ਤਾਜਾ ਖ਼ਬਰਾਂ

ਬਿਲਕਿਸ ਬਾਨੋ ਮਾਮਲਾ: ਸੁਪਰੀਮ ਕੋਰਟ ਦੋਸ਼ੀਆਂ ਦੀ ਰਿਹਾਈ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ ਸੁਣਵਾਈ ਲਈ ਸਹਿਮਤ
. . .  20 minutes ago
ਨਵੀਂ ਦਿੱਲੀ, 22 ਮਾਰਚ- ਸੁਪਰੀਮ ਕੋਰਟ ਬਿਲਕਿਸ ਬਾਨੋ ਦੇ ਸਮੂਹਿਕ ਜ਼ਬਰ ਜਨਾਹ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਦੀ ਹੱਤਿਆ ਸਮੇਤ 2002 ਦੇ ਗੋਧਰਾ ਦੰਗਿਆਂ ਦੇ 11 ਦੋਸ਼ੀਆਂ ਦੀ ਸਮੇਂ ਤੋਂ ਪਹਿਲਾਂ ਰਿਹਾਈ ਨੂੰ ਚੁਣੌਤੀ ਦੇਣ ਵਾਲੀਆਂ......
ਅਸੀਂ 70 ਲੋਕਾਂ ਨੂੰ ਗ੍ਰਿਫ਼ਤਾਰ ਕਰਕੇ ਜੇਲ੍ਹ ਭੇਜ ਦਿੱਤਾ- ਬਠਿੰਡਾ ਏ.ਡੀ.ਜੀ.ਪੀ.
. . .  26 minutes ago
ਬਠਿੰਡਾ, 22 ਮਾਰਚ- ਬਠਿੰਡਾ ਦੇ ਏ.ਡੀ.ਜੀ.ਪੀ. ਸੁਰਿੰਦਰਪਾਲ ਸਿੰਘ ਪਰਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਸੀਂ 70 ਲੋਕਾਂ ਨੂੰ ਗ੍ਰਿਫ਼ਤਾਰ ਕਰਕੇ ਜੇਲ੍ਹ ਭੇਜ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅਸੀਂ ਚੌਕਸ ਹਾਂ ਅਤੇ ਸਥਿਤੀ ਸ਼ਾਂਤੀਪੂਰਨ ਹੈ। ਉਨ੍ਹਾਂ ਦੱਸਿਆ ਕਿ ਲੋਕਾਂ ਵਿਚ ਵਿਸ਼ਵਾਸ਼ ਪੈਦਾ ਕਰਨ ਲਈ.....
ਅੰਮ੍ਰਿਤਪਾਲ ’ਤੇ ਜਲੰਧਰ ਵਿਚ ਕਾਰਵਾਈ ਇਕ ਰਣਨੀਤੀ ਤਹਿਤ ਕੀਤੀ ਗਈ- ਪ੍ਰਤਾਪ ਸਿੰਘ ਬਾਜਵਾ
. . .  36 minutes ago
ਚੰਡੀਗੜ੍ਹ, 22 ਮਾਰਚ- ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵਲੋਂ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੇ ਅਸਤੀਫ਼ੇ ਦੀ ਮੰਗ ਕੀਤੀ ਗਈ। ਉਨ੍ਹਾਂ ਕਿਹਾ ਕਿ ਅੰਮ੍ਰਿਤਪਾਲ ਨੂੰ ਅੰਮ੍ਰਿਤਸਰ ’ਚ ਉਸ ਦੇ ਪਿੰਡ ਤੋਂ ਗ੍ਰਿਫ਼ਤਾਰ ਕੀਤਾ ਜਾ ਸਕਦਾ ਸੀ, ਪਰ ਜਲੰਧਰ ਉਪ ਚੋਣਾਂ ਦੇ ਮੱਦੇਨਜ਼ਰ ਇਹ....
ਅੰਮ੍ਰਿਤਸਰ: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲਾ ਪਾਠੀ ਕਾਬੂ
. . .  about 1 hour ago
ਝਬਾਲ, 22 ਮਾਰਚ (ਸੁਖਦੇਵ ਸਿੰਘ)- ਬੀਤੇ ਦਿਨੀਂ ਪਿੰਡ ਮੰਨਣ ਵਿਖੇ ਸਥਿਤ ਗੁਰਦੁਆਰਾ ਗੁਰੂ ਨਾਨਕ ਦੇਵ ਜੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗ ਪਾੜਣ ਵਾਲਾ ਪਾਠੀ ਪੁਲਿਸ ਨੇ ਕਾਬੂ ਕਰ ਲਿਆ ਹੈ। ਕਾਬੂ ਕੀਤੇ ਗਏ ਪਾਠੀ ਨਿਸ਼ਾਨ ਸਿੰਘ ਪੁੱਤਰ ਫ਼ਤਿਹ ਸਿੰਘ ਵਾਸੀ ਮੰਨਣ ਨੇ ਮੰਨਿਆ ਕਿ ਉਸ ਨੇ ਗੁਰਦੁਆਰਾ.....
ਕਾਂਗਰਸ ਵਿਧਾਇਕਾਂ ਵਲੋਂ ਸਦਨ ਵਿਚੋਂ ਵਾਕ ਆਊਟ
. . .  about 1 hour ago
ਕਾਂਗਰਸ ਵਿਧਾਇਕਾਂ ਵਲੋਂ ਸਦਨ ਵਿਚੋਂ ਵਾਕ ਆਊਟ
ਸਦਨ ਚ ਕਾਂਗਰਸੀ ਵਿਧਾਇਕਾ ਵਲੋਂ ਰੌਲਾ ਰੱਪਾ ਅਤੇ ਨਾਅਰੇਬਾਜ਼ੀ ਜਾਰੀ
. . .  about 1 hour ago
ਅਮਰਿੰਦਰ ਸਿੰਘ ਰਾਜਾ ਵੜਿੰਗ ਡੀ.ਜੀ.ਪੀ. ਪੰਜਾਬ ਪੁਲਿਸ ਨੂੰ ਲਿਖਿਆ ਪੱਤਰ
. . .  about 1 hour ago
ਚੰਡੀਗੜ੍ਹ, 22 ਮਾਰਚ (ਵਿਕਰਮਜੀਤ ਸਿੰਘ ਮਾਨ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵੱਡੀ ਗਿਣਤੀ ਵਿਚ ਨੌਜਵਾਨਾਂ ਨੂੰ ਫੜੇ ਜਾਣ ਅਤੇ ਅੰਮ੍ਰਿਤਪਾਲ ਸਿੰਘ ਦੇ ਸਮਰਥਕ...
ਦਿੱਲੀ ਦੇ ਵਿੱਤ ਮੰਤਰੀ ਕੈਲਾਸ਼ ਗਹਿਲੋਤ ਅੱਜ ਕਰਨਗੇ ਬਜਟ ਪੇਸ਼
. . .  about 1 hour ago
ਨਵੀਂ ਦਿੱਲੀ, 22 ਮਾਰਚ-ਦਿੱਲੀ ਦੇ ਵਿੱਤ ਮੰਤਰੀ ਕੈਲਾਸ਼ ਗਹਿਲੋਤ ਅੱਜ ਦਿੱਲੀ ਸਰਕਾਰ ਦਾ ਬਜਟ ਪੇਸ਼ ਕਰਨਗੇ। ਬਜਟ ਟੈਬ ਲੈ ਕੇ ਕੈਲਾਸ਼ ਗਹਿਲੋਤ ਵਿਧਾਨ ਸਭਾ ਪਹੁੰਚ ਗਏ...
ਵਿਧਾਨ ਸਭਾ ਇਜਲਾਸ ਸਵਾਲ ਜਵਾਬ ਦੀ ਕਾਰਵਾਈ ਦੌਰਾਨ ਕਾਂਗਰਸੀ ਵਿਧਾਇਕਾਂ ਵਲੋਂ ਸਪੀਕਰ ਦੀ ਕੁਰਸੀ ਅੱਗੇ ਜਾ ਕੇ ਨਾਅਰੇਬਾਜ਼ੀ
. . .  about 1 hour ago
ਚੰਡੀਗੜ੍ਹ, 22 ਮਾਰਚ (ਵਿਕਰਮਜੀਤ ਸਿੰਘ ਮਾਨ)-ਕਾਂਗਰਸੀ ਵਿਧਾਇਕਾਂ ਵਲੋਂ ਵਿਧਾਨ ਸਭਾ ਇਜਲਾਸ ਸਵਾਲ ਜਵਾਬ ਦੀ ਕਾਰਵਾਈ ਦੌਰਾਨ ਸਪੀਕਰ ਦੀ ਕੁਰਸੀ ਅੱਗੇ ਜਾ ਕੇ ਨਾਅਰੇਬਾਜ਼ੀ ਕੀਤੀ...
ਰਿਜ਼ਰਵ ਬੈਂਕ ਵਲੋਂ ਸਾਰੇ ਬੈਂਕਾਂ ਨੂੰ ਸਾਲਾਨਾ ਬੰਦ ਹੋਣ ਲਈ 31 ਮਾਰਚ ਤੱਕ ਸ਼ਾਖਾਵਾਂ ਖੁੱਲ੍ਹੀਆਂ ਰੱਖਣ ਦੇ ਨਿਰਦੇਸ਼
. . .  about 2 hours ago
ਮੁੰਬਈ, 22 ਮਾਰਚ - ਮੌਜੂਦਾ ਵਿੱਤੀ ਸਾਲ ਦੀ ਸਾਲਾਨਾ ਸਮਾਪਤੀ 'ਚ ਸਿਰਫ਼ 10 ਦਿਨ ਰਹਿ ਗਏ ਹਨ, ਇਸ ਲਈ ਭਾਰਤੀ ਰਿਜ਼ਰਵ ਬੈਂਕ (ਆਰ.ਬੀ.ਆਈ.) ਨੇ ਸਾਰੇ ਬੈਂਕਾਂ ਨੂੰ 31 ਮਾਰਚ ਨੂੰ ਕੰਮਕਾਜੀ...
ਰੇਲ ਹਾਦਸੇ ਤੋਂ ਬਾਅਦ ਯੂਨਾਨ ਦੇ ਪ੍ਰਧਾਨ ਮੰਤਰੀ ਵਲੋਂ ਮਈ ਚੋਣਾਂ ਦਾ ਐਲਾਨ
. . .  about 3 hours ago
ਏਥਨਜ਼, 22 ਮਾਰਚ-ਨਿਊਜ਼ ਏਜੰਸੀ ਦੀ ਰਿਪੋਰਟ ਅਨੁਸਾਰ ਯੂਨਾਨ ਦੇ ਪ੍ਰਧਾਨ ਮੰਤਰੀ ਨੇ ਰੇਲ ਹਾਦਸੇ ਤੋਂ ਬਾਅਦ ਮਈ ਚੋਣਾਂ ਦਾ ਐਲਾਨ...
"ਸੋਸ਼ਲ ਮੀਡੀਆ 'ਤੇ ਫੈਲਾਏ ਜਾ ਰਹੇ ਸਨਸਨੀਖੇਜ਼ ਝੂਠ ਦੀ ਕੋਈ ਸੱਚਾਈ ਨਹੀਂ"-ਪੰਜਾਬ ਦੀ ਸਥਿਤੀ 'ਤੇ ਬਰਤਾਨੀਆ 'ਚ ਭਾਰਤ ਦੇ ਹਾਈ ਕਮਿਸ਼ਨਰ
. . .  about 3 hours ago
ਲੰਡਨ, 22 ਮਾਰਚ -ਬਰਤਾਨੀਆ ਵਿਚ ਭਾਰਤ ਦੇ ਹਾਈ ਕਮਿਸ਼ਨਰ ਵਿਕਰਮ ਦੋਰਾਇਸਵਾਮੀ ਨੇ ਪੰਜਾਬ ਦੀ ਸਥਿਤੀ ਦਾ ਸਾਰ ਦਿੰਦਿਆਂ ਕਿਹਾ ਕਿ ਸੋਸ਼ਲ ਮੀਡੀਆ 'ਤੇ ਫੈਲਾਏ ਜਾ ਰਹੇ ਸਨਸਨੀਖੇਜ਼ ਝੂਠ ਵਿਚ ਕੋਈ ਸੱਚਾਈ...
ਪ੍ਰਧਾਨ ਮੰਤਰੀ ਮੋਦੀ ਦੇ ਖ਼ਿਲਾਫ਼ ਇਤਰਾਜ਼ਯੋਗ ਪੋਸਟਰਾਂ ਸਮੇਤ 6 ਗ੍ਰਿਫਤਾਰ, 100 ਐਫ.ਆਈ.ਆਰ. ਦਰਜ
. . .  about 3 hours ago
ਨਵੀਂ ਦਿੱਲੀ, 22 ਮਾਰਚ-ਦਿੱਲੀ ਪੁਲਿਸ ਨੇ 100 ਐਫ.ਆਈ.ਆਰ. ਦਰਜ ਕੀਤੀਆਂ ਹਨ ਜਦੋਂ ਕਿ ਸ਼ਹਿਰ ਭਰ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਖ਼ਿਲਾਫ਼ ਇਤਰਾਜ਼ਯੋਗ ਪੋਸਟਰਾਂ ਸਮੇਤ 6 ਲੋਕਾਂ...
ਭਾਰਤ ਅਤੇ ਆਸਟ੍ਰੇਲੀਆ ਵਿਚਕਾਰ ਤੀਜਾ ਤੇ ਫ਼ੈਸਲਾਕੁਨ ਮੁਕਾਬਲਾ ਅੱਜ
. . .  about 3 hours ago
ਚੇਨਈ, 22 ਮਾਰਚ-ਭਾਰਤ ਅਤੇ ਆਸਟ੍ਰੇਲੀਆ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਤੀਜਾ ਤੇ ਫ਼ੈਸਲਾਕੁਨ ਮੁਕਾਬਲਾ ਅੱਜ ਹੋਵੇਗਾ। ਦੋਵੇਂ ਟੀਮਾਂ 3 ਮੈਚਾਂ ਦੀ ਲੜੀ ਦਾ 1-1 ਮੈਚ ਜਿੱਤ ਕੇ ਬਰਾਬਰ ਹਨ...
ਭੂਚਾਲ ਕਾਰਨ ਪਾਕਿਸਤਾਨ ਦੇ ਉੱਤਰ-ਪੱਛਮੀ ਖੈਬਰ ਪਖਤੂਨਖਵਾ 'ਚ 9 ਮੌਤਾਂ, 150 ਤੋਂ ਵੱਧ ਜ਼ਖ਼ਮੀ
. . .  about 2 hours ago
ਇਸਲਾਮਾਬਾਦ/ਕਾਬੁਲ, 22 ਮਾਰਚ-ਪਾਕਿਸਤਾਨ ਅਤੇ ਅਫ਼ਗਾਨਿਸਤਾਨ ਵਿਚ 6.5 ਤੀਬਰਤਾ ਦੇ ਭੂਚਾਲ ਦੇ ਝਟਕਿਆਂ ਤੋਂ ਬਾਅਦ ਪਾਕਿਸਤਾਨ ਦੇ ਉੱਤਰ-ਪੱਛਮੀ ਖੈਬਰ ਪਖਤੂਨਖਵਾ ਸੂਬੇ ਦੇ ਸਵਾਤ ਘਾਟੀ ਖੇਤਰ ਵਿਚ...
ਟਰਾਂਸਫਾਰਮਰ ਨਾਲ ਟਕਰਾਉਣ ਨਾਲ ਰੂੰ ਦੀਆਂ ਗੱਠਾਂ ਦੇ ਭਰੇ ਘੋੜੇ ਟਰਾਲੇ ਨੂੰ ਲੱਗੀ ਭਿਆਨਕ ਅੱਗ
. . .  about 4 hours ago
ਤਪਾ ਮੰਡੀ, 22 ਮਾਰਚ (ਪ੍ਰਵੀਨ ਗਰਗ)-ਬਰਨਾਲਾ ਬਠਿੰਡਾ ਮੁੱਖ ਮਾਰਗ 'ਤੇ ਅੱਜ ਤੜਕਸਾਰ ਢਾਈ ਕੁ ਵਜੇ ਇਕ ਡੇਰੇ ਨਜ਼ਦੀਕ ਟਰਾਂਸਫਾਰਮਰ ਨਾਲ ਟਕਰਾਉਣ ਕਾਰਨ ਰੂੰ ਦੀਆਂ ਗੱਠਾਂ ਦੇ ਭਰੇ ਘੋੜੇ ਟਰਾਲੇ ਨੂੰ ਭਿਆਨਕ ਅੱਗ ਲੱਗ ਗਈ। ਘਟਨਾ ਦਾ ਪਤਾ ਲੱਗਦੇ ਹੀ ਤਪਾ...
⭐ਮਾਣਕ-ਮੋਤੀ⭐
. . .  about 5 hours ago
⭐ਮਾਣਕ-ਮੋਤੀ⭐
ਜੰਮੂ ਕਸ਼ਮੀਰ 'ਚ ਵੀ ਮਹਿਸੂਸ ਕੀਤੇ ਗਏ ਭੁਚਾਲ ਦੇ ਝਟਕੇ
. . .  1 day ago
ਭੂਚਾਲ ਨਾਲ ਪ੍ਰਭਾਵਿਤ ਦੇਸ਼: ਤੁਰਕਮੇਨਿਸਤਾਨ, ਭਾਰਤ, ਕਜ਼ਾਕਿਸਤਾਨ, ਪਾਕਿਸਤਾਨ, ਤਜ਼ਾਕਿਸਤਾਨ, ਚੀਨ, ਅਫਗਾਨਿਸਤਾਨ ਅਤੇ ਕਿਰਗਿਸਤਾਨ
. . .  1 day ago
ਪੰਜਾਬ ਅਤੇ ਦਿੱਲੀ 'ਚ ਮਹਿਸੂਸ ਹੋਏ ਭੁਚਾਲ ਦੇ ਝਟਕੇ,7.7 ਸੀ ਤੀਬਰਤਾ ,ਘਰਾਂ ਤੋਂ ਬਾਹਰ ਨਿਕਲੇ ਲੋਕ
. . .  1 day ago
'ਅਪਮਾਨਜਨਕ' ਟਵੀਟ ਪੋਸਟ ਕਰਨ ਲਈ ਗ੍ਰਿਫ਼ਤਾਰ ਕੀਤੇ ਗਏ ਕੰਨੜ ਅਭਿਨੇਤਾ ਚੇਤਨ ਨੂੰ ਅੱਜ 14 ਦਿਨਾ ਦੀ ਨਿਆਂਇਕ ਹਿਰਾਸਤ ਵਿਚ ਭੇਜਿਆ
. . .  1 day ago
ਬੀ.ਆਰ.ਐਸ. , ਐਮ.ਐਲ.ਸੀ. ਕੇ. ਕਵਿਤਾ ਦਿੱਲੀ ਸ਼ਰਾਬ ਨੀਤੀ ਮਾਮਲੇ ਵਿਚ ਈ.ਡੀ. ਨੇ ਕਰੀਬ 10 ਘੰਟੇ ਕੀਤੀ ਪੁੱਛਗਿੱਛ
. . .  1 day ago
ਖੇਤਰੀ ਟਰਾਂਸਪੋਰਟ ਅਧਿਕਾਰੀ ਨੂੰ ਮਿਲੀ ਜ਼ਮਾਨਤ
. . .  1 day ago
ਲੁਧਿਆਣਾ , 21 ਮਾਰਚ (ਪਰਮਿੰਦਰ ਸਿੰਘ ਆਹੂਜਾ)-ਖੇਤਰੀ ਟਰਾਂਸਪੋਰਟ ਅਧਿਕਾਰੀ (ਆਰ.ਟੀ.ਏ.) ਨਰਿੰਦਰ ਸਿੰਘ ਧਾਲੀਵਾਲ ਨੂੰ ਮੰਗਲਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਨਿਯਮਤ ਜ਼ਮਾਨਤ ਮਿਲ ਗਈ ...
ਸੋਸ਼ਲ ਮੀਡੀਆ ’ਤੇ ਭੜਕਾਊ ਭਾਸ਼ਣ ਦੇਣ ਦੇ ਦੋਸ਼ ‘ਚ ਸ਼ਿਵ ਸੈਨਾ ਆਗੂ ਸੋਨੀ ਅਜਨਾਲਾ ਖ਼ਿਲਾਫ਼ ਮਾਮਲਾ ਦਰਜ
. . .  1 day ago
ਅਜਨਾਲਾ, 21 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)-ਅਕਸਰ ਹੀ ਸੋਸ਼ਲ ਮੀਡੀਆ ’ਤੇ ਸਰਗਰਮ ਰਹਿਣ ਵਾਲੇ ਅਜਨਾਲਾ ਦੇ ਸ਼ਿਵ ਸੈਨਾ ਆਗੂ ਵਿਨੋਦ ਕੁਮਾਰ ਵਲੋਂ ਸੋਸ਼ਲ ਮੀਡੀਆ ’ਤੇ ਭੜਕਾਊ ਭਾਸ਼ਣ ਦੇਣ ਦੇ ਦੋਸ਼ਾਂ ਤਹਿਤ...
ਅਜਨਾਲਾ 'ਚ ਹਥਿਆਰਾਂ ਦੀ ਨੋਕ ’ਤੇ ਨਕਾਬਪੋਸ਼ ਲੁਟੇਰਿਆਂ ਨੇ ਜਿਊਲਰਜ਼ ਦੇ ਘਰੋਂ ਨਕਦੀ ਤੇ ਗਹਿਣੇ ਖੋਹੇ
. . .  1 day ago
ਅਜਨਾਲਾ ,21 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ) - ਦੇਰ ਸ਼ਾਮ ਅਜਨਾਲਾ ਦੇ ਮੁਹੱਲਾ ਰਾਮ ਨਗਰ ਵਿਖੇ ਦੋ ਨਕਾਬਪੋਸ਼ ਲੁਟੇਰੇ ਹਥਿਆਰਾਂ ਦੀ ਨੋਕ ’ਤੇ ਇਕ ਜਿਊਲਰਜ਼ ਦੇ ਘਰੋਂ ਕਰੀਬ 2 ਲੱਖ ਰੁਪਏ ਅਤੇ 8 ਤੋਲੇ ਸੋਨੇ ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 10 ਮੱਘਰ ਸੰਮਤ 553

ਗੁਰਦਾਸਪੁਰ / ਬਟਾਲਾ / ਪਠਾਨਕੋਟ

ਸਹਿਕਾਰੀ ਖੰਡ ਮਿੱਲ ਬਟਾਲਾ ਦਾ 59ਵਾਂ ਪਿੜਾਈ ਸੀਜ਼ਨ ਸ਼ੁਰੂ

ਬਟਾਲਾ, 24 ਨਵੰਬਰ (ਕਾਹਲੋਂ)-ਸਹਿਕਾਰੀ ਖੰਡ ਮਿੱਲ ਬਟਾਲਾ ਦੇ 59ਵੇਂ ਪਿੜਾਈ ਸੀਜ਼ਨ 2021-22 ਦੀ ਸ਼ੁਭ ਸ਼ੁਰੂਆਤ ਉਦੇਵੀਰ ਸਿੰਘ ਰੰਧਾਵਾ ਵਲੋਂ ਕੀਤੀ ਗਈ | ਇਸ ਤੋਂ ਪਹਿਲਾਂ ਮਿੱਲ ਪ੍ਰਬੰਧਕਾਂ ਅਤੇ ਸਮੂਹ ਸਟਾਫ਼ ਵਲੋਂ ਪ੍ਰਮਾਤਮਾ ਦਾ ਓਟ ਆਸਰਾ ਲੈਂਦੇ ਹੋਏ ਸ੍ਰੀ ਅਖੰਡ ਪਾਠ ...

ਪੂਰੀ ਖ਼ਬਰ »

ਪ੍ਰੈੱਸ ਵਾਰਤਾ ਕਰ ਕਾਂਗਰਸ ਤੇ 'ਆਪ' 'ਤੇ ਵਰੇ੍ਹ ਸ਼ੋ੍ਰ.ਅ.ਦ. ਦੇ ਜ਼ਿਲ੍ਹਾ ਪ੍ਰਧਾਨ ਬੱਬੇਹਾਲੀ

ਗੁਰਦਾਸਪੁਰ, 24 ਨਵੰਬਰ (ਗੁਰਪ੍ਰਤਾਪ ਸਿੰਘ)-ਸਾਬਕਾ ਸੰਸਦੀ ਸਕੱਤਰ ਤੇ ਹਲਕਾ ਗੁਰਦਾਸਪੁਰ ਤੋਂ ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਗੁਰਬਚਨ ਸਿੰਘ ਬੱਬੇਹਾਲੀ ਵਲੋਂ ਅੱਜ ਆਪਣੇ ਦਫ਼ਤਰ ਵਿਖੇ ਇਕ ਪ੍ਰੈੱਸ ਵਾਰਤਾ ਕੀਤੀ ਗਈ, ਜਿਸ 'ਚ ਉਹ ਕਾਂਗਰਸ ਅਤੇ ਆਮ ਆਦਮੀ ...

ਪੂਰੀ ਖ਼ਬਰ »

49 ਮੈਂਬਰੀ ਜਥੇ ਦਾ ਪੰਜਾ ਸਾਹਿਬ ਪਹੁੰਚਣ 'ਤੇ ਡੀ.ਸੀ. ਹਸਨ ਅਬਦਾਲ ਵਲੋਂ ਗਰਮਜੋਸ਼ੀ ਨਾਲ ਸਵਾਗਤ

ਬਟਾਲਾ, 24 ਨਵੰਬਰ (ਕਾਹਲੋਂ)-ਨਿਸ਼ਾਨ ਸਿੰਘ ਕਾਹਲੋਂ ਦੀ ਅਗਵਾਈ ਵਿਚ ਗੁਰਦੁਆਰਾ ਦਸਮੇਸ਼ ਦਰਬਾਰ ਸਾਹਿਬ ਤੋਂ ਗਏ 49 ਮੈਂਬਰੀ ਜਥੇ ਦਾ ਗੁਰੂ ਨਾਨਕ ਸਾਹਿਬ ਜੀ ਦੀ ਪਵਿੱਤਰ ਯਾਦ ਵਿਚ ਹਸਨ ਅਬਦਾਲ ਵਿਖੇ ਸੁਸੋਭਿਤ ਗੁਰਦੁਆਰਾ ਪੰਜਾ ਸਾਹਿਬ ਪਹੁੰਚਣ 'ਤੇ ਉਥੋਂ ਦੇ ਡਿਪਟੀ ...

ਪੂਰੀ ਖ਼ਬਰ »

ਕੱਚੇ ਅਧਿਆਪਕਾਂ ਨੇ ਪੱਕੇ ਹੋਣ ਦੀ ਮੰਗ ਨੂੰ ਲੈ ਕੇ ਕੀਤਾ ਰੋਸ ਮੁਜ਼ਾਹਰਾ

ਫਤਹਿਗੜ ਚੂੜੀਆਂ, 24 ਨਵੰਬਰ (ਧਰਮਿੰਦਰ ਸਿੰਘ ਬਾਠ)-ਕੱਚੇ ਅਧਿਆਪਕਾਂ ਨੇ ਪੱਕੇ ਹੋਣ ਦੀ ਮੰਗ ਨੂੰ ਲੈ ਕੇ ਫਤਹਿਗੜ੍ਹ ਚੂੜੀਆਂ 'ਚ 3 ਦਿਨ ਰੋਸ ਧਰਨਾ ਦਿੰਦੇ ਹੋਏ ਜਬਰਦਸਤ ਰੋਸ ਮੁਜਾਹਰਾ ਕੀਤਾ ਅਤੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ | ਅਧਿਆਪਕ ਯੂਨੀਅਨ ਦੀ ...

ਪੂਰੀ ਖ਼ਬਰ »

100 ਗੱਟੂ ਪਾਬੰਦੀਸ਼ੁਦਾ ਚਾਈਨਾ ਡੋਰ ਬਰਾਮਦ

ਬਟਾਲਾ, 24 ਨਵੰਬਰ (ਬੁੱਟਰ)-ਐੱਸ.ਆਈ. ਦਲਜੀਤ ਸਿੰਘ ਇੰਚਾਰਜ ਸੀ.ਆਈ.ਏ. ਸਟਾਫ਼ ਬਟਾਲਾ ਦੀ ਪੁਲਿਸ ਪਾਰਟੀ, ਜਿਨ੍ਹਾਂ ਵਿਚ ਏ.ਐੱਸ.ਆਈ. ਅਸ਼ੋਕ ਕੁਮਾਰ ਨੇ ਕਸ਼ਮੀਰ ਸਿੰਘ ਪੁੱਤਰ ਸਵਰਨ ਸਿੰਘ ਵਾਸੀ ਗਾਉਂਸਪੁਰਾ ਪਾਸੋਂ 100 ਗੱਟੂ ਪਾਬੰਦੀਸ਼ੁਦਾ ਚਾਈਨਾ ਡੋਰ ਬਰਾਮਦ ਕੀਤੀ ਹੈ ...

ਪੂਰੀ ਖ਼ਬਰ »

ਆਟੋ ਪਾਰਟਸ ਦੀ ਦੁਕਾਨ 'ਤੇ ਲੱਗੀ ਅੱਗ-ਲੱਖਾਂ ਦਾ ਸਾਮਾਨ ਸੜ ਕੇ ਸੁਆਹ

ਦੀਨਾਨਗਰ, 24 ਨਵੰਬਰ (ਸੰਧੂ, ਸੋਢੀ)-ਦੀਨਾਨਗਰ-ਤਾਰਾਗੜ੍ਹ ਮੋੜ ਨਜ਼ਦੀਕ ਭਗਵਤੀ ਆਟੋ ਪਾਰਟਸ ਦੀ ਦੁਕਾਨ 'ਤੇ ਅਚਾਨਕ ਅੱਗ ਲੱਗਣ ਨਾਲ ਲੱਖਾਂ ਰੁਪਏ ਦੇ ਪਾਰਟਸ ਸੜ ਕੇ ਸੁਆਹ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਦੁਕਾਨ ਦੇ ਮਾਲਕ ਰਮੇਸ਼ ...

ਪੂਰੀ ਖ਼ਬਰ »

ਕਿਰਤੀ ਕਿਸਾਨ ਯੂਨੀਅਨ ਪੰਜਾਬ ਵਲੋਂ ਮੋਦੀ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ

ਬਟਾਲਾ, 24 ਨਵੰਬਰ (ਕਾਹਲੋਂ)-ਅੱਜ ਕਿਰਤੀ ਕਿਸਾਨ ਯੂਨੀਅਨ ਪੰਜਾਬ ਦੇ ਦਫ਼ਤਰ ਮਜ਼ਦੂਰ ਟਰੇਡ ਯੂਨੀਅਨ ਆਫ ਪੰਜਾਬ ਵਿਖੇ ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ | ਇਸ ਮੌਕੇ ਕਾਮਰੇਡ ਜ਼ਿਲ੍ਹਾ ਆਗੂ ਕਪਤਾਨ ਸਿੰਘ ਅਤੇ ਜ਼ਿਲ੍ਹਾ ਜਰਨਲ ਸਕੱਤਰ ਕਾਮਰੇਡ ...

ਪੂਰੀ ਖ਼ਬਰ »

ਵਿਜੀਲੈਂਸ ਟੀਮ ਨੇ ਰਿਸ਼ਵਤ ਲੈਂਦੇ ਪਟਵਾਰੀ ਨੰੂ ਰੰਗੇ ਹੱਥੀਂ ਕੀਤਾ ਕਾਬੂ

ਦੀਨਾਨਗਰ, 24 ਨਵੰਬਰ (ਸੰਧੂ, ਸ਼ਰਮਾ, ਸੋਢੀ)-ਬਲਾਕ ਵਿਕਾਸ ਤੇ ਪੰਚਾਇਤ ਦਫ਼ਤਰ ਦੀਨਾਨਗਰ ਵਿਖੇ ਅੱਜ ਵਿਜੀਲੈਂਸ ਵਿਭਾਗ ਦੀ ਟੀਮ ਵਲੋਂ ਛਾਪੇਮਾਰੀ ਦੌਰਾਨ ਇਕ ਸੰਮਤੀ ਪਟਵਾਰੀ ਨੰੂ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰਨ ਦੀ ਖ਼ਬਰ ਪ੍ਰਾਪਤ ਹੋਈ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਕੱਲ੍ਹ ਲੱਗੇਗਾ ਮੈਗਾ ਰੁਜ਼ਗਾਰ ਪਲੇਸਮੈਂਟ ਕੈਂਪ–ਵਧੀਕ ਡਿਪਟੀ ਕਮਿਸ਼ਨਰ ਰਾਹੁਲ

ਗੁਰਦਾਸਪੁਰ, 24 ਨਵੰਬਰ (ਆਰਿਫ਼)-ਵਧੀਕ ਡਿਪਟੀ ਕਮਿਸ਼ਨ (ਜ) ਗੁਰਦਾਸਪੁਰ ਰਾਹੁਲ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਨੌਜਵਾਨਾਂ ਨੂੰ ਸਵੈ-ਰੁਜ਼ਗਾਰ ਅਤੇ ਵੱਖ-ਵੱਖ ਕੰਪਨੀਆਂ ਵਿਚ ਰੁਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਲਈ ਘਰ-ਘਰ ਰੁਜ਼ਗਾਰ ਯੋਜਨਾ ਵੀ ਚਲਾਈ ਗਈ ਹੈ | ...

ਪੂਰੀ ਖ਼ਬਰ »

ਰੋਡਵੇਜ਼ ਬੱਸ ਤੇ ਟਰੈਕਟਰ-ਟਰਾਲੀ ਦਰਮਿਆਨ ਵਾਪਰਿਆ ਹਾਦਸਾ-3 ਮਾਮੂਲੀ ਜ਼ਖ਼ਮੀ

ਧਾਰੀਵਾਲ, 24 ਨਵੰਬਰ (ਜੇਮਸ ਨਾਹਰ)-ਬਟਾਲਾ-ਗੁਰਦਾਸਪੁਰ ਕÏਮੀ ਸ਼ਾਹ ਮਾਰਗ 'ਤੇ ਧਾਰੀਵਾਲ ਤਰੀਜ਼ਾ ਨਗਰ ਕੋਲ ਜੀ.ਟੀ. ਰੋਡ 'ਤੇ ਗੁਰਦਾਸਪੁਰ ਨੂੰ ਜਾ ਰਹੀ ਇਕ ਰੋਡਵੇਜ਼ ਦੀ ਬੱਸ ਨੰਬਰ ਪੀ.ਬੀ.46 ਐਮ.0208 ਅਤੇ ਟਰੈਕਟਰ-ਟਰਾਲੀ ਦਰਮਿਆਨ ਹਾਦਸਾ ਵਾਪਰ ਗਿਆ | ਇਸ ਦੌਰਾਨ ਬੱਸ ਅਤੇ ...

ਐਕਸੈਲਸੀਅਰ ਸਕੂਲ ਬਿਜਲੀਵਾਲ 'ਚ ਪ੍ਰਕਾਸ਼ ਪੁਰਬ ਮਨਾਇਆ

ਕਿਲ੍ਹਾ ਲਾਲ ਸਿੰਘ, 24 ਨਵੰਬਰ (ਬਲਬੀਰ ਸਿੰਘ)-ਐਕਸੈਲਸੀਅਰ ਸੀਨੀਅਰ ਸੈਕੰਡਰੀ ਸਕੂਲ ਬਿਜਲੀਵਾਲ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਅਤੇ ਧੂਮ-ਧਾਮ ਨਾਲ ਮਨਾਇਆ ਗਿਆ, ਜਿਸ ਵਿਚ ਸਕੂਲ ਪ੍ਰਬੰਧਕ ਕਮੇਟੀ, ਸਮੂਹ ਸਟਾਫ਼ ਅਤੇ ਵਿਦਿਆਰਥੀਆਂ ...

ਪੂਰੀ ਖ਼ਬਰ »

ਸਾਂਬਰ ਦਾ ਬੱਚਾ ਜੰਗਲਾਤ ਵਿਭਾਗ ਨੂੰ ਸੌਂਪਿਆ

ਅਲੀਵਾਲ, 24 ਨਵੰਬਰ (ਸੁੱਚਾ ਸਿੰਘ ਬੁੱਲੋਵਾਲ)-ਸਥਾਨਕ ਕਸਬੇ ਵਿਚ ਸਾਂਬਰ ਦਾ ਬੱਚਾ ਕੁੱਤਿਆਂ ਨੇ ਘੇਰਿਆ ਹੋਇਆ ਸੀ, ਜਿਸ ਨੂੰ ਕੁਝ ਮੁੰਡਿਆਂ ਨੇ ਕੁੱਤਿਆਂ ਕੋਲੋਂ ਛੁਡਵਾ ਕੇ ਉਸ ਨੂੰ ਚੁੱਕ ਕੇ ਲੈ ਜਾਣ ਹੀ ਸਨ ਕਿ ਉਸੇ ਵਕਤ ਗੁਰਵਿੰਦਰ ਸਿੰਘ ਮੁਹਾਰ ਪ੍ਰਧਾਨ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਮੇਲਾ ਤੇ ਪ੍ਰਦਰਸ਼ਨੀਆਂ 27 ਨੂੰ -ਡਾ. ਸੰਧੂ

ਕਲਾਨੌਰ, 24 ਨਵੰਬਰ (ਪੁਰੇਵਾਲ)-ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਜ਼ਿਲ੍ਹਾ ਗੁਰਦਾਸਪੁਰ ਵਲੋਂ ਜ਼ਿਲ੍ਹੇ ਭਰ ਦੇ ਕਿਸਾਨਾਂ ਨੂੰ ਹਾੜੀ ਦੀਆਂ ਫਸਲਾਂ ਬਾਰੇ ਤਕਨੀਕੀ ਜਾਣਕਾਰੀ ਦੇਣ ਲਈ ਸਥਾਨਕ ਕਸਬੇ ਦੇ ਬਾਬਾ ਕਾਰ ਜੀ ਸਟੇਡੀਅਮ ਵਿਖੇ 27 ਨਵੰਬਰ ਨੂੰ ...

ਪੂਰੀ ਖ਼ਬਰ »

ਦੀਨਾਨਗਰ ਹਲਕੇ 'ਚ 'ਆਪ' ਨੇ ਚੋਣ ਸਰਗਰਮੀਆਂ ਕੀਤੀਆਂ ਤੇਜ਼

ਦੀਨਾਨਗਰ, 24 ਨਵੰਬਰ (ਸੰਧੂ)-ਪਿੰਡਾਂ ਵਿਚ ਪ੍ਰਚਾਰ ਮੁਹਿੰਮ ਦੇ ਸਿਖਰ 'ਤੇ ਪੁੱਜਣ ਤੋਂ ਬਾਅਦ ਆਮ ਆਦਮੀ ਪਾਰਟੀ ਨੇ ਵੀ ਹਲਕਾ ਦੀਨਾਨਗਰ ਆਪਣਾ ਝੰਡਾ ਬੁਲੰਦ ਕਰਦੇ ਹੋਏ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ, ਜਿਸ ਤਹਿਤ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ...

ਪੂਰੀ ਖ਼ਬਰ »

ਮੋਦੀ ਵਲੋਂ ਖੇਤੀ ਕਾਨੂੰਨ ਵਾਪਸ ਲੈਣ ਦੇ ਐਲਾਨ 'ਤੇ ਕਿਸਾਨਾਂ ਦੀ ਹੋਈ ਜਿੱਤ-ਮਟਮਾਂ, ਕੰਵਰ ਨੌਨਿਹਾਲ

ਪੁਰਾਣਾ ਸ਼ਾਲਾ, 24 ਨਵੰਬਰ (ਅਸ਼ੋਕ ਸ਼ਰਮਾ)-ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਬੇਸ਼ੱਕ ਤਿੰਨ ਖੇਤੀ ਕਾਨੰੂਨ ਵਾਪਸ ਲੈਣ ਦਾ ਫ਼ੈਸਲਾ ਦੇਰੀ ਨਾਲ ਲਿਆ ਹੈ | ਪਰ ਇਸ ਨਾਲ ਕਿਸਾਨਾਂ ਦੀ ਵੱਡੀ ਜਿੱਤ ਹੋਈ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਨੌਜਵਾਨ ...

ਪੂਰੀ ਖ਼ਬਰ »

ਬਰਾਈਟ ਅਕੈਡਮੀ ਵਿਖੇ ਪੀ.ਐਸ.ਟੀ.ਈ.ਟੀ. ਦੇ ਬੈਚ ਅੱਜ ਤੋਂ ਸ਼ੁਰੂ

ਗੁਰਦਾਸਪੁਰ, 24 ਨਵੰਬਰ (ਆਰਿਫ਼)-ਬਰਾਈਟ ਅਕੈਡਮੀ ਵਿਖੇ ਪੰਜਾਬ ਟੀ.ਈ.ਟੀ ਦੇ ਨਵੇਂ ਬੈਚ 25 ਨਵੰਬਰ ਤੋਂ ਸ਼ੁਰੂ ਹੋ ਰਹੇ ਹਨ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਅਕੈਡਮੀ ਦੇ ਸੈਂਟਰ ਹੈੱਡ ਕਰਨ ਮਹਾਜਨ ਅਤੇ ਵਿਪਨ ਭਾਟੀਆ ਨੇ ਦੱਸਿਆ ਕਿ ਪਿਛਲੇ 20 ਸਾਲਾ ਤੋਂ ਬਰਾਈਟ ਅਕੈਡਮੀ ...

ਪੂਰੀ ਖ਼ਬਰ »

ਕਾ. ਕਰਮਜੀਤ ਸਿੰਘ ਗਿੱਲ ਬੀ.ਐਸ.ਐਨ.ਐਲ. ਪੈਨਸ਼ਨਰਜ਼ ਦੇ ਸੂਬਾ ਮੀਤ ਪ੍ਰਧਾਨ ਨਿਯੁਕਤ

ਬਟਾਲਾ, 24 ਨਵੰਬਰ (ਬੁੱਟਰ)-ਬੀ.ਐਸ.ਐਨ.ਐਲ. ਦੀ ਆਲ ਇੰਡੀਆ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਦੀ ਸੂਬਾ ਪੱਧਰੀ ਕਾਨਫਰੰਸ ਦੌਰਾਨ ਸੂਬਾ ਕਮੇਟੀ ਦੀ ਚੋਣ ਕੀਤੀ ਗਈ, ਜਿਸ ਵਿਚ ਬਟਾਲਾ ਤੋਂ ਕਾਮਰੇਡ ਕਰਮਜੀਤ ਸਿੰਘ ਗਿੱਲ ਨੂੰ ਪੰਜਵੀਂ ਵਾਰ ਸਰਬਸੰਮਤੀ ਨਾਲ ਸੂਬਾ ਮੀਤ ...

ਪੂਰੀ ਖ਼ਬਰ »

ਹਰਪਿੰਦਰ ਸਿੰਘ ਰਵੀ ਰੰਧਾਵਾ ਨੂੰ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀਆਂ ਭੇਟ

ਬਟਾਲਾ, 24 ਨਵੰਬਰ (ਕਾਹਲੋਂ)-ਬੀਤੇ ਦਿਨੀਂ ਬਟਾਲਾ ਦੇ ਨਜ਼ਦੀਕ ਅਜੀਤ ਨਗਰ ਤੋਂ ਉਘੇ ਕਾਰੋਬਾਰੀ ਨÏਜਵਾਨ ਠੇਕੇਦਾਰ ਹਰਪਿੰਦਰ ਸਿੰਘ ਰਵੀ ਰੰਧਾਵਾ ਦਾ ਦਿਹਾਂਤ ਹੋ ਗਿਆ ਸੀ, ਜਿਨ੍ਹਾਂ ਦੀ ਅੰਤਿਮ ਅਰਦਾਸ ਲਈ ਉਨ੍ਹਾਂ ਦੇ ਗ੍ਰਹਿ ਵਿਖੇ ਰੱਖੇ ਸ੍ਰੀ ਅਖੰਡ ਪਾਠ ਸਾਹਿਬ ਦੇ ...

ਪੂਰੀ ਖ਼ਬਰ »

ਮੀਤ ਪ੍ਰਧਾਨ ਜਸਬੀਰ ਸਿੰਘ ਕਾਹਲੋਂ ਵਲੋਂ ਮੁੱਖ ਮੰਤਰੀ ਚੰਨੀ ਨਾਲ ਮੁਲਾਕਾਤ

ਕਲਾਨੌਰ/ਵਡਾਲਾ ਬਾਂਗਰ, 24 ਨਵੰਬਰ (ਪੁਰੇਵਾਲ, ਘੁੰਮਣ)-ਸੀਨੀਅਰ ਕਾਂਗਰਸੀ ਆਗੂ, ਸਰਪੰਚ ਅਤੇ ਮੀਤ ਪ੍ਰਧਾਨ ਸ: ਜਸਬੀਰ ਸਿੰਘ ਕਾਹਲੋਂ ਵਡਾਲਾ ਬਾਂਗਰ (ਸੇਵਾ-ਮੁਕਤ ਫੌਜੀ) ਵਲੋਂ ਬੀਤੇ ਦਿਨ ਜ਼ਿਲ੍ਹਾ ਗੁਰਦਾਸਪੁਰ 'ਚ ਫੇਰੀ ਦੌਰਾਨ ਮੁੱਖ ਮੰਤਰੀ ਸ: ਚਰਨਜੀਤ ਸਿੰਘ ਚੰਨੀ ...

ਪੂਰੀ ਖ਼ਬਰ »

ਪੀ.ਪੀ.ਸੀ.ਸੀ. ਵਲੋਂ ਜਤਿੰਦਰ ਗੋਰਾ ਸੋਸ਼ਲ ਮੀਡੀਆ ਪੰਜਾਬ ਦੇ ਐਗਜ਼ੀਕਿਊਟਿਵ ਮੈਂਬਰ ਨਿਯੁਕਤ

ਕਲਾਨੌਰ, 24 ਨਵੰਬਰ (ਪੁਰੇਵਾਲ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵਲੋਂ ਸੂਬੇ ਅੰਦਰ ਕਾਂਗਰਸ ਦੀਆਂ ਗਤੀਵਿਧੀਆਂ ਦੇ ਸੋਸਲ ਮੀਡੀਆ 'ਤੇ ਪ੍ਰਚਾਰ ਲਈ ਵੱਖ-ਵੱਖ ਹਲਕਿਆਂ 'ਚ ਹਲਕਾ ਇੰਚਾਰਜ, ਜਨਰਲ ਸਕੱਤਰ, ਸਕੱਤਰ ਅਤੇ ਐਗਜੀਕਿਊਟਿਵ ਮੈਂਬਰ ਨਿਯੁਕਤ ਕੀਤੇ ਗਏ ਹਨ | ...

ਪੂਰੀ ਖ਼ਬਰ »

ਗੁ: ਕਰਮਸਰ ਪਿੱਪਲੀ ਸਾਹਿਬ ਵਿਖੇ ਮਹਾਨ ਗੁਰਮਤਿ ਸਮਾਗਮ ਅੱਜ

ਘੱਲੂਘਾਰਾ ਸਾਹਿਬ, 24 ਨਵੰਬਰ (ਮਿਨਹਾਸ)-ਗੁਰਦੁਆਰਾ ਕਰਮਸਰ ਪਿੱਪਲੀ ਸਾਹਿਬ ਸ਼ਹੀਦਾਂ ਕਾਹਨੂੰਵਾਨ ਛੰਭ ਵਿਖੇ ਧੰਨ-ਧੰਨ ਗੁਰੂ ਨਾਨਕ ਦੇਵ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਅੱਜ ਕਰਵਾਏ ਜਾ ਰਹੇ ਹਨ | ਇਸ ਸਬੰਧੀ ਬਾਬਾ ਮੱਖਣ ਸਿੰਘ ਨੇ ਦੱਸਿਆ ...

ਪੂਰੀ ਖ਼ਬਰ »

ਸੇਂਟ ਕਬੀਰ ਪਬਲਿਕ ਸਕੂਲ ਦੀ ਵਿਦਿਆਰਥਣ ਕੋਮਲਪ੍ਰੀਤ ਕÏਰ ਨੇ ਆਈ.ਆਈ.ਟੀ. ਰੁੜਕੀ 'ਚ ਬਣਾਈ ਥਾਂ

ਬਟਾਲਾ, 24 ਨਵੰਬਰ (ਕਾਹਲੋਂ)-ਸੇਂਟ ਕਬੀਰ ਪਬਲਿਕ ਸਕੂਲ ਸੁਲਤਾਨਪੁਰ ਦੇ ਵਿਦਿਆਰਥੀ ਹਮੇਸ਼ਾ ਹੀ ਆਪਣੀ ਕਾਬਲੀਅਤ ਸਦਕਾ ਸਿੱਖਿਆ ਦੇ ਖੇਤਰ ਵਿਚ ਨਾਮਣਾ ਖੱਟ ਰਹੇ ਹਨ | ਕਾਮਯਾਬੀ ਦੀ ਇਸੇ ਰੀਤ ਨੂੰ ਅੱਗੇ ਤੁਰਦਿਆਂ ਇਥੋਂ ਦੀ ਇਕ ਹੋਰ ਹੋਣਹਾਰ ਵਿਦਿਆਰਥਣ ਕੋਮਲਪ੍ਰੀਤ ...

ਪੂਰੀ ਖ਼ਬਰ »

ਪੀ.ਪੀ.ਸੀ.ਸੀ. ਵਲੋਂ ਜਤਿੰਦਰ ਗੋਰਾ ਸੋਸ਼ਲ ਮੀਡੀਆ ਪੰਜਾਬ ਦੇ ਐਗਜ਼ੀਕਿਊਟਿਵ ਮੈਂਬਰ ਨਿਯੁਕਤ

ਕਲਾਨੌਰ, 24 ਨਵੰਬਰ (ਪੁਰੇਵਾਲ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵਲੋਂ ਸੂਬੇ ਅੰਦਰ ਕਾਂਗਰਸ ਦੀਆਂ ਗਤੀਵਿਧੀਆਂ ਦੇ ਸੋਸਲ ਮੀਡੀਆ 'ਤੇ ਪ੍ਰਚਾਰ ਲਈ ਵੱਖ-ਵੱਖ ਹਲਕਿਆਂ 'ਚ ਹਲਕਾ ਇੰਚਾਰਜ, ਜਨਰਲ ਸਕੱਤਰ, ਸਕੱਤਰ ਅਤੇ ਐਗਜੀਕਿਊਟਿਵ ਮੈਂਬਰ ਨਿਯੁਕਤ ਕੀਤੇ ਗਏ ਹਨ | ...

ਪੂਰੀ ਖ਼ਬਰ »

ਕੱਲ੍ਹ ਤੋਂ 4 ਦਸੰਬਰ ਤੱਕ ਮਨਾਇਆ ਜਾ ਰਿਹੈ ਨਸਬੰਦੀ ਪੰਦ੍ਹਰਵਾੜਾ

ਪਠਾਨਕੋਟ, 24 ਨਵੰਬਰ (ਚੌਹਾਨ)-ਵੱਧਦੀ ਹੋਈ ਜੰਨ ਸੰਖਿਆ ਇਕ ਵੱਡੀ ਸਮੱਸਿਆ ਬਣ ਚੁੱਕੀ ਹੈ | ਇਸ ਨੰੂ ਰੋਕਣ ਲਈ ਸਰਕਾਰ ਵੱਖ-ਵੱਖ ਤਰ੍ਹਾਂ ਦੇ ਪਰਿਵਾਰ ਨਿਯੋਜਨ ਸਾਧਨ ਮੁਫ਼ਤ ਮੁਹੱਈਆ ਕਰਵਾ ਰਹੀ ਹੈ | ਨਲਬੰਦੀ ਤੇ ਨਸਬੰਦੀ 'ਤੇ ਸਰਕਾਰ ਇਨਸੈਂਟਿਵ ਵੀ ਦਿੰਦੀ ਹੈ | ਸਰਕਾਰੀ ...

ਪੂਰੀ ਖ਼ਬਰ »

ਭਾਰਤੀ ਖਾਦ ਨਿਗਮ ਨੇ ਕਰਵਾਇਆ 'ਆਜ਼ਾਦੀ ਕਾ ਅੰਮਿ੍ਤ ਮਹਾਂਉਤਸਵ' ਸਮਾਗਮ

ਪਠਾਨਕੋਟ, 24 ਨਵੰਬਰ (ਸੰਧੂ)-ਭਾਰਤੀ ਖਾਦ ਨਿਗਮ ਸਬਜ਼ੀ ਮੰਡੀ ਪਠਾਨਕੋਟ ਵਲੋਂ ਪ੍ਰਬੰਧਕ ਸੁਹੇਲ ਅਹਿਮਦ ਰਿਜਵੀ ਦੀ ਦੇਖਰੇਖ ਹੇਠ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਤੇ ਆਜ਼ਾਦੀ ਦਾ ਅੰਮਿ੍ਤ ਮਹਾਂ ਉਤਸਵ ਸਮਾਗਮ ਆਯੋਜਿਤ ਕੀਤਾ ਗਿਆ, ਜਿਸ ਵਿਚ ਮੁੱਖ ਮਹਿਮਾਨ ਵਜੋਂ 102 ...

ਪੂਰੀ ਖ਼ਬਰ »

ਮੋਤੀਆ ਬਿੰਦ ਤੋਂ ਪੀੜਤ ਵਿਅਕਤੀਆਂ ਦੇ ਕੀਤੇ ਜਾਣਗੇ ਮੁਫ਼ਤ ਆਪ੍ਰੇਸ਼ਨ-ਡਾ: ਰੁਬਿੰਦਰ ਕੌਰ

ਪਠਾਨਕੋਟ, 24 ਨਵੰਬਰ (ਚੌਹਾਨ)-ਪੰਜਾਬ ਸਰਕਾਰ ਵਲੋਂ ਲੋਕਾਂ ਨੰੂ ਸਿਹਤ ਸਬੰਧੀ ਬਿਹਤਰ ਸਹੂਲਤਾਂ ਦੇਣ ਲਈ ਮੁੱਖ ਮੰਤਰੀ ਵਲੋਂ ਪੰਜਾਬ ਵਿਚ ਮੁੱਖ ਮੰਤਰੀ ਪੰਜਾਬ ਮੋਤੀਆ ਮੁਕਤ ਅਭਿਆਨ ਮੁਹਿੰਮ ਸਿਵਲ ਸਰਜਨ ਪਠਾਨਕੋਟ ਡਾ: ਰੁਬਿੰਦਰ ਕੌਰ ਦੀ ਅਗਵਾਈ ਹੇਠ ਸ਼ੁਰੂ ਕੀਤੀ ਜਾ ...

ਪੂਰੀ ਖ਼ਬਰ »

ਜੇ.ਐਮ.ਕੇ. ਸਕੂਲ ਦੀ ਖਸਤਾ ਹਾਲਤ ਨੰੂ ਲੈ ਕੇ ਵਿਦਿਆਰਥੀਆਂ ਨੇ ਮੇਅਰ ਨੰੂ ਦਿੱਤਾ ਮੰਗ-ਪੱਤਰ

ਪਠਾਨਕੋਟ, 24 ਨਵੰਬਰ (ਸੰਧੂ)-ਜੇੇ.ਐਮ.ਕੇ. ਇੰਟਰਨੈਸ਼ਨਲ ਸਕੂਲ ਨੰੂ ਜਾਣ ਵਾਲੇ ਰਸਤੇ ਦੀ ਖਸਤਾ ਹਾਲਤ ਨੰੂ ਲੈ ਕੇ ਅੱਜ ਸਕੂਲ ਦੇ ਵਿਦਿਆਰਥੀਆਂ ਦਾ ਇਕ ਵਫਦ ਨਗਰ ਨਿਗਮ ਪਠਾਨਕੋਟ ਦੇ ਮੇਅਰ ਪੰਨਾ ਲਾਲ ਭਾਟੀਆ ਨੰੂ ਮਿਲਿਆ ਅਤੇ ਰਸਤੇ ਦੀ ਹਾਲਤ ਠੀਕ ਕਰਨ ਨੰੂ ਲੈ ਕੇ ਵਿਦਿਆਰਥੀਆਂ ਨੇ ਇਕ ਮੰਗ ਪੱਤਰ ਵੀ ਦਿੱਤਾ | ਵਿਦਿਆਰਥੀਆਂ ਨੇ ਮੇਅਰ ਨੰੂ ਦੱਸਿਆ ਕਿ ਰੋਜ਼ਾਨਾ ਸਕੂਲ ਆਉਣ ਵਾਲੇ ਵਿਦਿਆਰਥੀ ਖਸਤਾ ਹਾਲਤ ਰੋਡ ਦੇ ਕਾਰਨ ਹਾਦਸਿਆਂ ਦਾ ਸ਼ਿਕਾਰ ਹੋ ਰਹੇ ਹਨ | ਉਨ੍ਹਾਂ ਮੇਅਰ ਨੰੂ ਅਪੀਲ ਕੀਤੀ ਕਿ ਇਸ ਸਮੱਸਿਆ ਦਾ ਹੱਲ ਪਹਿਲ ਦੇ ਆਧਾਰ 'ਤੇ ਕੀਤਾ ਜਾਵੇ | ਮੇਅਰ ਪੰਨਾ ਲਾਲ ਭਾਟੀਆ ਨੇ ਕਿਹਾ ਕਿ ਇਸ ਰੋਡ ਨੰੂ ਜਾਣ ਵਾਲੇ ਰਸਤੇ ਨੰੂ ਬਣਾਉਣ ਦੇ ਕੰਮ ਦਾ ਟੈਂਡਰ ਪਹਿਲਾਂ ਹੀ ਹੋ ਚੁੱਕਾ ਹੈ ਤੇ ਇਕ ਹਫਤੇ ਅੰਦਰ ਰੋਡ ਬਣਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਜਾਵੇਗਾ | ਉਨ੍ਹਾਂ ਕਿਹਾ ਕਿ ਉਹ ਜਲਦ ਤੋਂ ਜਲਦ ਇਸ ਸਮੱਸਿਆ ਦਾ ਮੌਕੇ 'ਤੇ ਮੁਆਇੰਨਾ ਕਰਨ ਲਈ ਪਹੁੰਚਣਗੇ ਅਤੇ ਇਸ ਰੋਡ ਦੇ ਚੱਲ ਰਹੇ ਸੰਸਥਾਨਾਂ ਦੇ ਪਿ੍ੰਸੀਪਲ ਅਤੇ ਪ੍ਰਬੰਧਕ ਕਮੇਟੀਆਂ ਦੇ ਪ੍ਰਤੀਨਿਧੀਆਂ ਨਾਲ ਵੀ ਮਿਲਣਗੇ |

ਖ਼ਬਰ ਸ਼ੇਅਰ ਕਰੋ

ਅਸ਼ੋਕ ਸ਼ਰਮਾ ਦੇ ਜ਼ਿਲ੍ਹਾ ਚੋਣ ਇੰਚਾਰਜ ਨਿਯੁਕਤ ਹੋਣ 'ਤੇ ਅਕਾਲੀ ਵਰਕਰਾਂ ਅੰਦਰ ਖੁਸ਼ੀ ਦੀ ਲਹਿਰ

ਪਠਾਨਕੋਟ, 24 ਨਵੰਬਰ (ਚੌਹਾਨ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹਾ ਪਠਾਨਕੋਟ ਅੰਦਰ ਚੋਣ ਮੁਹਿੰਮ ਨੰੂ ਸੁਚੱਜੇ ਢੰਗ ਨਾਲ ਕਾਰਜਸ਼ੀਲ ਬਣਾਉਣ ਲਈ ਪਾਰਟੀ ਦੀ ਰਾਜਸੀ ਮਾਮਲਿਆਂ ਕਮੇਟੀ ਦੇ ...

ਪੂਰੀ ਖ਼ਬਰ »

ਪਾਵਰਕਾਮ ਕਾਮਿਆਂ ਵਲੋਂ ਰੋਸ ਮਾਰਚ ਤੇ ਧਰਨਾ

ਸ਼ਾਹਪੁਰ ਕੰਢੀ, 24 ਨਵੰਬਰ (ਰਣਜੀਤ ਸਿੰਘ)-ਪੰਜਾਬ ਫੋਰਮ ਦੇ ਸੱਦੇ 'ਤੇ ਰਣਜੀਤ ਸਾਗਰ ਉਪਰ ਕੰਮ ਕਰਦੀਆਂ ਪਾਵਰ ਕਾਮ ਦੀਆਂ ਜਥੇਬੰਦੀਆਂ ਵਲੋਂ ਪ੍ਰਧਾਨ ਸੁਰਿੰਦਰ ਸਿੰਘ ਸੈਣੀ ਦੀ ਅਗਵਾਈ ਹੇਠ ਸਾਂਝੇ ਤੌਰ 'ਤੇ ਕਾਲੇ ਝੰਡੇ ਲੈ ਕੇ ਰੋਸ ਮਾਰਚ ਕੱਢਿਆ ਅਤੇ ਪੰਜਾਬ ਸਰਕਾਰ ...

ਪੂਰੀ ਖ਼ਬਰ »

ਕੋਰੋਨਾ ਦੇ ਇਕ ਮਰੀਜ਼ ਦੀ ਮੌਤ, 8 ਲੋਕ ਆਏ ਪਾਜ਼ੀਟਿਵ

ਪਠਾਨਕੋਟ, 24 ਨਵੰਬਰ (ਚੌਹਾਨ)-ਕੋਰੋਨਾ ਮਰੀਜ਼ਾਂ ਦੀ ਗਿਣਤੀ ਜ਼ਿਲ੍ਹੇ ਵਿਚ ਘੱਟ ਤਾਂ ਰਹੀ ਹੈ | ਪਰ ਬੰਦ ਨਹੀਂ ਹੋ ਰਹੀ | ਜਾਣਕਾਰੀ ਦਿੰਦੇ ਹੋਏ ਐਸ.ਐਮ.ਓ. ਡਾ: ਰਾਕੇਸ਼ ਸਰਪਾਲ ਨੇ ਦੱਸਿਆ ਕਿ ਇਕ ਕੋਰੋਨਾ ਮਰੀਜ਼ ਦੀ ਮੌਤ ਹੋ ਗਈ ਹੈ | ਜ਼ਿਲ੍ਹੇ ਵਿਚ 8 ਕੋਰੋਨਾ ਪਾਜ਼ੀਟਿਵ ...

ਪੂਰੀ ਖ਼ਬਰ »

ਬਾਬਾ ਬਾਲਕ ਨਾਥ ਦਾ ਜਨਮ ਦਿਵਸ ਮਨਾਉਣ ਦੀਆਂ ਤਿਆਰੀਆਂ ਜ਼ੋਰਾਂ 'ਤੇ

ਸ਼ਾਹਪੁਰ ਕੰਢੀ, 24 ਨਵੰਬਰ (ਰਣਜੀਤ ਸਿੰਘ)-ਸਿੱਧ ਯੋਗੀ ਬਾਬਾ ਬਾਲਕ ਨਾਥ ਮੰਦਿਰ ਪ੍ਰਬੰਧਕ ਕਮੇਟੀ ਵਲੋਂ ਬਾਬਾ ਜੀ ਦਾ ਜਨਮ ਦਿਹਾੜਾ ਮਨਾਉਣ ਦੀਆਂ ਤਿਆਰੀਆਂ ਪੂਰੇ ਜ਼ੋਰਾਂ ਨਾਲ ਚੱਲ ਰਹੀਆਂ ਹਨ | ਜਿਸ ਦੀ ਜਾਣਕਾਰੀ ਦਿੰਦੇ ਹੋਏ ਮੁੱਖ ਪ੍ਰਬੰਧਕ ਬਾਬਾ ਪਵਨ ਕੁਮਾਰ ਨੇ ...

ਪੂਰੀ ਖ਼ਬਰ »

ਆਰਮੀ ਗੇਟ 'ਤੇ ਹੋਏ ਗ੍ਰਨੇਡ ਹਮਲੇ ਤੋਂ ਬਾਅਦ ਸੁਰੱਖਿਆ ਅਤੇ ਖ਼ੂਫ਼ੀਆ ਏਜੰਸੀਆਂ ਅਲਰਟ 'ਤੇ

ਪਠਾਨਕੋਟ, 24 ਨਵੰਬਰ (ਚੌਹਾਨ)-ਪਠਾਨਕੋਟ ਦਾ ਅਤਿ ਸੰਵੇਦਨਸ਼ੀਲ ਇਲਾਕਾ ਕਹੇ ਜਾਣ ਵਾਲੇ ਫ਼ੌਜ ਦੇ 21 ਸਬ ਏਰੀਆ ਵਿਚ ਸਥਿਤ ਤਿ੍ਵੇਣੀ ਦੁਆਰ ਗੇਟ 'ਤੇ ਐਤਵਾਰ ਨੂੰ ਹੋਏ ਗ੍ਰਨੇਡ ਹਮਲੇ ਤੋਂ ਬਾਅਦ ਸੁਰੱਖਿਆ ਅਤੇ ਖੂਫੀਆ ਏਜੰਸੀਆਂ ਨੇ ਪਠਾਨਕੋਟ ਦੇ ਫ਼ੌਜੀ ਟਿਕਾਣਿਆਂ ਅਤੇ ...

ਪੂਰੀ ਖ਼ਬਰ »

ਜ਼ਿਲ੍ਹਾ ਵਾਲੀਬਾਲ ਐਸੋਸੀਏਸ਼ਨ ਵਲੋਂ ਅੰਡਰ-18 ਵਰਗ ਦੇ ਕਰਵਾਏ ਮੁਕਾਬਲੇ

ਪਠਾਨਕੋਟ, 24 ਨਵੰਬਰ (ਸੰਧੂ)-ਖੇਡਾਂ ਦੇ ਪ੍ਰਤੀ ਨੌਜਵਾਨਾਂ ਨੰੂ ਉਤਸਾਹਿਤ ਕਰਨ ਲਈ ਜ਼ਿਲ੍ਹਾ ਵਾਲੀਬਾਲ ਐਸੋਸੀਏਸ਼ਨ ਵਲੋਂ ਐਸੋਸੀਏਸ਼ਨ ਦੇ ਚੇਅਰਮੈਨ ਐਡਵੋਕੇਟ ਭਾਨੰੂ ਪ੍ਰਤਾਪ ਸਿੰਘ ਦੀ ਪ੍ਰਧਾਨਗੀ ਹੇਠ ਜ਼ੋਨ-1 ਅਤੇ ਪਠਾਨਕੋਟ ਜ਼ੋਨ-2 ਕ੍ਰਮਵਾਰ ਸਰਕਾਰੀ ਸੀਨੀਅਰ ...

ਪੂਰੀ ਖ਼ਬਰ »

ਸਰਪੰਚ ਪੱਲਵੀ ਠਾਕੁਰ ਨੇ ਪੰਜਾਬ ਕਾਂਗਰਸ ਦੇ ਸਹਿ ਇੰਚਾਰਜ ਨਾਲ ਮੁਲਾਕਾਤ ਕਰਕੇ ਆਪਣਾ ਦਾਅਵਾ ਕੀਤਾ ਪੇਸ਼

ਪਠਾਨਕੋਟ, 24 ਨਵੰਬਰ (ਚੌਹਾਨ)-ਯੂਥ ਕਾਂਗਰਸੀ ਆਗੂ ਹਾੜਾ ਪਿੰਡ ਤੋਂ ਸਰਪੰਚ ਪੱਲਵੀ ਠਾਕੁਰ ਨੇ ਬੀਤੇ ਦਿਨ ਆਲ ਇੰਡੀਆ ਕਾਂਗਰਸ ਕਮੇਟੀ ਦੇ ਸਕੱਤਰ ਅਤੇ ਪੰਜਾਬ ਕਾਂਗਰਸ ਦੇ ਸਹਿ-ਇੰਚਾਰਜ ਚੇਤਨ ਪ੍ਰਤਾਪ ਸਿੰਘ ਚੌਹਾਨ, ਏ.ਆਈ.ਸੀ.ਸੀ. ਮੈਂਬਰ ਵਿਕਾਸ ਠਾਕੁਰ, ਅਮਿਤ ਸਿਆਲ ...

ਪੂਰੀ ਖ਼ਬਰ »

ਸ਼ਹੀਦ ਨਾਇਕ ਅਜੇ ਸਿੰਘ ਸਲਾਰੀਆ ਯਾਦਗਾਰੀ ਗੇਟ ਦਾ ਵਿਧਾਇਕ ਜੋਗਿੰਦਰ ਪਾਲ ਨੇ ਰੱਖਿਆ ਨੀਂਹ ਪੱਥਰ

ਘਰੋਟਾ, 24 ਨਵੰਬਰ (ਸੰਜੀਵ ਗੁਪਤਾ)-10 ਜੈਕ ਰਾਈਫਲ ਦੇ ਸ਼ਹੀਦ ਨਾਇਕ ਅਜੇ ਸਿੰਘ ਸਲਾਰੀਆ ਯਾਦਗਾਰੀ ਗੇਟ ਦਾ ਨੀਂਹ ਪੱਥਰ ਹਲਕਾ ਵਿਧਾਇਕ ਜੋਗਿੰਦਰਪਾਲ ਵਲੋਂ ਚੌਹਾਨਾਂ ਰੋਡ ਭੀਮਪੁਰ ਪੁਲ 'ਤੇ ਰੱਖਿਆ ਗਿਆ | ਮੌਕੇ 'ਤੇ ਸ਼ਹੀਦ ਸੈਨਿਕ ਸੁਰੱਖਿਆ ਪ੍ਰੀਸ਼ਦ ਦੇ ਸਕੱਤਰ ...

ਪੂਰੀ ਖ਼ਬਰ »

Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

Powered by REFLEX