

-
ਪਿਸ਼ਾਵਰ ਵਿਚ ਹੋਏ ਅੱਤਵਾਦੀ ਹਮਲੇ ਦੀ ਭਾਰਤ ਵਲੋਂ ਸਖ਼ਤ ਸ਼ਬਦਾਂ ਵਿਚ ਨਿੰਦਾ
. . . 1 minute ago
-
ਨਵੀਂ ਦਿੱਲੀ, 31 ਜਨਵਰੀ- ਭਾਰਤ ਨੇ ਕੱਲ੍ਹ ਪਿਸ਼ਾਵਰ ਵਿਚ ਹੋਏ ਅੱਤਵਾਦੀ ਹਮਲੇ ਦੇ ਪੀੜਤਾਂ ਦੇ ਪਰਿਵਾਰਾਂ ਪ੍ਰਤੀ ਡੂੰਘੀ ਸੰਵੇਦਨਾ ਪ੍ਰਗਟ ਕੀਤੀ ਹੈ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਕਿਹਾ ਕਿ ਅਸੀਂ ਇਸ ਹਮਲੇ ਦੀ ਸਖ਼ਤ ਨਿੰਦਾ ਕਰਦੇ ਹਾਂ, ਜਿਸ...
-
ਸਦਨ ਦੀ ਕਾਰਵਾਈ 13 ਦੀ ਬਜਾਏ 10 ਫ਼ਰਵਰੀ ਤੱਕ ਕੀਤੀ ਜਾਏ- ਸਿਆਸੀ ਪਾਰਟੀਆਂ
. . . 8 minutes ago
-
ਨਵੀਂ ਦਿੱਲੀ, 31 ਜਨਵਰੀ- ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਅੱਜ ਦੀ ਲੋਕ ਸਭਾ ਕਾਰੋਬਾਰੀ ਸਲਾਹਕਾਰ ਕਮੇਟੀ ਦੀ ਮੀਟਿੰਗ ਵਿਚ ਸਾਰੀਆਂ ਪਾਰਟੀਆਂ ਨੇ ਸਰਕਾਰ ਨੂੰ ਸਦਨ ਦੀ ਕਾਰਵਾਈ 13 ਫ਼ਰਵਰੀ ਦੀ ਬਜਾਏ 10 ਫ਼ਰਵਰੀ ਤੱਕ ਕਰਨ ਦੀ ਅਪੀਲ ਕੀਤੀ ਹੈ, ਕਿਉਂਕਿ ਰਾਸ਼ਟਰਪਤੀ ਦੇ ਭਾਸ਼ਣ ਅਤੇ ਬਜਟ ਦੀ ਪੇਸ਼ਕਾਰੀ ’ਤੇ ਚਰਚਾ 10 ਫ਼ਰਵਰੀ...
-
ਭੀਮ ਸੈਨਾ ਦੇ ਮੁਖੀ ਚੰਦਰ ਸ਼ੇਖਰ ਨੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਕੀਤੀ ਮੁਲਾਕਾਤ
. . . 10 minutes ago
-
ਅੰਮ੍ਰਿਤਸਰ, 31 ਜਨਵਰੀ (ਜਸਵੰਤ ਸਿੰਘ ਜੱਸ)-ਭੀਮ ਆਰਮੀ ਦੇ ਮੁਖੀ ਚੰਦਰ ਸ਼ੇਖਰ ਅੱਜ ਆਪਣੇ ਸਾਥੀਆਂ ਸਮੇਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ। ਇਸ ਉਪਰੰਤ ਉਨ੍ਹਾਂ ਜਥੇਦਾਰ ਸ੍ਰੀ ਅਕਾਲ ਤਖ਼ਤ ਗਿਆਨੀ ਹਰਪ੍ਰੀਤ ਸਿੰਘ...
-
ਰਾਸ਼ਟਰਪਤੀ ਦਾ ਭਾਸ਼ਣ ਚੋਣ ਭਾਸ਼ਣ ਵਾਂਗ ਸੀ- ਸ਼ਸ਼ੀ ਥਰੂਰ
. . . 48 minutes ago
-
ਨਵੀਂ ਦਿੱਲੀ, 31 ਜਨਵਰੀ- ਕਾਂਗਰਸ ਦੇ ਸੰਸਦ ਮੈਂਬਰ ਸ਼ਸ਼ੀ ਥਰੂਰ ਨੇ ਰਾਸ਼ਟਰਪਤੀ ਵਲੋਂ ਦਿੱਤੇ ਭਾਸ਼ਣ ’ਤੇ ਟਿੱਪਣੀ ਕਰਦਿਆਂ ਕਿਹਾ ਕਿ ਰਾਸ਼ਟਰਪਤੀ ਚੋਣ ਨਹੀਂ ਲੜਦੇ, ਪਰ ਲੱਗਦਾ ਸੀ ਕਿ ਭਾਜਪਾ ਸਰਕਾਰ ਉਨ੍ਹਾਂ ਰਾਹੀਂ ਆਪਣੀ ਅਗਲੀ ਚੋਣ ਮੁਹਿੰਮ ਚਲਾ ਰਹੀ ਹੈ। ਉਨ੍ਹਾਂ ਦਾ ਸਾਰਾ ਭਾਸ਼ਣ ਚੋਣ ਭਾਸ਼ਣ ਵਰਗਾ ਲੱਗ ਰਿਹਾ ਸੀ। ਉਹ...
-
ਵਿਸ਼ਾਖਾਪਟਨਮ ਹੋਵੇਗੀ ਆਂਧਰਾ ਪ੍ਰਦੇਸ਼ ਦੀ ਨਵੀਂ ਰਾਜਧਾਨੀ- ਮੁੱਖ ਮੰਤਰੀ
. . . 54 minutes ago
-
ਨਵੀਂ ਦਿੱਲੀ, 31 ਜਨਵਰੀ- ਮੁੱਖ ਮੰਤਰੀ ਵਾਈ.ਐਸ. ਜਗਨ ਮੋਹਨ ਰੈੱਡੀ ਨੇ ਅੱਜ ਵਿਸ਼ਾਖਾਪਟਨਮ ਨੂੰ ਆਂਧਰਾ ਪ੍ਰਦੇਸ਼ ਦੀ ਨਵੀਂ ਰਾਜਧਾਨੀ ਬਣਾਉਣ ਦਾ ਐਲਾਨ ਕੀਤਾ ਹੈ। ਰੈੱਡੀ ਨੇ ਅੱਜ ਰਾਸ਼ਟਰੀ ਰਾਜਧਾਨੀ ਵਿਚ ਅੰਤਰਰਾਸ਼ਟਰੀ ਨਿਵੇਸ਼ਕਾਂ ਦੀ ਮੀਟਿੰਗ ਦੌਰਾਨ ਇਹ ਐਲਾਨ ਕੀਤਾ...
-
ਏਅਰ ਮਾਰਸ਼ਲ ਅਮਰਪ੍ਰੀਤ ਸਿੰਘ ਬਣਨਗੇ ਹਵਾਈ ਸੈਨਾ ਦੇ ਨਵੇਂ ਉਪ ਮੁਖੀ
. . . 47 minutes ago
-
ਨਵੀਂ ਦਿੱਲੀ, 31 ਜਨਵਰੀ- ਏਅਰ ਮਾਰਸ਼ਲ ਅਮਰਪ੍ਰੀਤ ਸਿੰਘ ਹਵਾਈ ਸੈਨਾ ਦੇ ਨਵੇਂ ਉਪ ਮੁਖੀ ਵਜੋਂ ਭਲਕੇ ਅਹੁਦਾ ਸੰਭਾਲਣਗੇ। ਉਹ ਅੱਜ ਸੇਵਾਮੁਕਤ ਹੋ ਰਹੇ ਏਅਰ ਮਾਰਸ਼ਲ ਸੰਦੀਪ ਸਿੰਘ ਦੀ ਥਾਂ ਲੈਣਗੇ।
-
ਜਲੰਧਰ ਪਹੁੰਚੇ ਵੈਸਟਇੰਡੀਜ਼ ਦੇ ਮਸ਼ਹੂਰ ਗੇਂਦਬਾਜ਼ ਅਤੇ ਬੱਲੇਬਾਜ਼ ਕ੍ਰਿਸ ਗੇਲ
. . . about 1 hour ago
-
ਜਲੰਧਰ, 31 ਜਨਵਰੀ (ਅੰਮ੍ਰਿਤ)- ਵੈਸਟਇੰਡੀਜ਼ ਦੇ ਮਸ਼ਹੂਰ ਗੇਂਦਬਾਜ਼ ਅਤੇ ਬੱਲੇਬਾਜ਼ ਕ੍ਰਿਸ ਗੇਲ ਜਲੰਧਰ ਵਿਖੇ ਸਪਾਰਟਨ ਕੰਪਨੀ ਵਿਚ ਪਹੁੰਚੇ। ਉਨ੍ਹਾਂ ਦੇ ਨਾਲ ‘ਆਪ’ ਵਿਧਾਇਕ ਸ਼ੀਤਲ ਅੰਗੁਰਾਲ ਵੀ ਸਨ।
-
ਸਰਬ ਪਾਰਟੀ ਮੀਟਿੰਗ ’ਚ ਵਿਰੋਧੀ ਧਿਰ ਵਲੋਂ ਉਠਾਏ ਗਏ ਮੁੱਦਿਆਂ ਨੂੰ ਲੈ ਕੇ ਸਾਰੇ ਮਿਲ ਕੇ ਲੜਾਗੇਂ- ਕਾਂਗਰਸ ਪ੍ਰਧਾਨ
. . . about 1 hour ago
-
ਨਵੀਂ ਦਿੱਲੀ, 31 ਜਨਵਰੀ- ਕਾਂਗਰਸ ਦੇ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਕਿਹਾ ਕਿ ਰਾਸ਼ਟਰਪਤੀ ਦੇ ਭਾਸ਼ਣ ’ਤੇ ਪਹੁੰਚਣ ਦੀ ਬਹੁਤ ਇੱਛਾ ਸੀ, ਪਰ ਮੌਸਮ ਦੇ ਕਾਰਨ ਅਜਿਹਾ ਨਹੀਂ ਹੋ ਸਕਿਆ, ਮੈਂ ਮੁਆਫੀ ਮੰਗਦਾ ਹਾਂ। ਉਨ੍ਹਾਂ ਕਿਹਾ ਕਿ ਸਰਬ ਪਾਰਟੀ ਮੀਟਿੰਗ ’ਚ ਵਿਰੋਧੀ ਧਿਰ ਵਲੋਂ ਉਠਾਏ ਗਏ ਮੁੱਦਿਆਂ ਨੂੰ ਲੈ ਕੇ ਸਾਰੇ ਮਿਲ ਕੇ ਲੜਨਗੇ। ਸਾਡੇ...
-
ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਆਰਥਿਕ ਸਰਵੇਖਣ ਕੀਤਾ ਪੇਸ਼
. . . about 1 hour ago
-
ਨਵੀਂ ਦਿੱਲੀ, 31 ਜਨਵਰੀ- ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕੇਂਦਰੀ ਬਜਟ ਤੋਂ ਪਹਿਲਾਂ ਲੋਕ ਸਭਾ ਵਿਚ ਆਰਥਿਕ ਸਰਵੇਖਣ ਪੇਸ਼ ਕੀਤਾ ਹੈ। ਉਨ੍ਹਾਂ ਦੱਸਿਆ ਕਿ ਭਾਰਤ ਦੀ ਆਰਥਿਕਤਾ 2023-24 ਵਿਚ ਮੌਜੂਦਾ ਵਿੱਤੀ ਸਾਲ ਵਿਚ 7% ਦੇ ਮੁਕਾਬਲੇ 6.5% ਦੀ ਦਰ ਨਾਲ ਵੱਧਣ...
-
3 ਫ਼ਰਵਰੀ ਨੂੰ ਲੱਗਣ ਵਾਲਾ ਕਿਸਾਨ ਮੋਰਚਾ ਮੁਅੱਤਲ : ਬਲਬੀਰ ਸਿੰਘ ਰਾਜੇਵਾਲ
. . . about 1 hour ago
-
ਚੰਡੀਗੜ੍ਹ, 31 ਜਨਵਰੀ (ਅਜਾਇਬ ਸਿੰਘ ਔਜਲਾ)- 3 ਫ਼ਰਵਰੀ ਨੂੰ ਚੰਡੀਗੜ੍ਹ ਵਿਖੇ ਪੱਕਾ ਮੋਰਚਾ ਲਗਾਉਣ ਦੀ ਤਿਆਰੀ ਕਰ ਰਹੀਆਂ ਕਿਸਾਨ ਜਥੇਬੰਦੀਆਂ ਨੇ ਬਲਬੀਰ ਸਿੰਘ ਰਾਜੇਵਾਲ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਦੌਰਾਨ ਕੌਮੀ ਇਨਸਾਫ਼ ਮੋਰਚਾ ਵਲੋਂ ਪਹਿਲਾਂ ਹੀ ਲਗਾਏ ਗਏ ਧਰਨੇ ਨੂੰ ਦੇਖ਼ਦਿਆਂ 3 ਫਰਵਰੀ ਨੂੰ...
-
ਪਿ੍ਅੰਕਾ ਚੋਪੜਾ ਨੇ ਪਹਿਲੀ ਵਾਰ ਬੇਟੀ ਮਾਲਤੀ ਨੂੰ ਲਿਆਂਦਾ ਸਾਹਮਣੇ, ਦੇਖੋ ਤਸਵੀਰਾਂ
. . . about 2 hours ago
-
ਪਿ੍ਅੰਕਾ ਚੋਪੜਾ ਨੇ ਪਹਿਲੀ ਵਾਰ ਬੇਟੀ ਮਾਲਤੀ ਨੂੰ ਲਿਆਂਦਾ ਸਾਹਮਣੇ, ਦੇਖੋ ਤਸਵੀਰਾਂ
-
ਓ.ਪੀ.ਸੋਨੀ ਦੇ ਦਫ਼ਤਰ ਵਿਚ ਵੀ ਵਿਜੀਲੈਂਸ ਵਲੋਂ ਦਸਤਕ
. . . about 2 hours ago
-
ਅੰਮ੍ਰਿਤਸਰ, 31 ਜਨਵਰੀ (ਰੇਸ਼ਮ ਸਿੰਘ)- ਅੱਜ ਇੱਥੇ ਵਿਜੀਲੈਂਸ ਟੀਮ ਵਲੋਂ ਸਾਬਕਾ ਉਪ ਮੁੱਖ ਮੰਤਰੀ ਓ.ਪੀ.ਸੋਨੀ ਦੇ ਹੋਟਲ ਵਿਚ ਦਸਤਕ ਦਿੱਤੀ ਗਈ ਹੈ, ਜਿੱਥੇ ਉਨ੍ਹਾਂ ਦੀ ਜਾਇਦਾਦ ਦੇ ਵੇਰਵੇ ਇਕੱਠੇ ਕੀਤੇ ਜਾ ਰਹੇ ਹਨ। ਇਸ ਦੀ ਪੁਸ਼ਟੀ ਐਸ.ਐਸ.ਪੀ. ਵਿਜੀਲੈਂਸ ਵਰਿੰਦਰ ਸਿੰਘ...
-
ਖ਼ੋਜੇਵਾਲ ਵਿਖੇ ਇਕ ਚਰਚ ’ਤੇ ਈ.ਡੀ. ਟੀਮ ਦੀ ਰੇਡ
. . . about 1 hour ago
-
ਕਪੂਰਥਲਾ, 31 ਜਨਵਰੀ (ਅਮਰਜੀਤ ਕੋਮਲ, ਅਮਨਜੋਤ ਸਿੰਘ ਵਾਲੀਆ)-ਜ਼ਿਲ੍ਹਾ ਕਪੂਰਥਲਾ ਦੇ ਪਿੰਡ ਖ਼ੋਜੇਵਾਲ ਵਿਖੇ ਸਥਿਤ ਇਕ ਚਰਚ ’ਤੇ ਈ.ਡੀ. ਟੀਮ ਦੀ ਵਲੋਂ ਅੱਜ ਸਵੇਰੇ ਰੇਡ ਕੀਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਟੀਮ ਵਿਚ 100 ਤੋਂ ਵੱਧ ਮੈਂਬਰ ਹਨ ਅਤੇ ਮੌਕੇ ’ਤੇ ਵੱਡੀ ਗਿਣਤੀ ਵਿਚ ਪੈਰਾਮਿਲਟਰੀ ਫ਼ੋਰਸ ਤਾਇਨਾਤ ਕੀਤੀ...
-
ਜੀ.ਐਮ.ਐਫ਼.ਸੀ. ਲੈਬ ਪ੍ਰਾਈਵੇਟ ਲਿਮਟਿਡ ਦੇ ਇਕ ਰਿਐਕਟਰ ਵਿਚ ਧਮਾਕਾ
. . . about 2 hours ago
-
ਅਮਰਾਵਤੀ, 31 ਜਨਵਰੀ- ਆਂਧਰਾ ਪ੍ਰਦੇਸ਼ ਦੇ ਅਨਾਕਾਪੱਲੇ ਜ਼ਿਲ੍ਹੇ ’ਚ ਜੀ.ਐਮ.ਐਫ਼.ਸੀ. ਲੈਬ ਪ੍ਰਾਈਵੇਟ ਲਿਮਟਿਡ ਦੇ ਰਿਐਕਟਰ ’ਚ ਧਮਾਕਾ ਹੋਣ ਦੀ ਖ਼ਬਰ ਹੈ। ਮੌਕੇ ’ਤੇ ਫ਼ਾਇਰ ਬ੍ਰਿਗੇਡ ਦੀਆਂ ਤਿੰਨ ਗੱਡੀਆਂ ਪਹੁੰਚ ਗਈਆਂ ਤੇ ਅੱਗ ’ਤੇ ਕਾਬੂ ਪਾ ਲਿਆ ਗਿਆ ਹੈ। ਖ਼ਤਰੇ ਨੂੰ ਦੇਖਦੇ ਹੋਏ ਆਸ-ਪਾਸ ਦੀਆਂ...
-
ਕੌਮਾਂਤਰੀ ਸਰਹੱਦ ਤੋਂ 15 ਕਰੋੜ ਦੀ ਹੈਰੋਇਨ ਬਰਾਮਦ
. . . about 2 hours ago
-
ਫਿਰੋਜ਼ਪੁਰ, 31 ਜਨਵਰੀ (ਤਪਿੰਦਰ ਸਿੰਘ)- ਕੌਮਾਂਤਰੀ ਸਰਹੱਦ ’ਤੇ ਵਰਤੀ ਜਾਂਦੀ ਚੌਕਸੀ ਵਜੋਂ ਬੀ.ਐਸ.ਐਫ਼. ਦੀ 136 ਬਟਾਲੀਅਨ ਵਲੋਂ ਅੱਜ ਸਵੇਰੇ ਫ਼ਿਰੋਜ਼ਪੁਰ ਸੈਕਟਰ ਅਧੀਨ ਪੈਂਦੀ ਮੱਬੋ ਕੀ ਚੌਂਕੀ ਨੇੜੇ ਪਈਆਂ ਸ਼ੱਕੀ ਪੈੜਾਂ ਨੱਪਦਿਆਂ ਬਲਜਿੰਦਰ ਸਿੰਘ ਦੇ ਖੇਤਾਂ ’ਚੋਂ ਪੀਲੇ ਰੰਗ ਦੇ ਪਲਾਸਟਿਕ ਬੈਗ ’ਚ ਲਪੇਟੇ ਤਿੰਨ ਪੈਕਟ ਹੈਰੋਇਨ ਬਰਾਮਦ ਕੀਤੀ...
-
ਬਰਫ਼ਬਾਰੀ ਕਾਰਨ ਹਿਮਾਚਲ ਵਿਚ 476 ਸੜਕਾਂ ਬੰਦ
. . . about 2 hours ago
-
ਸ੍ਰੀਨਗਰ, 31 ਜਨਵਰੀ- ਰਾਜ ਆਫ਼ਤ ਪ੍ਰਬੰਧਨ ਅਥਾਰਟੀ ਨੇ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਹਿਮਾਚਲ ਪ੍ਰਦੇਸ਼ ਦੇ ਵੱਖ-ਵੱਖ ਹਿੱਸਿਆਂ ਵਿਚ ਬਰਫ਼ਬਾਰੀ ਕਾਰਨ 3 ਰਾਸ਼ਟਰੀ ਰਾਜਮਾਰਗਾਂ ਸਮੇਤ...
-
ਆਸਾਰਾਮ ਨੂੰ ਉਮਰ ਕੈਦ ਦੀ ਸਜ਼ਾ ਦਿੱਤੀ ਜਾਵੇ- ਸਰਕਾਰੀ ਵਕੀਲ
. . . about 2 hours ago
-
ਸੂਰਤ, 31 ਜਨਵਰੀ- ਜਬਰ ਜਨਾਹ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਆਸਾਰਾਮ ਸੰਬੰਧੀ ਗੱਲ ਕਰਦਿਆਂ ਵਿਸ਼ੇਸ਼ ਸਰਕਾਰੀ ਵਕੀਲ ਆਰ.ਸੀ. ਕੋਡੇਕਰ ਨੇ ਕਿਹਾ ਕਿ ਅਸੀਂ ਅਦਾਲਤ ਨੂੰ ਅਪੀਲ ਕੀਤੀ ਹੈ ਕਿ ਆਸਾਰਾਮ ਨੂੰ ਉਮਰ ਕੈਦ ਦੀ ਸਜ਼ਾ ਅਤੇ ਭਾਰੀ ਜੁਰਮਾਨਾ ਲਗਾਇਆ ਜਾਵੇ। ਅਸੀਂ ਇਹ ਵੀ ਕਿਹਾ ਕਿ ਪੀੜਤ ਨੂੰ ਮੁਆਵਜ਼ਾ...
-
ਸਿੱਖਾਂ ਵਿਰੁੱਧ ਸਾਜ਼ਿਸ਼ ਰਚੀ ਗਈ- ਦਲਜੀਤ ਸਿੰਘ ਚੀਮਾ
. . . 1 minute ago
-
ਚੰਡੀਗੜ੍ਹ, 31 ਜਨਵਰੀ- ਸ਼ੋਮਣੀ ਅਕਾਲੀ ਦਲ ਦੇ ਆਗੂ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਸਿੱਖਾਂ ਵਿਰੁੱਧ ਸਾਜ਼ਿਸ਼ ਰਚੀ ਗਈ। ਸਿੱਖਾਂ ਵਿਰੁੱਧ ਧਰੁਵੀਕਰਨ ਦਾ ਮਾਹੌਲ ਬਣਾ ਕੇ ਸਾਰੇ ਸਿੱਖਾਂ ਨੂੰ ਅੱਤਵਾਦੀ, ਉਦਾਰਵਾਦੀ ਕਰਾਰ ਦੇ ਕੇ ਇੰਦਰਾ ਗਾਂਧੀ ਨੇ ਦੇਸ਼ ਵਿਚ ਇਸ ਦਾ ਲਾਹਾ ਲੈਣ...
-
ਸੰਸਦ ਦੇ ਸਾਂਝੇ ਸੈਸ਼ਨ ਵਿਚ ਰਾਸ਼ਟਰਪਤੀ ਦਰੋਪਦੀ ਮੁਰਮੂ ਦੇ ਸੰਬੋਧਨ ਦੀਆਂ ਅਹਿਮ ਗੱਲਾਂ
. . . about 3 hours ago
-
ਸੰਸਦ ਦੇ ਸਾਂਝੇ ਸੈਸ਼ਨ ਵਿਚ ਰਾਸ਼ਟਰਪਤੀ ਦਰੋਪਦੀ ਮੁਰਮੂ ਦੇ ਸੰਬੋਧਨ ਦੀਆਂ ਅਹਿਮ ਗੱਲਾਂ
-
ਕੇਰਲ ਦੇ ਟੂਰਿਜ਼ਮ ਨੂੰ ਸਫ਼ਲ ਬਣਾਉਣਾ ਦੇਸ਼ ਦੀ ਲੋੜ- ਕੇਰਲ ਦੇ ਸੈਰ ਸਪਾਟਾ ਮੰਤਰੀ
. . . about 3 hours ago
-
ਤਿਰੂਵੰਨਤਪੁਰਮ, 31 ਜਨਵਰੀ- ਕੇਰਲ ਦੇ ਸੈਰ ਸਪਾਟਾ ਮੰਤਰੀ ਪੀ.ਏ. ਮੁਹੰਮਦ ਰਿਆਸ ਨੇ 2023 ਕੇਂਦਰੀ ਬਜਟ ਕੇਂਦਰੀ ਬਜਟ ਸੰਬੰਧੀ ਗੱਲ ਕਰਦਿਆਂ ਕਿਹਾ ਕਿ ਕੇਰਲ ਦੇ ਸੈਰ-ਸਪਾਟੇ ਨੂੰ ਵਿਸ਼ਵ ਮਾਨਤਾ ਦੇਣ ਦਾ ਸਮਾਂ ਆ ਗਿਆ ਹੈ। ਕੇਰਲ ਦੇ ਟੂਰਿਜ਼ਮ ਨੂੰ ਸਫ਼ਲ ਬਣਾਉਣਾ ਸਾਡੇ ਦੇਸ਼ ਦੀ ਲੋੜ ਹੈ। ਮੈਨੂੰ ਉਮੀਦ ਹੈ ਕਿ ਕੇਂਦਰ...
-
ਦੇਸ਼ ਦਾ ਹਵਾਬਾਜ਼ੀ ਖ਼ੇਤਰ ਤੇਜ਼ੀ ਨਾਲ ਅੱਗੇ ਵਧਿਆ- ਦਰੋਪਦੀ ਮੁਰਮੂ
. . . about 3 hours ago
-
ਨਵੀਂ ਦਿੱਲੀ, 31 ਜਨਵਰੀ- ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਸੰਸਦ ਦੇ ਸਾਂਝੇ ਸੈਸ਼ਨ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਦੇਸ਼ ਦਾ ਹਵਾਬਾਜ਼ੀ ਖ਼ੇਤਰ ਤੇਜ਼ੀ ਨਾਲ ਅੱਗੇ ਵੱਧ ਰਿਹਾ ਹੈ। ਭਾਰਤ ਦੁਨੀਆ ਦਾ ਤੀਜਾ ਸਭ ਤੋਂ ਵੱਡਾ ਹਵਾਬਾਜ਼ੀ ਬਾਜ਼ਾਰ ਬਣ ਗਿਆ ਹੈ। ਇਸ ਵਿਚ ਫ਼ਲਾਈਟ ਪਲੈਨਿੰਗ ਇਕ ਵੱਡੀ ਭੂਮਿਕਾ ਨਿਭਾਉਂਦੀ ਹੈ। ਭਾਰਤੀ ਰੇਲਵੇ ਆਪਣੇ...
-
ਇਨਕਮ ਟੈਕਸ ਵਿਭਾਗ ਵਲੋਂ ਕੁਝ ਪਾਸਟਰ ਅਤੇ ਉਨ੍ਹਾਂ ਦੇ ਸੈਂਟਰਾਂ ਤੇ ਮਾਰੇ ਗਏ ਛਾਪੇ
. . . about 3 hours ago
-
ਜਲੰਧਰ, 31 ਜਨਵਰੀ (ਸ਼ਿਵ ਸ਼ਰਮਾ)- ਇਨਕਮ ਟੈਕਸ ਵਿਭਾਗ ਵਲੋਂ ਕੁਝ ਪਾਸਟਰ ਅਤੇ ਉਨ੍ਹਾਂ ਦੇ ਸੈਂਟਰਾਂ ਤੇ ਛਾਪੇ ਮਾਰੇ ਗਏ ਹਨ।
-
ਰਾਜ ਸਭਾ ਵਪਾਰ ਸਲਾਹਕਾਰ ਕੌਂਸਲ ਦੀ ਮੀਟਿੰਗ ਅੱਜ ਦੁਪਹਿਰ 2:30 ਵਜੇ ਹੋਵੇਗੀ।
. . . about 4 hours ago
-
ਨਵੀਂ ਦਿੱਲੀ, 31 ਜਨਵਰੀ- ਰਾਜ ਸਭਾ ਵਪਾਰ ਸਲਾਹਕਾਰ ਕੌਂਸਲ ਦੀ ਮੀਟਿੰਗ ਅੱਜ ਦੁਪਹਿਰ 2:30 ਵਜੇ ਹੋਵੇਗੀ।
-
ਸਾਡੀ ਸਰਕਾਰ ਲਈ ਦੇਸ਼ਹਿੱਤ ਸਭ ਤੋਂ ਪਹਿਲਾਂ- ਰਾਸ਼ਟਰਪਤੀ
. . . about 4 hours ago
-
ਨਵੀਂ ਦਿੱਲੀ, 31 ਜਨਵਰੀ- ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਸੰਸਦ ਦੇ ਸਾਂਝੇ ਸੈਸ਼ਨ ਵਿਚ ਕਿਹਾ ਕਿ ਸਾਡੀ ਸਰਕਾਰ ਲਈ ਦੇਸ਼ਹਿੱਤ ਸਭ ਤੋਂ ਪਹਿਲਾਂ ਹੈ। ਉਨ੍ਹਾਂ ਕਿਹਾ ਕਿ ਜੰਮੂ-ਕਸ਼ਮੀਰ ਵਿਚ ਧਾਰਾ 370 ਨੂੰ ਖ਼ਤਮ ਕਰਨ ਤੋਂ ਲੈ ਕੇ ਤਿੰਨ ਤਲਾਕ ਨੂੰ ਖ਼ਤਮ ਕਰਨ ਤੱਕ ਮੇਰੀ ਸਰਕਾਰ ਨੇ ਵੱਡੇ ਫ਼ੈਸਲੇ ਲਏ ਹਨ। ਉਨ੍ਹਾਂ ਕਿਹਾ ਕਿ ਜਲ...
-
ਅੱਜ ਦੇਸ਼ ਵਿਚ ਇਕ ਸਥਿਰ, ਨਿਡਰ ਅਤੇ ਫੈਸਲਾਕੁੰਨ ਸਰਕਾਰ- ਦਰੋਪਦੀ ਮੁਰਮੂ
. . . about 4 hours ago
-
ਨਵੀਂ ਦਿੱਲੀ, 31 ਜਨਵਰੀ- ਸੰਸਦ ਵਿਚ ਬਜਟ ਸੈਸ਼ਨ ਤੋਂ ਪਹਿਲਾਂ ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਆਪਣੇ ਭਾਸ਼ਣ ਵਿਚ ਕਿਹਾ ਕਿ ਅੱਜ ਦੇਸ਼ ਵਿਚ ਇਕ ਸਥਿਰ, ਨਿਡਰ ਅਤੇ ਫੈਸਲਾਕੁੰਨ ਸਰਕਾਰ ਹੈ, ਜੋ ਵੱਡੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਕੰਮ ..
- ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 10 ਅੱਸੂ ਸੰਮਤ 553
ਅੰਮ੍ਰਿਤਸਰ / ਦਿਹਾਤੀ
ਗੱਗੋਮਾਹਲ, 24 ਸਤੰਬਰ (ਬਲਵਿੰਦਰ ਸਿੰਘ ਸੰਧੂ)-ਰੂਰਲ ਵੈਟਰਨਰੀ ਫਾਰਮਾਸਿਸਟ ਐਕਸ਼ਨ ਕਮੇਟੀ ਅੰਮਿ੍ਤਸਰ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਸਿਮਰਨਜੀਤ ਸਿੰਘ ਮਾਹਲ ਦੀ ਪ੍ਰਧਾਨਗੀ ਹੇਠ ਪਿੰਡ ਅਵਾਣ ਦੇ ਪਸ਼ੂ ਹਸਪਤਾਲ 'ਚ ਹੋਈ ਜਿਸ 'ਚ ਬੁਲਾਰਿਆਂ ਨੇ ਕਿਹਾ ਕਿ ਪਿਛਲੇ ਡੇਢ ...
ਪੂਰੀ ਖ਼ਬਰ »
ਅਜਨਾਲਾ, 24 ਸਤੰਬਰ (ਐਸ. ਪ੍ਰਸ਼ੋਤਮ)-ਅੱਜ ਇਥੇ ਅਕਾਲੀ ਦਲ (ਬ) ਦੇ ਮੁੱਖ ਦਫ਼ਤਰ ਵਿਖੇ ਇਸਤਰੀ ਅਕਾਲੀ ਦਲ (ਬ) ਦੇ ਸੂਬਾ ਆਗੂ ਡਾ: ਅਵਤਾਰ ਕੌਰ ਅਜਨਾਲਾ ਦੀ ਪ੍ਰਧਾਨਗੀ ਹੇਠ ਸ਼ਹਿਰੀ ਅਕਾਲੀ ਕੌਂਸਲਰਾਂ, ਵਾਰਡ ਇੰਚਾਰਜਾਂ, ਸ਼ਹਿਰੀ ਆਗੂਆਂ ਦੀ ਕਰਵਾਈ ਪ੍ਰਭਾਵਸ਼ਾਲੀ ...
ਪੂਰੀ ਖ਼ਬਰ »
ਰਾਮ ਤੀਰਥ, 24 ਸਤੰਬਰ (ਧਰਵਿੰਦਰ ਸਿੰਘ ਔਲਖ)-ਬਿਜਲੀ ਦਾ ਜ਼ੋਰਦਾਰ ਕਰੰਟ ਲੱਗਣ ਨਾਲ ਪਿੰਡ ਕੋਹਾਲੀ ਦੇ ਇੱਕ ਪਹਿਲਵਾਨ ਨੌਜਵਾਨ ਨਿਸ਼ਾਨ ਸਿੰਘ (26) ਪੁੱਤਰ ਹਰਭਜਨ ਸਿੰਘ ਦੀ ਦਰਦਨਾਕ ਮੌਤ ਹੋ ਗਈ, ਜੋ ਦੋ ਭੈਣਾਂ ਦਾ ਇਕਲੌਤਾ ਲਾਡਲਾ ਵੀਰ ਸੀ | ਪ੍ਰਾਪਤ ਵੇਰਵੇ ਅਨੁਸਾਰ ਉਕਤ ...
ਪੂਰੀ ਖ਼ਬਰ »
ਓਠੀਆਂ, 24 ਸਤੰਬਰ (ਗੁਰਵਿੰਦਰ ਸਿੰਘ ਛੀਨਾ)-ਪਿੰਡ ਓਠੀਆਂ ਦਾ 35-36 ਸਾਲ ਦਾ ਨੌਜਵਾਨ ਮਨਪੀਤ ਸਿੰਘ ਪੁੱਤਰ ਸੁਰਜੀਤ ਸਿੰਘ ਜੋ ਗੁੰਗਾ ਤੇ ਬੋਲਾ, ਨਾ ਕੰਨਾਂ ਤੋਂ ਸੁਣ ਸਕਦਾ ਤੇ ਨਾ ਬੋਲ ਸਕਦਾ ਹੈ, ਬੀਤੀ ਰਾਤ ਘਰ ਦੇ ਬਾਹਰੋਂ ਕੋਈ ਇਸ ਨੂੰ ਅਗਵਾ ਕਰਕੇ ਲੈ ਗਿਆ | ਘਰ ਵਾਲਿਆਂ ...
ਪੂਰੀ ਖ਼ਬਰ »
ਨਵਾਂ ਪਿੰਡ, 24 ਸਤੰਬਰ (ਜਸਪਾਲ ਸਿੰਘ)-3 ਖੇਤੀ ਸੋਧ ਕੇਂਦਰੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਸਰਹੱਦਾਂ 'ਤੇ ਪਿਛਲੇ 10 ਮਹੀਨਿਆਂ ਤੋਂ ਮੋਰਚਿਆਂ 'ਤੇ ਡਟੇ ਕਿਸਾਨ ਤੇ ਇਸ ਦੌਰਾਨ ਹੁਣ ਤੱਕ 700 ਤੋਂ ਵੀ ਵੱਧ ਸ਼ਹੀਦ ਹੋ ਚੁੱਕੇ ਕਿਸਾਨਾਂ ਦੇ ਬਾਵਜੂਦ ਇਨ੍ਹਾਂ ...
ਪੂਰੀ ਖ਼ਬਰ »
ਨਵਾਂ ਪਿੰਡ, 24 ਸਤੰਬਰ (ਜਸਪਾਲ ਸਿੰਘ)-ਮੈਂਬਰ ਜ਼ਿਲ੍ਹਾ ਪ੍ਰੀਸ਼ਦ ਬੀਬੀ ਬਲਵਿੰਦਰ ਕੌਰ ਦੇ ਪਤੀ ਸੀਨੀਅਰ ਕਾਂਗਰਸੀ ਆਗੂ ਤੇ ਸਾਬਕਾ ਸਰਪੰਚ ਪਰਜੀਤ ਸਿੰਘ ਨਬੀਪੁਰ ਜਿਨ੍ਹਾਂ ਦਾ 15 ਸਤੰਬਰ 2021 ਨੂੰ ਦਿਹਾਂਤ ਹੋ ਗਿਆ ਸੀ | ਪਰਜੀਤ ਸਿੰਘ ਨਮਿਤ ਸ੍ਰੀ ਆਖੰਡ ਪਾਠ ਸਾਹਿਬ ਦਾ ...
ਪੂਰੀ ਖ਼ਬਰ »
ਮਜੀਠਾ, 24 ਸਤੰਬਰ (ਜਗਤਾਰ ਸਿੰਘ ਸਹਿਮੀ)-ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਵਲੋਂ ਆਲ ਇੰਡੀਆ ਫੈਡਰੇਸ਼ਨ ਤੇ ਹੋਰ ਜਥੇਬੰਦੀਆਂ ਦੇ ਸੱਦੇ 'ਤੇ ਦੇਸ਼ ਵਿਆਪੀ ਸਕੀਮ ਵਰਕਰ ਦੀ ਹੜਤਾਲ 'ਚ ਭਾਗ ਲੈਂਦੇ ਹੋਏ ਮਜੀਠਾ ਦੀਆਂ ਵਰਕਰਾਂ ਹੈਲਪਰਾਂ ਨੇ ਮੁਕੰਮਲ ਹੜਤਾਲ ਕਰਕੇ ...
ਪੂਰੀ ਖ਼ਬਰ »
ਅਜਨਾਲਾ, 24 ਸਤੰਬਰ (ਐਸ. ਪ੍ਰਸ਼ੋਤਮ)-ਅੱਜ ਇਥੇ ਸੰਯੁਕਤ ਕਿਸਾਨ ਮੋਰਚੇ 'ਚ ਸ਼ਾਮਿਲ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਸੂਬਾ ਕਮੇਟੀ ਮੈਂਬਰ ਸ਼ੀਤਲ ਸਿੰਘ ਤਲਵੰਡੀ, ਕਿਰਤੀ ਕਿਸਾਨ ਯੂਨੀਅਨ ਪੰਜਾਬ ਦੇ ਜ਼ਿਲ੍ਹਾ ਸੀਨੀਅਰ ਆਗੂ ਵਿਜੇ ਸ਼ਾਹ ਧਾਰੀਵਾਲ, ਕੁੱਲ ਹਿੰਦ ਕਿਸਾਨ ...
ਪੂਰੀ ਖ਼ਬਰ »
ਤਰਸਿੱਕਾ, 24 ਸਤੰਬਰ (ਅਤਰ ਸਿੰਘ ਤਰਸਿੱਕਾ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਬਲਾਕ ਤਰਸਿੱਕਾ ਦੀ ਅਹਿਮ ਮੀਟਿੰਗ ਬਲਜੀਤ ਸਿੰਘ ਲਾਲੀ ਪ੍ਰਧਾਨ ਬਲਾਕ ਤਰਸਿੱਕਾ ਦੀ ਪ੍ਰਧਾਨਗੀ ਹੇਠ ਕਸਬਾ ਪੁਲ ਨਹਿਰ ਤਰਸਿੱਕਾ ਵਿਖੇ ਹੋਈ, ਜਿਸ 'ਚ ...
ਪੂਰੀ ਖ਼ਬਰ »
ਜੈਂਤੀਪੁਰ, 24 ਸਤੰਬਰ (ਭੁਪਿੰਦਰ ਸਿੰਘ ਗਿੱਲ)-ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵਲੋਂ ਆਪਣੀ ਪਲੇਠੀ ਕਾਨਫਰੰਸ 'ਚ ਪੰਜਾਬ ਦੇ ਕਿਸਾਨਾਂ ਤੇ ਆਮ ਲੋਕਾਂ ਲਈ ਵੱਡੇ ਫੈਸਲਿਆਂ ਨੇ ਕਾਂਗਰਸੀ ਵਰਕਰਾਂ 'ਚ ਵੀ ਇੱਕ ਨਿਵੇਕਲੀ ...
ਪੂਰੀ ਖ਼ਬਰ »
ਜੇਠੂਵਾਲ, 24 ਸਤੰਬਰ (ਮਿੱਤਰਪਾਲ ਸਿੰਘ ਰੰਧਾਵਾ)-ਐੱਸ. ਸੀ./ਬੀ. ਸੀ. ਟੀਚਰ ਯੂਨੀਅਨ ਪੰਜਾਬ ਦਾ ਵਫ਼ਦ ਸਿੱਖਿਆ ਵਿਭਾਗ ਦੇ ਡੀ. ਪੀ. ਆਈ. (ਐਲੀ.) ਸ੍ਰੀਮਤੀ ਹਰਿੰਦਰ ਕੌਰ ਨਾਲ ਉਨ੍ਹਾਂ ਵਲੋਂ ਦਿੱਤੇ ਗਏ ਸਮੇਂ ਅਨੁਸਾਰ ਮੁਹਾਲੀ ਵਿਖੇ ਸੂਬਾ ਪ੍ਰਧਾਨ ਬਲਕਾਰ ਸਿੰਘ ਸਫਰੀ ਦੀ ...
ਪੂਰੀ ਖ਼ਬਰ »
ਲੋਪੋਕੇ, 24 ਸਤੰਬਰ (ਗੁਰਵਿੰਦਰ ਸਿੰਘ ਕਲਸੀ)-ਕਸਬਾ ਲੋਪੋਕੇ ਦੇ ਗੁਰਦੁਆਰਾ ਭਾਈ ਲਾਲੋ ਜੀ ਵਿਖੇ ਭਾਈ ਲਾਲੋ ਜੀ ਦਾ ਜਨਮ ਦਿਹਾੜਾ ਸਮੂਹ ਸਾਧ ਸੰਗਤ ਦੇ ਸਹਿਯੋਗ ਨਾਲ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਉੁਪਰੰਤ ਕੀਰਤਨੀ ਜਥੇ ...
ਪੂਰੀ ਖ਼ਬਰ »
ਅਜਨਾਲਾ, 24 ਸਤੰਬਰ (ਐਸ. ਪ੍ਰਸ਼ੋਤਮ)-ਅੱਜ ਇਥੇ ਭਾਜਪਾ ਜ਼ਿਲ੍ਹਾ ਮਜੀਠਾ ਦੇ ਮੁੱਖ ਦਫ਼ਤਰ ਵਿਖੇ ਮੰਡਲ ਪ੍ਰਧਾਨ ਅਸ਼ੋਕ ਕੁਕਰੇਜਾ ਦੀ ਪ੍ਰਧਾਨਗੀ 'ਚ ਕਰਵਾਈ ਗਈ ਮੀਟਿੰਗ ਦੌਰਾਨ ਹਲਕੇ 'ਚ 25 ਸਤੰਬਰ ਨੂੰ ਅਜਨਾਲਾ ਵਿਖੇ ਪਾਰਟੀ ਦੇ ਸੰਸਥਾਪਕ ਤੇ ਰਾਸ਼ਟਰਵਾਦੀ ਪੱਤਰਕਾਰ ...
ਪੂਰੀ ਖ਼ਬਰ »
ਜੈਂਤੀਪੁਰ, 24 ਸਤੰਬਰ (ਭੁਪਿੰਦਰ ਸਿੰਘ ਗਿੱਲ)-ਪੰਜਾਬ ਦੇ ਨਵ-ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਆਉਣ ਨਾਲ ਕਾਂਗਰਸ ਪਾਰਟੀ ਨੂੰ ਮਜਬੂਤੀ ਮਿਲੀ ਹੈ ਤੇ ਆਉਣ ਵਾਲੀਆਂ 2022 ਦੀਆਂ ਵਿਧਾਨ ਸਭਾ ਚੋਣਾਂ 'ਚ ਕਾਂਗਰਸ ਪਾਰਟੀ ਮੁੜ ਸਰਕਾਰ ਬਣਾਏਗੀ | ਇਨ੍ਹਾਂ ...
ਪੂਰੀ ਖ਼ਬਰ »
ਤਰਸਿੱਕਾ, 24 ਸਤੰਬਰ (ਅਤਰ ਸਿੰਘ ਤਰਸਿੱਕਾ)-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਨੂੰ ਮਨਵਾਉਣ ਲਈ ਇਕ ਅਕਤੂਬਰ ਸ਼ੁੱਕਰਵਾਰ ਨੂੰ ਪੰਜਾਬ ਸਕੂਲ ਸਿੱਖਿਆ ਬੋਰਡ ਮੁਹਾਲੀ ਦੇ ਦਫ਼ਤਰ ਸਾਹਮਣੇ ਹਰਗੋਬਿੰਦ ਕੌਰ ਸੂਬਾ ਪ੍ਰਧਾਨ ਦੀ ਅਗਵਾਈ ਹੇਠ ਕੀਤੇ ਜਾ ਰਹੇ ਰੋਸ ਪ੍ਰਦਰਸ਼ਨ 'ਚ ਸ਼ਾਮਲ ਹੋਣ ਲਈ ਬਲਾਕ ਤਰਸਿੱਕਾ ਤੋਂ ਵੱਡੀ ਗਿਣਤੀ 'ਚ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਜਾਣਗੀਆਂ | ਇਸ ਸਬੰਧੀ ਜਾਣਕਾਰੀ ਦਿੰਦਿਆਂ ਦਲਜਿੰਦਰ ਕੌਰ ਉਦੋਨੰਗਲ ਜਨਰਲ ਸਕੱਤਰ ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਦੁੱਖ ਦੀ ਗੱਲ ਹੈ ਕਿ ਅਸੀਂ ਇਕ ਦਹਾਕੇ ਤੋਂ ਆਪਣੀਆਂ ਮੰਗਾਂ ਮਨਵਾਉਣ ਲਈ ਸੰਘਰਸ਼ ਕਰ ਰਹੀਆਂ ਹਾਂ ਪਰ ਅੱਜ ਤੱਕ ਸਾਡੀ ਕਿਸੇ ਵੀ ਸਰਕਾਰ ਨੇ ਇਕ ਮੰਗ ਵੀ ਨਹੀਂ ਮੰਨੀ | ਉਨ੍ਹਾਂ ਕਿਹਾ ਕਿ ਅਸੀਂ ਪੰਜਾਬ ਸਰਕਾਰ ਤੋਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਹਰਿਆਣਾ ਸਰਕਾਰ ਦੇ ਪੱਧਰ 'ਤੇ ਮਾਣ ਭੱਤਾ ਦੇਣ, ਆਂਗਣਵਾੜੀ ਸੈਂਟਰਾਂ 'ਚੋਂ ਖੋਹ ਕੇ ਸਰਕਾਰੀ ਸਕੂਲਾਂ 'ਚ ਦਾਖ਼ਲ ਕੀਤੇ ਬੱਚੇ ਵਾਪਸ ਭੇਜਣ ਤੇ ਵਰਕਰਾਂ ਨੂੰ ਨਰਸਰੀ ਅਧਿਆਰਕਾਂ ਦਾ ਦਰਜਾ ਦੇਣ ਦੀ ਮੰਗ ਕਰਦੇ ਹਾਂ | ਇਸ ਸਬੰਧੀ ਇਕ ਮੰਗ ਪੱਤਰ ਉਸ ਦਿਨ ਚਰਨਜੀਤ ਸਿੰਘ ਚੰਨੀ ਮੁੱਖ ਮੰਤਰੀ ਪੰਜਾਬ ਨੂੰ ਵੀ ਭੇਜਿਆ ਜਾਵੇਗਾ |
ਬਾਬਾ ਬਕਾਲਾ ਸਾਹਿਬ, 24 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਬਾਬਾ ਬਕਾਲਾ ਸਾਹਿਬ ਸਬ ਡਵੀਜ਼ਨ ਦੇ ਪਿੰਡ ਜਮਾਲਪੁਰ ਵਿਖੇ ਭਾਰਤੀ ਕਿਸਾਨ ਯੂਨੀਅਨ ਪੰਜਾਬ (ਲੱਖੋਵਾਲ) ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਸੁਖਦੇਵ ਸਿੰਘ ਤੇ ਸਹਾਇਕ ਪ੍ਰਧਾਨ ਅਮਰੀਕ ਸਿੰਘ ...
ਪੂਰੀ ਖ਼ਬਰ »
ਜਗਦੇਵ ਕਲਾਂ, 24 ਸਤੰਬਰ (ਸ਼ਰਨਜੀਤ ਸਿੰਘ ਗਿੱਲ)-ਚੀਫ਼ ਖਾਲਸਾ ਦੀਵਾਨ ਦੇ ਪ੍ਰਬੰਧ ਅਧੀਨ ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸੈਂਸਰਾ ਵਿਖੇ ਸਾਂਝ ਆਰਟ ਗਰੁੱਪ, ਗੁਰਬਖ਼ਸ਼ ਸਿੰਘ, ਨਾਨਕ ਸਿੰਘ ਫਾਂਊਡੇਸ਼ਨ ਪ੍ਰੀਤ ਨਗਰ ਵਲੋਂ ਇੱਕ ਨਾਟਕ 'ਰੁੱਖ ...
ਪੂਰੀ ਖ਼ਬਰ »
ਬਾਬਾ ਬਕਾਲਾ ਸਾਹਿਬ, 24 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਕੇਂਦਰੀ ਪੰਜਾਬੀ ਲੇਖਕ ਸਭਾ ਨਾਲ ਚਿਰਾਂ ਤੋਂ ਜੁੜੀ ਤੇ ਪਿਛਲੇ 36 ਸਾਲਾਂ ਤੋਂ ਲਗਾਤਾਰ ਪੰਜਾਬੀ ਮਾਂ ਬੋਲੀ ਦੀ ਸੇਵਾ 'ਚ ਜੁਟੀ ਚਰਚਿਤ ਸਾਹਿਤਕ ਸੰਸਥਾ ਪੰਜਾਬੀ ਸਾਹਿਤ ਸਭਾ ਬਾਬਾ ਬਕਾਲਾ ਸਾਹਿਬ (ਮਹਿਲਾ ...
ਪੂਰੀ ਖ਼ਬਰ »
ਗੱਗੋਮਾਹਲ, 24 ਸਤੰਬਰ (ਬਲਵਿੰਦਰ ਸਿੰਘ ਸੰਧੂ)-ਪੂਰਨ ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਜੀ ਦੀ ਸਾਲਾਨਾ ਬਰਸੀ ਦੇ ਆਖਰੀ ਦਿਨ ਲੱਖਾਂ ਦੀ ਗਿਣਤੀ 'ਚ ਸ਼ਰਧਾਲੂ ਗੁਰੂ ਘਰ ਦੇ ਦਰਸ਼ਨ ਇਸ਼ਨਾਨ ਕਰਨ ਪਹੁੰਚੇ | ਸ਼ਰਧਾਲੂ ਸੰਗਤਾਂ ਨੇ ਗੁਰਦੁਆਰਾ ਸਮਾਧ ਬਾਬਾ ਬੁੱਢਾ ...
ਪੂਰੀ ਖ਼ਬਰ »
ਰਾਮ ਤੀਰਥ, 24 ਸਤੰਬਰ (ਧਰਵਿੰਦਰ ਸਿੰਘ ਔਲਖ)-ਸਿਡਾਨਾ ਇੰਸਟੀਚਿਊਟ ਆਫ ਐਜੂਕੇਸ਼ਨ, ਅੰਮਿ੍ਤਸਰ ਜ਼ਿਲ੍ਹੇ ਦੇ ਨਾਮਵਰ ਕਾਲਜਾਂ 'ਚੋਂ ਇਕ ਕਾਲਜ ਹੈ | ਜਿੱਥੇ ਇਸ ਕਾਲਜ ਨੇ ਪਿਛਲੇ 10 ਸਾਲਾਂ 'ਚ ਸਮਾਜ ਨੂੰ ਵਧੀਆ ਅਧਿਆਪਕ ਦਿੱਤੇ ਹਨ , ਉਸਦੇ ਨਾਲ-ਨਾਲ ਆਪਣੇ ਵਿਦਿਆਰਥੀਆਂ ...
ਪੂਰੀ ਖ਼ਬਰ »
ਗੱਗੋਮਾਹਲ, 24 ਸਤੰਬਰ (ਬਲਵਿੰਦਰ ਸਿੰਘ ਸੰਧੂ)-ਸਿਵਲ ਹਸਪਤਾਲ ਅੰਮਿ੍ਤਸਰ ਵਲੋਂ ਹਰ ਸਾਲ ਦੀ ਤਰ੍ਹਾਂ ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਜੀ ਦੀ ਬਰਸੀ ਮੌਕੇ ਕਸਬਾ ਰਮਦਾਸ ਵਿਖੇ ਬਾਬਾ ਬੁੱਢਾ ਸਪੋਰਟਸ ਤੇ ਕਬੱਡੀ ਕਲੱਬ ਦੇ ਸਹਿਯੋਗ ਨਾਲ ਖ਼ੂਨਦਾਨ ਕੈਂਪ ਲਗਾਇਆ ਗਿਆ, ...
ਪੂਰੀ ਖ਼ਬਰ »
ਗੱਗੋਮਾਹਲ, 24 ਸਤੰਬਰ (ਬਲਵਿੰਦਰ ਸਿੰਘ ਸੰਧੂ)-ਪੰਜਾਬ ਦੇ ਸਮੂਹ ਕੱਚੇ ਅਧਿਆਪਕ ਜਿਨ੍ਹਾਂ ਦੀ ਗਿਣਤੀ 13 ਹਜਾਰ ਦੇ ਕਰੀਬ ਹੈ, ਜੋ ਪੰਜਾਬ ਦੇ ਪ੍ਰਾਇਮਰੀ ਸਕੂਲਾਂ 'ਚ ਨਿਗੂਣੀਆਂ ਤਨਖ਼ਾਹਾਂ 'ਤੇ ਸੇਵਾ ਨਿਭਾਅ ਰਹੇ ਹਨ | ਰੈਗੂਲਰ ਕਰਨ ਦੀ ਮੰਗ ਨੂੰ ਲੈ ਕੇ ਪਿਛਲੇ 100 ਦਿਨਾਂ ...
ਪੂਰੀ ਖ਼ਬਰ »
ਸਠਿਆਲਾ, 24 ਸਤੰਬਰ (ਸਫਰੀ)-ਸ਼ਹੀਦ ਇੰਸ: ਰਘਬੀਰ ਸਿੰਘ ਸਰਕਾਰੀ ਸੀਨੀ: ਸੈਕੰਡਰੀ ਸਕੂਲ ਸਠਿਆਲਾ ਦੇ ਮੁੱਖ ਪ੍ਰਵੇਸ਼ ਗੇਟ ਦਾ ਉਦਘਾਟਨ ਵਿਧਾਇਕ ਸੰਤੋਖ ਸਿੰਘ ਵਲੋਂ ਕੀਤਾ ਗਿਆ | ਇਸ ਮੌਕੇ 'ਤੇ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਨੇ ਦੱਸਿਆ ਹੈ ਕਿ ਇੰਸ: ਰਘਬੀਰ ਸਿੰਘ ਚਾਰ ...
ਪੂਰੀ ਖ਼ਬਰ »
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered
by REFLEX