ਤਾਜਾ ਖ਼ਬਰਾਂ


ਪਾਕਿਸਤਾਨ ਸਰਕਾਰ ਨੇ ਭਾਰਤੀ 20 ਮਛੇਰੇ ਕੀਤੇ ਰਿਹਾਅ
. . .  1 day ago
ਅਟਾਰੀ ,24 ਜਨਵਰੀ ( ਗੁਰਦੀਪ ਸਿੰਘ ਅਟਾਰੀ )-ਪਾਕਿਸਤਾਨ ਸਰਕਾਰ ਨੇ 20 ਭਾਰਤੀ ਮਛੇਰਿਆਂ ਨੂੰ ਦੇਰ ਸ਼ਾਮ ਰਿਹਾਅ ਕਰ ਦਿੱਤਾ ਹੈ । ਮਛੇਰੇ ਗੁਜਰਾਤ ਨਾਲ ਸਬੰਧਤ ਹਨ ਅਤੇ ਉਹ ਮੱਛੀਆਂ ਫੜਦੇ ਸਮੇਂ ਪਾਕਿਸਤਾਨ ...
ਸ. ਪ੍ਰਕਾਸ਼ ਸਿੰਘ ਬਾਦਲ ਨੂੰ ਹਸਪਤਾਲ ਵਿਚੋਂ ਛੁੱਟੀ ਮਿਲੀ
. . .  1 day ago
ਲੁਧਿਆਣਾ ,24 ਜਨਵਰੀ (ਪਰਮਿੰਦਰ ਸਿੰਘ ਆਹੂਜਾ)- ਕੋਰੋਨਾ ਵਾਇਰਸ ਤੋਂ ਪ੍ਰਭਾਵਿਤ ਸਾਬਕਾ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਨੂੰ ਅੱਜ ਪੰਜ ਦਿਨ ਬਾਅਦ ਦਿਆਨੰਦ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ...
ਸ.ਪਾ. ਨੇ ਯੂ.ਪੀ. ਵਿਚ ਉਮੀਦਵਾਰਾਂ ਦੀ ਨਵੀਂ ਸੂਚੀ ਕੀਤੀ ਜਾਰੀ , ਅਖਿਲੇਸ਼ ਯਾਦਵ ਸਮੇਤ 149 ਦੇ ਨਾਮ
. . .  1 day ago
ਜੰਮੂ-ਕਸ਼ਮੀਰ 'ਚ ਏ.ਕੇ.-47 ਰਾਈਫਲਾਂ, ਪਿਸਤੌਲ, ਗ੍ਰਨੇਡ ਅਤੇ 17.3 ਕਿਲੋਗ੍ਰਾਮ ਨਸ਼ੀਲੇ ਪਦਾਰਥ ਬਰਾਮਦ
. . .  1 day ago
ਜੰਮੂ, 24 ਜਨਵਰੀ - ਸੀਮਾ ਸੁਰੱਖਿਆ ਬਲ ਨੇ ਕਿਹਾ ਕਿ ਉਸ ਨੇ ਜੰਮੂ-ਕਸ਼ਮੀਰ ਵਿਚ ਵੱਖ-ਵੱਖ ਅਪਰੇਸ਼ਨਾਂ ਦੌਰਾਨ ਤਿੰਨ ਏ.ਕੇ.-47 ਰਾਈਫ਼ਲਾਂ, ਛੇ 9 ਐਮ.ਐਮ. ਪਿਸਤੌਲ, 1071 ਰੌਂਦ ਗੋਲਾ ਬਾਰੂਦ, 20 ਹੈਂਡ ਗ੍ਰਨੇਡ, ਦੋ ਆਈ.ਈ.ਡੀ. ...
ਪਟਿਆਲਾ ਦੇ ਇਤਿਹਾਸਕ ਕਾਲੀ ਮਾਤਾ ਮੰਦਰ 'ਚ ਬੇਅਦਬੀ, ਮੌਕੇ ‘ਤੇ ਫੜਿਆ ਸ਼ਖਸ
. . .  1 day ago
ਗਣਤੰਤਰ ਦਿਹਾੜੇ ਦੀ ਪਰੇਡ ਵਿਚ ਗੁਰਦੁਆਰਾ ਸ਼੍ਰੀ ਹੇਮਕੁੰਟ ਸਾਹਿਬ ਜੀ ਦੇ ਮਾਡਲ ਨਾਲ ਸਜੀ ਝਾਕੀ ਆਵੇਗੀ ਨਜ਼ਰ
. . .  1 day ago
ਦੇਹਰਾਦੂਨ, 24 ਜਨਵਰੀ - ਇਸ ਵਾਰ ਗਣਤੰਤਰ ਦਿਹਾੜੇ ਦੀ ਪਰੇਡ ਵਿਚ ਦੇਵਭੂਮੀ ਉੱਤਰਾਖੰਡ ਦੇ ਤੀਰਥ ਅਸਥਾਨ ਗੁਰਦੁਆਰਾ ਸ਼੍ਰੀ ਹੇਮਕੁੰਟ ਸਾਹਿਬ ਜੀ ਦੇ ਮਾਡਲ ਨਾਲ ਸਜੀ ਝਾਕੀ ...
ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਸਿੱਧੂ 'ਤੇ ਨਿਸ਼ਾਨਾ
. . .  1 day ago
ਚੰਡੀਗੜ੍ਹ, 24 ਜਨਵਰੀ - ਰੇਤ ਦੀ ਨਾਜਾਇਜ਼ ਮਾਈਨਿੰਗ ਦੇ ਮਾਮਲੇ 'ਚ ਪੰਜਾਬ ਲੋਕ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਸਿੱਧੂ ਨੂੰ ਨਿਸ਼ਾਨੇ 'ਤੇ ਲੈਂਦੇ ਹੋਏ ਕਿਹਾ ਕਿ ਸਿੱਧੂ ਨੇ ਰੇਤ ਮਾਫ਼ੀਆ 'ਚ ਸ਼ਾਮਿਲ ਵਿਧਾਇਕਾਂ ਨੂੰ ਮੇਰੇ ਖ਼ਿਲਾਫ਼ ਬਗ਼ਾਵਤ 'ਚ ਅਗਵਾਈ ਦੇ ਕੇ ...
ਉੱਘੇ ਦੇਸ਼ ਭਗਤ ਕਾਮਰੇਡ ਗੁਰਬਖ਼ਸ਼ ਸਿੰਘ ਖਨਾਲ ਨਹੀਂ ਰਹੇ
. . .  1 day ago
ਦਿੜ੍ਹਬਾ ਮੰਡੀ (ਸੰਗਰੂਰ), 24 ਜਨਵਰੀ (ਹਰਬੰਸ ਸਿੰਘ ਛਾਜਲੀ) - ਪਿੰਡ ਖਨਾਲ ਖ਼ੁਰਦ ਵਿਖੇ ਉੱਘੇ ਦੇਸ਼ ਭਗਤ ਕਾਮਰੇਡ ਗੁਰਬਖ਼ਸ਼ ਸਿੰਘ ਖਨਾਲ (95) ਦਾ ਦਿਹਾਂਤ ਹੋ ਗਿਆ। ਮ੍ਰਿਤਕ ਦੇਹ ਉੱਪਰ ਸੀ.ਪੀ.ਆਈ (ਐੱਮ) ਤਹਿਸੀਲ ਕਮੇਟੀ ਸੁਨਾਮ ਵਲੋਂ...
ਦਵਿੰਦਰਪਾਲ ਭੁੱਲਰ ਦੀ ਰਿਹਾਈ ਦੇ ਮਾਮਲੇ ਵਿਚ ਅਕਾਲੀ ਦਲ ਦਾ ਵਫ਼ਦ ਰਾਸ਼ਟਰਪਤੀ ਨਾਲ ਕਰੇਗਾ ਮੁਲਾਕਾਤ - ਐੱਚ.ਐੱਸ.ਬੈਂਸ
. . .  1 day ago
ਚੰਡੀਗੜ੍ਹ, 24 ਜਨਵਰੀ - ਅਕਾਲੀ ਦਲ ਦੇ ਮੀਡੀਆ ਸਲਾਹਕਾਰ ਐੱਚ.ਐੱਸ.ਬੈਂਸ ਨੇ ਕਿਹਾ ਕਿ ਸਾਡੇ ਕੋਲ ਜੋ ਕਾਨੂੰਨੀ ਅਧਿਕਾਰ ਹੈ, ਅਸੀਂ ਉਸ ਦੀ ਵਰਤੋਂ ਕਰਾਂਗੇ | ਜ਼ਿਕਰਯੋਗ ਹੈ ਕਿ ਬਿਕਰਮ ਸਿੰਘ ਮਜੀਠੀਆ ਦੀ ਅਦਾਲਤ ਵਲੋਂ ਅਗਾਊਂ ਜ਼ਮਾਨਤ ਅਰਜ਼ੀ ਰੱਦ ਹੋਣ 'ਤੇ ...
ਡਰੱਗ ਮਾਮਲਾ : ਅਦਾਲਤ ਨੇ ਬਿਕਰਮ ਸਿੰਘ ਮਜੀਠੀਆ ਦੀ ਅਗਾਊਂ ਜ਼ਮਾਨਤ ਅਰਜ਼ੀ ਕੀਤੀ ਖ਼ਾਰਜ
. . .  1 day ago
ਚੰਡੀਗੜ੍ਹ, 24 ਜਨਵਰੀ - ਡਰੱਗ ਮਾਮਲੇ ਵਿਚ ਬਿਕਰਮ ਸਿੰਘ ਮਜੀਠੀਆ ਨੂੰ ਹਾਈ ਕੋਰਟ ਤੋਂ ਵੱਡਾ ਝਟਕਾ ਲੱਗਾ ਹੈ | ਅਦਾਲਤ ਨੇ ਬਿਕਰਮ ਸਿੰਘ ਮਜੀਠੀਆ ਦੀ ਅਗਾਊਂ ਜ਼ਮਾਨਤ ਅਰਜ਼ੀ...
ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਝਬੇਲਵਾਲੀ ਵਿਖੇ ਸੜਕ ਹਾਦਸੇ 'ਚ ਤਿੰਨ ਮੌਤਾਂ
. . .  1 day ago
ਸ੍ਰੀ ਮੁਕਤਸਰ ਸਾਹਿਬ, 24 ਜਨਵਰੀ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ-ਕੋਟਕਪੂਰਾ ਮੁੱਖ ਮਾਰਗ 'ਤੇ ਸਥਿਤ ਪਿੰਡ ਝਬੇਲਵਾਲੀ ਵਿਖੇ ਸੜਕ ਹਾਦਸੇ ’ਚ ਤਿੰਨ ਲੋਕਾਂ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਜਾਣਕਾਰੀ...
ਪਠਾਨਕੋਟ ਵਿਚ ਅੱਜ ਫਿਰ ਕੋਰੋਨਾ ਦਾ ਹੋਇਆ ਬਲਾਸਟ, 131 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਪਠਾਨਕੋਟ, 24 ਜਨਵਰੀ (ਸੰਧੂ) - ਪਠਾਨਕੋਟ ਵਿਚ ਅੱਜ ਫਿਰ ਕੋਰੋਨਾ ਦਾ ਵੱਡਾ ਬਲਾਸਟ ਹੋਇਆ ਹੈ | ਅੱਜ ਸਿਹਤ ਵਿਭਾਗ ਨੂੰ ਮਿਲੀਆਂ ਰਿਪੋਰਟਾਂ ਮੁਤਾਬਿਕ 131 ਨਵੇਂ ਕੋਰੋਨਾ ਦੇ ਕੇਸ ਆਏ ਹਨ ਤੇ ....
ਸੰਯੁਕਤ ਸਮਾਜ ਮੋਰਚੇ ਵਲੋਂ ਬੁਲਾਰੇ ਨਿਯੁਕਤ
. . .  1 day ago
ਗੜ੍ਹਸ਼ੰਕਰ, 24 ਜਨਵਰੀ (ਧਾਲੀਵਾਲ)- ਸੰਯੁਕਤ ਸਮਾਜ ਮੋਰਚੇ ਦੇ ਪ੍ਰਧਾਨ ਬਲਵੀਰ ਸਿੰਘ ਰਾਜੇਵਾਲ ਵਲੋਂ ਮੀਡੀਆ ਲਈ 7 ਬੁਲਾਰੇ ਨਿਯੁਕਤ ਕੀਤੇ ਗਏ ਹਨ। ਬੁਲਾਰਿਆਂ ਵਿਚ ਪ੍ਰੋ. ਮਨਜੀਤ ਸਿੰਘ ਮੁੱਖ ਬੁਲਾਰਾ, ਪ੍ਰੋ. ਸੰਤੋਖ ਸਿੰਘ, ਤਰਲੋਚਨ ਸਿੰਘ ਲਾਲੀ, ਪ੍ਰੋ. ਜਗਰੂਪ ਸਿੰਘ ਸੇਖੋਂ...
ਪੰਜਾਬ 'ਚ 'ਮਾਫ਼ੀਆ ਰਾਜ' ਨੂੰ ਖ਼ਤਮ ਕਰ ਦੇਵਾਂਗੇ - ਜੇ. ਪੀ. ਨੱਡਾ
. . .  1 day ago
ਨਵੀਂ ਦਿੱਲੀ, 24 ਜਨਵਰੀ - ਭਾਜਪਾ, ਪੰਜਾਬ ਲੋਕ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਵਲੋਂ ਸਾਂਝੀ ਪ੍ਰੈੱਸ ਕਾਨਫ਼ਰੰਸ ਦੌਰਾਨ ਜੇ. ਪੀ. ਨੱਡਾ ਦਾ ਕਹਿਣਾ ਸੀ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 1984 ਦੇ ਦੰਗਿਆਂ ਦੀ ਜਾਂਚ ਲਈ ....
ਚੋਣਾਂ ਦੌਰਾਨ ਸੁਰੱਖਿਆ ਹੈ ਸਭ ਤੋਂ ਮਹੱਤਵਪੂਰਨ ਮੁੱਦਾ - ਜੇ. ਪੀ. ਨੱਡਾ
. . .  1 day ago
ਨਵੀਂ ਦਿੱਲੀ, 24 ਜਨਵਰੀ - ਭਾਜਪਾ, ਪੰਜਾਬ ਲੋਕ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਵਲੋਂ ਸਾਂਝੀ ਪ੍ਰੈੱਸ ਕਾਨਫ਼ਰੰਸ ਦੌਰਾਨ ਜੇ. ਪੀ. ਨੱਡਾ ਦਾ ਕਹਿਣਾ ਸੀ ਕਿ ਸਾਡੇ ਲਈ ਚੋਣਾਂ ਬਹੁਤ ਮਹੱਤਵਪੂਰਨ ...
ਮੁੱਖ ਚੋਣ ਅਫ਼ਸਰ ਪੰਜਾਬ ਵਲੋਂ ਚੋਣਾਂ ਸਮੇਂ ਅੰਗਹੀਣ ਕਰਮਚਾਰੀਆਂ ਅਤੇ ਅਧਿਕਾਰੀਆਂ ਦੀਆਂ ਬਦਲੀਆਂ ਨਾ ਕਰਨ ਸੰਬੰਧੀ ਪੱਤਰ ਜਾਰੀ
. . .  1 day ago
ਚੰਡੀਗੜ੍ਹ, 24 ਜਨਵਰੀ - ਮੁੱਖ ਚੋਣ ਅਫ਼ਸਰ ਪੰਜਾਬ ਵਲੋਂ ਚੋਣਾਂ ਸਮੇਂ ਅੰਗਹੀਣ ਕਰਮਚਾਰੀਆਂ ਅਤੇ ਅਧਿਕਾਰੀਆਂ ਦੀਆਂ ਬਦਲੀਆਂ ਨਾ ਕਰਨ ਸੰਬੰਧੀ ਅਤੇ ਚੋਣਾਂ ਵਿਚ ਡਿਊਟੀਆਂ ਨਾ ਲਗਾਉਣ ਸੰਬੰਧੀ ਪੱਤਰ ਜਾਰੀ...
65 ਸੀਟਾਂ 'ਤੇ ਭਾਜਪਾ ਪੰਜਾਬ ਵਿਚ ਲੜੇਗੀ ਚੋਣ - ਜੇ. ਪੀ. ਨੱਡਾ
. . .  1 day ago
ਨਵੀਂ ਦਿੱਲੀ, 24 ਜਨਵਰੀ - ਭਾਜਪਾ, ਪੰਜਾਬ ਲੋਕ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਵਲੋਂ ਸਾਂਝੀ ਪ੍ਰੈੱਸ ਕਾਨਫ਼ਰੰਸ ਦੌਰਾਨ ਜੇ. ਪੀ. ਨੱਡਾ ਦਾ ਕਹਿਣਾ ਸੀ ਕਿ 65 ਸੀਟਾਂ 'ਤੇ ਭਾਜਪਾ ਪੰਜਾਬ ਵਿਚ ਚੋਣ ਲੜੇਗੀ | 37 ਸੀਟਾਂ 'ਤੇ ਕੈਪਟਨ ਧੜਾ ਅਤੇ 15 ...
ਝੂਠ ਲਈ ਕੇਜਰੀਵਾਲ ਨੂੰ ਪੰਜਾਬ ਤੋਂ ਮੁਆਫ਼ੀ ਮੰਗਣੀ ਚਾਹੀਦੀ ਹੈ - ਸਿੱਧੂ
. . .  1 day ago
ਚੰਡੀਗੜ੍ਹ, 24 ਜਨਵਰੀ - ਨਵਜੋਤ ਸਿੰਘ ਸਿੱਧੂ ਵਲੋਂ ਪ੍ਰੈੱਸ ਵਾਰਤਾ ਦੌਰਾਨ ਕਿਹਾ ਗਿਆ ਕਿ ਮੁੱਖ ਮੰਤਰੀ ਦੇ ਚਿਹਰੇ ਨੂੰ ਲੈ ਕੇ ਆਪ ਵਲੋਂ ਜੋ ਅੰਕੜੇ ਦਿਖਾਏ ਜਾ ਰਹੇ ਹਨ ਉਹ ਤਾਂ ਕੰਪਿਊਟਰ ਵੀ ਨਹੀਂ ਦਿਖਾ ਸਕਦਾ | ਸਿੱਧੂ ਦਾ ਕਹਿਣਾ ਸੀ ਕਿ ਅਸੀਂ ਚੋਣ ਕਮਿਸ਼ਨ ਨੂੰ ਇਸ ਬਾਰੇ ਸ਼ਿਕਾਇਤ...
'ਆਪ' ਨੇ ਪੰਜਾਬ ਨੂੰ ਬੇਵਕੂਫ਼ ਬਣਾਇਆ ਹੈ - ਸਿੱਧੂ
. . .  1 day ago
ਚੰਡੀਗੜ੍ਹ, 24 ਜਨਵਰੀ - ਨਵਜੋਤ ਸਿੰਘ ਸਿੱਧੂ ਵਲੋਂ ਪ੍ਰੈੱਸ ਵਾਰਤਾ ਦੌਰਾਨ ਆਮ ਆਦਮੀ ਪਾਰਟੀ ਨੂੰ ਨਿਸ਼ਾਨੇ 'ਤੇ ਲੈਂਦੇ ਹੋਏ ਕਿਹਾ ਗਿਆ ਕਿ 'ਆਪ' ਦਾ ਸੀ. ਐੱਮ. ਫੇਸ ਸਕੈਮ ਹੈ ਅਤੇ 4 ਦਿਨਾਂ ਵਿਚ 21 ਲੱਖ ਫ਼ੋਨ ਆਉਣੇ ਅਸੰਭਵ ਹਨ | ਇਸ ਮੌਕੇ ਉਨ੍ਹਾਂ ਦਾ ਕਹਿਣਾ ਸੀ ਕਿ ਮੈਂ ਆਪ ਵਾਲਿਆਂ ਦਾ ਮਾਖੌਟਾ ਉਤਾਰ ਦੇਵਾਂਗਾ | ਉਨ੍ਹਾਂ ਦਾ ਕਹਿਣਾ ਸੀ ਕਿ 'ਆਪ' ਨੇ ਪੰਜਾਬ ਨੂੰ ਬੇਵਕੂਫ਼ ...
ਮੁੱਖ ਮੰਤਰੀ ਚਿਹਰੇ ਨੂੰ ਲੈ ਕੇ ਸਿੱਧੂ ਵਲੋਂ 'ਆਪ' 'ਤੇ ਨਿਸ਼ਾਨਾ, ਕਿਹਾ - 4 ਦਿਨਾਂ ਵਿਚ 21 ਲੱਖ ਫ਼ੋਨ ਆਉਣੇ ਅਸੰਭਵ
. . .  1 day ago
ਚੰਡੀਗੜ੍ਹ, 24 ਜਨਵਰੀ - ਨਵਜੋਤ ਸਿੰਘ ਸਿੱਧੂ ਵਲੋਂ ਪ੍ਰੈੱਸ ਵਾਰਤਾ ਦੌਰਾਨ ਆਮ ਆਦਮੀ ਪਾਰਟੀ ਨੂੰ ਨਿਸ਼ਾਨੇ 'ਤੇ ਲੈਂਦੇ ਹੋਏ ਕਿਹਾ ਗਿਆ ਕਿ 'ਆਪ' ਦਾ ਸੀ. ਐੱਮ. ਫੇਸ ਸਕੈਮ ਹੈ ਅਤੇ 4 ਦਿਨਾਂ ਵਿਚ 21 ਲੱਖ ਫ਼ੋਨ ਆਉਣੇ ...
ਉੱਤਰਾਖੰਡ ਦੇ ਚਮੋਲੀ ਜ਼ਿਲ੍ਹੇ 'ਚ ਹੋਈ ਭਾਰੀ ਬਰਫ਼ਬਾਰੀ
. . .  1 day ago
ਦੇਹਰਾਦੂਨ, 24 ਜਨਵਰੀ - ਉੱਤਰਾਖੰਡ ਦੇ ਚਮੋਲੀ ਜ਼ਿਲ੍ਹੇ 'ਚ ਬਰਫ਼ਬਾਰੀ ਜਾਰੀ ਰਹਿਣ ਕਾਰਨ ਬਦਰੀਨਾਥ ਮੰਦਰ ਅਤੇ ਆਸਪਾਸ ਦੇ ਇਲਾਕੇ ਬਰਫ਼ ਦੀ ਚਾਦਰ ਹੇਠ ...
ਸਮ੍ਰਿਤੀ ਮੰਧਾਨਾ ਚੁਣੀ ਗਈ ਆਈ.ਸੀ.ਸੀ. ਮਹਿਲਾ ਕ੍ਰਿਕਟਰ 2021
. . .  1 day ago
ਨਵੀਂ ਦਿੱਲੀ, 24 ਜਨਵਰੀ - ਭਾਰਤ ਦੀ ਸਲਾਮੀ ਬੱਲੇਬਾਜ਼ ਸਮ੍ਰਿਤੀ ਮੰਧਾਨਾ ਆਈ.ਸੀ.ਸੀ. ਮਹਿਲਾ ਕ੍ਰਿਕਟਰ 2021 ਚੁਣੀ ਗਈ...
ਸ਼੍ਰੋਮਣੀ ਕਮੇਟੀ ਵਲੋਂ ਬਲਜੀਤ ਸਿੰਘ ਦਾਦੂਵਾਲ ਦੇ ਬਿਆਨ ਦੀ ਕਰੜੀ ਆਲੋਚਨਾ
. . .  1 day ago
ਅੰਮ੍ਰਿਤਸਰ, 24 ਜਨਵਰੀ (ਜੱਸ) - ਸ਼੍ਰੋਮਣੀ ਕਮੇਟੀ ਨੇ ਬਲਜੀਤ ਸਿੰਘ ਦਾਦੂਵਾਲ ਵਲੋਂ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਅਹੁਦੇਦਾਰਾਂ ਦੀ ਚੋਣ ਸੰਬੰਧੀ ਦਿੱਤੇ ਗਏ ਬਿਆਨ ਦੀ ਕਰੜੀ ਆਲੋਚਨਾ...
ਸ਼ਰਦ ਪਵਾਰ ਹੋਏ ਕੋਰੋਨਾ ਪਾਜ਼ੀਟਿਵ
. . .  1 day ago
ਪੁਣੇ, 24 ਜਨਵਰੀ - ਰਾਸ਼ਟਰਵਾਦੀ ਕਾਂਗਰਸ ਪਾਰਟੀ ਦੇ ਪ੍ਰਧਾਨ ਸ਼ਰਦ ਪਵਾਰ ਕੋਰੋਨਾ ਪਾਜ਼ੀਟਿਵ ਪਾਏ ...
ਚੰਡੀਗੜ੍ਹ : ਧਰਨੇ 'ਤੇ ਬੈਠੇ ਆਪ ਤੇ ਕਾਂਗਰਸ ਦੇ ਕੌਂਸਲਰ, ਪੁਲਿਸ ਨੇ ਕੀਤੀ ਕਾਰਵਾਈ
. . .  1 day ago
ਚੰਡੀਗੜ੍ਹ, 24 ਜਨਵਰੀ ( ਮਨਜੋਤ ) - ਆਪ ਤੇ ਕਾਂਗਰਸ ਦੇ ਕੌਂਸਲਰਾਂ ਵਲੋਂ ਨਵੇਂ ਬਣੇ ਮੇਅਰ ਸਰਬਜੀਤ ਕੌਰ ਦਾ ਵਿਰੋਧ ਕੀਤਾ ਜਾ ਰਿਹਾ ਹੈ | ਆਪ ਤੇ ਕਾਂਗਰਸ ਦੇ ਕੌਂਸਲਰ ਧਰਨੇ 'ਤੇ ਬੈਠ ਗਏ ਸਨ, ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 10 ਮੱਘਰ ਸੰਮਤ 553
ਵਿਚਾਰ ਪ੍ਰਵਾਹ: ਭੁੱਖਮਰੀ ਦੇ ਵਿਰੁੱਧ ਜੰਗ ਸਹੀ ਅਰਥਾਂ ਵਿਚ ਮਨੁੱਖਤਾ ਲਈ ਲੜੀ ਗਈ ਲੜਾਈ ਹੈ। ਜਾਹਨ ਐਫ. ਕੈਨੇਡੀ

ਮਾਨਸਾ

ਪਾਵਰਕਾਮ ਦੇ ਕਰਮਚਾਰੀਆਂ ਵਲੋਂ ਮੰਗਾਂ ਨਾ ਮੰਨਣ 'ਤੇ ਰੋਸ ਰੈਲੀਆਂ

ਮਾਨਸਾ, 24 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)-ਪਾਵਰਕਾਮ ਦੇ ਕਰਮਚਾਰੀਆਂ ਨੇ ਸਾਂਝੀ ਤਾਲਮੇਲ ਕਮੇਟੀ ਦੇ ਸੱਦੇ 'ਤੇ ਹੱਕੀ ਮੰਗਾਂ ਨਾ ਮੰਨਣ ਦੇ ਰੋਸ 'ਚ ਸਮੂਹਿਕ ਛੁੱਟੀ ਲੈ ਕੇ ਸਥਾਨਕ ਦਫ਼ਤਰ ਵਿਖੇ 10ਵੇਂ ਦਿਨ ਵੀ ਰੋਸ ਧਰਨਾ ਜਾਰੀ ਰੱਖਿਆ | ਸੰਬੋਧਨ ਕਰਦਿਆਂ ਬਿੱਕਰ ...

ਪੂਰੀ ਖ਼ਬਰ »

ਭਾਕਿਯੂ (ਸਿੱਧੂਪੁਰ) ਜੌੜਕੀਆਂ ਇਕਾਈ ਦੀ ਚੋਣ

ਮਾਨਸਾ, 24 ਮਾਨਸਾ (ਵਿ. ਪ੍ਰ.)-ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ) ਦੀ ਇਕੱਤਰਤਾ ਮਾਘ ਸਿੰਘ ਮਾਖ਼ਾ ਦੀ ਪ੍ਰਧਾਨਗੀ ਹੇਠ ਪਿੰਡ ਜੌੜਕੀਆਂ ਵਿਖੇ ਹੋਈ | ਸਰਬਸੰਮਤੀ ਨਾਲ ਪਿੰਡ ਇਕਾਈ ਦੀ ਚੋਣ ਕੀਤੀ ਗਈ, ਜਿਸ 'ਚ ਲੀਲਾ ਸਿੰਘ ਸੰਧੂ ਪ੍ਰਧਾਨ, ਯਾਦਵਿੰਦਰ ਸਿੰਘ ਗਿੱਲ ਮੀਤ ...

ਪੂਰੀ ਖ਼ਬਰ »

ਇਕੋ ਰਾਤ ਕਈ ਦੁਕਾਨਾਂ ਦੇ ਟੁੱਟੇ ਤਾਲੇ

ਭੀਖੀ, 24 ਨਵੰਬਰ (ਗੁਰਿੰਦਰ ਸਿੰਘ ਔਲਖ)-ਕਸਬੇ 'ਚ ਬੀਤੀ ਰਾਤ ਅਣਪਛਾਤੇ ਚੋਰਾਂ ਨੇ ਕਈ ਦੁਕਾਨਾਂ ਦੇ ਤਾਲੇ ਤੋੜ ਕੇ ਚੋਰੀ ਦੀਆਂ ਵਾਰਦਾਤਾਂ ਕੀਤੀਆਂ | ਜਾਣਕਾਰੀ ਮੁਤਾਬਿਕ ਸਥਾਨਕ ਮਾਨਸਾ ਰੋਡ 'ਤੇ ਇਕ ਸੀਮੈਂਟ ਦੀ ਦੁਕਾਨ ਦੇ ਤਾਲੇ ਤੋੜ ਕੇ ਨਕਦੀ ਅਤੇ ਮੋਬਾਈਲਾਂ ਤੋਂ ...

ਪੂਰੀ ਖ਼ਬਰ »

ਮਚਲੇ ਨੌਜਵਾਨਾਂ ਦੇ 2 ਧੜਿਆਂ 'ਚ ਹੋਈ ਜ਼ਬਰਦਸਤ ਲੜਾਈ

ਬੋਹਾ, 24 ਨਵੰਬਰ (ਰਮੇਸ਼ ਤਾਂਗੜੀ)- ਲੰਘੀ ਰਾਤ ਪਿੰਡ ਸੈਦੇਵਾਲਾ, ਅਚਾਨਕ ਆਦਿ ਪਿੰਡਾਂ ਦੇ ਨਜ਼ਦੀਕੀ ਬੋਹਾ ਰਜਬਾਹੇ ਦੇ ਨਹਿਰੀ ਪੁਲ ਕੋਲ 2 ਧੜਿਆਂ 'ਚ ਆਪੋ-ਆਪਣੇ ਬੰਦੇ 'ਤੇ ਲਾਮ ਲਸ਼ਕਰ ਸਮੇਤ ਡਾਂਗਾਂ, ਸੋਟੀਆਂ, ਇੱਟਾਂ, ਵੱਟੇ ਆਦਿ ਲੈ ਕੇ ਪੁੱਜੇ ਨੌਜਵਾਨਾਂ 'ਚ ਸਿੱਧਮ ...

ਪੂਰੀ ਖ਼ਬਰ »

ਬਿਜਲੀ ਬਿੱਲ ਮੁਆਫ਼ੀ ਦਾ ਜ਼ਿਲ੍ਹੇ 'ਚ 24 ਹਜ਼ਾਰ ਤੋਂ ਵਧੇਰੇ ਖਪਤਕਾਰਾਂ ਨੇ ਲਾਭ ਉਠਾਇਆ-ਡੀ.ਸੀ.

ਮਾਨਸਾ, 24 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)- ਪੰਜਾਬ ਰਾਜ ਬਿਜਲੀ ਨਿਗਮ ਦੇ 2 ਕਿੱਲੋਵਾਟ ਤੱਕ ਦੇ ਬਿਜਲੀ ਲੋਡ ਵਾਲੇ ਘਰੇਲੂ ਖਪਤਕਾਰਾਂ ਨੂੰ ਵੱਡੀ ਰਾਹਤ ਦੇਣ ਲਈ ਮੁੱਖ ਮੰਤਰੀ ਦੀ ਅਗਵਾਈ ਹੇਠ ਸੂਬਾ ਸਰਕਾਰ ਵਲੋਂ ਆਰੰਭੀ ਬਿਜਲੀ ਬਿਲ ਮੁਆਫ਼ੀ ਸਕੀਮ ਦਾ ਮਾਨਸਾ ...

ਪੂਰੀ ਖ਼ਬਰ »

ਐੱਨ.ਐੱਚ.ਐੱਮ. ਕਰਮਚਾਰੀਆਂ ਵਲੋਂ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ

ਮਾਨਸਾ, 24 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)- ਸਿਹਤ ਵਿਭਾਗ 'ਚ ਕੌਮੀ ਸਿਹਤ ਮਿਸ਼ਨ ਤਹਿਤ ਸੇਵਾਵਾਂ ਨਿਭਾਅ ਰਹੇ ਕਰਮਚਾਰੀਆਂ ਵਲੋਂ ਮੰਗਾਂ ਨਾ ਮੰਨਣ ਦੇ ਰੋਸ 'ਚ 9ਵੇਂ ਦਿਨ ਵੀ ਧਰਨੇ ਲਗਾ ਕੇ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤੇ ਗਏ | ਮਾਨਸਾ ਵਿਖੇ ਧਰਨੇ ਨੂੰ ਸੰਬੋਧਨ ...

ਪੂਰੀ ਖ਼ਬਰ »

ਆਸ਼ਾ ਵਰਕਰ ਤੇ ਫੈਸਿਲੀਟੇਟਰ ਯੂਨੀਅਨ ਵਲੋਂ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ

ਬੁਢਲਾਡਾ, 24 ਨਵੰਬਰ (ਸੁਨੀਲ ਮਨਚੰਦਾ)- ਸਥਾਨਕ ਸਰਕਾਰੀ ਸਿਵਲ ਹਸਪਤਾਲ ਵਿਖੇ ਆਸ਼ਾ ਵਰਕਰਾਂ ਅਤੇ ਫੈਲਿੀਟੇਟਰ ਯੂਨੀਅਨ ਵਲੋਂ ਜਾਇਜ਼ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ | ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਕੌਰ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਚੋਣ

ਬੋਹਾ, 24 ਨਵੰਬਰ (ਰਮੇਸ਼ ਤਾਂਗੜੀ)- ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੀ ਪਿੰਡ ਇਕਾਈ ਸੈਦੇਵਾਲਾ ਅਤੇ ਪੰਜਗਰਾਈ ਬੋਹਾ ਦੀਆਂ ਚੋਣਾਂ ਦਿਲਬਾਗ ਸਿੰਘ ਕਲੀਪੁਰ ਜ਼ਿਲ੍ਹਾ ਪ੍ਰਧਾਨ ਮੇਵਾ ਸਿੰਘ ਕੁਲਾਣਾ ਜ਼ਿਲ੍ਹਾ ਯੂਥ ਪ੍ਰਧਾਨ, ਸਾਧੂ ਸਿੰਘ ਸੀਨੀਅਰ ਮੀਤ ਪ੍ਰਧਾਨ ਦੀ ...

ਪੂਰੀ ਖ਼ਬਰ »

ਮੁੱਖ ਮੰਤਰੀ ਪੰਜਾਬ ਮੋਤੀਆ ਮੁਕਤ ਅਭਿਆਨ ਤਹਿਤ ਵਿਸ਼ੇਸ਼ ਕੈਂਪ

ਬਰੇਟਾ, 24 ਨਵੰਬਰ (ਪਾਲ ਸਿੰਘ ਮੰਡੇਰ)- ਸਥਾਨਕ ਸੀ. ਐੱਚ. ਸੀ. ਬਰੇਟਾ ਵਿਖੇ ਅੱਖਾਂ ਦੀ ਬਿਮਾਰੀਆਂ ਦੀ ਜਾਂਚ ਸੰਬੰਧੀ ਵਿਸ਼ੇਸ਼ ਕੈਂਪ ਲਗਾਇਆ ਗਿਆ | ਅੱਖਾਂ ਦੇ ਮਾਹਿਰ ਡਾ. ਸੁਸ਼ਾਕ ਸੂਦ, ਅਪਥਾਲਮਿਕ ਅਫ਼ਸਰ ਮੋਹਨ ਲਾਲ ਅਤੇ ਇੰਦਰ ਰਾਜ ਸਿੰਗਲਾ ਨੇ 85 ਮਰੀਜ਼ਾਂ ਦੀਆਂ ...

ਪੂਰੀ ਖ਼ਬਰ »

ਜ਼ਿਲ੍ਹਾ ਕਾਂਗਰਸ ਕਮੇਟੀ ਮਾਨਸਾ ਦੀ ਪ੍ਰਧਾਨਗੀ ਹਾਸਲ ਕਰਨ ਲਈ ਕਈ ਆਗੂ ਪੱਬਾਂ ਭਾਰ

ਬਲਵਿੰਦਰ ਸਿੰਘ ਧਾਲੀਵਾਲ ਮਾਨਸਾ, 24 ਨਵੰਬਰ- ਜ਼ਿਲ੍ਹਾ ਕਾਂਗਰਸ ਕਮੇਟੀ ਮਾਨਸਾ ਦੀ ਪ੍ਰਧਾਨਗੀ ਹਾਸਲ ਕਰਨ ਲਈ ਕਈ ਕਾਂਗਰਸ ਆਗੂ ਪੱਬਾਂ ਭਾਰ ਹੋਏ ਫਿਰਦੇ ਹਨ | ਇਹ ਅਹੁਦਾ ਪ੍ਰਾਪਤ ਕਰਨ ਲਈ ਉਹ ਆਪਣੇ ਅਕਾਵਾਂ ਰਾਹੀਂ ਸੂਬੇ ਦੀ ਹਾਈਕਮਾਨ ਤੱਕ ਪਹੁੰਚ ਕਰ ਰਹੇ ਹਨ | ...

ਪੂਰੀ ਖ਼ਬਰ »

ਤਿੰਨ ਖੇਤੀ ਕਾਨੂੰਨ ਰੱਦ ਕਰਵਾਉਣ ਲਈ ਕਿਸਾਨਾਂ ਵਲੋਂ ਰੋਸ ਧਰਨੇ ਜਾਰੀ

ਮਾਨਸਾ, 24 ਨਵੰਬਰ (ਗੁਰਚੇਤ ਸਿੰਘ ਫੱਤੇਵਾਲੀਆ/ਬਲਵਿੰਦਰ ਸਿੰਘ ਧਾਲੀਵਾਲ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਤਿੰਨ ਖੇਤੀ ਵਿਰੋਧੀ ਕਾਨੂੰਨ ਸੰਸਦ 'ਚ ਰੱਦ ਕਰਨ ਅਤੇ ਐੱਮ. ਐੱਸ. ਪੀ. ਗਾਰੰਟੀ ਕਾਨੂੰਨ ਲਾਗੂ ਕਰਵਾਉਣ ਲਈ ਕਿਸਾਨਾਂ ਨੇ ਧਰਨੇ ਜਾਰੀ ਰੱਖੇ | ਸਥਾਨਕ ਰੇਲਵੇ ...

ਪੂਰੀ ਖ਼ਬਰ »

ਸਾਈਕਲ ਰੈਲੀ ਰਾਹੀਂ ਨਸ਼ਿਆਂ ਖ਼ਿਲਾਫ਼ ਕੀਤਾ ਜਾਗਰੂਕ

ਮਾਨਸਾ, 24 ਨਵੰਬਰ (ਵਿ. ਪ੍ਰ.)-ਭਾਰਤੀ ਸਟੇਟ ਬੈਂਕ ਵਲੋਂ ਯੋਨੋ ਐਪ ਦੀ ਚੌਥੀ ਵਰੇ੍ਹਗੰਢ ਮੌਕੇ ਸਥਾਨਕ ਸ਼ਹਿਰ 'ਚ ਸਾਈਕਲ ਰੈਲੀ ਕੱਢ ਕੇ ਲੋਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਜਾਗਰੂਕ ਕੀਤਾ ਗਿਆ | ਰੈਲੀ ਨੂੰ ਡਿਪਟੀ ਕਮਿਸ਼ਨਰ ਮਹਿੰਦਰ ਪਾਲ ਅਤੇ ਬੈਂਕ ਦੇ ਡੀ. ਜੀ. ...

ਪੂਰੀ ਖ਼ਬਰ »

ਲਖਵਿੰਦਰ ਕੌਰ ਤੇ ਰਮਨਦੀਪ ਕੌਰ ਨੇ ਬਲਾਕ ਪੱਧਰੀ ਭਾਸ਼ਨ ਮੁਕਾਬਲਿਆਂ 'ਚ ਮਾਰੀ ਬਾਜ਼ੀ

ਮਾਨਸਾ, 24 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)-ਨਹਿਰੂ ਯੁਵਾ ਕੇਂਦਰ ਮਾਨਸਾ ਵਲੋਂ ਦੇਸ਼ ਭਗਤੀ ਅਤੇ ਰਾਸ਼ਟਰ ਨਿਰਮਾਣ ਵਿਸ਼ੇ 'ਤੇ ਬਲਾਕ ਝੁਨੀਰ ਤੇ ਸਰਦੂਲਗੜ੍ਹ ਦੇ ਭਾਸ਼ਣ ਮੁਕਾਬਲੇ ਇੱਥੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ 'ਚ ਵੱਖ-ਵੱਖ ਯੂਥ ਕਲੱਬਾਂ, ਰਾਸ਼ਟਰੀ ...

ਪੂਰੀ ਖ਼ਬਰ »

ਤਲਵੰਡੀ ਸਾਬੋ ਬਣਾਂਵਾਲਾ ਥਰਮਲ ਪਲਾਂਟ ਦੇ ਸਹਿਯੋਗ ਨਾਲ ਕਿਸਾਨਾਂ ਨੂੰ ਮਲਟੀ ਕਰਾਪ ਬੈੱਡ ਪਲਾਂਟਰ ਸੌਂਪਿਆ

ਮਾਨਸਾ, 24 ਨਵੰਬਰ (ਗੁਰਚੇਤ ਸਿੰਘ ਫੱਤੇਵਾਲੀਆ)-ਤਲਵੰਡੀ ਸਾਬੋ ਪਾਵਰ ਪਲਾਂਟ ਬਣਾਂਵਾਲਾ ਵਲੋਂ ਖੇਤੀ ਪੈਦਾਵਾਰ ਵਧਾਉਣ ਲਈ ਨਵੀਂ ਦਿਸ਼ਾ ਤਹਿਤ ਸਕੀਮ ਸ਼ੁਰੂ ਕੀਤੀ ਗਈ ਹੈ, ਜਿਸ ਤਹਿਤ ਮਾਨਸਾ ਤੇ ਬਠਿੰਡਾ ਜ਼ਿਲ੍ਹੇ ਦੇ 26 ਪਿੰਡਾਂ ਦੇ 1400 ਤੋਂ ਜ਼ਿਆਦਾ ਕਿਸਾਨ ਇਸ ਦਾ ਲਾਭ ਉਠਾ ਰਹੇ ਹਨ | ਪਲਾਂਟ ਦੇ ਸਹਿਯੋਗ ਨਾਲ ਇਹ ਯੋਜਨਾ ਨਾਭਾ ਫਾਊਾਡੇਸ਼ਨ ਵਲੋਂ ਚਲਾਈ ਗਈ ਹੈ | 2017 ਤੋਂ ਸ਼ੁਰੂ ਕੀਤੀ ਗਈ ਇਸ ਸਕੀਮ ਤਹਿਤ ਕਿਸਾਨਾਂ ਨੂੰ ਬੀਜ਼ ਅਤੇ ਹੋਰ ਵਸਤਾਂ ਮੁਹੱਈਆਂ ਕਰਵਾਈ ਜਾਂਦੀਆਂ ਹਨ | ਇਸ ਵਾਰ ਉੱਨਤ ਮਲਟੀ ਕਰਾਪ ਬੈੱਡ ਸੌਂਪਿਆ ਗਿਆ ਹੈ | ਕੰਪਨੀ ਦੇ ਸੀ. ਓ. ਓ. ਵਿਕਾਸ ਸ਼ਰਮਾ ਨੇ ਦੱਸਿਆ ਕਿ ਇਹ ਪਲਾਂਟਰ ਸਿੰਚਾਈ ਦੀ ਜ਼ਰੂਰਤ ਨੂੰ 30 ਤੋਂ 35 ਫ਼ੀਸਦੀ ਤੱਕ ਘੱਟ ਕਰਦਾ ਹੈ ਅਤੇ ਉਪਜ਼ ਨੂੰ 5 ਤੋਂ 10 ਫ਼ੀਸਦੀ ਵਧਾ ਦਿੰਦਾ ਹੈ | ਉਨ੍ਹਾਂ ਦੱਸਿਆ ਕਿ ਪਿਛਲੇ 1 ਮਹੀਨੇ ਵਿਚ ਪਲਾਂਟ ਵਲੋਂ 500 ਤੋਂ ਜ਼ਿਆਦਾ ਕਿਸਾਨਾਂ ਲਈ ਗਿਆਨ ਭਰਪੂਰ ਕੈਂਪਾਂ ਤੋਂ ਇਲਾਵਾ ਜਾਗਰੂਕਤਾ ਸੈਮੀਨਾਰ ਲਗਾਏ ਗਏ, ਜਿਨ੍ਹਾਂ ਰਾਹੀਂ ਮੁੱਖ ਕੀੜਿਆਂ ਦੀ ਪਛਾਣ, ਆਰਥਿਕ ਸੀਮਾ ਕਗਾਰ ਨੂੰ ਸਮਝਣਾ ਤੇ ਗਿਣਤੀ ਕਰਨੀ ਅਤੇ ਪੇਂਡੂ ਖੇਤੀ ਅਰਥ ਵਿਵਸਥਾ ਨੂੰ ਉੱਪਰ ਚੁੱਕਣ ਬਾਰੇ ਜਾਣਕਾਰੀ ਦਿੱਤੀ ਗਈ | ਪਿੰਡ ਧਿੰਗੜ ਦੇ ਕਿਸਾਨ ਮਹਿਮਾ ਸਿੰਘ ਅਤੇ ਰਾਏਪੁਰ ਦੇ ਕਿਸਾਨ ਮਨਜੀਤ ਸਿੰਘ ਨੇ ਨਵੀਂ ਦਿਸ਼ਾ ਸਕੀਮ ਦੀ ਸ਼ਲਾਘਾ ਕੀਤੀ |

ਖ਼ਬਰ ਸ਼ੇਅਰ ਕਰੋ

 

 

ਨਾਜਮ ਸਿੰਘ ਬੀਰ ਕਿਸਾਨ ਵਿੰਗ ਦੇ ਕਨਵੀਨਰ ਨਿਯੁਕਤ

ਮਾਨਸਾ, 24 ਨਵੰਬਰ (ਸ. ਰਿ.)-ਸ਼ੋ੍ਰਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਜ਼ਿਲੇ੍ਹ ਦੇ ਪਿੰਡ ਬੀਰ ਖੁਰਦ ਦੇ ਸਾਬਕਾ ਸਰਪੰਚ ਨਾਜਮ ਸਿੰਘ ਬੀਰ ਨੂੰ ਪਾਰਟੀ ਦੇ ਕਿਸਾਨ ਵਿੰਗ ਦਾ ਜ਼ਿਲ੍ਹਾ ਕਨਵੀਨਰ ਨਿਯੁਕਤ ਕੀਤਾ ਹੈ | ਪਾਰਟੀ ਦੇ ਸੀਨੀਅਰ ਆਗੂ ...

ਪੂਰੀ ਖ਼ਬਰ »

ਨਾਜਮ ਸਿੰਘ ਬੀਰ ਕਿਸਾਨ ਵਿੰਗ ਦੇ ਕਨਵੀਨਰ ਨਿਯੁਕਤ

ਮਾਨਸਾ, 24 ਨਵੰਬਰ (ਸ. ਰਿ.)-ਸ਼ੋ੍ਰਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਜ਼ਿਲੇ੍ਹ ਦੇ ਪਿੰਡ ਬੀਰ ਖੁਰਦ ਦੇ ਸਾਬਕਾ ਸਰਪੰਚ ਨਾਜਮ ਸਿੰਘ ਬੀਰ ਨੂੰ ਪਾਰਟੀ ਦੇ ਕਿਸਾਨ ਵਿੰਗ ਦਾ ਜ਼ਿਲ੍ਹਾ ਕਨਵੀਨਰ ਨਿਯੁਕਤ ਕੀਤਾ ਹੈ | ਪਾਰਟੀ ਦੇ ਸੀਨੀਅਰ ਆਗੂ ...

ਪੂਰੀ ਖ਼ਬਰ »

ਸ੍ਰੀ ਕਰਤਾਰਪੁਰ ਸਾਹਿਬ ਲਈ ਜਥਾ ਪਹਿਲੀ ਨੂੰ ਹੋਵੇਗਾ ਰਵਾਨਾ

ਮਾਨਸਾ, 24 ਨਵੰਬਰ (ਸ.ਰਿ.)- ਰੋਟਰੀ ਕਲੱਬ ਮਾਨਸਾ ਰੋਇਲ ਅਤੇ ਇੰਡੀਅਨ ਮੈਡੀਕਲ ਐਸੋਸੀਏਸ਼ਨ ਦੀ ਅਗਵਾਈ ਹੇਠ ਮਾਨਸਾ ਤੋਂ ਪਹਿਲਾ ਜਥਾ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ (ਪਾਕਿਸਤਾਨ) ਵਿਖੇ ਜਾ ਰਿਹਾ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਕਲੱਬ ਦੇ ਸਾਬਕਾ ਗਵਰਨਰ ...

ਪੂਰੀ ਖ਼ਬਰ »

ਆਈਲੈਟਸ ਪੁਆਇੰਟ ਦੇ ਵਿਦਿਆਰਥੀ ਨੇ ਲਏ 6.5 ਬੈਂਡ

ਮਾਨਸਾ, 24 ਨਵੰਬਰ (ਵਿ.ਪ੍ਰਤੀ.)-ਸਥਾਨਕ ਆਈਲੈਟਸ ਪੁਆਇੰਟ ਦੇ ਵਿਦਿਆਰਥੀ ਅਨਮੋਲ ਸਿੰਘ ਪੁੱਤਰ ਪ੍ਰਸ਼ੋਤਮ ਸਿੰਘ ਵਾਸੀ ਪਿੱਪਲੀਆਂ ਨੇ ਆਈਲੈਟਸ ਦੀ ਪ੍ਰੀਖਿਆ 'ਚੋਂ ਓਵਰਆਲ 6.5 ਬੈਂਡ ਹਾਸਲ ਕਰ ਕੇ ਵਿਦੇਸ਼ ਜਾਣ ਦਾ ਸੁਪਨਾ ਪੂਰਾ ਕਰ ਲਿਆ ਹੈ | ਸੰਸਥਾ ਦੇ ਐੱਮ. ਡੀ. ...

ਪੂਰੀ ਖ਼ਬਰ »

ਜੀ.ਐੱਚ. ਇੰਮੀਗ੍ਰੇਸ਼ਨ ਦੀ ਵਿਦਿਆਰਥਣ ਜਾਗਿ੍ਤੀ ਸ਼ਰਮਾ ਨੇ ਲਏ 8.5 ਬੈਂਡ

ਮਾਨਸਾ, 24 ਨਵੰਬਰ (ਵਿ.ਪ੍ਰਤੀ.)-ਸਥਾਨਕ ਜੀ. ਐੱਚ. ਇੰਮੀਗ੍ਰੇਸ਼ਨ ਦੇ ਵਿਦਿਆਰਥੀ ਜਿੱਥੇ ਆਈਲੈਟਸ 'ਚੋਂ ਚੰਗੇ ਬੈਂਡ ਹਾਸਲ ਕਰ ਰਹੇ ਹਨ, ਉੱਥੇ ਸੰਸਥਾ ਵਲੋਂ ਸਟੱਡੀ ਵੀਜ਼ੇ ਵੀ ਵੱਡੇ ਪੱਧਰ 'ਤੇ ਲਗਵਾਏ ਜਾਂਦੇ ਹਨ | ਸੰਸਥਾ ਦੇ ਐੱਮ. ਡੀ. ਨਿਰਵੈਰ ਸਿੰਘ ਬੁਰਜ ਹਰੀ ਨੇ ਦੱਸਿਆ ...

ਪੂਰੀ ਖ਼ਬਰ »

ਮੋਹਰ ਸਿੰਘ ਵਾਲਾ ਪਿੰਡ 'ਚ ਬੁਨਿਆਦੀ ਸਹੂਲਤਾਂ ਦੀ ਵੱਡੀ ਘਾਟ

ਬਲਦੇਵ ਸਿੰਘ ਸਿੱਧੂ ਭੀਖੀ, 24 ਨਵੰਬਰ-ਪਿੰਡ ਮੋਹਰ ਸਿੰਘ ਵਾਲਾ ਭੀਖੀ-ਪਟਿਆਲਾ ਮੁੱਖ ਸੜਕ ਤੋਂ ਲਗਪਗ 4 ਕਿੱਲੋਮੀਟਰ ਪਿੱਛੇ ਵਸਿਆ ਹੋਇਆ ਹੈ | ਪਿੰਡ 'ਚ ਗਲੀਆਂ-ਨਾਲੀਆਂ ਦੀ ਸਥਿਤੀ ਬੇਸ਼ੱਕ ਸੰਤੁਸ਼ਟੀਜਨਕ ਹੈ ਪਰ ਬਹੁਤੀਆਂ ਬੁਨਿਆਦੀ ਸਹੂਲਤਾਂ ਤੋਂ ਲੋਕ ਅਜੇ ਵੀ ...

ਪੂਰੀ ਖ਼ਬਰ »

ਮੋਹਰ ਸਿੰਘ ਵਾਲਾ ਪਿੰਡ 'ਚ ਬੁਨਿਆਦੀ ਸਹੂਲਤਾਂ ਦੀ ਵੱਡੀ ਘਾਟ

ਬਲਦੇਵ ਸਿੰਘ ਸਿੱਧੂ ਭੀਖੀ, 24 ਨਵੰਬਰ-ਪਿੰਡ ਮੋਹਰ ਸਿੰਘ ਵਾਲਾ ਭੀਖੀ-ਪਟਿਆਲਾ ਮੁੱਖ ਸੜਕ ਤੋਂ ਲਗਪਗ 4 ਕਿੱਲੋਮੀਟਰ ਪਿੱਛੇ ਵਸਿਆ ਹੋਇਆ ਹੈ | ਪਿੰਡ 'ਚ ਗਲੀਆਂ-ਨਾਲੀਆਂ ਦੀ ਸਥਿਤੀ ਬੇਸ਼ੱਕ ਸੰਤੁਸ਼ਟੀਜਨਕ ਹੈ ਪਰ ਬਹੁਤੀਆਂ ਬੁਨਿਆਦੀ ਸਹੂਲਤਾਂ ਤੋਂ ਲੋਕ ਅਜੇ ਵੀ ...

ਪੂਰੀ ਖ਼ਬਰ »

ਜ਼ਿਲ੍ਹਾ ਕਾਂਗਰਸ ਕਮੇਟੀ ਮਾਨਸਾ ਦੀ ਪ੍ਰਧਾਨਗੀ ਹਾਸਲ ਕਰਨ ਲਈ ਕਈ ਆਗੂ ਪੱਬਾਂ ਭਾਰ

ਬਲਵਿੰਦਰ ਸਿੰਘ ਧਾਲੀਵਾਲ ਮਾਨਸਾ, 24 ਨਵੰਬਰ- ਜ਼ਿਲ੍ਹਾ ਕਾਂਗਰਸ ਕਮੇਟੀ ਮਾਨਸਾ ਦੀ ਪ੍ਰਧਾਨਗੀ ਹਾਸਲ ਕਰਨ ਲਈ ਕਈ ਕਾਂਗਰਸ ਆਗੂ ਪੱਬਾਂ ਭਾਰ ਹੋਏ ਫਿਰਦੇ ਹਨ | ਇਹ ਅਹੁਦਾ ਪ੍ਰਾਪਤ ਕਰਨ ਲਈ ਉਹ ਆਪਣੇ ਅਕਾਵਾਂ ਰਾਹੀਂ ਸੂਬੇ ਦੀ ਹਾਈਕਮਾਨ ਤੱਕ ਪਹੁੰਚ ਕਰ ਰਹੇ ਹਨ | ...

ਪੂਰੀ ਖ਼ਬਰ »

ਬ੍ਰਾਹਮਣ ਭਾਈਚਾਰੇ ਦੀਆਂ ਸਮੱਸਿਆਵਾਂ ਪਹਿਲ ਦੇ ਆਧਾਰ 'ਤੇ ਹੱਲ ਕਰਵਾਵਾਂਗੇ-ਸ਼ੁਕਲਾ

ਮਾਨਸਾ, 24 ਨਵੰਬਰ (ਰਵੀ)- ਬ੍ਰਾਹਮਣ ਸਭਾ ਮਾਨਸਾ ਵਲੋਂ ਸਥਾਨਕ ਸ਼ਹਿਰ 'ਚ ਸਮਾਗਮ ਕੀਤਾ ਗਿਆ | ਇਸ ਮੌਕੇ ਬ੍ਰਾਹਮਣ ਭਲਾਈ ਬੋਰਡ ਪੰਜਾਬ ਦੇ ਚੇਅਰਮੈਨ ਸ਼ੇਖਰ ਸ਼ੁਕਲਾ ਦਾ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਦਾ ਧੰਨਵਾਦ ਕਰਦਿਆਂ ...

ਪੂਰੀ ਖ਼ਬਰ »

ਮਾਲਵਾ ਸਰੀਰਕ ਸਿੱਖਿਆ ਕਾਲਜ ਨੇ ਜਿੱਤੇ ਸੋਨ ਤਗਮੇ

ਬਠਿੰਡਾ, 24 ਨਵੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਮਾਲਵਾ ਸਰੀਰਕ ਸਿੱਖਿਆ ਕਾਲਜ ਬਠਿੰਡਾ ਨੇ ਆਪਣੀ ਜਿੱਤਾਂ ਦੀ ਲੜੀ ਨੂੰ ਬਰਕਰਾਰ ਰੱਖਦੇ ਹੋਏ ਕਾਲਜ ਦੇ ਹੋਣਹਾਰ ਵਿਦਿਆਰਥੀਆਂ ਨੇ ਪੰਜਾਬੀ ਯੂਨੀਵਰਸਿਟੀ ਅੰਤਰ-ਕਾਲਜ ਰੈਸਲਿੰਗ ਪ੍ਰਤੀਯੋਗਤਾ ਜੋ ਪਿਛਲੇ ਦਿਨੀਂ ...

ਪੂਰੀ ਖ਼ਬਰ »

ਕੇਜਰੀਵਾਲ ਵਲੋਂ ਚੰਨੀ ਨੂੰ ਨਕਲੀ ਕੇਜਰੀਵਾਲ ਕਹਿਣ ਵਾਲਾ ਬਿਆਨ ਮੰਦਭਾਗਾ-ਤੁੰਗਵਾਲੀ

ਮਹਿਮਾ ਸਰਜਾ, 24 ਨਵੰਬਰ (ਰਾਮਜੀਤ ਸ਼ਰਮਾ)-ਪਿਛਲੇ ਦਿਨੀਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਸਿੰਘ ਕੇਜਰੀਵਾਲ ਵਲੋਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਨਕਲੀ ਕੇਜਰੀਵਾਲ ਦੇ ਦਿੱਤੇ ਬਿਆਨ ਤੇ ਸਾਬਕਾ ਵਿਧਾਇਕ ਗੁਰਾ ਸਿੰਘ ਤੁੰਗਵਾਲੀ ਨੇ ਕਿਹਾ ਕਿ ਇਹ ...

ਪੂਰੀ ਖ਼ਬਰ »

ਕੇਜਰੀਵਾਲ ਵਲੋਂ ਚੰਨੀ ਨੂੰ ਨਕਲੀ ਕੇਜਰੀਵਾਲ ਕਹਿਣ ਵਾਲਾ ਬਿਆਨ ਮੰਦਭਾਗਾ-ਤੁੰਗਵਾਲੀ

ਮਹਿਮਾ ਸਰਜਾ, 24 ਨਵੰਬਰ (ਰਾਮਜੀਤ ਸ਼ਰਮਾ)-ਪਿਛਲੇ ਦਿਨੀਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਸਿੰਘ ਕੇਜਰੀਵਾਲ ਵਲੋਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਨਕਲੀ ਕੇਜਰੀਵਾਲ ਦੇ ਦਿੱਤੇ ਬਿਆਨ ਤੇ ਸਾਬਕਾ ਵਿਧਾਇਕ ਗੁਰਾ ਸਿੰਘ ਤੁੰਗਵਾਲੀ ਨੇ ਕਿਹਾ ਕਿ ਇਹ ...

ਪੂਰੀ ਖ਼ਬਰ »

ਜੁਆਇੰਟ ਫੋਰਮ 'ਚ ਸ਼ਾਮਿਲ ਜਥੇਬੰਦੀਆਂ ਵਲੋਂ ਰੋਸ ਰੈਲੀ ਤੇ ਧਰਨਾ

ਮੌੜ ਮੰਡੀ, 24 ਨਵੰਬਰ (ਗੁਰਜੀਤ ਸਿੰਘ ਕਮਾਲੂ)-ਜੁਆਇੰਟ ਫੋਰਮ 'ਚ ਸ਼ਾਮਿਲ ਸਾਰੇ ਬਿਜਲੀ ਕਾਮਿਆਂ ਵਲੋਂ ਪੰਜਾਬ ਸਰਕਾਰ ਅਤੇ ਪਾਵਰਕਾਮ ਮੈਨੇਜਮੈਂਟ ਵਿਰੁੱਧ ਰੋਸ ਰੈਲੀ ਅਤੇ ਧਰਨਾ ਦਿੱਤਾ ਗਿਆ | ਇਸ ਵਿਚ ਬਿਜਲੀ ਕਾਮਿਆਂ ਦੇ ਸੰਘਰਸ਼ ਨੂੰ ਉਦੋਂ ਵੱਡੀ ਸਫਲਤਾ ਮਿਲੀ, ...

ਪੂਰੀ ਖ਼ਬਰ »

ਸਵਰਨ ਸਿੰਘ ਆਕਲੀਆ ਬਣੇ ਸ਼੍ਰੋਮਣੀ ਅਕਾਲੀ ਦਲ ਕਿਸਾਨ ਵਿੰਗ ਦੇ ਜ਼ਿਲ੍ਹਾ ਪ੍ਰਧਾਨ

ਬਠਿੰਡਾ, 24 ਨਵੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਸਾਨ ਵਿੰਗ ਦੇ ਪ੍ਰਧਾਨ ਸਿਕੰਦਰ ਸਿੰਘ ਮਲੂਕਾ ਨਾਲ ਸਲਾਹ ਮਸ਼ਵਰਾ ਕਰਨ ਤੋਂ ਬਾਅਦ ਕਿਸਾਨ ਵਿੰਗ ਦੇ ਜਥੇਬੰਦਕ ਢਾਂਚੇ ਦਾ ਐਲਾਨ ਕਰ ਦਿੱਤਾ ਹੈ, ਜਿਸ ਦੇ ...

ਪੂਰੀ ਖ਼ਬਰ »

ਸਵਰਨ ਸਿੰਘ ਆਕਲੀਆ ਬਣੇ ਸ਼੍ਰੋਮਣੀ ਅਕਾਲੀ ਦਲ ਕਿਸਾਨ ਵਿੰਗ ਦੇ ਜ਼ਿਲ੍ਹਾ ਪ੍ਰਧਾਨ

ਬਠਿੰਡਾ, 24 ਨਵੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਸਾਨ ਵਿੰਗ ਦੇ ਪ੍ਰਧਾਨ ਸਿਕੰਦਰ ਸਿੰਘ ਮਲੂਕਾ ਨਾਲ ਸਲਾਹ ਮਸ਼ਵਰਾ ਕਰਨ ਤੋਂ ਬਾਅਦ ਕਿਸਾਨ ਵਿੰਗ ਦੇ ਜਥੇਬੰਦਕ ਢਾਂਚੇ ਦਾ ਐਲਾਨ ਕਰ ਦਿੱਤਾ ਹੈ, ਜਿਸ ਦੇ ...

ਪੂਰੀ ਖ਼ਬਰ »

ਯੂਨਾਈਟਿਡ ਅਕਾਲੀ ਦਲ ਵਲੋਂ ਰੋਸ ਮਾਰਚ ਮੁਲਤਵੀ

ਬਠਿੰਡਾ, 24 ਨਵੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਯੂਨਾਈਟਿਡ ਅਕਾਲੀ ਦਲ ਵਲੋਂ ਪੰਜਾਬ ਮੁਕਤੀ ਮੋਰਚੇ ਦੇ ਸਹਿਯੋਗ ਨਾਲ ਪ੍ਰਧਾਨ ਮੰਤਰੀ ਨਿਵਾਸ ਵੱਲ 25 ਨਵੰਬਰ ਨੂੰ ਕੀਤਾ ਜਾਣ ਵਾਲਾ ਰੋਸ ਮਾਰਚ ਮੁਲਤਵੀ ਕਰਕੇ 8 ਦਸੰਬਰ ਨੂੰ 11 ਵਜੇ ਗੁਰਦੁਆਰਾ ਰਕਾਬਗੰਜ ਸਾਹਿਬ ਤੋਂ ...

ਪੂਰੀ ਖ਼ਬਰ »

ਯੂਨਾਈਟਿਡ ਅਕਾਲੀ ਦਲ ਵਲੋਂ ਰੋਸ ਮਾਰਚ ਮੁਲਤਵੀ

ਬਠਿੰਡਾ, 24 ਨਵੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਯੂਨਾਈਟਿਡ ਅਕਾਲੀ ਦਲ ਵਲੋਂ ਪੰਜਾਬ ਮੁਕਤੀ ਮੋਰਚੇ ਦੇ ਸਹਿਯੋਗ ਨਾਲ ਪ੍ਰਧਾਨ ਮੰਤਰੀ ਨਿਵਾਸ ਵੱਲ 25 ਨਵੰਬਰ ਨੂੰ ਕੀਤਾ ਜਾਣ ਵਾਲਾ ਰੋਸ ਮਾਰਚ ਮੁਲਤਵੀ ਕਰਕੇ 8 ਦਸੰਬਰ ਨੂੰ 11 ਵਜੇ ਗੁਰਦੁਆਰਾ ਰਕਾਬਗੰਜ ਸਾਹਿਬ ਤੋਂ ...

ਪੂਰੀ ਖ਼ਬਰ »

ਪਿੰਡ ਹਰਨਾਮ ਸਿੰਘ ਵਾਲਾ ਵਿਖੇ ਨੌਜਵਾਨ ਦੀ ਭੇਦਭਰੇ ਹਾਲਾਤ 'ਚ ਮੌਤ

ਭਾਈਰੂਪਾ,24 ਨਵੰਬਰ (ਵਰਿੰਦਰ ਲੱਕੀ)-ਪਿੰਡ ਹਰਨਾਮ ਸਿੰਘ ਵਾਲਾ ਵਿਖੇ ਨਾਨਕੇ ਘਰ ਰਹਿ ਰਹੇ ਇਕ ਨੌਜਵਾਨ ਦੀ ਭੇਦਭਰੇ ਹਾਲਾਤ 'ਚ ਮੌਤ ਹੋ ਜਾਣ ਦੀ ਜਾਣਕਾਰੀ ਪ੍ਰਾਪਤ ਹੋਈ ਹੈ ਜਦਕਿ ਮਿ੍ਤਕ ਦੇ ਮਾਮੇ ਵਲੋਂ ਥਾਣਾ ਫੂਲ ਪੁਲਿਸ ਨੂੰ ਦਰਜ ਕਰਵਾਏ ਗਏ ਬਿਆਨ 'ਚ ਖ਼ਦਸ਼ਾ ਪ੍ਰਗਟ ...

ਪੂਰੀ ਖ਼ਬਰ »

ਪਾਵਰਕਾਮ ਦੇ ਅਕਾਊਾਟਸ ਕੇਡਰ ਦੇ ਮੁਲਾਜ਼ਮਾਂ ਵਲੋਂ ਰੋਸ ਪ੍ਰਦਰਸ਼ਨ

ਬਠਿੰਡਾ, 24 ਨਵੰਬਰ (ਵੀਰਪਾਲ ਸਿੰਘ)- ਸਟੇਟ ਕਮੇਟੀ ਦੇ ਸੱਦੇ 'ਤੇ ਜੁਆਇੰਟ ਐਕਸ਼ਨ ਕਮੇਟੀ ਅਕਾਊਾਟਸ ਕੇਡਰ ਬਠਿੰਡਾ ਜ਼ੋਨ ਵਲੋਂ ਪਾਵਰਕਾਮ ਦੀ ਮੈਨੇਜਮੈਂਟ ਵਲੋਂ ਅਕਾਊਾਟਸ ਕੇਡਰ ਦੀਆਂ ਮੰਗਾਂ ਨੂੰ ਲੈ ਕੇ ਮੁੱਖ ਇੰਜੀਨੀਅਰ ਪੱਛਮੀ ਜ਼ੋਨ ਬਠਿੰਡਾ ਦੇ ਦਫ਼ਤਰ ਵਿਖੇ ...

ਪੂਰੀ ਖ਼ਬਰ »

ਐੱਨ.ਆਈ.ਏ. ਵਲੋਂ ਦੋਵੇਂ ਕਥਿਤ ਦੋਸ਼ੀਆਂ ਤੋਂ ਘਟਨਾ ਸਥਾਨ 'ਤੇ ਜਾਂਚ

ਭਗਤਾ ਭਾਈਕਾ, 24 ਨਵੰਬਰ (ਸੁਖਪਾਲ ਸਿੰਘ ਸੋਨੀ)-ਬੀਤੇ ਵਰ੍ਹੇ ਦੀ 20 ਨਵੰਬਰ ਨੂੰ ਸਥਾਨਕ ਸ਼ਹਿਰ ਵਿਖੇ ਡੇਰਾ ਪ੍ਰੇਮੀ ਮਨੋਹਰ ਲਾਲ ਅਰੋੜਾ ਨੂੰ ਗੋਲੀਆਂ ਮਾਰ ਕੇ ਹੱਤਿਆ ਕਰਨ ਦੇ ਮਾਮਲੇ 'ਚ ਗਿ੍ਫ਼ਤਾਰ ਦੋ ਕਥਿਤ ਦੋਸ਼ੀਆਂ ਨੂੰ ਨੈਸ਼ਨਲ ਜਾਂਚ ਏਜੰਸੀ ਵਲੋਂ ਅੱਜ ਬਾਅਦ ...

ਪੂਰੀ ਖ਼ਬਰ »

ਐੱਨ.ਆਈ.ਏ. ਵਲੋਂ ਦੋਵੇਂ ਕਥਿਤ ਦੋਸ਼ੀਆਂ ਤੋਂ ਘਟਨਾ ਸਥਾਨ 'ਤੇ ਜਾਂਚ

ਭਗਤਾ ਭਾਈਕਾ, 24 ਨਵੰਬਰ (ਸੁਖਪਾਲ ਸਿੰਘ ਸੋਨੀ)-ਬੀਤੇ ਵਰ੍ਹੇ ਦੀ 20 ਨਵੰਬਰ ਨੂੰ ਸਥਾਨਕ ਸ਼ਹਿਰ ਵਿਖੇ ਡੇਰਾ ਪ੍ਰੇਮੀ ਮਨੋਹਰ ਲਾਲ ਅਰੋੜਾ ਨੂੰ ਗੋਲੀਆਂ ਮਾਰ ਕੇ ਹੱਤਿਆ ਕਰਨ ਦੇ ਮਾਮਲੇ 'ਚ ਗਿ੍ਫ਼ਤਾਰ ਦੋ ਕਥਿਤ ਦੋਸ਼ੀਆਂ ਨੂੰ ਨੈਸ਼ਨਲ ਜਾਂਚ ਏਜੰਸੀ ਵਲੋਂ ਅੱਜ ਬਾਅਦ ...

ਪੂਰੀ ਖ਼ਬਰ »

ਮਾਨਸਿਕ ਰੋਗੀ ਨੇ ਆਪਣੇ ਘਰ ਨੂੰ ਲਗਾਈ ਅੱਗ

ਬਠਿੰਡਾ, 24 ਨਵੰਬਰ (ਪ੍ਰੀਤਪਾਲ ਸਿੰਘ ਰੋਮਾਣਾ)-ਸਥਾਨਕ ਸੁਰਖਪੀਰ ਰੋਡ ਗਲੀ ਨੂੰ 12 ਬਠਿੰਡਾ ਵਿੱਖੇ ਰਾਜੇਸ਼ ਕੁਮਾਰ ਪੁੱਤਰ ਕਿ੍ਸ਼ਨ ਲਾਲ ਦੇ ਘਰ 'ਚ ਉਸ ਦੇ ਛੋਟੇ ਭਰਾ ਰਾਜ ਕੁਮਾਰ ਜੋ ਕਿ ਮਾਨਸਿਕ ਰੋਗੀ ਦੁਆਰਾ ਘਰ ਨੂੰ ਅੱਗ ਲਗਾ ਦਿੱਤੀ ਗਈ ਜਦਕਿ ਘਰ 'ਚ ਉਸ ਸਮੇਂ ...

ਪੂਰੀ ਖ਼ਬਰ »

ਸਿਹਤ ਵਰਕਰ ਸੰਘਰਸ਼ ਕਮੇਟੀ ਨੇ ਮੰਗਾਂ ਨੂੰ ਲੈ ਕੇ ਲਗਾਇਆ ਧਰਨਾ

ਬਠਿੰਡਾ, 24 ਨਵੰਬਰ (ਵੀਰਪਾਲ ਸਿੰਘ)- ਕੰਟਰੈਕਟ ਮਲਟੀਪਰਪਜ਼ ਹੈਲਥ ਵਰਕਰ ਸੰਘਰਸ਼ ਕਮੇਟੀ ਵਲੋਂ ਓ. ਪੀ. ਟੀ. ਬਲਾਕ ਬਠਿੰਡਾ ਦੇ ਸਿਵਲ ਹਸਪਤਾਲ ਅੱਗੇ ਐੈੱਨ. ਐੱਚ. ਐੱਮ. ਅਧੀਨ ਕੰਮ ਕਰਦੇ ਸਮੂਹ ਹੈਲਥ ਕਰਮਚਾਰੀਆਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਧਰਨਾ ਦਿੱਤਾ ਗਿਆ | ...

ਪੂਰੀ ਖ਼ਬਰ »

2 ਮੋਟਰਸਾਈਕਲ ਸਵਾਰਾਂ ਵਲੋਂ ਠੇਕਾ ਲੁੱਟਣ ਲਈ ਫਾਇਰਿੰਗ

ਭਗਤਾ ਭਾਈਕਾ, 24 ਨਵੰਬਰ (ਸੁਖਪਾਲ ਸਿੰਘ ਸੋਨੀ)-ਅੱਜ ਸ਼ਾਮ ਸਮੇਂ ਸਥਾਨਕ ਬਾਜਾਖਾਨਾ ਰੋਡ ਉੱਪਰ ਸਥਿਤ ਸ਼ਰਾਬ ਦੇ ਠੇਕੇ ਨੰੂ ਮੋਟਰਸਾਈਕਲ ਸਵਾਰ 2 ਵਿਅਕਤੀਆਂ ਵਲੋਂ ਲੁੱਟਣ ਲਈ ਗੋਲੀਆਂ ਵੀ ਚਲਾਈਆਂ ਗਈਆਂ | ਘਟਨਾ ਦੌਰਾਨ ਦੋਵੇਂ ਕਥਿਤ ਦੋਸ਼ੀਆਂ ਦੇ ਜ਼ਖ਼ਮੀ ਹੋਣ ਦੀ ਵੀ ...

ਪੂਰੀ ਖ਼ਬਰ »

20 ਪੇਟੀਆਂ ਹਰਿਆਣਾ ਸ਼ਰਾਬ ਸਮੇਤ 3 ਕਾਬੂ

ਤਲਵੰਡੀ ਸਾਬੋ, 24 ਨਵੰਬਰ (ਰਣਜੀਤ ਸਿੰਘ ਰਾਜੂ)-ਨਸ਼ਾ ਤਸਕਰਾਂ ਖ਼ਿਲਾਫ਼ ਪਿਛਲੇ ਸਮੇਂ ਤੋਂ ਆਰੰਭੀ ਮੁਹਿੰਮ ਤਹਿਤ ਅੱਜ ਤਲਵੰਡੀ ਸਾਬੋ ਪੁਲਿਸ ਨੂੰ ਉਦੋਂ ਵੱਡੀ ਸਫਲਤਾ ਮਿਲੀ, ਜਦੋਂ ਪਿੰਡ ਜਗਾ ਰਾਮ ਤੀਰਥ ਤੋਂ ਵੱਡੀ ਮਾਤਰਾ 'ਚ ਹਰਿਆਣਾ ਮਾਰਕਾ ਸ਼ਰਾਬ ਸਮੇਤ 3 ਲੋਕਾਂ ...

ਪੂਰੀ ਖ਼ਬਰ »

ਸ਼ਹਿਰ ਦੇ ਵਿਕਾਸ ਲਈ ਨਗਰ ਕੌਂਸਲ ਪੂਰੀ ਤਰ੍ਹਾਂ ਵਚਨਬੱਧ-ਪ੍ਰਧਾਨ

ਬੁਢਲਾਡਾ, 24 ਨਵੰਬਰ (ਸੁਨੀਲ ਮਨਚੰਦਾ)-ਸਥਾਨਕ ਸ਼ਹਿਰ ਦੇ ਵਿਕਾਸ ਲਈ ਨਗਰ ਕੌਂਸਲ ਪੂਰੀ ਤਰ੍ਹਾਂ ਵਚਨਬੱਧ ਹੈ | ਇਹ ਪ੍ਰਗਟਾਵਾ ਵਾਰਡ ਨੰਬਰ-14 ਵਿਖੇ ਇਕ ਸੜਕ ਦੇ ਨਿਰਮਾਣ ਮੌਕੇ ਨਗਰ ਕੌਂਸਲ ਦੇ ਪ੍ਰਧਾਨ ਸੁਖਪਾਲ ਸਿੰਘ ਨੇ ਕੀਤਾ | ਉਨ੍ਹਾਂ ਕਿਹਾ ਕਿ ਸਰਕਾਰ ਦੇ ਸਥਾਨਕ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX