ਤਾਜਾ ਖ਼ਬਰਾਂ


ਖੱਟਰ ਨੇ ਕਿਸਾਨਾਂ ਨਾਲ ਸੰਬੰਧਿਤ ਮੁੱਦਿਆਂ ਨੂੰ ਲੈ ਕੇ ਸੂਬਾ ਇੰਚਾਰਜ ਬਿਪਲਬ ਦੇਬ ਨਾਲ ਕੀਤੀ ਮੀਟਿੰਗ
. . .  41 minutes ago
ਚੰਡੀਗੜ੍ਹ,9 ਜੂਨ- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਸਾਨਾਂ ਨਾਲ ਸੰਬੰਧਿਤ ਮੁੱਦਿਆਂ ਨੂੰ ਲੈ ਕੇ ਚੰਡੀਗੜ੍ਹ ਵਿਚ ਸੂਬਾ ਇੰਚਾਰਜ ਬਿਪਲਬ ਕੁਮਾਰ ਦੇਬ ਨਾਲ ਮੀਟਿੰਗ ਕੀਤੀ ...
ਬੰਗਾਲ: ਪੰਚਾਇਤ ਚੋਣ ਨਾਮਜ਼ਦਗੀ ਨੂੰ ਲੈ ਕੇ ਹੋਈ ਹਿੰਸਾ, ਕਾਂਗਰਸੀ ਵਰਕਰ ਦੀ ਗੋਲੀ ਮਾਰ ਕੇ ਹੱਤਿਆ
. . .  about 1 hour ago
ਅਮਰੀਕਾ ਨੇ ਯੂਕਰੇਨ ਲਈ 2.1 ਬਿਲੀਅਨ ਡਾਲਰ ਦੇ ਫੌਜੀ ਸਹਾਇਤਾ ਪੈਕੇਜ ਦਾ ਕੀਤਾ ਐਲਾਨ
. . .  about 1 hour ago
ਈ.ਡੀ. ਨੇ ਪੇਪਰ ਲੀਕ ਮਾਮਲੇ ਵਿਚ ਵੱਖ-ਵੱਖ ਲੋਕਾਂ ਦੇ ਰਿਹਾਇਸ਼ 'ਤੇ ਚਲਾਈ ਤਲਾਸ਼ੀ ਮੁਹਿੰਮ
. . .  about 2 hours ago
ਨਵੀਂ ਦਿੱਲੀ, 9 ਜੂਨ - ਈ.ਡੀ. ਨੇ ਸੀਨੀਅਰ ਟੀਚਰ ਗ੍ਰੇਡ II ਪੇਪਰ ਲੀਕ ਮਾਮਲੇ ਵਿਚ ਪੀ.ਐਮ.ਐਲ.ਏ., 2002 ਦੇ ਤਹਿਤ 5.6.2023 ਨੂੰ ਰਾਜਸਥਾਨ ਦੇ ਜੈਪੁਰ, ਜੋਧਪੁਰ, ਉਦੈਪੁਰ, ਅਜਮੇਰ, ਡੂੰਗਰਪੁਰ, ਬਾੜਮੇਰ...
ਅਮਿਤ ਸ਼ਾਹ ਨੇ ਅਮਰਨਾਥ ਯਾਤਰੀਆਂ ਲਈ ਲੋੜੀਂਦੀਆਂ ਸਹੂਲਤਾਂ ਲਈ ਉਚਿਤ ਪ੍ਰਬੰਧ ਕਰਨ ਦੇ ਦਿੱਤੇ ਨਿਰਦੇਸ਼
. . .  about 3 hours ago
ਨਵੀਂ ਦਿੱਲੀ, 9 ਜੂਨ - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅਮਰਨਾਥ ਯਾਤਰੀਆਂ ਲਈ ਯਾਤਰਾ, ਠਹਿਰਨ, ਬਿਜਲੀ, ਪਾਣੀ, ਸੰਚਾਰ ਅਤੇ ਸਿਹਤ ਸਮੇਤ ਸਾਰੀਆਂ ਲੋੜੀਂਦੀਆਂ ਸਹੂਲਤਾਂ ਲਈ ਉਚਿਤ ਪ੍ਰਬੰਧ ਕਰਨ ਦੇ...
ਕਾਂਗਰਸ ਨੇ ਸ਼ਕਤੀ ਸਿੰਘ ਗੋਹਿਲ ਦੀ ਥਾਂ ਦੀਪਕ ਬਾਬਰੀਆ ਨੂੰ ਹਰਿਆਣਾ ਤੇ ਦਿੱਲੀ ਲਈ ਏ.ਆਈ.ਸੀ.ਸੀ. ਇੰਚਾਰਜ ਕੀਤਾ ਨਿਯੁਕਤ
. . .  about 3 hours ago
ਨਵੀਂ ਦਿੱਲੀ, 9 ਜੂਨ - ਕਾਂਗਰਸ ਨੇ ਸ਼ਕਤੀ ਸਿੰਘ ਗੋਹਿਲ ਦੀ ਥਾਂ ਦੀਪਕ ਬਾਬਰੀਆ ਨੂੰ ਹਰਿਆਣਾ ਅਤੇ ਦਿੱਲੀ ਲਈ ਏ.ਆਈ.ਸੀ.ਸੀ. ਇੰਚਾਰਜ ਨਿਯੁਕਤ ਕੀਤਾ ਹੈ।
ਮੇਰੇ ਘਰ ਕੋਈ ਨਹੀਂ ਆਇਆ- ਬਿ੍ਜ ਭੂਸ਼ਣ
. . .  about 4 hours ago
ਨਵੀਂ ਦਿੱਲੀ, 9 ਜੂਨ- ਭਾਜਪਾ ਸਾਂਸਦ ਬ੍ਰਿਜ ਭੂਸ਼ਣ ਸਿੰਘ ਨੂੰ ਇਹ ਪੁੱਛੇ ਜਾਣ ’ਤੇ ਕਿ ਕੀ ਪੁਲਿਸ ਅੱਜ ਉਨ੍ਹਾਂ ਦੀ ਰਿਹਾਇਸ਼ ’ਤੇ ਪਹੁੰਚੀ ਹੈ ਤਾਂ ਉਨ੍ਹਾਂ ਕਿਹਾ ਕਿ ਮੇਰੇ ਕੋਲ ਕੋਈ ਨਹੀਂ ਆਇਆ।
ਮਨੀਪੁਰ ਹਿੰਸਾ: ਜਾਂਚ ਲਈ ਸਿੱਟ ਦਾ ਗਠਨ
. . .  about 4 hours ago
ਨਵੀਂ ਦਿੱਲੀ, 9 ਜੂਨ- ਅਧਿਕਾਰਤ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਸੀ.ਬੀ.ਆਈ. ਨੇ ਮਨੀਪੁਰ ਹਿੰਸਾ ਦੇ ਸੰਬੰਧ ਵਿਚ ਛੇ ਮਾਮਲੇ....
ਸੰਘਰਸ਼ ਕਮੇਟੀ ਸਾਦੀਹਰੀ ਨੇ ਐਸ.ਡੀ.ਐਮ. ਦਫ਼ਤਰ ਅੱਗੇ ਪਸ਼ੂ ਬੰਨ ਕੇ ਕੀਤਾ ਪ੍ਰਦਰਸ਼ਨ
. . .  about 4 hours ago
ਦਿੜ੍ਹਬਾ ਮੰਡੀ, 9 ਜੂਨ (ਹਰਬੰਸ ਸਿੰਘ ਛਾਜਲੀ)- ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਸਾਦੀਹਰੀ ਵਲੋਂ ਐਸ.ਡੀ.ਐਮ. ਦਿੜ੍ਹਬਾ ਦੇ ਦਫ਼ਤਰ ਅੱਗੇ ਧਰਨਾ ਲਗਾ ਕੇ ਪ੍ਰਦਰਸ਼ਨਕਾਰੀਆਂ ਨੇ ਆਪਣੇ ਪਸ਼ੂ ਨਾਲ ਲਿਆ ਕੇ....
ਭਾਰਤੀ ਫ਼ੌਜ ਨੇ ਸੰਯੁਕਤ ਆਪ੍ਰੇਸ਼ਨ ਦੌਰਨ ਨਾਰਕੋ ਟੈਰਰ ਮੂਲ ਦੇ 3 ਸੰਚਾਲਕ ਕੀਤੇ ਗਿ੍ਫ਼ਤਾਰ
. . .  about 5 hours ago
ਸ੍ਰੀਨਗਰ, 9 ਜੂਨ- ਭਾਰਤੀ ਫ਼ੌਜ ਵਲੋਂ ਸੁੰਦਰਬਨੀ ਨਾਰਕੋਟਿਕਸ ਰਿਕਵਰੀ ਕੇਸ, ਜੇ.ਕੇ.ਪੀ. ਪੁੰਛ ਅਤੇ ਜੇ.ਕੇ.ਪੀ. ਸੁੰਦਰਬਨੀ ਦੇ ਪੁੰਛ ਜ਼ਿਲ੍ਹੇ ਵਿਚ ਕਈ ਸੰਯੁਕਤ ਆਪ੍ਰੇਸ਼ਨ ਕੀਤੇ ਗਏ, ਜਿਸ ਵਿਚ ਉਨ੍ਹਾਂ ਵਲੋਂ....
ਬਿ੍ਜ ਭੂਸ਼ਣ ਦੀ ਗਿ੍ਫ਼ਤਾਰੀ ਜ਼ਰੂਰੀ- ਬਜਰੰਗ ਪੂਨੀਆ
. . .  about 5 hours ago
ਨਵੀਂ ਦਿੱਲੀ, 9 ਜੂਨ- ਮਹਿਲਾ ਪਹਿਲਵਾਨਾਂ ਦੇ ਪੁਲਿਸ ਨਾਲ ਬਿ੍ਜ ਭੂਸ਼ਣ ਦੇ ਘਰ ਜਾਣ ਦੀਆਂ ਆ ਰਹੀਆਂ ਖ਼ਬਰਾਂ ਦੇ ਦੌਰਾਨ ਪਹਿਲਵਾਨ ਬਜਰੰਗ ਪੂਨੀਆ ਨੇ ਟਵੀਟ ਕੀਤਾ ਹੈ। ਉਨ੍ਹਾਂ ਕਿਹਾ ਕਿ ਪੁਲਿਸ ਵਲੋਂ....
ਦੇਸ਼ ਦਾ ਵਿਕਾਸ ਉਦੋਂ ਹੀ ਹੋਵੇਗਾ ਜਦੋਂ ਅਸੀਂ ਸਹੀ ਕਦਮ ਚੁੱਕਾਂਗੇ- ਐਸ. ਜੈਸ਼ੰਕਰ
. . .  about 6 hours ago
ਨਵੀਂ ਦਿੱਲੀ, 9 ਜੂਨ- ਵਿਦੇਸ਼ ਮੰਤਰੀ ਡਾ. ਐਸ. ਜੈਸ਼ੰਕਰ ਨੇ ਕਿਹਾ ਕਿ ਅੱਜ ਅਸੀਂ ਵਿਦੇਸ਼ੀ ਨਿਵੇਸ਼ ਵਿਚ ਪਹਿਲੇ ਸਥਾਨ ’ਤੇ ਹਾਂ, ਪਰ ਇਹ ਉਹ ਸਥਾਨ ਨਹੀਂ ਹੈ ਜਿੱਥੇ ਅਸੀਂ ਸੰਤੁਸ਼ਟ ਹੋ ਸਕਦੇ ਹਾਂ, ਅਸੀਂ ਇਸ ਨੂੰ ਹੋਰ.....
ਅਮਿਤ ਸ਼ਾਹ ਨੇ ਅਮਰਨਾਥ ਯਾਤਰਾ ਸੰਬੰਧੀ ਕੀਤੀ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ
. . .  about 6 hours ago
ਨਵੀਂ ਦਿੱਲੀ, 9 ਜੂਨ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅਮਰਨਾਥ ਯਾਤਰਾ ਦੀਆਂ ਤਿਆਰੀਆਂ ਨੂੰ ਲੈ ਕੇ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਮੀਟਿੰਗ ਵਿਚ ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਮਨੋਜ.....
ਉਤਮ ਗਾਰਡਨ ਕਾਲੋਨੀ ਮਨਵਾਲ ਵਿਖੇ ਪਤੀ-ਪਤਨੀ ਦਾ ਬੇਰਹਿਮੀ ਨਾਲ ਕਤਲ
. . .  about 6 hours ago
ਪਠਾਨਕੋਟ/ਸ਼ਾਹਪੁਰ ਕੰਢੀ, 9 ਜੂਨ (ਆਸ਼ੀਸ਼ ਸ਼ਰਮਾ/ਰਣਜੀਤ ਸਿੰਘ)- ਪਠਾਨਕੋਟ ਦੇ ਥਾਣਾ ਸ਼ਾਹਪੁਰ ਕੰਢੀ ਅਧੀਨ ਪੈਂਦੀ ਉਤਮ ਗਾਰਡਨ ਕਾਲੋਨੀ ਮਨਵਾਲ ਵਿਚ ਉਸ ਵੇਲੇ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਇਕ.....
ਕਿਸਾਨਾਂ ਵਲੋਂ ਪਾਵਰਕਾਮ ਦੇ ਮੁੱਖ ਦਫ਼ਤਰ ਸਾਹਮਣੇ ਮਰਨ ਵਰਤ ਸ਼ੁਰੂ
. . .  about 7 hours ago
ਪਟਿਆਲਾ, 9 ਜੂਨ (ਅਮਰਬੀਰ ਸਿੰਘ ਆਹਲੂਵਾਲੀਆ)- ਪਟਿਆਲਾ ਦੀ ਮਾਲ ਰੋਡ ’ਤੇ ਸਥਿਤ ਪਾਵਰਕਾਮ ਦੇ ਮੁੱਖ ਦਫ਼ਤਰ ਸਾਹਮਣੇ ਧਰਨੇ ’ਤੇ ਬੈਠੇ ਕਿਸਾਨਾਂ ਵਲੋਂ ਮਰਨ ਵਰਤ ਆਰੰਭ ਦਿੱਤਾ....
ਸੜਕ ਹਾਦਸੇ ਵਿਚ ਇਕ ਦੀ ਮੌਤ
. . .  about 8 hours ago
ਭਵਾਨੀਗੜ੍ਹ, 9 ਜੂਨ (ਰਣਧੀਰ ਸਿੰਘ ਫੱਗੂਵਾਲਾ)- ਪਿੰਡ ਬਾਲਦ ਕਲਾਂ ਨੇੜੇ ਮੋਟਰਸਾਈਕਲ ਅਤੇ ਕਾਰ ਵਿਚਕਾਰ ਹੋਏ ਹਾਦਸੇ ਵਿਚ ਮੋਟਰਸਾਈਕਲ ਸਵਾਰ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪਿੰਡ ਲੱਡੀ ਦੇ ਵਾਸੀ ਗੁਰਮੇਲ.....
ਮੀਡੀਆ ਨੂੰ ਦਬਾਉਣ ਦਾ ਖ਼ਾਮਿਆਜ਼ਾ ਸਰਕਾਰ ਨੂੰ ਭੁਗਤਣਾ ਪਵੇਗਾ- ਅਨੁਰਾਗ ਠਾਕੁਰ
. . .  about 8 hours ago
ਜਲੰਧਰ, 9 ਜੂਨ- ਮੀਡੀਆ ਦੀ ਆਜ਼ਾਦੀ ਸੰਬੰਧੀ ਗੱਲ ਕਰਦਿਆਂ ਅਨੁਰਾਗ ਠਾਕੁਰ ਨੇ ਕਿਹਾ ਕਿ ਬੋਲਣ ਦਾ ਅਧਿਕਾਰ ਦੇਸ਼ ਦੇ ਹਰ ਨਾਗਰਿਕ ਲਈ ਹੈ। ਉਨ੍ਹਾਂ ਕਿਹਾ ਕਿ ਜੇਕਰ ਮੀਡੀਆ ਵਲੋਂ ਅਜਿਹੀਆਂ ਗੱਲਾਂ ਨੂੰ.....
ਭਗਵੰਤ ਮਾਨ ਪਹਿਲਾਂ ਨਸ਼ਿਆਂ ’ਤੇ ਪਾਵੇ ਠੱਲ੍ਹ- ਅਨੁਰਾਗ ਠਾਕੁਰ
. . .  about 8 hours ago
ਜਲੰਧਰ, 9 ਜੂਨ- ਭਗਵੰਤ ਮਾਨ ਵਲੋਂ ਡਿਜ਼ੀਟਲ ਜੇਲ੍ਹਾਂ ਬਣਾਉਣ ਸੰਬੰਧੀ ਪੁੱਛੇ ਇਕ ਸਵਾਲ ਦਾ ਜਵਾਬ ਦਿੰਦਿਆਂ ਅਨੁਰਾਗ ਠਾਕੁਰ ਨੇ ਕਿਹਾ ਕਿ ਮੈਂ ਮੁੱਖ ਮੰਤਰੀ ਨੂੰ ਇਹ ਹੀ ਕਹਿਣਾ ਚਾਹਾਂਗਾ ਕਿ ਪਹਿਲਾਂ ਜੇਲ੍ਹਾਂ....
ਪਹਿਲਵਾਨਾਂ ਨੇ ਨਫ਼ਰਤ ਭਰੇ ਭਾਸ਼ਣ ਨਹੀਂ ਦਿੱਤੇ- ਦਿੱਲੀ ਪੁਲਿਸ
. . .  about 9 hours ago
ਦਿੱਲੀ, 9 ਜੂਨ- ਬ੍ਰਿਜ ਭੂਸ਼ਣ ਸ਼ਰਨ ਸਿੰਘ ਖ਼ਿਲਾਫ਼ ਪਹਿਲਵਾਨਾਂ ਦੇ ਵਿਰੋਧ ਦੇ ਮਾਮਲੇ ’ਚ ਦਿੱਲੀ ਪੁਲਿਸ ਨੇ ਬਮ ਬਮ ਮਹਾਰਾਜ ਨੌਹਟੀਆ ਦੀ ਸ਼ਿਕਾਇਤ ’ਤੇ ਏ.ਟੀ.ਆਰ. ਦਾਇਰ ਕੀਤੀ ਹੈ, ਜਿਸ ਵਿਚ....
34 ਸਾਲ ਬਾਅਦ ਭਾਰਤ ਨੂੰ ਮਿਲੀ ਨਵੀਂ ਸਿੱਖਿਆ ਨੀਤੀ- ਅਨੁਰਾਗ ਠਾਕੁਰ
. . .  about 8 hours ago
ਜਲੰਧਰ, 9 ਜੂਨ- ਅੱਜ ਜਲੰਧਰ ਪੁੱਜੇ ਕੇਂਦਰੀ ਖ਼ੇਡ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਸਰਹੱਦ ਪਾਰੋਂ ਨਸ਼ਿਆਂ ਜਾਂ ਦਹਿਸ਼ਤ ਫ਼ੈਲਾਉਣ ਦੀਆਂ ਕੋਸ਼ਿਸ਼ਾਂ ’ਤੇ ਸਾਰੇ ਰਾਜਾਂ ਦੇ ਸਰਹੱਦੀ ਖੇਤਰਾਂ ਵਿਚ ਸਖ਼ਤ ਕਾਰਵਾਈ....
ਸ਼ੈਰੀ ਮਾਨ ਛੱਡ ਰਹੇ ਹਨ ਗਾਇਕੀ, ਇੰਸਟਾਗ੍ਰਾਮ ਸਟੋਰੀ ਨੇ ਫ਼ੈਨਜ਼ ਪਾਏ ਦੁਚਿੱਤੀ ਵਿਚ
. . .  about 10 hours ago
ਚੰਡੀਗੜ੍ਹ, 9 ਜੂਨ- ਪੰਜਾਬੀ ਗਾਇਕ ਸ਼ੈਰੀ ਮਾਨ ਸੰਬੰਧੀ ਇਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਉਨ੍ਹਾਂ ਆਪਣੀ ਇੰਸਟਾਗ੍ਰਾਮ ਸਟੋਰੀ ਰਾਹੀਂ ਆਪਣੇ ਗਾਇਕੀ ਦੇ ਕਰੀਅਰ ਦੀ ਆਖ਼ਰੀ ਐਲਬਮ ਦਾ ਐਲਾਨ ਕਰ....
ਮਸ਼ਹੂਰ ਪੰਜਾਬੀ ਗਾਇਕ ਦੇ ਪਿਤਾ ’ਤੇ ਝੂਠਾ ਅਨੁਸੂਚਿਤ ਜਾਤੀ ਸਰਟੀਫਿਕੇਟ ਦੇ ਕੇ ਸਰਕਾਰੀ ਨੌਕਰੀ ਕਰਨ ਦਾ ਲੱਗਾ ਦੋਸ਼
. . .  about 10 hours ago
ਚੰਡੀਗੜ੍ਹ, 9 ਜੂਨ- ਅਨੁਸੂਚਿਤ ਜਾਤੀ ਦੇ ਝੂਠੇ ਸਰਟੀਫਿਕੇਟ ਬਣਾ ਕੇ ਪੰਜਾਬ ਦੇ ਸਿੱਖਿਆ ਵਿਭਾਗ ਵਿਚ ਇਕ ਵਿਅਕਤੀ ਵਲੋਂ ਸਰਕਾਰੀ ਨੌਕਰੀ ਹਾਸਿਲ ਕਰ ਕੇ 34 ਸਾਲ ਤੋਂ ਵੱਧ ਨੌਕਰੀ ਦਾ ਆਨੰਦ ਮਾਨਣ ਦੇ ਦੋਸ਼ ਲੱਗਣ ਦੀ ਇਕ ਖ਼ਬਰ ਦਾ ਸਖ਼ਤ ਨੋਟਿਸ ਲੈਂਦਿਆਂ ਨੈਸ਼ਨਲ ਕਮਿਸ਼ਨ ਫ਼ਾਰ ਸ਼ਡਿਊਲਡ....
ਮੋਦੀ ਜੀ ਨੇ ਮੁਫ਼ਤ ਇਲਾਜ ਰਾਹੀਂ ਕਈ ਗਰੀਬ ਪਰਿਵਾਰਾਂ ਦੀ ਜਾਨਾਂ ਬਚਾਈਆਂ- ਮਨਸੁੱਖ ਮਾਂਡਵੀਆ
. . .  about 10 hours ago
ਚੰਡੀਗੜ੍ਹ, 9 ਜੂਨ- ਕੇਂਦਰੀ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਮਨਸੁੱਖ ਮਾਂਡਵੀਆ ਅੱਜ ਸੀ.ਜੀ.ਐਚ.ਐਸ. ਵੈਲਨੈਸ ਸੈਂਟਰ ਦੇ ਉਦਘਾਟਨ ਦੌਰਾਨ ਇੱਥੇ ਪੁੱਜੇ। ਆਪਣੇ ਸੰਬੋਧਨ ਦੌਰਾਨ ਉਨ੍ਹਾਂ ਕਿਹਾ ਕਿ....
ਕੇਂਦਰੀ ਮੰਤਰੀ ਮਨਸੁਖ ਮਾਂਡਵੀਆ ਰੈਲੀ ਨੂੰ ਸੰਬੋਧਨ ਕਰਨ ਲਈ ਪੁੱਜੇ ਪਟਿਆਲਾ
. . .  about 11 hours ago
ਪਟਿਆਲਾ, 9 ਜੂਨ (ਗੁਰਵਿੰਦਰ ਸਿੰਘ ਔਲਖ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੇ 9 ਸਾਲ ਪੂਰੇ ਹੋਣ ’ਤੇ ਪੂਰੇ ਦੇਸ਼ ਭਰ ਵਿਚ ਭਾਜਪਾ ਵਲੋਂ ਕਰਵਾਏ ਜਾ ਰਹੇ....
ਅਮਰਥਨਾਥ ਯਾਤਰਾ ਦੀਆਂ ਤਿਆਰੀਆਂ ਸੰਬੰਧੀ ਅਮਿਤ ਸ਼ਾਹ ਅੱਜ ਕਰ ਸਕਦੇ ਹਨ ਉੱਚ ਪੱਧਰੀ ਮੀਟਿੰਗ
. . .  about 11 hours ago
ਨਵੀਂ ਦਿੱਲੀ, 9 ਜੂਨ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵਲੋਂ 62 ਦਿਨਾਂ ਲੰਬੀ ਅਮਰਨਾਥ ਯਾਤਰਾ ਦੀਆਂ ਤਿਆਰੀਆਂ ਨੂੰ.....
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 10 ਅੱਸੂ ਸੰਮਤ 553

ਅੰਮ੍ਰਿਤਸਰ / ਦਿਹਾਤੀ

ਵੈਟਰਨਰੀ ਫਾਰਮਾਸਿਸਟਾਂ ਨੂੰ ਰੈਗੂਲਰ ਨਾ ਕੀਤਾ ਤਾਂ ਤੇਜ਼ ਸੰਘਰਸ਼ ਕਰਨ ਲਈ ਮਜਬੂਰ ਹੋਣਗੇ

ਗੱਗੋਮਾਹਲ, 24 ਸਤੰਬਰ (ਬਲਵਿੰਦਰ ਸਿੰਘ ਸੰਧੂ)-ਰੂਰਲ ਵੈਟਰਨਰੀ ਫਾਰਮਾਸਿਸਟ ਐਕਸ਼ਨ ਕਮੇਟੀ ਅੰਮਿ੍ਤਸਰ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਸਿਮਰਨਜੀਤ ਸਿੰਘ ਮਾਹਲ ਦੀ ਪ੍ਰਧਾਨਗੀ ਹੇਠ ਪਿੰਡ ਅਵਾਣ ਦੇ ਪਸ਼ੂ ਹਸਪਤਾਲ 'ਚ ਹੋਈ ਜਿਸ 'ਚ ਬੁਲਾਰਿਆਂ ਨੇ ਕਿਹਾ ਕਿ ਪਿਛਲੇ ਡੇਢ ...

ਪੂਰੀ ਖ਼ਬਰ »

ਸ਼ਹਿਰੀ ਅਕਾਲੀ ਕੌਂਸਲਰਾਂ, ਵਾਰਡ ਇੰਚਾਰਜਾਂ ਦੀ ਮੀਟਿੰਗ

ਅਜਨਾਲਾ, 24 ਸਤੰਬਰ (ਐਸ. ਪ੍ਰਸ਼ੋਤਮ)-ਅੱਜ ਇਥੇ ਅਕਾਲੀ ਦਲ (ਬ) ਦੇ ਮੁੱਖ ਦਫ਼ਤਰ ਵਿਖੇ ਇਸਤਰੀ ਅਕਾਲੀ ਦਲ (ਬ) ਦੇ ਸੂਬਾ ਆਗੂ ਡਾ: ਅਵਤਾਰ ਕੌਰ ਅਜਨਾਲਾ ਦੀ ਪ੍ਰਧਾਨਗੀ ਹੇਠ ਸ਼ਹਿਰੀ ਅਕਾਲੀ ਕੌਂਸਲਰਾਂ, ਵਾਰਡ ਇੰਚਾਰਜਾਂ, ਸ਼ਹਿਰੀ ਆਗੂਆਂ ਦੀ ਕਰਵਾਈ ਪ੍ਰਭਾਵਸ਼ਾਲੀ ...

ਪੂਰੀ ਖ਼ਬਰ »

ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ

ਰਾਮ ਤੀਰਥ, 24 ਸਤੰਬਰ (ਧਰਵਿੰਦਰ ਸਿੰਘ ਔਲਖ)-ਬਿਜਲੀ ਦਾ ਜ਼ੋਰਦਾਰ ਕਰੰਟ ਲੱਗਣ ਨਾਲ ਪਿੰਡ ਕੋਹਾਲੀ ਦੇ ਇੱਕ ਪਹਿਲਵਾਨ ਨੌਜਵਾਨ ਨਿਸ਼ਾਨ ਸਿੰਘ (26) ਪੁੱਤਰ ਹਰਭਜਨ ਸਿੰਘ ਦੀ ਦਰਦਨਾਕ ਮੌਤ ਹੋ ਗਈ, ਜੋ ਦੋ ਭੈਣਾਂ ਦਾ ਇਕਲੌਤਾ ਲਾਡਲਾ ਵੀਰ ਸੀ | ਪ੍ਰਾਪਤ ਵੇਰਵੇ ਅਨੁਸਾਰ ਉਕਤ ...

ਪੂਰੀ ਖ਼ਬਰ »

ਗੁੰਗਾ ਬੋਲਾ ਨੌਜਵਾਨ ਘਰੋਂ ਲਾਪਤਾ

ਓਠੀਆਂ, 24 ਸਤੰਬਰ (ਗੁਰਵਿੰਦਰ ਸਿੰਘ ਛੀਨਾ)-ਪਿੰਡ ਓਠੀਆਂ ਦਾ 35-36 ਸਾਲ ਦਾ ਨੌਜਵਾਨ ਮਨਪੀਤ ਸਿੰਘ ਪੁੱਤਰ ਸੁਰਜੀਤ ਸਿੰਘ ਜੋ ਗੁੰਗਾ ਤੇ ਬੋਲਾ, ਨਾ ਕੰਨਾਂ ਤੋਂ ਸੁਣ ਸਕਦਾ ਤੇ ਨਾ ਬੋਲ ਸਕਦਾ ਹੈ, ਬੀਤੀ ਰਾਤ ਘਰ ਦੇ ਬਾਹਰੋਂ ਕੋਈ ਇਸ ਨੂੰ ਅਗਵਾ ਕਰਕੇ ਲੈ ਗਿਆ | ਘਰ ਵਾਲਿਆਂ ...

ਪੂਰੀ ਖ਼ਬਰ »

ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਦੇ 2 ਦਿਨ ਧਰਨਿਆਂ ਦੀ ਬੀਬੀਆਂ ਕਰਨਗੀਆਂ ਅਗਵਾਈ-ਰਸੂਲਪੁਰ

ਨਵਾਂ ਪਿੰਡ, 24 ਸਤੰਬਰ (ਜਸਪਾਲ ਸਿੰਘ)-3 ਖੇਤੀ ਸੋਧ ਕੇਂਦਰੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਸਰਹੱਦਾਂ 'ਤੇ ਪਿਛਲੇ 10 ਮਹੀਨਿਆਂ ਤੋਂ ਮੋਰਚਿਆਂ 'ਤੇ ਡਟੇ ਕਿਸਾਨ ਤੇ ਇਸ ਦੌਰਾਨ ਹੁਣ ਤੱਕ 700 ਤੋਂ ਵੀ ਵੱਧ ਸ਼ਹੀਦ ਹੋ ਚੁੱਕੇ ਕਿਸਾਨਾਂ ਦੇ ਬਾਵਜੂਦ ਇਨ੍ਹਾਂ ...

ਪੂਰੀ ਖ਼ਬਰ »

ਸਰਪੰਚ ਪਰਜੀਤ ਸਿੰਘ ਨਬੀਪੁਰ ਨੂੰ ਸ਼ਰਧਾਂਜਲੀਆਂ ਭੇਟ

ਨਵਾਂ ਪਿੰਡ, 24 ਸਤੰਬਰ (ਜਸਪਾਲ ਸਿੰਘ)-ਮੈਂਬਰ ਜ਼ਿਲ੍ਹਾ ਪ੍ਰੀਸ਼ਦ ਬੀਬੀ ਬਲਵਿੰਦਰ ਕੌਰ ਦੇ ਪਤੀ ਸੀਨੀਅਰ ਕਾਂਗਰਸੀ ਆਗੂ ਤੇ ਸਾਬਕਾ ਸਰਪੰਚ ਪਰਜੀਤ ਸਿੰਘ ਨਬੀਪੁਰ ਜਿਨ੍ਹਾਂ ਦਾ 15 ਸਤੰਬਰ 2021 ਨੂੰ ਦਿਹਾਂਤ ਹੋ ਗਿਆ ਸੀ | ਪਰਜੀਤ ਸਿੰਘ ਨਮਿਤ ਸ੍ਰੀ ਆਖੰਡ ਪਾਠ ਸਾਹਿਬ ਦਾ ...

ਪੂਰੀ ਖ਼ਬਰ »

ਆਂਗਣਵਾੜੀ ਵਰਕਰਾਂ ਵਲੋਂ ਸੀ. ਡੀ. ਪੀ. ਓ. ਦੇ ਦਫ਼ਤਰ ਸਾਹਮਣੇ ਮੁਜ਼ਾਹਰਾ

ਮਜੀਠਾ, 24 ਸਤੰਬਰ (ਜਗਤਾਰ ਸਿੰਘ ਸਹਿਮੀ)-ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਵਲੋਂ ਆਲ ਇੰਡੀਆ ਫੈਡਰੇਸ਼ਨ ਤੇ ਹੋਰ ਜਥੇਬੰਦੀਆਂ ਦੇ ਸੱਦੇ 'ਤੇ ਦੇਸ਼ ਵਿਆਪੀ ਸਕੀਮ ਵਰਕਰ ਦੀ ਹੜਤਾਲ 'ਚ ਭਾਗ ਲੈਂਦੇ ਹੋਏ ਮਜੀਠਾ ਦੀਆਂ ਵਰਕਰਾਂ ਹੈਲਪਰਾਂ ਨੇ ਮੁਕੰਮਲ ਹੜਤਾਲ ਕਰਕੇ ...

ਪੂਰੀ ਖ਼ਬਰ »

27 ਨੂੰ ਅਜਨਾਲਾ ਬੰਦ ਨੂੰ ਸਫ਼ਲ ਬਣਾਉਣ ਲਈ ਕਿਸਾਨ ਤੇ ਮਜ਼ਦੂਰ ਸੰਗਠਨਾਂ ਵਲੋਂ ਜਥਾ ਮਾਰਚ

ਅਜਨਾਲਾ, 24 ਸਤੰਬਰ (ਐਸ. ਪ੍ਰਸ਼ੋਤਮ)-ਅੱਜ ਇਥੇ ਸੰਯੁਕਤ ਕਿਸਾਨ ਮੋਰਚੇ 'ਚ ਸ਼ਾਮਿਲ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਸੂਬਾ ਕਮੇਟੀ ਮੈਂਬਰ ਸ਼ੀਤਲ ਸਿੰਘ ਤਲਵੰਡੀ, ਕਿਰਤੀ ਕਿਸਾਨ ਯੂਨੀਅਨ ਪੰਜਾਬ ਦੇ ਜ਼ਿਲ੍ਹਾ ਸੀਨੀਅਰ ਆਗੂ ਵਿਜੇ ਸ਼ਾਹ ਧਾਰੀਵਾਲ, ਕੁੱਲ ਹਿੰਦ ਕਿਸਾਨ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ 28 ਦੇ ਧਰਨੇ ਸਬੰਧੀ ਮੀਟਿੰਗ

ਤਰਸਿੱਕਾ, 24 ਸਤੰਬਰ (ਅਤਰ ਸਿੰਘ ਤਰਸਿੱਕਾ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਬਲਾਕ ਤਰਸਿੱਕਾ ਦੀ ਅਹਿਮ ਮੀਟਿੰਗ ਬਲਜੀਤ ਸਿੰਘ ਲਾਲੀ ਪ੍ਰਧਾਨ ਬਲਾਕ ਤਰਸਿੱਕਾ ਦੀ ਪ੍ਰਧਾਨਗੀ ਹੇਠ ਕਸਬਾ ਪੁਲ ਨਹਿਰ ਤਰਸਿੱਕਾ ਵਿਖੇ ਹੋਈ, ਜਿਸ 'ਚ ...

ਪੂਰੀ ਖ਼ਬਰ »

ਮੁੱਖ ਮੰਤਰੀ ਚੰਨੀ ਤੇ ਉੱਪ ਮੁੱਖ ਮੰਤਰੀ ਰੰਧਾਵਾ ਦੀ ਨਿਯੁਕਤੀ ਨਾਲ ਕਾਂਗਰਸ ਮਜਬੂਤ ਹੋਈ-ਸੱਚਰ

ਜੈਂਤੀਪੁਰ, 24 ਸਤੰਬਰ (ਭੁਪਿੰਦਰ ਸਿੰਘ ਗਿੱਲ)-ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵਲੋਂ ਆਪਣੀ ਪਲੇਠੀ ਕਾਨਫਰੰਸ 'ਚ ਪੰਜਾਬ ਦੇ ਕਿਸਾਨਾਂ ਤੇ ਆਮ ਲੋਕਾਂ ਲਈ ਵੱਡੇ ਫੈਸਲਿਆਂ ਨੇ ਕਾਂਗਰਸੀ ਵਰਕਰਾਂ 'ਚ ਵੀ ਇੱਕ ਨਿਵੇਕਲੀ ...

ਪੂਰੀ ਖ਼ਬਰ »

ਐੱਸ. ਸੀ./ਬੀ. ਸੀ. ਟੀਚਰ ਯੂਨੀਅਨ ਪੰਜਾਬ ਦਾ ਵਫ਼ਦ ਡੀ. ਪੀ. ਆਈ. (ਐਲੀ.) ਨੂੰ ਮਿਲਿਆ

ਜੇਠੂਵਾਲ, 24 ਸਤੰਬਰ (ਮਿੱਤਰਪਾਲ ਸਿੰਘ ਰੰਧਾਵਾ)-ਐੱਸ. ਸੀ./ਬੀ. ਸੀ. ਟੀਚਰ ਯੂਨੀਅਨ ਪੰਜਾਬ ਦਾ ਵਫ਼ਦ ਸਿੱਖਿਆ ਵਿਭਾਗ ਦੇ ਡੀ. ਪੀ. ਆਈ. (ਐਲੀ.) ਸ੍ਰੀਮਤੀ ਹਰਿੰਦਰ ਕੌਰ ਨਾਲ ਉਨ੍ਹਾਂ ਵਲੋਂ ਦਿੱਤੇ ਗਏ ਸਮੇਂ ਅਨੁਸਾਰ ਮੁਹਾਲੀ ਵਿਖੇ ਸੂਬਾ ਪ੍ਰਧਾਨ ਬਲਕਾਰ ਸਿੰਘ ਸਫਰੀ ਦੀ ...

ਪੂਰੀ ਖ਼ਬਰ »

ਭਾਈ ਲਾਲੋ ਜੀ ਦਾ ਜਨਮ ਦਿਹਾੜਾ ਮਨਾਇਆ

ਲੋਪੋਕੇ, 24 ਸਤੰਬਰ (ਗੁਰਵਿੰਦਰ ਸਿੰਘ ਕਲਸੀ)-ਕਸਬਾ ਲੋਪੋਕੇ ਦੇ ਗੁਰਦੁਆਰਾ ਭਾਈ ਲਾਲੋ ਜੀ ਵਿਖੇ ਭਾਈ ਲਾਲੋ ਜੀ ਦਾ ਜਨਮ ਦਿਹਾੜਾ ਸਮੂਹ ਸਾਧ ਸੰਗਤ ਦੇ ਸਹਿਯੋਗ ਨਾਲ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਉੁਪਰੰਤ ਕੀਰਤਨੀ ਜਥੇ ...

ਪੂਰੀ ਖ਼ਬਰ »

ਮਾਕੋਵਾਲ ਤੇ ਗੁੰਮਟਾਲਾ ਦੀ ਅਗਵਾਈ 'ਚ ਭਾਜਪਾ ਦੀ ਮੀਟਿੰਗ

ਅਜਨਾਲਾ, 24 ਸਤੰਬਰ (ਐਸ. ਪ੍ਰਸ਼ੋਤਮ)-ਅੱਜ ਇਥੇ ਭਾਜਪਾ ਜ਼ਿਲ੍ਹਾ ਮਜੀਠਾ ਦੇ ਮੁੱਖ ਦਫ਼ਤਰ ਵਿਖੇ ਮੰਡਲ ਪ੍ਰਧਾਨ ਅਸ਼ੋਕ ਕੁਕਰੇਜਾ ਦੀ ਪ੍ਰਧਾਨਗੀ 'ਚ ਕਰਵਾਈ ਗਈ ਮੀਟਿੰਗ ਦੌਰਾਨ ਹਲਕੇ 'ਚ 25 ਸਤੰਬਰ ਨੂੰ ਅਜਨਾਲਾ ਵਿਖੇ ਪਾਰਟੀ ਦੇ ਸੰਸਥਾਪਕ ਤੇ ਰਾਸ਼ਟਰਵਾਦੀ ਪੱਤਰਕਾਰ ...

ਪੂਰੀ ਖ਼ਬਰ »

ਕਾਂਗਰਸੀ ਵਰਕਰਾਂ ਦੀ ਮੀਟਿੰਗ

ਜੈਂਤੀਪੁਰ, 24 ਸਤੰਬਰ (ਭੁਪਿੰਦਰ ਸਿੰਘ ਗਿੱਲ)-ਪੰਜਾਬ ਦੇ ਨਵ-ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਆਉਣ ਨਾਲ ਕਾਂਗਰਸ ਪਾਰਟੀ ਨੂੰ ਮਜਬੂਤੀ ਮਿਲੀ ਹੈ ਤੇ ਆਉਣ ਵਾਲੀਆਂ 2022 ਦੀਆਂ ਵਿਧਾਨ ਸਭਾ ਚੋਣਾਂ 'ਚ ਕਾਂਗਰਸ ਪਾਰਟੀ ਮੁੜ ਸਰਕਾਰ ਬਣਾਏਗੀ | ਇਨ੍ਹਾਂ ...

ਪੂਰੀ ਖ਼ਬਰ »

ਆਂਗਣਵਾੜੀ ਮੁਲਾਜ਼ਮ ਯੂਨੀਅਨ ਬਲਾਕ ਤਰਸਿੱਕਾ ਵਲੋਂ ਪ੍ਰਦਰਸ਼ਨ 'ਚ ਸ਼ਾਮਿਲ ਹੋਣ ਦਾ ਫ਼ੈਸਲਾ

ਤਰਸਿੱਕਾ, 24 ਸਤੰਬਰ (ਅਤਰ ਸਿੰਘ ਤਰਸਿੱਕਾ)-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਨੂੰ ਮਨਵਾਉਣ ਲਈ ਇਕ ਅਕਤੂਬਰ ਸ਼ੁੱਕਰਵਾਰ ਨੂੰ ਪੰਜਾਬ ਸਕੂਲ ਸਿੱਖਿਆ ਬੋਰਡ ਮੁਹਾਲੀ ਦੇ ਦਫ਼ਤਰ ਸਾਹਮਣੇ ਹਰਗੋਬਿੰਦ ਕੌਰ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਵਲੋਂ ਪਿੰਡ ਜਮਾਲਪੁਰ ਇਕਾਈ ਦੀ ਚੋਣ

ਬਾਬਾ ਬਕਾਲਾ ਸਾਹਿਬ, 24 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਬਾਬਾ ਬਕਾਲਾ ਸਾਹਿਬ ਸਬ ਡਵੀਜ਼ਨ ਦੇ ਪਿੰਡ ਜਮਾਲਪੁਰ ਵਿਖੇ ਭਾਰਤੀ ਕਿਸਾਨ ਯੂਨੀਅਨ ਪੰਜਾਬ (ਲੱਖੋਵਾਲ) ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਸੁਖਦੇਵ ਸਿੰਘ ਤੇ ਸਹਾਇਕ ਪ੍ਰਧਾਨ ਅਮਰੀਕ ਸਿੰਘ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਕਿ੍ਸ਼ਨ ਸਕੂਲ ਸੈਂਸਰਾ ਵਿਖੇ ਨਾਟਕ ਦੀ ਪੇਸ਼ਕਾਰੀ

ਜਗਦੇਵ ਕਲਾਂ, 24 ਸਤੰਬਰ (ਸ਼ਰਨਜੀਤ ਸਿੰਘ ਗਿੱਲ)-ਚੀਫ਼ ਖਾਲਸਾ ਦੀਵਾਨ ਦੇ ਪ੍ਰਬੰਧ ਅਧੀਨ ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸੈਂਸਰਾ ਵਿਖੇ ਸਾਂਝ ਆਰਟ ਗਰੁੱਪ, ਗੁਰਬਖ਼ਸ਼ ਸਿੰਘ, ਨਾਨਕ ਸਿੰਘ ਫਾਂਊਡੇਸ਼ਨ ਪ੍ਰੀਤ ਨਗਰ ਵਲੋਂ ਇੱਕ ਨਾਟਕ 'ਰੁੱਖ ...

ਪੂਰੀ ਖ਼ਬਰ »

ਪੰਜਾਬੀ ਸਾਹਿਤ ਸਭਾ ਬਾਬਾ ਬਕਾਲਾ ਸਾਹਿਬ (ਮਹਿਲਾ ਵਿੰਗ) ਵਲੋਂ ਹਰਮੇਸ਼ ਕੌਰ ਜੋਧੇ ਸਨਮਾਨਿਤ

ਬਾਬਾ ਬਕਾਲਾ ਸਾਹਿਬ, 24 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਕੇਂਦਰੀ ਪੰਜਾਬੀ ਲੇਖਕ ਸਭਾ ਨਾਲ ਚਿਰਾਂ ਤੋਂ ਜੁੜੀ ਤੇ ਪਿਛਲੇ 36 ਸਾਲਾਂ ਤੋਂ ਲਗਾਤਾਰ ਪੰਜਾਬੀ ਮਾਂ ਬੋਲੀ ਦੀ ਸੇਵਾ 'ਚ ਜੁਟੀ ਚਰਚਿਤ ਸਾਹਿਤਕ ਸੰਸਥਾ ਪੰਜਾਬੀ ਸਾਹਿਤ ਸਭਾ ਬਾਬਾ ਬਕਾਲਾ ਸਾਹਿਬ (ਮਹਿਲਾ ...

ਪੂਰੀ ਖ਼ਬਰ »

ਬਾਬਾ ਬੁੱਢਾ ਸਾਹਿਬ ਜੀ ਦੀ ਬਰਸੀ ਮੌਕੇ ਲੱਖਾਂ ਦੀ ਗਿਣਤੀ 'ਚ ਸ਼ਰਧਾਲੂ ਗੁਰੂ ਘਰ ਪਹੁੰਚੇ

ਗੱਗੋਮਾਹਲ, 24 ਸਤੰਬਰ (ਬਲਵਿੰਦਰ ਸਿੰਘ ਸੰਧੂ)-ਪੂਰਨ ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਜੀ ਦੀ ਸਾਲਾਨਾ ਬਰਸੀ ਦੇ ਆਖਰੀ ਦਿਨ ਲੱਖਾਂ ਦੀ ਗਿਣਤੀ 'ਚ ਸ਼ਰਧਾਲੂ ਗੁਰੂ ਘਰ ਦੇ ਦਰਸ਼ਨ ਇਸ਼ਨਾਨ ਕਰਨ ਪਹੁੰਚੇ | ਸ਼ਰਧਾਲੂ ਸੰਗਤਾਂ ਨੇ ਗੁਰਦੁਆਰਾ ਸਮਾਧ ਬਾਬਾ ਬੁੱਢਾ ...

ਪੂਰੀ ਖ਼ਬਰ »

ਸਿਡਾਨਾ ਇੰਸਟੀਚਿਊਟ ਆਫ ਐਜੂਕੇਸ਼ਨ ਖਿਆਲਾ ਖੁਰਦ ਵਿਖੇ ਦਾਖ਼ਲੇ ਸਬੰਧੀ ਹੈਲਪ ਡੈਸਕ ਸਥਾਪਤ

ਰਾਮ ਤੀਰਥ, 24 ਸਤੰਬਰ (ਧਰਵਿੰਦਰ ਸਿੰਘ ਔਲਖ)-ਸਿਡਾਨਾ ਇੰਸਟੀਚਿਊਟ ਆਫ ਐਜੂਕੇਸ਼ਨ, ਅੰਮਿ੍ਤਸਰ ਜ਼ਿਲ੍ਹੇ ਦੇ ਨਾਮਵਰ ਕਾਲਜਾਂ 'ਚੋਂ ਇਕ ਕਾਲਜ ਹੈ | ਜਿੱਥੇ ਇਸ ਕਾਲਜ ਨੇ ਪਿਛਲੇ 10 ਸਾਲਾਂ 'ਚ ਸਮਾਜ ਨੂੰ ਵਧੀਆ ਅਧਿਆਪਕ ਦਿੱਤੇ ਹਨ , ਉਸਦੇ ਨਾਲ-ਨਾਲ ਆਪਣੇ ਵਿਦਿਆਰਥੀਆਂ ...

ਪੂਰੀ ਖ਼ਬਰ »

ਸਿਵਲ ਹਸਪਤਾਲ ਵਲੋਂ ਖ਼ੂਨਦਾਨ ਕੈਂਪ

ਗੱਗੋਮਾਹਲ, 24 ਸਤੰਬਰ (ਬਲਵਿੰਦਰ ਸਿੰਘ ਸੰਧੂ)-ਸਿਵਲ ਹਸਪਤਾਲ ਅੰਮਿ੍ਤਸਰ ਵਲੋਂ ਹਰ ਸਾਲ ਦੀ ਤਰ੍ਹਾਂ ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਜੀ ਦੀ ਬਰਸੀ ਮੌਕੇ ਕਸਬਾ ਰਮਦਾਸ ਵਿਖੇ ਬਾਬਾ ਬੁੱਢਾ ਸਪੋਰਟਸ ਤੇ ਕਬੱਡੀ ਕਲੱਬ ਦੇ ਸਹਿਯੋਗ ਨਾਲ ਖ਼ੂਨਦਾਨ ਕੈਂਪ ਲਗਾਇਆ ਗਿਆ, ...

ਪੂਰੀ ਖ਼ਬਰ »

26 ਨੂੰ ਕੱਚੇ ਅਧਿਆਪਕ ਮਹਾਂ ਰੈਲੀ ਦੇ ਰੂਪ 'ਚ ਮੁੱਖ ਮੰਤਰੀ ਦੀ ਰਿਹਾਇਸ਼ ਦਾ ਕਰਨਗੇ ਘਿਰਾਓ

ਗੱਗੋਮਾਹਲ, 24 ਸਤੰਬਰ (ਬਲਵਿੰਦਰ ਸਿੰਘ ਸੰਧੂ)-ਪੰਜਾਬ ਦੇ ਸਮੂਹ ਕੱਚੇ ਅਧਿਆਪਕ ਜਿਨ੍ਹਾਂ ਦੀ ਗਿਣਤੀ 13 ਹਜਾਰ ਦੇ ਕਰੀਬ ਹੈ, ਜੋ ਪੰਜਾਬ ਦੇ ਪ੍ਰਾਇਮਰੀ ਸਕੂਲਾਂ 'ਚ ਨਿਗੂਣੀਆਂ ਤਨਖ਼ਾਹਾਂ 'ਤੇ ਸੇਵਾ ਨਿਭਾਅ ਰਹੇ ਹਨ | ਰੈਗੂਲਰ ਕਰਨ ਦੀ ਮੰਗ ਨੂੰ ਲੈ ਕੇ ਪਿਛਲੇ 100 ਦਿਨਾਂ ਤੋਂ ਕੱਚੇ ਅਧਿਆਪਕ ਯੂਨੀਅਨ ਵਲੋਂ ਮੁਹਾਲੀ ਸਿੱਖਿਆ ਬੋਰਡ ਦੇ ਦਫ਼ਤਰ ਅੱਗੇ ਪੱਕਾ ਧਰਨਾ ਲਾ ਰੱਖਿਆ ਹੈ | ਸਿੱਟੇ ਵਜੋਂ ਪੰਜਾਬ ਸਰਕਾਰ ਦੀ ਜਥੇਬੰਦੀਆਂ ਨਾਲ ਕਈ ਮੀਟਿੰਗਾਂ ਹੋਈਆਂ, ਜਿਨ੍ਹਾਂ ਦੌਰਾਨ ਸਰਕਾਰ ਨੇ 8393 ਪ੍ਰੀ-ਪ੍ਰਾਇਮਰੀ ਦੀਆਂ ਵਿਭਾਗੀ ਪੋਸਟਾਂ ਕੱਢੀਆਂ ਪਰ ਇਨ੍ਹਾਂ ਅਧਿਆਪਕਾਂ ਦੀ ਪੂਰੇ ਪੰਜਾਬ ਦੀ ਗਿਣਤੀ ਕਾਫੀ ਜ਼ਿਆਦਾ ਹੈ ਤੇ ਪੋਸਟਾਂ ਕਾਫੀ ਘੱਟ ਹਨ, ਸਰਕਾਰ ਨਾਲ ਹੋਈ ਮੀਟਿੰਗ 'ਚ ਇਹ ਵੀ ਮੰਨਿਆ ਗਿਆ ਸੀ ਕਿ 8393 ਪੋਸਟਾਂ ਦੇ ਨਾਲ-ਨਾਲ 3 ਤੋਂ 4 ਹਜਾਰ ਪੋਸਟਾਂ 'ਚ ਹੋਰ ਵਾਧਾ ਕੀਤਾ ਜਾਵੇਗਾ ਤੇ ਇਸੇ ਨਾਲ ਹੀ ਦਸ ਸਾਲਾ ਪਾਲਸੀ 'ਚ ਸਾਰੇ ਅਧਿਆਪਕਾਂ ਨੂੰ ਰੈਗੂਲਰ ਕਰ ਦਿੱਤਾ ਜਾਵੇਗਾ | ਕਾਂਗਰਸ ਦੇ ਆਪਣੇ ਕਾਟੋ ਕਲੇਸ਼ ਕਰਕੇ ਸਰਕਾਰ ਹਰ ਵਾਅਦੇ ਤੋਂ ਮੁਕੱਰ ਰਹੀ ਹੈ | ਰੋਸ ਵਜੋਂ 26 ਸਤੰਬਰ ਦਿਨ ਐਤਵਾਰ ਜਥੇਬੰਦੀ ਮੋਹਾਲੀ ਤੋਂ ਸੂਬਾ ਪੱਧਰੀ ਰੈਲੀ ਦੌਰਾਨ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਰਿਹਾਇਸ਼ ਅੱਗੇ ਆਪਣੀਆਂ ਮੰਗਾਂ ਮਨਵਾਉਣ ਲਈ ਧਰਨਾ ਦੇਣਗੇ | ਮੀਟਿੰਗ ਵਿਚ ਨਵਦੀਪ ਭਗਤ, ਰਮਨਦੀਪ ਸਿੰਘ, ਮਲਕੀਤ ਸਿੰਘ, ਸੈਮੂਅਲ, ਰਾਹੂਲ ਸ਼ਰਮਾ, ਗੁਰਪ੍ਰੀਤ ਸਿੰਘ ਬੱਲਬਾਵਾ, ਗੁਰਵਿੰਦਰ ਸਿੰਘ ਕੁਰਾਲੀਆ, ਬਿਕਰਮ ਸਿੰਘ, ਹਰਪ੍ਰੀਤ ਸਿੰਘ ਤਰਸਿੱਕਾ, ਕੁਲਵੰਤ ਸਿੰਘ, ਸੰਦੀਪ ਸਿੰਘ, ਗੁਰਪ੍ਰਤਾਪ ਸਿੰਘ ਗਗਨ, ਕੰਵਲਪ੍ਰੀਤ ਸਿੰਘ, ਗੁਰਪਾਲ ਸਿੰਘ, ਜਸਵਿੰਦਰ ਸਿੰਘ ਦਿਆਲਪੁਰਾ ਆਦਿ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਵਿਧਾਇਕ ਭਲਾਈਪੁਰ ਵਲੋਂ ਸਕੂਲ ਸਠਿਆਲਾ ਦੇ ਮੁੱਖ ਗੇਟ ਦਾ ਨੀਂਹ ਪੱਥਰ

ਸਠਿਆਲਾ, 24 ਸਤੰਬਰ (ਸਫਰੀ)-ਸ਼ਹੀਦ ਇੰਸ: ਰਘਬੀਰ ਸਿੰਘ ਸਰਕਾਰੀ ਸੀਨੀ: ਸੈਕੰਡਰੀ ਸਕੂਲ ਸਠਿਆਲਾ ਦੇ ਮੁੱਖ ਪ੍ਰਵੇਸ਼ ਗੇਟ ਦਾ ਉਦਘਾਟਨ ਵਿਧਾਇਕ ਸੰਤੋਖ ਸਿੰਘ ਵਲੋਂ ਕੀਤਾ ਗਿਆ | ਇਸ ਮੌਕੇ 'ਤੇ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਨੇ ਦੱਸਿਆ ਹੈ ਕਿ ਇੰਸ: ਰਘਬੀਰ ਸਿੰਘ ਚਾਰ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX