ਤਾਜਾ ਖ਼ਬਰਾਂ


ਜੋਧਪੁਰ: ਵਿਆਹ ਦੌਰਾਨ ਘਰ ’ਚ ਅੱਗ ਲੱਗਣ ਨਾਲ ਹੁਣ ਤੱਕ 4 ਲੋਕਾਂ ਦੀ ਮੌਤ, 60 ਜ਼ਖ਼ਮੀ
. . .  14 minutes ago
ਜੋਧਪੁਰ: ਵਿਆਹ ਦੌਰਾਨ ਘਰ ’ਚ ਅੱਗ ਲੱਗਣ ਨਾਲ ਹੁਣ ਤੱਕ 4 ਲੋਕਾਂ ਦੀ ਮੌਤ, 60 ਜ਼ਖ਼ਮੀ
⭐ਮਾਣਕ-ਮੋਤੀ⭐
. . .  34 minutes ago
⭐ਮਾਣਕ-ਮੋਤੀ⭐
ਅਸਾਮ : ਉਦਲਗੁੜੀ ਪੁਲਿਸ ਨੇ ਅੱਜ ਇਕ ਏਕੇ ਸੀਰੀਜ਼ ਰਾਈਫਲ ਅਤੇ ਕੁਝ ਅਸਲ੍ਹਾ ਕੀਤਾ ਬਰਾਮਦ - ਵਿਸ਼ੇਸ਼ ਡੀ.ਜੀ.ਪੀ.ਅਸਾਮ
. . .  1 day ago
ਕਰੀਬ 300 ਇਜ਼ਰਾਇਲੀ ਕੰਪਨੀਆਂ ਨੇ ਭਾਰਤ ਵਿਚ ਕੀਤਾ ਨਿਵੇਸ਼ : ਇਜ਼ਰਾਈਲ ਰਾਜਦੂਤ ਨੌਰ ਗਿਲੋਨ
. . .  1 day ago
ਐਨ.ਆਈ.ਏ. ਨੇ ਤਰਨਤਾਰਨ ਬੰਬ ਧਮਾਕੇ ਦੇ ਮਾਸਟਰਮਾਈਂਡ ਬਿਕਰਮਜੀਤ ਸਿੰਘ ਨੂੰ ਕੀਤਾ ਗ੍ਰਿਫਤਾਰ
. . .  1 day ago
ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਜੇ.ਪੀ. ਨੱਢਾ, ਅਮਿਤ ਸ਼ਾਹ ਤੇ ਹੋਰ ਨੇਤਾਵਾਂ ਦੀ ਮੌਜੂਦਗੀ 'ਚ ਕੋਰ ਗਰੁੱਪ ਦੀ ਚੱਲ ਰਹੀ ਮੀਟਿੰਗ
. . .  1 day ago
ਸ਼ਾਰਟ ਸਰਕਟ ਨਾਲ ਜੀ. ਐੱਸ. ਫਰਨੀਚਰ ਦੇ ਸ਼ੋਅ ਰੂਮ ਨੂੰ ਲੱਗੀ ਅੱਗ ਨਾਲ ਕਰੋੜਾਂ ਦਾ ਨੁਕਸਾਨ
. . .  1 day ago
ਛੇਹਰਟਾ, 8 ਦਸੰਬਰ ( ਵਡਾਲੀ )- ਜੀ.ਟੀ.ਰੋਡ ਖੰਡਵਾਲਾ ਵਿਖੇ ਸ਼ਾਰਟ ਸਰਕਟ ਨਾਲ ਜੀ. ਐੱਸ. ਫਰਨੀਚਰ ਦੇ ਸ਼ੋਅ ਰੂਮ ਨੂੰ ਲੱਗੀ ਅੱਗ ਨਾਲ ਕਰੋੜਾਂ ਦਾ ਨੁਕਸਾਨ ਹੋਇਆ ਹੈ ।
ਸਯੁੰਕਤ ਕਿਸਾਨ ਮੋਰਚਾ ਦੀ ਕੌਮੀ ਪੱਧਰੀ ਬੈਠਕ ਵਿਚ ਆਗਾਮੀ ਅੰਦੋਲਨ ਦਾ ਫ਼ੈਸਲਾ ਨਹੀਂ ਹੋ ਸਕਿਆ, 24 ਨੂੰ ਦੁਬਾਰਾ ਬੈਠਕ
. . .  1 day ago
ਕਰਨਾਲ 7 ਦਸੰਬਰ (ਗੁਰਮੀਤ ਸਿੰਘ ਸੱਗੂ ) - ਸਯੁੰਕਤ ਕਿਸਾਨ ਮੋਰਚਾ ਦੀ ਡੇਰਾ ਕਾਰ ਸੇਵਾ ਕਲੰਦਰੀ ਗੇਟ ਵਿਖੇ ਹੋਈ ਕੋਮੀ ਪਧਰੀ ਬੈਠਕ ਵਿਚ ਆਗਾਮੀ ਕਿਸਾਨ ਅੰਦੋਲਨ ਨੂੰ ਲੈਂ ਕੇ ਕੋਈ ਫ਼ੈਸਲਾ ਨਹੀਂ ਹੋ ਸਕਿਆ ...
ਵਿਧਾਨ ਸਭਾ ਹਲਕਾ ਹਰੋਲੀ ਤੋਂ ਕਾਂਗਰਸ ਦੇ ਮੁਕੇਸ਼ ਅਗਨੀਹੋਤਰੀ ਜਿੱਤੇ
. . .  1 day ago
ਬੀਣੇਵਾਲ,8 ਦਸੰਬਰ (ਬੈਜ ਚੌਧਰੀ)- ਹਲਕਾ ਗੜ੍ਹਸ਼ੰਕਰ ਦੇ ਨਾਲ ਲੱਗਦੇ ਹਿਮਾਚਲ ਪ੍ਰਦੇਸ਼ ਦੇ ਵਿਧਾਨ ਸਭਾ ਹਲਕਾ ਹਰੋਲੀ ਤੋਂ ਕਾਂਗਰਸੀ ਉਮੀਦਵਾਰ ਮੁਕੇਸ਼ ਅਗਨੀਹੋਤਰੀ ਨੇ ਲਗਾਤਾਰ ਪੰਜਵੀਂ ਵਾਰ 9148 ਵੋਟਾਂ ਦੇ ਵੱਡੇ ਫਰਕ ਨਾਲ ...
ਲਾਪਤਾ 4 ਬੱਚਿਆਂ 'ਚੋਂ 3 ਬੱਚੇ ਕੀਤੇ ਪੁਲਿਸ ਨੇ ਬਰਾਮਦ
. . .  1 day ago
ਡੇਰਾਬੱਸੀ, 8 ਦਸੰਬਰ( ਗੁਰਮੀਤ ਸਿੰਘ)-ਡੇਰਾਬੱਸੀ ਦੇ ਪਿੰਡ ਕਕਰਾਲੀ ਵਿਚੋ ਲਾਪਤਾ 4 ਬੱਚਿਆਂ 'ਚੋਂ ਪੁਲਿਸ ਨੇ 3 ਬੱਚਿਆਂ ਨੂੰ ਅੱਜ ਤੀਜੇ ਦਿਨ ਬਰਾਮਦ ਕਰ ਲਿਆ ਹੈ । ਇਹ ਬੱਚੇ ਮੋਲੀ ਜਾਗਰਾ, ਚੰਡੀਗੜ੍ਹ ਨੇੜਿਓਂ ਬਰਾਮਦ ...
87 ਸਾਲ ਦੇ ਹੋਏ ਬਾਲੀਵੁੱਡ ਦੇ ਹੀਮੈਨ ਧਰਮਿੰਦਰ, ਫੈਨਜ਼ ਨਾਲ ਕੇਕ ਕੱਟ ਕੇ ਆਪਣਾ ਜਨਮਦਿਨ ਕੀਤਾ ਸੈਲੀਬ੍ਰੇਟ
. . .  1 day ago
87 ਸਾਲ ਦੇ ਹੋਏ ਬਾਲੀਵੁੱਡ ਦੇ ਹੀਮੈਨ ਧਰਮਿੰਦਰ, ਫੈਨਜ਼ ਨਾਲ ਕੇਕ ਕੱਟ ਕੇ ਆਪਣਾ ਜਨਮਦਿਨ ਕੀਤਾ ਸੈਲੀਬ੍ਰੇਟ
ਉੜੀਸ਼ਾ : ਪਦਮਪੁਰ ਵਿਧਾਨ ਸਭਾ ਹਲਕੇ ਤੋਂ ਬੀ.ਜੇ.ਡੀ. ਦੇ ਬਰਸਾ ਸਿੰਘ ਬਰੀਹਾ ਨੇ ਭਾਜਪਾ ਦੇ ਪ੍ਰਦੀਪ ਪੁਰੋਹਿਤ ਨੂੰ ਹਰਾਇਆ
. . .  1 day ago
ਟਰੱਕ ਅਤੇ ਕਾਰ ਦੀ ਟੱਕਰ ਵਿਚ ਨੌਜਵਾਨ ਦੀ ਦਰਦਨਾਕ ਮੌਤ
. . .  1 day ago
ਘੱਗਾ, 8 ਦਸੰਬਰ (ਵਿਕਰਮਜੀਤ ਸਿੰਘ ਬਾਜਵਾ)- ਅੱਜ ਇੱਥੇ ਸ਼ਾਮੀ ਲਗਭਗ 4 ਵਜੇ ਦੇ ਕਰੀਬ ਕਾਰ ਅਤੇ ਟਰੱਕ ਦਰਮਿਆਨ ਹੋਏ ਭਿਆਨਕ ਹਾਦਸੇ ਵਿਚ ਕਾਰ ਸਵਾਰ ਨੌਜਵਾਨ ਦੀ ਦਰਦਨਾਕ ਮੌਤ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਕਕਰਾਲਾ ਦੇ ਰਹਿਣ ਵਾਲੇ ਕੁਲਦੀਪ ਸਿੰਘ (30) ਜੋ ਯੂਥ ਅਕਾਲੀ ਦਲ ਨਾਲ...
ਬਿਹਾਰ : ਕੁਰਹਾਨੀ ਵਿਧਾਨ ਸਭਾ ਹਲਕੇ ਤੋਂ ਭਾਜਪਾ ਦੇ ਕੇਦਾਰ ਪ੍ਰਸਾਦ ਗੁਪਤਾ ਨੇ ਜਨਤਾ ਦਲ (ਯੂਨਾਈਟਿਡ) ਦੇ ਮਨੋਜ ਸਿੰਘ ਨੂੰ ਹਰਾਇਆ
. . .  1 day ago
ਰਾਜਸਥਾਨ : ਸਰਦਾਰ ਸ਼ਹਿਰ ਤੋਂ ਕਾਂਗਰਸ ਦੇ ਅਨਿਲ ਕੁਮਾਰ ਸ਼ਰਮਾ ਨੇ ਭਾਜਪਾ ਦੇ ਅਸ਼ੋਕ ਕੁਮਾਰ ਨੂੰ ਹਰਾ ਕੇ ਜ਼ਿਮਨੀ ਚੋਣ ਜਿੱਤੀ
. . .  1 day ago
ਬਠਿੰਡਾ ਵਿਚ ਚੱਲੀਆਂ ਗੋਲੀਆਂ, ਦੋ ਜ਼ਖ਼ਮੀ
. . .  1 day ago
ਬਠਿੰਡਾ ਵਿਚ ਚੱਲੀਆਂ ਗੋਲੀਆਂ, ਦੋ ਜ਼ਖ਼ਮੀ
ਪਿਛਲੇ 5 ਸਾਲਾਂ ਵਿਚ ਯੂ.ਪੀ.ਐਸ.ਸੀ, ਐਸ.ਐਸ.ਸੀ. ਦੁਆਰਾ 2.46 ਲੱਖ ਉਮੀਦਵਾਰਾਂ ਦੀ ਕੀਤੀ ਗਈ ਭਰਤੀ - ਜਤਿੰਦਰ ਸਿੰਘ
. . .  1 day ago
ਲੋਕਤੰਤਰ ਵਿਚ ਜਿੱਤ ਹੁੰਦੀ ਹੈ ਤੇ ਹਾਰ ਵੀ ਹੁੰਦੀ ਹੈ , ਅਸੀਂ ਕਮੀਆਂ ਨੂੰ ਸੁਧਾਰਾਂਗੇ ਅਤੇ ਲੜਨਾ ਜਾਰੀ ਰੱਖਾਂਗੇ : ਕਾਂਗਰਸ ਪ੍ਰਧਾਨ ਐਮ.ਖੜਗੇ
. . .  1 day ago
ਹਿਮਾਚਲ ਪ੍ਰਦੇਸ਼ ’ਚ ਕਾਂਗਰਸ ਪਾਰਟੀ ਦੀ ਜਿੱਤ ਤੇ ਕਾਂਗਰਸੀ ਆਗੂਆਂ ਤੇ ਵਰਕਰਾਂ ਵਲੋਂ ਖ਼ੁਸ਼ੀ ਦਾ ਪ੍ਰਗਟਾਵਾ
. . .  1 day ago
ਸੰਧਵਾਂ, 8 ਦਸੰਬਰ (ਪ੍ਰੇਮੀ ਸੰਧਵਾਂ)- ਹਿਮਾਚਲ ਪ੍ਰਦੇਸ਼ ਦੇ ਵਿਧਾਨ ਸਭਾ ਚੋਣਾਂ ਦੇ ਆਏ ਨਤੀਜਿਆਂ ’ਚ ਕਾਂਗਰਸ ਪਾਰਟੀ ਵਲੋਂ ਵੱਡੀ ਜਿੱਤ ਪ੍ਰਾਪਤ ਕਰਨ ’ਤੇ ਸੀਨੀਅਰ ਕਾਂਗਰਸੀ ਆਗੂ ਕਮਲਜੀਤ ਬੰਗਾ, ਰਘਵੀਰ ਸਿੰਘ ਬਿੱਲਾ...
ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈਰਾਮ ਠਾਕੁਰ ਰਾਜਪਾਲ ਨੂੰ ਆਪਣਾ ਅਸਤੀਫਾ ਸੌਂਪਣ ਲਈ ਸ਼ਿਮਲਾ ਦੇ ਰਾਜ ਭਵਨ ਪਹੁੰਚੇ
. . .  1 day ago
ਪੰਜਾਬ ਵਿਚ ਹਰ ਰੋਜ਼ ਹੋ ਰਹੇ ਕਤਲਾਂ ਕਰਕੇ ਸੂਬੇ ਦੇ ਲੋਕਾਂ ਦਾ ਸਰਕਾਰ ਅਤੇ ਪ੍ਰਸ਼ਾਸਨ ਤੋਂ ਵਿਸ਼ਵਾਸ ਉੱਠਿਆ - ਬਿਕਰਮਜੀਤ ਚੀਮਾ
. . .  1 day ago
ਅਮਲੋਹ, 8 ਦਸੰਬਰ (ਕੇਵਲ ਸਿੰਘ)- ਭਾਰਤੀ ਜਨਤਾ ਪਾਰਟੀ ਪੰਜਾਬ ਦੇ ਨਵਨਿਯੁਕਤ ਜਰਨਲ ਸਕੱਤਰ ਬਿਕਰਮਜੀਤ ਸਿੰਘ ਚੀਮਾ ਦਾ ਅਮਲੋਹ ਵਿਖੇ ਭਾਰਤੀ ਜਨਤਾ ਪਾਰਟੀ ਮੰਡਲ ਅਮਲੋਹ ਵਲੋਂ ਸਨਮਾਨ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਜਰਨਲ ਸਕੱਤਰ...
ਅਮਿਤ ਸ਼ਾਹ ਨੇ ਗੁਜਰਾਤ ਵਿਚ ਭਾਜਪਾ ਦੀ ਹੂੰਝਾ ਫੇਰ ਜਿੱਤ 'ਤੇ ਲੋਕਾਂ ਦਾ ਕੀਤਾ ਦਿਲੋਂ ਧੰਨਵਾਦ
. . .  1 day ago
ਗੁਜਰਾਤ 'ਚ ਭਾਜਪਾ ਦੀ ਜਿੱਤ ਤੇ ਪਾਏ ਭੰਗੜੇ
. . .  1 day ago
ਸੰਗਰੂਰ, 8 ਦਸੰਬਰ (ਧੀਰਜ ਪਸ਼ੋਰੀਆ)- ਗੁਜਰਾਤ 'ਚ ਭਾਜਪਾ ਦੀ ਸ਼ਾਨਦਾਰ ਜਿੱਤ ਤੇ ਸੰਗਰੂਰ 'ਚ ਭਾਜਪਾ ਆਗੂਆਂ ਅਤੇ ਵਰਕਰਾਂ ਨੇ ਲੱਡੂ ਵੰਡ ਕੇ ਅਤੇ ਭੰਗੜੇ ਪਾ ਕੇ ਖ਼ੁਸ਼ੀ ਸਾਂਝੀ ਕੀਤੀ।
Gujarat Election : 12 ਦਸੰਬਰ ਨੂੰ ਹੋਵੇਗਾ ਸਹੁੰ ਚੁੱਕ ਸਮਾਗਮ, ਸ਼ਾਮਿਲ ਹੋਣਗੇ PM ਮੋਦੀ ਤੇ ਅਮਿਤ ਸ਼ਾਹ
. . .  1 day ago
ਫਗਵਾੜਾ, 8 ਦਸੰਬਰ (ਤਰਨਜੀਤ ਸਿੰਘ ਕਿੰਨੜਾ)- Gujarat Election : 12 ਦਸੰਬਰ ਨੂੰ ਹੋਵੇਗਾ ਸਹੁੰ ਚੁੱਕ ਸਮਾਗਮ, ਸ਼ਾਮਿਲ ਹੋਣਗੇ PM ਮੋਦੀ ਤੇ ਅਮਿਤ ਸ਼ਾਹ
ਹਿਮਾਚਲ ਚੋਣ ਨਤੀਜੇ: ਨੂਰਪੁਰ ਸੀਟ ਤੋਂ BJP ਉਮੀਦਵਾਰ ਰਣਵੀਰ ਸਿੰਘ ਜਿੱਤੇ
. . .  1 day ago
ਹਿਮਾਚਲ ਚੋਣ ਨਤੀਜੇ: ਨੂਰਪੁਰ ਸੀਟ ਤੋਂ BJP ਉਮੀਦਵਾਰ ਰਣਵੀਰ ਸਿੰਘ ਜਿੱਤੇ
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 10 ਮੱਘਰ ਸੰਮਤ 553

ਅੰਮ੍ਰਿਤਸਰ / ਦਿਹਾਤੀ

ਸਕੂਲ ਦੇ ਗੇਟ ਅੱਗੇ ਲੱਗੇ ਬਿਜਲੀ ਦੇ ਟਰਾਂਸਫਾਰਮਰ ਨਾਲ ਕਦੇ ਵੀ ਵਾਪਰ ਸਕਦਾ ਜਾਨਲੇਵਾ ਹਾਦਸਾ

ਚੋਗਾਵਾਂ, 24 ਨਵੰਬਰ (ਗੁਰਬਿੰਦਰ ਸਿੰਘ ਬਾਗੀ)-ਸਥਾਨਕ ਕਸਬਾ ਚੋਗਾਵਾਂ ਮਾਸਟਰ ਮਨੀ ਰਾਮ ਸੀਨੀ: ਸੈਕੰਡਰੀ ਸਕੂਲ ਚੋਗਾਵਾਂ ਦੇ ਬਾਹਰ ਮੇਨ ਗੇਟ ਸੜਕ ਦੇ ਕਿਨਾਰੇ ਨਾਲ੍ਹੇ ਦੇ ਕੰਢੇ ਲੱਗੇ ਬਿਜਲੀ ਦੇ ਟਰਾਂਸਫਾਰਮਰ ਦੀ ਹਾਲਤ ਖਸਤਾ ਤੇ ਥਾਂ-ਥਾਂ ਲੱਗੀਆਂ ਨੰਗੀਆਂ ...

ਪੂਰੀ ਖ਼ਬਰ »

ਬਾਬਾ ਮੱਝੇ ਸ਼ਾਹ ਪੰਜ ਪੀਰਾਂ ਦੇ ਦਰਬਾਰ 'ਤੇ ਸ਼ਰਧਾ ਨਾਲ ਮਨਾਇਆ ਸਾਲਾਨਾ ਜੋੜ ਮੇਲਾ

ਅਜਨਾਲਾ, 24 ਨਵੰਬਰ (ਐਸ. ਪ੍ਰਸ਼ੋਤਮ)-ਪਿੰਡ ਰਾਏਪੁਰ ਕਲਾਂ ਵਿਖੇ ਦਰਬਾਰ ਬਾਬਾ ਮੱਝੇ ਸ਼ਾਹ ਪੰਜ ਪੀਰਾਂ ਦੇ ਦਰਬਾਰ ਤੇ ਪ੍ਰਬੰਧਕਾਂ ਵਲੋਂ ਸ਼ਰਧਾਲੂਆਂ ਦੇ ਸਹਿਯੋਗ ਨਾਲ ਸਾਲਾਨਾ ਜੋੜ ਮੇਲਾ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਦਰਬਾਰ 'ਤੇ ਚਾਦਰ ਚੜਾਉਣ ਦੀ ਰਸਮ ...

ਪੂਰੀ ਖ਼ਬਰ »

ਗੁਰਦੁਅਰਾ ਗੁਰੂਸਰ ਸਤਲਾਣੀ ਸਾਹਿਬ ਵਿਖੇ ਸਾਲਾਨਾ ਜੋੜ ਮੇਲਾ ਅੱਜ ਤੋਂ

ਅਟਾਰੀ, 24 ਨਵੰਬਰ (ਸੁਖਵਿੰਦਰਜੀਤ ਸਿੰਘ ਘਰਿੰਡਾ)-ਸ੍ਰੀ ਗੁਰੂ ਹਰਿਗੋਬਿੰਦ ਸਹਿਬ ਜੀ ਦੀ ਚਰਨ ਛੋਹ ਪ੍ਰਾਪਤ ਇਤਿਹਾਸਕ ਗੁਰਦੁਆਰਾ ਗੁਰੂਸਰ ਸਤਲਾਣੀ ਸਾਹਿਬ ਹੁਸ਼ਿਆਰ ਨਗਰ ਵਿਖੇ ਸਾਲਾਨਾ ਜੋੜ ਮੇਲਾ ਅੱਜ ਤੇ ਕੱਲ 26 ਨਵੰਬਰ ਨੂੰ ਮਨਾਇਆ ਜਾ ਰਿਹਾ ਹੈ | ਜਿਸ ਦੀਆਂ ...

ਪੂਰੀ ਖ਼ਬਰ »

ਗਹਿਣੇ ਤੇ 3,80,000 ਨਕਦੀ ਸਮੇਤ ਦੋਸ਼ੀ ਗਿ੍ਫਤਾਰ

ਬਾਬਾ ਬਕਾਲਾ ਸਾਹਿਬ, 24 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਸ੍ਰੀ ਰਾਕੇਸ਼ ਕੌਸਲ ਆਈ.ਪੀ.ਐੱਸ. ਸੀਨੀਅਰ ਕਪਤਾਨ ਪੁਲਿਸ, ਅੰਮਿ੍ਤਸਰ (ਦਿਹਾਤੀ) ਵਲੋਂ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਚਲਾਈ ਮੁਹਿੰਮ ਤਹਿਤ ਬਾਬਾ ਬਕਾਲਾ ਸਾਹਿਬ ਪੁਲਿਸ ਨੇ 5-7 ਘੰਟਿਆਂ ਦੌਰਾਨ ਹੀ ...

ਪੂਰੀ ਖ਼ਬਰ »

ਮਟੀਆ ਪਰਿਵਾਰ ਨੂੰ ਸਦਮਾ, ਨੌਜਵਾਨ ਆਗੂ ਜੋਬਨਪ੍ਰੀਤ ਸਿੰਘ ਮਟੀਆ ਦਾ ਦਿਹਾਂਤ

ਹਰਸਾ ਛੀਨਾ, 24 ਨਵੰਬਰ (ਕੜਿਆਲ)-ਜ਼ਿਲ੍ਹਾ ਅੰਮਿ੍ਤਸਰ ਦੀ ਸਿਆਸਤ ਵਿਚ ਅਹਿਮ ਸਥਾਨ ਰੱਖਣ ਵਾਲੇ ਮਟੀਆ ਪਰਿਵਾਰ ਨੂੰ ਉਸ ਵੇਲੇ ਗਹਿਰਾ ਸਦਮਾ ਪੁੱਜਾ ਜਦ ਸੀਨੀਅਰ ਕਾਂਗਰਸੀ ਆਗੂ ਰਣਬੀਰ ਸਿੰਘ ਲਾਡਾ ਮਟੀਆ ਦਾ ਭਤੀਜਾ, ਦਲਜੀਤ ਸਿੰਘ ਮਟੀਆ ਦੇ ਸਪੁੱਤਰ ਅਤੇ ਨੌਜੁਆਨ ...

ਪੂਰੀ ਖ਼ਬਰ »

ਅਪਾਹਜ ਬਜ਼ੁਰਗ ਮਾਂ ਵਲੋਂ ਉੱਚ ਅਧਿਕਾਰੀਆਂ ਅੱਗੇ ਇਨਸਾਫ਼ ਲਈ ਫਰਿਆਦ

ਚੋਗਾਵਾਂ, 24 ਨਵੰਬਰ (ਗੁਰਬਿੰਦਰ ਸਿੰਘ ਬਾਗੀ)-ਬਲਾਕ ਚੋਗਾਵਾਂ ਅਧੀਨ ਆਉਂਦੇ ਪਿੰਡ ਡੱਲੇਕੇ ਦੀ ਅੰਗਹੀਣ ਔਰਤ ਧੀਰੋ ਕੌਰ ਜਿਸ ਦਾ ਪਤੀ ਵੀ ਅਪਾਹਿਜ ਹੈ ਤੇ ਕੰਮ-ਕਾਰ ਕਰਨ ਤੋਂ ਨਕਾਰਾ ਹੈ, ਨੇ ਜਿਲ੍ਹੇ ਦੇ ਐੱਸ. ਐੱਸ. ਪੀ. ਦਿਹਾਤੀ, ਡੀ. ਐੱਸ. ਪੀ. ਚੋਗਾਵਾਂ, ਪੁਲਿਸ ਥਾਣਾ ...

ਪੂਰੀ ਖ਼ਬਰ »

ਭੋਗ 'ਤੇ ਵਿਸ਼ੇਸ਼ : ਰੋਹਿਤਪਾਲ ਸਿੰਘ ਬੱਲ (ਸੱਤੋਵਾਲ)

ਬਾਬਾ ਬਕਾਲਾ ਸਾਹਿਬ¸ਹਲਕਾ ਬਾਬਾ ਬਕਾਲਾ ਸਾਹਿਬ ਦੇ ਸੀਨੀਅਰ ਕਾਂਗਰਸੀ ਆਗੂ ਸੁਖਵਿੰਦਰ ਸਿੰਘ ਲਾਡੀ ਬੱਲ (ਸਾਬਕਾ ਸਰਪੰਚ ਸੱਤੋਵਾਲ), ਬਲਜੀਤ ਸਿੰਘ ਬੱਲ, ਗੁਰਵਿੰਦਰ ਸਿੰਘ ਬੱਲ ਦੇ ਭਤੀਜੇ ਅਤੇ ਯੂਥ ਆਗੂ ਰੋਹਿਤਪਾਲ ਸਿੰਘ ਬੱਲ ਦਾ ਜਨਮ 14 ਅਕਤੂਬਰ 2002 ਨੂੰ ਪਿਤਾ ਡਾ: ...

ਪੂਰੀ ਖ਼ਬਰ »

ਪਿ੍ੰ: ਨਗੀਨ ਬੱਲ ਨੇ ਹਾਫ ਮੈਰਾਥਨ ਵਿਚ 55-65 ਉਮਰ 'ਚ ਕੀਤਾ ਪਹਿਲਾ ਸਥਾਨ ਹਾਸਲ

ਬਾਬਾ ਬਕਾਲਾ ਸਾਹਿਬ, 24 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਇਲਾਕੇ ਦੀ ਨਾਮਵਰ ਵਿਦਿਅਕ ਸੰਸਥਾ ਸੰਤਸਰ ਸਕੂਲ ਬੁਤਾਲਾ (ਤਹਿਸੀਲ ਬਾਬਾ ਬਕਾਲਾ ਸਾਹਿਬ) ਦੇ ਪਿ੍ੰਸੀਪਲ ਨਗੀਨ ਸਿੰਘ ਬੱਲ, ਜੋ ਵੈਸਟਰਨ ਐਥਲੈਟਿਕਸ ਵਿਚ ਬੁਲੰਦੀਆਂ ਨੂੰ ਛੋਹ ਰਹੇ ਨੇ, ਹਾਲ ਈ ਵਿਚ ...

ਪੂਰੀ ਖ਼ਬਰ »

ਅੰਮਿ੍ਤ ਫ਼ਰੀਦ ਹਲਕਾ ਰਾਜਾਸਾਂਸੀ ਤੋਂ ਸੋਸ਼ਲ ਮੀਡੀਆ ਇੰਚਾਰਜ ਨਿਯੁਕਤ

ਰਾਮ ਤੀਰਥ, 24 ਨਵੰਬਰ (ਧਰਵਿੰਦਰ ਸਿੰਘ ਔਲਖ)-ਪਿੰਡ ਖਿਆਲਾ ਕਲਾਂ ਦੇ ਮੈਂਬਰ ਪੰਚਾਇਤ ਤੇ ਸਰਗਰਮ ਨੌਜਵਾਨ ਕਾਂਗਰਸੀ ਆਗੂ ਅੰਮਿ੍ਤ ਪਾਲ ਸਿੰਘ ਫਰੀਦ ਦੀਆਂ ਸੇਵਾਵਾਂ ਨੂੰ ਵੇਖਦੇ ਹੋਏ ਕਾਂਗਰਸ ਨੇ ਉਨ੍ਹਾਂ ਨੂੰ ਹਲਕਾ ਰਾਜਾਸਾਂਸੀ ਤੋਂ ਸੋਸ਼ਲ ਮੀਡੀਆ ਇੰਚਾਰਜ ...

ਪੂਰੀ ਖ਼ਬਰ »

ਤਰਸਿੱਕਾ ਤੋਂ ਕਿਸਾਨਾਂ ਦਾ ਕਾਫ਼ਲਾ ਦਿੱਲੀ ਲਈ ਰਵਾਨਾ

ਤਰਸਿੱਕਾ, 24 ਨਵੰਬਰ (ਅਤਰ ਸਿੰਘ ਤਰਸਿੱਕਾ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਅੱਜ ਦਾਣਾ ਮੰਡੀ ਤਰਸਿੱਕਾ ਤੋਂ ਟਰੈਕਟਰ ਟਰਾਲੀਆਂ ਦਾ ਵਿਸ਼ਾਲ ਕਾਫਲਾ ਬਲਜੀਤ ਸਿੰਘ ਬੱਲ ਦੀ ਅਗਵਾਈ ਹੇਠ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਬਲਾਕ ਤਰਸਿੱਕਾ ਦੇ ਵਰਕਰਾਂ ਨਾਲ ਦਿੱਲੀ ...

ਪੂਰੀ ਖ਼ਬਰ »

ਰਾਜਾਸਾਂਸੀ ਤੋਂ ਰਮਦਾਸ ਤੱਕ ਬਣਨ ਵਾਲੇ ਹਾਈਵੇ ਲਈ ਐਕਵਾਇਰ ਜ਼ਮੀਨਾਂ ਦਾ ਮੁੱਲ ਘੱਟ ਮਿਲਣ ਕਾਰਨ ਕਿਸਾਨਾਂ 'ਚ ਭਾਰੀ ਰੋਸ

ਅਜਨਾਲਾ, 24 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਨੈਸ਼ਨਲ ਹਾਈਵੇ ਅਥਾਰਿਟੀ ਵਲੋਂ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਤੋਂ ਲੈ ਕੇ ਰਮਦਾਸ ਤੱਕ ਬਣਾਏ ਜਾ ਰਹੇ ਚਾਰ ਮਾਰਗੀ ਹਾਈਵੇ ਲਈ ਐਕਵਾਇਰ-ਕੀਤੀ ਜ਼ਮੀਨ ਦਾ ਮੁੱਲ ਘੱਟ ਹੋਣ ਕਾਰਨ ...

ਪੂਰੀ ਖ਼ਬਰ »

ਭੋਗ 'ਤੇ ਵਿਸ਼ੇਸ਼ : ਸਵ: ਸਵਿੰਦਰ ਸਿੰਘ ਧੰਜੂ (ਸ਼ਾਹ)

ਖਿਲਚੀਆਂ : ਉੱਘੇ ਸਮਾਜ ਸੇਵੀ ਤੇ ਕਾਂਗਰਸ ਪਾਰਟੀ ਦੇ ਨਿਧੜਕ ਆਗੂ ਸਵਿੰਦਰ ਸਿੰਘ ਧੰਜੂ (ਸ਼ਾਹ) ਪਿੰਡ ਭੋਰਸੀ ਰਾਜਪੂਤਾਂ 'ਚ ਵੱਖਰੀ ਪਹਿਚਾਣ ਦੇ ਮਾਲਕ ਸਨ | ਉਹ ਸਮਾਜ ਸੇਵੀ ਦੇ ਨਾਲ ਬਲਾਕ ਸੰਮਤੀ ਰਈਆ ਦੇ ਸਾਬਕਾ ਵਾਈਸ ਚੇਅਰਮੈਨ ਵੀ ਰਹਿ ਚੁੱਕੇ ਸਨ | ਸਵ: ਸਵਿੰਦਰ ...

ਪੂਰੀ ਖ਼ਬਰ »

ਭੁੱਲਰ ਭਰਾਵਾਂ ਨੂੰ ਸਦਮਾ, ਪਿਤਾ ਜਸਵਿੰਦਰ ਸਿੰਘ ਭੁੱਲਰ (ਭੱਖਾ) ਨਹੀਂ ਰਹੇ

ਅਜਨਾਲਾ, 24 ਨਵੰਬਰ (ਐਸ. ਪ੍ਰਸ਼ੋਤਮ)-ਸਥਾਨਕ ਬਾਹਰੀ ਪਿੰਡ ਭੱਖਾ ਹਰੀ ਸਿੰਘ ਦੇ ਸਮਾਜ ਸੇਵੀ ਭੁੱਲਰ ਭਰਾਵਾਂ ਰਨਦੀਪ ਸਿੰਘ ਤੇ ਸੁਖਮਨਦੀਪ ਸਿੰਘ ਦੇ ਪਿਤਾ ਜਸਵਿੰਦਰ ਸਿੰਘ ਭੁੱਲਰ (71 ਸਾਲ), ਜੋ ਉੱਘੇ ਅਗਾਂਹਵਧੂ ਕਿਸਾਨ ਤੇ ਸਮਾਜ ਸੇਵੀ ਸਨ, ਆਪਣੇ ਸੁਆਸਾਂ ਦੀ ਪੂੰਜੀ ...

ਪੂਰੀ ਖ਼ਬਰ »

ਬੀ. ਡੀ. ਪੀ. ਓ. ਅਟਾਰੀ 'ਤੇ ਪ੍ਰਬੰਧਕ ਵਲੋਂ ਦਿੱਤੇ ਚੈੱਕਾਂ 'ਤੇ ਦਸਤਖ਼ਤ ਨਾ ਕਰਨ ਦੇ ਲੱਗੇ ਦੋਸ਼

ਅਟਾਰੀ, 24 ਨਵੰਬ (ਗੁਰਦੀਪ ਸਿੰਘ ਅਟਾਰੀ)-ਕਾਂਗਰਸੀ ਆਗੂ ਅਤੇ ਬਲਾਕ ਅਟਾਰੀ ਦੇ ਪ੍ਰਧਾਨ ਧਰਮਵੀਰ ਸਿੰਘ ਧਨੋਆ ਖੁਰਦ ਨੇ ਪਿੰਡ ਦੇ ਵਿਕਾਸ ਕਾਰਜਾਂ ਸਬੰਧੀ ਮੀਟਿੰਗ ਕੀਤੀ, ਜਿਸ ਵਿਚ ਪੰਚਾਇਤ ਦੇ ਨੁਮਾਇੰਦੇ ਮੈਂਬਰ ਕੁਲਵਿੰਦਰ ਕੌਰ, ਮੈਂਬਰ ਦਰਬਾਰਾ ਸਿੰਘ, ਮੈਂਬਰ ...

ਪੂਰੀ ਖ਼ਬਰ »

ਚਾਰ ਸਾਹਿਬਜ਼ਾਦਿਆਂ ਤੇ ਮਾਤਾ ਗੁਜ਼ਰ ਕੌਰ ਜੀ ਦੀ ਯਾਦ ਨੂੰ ਸਮਰਪਿਤ ਸਮਾਗਮ 27 ਤੇ 28 ਨੂੰ -ਨੰਗਲ ਸ਼ਾਹਪੁਰ

ਅਜਨਾਲਾ, 24 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਸਥਾਨਕ ਸ਼ਹਿਰ ਅੰਦਰ ਸਥਿਤ ਗੁਰਦੁਆਰਾ ਸਿੰਘ ਸਭਾ (ਕਾਲਿਆਂ ਵਾਲਾ ਖੂਹ) ਪ੍ਰਬੰਧਕ ਕਮੇਟੀ ਵਲੋਂ ਚਾਰ ਸਾਹਿਬਜ਼ਾਦਿਆਂ ਤੇ ਮਾਤਾ ਗੁਜਰ ਕੌਰ ਜੀ ਦੀ ਮਿੱਠੀ ਯਾਦ ਨੂੰ ਸਮਰਪਿਤ ਸਾਲਾਨਾ ਗੁਰਮਤਿ ਸਮਾਗਮ 27 ਤੇ 28 ਨਵੰਬਰ ...

ਪੂਰੀ ਖ਼ਬਰ »

ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਕੇ.ਕੇ.ਯੂ. ਪੰਜਾਬ ਦੇ ਝੰਡੇ ਹੇਠ ਕਿਸਾਨਾਂ ਦਾ ਜਥਾ ਦਿੱਲੀ ਲਈ ਰਵਾਨਾ

ਹਰਸਾ ਛੀਨਾ, 24 ਨਵੰਬਰ (ਕੜਿਆਲ)-ਕੇਂਦਰ ਦੀ ਮੋਦੀ ਸਰਕਾਰ ਵਲੋਂ ਪਾਸ ਕੀਤੇ ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਪਿਛਲੇ ਇਕ ਸਾਲ ਤੋਂ ਦਿੱਲੀ ਦੀਆਂ ਸਰਹੱਦਾਂ 'ਤੇ ਚੱਲ ਰਹੇ ਕਿਸਾਨੀ ਸੰਘਰਸ਼ ਵਿਚ ਸ਼ਾਮਿਲ ਹੋਣ ਲਈ ਕਿਰਤੀ ਕਿਸਾਨ ਯੂਨੀਅਨ ਪੰਜਾਬ ਦੇ ਝੰਡੇ ਹੇਠ ...

ਪੂਰੀ ਖ਼ਬਰ »

ਪੰਜਾਬ ਵਾਸੀ 2022 ਵਿਚ ਕਾਂਗਰਸ ਦੇ ਹੱਕ 'ਚ ਫ਼ਤਵਾ ਦੇਣਗੇ-ਕੰਵਰਪ੍ਰਤਾਪ ਸਿੰਘ ਅਜਨਾਲਾ

ਅਜਨਾਲਾ, 24 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਦੁਆਰਾ ਹੋ ਰਹੇ ਅਥਾਹ ਵਿਕਾਸ ਕਾਰਜਾਂ ਤੇ ਲੋਕ ਭਲਾਈ ਸਕੀਮਾਂ ਨੂੰ ਦੇਖਦੇ ਹੋਏ 2022 ਦੀਆਂ ਵਿਧਾਨ ਸਭਾ ਚੋਣਾਂ ਵਿਚ ਪੰਜਾਬ ਵਾਸੀ ਕਾਂਗਰਸ ਪਾਰਟੀ ...

ਪੂਰੀ ਖ਼ਬਰ »

ਖ਼ਾਲਸਾ ਅਕੈਡਮੀ ਮਹਿਤਾ ਵਿਖੇ ਦਸਤਾਰ ਬੰਦੀ ਮੁਕਾਬਲਾ ਕਰਵਾਇਆ

ਚੌਕ ਮਹਿਤਾ, 24 ਨਵੰਬਰ (ਜਗਦੀਸ਼ ਸਿੰਘ ਬਮਰਾਹ)-ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਅਤੇ ਪ੍ਰਧਾਨ ਸੰਤ ਸਮਾਜ ਅਤੇ ਡਾਇਰੈਕਟਰ ਭਾਈ ਜੀਵਾ ਸਿੰਘ ਦੀ ਅਗਵਾਈ ਹੇਠ ਚੱਲ ਰਹੀ ਸੰਤ ਗਿਆਨੀ ਗੁਰਬਚਨ ਸਿੰਘ ਖ਼ਾਲਸਾ ਅਕੈਡਮੀ ਮਹਿਤਾ-ਚੌਂਕ ਵਿਖੇ ਛੇਵੀਂ ਤੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਦੇ ਦਸਤਾਰ ਬੰਦੀ ਮੁਕਾਬਲੇ ਕਰਵਾਏ ਗਏ | ਬੱਚਿਆਂ ਨੇ ਬੜੇ ਉਤਸ਼ਾਹ ਨਾਲ ਰੰਗ ਬਰੰਗੀਆਂ ਦਸਤਾਰਾਂ ਸਜਾਈਆਂ ਗਈਆਂ | ਛੇਵੀਂ ਕਲਾਸ ਦੇ ਹਰਨੂਰ ਸਿੰਘ ਨੇ ਪਹਿਲਾ ਸਥਾਨ ਗੁਰਨੂਰਦੀਪ ਸਿੰਘ ਨੇ ਦੂਜਾ ਸਥਾਨ ਜੁਗਰਾਜ ਸਿੰਘ ਨੇ ਤੀਸਰਾ ਸਥਾਨ ਅਤੇ ਹਰਕੀਰਤ ਸਿੰਘ ਨੇ ਵਿਸ਼ੇਸ਼ ਸਨਮਾਨ ਹਾਸਿਲ ਕੀਤਾ ਗਿਆ | 7ਵੀਂ ਕਲਾਸ ਦੇ ਸੁਖਮਨਪ੍ਰੀਤ ਸਿੰਘ ਨੇ ਪਹਿਲਾ ਸਥਾਨ ਮਨਜੋਧਬੀਰ ਸਿੰਘ ਨੇ ਦੂਸਰਾ ਸਥਾਨ ਗੁਰਸ਼ਰਨ ਸਿੰਘ ਤੇ ਗੁਰਸਾਜਨ ਸਿੰਘ ਨੇ ਤੀਸਰਾ ਸਥਾਨ ਹਾਸਿਲ ਕੀਤਾ | 8ਵੀਂ ਜਮਾਤ ਦੇ ਅੰਮਿ੍ਤਪਾਲ ਸਿੰਘ ਨੇ ਪਹਿਲਾ ਸਥਾਨ ਸਾਵਲਪ੍ਰੀਤ ਸਿੰਘ ਨੇ ਦੂਸਰਾ ਸਥਾਨ ਰੋਹਨਪ੍ਰੀਤ ਸਿੰਘ ਤੇ ਹਰਮਨਪ੍ਰੀਤ ਸਿੰਘ ਨੇ ਤੀਸਰਾ ਸਨਮਾਨ ਹਾਸਿਲ ਕੀਤਾ | 9ਵੀਂ ਤੋਂ 12ਵੀਂ ਤੱਕ ਸਿੰਕਦਰ ਸਿੰਘ ਤੇ ਰਮਨਪ੍ਰੀਤ ਸਿੰਘ ਪਹਿਲੇ ਸਥਾਨ ਤੇ ਗੁਰਜੰਟ ਸਿੰਘ ਤੇ ਹਰਮਨ ਸਿੰਘ ਨੇ ਦੂਜਾ ਸਥਾਨ ਤੇ ਗੁਰਕੀਰਤ ਸਿੰਘ ਨੇ ਤੀਜਾ ਸ਼ਥਾਨ ਤੇ ਮੁਨੀਤਪਾਲ ਤੇ ਅਨਮੋਲਦੀਪ ਸਿੰਘ ਨੇ ਵਿਸ਼ੇਸ਼ ਸਨਮਾਨ ਹਾਸਿਲ ਕੀਤਾ | ਇਸ ਮੌਕੇ ਸਕੂਲ ਦੇ ਪਿ੍ੰਸੀਪਲ ਨੇ ਬੱਚਿਆਂ ਨੂੰ ਦਸਤਾਰ ਦੀ ਮਹਾਨਤਾ ਨੂੰ ਦੱਸਦਿਆਂ ਹੋਏ ਸਿੱਖੀ ਸਰੂਪ ਵਿਚ ਰਹਿਣ ਬਾਰੇ ਦੱਸਿਆ ਗਿਆ | ਇਸ ਮੌਕੇ ਡਾਇਰੈਕਟਰ ਭਾਈ ਜੀਵਾ ਸਿੰਘ, ਸਕੂਲ ਪਿ੍ੰ: ਹਰਜੋਤ ਸਿੰਘ, ਸਕੂਲ ਵਾਈਸ ਪਿ੍ੰ: ਮੈਡਮ ਸੁਖਮੀਤ ਕੌਰ, ਕਾਲਜ ਪਿ੍ੰ: ਦਿਲਬਾਗ ਸਿੰਘ, ਕਾਲਜ ਵਾਈਸ ਪਿ੍ੰ: ਗੁਰਦੀਪ ਸਿੰਘ, ਸੁਪਰਡੈਂਟ ਬਾਜ ਸਿੰਘ, ਸੁਪਰਡੈਂਟ ਗੁਰਪਿੰਦਰ ਸਿੰਘ, ਸੁਪਰਡੈਂਟ ਬਸੰਤ ਸਿੰਘ, ਕਾਲਜ ਸੁਪਰਡੈਂਟ ਕੁਲਦੀਪ ਕੌਰ, ਅਥਲੈਟਿਕਸ ਕੋਚ ਹਰਭਜਨ ਸਿੰਘ, ਹਾਕੀ ਕੋਚ ਬਲਜਿੰਦਰ ਸਿੰਘ, ਵਿੰਗ ਇੰਚਾਰਜ ਮੋਨਟੋ ਸਿੰਘ, ਸੁਖਦੇਵ ਸਿੰਘ, ਮੈਡਮ ਤਾਨੀਆ ਕੌਰ ਮਾਨ, ਮੈਡਮ ਰੁਪਿੰਦਰ ਕੌਰ, ਮੈਡਮ ਜੀਵਨਜੋਤ ਕੌਰ ਅਤੇ ਸਮੂਹ ਸਟਾਫ ਨੇ ਮੁਕਾਬਲੇ ਵਿਚ ਹਿੱਸਾ ਲੈਣ ਵਾਲਿਆਂ ਬੱਚਿਆਂ ਦੀ ਹੌਂਸਲਾ ਅਫਜ਼ਾਈ ਕੀਤੀ |

ਖ਼ਬਰ ਸ਼ੇਅਰ ਕਰੋ

 

2022 ਦੀਆ ਚੋਣਾਂ ਵਿਚ ਕਾਂਗਰਸੀ ਉਮੀਦਵਾਰਾਂ ਦੀ ਵੱਡੀ ਜਿੱਤ ਹੋਵੇਗੀ-ਵਿਧਾਇਕ ਹਰਪ੍ਰਤਾਪ

ਰਮਦਾਸ, 24 ਨਵੰਬਰ (ਜਸਵੰਤ ਸਿੰਘ ਵਾਹਲਾ)-ਵਿਧਾਨ ਸਭ ਹਲਕਾ ਅਜਨਾਲਾ ਤੋਂ ਵਿਧਾਇਕ ਸ: ਹਰਪ੍ਰਤਾਪ ਸਿੰਘ ਅਜਨਾਲਾ ਨੇ ਸਥਾਨਿਕ ਅਜੀਤ ਦੇ ਪ੍ਰਤੀਨਿਧ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਾਂਗਰਸ ਸਰਕਾਰ ਨੇ ਜੋ ਲੋਕਾਂ ਨਾਲ ਵਾਅਦੇ ਕੀਤੇ ਸਨ ਉਹ ਪੂਰੇ ਕਰ ਵਿਖਾਏ ਹਨ | ਉਨ੍ਹਾਂ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX