ਸੰਗਰੂਰ, 28 ਸਤੰਬਰ (ਅਮਨਦੀਪ ਸਿੰਘ ਬਿੱਟਾ)-ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਦਾ ਇਕ ਵਫ਼ਦ ਪਾਰਟੀ ਦੇ ਜਥੇਬੰਦਕ ਸਕੱਤਰ ਜਥੇ. ਗੁਰਨੈਬ ਸਿੰਘ ਰਾਮਪੁਰਾ, ਵਰਕਿੰਗ ਕਮੇਟੀ ਮੈਂਬਰ ਬਹਾਦਰ ਸਿੰਘ ਭਸੌੜ ਅਤੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਜੂਮਾ ਦੀ ਅਗਵਾਈ ਹੇਠ ...
ਚੀਮਾ ਮੰਡੀ, 28 ਸਤੰਬਰ (ਦਲਜੀਤ ਸਿੰਘ ਮੱਕੜ)-ਕਸਬੇ ਦੀ ਨਾਮਵਰ ਵਿੱਦਿਅਕ ਸੰਸਥਾ ਦਾ ਆਕਸਫੋਰਡ ਪਬਲਿਕ ਸਕੂਲ ਵਿਖੇ ਸ: ਭਗਤ ਸਿੰਘ ਦਾ 114ਵਾਂ ਜਨਮ ਦਿਹਾੜਾ ਬੜੀ ਸਰਧਾ ਭਾਵਨਾ ਨਾਲ ਮਨਾਇਆ ਗਿਆ | ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਦੁਆਰਾ ਦੇਸ਼ ਪ੍ਰੇਮ ਦੇ ਭਾਵ ਪ੍ਰਗਟ ...
ਧੂਰੀ, 28 ਸਤੰਬਰ (ਸੰਜੇ ਲਹਿਰੀ)-ਪੰਜਾਬ ਦੇ ਸਾਬਕਾ ਮਰਹੂਮ ਮੁੱਖ ਮੰਤਰੀ ਸ. ਬੇਅੰਤ ਸਿੰਘ ਦੇ ਪੋਤਰੇ ਗੁਰਕੀਰਤ ਸਿੰਘ ਨੂੰ ਵਜ਼ੀਰੀ ਮਿਲਣ ਕਾਰਨ ਹਲਕਾ ਧੂਰੀ ਦੇ ਕਈ ਟਕਸਾਲੀ ਕਾਂਗਰਸੀਆਂ ਨੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਹਾਈ ਕਮਾਂਡ ਦਾ ਧੰਨਵਾਦ ਕੀਤਾ ਹੈ | ਹਲਕਾ ...
ਲਹਿਰਾਗਾਗਾ, 28 ਸਤੰਬਰ (ਕੰਵਲਜੀਤ ਸਿੰਘ ਢੀਂਡਸਾ, ਅਸ਼ੋਕ ਗਰਗ) - ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪਾਰਟੀ ਮੁਖੀ ਅਰਵਿੰਦ ਕੇਜਰੀਵਾਲ ਦੇ ਦੋ ਦਿਨਾਂ ਲੁਧਿਆਣਾ ਦੌਰੇ ਨਾਲ ਪੰਜਾਬ ਦੀ ਸਿਆਸਤ 'ਚ ਨਵੇਂ ਐਲਾਨ ...
ਭਵਾਨੀਗੜ੍ਹ, 28 ਸਤੰਬਰ (ਰਣਧੀਰ ਸਿੰਘ ਫੱਗੂਵਾਲਾ)-ਸਥਾਨਕ ਬਲਿਆਲ ਨੂੰ ਜਾਂਦੀ ਸੜਕ ਨੇੜੇ ਐਸ.ਡੀ. ਟ੍ਰੇਡਿੰਗ ਕੰਪਨੀ ਦੇ ਕਰਿਆਨਾ ਸਟੋਰ ਨੂੰ ਲੰਘੀ ਰਾਤ ਅਚਾਨਕ ਅੱਗ ਲੱਗ ਜਾਣ ਕਾਰਨ ਲੱਖਾਂ ਰੁਪਏ ਦਾ ਸਮਾਨ ਸੜ ਕੇ ਸੁਵਾਹ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ | ...
ਸੰਗਰੂਰ, 28 ਸਤੰਬਰ (ਅਮਨਦੀਪ ਸਿੰਘ ਬਿੱਟਾ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਕਾਨੂੰਨੀ ਵਿੰਗ ਦੇ ਚੇਅਰਮੈਨ ਐਡ. ਗੁਰਤੇਜ ਸਿੰਘ ਗਰੇਵਾਲ ਨੇ ਸੀਨੀਅਰ ਐਡ. ਅਮਰਪ੍ਰੀਤ ਸਿੰਘ ਦਿਓਲ ਦੀ ਪੰਜਾਬ ਦੇ ਐਡ. ਜਨਰਲ ਵਜੋਂ ਹੋਈ ਨਿਯੁਕਤੀ ਦਾ ਸਵਾਗਤ ਕੀਤਾ ਹੈ | ਉਨ੍ਹਾਂ ਕਿਹਾ ...
ਸੰਗਰੂਰ, 28 ਸਤੰਬਰ (ਸੁਖਵਿੰਦਰ ਸਿੰਘ ਫੁੱਲ)-ਸ਼੍ਰੋਮਣੀ ਅਕਾਲੀ ਦਲ (ਸ) ਦੇ ਸਰਕਲ ਪ੍ਰਧਾਨ ਏ.ਪੀ. ਸਿੰਘ ਬਾਬਾ ਨੇ ਕਿਹਾ ਹੈ ਕਿ ਕੱਲ੍ਹ ਸੰਯੁਕਤ ਕਿਸਾਨ ਮੋਰਚੇ ਦੇ ਸੰਘਰਸ਼ ਦੇ ਸਮਰਥਨ ਵਿਚ ਭਾਰਤ ਬੰਦ ਦਾ ਸੱਦਾ ਪੂਰੀ ਤਰ੍ਹਾਂ ਸਫ਼ਲ ਰਿਹਾ | ਉਨ੍ਹਾਂ ਕਿਹਾ ਕਿ ਇੱਕ ਪਾਸੇ ...
ਮਸਤੂਆਣਾ ਸਾਹਿਬ, 28 ਸਤੰਬਰ (ਦਮਦਮੀ)-ਸੰਯੁਕਤ ਕਿਸਾਨ ਮੋਰਚੇ ਦੇ ਭਾਰਤ ਬੰਦ ਦੇ ਸੱਦੇ 'ਤੇ ਬੀਤੇ ਦਿਨ ਹਰ ਵਰਗ ਦੇ ਲੋਕਾਂ ਨੇ ਆਪਣੇ ਸਮੁੱਚੇ ਕਾਰੋਬਾਰ ਬੰਦ ਰੱਖ ਕੇ ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਕਿਸਾਨ ਅੰਦੋਲਨ ਦੇ ਹੱਕ 'ਚ ਨੈਸ਼ਨਲ ਹਾਈਵੇ 'ਤੇ ਪੈਂਦੇ ਪਿੰਡ ...
ਧੂਰੀ, 28 ਸਤੰਬਰ (ਸੰਜੇ ਲਹਿਰੀ, ਦੀਪਕ)-ਨੇੜਲੇ ਪਿੰਡ ਕਿਲਾ ਹਕੀਮਾਂ ਦੇ ਮੌਜੂਦਾ ਸਰਪੰਚ ਸ. ਜਸਵੰਤ ਸਿੰਘ ਅਤੇ ਪੰਚਾਇਤ ਮੈਂਬਰ ਜੀਤ ਸਿੰਘ, ਗੁਰਦੇਵ ਸਿੰਘ, ਕਰਨੈਲ ਸਿੰਘ, ਹਰਨੇਕ ਸਿੰਘ, ਸੁਖਵਿੰਦਰ ਸਿੰਘ, ਸਾਗਰ ਸਿੰਘ, ਅਜੈਬ ਕੌਰ ਆਦਿ ਤੋਂ ਇਲਾਵਾ ਅਨੇਕਾਂ ਹੋਰ ਪਿੰਡ ...
ਦਿੜ੍ਹਬਾ ਮੰਡੀ, 28 ਸਤੰਬਰ (ਪਰਵਿੰਦਰ ਸੋਨੂੰ)-ਸਥਾਨਕ ਪੁਲਿਸ ਨੇ ਨਸ਼ਿਆਂ ਦੀ ਤਸਕਰੀ ਕਰਨ ਵਾਲੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਇੱਕ ਵਿਅਕਤੀ ਨੂੰ 300 ਨਸ਼ੀਲੀਆਂ ਗੋਲੀਆਂ ਤੇ ਦੂਸਰੇ ਮਾਮਲੇ ਵਿੱਚ 1 ਕਿਲੋਗ੍ਰਾਮ ਭੁੱਕੀ (ਚੂਰਾ ਪੋਸਤ) ਕਾਬੂ ...
ਮਾਲੇਰਕੋਟਲਾ, 28 ਸਤੰਬਰ (ਪਾਰਸ ਜੈਨ)-ਮੌਲਾਨਾ ਕਲੀਮ ਸਿੱਦੀਕੀ ਦੀ ਕੀਤੀ ਗਈ ਗਿ੍ਫ਼ਤਾਰੀ ਦੇ ਵਿਰੋਧ 'ਚ ਜ਼ਿਲ੍ਹਾ ਮਾਲੇਰਕੋਟਲਾ ਅਤੇ ਸੂਬਾ ਪੱਧਰੀ ਕਰੀਬ 28 ਸਮਾਜਿਕ ਅਤੇ ਧਾਰਮਿਕ ਮੁਸਲਿਮ ਜਥੇਬੰਦੀਆਂ ਵਲੋਂ ਸਾਹਿਬਜ਼ਾਦਾ ਨਦੀਮ ਅਨਵਾਰ ਖਾਂ ਦੀ ਰਿਹਾਇਸ਼ਗਾਹ ...
ਸੁਨਾਮ ਊਧਮ ਸਿੰਘ ਵਾਲਾ, 28 ਸਤੰਬਰ (ਧਾਲੀਵਾਲ, ਭੁੱਲਰ)- ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਸਰਕਲ ਸੁਨਾਮ ਸ਼ਹਿਰੀ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਪਿ੍ਤਪਾਲ ਸਿੰਘ ਹਾਂਡਾ ਦੀ ਪ੍ਰਧਾਨਗੀ ਹੇਠ ਸਥਾਨਕ ਪਾਰਟੀ ਦਫਤਰ ਵਿਖੇ ਹੋਈ | ਜਿਸ ਵਿਚ ਹਲਕਾ ਇੰਚਾਰਜ ਅਤੇ ਸੂਬਾ ...
ਸ਼ੇਰਪੁਰ, 28 ਸਤੰਬਰ (ਸੁਰਿੰਦਰ ਚਹਿਲ)- ਪ੍ਰੇਮ ਰਾਮ ਲੀਲਾ ਕਲੱਬ, ਸ੍ਰੀ ਆਦਿ ਸ਼ਕਤੀ ਦੁਰਗਾ ਭਜਨ ਮੰਡਲੀ ਅਤੇ ਸਮੂਹ ਮੈਂਬਰ ਪ੍ਰਭਾਤ ਫੇਰੀ ਸ਼ੇਰਪੁਰ ਵਲੋਂ ਸ੍ਰੀਮਦ ਭਾਗਵਤ ਕਥਾ ਦਾ ਆਰੰਭ ਸ਼ੋਭਾ ਯਾਤਰਾ ਕੱਢ ਕੇ ਕੀਤਾ ਗਿਆ | ਇਹ ਸ਼ੋਭਾ ਯਾਤਰਾ ਅਗਰਵਾਲ ਧਰਮਸ਼ਾਲਾ ...
ਸੁਨਾਮ ਊਧਮ ਸਿੰਘ ਵਾਲਾ, 28 ਸਤੰਬਰ (ਧਾਲੀਵਾਲ, ਭੁੱਲਰ)- ਲਾਇਨਜ਼ ਕਲੱਬ ਸੁਨਾਮ ਦੀ ਜਨਰਲ ਬਾਡੀ ਦੀ ਮੀਟਿੰਗ ਕਲੱਬ ਪ੍ਰਧਾਨ ਬਲਵਿੰਦਰ ਕੁਮਾਰ ਬਾਂਸਲ ਦੀ ਪ੍ਰਧਾਨਗੀ ਹੇਠ ਸਥਾਨਕ ਇਕ ਰੈਸਟੋਰੈਂਟ ਵਿਖੇ ਹੋਈ, ਜਿਸ ਵਿਚ ਕਲੱਬ ਵਲੋਂ ਸ਼ੁਰੂ ਕੀਤੇ ਜਾ ਰਹੇ ਸਮਾਜਸੇਵੀ ...
ਅਮਰਗੜ੍ਹ, 28 ਸਤੰਬਰ (ਜਤਿੰਦਰ ਮੰਨਵੀ)-ਨੇੜਲੇ ਪਿੰਡ ਝੂੰਦਾਂ ਵਿਖੇ ਪਾਣੀ ਵਾਲੀ ਟੈਂਕੀ 'ਤੇ ਪਾਵਰਕਾਮ ਵਲੋਂ ਲਾਏ ਗਏ ਚਿਪ ਵਾਲੇ ਮੀਟਰ ਦਾ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਇਕਾਈ ਪਿੰਡ ਝੂੰਦਾਂ ਵਲੋਂ ਵਿਰੋਧ ਕਰਦਿਆਂ ਪੰਜਾਬ ਸਰਕਾਰ ਅਤੇ ਪਾਵਰਕਾਮ ਖ਼ਿਲਾਫ਼ ਜੰਮ ਕੇ ...
ਛਾਜਲੀ, 28 ਸਤੰਬਰ (ਕੁਲਵਿੰਦਰ ਸਿੰਘ ਰਿੰਕਾ)-ਪਿੰਡ ਛਾਜਲੀ ਦੇ ਕਿਸਾਨਾਂ ਦੇ ਖੇਤਾਂ 'ਚ ਖੇਤੀਬਾੜੀ ਵਿਭਾਗ ਦੇ ਟੀਮ ਦਮਨਪ੍ਰੀਤ ਸਿੰਘ ਏ.ਡੀ.ਓ., ਸਤਪਾਲ ਸਿੰਘ ਨਿਰੀਖਕ ਨੇ ਕਿਸਾਨ ਜਗਪਾਲ ਸਿੰਘ ਖੰਗੂੜਾ, ਗੁਲਾਬ ਸਿੰਘ ਗੁਰਲਾਲ ਸਿੰਘ, ਕਾਲਾ ਸਿੰਘ ਤੇ ਰਾਜ ਸਿੰਘ ਦੇ ...
ਅਮਰਗੜ੍ਹ, 28 ਸਤੰਬਰ (ਜਤਿੰਦਰ ਮੰਨਵੀ)-ਕੰਪਿਊਟਰ ਅਧਿਆਪਕਾਂ ਦੀਆਂ ਮੰਗਾਂ ਨੂੰ ਲੈ ਕੇ ਕੰਪਿਊਟਰ ਅਧਿਆਪਕ ਯੂਨੀਅਨ ਸੂਬਾ ਪੱਧਰੀ ਰੋਸ ਰੈਲੀ ਕਰ ਦੋ ਅਕਤੂਬਰ ਨੂੰ ਸੂਬੇ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਚੰਡੀਗੜ੍ਹ ਰਿਹਾਇਸ਼ ਦਾ ਘਿਰਾਓ ਕਰੇਗੀ | ਇਨ੍ਹਾਂ ...
ਲਹਿਰਾਗਾਗਾ, 28 ਸਤੰਬਰ (ਪ੍ਰਵੀਨ ਖੋਖਰ)-ਇੱਥੇ ਗੁਰੂ ਤੇਗ਼ ਬਹਾਦਰ ਕਾਲਜ ਵਿਖੇ ਨਵੇਂ ਸੈਸ਼ਨ ਦੀ ਸ਼ੁਰੂਆਤ ਸਮੇਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸ੍ਰੀ ਸੁਖਮਨੀ ਸਾਹਿਬ ਦੇ ਪਵਿੱਤਰ ਪਾਠ ਦਾ ਜਾਪੁ ਕਰਵਾਇਆ ਗਿਆ, ਜਿਸ ਵਿਚ ਬੱਚਿਆਂ ਦੇ ਚੰਗੇਰੇ ਭਵਿੱਖ ਲਈ ਕਾਮਨਾ ...
ਅਮਰਗੜ੍ਹ, 28 ਸਤੰਬਰ (ਸੁਖਜਿੰਦਰ ਸਿੰਘ ਝੱਲ)-ਯੂਥ ਸਪੋਰਟਸ ਕਲੱਬ ਵਲੋਂ ਪ੍ਰਧਾਨ ਵਤਨ ਸ਼ਰਮਾ ਦੀ ਅਗਵਾਈ ਹੇਠ ਅਨਾਜ ਮੰਡੀ ਅਮਰਗੜ੍ਹ ਵਿਖੇ ਕਰਵਾਇਆ ਗਿਆ ਪਹਿਲਾ ਕਿ੍ਕਟ ਟੂਰਨਾਮੈਂਟ ਪਿੰਡ ਧਮੋਟ ਅਤੇ ਸਿਰਥਲਾ ਦੀਆਂ ਟੀਮਾਂ ਵਿਚ ਬਰਾਬਰੀ 'ਤੇ ਸਮਾਪਤ ਹੋਇਆ | ਇਸ ...
ਸੰਗਰੂਰ, 28 ਸਤੰਬਰ (ਅਮਨਦੀਪ ਸਿੰਘ ਬਿੱਟਾ)-ਅਰੋੜਾ ਵੈੱਲਫੇਅਰ ਸਭਾ ਸੰਗਰੂਰ ਵਲੋ ਇਕ ਬੈਠਕ ਹੋਟਲ ਗਜਨੀ, ਸੋਹੀਆਂ ਰੋਡ ਵਿਖੇ ਰੱਖੀ ਗਈ, ਜਿਸ ਵਿਚ ਭਵਾਨੀਗੜ੍ਹ, ਸੁਨਾਮ, ਮਲੇਰਕੋਟਲਾ ਅਤੇ ਬਰਨਾਲਾ ਤੋਂ ਅਰੋੜਾ ਸਭਾਵਾਂ ਦੇ ਅਹੁਦੇਦਾਰ ਸਹਿਬਾਨ ਨੇ ਸ਼ਿਰਕਤ ਕੀਤੀ | ...
ਲਹਿਰਾਗਾਗਾ, 28 ਸਤੰਬਰ (ਪ੍ਰਵੀਨ ਖੋਖਰ)-ਉਸ ਸਮੇਂ ਤੋਂ ਜਿਸ ਸਮੇਂ ਤੋਂ ਦੇਸ਼ ਦੀ ਕਿਸਾਨੀ ਨੇ ਕੇਂਦਰ ਸਰਕਾਰ ਵਲੋਂ ਕਿਸਾਨ ਵਿਰੋਧੀ ਕਾਨੂੰਨ ਬਣਾਏ ਹਨ ਜਾਂ ਪਾਸ ਕੀਤੇ ਹਨ, ਅਲੀਸ਼ੇਰਾਂ ਦੇ ਸ਼ੇਰ ਕਾਮਰੇਡ ਲਛਮਣ ਇਸ ਘੋਲ 'ਚ ਆਪਣਾ ਬਣਦਾ ਯੋਗਦਾਨ ਅਦਾ ਕਰਦਾ ਆ ਰਿਹਾ ਹੈ | ...
ਮਸਤੂਆਣਾ ਸਾਹਿਬ, 28 ਸਤੰਬਰ (ਦਮਦਮੀ)-ਪੰਜਾਬ 'ਚ ਹੋਏ ਵੱਡੇ ਫੇਰਬਦਲ ਨਾਲ ਪੰਜਾਬ ਕਾਂਗਰਸ ਪਾਰਟੀ ਦੇ ਗਰਾਊਾਡ ਜ਼ੀਰੋ ਦੇ ਵਰਕਰਾਂ ਨੂੰ ਤਾਨਾਸ਼ਾਹ ਲੀਡਰਾਂ ਤੋਂ ਮੁਕਤੀ ਮਿਲੀ ਹੈ ਅਤੇ ਪੰਜਾਬ ਰਜਬਾਹਿਆਂ ਦੀ ਕੈਦ ਤੋਂ ਮੁਕਤ ਹੋਇਆ ਹੈ | ਇਨ੍ਹਾਂ ਉਪਰੋਕਤ ਸ਼ਬਦਾਂ ਦਾ ...
ਮਸਤੂਆਣਾ ਸਾਹਿਬ, 28 ਸਤੰਬਰ (ਦਮਦਮੀ)-ਪੰਜਾਬ ਪੁਲਿਸ ਕਾਂਸਟੇਬਲ ਭਰਤੀ ਸਬੰਧੀ ਲਗਾਤਾਰ ਦੋ ਦਿਨ 3552 ਵਿਦਿਆਰਥੀਆਂ ਨੇ ਅਕਾਲ ਡਿਗਰੀ ਕਾਲਜ ਮਸਤੂਆਣਾ ਸਾਹਿਬ ਵਿਖੇ ਪੁਲਿਸ ਦੇ ਸਖ਼ਤ ਪ੍ਰਬੰਧਾਂ ਹੇਠ ਅਮਨ ਅਮਾਨ ਨਾਲ ਆਪਣੀ ਪ੍ਰੀਖਿਆ ਦਿੱਤੀ ਗਈ | ਟੀਸੀਐਸ ਕੰਪਨੀ ਵਲੋਂ ...
ਦਿੜ੍ਹਬਾ ਮੰਡੀ, 28 ਸਤੰਬਰ (ਹਰਬੰਸ ਸਿੰਘ ਛਾਜਲੀ)-ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਵਸ ਦੇ ਸੰਬੰਧ 'ਚ ਤਰਕਸ਼ੀਲ ਸੁਸਾਇਟੀ ਪੰਜਾਬ ਇਕਾਈ ਦਿੜ੍ਹਬਾ ਵਲੋਂ ਬਰਾਈਟ ਸਟਾਰ ਪਬਲਿਕ ਸਕੂਲ ਦਿੜ੍ਹਬਾ ਵਿਖੇ ਇਕ ਸੈਮੀਨਾਰ ਕਰਵਾਇਆ ਗਿਆ | ਤਰਕਸ਼ੀਲ ਆਗੂ ਮਾ. ਨਾਇਬ ਸਿੰਘ ...
ਜਖੇਪਲ, 28 ਸਤੰਬਰ (ਮੇਜਰ ਸਿੰਘ ਸਿੱਧੂ)-ਰੁਸਤਮੇ ਹਿੰਦ ਪਹਿਲਵਾਨ ਪੂਰਨ ਸਿੰਘ ਖੇਡ ਸਟੇਡੀਅਮ ਜਖੇਪਲ ਵਿਖੇ ਸਾਬਕਾ ਸਰਪੰਚ ਕਿ੍ਸ਼ਨ ਸਿੰਘ ਜਖੇਪਲ ਦੀ ਅਗਵਾਈ ਹੇਠ ਸਟੇਡੀਅਮ 'ਚ ਬੂਟੇ ਲਗਾਕੇ ਸ਼ਹੀਦ ਭਗਤ ਸਿੰਘ ਦਾ 114ਵਾਂ ਜਨਮ ਦਿਹਾੜਾ ਮਨਾਇਆ ਗਿਆ | ਹਰ ਸਾਲ ਦੀ ਤਰਾਂ ...
ਲਹਿਰਾਗਾਗਾ, 28 ਸਤੰਬਰ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ)-ਮਨੁੱਖੀ ਅਧਿਕਾਰ ਮੰਚ ਵਲੋਂ ਜ਼ਿਲ੍ਹਾ ਪੱਧਰੀ ਮੀਟਿੰਗ ਬਲਾਕ ਲਹਿਰਾਗਾਗਾ ਦੇ ਸੂਰੀਆ ਹੋਟਲ 'ਚ ਜਥੇ. ਪ੍ਰਗਟ ਸਿੰਘ ਚੇਅਰਮੈਨ ਆਰ.ਟੀ.ਆਈ ਸੈੱਲ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਮੰਚ ਦੇ ਕੌਮੀ ਪ੍ਰਧਾਨ ...
ਲਹਿਰਾਗਾਗਾ, 28 ਸਤੰਬਰ (ਅਸ਼ੋਕ ਗਰਗ)-ਯੁਵਕ ਸੇਵਾਵਾਂ ਕਲੱਬ ਸੇਖੂਵਾਸ ਵਲੋਂ ਪਿੰਡ ਦੇ ਖੇਡ ਸਟੇਡੀਅਮ ਵਿਖੇ 30 ਰੋਜ਼ਾ ਕਬੱਡੀ ਕੋਚਿੰਗ ਕੈਂਪ ਲਗਾਇਆ ਗਿਆ ਜਿਸ ਵਿਚ 25 ਖਿਡਾਰੀਆਂ ਨੇ ਭਾਗ ਲਿਆ | ਸੇਖੂਵਾਸ ਅਤੇ ਨਾਲ ਲੱਗਦੇ ਪਿੰਡਾਂ ਦੇ ਖਿਡਾਰੀਆਂ ਨੇ ਕਬੱਡੀ ਦੀ ...
ਸੰਗਰੂਰ, 28 ਸਤੰਬਰ (ਸੁਖਵਿੰਦਰ ਸਿੰਘ ਫੁੱਲ)-ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਸੁਖਦੇਵ ਸਿੰਘ ਸੰਧੂ ਅਤੇ ਡਿਪਟੀ ਕਮਿਸ਼ਨਰ ਸੰਗਰੂਰ ਸ਼੍ਰੀ ਰਾਮੀਵਰ ਦੇ ਦਿਸਾ ਨਿਰਦੇਸਾਂ 'ਤੇ ਸਾਉਣੀ 2021 ਦੋਰਾਨ ਝੋਨੇ ਦੀ ਪਰਾਲੀ ਦੇ ਯੋਗ ਪ੍ਰਬੰਧਨ ਸਬੰਧੀ ...
ਅਹਿਮਦਗੜ੍ਹ, 28 ਸਤੰਬਰ (ਰਣਧੀਰ ਸਿੰਘ ਮਹੋਲੀ, ਰਵਿੰਦਰ ਪੁਰੀ)-ਇਲਾਕੇ ਦੀ ਨਾਮਵਰ ਸੰਸਥਾ ਗੁਰੂ ਨਾਨਕ ਕੰਨਿਆ ਮਹਾਂ-ਵਿਦਿਆਲਾ ਦੀਆਂ ਵਿਦਿਆਰਥਣਾਂ ਨੇ ਗੁਰੂ ਨਾਨਕ ਮਲਟੀਵਰਸਿਟੀ ਵਲੋਂ ਆਲਮਗੀਰ ਸਾਹਿਬ ਵਿਖੇ ਪਾਏ ਸਹਿਜ ਪਾਠ ਦੇ ਭੋਗ ਸਮਾਗਮ 'ਚ ਭਾਗ ਲਿਆ | ਪਿ੍ੰ. ...
ਸ਼ੇਰਪੁਰ, 28 ਸਤੰਬਰ (ਦਰਸ਼ਨ ਸਿੰਘ ਖੇੜੀ)-ਕਿਸਾਨ ਅੰਦੋਲਨ ਕੇਂਦਰ ਦੀ ਮੋਦੀ ਸਰਕਾਰ ਵਲੋਂ ਤਿੰਨ ਕਾਲੇ ਕਾਨੂੰਨਾਂ ਰਾਹੀਂ ਕਿਰਤ ਦੀ ਲੁੱਟ ਖਸੁੱਟ ਦੇ ਵਿਰੁੱਧ ਅਤੇ ਕਿਸਾਨਾਂ ਦੇ ਸਵੈਮਾਣ ਨੂੰ ਬਰਕਰਾਰ ਰੱਖਣ ਲਈ ਕੇਂਦਰ ਸਰਕਾਰ ਵਿਰੁੱਧ ਇਕ ਸਿਧਾਂਤਕ ਲੜਾਈ ਹੈ | ਇਸ ...
ਭਵਾਨੀਗੜ੍ਹ, 28 ਸਤੰਬਰ (ਰਣਧੀਰ ਸਿੰਘ ਫੱਗੂਵਾਲਾ)-ਪਿੰਡ ਕਾਕੜਾ ਤੋਂ ਛੀਟਾਂਵਾਲਾ ਨੂੰ ਨਵੀ ਬਣੀ ਸੜਕ 'ਤੇ ਡ੍ਰੇਨ ਦਾ ਪੁੱਲ ਸਹੀ ਨਾ ਬਣਾਉਣ ਕਾਰਨ ਹਾਦਸੇ ਹੋਣ ਦੇ ਖ਼ਦਸ਼ੇ ਨੂੰ ਲੈ ਕੇ ਕਿਸਾਨ ਆਗੂਆਂ ਨੇ ਪੁਲ ਦਾ ਨਿਰਮਾਣ ਸਹੀ ਕਰਨ ਦੀ ਮੰਗ ਕੀਤੀ | ਜਾਣਕਾਰੀ ...
ਮਲੇਰਕੋਟਲਾ, 28 ਸਤੰਬਰ (ਪਰਮਜੀਤ ਸਿੰਘ ਕੁਠਾਲਾ)-ਇਸਲਾਮ ਧਰਮ ਦੇ ਸੰਸਥਾਪਕ ਹਜਰਤ ਮੁਹੰਮਦ ਮੁਸਤਫਾ ਸਲਲਾਹੋ ਅਲੈਹੇਵਸਲਮ ਦੇ ਦੋਹਤਰੇ ਹਜਰਤ ਇਮਾਮ ਹੁਸੈਨ ਦੀ ਕਰਬਲਾ ਦੇ ਮੈਦਾਨ 'ਚ ਹੋਈ ਸ਼ਹਾਦਤ ਨੂੰ ਯਾਦ ਕਰਦਿਆਂ ਮਲੇਰਕੋਟਲਾ ਵਿਖੇ ਸ਼ੀਆ ਭਾਈਚਾਰੇ ਦੇ ਸੈਂਕੜੇ ...
ਸੰਗਰੂਰ, 28 ਸਤੰਬਰ (ਅਮਨਦੀਪ ਸਿੰਘ ਬਿੱਟਾ)-ਮੁਸਲਿਮ ਵੈੱਲਫੇਅਰ ਕਮੇਟੀ ਬਹਾਦਰਪੁਰ ਦੀ ਚੋਣ ਸਮੂਹ ਮੁਸਲਿਮ ਭਾਈਚਾਰੇ ਦੀ ਸਰਬਸੰਮਤੀ ਨਾਲ ਹੋਈ | ਸਾਬਕਾ ਪ੍ਰਧਾਨ ਸਦੀਕ ਖ਼ਾਨ, ਮੇਲਾ ਖ਼ਾਨ, ਅਜੈਬ ਖ਼ਾਨ, ਜ਼ਿਲ੍ਹਾ ਖ਼ਾਨ, ਸੁੱਖਾ ਖ਼ਾਨ ਆਦਿ ਨੇ ਮੁਸਲਿਮ ਭਾਈਚਾਰੇ ਨੂੰ ...
ਧੂਰੀ, 28 ਸਤੰਬਰ (ਸੰਜੇ ਲਹਿਰੀ, ਦੀਪਕ)-ਜ਼ਿਲ੍ਹਾ ਸੰਗਰੂਰ ਰਿਟਾਇਰਡ ਮਿਉਂਸੀਪਲ ਮੁਲਾਜ਼ਮ ਵੈੱਲਫੇਅਰ ਐਸੋਸੀਏਸ਼ਨ ਦੀ ਇੱਕ ਮੀਟਿੰਗ ਜ਼ਿਲ੍ਹਾ ਮਿਉਂਸਪਲ ਐਸੋਸੀਏਸ਼ਨ ਸੰਗਰੂਰ ਦੇ ਦਫਤਰ ਵਿਖੇ ਹੋਈ, ਜਿਸ 'ਚ ਜਸਪਾਲ ਸਿੰਘ ਭੱਟੀ ਧੂਰੀ ਨੂੰ ਸਰਬਸੰਮਤੀ ਨਾਲ ਯੂਨੀਅਨ ...
ਲਹਿਰਾਗਾਗਾ, 28 ਸਤੰਬਰ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ)-ਬਾਬਾ ਹੀਰਾ ਸਿੰਘ ਭੱਠਲ ਇੰਸਟੀਚਿਊਟ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਲਹਿਰਾਗਾਗਾ ਵਿਖੇ ਸਤੀਸ਼ ਕਾਂਸਲ ਨੇ ਬਤੌਰ ਪਿ੍ੰਸੀਪਲ ਆਪਣਾ ਅਹੁਦਾ ਸੰਭਾਲ ਲਿਆ ਹੈ | ਸ੍ਰੀ ਕਾਂਸਲ ਸੰਸਥਾ ਵਿਖੇ ...
ਮੂਲੋਵਾਲ, 28 ਸਤੰਬਰ (ਰਤਨ ਸਿੰਘ ਭੰਡਾਰੀ) - ਨੇੜਲੇ ਪਿੰਡ ਧੰਦੀਵਾਲ ਦੇ ਲੋਕਾਂ ਦੀ ਸਹੂਲਤ ਲਈ ਮਿ੍ਤਕ ਦੇਹ ਨੂੰ ਕੁੱਝ ਸਮਾਂ ਸੰਭਾਲਣ ਲਈ ਬਲਵਿੰਦਰ ਸਿੰਘ ਫੂਡ ਸਪਲਾਈ ਇੰਸਪੈਕਟਰ ਨੇ ਆਪਣੇ ਮਾਤਾ ਤੇਜ ਕੌਰ ਪਤਨੀ ਜੀਤ ਸਿੰਘ ਦੀ ਯਾਦ ਵਿਚ ਪਿੰਡ ਧੰਦੀਵਾਲ ਨੂੰ ਇੱਕ ...
ਧਰਮਗੜ੍ਹ, 28 ਸਤੰਬਰ (ਚਹਿਲ) - ਕਲਗ਼ੀਧਰ ਟਰੱਸਟ ਬੜੂ ਸਾਹਿਬ ਵਲੋਂ ਅਕਾਲ ਅਕੈੱਡਮੀ ਫਤਿਹਗੜ੍ਹ ਗੰਢੂਆਂ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ ਪੁਰਬ ਮਨਾਇਆ ਗਿਆ, ਜਿਸ 'ਚ ਵਿਦਿਆਰਥੀਆਂ ਅਤੇ ਸਟਾਫ਼ ਵਲੋਂ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਨ ...
ਸੰਗਰੂਰ, 28 ਸਤੰਬਰ (ਅਮਨਦੀਪ ਸਿੰਘ ਬਿੱਟਾ)-ਤਹਿਦਿਲ ਅਕੈਡਮੀ ਦੇ ਡਾਇਰੈਕਟਰ ਸ. ਸੁਖਵਿੰਦਰ ਸਿੰਘ ਨੇ ਦੱਸਿਆ ਕਿ ਆਸਟ੍ਰੇਲੀਆ ਵਲੋਂ ਇਸ ਵਰੇ੍ਹ ਦੇ ਅੰਤ ਤੱਕ ਆਪਣੀ ਸਰਹੱਦਾਂ ਖੋਲੀਆਂ ਜਾ ਰਹੀਆਂ ਹਨ | ਉਨ੍ਹਾਂ ਕਿਹਾ ਕਿ ਇਸ ਨਾਲ ਕੇਵਲ ਆਸਟ੍ਰੇਲੀਆ ਸਟੂਡੈਂਟ ...
ਟੱਲੇਵਾਲ, 28 ਸਤੰਬਰ (ਸੋਨੀ ਚੀਮਾ)-ਪਿੰਡ ਚੁੂੰਘਾ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲਾਨਾ 25ਵਾਂ ਧਾਰਮਿਕ ਸਮਾਗਮ ਗੁਰੂ ਘਰ ਦੇ ਮੁੱਖ ਸੇਵਾਦਾਰ ਬਾਬਾ ਨਾਹਰ ਸਿੰਘ ਚੂੰਘਾ ਦੀ ਅਗਵਾਈ ਤੇ ਜਥੇ. ਬਲਦੇਵ ਸਿੰਘ ਚੂੰਘਾ ਦੀ ...
ਮਹਿਲ ਕਲਾਂ, 28 ਸਤੰਬਰ (ਅਵਤਾਰ ਸਿੰਘ ਅਣਖੀ)-ਸ੍ਰੀ ਗੁਰੂ ਨਾਨਕ ਦੇਵ ਚੈਰੀਟੇਬਲ ਸਲੱਮ ਸੁਸਾਇਟੀ ਦੇ ਮੁਖੀ ਭਾਨ ਸਿੰਘ ਜੱਸੀ ਵਲੋਂ ਮਜ਼ਦੂਰ ਜਮਾਤ ਲਈ ਦਿਨ ਰਾਤ ਅਣਥੱਕ ਮਿਹਨਤ ਕਰਨ ਵਾਲੇ ਪਿੰਡ ਕਲਾਲ ਮਾਜਰਾ ਦੇ ਮਜ਼ਦੂਰ ਆਗੂ ਭੋਲਾ ਸਿੰਘ ਨੂੰ ਵਿਸ਼ੇਸ਼ ਤੌਰ 'ਤੇ ...
ਬਰਨਾਲਾ, 28 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਜ਼ਿਲ੍ਹਾ ਬਰਨਾਲਾ ਵਲੋਂ ਜ਼ਿਲ੍ਹਾ ਪ੍ਰਧਾਨ ਜਥੇ. ਦਰਸ਼ਨ ਸਿੰਘ ਮੰਡੇਰ ਦੀ ਅਗਵਾਈ ਹੇਠ ਬਾਰ ਐਸੋਸੀਏਸ਼ਨ ਜ਼ਿਲ੍ਹਾ ਬਰਨਾਲਾ ਦੇ ਪ੍ਰਧਾਨ ਐਡ. ਪੰਕਜ ਬਾਂਸਲ ਨੂੰ ਮੰਗ-ਪੱਤਰ ਦਿੱਤਾ ...
ਧਨੌਲਾ, 28 ਸਤੰਬਰ (ਜਤਿੰਦਰ ਸਿੰਘ ਧਨੌਲਾ)-ਐਸ.ਐਮ.ਓ. ਧਨੌਲਾ ਮਨੀਸ਼ਾ ਕਪੂਰ ਦੀ ਅਗਵਾਈ ਹੇਠ ਬਲਾਕ ਪੀ.ਐਚ.ਸੀ. ਧਨੌਲਾ ਵਿਖੇ ਇਕ ਰੋਜ਼ਾ ਐਂਟੀ ਰੇਬੀਜ਼ ਡੇਅ ਮਨਾਇਆ ਗਿਆ | ਬੁਲਾਰਿਆਂ ਨੇ ਆਖਿਆ ਕਿ ਆਪਣੇ ਪਾਲਤੂ ਜਾਨਵਰਾਂ ਨੂੰ ਹਲਕਾਅ ਤੋਂ ਬਚਾਅ ਲਈ ਸਮੇਂ-ਸਮੇਂ ਸਿਰ ...
ਸ਼ਹਿਣਾ, 28 ਸਤੰਬਰ (ਸੁਰੇਸ਼ ਗੋਗੀ)-ਬਲਾਕ ਸੰਮਤੀ ਸ਼ਹਿਣਾ ਦੀ ਮੀਟਿੰਗ ਚੇਅਰਮੈਨ ਪਰਮਜੀਤ ਸਿੰਘ ਮੌੜ ਦੀ ਅਗਵਾਈ ਵਿਚ ਹੋਈ | ਇਸ ਮੌਕੇ ਗੁਰਦੀਪ ਦਾਸ ਬਾਵਾ ਵਾਇਸ ਚੇਅਰਮੈਨ, ਕਮਲਜੀਤ ਕੌਰ ਸੁਪਰਡੈਂਟ, ਚੈਂਚਲ ਸਿੰਘ ਜੇ.ਈ, ਅੰਮਿ੍ਤਪਾਲ ਸਿੰਘ ਸੰਮਤੀ ਪਟਵਾਰੀ, ਅਵਤਾਰ ...
ਭਵਾਨੀਗੜ੍ਹ, 28 ਸਤੰਬਰ (ਰਣਧੀਰ ਸਿੰਘ ਫੱਗੂਵਾਲਾ) - ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਉਤਸ਼ਾਹਿਤ ਕਰਨ ਲਈ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਵਲੋਂ ਭੇਜੀ ਗਰਾਂਟ ਨਾਲ ਪਿੰਡ ਰੋਸ਼ਨਵਾਲਾ ਵਿਖੇ ਸਰਪੰਚ ਪੱਪੂ ਰਾਮ ਵਲੋਂ ਖਿਡਾਰੀਆਂ ਨੂੰ ਵਾਲੀਬਾਲ ਕਿੱਟ ਅਤੇ ...
ਸੰਗਰੂਰ, 28 ਸਤੰਬਰ (ਦਮਨਜੀਤ ਸਿੰਘ) - ਸਥਾਨਕ ਅਫ਼ਸਰ ਕਲੋਨੀ ਪਾਰਕ ਕਮੇਟੀ ਵਲੋਂ ਕਲੋਨੀ ਦੇ ਪਾਰਕ ਵਿਚ ਕਲੋਨੀ ਦੇ ਬੱਚਿਆਂ ਦਾ ਚੌਥਾ ਖੇਡ ਮੁਕਾਬਲਾ ਕਰਵਾਇਆ ਗਿਆ | ਪਾਰਕ ਕਮੇਟੀ ਦੇ ਪ੍ਰਧਾਨ ਮਾਸਟਰ ਪਰਮ ਵੇਦ, ਸਰਪ੍ਰਸਤ ਸੁਰਿੰਦਰ ਸਿੰਘ ਭਿੰਡਰ ਅਤੇ ਲੈਕਚਰਾਰ ...
ਲਹਿਰਾਗਾਗਾ, 28 ਸਤੰਬਰ (ਗਰਗ, ਢੀਂਡਸਾ) - ਸ਼ਹਿਰ ਦੇ ਇਕ ਸਾਧਾਰਨ ਪਰਿਵਾਰ ਦੀਆਂ ਬੇਟੀਆਂ ਦੇ ਡਾਕਟਰ ਅਤੇ ਵਕੀਲ ਬਣਨ ਸਬੰਧੀ ਸ਼ੋ੍ਰਮਣੀ ਅਕਾਲੀ ਦਲ ਦੇ ਭਾਈ ਗੋਬਿੰਦ ਸਿੰਘ ਲੌਂਗੋਵਾਲ ਅਤੇ ਪੰਜਾਬ ਐਗਰੋ ਦੇ ਸਾਬਕਾ ਉਪ ਚੇਅਰਮੈਨ ਸਤਪਾਲ ਸਿੰਗਲਾ ਲੜਕੀਆਂ ਨੂੰ ਵਧਾਈ ...
ਸੰਗਰੂਰ, 28 ਸਤੰਬਰ (ਧੀਰਜ ਪਸ਼ੋਰੀਆ) - ਆਮ ਆਦਮੀ ਪਾਰਟੀ ਦੇ ਵਲੰਟੀਅਰ ਮਿਲਣੀ ਸਮਾਰੋਹ ਦੌਰਾਨ ਪਾਰਟੀ ਦੇ ਸੀਨੀਅਰ ਆਗੂ ਦਿਨੇਸ ਬਾਂਸਲ ਨੇ ਕਿਹਾ ਕਿ ਚਿਹਰੇ ਬਦਲਣ ਨਾਲ ਰਾਜਨੀਤੀ ਨਹੀਂ ਬਦਲਣੀ, ਅਕਾਲੀ ਕਾਂਗਰਸੀ ਮੌਕਾਪ੍ਰਸਤ ਹਨ, ਇਹਨਾਂ ਨੇ ਹਮੇਸ਼ਾ ਹੀ ਲੋਕਾਂ ਦਾ ...
ਬਰਨਾਲਾ, 28 ਸਤੰਬਰ (ਅਸ਼ੋਕ ਭਾਰਤੀ)-ਪਵਨ ਸੇਵਾ ਸੰਮਤੀ ਬਰਨਾਲਾ ਦੇ ਸਕੂਲ ਫ਼ਾਰ ਡੈੱਫ਼ ਵਿਖੇ ਕੌਮਾਂਤਰੀ ਡੈੱਫ਼ ਦਿਵਸ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਦੇ ਚਿੱਤਰਕਾਰੀ ਮੁਕਾਬਲੇ ਕਰਵਾਏ ਗਏ | ਬੱਚਿਆਂ ਵਲੋਂ ਵੱਖ-ਵੱਖ ਸੰਦੇਸ਼ ਯੁਵਕ ਚਿੱਤਰ ਬਣਾਏ ਗਏ | ਇਸ ਸਮਾਗਮ ਵਿਚ ਮੈਜਿਸਟ੍ਰੇਟ ਸ੍ਰੀਮਤੀ ਪ੍ਰਤਿਮਾ ਅਰੋੜਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਉਨ੍ਹਾਂ ਨੇ ਬੱਚਿਆਂ ਨੂੰ ਕੌਮਾਂਤਰੀ ਡੈੱਫ਼ ਦਿਵਸ ਦੀ ਵਧਾਈ ਦਿੱਤੀ ਤੇ ਬੱਚਿਆਂ ਦੀ ਚਿੱਤਰਕਾਰੀ ਦੇਖ ਕੇ ਕਿਹਾ ਕਿ ਕੁਦਰਤੀ ਕਰੋਪੀ ਕਾਰਨ ਇਹ ਬੱਚੇ ਬੋਲ, ਸੁਣ ਨਹੀਂ ਸਕਦੇ, ਪਰ ਇਨ੍ਹਾਂ ਵਲੋਂ ਬਣਾਏ ਗਏ ਚਿੱਤਰ ਬੋਲ ਰਹੇ ਹਨ | ਉਨ੍ਹਾਂ ਨੇ ਕਿਹਾ ਕਿ ਇਹ ਬੱਚੇ ਸਮਾਜ ਦਾ ਅਹਿਮ ਹਿੱਸਾ ਹਨ | ਇਨ੍ਹਾਂ ਬੱਚਿਆਂ ਨੂੰ ਦਿਸ਼ਾ ਦੀ ਜ਼ਰੂਰਤ ਹੈ, ਦਿਆ ਦੀ ਨਹੀਂ, ਉਨ੍ਹਾਂ ਨੇ ਪਵਨ ਸੇਵਾ ਸੰਮਤੀ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ | ਇਸ ਮੌਕੇ ਸੰਮਤੀ ਦੇ ਸਰਪ੍ਰਸਤ ਰਾਜੇਸ਼ ਕਾਂਸਲ, ਪ੍ਰਵੀਨ ਸਿੰਗਲਾ ਵਾਈਸ ਪ੍ਰਧਾਨ, ਵਰੁਣ ਬੱਤਾ ਜਨਰਲ ਸਕੱਤਰ, ਪ੍ਰਵੀਨ ਸਿੰਗਲਾ ਖ਼ਜ਼ਾਨਚੀ, ਹਿਮਾਂਸ਼ੂ ਕਾਂਸਲ, ਰਾਜੂ ਸ਼ਰਮਾ, ਪਿ੍ੰ. ਦੀਪਤੀ ਸ਼ਰਮਾ ਆਦਿ ਹਾਜ਼ਰ ਸਨ |
ਬਰਨਾਲਾ, 28 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਮੁੱਖ ਚੋਣ ਅਫ਼ਸਰ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਵੋਟਰ ਜਾਗਰੂਕਤਾ ਵਧਾਉਣ ਅਤੇ ਆਗਾਮੀ ਵਿਧਾਨ ਸਭਾ ਚੋਣਾਂ ਦੇ ਅਮਲ ਨੂੰ ਨਿਰਪੱਖ, ਪਾਰਦਰਸ਼ੀ ਤੇ ਬਿਹਤਰੀਨ ਤਰੀਕੇ ਨਾਲ ਸਿਰੇ ਚੜ੍ਹਾਉਣ ਲਈ ਜ਼ਿਲ੍ਹਾ ਚੋਣਕਾਰ ...
ਬਰਨਾਲਾ, 28 ਸਤੰਬਰ (ਅਸ਼ੋਕ ਭਾਰਤੀ)-ਸੂਰਿਆਵੰਸ਼ੀ ਖੱਤਰੀ ਸਭਾ ਬਰਨਾਲਾ ਵਲੋਂ ਸ਼ਹੀਦ ਭਗਤ ਸਿੰਘ ਦੇ ਜਨਮ ਦਿਵਸ ਮੌਕੇ ਵਿਧਵਾ ਤੇ ਗੰਭੀਰ ਬਿਮਾਰੀਆਂ ਤੋਂ ਪੀੜਤ ਔਰਤਾਂ ਨੂੰ ਆਰਥਿਕ ਰਾਹਤ ਦੇਣ ਲਈ ਪੈਨਸ਼ਨਾਂ ਵੰਡੀਆਂ ਗਈਆਂ | ਇਸ ਮੌਕੇ ਮੁੱਖ ਮਹਿਮਾਨ ਡਾ: ਲੀਲਾ ਰਾਮ ...
ਭਦੌੜ, 28 ਸਤੰਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਜੈਦ ਮਾਰਕੀਟ ਭਦੌੜ ਦੇ ਦੁਕਾਨਦਾਰਾਂ ਵਲੋਂ ਪਾਣੀ ਦੇ ਨਿਕਾਸ ਨੂੰ ਲੈ ਕੇ ਨਗਰ ਕੌਂਸਲ ਦੇ ਪ੍ਰਧਾਨ ਮਨੀਸ਼ ਗਰਗ ਨਾਲ ਮੀਟਿੰਗ ਕੀਤੀ ਗਈ | ਹੀਰਾ ਲਾਲ ਆੜ੍ਹਤੀਆ, ਤਰਲੋਚਨ ਸਿੰਘ ਰੂਪ, ਲਾਲੀ ਜੈਦ, ਸੋਨੀ ਭਾਈ ਰੂਪਾ, ਗਗਨ ...
ਬਰਨਾਲਾ, 28 ਸਤੰਬਰ (ਅਸ਼ੋਕ ਭਾਰਤੀ)-ਐਸ.ਬੀ.ਐਸ. ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸੁਰਜੀਤਪੁਰਾ ਵਿਖੇ ਸ਼ਹੀਦ ਭਗਤ ਸਿੰਘ ਦਾ ਜਨਮ ਦਿਵਸ ਮਨਾਇਆ | ਪਿ੍ੰ. ਕਮਲਜੀਤ ਕੌਰ ਨੇ ਵਿਦਿਆਰਥੀਆਂ ਨੂੰ ਸ਼ਹੀਦ ਭਗਤ ਸਿੰਘ ਦੇ ਜੀਵਨ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ | ...