ਤਾਜਾ ਖ਼ਬਰਾਂ


ਏਕਨਾਥ ਸ਼ਿੰਦੇ ਦੇ ਬੇਟੇ ਦੇ ਦਫਤਰ 'ਤੇ ਹਮਲੇ ਦੇ ਮਾਮਲੇ 'ਚ ਸ਼ਿਵ ਸੈਨਾ ਦੇ 7 ਕਰਮਚਾਰੀ ਗ੍ਰਿਫਤਾਰ
. . .  1 day ago
ਸਿਮਰਨਜੀਤ ਸਿੰਘ ਮਾਨ ਦੀ ਸਿਹਤ ਬਿਲਕੁਲ ਠੀਕ-ਠਾਕ-ਈਮਾਨ ਸਿੰਘ ਮਾਨ
. . .  1 day ago
ਮਲੇਰਕੋਟਲਾ, 26 ਜੂਨ (ਮੁਹੰਮਦ ਹਨੀਫ ਥਿੰਦ)-ਲੋਕ ਸਭਾ ਹਲਕਾ ਸੰਗਰੂਰ ਤੋਂ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਜੇਤੂ ਉਮੀਦਵਾਰ ਸਰਦਾਰ ਸਿਮਰਨਜੀਤ ਸਿੰਘ ਮਾਨ ਦੀ ਤਬੀਅਤ ਬਿਲਕੁਲ ਠੀਕ-ਠਾਕ ...
ਸ਼ਿਵ ਸੈਨਾ ਦੇ ਬਾਗੀ ਵਿਧਾਇਕ ਏਕਨਾਥ ਸ਼ਿੰਦੇ ਨੇ ਸੁਪਰੀਮ ਕੋਰਟ ਦਾ ਖੜਕਾਇਆ ਦਰਵਾਜ਼ਾ
. . .  1 day ago
ਵਪਾਰਕ ਹਦਾਇਤਾਂ ਦੀ ਉਲੰਘਣਾ ਤੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਤਹਿਤ ਬਿਜਲੀ ਮਹਿਕਮੇ ਦੇ ਕਈ ਅਧਿਕਾਰੀ ਮੁਅੱਤਲ
. . .  1 day ago
ਚੰਡੀਗੜ੍ਹ , 26 ਜੂਨ -ਬਿਜਲੀ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਪੰਜਾਬ ਰਾਜ ਪਵਾਰ ਕਾਰਪੋਰੇਸ਼ਨ ਦੇ ਗੁਰਤੇਜ ਸਿੰਘ ਏ. ਏ. ਈ. , ਮਿਹਰ ਚੰਦ ਕਲਰਕ, ਸੰਗੀਤ ਸਹੋਤਾ ਕਲਰਕ ਬਰੀਵਾਲਾ ਸਬ ...
ਇਹ ਬਗਾਵਤ ਨਹੀਂ ਹੈ, ਇਹ ਵੱਖਵਾਦ ਹੈ - ਆਦਿੱਤਿਆ ਠਾਕਰੇ
. . .  1 day ago
ਮੁੰਬਈ, 26 ਜੂਨ - ਮਹਾਰਾਸ਼ਟਰ ਦੇ ਮੰਤਰੀ ਅਤੇ ਸ਼ਿਵ ਸੈਨਾ ਆਗੂ ਆਦਿੱਤਿਆ ਠਾਕਰੇ ਨੇ ਕਿਹਾ, ''20 ਮਈ ਨੂੰ ਮੁੱਖ ਮੰਤਰੀ ਊਧਵ ਠਾਕਰੇ ਨੇ ਏਕਨਾਥ ਸ਼ਿੰਦੇ ਨੂੰ ਫ਼ੋਨ ਕਰਕੇ ਕਿਹਾ ਕਿ ਜੇਕਰ ਤੁਸੀਂ ਸੀ.ਐਮ ਬਣਨਾ ਚਾਹੁੰਦੇ ...
ਯੂ.ਪੀ. ਦੇ ਰਾਮਪੁਰ ਅਤੇ ਆਜ਼ਮਗੜ੍ਹ ਦੀਆਂ ਉਪ ਚੋਣਾਂ ’ਚ ਭਾਜਪਾ ਦੀ ਇਤਿਹਾਸਕ ਜਿੱਤ ਪ੍ਰਧਾਨ ਮੰਤਰੀ ਮੋਦੀ ਤੇ ਯੋਗੀ ਸਰਕਾਰ ਦੀਆਂ ਗਰੀਬ ਪੱਖੀ ਨੀਤੀਆਂ ਦੀ ਜਿੱਤ - ਜੇ.ਪੀ. ਨੱਢਾ
. . .  1 day ago
ਪ੍ਰਧਾਨ ਮੰਤਰੀ ਮੋਦੀ ਭਾਰਤੀ ਭਾਈਚਾਰੇ ਦੇ ਲੋਕਾਂ ਨੂੰ ਸੰਬੋਧਨ ਕਰਨ ਲਈ ਜਰਮਨੀ ਪਹੁੰਚੇ
. . .  1 day ago
ਮਿਊਨਿਖ, 26 ਜੂਨ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜਰਮਨੀ ਦੇ ਮਿਊਨਿਖ ਸ਼ਹਿਰ 'ਚ ਇਕ ਕਮਿਊਨਿਟੀ ਸਮਾਗਮ 'ਚ ਭਾਰਤੀ ਭਾਈਚਾਰੇ ਦੇ ਲੋਕਾਂ ਨੂੰ ਸੰਬੋਧਨ ਕਰਨ ਲਈ ਪਹੁੰਚੇ ।
ਸਿੱਖਿਆ ਬੋਰਡ ਵਲੋਂ 12ਵੀਂ ਜਮਾਤ ਦੇ ਨਤੀਜਾ 27 ਜੂਨ ਨੂੰ ਐਲਾਨਿਆ ਜਾਵੇਗਾ
. . .  1 day ago
ਐਸ.ਏ.ਐਸ .ਨਗਰ , 26 ਜੂਨ (ਤਰਵਿੰਦਰ ਸਿੰਘ ਬੈਨੀਪਾਲ ) - 12ਵੀਂ ਜਮਾਤ ਦਾ ਪ੍ਰੀਖਿਆ ਦਾ ਨਤੀਜਾ 27 ਜੂਨ 2022 ਨੂੰ ਬਾਅਦ ਦੁਪਹਿਰ 3 ਵਜੇ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਚੇਅਰਮੈਨ ਵਲੋਂ ਵਰਚੁਅਲ ਮੀਟਿੰਗ ...
ਸੰਗਰੂਰ ਵਿਚ ਮਿਲੀ ਕਰਾਰੀ ਹਾਰ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਦਾ ਟਵੀਟ, ਸੰਗਰੂਰ ਦੇ ਲੋਕਾਂ ਦਾ ਫ਼ਤਵਾ ਸਿਰ ਮੱਥੇ
. . .  1 day ago
225 ਗ੍ਰਾਮ ਹੈਰੋਇਨ ਸਮੇਤ ਇਕ ਨਸ਼ਾ ਤਸਕਰ ਗ੍ਰਿਫ਼ਤਾਰ
. . .  1 day ago
ਬਠਿੰਡਾ, 26 ਜੂਨ (ਨਾਇਬ ਸਿੰਘ ਸਿੱਧੂ) - ਬਠਿੰਡਾ ਸੀ.ਆਈ.ਏ-1 ਦੀ ਪੁਲਿਸ ਪਾਰਟੀ ਨੇ ਏ.ਐੱਸ.ਆਈ. ਹਰਜੀਵਨ ਦੀ ਅਗਵਾਈ ਵਿਚ ਗਸ਼ਤ ਦੌਰਾਨ ਨਰਸਿੰਘ ਕਾਲੋਨੀ ਡੂਮਵਾਲੀ ਤੋਂ ਇਕ ਨਸ਼ਾ ਤਸਕਰ ਨੂੰ 225 ਗ੍ਰਾਮ ਹੈਰੋਇਨ ਸਮੇਤ...
ਸੰਗਰੂਰ ਦੇ ਫ਼ੈਸਲੇ ਨੂੰ ਨਿਮਰਤਾ ਸਹਿਤ ਕਰਦੇ ਹਾਂ ਪ੍ਰਵਾਨ - ਰਾਘਵ ਚੱਢਾ ਦਾ ਟਵੀਟ
. . .  1 day ago
ਚੰਡੀਗੜ੍ਹ, 26 ਜੂਨ - ਸੰਗਰੂਰ ਲੋਕ ਸਭਾ ਜ਼ਿਮਨੀ ਚੋਣ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਹਾਰ 'ਤੇ ਟਵੀਟ ਕਰਦਿਆ 'ਆਪ' ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਕਿਹਾ ਕਿ ਅਸੀ ਸੰਗਰੂਰ ਦੇ ਫ਼ੈਸਲੇ ਨੂੰ ਨਿਮਰਤਾ ਸਹਿਤ...
ਸਿਮਰਨਜੀਤ ਸਿੰਘ ਮਾਨ ਨੂੰ ਮਿਲੀ ਜਿੱਤ ਦੀ ਖੁਸ਼ੀ 'ਚ ਨੌਜਵਾਨਾਂ ਨੇ ਕੱਢਿਆ ਜੇਤੂ ਮਾਰਚ
. . .  1 day ago
ਮਹਿਲ ਕਲਾਂ,26 ਜੂਨ (ਅਵਤਾਰ ਸਿੰਘ ਅਣਖੀ) - ਲੋਕ ਸਭਾ ਹਲਕਾ ਸੰਗਰੂਰ ਦੀ ਜ਼ਿਮਨੀ ਚੋਣ 'ਚ ਸ. ਸਿਮਰਨਜੀਤ ਸਿੰਘ ਮਾਨ ਦੀ 5822 ਵੋਟਾਂ ਨਾਲ ਹੋਈ ਸ਼ਾਨਦਾਰ ਜਿੱਤ ਦੀ ਖੁਸ਼ੀ 'ਚ ਇਲਾਕਾ ਮਹਿਲ ਕਲਾਂ ਅੰਦਰ ਖੁਸ਼ੀਆਂ ਭਰਿਆ ਮਾਹੌਲ ਬਣਿਆ ਹੋਇਆ ਹੈ। ਵੱਡੀ ਗਿਣਤੀ 'ਚ ਸਮਰਥਕਾਂ...
ਵਰਕਰਾਂ ਤੇ ਸਮਰਥਕਾਂ ਨੇ ਭੰਗੜੇ ਪਾ ਕੇ ਅਤੇ ਪਟਾਕੇ ਚਲਾ ਕੇ ਸਿਮਰਨਜੀਤ ਸਿੰਘ ਮਾਨ ਨੂੰ ਮਿਲੀ ਜਿੱਤ ਦੀ ਖੁਸ਼ੀ ਕੀਤੀ ਸਾਂਝੀ
. . .  1 day ago
ਤਪਾ ਮੰਡੀ, 26 ਜੂਨ (ਵਿਜੇ ਸ਼ਰਮਾ) - ਲੋਕ ਸਭਾ ਹਲਕਾ ਸੰਗਰੂਰ ਦੀ ਜ਼ਿਮਨੀ ਚੋਣ ਦੇ ਆਏ ਨਤੀਜੇ ਦਾ ਜਿਉਂ ਹੀ ਤਪਾ ਦਫਤਰ ਵਿਖੇ ਵਰਕਰਾਂ ਤੇ ਸਮਰਥਕਾਂ ਨੂੰ ਪਤਾ ਲੱਗਿਆ ਤਾਂ ਉਨ੍ਹਾਂ ਨੇ ਢੋਲ...
ਸ. ਮਾਨ ਨੂੰ ਮਿਲੀ ਜਿੱਤ ਦੀ ਖ਼ੁਸ਼ੀ ਵਿਚ ਸੁਨਾਮ ਦਫਤਰ ਵਿਖੇ ਵੰਡੇ ਗਏ ਲੱਡੂ
. . .  1 day ago
ਸੁਨਾਮ ਊਧਮ ਸਿੰਘ ਵਾਲਾ, 26 ਜੂਨ (ਰੁਪਿੰਦਰ ਸਿੰਘ ਸੱਗੂ) - ਲੋਕ ਸਭਾ ਹਲਕਾ ਸੰਗਰੂਰ ਦੀ ਜ਼ਿਮਨੀ ਚੋਣ ਵਿਚ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸ. ਸਿਮਰਨਜੀਤ ਸਿੰਘ ਮਾਨ ਦੀ ਹੋਈ ਇਤਿਹਾਸਕ ਜਿੱਤ ਦੀ ਖੁਸ਼ੀ ਵਿਚ ਸਥਾਨਕ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਮੁੱਖ ਚੋਣ ਦਫਤਰ ਵਿਖੇ ਪਾਰਟੀ ਵਰਕਰਾਂ ਤੇ ਆਗੂਆਂ...
ਸਿਮਰਨਜੀਤ ਸਿੰਘ ਮਾਨ ਦੀ ਇਤਿਹਾਸਕ ਜਿੱਤ 'ਤੇ ਪਰਿਵਾਰ ਨੇ ਮਨਾਈ ਖੁਸ਼ੀ
. . .  1 day ago
ਮਲੇਰਕੋਟਲਾ, 26 ਜੂਨ (ਮੁਹੰਮਦ ਹਨੀਫ ਥਿੰਦ) - ਸੰਗਰੂਰ ਲੋਕ ਸਭਾ ਜ਼ਿਮਨੀ ਚੋਣ 2022 ਦੇ ਅੱਜ ਆਏ ਨਤੀਜਿਆਂ ਵਿੱਚ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਉਮੀਦਵਾਰ ਸ. ਸਿਮਰਨਜੀਤ ਸਿੰਘ ਮਾਨ ਨੇ ...
ਪਿੰਡ ਢੱਡਰੀਆਂ 'ਚ ਸਿਮਰਨਜੀਤ ਸਿੰਘ ਮਾਨ ਦੀ ਜਿੱਤ 'ਤੇ ਨੌਜਵਾਨਾਂ ਵਲੋਂ ਵੰਡੇ ਗਏ ਲੱਡੂ
. . .  1 day ago
ਲੌਂਗੋਵਾਲ, 26 ਜੂਨ (ਸ.ਸ.ਖੰਨਾ,ਵਿਨੋਦ) - ਲੋਕ ਸਭਾ ਸੰਗਰੂਰ ਦੀ ਜ਼ਿਮਨੀ ਚੋਣ 'ਚ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਉਮੀਦਵਾਰ ਸਿਮਰਨਜੀਤ ਸਿੰਘ ਮਾਨ ਵੱਲੋਂ ਜਿੱਤ ਦੀ ਖ਼ੁਸ਼ੀ ਚ' ਪਿੰਡ ਢੱਡਰੀਆਂ ਦੇ ਨੌਨੌਜਵਾਨਾਂ ਵਲੋਂ ਲੱਡੂ ਵੰਡੇ ਗਏ ਅਤੇ ਖੁਸ਼ੀ ਮਨਾਈ...
ਸ੍ਰੀ ਮੁਕਤਸਰ ਸਾਹਿਬ ਵਿਖੇ ਵੀ ਸਿਮਰਨਜੀਤ ਸਿੰਘ ਮਾਨ ਨੂੰ ਮਿਲੀ ਜਿੱਤ ਦੀ ਖ਼ੁਸ਼ੀ ਵਿਚ ਵੰਡੇ ਲੱਡੂ
. . .  1 day ago
ਸ੍ਰੀ ਮੁਕਤਸਰ ਸਾਹਿਬ, 26 ਜੂਨ (ਰਣਜੀਤ ਸਿੰਘ ਢਿੱਲੋਂ) - ਅੱਜ ਲੋਕ ਸਭਾ ਹਲਕਾ ਸੰਗਰੂਰ ਦੀ ਜ਼ਿਮਨੀ ਚੋਣ ਦੇ ਨਤੀਜੇ 'ਚ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਉਮੀਦਵਾਰ ਸਿਮਰਨਜੀਤ ਸਿੰਘ...
ਵੀਰ ਜੀ ਰਾਜੋਆਣਾ ਦੇ ਘਰ ਆਉਣ ਤੱਕ ਮੇਰਾ ਸੰਘਰਸ਼ ਰਹੇਗਾ ਜਾਰੀ - ਬੀਬੀ ਕਮਲਦੀਪ ਕੌਰ ਰਾਜੋਆਣਾ
. . .  1 day ago
ਸੰਗਰੂਰ, 26 ਜੂਨ - ਸੰਗਰੂਰ ਲੋਕ ਸਭਾ ਜ਼ਿਮਨੀ ਚੋਣ 'ਚ ਹਾਰ ਤੋਂ ਬਾਅਦ ਬੀਬੀ ਕਮਲਦੀਪ ਕੌਰ ਰਾਜੋਆਣਾ ਨੇ ਕਿਹਾ ਕਿ ਮੈਂ ਪਿਛਲੇ 27 ਸਾਲਾਂ ਤੋਂ ਆਪਣੇ ਵੀਰ ਜੀ ਸ. ਬਲਵੰਤ ਸਿੰਘ ਰਾਜੋਆਣਾ ਜੀ ਦੀ ਘਰ ਵਾਪਸੀ ਲਈ ਸੰਘਰਸ਼ ਕਰ ਰਹੀ ਹਾਂ। ਮੇਰੇ ਲਈ ਇਹ ਚੋਣਾਂ ਵੀ ਉਸੇ ਸੰਘਰਸ਼ ਦੀ ਇਕ ਕੜੀ...
ਸਿਮਰਨਜੀਤ ਸਿੰਘ ਮਾਨ ਨੂੰ ਮਿਲੀ ਜਿੱਤ ਦੀ ਖ਼ੁਸ਼ੀ 'ਚ ਨੌਜਵਾਨਾਂ ਨੇ ਕੱਢਿਆ ਜੇਤੂ ਜਲੂਸ
. . .  1 day ago
ਹੰਡਿਆਇਆ/ਬਰਨਾਲਾ, 26 ਜੂਨ (ਗੁਰਜੀਤ ਸਿੰਘ ਖੁੱਡੀ) - ਲੋਕ ਸਭਾ ਹਲਕਾ ਸੰਗਰੂਰ ਜ਼ਿਮਨੀ ਚੋਣ 'ਚ ਸ਼੍ਰੋਮਣੀ ਅਕਾਲੀ ਦਲ (ਅ) ਦੇ ਪ੍ਰਧਾਨ ਸ. ਸਿਮਰਨਜੀਤ ਸਿੰਘ ਮਾਨ ਨੇ ਜਿੱਤ ਪ੍ਰਾਪਤ ਕੀਤੀ ਹੈ ਇਸ ਜਿੱਤ...
ਸਿਮਰਨਜੀਤ ਸਿੰਘ ਮਾਨ ਦੀ ਜਿੱਤ 'ਤੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਮੁੱਖ ਦਫ਼ਤਰ ਤੋਂ ਖੁਸ਼ੀ ਦਾ ਇਜ਼ਹਾਰ
. . .  1 day ago
ਅੰਮ੍ਰਿਤਸਰ, 25 ਜੂਨ (ਹਰਮਿੰਦਰ ਸਿੰਘ) - ਸੰਗਰੂਰ ਲੋਕ ਸਭਾ ਜ਼ਿਮਨੀ ਚੋਣ 'ਚ ਸਿਮਰਨਜੀਤ ਸਿੰਘ ਮਾਨ ਦੀ ਜਿੱਤ 'ਤੇ ਖੁਸ਼ੀ ਦਾ ਇਜ਼ਹਾਰ ਕਰਦੇ ਹੋਏ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਮੁੱਖ ਦਫ਼ਤਰ ਤੋਂ ਇੱਕ ਬਿਆਨ ਜਾਰੀ ਕਰਦੇ ਹੋਏ ਪਾਰਟੀ...
ਸਿਮਰਨਜੀਤ ਸਿੰਘ ਮਾਨ ਨੇ ਪ੍ਰਾਪਤ ਕੀਤਾ ਜਿੱਤ ਦਾ ਸਰਟੀਫਿਕੇਟ
. . .  1 day ago
ਸੰਗਰੂਰ, 26 ਜੂਨ (ਦਮਨਜੀਤ ਸਿੰਘ) - ਸੰਗਰੂਰ ਲੋਕ ਸਭਾ ਜ਼ਿਮਨੀ ਚੋਣ 'ਚ ਜਿੱਤ ਪ੍ਰਾਪਤ ਕਰਨ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਉਮੀਦਵਾਰ ਸਿਮਰਜੀਤ ਸਿੰਘ ਮਾਨ ਨੇ ਜਿੱਤ ਦਾ ਸਰਟੀਫਿਕੇਟ...
ਸਿਮਰਨਜੀਤ ਸਿੰਘ ਮਾਨ ਦੀ ਜਿੱਤ 'ਤੇ ਇਲਾਕੇ 'ਚ ਖੁਸ਼ੀ ਦਾ ਮਾਹੌਲ
. . .  1 day ago
ਤਪਾ ਮੰਡੀ, 26 ਜੂਨ (ਪ੍ਰਵੀਨ ਗਰਗ) - ਲੋਕ ਸਭਾ ਹਲਕਾ ਸੰਗਰੂਰ ਦੀ ਜ਼ਿਮਨੀ ਚੋਣ 'ਚ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਉਮੀਦਵਾਰ ਸ. ਸਿਮਰਨਜੀਤ ਸਿੰਘ ਮਾਨ ਦੀ ਜਿੱਤ ਦੀ ਖੁਸ਼ੀ 'ਚ ਸਮਰਥਕਾਂ ਨੇ ਪਟਾਕੇ ਚਲਾਏ।ਇਸ ਮੌਕੇ ਮਾਨ ਸਮਰਥਕਾਂ...
ਲੌਂਗੋਵਾਲ' ਚ ਸਿਮਰਨਜੀਤ ਸਿੰਘ ਮਾਨ ਦੀ ਜਿੱਤ 'ਤੇ ਵਰਕਰਾਂ ਵੱਲੋਂ ਖ਼ੁਸ਼ੀ ਚ' ਵੰਡੇ ਗਏ ਲੱਡੂ
. . .  1 day ago
ਲੌਂਗੋਵਾਲ, 26 ਜੂਨ (ਸ.ਸ.ਖੰਨਾ,ਵਿਨੋਦ) - ਮੁੱਖ ਮੰਤਰੀ ਭਗਵੰਤ ਮਾਨ ਦਾ ਗੜ੍ਹ ਮੰਨੇ ਜਾਂਦੇ ਲੋਕ ਸਭਾ ਹਲਕਾ ਸੰਗਰੂਰ ਦੀ ਜ਼ਿਮਨੀ ਚੋਣ 'ਚ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਉਮੀਦਵਾਰ ਸਿਮਰਨਜੀਤ ਸਿੰਘ ਮਾਨ ਨੂੰ ਮਿਲੀ ਜਿੱਤ ਦੀ ਖ਼ੁਸ਼ੀ ਵਿੱਚ ਲੌਂਗੋਵਾਲ ਦੇ ਨੌਜਵਾਨਾਂ ਵਲੋਂ...
ਫਗਵਾੜਾ ਦੇ ਪਿੰਡ ਪੰਡਵਾ ਵਿਖੇ ਫਾਇਰਿੰਗ
. . .  1 day ago
ਫਗਵਾੜਾ,26 ਜੂਨ (ਹਰਜੋਤ ਸਿੰਘ ਚਾਨਾ)- ਬੀਤੀ ਰਾਤ ਇੱਥੋਂ ਦੇ ਨਜ਼ਦੀਕੀ ਪਿੰਡ ਪੰਡਵਾਂ ਵਿਖੇ ਕੁਝ ਵਿਅਕਤੀਆਂ ਵੱਲੋਂ ਪਿੰਡ ਦੇ ਹੀ ਇਕ ਵਿਅਕਤੀ ਉੱਤੇ ਫਾਇਰਿੰਗ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੀੜਤ ਜਿੰਦਰਪਾਲ ਨੇ ਦੱਸਿਆ ਕਿ ਉਨ੍ਹਾਂ ਦਾ ਮਕਾਨ ਬਣ ਰਿਹਾ ਹੈ ਤੇ ਉਨ੍ਹਾਂ ਦੇ ਪਰਿਵਾਰਕ...
ਪਰਮਿੰਦਰ ਸਿੰਘ ਢੀਡਸਾ ਨੇ ਸਿਮਰਨਜੀਤ ਸਿੰਘ ਮਾਨ ਨੂੰ ਦਿੱਤੀ ਵਧਾਈ
. . .  1 day ago
ਚੰਡੀਗੜ੍ਹ, 26 ਜੂਨ- ਪਰਮਿੰਦਰ ਸਿੰਘ ਢੀਡਸਾ ਨੇ ਸਿਮਰਨਜੀਤ ਸਿੰਘ ਮਾਨ ਨੂੰ ਦਿੱਤੀ ਵਧਾਈ
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 10 ਮੱਘਰ ਸੰਮਤ 553

ਅੰਮ੍ਰਿਤਸਰ / ਦਿਹਾਤੀ

ਸਕੂਲ ਦੇ ਗੇਟ ਅੱਗੇ ਲੱਗੇ ਬਿਜਲੀ ਦੇ ਟਰਾਂਸਫਾਰਮਰ ਨਾਲ ਕਦੇ ਵੀ ਵਾਪਰ ਸਕਦਾ ਜਾਨਲੇਵਾ ਹਾਦਸਾ

ਚੋਗਾਵਾਂ, 24 ਨਵੰਬਰ (ਗੁਰਬਿੰਦਰ ਸਿੰਘ ਬਾਗੀ)-ਸਥਾਨਕ ਕਸਬਾ ਚੋਗਾਵਾਂ ਮਾਸਟਰ ਮਨੀ ਰਾਮ ਸੀਨੀ: ਸੈਕੰਡਰੀ ਸਕੂਲ ਚੋਗਾਵਾਂ ਦੇ ਬਾਹਰ ਮੇਨ ਗੇਟ ਸੜਕ ਦੇ ਕਿਨਾਰੇ ਨਾਲ੍ਹੇ ਦੇ ਕੰਢੇ ਲੱਗੇ ਬਿਜਲੀ ਦੇ ਟਰਾਂਸਫਾਰਮਰ ਦੀ ਹਾਲਤ ਖਸਤਾ ਤੇ ਥਾਂ-ਥਾਂ ਲੱਗੀਆਂ ਨੰਗੀਆਂ ...

ਪੂਰੀ ਖ਼ਬਰ »

ਬਾਬਾ ਮੱਝੇ ਸ਼ਾਹ ਪੰਜ ਪੀਰਾਂ ਦੇ ਦਰਬਾਰ 'ਤੇ ਸ਼ਰਧਾ ਨਾਲ ਮਨਾਇਆ ਸਾਲਾਨਾ ਜੋੜ ਮੇਲਾ

ਅਜਨਾਲਾ, 24 ਨਵੰਬਰ (ਐਸ. ਪ੍ਰਸ਼ੋਤਮ)-ਪਿੰਡ ਰਾਏਪੁਰ ਕਲਾਂ ਵਿਖੇ ਦਰਬਾਰ ਬਾਬਾ ਮੱਝੇ ਸ਼ਾਹ ਪੰਜ ਪੀਰਾਂ ਦੇ ਦਰਬਾਰ ਤੇ ਪ੍ਰਬੰਧਕਾਂ ਵਲੋਂ ਸ਼ਰਧਾਲੂਆਂ ਦੇ ਸਹਿਯੋਗ ਨਾਲ ਸਾਲਾਨਾ ਜੋੜ ਮੇਲਾ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਦਰਬਾਰ 'ਤੇ ਚਾਦਰ ਚੜਾਉਣ ਦੀ ਰਸਮ ...

ਪੂਰੀ ਖ਼ਬਰ »

ਗੁਰਦੁਅਰਾ ਗੁਰੂਸਰ ਸਤਲਾਣੀ ਸਾਹਿਬ ਵਿਖੇ ਸਾਲਾਨਾ ਜੋੜ ਮੇਲਾ ਅੱਜ ਤੋਂ

ਅਟਾਰੀ, 24 ਨਵੰਬਰ (ਸੁਖਵਿੰਦਰਜੀਤ ਸਿੰਘ ਘਰਿੰਡਾ)-ਸ੍ਰੀ ਗੁਰੂ ਹਰਿਗੋਬਿੰਦ ਸਹਿਬ ਜੀ ਦੀ ਚਰਨ ਛੋਹ ਪ੍ਰਾਪਤ ਇਤਿਹਾਸਕ ਗੁਰਦੁਆਰਾ ਗੁਰੂਸਰ ਸਤਲਾਣੀ ਸਾਹਿਬ ਹੁਸ਼ਿਆਰ ਨਗਰ ਵਿਖੇ ਸਾਲਾਨਾ ਜੋੜ ਮੇਲਾ ਅੱਜ ਤੇ ਕੱਲ 26 ਨਵੰਬਰ ਨੂੰ ਮਨਾਇਆ ਜਾ ਰਿਹਾ ਹੈ | ਜਿਸ ਦੀਆਂ ...

ਪੂਰੀ ਖ਼ਬਰ »

ਗਹਿਣੇ ਤੇ 3,80,000 ਨਕਦੀ ਸਮੇਤ ਦੋਸ਼ੀ ਗਿ੍ਫਤਾਰ

ਬਾਬਾ ਬਕਾਲਾ ਸਾਹਿਬ, 24 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਸ੍ਰੀ ਰਾਕੇਸ਼ ਕੌਸਲ ਆਈ.ਪੀ.ਐੱਸ. ਸੀਨੀਅਰ ਕਪਤਾਨ ਪੁਲਿਸ, ਅੰਮਿ੍ਤਸਰ (ਦਿਹਾਤੀ) ਵਲੋਂ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਚਲਾਈ ਮੁਹਿੰਮ ਤਹਿਤ ਬਾਬਾ ਬਕਾਲਾ ਸਾਹਿਬ ਪੁਲਿਸ ਨੇ 5-7 ਘੰਟਿਆਂ ਦੌਰਾਨ ਹੀ ਚੋਰੀ ਦੀ ਇਕ ਵੱਡੀ ਵਾਰਦਾਤ ਨੂੰ ਹੱਲ ਕਰਦਿਆਂ ਚੋਰੀਸ਼ੁਦਾ ਸੋਨਾ ਚਾਂਦੀ ਦੇ ਗਹਿਣੇ ਤੇ 3,80,000 ਨਕਦੀ ਸਮੇਤ ਦੋਸ਼ੀ ਨੂੰ ਗਿ੍ਫਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ | ਅੱਜ ਇੱਥੇ ਡੀ.ਐੱਸ.ਪੀ. ਦਫਤਰ ਬਾਬਾ ਬਕਾਲਾ ਸਾਹਿਬ ਵਿਖੇ ਪ੍ਰੈੱਸ ਕਾਨਫਰੰਸ ਦੌਰਾਨ ਦੋਸ਼ੀ ਨੂੰ ਪੱਤਰਕਾਰਾਂ ਸਾਹਮਣੇ ਪੇਸ਼ ਕਰਦਿਆਂ ਹਰਕ੍ਰਿਸ਼ਨ ਸਿੰਘ ਡੀ.ਐੱਸ.ਪੀ. ਬਾਬਾ ਬਕਾਲਾ ਸਾਹਿਬ ਨੇ ਦੱਸਿਆ ਹੈ ਕਿ ਬਾਬਾ ਬਕਾਲਾ ਸਾਹਿਬ ਸਬ-ਡਵੀਜਨ ਦੀ ਪੁਲਿਸ ਨੂੰ ਇੰਸਪੈਕਟਰ ਹਰਜੀਤ ਸਿੰਘ ਮੁੱਖ ਅਫਸਰ ਥਾਣਾ ਅਤੇ ਏ. ਐੱਸ. ਆਈ. ਸਿਕੰਦਰ ਲਾਲ ਸਮੇਤ ਉਸ ਵਕਤ ਕਾਮਯਾਬੀ ਹਾਸਲ ਹੋਈ ਜਦ ਵਕੀਲ ਦਲਬੀਰ ਸਿੰਘ ਬੇਦੀ ਪੁੱਤਰ ਲੇਟ ਗੁਰਬਖ਼ਸ਼ ਸਿੰਘ ਵਾਸੀ ਦੋਲੋਨੰਗਲ ਨੇ ਪੁਲਿਸ ਪਾਸ ਇਤਲਾਹ ਦਿੱਤੀ ਕਿ ਮਿਤੀ 21-11-2021 ਨੂੰ ਮੇਰੀ ਲੜਕੀ ਦੀ ਸ਼ਾਦੀ ਦੇ ਸਬੰਧ ਵਿਚ ਆਪਣੇ ਘਰ ਸ਼੍ਰੀ ਸੁਖਮਨੀ ਸਾਹਿਬ ਦਾ ਪਾਠ ਰੱਖਿਆ ਹੋਇਆ ਸੀ, ਜਿਸ ਵਿਚ ਕਰੀਬ 100 ਮਹਿਮਾਨਾਂ ਦਾ ਇੱਕਠ ਸੀ ਸਵੇਰੇ 1 ਵਜੇ ਸ਼੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਸਮੇਂ ਸਾਰੀ ਸੰਗਤ ਅਰਦਾਸ ਵਿਚ ਖੜੀ ਸੀ ਕਿ ਇੱਕ ਨਾਮਲੂਮ ਨੌਜਵਾਨ ਉਨ੍ਹਾਂ ਦੇ ਘਰ ਦੀ ਉਪਰਲੀ ਮੰਜ਼ਿਲ ਤੋਂ ਕਮਰੇ ਦੀ ਅਲਮਾਰੀ ਵਿਚੋਂ 5 ਲੱਖ ਰੁਪਏ ਨਕਦੀ ਤੇ ਸੋਨੇ ਤੇ ਚਾਂਦੀ ਦੇ ਗਹਿਣੇ ਚੋਰੀ ਕਰਕੇ ਲੈ ਗਿਆ | ਪੁਲਿਸ ਨੇ ਇਸ ਤਹਿਤ ਮੁਕੱਦਮਾ ਨੰਬਰ 274 ਮਿਤੀ 22-11-2021 ਜੁਰਮ 454,380 ਦਰਜ ਰਜਿਸਟਰ ਕੀਤਾ ਅਤੇ ਕੁਝ ਘੰਟਿਆਂ ਦੇ ਅੰਦਰ ਹੀ ਦੋਸ਼ੀ ਬਲਜਿੰਦਰ ਸਿੰਘ ਪੁੱਤਰ ਅਜੀਤ ਸਿੰਘ ਵਾਸੀ ਸੂਰੋ ਪੱਡਾ ਨੂੰ ਗਿ੍ਫਤਾਰ ਕਰਕੇ ਉਸ ਪਾਸੋ 3,80,000 ਰੁਪਏ, 1 ਚੈਨ ਚਾਂਦੀ ਅਤੇ ਇਕ ਬ੍ਰੈਸਲੈਟ, ਲੇਡੀਜ ਟੌਪਸ ਸੋਨਾ 13 ਗ੍ਰਾਮ ਤੇ ਇਕ ਪਲੈਟੀਨਾ ਮੋਟਰਸਾਈਕਲ ਬਰਾਮਦ ਕੀਤਾ | ਉਨ੍ਹਾਂ ਦੱਸਿਆ ਕਿ ਦੋਸ਼ੀ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ ਤੇ ਰਹਿੰਦੀ ਬਰਾਮਦਗੀ ਵੀ ਕੀਤੀ ਜਾਵੇਗੀ |

ਖ਼ਬਰ ਸ਼ੇਅਰ ਕਰੋ

 

ਮਟੀਆ ਪਰਿਵਾਰ ਨੂੰ ਸਦਮਾ, ਨੌਜਵਾਨ ਆਗੂ ਜੋਬਨਪ੍ਰੀਤ ਸਿੰਘ ਮਟੀਆ ਦਾ ਦਿਹਾਂਤ

ਹਰਸਾ ਛੀਨਾ, 24 ਨਵੰਬਰ (ਕੜਿਆਲ)-ਜ਼ਿਲ੍ਹਾ ਅੰਮਿ੍ਤਸਰ ਦੀ ਸਿਆਸਤ ਵਿਚ ਅਹਿਮ ਸਥਾਨ ਰੱਖਣ ਵਾਲੇ ਮਟੀਆ ਪਰਿਵਾਰ ਨੂੰ ਉਸ ਵੇਲੇ ਗਹਿਰਾ ਸਦਮਾ ਪੁੱਜਾ ਜਦ ਸੀਨੀਅਰ ਕਾਂਗਰਸੀ ਆਗੂ ਰਣਬੀਰ ਸਿੰਘ ਲਾਡਾ ਮਟੀਆ ਦਾ ਭਤੀਜਾ, ਦਲਜੀਤ ਸਿੰਘ ਮਟੀਆ ਦੇ ਸਪੁੱਤਰ ਅਤੇ ਨੌਜੁਆਨ ...

ਪੂਰੀ ਖ਼ਬਰ »

ਅਪਾਹਜ ਬਜ਼ੁਰਗ ਮਾਂ ਵਲੋਂ ਉੱਚ ਅਧਿਕਾਰੀਆਂ ਅੱਗੇ ਇਨਸਾਫ਼ ਲਈ ਫਰਿਆਦ

ਚੋਗਾਵਾਂ, 24 ਨਵੰਬਰ (ਗੁਰਬਿੰਦਰ ਸਿੰਘ ਬਾਗੀ)-ਬਲਾਕ ਚੋਗਾਵਾਂ ਅਧੀਨ ਆਉਂਦੇ ਪਿੰਡ ਡੱਲੇਕੇ ਦੀ ਅੰਗਹੀਣ ਔਰਤ ਧੀਰੋ ਕੌਰ ਜਿਸ ਦਾ ਪਤੀ ਵੀ ਅਪਾਹਿਜ ਹੈ ਤੇ ਕੰਮ-ਕਾਰ ਕਰਨ ਤੋਂ ਨਕਾਰਾ ਹੈ, ਨੇ ਜਿਲ੍ਹੇ ਦੇ ਐੱਸ. ਐੱਸ. ਪੀ. ਦਿਹਾਤੀ, ਡੀ. ਐੱਸ. ਪੀ. ਚੋਗਾਵਾਂ, ਪੁਲਿਸ ਥਾਣਾ ...

ਪੂਰੀ ਖ਼ਬਰ »

ਭੋਗ 'ਤੇ ਵਿਸ਼ੇਸ਼ : ਰੋਹਿਤਪਾਲ ਸਿੰਘ ਬੱਲ (ਸੱਤੋਵਾਲ)

ਬਾਬਾ ਬਕਾਲਾ ਸਾਹਿਬ¸ਹਲਕਾ ਬਾਬਾ ਬਕਾਲਾ ਸਾਹਿਬ ਦੇ ਸੀਨੀਅਰ ਕਾਂਗਰਸੀ ਆਗੂ ਸੁਖਵਿੰਦਰ ਸਿੰਘ ਲਾਡੀ ਬੱਲ (ਸਾਬਕਾ ਸਰਪੰਚ ਸੱਤੋਵਾਲ), ਬਲਜੀਤ ਸਿੰਘ ਬੱਲ, ਗੁਰਵਿੰਦਰ ਸਿੰਘ ਬੱਲ ਦੇ ਭਤੀਜੇ ਅਤੇ ਯੂਥ ਆਗੂ ਰੋਹਿਤਪਾਲ ਸਿੰਘ ਬੱਲ ਦਾ ਜਨਮ 14 ਅਕਤੂਬਰ 2002 ਨੂੰ ਪਿਤਾ ਡਾ: ...

ਪੂਰੀ ਖ਼ਬਰ »

ਪਿ੍ੰ: ਨਗੀਨ ਬੱਲ ਨੇ ਹਾਫ ਮੈਰਾਥਨ ਵਿਚ 55-65 ਉਮਰ 'ਚ ਕੀਤਾ ਪਹਿਲਾ ਸਥਾਨ ਹਾਸਲ

ਬਾਬਾ ਬਕਾਲਾ ਸਾਹਿਬ, 24 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਇਲਾਕੇ ਦੀ ਨਾਮਵਰ ਵਿਦਿਅਕ ਸੰਸਥਾ ਸੰਤਸਰ ਸਕੂਲ ਬੁਤਾਲਾ (ਤਹਿਸੀਲ ਬਾਬਾ ਬਕਾਲਾ ਸਾਹਿਬ) ਦੇ ਪਿ੍ੰਸੀਪਲ ਨਗੀਨ ਸਿੰਘ ਬੱਲ, ਜੋ ਵੈਸਟਰਨ ਐਥਲੈਟਿਕਸ ਵਿਚ ਬੁਲੰਦੀਆਂ ਨੂੰ ਛੋਹ ਰਹੇ ਨੇ, ਹਾਲ ਈ ਵਿਚ ...

ਪੂਰੀ ਖ਼ਬਰ »

ਅੰਮਿ੍ਤ ਫ਼ਰੀਦ ਹਲਕਾ ਰਾਜਾਸਾਂਸੀ ਤੋਂ ਸੋਸ਼ਲ ਮੀਡੀਆ ਇੰਚਾਰਜ ਨਿਯੁਕਤ

ਰਾਮ ਤੀਰਥ, 24 ਨਵੰਬਰ (ਧਰਵਿੰਦਰ ਸਿੰਘ ਔਲਖ)-ਪਿੰਡ ਖਿਆਲਾ ਕਲਾਂ ਦੇ ਮੈਂਬਰ ਪੰਚਾਇਤ ਤੇ ਸਰਗਰਮ ਨੌਜਵਾਨ ਕਾਂਗਰਸੀ ਆਗੂ ਅੰਮਿ੍ਤ ਪਾਲ ਸਿੰਘ ਫਰੀਦ ਦੀਆਂ ਸੇਵਾਵਾਂ ਨੂੰ ਵੇਖਦੇ ਹੋਏ ਕਾਂਗਰਸ ਨੇ ਉਨ੍ਹਾਂ ਨੂੰ ਹਲਕਾ ਰਾਜਾਸਾਂਸੀ ਤੋਂ ਸੋਸ਼ਲ ਮੀਡੀਆ ਇੰਚਾਰਜ ...

ਪੂਰੀ ਖ਼ਬਰ »

ਤਰਸਿੱਕਾ ਤੋਂ ਕਿਸਾਨਾਂ ਦਾ ਕਾਫ਼ਲਾ ਦਿੱਲੀ ਲਈ ਰਵਾਨਾ

ਤਰਸਿੱਕਾ, 24 ਨਵੰਬਰ (ਅਤਰ ਸਿੰਘ ਤਰਸਿੱਕਾ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਅੱਜ ਦਾਣਾ ਮੰਡੀ ਤਰਸਿੱਕਾ ਤੋਂ ਟਰੈਕਟਰ ਟਰਾਲੀਆਂ ਦਾ ਵਿਸ਼ਾਲ ਕਾਫਲਾ ਬਲਜੀਤ ਸਿੰਘ ਬੱਲ ਦੀ ਅਗਵਾਈ ਹੇਠ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਬਲਾਕ ਤਰਸਿੱਕਾ ਦੇ ਵਰਕਰਾਂ ਨਾਲ ਦਿੱਲੀ ...

ਪੂਰੀ ਖ਼ਬਰ »

ਰਾਜਾਸਾਂਸੀ ਤੋਂ ਰਮਦਾਸ ਤੱਕ ਬਣਨ ਵਾਲੇ ਹਾਈਵੇ ਲਈ ਐਕਵਾਇਰ ਜ਼ਮੀਨਾਂ ਦਾ ਮੁੱਲ ਘੱਟ ਮਿਲਣ ਕਾਰਨ ਕਿਸਾਨਾਂ 'ਚ ਭਾਰੀ ਰੋਸ

ਅਜਨਾਲਾ, 24 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਨੈਸ਼ਨਲ ਹਾਈਵੇ ਅਥਾਰਿਟੀ ਵਲੋਂ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਤੋਂ ਲੈ ਕੇ ਰਮਦਾਸ ਤੱਕ ਬਣਾਏ ਜਾ ਰਹੇ ਚਾਰ ਮਾਰਗੀ ਹਾਈਵੇ ਲਈ ਐਕਵਾਇਰ-ਕੀਤੀ ਜ਼ਮੀਨ ਦਾ ਮੁੱਲ ਘੱਟ ਹੋਣ ਕਾਰਨ ...

ਪੂਰੀ ਖ਼ਬਰ »

ਭੋਗ 'ਤੇ ਵਿਸ਼ੇਸ਼ : ਸਵ: ਸਵਿੰਦਰ ਸਿੰਘ ਧੰਜੂ (ਸ਼ਾਹ)

ਖਿਲਚੀਆਂ : ਉੱਘੇ ਸਮਾਜ ਸੇਵੀ ਤੇ ਕਾਂਗਰਸ ਪਾਰਟੀ ਦੇ ਨਿਧੜਕ ਆਗੂ ਸਵਿੰਦਰ ਸਿੰਘ ਧੰਜੂ (ਸ਼ਾਹ) ਪਿੰਡ ਭੋਰਸੀ ਰਾਜਪੂਤਾਂ 'ਚ ਵੱਖਰੀ ਪਹਿਚਾਣ ਦੇ ਮਾਲਕ ਸਨ | ਉਹ ਸਮਾਜ ਸੇਵੀ ਦੇ ਨਾਲ ਬਲਾਕ ਸੰਮਤੀ ਰਈਆ ਦੇ ਸਾਬਕਾ ਵਾਈਸ ਚੇਅਰਮੈਨ ਵੀ ਰਹਿ ਚੁੱਕੇ ਸਨ | ਸਵ: ਸਵਿੰਦਰ ...

ਪੂਰੀ ਖ਼ਬਰ »

ਭੁੱਲਰ ਭਰਾਵਾਂ ਨੂੰ ਸਦਮਾ, ਪਿਤਾ ਜਸਵਿੰਦਰ ਸਿੰਘ ਭੁੱਲਰ (ਭੱਖਾ) ਨਹੀਂ ਰਹੇ

ਅਜਨਾਲਾ, 24 ਨਵੰਬਰ (ਐਸ. ਪ੍ਰਸ਼ੋਤਮ)-ਸਥਾਨਕ ਬਾਹਰੀ ਪਿੰਡ ਭੱਖਾ ਹਰੀ ਸਿੰਘ ਦੇ ਸਮਾਜ ਸੇਵੀ ਭੁੱਲਰ ਭਰਾਵਾਂ ਰਨਦੀਪ ਸਿੰਘ ਤੇ ਸੁਖਮਨਦੀਪ ਸਿੰਘ ਦੇ ਪਿਤਾ ਜਸਵਿੰਦਰ ਸਿੰਘ ਭੁੱਲਰ (71 ਸਾਲ), ਜੋ ਉੱਘੇ ਅਗਾਂਹਵਧੂ ਕਿਸਾਨ ਤੇ ਸਮਾਜ ਸੇਵੀ ਸਨ, ਆਪਣੇ ਸੁਆਸਾਂ ਦੀ ਪੂੰਜੀ ...

ਪੂਰੀ ਖ਼ਬਰ »

ਬੀ. ਡੀ. ਪੀ. ਓ. ਅਟਾਰੀ 'ਤੇ ਪ੍ਰਬੰਧਕ ਵਲੋਂ ਦਿੱਤੇ ਚੈੱਕਾਂ 'ਤੇ ਦਸਤਖ਼ਤ ਨਾ ਕਰਨ ਦੇ ਲੱਗੇ ਦੋਸ਼

ਅਟਾਰੀ, 24 ਨਵੰਬ (ਗੁਰਦੀਪ ਸਿੰਘ ਅਟਾਰੀ)-ਕਾਂਗਰਸੀ ਆਗੂ ਅਤੇ ਬਲਾਕ ਅਟਾਰੀ ਦੇ ਪ੍ਰਧਾਨ ਧਰਮਵੀਰ ਸਿੰਘ ਧਨੋਆ ਖੁਰਦ ਨੇ ਪਿੰਡ ਦੇ ਵਿਕਾਸ ਕਾਰਜਾਂ ਸਬੰਧੀ ਮੀਟਿੰਗ ਕੀਤੀ, ਜਿਸ ਵਿਚ ਪੰਚਾਇਤ ਦੇ ਨੁਮਾਇੰਦੇ ਮੈਂਬਰ ਕੁਲਵਿੰਦਰ ਕੌਰ, ਮੈਂਬਰ ਦਰਬਾਰਾ ਸਿੰਘ, ਮੈਂਬਰ ...

ਪੂਰੀ ਖ਼ਬਰ »

ਚਾਰ ਸਾਹਿਬਜ਼ਾਦਿਆਂ ਤੇ ਮਾਤਾ ਗੁਜ਼ਰ ਕੌਰ ਜੀ ਦੀ ਯਾਦ ਨੂੰ ਸਮਰਪਿਤ ਸਮਾਗਮ 27 ਤੇ 28 ਨੂੰ -ਨੰਗਲ ਸ਼ਾਹਪੁਰ

ਅਜਨਾਲਾ, 24 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਸਥਾਨਕ ਸ਼ਹਿਰ ਅੰਦਰ ਸਥਿਤ ਗੁਰਦੁਆਰਾ ਸਿੰਘ ਸਭਾ (ਕਾਲਿਆਂ ਵਾਲਾ ਖੂਹ) ਪ੍ਰਬੰਧਕ ਕਮੇਟੀ ਵਲੋਂ ਚਾਰ ਸਾਹਿਬਜ਼ਾਦਿਆਂ ਤੇ ਮਾਤਾ ਗੁਜਰ ਕੌਰ ਜੀ ਦੀ ਮਿੱਠੀ ਯਾਦ ਨੂੰ ਸਮਰਪਿਤ ਸਾਲਾਨਾ ਗੁਰਮਤਿ ਸਮਾਗਮ 27 ਤੇ 28 ਨਵੰਬਰ ...

ਪੂਰੀ ਖ਼ਬਰ »

ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਕੇ.ਕੇ.ਯੂ. ਪੰਜਾਬ ਦੇ ਝੰਡੇ ਹੇਠ ਕਿਸਾਨਾਂ ਦਾ ਜਥਾ ਦਿੱਲੀ ਲਈ ਰਵਾਨਾ

ਹਰਸਾ ਛੀਨਾ, 24 ਨਵੰਬਰ (ਕੜਿਆਲ)-ਕੇਂਦਰ ਦੀ ਮੋਦੀ ਸਰਕਾਰ ਵਲੋਂ ਪਾਸ ਕੀਤੇ ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਪਿਛਲੇ ਇਕ ਸਾਲ ਤੋਂ ਦਿੱਲੀ ਦੀਆਂ ਸਰਹੱਦਾਂ 'ਤੇ ਚੱਲ ਰਹੇ ਕਿਸਾਨੀ ਸੰਘਰਸ਼ ਵਿਚ ਸ਼ਾਮਿਲ ਹੋਣ ਲਈ ਕਿਰਤੀ ਕਿਸਾਨ ਯੂਨੀਅਨ ਪੰਜਾਬ ਦੇ ਝੰਡੇ ਹੇਠ ...

ਪੂਰੀ ਖ਼ਬਰ »

ਪੰਜਾਬ ਵਾਸੀ 2022 ਵਿਚ ਕਾਂਗਰਸ ਦੇ ਹੱਕ 'ਚ ਫ਼ਤਵਾ ਦੇਣਗੇ-ਕੰਵਰਪ੍ਰਤਾਪ ਸਿੰਘ ਅਜਨਾਲਾ

ਅਜਨਾਲਾ, 24 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਦੁਆਰਾ ਹੋ ਰਹੇ ਅਥਾਹ ਵਿਕਾਸ ਕਾਰਜਾਂ ਤੇ ਲੋਕ ਭਲਾਈ ਸਕੀਮਾਂ ਨੂੰ ਦੇਖਦੇ ਹੋਏ 2022 ਦੀਆਂ ਵਿਧਾਨ ਸਭਾ ਚੋਣਾਂ ਵਿਚ ਪੰਜਾਬ ਵਾਸੀ ਕਾਂਗਰਸ ਪਾਰਟੀ ...

ਪੂਰੀ ਖ਼ਬਰ »

ਖ਼ਾਲਸਾ ਅਕੈਡਮੀ ਮਹਿਤਾ ਵਿਖੇ ਦਸਤਾਰ ਬੰਦੀ ਮੁਕਾਬਲਾ ਕਰਵਾਇਆ

ਚੌਕ ਮਹਿਤਾ, 24 ਨਵੰਬਰ (ਜਗਦੀਸ਼ ਸਿੰਘ ਬਮਰਾਹ)-ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਅਤੇ ਪ੍ਰਧਾਨ ਸੰਤ ਸਮਾਜ ਅਤੇ ਡਾਇਰੈਕਟਰ ਭਾਈ ਜੀਵਾ ਸਿੰਘ ਦੀ ਅਗਵਾਈ ਹੇਠ ਚੱਲ ਰਹੀ ਸੰਤ ਗਿਆਨੀ ਗੁਰਬਚਨ ਸਿੰਘ ਖ਼ਾਲਸਾ ਅਕੈਡਮੀ ...

ਪੂਰੀ ਖ਼ਬਰ »

2022 ਦੀਆ ਚੋਣਾਂ ਵਿਚ ਕਾਂਗਰਸੀ ਉਮੀਦਵਾਰਾਂ ਦੀ ਵੱਡੀ ਜਿੱਤ ਹੋਵੇਗੀ-ਵਿਧਾਇਕ ਹਰਪ੍ਰਤਾਪ

ਰਮਦਾਸ, 24 ਨਵੰਬਰ (ਜਸਵੰਤ ਸਿੰਘ ਵਾਹਲਾ)-ਵਿਧਾਨ ਸਭ ਹਲਕਾ ਅਜਨਾਲਾ ਤੋਂ ਵਿਧਾਇਕ ਸ: ਹਰਪ੍ਰਤਾਪ ਸਿੰਘ ਅਜਨਾਲਾ ਨੇ ਸਥਾਨਿਕ ਅਜੀਤ ਦੇ ਪ੍ਰਤੀਨਿਧ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਾਂਗਰਸ ਸਰਕਾਰ ਨੇ ਜੋ ਲੋਕਾਂ ਨਾਲ ਵਾਅਦੇ ਕੀਤੇ ਸਨ ਉਹ ਪੂਰੇ ਕਰ ਵਿਖਾਏ ਹਨ | ਉਨ੍ਹਾਂ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX