ਤਾਜਾ ਖ਼ਬਰਾਂ


ਐਨ.ਡੀ.ਆਰ.ਐਫ. ਦਾ ਟਵਿੱਟਰ ਹੈਂਡਲ ਹੋਇਆ ਹੈਕ
. . .  2 minutes ago
ਨਵੀਂ ਦਿੱਲੀ, 23 ਜਨਵਰੀ - ਜਾਣਕਾਰੀ ਦਿੰਦੇ ਹੋਏ ਐਨ.ਡੀ.ਆਰ.ਐਫ. ਦੇ ਡੀ.ਜੀ. ਅਤੁਲ ਕਰਵਲ ਨੇ ਕਿਹਾ ਕਿ ਨੈਸ਼ਨਲ ਡਿਜ਼ਾਸਟਰ ਰਿਸਪਾਂਸ ਫੋਰਸ (ਐਨਡੀਆਰਐਫ) ਦਾ ਟਵਿੱਟਰ ...
ਨਿਊਜ਼ੀਲੈਂਡ ਦੀ ਪ੍ਰਧਾਨ ਮੰਤਰੀ ਜੈਸਿੰਡਾ ਆਰਡਰਨ ਨੇ ਓਮੀਕਰੋਨ ਪਾਬੰਦੀਆਂ ਦੇ ਵਿਚਕਾਰ ਆਪਣਾ ਵਿਆਹ ਕੀਤਾ ਰੱਦ
. . .  13 minutes ago
ਨਿਊਜ਼ੀਲੈਂਡ, 23 ਜਨਵਰੀ - ਨਿਊਜ਼ੀਲੈਂਡ ਦੀ ਪ੍ਰਧਾਨ ਮੰਤਰੀ ਜੈਸਿੰਡਾ ਆਰਡਰਨ ਨੇ ਨਵੀਂ ਓਮੀਕਰੋਨ ਪਾਬੰਦੀਆਂ ਦੇ ਵਿਚਕਾਰ....
ਆੜ੍ਹਤ ਐਸੋਸੀਏਸ਼ਨ ਦੇ ਵਾਈਸ ਪ੍ਰਧਾਨ ਸਮੇਤ ਬਾਘੂ ਵਾਲਾ ਦਾ ਮੌਜੂਦਾ ਸਰਪੰਚ ਅਕਾਲੀ ਦਲ 'ਚ ਸ਼ਾਮਿਲ
. . .  15 minutes ago
ਗੁਰੂ ਹਰ ਸਹਾਏ 23ਜਨਵਰੀ(ਹਰਚਰਨ ਸਿੰਘ ਸੰਧੂ )ਗੁਰੂ ਹਰ ਸਹਾਏ ਹਲਕੇ ਅੰਦਰ ਕਾਂਗਰਸ ਨੂੰ ਝਟਕੇ ਲੱਗਣੇ ਲਗਾਤਾਰ ਜਾਰੀ ਹਨ। ਜਿਸ ਤਹਿਤ ਪਿੰਡ ਬਾਘੂ ਵਾਲਾ ਦੇ ਵਾਸੀ ਅਜੀਤ ਬੇਰੀ ਵਾਈਸ ਪ੍ਰਧਾਨ ਆੜ੍ਹਤੀਆਂ ....
ਹਰਮੀਤ ਸਿੰਘ ਕਾਲਕਾ ਨੂੰ ਦੇਰ ਰਾਤ ਪਈਆਂ ਵੋਟਾਂ ਦੌਰਾਨ ਦਿੱਲੀ ਗੁਰਦੁਆਰਾ ਕਮੇਟੀ ਦਾ ਪ੍ਰਧਾਨ ਚੁਣਿਆ
. . .  20 minutes ago
ਨਵੀਂ ਦਿੱਲੀ, 23 ਜਨਵਰੀ - ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਅਹੁਦੇਦਾਰਾਂ ਦੀ ਚੋਣ ਵਾਸਤੇ ਸੱਦੇ ਗਏ ਦਿੱਲੀ ਕਮੇਟੀ ਦੇ ਜਨਰਲ...
ਰਾਸ਼ਟਰਪਤੀ ਤੇ ਕੇਂਦਰੀ ਗ੍ਰਹਿ ਮੰਤਰੀ ਨੇ ਨੇਤਾਜੀ ਸੁਭਾਸ਼ ਚੰਦਰ ਬੋਸ ਨੂੰ ਉਨ੍ਹਾਂ ਦੀ 125ਵੀਂ ਜਯੰਤੀ 'ਤੇ ਯਾਦ ਕੀਤਾ
. . .  19 minutes ago
ਨਵੀਂ ਦਿੱਲੀ, 23 ਜਨਵਰੀ -ਰਾਸ਼ਟਰਪਤੀ ਰਾਮ ਨਾਥ ਕੋਵਿੰਦ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਨੇਤਾਜੀ ਸੁਭਾਸ਼ ਚੰਦਰ ਬੋਸ ....
ਪ੍ਰਧਾਨ ਮੰਤਰੀ ਮੋਦੀ ਅੱਜ ਇੰਡੀਆ ਗੇਟ 'ਤੇ ਨੇਤਾ ਜੀ ਦੀ ਹੋਲੋਗ੍ਰਾਮ ਮੂਰਤੀ ਦਾ ਉਦਘਾਟਨ ਕਰਨਗੇ
. . .  35 minutes ago
ਨਵੀਂ ਦਿੱਲੀ, 23 ਜਨਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਇੰਡੀਆ ਗੇਟ 'ਤੇ ਨੇਤਾਜੀ ਸੁਭਾਸ਼ ਚੰਦਰ ਬੋਸ ਦੀ ਹੋਲੋਗ੍ਰਾਮ....
ਸਾਡੇ ਕੋਲ ਅਜਿਹੀ ਜਾਣਕਾਰੀ ਹੈ ਜੋ ਸੰਕੇਤ ਕਰਦੀ ਕਿ ਰੂਸੀ ਸਰਕਾਰ ਕੀਵ 'ਚ ਇਕ ਰੂਸ ਪੱਖੀ ਨੇਤਾ ਸਥਾਪਤ ਕਰਨ ਦੀ ਕੋਸ਼ਿਸ਼ ਕਰ ਰਹੀ - ਯੂ.ਕੇ. ਸਰਕਾਰ
. . .  38 minutes ago
ਯੂਕਰੇਨ, 23 ਜਨਵਰੀ - ਇਕ ਬਿਆਨ ਵਿਚ ਯੂ.ਕੇ. ਸਰਕਾਰ ਦਾ ਕਹਿਣਾ ਹੈ ਕਿ ਸਾਡੇ ਕੋਲ ਅਜਿਹੀ ਜਾਣਕਾਰੀ ਹੈ ਜੋ ਸੰਕੇਤ ਕਰਦੀ ਹੈ ਕਿ ਰੂਸੀ ਸਰਕਾਰ ਕੀਵ ਵਿਚ ਇਕ ਰੂਸ ਪੱਖੀ ਨੇਤਾ ਨੂੰ ਸਥਾਪਤ ....
⭐ਮਾਣਕ - ਮੋਤੀ⭐
. . .  59 minutes ago
⭐ਮਾਣਕ - ਮੋਤੀ⭐
ਉੱਚ ਅਧਿਕਾਰੀਆਂ ਦੇ ਤਬਾਦਲੇ
. . .  1 day ago
ਫਗਵਾੜਾ, 22 ਜਨਵਰੀ (ਤਰਨਜੀਤ ਸਿੰਘ ਕਿੰਨੜਾ) ਉੱਚ ਅਧਿਕਾਰੀਆਂ ਦੇ ਤਬਾਦਲੇ....
ਸੰਯੁਕਤ ਸਮਾਜ ਮੋਰਚੇ ਵਲੋਂ 35 ਉਮੀਦਵਾਰਾਂ ਦਾ ਐਲਾਨ, ਲੱਖਾ ਸਿਧਾਣਾ ਨੂੰ ਮੋੜ ਹਲਕੇ ਤੋਂ ਮਿਲੀ ਟਿਕਟ
. . .  1 day ago
ਗੜ੍ਹਸ਼ੰਕਰ, 22 ਜਨਵਰੀ (ਧਾਲੀਵਾਲ)- ਪੰਜਾਬ ਵਿਧਾਨ ਸਭਾ ਚੋਣਾਂ ਲਈ ਸੰਯੁਕਤ ਸਮਾਜ ਮੋਰਚੇ ਵਲੋਂ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਦੇ ਦਸਤਖ਼ਤਾਂ ਹੇਠ 35 ਹੋਰ ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਹੈ। ਮੋਰਚੇ ਨੇ ਲੱਖਾ ਸਿਧਾਣਾ ਨੇ ਮੌੜ ਹਲਕੇ ਤੋਂ ਉਮੀਦਵਾਰ ਐਲਾਨਿਆ ਹੈ...
ਲੁਧਿਆਣਾ 'ਚ ਕੋਰੋਨਾ ਦਾ ਵੱਡਾ ਧਮਾਕਾ, 10 ਮਰੀਜ਼ਾਂ ਦੀ ਮੌਤ ਸਣੇ 1032 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਲੁਧਿਆਣਾ, 22 ਜਨਵਰੀ (ਸਲੇਮਪੁਰੀ)- ਲੁਧਿਆਣਾ ਵਿਚ ਅੱਜ 13 ਵੇਂ ਦਿਨ ਵੀ ਕੋਰੋਨਾ ਦਾ ਕਹਿਰ ਜਾਰੀ ਰਿਹਾ ਹੈ, ਪਰ ਅੱਜ ਪਿਛਲੇ ਦਿਨਾਂ ਦੇ ਮੁਕਾਬਲੇ ਕੋਰੋਨਾ ਕਾਰਨ ਸਭ ਤੋਂ ਜ਼ਿਆਦਾ ਗਿਣਤੀ 'ਚ 10 ਮਰੀਜ਼ਾਂ ਦੀ ਜਾਨ ਚਲੀ ਗਈ ਹੈ ਜਦਕਿ ਨਵੇਂ ਪੀੜਤ ਮਰੀਜ਼ਾਂ ਦਾ ਆਉਣਾ ਵੀ ਲਗਾਤਾਰ...
ਬੱਲੂਆਣਾ ਹਲਕੇ ਤੋਂ ਅਕਾਲੀ ਦਲ ਨੇ ਐਲਾਨਿਆ ਨਵਾਂ ਉਮੀਦਵਾਰ, ਪ੍ਰਿਥੀ ਰਾਮ ਮੇਘਵਾਲ ਲੜਨਗੇ ਚੋਣ
. . .  1 day ago
ਚੰਡੀਗੜ੍ਹ, 22 ਜਨਵਰੀ-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਘਰੇਲੂ ਹਾਲਾਤ ਕਾਰਨ ਬੱਲੂਆਣਾ ਤੋਂ ਆਪਣਾ ਉਮੀਦਵਾਰ ਹਰਦੇਵ ਸਿੰਘ ਮੇਘ ਦੀ ਬੇਨਤੀ 'ਤੇ ਵਾਪਸ ਲੈ ਲਿਆ ਹੈ ਅਤੇ ਉਨ੍ਹਾਂ ਦੀ ਥਾਂ 'ਤੇ ਪ੍ਰਿਥੀ ਰਾਮ ਮੇਘਵਾਲ...
ਮਹਿਲ ਕਲਾਂ ਦੇ ਨੌਜਵਾਨ ਵਲੋਂ ਦੁਬਈ 'ਚ ਖ਼ੁਦਕੁਸ਼ੀ
. . .  1 day ago
ਮਹਿਲ ਕਲਾਂ, 22 ਜਨਵਰੀ (ਅਵਤਾਰ ਸਿੰਘ ਅਣਖੀ)- ਪਿੰਡ ਮਹਿਲ ਕਲਾਂ ਦੇ ਇਕ ਦਲਿਤ ਪਰਿਵਾਰ ਨਾਲ ਸੰਬੰਧਿਤ ਇਕ ਨੌਜਵਾਨ ਵਲੋਂ ਦੁਬਈ 'ਚ ਖ਼ੁਦਕੁਸ਼ੀ ਕਰਨ ਦਾ ਪਤਾ ਲੱਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬਿਧੀ ਸਿੰਘ (37) ਪੁੱਤਰ ਬੁੱਗਰ ਸਿੰਘ ਵਾਸੀ ਮਹਿਲ ਕਲਾਂ ...
ਚੋਣ ਕਮਿਸ਼ਨ ਦਾ ਵੱਡਾ ਫ਼ੈਸਲਾ, ਰੈਲੀਆਂ ਅਤੇ ਰੋਡ ਸ਼ੋਅ ’ਤੇ 31 ਜਨਵਰੀ ਤੱਕ ਜਾਰੀ ਰਹੇਗੀ ਪਾਬੰਦੀ
. . .  1 day ago
ਨਵੀਂ ਦਿੱਲੀ, , 22 ਜਨਵਰੀ- ਦੇਸ਼ ਦੇ 5 ਸੂਬਿਆਂ ’ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਚੋਣ ਕਮਿਸ਼ਨ ਨੇ ਵੱਡਾ ਫ਼ੈਸਲਾ ਲਿਆ ਹੈ। ਚੋਣ ਕਮਿਸ਼ਨ ਨੇ ਸਾਫ਼ ਕਰ ਦਿੱਤਾ ਹੈ ਕਿ ਰੈਲੀਆਂ, ਜੁਲੂਸਾਂ ’ਤੇ ਪਾਬੰਦੀ ਨਹੀਂ ਹਟਾਈ ਜਾਵੇਗੀ। ਰੈਲੀਆਂ ਰੋਡ ਅਤੇ ਬਾਈਕ ਸ਼ੋਅ ’ਤੇ ਪਾਬੰਦੀ ਜਾਰੀ..
ਹੋਰਡਿੰਗ ਮਾਮਲੇ ਨੂੰ ਲੈ ਕੇ ਲੋਕ ਇਨਸਾਫ਼ ਪਾਰਟੀ ਦੇ ਵਰਕਰਾਂ ਵਲੋਂ ਆਮ ਆਦਮੀ ਪਾਰਟੀ ਦੇ ਵਲੰਟੀਅਰ ਦੀ ਕੁੱਟਮਾਰ
. . .  1 day ago
ਲੁਧਿਆਣਾ, 22 ਜਨਵਰੀ (ਪਰਮਿੰਦਰ ਸਿੰਘ ਅਹੂਜਾ)-ਹਲਕਾ ਆਤਮ ਨਗਰ ਦੇ ਇਲਾਕੇ ਏ.ਟੀ.ਆਈ. ਰੋਡ 'ਤੇ ਹੋਰਡਿੰਗ ਲਗਾਉਣ ਦੇ ਮਾਮਲੇ ਨੂੰ ਲੈ ਕੇ ਅੱਜ ਲੋਕ ਇਨਸਾਫ਼ ਪਾਰਟੀ ਦੇ ਵਰਕਰਾਂ ਵਲੋਂ ਆਮ ਆਦਮੀ ਪਾਰਟੀ ਦੇ ਵਲੰਟੀਅਰ ਦੀ ਕੁੱਟਮਾਰ...
ਮੁੱਖ ਮੰਤਰੀ ਚੰਨੀ ਮੇਰੇ ਖ਼ਿਲਾਫ਼ ਧੂਰੀ ਤੋਂ ਚੋਣ ਲੜਨ: ਭਗਵੰਤ ਮਾਨ
. . .  1 day ago
ਅੰਮ੍ਰਿਤਸਰ, 22 ਜਨਵਰੀ- ਆਮ ਆਦਮੀ ਪਾਰਟੀ ਵਲੋਂ ਭਗਵੰਤ ਮਾਨ ਨੂੰ ਮੁੱਖ ਮੰਤਰੀ ਅਹੁਦੇ ਦਾ ਚਿਹਰਾ ਐਲਾਨਣ ਤੋਂ ਬਾਅਦ ਉਹ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਤੋਂ ਬਾਅਦ ਰਾਮ ਤੀਰਥ ਮੰਦਰ ’ਚ ਵੀ ਮੱਥਾ ਟੇਕਿਆ...
ਮੇਰੇ ਹੱਥ 'ਚ ਪਾਰਟੀ ਨੇ ਕੈਂਪੇਨ ਦੀ ਅਗਵਾਈ ਕਰਨ ਦਾ ਕੰਮ ਸੌਂਪਿਆ ਹੈ: ਹਰੀਸ਼ ਰਾਵਤ
. . .  1 day ago
ਨਵੀਂ ਦਿੱਲੀ, 22 ਜਨਵਰੀ- ਉੱਤਰਾਖੰਡ 'ਚ ਕਾਂਗਰਸ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਦੇ ਨਾਂ 'ਤੇ ਕਾਂਗਰਸ ਨੇਤਾ ਹਰੀਸ਼ ਰਾਵਤ ਨੇ ਕਿਹਾ ਕਿ ਪਾਰਟੀ ਨੇ ਪ੍ਰਚਾਰ ਦੀ ਅਗਵਾਈ ਕਰਨ ਦੀ ਜ਼ਿੰਮੇਵਾਰੀ ਮੇਰੇ ਹੱਥਾਂ 'ਚ ਸੌਂਪੀ ਹੈ। ਮੇਰਾ ਕੰਮ ਬਹੁਮਤ ਹਾਸਲ ਕਰਨਾ ਹੈ। ਇਕ ਵਾਰ ਬਹੁਮਤ...
ਬੇਖ਼ੌਫ ਚੋਰਾਂ ਨੇ ਆਵਾਜਾਈ ਭਰਪੂਰ ਸੜਕ ਤੇ ਦੋ ਦੁਕਾਨਾਂ ਦੇ ਤੋੜੇ ਸ਼ਟਰ
. . .  1 day ago
ਜੰਡਿਆਲਾ ਮੰਜਕੀ, 22ਜਨਵਰੀ (ਸੁਰਜੀਤ ਸਿੰਘ ਜੰਡਿਆਲਾ)- ਚੋਣਾਂ ਦੇ ਮਾਹੌਲ ਵਿਚ ਪੁਲਿਸ ਅਧਿਕਾਰੀਆਂ ਵਲੋਂ ਸੁਰੱਖਿਆ ਦੇ ਕੀਤੇ ਜਾਂਦੇ ਪੁਖ਼ਤਾ ਪ੍ਰਬੰਧਾਂ ਦੇ ਦਾਅਵਿਆਂ ਦੀ ਉਦੋਂ ਫੂਕ ਨਿਕਲਦੀ ਨਜ਼ਰ ਆਈ ਜਦੋਂ ਸੀ.ਸੀ.ਟੀ.ਵੀ. ਕੈਮਰਿਆਂ ਦੀ ਨਿਗਰਾਨੀ ਹੇਠ ਅਤੇ 24 ਘੰਟੇ ਆਵਾਜਾਈ ਭਰਪੂਰ ...
'ਆਪ' ਕੋਆਰਡੀਨੇਟਰ ਕਸ਼ਮੀਰ ਕੌਰ ਅਕਾਲੀ ਦਲ 'ਚ ਸ਼ਾਮਿਲ
. . .  1 day ago
ਗੁਰੂ ਹਰਸਹਾਏ, 22 ਜਨਵਰੀ (ਹਰਚਰਨ ਸਿੰਘ ਸੰਧੂ)- ਗੁਰੂ ਹਰਸਹਾਏ ਨਾਲ ਸੰਬੰਧਿਤ ਆਮ ਆਦਮੀ ਪਾਰਟੀ ਦੀ ਕੋਆਰਡੀਨੇਟਰ ਕਸ਼ਮੀਰ ਕੌਰ ਗੁਰੂ ਹਰਸਹਾਏ ਦੇ ਅਕਾਲੀ ਉਮੀਦਵਾਰ ਵਰਦੇਵ ਸਿੰਘ ਮਾਨ ਦੀ ਅਗਵਾਈ ਹੇਠ ਅਕਾਲੀ ਦਲ 'ਚ ਸ਼ਮੂਲੀਅਤ ਕਰ ਲਈ ਹੈ...
ਸੰਗਰੂਰ ਦੇ ਡਾ.ਦਵਿੰਦਰ ਵਰਮਾ ਸਾਥੀਆਂ ਸਮੇਤ 'ਆਪ' ਵਿਚ ਸ਼ਾਮਿਲ
. . .  1 day ago
ਸੰਗਰੂਰ, 22 ਜਨਵਰੀ (ਧੀਰਜ ਪਸ਼ੋਰੀਆ)-ਵਿਧਾਨ ਸਭਾ ਚੋਣਾਂ ਦੇ ਭਖੇ ਹੋਏ ਅਖਾੜੇ ਵਿਚ ਅੱਜ ਸੰਗਰੂਰ ਤੋਂ 'ਆਪ' ਉਮੀਦਵਾਰ ਨਰਿੰਦਰ ਕੌਰ ਭਰਾਜ ਦੀ ਚੋਣ ਮੁਹਿੰਮ ਨੂੰ ਉਸ ਸਮੇਂ ਭਰਵਾਂ ਹੁੰਗਾਰਾ ਮਿਲਿਆ ਜਦ ਸੰਗਰੂਰ ਸ਼ਹਿਰ ਦੇ ਡਾਕਟਰ ਦਵਿੰਦਰ ਵਰਮਾ ਨੇ ਸਾਥੀਆਂ
ਮੁਹੰਮਦ ਮੁਸਤਫ਼ਾ ਦੀ ਵਾਇਰਲ ਵੀਡੀਓ ਨੂੰ ਲੈ ਕੇ ਭਾਜਪਾ ਨੇਤਾ ਸ਼ਾਜ਼ੀਆ ਇਲਮੀ ਨੇ ਦਿੱਤਾ ਇਹ ਬਿਆਨ
. . .  1 day ago
ਚੰਡੀਗੜ੍ਹ, 22 ਜਨਵਰੀ (ਸੁਰਿੰਦਰਪਾਲ ਸਿੰਘ)- ਭਾਜਪਾ ਨੇਤਾ ਸ਼ਾਜ਼ੀਆ ਇਲਮੀ ਨੇ ਮੁਹੰਮਦ ਮੁਸਤਫ਼ਾ ਦੀ ਵਾਇਰਲ ਹੋਈ ਵੀਡੀਓ ਨੂੰ ਲੈ ਕੇ ਕਿਹਾ ਹੈ ਕਿ ਮਲੇਰਕੋਟਲਾ 'ਚ ਆਪਣੀ ਪਤਨੀ ਲਈ ਪ੍ਰਚਾਰ ਕਰਦਿਆਂ ਜਿਸ ਤਰ੍ਹਾਂ ਗੱਲ ਕਰ ਰਹੇ ਹਨ ਅਤੇ ਕੰਮ ਲਈ ਲੜਨ ਦੀ ਗੱਲ...
ਪਠਾਨਕੋਟ ਵਿਚ ਅੱਜ ਫ਼ਿਰ ਕੋਰੋਨਾ ਦਾ ਹੋਇਆ ਬਲਾਸਟ, 206 ਨਵੇਂ ਆਏ ਕੇਸ ਆਏ ਸਾਹਮਣੇ
. . .  1 day ago
ਪਠਾਨਕੋਟ, 22 ਜਨਵਰੀ (ਸੰਧੂ)- ਪਠਾਨਕੋਟ ਵਿਚ ਅੱਜ ਫ਼ਿਰ ਕੋਰੋਨਾ ਦਾ ਵੱਡਾ ਬਲਾਸਟ ਹੋਇਆ ਹੈ। ਅੱਜ ਸਿਹਤ ਵਿਭਾਗ ਨੂੰ ਮਿਲੀਆਂ ਰਿਪੋਰਟਾਂ ਮੁਤਾਬਿਕ 206 ਨਵੇਂ ਕੋਰੋਨਾ ਦੇ ਕੇਸ ਆਏ ਹਨ ਤੇ 1 ਮਰੀਜ਼ ਦੀ ਮੌਤ ਹੋ ਗਈ ਹੈ, ਜਿਸ ਨਾਲ ਜ਼ਿਲ੍ਹਾ ਪਠਾਨਕੋਟ ਵਿਚ ਕੋਰੋਨਾ ਦੇ ਐਕਟਿਵ ਕੇਸਾਂ ਦੀ...
ਪੰਜਾਬ 'ਚ ਸਿਰਫ਼ ਕੇਜਰੀਵਾਲ ਦੇ ਪੋਸਟਰ ਲੱਗੇ, ਭਗਵੰਤ ਮਾਨ ਸਿਰਫ਼ ਕਠਪੁਤਲੀ ਸੁਖਬੀਰ ਸਿੰਘ ਬਾਦਲ
. . .  1 day ago
ਜਲਾਲਾਬਾਦ, 22 ਜਨਵਰੀ (ਕਰਨ ਚੁਚਰਾ)- ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਹਲਕਾ ਜਲਾਲਾਬਾਦ ਤੋਂ ਉਮੀਦਵਾਰ ਸੁਖਬੀਰ ਸਿੰਘ ਬਾਦਲ ਅੱਜ ਇੱਥੇ ਆਪਣੇ ਚੋਣ ਹਲਕੇ 'ਚ ਪਹੁੰਚੇ। ਇਸ ਮੌਕੇ ...
ਪੱਛਮੀ ਬੰਗਾਲ: ਹਾਵੜਾ ਵਿਚ ਇਕ ਥਰਮੋਕੋਲ ਫੈਕਟਰੀ ਵਿਚ ਲੱਗ ਭਿਆਨਕ ਅੱਗ
. . .  1 day ago
ਹਾਵੜਾ, 22 ਜਨਵਰੀ-ਪੱਛਮੀ ਬੰਗਾਲ ਦੇ ਹਾਵੜਾ ਦੇ ਡੋਮਜੂਰ ਥਾਣਾ ਖੇਤਰ ਦੇ ਰਾਜਾਪੁਰ ਇਲਾਕੇ ਵਿਚ ਇੱਕ ਥਰਮੋਕੋਲ ਫੈਕਟਰੀ ਵਿਚ ਭਿਆਨਕ ਅੱਗ ਲੱਗਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਿਕ ਫਾਇਰ ਬ੍ਰਿਗੇਡ ਦੀਆਂ 3 ਗੱਡੀਆਂ ਮੌਕੇ 'ਤੇ ਪਹੁੰਚ ਗਈਆਂ...
ਵੱਲਾ ਪੁਲਿਸ ਵਲੋਂ ਰਿਵਾਲਵਰ ਤੇ ਦੋ ਕਾਰਾਂ ਸਮੇਤ ਤਿੰਨ ਕਾਬੂ
. . .  1 day ago
ਵੇਰਕਾ, 22 ਜਨਵਰੀ (ਪਰਮਜੀਤ ਸਿੰਘ ਬੱਗਾ) - ਥਾਣਾ ਵੱਲਾ ਦੀ ਪੁਲਿਸ ਵਲੋਂ ਲੁੱਟਾਂ - ਖੋਹਾਂ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ 6 ਮੈਂਬਰੀ ਗਿਰੋਹ ਦੇ ਤਿੰਨ ਮੈਂਬਰਾਂ ਨੂੰ ਕਾਬੂ ਕੀਤਾ ਗਿਆ ਹੈ | ਇਨ੍ਹਾਂ ਦੇ ਕਬਜ਼ੇ ਵਿਚੋਂ ਇਕ ਨਜਾਇਜ਼ 32 ਬੋਰ ਦਾ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 10 ਮੱਘਰ ਸੰਮਤ 553
ਵਿਚਾਰ ਪ੍ਰਵਾਹ: ਭੁੱਖਮਰੀ ਦੇ ਵਿਰੁੱਧ ਜੰਗ ਸਹੀ ਅਰਥਾਂ ਵਿਚ ਮਨੁੱਖਤਾ ਲਈ ਲੜੀ ਗਈ ਲੜਾਈ ਹੈ। ਜਾਹਨ ਐਫ. ਕੈਨੇਡੀ

ਫ਼ਤਹਿਗੜ੍ਹ ਸਾਹਿਬ

ਬਸਪਾ-ਯੂਥ ਅਕਾਲੀ ਦਲ ਦੀ ਮੀਟਿੰਗ

ਬਸੀ ਪਠਾਣਾਂ, 24 ਨਵੰਬਰ (ਰਵਿੰਦਰ ਮੌਦਗਿਲ, ਐਚ.ਐਸ. ਗੌਤਮ)-ਬੂਥ ਫ਼ਤਹਿ ਮੁਹਿੰਮ ਤਹਿਤ ਯੂਥ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਦੀ ਸਾਂਝੀ ਮੀਟਿੰਗ ਬਸੀ ਪਠਾਣਾਂ ਵਿਖੇ ਯੂਥ ਅਕਾਲੀ ਆਗੂ ਗੁਰਸ਼ਰਨ ਸਿੰਘ ਬਾਜਵਾ ਹਲਕਾ ਪ੍ਰਧਾਨ ਦੀ ਅਗਵਾਈ ਹੇਠ ਹੋਈ | ਜਿਸ 'ਚ ਬਸਪਾ ਦੇ ...

ਪੂਰੀ ਖ਼ਬਰ »

ਵਿੱਦਿਅਕ ਮੁਕਾਬਲਿਆਂ 'ਚ ਸੈਫਲਪੁਰ ਸਕੂਲ ਦੇ ਬੱਚਿਆਂ ਨੇ ਮਾਰੀ ਬਾਜ਼ੀ

ਜਖਵਾਲੀ, 24 ਨਵੰਬਰ (ਨਿਰਭੈ ਸਿੰਘ)-ਸਰਕਾਰੀ ਐਲੀਮੈਂਟਰੀ ਸਕੂਲ ਪੰਜੋਲੀ ਕਲਾਂ 'ਚ ਸੈਂਟਰ ਇੰਚਾਰਜ ਸੰਦੀਪ ਕੌਰ ਦੀ ਅਗਵਾਈ ਹੇਠ ਸੈਂਟਰ ਛਲੇੜੀ ਕਲਾਂ ਦੇ ਵਿੱਦਿਅਕ ਮੁਕਾਬਲੇ ਕਰਵਾਏ ਗਏ | ਜਿਸ 'ਚ ਸੈਂਟਰ ਅਧੀਨ ਆਉਣ ਵਾਲੇ ਸਾਰੇ ਸਕੂਲਾਂ ਨੇ ਵੱਖ-ਵੱਖ ਮੁਕਾਬਲਿਆਂ 'ਚ ...

ਪੂਰੀ ਖ਼ਬਰ »

ਸਰਕਾਰੀ ਮਿਡਲ ਸਕੂਲ ਨੇ ਵਿਗਿਆਨ ਪ੍ਰਦਰਸ਼ਨੀ 'ਚ ਹਾਸਲ ਕੀਤਾ ਪਹਿਲਾ ਸਥਾਨ

ਅਮਲੋਹ, 24 ਨਵੰਬਰ (ਪੱਤਰ ਪ੍ਰੇਰਕ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਮਲੋਹ ਲੜਕੇ ਵਿਚ ਬਲਾਕ ਪੱਧਰੀ ਵਿਗਿਆਨ ਪ੍ਰਦਰਸ਼ਨੀ ਲਗਾਈ ਗਈ, ਜਿਸ 'ਚ ਬਲਾਕ ਦੇ ਸਾਰੇ ਸਕੂਲਾਂ ਨੇ ਭਾਗ ਲਿਆ | ਇਨ੍ਹਾਂ ਮੁਕਾਬਲਿਆਂ 'ਚ ਸਰਕਾਰੀ ਮਿਡਲ ਸਕੂਲ ਕੰਜਾਰੀ ਦੀ ਅੱਠਵੀਂ ਜਮਾਤ ਦੀ ਵਿਦਿਆਰਥਣ ਸੁਖਪ੍ਰੀਤ ਕੌਰ ਨੇ ਸਾਇੰਸ ਅਧਿਆਪਕ ਗਗਨਦੀਪ ਸਿੰਘ ਚਾਹਲ ਦੀ ਅਗਵਾਈ 'ਚ ਇਸ ਪ੍ਰਦਰਸ਼ਨੀ ਵਿਚ ਪਹਿਲਾ ਸਥਾਨ ਹਾਸਲ ਕੀਤਾ | ਸਕੂਲ ਇੰਚਾਰਜ ਰਮਨਦੀਪ ਸਿੰਘ ਨੇ ਦੱਸਿਆ ਕਿ ਸਰਕਾਰੀ ਮਿਡਲ ਸਕੂਲ ਕੰਜਾਰੀ ਵਿੱਦਿਅਕ ਮੁਕਾਬਲਿਆਂ 'ਚ ਹੋਰ ਵੀ ਵੱਡੀਆਂ ਮੱਲ੍ਹਾਂ ਮਾਰਨ ਲਈ ਤਿਆਰ ਹੈ | ਇਸ ਮੌਕੇ ਅਧਿਆਪਕ ਗਗਨਦੀਪ ਕੌਰ ਗਿੱਲ ਤੇ ਨਰਿੰਦਰ ਸਿੰਘ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

 

ਅੱਖਾਂ ਦਾ ਜਾਂਚ ਤੇ ਆਪ੍ਰੇਸ਼ਨ ਕੈਂਪ ਲਗਾਇਆ

ਬਸੀ ਪਠਾਣਾਂ, 24 ਨਵੰਬਰ (ਮੌਦਗਿਲ, ਗੌਤਮ)-ਸਿਹਤ ਵਿਭਾਗ ਵਲੋਂ ਭਾਰਤ ਵਿਕਾਸ ਪ੍ਰੀਸ਼ਦ ਤੇ ਸਾਡੀ ਸਾਂਝ ਸੰਸਥਾ ਦੇ ਸਹਿਯੋਗ ਨਾਲ ਸਿਵਲ ਹਸਪਤਾਲ ਬਸੀ ਪਠਾਣਾਂ ਵਿਖੇ ਪੰਜਾਬ ਸਰਕਾਰ ਦੀ ਮੋਤੀਆ ਬਿੰਦ ਮੁਕਤ ਪੰਜਾਬ ਮੁਹਿੰਮ ਤਹਿਤ ਅੱਖਾਂ ਦਾ ਚੈੱਕਅਪ ਤੇ ਆਪ੍ਰੇਸ਼ਨ ...

ਪੂਰੀ ਖ਼ਬਰ »

ਸੰਯੁਕਤ ਮੋਰਚਾ ਬਲਾਕ ਖਮਾਣੋਂ ਦੀ ਮੀਟਿੰਗ

ਖਮਾਣੋਂ, 24 ਨਵੰਬਰ (ਜੋਗਿੰਦਰ ਪਾਲ)-ਸੰਯੁਕਤ ਮੋਰਚਾ ਬਲਾਕ ਖਮਾਣੋਂ ਦੇ ਆਗੂਆਂ ਦੀ ਮੀਟਿੰਗ ਗੁਰਦੁਆਰਾ ਸ੍ਰੀ ਗੋਬਿੰਦਗੜ੍ਹ ਸਾਹਿਬ ਰਾਣਵਾਂ ਵਿਖੇ ਹੋਈ | ਜਾਣਕਾਰੀ ਦਿੰਦਿਆਂ ਕਿਰਪਾਲ ਸਿੰਘ ਬਦੇਸ਼ ਕਲਾਂ ਨੇ ਬਲਾਕ ਖਮਾਣੋਂ ਦੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਕਿ ...

ਪੂਰੀ ਖ਼ਬਰ »

ਸ੍ਰੀ ਬ੍ਰਾਹਮਣ ਸਭਾ ਪੰਜਾਬ ਵਲੋਂ ਭਾਈਚਾਰੇ ਨੂੰ 14.4 ਫ਼ੀਸਦੀ ਰਾਖਵਾਂਕਰਨ ਦੀ ਮੰਗ

ਫ਼ਤਹਿਗੜ੍ਹ ਸਾਹਿਬ, 24 ਨਵੰਬਰ (ਰਵਿੰਦਰ ਮੌਦਗਿਲ)-ਪੰਜਾਬ ਦੇ 40 ਲੱਖ ਮਜ਼ਬੂਤ ਬ੍ਰਾਹਮਣ ਭਾਈਚਾਰੇ ਦੀ ਨੁਮਾਇੰਦਾ ਜਥੇਬੰਦੀ ਤੇ ਪਿਛਲੇ 60 ਸਾਲਾਂ ਤੋਂ ਸਮਾਜ ਦੀ ਸੇਵਾ ਕਰ ਰਹੀ ਸ੍ਰੀ ਬ੍ਰਾਹਮਣ ਸਭਾ ਪੰਜਾਬ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਫ਼ੋਨ ...

ਪੂਰੀ ਖ਼ਬਰ »

ਖਮਾਣੋਂ ਸੈਂਟਰਲ ਕੋਆਪਰੇਟਿਵ ਬੈਂਕ ਵਿਖੇ ਸਹਿਕਾਰੀ ਸਪਤਾਹ ਮਨਾਇਆ

ਖਮਾਣੋਂ, 24 ਨਵੰਬਰ (ਮਨਮੋਹਨ ਸਿੰਘ ਕਲੇਰ)-ਦੀ ਖਮਾਣੋਂ ਸੈਂਟਰਲ ਕੋਆਪਰੇਟਿਵ ਬੈਂਕ ਲਿਮ: ਖਮਾਣੋਂ ਵਿਖੇ 68ਵਾਂ ਸਹਿਕਾਰੀ ਸਪਤਾਹ ਮਨਾਇਆ ਗਿਆ | ਇਸ ਮੌਕੇ ਮੁੱਖ ਮਹਿਮਾਨ ਵਜੋਂ ਪਹੁੰਚੇ ਰਕੇਸ਼ ਕੁਮਾਰ ਗੋਇਲ ਜ਼ਿਲ੍ਹਾ ਮੈਨੇਜਰ ਫ਼ਤਹਿਗੜ੍ਹ ਸਾਹਿਬ ਨੇ ਸੰਬੋਧਨ ...

ਪੂਰੀ ਖ਼ਬਰ »

ਤਿੰਨੇ ਖੇਤੀ ਕਾਨੂੰਨ ਕਿਸਾਨ ਏਕਤਾ ਕਾਰਨ ਵਾਪਸ ਹੋਏ-ਬਾਬਾ ਰਣਜੀਤ ਸਿੰਘ, ਜੱਸੀ ਧਨੌਲਾ

ਖਮਾਣੋਂ, 24 ਨਵੰਬਰ (ਜੋਗਿੰਦਰ ਪਾਲ)-ਬਾਬਾ ਰਣਜੀਤ ਸਿੰਘ ਬਾਉਲੀ ਸਾਹਿਬ ਵਾਲੇ ਤੇ ਪੰਜਾਬੀ ਗਾਇਕ ਜੱਸੀ ਧਨੌਲਾ ਜੋ ਕੇ ਕਿਸਾਨ ਸੰਘਰਸ਼ ਦੇ ਸ਼ੁਰੂ ਤੋਂ ਹੀ ਇਸ ਸੰਘਰਸ਼ ਨਾਲ ਜੁੜੇ ਹੋਏ ਹਨ, ਨੇ ਇਲਾਕੇ ਭਰ ਦੇ ਕਿਸਾਨਾਂ, ਮਜ਼ਦੂਰਾਂ ਤੇ ਹੋਰ ਵਰਗ ਨੂੰ ਅਪੀਲ ਕੀਤੀ ਕਿ 26 ...

ਪੂਰੀ ਖ਼ਬਰ »

ਪਾਈਨ ਗਰੋਵ ਪਬਲਿਕ ਸਕੂਲ 'ਚ ਪ੍ਰਕਾਸ਼ ਪੁਰਬ ਮਨਾਇਆ

ਬਸੀ ਪਠਾਣਾਂ, 24 ਨਵੰਬਰ (ਰਵਿੰਦਰ ਮੌਦਗਿਲ, ਐਚ.ਐਸ. ਗੌਤਮ)-ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਪਾਈਨ ਗਰੋਵ ਪਬਲਿਕ ਸਕੂਲ ਵਿਖੇ ਬੜੀ ਸ਼ਰਧਾ ਪੂਰਵਕ ਮਨਾਇਆ ਗਿਆ | ਸਮਾਗਮ ਦਾ ਆਰੰਭ ਵਿਦਿਆਰਥੀਆਂ ਵਲੋਂ ਸ਼ਬਦ ਗਾਇਨ ਨਾਲ ਹੋਇਆ | ਵਿਦਿਆਰਥੀਆਂ ਨੇ ਜਿੱਥੇ ...

ਪੂਰੀ ਖ਼ਬਰ »

ਜੀ.ਪੀ.ਸੀ ਦੀ ਬੀ.ਏ 'ਚ ਮੁਸਕਾਨ ਸਿੰਘ ਤੇ ਐਮ.ਏ 'ਚ ਪਿ੍ਆ ਪਾਰਿਕ ਨੇ ਮਾਰੀ ਬਾਜ਼ੀ

ਮੰੰਡੀ ਗੋਬਿੰਦਗੜ੍ਹ, 24 ਨਵੰਬਰ (ਮੁਕੇਸ਼ ਘਈ)-ਗੋਬਿੰਦਗੜ੍ਹ ਪਬਲਿਕ ਕਾਲਜ ਦੇ ਵਿਦਿਆਰਥੀਆਂ ਨੇ ਮਈ 21 'ਚ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਲਈਆਂ ਗਈਆਂ ਬੀ.ਏ-4 ਤੇ ਐਮ.ਏ (ਅੰਗਰੇਜ਼ੀ)-4 ਸਮੈਸਟਰ ਦੀਆਂ ਪ੍ਰੀਖਿਆਵਾਂ 'ਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਕਾਲਜ ਦਾ ਨਾਂਅ ...

ਪੂਰੀ ਖ਼ਬਰ »

46ਵੀਂ ਅਥਲੈਟਿਕ ਚੈਂਪੀਅਨਸ਼ਿਪ 'ਚ ਦੂਜਾ ਸਥਾਨ ਪ੍ਰਾਪਤ ਕਰਨ 'ਤੇ ਸਿੱਖਿਆ ਪ੍ਰੋਵਾਈਡਰ ਦਾ ਸਨਮਾਨ

ਖਮਾਣੋਂ, 24 ਨਵੰਬਰ (ਜੋਗਿੰਦਰ ਪਾਲ)-ਬਲਾਕ ਸਿੱਖਿਆ ਦਫ਼ਤਰ ਖਮਾਣੋਂ ਵਿਖੇ ਬਲਜੀਤ ਕੌਰ ਸਿੱਖਿਆ ਪ੍ਰੋਵਾਈਡਰ ਸਰਕਾਰੀ ਐਲੀਮੈਂਟਰੀ ਸਕੂਲ ਮੰਡੇਰਾਂ ਨੂੰ ਨਵ-ਨਿਯੁਕਤ ਬਲਾਕ ਸਿੱਖਿਆ ਅਫ਼ਸਰ ਜਗਜੀਤ ਸਿੰਘ ਵਲੋਂ ਸਨਮਾਨਿਤ ਕੀਤਾ ਗਿਆ | ਇਹ ਸਨਮਾਨ ਉਸ ਨੂੰ ਬੀਤੇ ...

ਪੂਰੀ ਖ਼ਬਰ »

ਏਡਿਡ ਸਕੂਲ ਇੰਪਲਾਈਜ਼ ਐਸੋਸੀਏਸ਼ਨ ਵਲੋਂ ਵਿਧਾਇਕ ਜੀ.ਪੀ ਨੂੰ ਮੰਗ ਪੱਤਰ

ਸੰਘੋਲ, 24 ਨਵੰਬਰ (ਗੁਰਨਾਮ ਸਿੰਘ ਚੀਨਾ)-ਏਡਿਡ ਸਕੂਲ ਇੰਪਲਾਈਜ਼ ਐਸੋਸੀਏਸ਼ਨ ਪੰਜਾਬ ਦੀ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਇਕਾਈ ਵਲੋਂ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ 'ਚ ਕੰਮ ਕਰਦੇ ਕਰਮਚਾਰੀਆਂ ਨੂੰ ਸਰਕਾਰੀ ਕਰਮਚਾਰੀਆਂ ਵਾਂਗ ਪੰਜਾਬ ਸਰਕਾਰ ਦੇ 6ਵੇਂ ਪੇ ...

ਪੂਰੀ ਖ਼ਬਰ »

ਡੇਰਾ ਹੰਸਾਲੀ ਸਾਹਿਬ ਵਲੋਂ ਗਊਸ਼ਾਲਾ ਬਸੀ ਪਠਾਣਾਂ ਨੂੰ ਆਰਥਿਕ ਸਹਿਯੋਗ ਭੇਟ

ਬਸੀ ਪਠਾਣਾਂ, 24 ਨਵੰਬਰ (ਰਵਿੰਦਰ ਮੌਦਗਿਲ, ਐਚ.ਐਸ. ਗੌਤਮ)-ਡੇਰਾ ਹੰਸਾਲੀ ਸਾਹਿਬ ਦੇ ਸੇਵਾਦਾਰ ਸਾਧੂ ਰਾਮ ਭੱਟਮਾਜਰਾ ਵਲੋਂ ਬਸੀ ਪਠਾਣਾਂ ਵਿਖੇ ਸਥਿਤ ਗਊਸ਼ਾਲਾ ਦਾ ਦੌਰਾ ਕੀਤਾ ਗਿਆ | ਉਨ੍ਹਾਂ ਦੱਸਿਆ ਕਿ ਡੇਰਾ ਹੰਸਾਲੀ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਪਰਮਜੀਤ ...

ਪੂਰੀ ਖ਼ਬਰ »

ਕੱਲ੍ਹ ਸਮੂਹ ਕਿਸਾਨ ਤੇ ਮਜ਼ਦੂਰ ਵੱਡੀ ਗਿਣਤੀ 'ਚ ਦਿੱਲੀ ਪਹੁੰਚਣ-ਕਿਸਾਨ ਆਗੂ

ਨੰਦਪੁਰ ਕਲੌੜ, 24 ਨਵੰਬਰ (ਜਰਨੈਲ ਸਿੰਘ ਧੁੰਦਾ)-ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੇ ਜ਼ਿਲ੍ਹਾ ਪ੍ਰਧਾਨ ਹਰਮੇਲ ਸਿੰਘ ਭਟੇੜੀ, ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਜ਼ਿਲ੍ਹਾ ਸਰਪ੍ਰਸਤ ਕਰਨੈਲ ਸਿੰਘ ਡਡਿਆਣਾ, ਕਿਸਾਨ ਆਗੂ ਮਹਿੰਦਰ ਸਿੰਘ ਰਾਇਲੋਂ ਤੇ ਜਸਪਾਲ ...

ਪੂਰੀ ਖ਼ਬਰ »

ਸਿੱਖ ਕੌਮ 28 ਨੂੰ ਬਰਗਾੜੀ ਇਕੱਠ 'ਚ ਪਹੁੰਚੇ-ਮਾਨ

ਫ਼ਤਹਿਗੜ੍ਹ ਸਾਹਿਬ, 24 ਨਵੰਬਰ (ਰਵਿੰਦਰ ਮੌਦਗਿਲ)-ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਸਬੰਧੀ ਇਨਸਾਫ਼ ਪ੍ਰਾਪਤੀ ਦੇ ਮੋਰਚੇ ਨੂੰ ਮੁੱਖ ਰੱਖ ਕੇ 28 ਨਵੰਬਰ ਨੂੰ 'ਪੰਥ ਗ੍ਰੰਥ' ਤੇ 'ਕਿਸਾਨ ਬਚਾਓ' ...

ਪੂਰੀ ਖ਼ਬਰ »

ਜੂਨੀਅਰ ਇੰਜੀਨੀਅਰਾਂ ਦੀ ਭੁੱਖ ਹੜਤਾਲ 7ਵੇਂ ਦਿਨ 'ਚ ਦਾਖ਼ਲ

ਫ਼ਤਹਿਗੜ੍ਹ ਸਾਹਿਬ, 24 ਨਵੰਬਰ (ਮਨਪ੍ਰੀਤ ਸਿੰਘ)-ਪਾਵਰਕਾਮ ਦੇ ਜੂਨੀਅਰ ਇੰਜੀਨੀਅਰਜ਼ ਦੀਆਂ ਮੰਗਾਂ ਸਬੰਧੀ ਪੀ. ਐਸ.ਪੀ.ਸੀ.ਐਲ ਦੇ ਮੁੱਖ ਦਫ਼ਤਰ ਵਿਖੇ ਕੀਤੀ ਜਾ ਰਹੀ ਲੜੀਵਾਰ ਭੁੱਖ ਹੜਤਾਲ ਅੱਜ 7ਵੇਂ ਦਿਨ 'ਚ ਦਾਖ਼ਲ ਹੋ ਗਈ, ਜਿਸ 'ਚ ਸਰਕਲ ਖੰਨਾ ਯੂਨਿਟ ਦੇ 5 ਮੈਂਬਰਾਂ ...

ਪੂਰੀ ਖ਼ਬਰ »

ਸਵੈ ਰੁਜ਼ਗਾਰ-ਕਮ-ਪਲੇਸਮੈਂਟ ਕੈਂਪ 29 ਨੂੰ

ਫ਼ਤਹਿਗੜ੍ਹ ਸਾਹਿਬ, 24 ਨਵੰਬਰ (ਰਵਿੰਦਰ ਮੌਦਗਿਲ)-ਪੰਜਾਬ ਸਰਕਾਰ ਦੇ ਘਰ-ਘਰ ਰੁਜ਼ਗਾਰ ਮਿਸ਼ਨ ਤਹਿਤ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਫ਼ਤਹਿਗੜ੍ਹ ਸਾਹਿਬ ਵਲੋਂ 29 ਨਵੰਬਰ ਨੂੰ ਗੁਰਦੁਆਰਾ ਸਾਹਿਬ, ਗੰਢੂਆਂ ਵਿਖੇ ਸਵੈ ਰੁਜ਼ਗਾਰ-ਕਮ-ਪਲੇਸਮੈਂਟ ਕੈਂਪ ...

ਪੂਰੀ ਖ਼ਬਰ »

ਪੰਜਾਬ ਦੇ ਸਮੂਹ ਪਟਵਾਰੀ ਤੇ ਕਾਨੂੰਗੋ ਕੱਲ੍ਹ ਤੱਕ ਸਮੂਹਿਕ ਛੁੱਟੀ 'ਤੇ ਰਹਿਣਗੇ

ਖਮਾਣੋਂ, 24 ਨਵੰਬਰ (ਜੋਗਿੰਦਰ ਪਾਲ)-ਮਾਹਿਲਪੁਰ ਵਿਖੇ ਤਾਇਨਾਤ ਨਾਇਬ ਤਹਿਸੀਲਦਾਰ ਸੰਦੀਪ ਕੁਮਾਰ ਨਾਲ ਡੀ.ਐਸ.ਪੀ. ਵਿਜੀਲੈਂਸ ਵਲੋਂ ਕੀਤੀ ਗਈ ਧੱਕੇਸ਼ਾਹੀ ਦੇ ਰੋਸ ਵਜੋਂ ਪੰਜਾਬ ਦੇ ਸਮੂਹ ਪਟਵਾਰੀ ਤੇ ਕਾਨੂੰਗੋ 24 ਤੋਂ 26 ਨਵੰਬਰ ਤੱਕ ਸਮੂਹਿਕ ਛੁੱਟੀ 'ਤੇ ਰਹਿਣਗੇ | ਇਹ ...

ਪੂਰੀ ਖ਼ਬਰ »

ਸਵੱਛਤਾ ਮੁਹਿੰਮ ਦੇ ਦੂਸਰੇ ਦਿਨ ਵਾਰਡ ਨੰ-5 ਵਿਖੇ ਸਫ਼ਾਈ ਮੁਹਿੰਮ ਆਰੰਭੀ

ਫ਼ਤਹਿਗੜ੍ਹ ਸਾਹਿਬ, 24 ਨਵੰਬਰ (ਮਨਪ੍ਰੀਤ ਸਿੰਘ)-ਨਗਰ ਕੌਂਸਲ ਸਰਹਿੰਦ ਫ਼ਤਹਿਗੜ੍ਹ ਸਾਹਿਬ ਵਲੋਂ ਸਵੱਛਤਾ ਮੁਹਿੰਮ ਤਹਿਤ ਮਨਾਏ ਜਾ ਰਹੇ, ਪੰਦ੍ਹਰਵਾੜੇ ਦੌਰਾਨ ਅੱਜ ਵਾਰਡ ਨੰ-5 ਵਿਖੇ ਸਫ਼ਾਈ ਕਰਵਾਈ ਗਈ, ਜਿਸ ਦੀ ਸ਼ੁਰੂਆਤ ਨਗਰ ਕੌਂਸਲ ਦੇ ਪ੍ਰਧਾਨ ਅਸ਼ੋਕ ਸੂਦ ਤੇ ...

ਪੂਰੀ ਖ਼ਬਰ »

ਸ਼ਹੀਦੀ ਸਭਾ ਦੌਰਾਨ ਪੁਰਾਤਨ ਸਥਾਨ (ਥੇਹ) ਤੋਂ ਪੁਲਿਸ ਪ੍ਰਸ਼ਾਸਨ ਨੂੰ ਹਟਾਉਣ ਲਈ ਮੰਗ ਪੱਤਰ

ਫ਼ਤਹਿਗੜ੍ਹ ਸਾਹਿਬ, 24 ਨਵੰਬਰ (ਰਵਿੰਦਰ ਮੌਦਗਿਲ)-ਜ਼ਿਲ੍ਹਾ ਪ੍ਰੀਸ਼ਦ ਦੇ ਸਾਬਕਾ ਚੇਅਰਮੈਨ ਬਲਜੀਤ ਸਿੰਘ ਭੁੱਟਾ ਦੀ ਅਗਵਾਈ ਹੇਠ ਸ਼ਰਧਾਲੂਆਂ ਦਾ ਵਫ਼ਦ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਰਿਕਾਰਡ ਕੀਪਰ ਹਰਮਨਜੀਤ ਸਿੰਘ ਨੂੰ ਮਿਲਿਆ | ਬਲਜੀਤ ਸਿੰਘ ...

ਪੂਰੀ ਖ਼ਬਰ »

ਕੁਦਰਤੀ ਆਫ਼ਤਾਂ ਆਉਣ ਸਮੇਂ ਬਚਾਅ ਕਾਰਜਾਂ ਲਈ ਸਾਨੂੰ ਸਾਰਿਆਂ ਨੂੰ ਜਾਗਰੂਕ ਹੋਣਾ ਚਾਹੀਦਾ ਹੈ-ਦਰਸ਼ੀ

ਫ਼ਤਹਿਗੜ੍ਹ ਸਾਹਿਬ, 24 ਨਵੰਬਰ (ਰਵਿੰਦਰ ਮੌਦਗਿਲ)-ਵਧੀਕ ਡਿਪਟੀ ਕਮਿਸ਼ਨਰ ਜਨਰਲ ਅਨੀਤਾ ਦਰਸ਼ੀ ਦੀ ਪ੍ਰਧਾਨਗੀ ਹੇਠ ਬੱਚਤ ਭਵਨ ਫ਼ਤਹਿਗੜ੍ਹ ਸਾਹਿਬ ਵਿਖੇ ਨੈਸ਼ਨਲ ਡਿਜ਼ਾਸਟਰ ਰਿਸਪਾਂਸ ਫੋਰਸ ਤੇ ਜ਼ਿਲ੍ਹਾ ਅਧਿਕਾਰੀਆਂ ਦੀ ਕੁਦਰਤੀ ਆਫ਼ਤਾਂ ਨਾਲ ਨਜਿੱਠਣ ਲਈ ...

ਪੂਰੀ ਖ਼ਬਰ »

ਰੈਵੇਨਿਊ ਪਟਵਾਰ ਯੂਨੀਅਨ ਵਲੋਂ ਸਮੂਹਿਕ ਛੁੱਟੀ 'ਤੇ ਜਾਣ ਦਾ ਮਤਾ ਐਸ.ਡੀ.ਐਮ. ਨੂੰ ਸੌਂਪਿਆ

ਫ਼ਤਹਿਗੜ੍ਹ ਸਾਹਿਬ, 24 ਨਵੰਬਰ (ਰਵਿੰਦਰ ਮੌਦਗਿਲ)-ਦੀ ਰੈਵੀਨਿਊ ਪਟਵਾਰ ਯੂਨੀਅਨ ਪੰਜਾਬ ਤਹਿਸੀਲ ਫ਼ਤਹਿਗੜ੍ਹ ਸਾਹਿਬ ਦੇ ਸਮੂਹ ਪਟਵਾਰੀਆਂ ਤੇ ਕਾਨੰੂਗੋਆਂ ਵਲੋਂ ਸਮੂਹਿਕ ਛੁੱਟੀ 'ਤੇ ਜਾਣ ਦਾ ਮਤਾ ਹਿਮਾਂਸ਼ੂ ਗੁਪਤਾ ਐਸ.ਡੀ.ਐਮ. ਫ਼ਤਹਿਗੜ੍ਹ ਸਾਹਿਬ ਨੂੰ ਸੌਂਪਿਆ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਸ਼ਹੀਦੀ ਸਭਾ ਦੀ ਤਿਆਰੀ ਸ਼ੁਰੂ

ਫ਼ਤਹਿਗੜ੍ਹ ਸਾਹਿਬ, 24 ਨਵੰਬਰ (ਰਵਿੰਦਰ ਮੌਦਗਿਲ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਤੇ ਮਾਤਾ ਗੁਜਰੀ ਜੀ ਦੀ ਯਾਦ ਵਿਚ ਫ਼ਤਹਿਗੜ੍ਹ ਸਾਹਿਬ ਵਿਖੇ 25 ਤੋਂ 27 ਦਸੰਬਰ ਤੱਕ ਮਨਾਈ ਜਾ ਰਹੀ ਸ਼ਹੀਦੀ ਸਭਾ ...

ਪੂਰੀ ਖ਼ਬਰ »

ਐਨ.ਪੀ.ਐਸ. ਮੁਲਾਜ਼ਮਾਂ ਨੇ ਫੂਕੀ ਪੰਜਾਬ ਸਰਕਾਰ ਦੇ ਲਾਰਿਆਂ ਦੀ ਪੰਡ

ਖਮਾਣੋਂ, 24 ਨਵੰਬਰ (ਜੋਗਿੰਦਰ ਪਾਲ)-ਅੱਜ ਖਮਾਣੋਂ ਵਿਖੇ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦੇ ਬਲਾਕ ਖਮਾਣੋਂ ਦੇ ਐਨ.ਪੀ.ਐਸ. ਮੁਲਾਜ਼ਮਾਂ ਵਲੋਂ ਪੰਜਾਬ ਸਰਕਾਰ ਦੇ ਲਾਰਿਆਂ ਦੀ ਪੰਡ ਫੂਕ ਕੇ ਰੋਸ ਮੁਜ਼ਾਹਰਾ ਕੀਤਾ ਗਿਆ | ਇਸ ਮੌਕੇ ਬੋਲਦਿਆਂ ਜ਼ਿਲ੍ਹਾ ਕਨਵੀਨਰ ...

ਪੂਰੀ ਖ਼ਬਰ »

ਨੈਸ਼ਨਲ ਹੈਲਥ ਮਿਸ਼ਨ ਕਰਮਚਾਰੀਆਂ ਨੇ ਸੂਬਾ ਸਰਕਾਰ ਦੀ ਅਰਥੀ ਫੂਕੀ

ਫ਼ਤਹਿਗੜ੍ਹ ਸਾਹਿਬ, 24 ਨਵੰਬਰ (ਰਵਿੰਦਰ ਮੌਦਗਿਲ)-ਪੰਜਾਬ ਸਰਕਾਰ ਤੋਂ ਪੱਕੇ ਹੋਣ ਦੀ ਮੰਗ ਕਰ ਰਹੇ ਨੈਸ਼ਨਲ ਹੈਲਥ ਮਿਸ਼ਨ ਕਰਮਚਾਰੀਆਂ ਦਾ ਰੋਸ ਵਿਖਾਵਾ ਲਗਾਤਾਰ ਨੌਵੇਂ ਦਿਨ ਵੀ ਜਾਰੀ ਰਿਹਾ | ਰਮਨਪ੍ਰੀਤ ਕੌਰ, ਅਮਰਜੀਤ ਸਿੰਘ ਤੇ ਅਮਰਜੀਤ ਸਿੰਘ ਆਦਿ ਆਗੂਆਂ ਨੇ ...

ਪੂਰੀ ਖ਼ਬਰ »

ਬੀ.ਡੀ.ਪੀ.ਓ. ਮਹਿੰਦਰ ਸਿੰਘ ਦਾ ਸਨਮਾਨ

ਚੁੰਨ੍ਹੀ, 24 ਨਵੰਬਰ (ਗੁਰਪ੍ਰੀਤ ਸਿੰਘ ਬਿਲਿੰਗ)-ਬਲਾਕ ਵਿਕਾਸ ਪੰਚਾਇਤ ਅਫ਼ਸਰ ਖੇੜਾ ਬੀ.ਡੀ.ਪੀ.ਓ. ਮਹਿੰਦਰ ਸਿੰਘ ਨੂੰ ਬਲਾਕ ਦੇ ਪਿੰਡਾਂ ਦਾ ਵਿਕਾਸ ਸੁਚੱਜੇ ਢੰਗ ਨਾਲ ਕਰਵਾਉਣ 'ਤੇ ਵੱਖ-ਵੱਖ ਪੰਚਾਇਤਾਂ ਨੇ ਸਨਮਾਨਿਤ ਕੀਤਾ | ਜ਼ਿਲ੍ਹਾ ਪ੍ਰੀਸ਼ਦ ਮੈਂਬਰ ਬਲਿਹਾਰ ...

ਪੂਰੀ ਖ਼ਬਰ »

ਪੰਜਾਬ ਵਾਸੀ ਬੈਲਟ ਪੇਪਰਾਂ ਰਾਹੀਂ ਚੋਣ ਕਰਵਾਏ ਜਾਣ ਦੀ ਕਰਨ ਮੰਗ-ਮਾਜਰੀ

ਖਮਾਣੋਂ, 24 ਨਵੰਬਰ (ਮਨਮੋਹਣ ਸਿੰਘ ਕਲੇਰ)-ਸਰਪੰਚ ਐਸੋਸੀਏਸ਼ਨ ਬਲਾਕ ਖਮਾਣੋਂ ਦੇ ਸਰਪ੍ਰਸਤ ਤੇ ਸੀਨੀਅਰ ਕਿਸਾਨ ਆਗੂ ਦਵਿੰਦਰ ਸਿੰਘ ਮਾਜਰੀ ਨੇ ਪੰਜਾਬ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਜਿਸ ਤਰ੍ਹਾਂ ਕਿਸਾਨੀ ਸੰਘਰਸ਼ ਨੂੰ ਪੰਜਾਬ ਵਾਸੀਆਂ ਨੇ ਆਪਣੇ ਸਹਿਯੋਗ ...

ਪੂਰੀ ਖ਼ਬਰ »

ਸਿਵਲ ਸਰਜਨ ਵਲੋਂ ਸਿਹਤ ਕੇਂਦਰ 'ਚ ਸਹੂਲਤਾਂ ਦਾ ਜਾਇਜ਼ਾ

ਫ਼ਤਹਿਗੜ੍ਹ ਸਾਹਿਬ, 24 ਨਵੰਬਰ (ਰਵਿੰਦਰ ਮੌਦਗਿਲ)-ਸਿਵਲ ਸਰਜਨ ਫ਼ਤਹਿਗੜ੍ਹ ਸਾਹਿਬ ਡਾ. ਹਰਵਿੰਦਰ ਸਿੰਘ ਵਲੋਂ ਪੀ.ਐਚ.ਸੀ. ਨੰਦਪੁਰ ਕਲੌੜ ਦਾ ਅਚਨਚੇਤ ਦੌਰਾ ਕੀਤਾ ਗਿਆ | ਜਿਸ ਦੌਰਾਨ ਉਨ੍ਹਾਂ ਸਰਕਾਰ ਵਲੋਂ ਲੋਕਾਂ ਲਈ ਮੁਹੱਈਆ ਕਰਵਾਈਆਂ ਜਾ ਰਹੀਆਂ ਸਿਹਤ ਸਹੂਲਤਾਂ ...

ਪੂਰੀ ਖ਼ਬਰ »

¸ ਮਾਮਲਾ ਪਿੰਡ ਜੱਲ੍ਹਾ ਤੇ ਤਰਖਾਣ ਮਾਜਰਾ 'ਚ ਵਾਪਰੀਆਂ ਬੇਅਦਬੀਆਂ ਦੀਆਂ ਘਟਨਾਵਾਂ ਦਾ ¸ ਇਨਸਾਫ਼ ਦੀ ਪ੍ਰਾਪਤੀ ਲਈ ਚੱਲ ਰਿਹਾ ਰੋਸ ਧਰਨਾ 94ਵੇਂ ਦਿਨ 'ਚ ਦਾਖ਼ਲ

ਫ਼ਤਹਿਗੜ੍ਹ ਸਾਹਿਬ, 24 ਨਵੰਬਰ (ਰਵਿੰਦਰ ਮੌਦਗਿਲ)-ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਅਧੀਨ ਪੈਂਦੇ ਪਿੰਡ ਜੱਲ੍ਹਾ ਤੇ ਤਰਖਾਣ ਮਾਜਰਾ ਦੇ ਗੁਰਦੁਆਰਾ ਸਾਹਿਬ ਵਿਚ ਬੀਤੇ ਸਾਲ 12 ਅਕਤੂਬਰ ਨੂੰ ਇਕ ਸਿਰਫਿਰੇ ਨੌਜਵਾਨ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗਾਂ ਦੀ ...

ਪੂਰੀ ਖ਼ਬਰ »

ਕੰਪਿਊਟਰ ਅਧਿਆਪਕਾਂ ਵਲੋਂ ਸਰਕਾਰ ਦਾ ਸੋਸ਼ਲ ਮੀਡੀਆ 'ਤੇ ਘਿਰਾਓ

ਖਮਾਣੋਂ, 24 ਨਵੰਬਰ (ਜੋਗਿੰਦਰ ਪਾਲ)-ਕੰਪਿਊਟਰ ਫੈਕਲਟੀ ਐਸੋਸੀਏਸ਼ਨ ਪੰਜਾਬ ਦੇ ਸੂਬਾ ਪ੍ਰਧਾਨ ਪਰਦੀਪ ਮਲੂਕਾ ਤੇ ਸਕੱਤਰ ਗੁਰਦੀਪ ਸਿੰਘ ਬੈਂਸ ਨੇ ਦੱਸਿਆ ਕਿ ਪੰਜਾਬ ਭਰ ਦੇ ਕੰਪਿਊਟਰ ਅਧਿਆਪਕਾਂ ਵਲੋਂ ਲੰਬੇ ਸਮੇਂ ਤੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਸੰਘਰਸ਼ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX