ਤਾਜਾ ਖ਼ਬਰਾਂ

ਪਾਕਿਸਤਾਨ ਸਰਕਾਰ ਨੇ ਭਾਰਤੀ 20 ਮਛੇਰੇ ਕੀਤੇ ਰਿਹਾਅ
. . .  1 day ago
ਅਟਾਰੀ ,24 ਜਨਵਰੀ ( ਗੁਰਦੀਪ ਸਿੰਘ ਅਟਾਰੀ )-ਪਾਕਿਸਤਾਨ ਸਰਕਾਰ ਨੇ 20 ਭਾਰਤੀ ਮਛੇਰਿਆਂ ਨੂੰ ਦੇਰ ਸ਼ਾਮ ਰਿਹਾਅ ਕਰ ਦਿੱਤਾ ਹੈ । ਮਛੇਰੇ ਗੁਜਰਾਤ ਨਾਲ ਸਬੰਧਤ ਹਨ ਅਤੇ ਉਹ ਮੱਛੀਆਂ ਫੜਦੇ ਸਮੇਂ ਪਾਕਿਸਤਾਨ ...
ਸ. ਪ੍ਰਕਾਸ਼ ਸਿੰਘ ਬਾਦਲ ਨੂੰ ਹਸਪਤਾਲ ਵਿਚੋਂ ਛੁੱਟੀ ਮਿਲੀ
. . .  1 day ago
ਲੁਧਿਆਣਾ ,24 ਜਨਵਰੀ (ਪਰਮਿੰਦਰ ਸਿੰਘ ਆਹੂਜਾ)- ਕੋਰੋਨਾ ਵਾਇਰਸ ਤੋਂ ਪ੍ਰਭਾਵਿਤ ਸਾਬਕਾ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਨੂੰ ਅੱਜ ਪੰਜ ਦਿਨ ਬਾਅਦ ਦਿਆਨੰਦ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ...
ਸ.ਪਾ. ਨੇ ਯੂ.ਪੀ. ਵਿਚ ਉਮੀਦਵਾਰਾਂ ਦੀ ਨਵੀਂ ਸੂਚੀ ਕੀਤੀ ਜਾਰੀ , ਅਖਿਲੇਸ਼ ਯਾਦਵ ਸਮੇਤ 149 ਦੇ ਨਾਮ
. . .  1 day ago
ਜੰਮੂ-ਕਸ਼ਮੀਰ 'ਚ ਏ.ਕੇ.-47 ਰਾਈਫਲਾਂ, ਪਿਸਤੌਲ, ਗ੍ਰਨੇਡ ਅਤੇ 17.3 ਕਿਲੋਗ੍ਰਾਮ ਨਸ਼ੀਲੇ ਪਦਾਰਥ ਬਰਾਮਦ
. . .  1 day ago
ਜੰਮੂ, 24 ਜਨਵਰੀ - ਸੀਮਾ ਸੁਰੱਖਿਆ ਬਲ ਨੇ ਕਿਹਾ ਕਿ ਉਸ ਨੇ ਜੰਮੂ-ਕਸ਼ਮੀਰ ਵਿਚ ਵੱਖ-ਵੱਖ ਅਪਰੇਸ਼ਨਾਂ ਦੌਰਾਨ ਤਿੰਨ ਏ.ਕੇ.-47 ਰਾਈਫ਼ਲਾਂ, ਛੇ 9 ਐਮ.ਐਮ. ਪਿਸਤੌਲ, 1071 ਰੌਂਦ ਗੋਲਾ ਬਾਰੂਦ, 20 ਹੈਂਡ ਗ੍ਰਨੇਡ, ਦੋ ਆਈ.ਈ.ਡੀ. ...
ਪਟਿਆਲਾ ਦੇ ਇਤਿਹਾਸਕ ਕਾਲੀ ਮਾਤਾ ਮੰਦਰ 'ਚ ਬੇਅਦਬੀ, ਮੌਕੇ ‘ਤੇ ਫੜਿਆ ਸ਼ਖਸ
. . .  1 day ago
ਗਣਤੰਤਰ ਦਿਹਾੜੇ ਦੀ ਪਰੇਡ ਵਿਚ ਗੁਰਦੁਆਰਾ ਸ਼੍ਰੀ ਹੇਮਕੁੰਟ ਸਾਹਿਬ ਜੀ ਦੇ ਮਾਡਲ ਨਾਲ ਸਜੀ ਝਾਕੀ ਆਵੇਗੀ ਨਜ਼ਰ
. . .  1 day ago
ਦੇਹਰਾਦੂਨ, 24 ਜਨਵਰੀ - ਇਸ ਵਾਰ ਗਣਤੰਤਰ ਦਿਹਾੜੇ ਦੀ ਪਰੇਡ ਵਿਚ ਦੇਵਭੂਮੀ ਉੱਤਰਾਖੰਡ ਦੇ ਤੀਰਥ ਅਸਥਾਨ ਗੁਰਦੁਆਰਾ ਸ਼੍ਰੀ ਹੇਮਕੁੰਟ ਸਾਹਿਬ ਜੀ ਦੇ ਮਾਡਲ ਨਾਲ ਸਜੀ ਝਾਕੀ ...
ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਸਿੱਧੂ 'ਤੇ ਨਿਸ਼ਾਨਾ
. . .  1 day ago
ਚੰਡੀਗੜ੍ਹ, 24 ਜਨਵਰੀ - ਰੇਤ ਦੀ ਨਾਜਾਇਜ਼ ਮਾਈਨਿੰਗ ਦੇ ਮਾਮਲੇ 'ਚ ਪੰਜਾਬ ਲੋਕ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਸਿੱਧੂ ਨੂੰ ਨਿਸ਼ਾਨੇ 'ਤੇ ਲੈਂਦੇ ਹੋਏ ਕਿਹਾ ਕਿ ਸਿੱਧੂ ਨੇ ਰੇਤ ਮਾਫ਼ੀਆ 'ਚ ਸ਼ਾਮਿਲ ਵਿਧਾਇਕਾਂ ਨੂੰ ਮੇਰੇ ਖ਼ਿਲਾਫ਼ ਬਗ਼ਾਵਤ 'ਚ ਅਗਵਾਈ ਦੇ ਕੇ ...
ਉੱਘੇ ਦੇਸ਼ ਭਗਤ ਕਾਮਰੇਡ ਗੁਰਬਖ਼ਸ਼ ਸਿੰਘ ਖਨਾਲ ਨਹੀਂ ਰਹੇ
. . .  1 day ago
ਦਿੜ੍ਹਬਾ ਮੰਡੀ (ਸੰਗਰੂਰ), 24 ਜਨਵਰੀ (ਹਰਬੰਸ ਸਿੰਘ ਛਾਜਲੀ) - ਪਿੰਡ ਖਨਾਲ ਖ਼ੁਰਦ ਵਿਖੇ ਉੱਘੇ ਦੇਸ਼ ਭਗਤ ਕਾਮਰੇਡ ਗੁਰਬਖ਼ਸ਼ ਸਿੰਘ ਖਨਾਲ (95) ਦਾ ਦਿਹਾਂਤ ਹੋ ਗਿਆ। ਮ੍ਰਿਤਕ ਦੇਹ ਉੱਪਰ ਸੀ.ਪੀ.ਆਈ (ਐੱਮ) ਤਹਿਸੀਲ ਕਮੇਟੀ ਸੁਨਾਮ ਵਲੋਂ...
ਦਵਿੰਦਰਪਾਲ ਭੁੱਲਰ ਦੀ ਰਿਹਾਈ ਦੇ ਮਾਮਲੇ ਵਿਚ ਅਕਾਲੀ ਦਲ ਦਾ ਵਫ਼ਦ ਰਾਸ਼ਟਰਪਤੀ ਨਾਲ ਕਰੇਗਾ ਮੁਲਾਕਾਤ - ਐੱਚ.ਐੱਸ.ਬੈਂਸ
. . .  1 day ago
ਚੰਡੀਗੜ੍ਹ, 24 ਜਨਵਰੀ - ਅਕਾਲੀ ਦਲ ਦੇ ਮੀਡੀਆ ਸਲਾਹਕਾਰ ਐੱਚ.ਐੱਸ.ਬੈਂਸ ਨੇ ਕਿਹਾ ਕਿ ਸਾਡੇ ਕੋਲ ਜੋ ਕਾਨੂੰਨੀ ਅਧਿਕਾਰ ਹੈ, ਅਸੀਂ ਉਸ ਦੀ ਵਰਤੋਂ ਕਰਾਂਗੇ | ਜ਼ਿਕਰਯੋਗ ਹੈ ਕਿ ਬਿਕਰਮ ਸਿੰਘ ਮਜੀਠੀਆ ਦੀ ਅਦਾਲਤ ਵਲੋਂ ਅਗਾਊਂ ਜ਼ਮਾਨਤ ਅਰਜ਼ੀ ਰੱਦ ਹੋਣ 'ਤੇ ...
ਡਰੱਗ ਮਾਮਲਾ : ਅਦਾਲਤ ਨੇ ਬਿਕਰਮ ਸਿੰਘ ਮਜੀਠੀਆ ਦੀ ਅਗਾਊਂ ਜ਼ਮਾਨਤ ਅਰਜ਼ੀ ਕੀਤੀ ਖ਼ਾਰਜ
. . .  1 day ago
ਚੰਡੀਗੜ੍ਹ, 24 ਜਨਵਰੀ - ਡਰੱਗ ਮਾਮਲੇ ਵਿਚ ਬਿਕਰਮ ਸਿੰਘ ਮਜੀਠੀਆ ਨੂੰ ਹਾਈ ਕੋਰਟ ਤੋਂ ਵੱਡਾ ਝਟਕਾ ਲੱਗਾ ਹੈ | ਅਦਾਲਤ ਨੇ ਬਿਕਰਮ ਸਿੰਘ ਮਜੀਠੀਆ ਦੀ ਅਗਾਊਂ ਜ਼ਮਾਨਤ ਅਰਜ਼ੀ...
ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਝਬੇਲਵਾਲੀ ਵਿਖੇ ਸੜਕ ਹਾਦਸੇ 'ਚ ਤਿੰਨ ਮੌਤਾਂ
. . .  1 day ago
ਸ੍ਰੀ ਮੁਕਤਸਰ ਸਾਹਿਬ, 24 ਜਨਵਰੀ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ-ਕੋਟਕਪੂਰਾ ਮੁੱਖ ਮਾਰਗ 'ਤੇ ਸਥਿਤ ਪਿੰਡ ਝਬੇਲਵਾਲੀ ਵਿਖੇ ਸੜਕ ਹਾਦਸੇ ’ਚ ਤਿੰਨ ਲੋਕਾਂ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਜਾਣਕਾਰੀ...
ਪਠਾਨਕੋਟ ਵਿਚ ਅੱਜ ਫਿਰ ਕੋਰੋਨਾ ਦਾ ਹੋਇਆ ਬਲਾਸਟ, 131 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਪਠਾਨਕੋਟ, 24 ਜਨਵਰੀ (ਸੰਧੂ) - ਪਠਾਨਕੋਟ ਵਿਚ ਅੱਜ ਫਿਰ ਕੋਰੋਨਾ ਦਾ ਵੱਡਾ ਬਲਾਸਟ ਹੋਇਆ ਹੈ | ਅੱਜ ਸਿਹਤ ਵਿਭਾਗ ਨੂੰ ਮਿਲੀਆਂ ਰਿਪੋਰਟਾਂ ਮੁਤਾਬਿਕ 131 ਨਵੇਂ ਕੋਰੋਨਾ ਦੇ ਕੇਸ ਆਏ ਹਨ ਤੇ ....
ਸੰਯੁਕਤ ਸਮਾਜ ਮੋਰਚੇ ਵਲੋਂ ਬੁਲਾਰੇ ਨਿਯੁਕਤ
. . .  1 day ago
ਗੜ੍ਹਸ਼ੰਕਰ, 24 ਜਨਵਰੀ (ਧਾਲੀਵਾਲ)- ਸੰਯੁਕਤ ਸਮਾਜ ਮੋਰਚੇ ਦੇ ਪ੍ਰਧਾਨ ਬਲਵੀਰ ਸਿੰਘ ਰਾਜੇਵਾਲ ਵਲੋਂ ਮੀਡੀਆ ਲਈ 7 ਬੁਲਾਰੇ ਨਿਯੁਕਤ ਕੀਤੇ ਗਏ ਹਨ। ਬੁਲਾਰਿਆਂ ਵਿਚ ਪ੍ਰੋ. ਮਨਜੀਤ ਸਿੰਘ ਮੁੱਖ ਬੁਲਾਰਾ, ਪ੍ਰੋ. ਸੰਤੋਖ ਸਿੰਘ, ਤਰਲੋਚਨ ਸਿੰਘ ਲਾਲੀ, ਪ੍ਰੋ. ਜਗਰੂਪ ਸਿੰਘ ਸੇਖੋਂ...
ਪੰਜਾਬ 'ਚ 'ਮਾਫ਼ੀਆ ਰਾਜ' ਨੂੰ ਖ਼ਤਮ ਕਰ ਦੇਵਾਂਗੇ - ਜੇ. ਪੀ. ਨੱਡਾ
. . .  1 day ago
ਨਵੀਂ ਦਿੱਲੀ, 24 ਜਨਵਰੀ - ਭਾਜਪਾ, ਪੰਜਾਬ ਲੋਕ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਵਲੋਂ ਸਾਂਝੀ ਪ੍ਰੈੱਸ ਕਾਨਫ਼ਰੰਸ ਦੌਰਾਨ ਜੇ. ਪੀ. ਨੱਡਾ ਦਾ ਕਹਿਣਾ ਸੀ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 1984 ਦੇ ਦੰਗਿਆਂ ਦੀ ਜਾਂਚ ਲਈ ....
ਚੋਣਾਂ ਦੌਰਾਨ ਸੁਰੱਖਿਆ ਹੈ ਸਭ ਤੋਂ ਮਹੱਤਵਪੂਰਨ ਮੁੱਦਾ - ਜੇ. ਪੀ. ਨੱਡਾ
. . .  1 day ago
ਨਵੀਂ ਦਿੱਲੀ, 24 ਜਨਵਰੀ - ਭਾਜਪਾ, ਪੰਜਾਬ ਲੋਕ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਵਲੋਂ ਸਾਂਝੀ ਪ੍ਰੈੱਸ ਕਾਨਫ਼ਰੰਸ ਦੌਰਾਨ ਜੇ. ਪੀ. ਨੱਡਾ ਦਾ ਕਹਿਣਾ ਸੀ ਕਿ ਸਾਡੇ ਲਈ ਚੋਣਾਂ ਬਹੁਤ ਮਹੱਤਵਪੂਰਨ ...
ਮੁੱਖ ਚੋਣ ਅਫ਼ਸਰ ਪੰਜਾਬ ਵਲੋਂ ਚੋਣਾਂ ਸਮੇਂ ਅੰਗਹੀਣ ਕਰਮਚਾਰੀਆਂ ਅਤੇ ਅਧਿਕਾਰੀਆਂ ਦੀਆਂ ਬਦਲੀਆਂ ਨਾ ਕਰਨ ਸੰਬੰਧੀ ਪੱਤਰ ਜਾਰੀ
. . .  1 day ago
ਚੰਡੀਗੜ੍ਹ, 24 ਜਨਵਰੀ - ਮੁੱਖ ਚੋਣ ਅਫ਼ਸਰ ਪੰਜਾਬ ਵਲੋਂ ਚੋਣਾਂ ਸਮੇਂ ਅੰਗਹੀਣ ਕਰਮਚਾਰੀਆਂ ਅਤੇ ਅਧਿਕਾਰੀਆਂ ਦੀਆਂ ਬਦਲੀਆਂ ਨਾ ਕਰਨ ਸੰਬੰਧੀ ਅਤੇ ਚੋਣਾਂ ਵਿਚ ਡਿਊਟੀਆਂ ਨਾ ਲਗਾਉਣ ਸੰਬੰਧੀ ਪੱਤਰ ਜਾਰੀ...
65 ਸੀਟਾਂ 'ਤੇ ਭਾਜਪਾ ਪੰਜਾਬ ਵਿਚ ਲੜੇਗੀ ਚੋਣ - ਜੇ. ਪੀ. ਨੱਡਾ
. . .  1 day ago
ਨਵੀਂ ਦਿੱਲੀ, 24 ਜਨਵਰੀ - ਭਾਜਪਾ, ਪੰਜਾਬ ਲੋਕ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਵਲੋਂ ਸਾਂਝੀ ਪ੍ਰੈੱਸ ਕਾਨਫ਼ਰੰਸ ਦੌਰਾਨ ਜੇ. ਪੀ. ਨੱਡਾ ਦਾ ਕਹਿਣਾ ਸੀ ਕਿ 65 ਸੀਟਾਂ 'ਤੇ ਭਾਜਪਾ ਪੰਜਾਬ ਵਿਚ ਚੋਣ ਲੜੇਗੀ | 37 ਸੀਟਾਂ 'ਤੇ ਕੈਪਟਨ ਧੜਾ ਅਤੇ 15 ...
ਝੂਠ ਲਈ ਕੇਜਰੀਵਾਲ ਨੂੰ ਪੰਜਾਬ ਤੋਂ ਮੁਆਫ਼ੀ ਮੰਗਣੀ ਚਾਹੀਦੀ ਹੈ - ਸਿੱਧੂ
. . .  1 day ago
ਚੰਡੀਗੜ੍ਹ, 24 ਜਨਵਰੀ - ਨਵਜੋਤ ਸਿੰਘ ਸਿੱਧੂ ਵਲੋਂ ਪ੍ਰੈੱਸ ਵਾਰਤਾ ਦੌਰਾਨ ਕਿਹਾ ਗਿਆ ਕਿ ਮੁੱਖ ਮੰਤਰੀ ਦੇ ਚਿਹਰੇ ਨੂੰ ਲੈ ਕੇ ਆਪ ਵਲੋਂ ਜੋ ਅੰਕੜੇ ਦਿਖਾਏ ਜਾ ਰਹੇ ਹਨ ਉਹ ਤਾਂ ਕੰਪਿਊਟਰ ਵੀ ਨਹੀਂ ਦਿਖਾ ਸਕਦਾ | ਸਿੱਧੂ ਦਾ ਕਹਿਣਾ ਸੀ ਕਿ ਅਸੀਂ ਚੋਣ ਕਮਿਸ਼ਨ ਨੂੰ ਇਸ ਬਾਰੇ ਸ਼ਿਕਾਇਤ...
'ਆਪ' ਨੇ ਪੰਜਾਬ ਨੂੰ ਬੇਵਕੂਫ਼ ਬਣਾਇਆ ਹੈ - ਸਿੱਧੂ
. . .  1 day ago
ਚੰਡੀਗੜ੍ਹ, 24 ਜਨਵਰੀ - ਨਵਜੋਤ ਸਿੰਘ ਸਿੱਧੂ ਵਲੋਂ ਪ੍ਰੈੱਸ ਵਾਰਤਾ ਦੌਰਾਨ ਆਮ ਆਦਮੀ ਪਾਰਟੀ ਨੂੰ ਨਿਸ਼ਾਨੇ 'ਤੇ ਲੈਂਦੇ ਹੋਏ ਕਿਹਾ ਗਿਆ ਕਿ 'ਆਪ' ਦਾ ਸੀ. ਐੱਮ. ਫੇਸ ਸਕੈਮ ਹੈ ਅਤੇ 4 ਦਿਨਾਂ ਵਿਚ 21 ਲੱਖ ਫ਼ੋਨ ਆਉਣੇ ਅਸੰਭਵ ਹਨ | ਇਸ ਮੌਕੇ ਉਨ੍ਹਾਂ ਦਾ ਕਹਿਣਾ ਸੀ ਕਿ ਮੈਂ ਆਪ ਵਾਲਿਆਂ ਦਾ ਮਾਖੌਟਾ ਉਤਾਰ ਦੇਵਾਂਗਾ | ਉਨ੍ਹਾਂ ਦਾ ਕਹਿਣਾ ਸੀ ਕਿ 'ਆਪ' ਨੇ ਪੰਜਾਬ ਨੂੰ ਬੇਵਕੂਫ਼ ...
ਮੁੱਖ ਮੰਤਰੀ ਚਿਹਰੇ ਨੂੰ ਲੈ ਕੇ ਸਿੱਧੂ ਵਲੋਂ 'ਆਪ' 'ਤੇ ਨਿਸ਼ਾਨਾ, ਕਿਹਾ - 4 ਦਿਨਾਂ ਵਿਚ 21 ਲੱਖ ਫ਼ੋਨ ਆਉਣੇ ਅਸੰਭਵ
. . .  1 day ago
ਚੰਡੀਗੜ੍ਹ, 24 ਜਨਵਰੀ - ਨਵਜੋਤ ਸਿੰਘ ਸਿੱਧੂ ਵਲੋਂ ਪ੍ਰੈੱਸ ਵਾਰਤਾ ਦੌਰਾਨ ਆਮ ਆਦਮੀ ਪਾਰਟੀ ਨੂੰ ਨਿਸ਼ਾਨੇ 'ਤੇ ਲੈਂਦੇ ਹੋਏ ਕਿਹਾ ਗਿਆ ਕਿ 'ਆਪ' ਦਾ ਸੀ. ਐੱਮ. ਫੇਸ ਸਕੈਮ ਹੈ ਅਤੇ 4 ਦਿਨਾਂ ਵਿਚ 21 ਲੱਖ ਫ਼ੋਨ ਆਉਣੇ ...
ਉੱਤਰਾਖੰਡ ਦੇ ਚਮੋਲੀ ਜ਼ਿਲ੍ਹੇ 'ਚ ਹੋਈ ਭਾਰੀ ਬਰਫ਼ਬਾਰੀ
. . .  1 day ago
ਦੇਹਰਾਦੂਨ, 24 ਜਨਵਰੀ - ਉੱਤਰਾਖੰਡ ਦੇ ਚਮੋਲੀ ਜ਼ਿਲ੍ਹੇ 'ਚ ਬਰਫ਼ਬਾਰੀ ਜਾਰੀ ਰਹਿਣ ਕਾਰਨ ਬਦਰੀਨਾਥ ਮੰਦਰ ਅਤੇ ਆਸਪਾਸ ਦੇ ਇਲਾਕੇ ਬਰਫ਼ ਦੀ ਚਾਦਰ ਹੇਠ ...
ਸਮ੍ਰਿਤੀ ਮੰਧਾਨਾ ਚੁਣੀ ਗਈ ਆਈ.ਸੀ.ਸੀ. ਮਹਿਲਾ ਕ੍ਰਿਕਟਰ 2021
. . .  1 day ago
ਨਵੀਂ ਦਿੱਲੀ, 24 ਜਨਵਰੀ - ਭਾਰਤ ਦੀ ਸਲਾਮੀ ਬੱਲੇਬਾਜ਼ ਸਮ੍ਰਿਤੀ ਮੰਧਾਨਾ ਆਈ.ਸੀ.ਸੀ. ਮਹਿਲਾ ਕ੍ਰਿਕਟਰ 2021 ਚੁਣੀ ਗਈ...
ਸ਼੍ਰੋਮਣੀ ਕਮੇਟੀ ਵਲੋਂ ਬਲਜੀਤ ਸਿੰਘ ਦਾਦੂਵਾਲ ਦੇ ਬਿਆਨ ਦੀ ਕਰੜੀ ਆਲੋਚਨਾ
. . .  1 day ago
ਅੰਮ੍ਰਿਤਸਰ, 24 ਜਨਵਰੀ (ਜੱਸ) - ਸ਼੍ਰੋਮਣੀ ਕਮੇਟੀ ਨੇ ਬਲਜੀਤ ਸਿੰਘ ਦਾਦੂਵਾਲ ਵਲੋਂ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਅਹੁਦੇਦਾਰਾਂ ਦੀ ਚੋਣ ਸੰਬੰਧੀ ਦਿੱਤੇ ਗਏ ਬਿਆਨ ਦੀ ਕਰੜੀ ਆਲੋਚਨਾ...
ਸ਼ਰਦ ਪਵਾਰ ਹੋਏ ਕੋਰੋਨਾ ਪਾਜ਼ੀਟਿਵ
. . .  1 day ago
ਪੁਣੇ, 24 ਜਨਵਰੀ - ਰਾਸ਼ਟਰਵਾਦੀ ਕਾਂਗਰਸ ਪਾਰਟੀ ਦੇ ਪ੍ਰਧਾਨ ਸ਼ਰਦ ਪਵਾਰ ਕੋਰੋਨਾ ਪਾਜ਼ੀਟਿਵ ਪਾਏ ...
ਚੰਡੀਗੜ੍ਹ : ਧਰਨੇ 'ਤੇ ਬੈਠੇ ਆਪ ਤੇ ਕਾਂਗਰਸ ਦੇ ਕੌਂਸਲਰ, ਪੁਲਿਸ ਨੇ ਕੀਤੀ ਕਾਰਵਾਈ
. . .  1 day ago
ਚੰਡੀਗੜ੍ਹ, 24 ਜਨਵਰੀ ( ਮਨਜੋਤ ) - ਆਪ ਤੇ ਕਾਂਗਰਸ ਦੇ ਕੌਂਸਲਰਾਂ ਵਲੋਂ ਨਵੇਂ ਬਣੇ ਮੇਅਰ ਸਰਬਜੀਤ ਕੌਰ ਦਾ ਵਿਰੋਧ ਕੀਤਾ ਜਾ ਰਿਹਾ ਹੈ | ਆਪ ਤੇ ਕਾਂਗਰਸ ਦੇ ਕੌਂਸਲਰ ਧਰਨੇ 'ਤੇ ਬੈਠ ਗਏ ਸਨ, ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 10 ਮੱਘਰ ਸੰਮਤ 553
ਵਿਚਾਰ ਪ੍ਰਵਾਹ: ਭੁੱਖਮਰੀ ਦੇ ਵਿਰੁੱਧ ਜੰਗ ਸਹੀ ਅਰਥਾਂ ਵਿਚ ਮਨੁੱਖਤਾ ਲਈ ਲੜੀ ਗਈ ਲੜਾਈ ਹੈ। ਜਾਹਨ ਐਫ. ਕੈਨੇਡੀ

ਰੂਪਨਗਰ

ਐਨ. ਪੀ. ਐਸ. ਮੁਲਾਜ਼ਮਾਂ ਨੇ ਫੂਕੀ ਪੰਜਾਬ ਸਰਕਾਰ ਦੇ ਲਾਰਿਆਂ ਦੀ ਪੰਡ

ਬੇਲਾ, 24 ਨਵੰਬਰ (ਮਨਜੀਤ ਸਿੰਘ ਸੈਣੀ) - ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦੇ ਬਲਾਕ ਸ੍ਰੀ ਚਮਕੌਰ ਸਾਹਿਬ ਦੇ ਐਨ.ਪੀ.ਐਸ. (ਨਵੀਂ ਪੈਨਸ਼ਨ ਸਕੀਮ) ਦੇ ਵੱਡੀ ਗਿਣਤੀ ਦੇ ਮੁਲਾਜ਼ਮਾਂ ਵਲੋਂ ਬੇਲਾ ਵਿਖੇ ਪੰਜਾਬ ਸਰਕਾਰ ਦੇ ਲਾਰਿਆਂ ਦੀ ਪੰਡ ਫ਼ੂਕ ਕੇ ਰੋਸ ਮੁਜ਼ਾਹਰਾ ...

ਪੂਰੀ ਖ਼ਬਰ »

ਮੁੱਖ ਮਾਰਗ 'ਤੇ ਆਵਾਜਾਈ ਇਕ ਪਾਸੇ ਪਾਉਣ ਕਾਰਨ ਦੂਜੇ ਦਿਨ ਵੀ ਵਾਪਰਿਆ ਹਾਦਸਾ

ਸ੍ਰੀ ਅਨੰਦਪੁਰ ਸਾਹਿਬ, 24 ਨਵੰਬਰ (ਕਰਨੈਲ ਸਿੰਘ)-ਸ੍ਰੀ ਅਨੰਦਪੁਰ ਸਾਹਿਬ ਵਿਖੇ ਸੀਵਰੇਜ ਪਾਈਪਾਂ ਪਾਉਣ ਦੇ ਚੱਲ ਰਹੇ ਕੰਮ ਕਾਰਨ ਇੱਥੋਂ ਲੰਘਦੇ ਮੁੱਖ ਮਾਰਗ 'ਤੇ ਸਾਰੀ ਆਵਾਜਾਈ ਇੱਕ ਪਾਸੇ ਪਾਉਣ ਨਾਲ ਹਰ ਦਿਨ ਹਾਦਸੇ ਵਾਪਰ ਰਹੇ ਹਨ | ਅੱਜ ਇੱਥੋਂ ਦੇ ਮਹੱਲਾ ਘੱਟੀਵਾਲ ...

ਪੂਰੀ ਖ਼ਬਰ »

ਐਨ.ਪੀ.ਐਸ. ਮੁਲਾਜ਼ਮਾਂ ਨੇ ਪੰਜਾਬ ਸਰਕਾਰ ਦੇ ਲਾਰਿਆਂ ਦੀ ਪੰਡ ਫ਼ੂਕ ਕੀਤਾ ਰੋਸ ਪ੍ਰਦਰਸ਼ਨ

ਸ੍ਰੀ ਅਨੰਦਪੁਰ ਸਾਹਿਬ, 24 ਨਵੰਬਰ (ਜੇ ਐਸ ਨਿੱਕੂਵਾਲ) - ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਪੰਜਾਬ ਦੇ ਸੱਦੇ ਤੇ ਬਲਾਕ ਸ੍ਰੀ ਅਨੰਦਪੁਰ ਸਾਹਿਬ ਦੇ ਸਮੂਹ ਐੱਨ.ਪੀ.ਐੱਸ. ਕਰਮਚਾਰੀਆਂ ਨੇ ਪੰਜਾਬ ਪੰਜਾਬ ਸਰਕਾਰ ਦੇ ਲਾਰਿਆਂ ਦੀ ਪੰਡ ਫ਼ੂਕ ਕੇ ਰੋਸ ਪ੍ਰਦਰਸ਼ਨ ...

ਪੂਰੀ ਖ਼ਬਰ »

ਸਿੰਘੂ ਬਾਰਡਰ ਲਈ ਕੁੱਲ ਹਿੰਦ ਕਿਸਾਨ ਸਭਾ ਦਾ 22ਵਾਂ ਜਥਾ ਰਵਾਨਾ

ਨੰਗਲ, 24 ਨਵੰਬਰ (ਪ੍ਰੀਤਮ ਸਿੰਘ ਬਰਾਰੀ) - ਕੁੱਲ ਹਿੰਦ ਕਿਸਾਨ ਸਭਾ ਜ਼ਿਲ੍ਹਾ ਰੋਪੜ ਦਾ 22ਵਾਂ ਜਥਾ ਰੇਲਵੇ ਸਟੇਸ਼ਨ ਤੋਂ ਸੂਬਾ ਮੀਤ ਪ੍ਰਧਾਨ ਕਾਮਰੇਡ ਤਰਸੇਮ ਸਿੰਘ ਭੱਲੜੀ ਦੀ ਅਗਵਾਈ ਹੇਠ ਸਿੰਘੂ ਬਾਡਰ ਨੂੰ ਰਵਾਨਾ ਹੋਇਆ | ਇਸ ਮੌਕੇ ਕਾਮਰੇਡ ਤਰਸੇਮ ਸਿੰਘ ਭੱਲੜੀ, ...

ਪੂਰੀ ਖ਼ਬਰ »

ਹੁਸ਼ਿਆਰਪੁਰ 'ਚ ਵਿਜੀਲੈਂਸ ਬਿਊਰੋ ਦੀ ਕਾਰਵਾਈ ਤੋਂ ਖ਼ਫ਼ਾ ਹੋਏ ਡੀ. ਸੀ. ਦਫ਼ਤਰਾਂ ਦੇ ਕਲਰਕ

ਰੂਪਨਗਰ, 24 ਨਵੰਬਰ (ਸਤਨਾਮ ਸਿੰਘ ਸੱਤੀ) - ਪੰਜਾਬ ਰਾਜ ਜ਼ਿਲ੍ਹਾ (ਡੀ. ਸੀ) ਦਫ਼ਤਰ ਕਰਮਚਾਰੀ ਯੂਨੀਅਨ ਪੰਜਾਬ ਦੀ ਸੂਬਾ ਕਮੇਟੀ ਵੱਲੋਂ ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਮਾਹਿਲਪੁਰ ਦੇ ਰਜਿਸਟਰੀ ਕਲਰਕ ਮਨਜੀਤ ਸਿੰਘ ਅਤੇ ਨਾਇਬ ਤਹਿਸੀਲਦਾਰ ਸੰਦੀਪ ਕੁਮਾਰ ਖਿਲਾਫ ...

ਪੂਰੀ ਖ਼ਬਰ »

ਕਿਸਾਨ ਆਗੂ ਭਗਵੰਤ ਸਿੰਘ ਰਸੂਲਪੁਰ ਨੂੰ ਸ਼ਰਧਾਂਜਲੀਆਂ ਭੇਟ

ਮੋਰਿੰਡਾ, 24 ਨਵੰਬਰ (ਕੰਗ) - ਅੱਜ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜ਼ਿਲ੍ਹਾ ਉਪ ਪ੍ਰਧਾਨ ਸਵ. ਭਗਵੰਤ ਸਿੰਘ ਦੇ ਨਮਿਤ ਗੁਰਦੁਆਰਾ ਰਸੂਲਪੁਰ ਜ਼ਿਲ੍ਹਾ ਰੂਪਨਗਰ ਵਿਖੇ ਪਾਠ ਦੇ ਭੋਗ ਪਾਉਣ ਉਪਰੰਤ ਵੱਡੀ ਗਿਣਤੀ ਵਿਚ ਸ਼ਖ਼ਸੀਅਤਾਂ ਵਲੋਂ ਸ਼ਰਧਾਂਜਲੀਆਂ ਭੇਟ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਰੋਨਾ ਦਾ 1 ਤੇ ਡੇਂਗੂ ਦੇ 6 ਮਾਮਲੇ ਆਏ

ਰੂਪਨਗਰ, 24 ਨਵੰਬਰ (ਸਤਨਾਮ ਸਿੰਘ ਸੱਤੀ) - ਲਗਪਗ 1 ਮਹੀਨੇ ਤੋਂ ਰੂਪਨਗਰ ਜ਼ਿਲ੍ਹਾ ਡੇਂਗੂ ਦੇ ਬੁਖ਼ਾਰ ਨੇ ਚਪੇਟ 'ਚ ਲੈ ਲਿਆ ਸੀ ਜਦੋਂ ਕਿ ਕੋਰੋਨਾ ਦੇ ਕੇਸ ਵੀ ਫੇਰ ਵਧਣੇ ਸ਼ੁਰੂ ਹੋ ਗਏ ਸਨ ਪਰ ਹੁਣ ਰਾਹਤ ਦੀ ਖ਼ਬਰ ਹੈ ਕਿ ਜ਼ਿਲ੍ਹੇ 'ਚ ਡੇਂਗੂ ਦੇ ਕੁਲ 766 ਮਰੀਜ਼ਾਂ 'ਚੋ 754 ...

ਪੂਰੀ ਖ਼ਬਰ »

30 ਨੂੰ ਕੌਮੀ ਸਿਹਤ ਮਿਸ਼ਨ ਕਾਮਿਆਂ ਵਲੋਂ ਰੈਲੀ ਕਰਨ ਦਾ ਐਲਾਨ

ਰੂਪਨਗਰ, 24 ਨਵੰਬਰ (ਸਤਨਾਮ ਸਿੰਘ ਸੱਤੀ)-ਰਾਸ਼ਟਰੀ ਸਿਹਤ ਮਿਸ਼ਨ ਅਧੀਨ ਕੰਮ ਕਰ ਰਹੇ ਮੁਲਾਜ਼ਮਾਂ ਦਾ ਆਪਣੀਆਂ ਸੇਵਾਵਾਂ ਰੈਗੂਲਰ ਕਰਾਉਣ ਦਾ ਸੰਘਰਸ਼ ਪਿਛਲੇ ਇੱਕ ਮਹੀਨੇ ਤੋਂ ਜਾਰੀ ਹੈ | ਇਸ ਸਬੰਧ ਵਿਚ ਐਨ. ਆਰ. ਐੱਚ. ਐੱਮ. ਇੰਪਲਾਈਜ਼ ਐਸੋਸੀਏਸ਼ਨ, ਪੰਜਾਬ ਦੇ ਸੂਬਾ ...

ਪੂਰੀ ਖ਼ਬਰ »

ਕੱਚੇ ਅਧਿਆਪਕ ਯੂਨੀਅਨ ਵਲੋਂ ਸੋਮਵਾਰ ਤੱਕ ਸਕੂਲਾਂ ਦੇ ਮੁਕੰਮਲ ਬਾਈਕਾਟ ਦਾ ਐਲਾਨ

ਸ੍ਰੀ ਅਨੰਦਪੁਰ ਸਾਹਿਬ, 24 ਨਵੰਬਰ (ਕਰਨੈਲ ਸਿੰਘ) - ਸਿੱਖਿਆ ਪ੍ਰੋਵਾਈਡਰ ਅਧਿਆਪਕ ਯੂਨੀਅਨ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਅਤੇ ਕੱਚੇ ਅਧਿਆਪਕ ਯੂਨੀਅਨ ਦੇ ਆਗੂ ਮਨਿੰਦਰ ਸਿੰਘ ਰਾਣੀ ਦਾ ਪ੍ਰਧਾਨਗੀ ਹੇਠ ਹੋਈ | ਜਿਸ ਬਾਰੇ ਉਹਨਾ ਦੱਸਿਆ ਕਿ ਬੀਤੇ 162 ਦਿਨਾਂ ਤੋਂ ...

ਪੂਰੀ ਖ਼ਬਰ »

ਯਾਦਗਾਰੀ ਹੋ ਨਿੱਬੜਿਆ ਯੂਥ ਕਲੱਬ ਮਾਧੋਪੁਰ ਵਲੋਂ ਕਰਵਾਇਆ ਤਿੰਨ ਰੋਜ਼ਾ ਖੇਡ ਮੇਲਾ

ਨੂਰਪੁਰ ਬੇਦੀ, 24 ਨਵੰਬਰ (ਵਿੰਦਰ ਪਾਲ ਝਾਂਡੀਆ)-ਯੰਗ ਫਾਰਮਰਜ ਯੂਥ ਕਲੱਬ ਪਿੰਡ ਮਾਧੋਪੁਰ ਵਲੋਂ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਕਰਵਾਇਆ ਗਿਆ ਤਿੰਨ ਰੋਜ਼ਾ ਫੁੱਟਬਾਲ ਟੂਰਨਾਮੈਂਟ ਅਮਿੱਟ ਯਾਦਾਂ ਛੱਡਦਾ ਹੋਇਆ ਸ਼ਾਨੋ ਸ਼ੌਕਤ ਨਾਲ ਸਮਾਪਤ ਹੋ ਗਿਆ | ਜਿਸ ਵਿਚ ਵੱਖ- ...

ਪੂਰੀ ਖ਼ਬਰ »

ਅੱਜ ਰਵਾਨਾ ਹੋਵੇਗਾ ਦਿੱਲੀ ਲਈ ਕਿਸਾਨਾਂ ਦਾ ਕਾਫ਼ਲਾ

ਸ੍ਰੀ ਚਮਕੌਰ ਸਾਹਿਬ, 24 ਨਵੰਬਰ (ਜਗਮੋਹਣ ਸਿੰਘ ਨਾਰੰਗ) - ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੇ ਬਲਾਕ ਪ੍ਰਧਾਨ ਹਰਿੰਦਰ ਸਿੰਘ ਕਾਕਾ ਜਟਾਣਾ ਨੇ ਦੱਸਿਆ ਕਿ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ 26 ਨਵੰਬਰ ਨੂੰ ਦਿੱਲੀ ਦੀਆਂ ਸਰਹੱਦਾਂ ਤੇ ਕਿਸਾਨੀ ਅੰਦੋਲਨ ਦੀ ਮਨਾਈ ...

ਪੂਰੀ ਖ਼ਬਰ »

ਸਿਆਸੀ ਆਗੂਆਂ ਸੰਬੰਧੀ ਪਿੰਡ 'ਚ ਕੋਈ ਮਤਾ ਨਹੀਂ ਪਾਇਆ - ਸਰਪੰਚ

ਪੁਰਖਾਲੀ, 24 ਨਵੰਬਰ (ਬੰਟੀ) - ਪਿੰਡ ਪੜ੍ਹੀ ਦੇ ਸਰਪੰਚ ਰਣਜੀਤ ਸਿੰਘ ਨੇ ਇਕ ਲਿਖਤੀ ਬਿਆਨ 'ਚ ਕਿਹਾ ਕਿ ਪਿੰਡ ਚ ਸਿਆਸੀ ਆਗੂਆਂ ਦੇ ਨਾਂ ਵੜਨ ਸਬੰਧੀ ਕੋਈ ਮਤਾ ਨਹੀਂ ਪਾਇਆ ਗਿਆ | ਉਨ੍ਹਾਂ ਕਿਹਾ ਕਿ ਕੁਝ ਲੋਕ ਪਿੰਡ ਚ ਪਾਰਟੀਬਾਜ਼ੀ ਬਣਾ ਰਹੇ ਹਨ ਜਦ ਕਿ ਉਨ੍ਹਾਂ ਕੋਲ ਸਰਕਾਰੀ ਫ਼ੰਡਾਂ ਦੀ ਕੋਈ ਕਮੀ ਨਹੀਂ ਹੈ |

ਖ਼ਬਰ ਸ਼ੇਅਰ ਕਰੋ

ਸਾਇੰਸ ਟੀਚਰਜ਼ ਯੂਨੀਅਨ ਵਲੋਂ ਰੋਸ ਪ੍ਰਦਰਸ਼ਨ

ਬੇਲਾ 24 ਨਵੰਬਰ (ਮਨਜੀਤ ਸਿੰਘ ਸੈਣੀ) - ਸਾਇੰਸ ਟੀਚਰਜ਼ ਐਸੋਸੀਏਸ਼ਨ (ਰਜਿ) ਪੰਜਾਬ ਦੀ ਜ਼ਿਲ੍ਹਾ ਇਕਾਈ ਰੂਪਨਗਰ ਵਲੋਂ ਸਿੱਖਿਆ ਵਿਭਾਗ ਪੰਜਾਬ ਤੋਂ ਮੰਗ ਕੀਤੀ ਹੈ ਕਿ 20 ਸਾਲਾਂ ਦੇ ਸੰਘਰਸ਼ ਤੋਂ ਬਾਅਦ ਪ੍ਰਾਪਤ ਹੋਏ, ਸਾਇੰਸ ਅਧਿਆਪਕਾਂ ਲਈ ਵਿਸ਼ੇਸ਼ ਭੱਤੇ ਸੰਬੰਧੀ ...

ਪੂਰੀ ਖ਼ਬਰ »

ਸਰਕਾਰੀ ਹਸਪਤਾਲ ਸਿੰਘਪੁਰ ਵਿਖੇ ਐਨ.ਐਚ.ਐਮ. ਕਰਮਚਾਰੀਆਂ ਦਾ ਧਰਨਾ ਅੱਠਵੇਂ ਦਿਨ ਵੀ ਜਾਰੀ

ਨੂਰਪੁਰ ਬੇਦੀ, 24 ਨਵੰਬਰ (ਹਰਦੀਪ ਸਿੰਘ ਢੀਂਡਸਾ) - ਸਮੂਹ ਐਨ. ਆਰ. ਐਚ. ਐਮ. ਯੂਨੀਅਨ ਜ਼ਿਲ੍ਹਾ ਰੂਪਨਗਰ ਦੀ ਅਗਵਾਈ ਹੇਠ ਸਿਵਲ ਹਸਪਤਾਲ ਸਿੰਘਪੁਰ ਵਿਖੇ ਪੰਜਾਬ ਸਰਕਾਰ ਖ਼ਿਲਾਫ਼ ਐਨ.ਆਰ.ਐਚ.ਐਮ ਕਾਮਿਆਂ ਨੂੰ ਪੱਕੇ ਨਾ ਕਰਨ ਦੇ ਵਿਰੋਧ 'ਚ ਰੋਸ ਧਰਨਾ ਅੱਜ ਅੱਠਵੇਂ ਦਿਨ ਵੀ ...

ਪੁਰਖਾਲੀ, 24 ਨਵੰਬਰ (ਬੰਟੀ) - ਪਿੰਡ ਪੜ੍ਹੀ ਦੇ ਸਰਪੰਚ ਰਣਜੀਤ ਸਿੰਘ ਨੇ ਇਕ ਲਿਖਤੀ ਬਿਆਨ 'ਚ ਕਿਹਾ ਕਿ ਪਿੰਡ ਚ ਸਿਆਸੀ ਆਗੂਆਂ ਦੇ ਨਾਂ ਵੜਨ ਸਬੰਧੀ ਕੋਈ ਮਤਾ ਨਹੀਂ ਪਾਇਆ ਗਿਆ | ਉਨ੍ਹਾਂ ਕਿਹਾ ਕਿ ਕੁਝ ਲੋਕ ਪਿੰਡ ਚ ਪਾਰਟੀਬਾਜ਼ੀ ਬਣਾ ਰਹੇ ਹਨ ਜਦ ਕਿ ਉਨ੍ਹਾਂ ਕੋਲ ...

ਪੂਰੀ ਖ਼ਬਰ »

ਐਨ. ਪੀ. ਐਸ. ਮੁਲਾਜ਼ਮਾਂ ਨੇ ਫੂਕੀ ਪੰਜਾਬ ਸਰਕਾਰ ਦੇ ਲਾਰਿਆਂ ਦੀ ਪੰਡ

ਬੇਲਾ, 24 ਨਵੰਬਰ (ਮਨਜੀਤ ਸਿੰਘ ਸੈਣੀ) - ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦੇ ਬਲਾਕ ਸ੍ਰੀ ਚਮਕੌਰ ਸਾਹਿਬ ਦੇ ਐਨ.ਪੀ.ਐਸ. (ਨਵੀਂ ਪੈਨਸ਼ਨ ਸਕੀਮ) ਦੇ ਵੱਡੀ ਗਿਣਤੀ ਦੇ ਮੁਲਾਜ਼ਮਾਂ ਵਲੋਂ ਬੇਲਾ ਵਿਖੇ ਪੰਜਾਬ ਸਰਕਾਰ ਦੇ ਲਾਰਿਆਂ ਦੀ ਪੰਡ ਫ਼ੂਕ ਕੇ ਰੋਸ ਮੁਜ਼ਾਹਰਾ ...

ਪੂਰੀ ਖ਼ਬਰ »

ਸਾਇੰਸ ਟੀਚਰਜ਼ ਯੂਨੀਅਨ ਵਲੋਂ ਰੋਸ ਪ੍ਰਦਰਸ਼ਨ

ਬੇਲਾ 24 ਨਵੰਬਰ (ਮਨਜੀਤ ਸਿੰਘ ਸੈਣੀ) - ਸਾਇੰਸ ਟੀਚਰਜ਼ ਐਸੋਸੀਏਸ਼ਨ (ਰਜਿ) ਪੰਜਾਬ ਦੀ ਜ਼ਿਲ੍ਹਾ ਇਕਾਈ ਰੂਪਨਗਰ ਵਲੋਂ ਸਿੱਖਿਆ ਵਿਭਾਗ ਪੰਜਾਬ ਤੋਂ ਮੰਗ ਕੀਤੀ ਹੈ ਕਿ 20 ਸਾਲਾਂ ਦੇ ਸੰਘਰਸ਼ ਤੋਂ ਬਾਅਦ ਪ੍ਰਾਪਤ ਹੋਏ, ਸਾਇੰਸ ਅਧਿਆਪਕਾਂ ਲਈ ਵਿਸ਼ੇਸ਼ ਭੱਤੇ ਸੰਬੰਧੀ ...

ਪੂਰੀ ਖ਼ਬਰ »

ਸਰਕਾਰੀ ਹਸਪਤਾਲ ਸਿੰਘਪੁਰ ਵਿਖੇ ਐਨ.ਐਚ.ਐਮ. ਕਰਮਚਾਰੀਆਂ ਦਾ ਧਰਨਾ ਅੱਠਵੇਂ ਦਿਨ ਵੀ ਜਾਰੀ

ਨੂਰਪੁਰ ਬੇਦੀ, 24 ਨਵੰਬਰ (ਹਰਦੀਪ ਸਿੰਘ ਢੀਂਡਸਾ) - ਸਮੂਹ ਐਨ. ਆਰ. ਐਚ. ਐਮ. ਯੂਨੀਅਨ ਜ਼ਿਲ੍ਹਾ ਰੂਪਨਗਰ ਦੀ ਅਗਵਾਈ ਹੇਠ ਸਿਵਲ ਹਸਪਤਾਲ ਸਿੰਘਪੁਰ ਵਿਖੇ ਪੰਜਾਬ ਸਰਕਾਰ ਖ਼ਿਲਾਫ਼ ਐਨ.ਆਰ.ਐਚ.ਐਮ ਕਾਮਿਆਂ ਨੂੰ ਪੱਕੇ ਨਾ ਕਰਨ ਦੇ ਵਿਰੋਧ 'ਚ ਰੋਸ ਧਰਨਾ ਅੱਜ ਅੱਠਵੇਂ ਦਿਨ ਵੀ ...

ਪੂਰੀ ਖ਼ਬਰ »

ਸੋਢੀ ਬਿਕਰਮ ਸਿੰਘ ਹੋਏ 'ਆਪ' 'ਚ ਸ਼ਾਮਿਲ, ਬੈਂਸ ਵਲੋਂ ਸਵਾਗਤ

ਸ੍ਰੀ ਅਨੰਦਪੁਰ ਸਾਹਿਬ, 24 ਨਵੰਬਰ (ਜੇ. ਐਸ. ਨਿੱਕੂਵਾਲ)-ਅੰਤਰ ਰਾਸ਼ਟਰੀ ਪੋਲੋ ਖਿਡਾਰੀ ਅਤੇ ਬਹੁਜਨ ਸਮਾਜ ਪਾਰਟੀ ਦੀ ਟਿਕਟ ਤੋਂ ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਚੋਣ ਲੜ ਚੁੱਕੇ ਸੋਢੀ ਬਿਕਰਮ ਸਿੰਘ ਅੰਮਿ੍ਤਸਰ ਵਿਖੇ ਪੰਜਾਬ ਮਾਮਲਿਆਂ ਦੇ ਇੰਚਾਰਜ ...

ਪੂਰੀ ਖ਼ਬਰ »

ਗੁਰਦੀਪ ਸਿੰਘ ਬਾਵਾ ਬਣੇ ਸ਼੍ਰੋਮਣੀ ਅਕਾਲੀ ਦਲ ਬਾਦਲ ਨੰਗਲ ਸਰਕਲ ਸ਼ਹਿਰੀ ਦੇ ਪ੍ਰਧਾਨ

ਨੰਗਲ, 24 ਨਵੰਬਰ (ਪ੍ਰੀਤਮ ਸਿੰਘ ਬਰਾਰੀ) - ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਸਾਬਕਾ ਸਿੱਖਿਆ ਮੰਤਰੀ ਪੰਜਾਬ ਡਾ ਦਲਜੀਤ ਸਿੰਘ ਚੀਮਾ ਅਤੇ ਜ਼ਿਲ੍ਹਾ ਜਥੇਦਾਰ ਗੁਰਿੰਦਰ ਸਿੰਘ ਗੋਗੀ ਨਾਲ ਮਸ਼ਵਰਾ ਕਰਨ ਉਪਰੰਤ ਨੰਗਲ ਦੇ ਨੌਜਵਾਨ ...

ਪੂਰੀ ਖ਼ਬਰ »

ਖ਼ਾਲਸਾ ਗਰਲਜ਼ ਕਾਲਜ ਮੋਰਿੰਡਾ ਵਿਖੇ ਅਸੈਸਮੈਂਟ ਕੈਂਪ ਅੱਜ

ਮੋਰਿੰਡਾ, 24 ਨਵੰਬਰ (ਕੰਗ) - ਬਾਬਾ ਜ਼ੋਰਾਵਰ ਸਿੰਘ ਫ਼ਤਿਹ ਸਿੰਘ ਖ਼ਾਲਸਾ ਗਰਲਜ਼ ਕਾਲਜ ਮੋਰਿੰਡਾ ਵਿਖੇ 25 ਨਵੰਬਰ ਦਿਨ ਵੀਰਵਾਰ ਨੂੰ ਅਸੈਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ | ਜ਼ਿਲ੍ਹਾ ਰੈੱਡ ਕਰਾਸ ਰੂਪਨਗਰ ਵਲੋਂ ਅਲਿਮਕੋ ਦੇ ਸਹਿਯੋਗ ਨਾਲ ਲਗਾਏ ਜਾ ਰਹੇ ਇਸ ਕੈਂਪ ...

ਪੂਰੀ ਖ਼ਬਰ »

ਫਾਰਮੇਸੀ ਕਾਲਜ ਬੇਲਾ ਨੂੰ ਮਿਲੀ ਪੇਟੈਂਟ ਗਰਾਂਟ

ਬੇਲਾ, 24 ਨਵੰਬਰ (ਮਨਜੀਤ ਸਿੰਘ ਸੈਣੀ) - ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਆਫ਼ ਫਾਰਮੇਸੀ ਬੇਲਾ ਦੇ ਡਾਇਰੈਕਟਰ ਪ੍ਰੋ (ਡਾ.) ਸੈਲੇਸ਼ ਸ਼ਰਮਾ ਅਤੇ ਉਨ੍ਹਾਂ ਦੇ ਰਿਸਰਚ ਸਹਿਯੋਗੀ ਡਾ. ਤੇਜਵੀਰ ਕੌਰ, ਭਵਨਦੀਪ ਗਿੱਲ, ਡਾ. ਸੰਜੇ ਸ਼ਰਮਾ, ਡਾ. ...

ਪੂਰੀ ਖ਼ਬਰ »

ਮੋਰਿੰਡਾ ਵਿਖੇ ਚੇਅਰਮੈਨ ਸਤਵਿੰਦਰ ਸਿੰਘ ਚੈੜੀਆ ਦਾ ਵਿਸ਼ੇਸ਼ ਸਨਮਾਨ

ਮੋਰਿੰਡਾ, 24 ਨਵੰਬਰ (ਪਿ੍ਤਪਾਲ ਸਿੰਘ) - ਸਥਾਨਕ ਸ੍ਰੀ ਚਮਕੌਰ ਸਾਹਿਬ ਰੋਡ ਨੇੜੇ ਮਾਰਕੀਟ ਕਮੇਟੀ ਮੋਰਿੰਡਾ ਦੇ ਵਾਇਸ ਚੇਅਰਮੈਨ ਚਰਨਜੀਤ ਚੰਨੀ ਦੇ ਗ੍ਰਹਿ ਵਿਖੇ ਪੀ.ਆਰ.ਟੀ.ਸੀ ਪੰਜਾਬ ਦੇ ਨਵ-ਨਿਯੁਕਤ ਚੇਅਰਮੈਨ ਜ਼ੈਲਦਾਰ ਸਤਵਿੰਦਰ ਸਿੰਘ ਚੈੜੀਆਂ ਦਾ ਵਿਸ਼ੇਸ਼ ਤੌਰ ...

ਪੂਰੀ ਖ਼ਬਰ »

ਕਿਸਾਨੀ ਸੰਘਰਸ਼ ਦਾ ਯੋਧਾ ਹੈਪੀ ਗਿੱਲ ਮੁੜ ਦਿੱਲੀ ਰਵਾਨਾ

ਸ੍ਰੀ ਚਮਕੌਰ ਸਾਹਿਬ , 24 ਨਵੰਬਰ (ਜਗਮੋਹਣ ਸਿੰਘ ਨਾਰੰਗ) - ਇਤਿਹਾਸਕ ਕਿਸਾਨ ਮੋਰਚੇ ਨੂੰ ਫ਼ਤਿਹ ਕਰਨ ਲਈ ਪੰਜਾਬ ਦੇ ਲੱਖਾਂ ਆਮ ਕਿਸਾਨਾਂ ਨੇ ਭਰਵਾਂ ਯੋਗਦਾਨ ਪਾਇਆ ਹੈ | ਅਜਿਹਾ ਹੀ ਇੱਕ ਯੋਧਾ ਕਿਸਾਨ ਹੈ ਨਜ਼ਦੀਕੀ ਪਿੰਡ ਝੱਲੀਆਂ ਕਲਾਂ ਦਾ ਬਲਜੀਤ ਸਿੰਘ ਹੈਪੀ ਗਿੱਲ | ...

ਪੂਰੀ ਖ਼ਬਰ »

ਏਾਜਲਜ਼ ਵਰਲਡ ਸਕੂਲ ਮੋਰਿੰਡਾ ਵਿਖੇ ਧਾਰਮਿਕ ਸਮਾਗਮ 27 ਨੂੰ

ਮੋਰਿੰਡਾ, 24 ਨਵੰਬਰ (ਕੰਗ) - ਏਾਜਲਜ਼ ਵਰਲਡ ਸਕੂਲ ਮੋਰਿੰਡਾ ਵਿਖੇ 27 ਨਵੰਬਰ ਦਿਨ ਸ਼ਨੀਵਾਰ ਨੂੰ ਧਾਰਮਿਕ ਸਮਾਗਮ ਕਰਵਾਇਆ ਜਾ ਰਿਹਾ ਹੈ | ਇਸ ਮੌਕੇ ਸਵੇਰੇ ਸ੍ਰੀ ਸੁਖਮਨੀ ਸਾਹਿਬ ਪਾਠ ਦੇ ਭੋਗ ਪਾਏ ਜਾਣਗੇ ਅਤੇ ਇਸ ਉਪਰੰਤ ਭਾਈ ਸੁਖਜਿੰਦਰ ਸਿੰਘ ਜੀ ਹਜ਼ੂਰੀ ਰਾਗੀ ...

ਪੂਰੀ ਖ਼ਬਰ »

ਬੇਬੀ ਅਰਪਿਤਾ ਚੰਦੇਲ ਦੇ ਜਨਮ ਦਿਨ ਮੌਕੇ 31 ਪਰਿਵਾਰਾਂ ਨੂੰ ਰਾਸ਼ਨ ਭੇਟ

ਨੰਗਲ, 24 ਨਵੰਬਰ (ਗੁਰਪ੍ਰੀਤ ਸਿੰਘ ਗਰੇਵਾਲ) - ਪਰਵਾਸੀ ਪੰਜਾਬੀ ਫਰੈਂਡਜ਼ ਕਲੱਬ ਵਲੋਂ 'ਆਓ ਰਿਵਾਜ ਬਦਲੀਏ' ਸਮਾਗਮ ਲੜੀ ਅਧੀਨ ਅੱਜ ਬੇਬੀ ਅਰਪਿਤਾ ਚੰਦੇਲ ਪਿੰਡ ਦਬੇਟਾ ਦੇ ਜਨਮ ਦਿਨ ਮੌਕੇ 31 ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਭੇਟ ਕੀਤਾ ਗਿਆ | ਪੈਨਸਲਵੇਨੀਆ (ਅਮਰੀਕਾ) ...

ਪੂਰੀ ਖ਼ਬਰ »

ਪੇ-ਬੈਂਡ ਦੀ ਵਾਜਬ ਮੰਗ ਪੂਰੀ ਨਾ ਹੋਣ ਦੇ ਰੋਸ ਵਜੋਂ ਥਰਮਲ ਕਾਮਿਆਂ ਵਲੋਂ ਸਮੂਹਿਕ ਛੁੱਟੀ

ਘਨੌਲੀ, 24 ਨਵੰਬਰ (ਜਸਵੀਰ ਸਿੰਘ ਸੈਣੀ) - ਇੰਪਲਾਈਜ਼ ਫੈਡਰੇਸ਼ਨ ਪੰ. ਰਾ. ਬਿ. ਬੋ. ਅਤੇ ਕੰਟਰੈਕਟਰ ਕਰਮਚਾਰੀ ਯੂਨੀਅਨ ਗੁਰੂ ਗੋਬਿੰਦ ਸਿੰਘ ਸੁਪਰ ਥਰਮਲ ਪਲਾਂਟ ਰੂਪਨਗਰ ਵਲੋਂ ਅੱਜ ਚਿਰੋਕਣੇ ਸਮੇਂ ਤੋਂ ਲਟਕਦੀ ਪੇ-ਬੈਂਡ ਦੀ ਮੰਗ ਅਤੇ ਹੋਰ ਮੰਗਾਂ ਨੂੰ ਲੈ ਕੇ ਥਰਮਲ ...

ਪੂਰੀ ਖ਼ਬਰ »

Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX