ਅਟਾਰੀ, 30 ਨਵੰਬਰ (ਗੁਰਦੀਪ ਸਿੰਘ ਅਟਾਰੀ)-ਰਾਜਧਾਨੀ ਦਿੱਲੀ ਤੋਂ ਸੁਲਤਾਨਪੁਰੀ ਦਾ ਰਹਿਣ ਵਾਲਾ 8 ਮੈਂਬਰੀ ਪਰਿਵਾਰ ਇੰਟੈਗ੍ਰੇਟਿਡ ਚੈੱਕ ਪੋਸਟ ਰਸਤੇ ਪਾਕਿਸਤਾਨ ਰਵਾਨਾ ਹੋਇਆ | ਵੀਰੂ ਚੰਦ ਨੇ ਭਰੇ ਮਨ ਨਾਲ ਗੱਲਬਾਤ ਕਰਦੇ ਦੱਸਿਆ ਕਿ ਉਹ ਸਾਲ 2014 'ਚ ਦਿੱਲੀ ਆ ਵਸਿਆ | ...
ਬਾਬਾ ਬਕਾਲਾ ਸਾਹਿਬ, 30 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਸਿਵਲ ਹਸਪਤਾਲ ਬਾਬਾ ਬਕਾਲਾ ਸਾਹਿਬ ਵਿਖੇ ਚੀਫ਼ ਫਾਰਮਾਸਿਸਟ ਹਰਜਿੰਦਰ ਸਿੰਘ ਸੋਢੀ ਨੂੰ ਸੇਵਾ ਮੁਕਤ ਹੋਣ 'ਤੇ ਸਟਾਫ਼ ਵਲੋਂ ਵਧੀਆ ਸੇਵਾਵਾਂ ਨਿਭਾਉਣ ਬਦਲੇ ਸਮੂਹ ਸਟਾਫ਼ ਵਲੋਂ ਵਿਸ਼ੇਸ਼ ਤੌਰ 'ਤੇ ਵਿਦਾਇਗੀ ਪਾਰਟੀ ਦਿੰਦਿਆਂ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸੀਨੀਅਰ ਮੈਡੀਕਲ ਅਫ਼ਸਰ ਡਾ. ਨੀਰਜ ਭਾਟੀਆ ਨੇ ਕਿਹਾ ਕਿ ਸੋਢੀ ਦੀਆਂ ਸੇਵਾਵਾਂ ਨੂੰ ਕਦੇ ਵੀ ਅੱਖੋਂ ਪਰੋਖੇ ਨਹੀਂ ਕੀਤਾ ਜਾ ਸਕਦਾ, ਉਨ੍ਹਾਂ ਬਾਕੀ ਸਟਾਫ਼ ਨੂੰ ਵੀ ਸੋਢੀ ਵਾਂਗ ਆਪਣਾ ਕੰਮ ਲਗਨ, ਮਿਹਨਤ ਨਾਲ ਕਰਨ ਦੀ ਅਪੀਲ ਕੀਤੀ | ਇਸ ਮੌਕੇ ਡਾ: ਸਾਹਿਬਜੀਤ ਸਿੰਘ, ਡਾ: ਅਸ਼ਵਨੀ, ਡਾ: ਲਖਵਿੰਦਰ ਸਿੰਘ, ਡਾ: ਜਸਪ੍ਰੀਤ ਵਿਰਦੀ, ਡਾ: ਨੋਬਲ ਭਾਟੀਆ, ਡਾ: ਨੀਰਜ ਬਸ਼ਿਸ਼ਟ, ਡਾ: ਜਸਮੀਤ ਕੌਰ, ਨੇ ਵੀ ਡਾ: ਹਰਜਿੰਦਰ ਸਿੰਘ ਸੋਢੀ ਦੀਆਂ ਸੇਵਾਵਾਂ ਦੀ ਭਰਵੀਂ ਸ਼ਲਾਘਾ ਕੀਤੀ | ਇਸ ਮੌਕੇ ਪ੍ਰਧਾਨ ਲਵਜੀਤ ਸਿੰਘ ਚੀਫ ਫਾਰਮਾਸਿਸਟ, ਡਾ: ਹਰਮਨਦੀਪ ਕੌਰ ਸਵਰਨਜੀਤ ਕੌਰ ਸੋਨੀਆ, ਮਨਦੀਪ ਸਿੰਘ ਚੀਮਾਂ, ਹਰਪ੍ਰੀਤ ਕੌਰ ਬੀ.ਈ.ਈ., ਬਲਦੇਵ ਸਿੰਘ ਸੋਢੀ ਤੇ ਸਮੂਹ ਸਟਾਫ਼ ਮੌਜੂਦ ਸੀ |
ਜੈਂਤੀਪੁਰ, 30 ਨਵੰਬਰ (ਭੁਪਿੰਦਰ ਸਿੰਘ ਗਿੱਲ)-ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਮਜੀਠਾ ਹਲਕੇ ਦੇ ਮੌਜੂਦਾ ਵਿਧਾਇਕ ਮਾਝੇ ਦੇ ਨਿਧੜਕ ਜਰਨੈਲ ਬਿਕਰਮ ਸਿੰਘ ਮਜੀਠੀਆ ਨੂੰ ਸ. ਸੁਖਬੀਰ ਸਿੰਘ ਬਾਦਲ ਵਲੋਂ ਮਜੀਠਾ ਹਲਕੇ ਤੋਂ ਚੌਥੀ ਵਾਰ ਟਿਕਟ ਨਿਵਾਜਣ 'ਤੇ ...
ਅਜਨਾਲਾ, 30 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਆਈ. ਟੀ. ਆਈ. ਇੰਸਟਰੱਕਟਰ ਯੂਨੀਅਨ ਪੰਜਾਬ ਦੇ ਪ੍ਰਧਾਨ ਤਲਵਿੰਦਰ ਸਿੰਘ ਅਤੇ ਜਨਰਲ ਸਕੱਤਰ ਸਤਨਾਮ ਸਿੰਘ ਦੀ ਅਗਵਾਈ ਹੇਠ ਇਕ ਵਫਦ ਵਲੋਂ ਆਪਣੀਆਂ ਮੰਗਾਂ ਦੇ ਹੱਲ ਸੰਬੰਧੀ ਤਕਨੀਕੀ ਸਿੱਖਿਆ ਮੰਤਰੀ ਰਾਣਾ ਗੁਰਜੀਤ ਸਿੰਘ ...
ਸਠਿਆਲਾ, 30 ਨਵੰਬਰ (ਸਫਰੀ)-ਸਿਵਲ ਹਸਪਤਾਲ ਬਾਬਾ ਬਕਾਲਾ ਦੇ ਸਿਵਲ ਸਰਜ਼ਨ ਨੀਰਜ ਭਾਟੀਆ ਦੀ ਟੀਮ ਵਲੋਂ ਸਰਕਾਰੀ ਕੰਨਿਆ ਹਾਈ ਸਕੂਲ ਸਠਿਆਲਾ ਵਿਖੇ ਕੋਰੋਨਾ ਦੇ ਸੈਂਪਲ ਲਏ ਗਏ | ਇਸ ਮੌਕੇ ਡਾ. ਰਾਜੀਵ ਸ਼ਰਮਾ ਏ. ਐੱਮ. ਓ. ਨੇ ਪ੍ਰੈੱਸ ਨੂੰ ਦੱਸਿਆ ਹੈ ਰਾਸ਼ਟਰੀ ਬਾਲ ਸਵਾਸਥ ...
ਓਠੀਆਂ, 30 ਨਵੰਬਰ (ਗੁਰਵਿੰਦਰ ਸਿੰਘ ਛੀਨਾ)-ਪੰਜਾਬ ਸਕੂਲ ਸਿੱਖਿਆ ਵਿਭਾਗ ਵਲੋਂ ਅੱਜ ਸਰਕਾਰੀ ਐਲੀਮੈਂਟਰੀ ਸਕੂਲ਼ ਮਕਬੂਲਪੁਰਾ ਅੰਮਿ੍ਤਸਰ ਵਿਖੇ ਜ਼ਿਲ੍ਹਾ ਪੱਧਰੀ ਮਾਂ ਬੋਲੀ ਪੰਜਾਬੀ ਨੂੰ ਸਮਰਪਿਤ ਵਿਦਿਅਕ ਮੁਕਾਬਲੇ ਕਰਵਾਏ ਗਏ, ਜਿਸ 'ਚ ਸੈਂਟਰ ਬੋਹਲੀਆਂ ਦੇ ...
ਬੱਚੀਵਿੰਡ, 30 ਨਵੰਬਰ (ਬਲਦੇਵ ਸਿੰਘ ਕੰਬੋ)-ਮਿਲਕ ਪਲਾਂਟ ਵੇਰਕਾ ਦੀ ਸਰਬਸੰਮਤੀ ਨਾਲ ਨੇਪਰੇ ਚੜ੍ਹੇ ਚੋਣ ਅਮਲ ਦੌਰਾਨ ਕਾਂਗਰਸੀ ਆਗੂ ਭੁਪਿੰਦਰ ਸਿੰਘ ਬਿੱਟੂ ਕੱਕੜ ਵਾਈਸ ਚੇਅਰਮੈਨ ਚੁਣੇ ਜਾਣ 'ਤੇ ਕਾਂਗਰਸੀ ਵਰਕਰਾਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ | ਪਿੰਡ ਪੁੱਜਣ ...
ਅਜਨਾਲਾ, 30 ਨਵੰਬਰ (ਐਸ. ਪ੍ਰਸ਼ੋਤਮ)-ਭਗਵਾਨ ਸ੍ਰੀ ਸ਼ਿਵ ਜੀ ਮਹਾਰਾਜ ਦੇ ਅਸਥਾਨ (ਜੰਮੂ ਕਸ਼ਮੀਰ) ਦੇ ਦਰਸ਼ਨ ਦੀਦਾਰ ਕਰਨ ਲਈ ਦੇਸ਼ ਭਰ ਦੇ ਸ਼ਰਧਾਲੂਆਂ ਵਲੋਂ ਕੀਤੀ ਜਾਂਦੀ ਯਾਤਰਾ (ਸ੍ਰੀ ਅਮਰਨਾਥ ਯਾਤਰਾ) ਦੌਰਾਨ ਸ਼ਰਧਾਲੂਆਂ ਲਈ ਬਾਲਟਾਲ, ਸ੍ਰੀਨਗਰ ਤੇ ਪਹਿਲਗਾਮ ...
ਅਟਾਰੀ, 30 ਨਵੰਬਰ (ਗੁਰਦੀਪ ਸਿੰਘ ਅਟਾਰੀ)-ਪੁਲਿਸ ਥਾਣਾ ਘਰਿੰਡਾ ਨੇ ਰਾਜਾਤਾਲ ਅੱਡਾ ਬੀ. ਐੱਸ. ਐੱਫ. ਦੀ ਚੌਕੀ ਕੋਲ ਘੁੰਮਦੇ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ, ਜਿਸ ਦੀ ਪਹਿਚਾਣ ਚੰਡੀਗੜ੍ਹ ਦੇ ਜਗਤਾਰ ਸਿੰਘ ਵਜੋਂ ਹੋਈ ਹੈ | ਉਸ ਨੇ ਦੱਸਿਆ ਕਿ ਉਹ ਪਰਿਵਾਰ ਦੇ ਨਾਲ ...
ਜੈਂਤੀਪੁਰ, 30 ਨਵੰਬਰ (ਭੁਪਿੰਦਰ ਸਿੰਘ ਗਿੱਲ)-ਕਿਸਾਨ ਸੰਘਰਸ਼ ਕਮੇਟੀ ਜ਼ੋਨ ਬਾਬਾ ਬੁੱਢਾ ਸਾਹਿਬ ਦੇ ਮੀਡੀਆ ਇੰਚਾਰਜ ਬਾਬਾ ਜਗਜੀਵਨ ਸਿੰਘ ਤਲਵੰਡੀ ਖੁੰਮਣ ਵਲੋਂ ਕੇਂਦਰ ਤੇ ਸੂਬਾ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਦਿਆਂ ਉਨ੍ਹਾਂ ਕਿਹਾ ਕਿ ਕਿਸਾਨੀ ਸੰਘਰਸ਼ ...
ਚੇਤਨਪੁਰਾ, 30 ਨਵੰਬਰ (ਮਹਾਂਬੀਰ ਸਿੰਘ ਗਿੱਲ)-ਚੇਅਰਮੈਨ ਐੱਸ. ਸੀ. ਵਿੰਗ ਇੰਦਰਜੀਤ ਸਿੰਘ ਰਾਏਪੁਰ ਵਲੋਂ ਇੰਦਰਜੀਤ ਸਿੰਘ ਸੰਗਤਪੁਰਾ ਨੂੰ ਹਲਕਾ ਅਜਨਾਲਾ ਤੋਂ ਐੱਸ. ਸੀ. ਵਿੰਗ ਦਾ ਹਲਕਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ | ਐੱਸ. ਸੀ. ਵਿੰਗ ਦੇ ਹਲਕਾ ਇੰਚਾਰਜ ਦੀ ...
ਰਈਆ, 30 ਨਵੰਬਰ (ਸ਼ਰਨਬੀਰ ਸਿੰਘ ਕੰਗ)-ਸ਼ਹੀਦ ਦਰਸ਼ਨ ਸਿੰਘ ਫੇਰੂਮਾਨ ਪਬਲਿਕ ਸਕੂਲ ਰਈਆ ਵਿਖੇ ਚੇਅਰਮੈਨ ਬਲਜੀਤ ਸਿੰਘ ਸੇਖੋਂ, ਡਾਇਰੈਕਟਰ ਨਿਰੰਜਣ ਸਿੰਘ ਖੁਰਾਣਾ, ਪਿ੍ੰਸੀਪਲ ਮੈਡਮ ਕਵਿਤਾ ਚਾਹਲ ਅਤੇ ਸਮੁੱਚੀ ਮੈਨੇਜਮੈਂਟ ਕਮੇਟੀ ਦੇ ਸਹਿਯੋਗ ਨਾਲ ਬਾਲ ਦਿਵਸ ...
ਜੰਡਿਆਲਾ ਗੁਰੂ, 30 ਨਵੰਬਰ (ਰਣਜੀਤ ਸਿੰਘ ਜੋਸਨ)-ਕਾਂਗਰਸ ਪਾਰਟੀ ਦੇ ਹਲਕਾ ਜੰਡਿਆਲਾ ਗੁਰੂ ਦੇ ਮੁੱਖ ਬੁਲਾਰਾ ਅਵਤਾਰ ਸਿੰਘ ਟੱਕਰ (ਜਾਣੀਆਂ) ਨੂੰ ਉਸ ਸਮੇਂ ਭਾਰੀ ਸਦਮਾ ਲੱਗਾ, ਜਦੋਂ ਉਨ੍ਹਾਂ ਦੇ ਸਤਿਕਾਰਯੋਗ ਚਾਚੀ ਦਰਸ਼ਨਾ ਰਾਣੀ ਪਤਨੀ ਸਵ. ਮੋਹਨ ਲਾਲ ਅਚਾਨਕ ...
ਗੱਗੋਮਾਹਲ, 30 ਨਵੰਬਰ (ਬਲਵਿੰਦਰ ਸਿੰਘ ਸੰਧੂ)-ਅਕਾਲੀ ਦਲ ਨੇ ਆਪਣੇ 10 ਸਾਲ ਦੇ ਕਾਰਜਕਾਲ 'ਚ ਪੰਜਾਬ ਦੇ ਲੋਕਾਂ ਨੂੰ ਗੰੁਮਰਾਹ ਕੀਤਾ ਹੈ ਤੇ ਪੰਜਾਬ 'ਚ ਨਸ਼ਿਆਂ ਦੀ ਭਰਮਾਰ ਅਕਾਲੀ ਦਲ ਦੀ ਸਰਕਾਰ ਵੇਲੇ ਹੋਈ, ਏਨਾ ਹੀ ਨਹੀਂ ਸਗੋਂ ਰੇਤ ਮਾਫੀਆ, ਟਰਾਂਸਪੋਰਟ ਮਾਫੀਆ, ਕੇਬਲ ...
ਅਜਨਾਲਾ, 30 ਨਵੰਬਰ (ਐੱਸ. ਪ੍ਰਸ਼ੋਤਮ)-ਅਕਾਲੀ ਦਲ (ਬ) ਦੇ ਕੌਮੀ ਮੀਤ ਪ੍ਰਧਾਨ, ਸਾਬਕਾ ਵਿਧਾਇਕ ਤੇ ਹਲਕੇ ਤੋਂ ਅਕਾਲੀ-ਬਸਪਾ ਗਠਜੋੜ ਦੇ ਉਮੀਦਵਾਰ ਸ. ਬੋਨੀ ਅਮਰਪਾਲ ਸਿੰਘ ਵਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਅਤੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ ...
ਕੱਥੂਨੰਗਲ, 30 ਨਵੰਬਰ (ਦਲਵਿੰਦਰ ਸਿੰਘ ਰੰਧਾਵਾ)-ਸ਼ੋ੍ਰਮਣੀ ਕਮੇਟੀ ਮੈਂਬਰ ਅਮਰਜੀਤ ਸਿੰਘ ਬੰਡਾਲਾ ਨੂੰ ਸ਼ੋ੍ਰਮਣੀ ਕਮੇਟੀ ਦਾ ਐਗਜ਼ੈਕਟਿਵ ਮੈਂਬਰ ਬਣਾਉਣ 'ਤੇ ਸਰਪੰਚ ਜਸਬੀਰ ਕੌਰ ਢੱਡੇ ਸਮੇਤ ਗਰਾਮ ਪੰਚਾਇਤ ਢੱਡੇ ਵਲੋਂ ਉਨ੍ਹਾਂ ਨੂੰ ਸਿਰੋਪਾਓ ਦੇ ਕੇ ...
ਗੱਗੋਮਾਹਲ, 30 ਨਵੰਬਰ (ਬਲਵਿੰਦਰ ਸਿੰਘ ਸੰਧੂ)-ਸੰਸਦ ਦੇ ਦੋਹਾਂ ਸਦਨਾਂ ਵਿਚ ਤਿੰਨ ਖੇਤੀ ਕਾਨੂੰਨਾਂ ਦਾ ਵਾਪਿਸ ਹੋਣਾ ਪਿਛਲੇ ਇਕ ਸਾਲ ਤੋਂ ਕਾਲੇ ਕਾਨੂੰਨਾਂ ਦੀ ਵਾਪਸੀ ਦਿੱਲੀ ਦੇ ਮੋਰਚਿਆਂ 'ਤੇ ਚੱਲ ਰਹੇ ਕਿਸਾਨ ਸੰਘਰਸ਼ ਦੀ ਲਾ-ਮਿਸਾਲ ਜਿੱਤ ਹੈ | ਇਹ ਪ੍ਰਗਟਾਵਾ ...
ਚੋਗਾਵਾ, 30 ਨਵੰਬਰ (ਗੁਰਬਿੰਦਰ ਸਿੰਘ ਬਾਗੀ)-ਜ਼ਿਲ੍ਹਾ ਅੰਮਿ੍ਤਸਰ ਦੇ ਸਰਹੱਦੀ ਬਲਾਕ ਚੋਗਾਵਾਂ ਦੇ ਚੇਅਰਮੈਨ ਹਰਭੇਜ ਸਿੰਘ ਵਣੀਏਕੇ ਨੇ ਅੱਜ ਆਪਣਾ ਅਸਤੀਫ਼ਾ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਨੂੰ ਭੇਜ ਦਿੱਤਾ | ਇਸ ਸੰਬੰਧੀ ਕਾਹਲੀ ਨਾਲ ਬੁਲਾਈ ਗਈ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX