ਤਾਜਾ ਖ਼ਬਰਾਂ


ਹਥਿਆਰਬੰਦ ਲੁਟੇਰੇ ਠੇਕੇ ਤੋਂ 50 ਹਜ਼ਾਰ ਦੀ ਨਕਦੀ ਤੇ ਸਾਮਾਨ ਲੁੱਟ ਕੇ ਹੋਏ ਫਰਾਰ
. . .  1 day ago
ਲੁਧਿਆਣਾ ,29 ਜਨਵਰੀ (ਪਰਮਿੰਦਰ ਸਿੰਘ ਆਹੂਜਾ)- ਐਤਵਾਰ ਦੇਰ ਰਾਤ ਬੁਲੇਟ ਸਵਾਰ ਲੁਟੇਰਿਆਂ ਨੇ ਬੰਦੂਕ ਦੀ ਨੋਕ ’ਤੇ ਸ਼ਰਾਬ ਦੇ ਠੇਕੇ ਨੂੰ ਲੁੱਟ ਲਿਆ । ਲੁਟੇਰੇ ਸ਼ਰਾਬ ਦੀ ਬੋਤਲ ਅਤੇ ਕਰੀਬ 50 ਹਜ਼ਾਰ ਰੁਪਏ ਦੀ ਨਕਦੀ ਲੁੱਟ ...
ਦੂਜੇ ਟੀ-20 'ਚ ਭਾਰਤ ਨੇ ਨਿਊਜ਼ੀਲੈਂਡ ਨੂੰ ਹਰਾਇਆ
. . .  1 day ago
ਲੱਦਾਖ : ਕਾਰਗਿਲ ਜ਼ਿਲੇ ਦੇ ਤੰਗੋਲੇ ਵਿਖੇ ਬਰਫ ਦੇ ਤੋਦੇ ਹੇਠਾਂ ਦੱਬੀਆਂ ਦੋ ਲੜਕੀਆਂ ਦੀਆਂ ਲਾਸ਼ਾਂ ਬਰਾਮਦ
. . .  1 day ago
ਦੂਜੇ ਟੀ-20 ’ਚ ਨਿਊਜ਼ੀਲੈਂਡ ਨੇ ਭਾਰਤ ਨੂੰ ਜਿੱਤਣ ਲਈ ਦਿੱਤਾ 100 ਦੌੜਾਂ ਦਾ ਟੀਚਾ
. . .  1 day ago
ਉੜੀਸ਼ਾ ਦੇ ਸਿਹਤ ਮੰਤਰੀ ਨੈਬ ਕਿਸ਼ੋਰ ਦਾਸ ਦੀ ਮੌਤ, ਏ.ਐਸ.ਆਈ. ਨੇ ਮਾਰੀ ਗੋਲੀ
. . .  1 day ago
ਭਾਰਤ ਨੇ ਇਤਿਹਾਸ ਰਚਿਆ, ਮਹਿਲਾ ਅੰਡਰ-19 ਟੀ-20 ਵਿਸ਼ਵ ਕੱਪ ਜਿੱਤਿਆ, ਫਾਈਨਲ 'ਚ ਇੰਗਲੈਂਡ ਨੂੰ ਹਰਾਇਆ
. . .  1 day ago
ਬਠਿੰਡਾ ਦੀ ਲਾਲ ਸਿੰਘ ਬਸਤੀ ਵਿਖੇ ਬਣ ਰਹੇ ਮੰਦਰ ਦਾ ਲੈਂਟਰ ਡਿੱਗਣ ਕਾਰਨ ਕਾਫੀ ਵਿਅਕਤੀ ਥੱਲੇ ਆਏ
. . .  1 day ago
ਭਾਰਤ ਜੋੜੋ ਯਾਤਰਾ ਨੂੰ ਦੇਸ਼ ਵਿਚ ਭਰਵਾਂ ਹੁੰਗਾਰਾ ਮਿਲਿਆ, ਅਸੀਂ ਲੋਕਾਂ ਦੀ ਤਾਕਤ ਦੇਖੀ - ਸ੍ਰੀਨਗਰ ’ਚ ਰਾਹੁਲ ਗਾਂਧੀ
. . .  1 day ago
ਮਹਿਲਾ ਅੰਡਰ-19 ਵਿਸ਼ਵ ਕੱਪ : ਫਾਈਨਲ 'ਚ ਭਾਰਤ ਨੇ ਇੰਗਲੈਂਡ ਖਿਲਾਫ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ
. . .  1 day ago
6 ਪੰਚਾਇਤਾਂ ਵਾਲੇ ਵੱਡੇ ਪਿੰਡ 'ਚ ਨਹੀਂ ਖੋਲ੍ਹਣ ਦੇਵਾਂਗੇ ਮੁਹੱਲਾ ਕਲੀਨਿਕ --ਹਲਕਾ ਇੰਚਾਰਜ ਰਾਹੀ
. . .  1 day ago
ਤਪਾ ਮੰਡੀ, 29 ਜਨਵਰੀ (ਵਿਜੇ ਸ਼ਰਮਾ ) -ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪਿੰਡਾਂ 'ਚ ਖੋਲੇ ਜਾ ਰਹੇ ਮੁਹੱਲਾ ਕਲੀਨਿਕਾਂ ਨੂੰ ਲੈ ਕੇ ਪਿੰਡ ਵਾਸੀਆ 'ਚ ਕਾਫ਼ੀ ਗੁਸਾ ...
ਮਹਿੰਗਾਈ ਤੋਂ ਪ੍ਰੇਸ਼ਾਨ ਪਾਕਿਸਤਾਨ ਦੇ ਆਮ ਲੋਕਾਂ ਨੂੰ ਵੱਡਾ ਝਟਕਾ , ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਭਾਰੀ ਵਾਧਾ
. . .  1 day ago
ਇਸਲਾਮਾਬਾਦ, 29 ਜਨਵਰੀ - ਪੂਰੀ ਦੁਨੀਆ ਪਾਕਿਸਤਾਨ ਦੀ ਆਰਥਿਕ ਦੁਰਦਸ਼ਾ ਤੋਂ ਜਾਣੂ ਹੈ । ਇਸ ਦੌਰਾਨ ਪਹਿਲਾਂ ਹੀ ਮਹਿੰਗਾਈ ਤੋਂ ਪ੍ਰੇਸ਼ਾਨ ਆਮ ਆਦਮੀ ਨੂੰ ਵੱਡਾ ਝਟਕਾ ਲੱਗਾ ਹੈ । ਦੇਸ਼ ਵਿਚ ਪੈਟਰੋਲ ਅਤੇ ਡੀਜ਼ਲ ...
ਖ਼ਰਾਬ ਮੌਸਮ ਦੇ ਚੱਲਦਿਆਂ ਅਮਿਤ ਸ਼ਾਹ ਦੀ ਜਨਸਭਾ ਰੱਦ
. . .  1 day ago
ਨਵੀਂ ਦਿੱਲੀ, 29 ਜਨਵਰੀ-ਹਰਿਆਣਾ ਦੇ ਸੋਨੀਪਤ ਜ਼ਿਲ੍ਹੇ ਦੇ ਗੋਹਾਨਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਜਨਸਭਾ ਰੱਦ ਕਰ ਦਿੱਤੀ ਗਈ ਹੈ, ਕਿਉਂਕਿ ਖ਼ਰਾਬ ਮੌਸਮ ਦੇ ਕਾਰਨ ਉਨ੍ਹਾਂ ਦੇ ਹੈਲੀਕਾਪਟਰ ਨੂੰ ਉਡਾਣ ਭਰਨ ਅਤੇ ਉਤਰਨ ਦੀ ਇਜਾਜ਼ਤ ਨਹੀਂ ਮਿਲੀ।
ਨਸ਼ੇ ਦੀ ਵੱਧ ਮਾਤਰਾ ਲੈਣ ਨਾਲ 23 ਸਾਲਾ ਨੌਜਵਾਨ ਦੀ ਮੌਤ
. . .  1 day ago
ਮਜੀਠਾ, 29 ਜਨਵਰੀ (ਜਗਤਾਰ ਸਿੰਘ ਸਹਿਮੀ)- ਹਲਕਾ ਮਜੀਠਾ ਦੇ ਪੁਲਿਸ ਥਾਣਾ ਮਜੀਠਾ ਅਧੀਨ ਪੈਂਦੇ ਪਿੰਡ ਵੀਰਮ ਦੇ ਇਕ ਭੈਣ ਦੇ ਇਕਲੌਤੇ ਭਰਾ ਦੀ ਨਸ਼ੇ ਦੇ ਟੀਕੇ ਦੀ ਵੱਧ ਮਾਤਰਾ ਲੈਣ ਨਾਲ ਮੌਤ ਹੋਣ ਦਾ ਸਮਾਚਾਰ ਹੈ। ਮ੍ਰਿਤਕ ਦੇ ਚਚੇਰੇ ਭਰਾ...
ਲਖਨਊ: ਏਅਰ ਇੰਡੀਆ ਦੀ ਫਲਾਈਟ ਨਾਲ ਟਕਰਾਇਆ ਪੰਛੀ, ਕਰਵਾਉਣੀ ਪਈ ਐਮਰਜੈਂਸੀ ਲੈਂਡਿੰਗ
. . .  1 day ago
ਨਵੀਂ ਦਿੱਲੀ, 29 ਜਨਵਰੀ-ਏਅਰ ਏਸ਼ੀਆ ਲਖਨਊ-ਕੋਲਕਾਤਾ ਫਲਾਈਟ ਨੇ ਪੰਛੀਆਂ ਨਾਲ ਟਕਰਾਉਣ ਤੋਂ ਬਾਅਦ ਲਖਨਊ ਹਵਾਈ ਅੱਡੇ 'ਤੇ ਐਮਰਜੈਂਸੀ ਲੈਂਡਿੰਗ ਕੀਤੀ ਹੈ। ਹੋਰ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ।
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਫ਼ਾਜ਼ਿਲਕਾ ਰੇਲਵੇ ਜੰਕਸ਼ਨ 'ਤੇ ਰੇਲ ਗੱਡੀ ਨੂੰ ਰੋਕਿਆ
. . .  1 day ago
ਫ਼ਾਜ਼ਿਲਕਾ, 29 ਜਨਵਰੀ (ਪ੍ਰਦੀਪ ਕੁਮਾਰ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਫ਼ਾਜ਼ਿਲਕਾ ਰੇਲਵੇ ਜੰਕਸ਼ਨ 'ਤੇ ਰੇਲ ਗੱਡੀ ਨੂੰ ਰੋਕਿਆ ਗਿਆ। ਇਸ ਦੌਰਾਨ ਰੇਲਗੱਡੀ ਦੇ ਮੁਸਾਫ਼ਰਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ...
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਸਟੇਜ 'ਤੇ ਹਮਲਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ: ਸਰਵਣ ਸਿੰਘ ਪੰਧੇਰ
. . .  1 day ago
ਜੰਡਿਆਲਾ ਗੁਰੂ, 29 ਜਨਵਰੀ (ਰਣਜੀਤ ਸਿੰਘ ਜੋਸਨ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਦੀ ਅਗਵਾਈ 'ਚ ਅੱਜ ਪੰਜਾਬ ਪੱਧਰੀ ਐਲਾਨ ਅਨੁਸਾਰ 11 ਜ਼ਿਲ੍ਹਿਆਂ ਵਿਚ 13 ਥਾਵਾਂ ਤੇ ਰੇਲ ਮਾਰਗ ਜਾਮ ਕਰਕੇ 3 ਘੰਟੇ ਦੇ ਸੰਕੇਤਕ...
ਪਾਕਿਸਤਾਨ 'ਚ ਲੱਗੇ ਭੂਚਾਲ ਦੇ ਝਟਕੇ, ਰਿਕਟਰ ਪੈਮਾਨੇ 'ਤੇ ਤੀਬਰਤਾ 6.3 ਮਾਪੀ ਗਈ
. . .  1 day ago
ਇਸਲਾਮਾਬਾਦ, 29 ਜਨਵਰੀ- ਪਾਕਿਸਤਾਨ ਦੇ ਇਸਲਾਮਾਬਾਦ 'ਚ ਅੱਜ ਦੁਪਹਿਰ 1: 24 ਵਜੇ ਰਿਕਟਰ ਪੈਮਾਨੇ 'ਤੇ 4.1 ਤੀਬਰਤਾ ਦਾ ਭੂਚਾਲ ਆਇਆ। ਭੂਚਾਲ ਦਾ ਕੇਂਦਰ ਇਸਲਾਮਾਬਾਦ ਤੋਂ 37 ਕਿਮੀ ਪੱਛਮ 'ਚ ਸੀ ਅਤੇ ਇਸ ਦੀ ਡੂੰਘਾਈ ਜ਼ਮੀਨ ਤੋਂ 10 ਕਿਮੀ ਹੇਠਾਂ ਸੀ।
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਹਰਜਿੰਦਰ ਸਿੰਘ ਸਕਰੀ ਦੀ ਅਗਵਾਈ ਹੇਠ ਪੱਟੀ ਰੇਲਵੇ ਟਰੈਕ 'ਤੇ ਲਗਾਇਆ ਧਰਨਾ
. . .  1 day ago
ਪੱਟੀ, 29 ਜਨਵਰੀ (ਅਵਤਾਰ ਸਿੰਘ ਖਹਿਰਾ, ਕੁਲਵਿੰਦਰ ਪਾਲ ਸਿੰਘ ਕਾਲੇਕੇ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਹਰਜਿੰਦਰ ਸਿੰਘ ਸਕਰੀ ਦੀ ਅਗਵਾਈ ਹੇਠ ਪੱਟੀ ਰੇਲਵੇ ਸਟੇਸ਼ਨ ਦੇ ਸਾਹਮਣੇ ਰੇਲ ਮਾਰਗ ਰੋਕ ਕੇ ਕੇਂਦਰ ਅਤੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ।
ਕਿਸਾਨ ਅੰਦੋਲਨ ਕਾਰਨ ਰੇਲ ਆਵਾਜਾਈ ਪ੍ਰਭਾਵਿਤ, ਯਾਤਰੀ ਪ੍ਰੇਸ਼ਾਨ
. . .  1 day ago
ਅੰਮ੍ਰਿਤਸਰ, 29 ਜਨਵਰੀ (ਗਗਨਦੀਪ ਸ਼ਰਮਾ)-ਕਿਸਾਨ ਅੰਦੋਲਨ ਕਾਰਨ 13 ਪੈਸੇਂਜਰ ਰੇਲ ਗੱਡੀਆਂ ਰੱਦ ਕਰ ਦਿੱਤੀਆਂ ਹਨ ਜਦਕਿ ਕਈ ਗੱਡੀਆਂ ਸਟੇਸ਼ਨ 'ਤੇ ਹੀ ਰੋਕ ਦਿੱਤੀਆਂ ਗਈਆਂ। ਅਜਿਹੇ ਵਿਚ ਯਾਤਰੀਆਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਓਡੀਸ਼ਾ ਦੇ ਸਿਹਤ ਮੰਤਰੀ ਨਬਾ ਦਾਸ 'ਤੇ ਚੱਲੀ ਗੋਲੀ, ਹੋਏ ਜ਼ਖ਼ਮੀ
. . .  1 day ago
ਨਵੀਂ ਦਿੱਲੀ, 29 ਜਨਵਰੀ-ਓਡੀਸ਼ਾ ਦੇ ਸਿਹਤ ਮੰਤਰੀ ਨਬਾ ਦਾਸ ਕੁਮਾਰ 'ਤੇ ਜਾਨਲੇਵਾ ਹਮਲਾ ਹੋਇਆ ਹੈ। ਜਾਣਕਾਰੀ ਮੁਤਾਬਿਕ ਉਨ੍ਹਾਂ 'ਤੇ ਗੋਲੀ ਚੱਲੀ ਹੈ, ਜਿਸ 'ਚ ਉਹ ਜ਼ਖ਼ਮੀ ਹੋ ਗਏ ਹਨ। ਫ਼ਿਲਹਾਲ ਉਨ੍ਹਾਂ ਨੂੰ ਹਸਪਤਾਲ 'ਚ...
ਗੁਰੂ ਹਰਸਹਾਏ ਵਿਖੇ ਕਿਸਾਨਾਂ ਨੇ ਰੇਲਵੇ ਟਰੈਕ ਕੀਤਾ ਜਾਮ
. . .  1 day ago
ਗੁਰੂ ਹਰਸਹਾਏ, 29 ਜਨਵਰੀ (ਕਪਿਲ ਕੰਧਾਰੀ,ਹਰਚਰਨ ਸਿੰਘ ਸੰਧੂ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਦੀ ਅਗਵਾਈ 'ਚ ਅੱਜ ਪੰਜਾਬ ਪੱਧਰੀ ਐਲਾਨ ਅਨੁਸਾਰ 11 ਜ਼ਿਲ੍ਹਿਆਂ 'ਚ 13 ਥਾਵਾਂ 'ਤੇ ਰੇਲ...
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਟਾਂਡਾ ਉੜਮੁੜ ਰੇਲਵੇ ਸਟੇਸ਼ਨ 'ਤੇ ਧਰਨਾ ਜਾਰੀ
. . .  1 day ago
ਟਾਂਡਾ ਉੜਮੁੜ, 29 ਜਨਵਰੀ (ਭਗਵਾਨ ਸਿੰਘ ਸੈਣੀ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਟਾਂਡਾ ਉੜਮੁੜ ਰੇਲਵੇ ਸਟੇਸ਼ਨ 'ਤੇ ਧਰਨਾ ਜਾਰੀ ਹੈ। ਜਾਣਕਾਰੀ ਮੁਤਾਬਿਕ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਸਵਿੰਦਰ ਸਿੰਘ...
ਸਿਹਤ ਸਹੂਲਤਾਂ ਦੇਣ ਦੀ ਥਾਂ ਡਿਸਪੈਂਸਰੀ ਬੰਦ ਕਰਨ ਖ਼ਿਲਾਫ਼ ਲਹਿਰਾ ਖਾਨਾ ਵਾਸੀਆਂ ਵਲੋਂ ਸੰਘਰਸ਼ ਦੀ ਚਿਤਾਵਨੀ
. . .  1 day ago
ਲਹਿਰਾ ਮੁਹੱਬਤ, 29 ਜਨਵਰੀ (ਸੁਖਪਾਲ ਸਿੰਘ ਸੁੱਖੀ)- 'ਆਪ' ਸਰਕਾਰ ਵਲੋਂ ਲਹਿਰਾ ਖਾਨਾ ਦੀ ਡਿਸਪੈਂਸਰੀ ਬੰਦ ਕਰਕੇ ਸਿਹਤ ਸਹੂਲਤਾਂ ਖੋਹਣ ਖ਼ਿਲਾਫ਼ ਸੰਘਰਸ਼ ਦੀ ਚਿਤਾਵਨੀ ਦਿੰਦਿਆਂ ਆਮ ਆਦਮੀ...
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ ਨੂੰ ਸਦਮਾ, ਪਤਨੀ ਦਾ ਦਿਹਾਂਤ
. . .  1 day ago
ਹਰੀਕੇ ਪੱਤਣ, 29 ਜਨਵਰੀ (ਸੰਜੀਵ ਕੁੰਦਰਾ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ ਨੂੰ ਉਸ ਵੇਲੇ ਵੱਡਾ ਸਦਮਾ ਲੱਗਾ, ਜਦੋਂ ਉਨ੍ਹਾਂ ਦੀ ਧਰਮ ਪਤਨੀ...
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਦੀ ਅਗਵਾਈ ਹੇਠ ਜੰਡਿਆਲਾ ਗੁਰੂ ਨਜ਼ਦੀਕ ਪੈਂਦੇ ਰੇਲ ਮਾਰਗ ਠੱਪ
. . .  1 day ago
ਜੰਡਿਆਲਾ ਗੁਰੂ, 29 ਜਨਵਰੀ-(ਰਣਜੀਤ ਸਿੰਘ ਜੋਸਨ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਦੀ ਅਗਵਾਈ 'ਚ ਅੱਜ ਪੰਜਾਬ ਪੱਧਰੀ ਐਲਾਨ ਅਨੁਸਾਰ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 4 ਕੱਤਕ ਸੰਮਤ 553

ਸੰਗਰੂਰ

ਵਿਕਾਸ ਦੇ ਵੱਡੇ-ਵੱਡੇ ਦਾਅਵਿਆਂ ਦੇ ਬਾਵਜੂਦ ਦਹਾਕੇ ਤੋਂ ਵਿਕਾਸ ਲਈ ਤਰਸ ਰਹੇ ਨੇ ਬਾਬਾ ਦੀਪ ਸਿੰਘ ਨਗਰ ਦੇ ਵਾਸੀ

ਸੰਗਰੂਰ, 19 ਅਕਤੂਬਰ (ਧੀਰਜ ਪਸ਼ੌਰੀਆ)-ਵਿਧਾਨ ਸਭਾ ਹਲਕਾ ਸੰਗਰੂਰ ਵਿਚ ਭਾਵੇਂ ਵਿਕਾਸ ਦੇ ਵੱਡੇ-ਵੱਡੇ ਦਾਅਵੇ ਕੀਤੇ ਜਾ ਰਹੇ ਹਨ ਪਰ ਸੰਗਰੂਰ ਦੇ ਕਈ ਇਲਾਕੇ ਅਜਿਹੇ ਹਨ ਜਿਹੜੇ ਦਹਾਕਿਆਂ ਤੋਂ ਵਿਕਾਸ ਨੂੰ ਤਰਸ ਰਹੇ ਹਨ | ਸ਼ਹਿਰ ਦੇ ਬਾਬਾ ਦੀਪ ਸਿੰਘ ਨਗਰ ਦੇ ਵਾਸੀਆਂ ...

ਪੂਰੀ ਖ਼ਬਰ »

ਮਲੇਰਕੋਟਲਾ ਪੁਲਿਸ ਨੇ ਹੈਦਰ ਸ਼ੇਖ ਦੇ ਮੇਲੇ 'ਤੇ ਸ਼ਰਧਾਲੂਆਂ ਤੋਂ ਲੁੱਟ–ਖੋਹ ਕਰਨ ਵਾਲੇ ਗਰੋਹ ਦੀ 24 ਘੰਟਿਆਂ 'ਚ ਪੈੜ ਨੱਪੀ

ਮਲੇਰਕੋਟਲਾ, 19 ਅਕਤੂਬਰ (ਕੁਠਾਲਾ, ਥਿੰਦ)-ਦੇਸ਼ ਵਿਦੇਸ਼ ਤੋਂ ਬਾਬਾ ਹੈਦਰ ਸ਼ੇਖ ਦੀ ਦਰਗਾਹ 'ਤੇ ਮੱਥਾ ਟੇਕਣ ਲਈ ਹਰ ਵੀਰਵਾਰ ਪਹੁੰਚਦੇ ਹਜ਼ਾਰਾਂ ਸ਼ਰਧਾਲੂਆਂ ਲਈ ਦਹਿਸ਼ਤ ਦਾ ਕਾਰਨ ਬਣੇ ਇਕ ਲੁਟੇਰਾ ਗਰੋਹ ਦੀ 24 ਘੰਟਿਆਂ ਅੰਦਰ ਸ਼ਨਾਖ਼ਤ ਕਰ ਕੇ ਇਕ ਵਿਅਕਤੀ ਨੂੰ ...

ਪੂਰੀ ਖ਼ਬਰ »

ਜਥੇ. ਚੰਗਾਲ ਅਨੁਸੂਚਿਤ ਜਾਤੀ ਵਿੰਗ ਦੇ ਸੀਨੀਅਰ ਮੀਤ ਪ੍ਰਧਾਨ ਨਿਯੁਕਤ

ਸੰਗਰੂਰ, 19 ਅਕਤੂਬਰ (ਧੀਰਜ ਪਸ਼ੌਰੀਆ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਹਲਕਾ ਲੌਂਗੋਵਾਲ ਤੋਂ ਮੈਂਬਰ ਜਥੇ. ਮਲਕੀਤ ਸਿੰਘ ਚੰਗਾਲ ਨੂੰ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਅਨੁਸੂਚਿਤ ਜਾਤੀ ਵਿੰਗ ਦਾ ਕੌਮੀ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ...

ਪੂਰੀ ਖ਼ਬਰ »

ਝੋਨੇ ਤੇ ਨਰਮੇ ਦੇ ਮੁਆਵਜ਼ੇ ਦੀ ਮੰਗ ਨੂੰ ਲੈ ਕੇ ਕੀਤਾ ਐੱਸ.ਡੀ.ਐੱਮ. ਦਫ਼ਤਰ ਦਾ ਘਿਰਾਓ

ਲਹਿਰਾਗਾਗਾ, 19 ਅਕਤੂਬਰ (ਗਰਗ, ਢੀਂਡਸਾ, ਖੋਖਰ)-ਭਾਰੀ ਮੀਂਹ ਨਾਲ ਮਰੀ ਝੋਨੇ ਦੀ ਫ਼ਸਲ ਅਤੇ ਗੁਲਾਬੀ ਸੁੰਡੀ ਨਾਲ ਤਬਾਹ ਹੋਏ ਨਰਮੇ ਦਾ ਮੁਆਵਜ਼ਾ ਲੈਣ ਵਾਸਤੇ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਲਹਿਰਾਗਾਗਾ ਦੇ ਕਾਰਜਕਾਰੀ ਪ੍ਰਧਾਨ ਰਾਮ ਸਿੰਘ ...

ਪੂਰੀ ਖ਼ਬਰ »

ਬਲਦੇਵ ਸਿੰਘ ਮਾਨ ਨੂੰ ਸੁਨਾਮ ਹਲਕੇ ਤੋਂ ਉਮੀਦਵਾਰ ਬਣਾਉਣ ਦਾ ਸਵਾਗਤ

ਚੀਮਾ ਮੰਡੀ, 19 ਅਕਤੂਬਰ (ਦਲਜੀਤ ਸਿੰਘ ਮੱਕੜ)-ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਸੁਨਾਮ ਹਲਕਾ ਤੋਂ ਸੀਨੀਅਰ ਅਕਾਲੀ ਆਗੂ ਬਲਦੇਵ ਸਿੰਘ ਮਾਨ ਸਾਬਕਾ ਮੰਤਰੀ ਨੂੰ ਅਕਾਲੀ ਬਸਪਾ ਦੇ ਸਾਂਝੇ ਉਮੀਦਵਾਰ ਐਲਾਨੇ ਜਾਣ ਦਾ ਮਿਲਕ ਪਲਾਂਟ ਸੰਗਰੂਰ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਡਾ. ਕੁਲਭੂਸ਼ਨ ਗਰਗ ਦੀ ਮੌਤ

ਮਸਤੂਆਣਾ ਸਾਹਿਬ, 19 ਅਕਤੂਬਰ (ਦਮਦਮੀ)-ਚੰਡੀਗੜ੍ਹ ਬਠਿੰਡਾ ਮੁੱਖ ਮਾਰਗ 'ਤੇ ਕੁੰਨਰਾ ਅਤੇ ਬਹਾਦਰਪੁਰ ਦੇ ਵਿਚਕਾਰ ਦੋ ਕਾਰਾਂ ਦੀ ਹੋਈ ਆਪਸੀ ਟੱਕਰ ਦੌਰਾਨ ਇਕ ਵਿਅਕਤੀ ਦੀ ਮੌਕੇ 'ਤੇ ਮੌਤ ਹੋ ਗਈ | ਪੁਲਿਸ ਚੌਕੀ ਬਡਰੁੱਖਾਂ ਦੇ ਸਹਾਇਕ ਥਾਣੇਦਾਰ ਗੁਰਬਖ਼ਸ਼ ਸਿੰਘ ਨੇ ...

ਪੂਰੀ ਖ਼ਬਰ »

ਲੌਂਗੋਵਾਲ ਤੇ ਮਾਨ ਨੂੰ ਸ਼੍ਰੋਮਣੀ ਅਕਾਲੀ ਦਲ ਵਲੋਂ ਉਮੀਦਵਾਰ ਐਲਾਨੇ ਜਾਣ ਦਾ ਭਰਵਾਂ ਸਵਾਗਤ

ਧਰਮਗੜ੍ਹ, 19 ਅਕਤੂਬਰ (ਗੁਰਜੀਤ ਸਿੰਘ ਚਹਿਲ)-ਸ਼੍ਰੋਮਣੀ ਅਕਾਲੀ ਦਲ ਪਾਰਟੀ ਹਾਈਕਮਾਂਡ ਵਲੋਂ ਸਾਬਕਾ ਮੰਤਰੀ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੂੰ ਵਿਧਾਨ ਸਭਾ ਹਲਕਾ ਲਹਿਰਾਗਾਗਾ ਤੋਂ ਅਤੇ ਸਾਬਕਾ ਮੰਤਰੀ ਬਲਦੇਵ ਸਿੰਘ ਮਾਨ ਨੂੰ ਵਿਧਾਨ ਸਭਾ ਹਲਕਾ ਸੁਨਾਮ ਤੋਂ ...

ਪੂਰੀ ਖ਼ਬਰ »

ਨਵੰਬਰ 'ਚ ਖੋਲ੍ਹ ਦੇਵੇਗਾ ਆਸਟ੍ਰੇਲੀਆ ਆਪਣੀਆਂ ਸਰਹੱਦਾਂ-ਸੁਖਵਿੰਦਰ ਸਿੰਘ

ਸੰਗਰੂਰ, 19 ਅਕਤੂਬਰ (ਅਮਨਦੀਪ ਸਿੰਘ ਬਿੱਟਾ)-ਤਹਿਦਿਲ ਅਕੈਡਮੀ ਦੇ ਡਾਇਰੈਕਟਰ ਸ. ਸੁਖਵਿੰਦਰ ਸਿੰਘ ਨੇ ਦੱਸਿਆ ਕਿ ਕੈਨੇਡਾ ਵਲੋਂ ਵਿਜ਼ਟਰ ਵੀਜ਼ੇ ਬੜੀ ਤੇਜ਼ੀ ਨਾਲ ਦਿੱਤੇ ਜਾ ਰਹੇ ਹਨ ਅਤੇ ਇਹ ਮਾਪਿਆਂ ਲਈ ਸ਼ੁੱਭ ਸੰਕੇਤ ਵੀ ਹੈ ਕਿ ਕੈਨੇਡਾ ਵਿਜ਼ਟਰ ਵੀਜ਼ੇ ਦੱਸ ...

ਪੂਰੀ ਖ਼ਬਰ »

ਮਾਨ ਨੂੰ ਸੁਨਾਮ ਤੋਂ ਉਮੀਦਵਾਰ ਬਣਾਉਣ ਦਾ ਵਰਕਰਾਂ ਨੇ ਕੀਤਾ ਸਵਾਗਤ

ਦਿੜ੍ਹਬਾ ਮੰਡੀ, 19 ਅਕਤੂਬਰ (ਹਰਬੰਸ ਸਿੰਘ ਛਾਜਲੀ)-ਸੁਨਾਮ ਤੋਂ ਸ਼੍ਰੋਮਣੀ ਅਕਾਲੀ ਦਲ-ਬਹੁਜਨ ਸਮਾਜ ਪਾਰਟੀ ਵਲੋਂ ਸਾਬਕਾ ਮੰਤਰੀ ਸ. ਬਲਦੇਵ ਸਿੰਘ ਮਾਨ ਨੂੰ ਉਮੀਦਵਾਰ ਬਣਾਉਣ 'ਤੇ ਵਰਕਰਾਂ ਨੇ ਖੁਸ਼ੀ ਦਾ ਪ੍ਰਗਟਾਵਾ ਕੀਤਾ | ਹਰਜਿੰਦਰ ਸਿੰਘ ਢੰਡੋਲੀ, ਕਸ਼ਮੀਰ ਸਿੰਘ ...

ਪੂਰੀ ਖ਼ਬਰ »

ਪੰਜਾਬ 'ਚ ਕਾਂਗਰਸ ਸਰਕਾਰ ਦਾ ਮੁੜ ਬਣਨਾ ਯਕੀਨੀ-ਗਰੇਵਾਲ

ਸੰਗਰੂਰ, 19 ਅਕਤੂਬਰ (ਅਮਨਦੀਪ ਸਿੰਘ ਬਿੱਟਾ)-ਪੰਜਾਬ ਪ੍ਰਦੇਸ਼ ਲੀਗਲ ਸੈੱਲ ਦੇ ਚੇਅਰਮੈਨ ਅਤੇ ਸੀਨੀਅਰ ਐਡ. ਗੁਰਤੇਜ ਸਿੰਘ ਗਰੇਵਾਲ ਨੇ ਕਿਹਾ ਕਿ ਬੁੱਧੀਜੀਵੀ ਵਰਗ ਖਾਸ ਤੌਰ 'ਤੇ ਵਕੀਲ ਭਾਈਚਾਰਾ ਵਿਧਾਨ ਸਭਾ ਚੋਣਾਂ 2022 ਵਿਚ ਕਾਂਗਰਸ ਉਮੀਦਵਾਰਾਂ ਦੇ ਹੱਕ ਵਿਚ ...

ਪੂਰੀ ਖ਼ਬਰ »

59ਵਾਂ ਸਾਲਾਨਾ ਤਿੰਨ ਰੋਜ਼ਾ ਜਲਸਾ ਸੀਰਤ-ਉਲ-ਨਬੀ 29 ਤੋਂ

ਮਲੇਰਕੋਟਲਾ, 19 ਅਕਤੂਬਰ (ਪਾਰਸ ਜੈਨ)-ਸੀਰਤ ਕਮੇਟੀ ਮਲੇਰਕੋਟਲਾ, ਪੰਜਾਬ ਦੇ ਜਰਨਲ ਸਕੱਤਰ 'ਤੇ ਉੱਘੇ ਉਦਯੋਗਪਤੀ ਸ੍ਰੀ ਉਸਮਾਨ ਸਿੱਦੀਕੀ ਨੇ ਦੱਸਿਆ ਕਿ ਪਿਛਲੇ ਸਾਲਾਂ ਦੀ ਤਰ੍ਹਾਂ ਇਸ ਸਾਲ ਵੀ ਹਜ਼ਰਤ ਮੁਹੰਮਦ ਸਾਹਿਬ ਦੀ ਸੀਰਤ ਮੁਬਾਰਕ ਤੇ ਚਾਨਣਾ ਪਾਉਣ ਲਈ 59ਵਾਂ ...

ਪੂਰੀ ਖ਼ਬਰ »

ਤਰਸੇਮ ਸਿੰਘ ਕਾਲਾ ਨਾਗਰਾ ਬਣੇ ਅਕਾਲੀ ਦਲ ਸੰਯੁਕਤ ਯੂਥ ਵਿੰਗ ਦੇ ਸੀਨੀਅਰ ਮੀਤ ਪ੍ਰਧਾਨ

ਸੰਗਰੂਰ, 19 ਅਕਤੂਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)-ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਪ੍ਰਧਾਨ ਸ. ਸੁਖਦੇਵ ਸਿੰਘ ਢੀਂਡਸਾ, ਰਣਜੀਤ ਸਿੰਘ ਬ੍ਰਹਮਪੁਰਾ ਸਰਪ੍ਰਸਤ, ਸਾਬਕਾ ਕੈਬਨਿਟ ਮੰਤਰੀ ਸ. ਪਰਮਿੰਦਰ ਸਿੰਘ ਢੀਂਡਸਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਯੂਥ ...

ਪੂਰੀ ਖ਼ਬਰ »

ਸੰਗਰੂਰ ਵਿਖੇ ਰਾਜਸਥਾਨ ਟਰਾਂਸਪੋਰਟ ਦੀ ਨਿੱਜੀ ਟੂਰਿਸਟ ਬੱਸ ਕੀਤੀ ਬੰਦ

ਸੰਗਰੂਰ, 19 ਅਕਤੂਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)-ਬਰਨਾਲਾ ਕੈਂਚੀਆਂ ਸੰਗਰੂਰ ਵਿਖੇ ਰਾਜਸਥਾਨ ਟਰਾਂਸਪੋਰਟ ਦੀ ਨਿੱਜੀ ਬੱਸ ਨੂੰ ਬੰਦ ਕਰ ਦਿੱਤਾ ਗਿਆ | ਆਰ.ਟੀ.ਏ. ਕਰਨਵੀਰ ਸਿੰਘ ਛੀਨਾ ਤੇ ਪੀ.ਆਰ.ਟੀ.ਸੀ. ਦੇ ਜੀ.ਐਮ. ਮਨਿੰਦਰ ਸਿੰਘ ਸਿੱਧੂ ਵਲੋਂ ਟਰਾਂਸਪੋਰਟ ...

ਪੂਰੀ ਖ਼ਬਰ »

ਲੌਂਗੋਵਾਲ ਨੂੰ ਹਲਕਾ ਲਹਿਰਾਗਾਗਾ ਤੋਂ ਉਮੀਦਵਾਰ ਐਲਾਨੇ ਜਾਣ ਦਾ ਕੀਤਾ ਸਵਾਗਤ

ਲਹਿਰਾਗਾਗਾ, 19 ਅਕਤੂਬਰ (ਅਸ਼ੋਕ ਗਰਗ)-ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਵਲੋਂ ਵਿਧਾਨ ਸਭਾ ਹਲਕਾ ਲਹਿਰਾਗਾਗਾ ਤੋਂ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੂੰ ਉਮੀਦਵਾਰ ਐਲਾਨਿਆ ਗਿਆ ਹੈ | ਭਾਈ ਗੋਬਿੰਦ ਸਿੰਘ ਲੌਂਗੋਵਾਲ ਸ਼ਹੀਦ ਸੰਤ ਹਰਚੰਦ ...

ਪੂਰੀ ਖ਼ਬਰ »

ਰੁਜ਼ਗਾਰ ਦੀ ਮੰਗ ਨੂੰ ਲੈ ਕੇ ਪਾਣੀ ਦੀ ਟੈਂਕੀ 'ਤੇ ਚੜੇ੍ਹ ਮਨੀਸ਼ ਫ਼ਾਜ਼ਿਲਕਾ ਦੀ ਤਬੀਅਤ ਵਿਗੜਨ ਲੱਗੀ

ਸੰਗਰੂਰ, 19 ਅਕਤੂਬਰ (ਧੀਰਜ ਪਸ਼ੌਰੀਆ)-ਪਿਛਲੇ ਦੋ ਮਹੀਨੇ ਤੋਂ ਪੱਕੇ ਰੁਜ਼ਗਾਰ ਦੀ ਮੰਗ ਨੂੰ ਲੈ ਕੇ ਸਥਾਨਕ ਸਿਵਲ ਹਸਪਤਾਲ ਦੀ ਪਾਣੀ ਵਾਲੀ ਟੈਂਕੀ ਉੱਤੇ ਬੈਠੇ ਮੁਨੀਸ਼ ਫ਼ਾਜ਼ਿਲਕਾ ਦੀ ਤਬੀਅਤ ਵਿਗੜਨ ਲੱਗੀ ਹੈ | ਮਨੀਸ਼ ਦੇ ਖ਼ੂਨ ਦੇ ਨਮੂਨਿਆਂ ਦੀ ਜਾਂਚ ਉਪਰੰਤ ਪਤਾ ...

ਪੂਰੀ ਖ਼ਬਰ »

ਨਗਰ ਕੌਂਸਲ 'ਚ ਰਾਜਾ ਬਾਬੂ ਨਾ ਹੋਣ ਕਾਰਨ ਅਧਿਕਾਰੀ ਫਰਲੋ 'ਤੇ

ਲਹਿਰਾਗਾਗਾ, 19 ਅਕਤੂਬਰ (ਅਸ਼ੋਕ ਗਰਗ)-ਪੰਜਾਬ ਦੇ ਮੁੱਖ ਮੰਤਰੀ ਨੇ ਲੋਕਾਂ ਦੇ ਕੰਮ-ਕਾਰ ਪਾਰਦਰਸ਼ੀ ਤਰੀਕੇ ਨਾਲ ਕਰਨ ਲਈ ਸਰਕਾਰੀ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸਖ਼ਤ ਹਿਦਾਇਤ ਸੀ ਕਿ ਉਹ ਸਵੇਰੇ 9 ਵਜੇ ਆਪਣੇ ਦਫ਼ਤਰ ਵਿਖੇ ਹਾਜ਼ਰ ਹੋਣਗੇ ਪਰ ਇਸ ਹਿਦਾਇਤਾਂ ਦਾ ਅਸਰ ਨਗਰ ਕੌਂਸਲ ਲਹਿਰਾਗਾਗਾ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਉੱਪਰ ਹੁੰਦਾ ਦਿਖਾਈ ਨਹੀਂ ਦੇ ਰਿਹਾ | ਨਗਰ ਕੌਂਸਲ ਚੋਣਾਂ ਹੋਣ ਦੇ ਬਾਵਜੂਦ ਪ੍ਰਧਾਨਗੀ ਉੱਪਰ ਹਾਈਕੋਰਟ ਵਿਚ ਰੋਕ ਲੱਗੀ ਹੋਣ ਕਰ ਕੇ ਅਧਿਕਾਰੀ ਆਪਣੀ ਮਨ ਮਰਜ਼ੀ ਨਾਲ ਹੀ ਦਫ਼ਤਰ ਆਉਂਦੇ ਹਨ | ਲੋਕਾਂ ਨੂੰ ਆਪਣੇ ਕੰਮ ਕਰਵਾਉਣ ਲਈ ਤਰਲੋਮੱਛੀ ਹੋਣ ਪੈਂਦਾ ਹੈ |ਲੋਕਾਂ ਨੂੰ ਸ਼ਹਿਰੀ ਜ਼ਮੀਨ ਜਾਇਦਾਦ ਵੇਚਣ ਸਮੇਂ ਕੋਈ ਬਕਾਇਆ ਨਹੀਂ ਦਾ ਸਰਟੀਫਿਕੇਟ ਨਗਰ ਕੌਂਸਲ ਤੋਂ ਲੈਣਾ ਪੈਂਦਾ ਹੈ, ਉਹ ਪ੍ਰਾਪਤ ਕਰਨ ਲਈ ਲੋਕਾਂ ਨੂੰ ਅਧਿਕਾਰੀਆਂ ਦੇ ਤਰਲੇ ਜਾਂ ਫਿਰ ਕਿਸੇ ਕਾਂਗਰਸੀ ਆਗੂ ਤੋਂ ਸਿਫ਼ਾਰਸ਼ ਪਵਾਉਣੀ ਪੈਂਦੀ ਹੈ | ਇਸ ਤੋਂ ਇਲਾਵਾ ਵੱਡੀ ਮੁਸ਼ਕਿਲ ਉਸ ਸਮੇਂ ਪੈਦਾ ਹੁੰਦੀ ਹੈ ਜਦੋਂ ਲੋਕਾਂ ਨੂੰ ਆਪਣੀ ਨਵੀਂ ਬਿਲਡਿੰਗ ਬਣਾਉਣ ਸਮੇਂ ਨਕਸ਼ਾ ਪਾਸ ਕਰਵਾਉਣਾ ਹੁੰਦਾ ਹੈ, ਜਦੋਂ ਤਕ ਸਬੰਧਤ ਅਧਿਕਾਰੀਆਂ ਦੀ ਜੇਬ ਗਰਮ ਨਹੀਂ ਹੁੰਦੀ ਉਦੋਂ ਤੱਕ ਨਕਸ਼ਾ ਪਾਸ ਨਹੀਂ ਹੁੰਦਾ | ਅਧਿਕਾਰੀ ਨਕਸ਼ਾ ਪਾਸ ਕਰ ਕੇ ਆਪਣੀ ਆਈ.ਡੀ. ਉੱਪਰ ਪਾਈ ਰੱਖਦੇ ਹਨ ਜਦੋਂ ਜੇਬ ਗਰਮ ਹੋ ਜਾਂਦੀ ਹੈ ਤਾਂ ਝੱਟ ਨਕਸ਼ਾ ਵੀ ਪਾਸ ਕਰ ਕੇ ਆਰਕੀਟੈਕਟ ਨੂੰ ਭੇਜ ਦਿੱਤਾ ਜਾਂਦਾ ਹੈ | ਸਰਕਾਰ ਲੋਕਾਂ ਨੂੰ ਪਾਰਦਰਸ਼ੀ ਤੇ ਜਵਾਬਦੇਹ ਪ੍ਰਸ਼ਾਸਨ ਅਤੇ ਸਰਬਪੱਖੀ ਵਿਕਾਸ ਕਰਵਾਉਣ ਦੇ ਦਾਅਵੇ ਅਤੇ ਵਾਅਦੇ ਕਰਦੀ ਨਹੀਂ ਥੱਕਦੀ ਪਰ ਅਧਿਕਾਰੀ ਸਰਕਾਰ ਦੇ ਹੁਕਮਾਂ ਨੂੰ ਟਿੱਚ ਸਮਝਦੇ ਹਨ | ਸਬ-ਡਵੀਜ਼ਨ ਲਹਿਰਾਗਾਗਾ ਦੀ ਬੀ ਕਲਾਸ ਨਗਰ ਕੌਂਸਲ ਵਿਖੇ ਜਿੱਥੇ ਕਿ ਕਾਰਜ ਸਾਧਕ ਅਫ਼ਸਰ ਦਾ ਵਾਧੂ ਚਾਰਜ ਦਿੜ੍ਹਬਾ ਦੇ ਕਾਰਜ ਸਾਧਕ ਅਫ਼ਸਰ ਨੂੰ ਦਿੱਤਾ ਹੋਇਆ ਹੈ, ਇਸ ਤੋਂ ਇਲਾਵਾ ਜੇ.ਈ., ਸੈਨਟਰੀ ਇੰਸਪੈਕਟਰ ਐਡੀਸ਼ਨਲ ਚਾਰਜ ਉੱਪਰ ਹਨ ਪਰ ਹੈਰਾਨੀ ਤਾਂ ਇਸ ਗੱਲ ਦੀ ਹੈ ਕਿ ਸੰਗਰੂਰ ਤੋਂ ਲੇਖਾਕਾਰ, ਬਰਨਾਲਾ ਤੋਂ ਐਸ.ਡੀ.ਓ ਅਤੇ ਸਮਾਣਾ ਤੋਂ ਐਕਸੀਅਨ ਨੂੰ ਨਗਰ ਕੌਂਸਲ ਲਹਿਰਾਗਾਗਾ ਦਾ ਵਾਧੂ ਚਾਰਜ ਦਿੱਤਾ ਗਿਆ ਹੈ ਪਰ ਇਸ ਦੇ ਬਾਵਜੂਦ ਉਨ੍ਹਾਂ ਨੇ ਅਜੇ ਤਕ ਇੱਥੇ ਆਪਣੀ ਹਾਜ਼ਰੀ ਨਹੀਂ ਪਾਈ |ਨਗਰ ਕੌਂਸਲ ਵਿਖੇ ਅਧਿਕਾਰੀਆਂ ਦੀ ਰੈਗੂਲਰ ਨਿਯੁਕਤੀ ਨਾ ਹੋਣ ਕਰ ਕੇ ਸ਼ਹਿਰ ਦੇ ਲੋਕਾਂ ਨੂੰ ਪੀਣ ਵਾਲੇ ਪਾਣੀ, ਟੁੱਟੀਆਂ ਸੜਕਾਂ, ਸੜਕਾਂ ਵਿਚ ਪਾਏ ਖੱਡੇ, ਗੰਦੇ ਪਾਣੀ ਦੀ ਨਿਕਾਸੀ, ਵੱਖ-ਵੱਖ ਫਾਰਮਾਂ ਉੱਪਰ ਅਧਿਕਾਰੀਆਂ ਦੇ ਦਸਤਖ਼ਤ, ਸਟਰੀਟ ਲਾਈਟ ਦੇ ਕੰਮਾਂ ਸਬੰਧੀ ਖੱਜਲ ਖੁਆਰ ਹੋਣਾ ਪੈਂਦਾ ਹੈ |
ਅਧਿਕਾਰੀਆਂ ਦੀ ਜਲਦ ਹੋਵੇਗੀ ਰੈਗੂਲਰ ਨਿਯੁਕਤੀ-ਹੈਨਰੀ
ਜਦੋਂ ਇਸ ਸਬੰਧੀ ਪੰਜਾਬ ਦੀ ਸਾਬਕਾ ਮੁੱਖ ਮੰਤਰੀ ਬੀਬੀ ਰਾਜਿੰਦਰ ਕੌਰ ਭੱਠਲ ਦੇ ਮੀਡੀਆ ਸਲਾਹਕਾਰ ਸਨਮੀਕ ਸਿੰਘ ਹੈਨਰੀ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ ਉਹ ਇਹ ਮਾਮਲਾ ਬੀਬੀ ਭੱਠਲ ਦੇ ਧਿਆਨ ਵਿਚ ਲੈ ਕੇ ਆਉਣਗੇ, ਜਿਹੜੇ ਅਧਿਕਾਰੀ ਫਰਲੋ ਉੱਪਰ ਰਹਿੰਦੇ ਹਨ ਉਨ੍ਹਾਂ ਨੂੰ ਜਵਾਬਦੇਹ ਬਣਾਇਆ ਜਾਵੇਗਾ | ਨਗਰ ਕੌਂਸਲ ਵਿਖੇ ਅਧਿਕਾਰੀਆਂ ਦੀ ਜਲਦ ਹੀ ਰੈਗੂਲਰ ਨਿਯੁਕਤੀ ਕਰਵਾਈ ਜਾਵੇਗੀ | ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਕਿਸੇ ਵਿਅਕਤੀ ਨੂੰ ਨਗਰ ਕੌਂਸਲ ਦੇ ਕੰਮਾਂ ਸਬੰਧੀ ਕੋਈ ਮੁਸ਼ਕਿਲ ਆਉਂਦੀ ਹੈ ਤਾਂ ਉਹ ਉਨ੍ਹਾਂ ਦੇ ਧਿਆਨ 'ਚ ਲੈ ਕੇ ਆਉਣ ਤਾਂ ਜੋ ਕੰਮ ਪਹਿਲ ਦੇ ਆਧਾਰ ਉੱਪਰ ਕਰਵਾਇਆ ਜਾ ਸਕੇ |

ਖ਼ਬਰ ਸ਼ੇਅਰ ਕਰੋ

 

ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ 'ਚ ਮੁੱਖ ਮਹਿਮਾਨ ਦੇ ਤੌਰ 'ਤੇ ਪੁੱਜੇ ਸਿੰਗਲਾ

ਸੰਗਰੂਰ, 19 ਅਕਤੂਬਰ (ਧੀਰਜ ਪਸ਼ੌਰੀਆ)-ਅੱਜ ਇਥੇ ਖੇਤੀਬਾੜੀ ਵਿਭਾਗ ਵਲੋਂ ਹਾੜੀ ਦੀਆਂ ਫਸਲਾਂ ਅਤੇ ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਲਈ ਲਗਾਏ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ 'ਚ ਮੁੱਖ ਮਹਿਮਾਨ ਦੇ ਤੌਰ 'ਤੇ ਪੁੱਜੇ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਦਾ ...

ਪੂਰੀ ਖ਼ਬਰ »

ਕੇ.ਐਸ. ਗਰੁੱਪ ਤੇ ਦਸਮੇਸ਼ ਗਰੁੱਪ ਨੇ ਜ਼ਿਲ੍ਹਾ ਪ੍ਰਧਾਨ ਜਥੇ. ਸਰੌਦ ਦਾ ਕੀਤਾ ਸਨਮਾਨ

ਸੰਦੌੜ/ਮਲੇਰਕੋਟਲਾ 19 ਅਕਤੂਬਰ (ਜਸਵੀਰ ਸਿੰਘ ਜੱਸੀ, ਹਨੀਫ਼ ਥਿੰਦ) - ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਤੋਂ ਸਿਆਸੀ ਗੁੜ੍ਹਤੀ ਲੈ ਕੇ ਸਰਗਰਮ ਰਾਜਨੀਤੀ ਦਾ ਹਿੱਸਾ ਬਣੇ ਅਤੇ ਸ਼੍ਰੋਮਣੀ ਅਕਾਲੀ ਦਲ ਦੀਆਂ ਪੰਥਕ ਸਫ਼ਾਂ ਵਿਚ ਗੜੁੱਚ ਹੋ ਕੇ ਪਾਰਟੀ ਨੂੰ ਸਮਰਪਿਤ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX