ਤਾਜਾ ਖ਼ਬਰਾਂ


ਹਲਕਾ ਬਾਬਾ ਬਕਾਲਾ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਸੰਤੋਖ ਸਿੰਘ ਭਲਾਈਪੁਰ ਵਲੋਂ ਨਾਮਜ਼ਦਗੀ ਪੱਤਰ ਦਾਖ਼ਲ
. . .  3 minutes ago
ਬਾਬਾ ਬਕਾਲਾ ਸਾਹਿਬ, 29 ਜਨਵਰੀ (ਸ਼ੇਲਿੰਦਰਜੀਤ ਸਿੰਘ ਰਾਜਨ)- ਅੱਜ ਇੱਥੇ ਤਹਿਸੀਲ ਕੰਪਲੈਕਸ ਬਾਬਾ ਬਕਾਲਾ ਸਾਹਿਬ ਵਿਖੇ ਵਿਧਾਨ ਸਭਾ ਹਲਕਾ ਬਾਬਾ ਬਕਾਲਾ ਸਾਹਿਬ-25 ਵਿਚ ਹੋਣ ਵਾਲੀਆਂ ਨਾਮਜ਼ਦਗੀਆਂ ਲਈ ਅੱਜ ਚੌਥੇ ਦਿਨ ...
ਪੰਜਾਬ ਲੋਕ ਕਾਂਗਰਸ ਪਾਰਟੀ ਵਲੋਂ 7 ਹੋਰ ਉਮੀਦਵਾਰਾਂ ਦਾ ਕੀਤਾ ਐਲਾਨ
. . .  7 minutes ago
ਚੰਡੀਗੜ੍ਹ, 29 ਜਨਵਰੀ- ਪੰਜਾਬ ਲੋਕ ਕਾਂਗਰਸ ਪਾਰਟੀ ਵਲੋਂ 7 ਹੋਰ ਉਮੀਦਵਾਰਾਂ ਦਾ ਕੀਤਾ ਐਲਾਨ...
ਭਾਜਪਾ ਨੂੰ ਛੱਡ, ਮਦਨ ਮੋਹਨ ਮਿੱਤਲ ਸ਼੍ਰੋਮਣੀ ਅਕਾਲੀ ਦਲ ’ਚ ਹੋਏ ਸ਼ਾਮਿਲ
. . .  27 minutes ago
ਚੰਡੀਗੜ੍ਹ, 29 ਜਨਵਰੀ- ਸ੍ਰੀ ਅਨੰਦਪੁਰ ਸਾਹਿਬ ਹਲਕੇ ਤੋਂ ਚਾਰ ਵਾਰ ਵਿਧਾਇਕ ਰਹੇ ਮਦਨ ਮੋਹਨ ਮਿੱਤਲ ਨੇ ਭਾਰਤੀ ਜਨਤਾ ਪਾਰਟੀ ਨੂੰ ਅਲਵਿਦਾ ਆਖ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ ਹੋ ਗਏ ਹਨ। ਦੱਸਣਯੋਗ ਹੈ ਕਿ ਉਹ ਆਪਣੇ ਨੌਜਵਾਨ ਪੁੱਤਰ ਭਾਜਪਾ ਦੇ ਸੂਬਾ...
ਦਰਸ਼ਨ ਸਿੰਘ ਢਿੱਲਵਾਂ ਨੇ ਕਾਂਗਰਸ ਪਾਰਟੀ ਵਲੋਂ ਹਲਕਾ ਜੈਤੋ ਤੋਂ ਆਪਣੇ ਨਾਮਜ਼ਦਗੀ ਪੱਤਰ ਕੀਤੇ ਦਾਖ਼ਲ
. . .  45 minutes ago
ਜੈਤੋ, 29 ਜਨਵਰੀ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਸਥਾਨਕ ਉਪ ਮੰਡਲ ਪ੍ਰਬੰਧਕੀ ਕੰਪੈਲਕਸ ਸਥਿਤ ਐੱਸ.ਡੀ.ਐਮ.ਦਫ਼ਤਰ ਵਿਖੇ ਡਾ. ਨਿਰਮਲ ਓਸੇਪਚਨ ਆਈ.ਏ.ਐੱਸ. ਰਿਟਰਨਿੰਗ ਅਫ਼ਸਰ (089) ਵਿਧਾਨ ਸਭਾ ਹਲਕਾ ਜੈਤੋ, (ਐੱਸ.ਸੀ.)-ਕਮ-ਉਪ ਮੰਡਲ...
ਭਾਜਪਾ ਉਮੀਦਵਾਰ ਨਿਮਿਸ਼ਾ ਮਹਿਤਾ ਵਲੋਂ ਨਾਮਜ਼ਦਗੀ ਪੱਤਰ ਦਾਖ਼ਲ
. . .  about 1 hour ago
ਗੜ੍ਹਸ਼ੰਕਰ, 29 ਜਨਵਰੀ (ਧਾਲੀਵਾਲ)-ਹਲਕਾ ਗੜ੍ਹਸ਼ੰਕਰ ਤੋਂ ਭਾਜਪਾ ਉਮੀਦਵਾਰ ਨਿਮਿਸ਼ਾ ਮਹਿਤਾ ਵਲੋਂ ਇੱਥੇ ਉਪ ਮੰਡਲ ਮੈਜਿਸਟ੍ਰੇਟ-ਕਮ-ਰਿਟਰਨਿੰਗ ਅਫ਼ਸਰ ਅਰਵਿੰਦ ਕੁਮਾਰ ਪਾਸ ਨਾਮਜ਼ਦਗੀ ਪੇਪਰ ਦਾਖ਼ਲ ਕੀਤੇ ਗਏ ਕੀਤੇ। ਐੱਸ.ਡੀ.ਐੱਮ. ਦਫ਼ਤਰ ਤੱਕ ...
ਬਾਦਲ ਦਲ ਨੂੰ ਦਿੱਲੀ 'ਚ ਲੱਗਾ ਝਟਕਾ,ਬੀਬੀ ਰਣਜੀਤ ਕੌਰ ਆਮ ਆਦਮੀ ਪਾਰਟੀ 'ਚ ਸ਼ਾਮਿਲ
. . .  about 1 hour ago
ਨਵੀਂ ਦਿੱਲੀ, 29 ਜਨਵਰੀ (ਜਗਤਾਰ ਸਿੰਘ)- ਸ਼੍ਰੋਮਣੀ ਇਸਤਰੀ ਅਕਾਲੀ ਦਲ ਦਿੱਲੀ ਪ੍ਰਦੇਸ਼ ਦੀ ਪ੍ਰਧਾਨ ਬੀਬੀ ਰਣਜੀਤ ਕੌਰ ਆਮ ਆਦਮੀ ਪਾਰਟੀ 'ਚ ਸ਼ਾਮਿਲ ਹੋਏ। ਬੀਬੀ ਰਣਜੀਤ ਕੌਰ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਵੀ ਹਨ ਅਤੇ ਇਸਤਰੀ ਵਿੰਗ ਦੇ ਕੌਮੀ ...
ਕਾਂਗਰਸੀ ਉਮੀਦਵਾਰ ਅਮਿਤ ਵਿਜ ਨੇ ਨਾਮਜ਼ਦਗੀ ਪੱਤਰ ਕੀਤੇ ਦਾਖ਼ਲ
. . .  about 1 hour ago
ਪਠਾਨਕੋਟ, 29 ਜਨਵਰੀ (ਸੰਧੂ)-ਵਿਧਾਨ ਸਭਾ ਹਲਕਾ ਪਠਾਨਕੋਟ ਤੋਂ ਕਾਂਗਰਸ ਉਮੀਦਵਾਰ ਅਤੇ ਮੌਜੂਦਾ ਵਿਧਾਇਕ ਅਮਿਤ ਵਿਜ ਵਲੋਂ ਅੱਜ ਐੱਸ.ਡੀ.ਐੱਮ ਪਠਾਨਕੋਟ ਗੁਰਸਿਮਰਨ ਸਿੰਘ ਢਿੱਲੋਂ ਨੂੰ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ...
ਕੈਪਟਨ ਨੂੰ ਵੱਡਾ ਝਟਕਾ, 6 ਉਮੀਦਵਾਰਾਂ ਨੇ ਚੋਣ ਲੜਨ ਤੋਂ ਕੀਤਾ ਇਨਕਾਰ
. . .  about 1 hour ago
ਚੰਡੀਗੜ੍ਹ, 29 ਜਨਵਰੀ- ਪੰਜਾਬ ਲੋਕ ਕਾਂਗਰਸ ਦੇ ਛੇ ਉਮੀਦਵਾਰਾਂ ਨੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ 'ਚ ਚੋਣ ਲੜਨ ਤੋਂ ਇਨਕਾਰ ਕਰ ਦਿੱਤਾ ਹੈ। ਉਨ੍ਹਾਂ ਵਲੋਂ ਭਾਜਪਾ ਦੇ ਕਮਲ ਦੇ ਫੁੱਲ 'ਤੇ ਚੋਣ ਲੜਨ ਦੀ ਗੱਲ ਕਹੀ ਜਾ ਰਹੀ ਹੈ...
ਏ.ਆਈ.ਸੀ.ਸੀ. ਦੇ ਆਬਜ਼ਰਵਰਾਂ ਦੀ ਹੋਈ ਨਿਯੁਕਤੀ
. . .  about 1 hour ago
ਨਵੀਂ ਦਿੱਲੀ, 29 ਜਨਵਰੀ- ਏ.ਆਈ.ਸੀ.ਸੀ. ਦੇ ਆਬਜ਼ਰਵਰਾਂ ਦੀ ਹੋਈ ਨਿਯੁਕਤੀ..
'ਆਪ' ਉਮੀਦਵਾਰ ਪ੍ਰੋ.ਬਲਜਿੰਦਰ ਕੌਰ ਨੇ ਕੀਤੇ ਆਪਣੇ ਨਾਮਜ਼ਦਗੀ ਕਾਗਜ਼ ਦਾਖ਼ਲ
. . .  about 1 hour ago
ਤਲਵੰਡੀ ਸਾਬੋ, 29 ਜਨਵਰੀ (ਰਣਜੀਤ ਸਿੰਘ ਰਾਜੂ) - ਵਿਧਾਨ ਸਭਾ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਚੱਲ ਰਹੀ ਪ੍ਰਕਿਰਿਆ ਤਹਿਤ ਅੱਜ ਹਲਕਾ ਤਲਵੰਡੀ ਸਾਬੋ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਤੇ ਮੌਜੂਦਾ ...
ਜੁਗਰਾਜ ਪਾਲ ਸਿੰਘ ਸ਼ਾਹੀ ਵਲੋਂ ਨਾਮਜ਼ਦਗੀ ਪੱਤਰ ਦਾਖ਼ਲ
. . .  about 2 hours ago
ਸੁਲਤਾਨਪੁਰ ਲੋਧੀ, 29 ਜਨਵਰੀ (ਲਾਡੀ,ਹੈਪੀ,ਥਿੰਦ) - ਸ਼੍ਰੋਮਣੀ ਅਕਾਲੀ ਦਲ ਸੰਯੁਕਤ ਅਤੇ ਭਾਜਪਾ, ਪੰਜਾਬ ਲੋਕ ਕਾਂਗਰਸ ਗਠਜੋੜ ਦੇ ਉਮੀਦਵਾਰ ਜੁਗਰਾਜ ਪਾਲ ਸਿੰਘ ਸ਼ਾਹੀ ਵਲੋਂ ਸੁਲਤਾਨਪੁਰ ਲੋਧੀ...
ਸ਼੍ਰੋਮਣੀ ਅਕਾਲੀ ਦਲ ਨੇ ਕੱਸੇ ਅਰਵਿੰਦ ਕੇਜਰੀਵਾਲ 'ਤੇ ਤਨਜ਼
. . .  about 2 hours ago
ਚੰਡੀਗੜ੍ਹ, 29 ਜਨਵਰੀ - ਸ਼੍ਰੋਮਣੀ ਅਕਾਲੀ ਦਲ ਦੇ ਹਰਚਰਨ ਸਿੰਘ ਬੈਂਸ ਦਾ ਕਹਿਣਾ ਹੈ ਕਿ ਅਰਵਿੰਦ ਕੇਜਰੀਵਾਲ ਲੋਕਾਂ ਨਾਲ ਝੂਠ ਬੋਲ ਰਹੇ ਹਨ | ਉਨ੍ਹਾਂ ਨੇ ਇਸ ਮੌਕੇ ਪ੍ਰੈੱਸ ਵਾਰਤਾ ਦੌਰਾਨ ਕਿਹਾ ਕਿ ਮੈਂ ....
ਵਿਧਾਨ ਸਭਾ ਹਲਕਾ ਸੁਜਾਨਪੁਰ ਤੋਂ ਭਾਜਪਾ ਉਮੀਦਵਾਰ ਦਿਨੇਸ਼ ਸਿੰਘ ਬੱਬੂ ਨੇ ਆਪਣੇ ਨਾਮਜ਼ਦਗੀ ਪੱਤਰ ਕੀਤੇ ਦਾਖ਼ਲ
. . .  about 2 hours ago
ਸ਼ਾਹਪੁਰ ਕੰਢੀ, 29 ਜਨਵਰੀ (ਰਣਜੀਤ ਸਿੰਘ)-ਵਿਧਾਨ ਸਭਾ ਹਲਕਾ ਸੁਜਾਨਪੁਰ ਤੋਂ ਭਾਜਪਾ ਉਮੀਦਵਾਰ ਦਿਨੇਸ਼ ਸਿੰਘ ਬੱਬੂ ਨੇ ਚੋਣਕਾਰ ਅਫ਼ਸਰ ਐੱਸ.ਡੀ.ਐੱਮ. ਧਾਰਕਲਾਂ ਜਗਨੂਰ ਸਿੰਘ ਗਰੇਵਾਲ ਕੋਲ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕਰਵਾਏ...
ਜਲੰਧਰ ਪਹੁੰਚੇ ਅਰਵਿੰਦ ਕੇਜਰੀਵਾਲ ਨੇ ਸ਼ਹਿਰਾਂ ਲਈ ਦਿੱਤੀਆਂ ਨਵੀਆਂ ਗਾਰੰਟੀਆਂ
. . .  about 2 hours ago
ਜਲੰਧਰ, 29 ਜਨਵਰੀ- ਜਲੰਧਰ ਪਹੁੰਚੇ ਅਰਵਿੰਦ ਕੇਜਰੀਵਾਲ ਵਲੋਂ ਪ੍ਰੈੱਸ ਕਾਨਫ਼ਰੰਸ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੇ ਸ਼ਹਿਰਾਂ ਲਈ ਨਵੀਆਂ ਗਾਰੰਟੀਆਂ ਦਿੱਤੀਆਂ ਹਨ। ਉਨ੍ਹਾਂ ਨੇ ਕਿਹਾ ਕਿ ਸ਼ਹਿਰਾਂ ਨੂੰ ਸਾਫ਼-ਸੁਥਰਾ ਬਣਾਵਾਂਗੇ ਅਤੇ ਦਿੱਲੀ ਦੇ ਤਰਜ਼ 'ਤੇ ...
ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਗੁਰੂ ਹਰਸਹਾਏ ਤੋਂ ਉਮੀਦਵਾਰ ਜਤਿੰਦਰ ਸਿੰਘ ਥਿੰਦ ਵਲੋਂ ਭਰਿਆ ਆਪਣਾ ਨਾਮਜ਼ਦਗੀ ਪੱਤਰ
. . .  about 2 hours ago
ਗੁਰੂ ਹਰਸਹਾਏ, 29 ਜਨਵਰੀ (ਕਪਿਲ ਕੰਧਾਰੀ, ਹਰਚਰਨ ਸਿੰਘ ਸੰਧੂ) - ਪੰਜਾਬ ਵਿਧਾਨ ਸਭਾ ਚੋਣਾਂ ਲਈ ਨਾਮਜ਼ਦਗੀ ਭਰਨ ਦੀ ਪ੍ਰਕਿਰਿਆ ਤਹਿਤ ਅੱਜ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਗੁਰੂ ਹਰਸਹਾਏ ਤੋਂ ਉਮੀਦਵਾਰ ਜਤਿੰਦਰ ਸਿੰਘ...
ਭਾਜਪਾ ਉਮੀਦਵਾਰ ਰਣਜੀਤ ਸਿੰਘ ਖੋਜੇਵਾਲ ਨੇ ਨਾਮਜ਼ਦਗੀ ਪਰਚੇ ਭਰੇ
. . .  about 2 hours ago
ਕਪੂਰਥਲਾ, 29 ਜਨਵਰੀ (ਅਮਰਜੀਤ ਕੋਮਲ) - ਕਪੂਰਥਲਾ ਵਿਧਾਨ ਸਭਾ ਹਲਕੇ ਤੋਂ ਭਾਜਪਾ ਦੇ ਉਮੀਦਵਾਰ ਜਥੇਦਾਰ ਰਣਜੀਤ ਸਿੰਘ ਖੋਜੇਵਾਲ ਨੇ ਆਪਣੇ ਨਾਮਜ਼ਦਗੀ ਪਰਚੇ ਰਿਟਰਨਿੰਗ ਅਫ਼ਸਰ ਡਾਕਟਰ ਜੈ...
ਰਾਮਪੁਰਾ ਫੂਲ ਤੋਂ ਸਿਕੰਦਰ ਸਿੰਘ ਮਲੂਕਾ ਵਲੋਂ ਪੇਪਰ ਦਾਖ਼ਲ
. . .  about 2 hours ago
ਭਗਤਾ ਭਾਈਕਾ, 29 ਜਨਵਰੀ (ਸੁਖਪਾਲ ਸਿੰਘ ਸੋਨੀ)- ਵਿਧਾਨ ਸਭਾ ਹਲਕਾ ਰਾਮਪੁਰਾ ਫੂਲ ਤੋਂ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦੇ ਸਾਂਝੇ ਉਮੀਦਵਾਰ ਸਿਕੰਦਰ ਸਿੰਘ ਮਲੂਕਾ ਵਲੋਂ ਅੱਜ ਆਪਣੇ ਨਾਮਜ਼ਦਗੀ ਪੇਪਰ ਦਾਖ਼ਲ ਕਰ ਦਿੱਤੇ ਗਏ ਹਨ..
ਰਾਮਪੁਰਾ ਫੂਲ ਤੋਂ ਕਾਂਗਰਸੀ ਉਮੀਦਵਾਰ ਕਾਂਗੜ ਵਲੋਂ ਨਾਮਜ਼ਦਗੀ ਪੱਤਰ ਦਾਖ਼ਲ
. . .  about 2 hours ago
ਭਗਤਾ ਭਾਈਕਾ, 29 ਜਨਵਰੀ (ਸੁਖਪਾਲ ਸਿੰਘ ਸੋਨੀ)-2022 ਦੀਆਂ ਚੋਣਾਂ ਲਈ ਵਿਧਾਨ ਸਭਾ ਹਲਕਾ ਰਾਮਪੁਰਾ ਫੂਲ ਤੋਂ ਕਾਂਗਰਸ ਦੇ ਉਮੀਦਵਾਰ ਗੁਰਪ੍ਰੀਤ ਸਿੰਘ ਕਾਂਗੜ ਵਲੋਂ ਸਬ-ਡਵੀਜ਼ਨਲ ਮੈਜਿਸਟਰੇਟ ਕਮ ਚੋਣ ਅਧਿਕਾਰੀ ਫੂਲ ਵਿਖੇ ਆਪਣੇ ਨਾਮਜ਼ਦਗੀ ਪੇਪਰ...
ਸ਼੍ਰੋਮਣੀ ਪੰਥ ਰਤਨ ਅਤੇ ਪਦਮ ਸ੍ਰੀ ਬਾਬਾ ਇਕਬਾਲ ਸਿੰਘ ਬੜੂ ਸਾਹਿਬ ਵਾਲੇ ਨਹੀਂ ਰਹੇ
. . .  about 2 hours ago
ਧਰਮਗੜ੍ਹ, 29 ਜਨਵਰੀ (ਗੁਰਜੀਤ ਸਿੰਘ ਚਹਿਲ)- ਕਲਗੀਧਰ ਟਰੱਸਟ ਬੜੂ ਸਾਹਿਬ ਦੇ ਪ੍ਰਧਾਨ ਸ਼੍ਰੋਮਣੀ ਪੰਥ ਰਤਨ ਅਤੇ ਪਦਮ ਸ੍ਰੀ ਬਾਬਾ ਇਕਬਾਲ ਸਿੰਘ ਬੜੂ ਸਾਹਿਬ ਵਾਲੇ ਸੱਚਖੰਡ ਜਾ ਬਿਰਾਜੇ ਹਨ। ਜਾਣਕਾਰੀ ਦਿੰਦਿਆਂ ਬੜੂ ਸਾਹਿਬ ਟਰੱਸਟ ਦੇ ਸੇਵਾਦਾਰ ਭਾਈ ਜਗਜੀਤ ਸਿੰਘ...
ਕਰਾਚੀ: ਭਾਰਤੀ ਮਛੇਰੇ ਦੀ ਮ੍ਰਿਤਕ ਦੇਹ ਅੱਜ ਭਾਰਤ ਨੂੰ ਜਾਵੇਗੀ ਸੌਂਪੀ
. . .  about 3 hours ago
ਕਰਾਚੀ, 29 ਜਨਵਰੀ-ਭਾਰਤੀ ਮਛੇਰੇ ਨੂੰ ਜਿਸ ਦੀ ਕਰਾਚੀ ਦੀ ਕੇਂਦਰੀ ਜੇਲ੍ਹ 'ਚ ਬਿਮਾਰੀ ਦੇ ਚੱਲਦਿਆਂ ਮੌਤ ਹੋ ਗਈ ਸੀ। ਉਸ ਦੀ ਅੱਜ ਮ੍ਰਿਤਕ ਦੇਹ ਵਾਹਗਾ/ ਅਟਾਰੀ ਬਾਰਡਰ 'ਤੇ ਬੀ.ਐੱਸ.ਐੱਫ. ਭਾਰਤ ਨੂੰ ਸੌਂਪ ਦਿੱਤੀ ਜਾਵੇਗੀ...
ਸ੍ਰੀ ਅਨੰਦਪੁਰ ਸਾਹਿਬ ਹਲਕੇ ਤੋਂ ਚਾਰ ਵਾਰ ਵਿਧਾਇਕ ਰਹੇ ਮਦਨ ਮੋਹਨ ਮਿੱਤਲ ਨੇ ਭਾਜਪਾ ਨੂੰ ਕਿਹਾ ਅਲਵਿਦਾ, ਅਕਾਲੀ ਦਲ ਵਿਚ ਹੋਣਗੇ ਸ਼ਾਮਿਲ
. . .  about 2 hours ago
ਸ੍ਰੀ ਅਨੰਦਪੁਰ ਸਾਹਿਬ (ਨਿੱਕੂਵਾਲ, ਕਰਨੈਲ ਸਿੰਘ)-ਵਿਧਾਨ ਸਭਾ ਸ੍ਰੀ ਅਨੰਦਪੁਰ ਸਾਹਿਬ ਹਲਕੇ ਤੋਂ ਚਾਰ ਵਾਰ ਵਿਧਾਇਕ ਰਹੇ ਮਦਨ ਮੋਹਨ ਮਿੱਤਲ ਨੇ ਭਾਰਤੀ ਜਨਤਾ ਪਾਰਟੀ ਨੂੰ ਅਲਵਿਦਾ ਆਖ ਦਿੱਤਾ ਹੈ। ਉਹ ਹੁਣ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋਣਗੇ...
ਵਿਧਾਨ ਸਭਾ ਹਲਕਾ ਸੁਜਾਨਪੁਰ ਤੋਂ ਸ਼੍ਰੋਮਣੀ ਅਕਾਲੀ ਦਲ ਬਸਪਾ ਉਮੀਦਵਾਰ ਰਾਜ ਕੁਮਾਰ ਗੁਪਤਾ ਨੇ ਆਪਣੇ ਨਾਮਜ਼ਦਗੀ ਪੱਤਰ ਕੀਤੇ ਦਾਖ਼ਲ
. . .  about 3 hours ago
ਸ਼ਾਹਪੁਰ ਕੰਢੀ, 29 ਜਨਵਰੀ (ਰਣਜੀਤ ਸਿੰਘ)- ਸ਼੍ਰੋਮਣੀ ਅਕਾਲੀ ਹਲਕਾ ਸੁਜਾਨਪੁਰ ਤੋਂ ਸ਼੍ਰੋਮਣੀ ਅਕਾਲੀ-ਬਸਪਾ ਦੇ ਸਾਂਝੇ ਉਮੀਦਵਾਰ ਰਾਜ ਕੁਮਾਰ ਗੁਪਤਾ ਵਲੋਂ ਚੋਣਕਾਰ ਅਫ਼ਸਰ/ਐੱਸ.ਡੀ.ਐੱਮ. ਧਾਰਕਲਾਂ ਜਗਨੂਰ ਸਿੰਘ ਗਰੇਵਾਲ ਕੋਲ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ..
ਹਲਕਾ ਭਦੌੜ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਲਾਭ ਸਿੰਘ ਉਗੋਕੇ ਨੇ ਕੀਤੇ ਕਾਗਜ਼ ਦਾਖ਼ਲ
. . .  1 minute ago
ਤਪਾ ਮੰਡੀ, 29 ਜਨਵਰੀ (ਪ੍ਰਵੀਨ ਗਰਗ) - ਆਮ ਆਦਮੀ ਪਾਰਟੀ ਦੇ ਹਲਕਾ ਭਦੌੜ ਤੋਂ ਉਮੀਦਵਾਰ ਲਾਭ ਸਿੰਘ ਉਗੋਕੇ ਵੱਲੋਂ ਅੱਜ ਤਹਿਸੀਲ ਕੰਪਲੈਕਸ ਵਿਖੇ ਰਿਟਰਨਿੰਗ ਅਫ਼ਸਰ-ਕਮ ਐੱਸ.ਡੀ.ਐਮ ਤਪਾ ਮੈਡਮ ਸਿਮਰਪ੍ਰੀਤ ਕੌਰ ਕੋਲ...
ਰਿਪੋਰਟ ਵਿਚ ਹੋਇਆ ਖ਼ੁਲਾਸਾ, ਭਾਰਤ ਸਰਕਾਰ ਨੇ ਖ਼ਰੀਦਿਆ ਸੀ ਇਜ਼ਰਾਈਲ ਦਾ ਜਾਸੂਸੀ ਸਾਫ਼ਟਵੇਅਰ ਪੇਗਾਸਸ
. . .  about 4 hours ago
ਨਵੀਂ ਦਿੱਲੀ, 29 ਜਨਵਰੀ - ਭਾਰਤ ਸਰਕਾਰ ਨੇ 2017 ਵਿਚ ਇਜ਼ਰਾਈਲ ਦਾ ਜਾਸੂਸੀ ਸਾਫ਼ਟਵੇਅਰ ਪੇਗਾਸਸ ਖ਼ਰੀਦਿਆ ਸੀ। ਇਹ ਖ਼ੁਲਾਸਾ ਅਮਰੀਕੀ ਅਖ਼ਬਾਰ ਨਿਊਯਾਰਕ ਟਾਈਮਜ਼ ਦੀ ਰਿਪੋਰਟ 'ਚ ਹੋਇਆ ਹੈ। ਇਸ ਵਿਚ ਕਿਹਾ ਗਿਆ ਹੈ ...
'ਆਪ' ਉਮੀਦਵਾਰ ਬਰਿੰਦਰ ਗੋਇਲ ਨੇ ਨਾਮਜ਼ਦਗੀ ਕਾਗ਼ਜ਼ ਕੀਤੇ ਦਾਖ਼ਲ
. . .  about 4 hours ago
ਲਹਿਰਾਗਾਗਾ, 29 ਜਨਵਰੀ (ਗਰਗ, ਢੀਂਡਸਾ, ਖੋਖਰ) ਵਿਧਾਨ ਸਭਾ ਹਲਕਾ ਲਹਿਰਾਗਾਗਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਬਰਿੰਦਰ ਗੋਇਲ ਐਡਵੋਕੇਟ ਨੇ ਆਪਣੇ ਨਾਮਜ਼ਦਗੀ ਕਾਗ਼ਜ਼ ਚੋਣ ਰਿਟਰਨਿੰਗ ਅਫ਼ਸਰ ਮੈਡਮ ਨਵਰੀਤ ਕੌਰ ਸੇਖੋਂ ਕੋਲ ਦਾਖ਼ਲ ਕਰਵਾਏ ਹਨ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 10 ਮੱਘਰ ਸੰਮਤ 553
ਵਿਚਾਰ ਪ੍ਰਵਾਹ: ਭੁੱਖਮਰੀ ਦੇ ਵਿਰੁੱਧ ਜੰਗ ਸਹੀ ਅਰਥਾਂ ਵਿਚ ਮਨੁੱਖਤਾ ਲਈ ਲੜੀ ਗਈ ਲੜਾਈ ਹੈ। ਜਾਹਨ ਐਫ. ਕੈਨੇਡੀ

ਸ੍ਰੀ ਮੁਕਤਸਰ ਸਾਹਿਬ

ਗੁਰਵਿੰਦਰ ਕੌਰ ਸੰਧੂ ਬਣੀ ਸ੍ਰੀ ਮੁਕਤਸਰ ਸਾਹਿਬ ਬਲਾਕ ਸੰਮਤੀ ਦੀ ਚੇਅਰਪਰਸਨ

ਸ੍ਰੀ ਮੁਕਤਸਰ ਸਾਹਿਬ, 24 ਨਵੰਬਰ (ਰਣਜੀਤ ਸਿੰਘ ਢਿੱਲੋਂ)-ਬਲਾਕ ਸੰਮਤੀ ਸ੍ਰੀ ਮੁਕਤਸਰ ਸਾਹਿਬ ਦੇ ਚੇਅਰਪਰਸਨ ਦੀ ਚੋਣ ਅੱਜ ਏ.ਡੀ.ਸੀ. ਰਾਜਦੀਪ ਕੌਰ ਦੀ ਨਿਗਰਾਨੀ ਹੇਠ ਹੋਈ ਅਤੇ ਇਸ ਮੌਕੇ ਹਾਜ਼ਰ ਬਲਾਕ ਸੰਮਤੀ ਮੈਂਬਰਾਂ ਨੇ ਸਰਬਸੰਮਤੀ ਨਾਲ ਗੁਰਵਿੰਦਰ ਕੌਰ ਸੰਧੂ ...

ਪੂਰੀ ਖ਼ਬਰ »

ਡੇਂਗੂ ਦੀ ਰੋਕਥਾਮ ਲਈ ਸਿਹਤ ਵਿਭਾਗ ਵਲੋਂ ਕੀਤੀਆਂ ਗਈਆਂ ਗਤੀਵਿਧੀਆਂ

ਸ੍ਰੀ ਮੁਕਤਸਰ ਸਾਹਿਬ, 24 ਨਵੰਬਰ (ਰਣਜੀਤ ਸਿੰਘ ਢਿੱਲੋਂ)-ਸਿਹਤ ਵਿਭਾਗ ਪੰਜਾਬ ਅਤੇ ਸਿਵਲ ਸਰਜਨ ਡਾ: ਰੰਜੂ ਸਿੰਗਲਾ ਦੇ ਦਿਸ਼ਾ-ਨਿਰਦੇਸ਼, ਡਾ: ਸੀਮਾ ਗੋਇਲ ਅਤੇ ਡਾ: ਵਿਕਰਮ ਅਸੀਜਾ ਦੀ ਅਗਵਾਈ ਹੇਠ ਡੇਂਗੂ ਆਦਿ ਰੋਗਾਂ ਨੂੰ ਫ਼ੈਲਣ ਤੋਂ ਬਚਾਅ ਸਬੰਧੀ ਸ਼ਹਿਰਾਂ ਅਤੇ ...

ਪੂਰੀ ਖ਼ਬਰ »

ਵਿਜੀਲੈਂਸ ਬਿਊਰੋ ਹੁਸ਼ਿਆਰਪੁਰ ਦੀ ਧੱਕੇਸ਼ਾਹੀ ਖ਼ਿਲਾਫ਼ ਰੋਸ ਪ੍ਰਦਰਸ਼ਨ

ਸ੍ਰੀ ਮੁਕਤਸਰ ਸਾਹਿਬ, 24 ਨਵੰਬਰ (ਰਣਜੀਤ ਸਿੰਘ ਢਿੱਲੋਂ)-ਵਿਜੀਲੈਂਸ ਬਿਊਰੋ ਵਲੋਂ ਹੁਸ਼ਿਆਰਪੁਰ ਦੀ ਮਹਿਲਪੁਰ ਤਹਿਸੀਲ ਵਿਖੇ ਉੱਥੋਂ ਦੇ ਨਾਇਬ ਤਹਿਸੀਲਦਾਰ ਅਤੇ ਰਜਿਸਟਰੀ ਕਲਰਕ ਦੇ ਖ਼ਿਲਾਫ਼ ਮੁਕੱਦਮਾ ਦਰਜ ਕਰਨ ਦੇ ਰੋਸ ਵਜੋਂ ਸਮੁੱਚੇ ਪੰਜਾਬ ਦੇ ਡੀ.ਸੀ. ...

ਪੂਰੀ ਖ਼ਬਰ »

ਖੇਤੀ ਕਾਨੂੰਨ ਰੱਦ ਹੋਣਾ ਕਿਸਾਨ-ਮਜ਼ਦੂਰ ਏਕਤਾ ਦੀ ਜਿੱਤ-ਜਗਤਪਾਲ ਸਿੰਘ ਬਰਾੜ

ਸ੍ਰੀ ਮੁਕਤਸਰ ਸਾਹਿਬ, 24 ਨਵੰਬਰ (ਰਣਜੀਤ ਸਿੰਘ ਢਿੱਲੋਂ)-ਮਾਰਕਿਟ ਕਮੇਟੀ ਸ੍ਰੀ ਮੁਕਤਸਰ ਸਾਹਿਬ ਦੇ ਵਾਇਸ ਚੇਅਰਮੈਨ ਅਤੇ ਸੀਨੀਅਰ ਯੂਥ ਕਾਂਗਰਸੀ ਆਗੂ ਜਗਤਪਾਲ ਸਿੰਘ ਚੱਕ ਸ਼ੇਰੇਵਾਲਾ ਨੇ 'ਅਜੀਤ' ਉੱਪ-ਦਫ਼ਤਰ ਸ੍ਰੀ ਮੁਕਤਸਰ ਸਾਹਿਬ ਵਿਖੇ ਗੱਲਬਾਤ ਕਰਦਿਆਂ ਕਿਹਾ ...

ਪੂਰੀ ਖ਼ਬਰ »

ਸਿਹਤ ਵਿਭਾਗ ਪੰਜਾਬ ਅਧੀਨ ਕੰਮ ਕਰ ਰਹੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਮੰਗ

ਦੋਦਾ, 24 ਨਵੰਬਰ (ਰਵੀਪਾਲ)-ਐਨ.ਐਚ.ਐਮ ਇੰਪਲਾਈਜ਼ ਯੂਨੀਅਨ ਪੰਜਾਬ ਬਲਾਕ ਦੋਦਾ ਵਲੋਂ ਕੀਤੀ ਜਾ ਰਹੀ ਹੜਤਾਲ 9ਵੇਂ ਦਿਨ ਵਿਚ ਦਾਖਲ ਹੋ ਗਈ ਹੈ ਅਤੇ ਸਮੂਹ ਐਨ.ਐਚ.ਐਮ ਕਰਮਚਾਰੀਆਂ ਵਲੋਂ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਅਤੇ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਇਸ ਸਮੇਂ ਡਾ;ਹਰਪ੍ਰੀਤ ਸਿੰਘ ਵਲੋਂ ਸੰਬੋਧਨ ਕਰਦਿਆਂ ਦੱਸਿਆ ਗਿਆ ਕਿ ਬੀਤੇ ਦਿਨੀਂ ਉਪ ਮੁੱਖ ਮੰਤਰੀ/ਸਿਹਤ ਮੰਤਰੀ ਪੰਜਾਬ ਦੀ ਅਗਵਾਈ ਵਿਚ ਐਨ.ਐਚ.ਐਮ. ਯੂਨੀਅਨ ਦੀ ਪੈਨਲ ਮੀਟਿੰਗ ਹੋਈ ਅਤੇ ਮੀਟਿੰਗ ਵਿਚ ਕੱਚੇ ਕਾਮਿਆਂ ਨੂੰ ਪੱਕਾ ਕਰਨ ਬਾਰੇ ਕਿਹਾ ਗਿਆ, ਪ੍ਰੰਤੂ ਅਜੇ ਤੱਕ ਇਸ ਸੰਬੰਧੀ ਕੋਈ ਵੀ ਕਾਰਵਾਈ ਨਹੀਂ ਕੀਤੀ ਗਈ | ਉਨ੍ਹਾਂ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਮੰਗ ਕੀਤੀ | ਇਸ ਮੌਕੇ ਗੌਰਵ ਕੁਮਾਰ, ਮਨਜੀਤ ਸਿੰਘ, ਕਿਰਨਾ ਰਾਣੀ, ਹਰਿੰਦਰ ਕੌਰ, ਦੀਪਕ ਕੁਮਾਰ, ਰਜਨਦੀਪ ਕੌਰ, ਗੁਰਪ੍ਰੀਤ ਕੌਰ, ਵੀਰਪਾਲ ਕੌਰ, ਰਮਨਦੀਪ ਕੌਰ, ਲਵਪ੍ਰੀਤ ਕੌਰ, ਜਗਮੀਤ ਕੌਰ, ਦਿਕਸ਼ਾ, ਗੁਰਪਿਆਰ ਸਿੰਘ ਅਤੇ ਸਮੂਹ ਐਨ ਐਚ ਐਮ ਸਟਾਫ਼ ਹਾਜ਼ਰ ਸੀ |

ਖ਼ਬਰ ਸ਼ੇਅਰ ਕਰੋ

 

 

26 ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਕੀਤਾ ਕਾਬੂ

ਲੰਬੀ, 24 ਨਵੰਬਰ (ਸ਼ਿਵਰਾਜ ਸਿੰਘ ਬਰਾੜ)-ਡੀ.ਐਸ.ਪੀ ਸਰਬਜੀਤ ਸਿੰਘ ਐਸ.ਟੀ.ਐਫ ਬਠਿੰਡਾ ਰੇਂਜ ਦੇ ਦਿਸ਼ਾ-ਨਿਰਦੇਸ਼ਾ ਅਨੁਸਾਰ ਐਸ.ਟੀ.ਐਫ ਦੀ ਟੀਮ ਵਲੋਂ ਇਕ ਵਿਅਕਤੀ ਨੰੂ ਗਿ੍ਫ਼ਤਾਰ ਕਰਦਿਆਂ ਉਸ ਪਾਸੋਂ 26 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ | ਐਸ.ਟੀ.ਐਫ ਜ਼ਿਲ੍ਹਾ ਸ੍ਰੀ ...

ਪੂਰੀ ਖ਼ਬਰ »

ਦੂਜੇ ਦਿਨ ਵੀ ਮਲੋਟ ਵਿਖੇ ਮੁਲਾਜ਼ਮਾਂ ਨੇ ਕੀਤੀ ਗੇਟ ਰੈਲੀ

ਮਲੋਟ, 24 ਨਵੰਬਰ (ਅਜਮੇਰ ਸਿੰਘ ਬਰਾੜ)-ਸੂਬਾ ਕਮੇਟੀ ਜੁਆਇੰਟ ਫੋਰਮ ਦੇ ਸੱਦੇ 'ਤੇ ਅੱਜ ਦੂਜੇ ਦਿਨ ਵੀ ਮਲੋਟ ਡਵੀਜ਼ਨ ਦੀਆਂ ਵੱਖ-ਵੱਖ ਜਥੇਬੰਦੀਆਂ ਇੰਪਲਾਈਜ਼ ਫੈੱਡਰੇਸ਼ਨ, ਟੈਕਨੀਕਲ ਸਰਵਿਸ ਯੂਨੀਅਨ ਭੰਗਲ, ਪੈਨਸ਼ਨਰਜ਼ ਐਸੋਸੀਏਸ਼ਨ, ਟੈਕਨੀਕਲ ਸਰਵਿਸ ਯੂਨੀਅਨ, ...

ਪੂਰੀ ਖ਼ਬਰ »

ਜਵਾਹਰ ਨਵੋਦਿਆ ਵੜਿੰਗ ਖੇੜਾ 'ਚ 13 ਹੋਰ ਵਿਦਿਆਰਥੀ ਕੋਰੋਨਾ ਪਾਜ਼ੀਟਿਵ

ਮੰਡੀ ਕਿੱਲਿਆਂਵਾਲੀ, 24 ਨਵੰਬਰ (ਇਕਬਾਲ ਸਿੰਘ ਸ਼ਾਂਤ)-ਹਰਿਆਣਾ ਦੀ ਹੱਦ 'ਤੇ ਪੈਂਦੇ ਜਵਾਹਰ ਨਵੋਦਿਆ ਵਿਦਿਆਲਿਆ ਵੜਿੰਗ ਖੇੜਾ ਵਿਖੇ ਅੱਠਵੀਂ ਅਤੇ ਨੌਵੀਂ ਜਮਾਤ ਦੇ 13 ਵਿਦਿਆਰਥੀ ਕੋਰੋਨਾ ਪਾਜੀਟਿਵ ਪਾਏ ਗਏ | ਪਹਿਲਾਂ ਸ਼ਨਿੱਚਰਵਾਰ ਨੂੰ ਅੱਠਵੀ ਜਮਾਤ ਦੀ 12 ਸਾਲਾ ...

ਪੂਰੀ ਖ਼ਬਰ »

ਸ਼੍ਰੋਮਣੀ ਯੂਥ ਅਕਾਲੀ ਦਲ ਦੇ ਨਵ-ਨਿਯੁਕਤ ਅਹੁਦੇਦਾਰਾਂ ਦਾ ਸਨਮਾਨ

ਗਿੱਦੜਬਾਹਾ, 24 ਨਵੰਬਰ (ਪਰਮਜੀਤ ਸਿੰਘ ਥੇੜ੍ਹੀ)-ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਹਲਕਾ ਮਲੋਟ ਤੇ ਕੁੱਝ ਜ਼ਿਲ੍ਹਾ ਪੱਧਰੀ ਯੂਥ ਅਕਾਲੀ ਦਲ ਦੀਆਂ ਨਿਯੁਕਤੀਆਂ ਕੀਤੀਆਂ ਗਈਆਂ | ਸਾਰੇ ਨਵ-ਨਿਯੁਕਤ ਯੂਥ ਅਕਾਲੀ ਦਲ ਦੇ ਅਹੁਦੇਦਾਰਾਂ ਨੂੰ ...

ਪੂਰੀ ਖ਼ਬਰ »

ਕਿਸਾਨੀ ਸੰਘਰਸ਼ ਦੇ ਸ਼ਹੀਦ ਜਸਵਿੰਦਰ ਸਿੰਘ ਨੰਦਗੜ੍ਹ ਦੀਆਂ ਅਸਥੀਆਂ ਨੂੰ ਖੇਤ 'ਚ ਦੱਬ ਕੇ ਬੂਟੇ ਲਾਏ

ਮੰਡੀ ਲੱਖੇਵਾਲੀ, 24 ਨਵੰਬਰ (ਮਿਲਖ ਰਾਜ)-24 ਨਵੰਬਰ 2020 ਨੂੰ ਘਰੋਂ ਕਿਸਾਨੀ ਜਿੱਤ ਤੱਕ ਸੰਘਰਸ਼ 'ਚ ਲਗਾਤਾਰ ਡਟੇ ਰਹਿਣ ਦਾ ਅਹਿਦ ਲੈ ਕੇ ਦਿੱਲੀ ਦੇ ਟਿਕਰੀ ਬਾਰਡਰ 'ਤੇ ਕੇਂਦਰ ਸਰਕਾਰ ਖ਼ਿਲਾਫ਼ ਲੜਾਈ ਲੜਦੇ ਸ਼ਹੀਦ ਹੋਏ ਜਸਵਿੰਦਰ ਸਿੰਘ ਨੰਦਗੜ੍ਹ (58) ਦੀਆਂ ਅਸਥੀਆਂ (ਫੁੱਲ) ...

ਪੂਰੀ ਖ਼ਬਰ »

ਔਰਤ ਪਾਸੋਂ 30 ਗ੍ਰਾਮ ਹੈਰੋਇਨ ਬਰਾਮਦ

ਮਲੋਟ, 24 ਨਵੰਬਰ (ਅਜਮੇਰ ਸਿੰਘ ਬਰਾੜ)-ਥਾਣਾ ਸਦਰ ਮਲੋਟ ਦੀ ਪੁਲਿਸ ਨੇ ਇਕ ਔਰਤ ਪਾਸੋਂ 30 ਗ੍ਰਾਮ ਹੈਰੋਇਨ ਫੜਨ ਵਿਚ ਸਫਲਤਾ ਹਾਸਲ ਕੀਤੀ ਹੈ | ਜਾਣਕਾਰੀ ਦਿੰਦਿਆਂ ਮੁੱਖ ਅਫ਼ਸਰ ਹਰਵਿੰਦਰਪਾਲ ਸਿੰਘ ਰਵੀ ਮੋਹਲਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਏ.ਐਸ.ਆਈ. ਰਘਬੀਰ ਸਿੰਘ ਨੇ ...

ਪੂਰੀ ਖ਼ਬਰ »

ਜ਼ਿਲ੍ਹੇ 'ਚ 11 ਨੂੰ ਲੱਗੇਗੀ ਕੌਮੀ ਲੋਕ ਅਦਾਲਤ-ਜ਼ਿਲ੍ਹਾ ਤੇ ਸੈਸ਼ਨ ਜੱਜ

ਸ੍ਰੀ ਮੁਕਤਸਰ ਸਾਹਿਬ, 24 ਨਵੰਬਰ (ਰਣਜੀਤ ਸਿੰਘ ਢਿੱਲੋਂ)-ਸ੍ਰੀ ਅਰੁਨਵੀਰ ਵਸ਼ਿਸ਼ਟ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਸਹਿਤ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਾਲਸਾ ਅਤੇ ਪੰਜਾਬ ਰਾਜ ...

ਪੂਰੀ ਖ਼ਬਰ »

ਬਲਾਕ ਪੱਧਰੀ ਵਿਗਿਆਨ ਮੇਲੇ ਕਰਵਾਏ

ਸ੍ਰੀ ਮੁਕਤਸਰ ਸਾਹਿਬ, 24 ਨਵੰਬਰ (ਰਣਧੀਰ ਸਿੰਘ ਸਾਗੂ)-ਜ਼ਿਲ੍ਹਾ ਸਿੱਖਿਆ ਅਫ਼ਸਰ ਮਲਕੀਤ ਸਿੰਘ, ਕਪਿਲ ਸ਼ਰਮਾ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ, ਡੀ.ਐਮ. ਸਾਇੰਸ ਨਵਜੀਤ ਸਿੰਘ ਦੀ ਅਗਵਾਈ ਹੇਠ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਨੌਵੀਂ ਅਤੇ ...

ਪੂਰੀ ਖ਼ਬਰ »

ਯੂਥ ਅਕਾਲੀ ਦਲ ਦੇ ਨਵ-ਨਿਯੁਕਤ ਅਹੁਦੇਦਾਰਾਂ ਨੇ ਪਾਰਟੀ ਉੱਚ ਆਗੂਆਂ ਦਾ ਕੀਤਾ ਧੰਨਵਾਦ

ਮੰਡੀ ਲੱਖੇਵਾਲੀ, 24 ਨਵੰਬਰ (ਮਿਲਖ ਰਾਜ)-ਸ਼੍ਰੋਮਣੀ ਅਕਾਲੀ ਦਲ ਬਾਦਲ ਲਈ ਦਿਨ ਰਾਤ ਇਕ ਕਰਨ ਵਾਲੇ ਇਸ ਇਲਾਕੇ ਦੇ ਹੋਣਹਾਰ ਨੌਜਵਾਨਾਂ ਨੂੰ ਉਨ੍ਹਾਂ ਦੀਆਂ ਪਾਰਟੀ ਪ੍ਰਤੀ ਸਮਰਪਣ ਭਾਵਨਾ ਨੂੰ ਦੇਖਦਿਆਂ ਵੱਖ-ਵੱਖ ਜ਼ਿੰਮੇਵਾਰੀਆਂ ਨਾਲ ਨਿਵਾਜਿਆ ਗਿਆ ਹੈ | ਇਨ੍ਹਾਂ ...

ਪੂਰੀ ਖ਼ਬਰ »

ਗ਼ਰੀਬ ਲੋਕਾਂ ਨਾਲ ਧੋਖਾ ਕਾਰਨ ਵਾਲੇ ਅਨਸਰਾਂ ਦੀ ਪਾਰਟੀ 'ਚ ਕੋਈ ਜਗ੍ਹਾ ਨਹੀਂ-ਹਲਕਾ ਪ੍ਰਧਾਨ

ਸ੍ਰੀ ਮੁਕਤਸਰ ਸਾਹਿਬ, 24 ਨਵੰਬਰ (ਰਣਜੀਤ ਸਿੰਘ ਢਿੱਲੋਂ)-ਬਹੁਜਨ ਸਮਾਜ ਪਾਰਟੀ ਡਾ: ਭੀਮ ਰਾਓ ਅੰਬੇਦਕਰ ਦੀ ਵਿਚਾਰਧਾਰਾ 'ਤੇ ਚੱਲਣ ਵਾਲੀ ਪਾਰਟੀ ਹੈ ਅਤੇ ਲੋਕਾਂ ਦੇ ਹੱਕਾਂ ਲਈ ਹਮੇਸ਼ਾ ਅੱਗੇ ਹੋ ਕੇ ਲੜਦੀ ਰਹੀ ਹੈ | ਇਸ ਪਾਰਟੀ ਵਿਚ ਧੋਖਾਧੜੀ ਕਰਨ ਵਾਲੇ ਲੋਕਾਂ ਦੀ ...

ਪੂਰੀ ਖ਼ਬਰ »

ਆਬਾਦੀ ਵਾਲੀ ਜਗ੍ਹਾ 'ਚ ਜਮ੍ਹਾ ਹੋ ਰਹੇ ਘਰਾਂ ਦੇ ਗੰਦੇ ਪਾਣੀ ਨਾਲ ਬਿਮਾਰੀਆਂ ਫੈਲਣ ਦਾ ਖ਼ਦਸ਼ਾ

ਲੰਬੀ, 24 ਨਵੰਬਰ (ਸ਼ਿਵਰਾਜ ਸਿੰਘ ਬਰਾੜ)-ਹਲਕੇ ਦੇ ਪਿੰਡ ਧੌਲਾ ਵਿਖੇ ਆਬਾਦੀ ਵਾਲੀ ਜਗ੍ਹਾ ਵਿਚਕਾਰ ਜਮ੍ਹਾ ਹੋ ਰਹੇ ਗੰਦੇ ਪਾਣੀ ਤੋਂ ਦੁਖੀ ਪਿੰਡ ਵਾਸੀਆਂ ਨੇ ਬਿਮਾਰੀਆਂ ਫੈਲਣ ਤਾਂ ਖ਼ਦਸ਼ਾ ਪ੍ਰਗਟ ਕੀਤਾ ਹੈ | ਪ੍ਰਸ਼ਾਸਨ ਨੰੂ ਗੁਹਾਰ ਲਾਉਣ 'ਤੇ ਕੋਈ ਕਾਰਵਾਈ ਨਹੀਂ ...

ਪੂਰੀ ਖ਼ਬਰ »

ਮਹਾਰਾਜਾ ਰਣਜੀਤ ਸਿੰਘ ਕਾਲਜ ਮਲੋਟ ਵਿਖੇ ਪੰਜਾਬ ਯੂਨੀਵਰਸਿਟੀ ਵਲੋਂ ਯੂਥ ਤੇ ਹੈਰੀਟੇਜ਼ ਫੈਸਟੀਵਲ

ਮਲੋਟ, 24 ਨਵੰਬਰ (ਅਜਮੇਰ ਸਿੰਘ ਬਰਾੜ)-ਮਹਾਰਾਜਾ ਰਣਜੀਤ ਸਿੰਘ ਕਾਲਜ ਮਲੋਟ ਵਿਖੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਯੂਥ ਅਤੇ ਹੈਰੀਟੇਜ਼ ਫੈਸਟੀਵਾਲ ਦਾ ਸ਼ੁੱਭ ਅਰੰਭ ਬੀਤੇ ਕੱਲ੍ਹ ਹੋਇਆ | ਇਸ ਮੌਕੇ ਮੁਕਤਸਰ ਜ਼ੋਨ ਦੇ 24 ਕਾਲਜਾਂ ਦੇ ਅਧਿਆਪਕਾਂ ਅਤੇ ...

ਪੂਰੀ ਖ਼ਬਰ »

ਪਾਣੀ ਦੀ ਸੰਭਾਲ ਸੰਬੰਧੀ ਲੋਕਾਂ ਨੂੰ ਕਰਵਾਇਆ ਜਾਣੂ

ਸ੍ਰੀ ਮੁਕਤਸਰ ਸਾਹਿਬ, 24 ਨਵੰਬਰ (ਰਣਜੀਤ ਸਿੰਘ ਢਿੱਲੋਂ)-ਨਹਿਰੂ ਯੁਵਾ ਕੇਂਦਰ ਸ੍ਰੀ ਮੁਕਤਸਰ ਸਾਹਿਬ ਦੇ ਜ਼ਿਲ੍ਹਾ ਯੂਥ ਕੁਆਰਡੀਨੇਟਰ ਕੋਮਲ ਨਿਗਮ ਦੀ ਰਹਿਨੁਮਾਈ ਹੇਠ ਨੌਜਵਾਨ ਸਪੋਰਟਸ ਐਂਡ ਵੈੱਲਫੇਅਰ ਕਲੱਬ ਪਿੰਡ ਚੜੇ੍ਹਵਣ ਵਲੋਂ ਚੱਲ ਰਹੀ ਮਨਿਸਟਰੀ ਆਫ਼ ਜਲ ...

ਪੂਰੀ ਖ਼ਬਰ »

ਭਾਕਿਯੂ ਏਕਤਾ ਡਕੌਂਦਾ ਵਲੋਂ ਜਥੇ ਰਵਾਨਾ

ਮੰਡੀ ਬਰੀਵਾਲਾ, 24 ਨਵੰਬਰ (ਨਿਰਭੋਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਵਲੋਂ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਬਲਾਕ ਬਰੀਵਾਲਾ ਦੇ ਵੱਖ-ਵੱਖ ਪਿੰਡਾਂ ਤੋਂ ਦਿੱਲੀ ਵਿਚ ਚੱਲ ਰਹੇ ਸੰਘਰਸ਼ ਮੋਰਚੇ ਵਿਚ ਸ਼ਾਮਿਲ ਹੋਣ ਲਈ ਹਰੀਕੇ ਕਲਾਂ, ਮਰਾੜ੍ਹ ਕਲਾਂ, ...

ਪੂਰੀ ਖ਼ਬਰ »

ਅਕਾਲੀ-ਬਸਪਾ ਗੱਠਜੋੜ ਸੂਬੇ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ-ਬੇਦੀ

ਸ੍ਰੀ ਮੁਕਤਸਰ ਸਾਹਿਬ, 24 ਨਵੰਬਰ (ਰਣਜੀਤ ਸਿੰਘ ਢਿੱਲੋਂ)-ਪਿਛਲੇ ਸਾਢੇ ਚਾਰ ਸਾਲ ਕਾਂਗਰਸ ਪਾਰਟੀ ਦੀ ਕਾਰਗੁਜ਼ਾਰੀ ਬਿਲਕੁਲ ਨਿਕੰਮੀ ਰਹੀ ਹੈ ਅਤੇ ਕੈਪਟਨ ਅਮਰਿੰਦਰ ਸਿੰਘ ਨੇ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੁੂਰਾ ਨਹੀਂ ਕੀਤਾ ਅਤੇ ਹੁਣ ਚੋਣਾਂ ਨੇੜੇ ਵੇਖ ਕੇ ...

ਪੂਰੀ ਖ਼ਬਰ »

ਪੰਜਾਬੀ ਮਾਂ ਬੋਲੀ ਨੂੰ ਸਮਰਪਿਤ ਭਾਸ਼ਨ ਮੁਕਾਬਲੇ

ਗਿੱਦੜਬਾਹਾ, 24 ਨਵੰਬਰ (ਪਰਮਜੀਤ ਸਿੰਘ ਥੇਹੜੀ)-ਡਾ:ਮਨੀਸ਼ਾ ਗੁਪਤਾ ਦੀ ਅਗਵਾਈ ਸਦਕਾ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਕੋਟਭਾਈ ਵਿਖੇ ਅੱਜ ਭਾਸ਼ਨ ਮੁਕਾਬਲੇ ਕਰਵਾਏ ਗਏ | ਇਹ ਮੁਕਾਬਲੇ ਪੰਜਾਬੀ ਮਾਂ ਬੋਲੀ ਨੂੰ ਸਮਰਪਿਤ ਸਹਿ-ਵਿਦਿਅਕ ਮੁਕਾਬਲੇ ਸਕੂਲ ਪੱਧਰ 'ਤੇ ...

ਪੂਰੀ ਖ਼ਬਰ »

ਕਿਸਾਨ ਦਿੱਲੀ ਲਈ ਰਵਾਨਾ

ਦੋਦਾ, 24 ਨਵੰਬਰ (ਰਵੀਪਾਲ)-ਸੰਯੁਕਤ ਮੋਰਚੇ ਦੇ ਸੱਦੇ 'ਤੇ ਦਿੱਲੀ ਵਿਖੇ 26 ਨਵੰਬਰ ਨੂੰ ਲੈ ਕੇ ਵੱਡੀ ਗਿਣਤੀ 'ਚ ਕਿਸਾਨਾਂ ਦਾ ਜਥਾ ਪਿੰਡ ਗੂੜ੍ਹੀ ਸੰਘਰ ਅਤੇ ਦੋਦਾ ਤੋਂ ਟਰੈਕਟਰ-ਟਰਾਲਿਆਂ ਨਾਲ ਅੱਜ ਰਵਾਨਾ ਹੋਇਆ | ਦਿੱਲੀ ਜਾ ਰਹੇ ਕਿਸਾਨਾਂ ਨੇ ਪੱਤਰਕਾਰਾਂ ਨਾਲ ...

ਪੂਰੀ ਖ਼ਬਰ »

ਕੁਲਵਿੰਦਰ ਸਿੰਘ ਢਿੱਲੋਂ ਫਕਰਸਰ ਬਣੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ

ਗਿੱਦੜਬਾਹਾ, 24 ਨਵੰਬਰ (ਪਰਮਜੀਤ ਸਿੰਘ ਥੇੜ੍ਹੀ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਨਵਨਿਯੁਕਤ ਕੀਤੇ ਗਏ ਅਹੁਦੇਦਾਰਾਂ ਕੁਲਵਿੰਦਰ ਸਿੰਘ ਢਿੱਲੋਂ ਫਕਰਸਰ ਨੰੂ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ, ...

ਪੂਰੀ ਖ਼ਬਰ »

ਬਿਜਲੀ ਕਰਮਚਾਰੀਆਂ 'ਚ ਵਧਦਾ ਜਾ ਰਿਹੈ ਮੈਨੇਜਮੈਂਟ ਖ਼ਿਲਾਫ਼ ਗੁੱਸਾ

ਗਿੱਦੜਬਾਹਾ, 24 ਨਵੰਬਰ (ਪਰਮਜੀਤ ਸਿੰਘ ਥੇੜ੍ਹੀ)-ਪੰਜਾਬ ਰਾਜ ਬਿਜਲੀ ਬੋਰਡ ਇੰਪਲਾਈਜ਼ ਜੁਆਇੰਟ ਫੋਰਮ ਦੇ ਸੱਦੇ 'ਤੇ ਪਾਵਰਕਾਮ ਦੇ ਸਮੂਹ ਮੁਲਾਜ਼ਮਾਂ ਵਲੋਂ ਮੰਡਲ ਦਫ਼ਤਰ ਵਿਖੇ 15 ਨਵੰਬਰ ਤੋਂ 26 ਨਵੰਬਰ ਤੱਕ ਸਮੂਹਿਕ ਛੁੱਟੀ ਲੈ ਕੇ ਦਿੱਤਾ ਜਾ ਰਿਹਾ ਧਰਨਾ 10ਵੇਂ ਦਿਨ ...

ਪੂਰੀ ਖ਼ਬਰ »

ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਐੱਸ. ਸੀ. ਡਿਪਾਰਟਮੈਂਟ 'ਚ ਨਵੇਂ ਅਹੁਦੇਦਾਰ ਨਿਯੁਕਤ

ਸ੍ਰੀ ਮੁਕਤਸਰ ਸਾਹਿਬ, 24 ਨਵੰਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਐੱਸ.ਸੀ. ਡਿਪਾਰਟਮੈਂਟ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਜ਼ਿਲ੍ਹਾ ਚੇਅਰਮੈਨ ਰਣਜੀਤ ਸਿੰਘ ਧਾਲੀਵਾਲ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਜੱਗਾ ਸਿੰਘ ਨੂੰ ਐੱਸ.ਸੀ. ...

ਪੂਰੀ ਖ਼ਬਰ »

ਸਕੂਲ ਦੇ ਵਿਦਿਆਰਥੀ ਤੇ ਅਧਿਆਪਕ ਸੂਬਾ ਪੱਧਰ 'ਤੇ ਸਨਮਾਨਿਤ

ਸ੍ਰੀ ਮੁਕਤਸਰ ਸਾਹਿਬ, 24 ਨਵੰਬਰ (ਰਣਜੀਤ ਸਿੰਘ ਢਿੱਲੋਂ)-ਸਿੱਖਿਆ ਵਿਭਾਗ ਪੰਜਾਬ ਵਲੋਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਗਏ ਸੰਗੀਤਕ ਮੁਕਾਬਲਿਆਂ ਵਿਚ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਸ੍ਰੀ ਮੁਕਤਸਰ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 24 ਨਵੰਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਧੰਨ-ਧੰਨ ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਜੀ ਗ੍ਰੰਥੀ ਰਾਗੀ ਸੇਵਾ ਸੁਸਾਇਟੀ ਵਲੋਂ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਮੁਕਤਸਰ ਸਾਹਿਬ ਦੀ ਭੁੱਲਰ ਕਾਲੋਨੀ ਗਲੀ ਨੰਬਰ 3 ...

ਪੂਰੀ ਖ਼ਬਰ »

'ਮੁੱਖ ਮੰਤਰੀ ਪੰਜਾਬ ਮੋਤੀਆ ਮੁਕਤ ਅਭਿਆਨ' ਤਹਿਤ ਲੱਗਣ ਵਾਲੇ ਕੈਂਪਾਂ ਦਾ ਵੇਰਵਾ ਜਾਰੀ

ਮੋਗਾ, 24 ਨਵੰਬਰ (ਗੁਰਤੇਜ ਸਿੰਘ, ਸੁਰਿੰਦਰਪਾਲ ਸਿੰਘ)-ਜ਼ਿਲ੍ਹੇ 'ਚ 'ਮੁੱਖ ਮੰਤਰੀ ਪੰਜਾਬ ਮੋਤੀਆ ਮੁਕਤ ਅਭਿਆਨ' 26 ਨਵੰਬਰ ਤੋਂ ਸ਼ੁਰੂ ਹੋ ਕੇ 10 ਦਸੰਬਰ ਤੱਕ ਚੱਲੇਗਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਮੋਗਾ ਹਰੀਸ਼ ਨਈਅਰ ਨੇ ਦੱਸਿਆ ਕਿ ਮੁੱਖ ਮੰਤਰੀ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ ਰਾਮਗੜ੍ਹ ਚੂੰਘਾਂ ਵਿਖੇ ਵਿੱਦਿਅਕ ਮੁਕਾਬਲੇ

ਮੰਡੀ ਲੱਖੇਵਾਲੀ, 24 ਨਵੰਬਰ (ਮਿਲਖ ਰਾਜ)-ਸਰਕਾਰੀ ਪ੍ਰਾਇਮਰੀ ਸਕੂਲ ਰਾਮਗੜ੍ਹ ਚੂੰਘਾਂ ਵਿਖੇ ਕਲੱਸਟਰ ਪੱਧਰੀ ਸਹਿ-ਵਿਦਿਅਕ ਮੁਕਾਬਲੇ ਕਰਵਾਏ ਗਏ | ਇਹ ਮੁਕਾਬਲੇ ਸੈਂਟਰ ਮੁੱਖ ਅਧਿਆਪਕ ਰਾਜਪਾਲ ਸਿੰਘ ਦੀ ਅਗਵਾਈ ਹੇਠ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ ਵਿਚ ਸੁੰਦਰ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਮਿੱਡਾ ਵਿਖੇ ਸਾਇੰਸ ਮੇਲਾ ਲਾਇਆ

ਮਲੋਟ, 24 ਨਵੰਬਰ (ਅਜਮੇਰ ਸਿੰਘ ਬਰਾੜ)-ਸਰਕਾਰੀ ਹਾਈ ਸਕੂਲ ਮਿੱਡਾ ਵਿਖੇ ਮੁੱਖ ਅਧਿਆਪਕਾ ਸੀਮਾ ਰਾਣੀ ਦੀ ਅਗਵਾਈ ਅਤੇ ਸਾਇੰਸ ਅਧਿਆਪਕਾ ਸ੍ਰੀਮਤੀ ਮਨਪ੍ਰੀਤ ਕੌਰ ਦੀ ਰਹਿਨੁਮਾਈ ਹੇਠ ਸਾਇੰਸ ਮੇਲਾ ਕਰਵਾਇਆ ਗਿਆ | ਇਸ ਮੇਲੇ ਵਿਚ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਨੇ ...

ਪੂਰੀ ਖ਼ਬਰ »

ਵਿਗਿਆਨ ਮੇਲਾ ਲਾਇਆ

ਸ੍ਰੀ ਮੁਕਤਸਰ ਸਾਹਿਬ, 24 ਨਵੰਬਰ (ਰਣਜੀਤ ਸਿੰਘ ਢਿੱਲੋਂ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਝੋਰੜ ਵਿਖੇ 'ਪੜ੍ਹੋ ਪੰਜਾਬ ਪੜ੍ਹਾਓ ਪੰਜਾਬ' ਤਹਿਤ ਰਾਜਨ ਖੁਰਾਣਾ ਬੀ.ਐੱਮ., ਸ੍ਰੀਮਤੀ ਅਨਾਮਿਕਾ ਗਰੋਵਰ ਸਾਇੰਸ ਮਿਸਟ੍ਰੈੱਸ, ਮਨਜੀਤ ਸਿੰਘ ਸਾਇੰਸ ਮਾਸਟਰ ਅਤੇ ਮੈਡਮ ...

ਪੂਰੀ ਖ਼ਬਰ »

ਸੈਂਟਰ ਗੁਲਾਬੇਵਾਲਾ ਦੇ ਵਿੱਦਿਅਕ ਮੁਕਾਬਲੇ ਕਰਵਾਏ

ਸ੍ਰੀ ਮੁਕਤਸਰ ਸਾਹਿਬ, 24 ਨਵੰਬਰ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸਿੱਖਿਆ ਅਫ਼ਸਰ (ਅ) ਸ੍ਰੀਮਤੀ ਪ੍ਰਭਜੋਤ ਕੌਰ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਸੈਂਟਰ ਗੁਲਾਬੇਵਾਲਾ ਦੇ ਵਿਦਿਅਕ ਮੁਕਾਬਲੇ ਸੈਂਟਰ ਹੈੱਡ ਟੀਚਰ ਗੁਲਾਬੇਵਾਲਾ ਪਰਗਟ ਸਿੰਘ ਜੰਬਰ ਦੀ ਪ੍ਰਧਾਨਗੀ ਹੇਠ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 24 ਨਵੰਬਰ (ਰਣਜੀਤ ਸਿੰਘ ਢਿੱਲੋਂ)-ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਸਥਾਨਕ ਭਾਈ ਮਹਾਂ ਸਿੰਘ ਦੀਵਾਨ ਹਾਲ ਵਿਖੇ ਜ਼ਿਲ੍ਹਾ ਸਕੱਤਰ ਜਰਨੈਲ ਸਿੰਘ ਉਦੇਕਰਨ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ ਸਭ ਤੋਂ ...

ਪੂਰੀ ਖ਼ਬਰ »

ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਰਾਣੀਵਾਲਾ ਵਿਖੇ ਸਾਇੰਸ ਮੇਲਾ ਲਾਇਆ

ਮਲੋਟ, 24 ਨਵੰਬਰ (ਅਜਮੇਰ ਸਿੰਘ ਬਰਾੜ)-ਪੰਜਾਬ ਸਕੂਲ ਸਿੱਖਿਆ ਬੋਰਡ ਸੰਤ ਬਾਬਾ ਹਰਕਰਮ ਸਿੰਘ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਰਾਣੀਵਾਲਾ ਵਿਖੇ ਸਕੂਲ ਪਿੰ੍ਰਸੀਪਲ ਮੈਡਮ ਰਮਾ ਮਹਿਤਾ ਦੀ ਅਗਵਾਈ ਅਤੇ ਸਾਇੰਸ ਮਿਸਟੈੱ੍ਰਸ ਸ੍ਰੀਮਤੀ ਵੀਨਾ ਰਾਣੀ ਦੀ ਰਹਿਨੁਮਾਈ ਵਿਚ ...

ਪੂਰੀ ਖ਼ਬਰ »

ਵਿਗਿਆਨ ਮੇਲਾ ਲਾਇਆ

ਸ੍ਰੀ ਮੁਕਤਸਰ ਸਾਹਿਬ, 24 ਨਵੰਬਰ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸਿੱਖਿਆ ਅਫ਼ਸਰ ਮਲਕੀਤ ਸਿੰਘ ਖੋਸਾ ਦੀ ਅਗਵਾਈ ਹੇਠ ਸਰਕਾਰੀ ਮਿਡਲ ਸਕੂਲ ਚੱਕ ਕਾਲਾ ਸਿੰਘ ਵਾਲਾ ਵਿਖੇ ਵਿਗਿਆਨ ਮੇਲਾ ਲਾਇਆ ਗਿਆ | ਇਸ ਮੌਕੇ ਬੱਚਿਆਂ ਨੇ ਵਿਗਿਆਨ ਵਿਸ਼ੇ ਨੂੰ ਆਸਾਨੀ ਨਾਲ ...

ਪੂਰੀ ਖ਼ਬਰ »

ਮਾਂ ਬੋਲੀ ਪੰਜਾਬੀ ਨੂੰ ਸਮਰਪਿਤ ਸਹਿ-ਵਿੱਦਿਅਕ ਮੁਕਾਬਲਿਆਂ ਦੀ ਸ਼ੁਰੂਆਤ

ਸ੍ਰੀ ਮੁਕਤਸਰ ਸਾਹਿਬ, 24 ਨਵੰਬਰ (ਰਣਧੀਰ ਸਿੰਘ ਸਾਗੂ)-ਸਿੱਖਿਆ ਵਿਭਾਗ ਪੰਜਾਬ ਤੇ ਐੱਸ.ਸੀ.ਈ.ਆਰ.ਟੀ ਵਲੋਂ ਪ੍ਰਾਪਤ ਹਦਾਇਤਾਂ ਅਨੁਸਾਰ ਨਵੰਬਰ ਮਹੀਨੇ ਨੂੰ ਮਾਤ ਭਾਸ਼ਾ ਮਹੀਨਾ ਵਜੋਂ ਮਨਾਉਂਦਿਆਂ ਹੋਇਆ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਸਕੂਲ ਪੱਧਰ ਤੋਂ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX