਹ ਲੋਕਾਂ ਦਾ ਫ਼ਤਵਾ ਹੈ, ਜਿਸ ਲਈ ਮੈਂ ਇੱਥੇ...
ਸੁਪਰੀਮ ਕੋਰਟ ਵਲੋਂ ਅਤੀਕ ਅਹਿਮਦ ਦੀ ਪਟੀਸ਼ਨ ’ਤੇ ਸੁਣਵਾਈ ਕਰਨ ਤੋਂ ਇਨਕਾਰ
. . .  about 2 hours ago
ਨਵੀਂ ਦਿੱਲੀ, 28 ਮਾਰਚ- ਸੁਪਰੀਮ ਕੋਰਟ ਨੇ ਸੁਰੱਖਿਆ ਦੀ ਮੰਗ ਕਰਨ ਵਾਲੀ ਅਤੀਕ ਅਹਿਮਦ ਦੀ ਪਟੀਸ਼ਨ ’ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ, ਜਿਸ ਵਿਚ ਉਸ ਵਲੋਂ ਕਿਹਾ ਗਿਆ ਸੀ ਕਿ ਉਹ ਯੂ.ਪੀ. ਜੇਲ੍ਹ ’ਚ ਤਬਦੀਲ ਨਹੀਂ ਹੋਣਾ ਚਾਹੁੰਦੇ। ਸੁਪਰੀਮ ਕੋਰਟ ਨੇ ਅਤੀਕ ਅਹਿਮਦ ਦੇ ਵਕੀਲ....
ਕਾਂਗਰਸ ਵਲੋਂ ਅੱਜ ਕੱਢਿਆ ਜਾਵੇਗਾ ਮਸ਼ਾਲ ਮਾਰਚ
. . .  about 2 hours ago
ਨਵੀਂ ਦਿੱਲੀ, 28 ਮਾਰਚ- ਸੂਤਰਾਂ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਕਾਂਗਰਸ ਅੱਜ ਸ਼ਾਮ ਦਿੱਲੀ ਦੇ ਲਾਲ ਕਿਲੇ ਤੋਂ ਟਾਊਨ ਹਾਲ ਤੱਕ ਮਸ਼ਾਲ ਮਾਰਚ ਕੱਢੇਗੀ। ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮਲਿਕਾਰਜੁਨ ਖੜਗੇ ਅਤੇ ਪਾਰਟੀ ਦੇ ਸੰਸਦ ਮੈਂਬਰ ਪਾਰਟੀ....
ਅਣਪਛਾਤੇ ਵਾਹਨ ਦੀ ਲਪੇਟ ’ਚ ਆਉਣ ਨਾਲ ਇਕੋ ਪਰਿਵਾਰ ਦੇ ਚਾਰ ਬੱਚਿਆਂ ਸਮੇਤ 6 ਜ਼ਖ਼ਮੀ
. . .  about 2 hours ago
ਮਾਹਿਲਪੁਰ, 28 ਮਾਰਚ (ਰਜਿੰਦਰ ਸਿੰਘ)- ਅੱਜ ਸਵੇਰੇ 8 ਵਜੇ ਦੇ ਕਰੀਬ ਮਾਹਿਲਪੁਰ-ਗੜ੍ਹਸ਼ੰਕਰ ਰੋਡ ’ਤੇ ਪਿੰਡ ਦੋਹਲਰੋਂ ਕੋਲ ਇਕ ਅਣਪਛਾਤੇ ਵਾਹਨ ਦੀ ਲਪੇਟ ’ਚ ਆਉਣ ਨਾਲ ਰੇਹੜੀ ’ਤੇ ਸਵਾਰ ਪ੍ਰਵਾਸੀ ਮਜ਼ਦੂਰਾਂ ਦੇ ਇਕੋ ਪਰਿਵਾਰ ਦੇ ਚਾਰ ਬੱਚਿਆ ਸਮੇਤ 6 ਜ਼ਖ਼ਮੀ ਹੋ ਗਏ। ਇਨ੍ਹਾਂ ਜ਼ਖ਼ਮੀਆਂ ਨੂੰ.....
ਬੇਕਸੂਰ ਸਿੱਖ ਨੌਜਵਾਨਾਂ ਨੂੰ ਤੁਰੰਤ ਰਿਹਾਅ ਕਰੇ ਸਰਕਾਰ-ਐਡਵੋਕੇਟ ਧਾਮੀ
. . .  about 3 hours ago
ਬਾਬਾ ਬਕਾਲਾ ਸਾਹਿਬ, 28 ਮਾਰਚ (ਸ਼ੇਲਿੰਦਰਜੀਤ ਸਿੰਘ ਰਾਜਨ)- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਇੱਥੇ ਪ੍ਰੈੱਸ ਕਾਨਫ਼ਰੰਸ ਦੌਰਾਨ ਸਰਕਾਰ ਨੂੰ ਕਿਹਾ ਹੈ ਕਿ ਉਹ ਬੇਕਸੂਰ ਸਿੱਖ ਨੌਜਵਾਨਾਂ ਨੂੰ ਤੁਰੰਤ ਰਿਹਾਅ ਕਰੇ, ਨਹੀਂ ਤਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਅਨੁਸਾਰ....
ਪੀ.ਐਫ਼. ’ਤੇ ਵਿਆਜ ਦਰ ’ਚ ਹੋਇਆ ਵਾਧਾ
. . .  about 3 hours ago
ਨਵੀਂ ਦਿੱਲੀ, 28 ਮਾਰਚ- ਈ.ਪੀ.ਐਫ਼.ਓ. ਈ.ਪੀ.ਐਫ਼ ਦੀ ਵਿਆਜ ਦਰ ਦਾ ਫ਼ੈਸਲਾ ਕਰਦਾ ਹੈ। ਵਿੱਤ ਸਾਲ-23 ਲਈ ਪੀ.ਐਫ਼. ’ਤੇ ਵਿਆਜ ਦੀ ਦਰ 8.15% ਕੀਤੀ ਜਾਵੇਗੀ। ਕਿਰਤ ਮੰਤਰਾਲੇ ਵਲੋਂ ਇਸ ਪ੍ਰਸਤਾਵ ਨੂੰ.....
ਅੰਮ੍ਰਿਤਪਾਲ ਸੰਬੰਧੀ ਪਟੀਸ਼ਨਾਂ ’ਤੇ ਹਾਈਕੋਰਟ ਵਿਚ ਸੁਣਵਾਈ ਅੱਜ
. . .  about 3 hours ago
ਚੰਡੀਗੜ੍ਹ, 28 ਮਾਰਚ (ਤਰੁਣ ਭਜਨੀ)- ਅੰਮ੍ਰਿਤਪਾਲ ਅਤੇ ਉਸ ਦੇ ਸਾਥੀਆਂ ਵਲੋਂ ਪਾਈਆਂ ਸਾਰੀਆਂ ਪਟੀਸ਼ਨਾ ’ਤੇ ਹਾਈਕੋਰਟ ਵਿਚ ਅੱਜ ਸੁਣਵਾਈ ਕੀਤੀ ਜਾਵੇਗੀ।
ਲੋਕ ਸਭਾ ਦੁਪਹਿਰ 2 ਵਜੇ ਤੱਕ ਮੁਲਤਵੀ
. . .  about 3 hours ago
ਲੋਕ ਸਭਾ ਦੁਪਹਿਰ 2 ਵਜੇ ਤੱਕ ਮੁਲਤਵੀ
ਹਾਈਕੋਰਟ ਵਲੋਂ ਮਨੀਸ਼ਾ ਗੁਲਾਟੀ ਦੀ ਪਟੀਸ਼ਨ ਖ਼ਾਰਜ
. . .  about 3 hours ago
ਚੰਡੀਗੜ੍ਹ, 28 ਮਾਰਚ-ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਦੇ ਅਹੁਦੇ ਤੋਂ ਹਟਾਈ ਗਈ ਮਨੀਸ਼ਾ ਗੁਲਾਟੀ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਝਟਕਾ ਲੱਗਾ ਹੈ। ਪੰਜਾਬ ਸਰਕਾਰ ਵਲੋਂ ਉਨ੍ਹਾਂ ਨੂੰ ਬੀਤੇ ਦਿਨੀਂ ਚੇਅਰਪਰਸਨ...
ਪਾਕਿਸਤਾਨ ਵਾਲੇ ਪਾਸੇ ਤੋਂ ਡਰੋਨ ਦੀ ਘੁਸਪੈਠ
. . .  about 4 hours ago
ਅੰਮ੍ਰਿਤਸਰ, 28 ਮਾਰਚ-ਕੱਲ੍ਹ ਰਾਤ ਕਰੀਬ 10:30 ਵਜੇ, ਭਾਰਤ-ਪਾਕਿਸਤਾਨ ਸਰਹੱਦ 'ਤੇ ਤਾਇਨਾਤ ਬੀ.ਐਸ.ਐਫ. ਦੇ ਜਵਾਨਾਂ ਨੇ ਅੰਮ੍ਰਿਤਸਰ ਦੇ ਸੈਕਟਰ ਬੀ.ਓ.ਪੀ. ਰਾਜਾਤਾਲ ਦੇ ਖੇਤਰ ਵਿਚ ਪਾਕਿਸਤਾਨ ਵਾਲੇ ਪਾਸੇ ਤੋਂ ਇਕ ਡਰੋਨ ਘੁਸਪੈਠ ਦਾ ਪਤਾ ਲਗਾਇਆ। ਜਵਾਨਾਂ ਨੇ ਡਰੋਨ 'ਤੇ ਗੋਲੀਬਾਰੀ...
ਰਾਹੁਲ ਗਾਂਧੀ ਪ੍ਰਤੀ ਸਰਕਾਰ ਦੇ ਰਵੱਈਏ ਦੀ ਨਿੰਦਾ-ਖੜਗੇ
. . .  about 4 hours ago
ਨਵੀਂ ਦਿੱਲੀ, 28 ਮਾਰਚ- ਕਾਂਗਰਸ ਪ੍ਰਧਾਨ ਮਲਿਕ ਅਰਜੁਨ ਖੜਗੇ ਨੇnਕਿਹਾ ਕਿ ਉਹ ਉਸ (ਰਾਹੁਲ ਗਾਂਧੀ) ਨੂੰ ਕਮਜ਼ੋਰ ਕਰਨ ਦੀ ਹਰ ਕੋਸ਼ਿਸ਼ ਕਰਨਗੇ, ਪਰ ਜੇਕਰ ਉਹ ਬੰਗਲਾ ਖਾਲੀ ਕਰ ਦਿੰਦਾ ਹੈ ਤਾਂ ਉਹ ਆਪਣੀ ਮਾਂ ਨਾਲ ਰਹਿਣ ਜਾਵੇਗਾ ਜਾਂ ਉਹ ਮੇਰੇ ਕੋਲ ਆ ਸਕਦਾ...
ਭਾਜਪਾ ਸੰਸਦੀ ਦਲ ਦੀ ਬੈਠਕ ਸ਼ੁਰੂ
. . .  about 4 hours ago
ਨਵੀਂ ਦਿੱਲੀ, 28 ਮਾਰਚ - ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਸੰਸਦੀ ਦਲ ਦੀ ਬੈਠਕ ਸੰਸਦ 'ਚ ਸ਼ੁਰੂ ਹੋ ਗਈ ਹੈ। ਸੰਸਦ ਦੇ ਬਜਟ ਇਜਲਾਸ ਦੇ ਦੂਜੇ ਪੜਾਅ 'ਚ ਹੋਣ ਵਾਲੀ ਭਾਜਪਾ ਦੀ ਇਹ ਪਹਿਲੀ...
ਵਿਰੋਧੀ ਧਿਰ ਦੇ ਨਾਲ ਰਹਾਂਗੇ, ਵਿਰੋਧੀ ਧਿਰ ਜੋ ਵੀ ਫ਼ੈਸਲਾ ਲਵੇਗੀ ਉਸ ਦੀ ਪਾਲਣਾ ਕਰਾਂਗੇ-ਸੰਜੇ ਰਾਊਤ
. . .  about 4 hours ago
ਮੁੰਬਈ, 28 ਮਾਰਚ-ਊਧਵ ਠਾਕਰੇ ਧੜੇ ਦੇ ਸੰਸਦ ਮੈਂਬਰ ਸੰਜੇ ਰਾਉਤ ਨੇ ਕਿਹਾ ਕਿ ਅਸੀਂ ਵਿਰੋਧੀ ਧਿਰ ਦੇ ਨਾਲ ਰਹਾਂਗੇ। ਵਿਰੋਧੀ ਧਿਰ ਜੋ ਵੀ ਫ਼ੈਸਲਾ ਲਵੇਗੀ, ਅਸੀਂ ਉਸ ਦੀ ਪਾਲਣਾ ਕਰਾਂਗੇ। ਸੰਸਦ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 9 ਅੱਸੂ ਸੰਮਤ 553

ਪੰਜਾਬ / ਜਨਰਲ

ਭੋਗਪੁਰ ਨੇੜੇ ਹਾਦਸੇ 'ਚ ਪਿਤਾ, ਪੁੱਤਰ ਤੇ ਪੁੱਤਰੀ ਦੀ ਮੌਤ

ਭੋਗਪੁਰ, 23 ਸਤੰਬਰ (ਕਮਲਜੀਤ ਸਿੰਘ ਡੱਲੀ)-ਵੀਰਵਾਰ ਸਵੇਰੇ 10 ਵਜੇ ਦੇ ਕਰੀਬ ਜਲੰਧਰ-ਪਠਾਨਕੋਟ ਨੈਸ਼ਨਲ ਹਾਈਵੇ 'ਤੇ ਵਾਪਰੇ ਦਰਦਨਾਕ ਹਾਦਸੇ 'ਚ ਐਕਟਿਵਾ ਸਵਾਰ ਪਿਤਾ, ਪੁੱਤਰ ਤੇ ਪੁੱਤਰੀ ਦੀ ਮੌਤ ਹੋ ਜਾਣ, ਜਦੋਂਕਿ ਮਾਂ ਤੇ ਪੁੱਤਰ ਦੇ ਗੰਭੀਰ ਰੂਪ 'ਚ ਜ਼ਖ਼ਮੀ ਹੋ ਜਾਣ ਦੀ ...

ਪੂਰੀ ਖ਼ਬਰ »

ਕਾਂਗਰਸ ਦੀਆਂ ਨਜ਼ਰਾਂ 'ਚ ਦਲਿਤ ਸਮਾਜ ਦਾ ਮੁੱਲ ਸਿਰਫ਼ ਵੋਟ ਬੈਂਕ ਤੱਕ ਸੀਮਤ-ਸ਼ਰਮਾ

ਚੰਡੀਗੜ੍ਹ, 23 ਸਤੰਬਰ (ਅਜੀਤ ਬਿਊਰੋ)-ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਪ੍ਰਧਾਨਗੀ ਹੇਠ ਭਾਜਪਾ ਮੁੱਖ ਦਫ਼ਤਰ ਚੰਡੀਗੜ੍ਹ ਵਿਖੇ ਕਰਵਾਏ ਸਮਾਗਮ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪਟਿਆਲਾ ਤੋਂ ਸੀਨੀਅਰ ਮੀਤ ਪ੍ਰਧਾਨ ਤੇ ਐਨ.ਆਰ.ਆਈ. ਵਿੰਗ ਪੰਜਾਬ ਦੇ ...

ਪੂਰੀ ਖ਼ਬਰ »

ਰਿਕਸ਼ਾ ਚਾਲਕ ਰਾਜਬੀਰ ਸਿੰਘ ਦਾ ਭਗਤ ਪੂਰਨ ਸਿੰਘ ਤੇ ਕੁਮਾਰ ਸੌਰਭ ਰਾਜ ਦਾ ਬਾਬਾ ਫ਼ਰੀਦ ਐਵਾਰਡ ਨਾਲ ਸਨਮਾਨ

ਫ਼ਰੀਦਕੋਟ, 23 ਸਤੰਬਰ (ਜਸਵੰਤ ਸਿੰਘ ਪੁਰਬਾ)-ਗੁਰਦੁਆਰਾ ਗੋਦੜੀ ਸਾਹਿਬ ਵਿਖੇ ਬਾਬਾ ਫ਼ਰੀਦ ਸੁਸਾਇਟੀ ਦੇ ਮੁੱਖ ਸੇਵਾਦਾਰ ਇੰਦਰਜੀਤ ਸਿੰਘ ਖ਼ਾਲਸਾ ਦੀ ਅਗਵਾਈ ਹੇਠ ਬਾਬਾ ਸ਼ੇਖ਼ ਫ਼ਰੀਦ ਦਾ ਆਗਮਨ ਪੁਰਬ ਧੂਮ ਧਾਮ ਨਾਲ ਮਨਾਇਆ ਗਿਆ | ਆਗਮਨ ਪੁਰਬ ਦੇ ਆਖਰੀ ਦਿਨ ...

ਪੂਰੀ ਖ਼ਬਰ »

ਨਸ਼ਾ ਵੇਚਣ ਤੋਂ ਰੋਕਣ 'ਤੇ ਸਕੇ ਭਰਾਵਾਂ 'ਤੇ ਜਾਨਲੇਵਾ ਹਮਲਾ-ਇਕ ਦੀ ਮੌਤ, ਦੂਜਾ ਗੰਭੀਰ

ਚੱਬਾ, 23 ਸਤੰਬਰ (ਜੱਸਾ ਅਨਜਾਣ)-ਪੁਲਿਸ ਥਾਣਾ ਚਾਟੀਵਿੰਡ ਅਧੀਨ ਆਉਂਦੇ ਪਿੰਡ ਵਰਪਾਲ ਬਾਬਾ ਫੌਜਾ ਸਿੰਘ ਵਾਲਾ ਵਿਖੇ ਬੀਤੀ ਰਾਤ ਨਸ਼ਾ ਵੇਚਣ ਵਾਲਿਆਂ ਨੂੰ ਰੋਕਣ 'ਤੇ ਦੋ ਸਕੇ ਭਰਾਵਾਂ 'ਤੇ ਘਰ 'ਚ ਦਾਖਲ ਹੋ ਕੇ ਕੀਤੇ ਜਾਨਲੇਵਾ ਹਮਲੇ 'ਚ ਇਕ ਭਰਾ ਦੀ ਹੱਤਿਆ ਤੇ ਦੂਜੇ ਨੂੰ ...

ਪੂਰੀ ਖ਼ਬਰ »

ਬੱਸ ਅੱਡਿਆਂ 'ਤੇ ਦੋ ਘੰਟੇ ਚੱਕਾ ਜਾਮ ਅੱਜ

ਅੰਮਿ੍ਤਸਰ, 23 ਸਤੰਬਰ (ਗਗਨਦੀਪ ਸ਼ਰਮਾ)-ਪੰਜਾਬ ਰੋਡਵੇਜ਼/ਪਨਬੱਸ ਅਤੇ ਪੀ. ਆਰ. ਟੀ. ਸੀ. ਮੁਲਾਜ਼ਮਾਂ ਵਲੋਂ ਸੂਬਾ ਕਮੇਟੀ ਦੇ ਫ਼ੈਸਲੇ ਅਨੁਸਾਰ ਪੰਜਾਬ ਭਰ ਦੇ ਬੱਸ ਅੱਡਿਆਂ 'ਤੇ 24 ਸਤੰਬਰ ਨੂੰ ਸਵੇਰੇ 9 ਤੋਂ 11 ਵਜੇ ਤੱਕ ਲਗਾਤਾਰ ਦੋ ਘੰਟੇ ਚੱਕਾ ਜਾਮ ਕੀਤਾ ਜਾਵੇਗਾ | ਇਸ ...

ਪੂਰੀ ਖ਼ਬਰ »

ਬੇਅਦਬੀ ਕਾਂਡ 'ਚ ਭਗੌੜੇ ਐਲਾਨੇ ਡੇਰੇ ਦੇ ਕਮੇਟੀ ਮੈਂਬਰਾਂ ਵਿਰੁੱਧ ਮਾਮਲਾ ਦਰਜ

ਫ਼ਰੀਦਕੋਟ, 23 ਸਤੰਬਰ (ਜਸਵੰਤ ਸਿੰਘ ਪੁਰਬਾ, ਸਰਬਜੀਤ ਸਿੰਘ)-ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਚੋਰੀ ਕਰਨ ਤੇ ਉਨ੍ਹਾਂ ਦੇ ਪੱਤਰੇ ਗਲੀਆਂ 'ਚ ਖਿਲਾਰਨ, ਇਸ ਤੋਂ ਪਹਿਲਾਂ ਪਿੰਡ ਬਰਗਾੜੀ ਤੇ ਬੁਰਜ ਜਵਾਹਰ ਸਿੰਘ ਵਾਲਾ ਵਿਖੇ ਇਤਰਾਜ਼ਯੋਗ ਪੋਸਟਰ ਲਾਉਣ ਦੇ ਮਾਮਲੇ 'ਚ ...

ਪੂਰੀ ਖ਼ਬਰ »

ਦਿੱਲੀ ਕਿਸਾਨ ਧਰਨੇ ਲਈ ਸੰਤ ਸਮਾਜ ਦਾ ਵੱਡਾ ਕਾਫ਼ਲਾ ਰਵਾਨਾ

ਰਾਜਪੁਰਾ, 23 ਸਤੰਬਰ (ਰਣਜੀਤ ਸਿੰਘ)-ਦੇਸ਼ ਦੇ ਲੋਕ ਜੇਕਰ ਕਿਸੇ ਨੂੰ ਗੱਦੀ 'ਤੇ ਬਿਠਾਉਂਦੇ ਨੇ ਤਾਂ ਫੜ ਕੇ ਹੇਠਾਂ ਉਤਾਰਨਾ ਵੀ ਜਾਣਦੇ ਨੇ, ਜੇਕਰ ਮੋਦੀ ਸਰਕਾਰ ਨੇ ਕਿਸਾਨਾਂ ਦੀ ਗੱਲ ਨਾ ਸੁਣੀ, ਖੇਤੀ ਕਾਨੂੰਨ ਰੱਦ ਨਾ ਕੀਤੇ ਤਾਂ ਉਂਗਲੀ ਟੇਡੀ ਵੀ ਕਰਨੀ ਪੈ ਸਕਦੀ ਹੈ | ...

ਪੂਰੀ ਖ਼ਬਰ »

ਪ੍ਰੀ ਪ੍ਰਾਇਮਰੀ ਅਧਿਆਪਕਾਂ ਦੀ ਭਰਤੀ ਵਿਰੁੱਧ ਹਾਈਕੋਰਟ 'ਚ ਰਿੱਟ ਦਾਇਰ

ਨੂਰਪੁਰ ਬੇਦੀ, 23 ਸਤੰਬਰ (ਹਰਦੀਪ ਸਿੰਘ ਢੀਂਡਸਾ)-ਸਿੱਖਿਆ ਵਿਭਾਗ ਪੰਜਾਬ ਵਲੋਂ ਸੂਬੇ ਦੇ ਸਰਕਾਰੀ ਸਕੂਲਾਂ 'ਚ ਭਰਤੀ ਕੀਤੇ ਜਾਣ ਵਾਲੇ 8393 ਪ੍ਰੀ ਪ੍ਰਾਇਮਰੀ ਅਧਿਆਪਕਾਂ ਦੀ ਭਰਤੀ ਇਕ ਵਾਰ ਫਿਰ ਵਿਵਾਦਾਂ 'ਚ ਘਿਰ ਗਈ ਹੈ | ਇਸ ਭਰਤੀ ਨੂੰ ਹੁਣ ਆਲ ਪੰਜਾਬ ਆਂਗਣਵਾੜੀ ...

ਪੂਰੀ ਖ਼ਬਰ »

ਸੜਕ ਹਾਦਸੇ 'ਚ 3 ਪੁਲਿਸ ਕਰਮਚਾਰੀਆਂ ਦੀ ਮੌਤ

ਸੰਤੋਖਗੜ੍ਹ, 23 ਸਤੰਬਰ (ਮਲਕੀਅਤ ਸਿੰਘ)-ਬੀਤੀ ਦੇਰ ਰਾਤ ਗਗਰੇਟ ਚੈੱਕ ਪੋਸਟ (ਜ਼ਿਲ੍ਹਾ ਊਨਾ) ਦੇ ਨਜ਼ਦੀਕ ਇਕ ਸੜਕ ਹਾਦਸੇ ਵਿਚ 3 ਪੁਲਿਸ ਕਰਮਚਾਰੀਆਂ ਦੀ ਮੌਤ ਹੋ ਜਾਣ ਦੀ ਖ਼ਬਰ ਹੈ | ਮਿ੍ਤਕਾਂ ਵਿਚੋਂ 2 ਜਵਾਨ ਮੌਕੇ 'ਤੇ ਹੀ ਤੇ ਇਕ ਹਸਪਤਾਲ ਲਿਜਾਂਦੇ ਸਮੇਂ ਰਸਤੇ 'ਚ ਹੀ ...

ਪੂਰੀ ਖ਼ਬਰ »

ਭਾਖੜਾ ਤੇ ਪੌਂਗ ਡੈਮਾਂ 'ਚ ਪਾਣੀ ਪਿਛਲੇ ਸਾਲ ਦੇ ਮੁਕਾਬਲੇ ਘਟਿਆ

ਚੰਡੀਗੜ੍ਹ, 23 ਸਤੰਬਰ (ਪ੍ਰੋ: ਅਵਤਾਰ ਸਿੰਘ)- ਭਾਖੜਾ ਬਿਆਸ ਪ੍ਰਬੰਧਕੀ ਬੋਰਡ ਚੰਡੀਗੜ੍ਹ ਦੇ ਅਧੀਨ ਭਾਖੜਾ ਤੇ ਪੌਂਗ ਡੈਮਾਂ 'ਚ ਪਾਣੀ ਪਿਛਲੇ ਸਾਲ ਦੇ ਮੁਕਾਬਲੇ ਅਜੇ ਤੱਕ ਘੱਟ ਹੈ, ਜਿਸ ਕਰਕੇ ਆਉਣ ਵਾਲੇ ਸਮੇਂ 'ਚ ਬਿਜਲੀ ਉਤਪਾਦਨ 'ਤੇ ਅਸਰ ਪੈ ਸਕਦਾ ਹੈ | ਬੀ.ਬੀ.ਐਮ.ਬੀ. ਦੇ ...

ਪੂਰੀ ਖ਼ਬਰ »

ਮਿੱਡੂਖੇੜਾ ਹੱਤਿਆ ਮਾਮਲੇ 'ਚ ਗੈਂਗਸਟਰ ਕੌਸ਼ਲ ਚੌਧਰੀ ਗਿ੍ਫ਼ਤਾਰ

ਐੱਸ. ਏ. ਐੱਸ. ਨਗਰ, 23 ਸਤੰਬਰ (ਜਸਬੀਰ ਸਿੰਘ ਜੱਸੀ)-ਯੂਥ ਅਕਾਲੀ ਆਗੂ ਵਿਕਰਮਜੀਤ ਸਿੰਘ ਕੁਲਾਰ ਉਰਫ਼ ਵਿੱਕੀ ਮਿੱਡੂਖੇੜਾ ਦੀ ਗੋਲੀਆਂ ਮਾਰ ਕੇ ਹੱਤਿਆ ਕਰਨ ਦੇ ਮਾਮਲੇ ਨੂੰ ਸੁਲਝਾਉਂਦਿਆਂ ਸੀ. ਆਈ. ਏ. ਨੇ ਗੈਂਗਸਟਰ ਕੌਸ਼ਲ ਚੌਧਰੀ ਦੀ ਪਹਿਲੀ ਗਿ੍ਫ਼ਤਾਰੀ ਪਾਈ ਹੈ, ...

ਪੂਰੀ ਖ਼ਬਰ »

ਹਾਈ ਕੋਰਟ ਨੇ ਬੱਚਿਆਂ ਨੂੰ ਮਾਪਿਆਂ ਨਾਲ ਰੱਬ ਵਾਂਗ ਵਤੀਰਾ ਕਰਨ ਲਈ ਕਿਹਾ

ਚੰਡੀਗੜ੍ਹ, 23 ਸਤੰਬਰ (ਬਿ੍ਜੇਂਦਰ ਗੌੜ)- ਇਕ ਦੁਖੀ ਮਾਤਾ-ਪਿਤਾ ਦੀ ਤਕਲੀਫ਼ ਨਾਲ ਜੁੜੇ ਮਾਮਲੇ ਦੀ ਸੁਣਵਾਈ ਕਰਦੇ ਹੋਏ ਹਾਈ ਕੋਰਟ ਨੇ ਉਨ੍ਹਾਂ ਦੇ ਬੱਚਿਆਂ (ਪਟੀਸ਼ਨਰ ਪੱਖ) ਨੂੰ ਕਿਹਾ ਹੈ ਕਿ ਉਨ੍ਹਾਂ ਨਾਲ ਰੱਬ ਵਾਂਗ ਵਤੀਰਾ ਕਰੋ | ਹਾਈਕੋਰਟ ਨੇ ਇਸ ਮਾਮਲੇ ਵਿਚ ਸ੍ਰੀ ...

ਪੂਰੀ ਖ਼ਬਰ »

ਤਾਲਿਬਾਨ ਨੇ ਬੀ. ਏ. ਪਾਸ ਨੂੰ ਬਣਾਇਆ ਕਾਬੁਲ ਯੂਨੀਵਰਸਿਟੀ ਦਾ ਉਪ ਕੁਲਪਤੀ

ਅੰਮਿ੍ਤਸਰ, 23 ਸਤੰਬਰ (ਸੁਰਿੰਦਰ ਕੋਛੜ)-ਅਫ਼ਗਾਨਿਸਤਾਨ 'ਚ ਤਾਲਿਬਾਨ ਸਰਕਾਰ ਦੇ ਸਿੱਖਿਆ ਮੰਤਰਾਲੇ ਨੇ ਕਾਬੁਲ ਯੂਨੀਵਰਸਿਟੀ ਤੋਂ ਪੀ. ਐਚ. ਡੀ. ਕਰਨ ਵਾਲੇ ਅਤੇ ਸਿੱਖਿਆ ਦੇ ਖੇਤਰ 'ਚ ਵਿਸ਼ੇਸ਼ ਯੋਗਦਾਨ ਦੇਣ ਵਾਲੇ ਪ੍ਰੋਫੈਸਰ ਡਾ: ਮੁਹੰਮਦ ਉਸਮਾਨ ਬਾਬਰੀ ਨੂੰ ...

ਪੂਰੀ ਖ਼ਬਰ »

ਪੰਜਾਬ ਵਿਧਾਨ ਸਭਾ ਦੇ ਰਹਿੰਦੇ ਮੌਨਸੂਨ ਇਜਲਾਸ ਨੂੰ ਤੁਰੰਤ ਸੱਦਣ ਮੁੱਖ ਮੰਤਰੀ- ਚੀਮਾ

ਚੰਡੀਗੜ੍ਹ, 23 ਸਤੰਬਰ (ਪ੍ਰੋ: ਅਵਤਾਰ ਸਿੰਘ)-ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਮੁੱਖ ਮੰਤਰੀ ਪੰਜਾਬ ਤੋਂ ਵਿਧਾਨ ਸਭਾ ਦਾ ਰਹਿੰਦਾ ਮਾਨਸੂਨ ਇਜਲਾਸ ਤੁਰੰਤ ਸੱਦਣ ਦੀ ਮੰਗ ਕਰਦਿਆਂ ਕਿਹਾ ਕਿ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਵਿਸ਼ਵਾਸ ...

ਪੂਰੀ ਖ਼ਬਰ »

ਡੇਂਗੂ ਦੇ ਫੈਲਾਅ ਨੂੰ ਰੋਕਣ ਲਈ ਟੈਸਟਿੰਗ ਤੇ ਇਲਾਜ ਸਹੂਲਤਾਂ ਵਧਾਈਆਂ

ਚੰਡੀਗੜ੍ਹ, 23 ਸਤੰਬਰ (ਅਜੀਤ ਬਿਊਰੋ)- ਸਿਹਤ ਵਿਭਾਗ ਦੇ ਪ੍ਰਮੁੱਖ ਸਕੱਤਰ ਆਲੋਕ ਸ਼ੇਖਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਸਾਲ ਦੌਰਾਨ ਪੰਜਾਬ ਵਿਚ ਡੇਂਗੂ ਦੇ ਮਾਮਲਿਆਂ 'ਚ ਵਾਧਾ ਦਰਜ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਹੁਣ ਤੱਕ ਸੂਬੇ ਭਰ ਵਿਚ ਡੇਂਗੂ ਦੇ 1724 ...

ਪੂਰੀ ਖ਼ਬਰ »

ਸ੍ਰੀ ਗੁਰੂ ਰਾਮਦਾਸ ਕਾਲਜ ਆਫ਼ ਨਰਸਿੰਗ 'ਚ ਵਿਦਾਇਗੀ ਪਾਰਟੀ

ਹੁਸ਼ਿਆਰਪੁਰ, 23 ਸਤੰਬਰ (ਬਲਜਿੰਦਰਪਾਲ ਸਿੰਘ)-ਸ੍ਰੀ ਗੁਰੂ ਰਾਮਦਾਸ ਕਾਲਜ ਆਫ਼ ਨਰਸਿੰਗ ਹੁਸ਼ਿਆਰਪੁਰ ਵਿਖੇ ਵਿਦਾਇਗੀ ਪਾਰਟੀ-2021 ਕਰਵਾਈ ਗਈ, ਜਿਸ 'ਚ ਬੀਬੀ ਦਵਿੰਦਰ ਕੌਰ ਔਲਖ ਚੇਅਰਪਰਸਨ ਤੇ ਮੈਨੇਜਿੰਗ ਡਾਇਰੈਕਟਰ ਸ੍ਰੀ ਗੁਰੂ ਰਾਮਦਾਸ ਕਾਲਜ ਆਫ਼ ਨਰਸਿੰਗ ਨੇ ...

ਪੂਰੀ ਖ਼ਬਰ »

ਸਾਂਝੇ ਖੋਜ ਕਾਰਜਾਂ ਅਤੇ ਐਕਸਚੇਂਜ ਪ੍ਰੋਗਰਾਮਾਂ ਲਈ ਚੰਡੀਗੜ੍ਹ ਯੂਨੀਵਰਸਿਟੀ ਵਿਖੇ 'ਯੂ. ਐਸ. ਸਟੱਡੀ ਸੈਂਟਰ' ਦੀ ਸਥਾਪਨਾ

ਐੱਸ. ਏ. ਐੱਸ. ਨਗਰ, 23 ਸਤੰਬਰ (ਕੇ. ਐੱਸ. ਰਾਣਾ)-ਆਪਸੀ ਸਹਿਯੋਗ ਵਧਾਉਣ ਲਈ ਅਮਰੀਕਾ-ਭਾਰਤ ਦੀਆਂ ਸਰਕਾਰਾਂ ਅਹਿਮ ਭੂਮਿਕਾ ਨਿਭਾਅ ਰਹੀਆਂ ਹਨ ਪਰ ਦੋਹਾਂ ਦੇਸ਼ਾਂ ਦੇ ਲੋਕਾਂ ਦੀ ਆਪਸੀ ਸਾਂਝ ਭਾਰਤ-ਅਮਰੀਕਾ ਦੇ ਮਜ਼ਬੂਤ ਰਿਸ਼ਤਿਆਂ ਦਾ ਆਧਾਰ ਹੈ | ਇਨ੍ਹਾਂ ਸ਼ਬਦਾਂ ਦਾ ...

ਪੂਰੀ ਖ਼ਬਰ »

ਸੂਬੇ 'ਚ ਕੋਰੋਨਾ ਦੇ 25 ਨਵੇਂ ਮਾਮਲੇ, ਇਕ ਹੋਰ ਮੌਤ

ਚੰਡੀਗੜ੍ਹ, 23 ਸਤੰਬਰ (ਅਜੀਤ ਬਿਊਰੋ)- ਸਿਹਤ ਵਿਭਾਗ ਅਨੁਸਾਰ ਸੂਬੇ 'ਚ ਕੋਰੋਨਾ ਵਾਇਰਸ ਮਹਾਂਮਾਰੀ ਕਾਰਨ ਅੱਜ 1 ਹੋਰ ਮੌਤ ਹੋ ਗਈ, ਉਥੇ 39 ਮਰੀਜ਼ਾਂ ਦੇ ਠੀਕ ਹੋਣ ਦੀ ਸੂਚਨਾ ਹੈ | ਦੂਜੇ ਪਾਸੇ ਸੂਬੇ ਵਿਚ ਵੱਖ-ਵੱਖ ਥਾਵਾਂ ਤੋਂ 25 ਨਵੇਂ ਮਾਮਲੇ ਸਾਹਮਣੇ ਆਏ ਹਨ | ਅੱਜ ਹੋਈ 1 ...

ਪੂਰੀ ਖ਼ਬਰ »

ਪੰਜਾਬ ਪੁਲਿਸ 'ਚ ਸਿਪਾਹੀਆਂ ਦੀ ਭਰਤੀ ਲਈ ਪ੍ਰੀਖਿਆ 25-26 ਨੂੰ

ਚੰਡੀਗੜ੍ਹ, 23 ਸਤੰਬਰ (ਅਜੀਤ ਬਿਊਰੋ)-ਜ਼ਿਲ੍ਹਾ ਤੇ ਆਰਮਡ ਕਾਡਰਾਂ 'ਚ ਸਿਪਾਹੀ ਦੀਆਂ ਅਸਾਮੀਆਂ ਦੀ ਲਿਖਤੀ ਪ੍ਰੀਖਿਆ ਲਈ 4.71 ਲੱਖ ਤੋਂ ਵੱਧ ਉਮੀਦਵਾਰ ਦੇ ਆਉਣ ਦੀ ਸੰਭਾਵਨਾ ਹੈ, ਜਿਸ ਲਈ ਪੰਜਾਬ ਪੁਲਿਸ ਪੂਰੇ ਪ੍ਰਬੰਧ ਕਰ ਲਏ ਗਏ ਹਨ | ਏ.ਡੀ.ਜੀ.ਪੀ.-ਕਮ-ਸਿਪਾਹੀਆਂ ਲਈ ਕੇਂਦਰੀ ਭਰਤੀ ਬੋਰਡ ਦੀ ਚੇਅਰਪਰਸਨ ਗੁਰਪ੍ਰੀਤ ਕੌਰ ਦਿਓ ਨੇ ਦੱਸਿਆ ਕਿ ਜ਼ਿਲ੍ਹਾ ਅਤੇ ਆਰਮਡ ਕਾਡਰ 'ਚ ਸਿਪਾਹੀਆਂ ਦੀਆਂ 4358 ਅਸਾਮੀਆਂ ਲਈ 4,71,007 ਉਮੀਦਵਾਰਾਂ ਨੂੰ ਦਾਖਲਾ ਕਾਰਡ ਜਾਰੀ ਕਰ ਦਿੱਤੇ ਗਏ ਹਨ | ਉਨ੍ਹਾਂ ਕਿਹਾ ਕਿ 25 ਅਤੇ 26 ਸਤੰਬਰ 2021 ਨੂੰ ਹੋਣ ਵਾਲੀ ਲਿਖਤੀ ਪ੍ਰੀਖਿਆ ਦੋ ਸ਼ਿਫਟਾਂ 'ਚ ਲਈ ਜਾ ਰਹੀ ਹੈ, ਜਿਸ 'ਚ ਸਵੇਰੇ 10 ਵਜੇ ਤੋਂ ਦੁਪਹਿਰ 12 ਵਜੇ ਤੇ ਸ਼ਾਮ 3 ਵਜੇ ਤੋਂ ਸਾਮ 5 ਵਜੇ ਦੀਆਂ ਸ਼ਿਫਟਾਂ ਸਾਮਲ ਹਨ |

ਖ਼ਬਰ ਸ਼ੇਅਰ ਕਰੋ

 

ਸਿੱਖਿਆ ਵਿਭਾਗ ਵਲੋਂ ਅਧਿਆਪਕਾਂ ਅਤੇ ਲੈਕਚਰਾਰਾਂ ਦੀ ਸਿਖਲਾਈ ਦਾ ਫ਼ੈਸਲਾ

ਚੰਡੀਗੜ੍ਹ, 23 ਸਤੰਬਰ (ਅਜੀਤ ਬਿਊਰੋ)- ਅਧਿਆਪਕਾਂ ਨੂੰ ਪੜ੍ਹਾਈ ਦੀਆਂ ਤਕਨੀਕਾਂ ਬਾਰੇ ਜਾਣਕਾਰੀ ਮੁਹੱਈਆ ਕਰਵਾਉਣ ਲਈ ਪੰਜਾਬ ਸਕੂਲ ਸਿੱਖਿਆ ਵਿਭਾਗ ਨੇ 28 ਸਤੰਬਰ ਤੋਂ ਅਧਿਆਪਕਾਂ ਦੀ ਸਿਖਲਾਈ ਕਰਵਾਉਣ ਦਾ ਫ਼ੈਸਲਾ ਕੀਤਾ ਹੈ | ਸਕੂਲ ਸਿੱਖਿਆ ਵਿਭਾਗ ਦੇ ਇਕ ਬੁਲਾਰੇ ...

ਪੂਰੀ ਖ਼ਬਰ »

ਨਰਮੇ 'ਤੇ ਗੁਲਾਬੀ ਸੁੰਡੀ ਦੇ ਹਮਲੇ 'ਚ ਨੁਕਸਾਨ ਦਾ ਪਤਾ ਲਗਾਉਣ ਲਈ ਵਿਸ਼ੇਸ਼ ਗਿਰਦਾਵਰੀ ਦੇ ਹੁਕਮ

ਚੰਡੀਗੜ੍ਹ, 23 ਸਤੰਬਰ (ਅਜੀਤ ਬਿਊਰੋ)-ਪੰਜਾਬ ਸਰਕਾਰ ਵਲੋਂ ਨਰਮੇ ਦੀ ਫਸਲ 'ਤੇ ਗੁਲਾਬੀ ਸੁੰਡੀ ਦੇ ਹਮਲੇ ਕਾਰਨ ਨੁਕਸਾਨਗ੍ਰਸਤ ਹੋਈ ਫਸਲ ਦਾ ਪਤਾ ਲਗਾਉਣ ਲਈ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਦਿੱਤੇ ਗਏ ਹਨ | ਇਹ ਫੈਸਲਾ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ...

ਪੂਰੀ ਖ਼ਬਰ »

ਉਮਰਾਨੰਗਲ ਨਾਲ ਜੁੜੇ ਕੇਸ 'ਚ ਸਰਕਾਰ ਨੇ ਆਦੇਸ਼ਾਂ ਨੂੰ ਹਾਈਕੋਰਟ 'ਚ ਦਿੱਤੀ ਚੁਣੌਤੀ

ਚੰਡੀਗੜ੍ਹ, 23 ਸਤੰਬਰ (ਬਿ੍ਜੇਂਦਰ ਗੌੜ)- ਬੇਅਦਬੀ ਤੇ ਗੋਲੀਕਾਂਡ ਨਾਲ ਜੁੜੇ ਮਾਮਲੇ 'ਚ ਫਰੀਦਕੋਟ ਦੀ ਜ਼ਿਲ੍ਹਾ ਅਦਾਲਤ ਵਲੋਂ ਪੰਜਾਬ ਪੁਲਿਸ ਦੇ ਅਧਿਕਾਰੀ ਪਰਮਰਾਜ ਸਿੰਘ ਉਮਰਾਨੰਗਲ ਦੀ ਪੇਸ਼ੀ ਟਾਲਣ ਦੇ ਆਦੇਸ਼ ਦੇ ਲਗਪਗ 9 ਮਹੀਨਿਆਂ ਬਾਅਦ ਪੰਜਾਬ ਤੇ ਹਰਿਆਣਾ ਹਾਈ ...

ਪੂਰੀ ਖ਼ਬਰ »

ਅਕਾਲੀ ਦਲ ਵਲੋਂ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਰੋਸ ਮਾਰਚ 29 ਨੂੰ

ਚੰਡੀਗੜ, 23 ਸਤੰਬਰ (ਅਜੀਤ ਬਿਊਰੋ)-ਸ਼੍ਰੋਮਣੀ ਅਕਾਲੀ ਦਲ ਨੇ ਫ਼ੈਸਲਾ ਕੀਤਾ ਹੈ ਕਿ ਉਹ ਸੂਬੇ ਦੇ ਉਨ੍ਹਾਂ 2 ਲੱਖ ਕਿਸਾਨਾਂ ਵਾਸਤੇ ਨਿਆਂ ਹਾਸਲ ਕਰਨ ਲਈ ਵੱਡੀ ਪੱਧਰ 'ਤੇ ਸੰਘਰਸ਼ ਛੇੜੇਗਾ, ਜਿਨ੍ਹਾਂ ਦੀਆਂ ਜ਼ਮੀਨਾਂ ਕਾਂਗਰਸ ਸਰਕਾਰ ਵਲੋਂ ਭਾਰਤ ਮਾਲਾ ਪ੍ਰਾਜੈਕਟ ...

ਪੂਰੀ ਖ਼ਬਰ »

ਬਦਸਲੂਕੀ ਦੀ ਘਟਨਾ ਨੂੰ ਲੈ ਕੇ ਭਾਈ ਚਾਵਲਾ ਨੇ ਲਿਖੀ ਰਾਜੇਵਾਲ ਨੂੰ ਚਿੱਠੀ

ਸ੍ਰੀ ਅਨੰਦਪੁਰ ਸਾਹਿਬ, 23 ਸਤੰਬਰ (ਜੇ. ਐਸ. ਨਿੱਕੂਵਾਲ)-ਸ਼ੋ੍ਰਮਣੀ ਅਕਾਲ ਦਲ ਵਲੋਂ ਵਿਵਾਦਿਤ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਵਿਖੇ ਦਿੱਤੇ ਧਰਨੇ ਦੌਰਾਨ ਸਿੰਘੂ ਸਰਹੱਦ 'ਤੇ ਕਿਸਾਨਾਂ ਦੇ ਰੂਪ ਵਿਚ ਕੁੱਝ ਲੋਕਾਂ ਨੇ ਇਕ ਬਜ਼ੁਰਗ ਨਾਲ ਬਦਸਲੂਕੀ ਕਰਕੇ ...

ਪੂਰੀ ਖ਼ਬਰ »

ਸ਼ੋ੍ਰਮਣੀ ਕਮੇਟੀ ਵਲੋਂ ਸਿੱਖ ਮਸਲਿਆਂ ਨੂੰ ਲੈ ਕੇ ਭਾਰਤ ਦੇ ਗ੍ਰਹਿ ਮੰਤਰੀ ਨੂੰ ਮਿਲਣ ਲਈ ਭੇਜਿਆ ਜਾਵੇਗਾ ਉੱਚ ਪੱਧਰੀ ਵਫ਼ਦ-ਬੀਬੀ ਜਗੀਰ ਕੌਰ

ਅੰਮਿ੍ਤਸਰ, 23 ਸਤੰਬਰ (ਜਸਵੰਤ ਸਿੰਘ ਜੱਸ)-ਭਾਰਤ ਸਰਕਾਰ ਸ਼ੋ੍ਰਮਣੀ ਕਮੇਟੀ ਨਾਲ ਸਬੰਧਤ ਮਾਮਲਿਆਂ ਬਾਰੇ ਸੰਜੀਦਾ ਨਹੀਂ ਹੈ ਤੇ ਉਸ ਵਲੋਂ ਸ਼ੋ੍ਰਮਣੀ ਕਮੇਟੀ ਵਲੋਂ ਕੀਤੇ ਜਾਂਦੇ ਅਹਿਮ ਚਿੱਠੀ ਪੱਤਰਾਂ ਦਾ ਵੀ ਜਵਾਬ ਨਹੀਂ ਦਿੱਤਾ ਜਾ ਰਿਹਾ ਤੇ ਨਾ ਹੀ ਕੋਈ ਢੱੁਕਵੀਂ ...

ਪੂਰੀ ਖ਼ਬਰ »

ਇਲਾਹਾਬਾਦ 'ਚ ਕਿਸਾਨ-ਮਜ਼ਦੂਰ ਪੰਚਾਇਤ ਦੌਰਾਨ ਭਰਵਾਂ ਇਕੱਠ

ਜਲੰਧਰ, 23 ਸਤੰਬਰ (ਜਸਪਾਲ ਸਿੰਘ)-ਕਿਸਾਨ ਅੰਦੋਲਨ ਨੂੰ ਸਮੁੱਚੇ ਉੱਤਰ ਪ੍ਰਦੇਸ਼ 'ਚ ਫੈਲਾਉਣ ਦੀ ਨੀਤੀ ਤਹਿਤ ਇਲਾਹਾਬਾਦ (ਪ੍ਰਯਾਗਰਾਜ) 'ਚ ਕਿਸਾਨਾਂ ਤੇ ਮਜਦੂਰਾਂ ਵਲੋਂ ਵਿਸ਼ਾਲ ਕਿਸਾਨ-ਮਜ਼ਦੂਰ ਪੰਚਾਇਤ ਕੀਤੀ ਗਈ, ਜਿਸ 'ਚ ਭਾਰੀ ਮੀਂਹ ਦੇ ਬਾਵਜੂਦ ਵੱਡੀ ਗਿਣਤੀ 'ਚ ...

ਪੂਰੀ ਖ਼ਬਰ »

ਪੰਜਾਬੀ ਟਿ੍ਬਿਊਨ ਦੇ ਸਾਬਕਾ ਡਿਪਟੀ ਨਿਊਜ਼ ਐਡੀਟਰ ਸੁਰਿੰਦਰ ਸਿੰਘ ਦਾ ਦਿਹਾਂਤ

ਐੱਸ. ਏ. ਐੱਸ. ਨਗਰ, 23 ਸਤੰਬਰ (ਕੇ. ਐੱਸ. ਰਾਣਾ)-ਪੰਜਾਬੀ ਟਿ੍ਬਿਊਨ ਦੇ ਸਾਬਕਾ ਡਿਪਟੀ ਨਿਊਜ਼ ਐਡੀਟਰ ਸੁਰਿੰਦਰ ਸਿੰਘ (68) ਦਾ ਦਿਹਾਂਤ ਹੋ ਗਿਆ | ਸੁਰਿੰਦਰ ਸਿੰਘ ਗੁਰਦਿਆਂ ਦੇ ਰੋਗ ਤੋਂ ਪੀੜਤ ਸਨ, ਜਿਸ ਦੇ ਚਲਦਿਆਂ ਉਹ ਪਿਛਲੇ ਕੁਝ ਦਿਨਾਂ ਤੋਂ ਸਥਾਨਕ ਫੇਜ਼-4 ਵਿਚਲੇ ਇਕ ...

ਪੂਰੀ ਖ਼ਬਰ »

ਸੰਗਰੂਰ ਦਾ ਕਿਸਾਨ ਹਫ਼ਤਾਵਾਰੀ ਲਾਟਰੀ ਦਾ ਪਹਿਲਾ ਇਨਾਮ ਜਿੱਤ ਕੇ ਬਣਿਆ ਲੱਖਪਤੀ

ਸੰਗਰੂਰ, 23 ਸਤੰਬਰ (ਸੁਖਵਿੰਦਰ ਸਿੰਘ ਫੁੱਲ)- ਜ਼ਿਲ੍ਹਾ ਸੰਗਰੂਰ ਦੇ ਪਿੰਡ ਗੋਬਿੰਦਪੁਰਾ ਪਾਪੜਾ ਦਾ ਇਕ ਕਿਸਾਨ ਪੰਜਾਬ ਸਟੇਟ ਡੀਅਰ 500 ਦੀ ਸ਼ੁੱਕਰਵਾਰ ਹਫ਼ਤਾਵਾਰੀ ਲਾਟਰੀ ਦਾ ਪਹਿਲਾ ਇਨਾਮ (75 ਲੱਖ ਰੁਪਏ) ਜਿੱਤ ਕੇ ਰਾਤੋ-ਰਾਤ ਲੱਖਪਤੀ ਬਣ ਗਿਆ | 75 ਸਾਲਾ ਮੋਹਰ ਸਿੰਘ ...

ਪੂਰੀ ਖ਼ਬਰ »

ਮਹਾਰਾਸ਼ਟਰ 'ਚ ਨਾਬਾਲਗਾ ਨਾਲ 8 ਮਹੀਨਿਆਂ ਤੱਕ ਸਮੂਹਿਕ ਜਬਰ ਜਨਾਹ

ਠਾਣੇ/ ਮੁਜ਼ੱਫਰਨਗਰ/ ਬਲਰਾਮਪੁਰ, 23 ਸਤੰਬਰ (ਏਜੰਸੀ)-ਮਹਾਰਾਸ਼ਟਰ ਦੇ ਠਾਣੇ ਜ਼ਿਲ੍ਹੇ 'ਚ ਇਕ 15 ਸਾਲ ਦੀ ਲੜਕੀ ਨਾਲ ਪਿਛਲੇ 8 ਮਹੀਨਿਆਂ ਤੋਂ ਵਾਰ-ਵਾਰ ਵੱਖ-ਵੱਖ ਥਾਂਵਾਂ 'ਤੇ ਸਮੂਹਿਕ ਜਬਰ-ਜਨਾਹ ਕੀਤੇ ਜਾਣ ਦਾ ਪਤਾ ਲੱਗਾ ਹੈ, ਪੁਲਿਸ ਨੇ ਇਸ ਮਾਮਲੇ ਦੇ ਸਬੰਧ 'ਚ 24 ਲੋਕਾਂ ...

ਪੂਰੀ ਖ਼ਬਰ »

ਤਾਲਿਬਾਨ ਅਫ਼ਗਾਨਿਸਤਾਨੀ ਜ਼ਮੀਨ ਦੀ ਵਰਤੋਂ ਅੱਤਵਾਦ ਲਈ ਨਾ ਕਰਨ ਦੇਣ ਦੀ ਆਪਣੀ ਪ੍ਰਤੀਬੱਧਤਾ ਲਾਗੂ ਕਰੇ-ਜੈਸ਼ੰਕਰ

ਨਿਊਯਾਰਕ, 23 ਸਤੰਬਰ (ਏਜੰਸੀ)-ਵਿਦੇਸ਼ ਮੰਤਰੀ ਐਸ. ਜੈਸ਼ੰਕਰ ਨੇ ਜੀ-20 ਦੇਸ਼ਾਂ ਨੂੰ ਕਿਹਾ ਕਿ ਤਾਲਿਬਾਨ ਨੂੰ ਅਫ਼ਗਾਨਿਸਤਾਨ ਦੀ ਜ਼ਮੀਨ ਦੀ ਵਰਤੋਂ ਅੱਤਵਾਦ ਲਈ ਕਿਸੇ ਵੀ ਤਰ੍ਹਾਂ ਨਾ ਕਰਨ ਦੇਣ ਦੀ ਆਪਣੀ ਪ੍ਰਤੀਬੱਧਤਾ ਲਾਗੂ ਕਰਨੀ ਚਾਹੀਦੀ ਹੈ | ਦੁਨੀਆ ਨੂੰ ਇਕ ...

ਪੂਰੀ ਖ਼ਬਰ »

ਹਰਿਆਣਾ ਗੁਰਦੁਆਰਾ ਕਮੇਟੀ ਦੇ ਸਾਬਕਾ ਪ੍ਰਧਾਨ ਜਥੇ. ਝੀਂਡਾ ਨੂੰ ਡੇਰੇ 'ਚ ਪ੍ਰੈੱਸ ਕਾਨਫ਼ਰੰਸ ਕਰਨ ਤੋਂ ਰੋਕਿਆ

ਕਰਨਾਲ, 23 ਸਤੰਬਰ (ਗੁਰਮੀਤ ਸਿੰਘ ਸੱਗੂ)-ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜਥੇ. ਜਗਦੀਸ਼ ਸਿੰਘ ਝੀਂਡਾ ਨੂੰ ਅੱਜ ਡੇਰਾ ਕਾਰ ਸੇਵਾ ਕਲੰਦਰੀ ਗੇਟ ਅੰਦਰ ਦਾਖ਼ਲ ਨਹੀਂ ਹੋਣ ਦਿੱਤਾ ਗਿਆ | ਜਥੇ. ਝੀਂਡਾ ਨੇ ਕਿਸਾਨ ਅੰਦੋਲਨ ਨੂੰ ਲੈ ਕੇ ਇਥੇ ...

ਪੂਰੀ ਖ਼ਬਰ »

ਪੈਗਾਸਸ ਮਾਮਲੇ ਦੀ ਜਾਂਚ ਲਈ ਸੁਪਰੀਮ ਕੋਰਟ ਕਰੇਗੀ ਕਮੇਟੀ ਦਾ ਗਠਨ

ਨਵੀਂ ਦਿੱਲੀ, 23 ਸਤੰਬਰ (ਉਪਮਾ ਡਾਗਾ ਪਾਰਥ)-ਪੈਗਾਸਸ ਜਾਸੂਸੀ ਮਾਮਲੇ ਦੀ ਜਾਂਚ ਲਈ ਸੁਪਰੀਮ ਕੋਰਟ ਛੇਤੀ ਹੀ ਤਕਨੀਕੀ ਕਮੇਟੀ ਦਾ ਗਠਨ ਕਰੇਗੀ, ਜਿਸ ਬਾਰੇ ਅਦਾਲਤ ਅਗਲੇ ਹਫ਼ਤੇ ਆਦੇਸ਼ ਜਾਰੀ ਕਰੇਗੀ | ਚੀਫ਼ ਜਸਟਿਸ ਐੱਨ.ਵੀ. ਰਮੰਨਾ ਨੇ ਇਕ ਮਾਮਲੇ 'ਚ ਸੁਣਵਾਈ ਕਰਦਿਆਂ ...

ਪੂਰੀ ਖ਼ਬਰ »

ਸਰਕਾਰ ਨੇ ਕੈਪਟਨ ਵਲੋਂ ਲਗਾਏ 13 ਓ.ਐਸ.ਡੀ. ਹਟਾਏ 

ਚੰਡੀਗੜ੍ਹ, 23 ਸਤੰਬਰ (ਵਿਕਰਮਜੀਤ ਸਿੰਘ ਮਾਨ)-ਜਿੱਥੇ ਨਵੀਂ ਚੰਨੀ ਸਰਕਾਰ ਬਣਨ ਮਗਰੋਂ ਕੈਪਟਨ ਅਮਰਿੰਦਰ ਸਿੰਘ ਦੇ ਮੁੱਖ ਮੰਤਰੀ ਹੁੰਦਿਆਂ ਲੱਗੇ ਅਧਿਕਾਰੀਆਂ ਦੀ ਛਾਂਟੀ ਲਗਾਤਾਰ ਜਾਰੀ ਹੈ ਉਥੇ ਕੈਪਟਨ ਨਾਲ ਲੱਗੇ 13 ਓ.ਐਸ.ਡੀ. ਵੀ ਅੱਜ ਹਟਾ ਦਿੱਤੇ ਗਏ ਹਨ | ਕੈਪਟਨ ਦੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX