ਜਲੰਧਰ, 15 ਅਕਤੂਬਰ (ਰਣਜੀਤ ਸਿੰਘ ਸੋਢੀ)- ਆਈ.ਆਈ.ਟੀ. ਖੜਗਪੁਰ ਵਲੋਂ ਇੰਜੀਨੀਅਰਿੰਗ ਦੀ ਸਿੱਖਿਆ ਪ੍ਰਾਪਤ ਕਰਨ ਲਈ ਜੇ. ਈ. ਈ. ਐਡਵਾਂਸਡ ਦੀ ਪ੍ਰੀਖਿਆ ਦੇਸ਼ ਭਰ 'ਚ ਲਈ ਗਈ | ਇਸ ਵਾਰ ਐਨ. ਟੀ. ਏ. ਨੇ ਵਿਦਿਆਰਥੀਆਂ ਨੂੰ ਜੇ.ਈ.ਈ. ਐਡਵਾਂਸਡ ਦੀ ਪ੍ਰੀਖਿਆ ਲਈ ਕੁਆਲੀਫਾਈ ਕਰਨ ਲਈ ...
ਜਲੰਧਰ, 15 ਅਕਤੂਬਰ (ਸ਼ਿਵ)-ਇਸ ਵਾਰ ਪਟਾਕਿਆਂ ਦਾ ਕੰਮ ਕਾਫੀ ਮਹਿੰਗਾ ਹੋਣ ਅਤੇ ਬਰਲਟਨ ਪਾਰਕ ਵਿਚ ਨਿਗਮ ਵਲੋਂ ਬਣਾਈਆਂ ਜਾ ਰਹੀਆਂ ਪਟਾਕੇ ਦੀਆਂ ਦੁਕਾਨਾਂ ਦੀਆਂ ਕੀਮਤਾਂ ਜ਼ਿਆਦਾ ਹੋਣ ਕਰਕੇ ਤਿੰਨ ਦੁਕਾਨਦਾਰ ਕੰਮ ਸ਼ੁਰੂ ਹੋਣ ਤੋਂ ਪਹਿਲਾਂ ਹੀ ਛੱਡ ਗਏ ਹਨ | ਬਰਲਟਨ ...
ਜਲੰਧਰ, 15 ਅਕਤੂਬਰ (ਐੱਮ. ਐੱਸ. ਲੋਹੀਆ) ਅਵਤਾਰ ਨਗਰ ਮੁਹੱਲੇ ਦੀ ਗਲੀ ਨੰਬਰ 13 'ਚ ਬੀਤੀ ਰਾਤ ਕਿਸੇ ਨੇ ਤਾਲਾਬੰਦ ਘਰ ਨੂੰ ਨਿਸ਼ਾਨਾ ਬਣਾ ਕੇ ਅੰਦਰੋਂ ਕਰੀਬ ਸਵਾ ਲੱਖ ਰੁਪਏ ਦੀ ਨਕਦੀ ਅਤੇ 10 ਲੱਖ ਦੀ ਕੀਮਤ ਦੇ ਸੋਨੇ ਦੇ ਗਹਿਣੇ ਚੋਰੀ ਕਰ ਲਏ ਹਨ | ਵਾਰਦਾਤ ਬਾਰੇ ਜਾਣਕਾਰੀ ...
ਮੱਲ੍ਹੀਆਂ ਕਲਾਂ, 15 ਅਕਤੂਬਰ (ਮਨਜੀਤ ਮਾਨ)-ਮਿਡ ਡੇ-ਮੀਲ ਵਰਕਰਜ਼ ਯੂਨੀਅਨ ਪੰਜਾਬ ਵਲੋਂ ਲਗਾਤਾਰ ਸੰਘਰਸ਼ ਦੀ ਬਦੌਲਤ ਤਤਕਾਲੀ ਸਿੱਖਿਆ ਮੰਤਰੀ ਪੰਜਾਬ ਵਿਜੇ ਇੰਦਰ ਸਿੰਗਲਾ ਨੇ 3 ਸਤੰਬਰ ਦੀ ਪੈਨਲ ਮੀਟਿੰਗ ਦਿੱਤੀ ਸੀ, ਜਿਸ ਨੂੰ ਇਕ ਦਿਨਾ ਵਿਧਾਨ ਸਭਾ ਅਜਲਾਸ ਦਾ ...
ਜਲੰਧਰ, 15 ਅਕਤੂਬਰ (ਜਸਪਾਲ ਸਿੰਘ)- ਪਰਮਬੰਸ ਸਿੰਘ ਬੰਟੀ ਰੋਮਾਣਾ ਵਲੋਂ ਯੂਥ ਅਕਾਲੀ ਦਲ ਦੀ ਨਵੀਂ ਜਾਰੀ ਕੀਤੀ ਸੂਚੀ 'ਚ ਗਗਨਦੀਪ ਸਿੰਘ ਨਾਗੀ ਨੂੰ ਕੌਮੀ ਮੀਤ ਪ੍ਰਧਾਨ ਬਣਾਇਆ ਗਿਆ | ਇਸ ਮੌਕੇ ਗਗਨਦੀਪ ਸਿੰਘ ਨਾਗੀ ਨੇ ਸੁਖਬੀਰ ਸਿੰਘ ਬਾਦਲ, ਬਿਕਰਮ ਸਿੰਘ ਮਜੀਠੀਆ, ...
ਜਲੰਧਰ, 15 ਅਕਤੂਬਰ (ਜਸਪਾਲ ਸਿੰਘ)-ਜੁਆਇੰਟ ਐਕਸ਼ਨ ਕਮੇਟੀ ਦੇ ਮੁਲਾਜ਼ਮਾਂ/ਪੈਨਸ਼ਨਰਜ਼ ਦੇ ਵਫ਼ਦ ਵਲੋਂ ਸੂਬਾ ਪ੍ਰਧਾਨ ਸੁਖਜੀਤ ਸਿੰਘ ਦੀ ਅਗਵਾਈ ਹੇਠ ਸੋਧਿਆ ਪੇ ਕਮਿਸ਼ਨ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਾਉਣ ਅਤੇ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਹਿਤ ...
ਜਲੰਧਰ, 15 ਅਕਤੂਬਰ (ਸ਼ਿਵ)- ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ.ਐਮ.ਪੀ.ਆਈ.) ਨੇ ਸੀਮਾ ਸੁਰੱਖਿਆ ਬਲ (ਬੀ.ਐੱਸ.ਐਫ.) ਨੂੰ ਪੰਜਾਬ ਅੰਦਰ 50 ਕਿੱਲੋ ਮੀਟਰ ਤੱਕ ਮਨ ਮਰਜ਼ੀ ਨਾਲ ਦਾਖ਼ਲ ਹੋਣ ਦੇ ਅਧਿਕਾਰ ਦੇਣ ਦੇ ਮੋਦੀ ਸਰਕਾਰ ਦੇ ਇਕਤਰਫਾ ਤੇ ਧੱਕੜਸ਼ਾਹੀ ਫ਼ੈਸਲੇ ਦੀ ...
ਜਲੰਧਰ, 15 ਅਕਤੂਬਰ (ਰਣਜੀਤ ਸਿੰਘ ਸੋਢੀ)ਬੌਰੀ ਮੈਮੋਰੀਅਲ ਟਰੱਸਟ ਦੇ ਸਹਿਯੋਗ ਨਾਲ ਇਨੋਸੈਂਟ ਹਾਰਟਸ ਗਰੁੱਪ ਦੇ ਸਕੂਲ ਆਫ ਮੈਡੀਕਲ ਲੈਬ ਸਾਇੰਸ ਨੇ ਦਿਸ਼ਾ-ਇਕ ਅਭਿਆਨ ਦੇ ਅਧੀਨ ਅੱਖਾਂ ਦੀ ਰੌਸ਼ਨੀ ਦਾ ਘੱਟ ਹੋਣਾ ਅਤੇ ਅੰਨੇ੍ਹਪਣ ਦੇ ਬਾਰੇ 'ਚ ਵਿਦਿਆਰਥੀਆਂ ਨੂੰ ...
ਜਲੰਧਰ, 15 ਅਕਤੂਬਰ (ਹਰਵਿੰਦਰ ਸਿੰਘ ਫੁੱਲ)-ਤਿਉਹਾਰੀ ਸੀਜ਼ਨ ਦੌਰਾਨ ਲਾਇਮ ਲਾਈਟ ਈਵੈਂਟ ਵਲੋਂ ਦੇਸ਼ ਭਗਤ ਯਾਦਗਾਰ ਹਾਲ ਵਿਖੇ ਦਿੱਲੀ ਬਾਜ਼ਾਰ 14 ਤੋਂ 18 ਅਕਤੂਬਰ ਤੱਕ ਲਗਾਇਆ ਗਿਆ ਹੈ | ਜਿਸ ਨੂੰ ਸ਼ਹਿਰ ਵਾਸੀਆਂ ਦਾ ਭਰਵਾਂ ਹੁੰਗਾਰਾ ਮਿਲ ਰਿਹਾ ਹੈ | ਲਾਇਮ ਲਾਈਟ ਦੇ ...
ਜਲੰਧਰ, 15 ਅਕਤੂਬਰ (ਹਰਵਿੰਦਰ ਸਿੰਘ ਫੁੱਲ)- ਦੁਸਹਿਰੇ ਦਾ ਤਿਉਹਾਰ ਸ਼ਹਿਰ 'ਚ ਵੱਖ-ਵੱਖ ਥਾਵਾਂ 'ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਦੇਰ ਸ਼ਾਮ ਰਾਵਣ, ਕੁੰਭਕਰਨ ਅਤੇ ਮੇਘਨਾਥ ਦੇ ਪੁਤਲੇ ਸਾੜੇ ਗਏ | ਪੰਡਾਲ 'ਚ ਰਾਮ ਲੀਲ੍ਹਾ ਦੇ ਕਲਾਕਾਰਾਂ ਨੇ ਭਗਵਾਨ ਰਾਮ ਚੰਦਰ ...
ਜਲੰਧਰ, 15 ਅਕਤੂਬਰ (ਐੱਮ.ਐੱਸ. ਲੋਹੀਆ)- ਪੁਲਿਸ ਕਮਿਸ਼ਨਰ ਨੌਨਿਹਾਲ ਸਿੰਘ ਕੋਲ ਆਪਣੀਆਂ ਸ਼ਿਕਾਇਤਾਂ ਲੈ ਕੇ ਆਉਣ ਵਾਲੇ ਵਿਅਕਤੀਆਂ ਨੂੰ ਦਫ਼ਤਰ 'ਚ ਵਿਸ਼ੇਸ਼ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ | ਪੁਲਿਸ ਕਮਿਸ਼ਨਰ ਵਲੋਂ ਦਫ਼ਤਰ 'ਚ ਆਏ ਵਿਅਕਤੀਆਂ ਦੇ ਬੈਠਣ ਦਾ ਖਾਸ ...
ਜਲੰਧਰ, 15 ਅਕਤੂਬਰ (ਐੱਮ. ਐੱਸ. ਲੋਹੀਆ)- ਇਕ ਔਰਤ ਅਤੇ ਉਸ ਦੇ ਸਾਥੀ ਕੋਲੋਂ 75 ਗ੍ਰਾਮ ਹੈਰੋਇਨ ਅਤੇ 1 ਲੱਖ 10 ਹਜ਼ਾਰ ਦੀ ਡਰੱਗ ਮਨੀ ਬਰਾਮਦ ਕਰਕੇ ਕਮਿਸ਼ਨਰੇਟ ਪੁਲਿਸ ਦੇ ਸੀ.ਆਈ.ਏ. ਸਟਾਫ਼ ਨੇ ਉਨ੍ਹਾਂ ਨੂੰ ਗਿ੍ਫ਼ਤਾਰ ਕਰ ਲਿਆ ਹੈ | ਗਿ੍ਫ਼ਤਾਰ ਕੀਤੀ ਔਰਤ ਦੀ ਪਛਾਣ ਨੀਰੂ (40) ...
ਜਲੰਧਰ, 15 ਅਕਤੂਬਰ (ਐੱਮ. ਐੱਸ. ਲੋਹੀਆ)- ਸੂਬੇ 'ਚ ਹੁਣ ਤੱਕ 7200 ਦੇ ਕਰੀਬ ਡੇਂਗੂ ਦੇ ਮਰੀਜ਼ ਹੋ ਗਏ ਹਨ, ਜੋ ਵੱਖ-ਵੱਖ ਹਸਪਤਾਲਾਂ 'ਚ ਆਪਣਾ ਇਲਾਜ ਕਰਵਾ ਰਹੇ ਹਨ | ਜਲੰਧਰ ਜ਼ਿਲ੍ਹੇ 'ਚ ਅੱਜ 17 ਡੇਂਗੂ ਪ੍ਰਭਾਵਿਤ ਹੋਰ ਮਿਲਣ ਨਾਲ ਮਰੀਜ਼ਾਂ ਦੀ ਕੁੱਲ ਗਿਣਤੀ 122 ਹੋ ਗਈ ਹੈ | ...
ਜਲੰਧਰ, 15 ਅਕਤੂਬਰ (ਐੱਮ. ਐੱਸ. ਲੋਹੀਆ)- ਸਥਾਨਕ ਪ੍ਰਤਾਪ ਬਾਗ ਦੇ ਨੇੜੇ ਚੱਲ ਰਹੀ ਰਾਜੂ ਮੋਬਾਈਲ ਅਸੈਸਰੀ ਦੁਕਾਨ 'ਚੋਂ ਕਿਸੇ ਨੇ ਡੇਢ ਲੱਖ ਰੁਪਏ ਦੀ ਨਕਦੀ ਅਤੇ ਡੇਢ ਲੱਖ ਤੋਂ ਵੱਧ ਦੀ ਕੀਮਤ ਦਾ ਸਾਮਾਨ ਚੋਰੀ ਕਰ ਲਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਦੁਕਾਨ ਮਾਲਕ ...
ਸ਼ਿਵ ਸ਼ਰਮਾ
ਜਲੰਧਰ, 15 ਅਕਤੂਬਰ-ਸ਼ਹਿਰ 'ਚ ਕਈ ਜਗਾ ਟੁੱਟੀਆਂ ਹੋਈਆਂ ਸੜਕਾਂ ਤੋਂ ਪੇ੍ਰਸ਼ਾਨ ਹੋ ਰਹੇ ਲੋਕਾਂ ਦੀ ਨਾਰਾਜ਼ਗੀ ਦੂਰ ਕਰਨ ਲਈ ਨਿਗਮ ਪ੍ਰਸ਼ਾਸਨ ਨੂੰ ਵੀ ਚਿੰਤਾ ਸਤਾਉਣ ਲੱਗ ਪਈ ਹੈ ਕਿਉਂਕਿ ਇਸ ਵੇਲੇ ਸ਼ਹਿਰ ਵਿਚ ਕਈ ਜਗਾ ਤਾਂ ਨਿਗਮ ਨੇ ਪ੍ਰਾਜੈਕਟਾਂ ...
ਫਿਲੌਰ, 15 ਅਕਤੂਬਰ (ਸਤਿੰਦਰ ਸ਼ਰਮਾ)- ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਵਲੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਅਧਿਆਪਕਾਂ ਦੇ ਤਬਾਦਲੇ ਉਹਨਾਂ ਦੇ ਘਰਾਂ ਨੇੜੇ ਕਰਨ ਦੇ ਬਿਆਨ ਅਤੇ ਆਨਲਾਈਨ ਬਦਲੀ ਨੀਤੀ ਨੂੰ ਖਤਮ ਕਰਨ ਦੀਆਂ ਚਰਚਾਵਾਂ 'ਤੇ ਆਪਣਾ ਪ੍ਰਤੀਕਰਮ ...
ਸ਼ਾਹਕੋਟ, 15 ਅਕਤੂਬਰ (ਸੁਖਦੀਪ ਸਿੰਘ)- ਸਵਾਨਾ ਕੰਪਨੀ ਵਲੋਂ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਸੰਬੰਧੀ ਜਾਗਰੂਕ ਕਰਨ ਲਈ ਪਿੰਡ ਪੱਤੋਂ ਖੁਰਦ (ਸ਼ਾਹਕੋਟ) ਵਿਖੇ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ | ਕੈਂਪ ਦੌਰਾਨ ਕੰਪਨੀ ਦੇ ਸ਼ਾਹਕੋਟ ਪ੍ਰਬੰਧਕ ਵਰਿੰਦਰ ...
ਸ਼ਾਹਕੋਟ, 15 ਅਕਤੂਬਰ (ਸਚਦੇਵਾ)- ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਜ਼ਿਲ੍ਹਾ ਜਲੰਧਰ ਤੇ ਕਪੂਰਥਲਾ ਦਾ ਇਕ ਵੱਡਾ ਜਥਾ ਸਾਂਝੇ ਤੌਰ 'ਤੇ ਜ਼ਿਲ੍ਹਾ ਪ੍ਰਧਾਨ ਸਲਵਿੰਦਰ ਸਿੰਘ ਜਾਣੀਆਂ, ਸ਼ਹੀਦ ਸੰਦੀਪ ਕੁਮਾਰ ਤਲਵੰਡੀ ਸੰਘੇੜਾ ਜ਼ੋਨ ਦੇ ਪ੍ਰਧਾਨ ਨਿਰਮਲ ਸਿੰਘ ...
ਕਰਤਾਰਪੁਰ, 15 ਅਕਤੂਬਰ (ਭਜਨ ਸਿੰਘ)-ਆਜ਼ਾਦ ਸਮਾਜ ਪਾਰਟੀ ਕਾਂਸ਼ੀ ਰਾਮ ਦੀ ਵਿਸ਼ੇਸ਼ ਮੀਟਿੰਗ ਹਲਕਾ ਕਰਤਾਰਪੁਰ ਦੇ ਪਿੰਡ ਗਿੱਲਾਂ ਵਿਖੇ ਰਾਮ ਸਿੰਘ ਬੋਲੀਨਾ ਇੰਚਾਰਜ ਆਜ਼ਾਦ ਸਮਾਜ ਪਾਰਟੀ ਕਾਂਸ਼ੀ ਰਾਮ ਦੁਆਬਾ ਜ਼ੋਨ ਪੰਜਾਬ ਦੀ ਅਗਵਾਈ ਹੇਠ ਹੋਈ, ਜਿਸ 'ਚ ਵੱਖ-ਵੱਖ ਪਾਰਟੀਆਂ ਦੇ ਆਗੂਆਂ ਤੇ ਵਰਕਰਾਂ ਨੇ ਆਪਣੀਆਂ ਪਾਰਟੀਆਂ ਨੂੰ ਅਲਵਿਦਾ ਕਹਿੰਦੇ ਹੋਏ ਆਜ਼ਾਦ ਸਮਾਜ ਪਾਰਟੀ ਦੇ ਝੰਡੇ ਹੇਠ ਇਕਜੁੱਟ ਹੋ ਕੇ ਐਡਵੋਕੇਟ ਚੰਦਰ ਸ਼ੇਖਰ ਆਜ਼ਾਦ ਨੈਸ਼ਨਲ ਪ੍ਰਧਾਨ ਆਜ਼ਾਦ ਸਮਾਜ ਪਾਰਟੀ ਅਤੇ ਭੀਮ ਆਰਮੀ ਨਾਲ ਖੜ੍ਹਨ ਦਾ ਐਲਾਨ ਕੀਤਾ | ਉਨ੍ਹਾਂ ਇਸ ਮੌਕੇ ਮੁੱਖ ਮਹਿਮਾਨ ਰਾਜੀਵ ਕੁਮਾਰ ਲਵਲੀ ਪ੍ਰਧਾਨ ਆਜ਼ਾਦ ਸਮਾਜ ਪਾਰਟੀ ਕਾਂਸ਼ੀ ਰਾਮ ਪੰਜਾਬ ਨੂੰ ਪੂਰੇ ਸਮਰਥਨ ਦਾ ਭਰੋਸਾ ਦਿਵਾਇਆ | ਇਸ ਮੌਕੇ ਪੰਜਾਬ ਦੇ ਸੀਨੀਅਰ ਮੀਤ ਪ੍ਰਧਾਨ ਐਡਵੋਕੇਟ ਇੰਦਰਜੀਤ ਸਿੰਘ, ਮੀਤ ਪ੍ਰਧਾਨ ਪੰਜਾਬ ਵਰੁਣ ਕਲੇਰ, ਜਲੰਧਰ ਦਿਹਾਤੀ ਪ੍ਰਧਾਨ ਸਤਨਾਮ ਬੰਬੀਆਂਵਾਲ , ਬਰਿੰਦਰ ਕੈਂਥ ਯੂਥ ਪ੍ਰਧਾਨ ਜਲੰਧਰ ਵਿਸ਼ੇਸ਼ ਤੌਰ 'ਤੇ ਪਹੁੰਚੇ | ਇਸ ਮੌਕੇ ਸਰਬਸੰਮਤੀ ਨਾਲ ਰਾਜਵੀਰ ਸਿੰਘ ਸੰਧੂ ਨੂੰ ਕਰਤਾਰਪੁਰ ਹਲਕੇ ਦਾ ਇੰਚਾਰਜ ਲਗਾਇਆ ਗਿਆ | ਉਨ੍ਹਾਂ ਨਾਲ ਜਗਦੀਸ਼ ਸਿੰਘ ਗਿੱਲ, ਕੁਲਵੰਤ ਸਿੰਘ, ਰੌਣਕੀ ਸਿੰਘ, ਮਨਜੀਤ ਸਿੰਘ, ਅੰਮਿ੍ਤਪਾਲ ਸਿੰਘ, ਨਵਜੋਤ ਸਿੰਘ ਸੰਧੂ , ਅਮਨਦੀਪ ਸਿੰਘ, ਗੋਲਾ, ਸਰਵਣ ਸਿੰਘ ,ਅਵਤਾਰ ਸਿੰਘ ਚਮਿਆਰਾ, ਕੇਵਲ ਸਿੰਘ, ਗਗਨਦੀਪ ਸਿੰਘ, ਬੱਗੀ, ਸਵਰਨ ਸਿੰਘ, ਹਰਬੰਸ ਸਿੰਘ, ਬਲਵੀਰ ਸਿੰਘ ਕੁਲਦੀਪ ਸਿੰਘ ਹਾਜ਼ਰ ਸਨ |
ਫਿਲੌਰ/ਲਸਾੜਾ, 15 ਅਕਤੂਬਰ (ਸਤਿੰਦਰ ਸ਼ਰਮਾ, ਲਖਵੀਰ ਸਿੰਘ ਖੁਰਦ)- ਦਾਣਾ ਮੰਡੀ ਲਸਾੜਾ ਦੀ ਆੜ੍ਹਤੀ ਯੂਨੀਅਨ ਦੀ ਮੀਟਿੰਗ ਯੂਨੀਅਨ ਦੇ ਪ੍ਰਧਾਨ ਯੁਧਵੀਰ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਕਿਸਾਨਾਂ ਵਲੋਂ ਮੰਡੀ 'ਚ ਲਿਆਂਦੇ ਜਾ ਰਹੇ ਵੱਧ ਨਮੀ ਵਾਲੇ ਝੋਨੇ ਦੀ ...
ਗੁਰਾਇਆ, 15 ਅਕਤੂਬਰ (ਬਲਵਿੰਦਰ ਸਿੰਘ)-ਵਿਸ਼ਵ ਦਿ੍ਸ਼ਟੀ ਦਿਵਸ ਦੇ ਮੌਕੇ 'ਤੇ ਕਮਿਊਨਿਟੀ ਹੈਲਥ ਸੈਂਟਰ ਬੜਾ ਪਿੰਡ ਵਲੋਂ ਜਾਗਰੂਕਤਾ ਅਭਿਆਨ ਦੀ ਸ਼ੁਰੂਆਤ ਸੀਨੀਅਰ ਮੈਡੀਕਲ ਅਫ਼ਸਰ ਡਾ. ਜਤਿੰਦਰ ਸਿੰਘ ਦੀ ਅਗਵਾਈ ਹੇਠ ਕੀਤੀ ਗਈ | ਇਸ ਮੌਕੇ ਡਾ. ਜਤਿੰਦਰ ਸਿੰਘ ਨੇ ...
ਸ਼ਾਹਕੋਟ, 15 ਅਕਤੂਬਰ (ਸੁਖਦੀਪ ਸਿੰਘ)- ਗੁਰਦੁਆਰਾ ਬਾਬਾ ਨਿਹਾਲ ਦਾਸ ਪਿੰਡ ਕੋਟਲਾ ਸੂਰਜ ਮੱਲ (ਸ਼ਾਹਕੋਟ) ਵਿਖੇ ਦੁਸਹਿਰੇ ਮੌਕੇ ਸਾਲਾਨਾ ਧਾਰਮਿਕ ਮੇਲਾ ਕਰਵਾਇਆ ਗਿਆ | ਇਸ ਮੌਕੇ 2 ਲੜੀਆਂ 'ਚ 87 ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਮੇਲੇ ਦੇ ਅੱਜ ਆਖ਼ਰੀ ਦਿਨ ...
ਫਿਲੌਰ/ਅੱਪਰਾ, 15 ਅਕਤੂਬਰ (ਸਤਿੰਦਰ ਸ਼ਰਮਾ, ਦਲਵਿੰਦਰ ਸਿੰਘ)- ਐਸ.ਐਚ.ਓ. ਫਿਲੌਰ ਇੰਸਪੈਕਟਰ ਸੰਜੀਵ ਕਪੂਰ ਨੇ ਦੱਸਿਆ ਕਿ ਪੁਲਿਸ ਨੇ ਇਲਾਕੇ 'ਚ ਚੋਰੀ ਦੀਆਂ ਵਾਰਦਾਤਾਂ ਕਰਨ ਵਾਲੇ ਦੋ ਦੋਸ਼ੀਆਂ ਨੂੰ ਕਾਬੂ ਕੀਤਾ ਹੈ | ਐਸ.ਐਚ.ਓ. ਕਪੂਰ ਨੇ ਕਿਹਾ ਕਿ ਹਰੀ ਕਿ੍ਸ਼ਨ ਪੁੱਤਰ ...
ਸ਼ਾਹਕੋਟ, 15 ਅਕਤੂਬਰ (ਸਚਦੇਵਾ)- ਸ਼ਾਹਕੋਟ ਦੀ ਕੈਪੀਟਲ ਬੈਂਕ ਦੇ ਬਾਹਰੋਂ ਚੋਰਾਂ ਵਲੋਂ ਦਿਨ-ਦਿਹਾੜੇ ਇਕ ਐਕਟਿਵਾ ਚੋਰੀ ਕਰਨ ਦੀ ਖ਼ਬਰ ਹੈ | ਜਾਣਕਾਰੀ ਦਿੰਦੇ ਹੋਏ ਭੁਪਿੰਦਰ ਸਿੰਘ ਪੈਟੀ ਪੁੱਤਰ ਸਵ. ਹਰਦਿੱਤ ਸਿੰਘ ਵਾਸੀ ਭੀੜਾ ਬਾਜ਼ਾਰ ਸ਼ਾਹਕੋਟ ਨੇ ਦੱਸਿਆ ਕਿ ਉਹ ...
ਨੂਰਮਹਿਲ 15 ਅਕਤੂਬਰ (ਜਸਵਿੰਦਰ ਸਿੰਘ ਲਾਂਬਾ)- ਨੂਰਮਹਿਲ 'ਚ ਬੀ.ਡੀ.ਪੀ.ਓ. ਦਫ਼ਤਰ ਵਿਚ ਤਾਇਨਾਤ ਬੀ.ਡੀ.ਪੀ.ਓ.ਪਵਨਜੀਤ ਕੌਰ ਦਾ ਤਬਾਦਲਾ ਕਰ ਦਿੱਤਾ ਗਿਆ ਹੈ | ਡੀ.ਡੀ.ਪੀ.ਓ. ਇਕਬਾਲਜੀਤ ਸਿੰਘ ਨੇ ਦੱਸਿਆ ਕਿ ਪਵਨਜੀਤ ਕੌਰ ਦੀ ਜਗ੍ਹਾ 'ਤੇ ਹਰਬਲਾਸ ਨੂੰ ਬੀ.ਡੀ.ਪੀ.ਓ. ਨੂਰਮਹਿਲ ...
ਮਹਿਤਪੁਰ, 15 ਅਕਤੂਬਰ (ਲਖਵਿੰਦਰ ਸਿੰਘ)- ਮਹਿਤਪੁਰ ਤੋਂ ਜਗਰਾਉਂ ਰੋਡ 'ਤੇ ਸਥਿਤ ਪ੍ਰਾਈਵੇਟ ਚੀਮਾ ਹਸਪਤਾਲ ਜਿਸ ਦੀ ਅਣਗਹਿਲੀ ਕਾਰਨ ਮਰੀਜ਼ ਦੀ ਇਲਾਜ ਦੌਰਾਨ ਮੌਤ ਹੋ ਗਈ | ਇਸ ਦੀ ਜਾਣਕਾਰੀ ਦਿੰਦੇ ਮਿ੍ਤਕਾ ਦੇ ਪਤੀ ਹਰਜਿੰਦਰ ਸਿੰਘ ਨੇ ਦੱਸਿਆ ਕਿ ਮੇਰੀ ਪਤਨੀ ਦਿਲ ਦੀ ...
ਜਲੰਧਰ, 15 ਅਕਤੂਬਰ (ਸ਼ਿਵ)- ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਨੇ ਲੋਕਾਂ ਨੂੰ ਦੁਸਹਿਰਾ ਸਮਾਗਮ ਦੀ ਵਧਾਈ ਦਿੰਦੇ ਹੋਏ ਕਿਹਾ ਕਿ ਇਹ ਤਿਉਹਾਰ ਲੋਕਾਂ ਨੂੰ ਚੰਗੇ ਆਦਰਸ਼ਾਂ ਦੀ ਸਿੱਖਿਆ ਦਿੰਦਾ ਹੈ ਕਿ ਸੱਚਾਈ ਦੇ ਰਸਤੇ 'ਤੇ ਚੱਲ ਕੇ ਹੀ ਜਿੱਤ ਪ੍ਰਾਪਤ ਕੀਤੀ ਜਾ ...
ਜਲੰਧਰ, 15 ਅਕਤੂਬਰ (ਸ਼ਿਵ)- ਸ੍ਰੀ ਗਣੇਸ਼ ਡਰਾਮਾਟਿਕ ਕਲੱਬ ਇਕਹਿਰੀ ਪੁਲੀ ਵਲੋਂ ਕਰਵਾਈ ਗਈ ਰਾਮ-ਲੀਲ੍ਹਾ 'ਚ ਸ੍ਰੀ ਰਾਮ ਸੈਨਾ ਅਤੇ ਰਾਵਣ ਸੈਨਾ ਵਿਚਕਾਰ ਹੋਏ ਦਿ੍ਸ਼ ਦਰਸਾਏ ਗਏ | ਜੰਗ 'ਚ ਅਹੰਕਾਰੀ ਰਾਵਣ ਆਪਣੀ ਸੈਨਾ ਸਮੇਤ ਮਾਰਿਆ ਗਿਆ | ਇਸ ਮੌਕੇ ਸਾਬਕਾ ਕੈਬਨਿਟ ...
ਜਲੰਧਰ, 15 ਅਕਤੂਬਰ (ਐੱਮ. ਐੱਸ. ਲੋਹੀਆ) - ਸ਼ਹਿਰ 'ਚ ਅੱਜ 36 ਜਗ੍ਹਾ 'ਤੇ ਦੁਸਹਿਰੇ ਦਾ ਤਿਉਹਾਰ ਮਨਾਇਆ ਗਿਆ, ਜਿਸ ਦੌਰਾਨ ਪੁਲਿਸ ਕਮਿਸ਼ਨਰ ਨੌਨਿਹਾਲ ਸਿੰਘ ਵਲੋਂ ਲੋਕਾਂ ਦੇ ਭਾਰੀ ਇਕੱਠ ਨੂੰ ਸੁਰੱਖਿਆ ਦੇਣ ਅਤੇ ਲੋਕਾਂ ਦੀ ਆਵਾਜਾਈ ਨੂੰ ਸੁਚਾਰੂ ਬਣਾਉਣ ਲਈ ਵਿਸ਼ੇਸ਼ ...
ਜਲੰਧਰ, 15 ਅਕਤੂਬਰ (ਸ਼ੈਲੀ)-ਦੁਸਹਿਰੇ ਦਾ ਤਿਉਹਾਰ ਜਲੰਧਰ 'ਚ ਧੂਮਧਾਮ ਨਾਲ ਮਨਾਇਆ ਗਿਆ | ਜਲੰਧਰ 'ਚ ਬਸਤੀ ਸ਼ੇਖ ਗਰਾਊਾਡ, ਆਦਰਸ਼ ਨਗਰ, ਪੁੱਡਾ ਗਰਾਊਾਡ, 120 ਫੁੱਟੀ ਰੋਡ, ਢੰਨ ਮੁਹੱਲਾ ਅਤੇ ਹੋਰਨਾਂ ਥਾਵਾਂ 'ਤੇ ਦੁਸਹਿਰਾ ਮਨਾਇਆ ਗਿਆ | ਇਸੇ ਦੌਰਾਨ ਦੁਸਹਿਰਾ ਕਲੱਬ ...
ਜਲੰਧਰ ਛਾਉਣੀ, 15 ਅਕਤੂਬਰ (ਪਵਨ ਖਰਬੰਦਾ)- ਦੁਸਹਿਰਾ ਸਮਾਗਮ ਅੱਜ ਜਲੰਧਰ ਕੈਂਟ ਵਿਖੇ ਸਥਿਤ ਦੁਸਹਿਰਾ ਮੈਦਾਨ 'ਚ ਸ੍ਰੀ ਰਾਮ ਲੀਲਾ ਕਮੇਟੀ ਜਲੰਧਰ ਕੈਂਟ ਵਲੋਂ ਸਮੂਹ ਸੰਗਤ ਦੇ ਸਹਿਯੋਗ ਨਾਲ ਮਨਾਇਆ ਗਿਆ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਪੰਜਾਬ ਦੇ ਕੈਬਨਿਟ ਮੰਤਰੀ ਪਰਗਟ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX