ਤਾਜਾ ਖ਼ਬਰਾਂ


ਜੰਮੂ-ਕਸ਼ਮੀਰ : ਬੀਤੀ ਰਾਤ ਸਥਿਤੀ ਵਿਗੜ ਗਈ, ਇਕ ਮਸਜਿਦ ਅਤੇ ਮਦਰੱਸੇ ਨੂੰ ਖਾਲੀ ਕਰਵਾਇਆ ਗਿਆ – ਐਸ.ਡੀ.ਐਮ. ਡੋਡਾ
. . .  4 minutes ago
ਹਰਦੋਈ ’ਚ ਅਖਿਲੇਸ਼ ਯਾਦਵ ਦਾ ਕਾਫ਼ਲਾ ਹਾਦਸਾਗ੍ਰਸਤ
. . .  48 minutes ago
ਲਖਨਊ, 3 ਫਰਵਰੀ- ਸਾਬਕਾ ਮੁੱਖ ਮੰਤਰੀ ਅਤੇ ਸਮਾਜਵਾਦੀ ਪਾਰਟੀ ਦੇ ਪ੍ਰਧਾਨ ਅਖਿਲੇਸ਼ ਯਾਦਵ ਦਾ ਕਾਫ਼ਲਾ ਉੱਤਰ ਪ੍ਰਦੇਸ਼ ਦੇ ਹਰਦੋਈ ’ਚ ਹਾਦਸੇ ਦਾ ਸ਼ਿਕਾਰ ਹੋ ਗਿਆ। ਇਸ ’ਚ ਅਖਿਲੇਸ਼ ਦੇ ਕਾਫ਼ਲੇ ਦੀਆਂ 6 ਗੱਡੀਆਂ ਨੂੰ ਨੁਕਸਾਨ ਪਹੁੰਚਿਆ ਹੈ। ਹਾਦੇਸ ਵਿਚ ਹੋਏ ਜ਼ਖ਼ਮੀਆਂ ਨੂੰ ਐਂਬੂਲੈਂਸ ਰਾਹੀਂ...
ਸਿੰਗਾਪੁਰ ਦੇ ਚੀਫ਼ ਜਸਟਿਸ ਨੇ ਰਾਸ਼ਟਪਰਤੀ ਦਰੋਪਦੀ ਮੁਰਮੂ ਨਾਲ ਕੀਤੀ ਮੁਲਾਕਾਤ
. . .  57 minutes ago
ਨਵੀਂ ਦਿੱਲੀ, 3 ਫਰਵਰੀ- ਸਿੰਗਾਪੁਰ ਦੇ ਚੀਫ਼ ਜਸਟਿਸ ਸੁੰਦਰੇਸ਼ ਮੇਨਨ ਨੇ ਅੱਜ ਰਾਸ਼ਟਰਪਤੀ ਭਵਨ ਵਿਖੇ ਰਾਸ਼ਟਰਪਤੀ ਦਰੋਪਦੀ ਮੁਰਮੂ ਨਾਲ ਮੁਲਾਕਾਤ ਕੀਤੀ ਅਤੇ ਸਾਰਿਆਂ ਲਈ ਪਹੁੰਚਯੋਗ ਨਿਆਂ ਯਕੀਨੀ ਬਣਾਉਣ ਸੰਬੰਧੀ ਵਿਚਾਰ...
ਕੇਰਲ ਬਜਟ ਨੂੰ ਲੈ ਕੇ ਯੂਥ ਕਾਂਗਰਸ ਵਰਕਰਾਂ ਨੇ ਕੀਤਾ ਪ੍ਰਦਰਸ਼ਨ
. . .  about 1 hour ago
ਤਿਰੂਵੰਨਤਪੁਰਮ, 3 ਫਰਵਰੀ- ਭਾਜਪਾ ਯੁਵਾ ਮੋਰਚਾ ਦੇ ਵਰਕਰਾਂ ਅਤੇ ਯੂਥ ਕਾਂਗਰਸ ਦੇ ਵਰਕਰਾਂ ਨੇ ਕੇਰਲ ਦੇ ਬਜਟ ਨੂੰ ਲੈ ਕੇ ਕੇਰਲ ਸਕੱਤਰੇਤ ਵਿਖੇ ਪ੍ਰਦਰਸ਼ਨ ਕੀਤਾ। ਭਾਜਪਾ ਯੁਵਾ ਮੋਰਚਾ ਦੇ ਵਰਕਰਾਂ ਨੇ ਕੇਰਲ ਦੇ ਬਜਟ ਦੇ ਕਾਗਜ਼...
ਪੰਜਾਬ ਵਿਚ ਪੈਟਰੋਲ ਡੀਜ਼ਲ ਹੋਇਆ ਮਹਿੰਗਾ
. . .  about 1 hour ago
ਚੰਡੀਗੜ੍ਹ, 3 ਫਰਵਰੀ- ਪੈਟਰੋਲ ਦੀਆਂ ਕੀਮਤਾਂ ਨੂੰ ਲੈ ਕੇ ਪੰਜਾਬ ਦੇ ਲੋਕਾਂ ਨੂੰ ਇਕ ਵਾਰ ਫ਼ਿਰ ਝਟਕਾ ਲੱਗਾ ਹੈ। ਅੱਜ ਹੋਈ ਕੈਬਨਿਟ ਦੀ ਮੀਟਿੰਗ ਵਿਚ ਲਏ ਗਏ ਵੱਡੇ ਫ਼ੈਸਲਿਆਂ ’ਚੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੇ ਮੰਤਰੀ ਮੰਡਲ ਨੇ ਪੈਟਰੋਲ ‘ਤੇ ਪ੍ਰਤੀ ਲੀਟਰ 90 ਪੈਸੇ...
ਕੱਟੜਾ ਨੇੜੇ ਸਟੋਰ ਵਿਚ ਲੱਗੀ ਅੱਗ
. . .  about 1 hour ago
ਸ੍ਰੀਨਗਰ, 3 ਫਰਵਰੀ- ਅੱਜ ਕੱਟੜਾ ਵਿਖੇ ਮਾਤਾ ਵੈਸ਼ਨੋ ਦੇਵੀ ਭਵਨ ਨੇੜੇ ਇਕ ਸਟੋਰ ਵਿਚ ਅੱਗ ਲੱਗ ਗਈ। ਅੱਗ ’ਤੇ ਬਾਅਦ ਵਿਚ ਕਾਬੂ ਪਾ ਲਿਆ ਗਿਆ ਅਤੇ ਕੋਈ ਜਾਨੀ ਨੁਕਸਾਨ ਨਹੀਂ ਹੋਇਆ।
ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਉਤਸਵ ਦੇ ਸੰਬੰਧ ’ਚ 4 ਫਰਵਰੀ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ
. . .  about 2 hours ago
ਗੁਰਦਾਸਪੁਰ, 3 ਫਰਵਰੀ (ਆਰਿਫ਼)-ਜ਼ਿਲ੍ਹ੍ਹਾ ਮੈਜਿਸਟਰੇਟ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਨੇ ਆਮ ਜਨਤਾ ਦੀਆਂ ਧਾਰਮਿਕ ਭਾਵਨਾਵਾਂ ਨੂੰ ਮੁੱਖ ਰੱਖਦੇ ਹੋਏ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਉਤਸਵ ਦੇ ਸੰਬੰਧ ਵਿਚ 4 ਫਰਵਰੀ 2023 ਦਿਨ ਸ਼ਨੀਵਾਰ ਨੂੰ ਜ਼ਿਲ੍ਹ੍ਹਾ ਗੁਰਦਾਸਪੁਰ ਦੇ ਸਾਰੇ ਸਰਕਾਰੀ/ਅਰਧ ਸਰਕਾਰੀ ਸਕੂਲਾਂ, ਕਾਲਜਾਂ,...
ਅਸੀਂ ਉੱਤਰ-ਪੂਰਬ ਅਤੇ ਅਸਮ ਦੇ ਵਿਕਾਸ ਨੂੰ ਪਹਿਲ ਦੇ ਰਹੇ ਹਾਂ- ਪ੍ਰਧਾਨ ਮੰਤਰੀ
. . .  about 2 hours ago
ਨਵੀਂ ਦਿੱਲੀ, 3 ਫਰਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਡੀਓ ਕਾਨਫ਼ਰੰਸਿੰਗ ਰਾਹੀਂ ਬੋਲਦਿਆਂ ਕਿਹਾ ਕਿ ਅੱਜ ਅਸੀਂ ਉੱਤਰ-ਪੂਰਬ ਅਤੇ ਅਸਮ ਦੇ ਵਿਕਾਸ ਨੂੰ ਪਹਿਲ ਦੇ ਰਹੇ ਹਾਂ। ਸੈਰ ਸਪਾਟਾ ਇਸ ਖ਼ੇਤਰ ਦੀ ਆਰਥਿਕਤਾ ਵਿਚ ਇਕ ਪ੍ਰਮੁੱਖ ਭੂਮਿਕਾ ਅਦਾ ਕਰਦਾ ਹੈ। ਬਜਟ 2023 ਵਿਚ ਪ੍ਰਸਤਾਵਿਤ ਦੇਸ਼ ਭਰ ਵਿਚ 50 ਸੈਰ-ਸਪਾਟਾ ਸਥਾਨਾਂ ਨੂੰ....
ਸਿੱਖ ਫ਼ੌਜੀਆਂ ਨੂੰ ਲੋਹਟੋਪ ਪਹਿਨਾਉਣ ਦੀ ਤਜਵੀਜ਼ ਸ਼੍ਰੋਮਣੀ ਕਮੇਟੀ ਵਲੋਂ ਰੱਦ
. . .  about 2 hours ago
ਅੰਮ੍ਰਿਤਸਰ, 3 ਫਰਵਰੀ (ਜੱਸ)- ਕੌਮੀ ਘੱਟਗਿਣਤੀ ਕਮਿਸ਼ਨ ਵਲੋਂ ਸਿੱਖ ਫ਼ੌਜੀਆਂ ਨੂੰ ਲੋਹਟੋਪ ਪਹਿਨਾਉਣ ਦੀ ਤਜਵੀਜ਼ ਸੰਬੰਧੀ ਸਿੱਖ ਸੰਸਥਾਵਾਂ ਨਾਲ ਵਿਚਾਰ-ਵਟਾਂਦਰੇ ਲਈ ਸੱਦੀ ਇਕੱਤਰਤਾ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਫ਼ਦ ਨੇ ਸਪਸ਼ਟ ਲਫ਼ਜ਼ਾਂ ਵਿਚ ਕਿਹਾ ਕਿ ਸਿੱਖ ਰਹਿਣੀ ਅਤੇ ਪਛਾਣ ਦੇ ਮਾਮਲੇ ਵਿਚ ਕਿਸੇ ਵੀ ਤਰ੍ਹਾਂ ਦਾ ਦਖ਼ਲ...
ਜੰਮੂ-ਕਸ਼ਮੀਰ: ਸੁਰੱਖਿਆ ਬਲਾਂ ਵਲੋਂ ਜੈਸ਼ ਦੇ 6 ਵਿਅਕਤੀ ਗਿ੍ਫ਼ਤਾਰ
. . .  about 2 hours ago
ਸ੍ਰੀਨਗਰ, 3 ਫਰਵਰੀ- ਸੁਰੱਖਿਆ ਬਲਾਂ ਨੇ ਕੁਲਗਾਮ ਵਿਚ ਜੈਸ਼ ਮਾਡਿਊਲ ਦਾ ਪਰਦਾਫਾਸ਼ ਕਰਦਿਆਂ 6 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਕੋਲੋਂ ਹਥਿਆਰਾਂ ਅਤੇ ਗੋਲਾ ਬਾਰੂਦ ਦਾ ਵੱਡਾ ਭੰਡਾਰ ਵੀ ਬਰਾਮਦ...
ਖ਼ਾਲਿਸਤਾਨ ਪੱਖੀ ਨਾਅਰੇ ਮਿਲਣ ਦੀ ਖ਼ਬਰ ਤੋਂ ਬਾਅਦ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ
. . .  about 2 hours ago
ਹੁਸ਼ਿਆਰਪੁਰ, 3 ਫਰਵਰੀ (ਹਰਜਾਪ ਸਿੰਘ)- ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਹੁਸ਼ਿਆਰਪੁਰ ਸ਼ਹਿਰ ’ਚ ਜਲੰਧਰ ਰੋਡ ’ਤੇ ਖ਼ਾਲਿਸਤਾਨ ਦੇ ਨਾਅਰੇ ਲਿਖੇ ਜਾਣ ਦੀ ਸੂਚਨਾ ਮਿਲੀ ਸੀ, ਪਰ ਖੂਫ਼ੀਆ ਵਿਭਾਗ ਨੂੰ ਭਿਣਕ ਲਗਦਿਆਂ ਹੀ ਪੱਤਰਕਾਰਾਂ ਦੇ ਪਹੁੰਚਣ ਤੋਂ ਪਹਿਲਾਂ ਹੀ ਰੰਗ ਨਾਲ ਇਹ ਨਾਅਰੇ ਮਿਟਾ ਦਿੱਤੇ ਗਏ ਸਨ, ਪਰ ਅੱਜ ਫ਼ਿਰ ਇਕ...
ਪੀ.ਏ.ਡੀ. ਬੈਂਕ ਦਿੜ੍ਹਬਾ ਦੀ ਪ੍ਰਬੰਧਕ ਕਮੇਟੀ ’ਤੇ ਸ਼੍ਰੋਮਣੀ ਅਕਾਲੀ ਦਲ ਦਾ ਕਬਜ਼ਾ
. . .  about 3 hours ago
ਦਿੜ੍ਹਬਾ ਮੰਡੀ (ਸੰਗਰੂਰ),3 ਫਰਵਰੀ (ਹਰਬੰਸ ਸਿੰਘ ਛਾਜਲੀ)- ਪ੍ਰਾਇਮਰੀ ਖ਼ੇਤੀਬਾੜੀ ਵਿਕਾਸ ਬੈਂਕ ਬਰਾਂਚ ਦਿੜ੍ਹਬਾ ਦੇ ਚੇਅਰਮੈਨ ਦੀ ਚੋਣ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਜੱਥੇਦਾਰ ਸਮਸ਼ੇਰ ਸਿੰਘ ਖੇਤਲਾ ਨੂੰ ਸਰਬਸੰਮਤੀ ਨਾਲ ਮੌਜੂਦ ਡਾਇਰੈਕਟਰਾਂ ਨੇ ਚੇਅਰਮੈਨ ਅਤੇ ਜਥੇਦਾਰ ਗੁਰਲਾਲ ਸਿੰਘ ਉੱਭਿਆ ਨੂੰ ਉੱਪ-ਚੇਅਰਮੈਨ ਚੁਣ ਲਿਆ। ਅਕਾਲੀ ਆਗੂ ਸ.ਤੇਜਾ...
ਕਾਂਗਰਸ ਨੇ ਪ੍ਰਨੀਤ ਕੌਰ ਨੂੰ ਪਾਰਟੀ ਤੋਂ ਕੀਤਾ ਮੁਅੱਤਲ
. . .  about 3 hours ago
ਨਵੀਂ ਦਿੱਲੀ, 3 ਫਰਵਰੀ- ਪਟਿਆਲਾ ਤੋਂ ਕਾਂਗਰਸ ਦੀ ਸੰਸਦ ਮੈਂਬਰ ਅਤੇ ਸਾਬਕਾ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਪ੍ਰਨੀਤ ਕੌਰ ਨੂੰ ਪਾਰਟੀ ਪ੍ਰਧਾਨ ਮੱਲਿਕਾਅਰਜੁਨ ਖੜਗੇ ਵਲੋਂ ਤੁਰੰਤ ਪ੍ਰਭਾਵ ਨਾਲ ਪਾਰਟੀ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ...
ਨਵਾਬ ਮਲੇਰਕੋਟਲਾ ਦੇ ਵੰਸ਼ ਵਿਚੋਂ ਆਖ਼ਰੀ ਬੇਗਮ ਨੂੰ ਸਨਮਾਨਤ ਕਰੇਗੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ
. . .  about 4 hours ago
ਅੰਮ੍ਰਿਤਸਰ, 3 ਫਰਵਰੀ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਛੋਟੇ ਸਾਹਿਬਜ਼ਾਦਿਆਂ ਦੇ ਹੱਕ ਵਿਚ ਹਾਅ ਦਾ ਨਾਅਰਾ ਮਾਰਨ ਵਾਲੇ ਨਵਾਬ ਮਲੇਰਕੋਟਲਾ ਦੇ ਵੰਸ਼ ਵਿਚੋਂ ਆਖ਼ਰੀ ਬੇਗਮ ਮਿਹਰ ਉਨ ਨਿਸਾ ਨੂੰ ਸਨਮਾਨਤ ਕੀਤਾ ਜਾਏਗਾ। ਉਕਤ ਜਾਣਕਾਰੀ ਦਿੰਦਿਆਂ ਅੱਜ ਇੱਥੇ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ...
ਸਿਹਤ ਮੁਲਾਜ਼ਮ ਪਿਛਲੇ ਤਿੰਨ ਮਹੀਨਿਆਂ ਤੋਂ ਤਨਖ਼ਾਹਾਂ ਤੋਂ ਵਾਂਝੇ
. . .  about 4 hours ago
ਖੇਮਕਰਨ, 3 ਫਰਵਰੀ (ਰਾਕੇਸ਼ ਬਿੱਲਾ)- ਪੰਜਾਬ ਸਰਕਾਰ ਇਕ ਪਾਸੇ ਮਹੱਲਾ ਕਲੀਨਿਕ ਖੋਲ੍ਹ ਰਹੀ ਹੈ, ਜਦ ਕਿ ਦੂਜੇ ਪਾਸੇ ਪ੍ਰਾਇਮਰੀ ਹੈਲਥ ਕੇਂਦਰ ਖੇਮਕਰਨ ਦੇ ਸਮੂਹ ਮੁਲਾਜ਼ਮ ਪਿਛਲੇ ਤਿੰਨ ਮਹੀਨਿਆਂ ਤੋਂ ਤਨਖਾਹਾਂ ਨਾ ਮਿਲਣ ਕਾਰਨ ਪਰੇਸ਼ਾਨ ਹਨ। ਇਨ੍ਹਾਂ ਮੁਲਾਜ਼ਮਾਂ ਨੇ ਅੱਜ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ। ਪੰਜਾਬ ਹੈਲਥ...
ਲੋਕ ਸਭਾ 6 ਫਰਵਰੀ ਤੱਕ ਮੁਲਤਵੀ
. . .  about 5 hours ago
ਲੋਕ ਸਭਾ 6 ਫਰਵਰੀ ਤੱਕ ਮੁਲਤਵੀ
ਨਰਿੰਦਰ ਮੋਦੀ 6 ਫਰਵਰੀ ਨੂੰ ਕਰਨਗੇ ਇੰਡੀਆ ਐਨਰਜੀ ਵੀਕ ਦਾ ਉਦਘਾਟਨ
. . .  about 5 hours ago
ਨਵੀਂ ਦਿੱਲੀ, 3 ਫਰਵਰੀ- ਸੂਤਰਾਂ ਅਨੁਸਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ 6 ਫਰਵਰੀ ਨੂੰ ਬੈਂਗਲੁਰੂ ਵਿਚ ਇੰਡੀਆ ਐਨਰਜੀ ਵੀਕ ਦਾ ਉਦਘਾਟਨ ਕਰਨਗੇ। ਇਸ ਵਿਚ ਦੁਨੀਆ ਭਰ ਦੇ 650 ਤੋਂ ਵੱਧ ਪ੍ਰਦਰਸ਼ਕ, 34 ਮੰਤਰੀ ਸ਼ਾਮਿਲ ਹੋਣਗੇ। ਇਹ ਪਹਿਲੀ ਵਾਰ ਹੈ ਕਿ ਭਾਰਤ ਇਸ ਤਰ੍ਹਾਂ ਦੇ ਸਮਾਗਮ ਦਾ ਆਯੋਜਨ ਕਰ ਰਿਹਾ ਹੈ। ਇਸ...
ਕਾਂਜਲੀ ਵੇਈਂ ਵਿਚੋਂ ਬਰਾਮਦ ਹੋਈ ਲਾਸ਼ ਦੇ ਮਾਮਲੇ ’ਚ ਆਇਆ ਨਵਾਂ ਮੌੜ, ਪਰਿਵਾਰ ਨੇ ਹਸਪਤਾਲ ਦੇ ਬਾਹਰ ਲਗਾਇਆ ਧਰਨਾ
. . .  about 5 hours ago
ਕਪੂਰਥਲਾ, 3 ਫਰਵਰੀ (ਅਮਨਜੋਤ ਸਿੰਘ ਵਾਲੀਆ)- ਬੀਤੇ ਦਿਨ ਕਾਂਝਲੀ ਵੇਈਂ ਵਿਚੋਂ ਇਕ ਵਿਅਕਤੀ ਦੀ ਤੈਰਦੀ ਹੋਈ ਲਾਸ਼ ਬਰਾਮਦ ਹੋਈ, ਜਿਸ ਦੀ ਪਛਾਣ ਸ਼ਿਵ ਕੁਮਾਰ ਵਜੋਂ ਕੀਤੀ ਗਈ ਸੀ, ਦੇ ਪਰਿਵਾਰਕ ਮੈਂਬਰਾਂ ਨੇ ਇਕ ਲੜਕੀ ’ਤੇ ਉਨ੍ਹਾ ਦੇ ਲੜਕੇ ਨੂੰ ਮਰਵਾਉਣ ਦਾ ਦੋਸ਼ ਲਗਾਇਆ ਤੇ ਇਨਸਾਫ ਦੀ ਮੰਗ ਨੂੰ ਲੈ ਕੇ ਸਿਵਲ ਹਸਪਤਾਲ ਮੂਹਰੇ...
ਅਧਿਆਪਕਾਂ ਵਲੋਂ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ
. . .  about 5 hours ago
ਅੰਮ੍ਰਿਤਸਰ, 3 ਫਰਵਰੀ (ਜਸਵੰਤ ਸਿੰਘ ਜੱਸ)- ਖ਼ਾਲਸਾ ਕਾਲਜ ਟੀਚਰਜ਼ ਯੂਨੀਅਨ ਵਲੋਂ ਪੰਜਾਬ ਸਰਕਾਰ ਵਲੋਂ ਵਿਤਕਰੇ ਭਰੇ ਕੇਂਦਰੀਕ੍ਰਿਤ ਦਾਖਲਾ ਪੋਰਟਲ ਲਾਗੂ ਕਰਨ, ਸੇਵਾ-ਮੁਕਤੀ ਦੀ ਉਮਰ ਘਟਾਉਣ ਅਤੇ ਗ੍ਰਾਂਟਾਂ ’ਚ ਕਟੌਤੀ ਕਰਨ ਦੇ ਮਨਮਾਨੇ ਫ਼ੈਸਲਿਆਂ ਵਿਰੁੱਧ ਗੈਰ-ਸਰਕਾਰੀ ਸਹਾਇਤਾ ਪ੍ਰਾਪਤ ਕਾਲਜ ਮੈਨੇਜਮੈਂਟ ਫ਼ੈਡਰੇਸ਼ਨ ਪੰਜਾਬ ਦੇ ਸੱਦੇ ’ਤੇ ਅੱਜ...
110 ਗ੍ਰਾਮ ਹੈਰੋਇਨ ਸਮੇਤ ਵਿਅਕਤੀ ਕਾਬੂ
. . .  about 5 hours ago
ਖ਼ੇਮਕਰਨ, 3 ਫਰਵਰੀ (ਰਾਕੇਸ਼ ਕੁਮਾਰ ਬਿੱਲਾ)- ਥਾਣਾ ਖ਼ੇਮਕਰਨ ਦੇ ਐਸ. ਐਚ. ਓ. ਇੰਸਪੈਕਟਰ ਕੰਵਲਜੀਤ ਰਾਏ ਨੇ ਦੱਸਿਆ ਕਿ ਸਰਹੱਦੀ ਖ਼ੇਤਰ ’ਚ ਤਸਕਰਾਂ ਵਿਰੁੱਧ ਸ਼ੁਰੂ ਕੀਤੀ ਮੁਹਿੰਮ ਤਹਿਤ ਅੱਜ ਪੁਲਿਸ ਨੇ ਗਸ਼ਤ ਦੌਰਾਨ ਇਕ ਨਸ਼ਾ ਤਸਕਰ ਸਾਗਰ ਪੁੱਤਰ ਅਜੀਤ ਸਿੰਘ ਵਾਸੀ ਖ਼ੇਮਕਰਨ ਨੂੰ 110....
ਸਿੰਗਾਪੁਰ ਦੇ ਚੀਫ਼ ਜਸਟਿਸ ਭਾਰਤੀ ਸੁਪਰੀਮ ਕੋਰਟ ਦੀ 73ਵੀਂ ਵਰ੍ਹੇਗੰਢ ਮਨਾਉਣ ਲਈ ਆਏ ਭਾਰਤ
. . .  about 6 hours ago
ਨਵੀਂ ਦਿੱਲੀ, 3 ਫਰਵਰੀ- ਸਿੰਗਾਪੁਰ ਦੇ ਚੀਫ਼ ਜਸਟਿਸ ਸੁੰਦਰੇਸ਼ ਮੇਨਨ ਅੱਜ ਭਾਰਤ ਦੇ ਚੀਫ਼ ਜਸਟਿਸ ਡੀ.ਵਾਈ. ਚੰਦਰਚੂੜ ਦੀ ਅਗਵਾਈ ਵਾਲੀ ਸੁਪਰੀਮ ਕੋਰਟ ਦੀ ਬੈਂਚ ਨਾਲ ਬੈਠੇ। ਜਸਟਿਸ ਮੈਨਨ 2012 ਤੋਂ ਸਿੰਗਾਪੁਰ ਦੇ ਚੌਥੇ ਚੀਫ਼ ਜਸਟਿਸ ਵਜੋਂ ਸੇਵਾ ਨਿਭਾ ਰਹੇ ਹਨ, ਸੁਪਰੀਮ ਕੋਰਟ ਦੀ ਸਥਾਪਨਾ ਦੀ 73ਵੀਂ ਵਰ੍ਹੇਗੰਢ ਮਨਾਉਣ ਲਈ...
ਪਾਕਿਸਤਾਨ ਵਿਚ ਇਕ ਮਸਜਿਦ ਦੀ ਬੇਅਦਬੀ
. . .  about 6 hours ago
ਇਸਲਾਮਾਬਾਦ, 3 ਫਰਵਰੀ- ਪਾਕਿਸਤਾਨ ਵਿਚ ਅਹਿਮਦੀਆ ਮੁਸਲਮਾਨਾਂ ਵਿਰੁੱਧ ਨਫ਼ਰਤ ਦੀ ਇਕ ਹੋਰ ਘਟਨਾ ਵਿੱਚ ਅੱਜ ਕੁਝ ਅਣਪਛਾਤੇ ਹਮਲਾਵਰਾਂ ਵਲੋਂ ਕਰਾਚੀ ਵਿਚ ਉਨ੍ਹਾਂ ਦੀ ਇਕ ਮਸਜਿਦ ਦੀ ਬੇਅਦਬੀ ਕੀਤੀ ਗਈ। ਸੂਤਰਾਂ ਅਨੁਸਾਰ ਕਰਾਚੀ ਵਿਚ ਕੱਟੜਪੰਥੀਆਂ ਵਲੋਂ ਕਾਦੀਆਨੀ ਪ੍ਰਾਰਥਨਾ...
‘ਆਪ’ ਦੀ ਮੇਅਰ ਉਮੀਦਵਾਰ ਸ਼ੈਲੀ ਓਬਰਾਏ ਨੇ ਸੁਪਰੀਮ ਕੋਰਟ ਤੋਂ ਵਾਪਿਸ ਲਈ ਪਟੀਸ਼ਨ
. . .  about 6 hours ago
ਨਵੀਂ ਦਿੱਲੀ, 3 ਫਰਵਰੀ- ਆਮ ਆਦਮੀ ਪਾਰਟੀ ਦੀ ਮੇਅਰ ਉਮੀਦਵਾਰ ਸ਼ੈਲੀ ਓਬਰਾਏ ਨੇ ਸੁਪਰੀਮ ਕੋਰਟ ਤੋਂ ਆਪਣੀ ਪਟੀਸ਼ਨ ਵਾਪਸ ਲੈ ਲਈ ਹੈ, ਜਿਸ ਵਿਚ ਮੇਅਰ ਦੀ ਚੋਣ ਸਮਾਂਬੱਧ ਢੰਗ ਨਾਲ ਕਰਵਾਉਣ ਦੀ ਮੰਗ ਕੀਤੀ ਗਈ ਸੀ। ਓਬਰਾਏ ਨੇ ਸੁਪਰੀਮ ਕੋਰਟ ਦੇ ਇਹ ਕਹਿਣ ਕਿ ਐਮ.ਸੀ.ਡੀ. ਚੋਣਾਂ...
ਨਿਊ ਜਰਸੀ ਵਿਚ ਕੌਂਸਲ ਮੈਂਬਰ ਦੀ ਗੋਲੀਆਂ ਮਾਰ ਕੇ ਹੱਤਿਆ
. . .  about 6 hours ago
ਸੈਕਰਾਮੈਂਟੋ, ਕੈਲੀਫੋਰਿੀਆ, 3 ਫਰਵਰੀ (ਹੁਸਨ ਲੜੋਆ ਬੰਗਾ)- ਸੇਰੇਵਿਲੇ ਦੇ ਬਰੌਘ, ਨਿਊ ਜਰਸੀ ਸ਼ਹਿਰ ਦੀ ਕੌਂਸਲ ਮੈਂਬਰ ਈਨਾਈਸ ਡਵਮਫੋਰ ਦੀ ਗੋਲੀਆਂ ਵਿੰਨੀ ਲਾਸ਼ ਉਸ ਦੀ ਕਾਰ ਵਿਚੋਂ ਬਰਾਮਦ ਹੋਈ। 30 ਸਾਲਾ ਡਵਮਫੋਰ ਰਿਪਬਲੀਕਨ ਪਾਰਟੀ ਦੀ ਆਗੂ ਸੀ। ਪੁਲਿਸ ਅਨੁਸਾਰ ਉਸ ਦੇ ਕਈ ਗੋਲੀਆਂ ਵੱਜੀਆਂ ਹੋਈਆਂ ਸਨ ਤੇ...
ਭਾਰਤੀ ਮੂਲ ਦੇ ਅਮਰੀਕੀ ਸਾਂਸਦ ਐਮੀ ਬੇਰਾ ਦੀ ਇੰਟੈਲਜੈਂਸੀ ਕਮੇਟੀ ਵਿਚ ਨਿਯੁਕਤੀ
. . .  about 6 hours ago
ਸੈਕਰਾਮੈਂਟੋ, ਕੈਲੀਫੋਰਿੀਆ, 3 ਫਰਵਰੀ (ਹੁਸਨ ਲੜੋਆ ਬੰਗਾ)- ਭਾਰਤੀ ਮੂਲ ਦੇ ਅਮਰੀਕੀ ਸੰਸਦ ਮੈਂਬਰ ਐਮੀ ਬੇਰਾ ਨੂੰ ਕਾਂਗਰਸ ਦੀ ਇੰਟੈਲੀਜੈਂਸ ਬਾਰੇ ਪ੍ਰਭਾਵਸ਼ਾਲੀ ਸਥਾਈ ਵਿਸ਼ੇਸ਼ ਕਮੇਟੀ ਵਿਚ ਨਿਯੁਕਤ ਕੀਤਾ ਗਿਆਾ ਹੈ। ਬੇਰਾ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਮੈਨੂੰ ਸਦਨ ਦੇ ਲੀਡਰ ਜੈਫਰੀਜ ਵਲੋਂ ਹਾਊਸ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 9 ਕੱਤਕ ਸੰਮਤ 553

ਪਟਿਆਲਾ

ਬੇਮੌਸਮੀ ਬਰਸਾਤ ਨੇ ਕਿਸਾਨਾਂ ਦਾ ਕੀਤਾ ਵੱਡਾ ਨੁਕਸਾਨ

ਰਾਜਪੁਰਾ, 24 ਅਕਤੂਬਰ (ਰਣਜੀਤ ਸਿੰਘ)-ਅੱਜ ਹਲਕੇ 'ਚ ਪਈ ਮੋਹਲ਼ੇਧਾਰ ਬਾਰਿਸ਼ ਨਾਲ ਕਿਸਾਨਾਂ ਦੀ ਸਾਲ ਭਰ ਦੀ ਕਮਾਈ 'ਤੇ ਕੁਦਰਤੀ ਕਰੋਪੀ ਦਾ ਪਾਣੀ ਫਿਰ ਗਿਆ ਹੈ ਅਤੇ ਕਈਆਂ ਪਿੰਡਾਂ 'ਚ ਝੋਨੇ ਦੀ ਫ਼ਸਲ ਧਰਤੀ 'ਤੇ ਚਾਦਰ ਵਾਂਗ ਵਿਛ ਗਈ ਹੈ | ਕਿਸਾਨਾਂ ਦੀ ਸਾਲ ਦੀ ਕਮਾਈ ...

ਪੂਰੀ ਖ਼ਬਰ »

ਤੇਜ਼ ਹਵਾਵਾਂ ਨੇ ਪੱਕੀ ਹੋਈ ਝੋਨੇ ਦੀ ਫ਼ਸਲ ਧਰਤੀ 'ਤੇ ਵਿਛਾਈ

ਬਨੂੜ, 24 ਅਕਤੂਬਰ (ਭੁਪਿੰਦਰ ਸਿੰਘ)-ਬੇਮੌਸਮੀ ਬਰਸਾਤ ਨੇ ਝੋਨੇ ਦੀ ਕਟਾਈ ਅਤੇ ਖ਼ਰੀਦ ਨੂੰ ਬਰੇਕਾਂ ਲਗਾ ਦਿੱਤੀਆਂ ਹਨ | ਬਨੂੜ, ਮਾਣਕਪੁਰ, ਖੇੜਾ ਗੱਜੂ ਦੀਆਂ ਮੰਡੀਆਂ ਅਤੇ ਖੇੜੀ ਗੁਰਨਾ, ਜਲਾਲਪੁਰ ਆਦਿ ਦੇ ਖ਼ਰੀਦ ਕੇਂਦਰਾਂ 'ਚ ਅੱਜ ਝੋਨੇ ਦੇ ਇਕ ਦਾਣੇ ਦੀ ਵੀ ਖ਼ਰੀਦ ...

ਪੂਰੀ ਖ਼ਬਰ »

ਪਾਰਟੀ ਬਣਾਉਣ ਤੋਂ ਪਹਿਲਾਂ ਆਪਣੇ ਵਿਧਾਨ ਸਭਾਈ ਹਲਕੇ 'ਚ ਧਰਾਤਲ 'ਤੇ ਪਰ ਤੋਲਣ ਲਗੇ ਕੈਪਟਨ

ਪਟਿਆਲਾ, 24 ਅਕਤੂਬਰ (ਅਮਰਬੀਰ ਸਿੰਘ ਆਹਲੂਵਾਲੀਆ)-ਸੰਕੇਤਕ ਰਾਜਨੀਤਕ ਟਿੱਪਣੀਆਂ ਤੋਂ ਅੱਗੇ ਹੋ ਕੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਆਪਣੇ ਵਿਧਾਨ ਸਭਾਈ ਹਲਕੇ ਪਟਿਆਲਾ ਸ਼ਹਿਰੀ ਵਿਚ ਧਰਾਤਲ 'ਤੇ ਪਰ ਤੋਲਣੇ ਆਰੰਭ ਦਿੱਤੇ ਹਨ | ਜਿਸ ਵਿਚ ਉਨ੍ਹਾਂ ...

ਪੂਰੀ ਖ਼ਬਰ »

ਜ਼ਿਲ੍ਹਾ ਖੇਤੀਬਾੜੀ ਅਫ਼ਸਰ ਦੀ ਅਗਵਾਈ 'ਚ ਡੀ. ਏ. ਪੀ. ਸਬੰਧੀ ਪੜਤਾਲ

ਪਾਤੜਾਂ, 24 ਅਕਤੂਬਰ (ਜਗਦੀਸ਼ ਸਿੰਘ ਕੰਬੋਜ)-ਮੁੱਖ ਖੇਤੀਬਾੜੀ ਅਫ਼ਸਰ ਪਟਿਆਲਾ ਡਾ. ਜਸਵਿੰਦਰਪਾਲ ਸਿੰਘ ਗਰੇਵਾਲ ਦੀ ਅਗਵਾਈ ਹੇਠਲੀ ਟੀਮ ਨੇ ਸਬ-ਡਵੀਜ਼ਨ ਪਾਤੜਾਂ ਦੇ ਪਿੰਡ ਬਰਾਸ ਪਹੁੰਚ ਕੇ ਡੀ.ਏ.ਪੀ. ਸਬੰਧੀ ਮਿਲੀ ਸ਼ਿਕਾਇਤ 'ਤੇ ਪੜਤਾਲ ਕੀਤੀ | ਮੁੱਖ ਖੇਤੀਬਾੜੀ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਇਕ ਅÏਰਤ ਦੀ ਮÏਤ, ਦੋ ਔਰਤਾਂ ਗੰਭੀਰ ਜ਼ਖ਼ਮੀ

ਬਨੂੜ, 24 ਅਕਤੂਬਰ (ਭੁਪਿੰਦਰ ਸਿੰਘ)-ਬਨੂੜ-ਲਾਂਡਰਾਂ ਮਾਰਗ 'ਤੇ ਪੈਂਦੇ ਪਿੰਡ ਫ਼ੌਜੀ ਕਲੋਨੀ ਕੋਲ ਇਕ ਟੈਂਪੂ ਟਰੈਵਲਰ ਤੇ ਟਰੈਕਟਰ-ਟਰਾਲੀ ਦਰਮਿਆਨ ਵਾਪਰੇ ਸੜਕ ਹਾਦਸੇ 'ਚ ਇਕ ਅÏਰਤ ਦੀ ਮÏਤ ਤੇ ਦੋ ਅÏਰਤਾਂ ਗੰਭੀਰ ਰੂਪ 'ਚ ਜ਼ਖਮੀ ਹੋ ਗਈਆਂ ਤੇ ਬਾਕੀਆਂ ਸਵਾਰੀਆਂ ਦਾ ...

ਪੂਰੀ ਖ਼ਬਰ »

ਵਪਾਰੀਆਂ ਵਲੋਂ ਖ਼ਰੀਦ ਬੰਦ ਕਰਨ 'ਤੇ ਕਿਸਾਨ ਜਥੇਬੰਦੀਆਂ ਵਲੋਂ ਹੰਗਾਮੀ ਮੀਟਿੰਗ

ਸ਼ੁਤਰਾਣਾ, 24 ਅਕਤੂਬਰ (ਬਲਦੇਵ ਸਿੰਘ ਮਹਿਰੋਕ)-ਪੰਜਾਬ ਵਿਚ ਬਾਹਰੀ ਸੂਬਿਆਂ 'ਚੋਂ ਆ ਰਹੇ ਝੋਨੇ (ਬਾਸਮਤੀ ਆਦਿ) ਨੂੰ ਪਿਛਲੇ ਦਿਨੀਂ ਕਿਸਾਨ ਜਥੇਬੰਦੀਆਂ ਵਲੋਂ ਰੋਕਣ 'ਤੇ ਪਾਤੜਾਂ ਇਲਾਕੇ ਦੇ ਸੇਲਾ ਪਲਾਂਟ ਮਾਲਕਾਂ ਤੇ ਵਪਾਰੀਆਂ 'ਚ ਖਲਬਲੀ ਮੱਚ ਗਈ ਸੀ | ਬਾਹਰੀ ...

ਪੂਰੀ ਖ਼ਬਰ »

ਹਥਿਆਰਾਂ ਦੀ ਨੋਕ 'ਤੇ ਰਾਹਗੀਰਾਂ ਨੂੰ ਲੁੱਟਣ ਵਾਲੇ ਗਰੋਹ ਦੇ ਚਾਰ ਮੈਂਬਰ ਗਿ੍ਫ਼ਤਾਰ

ਪਟਿਆਲਾ, 24 ਅਕਤੂਬਰ (ਮਨਦੀਪ ਸਿੰਘ ਖਰੌੜ)-ਜ਼ਿਲ੍ਹਾ ਪਟਿਆਲਾ ਦੀ ਵੱਖ-ਵੱਖ ਸੜਕਾਂ 'ਤੇ ਰਾਤ ਨੂੰ ਹਥਿਆਰਾਂ ਦੀ ਨੋਕ 'ਤੇ ਰਾਹਗੀਰਾਂ ਨੂੰ ਰੋਕ ਕੇ ਉਨ੍ਹਾਂ ਦੇ ਨਗਦੀ ਗਹਿਣੇ ਅਤੇ ਵਾਹਨ ਖੋਹ ਲੈਣ ਵਾਲੇ ਗਰੋਹ ਦੇ ਚਾਰ ਮੈਂਬਰਾਂ ਨੂੰ ਪਟਿਆਲਾ ਸੀ.ਆਈ.ਏ. ਦੇ ਮੁਖੀ ...

ਪੂਰੀ ਖ਼ਬਰ »

ਗੜਿਆਂ ਨਾਲ ਹੋਏ ਨੁਕਸਾਨ ਦਾ ਮੁਆਵਜ਼ਾ ਦਿੱਤਾ ਜਾਵੇਗਾ-ਵਿਧਾਇਕ ਰਜਿੰਦਰ ਸਿੰਘ

ਸਮਾਣਾ, 24 ਅਕਤੂਬਰ (ਸਾਹਿਬ ਸਿੰਘ)-ਸਮਾਣਾ ਦੇ ਵਿਧਾਇਕ ਰਜਿੰਦਰ ਸਿੰਘ ਨੇ ਹਲਕੇ ਦੇ ਦਰਜਨ ਤੋਂ ਵੱਧ ਪਿੰਡਾਂ ਵਿਚ ਹੋਈ ਭਾਰੀ ਗੜੇਮਾਰੀ 'ਤੇ ਡੂੰਘੀ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਕਿਸਾਨਾਂ ਨੂੰ ਭਰੋਸਾ ਦਿੱਤਾ ਹੈ ਕਿ ਗੜੇਮਾਰੀ ਨਾਲ ਝੋਨੇ ਸਮੇਤ ਹੋਰ ਫ਼ਸਲਾਂ ਦੇ ...

ਪੂਰੀ ਖ਼ਬਰ »

ਭੁੱਕੀ ਡੋਡੇ ਪੋਸਤ ਸਮੇਤ ਔਰਤ ਪਾਤੜਾਂ ਪੁਲਿਸ ਵਲੋਂ ਗਿ੍ਫ਼ਤਾਰ

ਪਾਤੜਾਂ, 24 ਅਕਤੂਬਰ (ਖ਼ਾਲਸਾ)-ਥਾਣਾ ਪਾਤੜਾਂ ਦੀ ਪੁਲਿਸ ਨੇ ਪਿੰਡ ਦਿਓਗੜ੍ਹ ਦੀ ਇਕ ਔਰਤ ਤੋਂ ਭੁੱਕੀ ਡੋਡੇ ਪੋਸਤ ਬਰਾਮਦ ਕਰ ਕੇ ਇਸ ਦੇ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪਹਿਲਾਂ ਵੀ ਅਜਿਹੇ ਕੇਸਾਂ ਦਾ ਸਾਹਮਣਾ ਕਰ ਰਹੀ ਇਸ ਔਰਤ ਨੂੰ ਅਦਾਲਤ ਨੇ ਜੁਡੀਸ਼ਲ ਹਿਰਾਸਤ 'ਚ ਭੇਜ ...

ਪੂਰੀ ਖ਼ਬਰ »

ਸੇਵਾ ਕੇਂਦਰ ਦੀਆਂ ਬੈਟਰੀਆਂ ਚੋਰੀ

ਰਾਜਪੁਰਾ, 24 ਅਕਤੂਬਰ (ਜੀ.ਪੀ. ਸਿੰਘ)-ਥਾਣਾ ਸਦਰ ਦੀ ਪੁਲਿਸ ਨੇ ਸੇਵਾ ਕੇਂਦਰ ਦੀਆਂ 8 ਬੈਟਰੀਆਂ ਚੋਰੀ ਹੋਣ ਦੇ ਮਾਮਲੇ 'ਚ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਅਨੁਸਾਰ ਸਤਨਾਮ ਸਿੰਘ ਵਾਸੀ ਪਿੰਡ ਨਲਾਸ ...

ਪੂਰੀ ਖ਼ਬਰ »

ਜ਼ਿਲ੍ਹਾ ਸਵੀਪ ਟੀਮ ਵਲੋਂ ਵੋਟਰ ਜਾਗਰੂਕਤਾ ਤੇ ਕੋਵਿਡ ਵੈਕਸੀਨ ਕੈਂਪ

ਪਟਿਆਲਾ, 24 ਅਕਤੂਬਰ (ਅ.ਸ. ਆਹਲੂਵਾਲੀਆ)- ਜ਼ਿਲ੍ਹਾ ਸਵੀਪ ਟੀਮ ਵੱਲੋਂ ਵੋਟਰ ਸਾਖਰਤਾ ਦੇ ਨਾਲ-ਨਾਲ ਕੋਵਿਡ ਟੀਕਾਕਰਨ ਕੈਂਪ ਸਥਾਨਕ ਇਤਿਹਾਸਕ ਸ੍ਰੀ ਤੁੰਗ ਨਾਥ ਮੰਦਿਰ ਰਾਜਪੁਰਾ ਰੋਡ ਪਟਿਆਲਾ ਵਿਖੇ ਆਯੋਜਿਤ ਕੀਤਾ ਗਿਆ ਤੇ ਵਿਧਾਨ ਸਭਾ ਚੋਣਾਂ 2022 ਤੋਂ ਪਹਿਲਾਂ ਵੋਟਰ ...

ਪੂਰੀ ਖ਼ਬਰ »

ਗੋਲੀ ਚਲਾਉਣ ਤੇ ਕੁੱਟਮਾਰ ਕਰਨ 'ਤੇ ਇਰਾਦਾ ਕਤਲ ਦਾ ਪਰਚਾ ਦਰਜ

ਪਟਿਆਲਾ, 24 ਅਕਤੂਬਰ (ਮਨਦੀਪ ਸਿੰਘ ਖਰੌੜ)-ਘਲੋੜੀ ਗੇਟ ਲਾਗੇ ਇਕ ਵਿਅਕਤੀ ਦੀ ਕੁੱਟਮਾਰ ਕਰਨ ਤੇ ਉਸ ਦੇ ਪੱਟ 'ਚ ਗੋਲੀ ਮਾਰਨ ਦੇ ਮਾਮਲੇ 'ਚ ਥਾਣਾ ਕੋਤਵਾਲੀ ਦੀ ਪੁਲਿਸ ਨੇ ਚਾਰ ਵਿਅਕਤੀਆਂ ਖ਼ਿਲਾਫ਼ ਇਰਾਦਾ ਕਤਲ ਦਾ ਪਰਚਾ ਦਰਜ ਕਰ ਲਿਆ ਹੈ | ਉਕਤ ਸ਼ਿਕਾਇਤ ਪ੍ਰਵੀਨ ਵਾਸੀ ...

ਪੂਰੀ ਖ਼ਬਰ »

ਚੋਰੀ ਦੇ ਮੋਟਰਸਾਈਕਲ ਸਮੇਤ ਚਾਰ ਗਿ੍ਫ਼ਤਾਰ

ਪਟਿਆਲਾ, 24 ਅਕਤੂਬਰ (ਮਨਦੀਪ ਸਿੰਘ ਖਰੌੜ)-ਸਥਾਨਕ 23 ਨੰਬਰ ਫਾਟਕ ਨੇੜੇ ਚੋਰੀ ਦੇ 2 ਮੋਟਰਸਾਈਕਲ ਸਮੇਤ ਚਾਰ ਵਿਅਕਤੀਆਂ ਨੂੰ ਥਾਣਾ ਸਿਵਲ ਲਾਈਨ ਦੀ ਪੁਲਿਸ ਨੇ ਗਿ੍ਫ਼ਤਾਰ ਕਰ ਲਿਆ ਹੈ | ਇਸ ਸਬੰਧੀ ਸਹਾਇਕ ਥਾਣੇਦਾਰ ਪਵਨ ਕੁਮਾਰ ਨੇ ਦੱਸਿਆ ਕਿ ਗੁਪਤ ਸੂਚਨਾ ਦੇ ਅਧਾਰ 'ਤੇ ...

ਪੂਰੀ ਖ਼ਬਰ »

ਸ਼ੇਖਪੁਰਾ ਬੀ. ਸੀ. ਵਿੰਗ ਸ਼੍ਰੋਮਣੀ ਅਕਾਲੀ ਦਲ ਦੇ ਤਿੰਨ ਜ਼ਿਲਿ੍ਹਆਂ ਦੇ ਆਬਜ਼ਰਵਰ ਨਿਯੁਕਤ

ਪਟਿਆਲਾ, 24 ਅਕਤੂਬਰ (ਅ.ਸ. ਆਹਲੂਵਾਲੀਆ)-ਜ਼ਿਲ੍ਹਾ ਪ੍ਰਧਾਨ ਗੁਰਦੀਪ ਸਿੰਘ ਸ਼ੇਖਪੁਰਾ ਨੂੰ ਉਨ੍ਹਾਂ ਦੀਆਂ ਪਾਰਟੀ ਪ੍ਰਤੀ ਸੇਵਾਵਾਂ ਨੂੰ ਦੇਖਦੇ ਹੋਏ ਕੌਮੀ ਪ੍ਰਧਾਨ ਬੀ.ਸੀ. ਵਿੰਗ ਸ਼੍ਰੋਮਣੀ ਅਕਾਲੀ ਦਲ ਹੀਰਾ ਸਿੰਘ ਗਾਬੜੀਆ ਨੇ ਜ਼ਿਲ੍ਹਾ ਸੰਗਰੂਰ, ਮਲੇਰਕੋਟਲਾ ...

ਪੂਰੀ ਖ਼ਬਰ »

ਲੋਕ ਭਲਾਈ ਟਰੱਸਟ ਵਲੋਂ ਸੁਪਰ ਕਿਡਜ਼ ਮੁਕਾਬਲੇ 'ਚ ਹਿੱਸਾ ਲੈਣ ਵਾਲਿਆਂ ਬੱਚਿਆਂ ਨੂੰ ਇਨਾਮ ਤਕਸੀਮ

ਰਾਜਪੁਰਾ, 24 ਅਕਤੂਬਰ (ਜੀ.ਪੀ. ਸਿੰਘ)-ਲੋਕ ਭਲਾਈ ਟਰੱਸਟ ਵਲੋਂ ਲੰਘੇ ਦਿਨੀਂ ਕਰਵਾਏ ਸੁਪਰ ਕਿਡਜ਼ ਮੁਕਾਬਲਿਆਂ 'ਚ ਹਿੱਸਾ ਲੈਣ ਵਾਲੇ ਬੱਚਿਆਂ ਨੂੰ ਟਰੱਸਟ ਦੇ ਚੇਅਰਮੈਨ ਜਗਦੀਸ਼ ਕੁਮਾਰ ਜੱਗਾ ਵਲੋਂ ਦਿਲਾਸੇ ਵਜੋਂ ਦਿੱਤੇ ਜਾਣ ਵਾਲੇ ਇਨਾਮਾਂ ਦੀ ਦਮਨ ਹੇੜੀ, ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਨੇ ਕਰਵਾਇਆ 'ਲਾਟੀਟ ਐਂਡ ਸਾਊਾਡ ਸ਼ੋਅ'

ਸਮਾਣਾ, 24 ਅਕਤੂਬਰ (ਹਰਵਿੰਦਰ ਸਿੰਘ ਟੋਨੀ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵਲੋਂ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਦੀ ਯੋਗ ਅਗਵਾਈ 'ਚ 'ਸਮਾਣਾ ਫ਼ਤਹਿ' ਦਿਵਸ ਨੂੰ ਸਮਰਪਿਤ ਸਿੱਖ ਪੰਥ ਦੇ ਮਹਾਨ ਜਰਨੈਲ ਸਿੰਘ ਬਾਬਾ ਬੰਦਾ ਬਹਾਦਰ ਨੂੰ ਯਾਦ ਕਰਦਿਆਂ ਪਾਤਸ਼ਾਹੀ ਨੌਵੀਂ ਗੁਰਦੁਆਰਾ ਥੜ੍ਹਾ ਸਾਹਿਬ ਸਮਾਣਾ ਵਿਖੇ 'ਦਾਸਤਾਨ-ਏ-ਬਾਬਾ ਬੰਦਾ ਸਿੰਘ ਬਹਾਦਰ ਵਿਸ਼ੇ 'ਤੇ ਧਾਰਮਿਕ ਨਾਟਕ ਦਾ ਆਯੋਜਨ ਕੀਤਾ ਗਿਆ | ਹਰਵਿੰਦਰ ਸਿੰਘ ਦੀ 25 ਮੈਂਬਰੀ ਟੀਮ ਵਲੋਂ ਖੇਡਿਆ ਗਿਆ 'ਬਾਬਾ ਬੰਦਾ ਸਿੰਘ ਬਹਾਦਰ' ਨਾਟਕ ਜਿੱਥੇ ਸੰਗਤਾਂ ਲਈ ਖਿੱਚ ਦਾ ਕੇਂਦਰ ਬਣਿਆ, ਉੱਥੇ ਹੀ 'ਲਾਟੀਟ ਐਂਡ ਸਾਊਾਡ ਸ਼ੋਅ' ਵਿਚ ਬਾਬਾ ਬੰਦਾ ਸਿੰਘ ਬਹਾਦਰ ਦੇ ਜੀਵਨ ਇਤਿਹਾਸ ਬਿਰਤਾਂਤ ਦੀ ਪੇਸ਼ਕਾਰੀ ਵੀ ਕੀਤੀ ਗਈ | ਇਸ ਦੌਰਾਨ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਮੈਂਬਰਾਂ ਵਿਚ ਅੰਤਿ੍ੰਗ ਕਮੇਟੀ ਮੈਂਬਰ ਜਥੇਦਾਰ ਸਤਵਿੰਦਰ ਸਿੰਘ ਟੌਹੜਾ, ਜਥੇਦਾਰ ਕੁਲਦੀਪ ਸਿੰਘ ਨੱਸੂਪੁਰ, ਜਥੇਦਾਰ ਨਿਰਮਲ ਸਿੰਘ ਹਰਿਆਊ ਤੋਂ ਇਲਾਵਾ ਇਲਾਕੇ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੇ ਸ਼ਿਰਕਤ ਕੀਤੀ ਅਤੇ ਦੇਰ ਰਾਤ ਤੱਕ ਖੇਡੇ ਗਏ ਨਾਟਕ ਦਾ ਆਨੰਦ ਵੀ ਮਾਣਿਆ | ਇਸ ਮੌਕੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵਲੋਂ ਸਮਾਣਾ ਫ਼ਤਹਿ ਦਿਵਸ ਦੇ ਸਬੰਧ ਵਿਚ ਬਾਬਾ ਬੰਦਾ ਸਿੰਘ ਬਹਾਦਰ ਦੇ ਜੀਵਨ ਇਤਿਹਾਸ ਨਾਲ ਸੰਗਤਾਂ ਨੂੰ ਜੋੜਨ ਕੀਤਾ ਗਿਆ ਉਪਰਾਲਾ ਜਿੱਥੇ ਸ਼ਲਾਘਾ ਭਰਪੂਰ ਹੈ, ਉੱਥੇ ਹੀ ਅਜੋਕੀ ਪੀੜ੍ਹੀ ਨੂੰ ਆਪਣੇ ਮਹਾਨ ਇਤਿਹਾਸ ਅਤੇ ਵਿਰਸੇ ਨਾਲ ਜੋੜਨਾ ਵੀ ਸਮੇਂ ਦੀ ਮੁੱਖ ਲੋੜ ਹੈ | ਸ. ਰੱਖੜਾ ਨੇ ਬਾਬਾ ਬੰਦਾ ਸਿੰਘ ਬਹਾਦਰ ਵਲੋਂ ਜ਼ਬਰ ਅਤੇ ਜ਼ੁਲਮ ਦੇ ਖ਼ਿਲਾਫ਼ ਦਲੇਰੀ, ਬਹਾਦਰੀ ਅਤੇ ਦਿ੍ੜ੍ਹ ਨਿਸ਼ਚੇ ਨਾਲ ਕੀਤਾ ਮੁਕਾਬਲਾ ਇਤਿਹਾਸ ਦੇ ਸੁਨਹਿਰੀ ਪੰਨਿਆਂ 'ਤੇ ਹਮੇਸ਼ਾ ਮਾਰਗ ਦਰਸ਼ਨ ਕਰਦਾ ਰਹੇਗਾ | ਦੌਰਾਨ ਅੰਤਿ੍ੰਗ ਕਮੇਟੀ ਮੈਂਬਰ ਜਥੇਦਾਰ ਸਤਵਿੰਦਰ ਸਿੰਘ ਟੌਹੜਾ ਅਤੇ ਜਥੇਦਾਰ ਕੁਲਦੀਪ ਸਿੰਘ ਨੱਸੂਪੁਰ ਨੇ ਪੁੱਜੀਆਂ ਸ਼ਖ਼ਸੀਅਤਾਂ ਅਤੇ ਇਲਾਕੇ ਦੀਆਂ ਸੰਗਤਾਂ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਸ਼੍ਰੋਮਣੀ ਕਮੇਟੀ ਵਲੋਂ ਪੰਜਾਬੀ ਪੱਧਰੀ 11 ਨਵੰਬਰ ਨੂੰ ਕੀਤਾ ਜਾ ਰਿਹਾ ਧਾਰਮਿਕ ਸਮਾਗਮ ਵੀ ਸਮਾਣਾ ਫ਼ਤਹਿ ਦਿਵਸ ਨੂੰ ਸਮਰਪਿਤ ਹੋਵੇਗਾ | ਉਨ੍ਹਾਂ ਅਪੀਲ ਕੀਤੀ ਕਿ ਅੱਜ ਜ਼ਰੂਰਤ ਹੈ ਕਿ ਸਿੱਖ ਇਤਿਹਾਸ ਅਤੇ ਮਹਾਨ ਵਿਰਾਸਤ ਨਾਲ ਜੁੜਨ ਲਈ ਯਤਨਸ਼ੀਲ ਹੋਈਏ | ਇਸ ਮੌਕੇ ਸੰਗਤਾਂ ਲਈ ਗੁਰੂ ਦੇ ਲੰਗਰ ਦੀ ਸੇਵਾ ਬਾਬਾ ਸੁਲੱਖਣ ਸਿੰਘ ਸੱਚਖੰਡ ਵਾਸੀ ਅਨੰਦਪੁਰ ਸਾਹਿਬ ਵਲੋਂ ਜਥੇਦਾਰ ਬਾਬਾ ਦਿਲਬਾਗ ਸਿੰਘ ਨੇ ਕੀਤੀ | ਇਸ ਦੌਰਾਨ ਬਾਬਾ ਵਿਸ਼ਵਪ੍ਰਤਾਪ ਸਿੰਘ ਬੁੱਢਾ ਦਲ, ਮੀਤ ਸਕੱਤਰ ਸਿਮਰਜੀਤ ਸਿੰਘ ਕੰਗ, ਹੈੱਡ ਗ੍ਰੰਥੀ ਭਾਈ ਪਿ੍ਤਪਾਲ ਸਿੰਘ, ਮੈਨੇਜਰ ਕਰਨੈਲ ਸਿੰਘ ਨਾਭਾ, ਐਡੀਸ਼ਨਲ ਮੈਨੇਜਰ ਕਰਨੈਲ ਸਿੰਘ, ਭਾਈ ਅਜਮੇਰ ਸਿੰਘ, ਸੁਪਰਵਾਈਜ਼ਰ ਜਸਵੀਰ ਸਿੰਘ, ਗੁਰਦਿਆਲ ਸਿੰਘ ਰੰਧਾਵਾ, ਨਿਸ਼ਾਨ ਸਿੰਘ ਸੰਧੂ, ਗੋਪਾਲ ਸ਼ਰਮਾ, ਵਿਕਰਮਜੀਤ ਸਿੰਘ ਵਿੱਕੀ ਖੇੜੀ ਫੱਤਾ, ਸੁਖਵਿੰਦਰ ਸਿੰਘ ਦਾਨੀਪੁਰ, ਅਮਰਜੀਤ ਸਿੰਘ ਗੁਰਾਇਆ, ਮਨਜਿੰਦਰ ਸਿੰਘ ਰਾਣਾ ਸੇਖੋਂ ਤੋਂ ਇਲਾਵਾ ਸੰਗਤਾਂ ਅਤੇ ਸ਼੍ਰੋਮਣੀ ਕਮੇਟੀ ਦਾ ਸਮੁੱਚਾ ਸਟਾਫ਼ ਆਦਿ ਹਾਜ਼ਰ ਰਿਹਾ |

ਖ਼ਬਰ ਸ਼ੇਅਰ ਕਰੋ

 

ਕਰਵਾ ਚੌਥ ਦਾ ਤਿਉਹਾਰ ਮਨਾਇਆ

ਪਟਿਆਲਾ, 24 ਅਕਤੂਬਰ (ਅ.ਸ. ਆਹਲੂਵਾਲੀਆ)-ਪਟਿਆਲਾ ਵਿਖੇ ਅੱਜ ਕਰਵਾ ਚੌਥ ਦਾ ਤਿਉਹਾਰ ਔਰਤਾਂ ਵਲੋਂ ਬੜੇ ਉਤਸ਼ਾਹ ਨਾਲ ਮਨਾਇਆ ਗਿਆ | ਆਪਣੇ ਪਤੀ ਦੀ ਲੰਬੀ ਉਮਰ ਲਈ ਰੱਖੇ ਇਸ ਵਰਤ ਨੂੰ ਤਕਰੀਬਨ 8.30 ਵਜੇ ਚੰਦਰਮਾ ਦੇਖ ਕੇ ਤੋੜਿਆ ਗਿਆ | ਅੱਜ ਸਾਰਾ ਦਿਨ ਔਰਤਾਂ ਬਾਜ਼ਾਰਾਂ 'ਚ ...

ਪੂਰੀ ਖ਼ਬਰ »

'ਤੀਜਾ ਨਾਭਾ ਕਬੱਡੀ ਕੱਪ' 31 ਨੂੰ ਰਿਪੁਦਮਨ ਕਾਲਜ ਮੈਦਾਨ 'ਚ-ਜੱਸੀ ਸੋਹੀਆਂ ਵਾਲਾ

ਨਾਭਾ, 24 ਅਕਤੂਬਰ (ਅਮਨਦੀਪ ਸਿੰਘ ਲਵਲੀ)-ਆਜ਼ਾਦ ਵੈੱਲਫੇਅਰ ਐਂਡ ਸਪੋਰਟਸ ਕਲੱਬ ਰਜਿ. ਨਾਭਾ ਵਲੋਂ ਦਿੱਲੀ ਦੀਆਂ ਬਰੂਹਾਂ 'ਤੇ ਕਿਸਾਨੀ ਸੰਘਰਸ਼ ਦੌਰਾਨ ਸ਼ਹੀਦ ਹੋਏ ਕਿਸਾਨਾਂ ਅਤੇ ਕਲੱਬ ਦੇ ਜਨਰਲ ਸਕੱਤਰ ਸਵ. ਕੁਲਵੰਤ ਸਿੰਘ ਚੌਧਰੀ ਮਾਜਰਾ ਦੀ ਨਿੱਘੀ ਯਾਦ ਨੂੰ ...

ਪੂਰੀ ਖ਼ਬਰ »

ਕੋ-ਆਪਰੇਟਿਵ ਸੁਸਾਇਟੀ ਰੌਹੜ ਜਗੀਰ ਦੇ 9 ਪਿੰਡਾਂ ਦੇ ਬੇਜ਼ਮੀਨੇ ਤੇ ਮਜ਼ਦੂਰਾਂ ਦੇ 43 ਲੱਖ ਦੇ ਕਰਜ਼ੇ ਮੁਆਫ਼ ਕੀਤੇ-ਹੈਰੀਮਾਨ

ਦੇਵੀਗੜ੍ਹ, 24 ਅਕਤੂਬਰ (ਰਾਜਿੰਦਰ ਸਿੰਘ ਮੌਜੀ)-ਹਲਕਾ ਸਨੌਰ ਦੇ ਮੁਖੀ ਹਰਿੰਦਰਪਾਲ ਸਿੰਘ ਹੈਰੀਮਾਨ ਨੇ ਅੱਜ ਕੋਆਪਰੇਟਿਵ ਸੁਸਾਇਟੀ ਰੋਹੜ ਜਗੀਰ ਵਿਖੇ ਬੇਜ਼ਮੀਨੇ ਅਤੇ ਮਜ਼ਦੂਰਾਂ ਦੇ ਸਰਕਾਰ ਵਲੋਂ ਮੁਆਫ਼ ਕੀਤੇ ਕਰਜ਼ੇ ਦੇ ਚੈੱਕ ਵੰਡੇ ਗਏ | ਪੰਜਾਬ ਕਾਂਗਰਸ ਦੇ ...

ਪੂਰੀ ਖ਼ਬਰ »

ਸਾਢੇ ਪੰਜ ਕਿੱਲੋ ਭੰਗ ਸਮੇਤ ਦੋ ਵਿਅਕਤੀ ਕਾਬੂ

ਪਟਿਆਲਾ, 24 ਅਕਤੂਬਰ (ਮਨਦੀਪ ਸਿੰਘ ਖਰੌੜ)-ਗੁਪਤ ਸੂਚਨਾ ਦੇ ਅਧਾਰ 'ਤੇ ਥਾਣਾ ਅਨਾਜ ਮੰਡੀ ਦੀ ਪੁਲਿਸ ਨੇ ਰੇਲਵੇ ਸਟੇਸ਼ਨ ਲਾਗੇ ਤੋਂ ਸਾਹਿਬ ਸਿੰਘ ਅਤੇ ਚਰਨਜੀਤ ਸਿੰਘ ਵਾਸੀਆਨ ਪਟਿਆਲਾ ਨੂੰ ਸਾਢੇ ਪੰਜ ਕਿੱਲੋ ਗਿੱਲੀ ਭੰਗ ਸਮੇਤ ਗਿ੍ਫ਼ਤਾਰ ਕਰ ਲਿਆ ਹੈ | ਜਿਸ ਅਧਾਰ 'ਤੇ ...

ਪੂਰੀ ਖ਼ਬਰ »

ਧੋਖੇ ਨਾਲ ਵਿਆਹ ਕਰਵਾਉਣ ਵਾਲੇ ਖ਼ਿਲਾਫ਼ ਪਰਚਾ ਦਰਜ

ਪਟਿਆਲਾ, 24 ਅਕਤੂਬਰ (ਕੁਲਵੀਰ ਸਿੰਘ ਧਾਲੀਵਾਲ)-ਜਲੰਧਰ ਦੇ ਰਹਿਣ ਵਾਲੇ ਇਕ ਵਿਅਕਤੀ ਨੇ ਤਿੰਨ ਵਿਆਹ ਪਹਿਲਾਂ ਕਰਵਾਏ ਹੋਣ ਦੇ ਬਾਵਜੂਦ ਇਕ ਹੋਰ ਔਰਤ ਨਾਲ ਵਿਆਹ ਕਰਵਾ ਕੇ ਉਸ ਤੋਂ ਹੋਰ ਦਾਜ ਮੰਗ ਕਰਨ ਦੀ ਘਟਨਾ ਸਾਹਮਣੇ ਆਈ ਹੈ | ਉਕਤ ਸ਼ਿਕਾਇਤ ਪਰਮਜੀਤ ਕੌਰ ਵਾਸੀ ...

ਪੂਰੀ ਖ਼ਬਰ »

ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ ਵਲੋਂ ਭਲਕੇ ਸਿੱਧੂ ਦੀ ਕੋਠੀ ਦਾ ਘਿਰਾਓ

ਪਟਿਆਲਾ, 24 ਅਕਤੂਬਰ (ਅ.ਸ. ਆਹਲੂਵਾਲੀਆ)-ਜਲ ਸਪਲਾਈ ਇਨਲਿਸਟਮੈਂਟ ਕਾਮਿਆਂ ਦਾ ਲਗਾਤਾਰ ਮੋਰਚਾ ਮੁੱਖ ਦਫ਼ਤਰ ਪਟਿਆਲਾ ਵਿਖੇ 104ਵੇਂ ਦਿਨ ਵਿਚ ਸੂਬਾ ਪ੍ਰਧਾਨ ਸੰਦੀਪ ਕੁਮਾਰ ਸ਼ਰਮਾ ਦੀ ਅਗਵਾਈ ਵਿਚ ਸ਼ਾਮਿਲ ਹੋ ਗਿਆ ਹੈ | ਦਵਿੰਦਰ ਸਿੰਘ ਨਾਭਾ ਅਤੇ ਬਲਜਿੰਦਰ ਸਿੰਘ ...

ਪੂਰੀ ਖ਼ਬਰ »

ਸ਼ਹਿਰ 'ਚੋਂ 2 ਮੋਟਰਸਾਈਕਲ ਚੋਰੀ

ਪਟਿਆਲਾ, 24 ਅਕਤੂਬਰ (ਮਨਦੀਪ ਸਿੰਘ ਖਰੌੜ)-ਸ਼ਹਿਰ ਦੀਆਂ ਵੱਖ-ਵੱਖ ਥਾਵਾਂ ਤੋਂ ਦੋ ਮੋਟਰਸਾਈਕਲ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਪਹਿਲੇ ਮਾਮਲੇ 'ਚ ਸੰਜੀਵ ਕੁਮਾਰ ਵਾਸੀ ਪਟਿਆਲਾ ਨੇ ਥਾਣਾ ਲਾਹੌਰੀ ਗੇਟ ਦੀ ਪੁਲਿਸ ਨੂੰ ਦੱਸਿਆ ਕਿ ਉਸ ਨੇ ਆਪਣਾ ਮੋਟਰਸਾਈਕਲ ...

ਪੂਰੀ ਖ਼ਬਰ »

ਸ਼ਹੀਦ ਕਿਸਾਨ ਜਸਵੰਤ ਸਿੰਘ ਨੰਡਿਆਲੀ ਦੇ ਨਾਂਅ 'ਤੇ ਬਣਨ ਵਾਲੇ ਕਮਿਊਨਿਟੀ ਸੈਂਟਰ ਦਾ ਵਿਧਾਇਕ ਕੰਬੋਜ ਨੇ ਰੱਖਿਆ ਨੀਂਹ-ਪੱਥਰ

ਬਨੂੜ, 24 ਅਕਤੂਬਰ (ਭੁਪਿੰਦਰ ਸਿੰਘ)-ਪਿਛਲੇ ਦਿਨੀਂ ਕਿਸਾਨੀ ਸੰਘਰਸ਼ ਦੌਰਾਨ ਸ਼ਹੀਦ ਹੋਏ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਜਨਰਲ ਸਕੱਤਰ ਜਸਵੰਤ ਸਿੰਘ ਨੰਡਿਆਲੀ ਦੀ ਯਾਦ 'ਚ ਪਿੰਡ ਨੰਡਿਆਲੀ ਵਿਖੇ ਬਣਨ ਵਾਲੇ ਕੰਮਿਊਨਿਟੀ ਸੈਂਟਰ ਦਾ ਨੀਂਹ ਪੱਥਰ ਹਲਕਾ ...

ਪੂਰੀ ਖ਼ਬਰ »

26 ਨੂੰ ਕਿਸਾਨ ਸ਼ਹੀਦ ਹੋਏ ਕਿਸਾਨਾਂ ਨੂੰ ਸ਼ਰਧਾਂਜਲੀਆਂ ਭੇਟ ਕਰਨ-ਸ਼ਾਦੀਪੁਰ, ਦਦਹੇੜਾ

ਪਟਿਆਲਾ, 24 ਅਕਤੂਬਰ (ਅ.ਸ. ਆਹਲੂਵਾਲੀਆ)-ਭਾਰਤੀ ਕਿਸਾਨ ਮੰਚ ਏਕਤਾ ਸ਼ਾਦੀਪੁਰ ਦੀ ਬੈਠਕ ਪ੍ਰਧਾਨ ਬੂਟਾ ਸਿੰਘ ਸ਼ਾਦੀਪੁਰ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਕੌਮੀ ਪੈੱ੍ਰਸ ਸਕੱਤਰ ਜਥੇ. ਹਰਬੰਸ ਸਿੰਘ ਦਦਹੇੜਾ ਵੀ ਨਾਲ ਹਾਜ਼ਰ ਸਨ | ਇਸ ਮੌਕੇ ਸ਼ਾਦੀਪੁਰ ਅਤੇ ਦਦਹੇੜਾ ...

ਪੂਰੀ ਖ਼ਬਰ »

ਅਜੈ ਥਾਪਰ ਨੇ ਐੱਸ. ਐੱਸ. ਪੀ. ਨੂੰ ਮਿਲ ਕੇ ਸ਼ਹਿਰ ਦੀਆਂ ਸਮੱਸਿਆਵਾਂ ਦੱਸੀਆਂ

ਪਟਿਆਲਾ, 24 ਅਕਤੂਬਰ (ਅ.ਸ. ਆਹਲੂਵਾਲੀਆ)-ਭਾਰਤੀ ਜਨਤਾ ਪਾਰਟੀ ਦੇ ਪੰਜਾਬ ਦੇ ਕਾਰਜਕਾਰੀ ਮੈਂਬਰ ਅਤੇ ਸਾਬਕਾ ਡਾਇਰੈਕਟਰ ਇੰਡਸਟਰੀ ਪੰਜਾਬ ਅਜੈ ਥਾਪਰ ਆਪਣੀ ਟੀਮ ਦੇ ਨਾਲ ਪਟਿਆਲਾ ਦੇ ਨਵ-ਨਿਯੁਕਤ ਐੱਸ.ਐੱਸ. ਪੀ. ਹਰਚਰਨ ਸਿੰਘ ਭੁੱਲਰ ਨੂੰ ਮਿਲੇ | ਇਸ ਮੌਕੇ ਜਿੱਥੇ ਟੀਮ ...

ਪੂਰੀ ਖ਼ਬਰ »

ਜ਼ਮੀਨੀ ਮਾਮਲੇ 'ਚ ਧੋਖਾਧੜੀ ਕਰਨ 'ਤੇ 8 ਨਾਮਜ਼ਦ

ਰਾਜਪੁਰਾ, 24 ਅਕਤੂਬਰ (ਜੀ.ਪੀ. ਸਿੰਘ)-ਥਾਣਾ ਸ਼ਹਿਰੀ ਦੀ ਪੁਲਿਸ ਨੇ ਇਕ ਜ਼ਮੀਨੀ ਮਾਮਲੇ 'ਚ ਕਰੋੜਾਂ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਹੇਠ ਅੱਧਾ ਦਰਜਨ ਤੋਂ ਵੱਧ ਵਿਅਕਤੀਆਂ ਦੇ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਜੋਗਿੰਦਰ ਸਿੰਘ ਕਾਕੜਾ ਵਲੋਂ ਵਿਕਾਸ ਬੈਂਕ ਦੇ ਚੇਅਰਮੈਨਾਂ ਦਾ ਸਨਮਾਨ

ਦੇਵੀਗੜ੍ਹ, 24 ਅਕਤੂਬਰ (ਰਾਜਿੰਦਰ ਸਿੰਘ ਮੌਜੀ)-ਬੀਤੇ ਦਿਨੀਂ ਖੇਤੀਬਾੜੀ ਵਿਕਾਸ ਬੈਂਕ ਦੇਵੀਗੜ੍ਹ ਦੀ ਪ੍ਰਬੰਧਕੀ ਕਮੇਟੀ ਦੇ ਚੇਅਰਮੈਨਾਂ ਦੀ ਨਿਯੁਕਤੀ ਕੀਤੀ ਗਈ ਸੀ ਤਾਂ ਕਿ ਇਹ ਬੈਂਕ ਕਿਸਾਨਾਂ ਦੀ ਆਰਥਿਕ ਮਜ਼ਬੂਤੀ ਲਈ ਕੰਮਕਾਰ ਸੁਚਾਰੂ ਢੰਗ ਨਾਲ ਚਲਾ ਸਕੇ | ਇਹ ...

ਪੂਰੀ ਖ਼ਬਰ »

ਤਿੰਨ ਦੜਾ ਸੱਟਾ ਏਜੰਟ ਨਕਦੀ ਸਣੇ ਕਾਬੂ

ਸਮਾਣਾ, 24 ਅਕਤੂਬਰ (ਹਰਵਿੰਦਰ ਸਿੰਘ ਟੋਨੀ)-ਸਮਾਣਾ ਪੁਲਿਸ ਨੇ ਵੱਖ-ਵੱਖ ਰੇਡਾਂ ਦੌਰਾਨ ਤਿੰਨ ਦੜਾ ਸੱਟਾ ਏਜੰਟਾਂ ਨੂੰ ਕਾਬੂ ਕੀਤਾ ਹੈ | ਸਿਟੀ ਪੁਲਿਸ ਮੁਖੀ ਸਬ-ਇੰਸਪੈਕਟਰ ਸੁਰਿੰਦਰ ਭੱਲਾ ਨੇ ਦੱਸਿਆ ਕਿ ਪੁਲਿਸ ਪਾਰਟੀ ਨੂੰ ਗਸ਼ਤ ਦੌਰਾਨ ਮਿਲੀ ਸੂਚਨਾ ਦੇ ਅਧਾਰ ...

ਪੂਰੀ ਖ਼ਬਰ »

ਕੈਂਸਰ ਦੀ ਬਿਮਾਰੀ ਸੰਬੰਧੀ ਲਾਇਆ ਜਾਗਰੂਕਤਾ ਕੈਂਪ

ਰਾਜਪੁਰਾ, 24 ਅਕਤੂਬਰ (ਰਣਜੀਤ ਸਿੰਘ)-ਨੇੜਲੇ ਪਿੰਡ ਨਲਾਸ ਵਿਖੇ ਗਲੋਬਲ ਕੈਂਸਰ ਕੰਸਰਨ ਇੰਡੀਆ ਵਲੋਂ ਇਕ ਜਾਗਰੂਕਤਾ ਕੈਂਪ ਲਾਇਆ ਗਿਆ ਅਤੇ ਇਸ ਮੌਕੇ ਪਿੰਡ ਵਾਸੀਆਂ ਨੂੰ ਕੈਂਸਰ ਦੀ ਬਿਮਾਰੀ ਸਬੰਧੀ ਭਰਪੂਰ ਜਾਣਕਾਰੀ ਦਿੱਤੀ | ਜਾਣਕਾਰੀ ਮੁਤਾਬਿਕ ਪਿੰਡ ਨਲਾਸ 'ਚ ...

ਪੂਰੀ ਖ਼ਬਰ »

ਪਾਤੜਾਂ ਦੀ ਅਨਾਜ ਮੰਡੀ 'ਚ ਕਈ ਦਿਨਾਂ ਤੋਂ ਬਾਸਮਤੀ ਦੀ ਖ਼ਰੀਦ ਬੰਦ ਹੋਣ 'ਤੇ ਕਿਸਾਨ ਪ੍ਰੇਸ਼ਾਨ

ਪਾਤੜਾਂ, 24 ਅਕਤੂਬਰ (ਜਗਦੀਸ਼ ਸਿੰਘ ਕੰਬੋਜ)-ਬੀਤੀ ਰਾਤ ਲੱਖ ਸਿਧਾਣਾਂ ਵਲੋਂ ਫਿਰ ਤੋਂ ਬਾਸਮਤੀ ਦੇ ਟਰੱਕ ਬਾਰਡਰ 'ਤੇ ਰੋਕੇ ਜਾਣ ਦੇ ਰੋਸ ਵਜੋਂ ਪਾਤੜਾਂ ਦੀ ਅਨਾਜ ਮੰਡੀ 'ਚ ਸੇਲਾ ਪਲਾਂਟ ਵਾਲਿਆਂ ਵਲੋਂ ਬੋਲੀ ਬੰਦ ਕਰਨ 'ਤੇ 5 ਦਿਨਾਂ ਤੋਂ ਬਾਸਮਤੀ ਲੈ ਕੇ ਪਾਤੜਾਂ ਦੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX