ਤਾਜਾ ਖ਼ਬਰਾਂ


ਆਂਧਰਾ ਪ੍ਰਦੇਸ਼ ਪੁਲਿਸ ਨੇ 23 ਲੱਖ ਰੁਪਏ ਦੀ ਕੀਮਤ ਦੇ 107 ਦੋਪਹੀਆ ਵਾਹਨ ਕੀਤੇ ਬਰਾਮਦ, 2 ਵਿਅਕਤੀ ਗ੍ਰਿਫ਼ਤਾਰ
. . .  1 day ago
ਬਾਲੀਵੁੱਡ ਨਿਰਦੇਸ਼ਕ ਰਾਮ ਗੋਪਾਲ ਵਰਮਾ ਖਿਲਾਫ ਮਾਮਲਾ ਦਰਜ, ਦਰੋਪਦੀ ਮੁਰਮੂ 'ਤੇ ਕੀਤਾ ਸੀ ਵਿਵਾਦਿਤ ਟਵੀਟ
. . .  1 day ago
ਪੰਜਾਬ ਦੇ ਸਾਬਕਾ ਡੀ.ਜੀ.ਪੀ. ਦਿਨਕਰ ਗੁਪਤਾ ਨੇ ਐਨ.ਆਈ.ਏ. ਦੇ ਨਵੇਂ ਮੁਖੀ ਵਜੋਂ ਅਹੁਦਾ ਸੰਭਾਲਿਆ
. . .  1 day ago
ਜੰਮੂ-ਕਸ਼ਮੀਰ ਦੇ ਕੁਲਗਾਮ 'ਚ ਮੁਕਾਬਲਾ, ਲਸ਼ਕਰ ਦੇ 2 ਅੱਤਵਾਦੀ ਮਾਰੇ ਗਏ
. . .  1 day ago
ਨਵੀਂ ਦਿੱਲੀ, 27 ਜੂਨ - ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ 'ਚ ਹੋਏ ਮੁਕਾਬਲੇ 'ਚ ਲਸ਼ਕਰ-ਏ- ਤਾਇਬਾ ਦੇ ਦੋ ਅੱਤਵਾਦੀ ਮਾਰੇ ਗਏ।
ਯੂਕਰੇਨ ਦੇ ਕ੍ਰੇਮੇਨਚੁਕ ਸ਼ਾਪਿੰਗ ਸੈਂਟਰ 'ਤੇ ਰੂਸ ਦੇ ਹਮਲੇ ਵਿਚ ਦੋ ਦੀ ਮੌਤ, 20 ਜ਼ਖਮੀ
. . .  1 day ago
ਕੈਪਟਨ ਅਮਰਿੰਦਰ ਸਿੰਘ ਨੂੰ ਹਸਪਤਾਲ ਵਿੱਚੋਂ ਮਿਲੀ ਛੁੱਟੀ
. . .  1 day ago
ਚੰਡੀਗੜ੍ਹ, 27 ਜੂਨ-ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰੀੜ੍ਹ ਦੀ ਹੱਡੀ ਦਾ ਸਫਲ ਆਪ੍ਰੇਸ਼ਨ ਹੋਣ ਤੋਂ ਬਾਅਦ ਅੱਜ ਉਨ੍ਹਾਂ ਨੂੰ ਛੁੱਟੀ ਮਿਲ ਗਈ ਹੈ I ਇਹ ਜਾਣਕਾਰੀ ਅੱਜ ਉਨ੍ਹਾਂ ਦੀ ਧਰਮ ਪਤਨੀ ...
ਦਿੱਲੀ ਪੁਲਿਸ ਨੇ ਆਲਟ ਨਿਊਜ਼ ਦੇ ਸਹਿ-ਸੰਸਥਾਪਕ ਮੁਹੰਮਦ ਜ਼ੁਬੈਰ ਨੂੰ ਧਾਰਮਿਕ ਭਾਵਨਾਵਾਂ ਭੜਕਾਉਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ
. . .  1 day ago
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਨੇ ਜਰਮਨੀ ਦੇ ਸ਼ਲੌਸ ਐਲਮਾਉ ਵਿਚ ਇਕੱਠੇ ਚਾਹ ਪੀਤੀ
. . .  1 day ago
ਸੁਲਤਾਨਵਿੰਡ ਵਿਖੇ ਬਰਾਂਡੇ ਦਾ ਲੈਂਟਰ ਡਿੱਗਣ ਕਾਰਨ 4 ਪਸ਼ੂਆਂ ਦੀ ਮੌਤ, ਲੜਕਾ ਜ਼ਖ਼ਮੀ
. . .  1 day ago
ਸੁਲਤਾਨਵਿੰਡ ,27 ਜੂਨ (ਗੁਰਨਾਮ ਸਿੰਘ ਬੁੱਟਰ)- ਇਤਿਹਾਸਕ ਪਿੰਡ ਸੁਲਤਾਨਵਿੰਡ ਦੀ ਪੱਤੀ ਬਲੋਅ ਵਿਖੇ ਇਕ ਗਰੀਬ ਜ਼ਿਮੀਂਦਾਰ ਨਾਲ ਸਬੰਧਤ ਕਿਸਾਨ ਦਲਬੀਰ ਸਿੰਘ ਪੁੱਤਰ ਆਤਮਾ ਸਿੰਘ ਦੇ ਘਰ ਦਾ ਲੈਂਟਰ ਡਿੱਗਣ ਨਾਲ ਦੋ ...
ਮਹਾਰਾਸ਼ਟਰ : ਐਨ. ਸੀ. ਬੀ. ਮੁੰਬਈ ਨੇ 3.5 ਕਰੋੜ ਦੀ ਕੀਮਤ ਦਾ 286 ਕਿਲੋਗ੍ਰਾਮ ਗਾਂਜਾ ਕੀਤਾ ਜ਼ਬਤ
. . .  1 day ago
ਮਾਨਸਾ ਅਦਾਲਤ ਨੇ ਅਮ੍ਰਿਤਸਰ ਪੁਲਿਸ ਨੂੰ ਦਿੱਤਾ ਲਾਰੈਂਸ ਬਿਸ਼ਨੋਈ ਦਾ ਪੁਲਿਸ ਰਿਮਾਂਡ,24 ਘੰਟਿਆਂ ’ਚ ਅਦਾਲਤ ’ਚ ਕਰਨਾ ਪਵੇਗਾ ਪੇਸ਼
. . .  1 day ago
ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਤੋਂ ਬੀ.ਐਸ.ਐਫ. ਨੇ ਫੜਿਆ ਡਰੋਨ,ਬਰਾਮਦ ਹੋਈ ਕਰੋੜਾਂ ਦੀ ਹੈਰੋਇਨ
. . .  1 day ago
ਫ਼ਾਜ਼ਿਲਕਾ, 27 ਜੂਨ (ਪ੍ਰਦੀਪ ਕੁਮਾਰ)- ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਤੋਂ ਬੀ.ਐਸ.ਐਫ. ਜਵਾਨਾਂ ਵਲੋਂ ਇਕ ਪਾਕਿਸਤਾਨੀ ਡਰੋਨ ਨੂੰ ਸੁਟਿਆ ਗਿਆ ਹੈ। ਡਰੋਨ ਦੇ ਨਾਲ ਕਰੋੜਾਂ ਰੁਪਏ ਦੀ ਹੈਰੋਇਨ ਨੂੰ ...
ਅਫ਼ਗਾਨਿਸਤਾਨ ਜਾਵੇਗਾ ਸ਼੍ਰੋਮਣੀ ਕਮੇਟੀ ਦਾ ਉੱਚ ਪੱਧਰੀ ਵਫ਼ਦ - ਐਡਵੋਕੇਟ ਧਾਮੀ
. . .  1 day ago
ਅੰਮ੍ਰਿਤਸਰ, 27 ਜੂਨ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਇਕ ਉੱਚ ਪੱਧਰੀ ਵਫ਼ਦ ਅਫ਼ਗਾਨਿਸਤਾਨ ਭੇਜਣ ਸਬੰਧੀ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਰਤ ਦੇ ਵਿਦੇਸ਼ ਮੰਤਰੀ ਡਾ. ਐਸ. ਜੈਸ਼ੰਕਰ ਨੂੰ ਪੱਤਰ ਲਿਖ ਕੇ ਲੋੜੀਂਦੀ ਕਾਰਵਾਈ ਮੁਕੰਮਲ ਕਰਨ ਦੀ ਅਪੀਲ ...
ਗੁਜਰਾਤ ਦੀ ਅਦਾਲਤ ਨੇ ਤੀਸਤਾ ਸੇਤਲਵਾੜ ਅਤੇ ਆਰ.ਬੀ. ਸ਼੍ਰੀਕੁਮਾਰ ਨੂੰ 2 ਜੁਲਾਈ ਤੱਕ ਪੁਲਿਸ ਹਿਰਾਸਤ ਵਿਚ ਭੇਜਿਆ
. . .  1 day ago
ਨਵੀਂ ਦਿੱਲੀ, 27 ਜੂਨ - ਗੁਜਰਾਤ ਕ੍ਰਾਈਮ ਬ੍ਰਾਂਚ ਦੇ ਏ.ਸੀ.ਪੀ.ਚੁਡਾਸਾਮਾ ਨੇ ਦੱਸਿਆ ਕਿ ਆਰ.ਬੀ.ਸ੍ਰੀਕੁਮਾਰ ਅਤੇ ਤੀਸਤਾ ਸੇਤਲਵਾੜ ਨੂੰ ਅਦਾਲਤ 'ਚ ਪੇਸ਼ ਕੀਤਾ ਗਿਆ | 2 ਜੁਲਾਈ ਤੱਕ ਰਿਮਾਂਡ ਦਿੱਤਾ ਗਿਆ ...
ਲਾਰੈਂਸ ਬਿਸ਼ਨੋਈ ਨੂੰ ਮਾਨਸਾ ਅਦਾਲਤ ’ਚ ਕੀਤਾ ਪੇਸ਼
. . .  1 day ago
ਲਾਰੈਂਸ ਬਿਸ਼ਨੋਈ ਮਾਨਸਾ ਲਿਆਂਦਾ
. . .  1 day ago
ਮਾਨਸਾ, 27 ਜੂਨ (ਗੁਰਚੇਤ ਸਿੰਘ ਫੱਤੇਵਾਲੀਆ/ਬਲਵਿੰਦਰ ਸਿੰਘ ਧਾਲੀਵਾਲ)- ਗਾਇਕ ਸਿੱਧੂ ਮੂਸੇਵਾਲਾ ਹੱਤਿਆ ਮਾਮਲੇ ਦੇ ਮੁੱਖ ਸਾਜ਼ਿਸ਼ ਘਾੜੇ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਰਿਮਾਂਡ ਖ਼ਤਮ ਹੋਣ ਉਪਰੰਤ ਮੋਹਾਲੀ ...
ਸੰਗਰੂਰ ਜ਼ਿਮਨੀ ਚੋਣ ਲਈ ਸਮੂਹ ਵਰਕਰਾਂ ਦਾ ਧੰਨਵਾਦ - ਬਲਵਿੰਦਰ ਸਿੰਘ ਭੂੰਦੜ
. . .  1 day ago
ਚੰਡੀਗੜ੍ਹ , 27 ਜੂਨ (ਸੁਰਿੰਦਰ ਪਾਲ) - ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦੜ ਦਾ ਕਹਿਣਾ ਹੈ ਕਿ ਸੰਗਰੂਰ ਜ਼ਿਮਨੀ ਚੋਣ ਲਈ ਸਮੂਹ ਵਰਕਰਾਂ ਦਾ ਧੰਨਵਾਦ ਕਰਦੇ ਹਾਂ । ਅਕਾਲੀ ਦਲ ਨੇ ਪੰਥ ...
ਮੀਰਥਲ ਆਰਮੀ ਖੇਤਰ ਦੇ ਵਿਚ ਸਿਪਾਹੀ ਵਲੋਂ ਸੁੱਤੇ ਪਏ ਦੋ ਹਵਾਲਦਾਰਾਂ ਦੀ ਗੋਲੀ ਮਾਰ ਕੇ ਹੱਤਿਆ
. . .  1 day ago
ਪਠਾਨਕੋਟ ,27 ਜੂਨ (ਸੰਧੂ , ਰਾਕੇਸ਼ ਕੁਮਾਰ)- ਪਠਾਨਕੋਟ ਦੇ ਨੇੜੇ ਪੈਂਦੇ ਆਰਮੀ ਖੇਤਰ ਮੀਰਥਲ ਵਿਖੇ ਅੱਜ ਇਕ ਘਟਨਾ ਵਾਪਰੀ ,ਜਿਸ ਵਿਚ ਇਕ ਸਿਪਾਹੀ ਵਲੋਂ ਆਪਣੇ ਦੋ ਅਧਿਕਾਰੀ ਹਵਲਦਾਰਾਂ ਨੂੰ ਸੁੱਤੇ ਪਏ ਨੂੰ ਗੋਲੀਆਂ ਮਾਰ ਕੇ ਮਾਰ ਦਿੱਤਾ ਗਿਆ । ਹੈਰਾਨੀ ਦੀ ਗੱਲ ਇਹ ਰਹੀ ਕਿ ਸਿਪਾਹੀ ਏਡੀ...
ਈ.ਡੀ. ਨੇ ਮਨੀ ਲਾਂਡਰਿੰਗ ਮਾਮਲੇ 'ਚ ਅਦਾਕਾਰਾ ਜੈਕਲੀਨ ਫਰਨਾਂਡੀਜ਼ ਤੋਂ ਕੀਤੀ ਪੁੱਛਗਿੱਛ
. . .  1 day ago
ਸੈਂਟਰਲ ਬੋਰਡ ਆਫ਼ ਡਾਇਰੈਕਟ ਟੈਕਸਿਜ਼ ਦੇ ਨਿਤਿਨ ਗੁਪਤਾ ਚੇਅਰਮੈਨ ਨਿਯੁਕਤ
. . .  1 day ago
ਨਵੀਂ ਦਿੱਲੀ, 27 ਜੂਨ- ਨਿਯੁਕਤੀਆਂ ਬਾਰੇ ਕੈਬਨਿਟ ਕਮੇਟੀ ਨੇ ਨਿਤਿਨ ਗੁਪਤਾ ਨੂੰ ਸੈਂਟਰਲ ਬੋਰਡ ਆਫ਼ ਡਾਇਰੈਕਟ ਟੈਕਸਿਜ਼ ਦਾ ਨਵਾਂ ਚੇਅਰਮੈਨ ਨਿਯੁਕਤ ਕੀਤਾ ਹੈ ।
ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜੀ-7 ਸਿਖਰ ਸੰਮੇਲਨ 'ਚ ਜਰਮਨੀ ਦੇ ਚਾਂਸਲਰ ਓਲਾਫ਼ ਸਕੋਲਜ਼ ਨਾਲ ਕੀਤੀ ਮੁਲਾਕਾਤ
. . .  1 day ago
ਰਾਸ਼ਟਰਪਤੀ ਚੋਣ ਲਈ ਯਸ਼ਵੰਤ ਸਿਨਹਾ ਵਲੋਂ ਨਾਮਜ਼ਦਗੀ ਪੱਤਰ ਦਾਖਲ
. . .  1 day ago
ਨਵੀਂ ਦਿੱਲੀ, 27 ਜੂਨ - ਰਾਸ਼ਟਰਪਤੀ ਚੋਣ ਲਈ ਵਿਰੋਧੀ ਧਿਰ ਦੇ ਉਮੀਦਵਾਰ ਯਸ਼ਵੰਤ ਸਿਨਹਾ ਨੇ ਆਪਣੇ ਨਾਮਜ਼ਦਗੀ ਪੇਪਰ ਦਾਖਲ ਕਰਵਾਏ...
ਮੁੱਠਭੇੜ 'ਚ ਇਕ ਅੱਤਵਾਦੀ ਢੇਰ
. . .  1 day ago
ਸ੍ਰੀਨਗਰ, 27 ਜੂਨ - ਜੰਮੂ ਕਸ਼ਮੀਰ ਦੇ ਕੁਲਗਾਮ 'ਚ ਸੁਰੱਖਿਆ ਬਲਾਂ ਨਾਲ ਮੁੱਠਭੇੜ 'ਚ ਇਕ ਅੱਤਵਾਦੀ ਢੇਰ ਹੋ...
ਸਤੇਂਦਰ ਜੈਨ ਦੀ ਨਿਆਂਇਕ ਹਿਰਾਸਤ 'ਚ 14 ਦਿਨਾਂ ਲਈ ਵਾਧਾ
. . .  1 day ago
ਨਵੀਂ ਦਿੱਲੀ, 27 ਜੂਨ - ਮਨੀ ਲਾਂਡਰਿੰਗ ਮਾਮਲੇ 'ਚ ਸੀ.ਬੀ.ਆਈ. ਦੀ ਵਿਸ਼ੇਸ਼ ਅਦਾਲਤ ਨੇ ਦਿੱਲੀ ਦੇ ਸਿਹਤ ਮੰਤਰੀ ਸਤੇਂਦਰ ਜੈਨ ਦੀ ਨਿਆਂਇਕ ਹਿਰਾਸਤ 'ਚ 14 ਦਿਨਾਂ ਲਈ ਵਾਧਾ ਕਰ...
ਭਾਵੇਂ ਮੇਰਾ ਸਿਰ ਕਲਮ ਕਰ ਦਿਓ, ਗੁਹਾਟੀ ਦਾ ਰਸਤਾ ਨਹੀਂ ਅਪਣਾਵਾਂਗਾ - ਈ.ਡੀ. ਦੇ ਸੰਮਨ 'ਤੇ ਬੋਲੇ ਸੰਜੇ ਰਾਊਤ
. . .  1 day ago
ਮੁੰਬਈ, 27 ਜੂਨ - ਮਨੀ ਲਾਂਡਰਿੰਗ ਮਾਮਲੇ 'ਚ ਈ.ਡੀ. ਵਲੋਂ ਸੰਮਨ ਭੇਜੇ ਜਾਣ 'ਤੇ ਸ਼ਿਵ ਸੈਨਾ ਦੇ ਸੀਨੀਅਰ ਆਗੂ ਸੰਜੇ ਰਾਊਤ ਨੇ ਕਿਹਾ ਕਿ ਭਾਵੇਂ ਮੇਰਾ ਸਿਰ ਕਲਮ ਕਰ ਦਿਓ, ਪਰ ਮੈਂ ਗੁਹਾਟੀ ਦਾ ਰਸਤਾ ਨਹੀਂ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 10 ਮੱਘਰ ਸੰਮਤ 553

ਅੰਮ੍ਰਿਤਸਰ / ਦਿਹਾਤੀ

ਸਕੂਲ ਦੇ ਗੇਟ ਅੱਗੇ ਲੱਗੇ ਬਿਜਲੀ ਦੇ ਟਰਾਂਸਫਾਰਮਰ ਨਾਲ ਕਦੇ ਵੀ ਵਾਪਰ ਸਕਦਾ ਜਾਨਲੇਵਾ ਹਾਦਸਾ

ਚੋਗਾਵਾਂ, 24 ਨਵੰਬਰ (ਗੁਰਬਿੰਦਰ ਸਿੰਘ ਬਾਗੀ)-ਸਥਾਨਕ ਕਸਬਾ ਚੋਗਾਵਾਂ ਮਾਸਟਰ ਮਨੀ ਰਾਮ ਸੀਨੀ: ਸੈਕੰਡਰੀ ਸਕੂਲ ਚੋਗਾਵਾਂ ਦੇ ਬਾਹਰ ਮੇਨ ਗੇਟ ਸੜਕ ਦੇ ਕਿਨਾਰੇ ਨਾਲ੍ਹੇ ਦੇ ਕੰਢੇ ਲੱਗੇ ਬਿਜਲੀ ਦੇ ਟਰਾਂਸਫਾਰਮਰ ਦੀ ਹਾਲਤ ਖਸਤਾ ਤੇ ਥਾਂ-ਥਾਂ ਲੱਗੀਆਂ ਨੰਗੀਆਂ ...

ਪੂਰੀ ਖ਼ਬਰ »

ਬਾਬਾ ਮੱਝੇ ਸ਼ਾਹ ਪੰਜ ਪੀਰਾਂ ਦੇ ਦਰਬਾਰ 'ਤੇ ਸ਼ਰਧਾ ਨਾਲ ਮਨਾਇਆ ਸਾਲਾਨਾ ਜੋੜ ਮੇਲਾ

ਅਜਨਾਲਾ, 24 ਨਵੰਬਰ (ਐਸ. ਪ੍ਰਸ਼ੋਤਮ)-ਪਿੰਡ ਰਾਏਪੁਰ ਕਲਾਂ ਵਿਖੇ ਦਰਬਾਰ ਬਾਬਾ ਮੱਝੇ ਸ਼ਾਹ ਪੰਜ ਪੀਰਾਂ ਦੇ ਦਰਬਾਰ ਤੇ ਪ੍ਰਬੰਧਕਾਂ ਵਲੋਂ ਸ਼ਰਧਾਲੂਆਂ ਦੇ ਸਹਿਯੋਗ ਨਾਲ ਸਾਲਾਨਾ ਜੋੜ ਮੇਲਾ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਦਰਬਾਰ 'ਤੇ ਚਾਦਰ ਚੜਾਉਣ ਦੀ ਰਸਮ ...

ਪੂਰੀ ਖ਼ਬਰ »

ਗੁਰਦੁਅਰਾ ਗੁਰੂਸਰ ਸਤਲਾਣੀ ਸਾਹਿਬ ਵਿਖੇ ਸਾਲਾਨਾ ਜੋੜ ਮੇਲਾ ਅੱਜ ਤੋਂ

ਅਟਾਰੀ, 24 ਨਵੰਬਰ (ਸੁਖਵਿੰਦਰਜੀਤ ਸਿੰਘ ਘਰਿੰਡਾ)-ਸ੍ਰੀ ਗੁਰੂ ਹਰਿਗੋਬਿੰਦ ਸਹਿਬ ਜੀ ਦੀ ਚਰਨ ਛੋਹ ਪ੍ਰਾਪਤ ਇਤਿਹਾਸਕ ਗੁਰਦੁਆਰਾ ਗੁਰੂਸਰ ਸਤਲਾਣੀ ਸਾਹਿਬ ਹੁਸ਼ਿਆਰ ਨਗਰ ਵਿਖੇ ਸਾਲਾਨਾ ਜੋੜ ਮੇਲਾ ਅੱਜ ਤੇ ਕੱਲ 26 ਨਵੰਬਰ ਨੂੰ ਮਨਾਇਆ ਜਾ ਰਿਹਾ ਹੈ | ਜਿਸ ਦੀਆਂ ...

ਪੂਰੀ ਖ਼ਬਰ »

ਗਹਿਣੇ ਤੇ 3,80,000 ਨਕਦੀ ਸਮੇਤ ਦੋਸ਼ੀ ਗਿ੍ਫਤਾਰ

ਬਾਬਾ ਬਕਾਲਾ ਸਾਹਿਬ, 24 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਸ੍ਰੀ ਰਾਕੇਸ਼ ਕੌਸਲ ਆਈ.ਪੀ.ਐੱਸ. ਸੀਨੀਅਰ ਕਪਤਾਨ ਪੁਲਿਸ, ਅੰਮਿ੍ਤਸਰ (ਦਿਹਾਤੀ) ਵਲੋਂ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਚਲਾਈ ਮੁਹਿੰਮ ਤਹਿਤ ਬਾਬਾ ਬਕਾਲਾ ਸਾਹਿਬ ਪੁਲਿਸ ਨੇ 5-7 ਘੰਟਿਆਂ ਦੌਰਾਨ ਹੀ ...

ਪੂਰੀ ਖ਼ਬਰ »

ਮਟੀਆ ਪਰਿਵਾਰ ਨੂੰ ਸਦਮਾ, ਨੌਜਵਾਨ ਆਗੂ ਜੋਬਨਪ੍ਰੀਤ ਸਿੰਘ ਮਟੀਆ ਦਾ ਦਿਹਾਂਤ

ਹਰਸਾ ਛੀਨਾ, 24 ਨਵੰਬਰ (ਕੜਿਆਲ)-ਜ਼ਿਲ੍ਹਾ ਅੰਮਿ੍ਤਸਰ ਦੀ ਸਿਆਸਤ ਵਿਚ ਅਹਿਮ ਸਥਾਨ ਰੱਖਣ ਵਾਲੇ ਮਟੀਆ ਪਰਿਵਾਰ ਨੂੰ ਉਸ ਵੇਲੇ ਗਹਿਰਾ ਸਦਮਾ ਪੁੱਜਾ ਜਦ ਸੀਨੀਅਰ ਕਾਂਗਰਸੀ ਆਗੂ ਰਣਬੀਰ ਸਿੰਘ ਲਾਡਾ ਮਟੀਆ ਦਾ ਭਤੀਜਾ, ਦਲਜੀਤ ਸਿੰਘ ਮਟੀਆ ਦੇ ਸਪੁੱਤਰ ਅਤੇ ਨੌਜੁਆਨ ...

ਪੂਰੀ ਖ਼ਬਰ »

ਅਪਾਹਜ ਬਜ਼ੁਰਗ ਮਾਂ ਵਲੋਂ ਉੱਚ ਅਧਿਕਾਰੀਆਂ ਅੱਗੇ ਇਨਸਾਫ਼ ਲਈ ਫਰਿਆਦ

ਚੋਗਾਵਾਂ, 24 ਨਵੰਬਰ (ਗੁਰਬਿੰਦਰ ਸਿੰਘ ਬਾਗੀ)-ਬਲਾਕ ਚੋਗਾਵਾਂ ਅਧੀਨ ਆਉਂਦੇ ਪਿੰਡ ਡੱਲੇਕੇ ਦੀ ਅੰਗਹੀਣ ਔਰਤ ਧੀਰੋ ਕੌਰ ਜਿਸ ਦਾ ਪਤੀ ਵੀ ਅਪਾਹਿਜ ਹੈ ਤੇ ਕੰਮ-ਕਾਰ ਕਰਨ ਤੋਂ ਨਕਾਰਾ ਹੈ, ਨੇ ਜਿਲ੍ਹੇ ਦੇ ਐੱਸ. ਐੱਸ. ਪੀ. ਦਿਹਾਤੀ, ਡੀ. ਐੱਸ. ਪੀ. ਚੋਗਾਵਾਂ, ਪੁਲਿਸ ਥਾਣਾ ...

ਪੂਰੀ ਖ਼ਬਰ »

ਭੋਗ 'ਤੇ ਵਿਸ਼ੇਸ਼ : ਰੋਹਿਤਪਾਲ ਸਿੰਘ ਬੱਲ (ਸੱਤੋਵਾਲ)

ਬਾਬਾ ਬਕਾਲਾ ਸਾਹਿਬ¸ਹਲਕਾ ਬਾਬਾ ਬਕਾਲਾ ਸਾਹਿਬ ਦੇ ਸੀਨੀਅਰ ਕਾਂਗਰਸੀ ਆਗੂ ਸੁਖਵਿੰਦਰ ਸਿੰਘ ਲਾਡੀ ਬੱਲ (ਸਾਬਕਾ ਸਰਪੰਚ ਸੱਤੋਵਾਲ), ਬਲਜੀਤ ਸਿੰਘ ਬੱਲ, ਗੁਰਵਿੰਦਰ ਸਿੰਘ ਬੱਲ ਦੇ ਭਤੀਜੇ ਅਤੇ ਯੂਥ ਆਗੂ ਰੋਹਿਤਪਾਲ ਸਿੰਘ ਬੱਲ ਦਾ ਜਨਮ 14 ਅਕਤੂਬਰ 2002 ਨੂੰ ਪਿਤਾ ਡਾ: ...

ਪੂਰੀ ਖ਼ਬਰ »

ਪਿ੍ੰ: ਨਗੀਨ ਬੱਲ ਨੇ ਹਾਫ ਮੈਰਾਥਨ ਵਿਚ 55-65 ਉਮਰ 'ਚ ਕੀਤਾ ਪਹਿਲਾ ਸਥਾਨ ਹਾਸਲ

ਬਾਬਾ ਬਕਾਲਾ ਸਾਹਿਬ, 24 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਇਲਾਕੇ ਦੀ ਨਾਮਵਰ ਵਿਦਿਅਕ ਸੰਸਥਾ ਸੰਤਸਰ ਸਕੂਲ ਬੁਤਾਲਾ (ਤਹਿਸੀਲ ਬਾਬਾ ਬਕਾਲਾ ਸਾਹਿਬ) ਦੇ ਪਿ੍ੰਸੀਪਲ ਨਗੀਨ ਸਿੰਘ ਬੱਲ, ਜੋ ਵੈਸਟਰਨ ਐਥਲੈਟਿਕਸ ਵਿਚ ਬੁਲੰਦੀਆਂ ਨੂੰ ਛੋਹ ਰਹੇ ਨੇ, ਹਾਲ ਈ ਵਿਚ ...

ਪੂਰੀ ਖ਼ਬਰ »

ਅੰਮਿ੍ਤ ਫ਼ਰੀਦ ਹਲਕਾ ਰਾਜਾਸਾਂਸੀ ਤੋਂ ਸੋਸ਼ਲ ਮੀਡੀਆ ਇੰਚਾਰਜ ਨਿਯੁਕਤ

ਰਾਮ ਤੀਰਥ, 24 ਨਵੰਬਰ (ਧਰਵਿੰਦਰ ਸਿੰਘ ਔਲਖ)-ਪਿੰਡ ਖਿਆਲਾ ਕਲਾਂ ਦੇ ਮੈਂਬਰ ਪੰਚਾਇਤ ਤੇ ਸਰਗਰਮ ਨੌਜਵਾਨ ਕਾਂਗਰਸੀ ਆਗੂ ਅੰਮਿ੍ਤ ਪਾਲ ਸਿੰਘ ਫਰੀਦ ਦੀਆਂ ਸੇਵਾਵਾਂ ਨੂੰ ਵੇਖਦੇ ਹੋਏ ਕਾਂਗਰਸ ਨੇ ਉਨ੍ਹਾਂ ਨੂੰ ਹਲਕਾ ਰਾਜਾਸਾਂਸੀ ਤੋਂ ਸੋਸ਼ਲ ਮੀਡੀਆ ਇੰਚਾਰਜ ...

ਪੂਰੀ ਖ਼ਬਰ »

ਤਰਸਿੱਕਾ ਤੋਂ ਕਿਸਾਨਾਂ ਦਾ ਕਾਫ਼ਲਾ ਦਿੱਲੀ ਲਈ ਰਵਾਨਾ

ਤਰਸਿੱਕਾ, 24 ਨਵੰਬਰ (ਅਤਰ ਸਿੰਘ ਤਰਸਿੱਕਾ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਅੱਜ ਦਾਣਾ ਮੰਡੀ ਤਰਸਿੱਕਾ ਤੋਂ ਟਰੈਕਟਰ ਟਰਾਲੀਆਂ ਦਾ ਵਿਸ਼ਾਲ ਕਾਫਲਾ ਬਲਜੀਤ ਸਿੰਘ ਬੱਲ ਦੀ ਅਗਵਾਈ ਹੇਠ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਬਲਾਕ ਤਰਸਿੱਕਾ ਦੇ ਵਰਕਰਾਂ ਨਾਲ ਦਿੱਲੀ ...

ਪੂਰੀ ਖ਼ਬਰ »

ਰਾਜਾਸਾਂਸੀ ਤੋਂ ਰਮਦਾਸ ਤੱਕ ਬਣਨ ਵਾਲੇ ਹਾਈਵੇ ਲਈ ਐਕਵਾਇਰ ਜ਼ਮੀਨਾਂ ਦਾ ਮੁੱਲ ਘੱਟ ਮਿਲਣ ਕਾਰਨ ਕਿਸਾਨਾਂ 'ਚ ਭਾਰੀ ਰੋਸ

ਅਜਨਾਲਾ, 24 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਨੈਸ਼ਨਲ ਹਾਈਵੇ ਅਥਾਰਿਟੀ ਵਲੋਂ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਤੋਂ ਲੈ ਕੇ ਰਮਦਾਸ ਤੱਕ ਬਣਾਏ ਜਾ ਰਹੇ ਚਾਰ ਮਾਰਗੀ ਹਾਈਵੇ ਲਈ ਐਕਵਾਇਰ-ਕੀਤੀ ਜ਼ਮੀਨ ਦਾ ਮੁੱਲ ਘੱਟ ਹੋਣ ਕਾਰਨ ...

ਪੂਰੀ ਖ਼ਬਰ »

ਭੋਗ 'ਤੇ ਵਿਸ਼ੇਸ਼ : ਸਵ: ਸਵਿੰਦਰ ਸਿੰਘ ਧੰਜੂ (ਸ਼ਾਹ)

ਖਿਲਚੀਆਂ : ਉੱਘੇ ਸਮਾਜ ਸੇਵੀ ਤੇ ਕਾਂਗਰਸ ਪਾਰਟੀ ਦੇ ਨਿਧੜਕ ਆਗੂ ਸਵਿੰਦਰ ਸਿੰਘ ਧੰਜੂ (ਸ਼ਾਹ) ਪਿੰਡ ਭੋਰਸੀ ਰਾਜਪੂਤਾਂ 'ਚ ਵੱਖਰੀ ਪਹਿਚਾਣ ਦੇ ਮਾਲਕ ਸਨ | ਉਹ ਸਮਾਜ ਸੇਵੀ ਦੇ ਨਾਲ ਬਲਾਕ ਸੰਮਤੀ ਰਈਆ ਦੇ ਸਾਬਕਾ ਵਾਈਸ ਚੇਅਰਮੈਨ ਵੀ ਰਹਿ ਚੁੱਕੇ ਸਨ | ਸਵ: ਸਵਿੰਦਰ ...

ਪੂਰੀ ਖ਼ਬਰ »

ਭੁੱਲਰ ਭਰਾਵਾਂ ਨੂੰ ਸਦਮਾ, ਪਿਤਾ ਜਸਵਿੰਦਰ ਸਿੰਘ ਭੁੱਲਰ (ਭੱਖਾ) ਨਹੀਂ ਰਹੇ

ਅਜਨਾਲਾ, 24 ਨਵੰਬਰ (ਐਸ. ਪ੍ਰਸ਼ੋਤਮ)-ਸਥਾਨਕ ਬਾਹਰੀ ਪਿੰਡ ਭੱਖਾ ਹਰੀ ਸਿੰਘ ਦੇ ਸਮਾਜ ਸੇਵੀ ਭੁੱਲਰ ਭਰਾਵਾਂ ਰਨਦੀਪ ਸਿੰਘ ਤੇ ਸੁਖਮਨਦੀਪ ਸਿੰਘ ਦੇ ਪਿਤਾ ਜਸਵਿੰਦਰ ਸਿੰਘ ਭੁੱਲਰ (71 ਸਾਲ), ਜੋ ਉੱਘੇ ਅਗਾਂਹਵਧੂ ਕਿਸਾਨ ਤੇ ਸਮਾਜ ਸੇਵੀ ਸਨ, ਆਪਣੇ ਸੁਆਸਾਂ ਦੀ ਪੂੰਜੀ ...

ਪੂਰੀ ਖ਼ਬਰ »

ਬੀ. ਡੀ. ਪੀ. ਓ. ਅਟਾਰੀ 'ਤੇ ਪ੍ਰਬੰਧਕ ਵਲੋਂ ਦਿੱਤੇ ਚੈੱਕਾਂ 'ਤੇ ਦਸਤਖ਼ਤ ਨਾ ਕਰਨ ਦੇ ਲੱਗੇ ਦੋਸ਼

ਅਟਾਰੀ, 24 ਨਵੰਬ (ਗੁਰਦੀਪ ਸਿੰਘ ਅਟਾਰੀ)-ਕਾਂਗਰਸੀ ਆਗੂ ਅਤੇ ਬਲਾਕ ਅਟਾਰੀ ਦੇ ਪ੍ਰਧਾਨ ਧਰਮਵੀਰ ਸਿੰਘ ਧਨੋਆ ਖੁਰਦ ਨੇ ਪਿੰਡ ਦੇ ਵਿਕਾਸ ਕਾਰਜਾਂ ਸਬੰਧੀ ਮੀਟਿੰਗ ਕੀਤੀ, ਜਿਸ ਵਿਚ ਪੰਚਾਇਤ ਦੇ ਨੁਮਾਇੰਦੇ ਮੈਂਬਰ ਕੁਲਵਿੰਦਰ ਕੌਰ, ਮੈਂਬਰ ਦਰਬਾਰਾ ਸਿੰਘ, ਮੈਂਬਰ ਜੋਗਾ ਸਿੰਘ, ਮੈਂਬਰ ਬਿੱਲੂ ਸਿੰਘ, ਕੁਲਵੰਤ ਸਿੰਘ ਤੇ ਮੁਹਤਬਰ ਵਿਅਕਤੀਆਂ ਨੇ ਹਿੱਸਾ ਲਿਆ | ਪਿੰਡ ਵਿਚ 25 ਲੱਖ ਰੁਪਏ ਦੀ ਗ੍ਰਾਂਟ ਨਾਲ ਵਿਕਾਸ ਕਾਰਜ ਪੂਰੇ ਅਤੇ ਅਧੂਰੇ ਦੇਖਣ ਸਮੇਂ ਪੰਚਾਇਤ ਮੈਂਬਰਾਂ ਨੇ ਬਲਾਕ ਪ੍ਰਧਾਨ ਧਰਮਵੀਰ ਸਿੰਘ ਨੂੰ ਜਾਣੂੰ ਕਰਵਾਇਆ ਕਿ ਮੌਜੂਦਾ ਸਰਪੰਚ ਸਾਥ ਨਹੀਂ ਦੇ ਰਿਹਾ, ਜਿਸ ਕਾਰਨ ਬਲਾਕ ਵਲੋਂ ਪ੍ਰਬੰਧਕ ਲਗਾਇਆ ਗਿਆ ਸੀ, ਪਰ ਪ੍ਰਬੰਧਕ ਵਲੋਂ ਦਿੱਤੇ ਚੈੱਕਾਂ 'ਤੇ ਬੀ. ਡੀ. ਪੀ. ਓ. ਦਸਤਖ਼ਤ ਨਹੀਂ ਕਰ ਰਹੇ ਜਿਸ ਕਾਰਨ ਕੰਮ ਰੁਕ ਗਏ ਹਨ | ਕਾਂਗਰਸੀ ਆਗੂ ਧਰਮਵੀਰ ਸਿੰਘ ਧਨੋਆ ਨੇ ਬਲਾਕ ਅਟਾਰੀ 'ਚ ਗੱਲਬਾਤ ਕਰਦੇ ਦੱਸਿਆ ਕਿ ਚੋਣ ਜ਼ਾਬਤਾ ਲੱਗਣ ਵਾਲਾ ਹੈ | ਕਈ ਦਿਨ ਹੋ ਗਏ ਹਨ ਬੀ. ਡੀ. ਪੀ. ਓ. ਅਟਾਰੀ ਪ੍ਰਬੰਧਕ ਪਰਮਜੀਤ ਸਿੰਘ ਵਲੋਂ ਦਿੱਤੇ 2 ਲੱਖ 29 ਹਜ਼ਾਰ ਦੇ ਦੋ ਚੈੱਕਾਂ 'ਤੇ ਦਸਤਖਤ ਨਹੀਂ ਕਰ ਰਹੇ | ਇਸ ਸਬੰਧੀ ਬੀ. ਡੀ. ਪੀ. ਓ. ਅਟਾਰੀ ਦਿਲਬਾਗ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਉਹ ਚੰਡੀਗੜ੍ਹ ਗਏ ਸਨ | ਪਿੰਡ ਦੀ ਫਿਰਨੀ ਅਤੇ ਸ਼ਮਸ਼ਾਨ ਘਾਟ ਵਿਖੇ ਕਰਵਾਈ ਲੇਬਰ ਦੇ ਦੋਨਾਂ ਚੈੱਕਾਂ ਉੱਪਰ ਦਸਤਖ਼ਤ ਕਰ ਦਿੱਤੇ ਗਏ ਹਨ |

ਖ਼ਬਰ ਸ਼ੇਅਰ ਕਰੋ

 

ਚਾਰ ਸਾਹਿਬਜ਼ਾਦਿਆਂ ਤੇ ਮਾਤਾ ਗੁਜ਼ਰ ਕੌਰ ਜੀ ਦੀ ਯਾਦ ਨੂੰ ਸਮਰਪਿਤ ਸਮਾਗਮ 27 ਤੇ 28 ਨੂੰ -ਨੰਗਲ ਸ਼ਾਹਪੁਰ

ਅਜਨਾਲਾ, 24 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਸਥਾਨਕ ਸ਼ਹਿਰ ਅੰਦਰ ਸਥਿਤ ਗੁਰਦੁਆਰਾ ਸਿੰਘ ਸਭਾ (ਕਾਲਿਆਂ ਵਾਲਾ ਖੂਹ) ਪ੍ਰਬੰਧਕ ਕਮੇਟੀ ਵਲੋਂ ਚਾਰ ਸਾਹਿਬਜ਼ਾਦਿਆਂ ਤੇ ਮਾਤਾ ਗੁਜਰ ਕੌਰ ਜੀ ਦੀ ਮਿੱਠੀ ਯਾਦ ਨੂੰ ਸਮਰਪਿਤ ਸਾਲਾਨਾ ਗੁਰਮਤਿ ਸਮਾਗਮ 27 ਤੇ 28 ਨਵੰਬਰ ...

ਪੂਰੀ ਖ਼ਬਰ »

ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਕੇ.ਕੇ.ਯੂ. ਪੰਜਾਬ ਦੇ ਝੰਡੇ ਹੇਠ ਕਿਸਾਨਾਂ ਦਾ ਜਥਾ ਦਿੱਲੀ ਲਈ ਰਵਾਨਾ

ਹਰਸਾ ਛੀਨਾ, 24 ਨਵੰਬਰ (ਕੜਿਆਲ)-ਕੇਂਦਰ ਦੀ ਮੋਦੀ ਸਰਕਾਰ ਵਲੋਂ ਪਾਸ ਕੀਤੇ ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਪਿਛਲੇ ਇਕ ਸਾਲ ਤੋਂ ਦਿੱਲੀ ਦੀਆਂ ਸਰਹੱਦਾਂ 'ਤੇ ਚੱਲ ਰਹੇ ਕਿਸਾਨੀ ਸੰਘਰਸ਼ ਵਿਚ ਸ਼ਾਮਿਲ ਹੋਣ ਲਈ ਕਿਰਤੀ ਕਿਸਾਨ ਯੂਨੀਅਨ ਪੰਜਾਬ ਦੇ ਝੰਡੇ ਹੇਠ ...

ਪੂਰੀ ਖ਼ਬਰ »

ਪੰਜਾਬ ਵਾਸੀ 2022 ਵਿਚ ਕਾਂਗਰਸ ਦੇ ਹੱਕ 'ਚ ਫ਼ਤਵਾ ਦੇਣਗੇ-ਕੰਵਰਪ੍ਰਤਾਪ ਸਿੰਘ ਅਜਨਾਲਾ

ਅਜਨਾਲਾ, 24 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਦੁਆਰਾ ਹੋ ਰਹੇ ਅਥਾਹ ਵਿਕਾਸ ਕਾਰਜਾਂ ਤੇ ਲੋਕ ਭਲਾਈ ਸਕੀਮਾਂ ਨੂੰ ਦੇਖਦੇ ਹੋਏ 2022 ਦੀਆਂ ਵਿਧਾਨ ਸਭਾ ਚੋਣਾਂ ਵਿਚ ਪੰਜਾਬ ਵਾਸੀ ਕਾਂਗਰਸ ਪਾਰਟੀ ...

ਪੂਰੀ ਖ਼ਬਰ »

ਖ਼ਾਲਸਾ ਅਕੈਡਮੀ ਮਹਿਤਾ ਵਿਖੇ ਦਸਤਾਰ ਬੰਦੀ ਮੁਕਾਬਲਾ ਕਰਵਾਇਆ

ਚੌਕ ਮਹਿਤਾ, 24 ਨਵੰਬਰ (ਜਗਦੀਸ਼ ਸਿੰਘ ਬਮਰਾਹ)-ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਅਤੇ ਪ੍ਰਧਾਨ ਸੰਤ ਸਮਾਜ ਅਤੇ ਡਾਇਰੈਕਟਰ ਭਾਈ ਜੀਵਾ ਸਿੰਘ ਦੀ ਅਗਵਾਈ ਹੇਠ ਚੱਲ ਰਹੀ ਸੰਤ ਗਿਆਨੀ ਗੁਰਬਚਨ ਸਿੰਘ ਖ਼ਾਲਸਾ ਅਕੈਡਮੀ ...

ਪੂਰੀ ਖ਼ਬਰ »

2022 ਦੀਆ ਚੋਣਾਂ ਵਿਚ ਕਾਂਗਰਸੀ ਉਮੀਦਵਾਰਾਂ ਦੀ ਵੱਡੀ ਜਿੱਤ ਹੋਵੇਗੀ-ਵਿਧਾਇਕ ਹਰਪ੍ਰਤਾਪ

ਰਮਦਾਸ, 24 ਨਵੰਬਰ (ਜਸਵੰਤ ਸਿੰਘ ਵਾਹਲਾ)-ਵਿਧਾਨ ਸਭ ਹਲਕਾ ਅਜਨਾਲਾ ਤੋਂ ਵਿਧਾਇਕ ਸ: ਹਰਪ੍ਰਤਾਪ ਸਿੰਘ ਅਜਨਾਲਾ ਨੇ ਸਥਾਨਿਕ ਅਜੀਤ ਦੇ ਪ੍ਰਤੀਨਿਧ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਾਂਗਰਸ ਸਰਕਾਰ ਨੇ ਜੋ ਲੋਕਾਂ ਨਾਲ ਵਾਅਦੇ ਕੀਤੇ ਸਨ ਉਹ ਪੂਰੇ ਕਰ ਵਿਖਾਏ ਹਨ | ਉਨ੍ਹਾਂ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX