ਰਾਜਪੁਰਾ, 24 ਅਕਤੂਬਰ (ਰਣਜੀਤ ਸਿੰਘ)-ਅੱਜ ਹਲਕੇ 'ਚ ਪਈ ਮੋਹਲ਼ੇਧਾਰ ਬਾਰਿਸ਼ ਨਾਲ ਕਿਸਾਨਾਂ ਦੀ ਸਾਲ ਭਰ ਦੀ ਕਮਾਈ 'ਤੇ ਕੁਦਰਤੀ ਕਰੋਪੀ ਦਾ ਪਾਣੀ ਫਿਰ ਗਿਆ ਹੈ ਅਤੇ ਕਈਆਂ ਪਿੰਡਾਂ 'ਚ ਝੋਨੇ ਦੀ ਫ਼ਸਲ ਧਰਤੀ 'ਤੇ ਚਾਦਰ ਵਾਂਗ ਵਿਛ ਗਈ ਹੈ | ਕਿਸਾਨਾਂ ਦੀ ਸਾਲ ਦੀ ਕਮਾਈ ...
ਬਨੂੜ, 24 ਅਕਤੂਬਰ (ਭੁਪਿੰਦਰ ਸਿੰਘ)-ਬੇਮੌਸਮੀ ਬਰਸਾਤ ਨੇ ਝੋਨੇ ਦੀ ਕਟਾਈ ਅਤੇ ਖ਼ਰੀਦ ਨੂੰ ਬਰੇਕਾਂ ਲਗਾ ਦਿੱਤੀਆਂ ਹਨ | ਬਨੂੜ, ਮਾਣਕਪੁਰ, ਖੇੜਾ ਗੱਜੂ ਦੀਆਂ ਮੰਡੀਆਂ ਅਤੇ ਖੇੜੀ ਗੁਰਨਾ, ਜਲਾਲਪੁਰ ਆਦਿ ਦੇ ਖ਼ਰੀਦ ਕੇਂਦਰਾਂ 'ਚ ਅੱਜ ਝੋਨੇ ਦੇ ਇਕ ਦਾਣੇ ਦੀ ਵੀ ਖ਼ਰੀਦ ...
ਪਟਿਆਲਾ, 24 ਅਕਤੂਬਰ (ਅਮਰਬੀਰ ਸਿੰਘ ਆਹਲੂਵਾਲੀਆ)-ਸੰਕੇਤਕ ਰਾਜਨੀਤਕ ਟਿੱਪਣੀਆਂ ਤੋਂ ਅੱਗੇ ਹੋ ਕੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਆਪਣੇ ਵਿਧਾਨ ਸਭਾਈ ਹਲਕੇ ਪਟਿਆਲਾ ਸ਼ਹਿਰੀ ਵਿਚ ਧਰਾਤਲ 'ਤੇ ਪਰ ਤੋਲਣੇ ਆਰੰਭ ਦਿੱਤੇ ਹਨ | ਜਿਸ ਵਿਚ ਉਨ੍ਹਾਂ ...
ਪਾਤੜਾਂ, 24 ਅਕਤੂਬਰ (ਜਗਦੀਸ਼ ਸਿੰਘ ਕੰਬੋਜ)-ਮੁੱਖ ਖੇਤੀਬਾੜੀ ਅਫ਼ਸਰ ਪਟਿਆਲਾ ਡਾ. ਜਸਵਿੰਦਰਪਾਲ ਸਿੰਘ ਗਰੇਵਾਲ ਦੀ ਅਗਵਾਈ ਹੇਠਲੀ ਟੀਮ ਨੇ ਸਬ-ਡਵੀਜ਼ਨ ਪਾਤੜਾਂ ਦੇ ਪਿੰਡ ਬਰਾਸ ਪਹੁੰਚ ਕੇ ਡੀ.ਏ.ਪੀ. ਸਬੰਧੀ ਮਿਲੀ ਸ਼ਿਕਾਇਤ 'ਤੇ ਪੜਤਾਲ ਕੀਤੀ | ਮੁੱਖ ਖੇਤੀਬਾੜੀ ...
ਬਨੂੜ, 24 ਅਕਤੂਬਰ (ਭੁਪਿੰਦਰ ਸਿੰਘ)-ਬਨੂੜ-ਲਾਂਡਰਾਂ ਮਾਰਗ 'ਤੇ ਪੈਂਦੇ ਪਿੰਡ ਫ਼ੌਜੀ ਕਲੋਨੀ ਕੋਲ ਇਕ ਟੈਂਪੂ ਟਰੈਵਲਰ ਤੇ ਟਰੈਕਟਰ-ਟਰਾਲੀ ਦਰਮਿਆਨ ਵਾਪਰੇ ਸੜਕ ਹਾਦਸੇ 'ਚ ਇਕ ਅÏਰਤ ਦੀ ਮÏਤ ਤੇ ਦੋ ਅÏਰਤਾਂ ਗੰਭੀਰ ਰੂਪ 'ਚ ਜ਼ਖਮੀ ਹੋ ਗਈਆਂ ਤੇ ਬਾਕੀਆਂ ਸਵਾਰੀਆਂ ਦਾ ...
ਸ਼ੁਤਰਾਣਾ, 24 ਅਕਤੂਬਰ (ਬਲਦੇਵ ਸਿੰਘ ਮਹਿਰੋਕ)-ਪੰਜਾਬ ਵਿਚ ਬਾਹਰੀ ਸੂਬਿਆਂ 'ਚੋਂ ਆ ਰਹੇ ਝੋਨੇ (ਬਾਸਮਤੀ ਆਦਿ) ਨੂੰ ਪਿਛਲੇ ਦਿਨੀਂ ਕਿਸਾਨ ਜਥੇਬੰਦੀਆਂ ਵਲੋਂ ਰੋਕਣ 'ਤੇ ਪਾਤੜਾਂ ਇਲਾਕੇ ਦੇ ਸੇਲਾ ਪਲਾਂਟ ਮਾਲਕਾਂ ਤੇ ਵਪਾਰੀਆਂ 'ਚ ਖਲਬਲੀ ਮੱਚ ਗਈ ਸੀ | ਬਾਹਰੀ ...
ਪਟਿਆਲਾ, 24 ਅਕਤੂਬਰ (ਮਨਦੀਪ ਸਿੰਘ ਖਰੌੜ)-ਜ਼ਿਲ੍ਹਾ ਪਟਿਆਲਾ ਦੀ ਵੱਖ-ਵੱਖ ਸੜਕਾਂ 'ਤੇ ਰਾਤ ਨੂੰ ਹਥਿਆਰਾਂ ਦੀ ਨੋਕ 'ਤੇ ਰਾਹਗੀਰਾਂ ਨੂੰ ਰੋਕ ਕੇ ਉਨ੍ਹਾਂ ਦੇ ਨਗਦੀ ਗਹਿਣੇ ਅਤੇ ਵਾਹਨ ਖੋਹ ਲੈਣ ਵਾਲੇ ਗਰੋਹ ਦੇ ਚਾਰ ਮੈਂਬਰਾਂ ਨੂੰ ਪਟਿਆਲਾ ਸੀ.ਆਈ.ਏ. ਦੇ ਮੁਖੀ ...
ਸਮਾਣਾ, 24 ਅਕਤੂਬਰ (ਸਾਹਿਬ ਸਿੰਘ)-ਸਮਾਣਾ ਦੇ ਵਿਧਾਇਕ ਰਜਿੰਦਰ ਸਿੰਘ ਨੇ ਹਲਕੇ ਦੇ ਦਰਜਨ ਤੋਂ ਵੱਧ ਪਿੰਡਾਂ ਵਿਚ ਹੋਈ ਭਾਰੀ ਗੜੇਮਾਰੀ 'ਤੇ ਡੂੰਘੀ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਕਿਸਾਨਾਂ ਨੂੰ ਭਰੋਸਾ ਦਿੱਤਾ ਹੈ ਕਿ ਗੜੇਮਾਰੀ ਨਾਲ ਝੋਨੇ ਸਮੇਤ ਹੋਰ ਫ਼ਸਲਾਂ ਦੇ ...
ਪਾਤੜਾਂ, 24 ਅਕਤੂਬਰ (ਖ਼ਾਲਸਾ)-ਥਾਣਾ ਪਾਤੜਾਂ ਦੀ ਪੁਲਿਸ ਨੇ ਪਿੰਡ ਦਿਓਗੜ੍ਹ ਦੀ ਇਕ ਔਰਤ ਤੋਂ ਭੁੱਕੀ ਡੋਡੇ ਪੋਸਤ ਬਰਾਮਦ ਕਰ ਕੇ ਇਸ ਦੇ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪਹਿਲਾਂ ਵੀ ਅਜਿਹੇ ਕੇਸਾਂ ਦਾ ਸਾਹਮਣਾ ਕਰ ਰਹੀ ਇਸ ਔਰਤ ਨੂੰ ਅਦਾਲਤ ਨੇ ਜੁਡੀਸ਼ਲ ਹਿਰਾਸਤ 'ਚ ਭੇਜ ਦਿੱਤਾ ਹੈ | ਥਾਣਾ ਪਾਤੜਾਂ ਦੇ ਮੁਖੀ ਰਣਵੀਰ ਸਿੰਘ ਨੇ ਦੱਸਿਆ ਕਿ ਦੌਰਾਨੇ ਗਸ਼ਤ ਸਮੇਤ ਪੁਲਿਸ ਪਾਰਟੀ ਦਿਓਗੜ੍ਹ ਮੌਜੂਦ ਸਹਾਇਕ ਥਾਣੇਦਾਰ ਸੁਖਜਿੰਦਰ ਸਿੰਘ ਨੂੰ ਦੇਖ ਕੇ ਸਿਰ 'ਤੇ ਥੈਲਾ ਰੱਖ ਕੇ ਆ ਰਹੀ ਔਰਤ ਘਬਰਾ ਕੇ ਇਹ ਥੈਲਾ ਸੁੱਟ ਕੇ ਭੱਜਣ ਲੱਗੀ, ਜਿਸ ਨੂੰ ਕਾਬੂ ਕਰਕੇ ਇਸ ਦੇ ਥੈਲੇ ਦੀ ਤਲਾਸ਼ੀ ਲੈਣ 'ਤੇ ਇਸ 'ਚੋਂ 5 ਕਿੱਲੋ ਡੋਡੇ ਪੋਸਤ ਬਰਾਮਦ ਕੀਤੇ ਗਏ ਹਨ | ਕਮਲੇਸ਼ ਵਾਸੀ ਪਿੰਡ ਦਿਓਗੜ੍ਹ ਵਜੋਂ ਪਹਿਚਾਣੀ ਗਈ ਇਸ ਔਰਤ ਦੇ ਪਤੀ ਖ਼ਿਲਾਫ਼ ਵੀ ਪਹਿਲਾਂ ਨਸ਼ੇ ਵੇਚਣ ਸਬੰਧੀ ਕੇਸ ਦਰਜ ਹਨ ਅਤੇ ਅਦਾਲਤ ਸਮਾਣਾ ਵਿਖੇ ਪੇਸ਼ ਕੀਤੀ ਗਈ ਇਸ ਔਰਤ ਨੂੰ ਮਾਨਯੋਗ ਜੱਜ ਸਾਹਿਬ ਨੇ ਜੇਲ੍ਹ ਭੇਜ ਦਿੱਤਾ |
ਰਾਜਪੁਰਾ, 24 ਅਕਤੂਬਰ (ਜੀ.ਪੀ. ਸਿੰਘ)-ਥਾਣਾ ਸਦਰ ਦੀ ਪੁਲਿਸ ਨੇ ਸੇਵਾ ਕੇਂਦਰ ਦੀਆਂ 8 ਬੈਟਰੀਆਂ ਚੋਰੀ ਹੋਣ ਦੇ ਮਾਮਲੇ 'ਚ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਅਨੁਸਾਰ ਸਤਨਾਮ ਸਿੰਘ ਵਾਸੀ ਪਿੰਡ ਨਲਾਸ ...
ਪਟਿਆਲਾ, 24 ਅਕਤੂਬਰ (ਅ.ਸ. ਆਹਲੂਵਾਲੀਆ)- ਜ਼ਿਲ੍ਹਾ ਸਵੀਪ ਟੀਮ ਵੱਲੋਂ ਵੋਟਰ ਸਾਖਰਤਾ ਦੇ ਨਾਲ-ਨਾਲ ਕੋਵਿਡ ਟੀਕਾਕਰਨ ਕੈਂਪ ਸਥਾਨਕ ਇਤਿਹਾਸਕ ਸ੍ਰੀ ਤੁੰਗ ਨਾਥ ਮੰਦਿਰ ਰਾਜਪੁਰਾ ਰੋਡ ਪਟਿਆਲਾ ਵਿਖੇ ਆਯੋਜਿਤ ਕੀਤਾ ਗਿਆ ਤੇ ਵਿਧਾਨ ਸਭਾ ਚੋਣਾਂ 2022 ਤੋਂ ਪਹਿਲਾਂ ਵੋਟਰ ...
ਪਟਿਆਲਾ, 24 ਅਕਤੂਬਰ (ਮਨਦੀਪ ਸਿੰਘ ਖਰੌੜ)-ਘਲੋੜੀ ਗੇਟ ਲਾਗੇ ਇਕ ਵਿਅਕਤੀ ਦੀ ਕੁੱਟਮਾਰ ਕਰਨ ਤੇ ਉਸ ਦੇ ਪੱਟ 'ਚ ਗੋਲੀ ਮਾਰਨ ਦੇ ਮਾਮਲੇ 'ਚ ਥਾਣਾ ਕੋਤਵਾਲੀ ਦੀ ਪੁਲਿਸ ਨੇ ਚਾਰ ਵਿਅਕਤੀਆਂ ਖ਼ਿਲਾਫ਼ ਇਰਾਦਾ ਕਤਲ ਦਾ ਪਰਚਾ ਦਰਜ ਕਰ ਲਿਆ ਹੈ | ਉਕਤ ਸ਼ਿਕਾਇਤ ਪ੍ਰਵੀਨ ਵਾਸੀ ...
ਪਟਿਆਲਾ, 24 ਅਕਤੂਬਰ (ਮਨਦੀਪ ਸਿੰਘ ਖਰੌੜ)-ਸਥਾਨਕ 23 ਨੰਬਰ ਫਾਟਕ ਨੇੜੇ ਚੋਰੀ ਦੇ 2 ਮੋਟਰਸਾਈਕਲ ਸਮੇਤ ਚਾਰ ਵਿਅਕਤੀਆਂ ਨੂੰ ਥਾਣਾ ਸਿਵਲ ਲਾਈਨ ਦੀ ਪੁਲਿਸ ਨੇ ਗਿ੍ਫ਼ਤਾਰ ਕਰ ਲਿਆ ਹੈ | ਇਸ ਸਬੰਧੀ ਸਹਾਇਕ ਥਾਣੇਦਾਰ ਪਵਨ ਕੁਮਾਰ ਨੇ ਦੱਸਿਆ ਕਿ ਗੁਪਤ ਸੂਚਨਾ ਦੇ ਅਧਾਰ 'ਤੇ ...
ਪਟਿਆਲਾ, 24 ਅਕਤੂਬਰ (ਅ.ਸ. ਆਹਲੂਵਾਲੀਆ)-ਜ਼ਿਲ੍ਹਾ ਪ੍ਰਧਾਨ ਗੁਰਦੀਪ ਸਿੰਘ ਸ਼ੇਖਪੁਰਾ ਨੂੰ ਉਨ੍ਹਾਂ ਦੀਆਂ ਪਾਰਟੀ ਪ੍ਰਤੀ ਸੇਵਾਵਾਂ ਨੂੰ ਦੇਖਦੇ ਹੋਏ ਕੌਮੀ ਪ੍ਰਧਾਨ ਬੀ.ਸੀ. ਵਿੰਗ ਸ਼੍ਰੋਮਣੀ ਅਕਾਲੀ ਦਲ ਹੀਰਾ ਸਿੰਘ ਗਾਬੜੀਆ ਨੇ ਜ਼ਿਲ੍ਹਾ ਸੰਗਰੂਰ, ਮਲੇਰਕੋਟਲਾ ...
ਰਾਜਪੁਰਾ, 24 ਅਕਤੂਬਰ (ਜੀ.ਪੀ. ਸਿੰਘ)-ਲੋਕ ਭਲਾਈ ਟਰੱਸਟ ਵਲੋਂ ਲੰਘੇ ਦਿਨੀਂ ਕਰਵਾਏ ਸੁਪਰ ਕਿਡਜ਼ ਮੁਕਾਬਲਿਆਂ 'ਚ ਹਿੱਸਾ ਲੈਣ ਵਾਲੇ ਬੱਚਿਆਂ ਨੂੰ ਟਰੱਸਟ ਦੇ ਚੇਅਰਮੈਨ ਜਗਦੀਸ਼ ਕੁਮਾਰ ਜੱਗਾ ਵਲੋਂ ਦਿਲਾਸੇ ਵਜੋਂ ਦਿੱਤੇ ਜਾਣ ਵਾਲੇ ਇਨਾਮਾਂ ਦੀ ਦਮਨ ਹੇੜੀ, ...
ਸਮਾਣਾ, 24 ਅਕਤੂਬਰ (ਹਰਵਿੰਦਰ ਸਿੰਘ ਟੋਨੀ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵਲੋਂ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਦੀ ਯੋਗ ਅਗਵਾਈ 'ਚ 'ਸਮਾਣਾ ਫ਼ਤਹਿ' ਦਿਵਸ ਨੂੰ ਸਮਰਪਿਤ ਸਿੱਖ ਪੰਥ ਦੇ ਮਹਾਨ ਜਰਨੈਲ ਸਿੰਘ ਬਾਬਾ ...
ਪਟਿਆਲਾ, 24 ਅਕਤੂਬਰ (ਅ.ਸ. ਆਹਲੂਵਾਲੀਆ)-ਪਟਿਆਲਾ ਵਿਖੇ ਅੱਜ ਕਰਵਾ ਚੌਥ ਦਾ ਤਿਉਹਾਰ ਔਰਤਾਂ ਵਲੋਂ ਬੜੇ ਉਤਸ਼ਾਹ ਨਾਲ ਮਨਾਇਆ ਗਿਆ | ਆਪਣੇ ਪਤੀ ਦੀ ਲੰਬੀ ਉਮਰ ਲਈ ਰੱਖੇ ਇਸ ਵਰਤ ਨੂੰ ਤਕਰੀਬਨ 8.30 ਵਜੇ ਚੰਦਰਮਾ ਦੇਖ ਕੇ ਤੋੜਿਆ ਗਿਆ | ਅੱਜ ਸਾਰਾ ਦਿਨ ਔਰਤਾਂ ਬਾਜ਼ਾਰਾਂ 'ਚ ...
ਨਾਭਾ, 24 ਅਕਤੂਬਰ (ਅਮਨਦੀਪ ਸਿੰਘ ਲਵਲੀ)-ਆਜ਼ਾਦ ਵੈੱਲਫੇਅਰ ਐਂਡ ਸਪੋਰਟਸ ਕਲੱਬ ਰਜਿ. ਨਾਭਾ ਵਲੋਂ ਦਿੱਲੀ ਦੀਆਂ ਬਰੂਹਾਂ 'ਤੇ ਕਿਸਾਨੀ ਸੰਘਰਸ਼ ਦੌਰਾਨ ਸ਼ਹੀਦ ਹੋਏ ਕਿਸਾਨਾਂ ਅਤੇ ਕਲੱਬ ਦੇ ਜਨਰਲ ਸਕੱਤਰ ਸਵ. ਕੁਲਵੰਤ ਸਿੰਘ ਚੌਧਰੀ ਮਾਜਰਾ ਦੀ ਨਿੱਘੀ ਯਾਦ ਨੂੰ ...
ਦੇਵੀਗੜ੍ਹ, 24 ਅਕਤੂਬਰ (ਰਾਜਿੰਦਰ ਸਿੰਘ ਮੌਜੀ)-ਹਲਕਾ ਸਨੌਰ ਦੇ ਮੁਖੀ ਹਰਿੰਦਰਪਾਲ ਸਿੰਘ ਹੈਰੀਮਾਨ ਨੇ ਅੱਜ ਕੋਆਪਰੇਟਿਵ ਸੁਸਾਇਟੀ ਰੋਹੜ ਜਗੀਰ ਵਿਖੇ ਬੇਜ਼ਮੀਨੇ ਅਤੇ ਮਜ਼ਦੂਰਾਂ ਦੇ ਸਰਕਾਰ ਵਲੋਂ ਮੁਆਫ਼ ਕੀਤੇ ਕਰਜ਼ੇ ਦੇ ਚੈੱਕ ਵੰਡੇ ਗਏ | ਪੰਜਾਬ ਕਾਂਗਰਸ ਦੇ ...
ਪਟਿਆਲਾ, 24 ਅਕਤੂਬਰ (ਮਨਦੀਪ ਸਿੰਘ ਖਰੌੜ)-ਗੁਪਤ ਸੂਚਨਾ ਦੇ ਅਧਾਰ 'ਤੇ ਥਾਣਾ ਅਨਾਜ ਮੰਡੀ ਦੀ ਪੁਲਿਸ ਨੇ ਰੇਲਵੇ ਸਟੇਸ਼ਨ ਲਾਗੇ ਤੋਂ ਸਾਹਿਬ ਸਿੰਘ ਅਤੇ ਚਰਨਜੀਤ ਸਿੰਘ ਵਾਸੀਆਨ ਪਟਿਆਲਾ ਨੂੰ ਸਾਢੇ ਪੰਜ ਕਿੱਲੋ ਗਿੱਲੀ ਭੰਗ ਸਮੇਤ ਗਿ੍ਫ਼ਤਾਰ ਕਰ ਲਿਆ ਹੈ | ਜਿਸ ਅਧਾਰ 'ਤੇ ...
ਪਟਿਆਲਾ, 24 ਅਕਤੂਬਰ (ਕੁਲਵੀਰ ਸਿੰਘ ਧਾਲੀਵਾਲ)-ਜਲੰਧਰ ਦੇ ਰਹਿਣ ਵਾਲੇ ਇਕ ਵਿਅਕਤੀ ਨੇ ਤਿੰਨ ਵਿਆਹ ਪਹਿਲਾਂ ਕਰਵਾਏ ਹੋਣ ਦੇ ਬਾਵਜੂਦ ਇਕ ਹੋਰ ਔਰਤ ਨਾਲ ਵਿਆਹ ਕਰਵਾ ਕੇ ਉਸ ਤੋਂ ਹੋਰ ਦਾਜ ਮੰਗ ਕਰਨ ਦੀ ਘਟਨਾ ਸਾਹਮਣੇ ਆਈ ਹੈ | ਉਕਤ ਸ਼ਿਕਾਇਤ ਪਰਮਜੀਤ ਕੌਰ ਵਾਸੀ ...
ਪਟਿਆਲਾ, 24 ਅਕਤੂਬਰ (ਅ.ਸ. ਆਹਲੂਵਾਲੀਆ)-ਜਲ ਸਪਲਾਈ ਇਨਲਿਸਟਮੈਂਟ ਕਾਮਿਆਂ ਦਾ ਲਗਾਤਾਰ ਮੋਰਚਾ ਮੁੱਖ ਦਫ਼ਤਰ ਪਟਿਆਲਾ ਵਿਖੇ 104ਵੇਂ ਦਿਨ ਵਿਚ ਸੂਬਾ ਪ੍ਰਧਾਨ ਸੰਦੀਪ ਕੁਮਾਰ ਸ਼ਰਮਾ ਦੀ ਅਗਵਾਈ ਵਿਚ ਸ਼ਾਮਿਲ ਹੋ ਗਿਆ ਹੈ | ਦਵਿੰਦਰ ਸਿੰਘ ਨਾਭਾ ਅਤੇ ਬਲਜਿੰਦਰ ਸਿੰਘ ...
ਪਟਿਆਲਾ, 24 ਅਕਤੂਬਰ (ਮਨਦੀਪ ਸਿੰਘ ਖਰੌੜ)-ਸ਼ਹਿਰ ਦੀਆਂ ਵੱਖ-ਵੱਖ ਥਾਵਾਂ ਤੋਂ ਦੋ ਮੋਟਰਸਾਈਕਲ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਪਹਿਲੇ ਮਾਮਲੇ 'ਚ ਸੰਜੀਵ ਕੁਮਾਰ ਵਾਸੀ ਪਟਿਆਲਾ ਨੇ ਥਾਣਾ ਲਾਹੌਰੀ ਗੇਟ ਦੀ ਪੁਲਿਸ ਨੂੰ ਦੱਸਿਆ ਕਿ ਉਸ ਨੇ ਆਪਣਾ ਮੋਟਰਸਾਈਕਲ ...
ਬਨੂੜ, 24 ਅਕਤੂਬਰ (ਭੁਪਿੰਦਰ ਸਿੰਘ)-ਪਿਛਲੇ ਦਿਨੀਂ ਕਿਸਾਨੀ ਸੰਘਰਸ਼ ਦੌਰਾਨ ਸ਼ਹੀਦ ਹੋਏ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਜਨਰਲ ਸਕੱਤਰ ਜਸਵੰਤ ਸਿੰਘ ਨੰਡਿਆਲੀ ਦੀ ਯਾਦ 'ਚ ਪਿੰਡ ਨੰਡਿਆਲੀ ਵਿਖੇ ਬਣਨ ਵਾਲੇ ਕੰਮਿਊਨਿਟੀ ਸੈਂਟਰ ਦਾ ਨੀਂਹ ਪੱਥਰ ਹਲਕਾ ...
ਪਟਿਆਲਾ, 24 ਅਕਤੂਬਰ (ਅ.ਸ. ਆਹਲੂਵਾਲੀਆ)-ਭਾਰਤੀ ਕਿਸਾਨ ਮੰਚ ਏਕਤਾ ਸ਼ਾਦੀਪੁਰ ਦੀ ਬੈਠਕ ਪ੍ਰਧਾਨ ਬੂਟਾ ਸਿੰਘ ਸ਼ਾਦੀਪੁਰ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਕੌਮੀ ਪੈੱ੍ਰਸ ਸਕੱਤਰ ਜਥੇ. ਹਰਬੰਸ ਸਿੰਘ ਦਦਹੇੜਾ ਵੀ ਨਾਲ ਹਾਜ਼ਰ ਸਨ | ਇਸ ਮੌਕੇ ਸ਼ਾਦੀਪੁਰ ਅਤੇ ਦਦਹੇੜਾ ...
ਪਟਿਆਲਾ, 24 ਅਕਤੂਬਰ (ਅ.ਸ. ਆਹਲੂਵਾਲੀਆ)-ਭਾਰਤੀ ਜਨਤਾ ਪਾਰਟੀ ਦੇ ਪੰਜਾਬ ਦੇ ਕਾਰਜਕਾਰੀ ਮੈਂਬਰ ਅਤੇ ਸਾਬਕਾ ਡਾਇਰੈਕਟਰ ਇੰਡਸਟਰੀ ਪੰਜਾਬ ਅਜੈ ਥਾਪਰ ਆਪਣੀ ਟੀਮ ਦੇ ਨਾਲ ਪਟਿਆਲਾ ਦੇ ਨਵ-ਨਿਯੁਕਤ ਐੱਸ.ਐੱਸ. ਪੀ. ਹਰਚਰਨ ਸਿੰਘ ਭੁੱਲਰ ਨੂੰ ਮਿਲੇ | ਇਸ ਮੌਕੇ ਜਿੱਥੇ ਟੀਮ ...
ਰਾਜਪੁਰਾ, 24 ਅਕਤੂਬਰ (ਜੀ.ਪੀ. ਸਿੰਘ)-ਥਾਣਾ ਸ਼ਹਿਰੀ ਦੀ ਪੁਲਿਸ ਨੇ ਇਕ ਜ਼ਮੀਨੀ ਮਾਮਲੇ 'ਚ ਕਰੋੜਾਂ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਹੇਠ ਅੱਧਾ ਦਰਜਨ ਤੋਂ ਵੱਧ ਵਿਅਕਤੀਆਂ ਦੇ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਅਨੁਸਾਰ ...
ਦੇਵੀਗੜ੍ਹ, 24 ਅਕਤੂਬਰ (ਰਾਜਿੰਦਰ ਸਿੰਘ ਮੌਜੀ)-ਬੀਤੇ ਦਿਨੀਂ ਖੇਤੀਬਾੜੀ ਵਿਕਾਸ ਬੈਂਕ ਦੇਵੀਗੜ੍ਹ ਦੀ ਪ੍ਰਬੰਧਕੀ ਕਮੇਟੀ ਦੇ ਚੇਅਰਮੈਨਾਂ ਦੀ ਨਿਯੁਕਤੀ ਕੀਤੀ ਗਈ ਸੀ ਤਾਂ ਕਿ ਇਹ ਬੈਂਕ ਕਿਸਾਨਾਂ ਦੀ ਆਰਥਿਕ ਮਜ਼ਬੂਤੀ ਲਈ ਕੰਮਕਾਰ ਸੁਚਾਰੂ ਢੰਗ ਨਾਲ ਚਲਾ ਸਕੇ | ਇਹ ...
ਸਮਾਣਾ, 24 ਅਕਤੂਬਰ (ਹਰਵਿੰਦਰ ਸਿੰਘ ਟੋਨੀ)-ਸਮਾਣਾ ਪੁਲਿਸ ਨੇ ਵੱਖ-ਵੱਖ ਰੇਡਾਂ ਦੌਰਾਨ ਤਿੰਨ ਦੜਾ ਸੱਟਾ ਏਜੰਟਾਂ ਨੂੰ ਕਾਬੂ ਕੀਤਾ ਹੈ | ਸਿਟੀ ਪੁਲਿਸ ਮੁਖੀ ਸਬ-ਇੰਸਪੈਕਟਰ ਸੁਰਿੰਦਰ ਭੱਲਾ ਨੇ ਦੱਸਿਆ ਕਿ ਪੁਲਿਸ ਪਾਰਟੀ ਨੂੰ ਗਸ਼ਤ ਦੌਰਾਨ ਮਿਲੀ ਸੂਚਨਾ ਦੇ ਅਧਾਰ ...
ਰਾਜਪੁਰਾ, 24 ਅਕਤੂਬਰ (ਰਣਜੀਤ ਸਿੰਘ)-ਨੇੜਲੇ ਪਿੰਡ ਨਲਾਸ ਵਿਖੇ ਗਲੋਬਲ ਕੈਂਸਰ ਕੰਸਰਨ ਇੰਡੀਆ ਵਲੋਂ ਇਕ ਜਾਗਰੂਕਤਾ ਕੈਂਪ ਲਾਇਆ ਗਿਆ ਅਤੇ ਇਸ ਮੌਕੇ ਪਿੰਡ ਵਾਸੀਆਂ ਨੂੰ ਕੈਂਸਰ ਦੀ ਬਿਮਾਰੀ ਸਬੰਧੀ ਭਰਪੂਰ ਜਾਣਕਾਰੀ ਦਿੱਤੀ | ਜਾਣਕਾਰੀ ਮੁਤਾਬਿਕ ਪਿੰਡ ਨਲਾਸ 'ਚ ...
ਪਾਤੜਾਂ, 24 ਅਕਤੂਬਰ (ਜਗਦੀਸ਼ ਸਿੰਘ ਕੰਬੋਜ)-ਬੀਤੀ ਰਾਤ ਲੱਖ ਸਿਧਾਣਾਂ ਵਲੋਂ ਫਿਰ ਤੋਂ ਬਾਸਮਤੀ ਦੇ ਟਰੱਕ ਬਾਰਡਰ 'ਤੇ ਰੋਕੇ ਜਾਣ ਦੇ ਰੋਸ ਵਜੋਂ ਪਾਤੜਾਂ ਦੀ ਅਨਾਜ ਮੰਡੀ 'ਚ ਸੇਲਾ ਪਲਾਂਟ ਵਾਲਿਆਂ ਵਲੋਂ ਬੋਲੀ ਬੰਦ ਕਰਨ 'ਤੇ 5 ਦਿਨਾਂ ਤੋਂ ਬਾਸਮਤੀ ਲੈ ਕੇ ਪਾਤੜਾਂ ਦੀ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX