ਤਾਜਾ ਖ਼ਬਰਾਂ


ਸਾਬਕਾ ਕੇਂਦਰੀ ਮੰਤਰੀ ਸੁਸ਼ਮਾ ਸਵਰਾਜ ਦੀ ਬੇਟੀ ਬੰਸੁਰੀ ਸਵਰਾਜ ਨੂੰ ਭਾਜਪਾ ਦਿੱਲੀ ਸਟੇਟ ਲੀਗਲ ਸੈੱਲ ਦਾ ਸੂਬਾ ਸਹਿ-ਕਨਵੀਨਰ ਕੀਤਾ ਨਿਯੁਕਤ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਲਵਲੀਨਾ ਅਤੇ ਨਿਖਤ ਜ਼ਰੀਨ ਨੂੰ ਸੋਨ ਤਗਮਾ ਜਿੱਤਣ 'ਤੇ ਦਿੱਤੀ ਵਧਾਈ
. . .  1 day ago
ਭਾਰਤੀ ਮੁੱਕੇਬਾਜ਼ ਲਵਲੀਨਾ ਬੋਰਗੋਹੇਨ ਆਸਟ੍ਰੇਲੀਆ ਦੀ ਕੈਟਲਿਨ ਪਾਰਕਰ ਨੂੰ ਹਰਾ ਕੇ ਵਿਸ਼ਵ ਚੈਂਪੀਅਨ ਬਣੀ
. . .  1 day ago
ਨਵੀਂ ਦਿੱਲੀ, 26 ਮਾਰਚ - ਭਾਰਤੀ ਮੁੱਕੇਬਾਜ਼ ਲਵਲੀਨਾ ਬੋਰਗੋਹੇਨ (75 ਕਿਲੋ) ਆਸਟ੍ਰੇਲੀਆ ਦੀ ਕੈਟਲਿਨ ਪਾਰਕਰ ਨੂੰ 5-2 ਨਾਲ ਹਰਾ ਕੇ ਵਿਸ਼ਵ ਚੈਂਪੀਅਨ ਬਣੀ । ਲਵਲੀਨਾ ਬੋਰਗੋਹੇਨ ਨੇ ਆਸਟ੍ਰੇਲੀਆ ਦੀ ਕੈਟਲਿਨ ...
ਬੰਗਲਾਦੇਸ਼ ਦੇ ਡਿਪਟੀ ਹਾਈ ਕਮਿਸ਼ਨ ਨੇ ਆਜ਼ਾਦੀ ਦੀ 52ਵੀਂ ਵਰ੍ਹੇਗੰਢ ਅਤੇ ਬੰਗਲਾਦੇਸ਼ ਦਾ ਰਾਸ਼ਟਰੀ ਦਿਵਸ ਮਨਾਇਆ
. . .  1 day ago
ਕੋਚੀ ਹਵਾਈ ਅੱਡੇ 'ਤੇ 52.5 ਲੱਖ ਰੁਪਏ ਦਾ ਸੋਨਾ ਕੀਤਾ ਜ਼ਬਤ
. . .  1 day ago
ਕੋਚੀ, 26 ਮਾਰਚ - ਏਅਰ ਇੰਟੈਲੀਜੈਂਸ ਯੂਨਿਟ (ਏ.ਆਈ.ਯੂ.) ਨੇ ਐਤਵਾਰ ਨੂੰ ਕੋਚੀ ਹਵਾਈ ਅੱਡੇ 'ਤੇ 52.5 ਲੱਖ ਰੁਪਏ ਮੁੱਲ ਦਾ 1139 ਗ੍ਰਾਮ ਜ਼ਬਤ ਕੀਤਾ ਸੋਨਾ ।
ਸਰਹਿੰਦ ਨਹਿਰ ’ਚ ਪਿਆ ਪਾੜ, ਪਾਣੀ ਰਾਜਸਥਾਨ ਨਹਿਰ ’ਚ ਰਲਿਆ
. . .  1 day ago
ਫ਼ਰੀਦਕੋਟ, 26 ਮਾਰਚ (ਜਸਵੰਤ ਸਿੰਘ ਪੁਰਬਾ)-ਸ਼ਾਮ ਤਕਰੀਬਨ 6 ਵਜੇ ਚਹਿਲ ਪੁਲ ਤੋਂ ਕੁਝ ਹੀ ਦੂਰੀ ’ਤੇ ਸਰਹਿੰਦ ਤੇ ਰਾਜਸਥਾਨ ਨਹਿਰਾਂ ਦੇ ਵਿਚਕਾਰ ਸਰਹਿੰਦ ਨਹਿਰ ਵਿਚ ਪਾੜ ਪੈਣ ਨਾਲ ਪਾਣੀ ਦਾ ਵਹਾਅ ਰਾਜਸਥਾਨ ਨਹਿਰ ਵੱਲ ...
ਨਿਖਤ ਜ਼ਰੀਨ ਬਣੀ ਵਿਸ਼ਵ ਚੈਂਪੀਅਨ, ਦੋ ਵਾਰ ਦੀ ਏਸ਼ੀਅਨ ਚੈਂਪੀਅਨ ਨੂੰ ਹਰਾ ਕੇ ਸੋਨ ਤਗ਼ਮਾ ਜਿੱਤਿਆ
. . .  1 day ago
ਨਵੀਂ ਦਿੱਲੀ, 26 ਮਾਰਚ - ਭਾਰਤ ਦੀ ਨਿਖਤ ਜ਼ਰੀਨ ਨੇ ਆਈ.ਬੀ.ਏ .ਮਹਿਲਾ ਵਿਸ਼ਵ ਮੁੱਕੇਬਾਜ਼ੀ ਚੈਂਪੀਅਨਸ਼ਿਪ 2023 'ਚ 50 ਕਿਲੋਗ੍ਰਾਮ ਲਾਈਟ ਫਲਾਈਵੇਟ ਵਰਗ ਦੇ ਫਾਈਨਲ 'ਚ ਵੀਅਤਨਾਮ ਦੀ ਦੋ ਵਾਰ ਦੀ ਏਸ਼ਿਆਈ ...
ਅਕਾਲੀ ਆਗੂ ਹਰਜੀਤ ਸਿੰਘ ਨੀਲਾ ਮਾਨ ਸ਼੍ਰੋਮਣੀ ਅਕਾਲੀ ਦਲ ਦੀ ਮੁਢਲੀ ਮੈਂਬਰਸ਼ਿਪ ਤੋਂ ਖ਼ਾਰਜ
. . .  1 day ago
ਸ੍ਰੀ ਮੁਕਤਸਰ ਸਾਹਿਬ ,26 ਮਾਰਚ (ਰਣਜੀਤ ਸਿੰਘ ਢਿੱਲੋਂ)-ਅਕਾਲੀ ਆਗੂ ਹਰਜੀਤ ਸਿੰਘ ਨੀਲਾ ਮਾਨ ਪੁੱਤਰ ਸਵ: ਸੁਰਜੀਤ ਸਿੰਘ ਮਾਨ ਚੱਕ ਗਿਲਜੇਵਾਲਾ ਸਾਬਕਾ ਚੇਅਰਮੈਨ ਮਾਰਕਿਟ ਕਮੇਟੀ ਗਿੱਦੜਬਾਹਾ ਨੂੰ ਸ਼੍ਰੋਮਣੀ ਅਕਾਲੀ ...
ਨੌਜਵਾਨ ਦੀ ਦਰਦਨਾਕ ਹਾਦਸੇ ’ਚ ਮੌਤ
. . .  1 day ago
ਸੰਧਵਾਂ ,26 ਮਾਰਚ ( ਪ੍ਰੇਮੀ ਸੰਧਵਾਂ )- ਨਵਾਂਸ਼ਹਿਰ ਦੇ ਪਿੰਡ ਚੇਤਾ ਤੇ ਕੰਗਰੌੜ ਵਿਚਕਾਰ ਇਕ ਮੋਟਰਸਾਈਕਲ ਸਵਾਰ ਦੀ ਬੀਤੀ ਰਾਤ ਦਰਖਤ ਨਾਲ ਅਚਾਨਕ ਟਕਰਾਉਣ ਕਾਰਨ ਮੌਤ ਹੋ ਗਈ ...
ਰਾਹੁਲ ਗਾਂਧੀ ਦੀ ਲੋਕ ਸਭਾ ਮੈਂਬਰਸ਼ਿਪ ਖਤਮ ਕਰਨ ਤੋਂ ਭੜਕੇ ਕਾਂਗਰਸੀਆਂ ਵਲੋਂ 'ਸੱਤਿਆਗ੍ਰਹਿ'
. . .  1 day ago
ਬਠਿੰਡਾ, 26 ਮਾਰਚ (ਅੰਮਿ੍ਤਪਾਲ ਸਿੰਘ ਵਲਾਣ) - ਅੱਜ ਕਾਂਗਰਸ ਪਾਰਟੀ ਵਲੋਂ ਰਾਹੁਲ ਗਾਂਧੀ ਦੀ ਲੋਕ ਸਭਾ ਮੈਂਬਰਸ਼ਿਪ ਰੱਦ ਕਰਨ ਦੇ ਰੋਸ ਵਜੋਂ ਸਥਾਨਕ ਮਿੰਨੀ ਸਕੱਤਰੇਤ ਕੋਲ ਅੰਬੇਡਕਰ ਪਾਰਕ ਵਿਚ ਜ਼ਿਲ੍ਹਾ ...
ਅੰਮ੍ਰਿਤਪਾਲ ਸਿੰਘ ਦਾ ਸਾਥੀ ਈਸ਼ਵਰ ਸਿੰਘ 29 ਮਾਰਚ ਤੱਕ ਪੁਲਿਸ ਰਿਮਾਂਡ 'ਤੇ
. . .  1 day ago
ਅਜਨਾਲਾ, 26 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)-'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਇਕ ਸਾਥੀ ਨੂੰ ਲੁਧਿਆਣਾ ਤੋਂ ਪ੍ਰੋਡਕਸ਼ਨ ਵਾਰੰਟ 'ਤੇ ਲਿਆ ਕੇ ਅਜਨਾਲਾ ਦੀ ਅਦਾਲਤ ਵਿਚ ਪੇਸ਼...
"ਮੁਸਲਮਾਨਾਂ ਨੂੰ ਦਿੱਤਾ ਗਿਆ ਰਾਖਵਾਂਕਰਨ ਸੰਵਿਧਾਨ ਅਨੁਸਾਰ ਨਹੀਂ"-ਅਮਿਤ ਸ਼ਾਹ
. . .  1 day ago
ਬਿਦਰ (ਕਰਨਾਟਕ) , 26 ਮਾਰਚ -ਕਰਨਾਟਕ ਵਿਚ ਮੁਸਲਮਾਨਾਂ ਲਈ ਚਾਰ ਫ਼ੀਸਦੀ ਓ.ਬੀ.ਸੀ. ਰਾਖਵੇਂਕਰਨ ਨੂੰ ਹਟਾਉਣ ਤੋਂ ਬਾਅਦ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਾਂਗਰਸ 'ਤੇ ਵਰ੍ਹਦਿਆਂ ਕਿਹਾ ਕਿ ਸੰਵਿਧਾਨ ਵਿਚ ਅਜਿਹਾ ਕੋਈ ਪ੍ਰਬੰਧ ਨਹੀਂ ਹੈ ਕਿ ਧਰਮ ਦੇ ਆਧਾਰ 'ਤੇ ਰਾਖਵਾਂਕਰਨ...
ਭੋਜਪੁਰੀ ਅਦਾਕਾਰਾ ਆਕਾਂਕਸ਼ਾ ਦੂਬੇ ਵਲੋਂ ਖੁਦਕੁਸ਼ੀ
. . .  1 day ago
ਵਾਰਾਣਸੀ, 26 ਮਾਰਚ-ਭੋਜਪੁਰੀ ਅਦਾਕਾਰਾ ਆਕਾਂਕਸ਼ਾ ਦੂਬੇ ਨੇ ਉੱਤਰ ਪ੍ਰਦੇਸ਼ ਦੇ ਵਾਰਾਣਸੀ ਦੇ ਇਕ ਹੋਟਲ ਵਿਚ ਕਥਿਤ ਤੌਰ 'ਤੇ ਖੁਦਕੁਸ਼ੀ ਕਰ ਲਈ। ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ...
ਅੰਮ੍ਰਿਤਪਾਲ ਸਿੰਘ ਦੇ ਇਕ ਸਾਥੀ ਨੂੰ ਅਦਾਲਤ 'ਚ ਕੀਤਾ ਗਿਆ ਪੇਸ਼
. . .  1 day ago
ਅਜਨਾਲਾ, 26 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)-'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਇਕ ਸਾਥੀ ਨੂੰ ਲੁਧਿਆਣਾ ਤੋਂ ਪ੍ਰੋਡਕਸ਼ਨ ਵਾਰੰਟ 'ਤੇ ਲਿਆ ਕੇ ਅਜਨਾਲਾ ਦੀ ਅਦਾਲਤ...
ਮੇਰੇ ਪਰਿਵਾਰ ਦਾ ਕਈ ਵਾਰ ਕੀਤਾ ਗਿਆ ਅਪਮਾਨ, ਪਰ ਅਸੀਂ ਚੁੱਪ ਰਹੇ-ਪ੍ਰਿਅੰਕਾ ਗਾਂਧੀ
. . .  1 day ago
ਨਵੀਂ ਦਿੱਲੀ, 26 ਮਾਰਚ-ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਨੇ ਕਿਹਾ ਕਿ ਤੁਸੀਂ (ਭਾਜਪਾ) 'ਪਰਿਵਾਰਵਾਦ' ਦੀ ਗੱਲ ਕਰਦੇ ਹੋ, ਮੈਂ ਪੁੱਛਣਾ ਚਾਹੁੰਦਾ ਹਾਂ ਕਿ ਭਗਵਾਨ ਰਾਮ ਕੌਣ ਸਨ? ਕੀ ਉਹ 'ਪਰਿਵਾਰਵਾਦੀ' ਸਨ, ਜਾਂ ਪਾਂਡਵ 'ਪਰਿਵਾਰਵਾਦੀ' ਸਨ...
ਫ਼ਿਲਮ 'ਫ਼ਤਿਹ' ਦੀ ਸ਼ੂਟਿੰਗ ਲਈ ਸੋਨੂੰ ਸੂਦ ਤੇ ਜੈਕਲੀਨ ਫਰਨਾਂਡਿਜ਼ ਅੰਮ੍ਰਿਤਸਰ 'ਚ
. . .  1 day ago
ਅੰਮ੍ਰਿਤਸਰ 26 ਮਾਰਚ (ਸੁਰਿੰਦਰਪਾਲ ਸਿੰਘ ਵਰਪਾਲ)-ਫ਼ਿਲਮ 'ਫ਼ਤਿਹ' ਦੀ ਸ਼ੂਟਿੰਗ ਲਈ ਅਦਾਕਾਰ ਸੋਨੂੰ ਸੂਦ ਤੇ ਅਦਾਕਾਰਾ ਜੈਕਲੀਨ ਫਰਨਾਂਡਿਜ਼ ਅੰਮ੍ਰਿਤਸਰ ਪਹੁੰਚੇ ਹਨ। ਸਭ ਤੋਂ ਪਹਿਲਾਂ ਉਹ...
ਸਾਬਕਾ ਵਿਧਾਇਕ ਜਗਬੀਰ ਸਿੰਘ ਬਰਾੜ 'ਆਪ' 'ਚ ਸ਼ਾਮਿਲ
. . .  1 day ago
ਜਲੰਧਰ, 26 ਮਾਰਚ-ਜਲੰਧਰ ਕੈਂਟ ਤੋਂ ਸਾਬਕਾ ਵਿਧਾਇਕ ਜਗਬੀਰ ਸਿੰਘ ਬਰਾੜ 'ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ। ਇਸ ਤੋਂ ਪਹਿਲਾਂ ਉਹ ਅਕਾਲੀ ਦਲ ਅਤੇ ਕਾਂਗਰਸ 'ਚ ਰਹਿ...
ਕਾਂਗਰਸ ਪਾਰਟੀ ਵਲੋਂ ਕਾਂਗਰਸ ਭਵਨ ਪਠਾਨਕੋਟ ਵਿਖੇ ਸੱਤਿਆਗ੍ਰਹਿ ਸੁਰੂ
. . .  1 day ago
ਪਠਾਨਕੋਟ 26 ਮਾਰਚ (ਸੰਧੂ)-ਰਾਹੁਲ ਗਾਂਧੀ ਨੂੰ ਲੋਕ ਸਭਾ 'ਚ ਅਯੋਗ ਠਹਿਰਾਏ ਜਾਣ ਦੇ ਵਿਰੋਧ 'ਚ ਕਾਂਗਰਸ ਭਵਨ ਪਠਾਨਕੋਟ ਵਿਖੇ ਵੀ ਕਾਂਗਰਸ ਵਲੋਂ ਸੱਤਿਆਗ੍ਰਹਿ ਚਾਲੂ ਕੀਤਾ ਗਿਆ। ਰੋਸ ਧਰਨੇ ਨੂੰ ਜੋਗਿੰਦਰ ਪਾਲ ਸਾਬਕਾ...
ਸ੍ਰੀ ਮੁਕਤਸਰ ਸਾਹਿਬ:ਮੋਦੀ ਸਰਕਾਰ ਵਿਰੁੱਧ ਕਾਂਗਰਸ ਦਾ ਸੱਤਿਆਗ੍ਰਹਿ
. . .  1 day ago
ਸ੍ਰੀ ਮੁਕਤਸਰ ਸਾਹਿਬ, 26 ਮਾਰਚ (ਰਣਜੀਤ ਸਿੰਘ ਢਿੱਲੋਂ)-ਰਾਹੁਲ ਗਾਂਧੀ ਨੂੰ ਲੋਕ ਸਭਾ 'ਚ ਅਯੋਗ ਠਹਿਰਾਏ ਜਾਣ ਦੇ ਵਿਰੋਧ 'ਚ ਮੋਦੀ ਸਰਕਾਰ ਖ਼ਿਲਾਫ਼ ਦੇਸ਼ ਭਰ ਵਿਚ ਕਾਂਗਰਸ ਦੇ ਸੱਤਿਆਗ੍ਰਹਿ ਤਹਿਤ ਸ੍ਰੀ ਮੁਕਤਸਰ ਸਾਹਿਬ ਦੇ ਡੀ.ਸੀ. ਦਫ਼ਤਰ ਨੇੜੇ ਵੀ ਜ਼ਿਲ੍ਹਾ ਪ੍ਰਧਾਨ ਸੁਭਦੀਪ ਸਿੰਘ ਬਿੱਟੂ ਦੀ ਅਗਵਾਈ...
ਪੂਰੇ ਦੇਸ਼ ਵਿਚ ਕੀਤੇ ਜਾਣਗੇ ਅਜਿਹੇ ਸੱਤਿਆਗ੍ਰਹਿ-ਖੜਗੇ
. . .  1 day ago
ਨਵੀਂ ਦਿੱਲੀ, 26 ਮਾਰਚ-ਕਾਂਗਰਸ ਪ੍ਰਧਾਨ ਮਲਿਕ ਅਰਜੁਨ ਖੜਗੇ ਨੇ ਕਿਹਾ ਕਿ ਇਹ ਸੱਤਿਆਗ੍ਰਹਿ ਸਿਰਫ਼ ਅੱਜ ਲਈ ਹੈ, ਪਰ ਅਜਿਹੇ ਸੱਤਿਆਗ੍ਰਹਿ ਪੂਰੇ ਦੇਸ਼ ਵਿਚ ਕੀਤੇ ਜਾਣਗੇ। ਰਾਹੁਲ ਗਾਂਧੀ ਆਮ ਲੋਕਾਂ...
ਉਭਰਦੀ ਭਾਰਤੀ ਸ਼ਕਤੀ ਵਿਚ ਮਹਿਲਾ ਸ਼ਕਤੀ ਨਿਭਾ ਰਹੀ ਹੈ ਮਹੱਤਵਪੂਰਨ ਭੂਮਿਕਾ-ਪ੍ਰਧਾਨ ਮੰਤਰੀ
. . .  1 day ago
ਨਵੀਂ ਦਿੱਲੀ, 26 ਮਾਰਚ-'ਮਨ ਕੀ ਬਾਤ' 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਉਭਰਦੀ ਭਾਰਤੀ ਸ਼ਕਤੀ ਵਿਚ ਮਹਿਲਾ ਸ਼ਕਤੀ ਮਹੱਤਵਪੂਰਨ ਭੂਮਿਕਾ ਨਿਭਾ ਰਹੀ ਹੈ। ਨਾਗਾਲੈਂਡ ਵਿਚ, 75 ਸਾਲਾਂ ਵਿਚ ਪਹਿਲੀ...
2022 'ਚ 15,000 ਤੋਂ ਵੱਧ ਹੋ ਗਏ ਨੇ ਅੰਗਦਾਨ ਦੇ ਮਾਮਲੇ-ਪ੍ਰਧਾਨ ਮੰਤਰੀ
. . .  1 day ago
ਨਵੀਂ ਦਿੱਲੀ, 26 ਮਾਰਚ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ 2013 ਵਿਚ ਦੇਸ਼ ਵਿਚ ਅੰਗ ਦਾਨ ਦੇ 5,000 ਤੋਂ ਘੱਟ ਮਾਮਲੇ ਸਨ, ਪਰ 2022 ਵਿਚ ਇਹ ਵੱਧ ਕੇ 15,000 ਤੋਂ ਵੱਧ...
ਪ੍ਰਧਾਨ ਮੰਤਰੀ ਨੇ 'ਮਨ ਕੀ ਬਾਤ' ਦੇ 100ਵੇਂ ਸੰਸਕਰਨ ਲਈ ਮੰਗੇ ਲੋਕਾਂ ਦੇ ਸੁਝਾਅ
. . .  1 day ago
ਨਵੀਂ ਦਿੱਲੀ, 26 ਮਾਰਚ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 'ਮਨ ਕੀ ਬਾਤ' ਦੇ 100ਵੇਂ ਸੰਸਕਰਨ ਲਈ ਲੋਕਾਂ ਦੇ ਸੁਝਾਅ ਮੰਗੇ ਹਨ। 'ਮਨ ਕੀ ਬਾਤ' ਦੇ 99ਵੇਂ ਸੰਸਕਰਨ 'ਚ ਉਨ੍ਹਾਂ ਕਿਹਾ ਕਿ ਸਾਰਿਆਂ...
ਬਿਹਾਰ ਦੀ ਅਦਾਲਤ ਵਲੋਂ 9 ਸਾਲ ਪੁਰਾਣੇ ਰੇਲ ਰੋਕੂ ਮਾਮਲੇ 'ਚ ਭਾਜਪਾ ਨੇਤਾ ਗਿਰੀਰਾਜ ਸਿੰਘ ਸਮੇਤ 22 ਹੋਰ ਬਰੀ
. . .  1 day ago
ਪਟਨਾ, 26 ਮਾਰਚ-ਬਿਹਾਰ ਦੀ ਅਦਾਲਤ ਨੇ 9 ਸਾਲ ਪੁਰਾਣੇ ਰੇਲ ਰੋਕੂ ਮਾਮਲੇ 'ਚ ਭਾਜਪਾ ਨੇਤਾ ਗਿਰੀਰਾਜ ਸਿੰਘ ਸਮੇਤ 22 ਹੋਰਾਂ ਨੂੰ ਬਰੀ ਕਰ ਦਿੱਤਾ...
'ਮਨ ਕੀ ਬਾਤ' ਦੇ 100ਵੇਂ ਸੰਸਕਰਨ ਨੂੰ ਲੈ ਕੇ ਲੋਕਾਂ 'ਚ ਭਾਰੀ ਉਤਸ਼ਾਹ-ਪ੍ਰਧਾਨ ਮੰਤਰੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 9 ਅੱਸੂ ਸੰਮਤ 553

ਸ੍ਰੀ ਮੁਕਤਸਰ ਸਾਹਿਬ

ਅਨਾਜ ਮੰਡੀ 'ਚ ਨਰਮੇ ਦਾ ਰੇਟ ਘੱਟ ਦੇਣ ਕਰਕੇ ਦੂਜੇ ਦਿਨ ਵੀ ਨਹੀਂ ਹੋਣ ਦਿੱਤੀ ਖ਼ਰੀਦ

ਸ੍ਰੀ ਮੁਕਤਸਰ ਸਾਹਿਬ, 23 ਸਤੰਬਰ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਦੀ ਮੁੱਖ ਅਨਾਜ ਮੰਡੀ ਵਿਚ ਨਰਮੇ ਦਾ ਘੱਟ ਰੇਟ ਮਿਲਣ ਨੂੰ ਲੈ ਕੇ ਕਿਸਾਨਾਂ ਵਿਚ ਰੋਸ ਜਾਰੀ ਹੈ ਅਤੇ ਅੱਜ ਦੂਜੇ ਦਿਨ ਵੀ ਘੱਟ ਰੇਟ 'ਤੇ ਲਾਈ ਬੋਲੀ ਦਾ ਵਿਰੋਧ ਕੀਤਾ ਗਿਆ ਤੇ ਕਿਸਾਨਾਂ ...

ਪੂਰੀ ਖ਼ਬਰ »

ਡੀ.ਸੀ. ਦਫ਼ਤਰ ਦੇ ਕਾਮਿਆਂ ਨੇ ਵਿੱਤੀ ਕਮਿਸ਼ਨਰ ਦਾ ਫੂਕਿਆ ਪੁਤਲਾ

ਸ੍ਰੀ ਮੁਕਤਸਰ ਸਾਹਿਬ, 23 ਸਤੰਬਰ (ਰਣਜੀਤ ਸਿੰਘ ਢਿੱਲੋਂ)- ਪੰਜਾਬ ਰਾਜ ਡੀ.ਸੀ. ਦਫ਼ਤਰ ਕਰਮਚਾਰੀਆਂ ਦੀ ਹੜਤਾਲ ਅੱਜ ਦੂਜੇ ਦਿਨ ਵਿਚ ਦਾਖਲ ਹੋ ਗਈ | ਹੜਤਾਲ ਦੇ ਦੂਸਰੇ ਦਿਨ ਕਰਮਚਾਰੀਆਂ ਨੇ ਵਿੱਤੀ ਕਮਿਸ਼ਨਰ (ਮਾਲ) ਦਾ ਪੁਤਲਾ ਫੂਕਦੇ ਹੋਏ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ | ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਵਰਿੰਦਰ ਢੋਸੀਵਾਲ ਨੇ ਕਿਹਾ ਕਿ ਡੀ.ਸੀ. ਦਫ਼ਤਰ ਕਰਮਚਾਰੀ ਆਪਣੀਆਂ ਹੱਕੀ ਮੰਗਾਂ ਦੀ ਪੂਰਤੀ ਲਈ ਸੰਘਰਸ਼ ਕਰ ਰਹੇ ਹਨ ਪਰ ਸਰਕਾਰ ਦੇ ਉੱਚ ਅਧਿਕਾਰੀ ਵਾਰ-ਵਾਰ ਮੀਟਿੰਗਾਂ ਕਰਨ ਦੇ ਬਾਵਜੂਦ ਵੀ ਮੰਨੀਆਂ ਮੰਗਾਂ ਲਾਗੂ ਨਹੀਂ ਕਰ ਰਹੇ ਜਿਸ ਦੇ ਰੋਸ ਵਜੋਂ ਡੀ.ਸੀ. ਦਫ਼ਤਰ ਕਾਮੇ ਸੰਘਰਸ਼ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਕਰਮਚਾਰੀਆਂ ਦੀਆਂ ਮੰਗਾਂ ਨੂੰ ਗੰਭੀਰਤਾ ਨਾਲ ਨਾ ਲਿਆ ਤਾਂ ਆਉਣ ਵਾਲੇ ਦਿਨਾਂ ਵਿਚ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ | ਇਸ ਮੌਕੇ ਸੁਰਿੰਦਰ ਕੁਮਾਰ ਪੀ.ਏ., ਭੁਪਿੰਦਰ ਸਿੰਘ, ਰਜਿੰਦਰ ਬੁੱਟਰ, ਭੋਲਾ ਰਾਮ, ਜਗਤਾਰ ਸਿੰਘ, ਮੋਹਨ ਸਿੰਘ, ਕੁਲਦੀਪ ਸਿੰਘ, ਗੁਰਮੀਤ ਪਾਲ, ਪ੍ਰਕਾਸ਼ ਸਿੰਘ, ਗੁਰਾਂਦਿੱਤਾ ਸਿੰਘ, ਸੁਖਪਾਲ ਕੌਰ, ਕਮਲਦੀਪ ਕੌਰ, ਅਮਨਜੀਤ ਕੌਰ, ਰੁਪਾਲੀ ਆਦਿ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਮਾਲਵੇ ਦੇ ਜ਼ਿਲਿ੍ਹਆਂ 'ਚ ਗੁਲਾਬੀ ਸੁੰਡੀ ਨੇ ਨਰਮੇ ਦੀ ਫ਼ਸਲ ਤਬਾਹ ਕੀਤੀ

ਸ੍ਰੀ ਮੁਕਤਸਰ ਸਾਹਿਬ, 23 ਸਤੰਬਰ (ਸ਼ਮਿੰਦਰ ਸਿੰਘ ਬੱਤਰਾ)- ਮਾਲਵੇ ਦੇ ਵੱਖ-ਵੱਖ ਜ਼ਿਲਿ੍ਹਆਂ ਵਿਚ ਕਿਸਾਨਾਂ ਲਈ ਬੇਮੌਸਮੀ ਬਾਰਿਸ਼ ਤੇ ਗੁਲਾਬੀ ਸੁੰਡੀ ਆਫ਼ਤ ਬਣ ਕੇ ਆਈ ਹੈ ਜਿਸ ਕਰਕੇ ਸ੍ਰੀ ਮੁਕਤਸਰ ਸਾਹਿਬ, ਬਠਿੰਡਾ, ਮਾਨਸਾ, ਮੋਗਾ, ਬਰਨਾਲਾ, ਫ਼ਾਜ਼ਿਲਕਾ, ਸੰਗਰੂਰ ...

ਪੂਰੀ ਖ਼ਬਰ »

ਕੈਬਨਿਟ 'ਚ ਫੇਰਬਦਲ ਦੇ ਚਲਦਿਆਂ ਸ੍ਰੀ ਮੁਕਤਸਰ ਸਾਹਿਬ ਵਾਸੀਆਂ ਦੀ ਆਸ, ਰਾਜਾ ਵੜਿੰਗ ਸ੍ਰੀ ਮੁਕਤਸਰ ਸਾਹਿਬ ਤੋਂ ਕਰ ਸਕਦੇ ਨੇ ਪ੍ਰਤੀਨਿਧਤਾ

ਸ੍ਰੀ ਮੁਕਤਸਰ ਸਾਹਿਬ, 23 ਸਤੰਬਰ (ਰਣਧੀਰ ਸਿੰਘ ਸਾਗੂ)- ਪੰਜਾਬ ਕੈਬਨਿਟ ਦੀ ਫੇਰਬਦਲ ਚੱਲਦਿਆਂ ਸ੍ਰੀ ਮੁਕਤਸਰ ਸਾਹਿਬ ਤੋਂ ਰਾਜਾ ਵੜਿੰਗ ਪ੍ਰਤੀਨਿਧ ਕਰ ਸਕਦੇ ਹਨ | ਇਹ ਵਿਚਾਰ ਆਮ ਅਤੇ ਖ਼ਾਸ ਸ੍ਰੀ ਮੁਕਤਸਰ ਸਾਹਿਬ ਵਾਸੀਆਂ ਦੇ ਹਨ | ਇਸ ਤਰਕ ਪਿੱਛੇ ਕਈ ਕਾਰਨ ਹਨ ਜਿਵੇਂ ...

ਪੂਰੀ ਖ਼ਬਰ »

ਜ਼ਿਲ੍ਹਾ ਅੰਦਰ ਸੁਰੱਖਿਆ ਦੇ ਮੱਦੇਨਜ਼ਰ ਜ਼ਿਲ੍ਹਾ ਪੁਲਿਸ ਮੁਖੀ ਨੇ 21 ਬੈਰੀਕੇਡ ਤਿਆਰ ਕਰਵਾ ਕੇ ਨਾਕਿਆਂ 'ਤੇ ਭਿਜਵਾਏ

ਸ੍ਰੀ ਮੁਕਤਸਰ ਸਾਹਿਬ, 23 ਸਤੰਬਰ (ਰਣਜੀਤ ਸਿੰਘ ਢਿੱਲੋਂ)- ਜ਼ਿਲ੍ਹਾ ਪੁਲਿਸ ਮੁਖੀ ਚਰਨਜੀਤ ਸਿੰਘ ਸੋਹਲ ਦੀ ਨਿਗਰਾਨੀ ਹੇਠ ਜ਼ਿਲ੍ਹਾ ਪੁਲਿਸ ਵਲੋਂ ਸ਼ਰਾਰਤੀ ਅਨਸਰਾਂ 'ਤੇ ਨਕੇਲ ਕੱਸਣ ਲਈ ਜਿੱਥੇ ਲੋਕਾਂ ਦੀ ਸੁਰੱਖਿਆ ਲਈ ਪੀ.ਸੀ.ਆਰ. ਮੋਟਰਸਾਈਕਲਾਂ 'ਤੇ ਗਸ਼ਤ ਕੀਤੀ ...

ਪੂਰੀ ਖ਼ਬਰ »

ਡੇਂਗੂ ਦੇ ਵਧ ਰਹੇ ਪ੍ਰਕੋਪ ਨੂੰ ਠੱਲ੍ਹ ਪਾਉਣ ਲਈ ਸਮੂਹ ਵਿਭਾਗਾਂ ਦੇ ਮੁਖੀਆਂ ਨੂੰ ਸਖ਼ਤ ਕਦਮ ਚੁੱਕਣ ਦੀ ਹਦਾਇਤ

ਸ੍ਰੀ ਮੁਕਤਸਰ ਸਾਹਿਬ, 23 ਸਤੰਬਰ (ਰਣਜੀਤ ਸਿੰਘ ਢਿੱਲੋਂ)- ਏ.ਡੀ.ਸੀ. ਰਾਜਦੀਪ ਕੌਰ ਨੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਡੇਂਗੂ ਦੇ ਵੱਧ ਰਹੇ ਕੇਸਾਂ 'ਤੇ ਚਿੰਤਾ ਪ੍ਰਗਟ ਕਰਦਿਆਂ ਸਮੂਹ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਕਿਹਾ ਕਿ ਡੇਂਗੂ ਦੇ ਵੱਧ ਰਹੇ ...

ਪੂਰੀ ਖ਼ਬਰ »

ਮਿਮਿਟ ਮਲੋਟ ਦੇ ਕਰਮਚਾਰੀਆਂ ਨੇ ਕੀਤੀ ਕਲਮ ਛੋੜ ਹੜਤਾਲ

ਮਲੋਟ, 23 ਸਤੰਬਰ (ਪਾਟਿਲ)- ਮਿਮਿਟ ਮਲੋਟ ਵਿਖੇ ਕਰਮਚਾਰੀਆਂ ਨੇ ਤਨਖ਼ਾਹਾਂ ਨੂੰ ਲੈ ਕੇ ਕਲਮ ਛੋੜ ਹੜਤਾਲ ਸ਼ੁਰੂ ਕਰ ਦਿੱਤੀ ਹੈ | ਮਿਮਿਟ ਮਲੋਟ ਦੀ ਜੁਆਇੰਟ ਐਕਸ਼ਨ ਕਮੇਟੀ ਦੇ ਆਗੂਆਂ ਨੇ ਦੱਸਿਆ ਕਿ ਮਿਮਿਟ ਮਲੋਟ ਦੇ ਸਟਾਫ਼ ਨੂੰ ਬੀਤੇ 6 ਤੋਂ 7 ਮਹੀਨਿਆਂ ਤੱਕ ਤਨਖ਼ਾਹ ...

ਪੂਰੀ ਖ਼ਬਰ »

ਪੰਜਾਬ ਰਾਜ ਬਿਜਲੀ ਬੋਰਡ ਇੰਪਲਾਈਜ਼ ਤੇ ਪੈਨਸ਼ਨਰ ਤਾਲਮੇਲ ਸੰਘਰਸ਼ ਕਮੇਟੀ ਵਲੋਂ ਅਰਥੀ ਫ਼ੂਕ ਪ੍ਰਦਰਸ਼ਨ

ਸ੍ਰੀ ਮੁਕਤਸਰ ਸਾਹਿਬ, 23 ਸਤੰਬਰ (ਰਣਧੀਰ ਸਿੰਘ ਸਾਗੂ)- ਪੰਜਾਬ ਰਾਜ ਬਿਜਲੀ ਬੋਰਡ ਇੰਪਲਾਈਜ਼ ਤੇ ਪੈਨਸ਼ਨਰ ਤਾਲਮੇਲ ਸੰਘਰਸ਼ ਕਮੇਟੀ ਦੇ ਸੱਦੇ 'ਤੇ ਅੱਜ ਸ੍ਰੀ ਮੁਕਤਸਰ ਸਾਹਿਬ ਦੇ ਸਮੂਹ ਮੁਲਾਜ਼ਮਾਂ ਤੇ ਪੈਨਸ਼ਨਰਾਂ ਵਲੋਂ ਸਾਂਝੇ ਤੌਰ 'ਤੇ ਸਰਕਾਰ ਖ਼ਿਲਾਫ਼ ਅਰਥੀ ...

ਪੂਰੀ ਖ਼ਬਰ »

ਸ੍ਰੀ ਮੁਕਤਸਰ ਸਾਹਿਬ 'ਚ ਡੇਂਗੂ ਦਾ ਕਹਿਰ, 314 ਮਰੀਜ਼ਾਂ ਦੀ ਪੁਸ਼ਟੀ

ਸ੍ਰੀ ਮੁਕਤਸਰ ਸਾਹਿਬ, 23 ਸਤੰਬਰ (ਰਣਜੀਤ ਸਿੰਘ ਢਿੱਲੋਂ)- ਕੋਰੋਨਾ ਦੀ ਰਫ਼ਤਾਰ ਢਿੱਲੀ ਪੈਣ ਮਗਰੋਂ ਹੁਣ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਡੇਂਗੂ ਦਾ ਪ੍ਰਕੋਪ ਵਧ ਗਿਆ ਹੈ | ਜ਼ਿਲ੍ਹੇ ਵਿਚ ਹੁਣ ਤੱਕ ਡੇਂਗੂ ਦੇ 314 ਮਾਮਲੇ ਸਾਹਮਣੇ ਆਏ ਹਨ | ਡੇਂਗੂ ਦੇ ਮਰੀਜ਼ ਸ੍ਰੀ ...

ਪੂਰੀ ਖ਼ਬਰ »

ਬੀ.ਐੱਡ. ਰਜਿਸਟ੍ਰੇਸ਼ਨ 2021 ਲਈ ਹੈਲਪ ਡੈਸਕ ਸ਼ੁਰੂ

ਮੰਡੀ ਕਿੱਲਿਆਂਵਾਲੀ, 23 ਸਤੰਬਰ (ਇਕਬਾਲ ਸਿੰਘ ਸ਼ਾਂਤ)- ਦਸਮੇਸ਼ ਗਰਲਜ਼ ਸਿੱਖਿਆ ਕਾਲਜ ਬਾਦਲ ਨੇ ਸਾਂਝੇ ਬੀ.ਐੱਡ. ਕਾਊਾਸਲਿੰਗ ਤਹਿਤ ਆਨਲਾਈਨ ਰਜਿਸਟ੍ਰੇਸ਼ਨ ਫਾਰਮ ਭਰਨ ਲਈ ਹੈਲਪ ਡੈਸਕ ਸ਼ੁਰੂ ਕੀਤੀ ਹੈ | ਪੰਜਾਬ ਦੀਆਂ ਤਿੰਨੋਂ ਯੂਨੀਵਰਸਿਟੀਆਂ, ਪੰਜਾਬੀ ...

ਪੂਰੀ ਖ਼ਬਰ »

ਸ੍ਰੀ ਮੁਕਤਸਰ ਸਾਹਿਬ ਪੁਲਿਸ ਦੀ ਢਿੱਲੀ ਕਾਰਗੁਜ਼ਾਰੀ ਕਾਰਨ ਚੋਰਾਂ ਨੂੰ ਮੌਜਾਂ

ਸ੍ਰੀ ਮੁਕਤਸਰ ਸਾਹਿਬ, 23 ਸਤੰਬਰ (ਸ਼ਮਿੰਦਰ ਸਿੰਘ ਬੱਤਰਾ)- ਪੁਰਾਣੀ ਕਹਾਵਤ ਹੈ ਕਿ ਜਦੋਂ ਵਾੜ ਹੀ ਖੇਤ ਨੂੰ ਖਾਏ ਤਾਂ ਉਸ ਨੂੰ ਕੌਣ ਬਚਾਏ | ਇਹ ਕਹਾਵਤ ਅੱਜ-ਕੱਲ੍ਹ ਸਿੱਧੇ ਤੌਰ 'ਤੇ ਸ੍ਰੀ ਮੁਕਤਸਰ ਸਾਹਿਬ ਦੀ ਪੰਜਾਬ ਪੁਲਿਸ ਦੀ ਟੀਮ 'ਤੇ ਜਾ ਢੁਕਦੀ ਹੈ ਕਿਉਂਕਿ ਇਹ ਕਿਸ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 23 ਸਤੰਬਰ (ਸ਼ਮਿੰਦਰ ਸਿੰਘ ਬੱਤਰਾ)- ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਬਲਾਕ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਪ੍ਰਧਾਨ ਸੁਖਰਾਜ ਸਿੰਘ ਰਹੂੜਿਆਂਵਾਲੀ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਉਨ੍ਹਾਂ ਦੱਸਿਆ ਕਿ ਖੇਤੀ ਕਾਨੂੰਨਾਂ ਦੇ ...

ਪੂਰੀ ਖ਼ਬਰ »

ਸੁਰੱਖਿਆ ਜਵਾਨਾਂ ਦੀ ਭਰਤੀ ਸੰਬੰਧੀ ਕੈਂਪ ਅੱਜ ਤੋਂ

ਫ਼ਤਹਿਗੜ੍ਹ ਸਾਹਿਬ, 23 ਸਤੰਬਰ (ਬਲਜਿੰਦਰ ਸਿੰਘ)- ਸਕਿਉਰਿਟੀ ਐਂਡ ਇੰਟੈਲੀਜੈਂਸ ਇੰਡੀਆ ਲਿਮਟਿਡ ਵਲੋਂ ਸੁਰੱਖਿਆ ਜਵਾਨਾਂ ਦੀ ਭਰਤੀ ਸਬੰਧੀ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ 'ਚ ਵਿਸ਼ੇਸ਼ ਭਰਤੀ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਦੌਰਾਨ ਚੁਣੇ ਗਏ ਨੌਜਵਾਨਾਂ ਦੀ 65 ...

ਪੂਰੀ ਖ਼ਬਰ »

ਸਿਵਲ ਸਰਜਨ ਨੇ ਕਮਿਊਨਿਟੀ ਹੈਲਥ ਸੈਂਟਰ ਲੰਬੀ ਦਾ ਕੀਤਾ ਨਿਰੀਖਣ

ਲੰਬੀ, 23 ਸਤੰਬਰ (ਸ਼ਿਵਰਾਜ ਸਿੰਘ ਬਰਾੜ)- ਡਾ: ਰੰਜੂ ਸਿੰਗਲਾ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਵਲੋਂ ਕਮਿਊਨਿਟੀ ਹੈਲਥ ਸੈਂਟਰ ਲੰਬੀ ਦਾ ਨਿਰੀਖਣ ਕੀਤਾ ਗਿਆ | ਇਸ ਮੌਕੇ ਉਨ੍ਹਾਂ ਨਾਲ ਜ਼ਿਲ੍ਹਾ ਡਿਪਟੀ ਮਾਸ ਮੀਡੀਆ ਤੇ ਇਨਫ਼ਰਮੇਸ਼ਨ ਅਫ਼ਸਰ ਵਿਨੋਦ ਕੁਮਾਰ ਖੁਰਾਣਾ ...

ਪੂਰੀ ਖ਼ਬਰ »

ਕਿਸਾਨਾਂ ਨੂੰ ਘਰੇਲੂ ਬਗੀਚੀ ਲਗਾਉਣ ਬਾਰੇ ਕੀਤਾ ਜਾਗਰੂਕ

ਸ੍ਰੀ ਮੁਕਤਸਰ ਸਾਹਿਬ, 23 ਸਤੰਬਰ (ਸ਼ਮਿੰਦਰ ਸਿੰਘ ਬੱਤਰਾ)- ਬਾਗ਼ਬਾਨੀ ਵਿਭਾਗ ਦੇ ਨੁਮਾਇੰਦਿਆਂ ਵਲੋਂ ਸਰਦ ਰੁੱਤ ਦੀਆਂ ਸਬਜ਼ੀਆਂ ਦੇ ਬੀਜਾਂ ਦੀ ਕਿੱਟਾਂ ਮੁਹੱਈਆ ਕਰਵਾਈਆਂ ਗਈਆਂ | ਇਸ ਸਬੰਧੀ ਡਾ:ਅਮਨਦੀਪ ਕੌਰ ਬਾਗ਼ਬਾਨੀ ਵਿਕਾਸ ਅਫ਼ਸਰ ਗਿੱਦੜਬਾਹਾ ਨੇ ਦੱਸਿਆ ...

ਪੂਰੀ ਖ਼ਬਰ »

ਕੀ ਜ਼ਮੀਨ ਜਾਇਦਾਦ ਦੀਆਂ ਬਾਜ਼ਾਰੀ ਕੀਮਤਾਂ ਤੋਂ ਘੱਟ ਤੈਅ ਕੀਤੀਆਂ ਗਈਆਂ ਸਰਕਾਰੀ ਕੀਮਤਾਂ ਹੀ ਦੇ ਰਹੀਆਂ ਹਨ ਭਿ੍ਸ਼ਟਾਚਾਰ ਨੂੰ ਜਨਮ?

ਸ੍ਰੀ ਮੁਕਤਸਰ ਸਾਹਿਬ, 23 ਸਤੰਬਰ (ਰਣਧੀਰ ਸਿੰਘ ਸਾਗੂ)- ਕਾਲੇ ਧਨ ਦਾ ਹੋ ਹੱਲਾ ਮਚਾਉਣ ਵਾਲੀਆਂ ਸਰਕਾਰਾਂ ਦੀਆਂ ਕਥਿਤ ਨੀਤੀਆਂ ਹੀ ਜੇਕਰ ਕਾਲਾ ਧਨ ਪੈਦਾ ਕਰ ਰਹੀਆਂ ਹੋਣ ਅਤੇ ਫਿਰ ਇਸਦਾ ਸ਼ਿਕਾਰ ਹੋਏ ਲੋਕਾਂ ਨੂੰ ਲੁੱਟਣ ਤੇ ਕੁੱਟਣ ਦਾ ਜ਼ਰੀਆ ਬਣ ਰਹੀਆਂ ਹੋਣ ਤਾਂ ਆਮ ...

ਪੂਰੀ ਖ਼ਬਰ »

ਆਲ ਇੰਡੀਆ ਕਾਰ ਡੀਲਰ ਐਸੋਸੀਏਸ਼ਨ ਦੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 23 ਸਤੰਬਰ (ਰਣਜੀਤ ਸਿੰਘ ਢਿੱਲੋਂ)- ਆਲ ਇੰਡੀਆ ਕਾਰ ਡੀਲਰ ਐਸੋਸੀਏਸ਼ਨ ਦੀ ਮੀਟਿੰਗ ਸ੍ਰੀ ਮੁਕਤਸਰ ਸਾਹਿਬ ਵਿਖੇ ਹੋਈ, ਜਿਸ ਵਿਚ ਕੌਮੀ ਪ੍ਰਧਾਨ ਜੇ.ਐੱਸ. ਨਯੋਲ ਅਤੇ ਮੀਤ ਪ੍ਰਧਾਨ ਯਸ਼ ਸ਼ਰਮਾ ਵਿਸ਼ੇਸ਼ ਤੌਰ 'ਤੇ ਪਹੁੰਚੇ | ਇਸ ਮੌਕੇ ਸਮੂਹ ...

ਪੂਰੀ ਖ਼ਬਰ »

ਸਰਕਾਰੀ ਸਕੂਲਾਂ 'ਚ ਡਿਜੀਟਲ ਸਾਧਨਾਂ ਦੀ ਉਪਲਬੱਧਤਾ ਨੇ ਸਿੱਖਣ ਪ੍ਰਕਿਰਿਆ ਸਰਲ ਅਤੇ ਪ੍ਰਭਾਵੀ ਬਣਾਈ- ਸਿੱਖਿਆ ਅਧਿਕਾਰੀ

ਸ੍ਰੀ ਮੁਕਤਸਰ ਸਾਹਿਬ, 23 ਸਤੰਬਰ (ਰਣਧੀਰ ਸਿੰਘ ਸਾਗੂ)- ਸੂਬਾ ਸਰਕਾਰ ਵਲੋਂ ਸਰਕਾਰੀ ਸਕੂਲਾਂ ਨੂੰ ਬੁਨਿਆਦੀ ਸਹੂਲਤਾਂ ਪੱਖੋਂ ਮਿਆਰੀ ਬਣਾਉਣ ਦੇ ਨਾਲ-ਨਾਲ ਪੜ੍ਹਾਉਣ ਤਕਨੀਕਾਂ ਪੱਖੋਂ ਵੀ ਸਮਾਰਟ ਬਣਾਇਆ ਗਿਆ ਹੈ | ਸਕੂਲ ਸਿੱਖਿਆ ਵਿਭਾਗ ਵਲੋਂ ਸਮਾਰਟ ਸਕੂਲ ...

ਪੂਰੀ ਖ਼ਬਰ »

ਬਹੁਜਨ ਸਮਾਜ ਪਾਰਟੀ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 23 ਸਤੰਬਰ (ਰਣਜੀਤ ਸਿੰਘ ਢਿੱਲੋਂ)- ਬਹੁਜਨ ਸਮਾਜ ਪਾਰਟੀ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਲੋਂ ਸ਼ਹੀਦ ਬਾਬਾ ਜੀਵਨ ਸਿੰਘ ਦਾ ਜਨਮ ਦਿਹਾੜਾ ਮਨਾਉਣ ਸਬੰਧੀ ਤਿਆਰੀਆਂ ਮੁਕੰਮਲ ਹੋਣ 'ਤੇ ਮੀਟਿੰਗ ਕੀਤੀ ਗਈ | ਹਲਕਾ ਪ੍ਰਧਾਨ ਜਗਦੇਵ ਅਲਾਰਮ ਨੇ ...

ਪੂਰੀ ਖ਼ਬਰ »

ਹਲਕੇ 'ਚ ਕ੍ਰਿਕਟ, ਵਾਲੀਵਾਲ, ਕਬੱਡੀ ਆਦਿ ਦੇ ਟੂਰਨਾਮੈਂਟ ਲਗਾਤਾਰ ਜਾਰੀ ਰਹਿਣਗੇ-ਮਾਸਟਰ ਬਲਜਿੰਦਰ ਸਿੰਘ

ਗਿੱਦੜਬਾਹਾ, 23 ਸਤੰਬਰ (ਪਰਮਜੀਤ ਸਿੰਘ ਥੇੜ੍ਹੀ)- ਸਮਾਜਸੇਵੀ ਤੇ ਖੇਡ ਪ੍ਰੇਮੀ ਮਾਸਟਰ ਬਲਜਿੰਦਰ ਸਿੰਘ ਕੋਟਭਾਈ ਦੇ ਯਤਨਾਂ ਸਦਕਾ ਪਿੰਡ ਕੋਠੇ ਸੁਰਗਾਪੁਰੀ ਵਿਖੇ ਵਾਲੀਬਾਲ ਸ਼ੂਟਿੰਗ ਕੱਚੀ ਦਾ ਟੂਰਨਾਮੈਂਟ ਕਰਵਾਇਆ | ਇਸ ਟੂਰਨਾਮੈਂਟ ਵਿਚ ਗਿੱਦੜਬਾਹਾ ਬਲਾਕ ਦੀਆਂ ...

ਪੂਰੀ ਖ਼ਬਰ »

ਮਾਨਵਤਾ ਫਾਊਾਡੇਸ਼ਨ ਨੇ ਲਵਾਰਿਸ ਲੜਕੇ ਨੂੰ ਸੁਰੱਖਿਅਤ ਥਾਂ 'ਤੇ ਭੇਜਿਆ

ਸ੍ਰੀ ਮੁਕਤਸਰ ਸਾਹਿਬ, 23 ਸਤੰਬਰ (ਰਣਜੀਤ ਸਿੰਘ ਢਿੱਲੋਂ)- ਪ੍ਰਸਿੱਧ ਸਮਾਜਸੇਵੀ ਸੰਸਥਾ ਮਾਨਵਤਾ ਫਾਊਾਡੇਸ਼ਨ ਵਲੋਂ ਅਨਾਥ, ਬੇਸਹਾਰਾ ਤੇ ਅਣਗੌਲੇ ਬੱਚਿਆਂ ਲਈ ਮਾਡਲ ਟਾਊਨ ਉਦੇਕਰਨ ਵਿਖੇ ਮਾਨਵਤਾ ਬਾਲ ਆਸ਼ਰਮ ਤੇ ਗੋਨਿਆਣਾ ਰੋਡ ਵਿਖੇ ਰੈਣ ਬਸੇਰਾ ਚਲਾਇਆ ਜਾ ਰਿਹਾ ...

ਪੂਰੀ ਖ਼ਬਰ »

ਟੈੱਟ ਪਾਸ ਅਧਿਆਪਕਾਂ ਨੇ ਮੁੱਖ ਮੰਤਰੀ ਦੇ ਨਾਂਅ ਭੇਜਿਆ ਮੰਗ ਪੱਤਰ

ਸ੍ਰੀ ਮੁਕਤਸਰ ਸਾਹਿਬ, 23 ਸਤੰਬਰ (ਸ਼ਮਿੰਦਰ ਸਿੰਘ ਬੱਤਰਾ)- ਪਿਛਲੇ ਸਾਢੇ ਚਾਰ ਸਾਲ ਤੋਂ ਰੁਜ਼ਗਾਰ ਪ੍ਰਾਪਤੀ ਲਈ ਸੰਘਰਸ਼ ਕਰ ਰਹੇ ਟੈੱਟ ਪਾਸ ਬੇਰੁਜ਼ਗਾਰ ਬੀ.ਐੱਡ. ਅਧਿਆਪਕਾਂ ਨੇ ਜਿਥੇ 24 ਸਤੰਬਰ ਨੂੰ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਕੋਠੀ ਦੇ ਘਿਰਾਓ ਦਾ ...

ਪੂਰੀ ਖ਼ਬਰ »

ਜਲਿ੍ਹਆਂਵਾਲੇ ਬਾਗ਼ ਦੇ ਇਤਿਹਾਸ ਨਾਲ ਕੀਤੀ ਛੇੜਛਾੜ ਖ਼ਿਲਾਫ਼ 28 ਨੂੰ ਅੰਮਿ੍ਤਸਰ ਵਿਖੇ ਪੱਕਾ ਮੋਰਚਾ ਲਾਉਣ ਦਾ ਐਲਾਨ

ਸ੍ਰੀ ਮੁਕਤਸਰ ਸਾਹਿਬ, 23 ਸਤੰਬਰ (ਰਣਜੀਤ ਸਿੰਘ ਢਿੱਲੋਂ)-ਜਲਿ੍ਹਆਂਵਾਲਾ ਬਾਗ਼ ਦੇ ਇਤਿਹਾਸ ਨਾਲ ਕੇਂਦਰ ਦੀ ਮੋਦੀ ਸਰਕਾਰ ਦੁਆਰਾ ਕੀਤੀ ਛੇੜਛਾੜ ਖ਼ਿਲਾਫ਼ ਅਤੇ ਇਸ ਧਰੋਹਰ ਦੀ ਇਤਿਹਾਸਕ ਦਿੱਖ ਬਹਾਲ ਕਰਵਾਉਣ ਲਈ ਨੌਜਵਾਨ ਭਾਰਤ ਸਭਾ ਅਤੇ ਪੰਜਾਬ ਸਟੂਡੈਂਟਸ ਯੂਨੀਅਨ ...

ਪੂਰੀ ਖ਼ਬਰ »

ਸੈਨੇਟ ਚੋਣਾਂ ਲਈ ਡੀ.ਏ.ਵੀ. ਸਟਾਫ਼ ਨੇ ਮੁਨੀਸ਼ ਵੱਯਰ ਨਾਲ ਕੀਤੀ ਮੀਟਿੰਗ

ਮਲੋਟ, 23 ਸਤੰਬਰ (ਪਾਟਿਲ)- ਪੰਜਾਬ ਯੂਨੀਵਰਸਿਟੀ ਸੈਨੇਟ ਚੋਣਾਂ ਲਈ ਡੀ.ਏ.ਵੀ. ਐਡਵਰਡ ਗੰਜ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਮਲੋਟ ਵਲੋਂ ਪ੍ਰੋ: ਮਨੀਸ਼ ਵੱਯਰ ਦੇ ਸਮਰਥਨ ਵਿਚ ਇਕ ਸਮਾਗਮ ਕਰਵਾਇਆ ਗਿਆ | ਸਕੂਲ ਪਿ੍ੰਸੀਪਲ ਸ੍ਰੀਮਤੀ ਸੰਧਿਆ ਬਠਲਾ ਅਤੇ ਸਮੂਹ ਸਟਾਫ਼ ਨੇ ...

ਪੂਰੀ ਖ਼ਬਰ »

ਚਾਈਲਡ ਲਾਈਨ ਟੀਮ ਵਲੋਂ ਵਰਕਰਾਂ ਲਈ ਜਾਗਰੂਕਤਾ ਸਮਾਗਮ

ਕੋਟਕਪੂਰਾ, 23 ਸਤੰਬਰ (ਮੋਹਰ ਸਿੰਘ ਗਿੱਲ, ਮੇਘਰਾਜ)-ਮਹਿਲਾ ਤੇ ਬਾਲ ਵਿਕਾਸ ਮੰਤਰਾਲਾ ਦੇ ਸਹਿਯੋਗ ਨਾਲ ਸੰਚਾਲਿਤ ਨੈਚੂਰਲ ਕੇਅਰ ਚਾਈਲਡ ਲਾਈਨ ਫ਼ਰੀਦਕੋਟ ਦੀ ਟੀਮ ਨੇ ਦੋ ਦਿਨ ਦਾ ਵਰਲਡ ਵਿਜ਼ਨ ਇੰਡੀਆ, ਸੀ.ਡੀ.ਪੀ.ਓ ਕੋਟਕਪੂਰਾ-1, ਸਰਬਜੀਤ ਕੌਰ ਦੇ ਸਹਿਯੋਗ ਨਾਲ ...

ਪੂਰੀ ਖ਼ਬਰ »

ਜ਼ਿਲ੍ਹਾ ਸਿੱਖਿਆ ਸਿਖਲਾਈ ਸੰਸਥਾਵਾਂ 'ਚ ਲੋੜੀਂਦਾ ਸਟਾਫ਼ ਪੂਰਾ ਕਰਨ ਦੀ ਮੰਗ

ਸ੍ਰੀ ਮੁਕਤਸਰ ਸਾਹਿਬ, 23 ਸਤੰਬਰ (ਰਣਜੀਤ ਸਿੰਘ ਢਿੱਲੋਂ)- ਪੰਜਾਬ ਦੇ ਨਵ-ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਇਕ ਗ਼ਰੀਬ ਪਰਿਵਾਰ ਵਿਚੋਂ ਤਰੱਕੀ ਕਰਕੇ ਇਸ ਅਹੁਦੇ 'ਤੇ ਪਹੁੁੰਚੇ ਹਨ ਤੇ ਉਨ੍ਹਾਂ ਤੋਂ ਗ਼ਰੀਬ ਲੋਕਾਂ ਦੇ ਜੀਵਨ ਪੱਧਰ ਨੂੰ ਉੱਪਰ ਚੁੱਕਣ ਦੀ ਆਸ ...

ਪੂਰੀ ਖ਼ਬਰ »

ਦੀਪਕ ਰਾਣੀ ਸ਼ਾਰਦਾ ਹਲਕਾ ਕੋਟਕਪੂਰਾ ਦੀ ਕੋਆਰਡੀਨੇਟਰ ਨਿਯੁਕਤ

ਕੋਟਕਪੂਰਾ, 23 ਸਤੰਬਰ (ਮੋਹਰ ਸਿੰਘ ਗਿੱਲ, ਮੇਘਰਾਜ)- ਆਮ ਆਦਮੀ ਪਾਰਟੀ ਪੰਜਾਬ ਨੇ ਆਪਣੇ ਮਹਿਲਾ ਵਿੰਗ ਦੇ ਢਾਂਚੇ 'ਚ ਵਿਸਥਾਰ ਕਰਦੇ ਹੋਏ ਮਹਿਲਾ ਵਿੰਗ ਹਲਕਾ ਕੋਆਰਡੀਨੇਟਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ | ਕੋਟਕਪੂਰਾ ਦੀ ਮਹਿਲਾ ਵਿੰਗ ਕੋਆਰਡੀਨੇਟਰ ਦੀਪਕ ਰਾਣੀ ...

ਪੂਰੀ ਖ਼ਬਰ »

ਐੱਸ.ਡੀ.ਐੱਮ. ਵਲੋਂ ਸਤਿਗੁਰੂ ਦਰਬਾਰ ਦੇ ਸੇਵਾਦਾਰ ਸਨਮਾਨਿਤ

ਸ੍ਰੀ ਮੁਕਤਸਰ ਸਾਹਿਬ, 23 ਸਤੰਬਰ (ਰਣਜੀਤ ਸਿੰਘ ਢਿੱਲੋਂ)- ਕੋਰੋਨਾ ਵਾਇਰਸ ਦੇ ਚੱਲਦਿਆਂ ਕਈ ਸੰਸਥਾਵਾਂ ਅੱਗੇ ਆਈਆਂ ਤੇ ਲੋੜਵੰਦਾਂ ਨੂੰ ਜ਼ਰੂਰਤ ਦਾ ਸਾਮਾਨ ਉਨ੍ਹਾਂ ਤੱਕ ਪਹੁੰਚਾਇਆ | ਇਨ੍ਹਾਂ ਸੰਸਥਾਵਾਂ ਤੋਂ ਇਲਾਵਾ ਧਾਰਮਿਕ ਸਥਾਨਾਂ ਨੇ ਵੀ ਵਧ-ਚੜ੍ਹ ਕੇ ...

ਪੂਰੀ ਖ਼ਬਰ »

ਭਾਰਤ ਬੰਦ ਨੂੰ ਲੈ ਕੇ ਕਿਸਾਨ ਯੂਨੀਅਨ ਤੇ ਵਪਾਰਕ ਜਥੇਬੰਦੀਆਂ ਦੀ ਮੀਟਿੰਗ

ਮਲੋਟ, 23 ਸਤੰਬਰ (ਪਾਟਿਲ)- ਸੰਯੁਕਤ ਕਿਸਾਨ ਮੋਰਚੇ ਅਤੇ ਵੱਖ-ਵੱਖ ਵਪਾਰਕ ਜਥੇਬੰਦੀਆਂ ਦੇ ਆਗੂਆਂ ਦੀ ਸਾਂਝੀ ਮੀਟਿੰਗ ਮਲੋਟ ਵਿਖੇ ਹੋਈ, ਜਿਸ ਵਿਚ ਪੰਜਾਬ ਕਿਸਾਨ ਯੂਨੀਅਨ ਰੁਲਦੂ ਸਿੰਘ ਮਾਨਸਾ ਦੇ ਸੂਬਾ ਮੀਤ ਪ੍ਰਧਾਨ ਜੁਗਰਾਜ ਸਿੰਘ ਰੰਧਾਵਾ, ਜ਼ਿਲ੍ਹਾ ਮੀਤ ਪ੍ਰਧਾਨ ...

ਪੂਰੀ ਖ਼ਬਰ »

ਸੂਬੇ 'ਚ ਚਿਹਰਾ ਬਦਲਣ ਨਾਲ ਨਹੀਂ ਬਲਕਿ ਨੀਅਤ ਬਦਲਣ ਨਾਲ ਹੋਵੇਗਾ ਕੰਮ- ਕਾਕਾ ਬਰਾੜ

ਸ੍ਰੀ ਮੁਕਤਸਰ ਸਾਹਿਬ, 23 ਸਤੰਬਰ (ਰਣਧੀਰ ਸਿੰਘ ਸਾਗੂ)-ਪਿੰਡ ਡੋਡਾਂਵਾਲੀ ਵਿਖੇ ਮੰਗਾ ਰਾਮ ਦੇ ਗ੍ਰਹਿ ਵਿਖੇ ਆਮ ਆਦਮੀ ਪਾਰਟੀ ਦੀ ਮੀਟਿੰਗ ਹੋਈ ਜਿਸ 'ਚ ਵੱਡੀ ਗਿਣਤੀ 'ਚ ਪਹੁੰਚੇ ਪਿੰਡ ਵਾਸੀਆਂ ਨੇ ਰਵਾਇਤੀ ਪਾਰਟੀਆਂ ਨੂੰ ਛੱਡ ਆਮ ਆਦਮੀ ਪਾਰਟੀ 'ਚ ਸ਼ਾਮਿਲ ਹੋਣ ਦਾ ...

ਪੂਰੀ ਖ਼ਬਰ »

ਡੇਂਗੂ ਦੇ ਪ੍ਰਕੋਪ ਦੀ ਰੋਕਥਾਮ ਕਰਨ ਲਈ ਐੱਸ.ਡੀ.ਐਮ. ਵਲੋਂ ਮੀਟਿੰਗ

ਗਿੱਦੜਬਾਹਾ, 23 ਸਤੰਬਰ (ਪਰਮਜੀਤ ਸਿੰਘ ਥੇੜ੍ਹੀ)-ਡੇਂਗੂ ਦੇ ਪ੍ਰਕੋਪ ਦੀ ਰੋਕਥਾਮ ਲਈ ਜਾਗਰੂਕ ਕਰਨ ਤੇ ਸਬੰਧਤ ਵਿਭਾਗਾਂ ਵਲੋਂ ਆਪਣੀ ਡਿਊਟੀ ਗੰਭੀਰਤਾ ਨਾਲ ਨਿਭਾਉਣ ਲਈ ਲੋੜੀਂਦੇ ਦਿਸ਼ਾ-ਨਿਰਦੇਸ਼ ਦੇਣ ਲਈ ਅੱਜ ਇੱਕ ਮੀਟਿੰਗ ਸ੍ਰੀ ਓਮ ਪ੍ਰਕਾਸ਼ ਉੱਪ ਮੰਡਲ ...

ਪੂਰੀ ਖ਼ਬਰ »

17ਵਾਂ ਜਾਗਰਣ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 23 ਸਤੰਬਰ (ਹਰਮਹਿੰਦਰ ਪਾਲ)- ਨਿਊ ਨੌਜਵਾਨ ਸਭਾ ਤਿਲਕ ਨਗਰ ਵਲੋਂ ਮਹਾਂਮਾਈ ਦਾ 17ਵਾਂ ਵਿਸ਼ਾਲ ਭਗਵਤੀ ਜਾਗਰਨ ਸਥਾਨਕ ਤਿਲਕ ਨਗਰ ਵਿਖੇ ਕਰਵਾਇਆ ਗਿਆ ਜਿਸ 'ਚ ਹਲਕਾ ਵਿਧਾਇਕ ਕੰਵਰਜੀਤ ਸਿੰਘ ਰੋਜੀ ਬਰਕੰਦੀ ਨੇ ਜੋਤੀ ਪ੍ਰਚੰਡ ਕੀਤੀ | ਸਭਾ ਦੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX