ਤਾਜਾ ਖ਼ਬਰਾਂ


ਬਿਹਾਰ 'ਚ ਅਸਮਾਨੀ ਬਿਜਲੀ ਡਿੱਗਣ ਕਾਰਨ 16 ਲੋਕਾਂ ਦੀ ਮੌਤ, ਸੀਐਮ ਨਿਤੀਸ਼ ਨੇ ਕੀਤਾ ਮੁਆਵਜ਼ੇ ਦਾ ਐਲਾਨ
. . .  1 day ago
12ਵੀਂ ਜਮਾਤ ‘ਚ ਚੋਟੀ ਦੇ ਅੰਕ ਲੈ ਕੇ ਪਾਸ ਹੋਈਆਂ ਸਾਡੀਆਂ ਤਿੰਨੋਂ ਧੀ-ਰਾਣੀਆਂ ਅਰਸ਼ਦੀਪ , ਅਰਸ਼ਪ੍ਰੀਤ, ਕੁਲਵਿੰਦਰ ਨੂੰ ਵਧਾਈਆਂ - ਭਗਵੰਤ ਮਾਨ
. . .  1 day ago
ਵਿਦਿਆਰਥੀ ਮਨ ਜੋਬਨ ਸਿੰਘ ਨੇ ਮੈਰਿਟ ਸੂਚੀ ਵਿਚ ਕੀਤਾ ਨਾਮ ਦਰਜ
. . .  1 day ago
ਅਮਲੋਹ, 28 ਜੂਨ (ਕੇਵਲ ਸਿੰਘ) - ਬਲਾਕ ਅਮਲੋਹ ਦੇ ਪਿੰਡ ਭੱਦਲਥੂਹਾ ਦੇ ਵਸਨੀਕ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਅਮਲੋਹ ਦੇ ਵਿਦਿਆਰਥੀ ਮਨ ਜੋਬਨ ਸਿੰਘ ਨੇ 12ਵੀਂ ਜਮਾਤ ਦੇ ਅੱਜ ਆਏ...
ਪੰਜਾਬ ਵਿਧਾਨ ਸਭਾ ਦੇ ਬਾਹਰ ਧਰਨਾ, ਪੁਲਿਸ ਨੇ ਹਿਰਾਸਤ 'ਚ ਲਿਆ
. . .  1 day ago
'ਆਪ' ਸਰਕਾਰ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਤੇ ਹੋਰ ਵਾਅਦੇ ਲਾਗੂ ਕਰਨ ਤੋਂ ਭੱਜੀ: ਮਨਪ੍ਰੀਤ ਸਿੰਘ ਇਆਲ਼ੀ
. . .  1 day ago
ਚੰਡੀਗੜ੍ਹ, 28 ਜੂਨ-ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਦਲ ਦੇ ਆਗੂ ਸ. ਮਨਪ੍ਰੀਤ ਸਿੰਘ ਇਆਲ਼ੀ ਨੇ ਅੱਜ ਆਮ ਆਦਮੀ ਪਾਰਟੀ ਸਰਕਾਰ 'ਤੇ ਦੋਸ਼ ਲਾਇਆ ਕਿ ਉਹ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਭੱਤਾ ਦੇਣ ਅਤੇ ਬੁਢਾਪਾ ਪੈਨਸ਼ਨ ਸਮੇਤ ਹੋਰ ਚੋਣ ਵਾਅਦੇ ਲਾਗੂ ਕਰਨ ਲਈ...
ਕੈਬਨਿਟ ਮੰਤਰੀ ਪੰਜਾਬ ਨੇ ਬਾਰਵੀਂ 'ਚ ਜ਼ਿਲ੍ਹਾ ਪਠਾਨਕੋਟ ਮੋਹਰੀ ਰਹਿਣ ਤੇ ਸਿੱਖਿਆ ਵਿਭਾਗ ਤੇ ਮਾਪਿਆਂ ਨੂੰ ਦਿੱਤੀ ਵਧਾਈ
. . .  1 day ago
ਪਠਾਨਕੋਟ, 28 ਜੂਨ (ਸੰਧੂ)-ਸਿੱਖਿਆ ਦੇ ਖ਼ੇਤਰ ਅੰਦਰ ਜ਼ਿਲ੍ਹਾ ਪਠਾਨਕੋਟ ਹਮੇਸ਼ਾ ਮੋਹਰੀ ਰਿਹਾ ਹੈ, ਜਿਵੇਂ ਅੱਠਵੀਂ ਕਲਾਸ ਦੇ ਨਤੀਜਿਆਂ ਦੌਰਾਨ ਪੂਰੇ ਪੰਜਾਬ ਅੰਦਰ ਜ਼ਿਲ੍ਹਾ ਪਠਾਨਕੋਟ ਮੋਹਰੀ ਰਿਹਾ। ਉਸੇ ਹੀ ਤਰ੍ਹਾਂ ਬਾਰਵੀਂ ਦੇ ਨਤੀਜਿਆਂ ਦੌਰਾਨ ਵੀ ਜ਼ਿਲ੍ਹਾ ਪਠਾਨਕੋਟ ਪੰਜਾਬ ਅੰਦਰ...
ਗੁਰੂ ਹਰਗੋਬਿੰਦ ਪਬਲਿਕ ਸਕੂਲ ਦੀ ਵਿਦਿਆਰਥਣ ਨੇ ਬਾਰ੍ਹਵੀਂ ਜਮਾਤ ਦੇ ਨਤੀਜਿਆਂ 'ਚੋਂ ਪੰਜਾਬ ਦੀ ਮੈਰਿਟ 'ਚੋਂ ਪ੍ਰਾਪਤ ਕੀਤਾ ਤੀਸਰਾ ਦਰਜਾ
. . .  1 day ago
ਸਰਦੂਲਗੜ੍ਹ, 28 ਜੂਨ (ਜੀ.ਐਮ.ਅਰੋੜਾ)-ਇੱਥੋਂ ਕੁੱਝ ਕਿਲੋਮੀਟਰ ਦੂਰ ਪਿੰਡ ਜੋੜਕੀਆਂ ਦੇ ਗੁਰੂ ਹਰਗੋਬਿੰਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਜੋੜਕੀਆਂ ਦੀ ਵਿਦਿਆਰਥਣ ਭਵਿੱਖਦੀਪ ਕੌਰ ਪੁੱਤਰੀ ਇਕਬਾਲ ਸਿੰਘ ਵਾਸੀ ਗੋਲੇਵਾਲਾ ਨੇ ਅੱਜ ਪੰਜਾਬ ਸਕੂਲ ਸਿੱਖਿਆ...
ਸਰਕਾਰੀ ਸਕੂਲ ਕਿਲਾ ਟੇਕ ਸਿੰਘ ਦੀਆਂ ਵਿਦਿਆਰਥਣਾਂ ਗੁਨੀਤ ਕੌਰ ਕਲਸੀ ਤੇ ਲਵੰਨਿਆ ਨੇ ਪੰਜਾਬ 'ਚ ਪ੍ਰਾਪਤ ਕੀਤਾ 8ਵਾਂ ਸਥਾਨ
. . .  1 day ago
ਬਟਾਲਾ, 28 ਜੂਨ (ਕਾਹਲੋਂ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਬਾਰਵੀਂ ਜਮਾਤ ਦੇ ਐਲਾਨੇ ਗਏ ਮੈਰਿਟ ਸੂਚੀ ਨਤੀਜੇ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਿਲ੍ਹਾ ਟੇਕ ਸਿੰਘ ਦੀਆਂ ਦੋ ਵਿਦਿਆਰਥਣਾਂ ਨੇ 490/500 ਅੰਕ ਪ੍ਰਾਪਤ ਕਰਕੇ 8ਵਾਂ ਰੈਂਕ ਪ੍ਰਾਪਤ ਕੀਤਾ...
ਬਾਰਵੀਂ ਜਮਾਤ ਦੀ ਬੋਰਡ ਪ੍ਰੀਖਿਆ ਦੇ ਨਤੀਜਿਆਂ ਦੀ ਪਾਸ ਪ੍ਰਤੀਸ਼ਤਤਾ 'ਚ ਜ਼ਿਲ੍ਹਾ ਪਠਾਨਕੋਟ ਸੂਬੇ ਭਰ 'ਚ ਰਿਹਾ ਅੱਵਲ
. . .  1 day ago
ਪਠਾਨਕੋਟ, 28 ਜੂਨ (ਸੰਧੂ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਲਈ ਗਈ ਬਾਰਵੀਂ ਜਮਾਤ ਦੀ ਬੋਰਡ ਪ੍ਰੀਖਿਆ ਦੇ ਨਤੀਜਿਆਂ 'ਚ ਜ਼ਿਲ੍ਹਾ ਪਠਾਨਕੋਟ ਨੇ ਬੋਰਡ ਪ੍ਰੀਖਿਆ ਦੀ ਪਾਸ ਪ੍ਰਤੀਸ਼ਤਤਾ 'ਚ 98.49 ਫ਼ੀਸਦੀ ਪਾਸ ਪ੍ਰਤੀਸ਼ਤਤਾ ਦੇ ਨਾਲ ਸੂਬੇ ਭਰ 'ਚ ਅੱਵਲ ਸਥਾਨ ਹਾਸਲ ਕੀਤਾ...
ਦਰਦਨਾਕ ਹਾਦਸਾ: ਟਰੈਕਟਰ ਹੇਠਾਂ ਆਉਣ ਕਾਰਨ ਡਰਾਈਵਰ ਦੀ ਮੌਤ
. . .  1 day ago
ਡਮਟਾਲ, 28ਜੂਨ (ਰਾਕੇਸ਼ ਕੁਮਾਰ)-ਥਾਣਾ ਜਵਾਲੀ ਦੇ ਅਧੀਨ ਪੈਂਦੇ ਪਿੰਡ ਪੰਚਾਇਤ ਭੋਲ ਖ਼ਾਸ ਦੇ ਵਸਨੀਕ ਦੀ ਟਰੈਕਟਰ ਹੇਠਾਂ ਆਉਣ ਕਾਰਨ ਮੌਤ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅਸ਼ਵਨੀ ਕੁਮਾਰ (40) ਪੁੱਤਰ ਬਨਾਰਸੀ ਦਾਸ ਵਾਸੀ ਪਿੰਡ ਭੋਲ ਖ਼ਾਸ ਟਰੈਕਟਰ ਚਾਲਕ...
ਬਾਰਵੀਂ ਜਮਾਤ 'ਚੋਂ ਤੀਜਾ ਸਥਾਨ ਪ੍ਰਾਪਤ ਕਰਨ ਵਾਲੀ ਕੁਲਵਿੰਦਰ ਕੌਰ ਵਿਦੇਸ਼ 'ਚ ਜਾ ਕੇ ਕਰਨਾ ਚਾਹੁੰਦੀ ਹੈ ਵਕਾਲਤ
. . .  1 day ago
ਜੈਤੋ, 28 ਜੂਨ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਬਾਰਵੀਂ ਜਮਾਤ ਦੀ ਸਲਾਨਾ ਪ੍ਰੀਖਿਆ ਦੇ ਐਲਾਨੇ ਨਤੀਜੇ 'ਚੋਂ ਸਰਸਵਤੀ ਸੀਨੀਅਰ ਸੈਕੰਡਰੀ ਸਕੂਲ ਜੈਤੋ (ਫ਼ਰੀਦਕੋਟ) ਦੀ ਕੁਲਵਿੰਦਰ ਕੌਰ ਸਪੁੱਤਰੀ ਬਲਵੀਰ ਸਿੰਘ ਵਾਸੀ ਜੈਤੋ ਨੇ 500/497...
ਸਮਰੀਨ ਕੌਰ ਨੇ 12ਵੀਂ ਕਲਾਸ 'ਚੋਂ ਸੱਤਵਾਂ ਸਥਾਨ ਪ੍ਰਾਪਤ ਕਰਕੇ ਅਟਾਰੀ ਸਕੂਲ ਅਤੇ ਮਾਤਾ-ਪਿਤਾ ਦਾ ਨਾਂ ਕੀਤਾ ਰੌਸ਼ਨ
. . .  1 day ago
ਅਟਾਰੀ, 28 ਜੂਨ (ਗੁਰਦੀਪ ਸਿੰਘ ਅਟਾਰੀ)-ਸਮਰੀਨ ਕੌਰ ਪੁੱਤਰੀ ਹਰਜਿੰਦਰ ਸਿੰਘ ਨੇ 12ਵੀਂ ਕਲਾਸ 'ਚੋਂ ਸੱਤਵਾਂ ਸਥਾਨ ਪ੍ਰਾਪਤ ਕਰਕੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ਮਸ਼ੇਰ ਸਿੰਘ ਅਟਾਰੀ ਦਾ ਨਾਂਅ ਰੌਸ਼ਨ ਕੀਤਾ ਹੈ। ਸਮਰੀਨ ਕੌਰ ਦੇ ਮਾਤਾ ਪਿਤਾ ਨੇ ਖ਼ੁਸ਼ੀ 'ਚ ਖੀਵੇ...
ਲੌਂਗਪੁਰੀ ਸਕੂਲ ਪੱਖੋਂ ਕਲਾਂ ਦੀਆਂ ਦੋ ਵਿਦਿਆਰਥਣਾਂ ਮੈਰਿਟ 'ਚ
. . .  1 day ago
ਬਰਨਾਲਾ/ ਰੂੜੇਕੇ ਕਲਾਂ, 28 ਜੂਨ (ਗੁਰਪ੍ਰੀਤ ਸਿੰਘ ਕਾਹਨੇਕੇ)-ਜ਼ਿਲ੍ਹਾ ਬਰਨਾਲਾ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਸੰਤ ਬਾਬਾ ਲੌਂਗਪੁਰੀ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਪੱਖੋਂ ਕਲਾਂ ਦੀਆਂ ਦੋ ਵਿਦਿਆਰਥਣਾਂ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਬਾਰਵੀਂ ਜਮਾਤ ਦੇ ਨਤੀਜੇ 'ਚੋਂ ਜਸਪ੍ਰੀਤ...
ਓ.ਐੱਨ.ਜੀ.ਸੀ. ਦੇ ਹੈਲੀਕਾਪਟਰ ਕ੍ਰੈਸ਼ 'ਚ 4 ਯਾਤਰੀਆਂ ਦੀ ਮੌਤ, ਪੰਜ ਨੂੰ ਸੁਰੱਖਿਅਤ ਬਚਾਇਆ
. . .  1 day ago
ਮੁੰਬਈ, 28 ਜੂਨ-ਓ.ਐੱਨ.ਜੀ.ਸੀ. ਦੇ ਹੈਲੀਕਾਪਟਰ ਕ੍ਰੈਸ਼ 'ਚ 4 ਯਾਤਰੀਆਂ ਦੀ ਮੌਤ, ਪੰਜ ਨੂੰ ਸੁਰੱਖਿਅਤ ਬਚਾਇਆ
ਪੰਜਾਬ ਵਿਧਾਨ ਸਭਾ 'ਚ ਅਸ਼ਵਨੀ ਸ਼ਰਮਾ ਨੇ ਚੁੱਕਿਆ ਪੰਜਾਬ ਦੇ ਸਕੂਲਾਂ ਦਾ ਮੁੱਦਾ
. . .  1 day ago
ਚੰਡੀਗੜ੍ਹ, 28 ਜੂਨ-ਪੰਜਾਬ ਵਿਧਾਨ ਸਭਾ 'ਚ ਅੱਜ ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਕੁਮਾਰ ਸ਼ਰਮਾ ਨੇ ਆਯੂਸ਼ਮਾਨ ਯੋਜਨਾ ਪੰਜਾਬ 'ਚ ਲਾਗੂ ਕਰਨ ਦੀ ਮੰਗ ਕੀਤੀ। ਇਸ ਦੇ ਨਾਲ ਹੀ ਅਸ਼ਵਨੀ ਸ਼ਰਮਾ ਨੇ ਵਿਧਾਨ ਸਭਾ 'ਚ ਪੰਜਾਬ ਦੇ ਸਕੂਲਾਂ ਦਾ ਮੁੱਦਾ ਵੀ ਚੁੱਕਿਆ...
12ਵੀਂ ਦੇ ਨਤੀਜੇ 'ਚ ਜੀ.ਟੀ.ਬੀ. ਖ਼ਾਲਸਾ ਸੀ.ਸੈ. ਸਕੂਲ ਮਲੋਟ ਦੀਆਂ ਵਿਦਿਆਰਥਣਾਂ ਨੇ ਪੰਜਾਬ ਭਰ 'ਚੋਂ ਕ੍ਰਮਵਾਰ ਦੂਜਾ ਅਤੇ ਤੀਜਾ ਰੈਂਕ ਕੀਤਾ ਹਾਸਲ
. . .  1 day ago
ਮਲੋਟ, 28 ਜੂਨ (ਰਣਜੀਤ ਸਿੰਘ ਪਾਟਿਲ)- ਪੰਜਾਬ ਸਕੂਲ ਸਿੱਖਿਆ ਬੋਰਡ ਮੁਹਾਲੀ ਵਲੋਂ ਐਲਾਨੇ ਬਾਰਵੀਂ ਦੇ ਨਤੀਜਿਆਂ 'ਚ ਜੀ.ਟੀ.ਬੀ. ਖ਼ਾਲਸਾ ਸੀਨੀਅਰ ਸਕੈਂਡਰੀ ਸਕੂਲ ਮਲੋਟ ਦੀ ਕਾਮਰਸ ਦੀ ਵਿਦਿਆਰਥਣ ਅੰਕਿਤਾ ਪੁੱਤਰੀ ਰਾਮਪਾਲ ਨੇ 496 ਅੰਕ ਅਤੇ ਹਿਊਮੈਨਟੀਜ਼...
ਲਾਰੈਂਸ ਬਿਸ਼ਨੋਈ ਮੁੜ ਪੁੱਜਿਆ ਖਰੜ, ਸੁਰੱਖਿਆ ਕਾਰਨਾਂ ਕਰਕੇ ਕੀਤਾ ਤਬਦੀਲ
. . .  1 day ago
ਅੰਮ੍ਰਿਤਸਰ, 28 ਜੂਨ (ਰੇਸ਼ਮ ਸਿੰਘ )-ਮਰਹੂਮ ਗੈਂਗਸਟਰ ਰਾਣਾ ਕੰਦੋਵਾਲੀਆ ਦੇ ਕਤਲ ਕੇਸ 'ਚ ਲੋੜੀਂਦੇ ਬਦਨਾਮ ਗੈਂਗਸਟਰ ਲਾਰੈਂਸ ਬਿਸ਼ਨੋਈ ਜਿਸ ਨੂੰ ਅੱਜ ਸਵੇਰੇ ਅੰਮ੍ਰਿਤਸਰ ਅਦਾਲਤ 'ਚ ਪੇਸ਼ ਕਰਕੇ ਅੱਠ ਦਿਨ ਦੇ ਪੁਲਿਸ ਰਿਮਾਂਡ ਲੈ ਲਿਆ ਗਿਆ ਸੀ ਨੂੰ ਸੁਰੱਖਿਆ...
ਆਕਾਸ਼ ਅੰਬਾਨੀ ਬਣੇ ਰਿਲਾਇੰਸ ਜੀਓ ਦੇ ਚੇਅਰਮੈਨ, ਮੁਕੇਸ਼ ਅੰਬਾਨੀ ਨੇ ਡਾਇਰੈਕਟਰ ਪੋਸਟ ਤੋਂ ਦਿੱਤਾ ਅਸਤੀਫ਼ਾ
. . .  1 day ago
ਨਵੀਂ ਦਿੱਲੀ, 28 ਜੂਨ- ਆਕਾਸ਼ ਅੰਬਾਨੀ ਬਣੇ ਰਿਲਾਇੰਸ ਜੀਓ ਦੇ ਚੇਅਰਮੈਨ, ਮੁਕੇਸ਼ ਅੰਬਾਨੀ ਨੇ ਡਾਇਰੈਕਟਰ ਪੋਸਟ ਤੋਂ ਦਿੱਤਾ ਅਸਤੀਫ਼ਾ
ਸੜਕ ਹਾਦਸੇ 'ਚ ਧੌਲਾ ਦੇ ਨੌਜਵਾਨ ਦੀ ਮੌਤ
. . .  1 day ago
ਬਰਨਾਲਾ/ ਰੂੜੇਕੇ ਕਲਾਂ, 28 ਜੂਨ (ਗੁਰਪ੍ਰੀਤ ਸਿੰਘ ਕਾਹਨੇਕੇ)-ਬਰਨਾਲਾ-ਮਾਨਸਾ ਮੁੱਖ ਮਾਰਗ ਨਜ਼ਦੀਕ ਟਰਾਈਡੈਂਟ ਉਦਯੋਗ ਧੌਲਾ ਵਿਖੇ ਮੋਟਰਸਾਈਕਲ ਤੇ ਸਾਈਕਲ ਦੇ ਆਪਸੀ ਟਕਰਾਉਣ ਕਰਕੇ ਵਾਪਰੇ ਸੜਕ ਹਾਦਸੇ 'ਚ ਪਿੰਡ ਧੌਲਾ ਦੇ ਨੌਜਵਾਨ ਬਲਵਿੰਦਰ ਸਿੰਘ ਪੁੱਤਰ ਨੇਕ ਸਿੰਘ ਵਾਸੀ ਧੌਲਾ ਜ਼ਿਲ੍ਹਾ ਬਰਨਾਲਾ ਦੀ ਮੌਤ ਹੋ ਗਈ ਹੈ।
ਪੰਜਾਬ ਵਿਧਾਨ ਸਭਾ 'ਚ ਗੂੰਜਿਆ ਗੈਂਗਸਟਰ ਅੰਸਾਰੀ ਤੇ ਬਿਸ਼ਨੋਈ ਦਾ ਨਾਂ
. . .  1 day ago
ਚੰਡੀਗੜ੍ਹ, 28 ਜੂਨ-ਪੰਜਾਬ ਵਿਧਾਨ ਸਭਾ ਕਾਰਵਾਈ ਦਾ ਅੱਜ ਚੌਥਾ ਦਿਨ ਹੈ। ਇਸ ਦੌਰਾਨ ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੀ ਕਾਰਵਾਈ ਦੌਰਾਨ ਮਾਈਨਿੰਗ ਵਿਭਾਗ ਦੇ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਕਾਂਗਰਸ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਆਪਸ 'ਚ ਭਿੜ
ਪੰਜਾਬ ਸਕੂਲ ਸਿੱਖਿਆ ਬੋਰਡ ਨੇ ਐਲਾਨਿਆ 12ਵੀਂ ਦਾ ਨਤੀਜਾ, ਰਿਹਾ 96.96 ਫ਼ੀਸਦੀ
. . .  1 day ago
ਐਸ ਏ ਐਸ ਨਗਰ, 28 ਜੂਨ, (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਲਾਈਆਂ ਗਈਆਂ 12ਵੀਂ ਕਲਾਸ ਦੀ ਪ੍ਰੀਖਿਆਵਾਂ ਦਾ ਨਤੀਜਾ ਅੱਜ ਐਲਾਨ ਦਿੱਤਾ ਗਿਆ। ਜੋ 96.96 ਫ਼ੀਸਦੀ ਰਿਹਾ।
ਸਿਮਰਨਜੀਤ ਸਿੰਘ ਮਾਨ ਨੂੰ ਹੋਇਆ ਕੋਰੋਨਾ
. . .  1 day ago
ਸੰਗਰੂਰ, 28 ਜੂਨ (ਦਮਨਜੀਤ ਸਿੰਘ)- ਸੰਗਰੂਰ ਤੋਂ ਲੋਕ ਸਭਾ ਦੀ ਜ਼ਿਮਨੀ ਚੋਣ ਜਿੱਤੇ ਸਿਮਰਨਜੀਤ ਸਿੰਘ ਮਾਨ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਪਾਈ ਗਈ ਹੈ । ਸਿਵਲ ਸਰਜਨ ਸੰਗਰੂਰ ਡਾ. ਪਰਮਿੰਦਰ ਕੌਰ ਨੇ ਦੱਸਿਆ ਕਿ ਗਲੇ ਦੀ ਖਰਾਬੀ...
ਵਿਧਾਨ ਸਭਾ 'ਚ ਸੁਖਪਾਲ ਸਿੰਘ ਖਹਿਰਾ ਨੇ ਚੁੱਕਿਆ ਸਿੱਧੂ ਮੂਸੇਵਾਲਾ ਦੇ 'ਐੱਸ. ਵਾਈ. ਐੱਲ.' ਗੀਤ ਬੈਨ ਹੋਣ ਦਾ ਮੁੱਦਾ
. . .  1 day ago
ਚੰਡੀਗੜ੍ਹ, 28 ਜੂਨ- ਅੱਜ ਪੰਜਾਬ ਵਿਧਾਨ ਸਭਾ 'ਚ ਸੁਖਪਾਲ ਖਹਿਰਾ ਨੇ ਸਿੱਧੂ ਮੂਸੇ ਵਾਲਾ ਦੇ ਗੀਤ 'ਐੱਸ. ਵਾਈ. ਐੱਲ.' ਦੇ ਬੈਨ ਹੋਣ ਦਾ ਮੁੱਦਾ ਚੁੱਕਿਆ ਹੈ। ਸੁਖਪਾਲ ਸਿੰਘ ਖਹਿਰਾ ਨੇ ਕੇਂਦਰ ਸਰਕਾਰ 'ਤੇ ਇਲਜ਼ਾਮ ਲਗਾਉਂਦਿਆਂ ਕਿਹਾ ਕਿ ਸਿੱਧੂ ਦਾ 'ਐੱਸ. ਵਾਈ. ਐੱਲ.' ਗੀਤ ਕੇਂਦਰ...
ਮੁੱਖ ਮੰਤਰੀ ਭਗਵੰਤ ਮਾਨ ਨੇ ਕਾਮੇਡੀਅਨ ਅਦਾਕਾਰ ਡਾ. ਸੁਰਿੰਦਰ ਸ਼ਰਮਾ ਦੇ ਦਿਹਾਂਤ ਤੇ ਕੀਤਾ ਡੂੰਘੇ ਦੁੱਖ ਦਾ ਪ੍ਰਗਟਾਵਾ
. . .  1 day ago
ਚੰਡੀਗੜ੍ਹ, 28 ਜੂਨ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਟਵੀਟ ਕੀਤਾ ਗਿਆ ਹੈ। ਟਵੀਟ ਕਰਕੇ ਉਨ੍ਹਾਂ ਨੇ ਪੰਜਾਬੀ ਇੰਡਸਟਰੀ ਦੇ ਮਕਬੂਲ ਕਾਮੇਡੀਅਨ ਅਦਾਕਾਰ ਡਾ. ਸੁਰਿੰਦਰ ਸ਼ਰਮਾ ਜੀ ਦੇ ਦਿਹਾਂਤ ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਨੇ ਟਵੀਟ ਕਰਕੇ ਕਿਹਾ ਕਿ ਡਾ. ਸੁਰਿੰਦਰ ਸ਼ਰਮਾ...
ਛੇ ਪਿੰਡਾਂ ਦੇ ਕਿਸਾਨਾਂ ਨੇ ਸ਼ਾਮਲਾਟ ਜ਼ਮੀਨਾਂ ਦੇ ਘੋਲ ਲਈ ਕੀਤਾ ਨੈਸ਼ਨਲ ਹਾਈਵੇਅ ਜਾਮ
. . .  1 day ago
ਗੋਨਿਆਣਾ, 28 ਜੂਨ (ਲਛਮਣ ਦਾਸ ਗਰਗ)-ਬਠਿੰਡਾ ਸ੍ਰੀ ਅੰਮ੍ਰਿਤਸਰ ਹਾਈਵੇ ਤੇ ਸ਼ਾਮਲਾਟ ਜ਼ਮੀਨਾਂ ਦੇ ਵਿਰੋਧ 'ਚ ਅੱਜ ਬਾਅਦ ਦੁਪਹਿਰ ਐੱਨ.ਐੱਚ.-54 ਤੇ ਗੋਨਿਆਣਾ ਵਿਖੇ ਬਠਿੰਡਾ ਰੋਡ ਤੇ ਛੇ ਪਿੰਡਾਂ ਦੇ ਕਿਸਾਨਾਂ ਨੇ ਇਲਾਕੇ ਦੀਆਂ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 10 ਮੱਘਰ ਸੰਮਤ 553

ਅੰਮ੍ਰਿਤਸਰ / ਦਿਹਾਤੀ

ਸਕੂਲ ਦੇ ਗੇਟ ਅੱਗੇ ਲੱਗੇ ਬਿਜਲੀ ਦੇ ਟਰਾਂਸਫਾਰਮਰ ਨਾਲ ਕਦੇ ਵੀ ਵਾਪਰ ਸਕਦਾ ਜਾਨਲੇਵਾ ਹਾਦਸਾ

ਚੋਗਾਵਾਂ, 24 ਨਵੰਬਰ (ਗੁਰਬਿੰਦਰ ਸਿੰਘ ਬਾਗੀ)-ਸਥਾਨਕ ਕਸਬਾ ਚੋਗਾਵਾਂ ਮਾਸਟਰ ਮਨੀ ਰਾਮ ਸੀਨੀ: ਸੈਕੰਡਰੀ ਸਕੂਲ ਚੋਗਾਵਾਂ ਦੇ ਬਾਹਰ ਮੇਨ ਗੇਟ ਸੜਕ ਦੇ ਕਿਨਾਰੇ ਨਾਲ੍ਹੇ ਦੇ ਕੰਢੇ ਲੱਗੇ ਬਿਜਲੀ ਦੇ ਟਰਾਂਸਫਾਰਮਰ ਦੀ ਹਾਲਤ ਖਸਤਾ ਤੇ ਥਾਂ-ਥਾਂ ਲੱਗੀਆਂ ਨੰਗੀਆਂ ...

ਪੂਰੀ ਖ਼ਬਰ »

ਬਾਬਾ ਮੱਝੇ ਸ਼ਾਹ ਪੰਜ ਪੀਰਾਂ ਦੇ ਦਰਬਾਰ 'ਤੇ ਸ਼ਰਧਾ ਨਾਲ ਮਨਾਇਆ ਸਾਲਾਨਾ ਜੋੜ ਮੇਲਾ

ਅਜਨਾਲਾ, 24 ਨਵੰਬਰ (ਐਸ. ਪ੍ਰਸ਼ੋਤਮ)-ਪਿੰਡ ਰਾਏਪੁਰ ਕਲਾਂ ਵਿਖੇ ਦਰਬਾਰ ਬਾਬਾ ਮੱਝੇ ਸ਼ਾਹ ਪੰਜ ਪੀਰਾਂ ਦੇ ਦਰਬਾਰ ਤੇ ਪ੍ਰਬੰਧਕਾਂ ਵਲੋਂ ਸ਼ਰਧਾਲੂਆਂ ਦੇ ਸਹਿਯੋਗ ਨਾਲ ਸਾਲਾਨਾ ਜੋੜ ਮੇਲਾ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਦਰਬਾਰ 'ਤੇ ਚਾਦਰ ਚੜਾਉਣ ਦੀ ਰਸਮ ...

ਪੂਰੀ ਖ਼ਬਰ »

ਗੁਰਦੁਅਰਾ ਗੁਰੂਸਰ ਸਤਲਾਣੀ ਸਾਹਿਬ ਵਿਖੇ ਸਾਲਾਨਾ ਜੋੜ ਮੇਲਾ ਅੱਜ ਤੋਂ

ਅਟਾਰੀ, 24 ਨਵੰਬਰ (ਸੁਖਵਿੰਦਰਜੀਤ ਸਿੰਘ ਘਰਿੰਡਾ)-ਸ੍ਰੀ ਗੁਰੂ ਹਰਿਗੋਬਿੰਦ ਸਹਿਬ ਜੀ ਦੀ ਚਰਨ ਛੋਹ ਪ੍ਰਾਪਤ ਇਤਿਹਾਸਕ ਗੁਰਦੁਆਰਾ ਗੁਰੂਸਰ ਸਤਲਾਣੀ ਸਾਹਿਬ ਹੁਸ਼ਿਆਰ ਨਗਰ ਵਿਖੇ ਸਾਲਾਨਾ ਜੋੜ ਮੇਲਾ ਅੱਜ ਤੇ ਕੱਲ 26 ਨਵੰਬਰ ਨੂੰ ਮਨਾਇਆ ਜਾ ਰਿਹਾ ਹੈ | ਜਿਸ ਦੀਆਂ ...

ਪੂਰੀ ਖ਼ਬਰ »

ਗਹਿਣੇ ਤੇ 3,80,000 ਨਕਦੀ ਸਮੇਤ ਦੋਸ਼ੀ ਗਿ੍ਫਤਾਰ

ਬਾਬਾ ਬਕਾਲਾ ਸਾਹਿਬ, 24 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਸ੍ਰੀ ਰਾਕੇਸ਼ ਕੌਸਲ ਆਈ.ਪੀ.ਐੱਸ. ਸੀਨੀਅਰ ਕਪਤਾਨ ਪੁਲਿਸ, ਅੰਮਿ੍ਤਸਰ (ਦਿਹਾਤੀ) ਵਲੋਂ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਚਲਾਈ ਮੁਹਿੰਮ ਤਹਿਤ ਬਾਬਾ ਬਕਾਲਾ ਸਾਹਿਬ ਪੁਲਿਸ ਨੇ 5-7 ਘੰਟਿਆਂ ਦੌਰਾਨ ਹੀ ...

ਪੂਰੀ ਖ਼ਬਰ »

ਮਟੀਆ ਪਰਿਵਾਰ ਨੂੰ ਸਦਮਾ, ਨੌਜਵਾਨ ਆਗੂ ਜੋਬਨਪ੍ਰੀਤ ਸਿੰਘ ਮਟੀਆ ਦਾ ਦਿਹਾਂਤ

ਹਰਸਾ ਛੀਨਾ, 24 ਨਵੰਬਰ (ਕੜਿਆਲ)-ਜ਼ਿਲ੍ਹਾ ਅੰਮਿ੍ਤਸਰ ਦੀ ਸਿਆਸਤ ਵਿਚ ਅਹਿਮ ਸਥਾਨ ਰੱਖਣ ਵਾਲੇ ਮਟੀਆ ਪਰਿਵਾਰ ਨੂੰ ਉਸ ਵੇਲੇ ਗਹਿਰਾ ਸਦਮਾ ਪੁੱਜਾ ਜਦ ਸੀਨੀਅਰ ਕਾਂਗਰਸੀ ਆਗੂ ਰਣਬੀਰ ਸਿੰਘ ਲਾਡਾ ਮਟੀਆ ਦਾ ਭਤੀਜਾ, ਦਲਜੀਤ ਸਿੰਘ ਮਟੀਆ ਦੇ ਸਪੁੱਤਰ ਅਤੇ ਨੌਜੁਆਨ ...

ਪੂਰੀ ਖ਼ਬਰ »

ਅਪਾਹਜ ਬਜ਼ੁਰਗ ਮਾਂ ਵਲੋਂ ਉੱਚ ਅਧਿਕਾਰੀਆਂ ਅੱਗੇ ਇਨਸਾਫ਼ ਲਈ ਫਰਿਆਦ

ਚੋਗਾਵਾਂ, 24 ਨਵੰਬਰ (ਗੁਰਬਿੰਦਰ ਸਿੰਘ ਬਾਗੀ)-ਬਲਾਕ ਚੋਗਾਵਾਂ ਅਧੀਨ ਆਉਂਦੇ ਪਿੰਡ ਡੱਲੇਕੇ ਦੀ ਅੰਗਹੀਣ ਔਰਤ ਧੀਰੋ ਕੌਰ ਜਿਸ ਦਾ ਪਤੀ ਵੀ ਅਪਾਹਿਜ ਹੈ ਤੇ ਕੰਮ-ਕਾਰ ਕਰਨ ਤੋਂ ਨਕਾਰਾ ਹੈ, ਨੇ ਜਿਲ੍ਹੇ ਦੇ ਐੱਸ. ਐੱਸ. ਪੀ. ਦਿਹਾਤੀ, ਡੀ. ਐੱਸ. ਪੀ. ਚੋਗਾਵਾਂ, ਪੁਲਿਸ ਥਾਣਾ ਲੋਪੋਕੇ ਤੇ ਹੋਰਨਾਂ ਅਧਿਕਾਰੀਆਂ ਦੇ ਨਾਂਅ ਲ਼ਿਖਤੀ ਸ਼ਿਕਾਇਤ ਦੀਆਂ ਕਾਪੀਆਂ ਭੇਜਦਿਆਂ ਪਿੰਡ ਦੇ ਹੀ ਇਕ ਵਿਅਕਤੀ ਵਲੋਂ ਕੀਤੀ ਜਾ ਰਹੀ ਧੱਕੇਸ਼ਾਹੀ ਸਬੰਧੀ ਇਨਸਾਫ਼ ਦੀ ਗੁਹਾਰ ਲਗਾਈ ਹੈ, ਆਪਣੀ ਦਰਖਾਸਤ ਵਿਚ ਉਨ੍ਹਾਂ ਦੋਸ਼ ਲਗਾਏ ਕਿ ਉਸ ਦਾ ਪੁੱਤਰ ਜਗਪ੍ਰੀਤ ਸਿੰਘ ਜੋ ਕਿ ਮਿਹਨਤ-ਮਜਦੂਰੀ ਕਰਕੇ ਸਾਰੇ ਪਰਿਵਾਰ ਜਿਸ ਵਿਚ ਉਸਦੀ ਪਤਨੀ ਅਤੇ ਮਾਸੂਮ ਲੜਕੀ ਹੈ ਦਾ ਪੇਟ ਪਾਲ ਰਿਹਾ ਹੈ ਦਾ ਕੁਝ ਮਹੀਨੇ ਪਹਿਲਾਂ ਪਿੰਡ ਦੇ ਹੀ ਸ਼ਰਨਜੀਤ ਸਿੰਘ ਨਾਲ ਮਿਹਨਤ-ਮਜਦੂਰੀ ਕਰਨ ਦੇ ਮਸਲੇ ਨੂੰ ਲੈ ਕੇ ਝਗੜਾ ਹੋ ਗਿਆ ਅਤੇ ਗੱਲ ਤੂੰ-ਤੂੰ, ਮੈਂ-ਮੈਂ ਤੋਂ ਜਾਤੀਵਾਦ ਤੱਕ ਪਹੁੰਚ ਗਈ, ਜਿਸਨੂੰ ਸ਼ਰਨਜੀਤ ਸਿੰਘ ਨੇ ਆਪਣੀ ਹੱਤਕ ਸਮਝਿਆ ਅਤੇ ਮੇਰੇ ਪੁੱਤਰ ਖ਼ਿਲਾਫ਼ ਚੋਰੀ ਦੀ ਝੂਠੀ ਦਰਖਾਸਤ ਪੁਲਿਸ ਥਾਣਾ ਲੋਪੋਕੇ ਤੇ ਚੌਕੀ ਵਿਚ ਦੇ ਦਿੱਤੀ, ਪੁਲਿਸ ਨੇ ਮੇਰੇ ਪੁੱਤਰ ਨੂੰ ਬਹੁਤ ਪ੍ਰੇਸ਼ਾਨ ਕੀਤਾ ਅਤੇ ਕਈ ਦਿਨ ਨਾਜਾਇਜ ਹਿਰਾਸਤ ਵਿਚ ਰੱਖਿਆ | ਇਥੇ ਹੀ ਬੱਸ ਨਹੀਂ ਉਕਤ ਵਿਅਕਤੀ ਨੇ ਮੇਰੇ ਪੁੱਤਰ ਨੂੰ ਪਿੰਡ ਵਿਚ ਵੜਨ 'ਤੇ ਜਾਨੋ ਮਾਰਨ ਦੀਆਂ ਧਮਕੀਆਂ ਦਿੱਤੀਆਂ ਹਨ, ਜਿਸ ਦੀ ਰਿਪੋਰਟ ਮਹੀਨਾ ਪਹਿਲਾਂ ਥਾਣਾ ਲੋਪੋਕੇ ਵਿਖੇ ਦਰਜ ਕਰਵਾਈ ਗਈ ਸੀ | ਜਿਸ ਕਾਰਨ ਮੇਰਾ ਪੁੱਤਰ ਪਿਛਲੇ ਕਈ ਦਿਨਾਂ ਤੋਂ ਪਿੰਡ ਨਹੀਂ ਆ ਰਿਹਾ ਹੈ | ਦੁੱਖੀ ਬਜੁਰਗ ਅਪਾਹਜ ਜੋੜੇ ਨੇ ਕਿਹਾ ਕਿ ਸਾਡਾ ਇਕੋ-ਇਕ ਪੁੱਤਰ ਹੈ, ਜਿਸ ਦੇ ਸਹਾਰੇ ਅਸੀਂ ਜੀਅ ਰਹੇ ਹਾਂ | ਉਨ੍ਹਾਂ ਉਚ ਅਧਿਕਾਰੀਆਂ ਤੋਂ ਮੰਗ ਕੀਤੀ ਕਿ ਸਾਡੇ ਪੁੱਤਰ ਨੂੰ ਪਿੰਡ ਵੜਨ ਦਿੱਤਾ ਜਾਵੇ ਅਤੇ ਉਸਦੀ ਜਾਨ-ਮਾਲ ਦੀ ਰਾਖੀ ਕੀਤੀ ਜਾਵੇ ਅਤੇ ਉਕਤ ਵਿਅਕਤੀਆਂ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ | ਇਸ ਸਬੰਧੀ ਵਿਰੋਧੀ ਧਿਰ ਨਾਲ ਸੰਪਰਕ ਕਰਨ 'ਤੇ ਉਨ੍ਹਾਂ ਆਪਣੇ ਉਪਰ ਲੱਗੇ ਦੋਸ਼ਾਂ ਤੋਂ ਇਨਕਾਰ ਕੀਤਾ ਅਤੇ ਕਿਹਾ ਕਿ ਮੇਰੇ ਘਰ ਚੋਰੀ ਹੋਈ ਸੀ, ਜਿਸ ਦੀ ਰਿਪੋਰਟ ਅਸੀਂ ਸ਼ੱਕ ਦੇ ਆਧਾਰ ਉਪਰ ਇਸ ਖ਼ਿਲਾਫ਼ ਦਿੱਤੀ ਸੀ ਅਤੇ ਪੁਲਿਸ ਨੇ ਉਸ ਉਪਰ ਕਾਰਵਾਈ ਕੀਤੀ ਹੈ | ਇਸ ਸਬੰਧੀ ਪੁਲਿਸ ਥਾਣਾ ਲੋਪੋਕੇ ਦੇ ਮੁੱਖੀ ਨੇ ਦੱਸਿਆ ਕਿ ਧੀਰੋ ਕੌਰ ਵਲੋਂ ਮਿਲੀ ਦਰਖਾਸਤ ਉਪਰ ਵੀ ਗੰਭੀਰਤਾ ਨਾਲ ਵਿਚਾਰ ਕੀਤਾ ਜਾ ਰਿਹਾ ਹੈ |

ਖ਼ਬਰ ਸ਼ੇਅਰ ਕਰੋ

 

ਭੋਗ 'ਤੇ ਵਿਸ਼ੇਸ਼ : ਰੋਹਿਤਪਾਲ ਸਿੰਘ ਬੱਲ (ਸੱਤੋਵਾਲ)

ਬਾਬਾ ਬਕਾਲਾ ਸਾਹਿਬ¸ਹਲਕਾ ਬਾਬਾ ਬਕਾਲਾ ਸਾਹਿਬ ਦੇ ਸੀਨੀਅਰ ਕਾਂਗਰਸੀ ਆਗੂ ਸੁਖਵਿੰਦਰ ਸਿੰਘ ਲਾਡੀ ਬੱਲ (ਸਾਬਕਾ ਸਰਪੰਚ ਸੱਤੋਵਾਲ), ਬਲਜੀਤ ਸਿੰਘ ਬੱਲ, ਗੁਰਵਿੰਦਰ ਸਿੰਘ ਬੱਲ ਦੇ ਭਤੀਜੇ ਅਤੇ ਯੂਥ ਆਗੂ ਰੋਹਿਤਪਾਲ ਸਿੰਘ ਬੱਲ ਦਾ ਜਨਮ 14 ਅਕਤੂਬਰ 2002 ਨੂੰ ਪਿਤਾ ਡਾ: ...

ਪੂਰੀ ਖ਼ਬਰ »

ਪਿ੍ੰ: ਨਗੀਨ ਬੱਲ ਨੇ ਹਾਫ ਮੈਰਾਥਨ ਵਿਚ 55-65 ਉਮਰ 'ਚ ਕੀਤਾ ਪਹਿਲਾ ਸਥਾਨ ਹਾਸਲ

ਬਾਬਾ ਬਕਾਲਾ ਸਾਹਿਬ, 24 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਇਲਾਕੇ ਦੀ ਨਾਮਵਰ ਵਿਦਿਅਕ ਸੰਸਥਾ ਸੰਤਸਰ ਸਕੂਲ ਬੁਤਾਲਾ (ਤਹਿਸੀਲ ਬਾਬਾ ਬਕਾਲਾ ਸਾਹਿਬ) ਦੇ ਪਿ੍ੰਸੀਪਲ ਨਗੀਨ ਸਿੰਘ ਬੱਲ, ਜੋ ਵੈਸਟਰਨ ਐਥਲੈਟਿਕਸ ਵਿਚ ਬੁਲੰਦੀਆਂ ਨੂੰ ਛੋਹ ਰਹੇ ਨੇ, ਹਾਲ ਈ ਵਿਚ ...

ਪੂਰੀ ਖ਼ਬਰ »

ਅੰਮਿ੍ਤ ਫ਼ਰੀਦ ਹਲਕਾ ਰਾਜਾਸਾਂਸੀ ਤੋਂ ਸੋਸ਼ਲ ਮੀਡੀਆ ਇੰਚਾਰਜ ਨਿਯੁਕਤ

ਰਾਮ ਤੀਰਥ, 24 ਨਵੰਬਰ (ਧਰਵਿੰਦਰ ਸਿੰਘ ਔਲਖ)-ਪਿੰਡ ਖਿਆਲਾ ਕਲਾਂ ਦੇ ਮੈਂਬਰ ਪੰਚਾਇਤ ਤੇ ਸਰਗਰਮ ਨੌਜਵਾਨ ਕਾਂਗਰਸੀ ਆਗੂ ਅੰਮਿ੍ਤ ਪਾਲ ਸਿੰਘ ਫਰੀਦ ਦੀਆਂ ਸੇਵਾਵਾਂ ਨੂੰ ਵੇਖਦੇ ਹੋਏ ਕਾਂਗਰਸ ਨੇ ਉਨ੍ਹਾਂ ਨੂੰ ਹਲਕਾ ਰਾਜਾਸਾਂਸੀ ਤੋਂ ਸੋਸ਼ਲ ਮੀਡੀਆ ਇੰਚਾਰਜ ...

ਪੂਰੀ ਖ਼ਬਰ »

ਤਰਸਿੱਕਾ ਤੋਂ ਕਿਸਾਨਾਂ ਦਾ ਕਾਫ਼ਲਾ ਦਿੱਲੀ ਲਈ ਰਵਾਨਾ

ਤਰਸਿੱਕਾ, 24 ਨਵੰਬਰ (ਅਤਰ ਸਿੰਘ ਤਰਸਿੱਕਾ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਅੱਜ ਦਾਣਾ ਮੰਡੀ ਤਰਸਿੱਕਾ ਤੋਂ ਟਰੈਕਟਰ ਟਰਾਲੀਆਂ ਦਾ ਵਿਸ਼ਾਲ ਕਾਫਲਾ ਬਲਜੀਤ ਸਿੰਘ ਬੱਲ ਦੀ ਅਗਵਾਈ ਹੇਠ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਬਲਾਕ ਤਰਸਿੱਕਾ ਦੇ ਵਰਕਰਾਂ ਨਾਲ ਦਿੱਲੀ ...

ਪੂਰੀ ਖ਼ਬਰ »

ਰਾਜਾਸਾਂਸੀ ਤੋਂ ਰਮਦਾਸ ਤੱਕ ਬਣਨ ਵਾਲੇ ਹਾਈਵੇ ਲਈ ਐਕਵਾਇਰ ਜ਼ਮੀਨਾਂ ਦਾ ਮੁੱਲ ਘੱਟ ਮਿਲਣ ਕਾਰਨ ਕਿਸਾਨਾਂ 'ਚ ਭਾਰੀ ਰੋਸ

ਅਜਨਾਲਾ, 24 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਨੈਸ਼ਨਲ ਹਾਈਵੇ ਅਥਾਰਿਟੀ ਵਲੋਂ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਤੋਂ ਲੈ ਕੇ ਰਮਦਾਸ ਤੱਕ ਬਣਾਏ ਜਾ ਰਹੇ ਚਾਰ ਮਾਰਗੀ ਹਾਈਵੇ ਲਈ ਐਕਵਾਇਰ-ਕੀਤੀ ਜ਼ਮੀਨ ਦਾ ਮੁੱਲ ਘੱਟ ਹੋਣ ਕਾਰਨ ...

ਪੂਰੀ ਖ਼ਬਰ »

ਭੋਗ 'ਤੇ ਵਿਸ਼ੇਸ਼ : ਸਵ: ਸਵਿੰਦਰ ਸਿੰਘ ਧੰਜੂ (ਸ਼ਾਹ)

ਖਿਲਚੀਆਂ : ਉੱਘੇ ਸਮਾਜ ਸੇਵੀ ਤੇ ਕਾਂਗਰਸ ਪਾਰਟੀ ਦੇ ਨਿਧੜਕ ਆਗੂ ਸਵਿੰਦਰ ਸਿੰਘ ਧੰਜੂ (ਸ਼ਾਹ) ਪਿੰਡ ਭੋਰਸੀ ਰਾਜਪੂਤਾਂ 'ਚ ਵੱਖਰੀ ਪਹਿਚਾਣ ਦੇ ਮਾਲਕ ਸਨ | ਉਹ ਸਮਾਜ ਸੇਵੀ ਦੇ ਨਾਲ ਬਲਾਕ ਸੰਮਤੀ ਰਈਆ ਦੇ ਸਾਬਕਾ ਵਾਈਸ ਚੇਅਰਮੈਨ ਵੀ ਰਹਿ ਚੁੱਕੇ ਸਨ | ਸਵ: ਸਵਿੰਦਰ ...

ਪੂਰੀ ਖ਼ਬਰ »

ਭੁੱਲਰ ਭਰਾਵਾਂ ਨੂੰ ਸਦਮਾ, ਪਿਤਾ ਜਸਵਿੰਦਰ ਸਿੰਘ ਭੁੱਲਰ (ਭੱਖਾ) ਨਹੀਂ ਰਹੇ

ਅਜਨਾਲਾ, 24 ਨਵੰਬਰ (ਐਸ. ਪ੍ਰਸ਼ੋਤਮ)-ਸਥਾਨਕ ਬਾਹਰੀ ਪਿੰਡ ਭੱਖਾ ਹਰੀ ਸਿੰਘ ਦੇ ਸਮਾਜ ਸੇਵੀ ਭੁੱਲਰ ਭਰਾਵਾਂ ਰਨਦੀਪ ਸਿੰਘ ਤੇ ਸੁਖਮਨਦੀਪ ਸਿੰਘ ਦੇ ਪਿਤਾ ਜਸਵਿੰਦਰ ਸਿੰਘ ਭੁੱਲਰ (71 ਸਾਲ), ਜੋ ਉੱਘੇ ਅਗਾਂਹਵਧੂ ਕਿਸਾਨ ਤੇ ਸਮਾਜ ਸੇਵੀ ਸਨ, ਆਪਣੇ ਸੁਆਸਾਂ ਦੀ ਪੂੰਜੀ ...

ਪੂਰੀ ਖ਼ਬਰ »

ਬੀ. ਡੀ. ਪੀ. ਓ. ਅਟਾਰੀ 'ਤੇ ਪ੍ਰਬੰਧਕ ਵਲੋਂ ਦਿੱਤੇ ਚੈੱਕਾਂ 'ਤੇ ਦਸਤਖ਼ਤ ਨਾ ਕਰਨ ਦੇ ਲੱਗੇ ਦੋਸ਼

ਅਟਾਰੀ, 24 ਨਵੰਬ (ਗੁਰਦੀਪ ਸਿੰਘ ਅਟਾਰੀ)-ਕਾਂਗਰਸੀ ਆਗੂ ਅਤੇ ਬਲਾਕ ਅਟਾਰੀ ਦੇ ਪ੍ਰਧਾਨ ਧਰਮਵੀਰ ਸਿੰਘ ਧਨੋਆ ਖੁਰਦ ਨੇ ਪਿੰਡ ਦੇ ਵਿਕਾਸ ਕਾਰਜਾਂ ਸਬੰਧੀ ਮੀਟਿੰਗ ਕੀਤੀ, ਜਿਸ ਵਿਚ ਪੰਚਾਇਤ ਦੇ ਨੁਮਾਇੰਦੇ ਮੈਂਬਰ ਕੁਲਵਿੰਦਰ ਕੌਰ, ਮੈਂਬਰ ਦਰਬਾਰਾ ਸਿੰਘ, ਮੈਂਬਰ ...

ਪੂਰੀ ਖ਼ਬਰ »

ਚਾਰ ਸਾਹਿਬਜ਼ਾਦਿਆਂ ਤੇ ਮਾਤਾ ਗੁਜ਼ਰ ਕੌਰ ਜੀ ਦੀ ਯਾਦ ਨੂੰ ਸਮਰਪਿਤ ਸਮਾਗਮ 27 ਤੇ 28 ਨੂੰ -ਨੰਗਲ ਸ਼ਾਹਪੁਰ

ਅਜਨਾਲਾ, 24 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਸਥਾਨਕ ਸ਼ਹਿਰ ਅੰਦਰ ਸਥਿਤ ਗੁਰਦੁਆਰਾ ਸਿੰਘ ਸਭਾ (ਕਾਲਿਆਂ ਵਾਲਾ ਖੂਹ) ਪ੍ਰਬੰਧਕ ਕਮੇਟੀ ਵਲੋਂ ਚਾਰ ਸਾਹਿਬਜ਼ਾਦਿਆਂ ਤੇ ਮਾਤਾ ਗੁਜਰ ਕੌਰ ਜੀ ਦੀ ਮਿੱਠੀ ਯਾਦ ਨੂੰ ਸਮਰਪਿਤ ਸਾਲਾਨਾ ਗੁਰਮਤਿ ਸਮਾਗਮ 27 ਤੇ 28 ਨਵੰਬਰ ...

ਪੂਰੀ ਖ਼ਬਰ »

ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਕੇ.ਕੇ.ਯੂ. ਪੰਜਾਬ ਦੇ ਝੰਡੇ ਹੇਠ ਕਿਸਾਨਾਂ ਦਾ ਜਥਾ ਦਿੱਲੀ ਲਈ ਰਵਾਨਾ

ਹਰਸਾ ਛੀਨਾ, 24 ਨਵੰਬਰ (ਕੜਿਆਲ)-ਕੇਂਦਰ ਦੀ ਮੋਦੀ ਸਰਕਾਰ ਵਲੋਂ ਪਾਸ ਕੀਤੇ ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਪਿਛਲੇ ਇਕ ਸਾਲ ਤੋਂ ਦਿੱਲੀ ਦੀਆਂ ਸਰਹੱਦਾਂ 'ਤੇ ਚੱਲ ਰਹੇ ਕਿਸਾਨੀ ਸੰਘਰਸ਼ ਵਿਚ ਸ਼ਾਮਿਲ ਹੋਣ ਲਈ ਕਿਰਤੀ ਕਿਸਾਨ ਯੂਨੀਅਨ ਪੰਜਾਬ ਦੇ ਝੰਡੇ ਹੇਠ ...

ਪੂਰੀ ਖ਼ਬਰ »

ਪੰਜਾਬ ਵਾਸੀ 2022 ਵਿਚ ਕਾਂਗਰਸ ਦੇ ਹੱਕ 'ਚ ਫ਼ਤਵਾ ਦੇਣਗੇ-ਕੰਵਰਪ੍ਰਤਾਪ ਸਿੰਘ ਅਜਨਾਲਾ

ਅਜਨਾਲਾ, 24 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਦੁਆਰਾ ਹੋ ਰਹੇ ਅਥਾਹ ਵਿਕਾਸ ਕਾਰਜਾਂ ਤੇ ਲੋਕ ਭਲਾਈ ਸਕੀਮਾਂ ਨੂੰ ਦੇਖਦੇ ਹੋਏ 2022 ਦੀਆਂ ਵਿਧਾਨ ਸਭਾ ਚੋਣਾਂ ਵਿਚ ਪੰਜਾਬ ਵਾਸੀ ਕਾਂਗਰਸ ਪਾਰਟੀ ...

ਪੂਰੀ ਖ਼ਬਰ »

ਖ਼ਾਲਸਾ ਅਕੈਡਮੀ ਮਹਿਤਾ ਵਿਖੇ ਦਸਤਾਰ ਬੰਦੀ ਮੁਕਾਬਲਾ ਕਰਵਾਇਆ

ਚੌਕ ਮਹਿਤਾ, 24 ਨਵੰਬਰ (ਜਗਦੀਸ਼ ਸਿੰਘ ਬਮਰਾਹ)-ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਅਤੇ ਪ੍ਰਧਾਨ ਸੰਤ ਸਮਾਜ ਅਤੇ ਡਾਇਰੈਕਟਰ ਭਾਈ ਜੀਵਾ ਸਿੰਘ ਦੀ ਅਗਵਾਈ ਹੇਠ ਚੱਲ ਰਹੀ ਸੰਤ ਗਿਆਨੀ ਗੁਰਬਚਨ ਸਿੰਘ ਖ਼ਾਲਸਾ ਅਕੈਡਮੀ ...

ਪੂਰੀ ਖ਼ਬਰ »

2022 ਦੀਆ ਚੋਣਾਂ ਵਿਚ ਕਾਂਗਰਸੀ ਉਮੀਦਵਾਰਾਂ ਦੀ ਵੱਡੀ ਜਿੱਤ ਹੋਵੇਗੀ-ਵਿਧਾਇਕ ਹਰਪ੍ਰਤਾਪ

ਰਮਦਾਸ, 24 ਨਵੰਬਰ (ਜਸਵੰਤ ਸਿੰਘ ਵਾਹਲਾ)-ਵਿਧਾਨ ਸਭ ਹਲਕਾ ਅਜਨਾਲਾ ਤੋਂ ਵਿਧਾਇਕ ਸ: ਹਰਪ੍ਰਤਾਪ ਸਿੰਘ ਅਜਨਾਲਾ ਨੇ ਸਥਾਨਿਕ ਅਜੀਤ ਦੇ ਪ੍ਰਤੀਨਿਧ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਾਂਗਰਸ ਸਰਕਾਰ ਨੇ ਜੋ ਲੋਕਾਂ ਨਾਲ ਵਾਅਦੇ ਕੀਤੇ ਸਨ ਉਹ ਪੂਰੇ ਕਰ ਵਿਖਾਏ ਹਨ | ਉਨ੍ਹਾਂ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX