ਤਾਜਾ ਖ਼ਬਰਾਂ


ਸਾਬਕਾ ਕੇਂਦਰੀ ਮੰਤਰੀ ਸੁਸ਼ਮਾ ਸਵਰਾਜ ਦੀ ਬੇਟੀ ਬੰਸੁਰੀ ਸਵਰਾਜ ਨੂੰ ਭਾਜਪਾ ਦਿੱਲੀ ਸਟੇਟ ਲੀਗਲ ਸੈੱਲ ਦਾ ਸੂਬਾ ਸਹਿ-ਕਨਵੀਨਰ ਕੀਤਾ ਨਿਯੁਕਤ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਲਵਲੀਨਾ ਅਤੇ ਨਿਖਤ ਜ਼ਰੀਨ ਨੂੰ ਸੋਨ ਤਗਮਾ ਜਿੱਤਣ 'ਤੇ ਦਿੱਤੀ ਵਧਾਈ
. . .  1 day ago
ਭਾਰਤੀ ਮੁੱਕੇਬਾਜ਼ ਲਵਲੀਨਾ ਬੋਰਗੋਹੇਨ ਆਸਟ੍ਰੇਲੀਆ ਦੀ ਕੈਟਲਿਨ ਪਾਰਕਰ ਨੂੰ ਹਰਾ ਕੇ ਵਿਸ਼ਵ ਚੈਂਪੀਅਨ ਬਣੀ
. . .  1 day ago
ਨਵੀਂ ਦਿੱਲੀ, 26 ਮਾਰਚ - ਭਾਰਤੀ ਮੁੱਕੇਬਾਜ਼ ਲਵਲੀਨਾ ਬੋਰਗੋਹੇਨ (75 ਕਿਲੋ) ਆਸਟ੍ਰੇਲੀਆ ਦੀ ਕੈਟਲਿਨ ਪਾਰਕਰ ਨੂੰ 5-2 ਨਾਲ ਹਰਾ ਕੇ ਵਿਸ਼ਵ ਚੈਂਪੀਅਨ ਬਣੀ । ਲਵਲੀਨਾ ਬੋਰਗੋਹੇਨ ਨੇ ਆਸਟ੍ਰੇਲੀਆ ਦੀ ਕੈਟਲਿਨ ...
ਬੰਗਲਾਦੇਸ਼ ਦੇ ਡਿਪਟੀ ਹਾਈ ਕਮਿਸ਼ਨ ਨੇ ਆਜ਼ਾਦੀ ਦੀ 52ਵੀਂ ਵਰ੍ਹੇਗੰਢ ਅਤੇ ਬੰਗਲਾਦੇਸ਼ ਦਾ ਰਾਸ਼ਟਰੀ ਦਿਵਸ ਮਨਾਇਆ
. . .  1 day ago
ਕੋਚੀ ਹਵਾਈ ਅੱਡੇ 'ਤੇ 52.5 ਲੱਖ ਰੁਪਏ ਦਾ ਸੋਨਾ ਕੀਤਾ ਜ਼ਬਤ
. . .  1 day ago
ਕੋਚੀ, 26 ਮਾਰਚ - ਏਅਰ ਇੰਟੈਲੀਜੈਂਸ ਯੂਨਿਟ (ਏ.ਆਈ.ਯੂ.) ਨੇ ਐਤਵਾਰ ਨੂੰ ਕੋਚੀ ਹਵਾਈ ਅੱਡੇ 'ਤੇ 52.5 ਲੱਖ ਰੁਪਏ ਮੁੱਲ ਦਾ 1139 ਗ੍ਰਾਮ ਜ਼ਬਤ ਕੀਤਾ ਸੋਨਾ ।
ਸਰਹਿੰਦ ਨਹਿਰ ’ਚ ਪਿਆ ਪਾੜ, ਪਾਣੀ ਰਾਜਸਥਾਨ ਨਹਿਰ ’ਚ ਰਲਿਆ
. . .  1 day ago
ਫ਼ਰੀਦਕੋਟ, 26 ਮਾਰਚ (ਜਸਵੰਤ ਸਿੰਘ ਪੁਰਬਾ)-ਸ਼ਾਮ ਤਕਰੀਬਨ 6 ਵਜੇ ਚਹਿਲ ਪੁਲ ਤੋਂ ਕੁਝ ਹੀ ਦੂਰੀ ’ਤੇ ਸਰਹਿੰਦ ਤੇ ਰਾਜਸਥਾਨ ਨਹਿਰਾਂ ਦੇ ਵਿਚਕਾਰ ਸਰਹਿੰਦ ਨਹਿਰ ਵਿਚ ਪਾੜ ਪੈਣ ਨਾਲ ਪਾਣੀ ਦਾ ਵਹਾਅ ਰਾਜਸਥਾਨ ਨਹਿਰ ਵੱਲ ...
ਨਿਖਤ ਜ਼ਰੀਨ ਬਣੀ ਵਿਸ਼ਵ ਚੈਂਪੀਅਨ, ਦੋ ਵਾਰ ਦੀ ਏਸ਼ੀਅਨ ਚੈਂਪੀਅਨ ਨੂੰ ਹਰਾ ਕੇ ਸੋਨ ਤਗ਼ਮਾ ਜਿੱਤਿਆ
. . .  1 day ago
ਨਵੀਂ ਦਿੱਲੀ, 26 ਮਾਰਚ - ਭਾਰਤ ਦੀ ਨਿਖਤ ਜ਼ਰੀਨ ਨੇ ਆਈ.ਬੀ.ਏ .ਮਹਿਲਾ ਵਿਸ਼ਵ ਮੁੱਕੇਬਾਜ਼ੀ ਚੈਂਪੀਅਨਸ਼ਿਪ 2023 'ਚ 50 ਕਿਲੋਗ੍ਰਾਮ ਲਾਈਟ ਫਲਾਈਵੇਟ ਵਰਗ ਦੇ ਫਾਈਨਲ 'ਚ ਵੀਅਤਨਾਮ ਦੀ ਦੋ ਵਾਰ ਦੀ ਏਸ਼ਿਆਈ ...
ਅਕਾਲੀ ਆਗੂ ਹਰਜੀਤ ਸਿੰਘ ਨੀਲਾ ਮਾਨ ਸ਼੍ਰੋਮਣੀ ਅਕਾਲੀ ਦਲ ਦੀ ਮੁਢਲੀ ਮੈਂਬਰਸ਼ਿਪ ਤੋਂ ਖ਼ਾਰਜ
. . .  1 day ago
ਸ੍ਰੀ ਮੁਕਤਸਰ ਸਾਹਿਬ ,26 ਮਾਰਚ (ਰਣਜੀਤ ਸਿੰਘ ਢਿੱਲੋਂ)-ਅਕਾਲੀ ਆਗੂ ਹਰਜੀਤ ਸਿੰਘ ਨੀਲਾ ਮਾਨ ਪੁੱਤਰ ਸਵ: ਸੁਰਜੀਤ ਸਿੰਘ ਮਾਨ ਚੱਕ ਗਿਲਜੇਵਾਲਾ ਸਾਬਕਾ ਚੇਅਰਮੈਨ ਮਾਰਕਿਟ ਕਮੇਟੀ ਗਿੱਦੜਬਾਹਾ ਨੂੰ ਸ਼੍ਰੋਮਣੀ ਅਕਾਲੀ ...
ਨੌਜਵਾਨ ਦੀ ਦਰਦਨਾਕ ਹਾਦਸੇ ’ਚ ਮੌਤ
. . .  1 day ago
ਸੰਧਵਾਂ ,26 ਮਾਰਚ ( ਪ੍ਰੇਮੀ ਸੰਧਵਾਂ )- ਨਵਾਂਸ਼ਹਿਰ ਦੇ ਪਿੰਡ ਚੇਤਾ ਤੇ ਕੰਗਰੌੜ ਵਿਚਕਾਰ ਇਕ ਮੋਟਰਸਾਈਕਲ ਸਵਾਰ ਦੀ ਬੀਤੀ ਰਾਤ ਦਰਖਤ ਨਾਲ ਅਚਾਨਕ ਟਕਰਾਉਣ ਕਾਰਨ ਮੌਤ ਹੋ ਗਈ ...
ਰਾਹੁਲ ਗਾਂਧੀ ਦੀ ਲੋਕ ਸਭਾ ਮੈਂਬਰਸ਼ਿਪ ਖਤਮ ਕਰਨ ਤੋਂ ਭੜਕੇ ਕਾਂਗਰਸੀਆਂ ਵਲੋਂ 'ਸੱਤਿਆਗ੍ਰਹਿ'
. . .  1 day ago
ਬਠਿੰਡਾ, 26 ਮਾਰਚ (ਅੰਮਿ੍ਤਪਾਲ ਸਿੰਘ ਵਲਾਣ) - ਅੱਜ ਕਾਂਗਰਸ ਪਾਰਟੀ ਵਲੋਂ ਰਾਹੁਲ ਗਾਂਧੀ ਦੀ ਲੋਕ ਸਭਾ ਮੈਂਬਰਸ਼ਿਪ ਰੱਦ ਕਰਨ ਦੇ ਰੋਸ ਵਜੋਂ ਸਥਾਨਕ ਮਿੰਨੀ ਸਕੱਤਰੇਤ ਕੋਲ ਅੰਬੇਡਕਰ ਪਾਰਕ ਵਿਚ ਜ਼ਿਲ੍ਹਾ ...
ਅੰਮ੍ਰਿਤਪਾਲ ਸਿੰਘ ਦਾ ਸਾਥੀ ਈਸ਼ਵਰ ਸਿੰਘ 29 ਮਾਰਚ ਤੱਕ ਪੁਲਿਸ ਰਿਮਾਂਡ 'ਤੇ
. . .  1 day ago
ਅਜਨਾਲਾ, 26 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)-'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਇਕ ਸਾਥੀ ਨੂੰ ਲੁਧਿਆਣਾ ਤੋਂ ਪ੍ਰੋਡਕਸ਼ਨ ਵਾਰੰਟ 'ਤੇ ਲਿਆ ਕੇ ਅਜਨਾਲਾ ਦੀ ਅਦਾਲਤ ਵਿਚ ਪੇਸ਼...
"ਮੁਸਲਮਾਨਾਂ ਨੂੰ ਦਿੱਤਾ ਗਿਆ ਰਾਖਵਾਂਕਰਨ ਸੰਵਿਧਾਨ ਅਨੁਸਾਰ ਨਹੀਂ"-ਅਮਿਤ ਸ਼ਾਹ
. . .  1 day ago
ਬਿਦਰ (ਕਰਨਾਟਕ) , 26 ਮਾਰਚ -ਕਰਨਾਟਕ ਵਿਚ ਮੁਸਲਮਾਨਾਂ ਲਈ ਚਾਰ ਫ਼ੀਸਦੀ ਓ.ਬੀ.ਸੀ. ਰਾਖਵੇਂਕਰਨ ਨੂੰ ਹਟਾਉਣ ਤੋਂ ਬਾਅਦ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਾਂਗਰਸ 'ਤੇ ਵਰ੍ਹਦਿਆਂ ਕਿਹਾ ਕਿ ਸੰਵਿਧਾਨ ਵਿਚ ਅਜਿਹਾ ਕੋਈ ਪ੍ਰਬੰਧ ਨਹੀਂ ਹੈ ਕਿ ਧਰਮ ਦੇ ਆਧਾਰ 'ਤੇ ਰਾਖਵਾਂਕਰਨ...
ਭੋਜਪੁਰੀ ਅਦਾਕਾਰਾ ਆਕਾਂਕਸ਼ਾ ਦੂਬੇ ਵਲੋਂ ਖੁਦਕੁਸ਼ੀ
. . .  1 day ago
ਵਾਰਾਣਸੀ, 26 ਮਾਰਚ-ਭੋਜਪੁਰੀ ਅਦਾਕਾਰਾ ਆਕਾਂਕਸ਼ਾ ਦੂਬੇ ਨੇ ਉੱਤਰ ਪ੍ਰਦੇਸ਼ ਦੇ ਵਾਰਾਣਸੀ ਦੇ ਇਕ ਹੋਟਲ ਵਿਚ ਕਥਿਤ ਤੌਰ 'ਤੇ ਖੁਦਕੁਸ਼ੀ ਕਰ ਲਈ। ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ...
ਅੰਮ੍ਰਿਤਪਾਲ ਸਿੰਘ ਦੇ ਇਕ ਸਾਥੀ ਨੂੰ ਅਦਾਲਤ 'ਚ ਕੀਤਾ ਗਿਆ ਪੇਸ਼
. . .  1 day ago
ਅਜਨਾਲਾ, 26 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)-'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਇਕ ਸਾਥੀ ਨੂੰ ਲੁਧਿਆਣਾ ਤੋਂ ਪ੍ਰੋਡਕਸ਼ਨ ਵਾਰੰਟ 'ਤੇ ਲਿਆ ਕੇ ਅਜਨਾਲਾ ਦੀ ਅਦਾਲਤ...
ਮੇਰੇ ਪਰਿਵਾਰ ਦਾ ਕਈ ਵਾਰ ਕੀਤਾ ਗਿਆ ਅਪਮਾਨ, ਪਰ ਅਸੀਂ ਚੁੱਪ ਰਹੇ-ਪ੍ਰਿਅੰਕਾ ਗਾਂਧੀ
. . .  1 day ago
ਨਵੀਂ ਦਿੱਲੀ, 26 ਮਾਰਚ-ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਨੇ ਕਿਹਾ ਕਿ ਤੁਸੀਂ (ਭਾਜਪਾ) 'ਪਰਿਵਾਰਵਾਦ' ਦੀ ਗੱਲ ਕਰਦੇ ਹੋ, ਮੈਂ ਪੁੱਛਣਾ ਚਾਹੁੰਦਾ ਹਾਂ ਕਿ ਭਗਵਾਨ ਰਾਮ ਕੌਣ ਸਨ? ਕੀ ਉਹ 'ਪਰਿਵਾਰਵਾਦੀ' ਸਨ, ਜਾਂ ਪਾਂਡਵ 'ਪਰਿਵਾਰਵਾਦੀ' ਸਨ...
ਫ਼ਿਲਮ 'ਫ਼ਤਿਹ' ਦੀ ਸ਼ੂਟਿੰਗ ਲਈ ਸੋਨੂੰ ਸੂਦ ਤੇ ਜੈਕਲੀਨ ਫਰਨਾਂਡਿਜ਼ ਅੰਮ੍ਰਿਤਸਰ 'ਚ
. . .  1 day ago
ਅੰਮ੍ਰਿਤਸਰ 26 ਮਾਰਚ (ਸੁਰਿੰਦਰਪਾਲ ਸਿੰਘ ਵਰਪਾਲ)-ਫ਼ਿਲਮ 'ਫ਼ਤਿਹ' ਦੀ ਸ਼ੂਟਿੰਗ ਲਈ ਅਦਾਕਾਰ ਸੋਨੂੰ ਸੂਦ ਤੇ ਅਦਾਕਾਰਾ ਜੈਕਲੀਨ ਫਰਨਾਂਡਿਜ਼ ਅੰਮ੍ਰਿਤਸਰ ਪਹੁੰਚੇ ਹਨ। ਸਭ ਤੋਂ ਪਹਿਲਾਂ ਉਹ...
ਸਾਬਕਾ ਵਿਧਾਇਕ ਜਗਬੀਰ ਸਿੰਘ ਬਰਾੜ 'ਆਪ' 'ਚ ਸ਼ਾਮਿਲ
. . .  1 day ago
ਜਲੰਧਰ, 26 ਮਾਰਚ-ਜਲੰਧਰ ਕੈਂਟ ਤੋਂ ਸਾਬਕਾ ਵਿਧਾਇਕ ਜਗਬੀਰ ਸਿੰਘ ਬਰਾੜ 'ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ। ਇਸ ਤੋਂ ਪਹਿਲਾਂ ਉਹ ਅਕਾਲੀ ਦਲ ਅਤੇ ਕਾਂਗਰਸ 'ਚ ਰਹਿ...
ਕਾਂਗਰਸ ਪਾਰਟੀ ਵਲੋਂ ਕਾਂਗਰਸ ਭਵਨ ਪਠਾਨਕੋਟ ਵਿਖੇ ਸੱਤਿਆਗ੍ਰਹਿ ਸੁਰੂ
. . .  1 day ago
ਪਠਾਨਕੋਟ 26 ਮਾਰਚ (ਸੰਧੂ)-ਰਾਹੁਲ ਗਾਂਧੀ ਨੂੰ ਲੋਕ ਸਭਾ 'ਚ ਅਯੋਗ ਠਹਿਰਾਏ ਜਾਣ ਦੇ ਵਿਰੋਧ 'ਚ ਕਾਂਗਰਸ ਭਵਨ ਪਠਾਨਕੋਟ ਵਿਖੇ ਵੀ ਕਾਂਗਰਸ ਵਲੋਂ ਸੱਤਿਆਗ੍ਰਹਿ ਚਾਲੂ ਕੀਤਾ ਗਿਆ। ਰੋਸ ਧਰਨੇ ਨੂੰ ਜੋਗਿੰਦਰ ਪਾਲ ਸਾਬਕਾ...
ਸ੍ਰੀ ਮੁਕਤਸਰ ਸਾਹਿਬ:ਮੋਦੀ ਸਰਕਾਰ ਵਿਰੁੱਧ ਕਾਂਗਰਸ ਦਾ ਸੱਤਿਆਗ੍ਰਹਿ
. . .  1 day ago
ਸ੍ਰੀ ਮੁਕਤਸਰ ਸਾਹਿਬ, 26 ਮਾਰਚ (ਰਣਜੀਤ ਸਿੰਘ ਢਿੱਲੋਂ)-ਰਾਹੁਲ ਗਾਂਧੀ ਨੂੰ ਲੋਕ ਸਭਾ 'ਚ ਅਯੋਗ ਠਹਿਰਾਏ ਜਾਣ ਦੇ ਵਿਰੋਧ 'ਚ ਮੋਦੀ ਸਰਕਾਰ ਖ਼ਿਲਾਫ਼ ਦੇਸ਼ ਭਰ ਵਿਚ ਕਾਂਗਰਸ ਦੇ ਸੱਤਿਆਗ੍ਰਹਿ ਤਹਿਤ ਸ੍ਰੀ ਮੁਕਤਸਰ ਸਾਹਿਬ ਦੇ ਡੀ.ਸੀ. ਦਫ਼ਤਰ ਨੇੜੇ ਵੀ ਜ਼ਿਲ੍ਹਾ ਪ੍ਰਧਾਨ ਸੁਭਦੀਪ ਸਿੰਘ ਬਿੱਟੂ ਦੀ ਅਗਵਾਈ...
ਪੂਰੇ ਦੇਸ਼ ਵਿਚ ਕੀਤੇ ਜਾਣਗੇ ਅਜਿਹੇ ਸੱਤਿਆਗ੍ਰਹਿ-ਖੜਗੇ
. . .  1 day ago
ਨਵੀਂ ਦਿੱਲੀ, 26 ਮਾਰਚ-ਕਾਂਗਰਸ ਪ੍ਰਧਾਨ ਮਲਿਕ ਅਰਜੁਨ ਖੜਗੇ ਨੇ ਕਿਹਾ ਕਿ ਇਹ ਸੱਤਿਆਗ੍ਰਹਿ ਸਿਰਫ਼ ਅੱਜ ਲਈ ਹੈ, ਪਰ ਅਜਿਹੇ ਸੱਤਿਆਗ੍ਰਹਿ ਪੂਰੇ ਦੇਸ਼ ਵਿਚ ਕੀਤੇ ਜਾਣਗੇ। ਰਾਹੁਲ ਗਾਂਧੀ ਆਮ ਲੋਕਾਂ...
ਉਭਰਦੀ ਭਾਰਤੀ ਸ਼ਕਤੀ ਵਿਚ ਮਹਿਲਾ ਸ਼ਕਤੀ ਨਿਭਾ ਰਹੀ ਹੈ ਮਹੱਤਵਪੂਰਨ ਭੂਮਿਕਾ-ਪ੍ਰਧਾਨ ਮੰਤਰੀ
. . .  1 day ago
ਨਵੀਂ ਦਿੱਲੀ, 26 ਮਾਰਚ-'ਮਨ ਕੀ ਬਾਤ' 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਉਭਰਦੀ ਭਾਰਤੀ ਸ਼ਕਤੀ ਵਿਚ ਮਹਿਲਾ ਸ਼ਕਤੀ ਮਹੱਤਵਪੂਰਨ ਭੂਮਿਕਾ ਨਿਭਾ ਰਹੀ ਹੈ। ਨਾਗਾਲੈਂਡ ਵਿਚ, 75 ਸਾਲਾਂ ਵਿਚ ਪਹਿਲੀ...
ਪ੍ਰਧਾਨ ਮੰਤਰੀ ਨੇ 'ਮਨ ਕੀ ਬਾਤ' ਦੇ 100ਵੇਂ ਸੰਸਕਰਨ ਲਈ ਮੰਗੇ ਲੋਕਾਂ ਦੇ ਸੁਝਾਅ
. . .  1 day ago
ਨਵੀਂ ਦਿੱਲੀ, 26 ਮਾਰਚ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 'ਮਨ ਕੀ ਬਾਤ' ਦੇ 100ਵੇਂ ਸੰਸਕਰਨ ਲਈ ਲੋਕਾਂ ਦੇ ਸੁਝਾਅ ਮੰਗੇ ਹਨ। 'ਮਨ ਕੀ ਬਾਤ' ਦੇ 99ਵੇਂ ਸੰਸਕਰਨ 'ਚ ਉਨ੍ਹਾਂ ਕਿਹਾ ਕਿ ਸਾਰਿਆਂ...
ਬਿਹਾਰ ਦੀ ਅਦਾਲਤ ਵਲੋਂ 9 ਸਾਲ ਪੁਰਾਣੇ ਰੇਲ ਰੋਕੂ ਮਾਮਲੇ 'ਚ ਭਾਜਪਾ ਨੇਤਾ ਗਿਰੀਰਾਜ ਸਿੰਘ ਸਮੇਤ 22 ਹੋਰ ਬਰੀ
. . .  1 day ago
ਪਟਨਾ, 26 ਮਾਰਚ-ਬਿਹਾਰ ਦੀ ਅਦਾਲਤ ਨੇ 9 ਸਾਲ ਪੁਰਾਣੇ ਰੇਲ ਰੋਕੂ ਮਾਮਲੇ 'ਚ ਭਾਜਪਾ ਨੇਤਾ ਗਿਰੀਰਾਜ ਸਿੰਘ ਸਮੇਤ 22 ਹੋਰਾਂ ਨੂੰ ਬਰੀ ਕਰ ਦਿੱਤਾ...
'ਮਨ ਕੀ ਬਾਤ' ਦੇ 100ਵੇਂ ਸੰਸਕਰਨ ਨੂੰ ਲੈ ਕੇ ਲੋਕਾਂ 'ਚ ਭਾਰੀ ਉਤਸ਼ਾਹ-ਪ੍ਰਧਾਨ ਮੰਤਰੀ
. . .  1 day ago
ਪ੍ਰਧਾਨ ਮੰਤਰੀ ਮੋਦੀ ਕਰ ਰਹੇ ਨੇ 'ਮਨ ਕੀ ਬਾਤ'
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 10 ਮੱਘਰ ਸੰਮਤ 553

ਸੰਗਰੂਰ

ਸੁਵਿਧਾ ਕੇਂਦਰ ਬਣੇ ਦੁਵਿਧਾ ਕੇਂਦਰ, ਲੋਕਾਂ ਨੇ ਸੁਵਿਧਾ ਕੇਂਦਰ ਦਾ ਗੇਟ ਬੰਦ ਕਰ ਕੇ ਲਗਾਇਆ ਧਰਨਾ

ਭਵਾਨੀਗੜ੍ਹ, 24 ਨਵੰਬਰ (ਰਣਧੀਰ ਸਿੰਘ ਫੱਗੂਵਾਲਾ) - ਸਥਾਨਕ ਸੁਵਿਧਾ ਕੇਂਦਰ ਵਿਚ ਲੋਕਾਂ ਦੀ ਹੋ ਰਹੀ ਖੱਜਲ ਖੁਆਰੀ ਨੂੰ ਲੈ ਕੇ ਪੰਥਕ ਚੇਤਨਾ ਲਹਿਰ ਦੇ ਆਗੂ ਜਥੇ: ਪ੍ਰਸ਼ੋਤਮ ਸਿੰਘ ਫੱਗੂਵਾਲਾ, ਆਪ ਆਗੂਆਂ ਅਤੇ ਅਕਾਲੀ ਦਲ ਦੇ ਆਗੂਆਂ ਦੀ ਅਗਵਾਈ ਵਿਚ ਕੇਂਦਰ ਦਾ ਗੇਟ ...

ਪੂਰੀ ਖ਼ਬਰ »

ਫ਼ਸਲੀ ਵਿਭਿੰਨਤਾ ਵਾਲੇ ਕਿਸਾਨਾਂ ਨੂੰ 'ਮਹਿੰਗੀ' ਪੈਣ ਲੱਗੀ ਪਾਵਰਕਾਮ ਦੇ ਮੁਲਾਜ਼ਮਾਂ ਦੀ ਹੜਤਾਲ

ਕੁੱਪ ਕਲਾਂ, 24 ਨਵੰਬਰ (ਮਨਜਿੰਦਰ ਸਿੰਘ ਸਰੌਦ) - ਪਿਛਲੇ ਲੰਬੇ ਸਮੇਂ ਤੋਂ ਸਾਡੀਆਂ ਸਰਕਾਰਾਂ ਅਤੇ ਸਮਾਜਿਕ ਚੇਤਨਾ ਵਾਲੇ ਲੋਕਾਂ ਵਲੋਂ ਹਮੇਸ਼ਾ ਹੀ ਕਿਸਾਨਾਂ ਨੂੰ ਫ਼ਸਲੀ ਵਿਭਿੰਨਤਾ ਨਾ ਅਪਨਾਉਣ ਦਾ ਦੋਸ਼ ਲਾ ਕੇ ਆਪਣਾ 'ਨਜ਼ਲਾ' ਝਾੜਿਆ ਜਾਂਦਾ ਹੈ ਪਰ ਜੇਕਰ ਕਿਸਾਨੀ ...

ਪੂਰੀ ਖ਼ਬਰ »

ਐਨ. ਪੀ. ਐਸ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਦੇ ਲਾਰਿਆਂ ਦੀ ਪੰਡ ਫੂਕ ਕੇ ਕੀਤੀ ਨਾਅਰੇਬਾਜ਼ੀ

ਸੰਗਰੂਰ, 24 ਨਵੰਬਰ (ਧੀਰਜ ਪਸ਼ੋਰੀਆ) - ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਸੰਗਰੂਰ ਦੇ ਸੱਦੇ ਤੇ ਐਨ.ਪੀ.ਐਸ ਮੁਲਾਜ਼ਮਾਂ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਜ਼ਬਰਦਸਤ ਨਾਅਰੇਬਾਜ਼ੀ ਕਰਦਿਆਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੁੱਖ ਗੇਟ ਅੱਗੇ ਪੰਜਾਬ ਸਰਕਾਰ ਦੇ ...

ਪੂਰੀ ਖ਼ਬਰ »

ਕੇਜਰੀਵਾਲ ਦੇ ਵਾਅਦੇ ਸਿਰਫ਼ ਲੀਰਾਂ ਦੀ ਖਿੱਦੋ ਤੇ ਚੰਨੀ ਕੋਲ ਗੱਪਾਂ ਦੀ ਪੰਡ-ਝੂੰਦਾਂ, ਸ਼ੇਰਪੁਰ

ਸ਼ੇਰਪੁਰ, 24 ਨਵੰਬਰ (ਦਰਸ਼ਨ ਸਿੰਘ ਖੇੜੀ) - ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਲੋਂ ਪੰਜਾਬ ਦੇ ਲੋਕਾਂ ਨੂੰ ਲੋਕ ਲੁਭਾਊ ਐਲਾਨ ਕਰ ਕੇ ਭਰਮਾਉਣ ਦਾ ਯਤਨ ਕੀਤਾ ਜਾ ਰਿਹਾ ਹੈ ਪਰੰਤੂ ਇਸ ਦੀ ਡਰਾਮੇਬਾਜ਼ੀ ਨੂੰ ਲੋਕ ਚੰਗੀ ਤਰ੍ਹਾਂ ਸਮਝਦੇ ਹਨ ਕਿਉਂਕਿ ਇਸ ਦੇ ...

ਪੂਰੀ ਖ਼ਬਰ »

ਪ੍ਰਗਟ ਸਿੰਘ ਜਲਾਲਗੜ੍ਹ ਵਲੋਂ ਵਿਧਾਨ ਸਭਾ ਚੋਣ ਲੜਨ ਦਾ ਐਲਾਨ

ਅਮਰਗੜ੍ਹ, 24 ਨਵੰਬਰ (ਸੁਖਜਿੰਦਰ ਸਿੰਘ ਝੱਲ) - ਪਿਛਲੇ ਕਰੀਬ 30 ਸਾਲਾਂ ਤੋਂ ਕਾਂਗਰਸ ਪਾਰਟੀ ਨਾਲ ਜੁੜੇ ਹਲਕਾ ਅਮਰਗੜ੍ਹ ਦੇ ਸੀਨੀਅਰ ਆਗੂ ਪ੍ਰਗਟ ਸਿੰਘ ਜਲਾਲਗੜ੍ਹ ਵਲੋਂ 2022 ਦੀਆਂ ਵਿਧਾਨ ਸਭਾ ਚੋਣਾਂ ਲੜਨ ਦਾ ਐਲਾਨ ਕੀਤਾ ਗਿਆ ਹੈ | ਇਸ ਸੰਬੰਧੀ ਅਜੀਤ ਨਾਲ ਗੱਲਬਾਤ ਕਰਦਿਆਂ ਪ੍ਰਗਟ ਸਿੰਘ ਜਲਾਲਗੜ੍ਹ ਨੇ ਦੱਸਿਆ ਕਿ 2017 ਦੀਆਂ ਵਿਧਾਨ ਸਭਾ ਚੋਣਾਂ ਵਿਚ ਉਨ੍ਹਾਂ ਕੈਪਟਨ ਅਮਰਿੰਦਰ ਸਿੰਘ ਪਾਸੋਂ ਹਲਕਾ ਅਮਰਗੜ੍ਹ ਦੀ ਟਿਕਟ ਮੰਗੀ ਸੀ ਪਰ ਉਨ੍ਹਾਂ ਵਲੋਂ ਟਿਕਟ ਸੁਰਜੀਤ ਸਿੰਘ ਧੀਮਾਨ ਨੂੰ ਦਿੰਦਿਆਂ ਮੈਨੂੰ ਸੁਰਜੀਤ ਸਿੰਘ ਧੀਮਾਨ ਦੀ ਚੋਣ ਮੁਹਿੰਮ ਵਿਚ ਡਟਣ ਲਈ ਆਖਿਆ ਗਿਆ | ਪ੍ਰਗਟ ਸਿੰਘ ਜਲਾਲਗੜ੍ਹ ਨੇ ਆਖਿਆ ਕਿ ਹੁਣ ਕੈਪਟਨ ਅਮਰਿੰਦਰ ਸਿੰਘ ਵਲੋਂ ਉਨ੍ਹਾਂ ਨੂੰ ਥਾਪੜਾ ਦਿੰਦਿਆਂ ਹਲਕਾ ਅਮਰਗੜ੍ਹ ਤੋਂ ਚੋਣ ਮੈਦਾਨ ਵਿਚ ਉਤਾਰਿਆ ਗਿਆ ਹੈ, ਉਨ੍ਹਾਂ ਆਖਿਆ ਕਿ ਪੰਜਾਬ ਲੋਕ ਕਾਂਗਰਸ ਪਾਰਟੀ ਦਾ 2022 ਦੀਆਂ ਚੋਣਾਂ ਭਾਜਪਾ ਨਾਲ ਰਲਕੇ ਲੜਨਾ ਤਹਿ ਹੈ, ਸ਼੍ਰੋਮਣੀ ਅਕਾਲੀ ਦਲ (ਸ) ਨਾਲ ਸਮਝੌਤੇ ਤੋਂ ਬਾਅਦ ਉਹ ਤਿੰਨਾਂ ਪਾਰਟੀਆਂ ਵਲੋਂ ਸਾਂਝੇ ਉਮੀਦਵਾਰ ਵਜੋਂ ਚੋਣ ਮੈਦਾਨ ਵਿਚ ਉਤਰਨਗੇ |

ਖ਼ਬਰ ਸ਼ੇਅਰ ਕਰੋ

 

ਚੰਨੀ ਸਰਕਾਰ ਨੇ ਕੈਬਨਿਟ 'ਚੋਂ ਲਏ 58 ਫ਼ੈਸਲਿਆਂ 'ਚੋਂ ਕੇਵਲ 8 ਹੀ ਕੀਤੇ ਲਾਗੂ-ਹਰਪਾਲ ਸਿੰਘ ਚੀਮਾ

ਲਹਿਰਾਗਾਗਾ, 24 ਨਵੰਬਰ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ) - ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਹੁਣ ਤੱਕ ...

ਪੂਰੀ ਖ਼ਬਰ »

ਬਿਜਲੀ ਕਾਮੇ 2 ਨੂੰ ਮੁੱਖ ਮੰਤਰੀ ਦੀ ਕੋਠੀ ਦਾ ਕਰਨਗੇ ਘਿਰਾਓ

ਲਹਿਰਾਗਾਗਾ, 24 ਨਵੰਬਰ (ਅਸ਼ੋਕ ਗਰਗ) - ਪੰਜਾਬ ਬਿਜਲੀ ਬੋਰਡ ਇੰਪਲਾਈਜ਼ ਜੁਆਇੰਟ ਫੋਰਮ ਤੇ ਬਿਜਲੀ ਮੁਲਾਜਮ ਮੰਚ ਪੰਜਾਬ ਦੇ ਫ਼ੈਸਲੇ ਅਨੁਸਾਰ 15 ਨਵੰਬਰ ਤੋਂ ਲਗਾਤਾਰ ਬਿਜਲੀ ਮੁਲਾਜਮ ਸਮੂਹਿਕ ਛੁੱਟੀ 'ਤੇ ਚੱਲ ਰਹੇ ਹਨ ਅਤੇ ਬਿਜਲੀ ਕਾਮਿਆਂ ਵਲੋਂ ਆਪਣੀਆਂ ਮੰਗਾਂ ...

ਪੂਰੀ ਖ਼ਬਰ »

ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ ਅੱਜ-ਮੰਡੇਰ

ਅਮਰਗੜ੍ਹ, 24 ਨਵੰਬਰ (ਜਤਿੰਦਰ ਮੰਨਵੀ) - ਪਿਛਲੇ ਲੰਬੇ ਸਮੇਂ ਤੋਂ ਸਿੱਖਿਆ ਵਿਭਾਗ 'ਚ ਮਰਜਿੰਗ ਸਮੇਤ ਹੋਰਨਾਂ ਮੰਗਾਂ ਨੂੰ ਲੈ ਕੇ ਸਰਕਾਰ ਖਿਲਾਫ ਸੰਘਰਸ਼ ਕਰ ਰਹੇ ਸੱਤ ਹਜ਼ਾਰ ਦੇ ਕਰੀਬ ਕੰਪਿਊਟਰ ਅਧਿਆਪਕ 25 ਨਵੰਬਰ ਨੂੰ ਚੰਡੀਗੜ੍ਹ ਵਿਖੇ ਸੂਬਾ ਪੱਧਰੀ ਰੋਸ ਰੈਲੀ ਕਰ ...

ਪੂਰੀ ਖ਼ਬਰ »

ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ 'ਤੇ ਖ਼ੁਸ਼ੀ ਦਾ ਪ੍ਰਗਟਾਵਾ

ਮਲੇਰਕੋਟਲਾ, 24 ਨਵੰਬਰ (ਹਨੀਫ਼ ਥਿੰਦ) -ਕਾਲੇ ਖੇਤੀ ਕਾਨੂੰਨਾਂ ਨੂੰ ਭਾਜਪਾ ਸਰਕਾਰ ਵਲੋਂ ਰੱਦ ਕਰਨ ਦੇ ਲਏ ਗਏ ਫ਼ੈਸਲੇ ਨੂੰ ਮਾਂ ਖੇਡ ਕਬੱਡੀ ਦੇ ਉੱਘੇ ਖੇਡ ਪ੍ਰਮੋਟਰ ਨੌਜਵਾਨ ਗੁਰਪ੍ਰੀਤ ਸਿੰਘ ਸੰਗਾਲੀ ਆਸਟ੍ਰੇਲੀਆ ਨੇ ਕਿਸਾਨੀ ਸੰਘਰਸ਼ ਦੀ ਇਤਿਹਾਸਕ ਜਿੱਤ ...

ਪੂਰੀ ਖ਼ਬਰ »

ਭਾਈ ਹਰਨੇਕ ਸਿੰਘ ਸਨਮਾਨਿਤ

ਸੰਗਰੂਰ, 24 ਨਵੰਬਰ (ਦਮਨਜੀਤ ਸਿੰਘ) - ਸ੍ਰੀ ਦਰਬਾਰ ਸਾਹਿਬ ਸ਼੍ਰੀ ਅੰਮਿ੍ਤਸਰ ਦੇ ਸਾਬਕਾ ਗ੍ਰੰਥੀ ਅਤੇ ਸੰਗਰੂਰ ਦੇ ਪਹਿਲੇ ਸ਼ਰੀਰ ਦਾਨੀ ਭਾਈ ਹਰੀ ਸਿੰਘ ਦੇ ਨੇੜਲੇ ਸਾਥੀ ਭਾਈ ਹਰਨੇਕ ਸਿੰਘ ਗੁਰੂ ਨਾਨਕ ਕਲੋਨੀ ਦਾ ਸਿੱਖ ਪੰਥ ਵਿਚ ਵਿਸ਼ੇਸ਼ ਸੇਵਾਵਾਂ ਨਿਭਾਉਣ ਦੇ ...

ਪੂਰੀ ਖ਼ਬਰ »

ਕੇਜਰੀਵਾਲ ਚੋਣ ਕਮਿਸ਼ਨ ਨੂੰ ਸਟੈਂਪ ਪੇਪਰ 'ਤੇ ਦੇਣ ਆਪਣੇ ਵਾਅਦਿਆਂ ਦੀ ਗਾਰੰਟੀ-ਗੁਪਤਾ

ਸੁਨਾਮ ਊਧਮ ਸਿੰਘ ਵਾਲਾ, 24 ਨਵੰਬਰ (ਭੁੱਲਰ, ਧਾਲੀਵਾਲ) - ਭਾਰਤੀ ਜਨਤਾ ਪਾਰਟੀ ਦੇ ਸੂਬਾਈ ਆਗੂ ਵਿਨੋਦ ਗੁਪਤਾ ਨੇ ਕਿਹਾ ਕਿ ਅਸਲੀ ਨਕਲੀ ਕੇਜਰੀਵਾਲ ਦੀ ਗੱਲ ਕਰ ਕੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਪੰਜਾਬ ਦੇ ਮੁੱਖ ਮੰਤਰੀ ਬਣਨਾ ਚਾਹੁੰਦੇ ਹਨ ...

ਪੂਰੀ ਖ਼ਬਰ »

ਡੀ.ਟੀ.ਐਫ. ਦੀ 32ਵੀਂ ਵਜ਼ੀਫ਼ਾ ਪ੍ਰੀਖਿਆ ਦੀ ਤਿਆਰੀ ਲਈ ਕੀਤੀ ਬੈਠਕ

ਸੰਗਰੂਰ, 24 ਨਵੰਬਰ (ਧੀਰਜ ਪਸ਼ੋਰੀਆ)-ਡੈਮੋਕਰੇਟਿਕ ਟੀਚਰਜ਼ ਫ਼ਰੰਟ ਸੰਗਰੂਰ ਵਲੋਂ ਪੰਜਵੀਂ, ਅੱਠਵੀਂ, ਦਸਵੀਂ, ਬਾਰ੍ਹਵੀਂ ਦੀ 32 ਵੀ ਸਾਲਾਨਾ ਵਜ਼ੀਫ਼ਾ ਪ੍ਰੀਖਿਆ 23 ਜਨਵਰੀ ਨੂੰ ਕਰਵਾਉਣ ਦਾ ਫ਼ੈਸਲਾ ਕੀਤਾ ਗਿਆ ਹੈ | ਜ਼ਿਲ੍ਹਾ ਕਮੇਟੀ ਦੀ ਇਸ ਵਿਸ਼ੇ 'ਤੇ ਹੋਈ ਮੀਟਿੰਗ ...

ਪੂਰੀ ਖ਼ਬਰ »

ਗੁਰਮਤਿ ਸਮਾਗਮ ਕਰਵਾਇਆ

ਲੌਂਗੋਵਾਲ, 22 ਨਵੰਬਰ (ਵਿਨੋਦ, ਖੰਨਾ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਾਮ ਲੀਲ੍ਹਾ ਗਰਾੳਾੂਡ ਮਾਰਕੀਟ ਲੌਂਗੋਵਾਲ ਵਲੋਂ ਤਿੰਨ ਰੋਜ਼ਾ ਗੁਰਮਤਿ ਸਮਾਗਮ ਕਰਵਾਇਆ ਗਿਆ | ਇਸ ਸੰਬੰਧ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਦੇ ਪ੍ਰਕਾਸ਼ ...

ਪੂਰੀ ਖ਼ਬਰ »

ਬਾਲ ਮੇਲੇ ਦੌਰਾਨ ਨੰਨ੍ਹੇ-ਮੁੰਨੇ ਬੱਚਿਆਂ ਨੇ ਬੰਨਿ੍ਹਆ ਰੰਗ

ਸੰਗਰੂਰ, 24 ਨਵੰਬਰ (ਚੌਧਰੀ ਨੰਦ ਲਾਲ ਗਾਂਧੀ) - ਸੰਗਰੂਰ ਕਲਾ ਕੇਂਦਰ ਵਲੋਂ ਸਥਾਨਕ ਰਾਮ ਵਾਟਿਕਾ ਬਾਗੀਖਾਨਾ ਵਿਖੇ ਹੋਏ 27ਵੇਂ ਡਾਕਟਰ ਰਜਿੰਦਰ ਸਿੰਘ ਜਰਨਲਿਸਟ ਬਾਲ ਮੇਲੇ ਵਿਚ ਦੂਜੇ ਦਿਨ ਨੰਨ੍ਹੇ-ਮੁੰਨੇ ਬੱਚਿਆਂ ਨੇ ਸਟੇਜ 'ਤੇ ਸ਼ਾਨਦਾਰ ਪ੍ਰਦਰਸ਼ਨ ਕਰ ਕੇ ਆਪਣੀ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਦੇ ਖਿਡਾਰੀਆਂ ਨੇ ਇੰਟਰ ਕਾਲਜ ਮੁਕਾਬਲੇ 'ਚ ਮੱਲ੍ਹਾਂ ਮਾਰੀਆਂ

ਸੰਦੌੜ, 24 ਨਵੰਬਰ (ਗੁਰਪ੍ਰੀਤ ਸਿੰਘ ਚੀਮਾ) - ਸੰਤ ਬਾਬਾ ਅਤਰ ਸਿੰਘ ਖ਼ਾਲਸਾ ਕਾਲਜ ਸੰਦੌੜ ਦੇ ਦੋ ਖਿਡਾਰੀਆਂ ਨੇ ਇੰਟਰ ਕਾਲਜ ਖੇਡ ਮੁਕਾਬਲਿਆਂ ਵਿਚ ਪੁਜ਼ੀਸ਼ਨਾਂ ਹਾਸਲ ਕਰਕੇ ਆਪਣੇ ਕਾਲਜ ਦਾ ਨਾਮ ਰੌਸ਼ਨ ਕੀਤਾ ਹੈ | ਕਾਲਜ ਦੇ ਖੇਡ ਵਿਭਾਗ ਦੇ ਮੁਖੀ ਪ੍ਰੋ. ਜਗਦੀਪ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਨਗਰ ਕੀਰਤਨ ਤੇ ਦੀਵਾਨ ਸਜਾਏ

ਖਨੌਰੀ, 24 ਨਵੰਬਰ (ਬਲਵਿੰਦਰ ਸਿੰਘ ਥਿੰਦ) - ਸਥਾਨਕ ਗੁਰਦੁਆਰਾ ਪਾਤਸ਼ਾਹੀ ਛੇਵੀਂ ਸ੍ਰੀ ਹਰਗੋਬਿੰਦ ਸਾਹਿਬ (ਸੰਤ ਆਸ਼ਰਮ) ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 552ਵਾਂ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਅਤੇ ਧੂਮ ਧਾਮ ਮਨਾਇਆ ਗਿਆ | ਪ੍ਰਕਾਸ਼ ਪੁਰਬ ਦੇ ਸਬੰਧ ਵਿਚ ...

ਪੂਰੀ ਖ਼ਬਰ »

ਕੇਜਰੀਵਾਲ ਵਲੋਂ ਦਿੱਤੀਆਂ ਗਰੰਟੀਆਂ ਦਾ ਬਾਂਸਲ ਨੇ ਕੀਤਾ ਸਵਾਗਤ

ਸੰਗਰੂਰ, 24 ਨਵੰਬਰ (ਧੀਰਜ ਪਸ਼ੌਰੀਆ) - ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਵਲੋਂ ਪੰਜਾਬ ਦੌਰੇ ਦੌਰਾਨ 2022 ਵਿਚ ਪਾਰਟੀ ਦੀ ਸਰਕਾਰ ਬਣਨ ਉੱਤੇ ਸੂਬੇ ਦੀਆਂ ਔਰਤਾਂ ਅਤੇ ਅਧਿਆਪਕਾਂ ਨੂੰ ਦਿੱਤੀਆਂ ਗਾਰੰਟੀਆਂ ਦਾ ਸਵਾਗਤ ਕਰਦਿਆਂ 'ਆਪ' ਦੇ ਸੀਨੀਅਰ ਆਗੂ ...

ਪੂਰੀ ਖ਼ਬਰ »

ਐਨ.ਆਰ.ਆਈ. ਨੇ ਸੰਭਾਲੀ ਸਟੇਡੀਅਮ ਨੂੰ ਹਰਾ ਭਰਾ ਬਣਾਉਣ ਦੀ ਕਮਾਨ

ਸੰਦੌੜ, 24 ਨਵੰਬਰ (ਜਸਵੀਰ ਸਿੰਘ ਜੱਸੀ) - ਵਿਦੇਸ਼ਾਂ ਵਿਚ ਰਹਿੰਦੇ ਪੰਜਾਬੀ ਵੀਰਾਂ ਨੇ ਹਮੇਸ਼ਾ ਹੀ ਪੰਜਾਬ ਅਤੇ ਪਿੰਡ ਲਈ ਸਮਾਜਸੇਵੀ ਕੰਮ ਕਰਨ ਤੋਂ ਹੱਥ ਪਿੱਛੇ ਨਹੀਂ ਕੀਤਾ, ਅਤੇ ਪੂਰੇ ਉਤਸ਼ਾਹ ਨਾਲ ਰਹਿੰਦੇ ਕੰਮਾਂ ਨੂੰ ਪੂਰਾ ਕਰਨ ਲਈ ਮੋਹਰੀ ਰੋਲ ਅਦਾ ਕੀਤਾ ਹੈ | ...

ਪੂਰੀ ਖ਼ਬਰ »

ਟਰੈਕਟਰ ਮਾਰਚ ਲਈ ਕਿਸਾਨਾਂ ਨੇ ਉਲੀਕੀ ਵਿਉਂਤਬੰਧੀ

ਸੰਗਰੂਰ, 24 ਨਵੰਬਰ (ਅਮਨਦੀਪ ਸਿੰਘ ਬਿੱਟਾ) - ਰੇਲਵੇ ਸਟੇਸ਼ਨ ਬਾਹਰ ਕਿਸਾਨਾਂ ਦੇ ਚੱਲ ਰਹੇ ਧਰਨੇ ਦੇ 420ਵੇਂ ਦਿਨ ਧਰਨੇ ਦੀ ਪ੍ਰਧਾਨਗੀ ਰੋਹੀ ਸਿੰਘ ਮੰਗਵਾਲ ਨੇ ਕੀਤੀ | ਨਿਰਮਲ ਸਿੰਘ ਬਟਰਿਆਣਾ ਦੇ ਕੀਤੇ ਮੰਚ ਸੰਚਾਲਨ ਦੌਰਾਨ ਮੱਘਰ ਸਿੰਘ ਉੱਭਾਵਾਲ, ਜੋਗਿੰਦਰ ਸਿੰਘ ...

ਪੂਰੀ ਖ਼ਬਰ »

ਥਾਣਾ ਮੁਖੀ ਨੇ ਕੀਤਾ ਸ਼ਹੀਦ ਭਗਤ ਸਿੰਘ ਨਗਰ ਮੁਹੱਲੇ ਦੇ ਨਾਮਕਰਨ ਦਾ ਉਦਘਾਟਨ

ਸੁਨਾਮ ਊਧਮ ਸਿੰਘ ਵਾਲਾ, 24 ਨਵੰਬਰ (ਰੁਪਿੰਦਰ ਸਿੰਘ ਸੱਗੂ) - ਸਥਾਨਕ ਵਾਰਡ ਨੰਬਰ 15 'ਚ ਥਾਣਾ ਮੁਖੀ ਅਮਨਦੀਪ ਤਰੀਕਾ ਵਲੋਂ ਸ਼ਹੀਦ ਭਗਤ ਸਿੰਘ ਨਗਰ ਮੁਹੱਲੇ ਦੇ ਨਾਮਕਰਨ ਦਾ ਉਦਘਾਟਨ ਕੀਤਾ ਗਿਆ | ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਟਰਾਲਾ ਯੂਨੀਅਨ ਪ੍ਰਧਾਨ ...

ਪੂਰੀ ਖ਼ਬਰ »

ਐਕਸੀਅਨ ਨੂੰ ਦਰਪੇਸ਼ ਸਮੱਸਿਆ ਸੰਬੰਧੀ ਦਿੱਤਾ ਮੰਗ ਪੱਤਰ

ਧੂਰੀ, 24 ਨਵੰਬਰ (ਸੁਖਵੰਤ ਸਿੰਘ ਭੁੱਲਰ) - ਸੰਗਰੂਰ ਚੈਂਬਰ ਆਫ਼ ਕਮਰਸ ਬਲਾਕ ਧੂਰੀ ਵਲੋਂ ਪਾਵਰਕਾਮ ਦੇ ਅਧਿਕਾਰੀਆਂ ਦੀ ਮੰਗਾਂ ਸੰਬੰਧੀ ਚੱਲ ਰਹੀ ਹੜਤਾਲ ਦੇ ਚੱਲਦੇ ਇੰਡਸਟਰੀ ਦੀ ਸਪਲਾਈ 'ਚ ਵਿਘਨ ਪੈਣ 'ਤੇ ਪੈਦਾ ਦਿੱਕਤ ਕਾਰਨ ਐਕਸੀਅਨ ਧੂਰੀ ਨੂੰ ਮੰਗ ਪੱਤਰ ਸੌਂਪ ਕੇ ...

ਪੂਰੀ ਖ਼ਬਰ »

ਸੂਬਾ ਸਰਕਾਰ ਨੇ ਆਮ ਵਰਗ ਦੀ ਭਲਾਈ ਲਈ ਵੱਡੇ ਫ਼ੈਸਲੇ ਲਏ-ਧੀਮਾਨ

ਅਹਿਮਦਗੜ੍ਹ, 24 ਨਵੰਬਰ (ਪੁਰੀ) - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਪਾਰਟੀ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਲੋਂ ਪੰਜਾਬ ਦੇ ਹਰ ਵਰਗ ਲਈ ਵੱਡੇ ਫ਼ੈਸਲੇ ਲੈ ਕੇ ਉਨ੍ਹਾਂ ਨੂੰ ਵੱਡੀ ਰਾਹਤ ਦਿੱਤੀ ਹੈ ਜਿਸ ਵਿਚ ਪੈਟਰੋਲ, ਡੀਜ਼ਲ ਸਮੇਤ ਰੇਤਾ, ਬਜਰੀ, ਗਟਕੇ ਦੀਆਂ ...

ਪੂਰੀ ਖ਼ਬਰ »

ਕਾਂਗਰਸੀ ਆਗੂ ਰਾਕੇਸ਼ ਕੁਮਾਰ ਸਾਥੀਆਂ ਸਣੇ 'ਆਪ' 'ਚ ਸ਼ਾਮਿਲ

ਕੁੱਪ ਕਲਾਂ, 24 ਨਵੰਬਰ (ਮਨਜਿੰਦਰ ਸਿੰਘ ਸਰੌਦ) - ਆਮ ਆਦਮੀ ਪਾਰਟੀ ਵਿਧਾਨ ਸਭਾ ਹਲਕਾ ਅਮਰਗੜ੍ਹ ਦੇ 'ਸਿਆਸੀ ਪਰਿਵਾਰ' ਵਿਚ ਉਸ ਵੇਲੇ ਤਕੜਾ ਵਾਧਾ ਹੋਇਆ ਜਦ ਪਿੰਡ ਜਿੱਤਵਾਲ ਕਲਾਂ ਦੇ ਸੀਨੀਅਰ ਕਾਂਗਰਸੀ ਆਗੂ ਰਾਕੇਸ਼ ਕੁਮਾਰ ਨੇ ਸਾਥੀਆਂ ਸਣੇ 'ਆਪ' ਦੇ ਹਲਕਾ ਅਮਰਗੜ੍ਹ ...

ਪੂਰੀ ਖ਼ਬਰ »

ਮਿਡ-ਡੇ-ਮੀਲ ਸਕੀਮ ਲਈ ਅਧਿਆਪਕ ਜੇਬੋਂ ਖ਼ਰਚ ਕੇ ਸਕੀਮ ਨੂੰ ਚਲਾਉਣ ਲਈ ਮਜਬੂਰ

ਸੰਗਰੂਰ, 24 ਨਵੰਬਰ (ਧੀਰਜ ਪਸ਼ੌਰੀਆ) - ਪੰਜਾਬ ਦੇ 19700 ਸਕੂਲਾਂ ਵਿਚ ਪੜਦੇ ਬੱਚਿਆਂ ਲਈ ਚੱਲਦੀ ਮਿਡ-ਡੇ-ਮੀਲ ਯੋਜਨਾ ਲਈ ਬੇਸ਼ੱਕ 54 ਕਰੋੜ ਰੁਪਏ ਦੀ ਕੁਕਿੰਗ ਕਾਸਟ ਰਾਸ਼ੀ ਜਾਰੀ ਕਰ ਦਿੱਤੀ ਗਈ ਹੈ ਪਰ ਅਧਿਆਪਕ ਫਿਰ ਵੀ ਸਕੂਲਾਂ ਵਿਚ ਇਸ ਸਕੀਮ ਨੂੰ ਚੱਲਦਾ ਰੱਖਣ ਲਈ ...

ਪੂਰੀ ਖ਼ਬਰ »

ਮਾਤਾ ਗੁਰਦੀਪ ਕੌਰ ਘੁੰਮਣ ਨਮਿਤ ਸ਼ਰਧਾਂਜਲੀ ਸਮਾਗਮ

ਮਲੇਰਕੋਟਲਾ/ਅਮਰਗੜ੍ਹ, 24 ਨਵੰਬਰ (ਪਰਮਜੀਤ ਸਿੰਘ ਕੁਠਾਲਾ, ਜਤਿੰਦਰ ਮੰਨਵੀਂ) - ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਲੇਰਕੋਟਲਾ ਦੇ ਮੁੱਖ ਸੇਵਾਦਾਰ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਜ਼ਿਲ੍ਹਾ ਮਲੇਰਕੋਟਲਾ ਦੇ ਪ੍ਰਧਾਨ ਭਾਈ ਜਗਦੀਸ਼ ਸਿੰਘ ਘੁੰਮਣ ਦੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX