ਤਾਜਾ ਖ਼ਬਰਾਂ


ਹਰਿਆਣਾ:ਸੂਰਜਮੁਖੀ ਦੇ ਬੀਜ ਲਈ ਘੱਟੋ-ਘੱਟ ਸਮਰਥਨ ਮੁੱਲ ਦੀ ਮੰਗ ਨੂੰ ਲੈ ਕੇ ਕਿਸਾਨਾਂ ਦਾ ਧਰਨਾ ਜਾਰੀ
. . .  2 minutes ago
ਕੁਰੂਕਸ਼ੇਤਰ, 7 ਜੂਨ-ਕੁਰੂਕਸ਼ੇਤਰ ਦੇ ਸ਼ਾਹਾਬਾਦ ਵਿਚ ਸੂਰਜਮੁਖੀ ਦੇ ਬੀਜ ਲਈ ਘੱਟੋ-ਘੱਟ ਸਮਰਥਨ ਮੁੱਲ ਦੀ ਮੰਗ ਨੂੰ ਲੈ ਕੇ ਕਿਸਾਨਾਂ ਨੇ ਆਪਣਾ ਧਰਨਾ ਜਾਰੀ ਰੱਖਿਆ...
ਕੇਂਦਰੀ ਖੇਡ ਮੰਤਰੀ ਅਨੁਰਾਗ ਠਾਕੁਰ ਵਲੋਂ ਪ੍ਰਦਰਸ਼ਨਕਾਰੀ ਪਹਿਲਵਾਨਾਂ ਨੂੰ ਗੱਲਬਾਤ ਲਈ ਸੱਦਾ ਦੇਣ ਬਾਰੇ ਬੋਲੀ ਸਾਕਸ਼ੀ ਮਲਿਕ
. . .  5 minutes ago
ਨਵੀਂ ਦਿੱਲੀ, 7 ਜੂਨ-ਪਹਿਲਵਾਨ ਸਾਕਸ਼ੀ ਮਲਿਕ ਨੇ ਕੇਂਦਰੀ ਖੇਡ ਮੰਤਰੀ ਅਨੁਰਾਗ ਠਾਕੁਰ ਵਲੋਂ ਪ੍ਰਦਰਸ਼ਨਕਾਰੀ ਪਹਿਲਵਾਨਾਂ ਨੂੰ ਗੱਲਬਾਤ ਲਈ ਸੱਦਾ ਦੇਣ ਬਾਰੇ ਨਿਊਜ ਏਜੰਸੀ ਨਾਲ ਗੱਲਬਾਤ ਕਰਦਿਆ ਕਿਹਾ "ਅਸੀਂ ਆਪਣੇ ਸੀਨੀਅਰਾਂ ਅਤੇ ਸਮਰਥਕਾਂ ਨਾਲ ਸਰਕਾਰ ਦੁਆਰਾ ਦਿੱਤੇ ਪ੍ਰਸਤਾਵ...
ਮੱਧ ਪ੍ਰਦੇਸ਼:ਐਲ.ਪੀ.ਜੀ. ਲੈ ਕੇ ਜਾ ਰਹੀ ਮਾਲ ਗੱਡੀ ਦੇ ਦੋ ਡੱਬੇ ਪਟੜੀ ਤੋਂ ਉਤਰੇ
. . .  24 minutes ago
ਜਬਲਪੁਰ, 7 ਜੂਨ -ਮੱਧ ਪ੍ਰਦੇਸ਼ ਦੇ ਜਬਲਪੁਰ ਦੇ ਸ਼ਾਹਪੁਰਾ ਭਿਟੋਨੀ ਵਿਚ ਇਕ ਮਾਲ ਰੇਲਗੱਡੀ ਦੇ ਐਲ.ਪੀ.ਜੀ. ਰੇਕ ਦੇ ਦੋ ਡੱਬੇ ਪਟੜੀ ਤੋਂ ਉਤਰ...
ਮੱਧ ਪ੍ਰਦੇਸ਼:ਬੋਰਵੈੱਲ 'ਚ ਡਿੱਗੀ ਢਾਈ ਸਾਲਾ ਬੱਚੀ ਨੂੰ ਬਚਾਉਣ ਦੀਆਂ ਕੋਸ਼ਿਸ਼ਾਂ ਜਾਰੀ
. . .  30 minutes ago
ਭੋਪਾਲ, 7 ਜੂਨ-ਮੱਧ ਪ੍ਰਦੇਸ਼ ਦੇ ਸਿਹੋਰ ਜ਼ਿਲ੍ਹੇ ਦੇ ਪਿੰਡ ਮੁੰਗੌਲੀ 'ਚ ਖੇਤ 'ਚ ਖੇਡਦੇ ਹੋਏ ਬੋਰਵੈੱਲ 'ਚ ਡਿੱਗੀ ਢਾਈ ਸਾਲਾ ਬੱਚੀ ਨੂੰ ਬਚਾਉਣ ਲਈ ਬਚਾਅ ਕਾਰਜ ਪੂਰੇ ਜ਼ੋਰਾਂ 'ਤੇ ਚੱਲ...
ਲੋਪੋਕੇ ਪੁਲਿਸ ਵਲੋਂ 5 ਲੱਖ 95 ਹਜ਼ਾਰ ਦੀ ਡਰੱਗ ਮਨੀ ਤੇ ਹੈਰੋਇਨ ਸਮੇਤ ਤਿੰਨ ਕਾਬੂ
. . .  35 minutes ago
ਚੋਗਾਵਾਂ, 7 ਜੂਨ (ਗੁਰਵਿੰਦਰ ਸਿੰਘ ਕਲਸੀ)-ਡੀ.ਐਸ.ਪੀ. ਅਟਾਰੀ ਪ੍ਰਵੇਸ਼ ਚੋਪੜਾ ਦੀ ਅਗਵਾਈ ਹੇਠ ਥਾਣਾ ਲੋਪੋਕੇ ਦੇ ਐਸ.ਐਚ.ਓ. ਹਰਪਾਲ ਸਿੰਘ ਸੋਹੀ ਤੇ ਪੁਲਿਸ ਪਾਰਟੀਆਂ ਵਲੋਂ ਟੀਮਾਂ ਬਣਾਕੇ ਪਿੰਡਾਂ ਵਿਚ ਗਸ਼ਤ ਦੌਰਾਨ...
ਅਗਲੇ 24 ਘੰਟਿਆਂ ਦੌਰਾਨ ਗੰਭੀਰ ਚੱਕਰਵਾਤੀ ਤੂਫਾਨ-ਮੌਸਮ ਵਿਭਾਗ
. . .  41 minutes ago
ਨਵੀਂ ਦਿੱਲੀ, 7 ਜੂਨ-ਮੌਸਮ ਵਿਭਾਗ ਅਨੁਸਾਰ ਪੂਰਬੀ ਮੱਧ ਅਤੇ ਨਾਲ ਲੱਗਦੇ ਦੱਖਣ-ਪੂਰਬੀ ਅਰਬ ਸਾਗਰ ਉੱਤੇ ਗੰਭੀਰ ਚੱਕਰਵਾਤੀ ਤੂਫ਼ਾਨ ਬਿਪਰਜੋਏ ਗੋਆ ਦੇ ਪੱਛਮ-ਦੱਖਣ-ਪੱਛਮ ਵਿਚ ਲਗਭਗ 890 ਕਿਲੋਮੀਟਰ...
ਰਾਜਸਥਾਨ: ਟਰੱਕ ਅਤੇ ਕਾਰ ਦੀ ਟੱਕਰ 'ਚ 4 ਮੌਤਾਂ
. . .  about 1 hour ago
ਜੈਪੁਰ, 7 ਜੂਨ-ਰਾਜਸਥਾਨ ਦੇ ਫ਼ਤਹਿਪੁਰ ਇਲਾਕੇ 'ਚ ਸਾਲਾਸਰ-ਫਤਿਹਪੁਰ ਮਾਰਗ 'ਤੇ ਟਰੱਕ ਅਤੇ ਕਾਰ ਵਿਚਾਲੇ ਹੋਈ ਟੱਕਰ 'ਚ 4 ਲੋਕਾਂ ਦੀ ਮੌਤ ਹੋ...
ਰਾਸ਼ਟਰਪਤੀ ਦਰੋਪਦੀ ਮੁਰਮੂ ਸਰਕਾਰੀ ਦੌਰੇ ਤੇ ਸਰਬੀਆ ਲਈ ਹੋਏ ਰਵਾਨਾ
. . .  about 1 hour ago
ਪੈਰਾਮਾਰੀਬੋ, 7 ਜੂਨ-ਆਪਣੇ ਦੋ ਦੇਸ਼ਾਂ ਦੇ ਦੌਰੇ ਦੇ ਅਗਲੇ ਪੜਾਅ ਵਿਚ, ਰਾਸ਼ਟਰਪਤੀ ਦਰੋਪਦੀ ਮੁਰਮੂ ਸੂਰੀਨਾਮ ਦੀ ਆਪਣੀ ਯਾਤਰਾ ਦੀ ਸਮਾਪਤੀ ਤੋਂ ਬਾਅਦ ਸਰਬੀਆ ਲਈ ਰਵਾਨਾ ਹੋ ਗਏ ਹਨ।ਉਹ ਸਰਬੀਆ ਦੇ ਰਾਸ਼ਟਰਪਤੀ...।
ਭਿਆਨਕ ਦੁਰਘਟਨਾ ਤੋਂ ਬਾਅਦ ਕੋਰੋਮੰਡਲ ਐਕਸਪ੍ਰੈਸ ਅੱਜ ਸੇਵਾਵਾਂ ਬਹਾਲ ਕਰਨ ਲਈ ਤਿਆਰ
. . .  about 2 hours ago
ਨਵੀਂ ਦਿੱਲੀ, 7 ਜੂਨ - ਭਿਆਨਕ ਰੇਲ ਹਾਦਸੇ ਤੋਂ ਬਾਅਦ ਕੋਰੋਮੰਡਲ ਐਕਸਪ੍ਰੈਸ ਅੱਜ ਆਪਣੀਆਂ ਸੇਵਾਵਾਂ ਦੁਬਾਰਾ ਸ਼ੁਰੂ ਕਰਨ ਜਾ ਰਹੀ ਹੈ। ਰੇਲਵੇ ਦੇ ਮੁੱਖ ਲੋਕ ਸੰਪਰਕ ਅਧਿਕਾਰੀ ਆਦਿਤਿਆ ਕੁਮਾਰ ਚੌਧਰੀ...
ਮੱਧ ਪ੍ਰਦੇਸ਼: ਬੋਰਵੈਲ ਚ ਡਿਗੀ ਢਾਈ ਸਾਲ ਦੀ ਬੱਚੀ
. . .  about 2 hours ago
ਭੋਪਾਲ, 7 ਜੂਨ-ਮੱਧ ਪ੍ਰਦੇਸ਼ ਦੇ ਸੀਹੋਰ ਜ਼ਿਲ੍ਹੇ ਦੇ ਮੁੰਗਵਾਲੀ ਪਿੰਡ ਵਿਚ ਖੇਡਦੇ ਸਮੇਂ ਢਾਈ ਸਾਲ ਦੀ ਬੱਚੀ ਬੋਰਵੈਲ ਵਿਚ ਡਿਗ ਪਈ। ਬੱਚੀ ਨੂੰ ਬੋਰਵੈਲ ਚੋਂ ਕੱਢਣ ਦੀਆਂ ਕੋਸ਼ਿਸ਼ਾਂ ਜਾਰੀ...
ਭਾਰਤ ਅਤੇ ਆਸਟ੍ਰੇਲੀਆ ਵਿਚਕਾਰ ਵਿਸ਼ਵ ਟੈਸਟ ਚੈਂਪੀਅਨਸ਼ਿਪ ਦਾ ਫਾਈਨਲ ਅੱਜ ਤੋਂ
. . .  about 2 hours ago
ਲੰਡਨ, 7 ਜੂਨ-ਭਾਰਤ ਅਤੇ ਆਸਟ੍ਰੇਲੀਆ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਵਿਸ਼ਵ ਟੈਸਟ ਚੈਂਪੀਅਨਸ਼ਿਪ ਦਾ ਫਾਈਨਲ ਅੱਜ ਲੰਡਨ ਦੇ ਓਵਲ ਸਟੇਡੀਅਮ 'ਚ ਹੋਵੇਗਾ। ਭਾਰਤੀ ਸਮੇਂ ਅਨੁਸਾਰ ਇਹ ਫਾਈਨਲ...
⭐ਮਾਣਕ-ਮੋਤੀ⭐
. . .  about 4 hours ago
⭐ਮਾਣਕ-ਮੋਤੀ⭐
ਕਰਨਾਟਕ ਵਿਧਾਨ ਪ੍ਰੀਸ਼ਦ ਉਪ ਚੋਣ 30 ਜੂਨ ਨੂੰ ਹੋਵੇਗੀ, ਉਸੇ ਦਿਨ ਹੋਵੇਗੀ ਵੋਟਾਂ ਦੀ ਗਿਣਤੀ
. . .  1 day ago
ਦਿੱਲੀ ਦੇ ਜਾਮੀਆ ਨਗਰ 'ਚ ਲੱਕੜ ਦੇ ਬਕਸੇ 'ਚੋਂ 2 ਬੱਚਿਆਂ ਦੀਆਂ ਮਿਲੀਆਂ ਲਾਸ਼ਾਂ
. . .  1 day ago
ਨਵੀਂ ਦਿੱਲੀ, 6 ਜੂਨ - ਦਿੱਲੀ ਪੁਲਿਸ ਮੁਤਾਬਕ ਦਿੱਲੀ ਦੇ ਜਾਮੀਆ ਨਗਰ ਸਥਿਤ ਇਕ ਫੈਕਟਰੀ 'ਚ ਲੱਕੜ ਦੇ ਬਕਸੇ 'ਚੋਂ 7 ਅਤੇ 8 ਸਾਲ ਦੇ ਦੋ ਬੱਚਿਆਂ ਦੀਆਂ ਲਾਸ਼ਾਂ ਮਿਲੀਆਂ ਹਨ, ਜੋ ਕੱਲ੍ਹ ਤੋਂ ਲਾਪਤਾ ...
ਅਰਬ ਸਾਗਰ 'ਤੇ ਦਬਾਅ ਅਗਲੇ 12 ਘੰਟਿਆਂ ਦੌਰਾਨ ਤੇਜ਼ ਹੋ ਸਕਦਾ ਹੈ ਚੱਕਰਵਾਤੀ ਤੂਫਾਨ: ਮੌਸਮ ਵਿਭਾਗ
. . .  1 day ago
ਮਹਾਰਾਸ਼ਟਰ: ਪਾਲਘਰ 'ਚ ਇਮਾਰਤ ਦਾ ਮਲਬਾ ਡਿੱਗਣ ਨਾਲ 3 ਮਜ਼ਦੂਰਾਂ ਦੀ ਮੌਤ
. . .  1 day ago
ਮਹਾਰਾਸ਼ਟਰ : ਠਾਣੇ ਕ੍ਰਾਈਮ ਬ੍ਰਾਂਚ ਸੈੱਲ ਨੇ 2 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ 17 ਦੇਸੀ ਪਿਸਤੌਲ, 31 ਮੈਗਜ਼ੀਨ ਅਤੇ 12 ਜ਼ਿੰਦਾ ਕਾਰਤੂਸ ਕੀਤੇ ਬਰਾਮਦ
. . .  1 day ago
WTC-2023 ਦਾ ਫਾਈਨਲ ਭਾਰਤ ਤੇ ਆਸਟ੍ਰੇਲੀਆ ਦਰਮਿਆਨ ਭਲਕੇ, ਦਰਸ਼ਕ ਉਡੀਕ 'ਚ
. . .  1 day ago
ਬਾਬਾ ਫ਼ਰੀਦ ਯੂਨੀਵਰਸਿਟੀ ਨੂੰ ਮਿਲੇ ਨਵੇਂ ਵੀ.ਸੀ. ਡਾ.ਰਾਜੀਵ ਸੂਦ
. . .  1 day ago
ਚੰਡੀਗੜ੍ਹ, 6 ਜੂਨ (ਹਰਕਵਲਜੀਤ) -ਬਾਬਾ ਫ਼ਰੀਦ ਯੂਨੀਵਰਸਿਟੀ ਨੂੰ ਨਵੇਂ ਵਾਇਸ ਚਾਂਸਲਰ ਮਿਲੇ ਹਨ। ਜਾਣਕਾਰੀ ਮੁਤਾਬਿਕ, ਡਾ.ਰਾਜੀਵ ਸੂਦ ਯੂਨੀਵਰਸਿਟੀ ਦੇ ਨਵੇਂ ਵੀ.ਸੀ. ਹੋਣਗੇ ...
ਤਕਨੀਕੀ ਖ਼ਰਾਬੀ ਕਾਰਨ ਰੂਸ ’ਚ ਉਤਾਰਨਾ ਪਿਆ ਏਅਰ ਇੰਡੀਆ ਦਾ ਜਹਾਜ਼
. . .  1 day ago
ਨਵੀਂ ਦਿੱਲੀ, 6 ਜੂਨ- ਦਿੱਲੀ-ਸਾਨ ਫ਼ਰਾਂਸਿਸਕੋ ਫ਼ਲਾਈਟ ਦੇ ਇੰਜਣ ’ਚ ਤਕਨੀਕੀ ਖ਼ਰਾਬੀ ਕਾਰਨ ਰੂਸ ਦੇ ਮੈਗਾਡਨ ਸ਼ਹਿਰ ਵੱਲ ਮੋੜ ਦਿੱਤਾ ਗਿਆ। ਏਅਰ ਇੰਡੀਆ ਦੇ ਅਧਿਕਾਰੀ ਨੇ ਦੱਸਿਆ ਕਿ ਜਹਾਜ਼....
ਪੁਲਿਸ ਨੇ 4 ਕਿਲੋਗ੍ਰਾਮ ਅਫ਼ੀਮ ਸਮੇਤ 3 ਨੂੰ ਕੀਤਾ ਕਾਬੂ
. . .  1 day ago
ਅਟਾਰੀ, 6 ਜੂਨ (ਗੁਰਦੀਪ ਸਿੰਘ ਅਟਾਰੀ)- ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਅਧੀਨ ਆਉਂਦੇ ਥਾਣਾ ਘਰਿੰਡਾ ਦੀ ਪੁਲਿਸ ਨੇ 4 ਕਿਲੋਗ੍ਰਾਮ ਅਫ਼ੀਮ, ਚਾਰ ਲੱਖ ਡਰੱਗ ਮਨੀ, ਇਕ ਪਿਸਟਲ....
ਕੁਰੂਕਸ਼ੇਤਰ: ਪ੍ਰਸ਼ਾਸਨ ਵਲੋਂ ਕਿਸਾਨਾਂ ਨੂੰ ਸੜਕਾਂ ਖ਼ਾਲੀ ਕਰਨ ਦੀ ਚਿਤਾਵਨੀ
. . .  1 day ago
ਕੁਰੂਕਸ਼ੇਤਰ, 6 ਜੂਨ- ਇੱਥੋਂ ਦੇ ਸ਼ਾਹਬਾਦ ਮਾਰਕੰਡਾ ਵਿਖੇ ਕਿਸਾਨਾਂ ਵਲੋਂ ਲਗਾਇਆ ਗਿਆ ਧਰਨਾ ਅਜੇ ਵੀ ਚਾਲੂ ਹੈ। ਉਨ੍ਹਾਂ ਵਲੋਂ ਸ਼ਾਹਬਾਦ ਥਾਣੇ ਦੇ ਨੇੜੇ ਨੈਸ਼ਨਲ ਹਾਈਵੇ ਜਾਮ ਕਰ ਦਿੱਤਾ ਗਿਆ ਹੈ। ਪ੍ਰਸ਼ਾਸਨ....
ਨਗਰ ਕੌਂਸਲ ਦੇ ਮੌਜੂਦਾ 9 ਕਾਂਗਰਸੀ ਕੌਂਸਲਰਾਂ ਵਲੋਂ ਅਸਤੀਫ਼ੇ ਦਾ ਐਲਾਨ
. . .  1 day ago
ਸ੍ਰੀ ਮੁਕਤਸਰ ਸਾਹਿਬ, 6 ਜੂਨ (ਬਲਕਰਨ ਸਿੰਘ ਖਾਰਾ)- ਸ੍ਰੀ ਮੁਕਤਸਰ ਸਾਹਿਬ ਨਗਰ ਕੌਂਸਲ ਦੇ ਮੌਜੂਦਾ 9 ਕਾਂਗਰਸੀ ਕੌਂਸਲਰਾਂ ਨੇ ਕਾਂਗਰਸ ਪਾਰਟੀ ਤੋਂ ਅਸਤੀਫ਼ੇ ਦਾ ਐਲਾਨ ਕੀਤਾ ਹੈ। ਕੌਂਸਲਰਾਂ ਨੇ ਮੌਜੂਦਾ ਨਗਰ....
ਕੇਰਲ: ਰਾਜ ਸਰਕਾਰ ਨੇ ਰਾਹੁਲ ਗਾਂਧੀ ਨੂੰ ਰਾਜ ਵਲੋਂ ਦਿੱਤੇ ਦੋ ਨਿੱਜੀ ਸਟਾਫ਼ ਮੈਂਬਰ ਲਏ ਵਾਪਸ
. . .  1 day ago
ਤਿਰੂਵੰਨਤਪੁਰਮ, 6 ਜੂਨ- ਕੇਰਲ ਸਰਕਾਰ ਨੇ ਵਾਇਨਾਡ ਦੇ ਸਾਬਕਾ ਸੰਸਦ ਮੈਂਬਰ ਰਾਹੁਲ ਗਾਂਧੀ ਨੂੰ ਰਾਜ ਵਲੋਂ ਦਿੱਤੇ ਗਏ ਦੋ ਨਿੱਜੀ ਸਟਾਫ਼ ਮੈਂਬਰਾਂ ਨੂੰ ਵਾਪਸ ਲੈ ਲਿਆ ਹੈ। ਜਨਰਲ ਪ੍ਰਸ਼ਾਸਨ ਦੇ ਸੰਯੁਕਤ ਸਕੱਤਰ.....
ਬੇਖੌਫ਼ ਲੁਟੇਰਿਆਂ ਵਲੋਂ ਨੂਰਮਹਿਲ ਸਬ-ਤਹਿਸੀਲ਼ ਵਿਚ ਦਿਨ-ਦਿਹਾੜੇ ਖੋਹ ਦੀ ਵਾਰਦਾਤ ਨੂੰ ਦਿੱਤਾ ਅੰਜਾਮ
. . .  1 day ago
ਜੰਡਿਆਲਾ ਮੰਜਕੀ, 6 ਜੂਨ (ਸੁਰਜੀਤ ਸਿੰਘ ਜੰਡਿਆਲਾ)- ਤੇਜ਼ਧਾਰ ਹਥਿਆਰਾਂ ਦੀ ਨੋਕ 'ਤੇ ਆਵਾਜਾਈ ਭਰਪੂਰ ਨੂਰਮਹਿਲ ਤਹਿਸੀਲ ਵਿਚ ਇਕ ਵਿਅਕਤੀ ਨੂੰ ਲੁੱਟਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 10 ਮੱਘਰ ਸੰਮਤ 553

ਹੁਸ਼ਿਆਰਪੁਰ / ਮੁਕੇਰੀਆਂ

100 ਸਾਲ ਪੁਰਾਣਾ ਅਕਾਲੀ ਦਲ ਹਮੇਸ਼ਾ ਪੰਜਾਬ ਵਾਸੀਆਂ ਨੂੰ ਸਮਰਪਿਤ ਰਿਹਾ-ਸੁਖਬੀਰ ਸਿੰਘ ਬਾਦਲ

ਮਾਹਿਲਪੁਰ, 24 ਨਵੰਬਰ (ਰਜਿੰਦਰ ਸਿੰਘ)-ਸ਼ੋ੍ਰਮਣੀ ਅਕਾਲੀ ਦਲ ਪੰਜਾਬ 'ਚ 100 ਸਾਲ ਪੁਰਾਣੀ ਪਾਰਟੀ ਹੈ ਜਿਸ ਨੇ ਹਮੇਸ਼ਾ ਪੰਜਾਬ ਵਾਸੀਆਂ ਲਈ ਦਿਲੋਂ ਸਮਰਪਿਤ ਹੋ ਕੇ ਲੋਕ ਭਲਾਈ ਦੇ ਕਾਰਜ ਕੀਤੇ ਜਦਕਿ ਬਾਕੀ ਪਾਰਟੀਆਂ ਲੋਕ ਭਲਾਈ ਕਾਰਜ ਕਰਨ ਦੀ ਬਜਾਏ ਪੰਜਾਬ ਵਾਸੀਆਂ ਨੂੰ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ 'ਚ ਸਾਇੰਸ ਮੇਲਾ ਲਗਾਇਆ

ਕੋਟਫ਼ਤੂਹੀ, 24 ਨਵੰਬਰ (ਅਟਵਾਲ)-ਪਿੰਡ ਲਕਸੀਹਾਂ ਦੇ ਸਰਕਾਰੀ ਹਾਈ ਸਕੂਲ ਵਿਖੇ ਸਕੂਲ ਇੰਚਾਰਜ ਜਸਵਿੰਦਰ ਸਿੰਘ ਦੀ ਸਰਪ੍ਰਸਤੀ ਹੇਠ ਪੰਜਾਬ ਸਕੂਲ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਸਾਇੰਸ ਮੇਲੇ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਸਕੂਲ ਦੇ ਸਮੂਹ ਵਿਦਿਆਰਥੀਆ ...

ਪੂਰੀ ਖ਼ਬਰ »

-ਮਾਮਲਾ ਚੌਕਸੀ ਵਿਭਾਗ ਵਲੋਂ ਨਾਇਬ ਤਹਿਸੀਲਦਾਰ ਤੇ ਰਜਿਸਟਰੀ ਕਲਰਕ ਨੂੰ ਗਿ੍ਫ਼ਤਾਰ ਕਰਨ ਦਾ-

ਪੰਜਾਬ ਰੈਵੀਨਿਊ ਆਫ਼ੀਸਰਜ਼ ਐਸੋਸੀਏਸ਼ਨ, ਕਾਨੂੰਗੋਜ਼ ਐਸੋਸੀਏਸ਼ਨ, ਪਟਵਾਰ ਯੂਨੀਅਨ ਤੇ ਡੀ.ਸੀ. ਦਫ਼ਤਰ ਸਟਾਫ਼ ਵਲੋਂ ਮੁਕੰਮਲ ਹੜਤਾਲ-ਸਾਰੇ ਮੁਲਾਜ਼ਮ ਅਚਨਚੇਤ ਛੁੱਟੀ 'ਤੇ ਗਏ

ਹੁਸ਼ਿਆਰਪੁਰ, 24 ਨਵੰਬਰ (ਬਲਜਿੰਦਰਪਾਲ ਸਿੰਘ)-ਚੌਕਸੀ ਵਿਭਾਗ ਵਲੋਂ ਨਾਇਬ ਤਹਿਸੀਲਦਾਰ ਮਾਹਿਲਪੁਰ ਸੰਦੀਪ ਕੁਮਾਰ ਤੇ ਰਜਿਸਟਰੀ ਕਲਰਕ ਮਨਜੀਤ ਸਿੰਘ ਨੂੰ ਗਿ੍ਫ਼ਤਾਰ ਕਰਕੇ ਪਰਚਾ ਦਰਜ ਕਰਨ ਦੇ ਵਿਰੋਧ 'ਚ ਪੰਜਾਬ ਰੈਵੀਨਿਊ ਆਫ਼ੀਸਰਜ਼ ਐਸੋਸੀਏਸ਼ਨ ਦੇ ਸੱਦੇ 'ਤੇ ...

ਪੂਰੀ ਖ਼ਬਰ »

ਮਾਲ ਮਹਿਕਮੇ ਦੇ ਕਰਮਚਾਰੀ ਤਿੰਨ ਦਿਨ ਦੀ ਸਮੂਹਿਕ ਛੁੱਟੀ 'ਤੇ

ਹੁਸ਼ਿਆਰਪੁਰ, 24 ਨਵੰਬਰ (ਹਰਪ੍ਰੀਤ ਕੌਰ)-ਵਿਜੀਲੈਂਸ ਵਿਭਾਗ ਵਲੋਂ ਮਾਹਿਲਪੁਰ ਦੇ ਨਾਇਬ ਤਹਿਸੀਲਦਾਰ ਤੇ ਤਿੰਨ ਹੋਰ ਕਰਮਚਾਰੀਆਂ ਖਿਲਾਫ਼ ਸੋਮਵਾਰ ਨੂੰ ਕੀਤੀ ਕਾਰਵਾਈ ਦੇ ਰੋਸ ਵਜੋਂ ਸਮੁੱਚਾ ਮਾਲ ਮਹਿਕਮਾ ਤਿੰਨ ਦਿਨ ਦੀ ਸਮੂਹਿਕ ਛੁੱਟੀ 'ਤੇ ਚਲਾ ਗਿਆ ਹੈ ਜਿਸ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਔਰਤ ਦੀ ਮੌਤ-ਮਾਮਲਾ ਦਰਜ

ਹੁਸ਼ਿਆਰਪੁਰ, 24 ਨਵੰਬਰ (ਬਲਜਿੰਦਰਪਾਲ ਸਿੰਘ)-ਸੜਕ ਹਾਦਸੇ 'ਚ ਇੱਕ ਔਰਤ ਦੀ ਮੌਤ ਹੋ ਜਾਣ ਦਾ ਸਮਾਚਾਰ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪਿਡ ਘਡਿਆਲ ਦੇ ਵਾਸੀ ਨਿਰਭੈਅ ਸਿੰਘ ਨੇ ਥਾਣਾ ਮਾਡਲ ਟਾਊਨ ਪੁਲਿਸ ਕੋਲ ਦਰਜ ਕਰਵਾਈ ਸ਼ਿਕਾਇਤ 'ਚ ਦੱਸਿਆ ਕਿ ਉਹ ਇੱਕ ਵਿਆਹ ਸਮਾਗਮ ...

ਪੂਰੀ ਖ਼ਬਰ »

ਵਿਧਾਇਕ ਅਰੋੜਾ ਨੇ ਡਿਜੀਟਲ ਲਾਇਬ੍ਰੇਰੀ ਦੇ ਕੰਮ ਦੀ ਕਰਵਾਈ ਸ਼ੁਰੂਆਤ

ਹੁਸ਼ਿਆਰਪੁਰ, 24 ਨਵੰਬਰ (ਬਲਜਿੰਦਰਪਾਲ ਸਿੰਘ)-ਵਿਧਾਇਕ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਦੇ ਯਤਨਾਂ ਦੇ ਚੱਲਦਿਆਂ ਹੁਸ਼ਿਆਰਪੁਰ ਦੇ ਮਿਹਨਤੀ ਅਤੇ ਹੋਣਹਾਰ ਵਿਦਿਆਰਥੀਆਂ ਦਾ ਸੁਪਨਾ ਸਾਕਾਰ ਹੋਣ ਵਾਲਾ ਹੈ | ਵਿਦਿਆਰਥੀਆਂ ਨੂੰ ਚੰਗਾ ਮਾਹੌਲ ...

ਪੂਰੀ ਖ਼ਬਰ »

ਸਰਕਾਰ ਬਣਨ 'ਤੇ ਕਾਂਗਰਸੀਆਂ ਵਲੋਂ ਮਨਰੇਗਾ ਫੰਡਾਂ 'ਚ ਕੀਤੇ ਘਪਲਿਆਂ ਦੀ ਵਿਜੀਲੈਂਸ ਤੋਂ ਜਾਂਚ ਕਰਾਵਾਂਗੇ-ਸੁਖਬੀਰ

ਗੜ੍ਹਸ਼ੰਕਰ, 24 ਮਾਰਚ (ਧਾਲੀਵਾਲ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਵਲੋਂ 'ਗੱਲ ਪੰਜਾਬ ਦੀ' ਮੁਹਿੰਮ ਤਹਿਤ ਹਲਕਾ ਗੜ੍ਹਸ਼ੰਕਰ ਤੋਂ ਅਕਾਲੀ -ਬਸਪਾ ਗੱਠਜੋੜ ਦੇ ਉਮੀਦਵਾਰ ਸਾਬਕਾ ਵਿਧਾਇਕ ਠੇਕੇਦਾਰ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਦੇ ਹੱਕ 'ਚ ਦਾਣਾ ਮੰਡੀ ਗੜ੍ਹਸ਼ੰਕਰ ਅਤੇ ਸ਼ੇਰ-ਏ-ਪੰਜਾਬ ਪੈਲੇਸ ਪਦਰਾਣਾ ਵਿਖੇ ਭਰਵੇਂ ਇਕੱਠਾਂ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 'ਤੇ ਤਿੱਖੇ ਨਿਸ਼ਾਨੇ ਸਾਧੇ ਗਏ | ਉਨ੍ਹਾਂ ਕਿਹਾ ਕਿ ਸੂਬੇ ਵਿਚ ਕਾਂਗਰਸੀਆਂ ਨੇ ਕੇਂਦਰ ਸਰਕਾਰ ਵਲੋਂ ਮਨਰੇਗਾ ਸਕੀਮ 'ਚ ਭੇਜੇ ਫੰਡਾਂ 'ਚ ਆਪਣੀਆਂ ਫੈਕਟਰੀਆਂ ਲਗਾ ਕੇ ਵੱਡੇ ਘਪਲੇ ਕੀਤੇ ਹਨ ਜਿਨ੍ਹਾਂ ਦੀ ਸਾਡੀ ਸਰਕਾਰ ਆਉਣ 'ਤੇ ਵਿਜੀਲੈਂਸ ਤੋਂ ਜਾਂਚ ਕਰਵਾਈ ਜਾਵੇਗੀ | ਉਨ੍ਹਾਂ ਨੇ ਮੁੱਖ ਮੰਤਰੀ ਚੰਨੀ ਨੂੰ ਘੇਰਦੇ ਹੋਏ ਕਿਹਾ ਕਿ ਜ਼ਿਲ੍ਹਾ ਰੋਪੜ 'ਚ ਰੇਤ ਮਾਫੀਆ ਅਤੇ ਗੈਰ-ਕਾਨੂੰਨੀ ਕਲੋਨੀਆਂ ਦਾ ਮਾਫੀਆ ਚੱਲ ਰਿਹਾ ਹੈ | ਉਨ੍ਹਾਂ ਕਿਹਾ ਕਿ ਸੂਬੇ 'ਚ ਗੁੰਡਾਰਾਜ ਹੈ ਤੇ ਕਾਂਗਰਸੀ ਵਿਧਾਇਕ ਰੇਤ ਮਾਫੀਆ ਤੇ ਨਕਲੀ ਸ਼ਰਾਬ ਨਾਲ ਲੁੱਟ-ਘਸੁੱਟ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਕਾਂਗਰਸ 'ਚ ਇਸ ਸਮੇਂ ਮੁੱਖ ਮੰਤਰੀ ਦੀ ਲੜਾਈ ਹੈ ਤੇ ਸਿੱਧੂ ਮੁੱਖ ਮੰਤਰੀ ਚੰਨੀ ਵਲੋਂ ਕੀਤੇ ਜਾ ਰਹੇ ਐਲਾਨਾਂ ਖਿਲਾਫ਼ ਨਿੱਤ ਮਿਜ਼ਾਇਲਾਂ ਸੁੱਟ ਰਿਹੈ | ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਪੰਜਾਬ ਦੌਰਿਆਂ ਬਾਰੇ ਸ. ਬਾਦਲ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਗਰੰਟੀ ਦੇਣ ਵਾਲਾ ਪੰਜਾਬ 'ਚ ਕੀਤੇ ਜਾ ਰਹੇ ਐਲਾਨਾਂ ਨੂੰ ਪਹਿਲਾਂ ਦਿੱਲੀ 'ਚ ਲਾਗੂ ਕਰੇ | ਉਨ੍ਹਾਂ ਕਿਹਾ ਕਿ ਕੈਪਟਨ ਵਾਂਗ ਕੇਜਰੀਵਾਲ ਵੀ ਪੰਜਾਬ ਦੇ ਲੋਕਾਂ ਦੀਆਂ ਭਾਵਨਾਵਾਂ ਨਾਲ ਠੱਗੀ ਮਾਰਨ ਦੀ ਫਿਰਾਕ 'ਚ ਹੈ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਜ਼ੁਬਾਨੀ ਦੀ ਪੱਕੀ ਪਾਰਟੀ ਹੈ ਜਿਸ ਨੇ ਜੋ ਕਿਹਾ, ਉਹ ਕੀਤਾ | ਉਨ੍ਹਾਂ ਕਿਹਾ ਕਿ ਅਨਾਜ਼ ਮੰਡੀਆਂ, 4 ਤੇ 6 ਮਾਰਗੀ ਸੜਕਾਂ, ਏਅਰਪੋਰਟ, ਬਿਜਲੀ ਦੇ ਪ੍ਰਾਜੈਕਟ, ਯਾਦਗਾਰਾਂ ਬਾਦਲ ਸਰਕਾਰ ਦੀ ਦੇਣ ਹੈ | ਉਨ੍ਹਾਂ ਕਿਹਾ ਕਿ ਅਕਾਲੀ ਦਲ -ਬਸਪਾ ਦਾ ਗੱਠਜੋੜ ਕਿਸਾਨਾਂ ਦੇ ਗਰੀਬਾਂ ਦੀ ਆਵਾਜ਼ ਹੈ, ਬਸਪਾ ਦਾ ਜਨਮ ਵੀ ਪੰਜਾਬ ਤੋਂ ਹੀ ਹੋਇਆ | ਸੁਖਬੀਰ ਨੇ ਪਾਰਟੀ ਦੇ 13 ਨੁਕਾਤੀ ਪ੍ਰੋਗਰਾਮ 'ਤੇ ਝਾਤ ਪਾਉਂਦੇ ਹੋਏ ਅਕਾਲੀ ਦਲ-ਬਸਪਾ ਦੇ ਵਰਕਰਾਂ ਨੂੰ ਤਕੜੇ ਹੋ ਕੇ ਗੱਠਜੋੜ ਦੇ ਉਮੀਦਵਾਰ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਨੂੰ ਜਤਾਉਣ ਦਾ ਸੱਦਾ ਦਿੰਦੇ ਹੋਏ ਕਿਹਾ ਕਿ ਰਾਠਾਂ ਦੀ ਗੱਲ ਨਾ ਕਦੇ ਵੱਡੇ ਬਾਦਲ ਸਾਹਿਬ ਨੇ ਮੋੜੀ ਹੈ ਤੇ ਨਾ ਹੀ ਕਦੇ ਮੈਂ | ਇਸ ਮੌਕੇ ਠੇਕੇਦਾਰ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਹਲਕੇ 'ਚ ਆਉਣ 'ਤੇ ਸਵਾਗਤ ਕੀਤਾ ਤੇ ਅਕਾਲੀ ਦਲ ਦੀ ਸਰਕਾਰ ਸਮੇਂ ਹਲਕੇ 'ਚ ਸ਼ੁਰੂ ਹੋਏ ਵੱਡੇ ਪ੍ਰਾਜੈਕਟਾਂ ਦੇ ਕਾਂਗਰਸ ਸਰਕਾਰ ਬਣਨ ਤੋਂ ਬਾਅਦ ਬੰਦ ਹੋਣ ਜਾਣ ਦਾ ਜ਼ਿਕਰ ਕਰਦਿਆਂ ਕਿਹਾ ਕਿ ਗੱਠਜੋੜ ਦੀ ਸਰਕਾਰ ਆਉਣ 'ਤੇ ਹਲਕੇ ਦਾ ਵੱਡੀ ਪੱਧਰ 'ਤੇ ਵਿਕਾਸ ਕੀਤਾ ਜਾਵੇਗਾ | ਇਸ ਮੌਕੇ ਬਸਪਾ ਪੰਜਾਬ ਦੇ ਸਾਬਕਾ ਸੂਬਾ ਪ੍ਰਧਾਨ ਤੇ ਜਨਰਲ ਸਕੱਤਰ ਗੁਰਲਾਲ ਸੈਲਾ ਨੇ ਸੰਬੋਧਨ ਦੌਰਾਨ ਕਿਹਾ ਅਕਾਲੀ-ਬਸਪਾ ਗੱਠਜੋੜ ਇਤਿਹਾਸਕ ਹੈ | ਇਸ ਦੌਰਾਨ ਅਕਾਲੀ ਦਲ ਤੇ ਬਸਪਾ ਵਰਕਰਾਂ ਵਲੋਂ ਸੁਖਬੀਰ ਸਿੰਘ ਬਾਦਲ ਦਾ ਧੰਨਵਾਦ ਕੀਤਾ ਗਿਆ | ਇਸ ਮੌਕੇ ਜਤਿੰਦਰ ਸਿੰਘ ਲਾਲੀ ਬਾਜਵਾ ਜ਼ਿਲ੍ਹਾ ਪ੍ਰਧਾਨ ਸ਼ਹਿਰੀ, ਹਰਜੀਤ ਸਿੰਘ ਭਾਤਪੁਰ, ਬੂਟਾ ਸਿੰਘ ਅਲੀਪੁਰ, ਇਕਬਾਲ ਸਿੰਘ ਖੇੜਾ, ਗੁਰਲਾਲ ਸਿੰਘ ਸੰਧੂ, ਅਮਰਜੀਤ ਸਿੰਘ ਮੋਰਾਂਵਾਲੀ, ਜੋਗਾ ਸਿੰਘ ਇਬਰਾਹੀਮਪੁਰ, ਦਯਾ ਸਿੰਘ ਮੇਘੋਵਾਲ, ਗੁਰਿੰਦਰ ਸਿੰਘ ਗੋਲਡੀ ਜਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਯੂਥ (ਸ਼ਹਿਰੀ), ਹਰਪ੍ਰੀਤ ਸਿੰਘ ਰਿੰਕੂ ਬੇਦੀ, ਰਾਜਿੰਦਰ ਸਿੰਘ ਚੱਕ ਸਿੰਘਾ, ਗੁਰਵਿੰਦਰ ਸਿੰਘ ਬਸਿਆਲਾ, ਗਿਆਨ ਸਿੰਘ ਸਮੁੰਦੜਾ, ਤਰਲੋਕ ਸਿੰਘ ਨਾਗਪਾਲ, ਅਮਰਜੀਤ ਸਿੰਘ ਪੁਰਖੋਵਾਲ, ਡਾ. ਹਰਭਜ ਮਹਿਮੀ, ਰਸ਼ਪਾਲ ਸਿੰਘ ਕੁੱਕੜਾ, ਸੁੱਚਾ ਸਿੰਘ ਬਿਲੜੋਂ, ਪਿ੍ੰ. ਸੋਹਣ ਸਿੰਘ ਸੂੰਨੀ, ਜਿੰਦਰ ਸਿੰਘ ਗਿੱਲ, ਅਰਵਿੰਦਰ ਸਿੰਘ ਨੀਟਾ, ਨਰਿੰਦਰ ਸਿੰਘ ਮਾਨ, ਨਿਰਮਲ ਸਿੰਘ ਰੁੜਕੀਖਾਸ, ਗਿਆਨੀ ਭਗਤ ਸਿੰਘ, ਸੁਖਵਿੰਦਰ ਸਿੰਘ ਘਾਗੋਂ ਰੋੜਾਂਵਾਲੀ, ਪਰਮਿੰਦਰ ਸਿੰਘ ਪੈਂਸਰਾ, ਸ਼ਿਵਚਰਨ ਸਿੰਘ ਧਮਾਈ, ਗੁਰਮੇਜ ਸਿੰਘ ਬਸਿਆਲਾ, ਅਵਤਾਰ ਸਿੰਘ ਪਦਰਾਣਾ, ਮਨਜੀਤ ਬਡੇਸਰੋਂ, ਕੁਲਵਰਨ ਸਿੰਘ ਮੋਇਲਾ, ਡਾ. ਕਿ੍ਸ਼ਨ ਬੱਧਣ, ਚੌਧਰੀ ਸਰਬਜੀਤ ਸਿੰਘ, ਜਗਦੀਪ ਸਿੰਘ ਨੰਗਲਾਂ, ਸੁਰਿੰਦਰ ਪਾਲ ਗੜ੍ਹਸ਼ੰਕਰ, ਸੁਰਿੰਦਰ ਸਿੰਘ ਦਾਰਾਪੁਰੀ, ਕਮਲਜੀਤ ਸਿੰਘ ਮੋਰਾਂਵਾਲੀ, ਕੁਲਵੀਰ ਸਿੰਘ ਡੋਗਰਪੁਰ, ਡਾ,. ਲਖਵਿੰਦਰ ਬਿਲੜੋਂ, ਹਰਜਿੰਦਰ ਸਿੰਘ ਮਾਹਲ, ਸਰਵਣ ਸਿੰਘ ਖਾਨਪੁਰ, ਡਾ. ਲਖਵਿੰਦਰ ਬਿਲੜੋਂ, ਡਾ. ਆਤਮਜੀਤ ਸਿੰਘ ਨਾਗਪਾਲ, ਸੁਰਿੰਦਰ ਸਿੰਘ ਸ਼ਿੰਦਾ, ਅੰਗਰੇਜ਼ ਸਿੰਘ, ਰਵੀ ਸਿੰਘ ਰੱਲ੍ਹ, ਪਵਨਦੀਪ ਸਿੰਘ ਖਾਲਸਾ, ਅਮਰਜੀਤ ਕਾਰ ਬਜ਼ਾਰ, ਸੁਰਜੀਤ ਖਾਨਪੁਰ ਤੇ ਹੋਰ ਹਾਜ਼ਰ ਹੋਏ |
ਕਈਆਂ ਦੇ ਮੋਬਾਇਲ ਤੇ ਪਰਸ ਚੋਰੀ : ਦਾਣਾ ਮੰਡੀ ਗੜ੍ਹਸ਼ੰਕਰ ਵਿਖੇ ਰੈਲੀ ਦੀ ਸਮਾਪਤੀ ਮੌਕੇ ਰੈਲੀ 'ਚ ਪਹੁੰਚੇ ਕਈ ਲੋਕਾਂ ਦੇ ਪਰਸ ਤੇ ਮੋਬਾਇਲ ਫੋਨ ਕੱਢ ਲਏੇ ਗਏ | ਇਸ ਸਭ ਕੁਝ ਉਦੋਂ ਵਾਪਰਿਆ ਜਦੋਂ ਸੁਖਬੀਰ ਸਿੰਘ ਬਾਦਲ ਭਾਸ਼ਨ ਖਤਮ ਕਰਨ ਉਪਰੰਤ ਮੀਡੀਆ ਨਾਲ ਗੱਲਬਾਤ ਕਰਕੇ ਵਾਪਸ ਗੱਡੀ ਵੱਲ ਨੂੰ ਜਾ ਰਹੇ ਸਨ | ਇਸ ਦੌਰਾਨ ਪਾਰਟੀ ਪ੍ਰਧਾਨ ਨਾਲ ਸੈਲਫੀਆਂ ਕਰਵਾਉਣ ਸਮੇਂ ਕਈਆਂ ਦਾ ਜੇਬ ਕਤਰਿਆਂ ਵਲੋਂ ਨੁਕਸਾਨ ਕੀਤਾ ਗਿਆ |
ਲੋਕਾਂ ਨਾਲ ਸੈਲਫੀਆਂ ਕਰਵਾਉਂਦੇ ਰਹੇ ਸਾਬਕਾ ਉਪ ਮੁੱਖ ਮੰਤਰੀ- ਗੜ੍ਹਸ਼ੰਕਰ ਵਿਖੇ ਸਮਾਗਮ ਸਮਾਪਤ ਕਰਕੇ ਬੀਤ ਖੇਤਰ ਨੂੰ ਜਾਂਦੇ ਸਮੇਂ ਸੁਖਬੀਰ ਸਿੰਘ ਬਾਦਲ ਨੇ ਸ਼ਹਿਰ ਦੇ ਬਜ਼ਾਰ 'ਚ ਗੱਡੀ ਚੋਂ ਉੱਤਰ ਕੇ ਲੋਕਾਂ ਦਾ ਸਵਾਗਤ ਕਬੂਲਿਆ ਤੇ ਉਨ੍ਹਾਂ ਦਾ ਕਈ ਥਾਵਾਂ ਤੇ ਲੋਕਾਂ ਨੇ ਸਨਮਾਨ ਵੀ ਕੀਤਾ | ਇਸ ਦੌਰਾਨ ਸ. ਬਾਦਲ ਨੇ ਬਜ਼ਾਰ 'ਚ ਮਿਲਣ ਵਾਲੇ ਲੋਕਾਂ ਨਾਲ ਸੈਲਫੀ ਕਰਵਾਉਣ ਲਈ ਖੁੱਲ੍ਹਾ ਸਮਾਂ ਦਿੱਤਾ | ਇਸ ਦੌਰਾਨ ਉਨ੍ਹਾਂ ਦੇ ਕਾਫਲੇ ਦਾ ਯੂਥ ਵਰਕਰਾਂ ਨੇ ਭਰਵਾਂ ਸਵਾਗਤ ਕੀਤਾ |

ਖ਼ਬਰ ਸ਼ੇਅਰ ਕਰੋ

 

ਟਰਿੱਪਲ ਐਮ. ਸਕੂਲ ਦੇ ਵਿਦਿਆਰਥੀਆਂ ਨੇ ਕਿਸਾਨੀ ਸੰਘਰਸ਼ ਪ੍ਰਤੀ ਜਾਣਕਾਰੀ ਕੀਤੀ ਹਾਸਲ

ਹੁਸ਼ਿਆਰਪੁਰ, 24 ਨਵੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਖੇਤੀ ਕਾਨੂੰਨਾਂ ਵਿਰੁੱਧ ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਦੋਆਬਾ ਲਾਚੋਵਾਲ ਵਲੋਂ ਲਾਚੋਵਾਲ ਟੋਲ ਪਲਾਜ਼ੇ 'ਤੇ ਲਗਾਇਆ ਰੋਸ ਧਰਨਾ ਲਗਾਤਾਰ ਜਾਰੀ ਰਿਹਾ | ਇਸ ਮੌਕੇ ...

ਪੂਰੀ ਖ਼ਬਰ »

ਸੁਖਬੀਰ ਸਿੰਘ ਬਾਦਲ ਦੀ ਫੇਰੀ ਨੂੰ ਲੈ ਕੇ ਅਕਾਲੀ ਪੱਬਾਂ ਭਾਰ

ਘੋਗਰਾ, 24 ਨਵੰਬਰ (ਸਲਾਰੀਆ)- ਸ਼੍ਰੋਮਣੀ ਅਕਾਲੀ ਦਲ ਤੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਫੇਰੀ ਨੂੰ ਲੈ ਕੇ ਸਮੂਹ ਅਕਾਲੀ ਦਲ ਪੱਬਾਂ ਪਾਰ ਹੋਇਆ ਹੈ | ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਡਾ. ਸੱਜਣ ਸਿੰਘ, ਦਵਿੰਦਰ ਸਿੰਘ ਬਾਜਵਾ, ਨੇ ਪੱਤਰਕਾਰਾਂ ਨਾਲ ਕੀਤਾ | ਉਨ੍ਹਾਂ ...

ਪੂਰੀ ਖ਼ਬਰ »

ਨੌਜਵਾਨ ਨੇ ਘਰ ਵਿਚੋਂ ਗਾਡਰ ਕੀਤਾ ਚੋਰੀ

ਚੌਲਾਂਗ, 24 ਨਵੰਬਰ (ਸੁਖਦੇਵ ਸਿੰਘ)- ਨਜ਼ਦੀਕੀ ਪਿੰਡ ਖਰਲ ਖ਼ੁਰਦ ਵਿਖੇ ਨੌਜਵਾਨ ਘਰ ਵਿਚੋਂ ਗਾਡਰ ਚੋਰੀ ਕਰਦਾ ਸੀ ਸੀ ਟੀਵੀ ਕੈਮਰੇ 'ਚ ਕੈਦ ਹੋਣ ਦਾ ਸਮਾਚਾਰ ਹੈ | ਇਕੱਤਰ ਕੀਤੀ ਜਾਣਕਾਰੀ ਅਨੁਸਾਰ ਵਿਜੇ ਕੁਮਾਰ ਪੁੱਤਰ ਕਸ਼ਮੀਰੀ ਲਾਲ ਦੇ ਘਰ ਪੁਰਾਣੇ ਗਾਡਰ ਪਏ ਸਨ, ...

ਪੂਰੀ ਖ਼ਬਰ »

ਐਸ. ਪੀ. ਐਨ. ਕਾਲਜ ਦੇ ਐਮ. ਏ. ਅੰਗਰੇਜ਼ੀ ਦੀਆਂ ਵਿਦਿਆਰਥਣਾਂ ਨੇ ਮੈਰਿਟ ਲਿਸਟ 'ਚ ਬਣਾਇਆ ਸਥਾਨ

ਮੁਕੇਰੀਆਂ, 24 ਨਵੰਬਰ (ਰਾਮਗੜ੍ਹੀਆ)- ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੁਆਰਾ ਘੋਸ਼ਿਤ ਨਤੀਜਿਆਂ ਵਿਚ ਐਮ. ਏ. ਅੰਗਰੇਜੀ ਸਮੈਸਟਰ ਦੂਸਰੇ ਵਿਚ ਸਵਾਮੀ ਪ੍ਰੇਮਾਨੰਦ ਮਹਾਵਿਦਿਆਲਾ ਦੀਆਂ ਵਿਦਿਆਰਥਣਾਂ ਨੇ ਸ਼ਾਨਦਾਰ ਨਤੀਜੇ ਦਿਖਾਉਦੇ ਹੋਏ ਹੁਸ਼ਿਆਰਪੁਰ ਜ਼ਿਲ੍ਹੇ 'ਚ ...

ਪੂਰੀ ਖ਼ਬਰ »

ਲੋੜਵੰਦ ਪਰਿਵਾਰ ਦੀ ਲੜਕੀ ਦੇ ਵਿਆਹ ਲਈ ਦਸੂਹਾ ਵੱਲੋਂ ਸ਼ਗਨ ਸਕੀਮ ਭੇਟ

ਮਿਆਣੀ, 24 ਨਵੰਬਰ (ਹਰਜਿੰਦਰ ਸਿੰਘ ਮੁਲਤਾਨੀ)- ਹਲਕਾ ਉੜਮੁੜ ਟਾਂਡਾ ਵਿਚ ਉੱਘੇ ਸਮਾਜ ਸੇਵੀ, ਗ਼ਰੀਬਾਂ ਦੇ ਮਸੀਹਾ ਤੇ ਹਲਕਾ ਇੰਚਾਰਜ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਸ. ਮਨਜੀਤ ਸਿੰਘ ਦਸੂਹਾ ਵੱਲੋ ਚਲਾਈਆਂ ਲੋਕ ਭਲਾਈ ਦੀਆਂ ਸਕੀਮਾਂ ਤਹਿਤ ਅੱਜ ਹਲਕਾ ਉੜਮੁੜ ਦੇ ...

ਪੂਰੀ ਖ਼ਬਰ »

ਜ਼ਿਲ੍ਹੇ 'ਚ 13 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ

ਹੁਸ਼ਿਆਰਪੁਰ, 24 ਨਵੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹੇ 'ਚ 13 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 28815 ਹੋ ਗਈ ਹੈ | ਇਸ ਸਬੰਧੀ ਸਿਹਤ ਵਿਭਾਗ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ 1842 ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਸੂਬੇ ਦੇ ਵਿਕਾਸ ਲਈ ਵੱਡੇ ਪੱਧਰ 'ਤੇ ਪ੍ਰਾਜੈਕਟ ਚਲਾਏ ਜਾ ਰਹੇ - ਕੌਂਸਲਰ ਰਾਣਾ

ਦਸੂਹਾ, 24 ਨਵੰਬਰ (ਭੁੱਲਰ)- ਕੌਂਸਲਰ ਭੁੱਲਾ ਸਿੰਘ ਰਾਣਾ ਜ਼ਿਲ੍ਹਾ ਪ੍ਰਧਾਨ ਪੰਜਾਬ ਪ੍ਰਦੇਸ਼ ਕਾਂਗਰਸ ਸੇਵਾ ਦਲ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਚੱਲ ਰਹੀ ਕਾਂਗਰਸ ਸਰਕਾਰ ਵੱਲੋਂ ਪਿੰਡਾਂ ਦੇ ਵਿਕਾਸ ਲਈ ਵੱਡੇ ਪੱਧਰ ਤੇ ...

ਪੂਰੀ ਖ਼ਬਰ »

ਗਿਲਜੀਆਂ ਵਲੋਂ ਪਿੰਡਾਂ ਦੀਆਂ ਪੰਚਾਇਤਾਂ ਨੂੰ ਸਾਢੇ 39 ਲੱਖ ਦੇ ਚੈੱਕ ਭੇਂਟ

ਗੜ੍ਹਦੀਵਾਲਾ 24 ਨਵੰਬਰ (ਚੱੱਗਰ) ਪ੍ਰਦੇਸ਼ ਕਾਂਗਰਸ ਮੈਂਬਰ ਜੋਗਿੰਦਰ ਸਿੰਘ ਗਿਲਜੀਆਂ ਨੇ ਕੈਬਨਿਟ ਮੰਤਰੀ ਸੰਗਤ ਸਿੰਘ ਗਿਲਜੀਆਂ ਦੀ ਤਰਫੋਂ ਕਸਬਾ ਗੜ੍ਹਦੀਵਾਲਾ ਦੇ 9 ਪਿੰਡਾਂ ਦੀਆਂ ਪੰਚਾਇਤਾਂ ਨੂੰ ਲਗਭਗ ਸਾਢੇ 39 ਲੱਖ ਰੁਪਏ ਦੇ ਵਿਕਾਸ ਕਾਰਜਾਂ ਲਈ ਚੈੱਕ ਤਕਸੀਮ ...

ਪੂਰੀ ਖ਼ਬਰ »

ਵਿਧਾਇਕਾ ਮੈਡਮ ਇੰਦੂ ਬਾਲਾ ਵਲੋਂ ਪਿੰਡ ਤੱਗੜਕਲਾਂ ਵਿਖੇ ਦੋ ਵਿਕਾਸ ਕਾਰਜਾਂ ਦੇ ਉਦਘਾਟਨ

ਮੁਕੇਰੀਆਂ, 24 ਨਵੰਬਰ (ਰਾਮਗੜ੍ਹੀਆ)-ਵਿਧਾਇਕਾ ਮੈਡਮ ਇੰਦੂ ਬਾਲਾ ਨੇ ਪਿੰਡ ਤੱਗੜ ਕਲਾਂ ਵਿਖੇ ਦੋ ਵੱਖ-ਵੱਖ ਵਿਕਾਸ ਕਾਰਜਾਂ ਦੇ ਉਦਘਾਟਨ ਕਰਦਿਆਂ ਪਿੰਡ ਦੀ ਪੰਚਾਇਤ ਨੂੰ 85. 97 ਲੱਖ ਦੀ ਗਰਾਂਟ ਤਕਸੀਮ ਕੀਤੀ | ਇਸ ਮੌਕੇ ਵਿਧਾਇਕਾ ਮੈਡਮ ਇੰਦੂ ਬਾਲਾ ਨੇ ਸੰਬੋਧਨ ਕਰਦਿਆਂ ...

ਪੂਰੀ ਖ਼ਬਰ »

ਚੋਪੜਾ ਪਰਿਵਾਰ ਵਲੋਂ ਵਿਦਿਆਰਥੀਆਂ ਲਈ ਸਟੇਸ਼ਨਰੀ ਭੇਟ

ਦਸੂਹਾ, 24 ਨਵੰਬਰ (ਕੌਸ਼ਲ)-ਮਾਸਟਰ ਸੁਮਿਤ ਚੋਪੜਾ ਅਤੇ ਸਮੂਹ ਚੋਪੜਾ ਪਰਿਵਾਰ ਵਲੋਂ ਆਪਣੇ ਜਨਮ ਦਿਨ 'ਤੇ ਲੜਕੀਆਂ ਅਤੇ ਲੋੜਵੰਦ ਪਰਿਵਾਰਾਂ ਦੇ ਵਿਦਿਆਰਥੀਆਂ ਨੂੰ ਸਟੇਸ਼ਨਰੀ ਭੇਟ ਕੀਤੀ ਗਈ | ਇਸ ਮੌਕੇ ਮਾਸਟਰ ਸੁਮਿਤ ਚੋਪੜਾ ਨੇ ਕਿਹਾ ਕਿ ਸਾਨੂੰ ਆਪਣੇ ਜਨਮ ਦਿਨ 'ਤੇ ...

ਪੂਰੀ ਖ਼ਬਰ »

ਸੁਖਬੀਰ ਸਿੰਘ ਬਾਦਲ ਵਲੋਂ ਦੋਆਬਾ ਜ਼ੋਨ ਬੀ.ਸੀ. ਵਿੰਗ ਦੇ ਜਥੇਬੰਦਕ ਢਾਂਚੇ ਦਾ ਐਲਾਨ

ਨਵਾਂਸ਼ਹਿਰ, 24 ਨਵੰਬਰ (ਗੁਰਬਖਸ਼ ਸਿੰਘ ਮਹੇ)- ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਬੀ.ਸੀ. ਵਿੰਗ ਦੇ ਕੌਮੀ ਪ੍ਰਧਾਨ ਹੀਰਾ ਸਿੰਘ ਗਾਬੜੀਆ ਦੀ ਮਨਜ਼ੂਰੀ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਬੀ.ਸੀ. ਵਿੰਗ ਦੋਆਬਾ ਜ਼ੋਨ ਦੇ ਜਥੇਬੰਦਕ ...

ਪੂਰੀ ਖ਼ਬਰ »

ਮੁਕੇਰੀਆਂ ਦੇ ਸੁਵਿਧਾ ਕੇਂਦਰ ਬਣੇ ਅਸੁਵਿਧਾ ਕੇਂਦਰ - ਜੱਗੀ

ਮੁਕੇਰੀਆਂ, 24 ਨਵੰਬਰ (ਰਾਮਗੜ੍ਹੀਆ)- ਮੁਕੇਰੀਆਂ ਸ਼ਹਿਰ ਅੰਦਰ ਬਣੇ ਸੁਵਿਧਾ ਕੇਂਦਰ ਲੋਕਾਂ ਵੀ ਅਸੁਵਿਧਾ ਕੇਂਦਰ ਸਾਬਤ ਹੋ ਰਹ ਰਹੇ ਹਨ ਜਿੱਥੇ ਲੋਕਾਂ ਦੀ ਸ਼ਰੇਆਮ ਲੁੱਟ ਕੀਤੀ ਜਾ ਰਹੀ ਹੈ | ਇਹ ਪ੍ਰਗਟਾਵਾ ਸੁਲੱਖਣ ਸਿੰਘ ਜੱਗੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ...

ਪੂਰੀ ਖ਼ਬਰ »

ਸ਼ਹਿਰ ਵਾਸੀ ਵੱਡੀ ਗਿਣਤੀ ਵਿਚ ਮਨਜੀਤ ਦਸੂਹਾ ਦੀ ਮਜ਼ਬੂਤੀ ਲਈ ਅੱਗੇ ਆਏ

ਟਾਂਡਾ ਉੜਮੁੜ, 24 ਨਵੰਬਰ (ਕੁਲਬੀਰ ਸਿੰਘ ਗੁਰਾਇਆ)- ਉੱਘੇ ਸਮਾਜ ਸੇਵੀ ਤੇ ਹਲਕਾ ਇੰਚਾਰਜ ਮਨਜੀਤ ਸਿੰਘ ਦਸੂਹਾ ਨੂੰ ਉਸ ਵੇਲੇ ਬਹੁਤ ਵੱਡੀ ਮਜ਼ਬੂਤੀ ਮਿਲੀ ਜਦੋਂ ਟਾਂਡਾ ਸ਼ਹਿਰ ਦੇ ਅਨੇਕਾਂ ਪਰਿਵਾਰ ਮਨਜੀਤ ਸਿੰਘ ਦਸੂਹਾ ਦੀਆਂ ਲੋਕ ਭਲਾਈ ਸਕੀਮਾਂ ਤੋਂ ਪ੍ਰਭਾਵਿਤ ...

ਪੂਰੀ ਖ਼ਬਰ »

ਅਕਾਲੀ ਆਗੂ ਜਸਕਰਨ ਸਿੰਘ ਭੂਸ਼ਾ ਆਮ ਆਦਮੀ ਪਾਰਟੀ 'ਚ ਸ਼ਾਮਿਲ

ਦਸੂਹਾ, 24 ਨਵੰਬਰ (ਭੁੱਲਰ)- ਅਕਾਲੀ ਆਗੂ ਜਸਕਰਨ ਸਿੰਘ ਭੂਸ਼ਾ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ | ਇਸ ਮੌਕੇ ਉਨ੍ਹਾਂ ਨੂੰ ਇੱਥੇ ਇੱਕ ਸਮਾਗਮ ਦੌਰਾਨ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸ਼ਿਸ਼ੋਦੀਆ ਵਲੋਂ ਪਾਰਟੀ ਵਿਚ ਸ਼ਾਮਿਲ ਕੀਤਾ ਗਿਆ | ਇਸ ਮੌਕੇ ਉਨ੍ਹਾਂ ...

ਪੂਰੀ ਖ਼ਬਰ »

ਖੇਤੀ ਕਾਨੂੰਨ ਵਾਪਸ ਹੋਣ ਨਾਲ ਕਿਸਾਨਾਂ ਦੀ ਜਿੱਤ ਹੋਈ - ਚੀਫ਼, ਸਾਬੀ

ਐਮਾਂ ਮਾਂਗਟ, 24 ਨਵੰਬਰ (ਗੁਰਾਇਆ)- ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਤਿੰਨ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦਾ ਐਲਾਨ ਕਰਨ 'ਤੇ ਪੂਰੇ ਦੇਸ਼ ਦੇ ਕਿਸਾਨ ਤੇ ਪੰਜਾਬ ਵਾਸੀਆਂ ਵਿਚ ਖ਼ੁਸ਼ੀ ਦੀ ਲਹਿਰ ਦੌੜ ਗਈ ਹੈ | ਇਸ ਗੱਲ ਦਾ ਪ੍ਰਗਟਾਵਾ ਚੀਫ਼ ਨਿਰਮਲ ...

ਪੂਰੀ ਖ਼ਬਰ »

ਸੁਖਬੀਰ ਦੀ ਦਸੂਹਾ ਫੇਰੀ ਸੰਬੰਧੀ ਮੀਟਿੰਗ

ਮਿਆਣੀ, 24 ਨਵੰਬਰ (ਹਰਜਿੰਦਰ ਸਿੰਘ ਮੁਲਤਾਨੀ)-ਪਿੰਡ ਵਿਖੇ ਗਿਲਜੀਆ ਵਿਖੇ ਹਲਕਾ ਇੰਚਾਰਜ ਟਾਂਡਾ ਲਖਵਿੰਦਰ ਸਿੰਘ ਲੱਖੀ ਗਿਲਜੀਆਂ ਦੇ ਗ੍ਰਹਿ ਵਿਖੇ ਸ਼੍ਰੋਮਣੀ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਗੱਠਜੋੜ ਦੇ ਅਹੁਦੇਦਾਰਾਂ ਤੇ ਵਰਕਰਾਂ ਦੀ ਭਰਵੀਂ ਮੀਟਿੰਗ ਹੋਈ | ...

ਪੂਰੀ ਖ਼ਬਰ »

ਪਾਵਰਕਾਮ ਮੁਲਾਜ਼ਮਾਂ ਵਲੋਂ ਪੇਅ-ਬੈਂਡ ਤੇ ਪੇਅ ਸਕੇਲ ਲਾਗੂ ਹੋਣ ਤੱਕ ਸੰਘਰਸ਼ ਦਾ ਐਲਾਨ

ਹਰਿਆਣਾ, 24 ਨਵੰਬਰ (ਹਰਮੇਲ ਸਿੰਘ ਖੱਖ)-ਪਾਵਰਕਾਮ ਦੀਆਂ ਸਾਰੀਆਂ ਜਥੇਬੰਦੀਆਂ ਵਲੋਂ ਸਾਂਝੇ ਤੋਂ ਤੌਰ 'ਤੇ ਛੁੱਟੀ ਲੈ ਕੇ ਪਾਵਰਕਾਮ ਦੀ ਮੈਨੇਜਮੈਂਟ ਖ਼ਿਲਾਫ਼ ਰੋਸ ਕੀਤਾ ਜਾ ਰਿਹਾ ਹੈ | ਇਸ ਮੌਕੇ ਜੁਆਇੰਟ ਫੋਰਮ ਪੀ.ਐਸ.ਪੀ.ਸੀ.ਐਲ ਦੇ ਆਗੂਆਂ ਨੇ ਸਬ ਡਵੀਜ਼ਨ ਹਰਿਆਣਾ ...

ਪੂਰੀ ਖ਼ਬਰ »

ਪੱਕਾ ਕਰਨ ਦੀ ਮੰਗ ਨੂੰ ਲੈ ਕੇ ਐਨ. ਆਰ. ਐੱਚ. ਐਮ ਮੁਲਾਜ਼ਮ ਹੜਤਾਲ 'ਤੇ

ਹਾਜੀਪੁਰ, 24 ਨਵੰਬਰ (ਜੋਗਿੰਦਰ ਸਿੰਘ)- ਪਿਛਲੇ 15 ਸਾਲਾਂ ਤੋਂ ਸਿਹਤ ਵਿਭਾਗ ਵਿਚ ਘੱਟ ਤਨਖ਼ਾਹ 'ਤੇ ਕੰਮ ਕਰ ਰਹੇ ਐਨ. ਆਰ. ਐੱਚ. ਐਮ ਕਰਮਚਾਰੀ ਅੱਜ ਆਪਣੀ ਪੱਕਾ ਕਰਨ ਦੀ ਮੰਗ ਨੂੰ ਲੈ ਕੇ ਹੜਤਾਲ 'ਤੇ ਚੱਲੇ ਗਏ | ਇਸ ਮੌਕੇ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਵਿਰੁੱਧ ਜਮ ਕੇ ...

ਪੂਰੀ ਖ਼ਬਰ »

ਕੇਜਰੀਵਾਲ ਪਹਿਲਾਂ ਦਿੱਲੀ ਦੀਆਂ ਔਰਤਾਂ ਦੇ ਖਾਤੇ 'ਚ ਹਜ਼ਾਰ ਰੁਪਏ ਪਾਵੇ, ਫਿਰ ਪੰਜਾਬ ਦੀ ਗੱਲ ਕਰੇ - ਮਿਨਹਾਸ

ਤਲਵਾੜਾ, 24 ਨਵੰਬਰ (ਮਹਿਤਾ)- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਲੋਂ ਪੰਜਾਬ ਫੇਰੀ ਦੌਰਾਨ ਵੱਖ-ਵੱਖ ਐਲਾਨ ਕੀਤੇ ਗਏ ਜਿਸ ਬਾਰੇ ਅਕਾਲੀ ਆਗੂ ਮੈਂਬਰ ਪੀਏਸੀ ਜੁਗਿੰਦਰ ਮਿਨਹਾਸ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਪਹਿਲਾਂ ਦਿੱਲੀ ਦੀਆਂ ਔਰਤਾਂ ਦੇ ਖਾਤਿਆਂ ...

ਪੂਰੀ ਖ਼ਬਰ »

ਪਿ੍ੰਸੀਪਲ ਗੁਰਦਿਆਲ ਸਿੰਘ ਨੇ ਡਾਇਰੈਕਟਰ ਸਮਾਲ ਸਕੇਲ ਇੰਡਸਟਰੀ ਦਾ ਅਹੁਦਾ ਸੰਭਾਲਿਆ

ਮੁਕੇਰੀਆਂ, 24 ਨਵੰਬਰ (ਰਾਮਗੜ੍ਹੀਆ)-ਅੱਜ ਸ਼ਹਿਰ ਦੇ ਸੀਨੀਅਰ ਕਾਂਗਰਸੀ ਨੇਤਾ ਪਿ੍ੰਸੀਪਲ ਗੁਰਦਿਆਲ ਸਿੰਘ ਨੇ ਵਿਧਾਇਕਾ ਮੈਡਮ ਇੰਦੂ ਬਾਲਾ ਦੀ ਅਗਵਾਈ ਹੇਠ ਹੋਏ ਤਾਜਪੋਸ਼ੀ ਸਮਾਗਮ ਦੌਰਾਨ ਆਪਣਾ ਅਹੁਦਾ ਡਾਇਰੈਕਟਰ ਸਮਾਲ ਸਕੇਲ ਇੰਡਸਟਰੀ ਸੰਭਾਲ ਲਿਆ | ਇਸ ...

ਪੂਰੀ ਖ਼ਬਰ »

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਲਾਹੜ ਦੇ 12 ਬੱਚੇ ਕੋਰੋਨਾ ਪਾਜ਼ੀਟਿਵ

ਤਲਵਾੜਾ, 24 ਨਵੰਬਰ (ਮਹਿਤਾ)- ਬਲਾਕ ਤਲਵਾੜਾ ਦੇ ਨਜ਼ਦੀਕੀ ਪਿੰਡ ਭੋਲ ਪਲਾਹੜ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਿਹਤ ਵਿਭਾਗ ਦੀ ਟੀਮ ਵਲੋਂ ਸਕੂਲੀ ਵਿਦਿਆਰਥੀਆਂ ਦੇ ਕੋਰੋਨਾ ਦੇ ਟੈੱਸਟ ਕੀਤੇ ਗਏ ਜਿਸ ਤਹਿਤ ਸਕੂਲ ਦੇ 12 ਬੱਚੇ ਕਰੋਨਾ ਪਾਜਿਟਿਵ ਪਾਏ ਗਏ | ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX