ਤਾਜਾ ਖ਼ਬਰਾਂ


ਆਂਧਰਾ ਪ੍ਰਦੇਸ਼ ਪੁਲਿਸ ਨੇ 23 ਲੱਖ ਰੁਪਏ ਦੀ ਕੀਮਤ ਦੇ 107 ਦੋਪਹੀਆ ਵਾਹਨ ਕੀਤੇ ਬਰਾਮਦ, 2 ਵਿਅਕਤੀ ਗ੍ਰਿਫ਼ਤਾਰ
. . .  1 day ago
ਬਾਲੀਵੁੱਡ ਨਿਰਦੇਸ਼ਕ ਰਾਮ ਗੋਪਾਲ ਵਰਮਾ ਖਿਲਾਫ ਮਾਮਲਾ ਦਰਜ, ਦਰੋਪਦੀ ਮੁਰਮੂ 'ਤੇ ਕੀਤਾ ਸੀ ਵਿਵਾਦਿਤ ਟਵੀਟ
. . .  1 day ago
ਪੰਜਾਬ ਦੇ ਸਾਬਕਾ ਡੀ.ਜੀ.ਪੀ. ਦਿਨਕਰ ਗੁਪਤਾ ਨੇ ਐਨ.ਆਈ.ਏ. ਦੇ ਨਵੇਂ ਮੁਖੀ ਵਜੋਂ ਅਹੁਦਾ ਸੰਭਾਲਿਆ
. . .  1 day ago
ਜੰਮੂ-ਕਸ਼ਮੀਰ ਦੇ ਕੁਲਗਾਮ 'ਚ ਮੁਕਾਬਲਾ, ਲਸ਼ਕਰ ਦੇ 2 ਅੱਤਵਾਦੀ ਮਾਰੇ ਗਏ
. . .  1 day ago
ਨਵੀਂ ਦਿੱਲੀ, 27 ਜੂਨ - ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ 'ਚ ਹੋਏ ਮੁਕਾਬਲੇ 'ਚ ਲਸ਼ਕਰ-ਏ- ਤਾਇਬਾ ਦੇ ਦੋ ਅੱਤਵਾਦੀ ਮਾਰੇ ਗਏ।
ਯੂਕਰੇਨ ਦੇ ਕ੍ਰੇਮੇਨਚੁਕ ਸ਼ਾਪਿੰਗ ਸੈਂਟਰ 'ਤੇ ਰੂਸ ਦੇ ਹਮਲੇ ਵਿਚ ਦੋ ਦੀ ਮੌਤ, 20 ਜ਼ਖਮੀ
. . .  1 day ago
ਕੈਪਟਨ ਅਮਰਿੰਦਰ ਸਿੰਘ ਨੂੰ ਹਸਪਤਾਲ ਵਿੱਚੋਂ ਮਿਲੀ ਛੁੱਟੀ
. . .  1 day ago
ਚੰਡੀਗੜ੍ਹ, 27 ਜੂਨ-ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰੀੜ੍ਹ ਦੀ ਹੱਡੀ ਦਾ ਸਫਲ ਆਪ੍ਰੇਸ਼ਨ ਹੋਣ ਤੋਂ ਬਾਅਦ ਅੱਜ ਉਨ੍ਹਾਂ ਨੂੰ ਛੁੱਟੀ ਮਿਲ ਗਈ ਹੈ I ਇਹ ਜਾਣਕਾਰੀ ਅੱਜ ਉਨ੍ਹਾਂ ਦੀ ਧਰਮ ਪਤਨੀ ...
ਦਿੱਲੀ ਪੁਲਿਸ ਨੇ ਆਲਟ ਨਿਊਜ਼ ਦੇ ਸਹਿ-ਸੰਸਥਾਪਕ ਮੁਹੰਮਦ ਜ਼ੁਬੈਰ ਨੂੰ ਧਾਰਮਿਕ ਭਾਵਨਾਵਾਂ ਭੜਕਾਉਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ
. . .  1 day ago
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਨੇ ਜਰਮਨੀ ਦੇ ਸ਼ਲੌਸ ਐਲਮਾਉ ਵਿਚ ਇਕੱਠੇ ਚਾਹ ਪੀਤੀ
. . .  1 day ago
ਸੁਲਤਾਨਵਿੰਡ ਵਿਖੇ ਬਰਾਂਡੇ ਦਾ ਲੈਂਟਰ ਡਿੱਗਣ ਕਾਰਨ 4 ਪਸ਼ੂਆਂ ਦੀ ਮੌਤ, ਲੜਕਾ ਜ਼ਖ਼ਮੀ
. . .  1 day ago
ਸੁਲਤਾਨਵਿੰਡ ,27 ਜੂਨ (ਗੁਰਨਾਮ ਸਿੰਘ ਬੁੱਟਰ)- ਇਤਿਹਾਸਕ ਪਿੰਡ ਸੁਲਤਾਨਵਿੰਡ ਦੀ ਪੱਤੀ ਬਲੋਅ ਵਿਖੇ ਇਕ ਗਰੀਬ ਜ਼ਿਮੀਂਦਾਰ ਨਾਲ ਸਬੰਧਤ ਕਿਸਾਨ ਦਲਬੀਰ ਸਿੰਘ ਪੁੱਤਰ ਆਤਮਾ ਸਿੰਘ ਦੇ ਘਰ ਦਾ ਲੈਂਟਰ ਡਿੱਗਣ ਨਾਲ ਦੋ ...
ਮਹਾਰਾਸ਼ਟਰ : ਐਨ. ਸੀ. ਬੀ. ਮੁੰਬਈ ਨੇ 3.5 ਕਰੋੜ ਦੀ ਕੀਮਤ ਦਾ 286 ਕਿਲੋਗ੍ਰਾਮ ਗਾਂਜਾ ਕੀਤਾ ਜ਼ਬਤ
. . .  1 day ago
ਮਾਨਸਾ ਅਦਾਲਤ ਨੇ ਅਮ੍ਰਿਤਸਰ ਪੁਲਿਸ ਨੂੰ ਦਿੱਤਾ ਲਾਰੈਂਸ ਬਿਸ਼ਨੋਈ ਦਾ ਪੁਲਿਸ ਰਿਮਾਂਡ,24 ਘੰਟਿਆਂ ’ਚ ਅਦਾਲਤ ’ਚ ਕਰਨਾ ਪਵੇਗਾ ਪੇਸ਼
. . .  1 day ago
ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਤੋਂ ਬੀ.ਐਸ.ਐਫ. ਨੇ ਫੜਿਆ ਡਰੋਨ,ਬਰਾਮਦ ਹੋਈ ਕਰੋੜਾਂ ਦੀ ਹੈਰੋਇਨ
. . .  1 day ago
ਫ਼ਾਜ਼ਿਲਕਾ, 27 ਜੂਨ (ਪ੍ਰਦੀਪ ਕੁਮਾਰ)- ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਤੋਂ ਬੀ.ਐਸ.ਐਫ. ਜਵਾਨਾਂ ਵਲੋਂ ਇਕ ਪਾਕਿਸਤਾਨੀ ਡਰੋਨ ਨੂੰ ਸੁਟਿਆ ਗਿਆ ਹੈ। ਡਰੋਨ ਦੇ ਨਾਲ ਕਰੋੜਾਂ ਰੁਪਏ ਦੀ ਹੈਰੋਇਨ ਨੂੰ ...
ਅਫ਼ਗਾਨਿਸਤਾਨ ਜਾਵੇਗਾ ਸ਼੍ਰੋਮਣੀ ਕਮੇਟੀ ਦਾ ਉੱਚ ਪੱਧਰੀ ਵਫ਼ਦ - ਐਡਵੋਕੇਟ ਧਾਮੀ
. . .  1 day ago
ਅੰਮ੍ਰਿਤਸਰ, 27 ਜੂਨ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਇਕ ਉੱਚ ਪੱਧਰੀ ਵਫ਼ਦ ਅਫ਼ਗਾਨਿਸਤਾਨ ਭੇਜਣ ਸਬੰਧੀ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਰਤ ਦੇ ਵਿਦੇਸ਼ ਮੰਤਰੀ ਡਾ. ਐਸ. ਜੈਸ਼ੰਕਰ ਨੂੰ ਪੱਤਰ ਲਿਖ ਕੇ ਲੋੜੀਂਦੀ ਕਾਰਵਾਈ ਮੁਕੰਮਲ ਕਰਨ ਦੀ ਅਪੀਲ ...
ਗੁਜਰਾਤ ਦੀ ਅਦਾਲਤ ਨੇ ਤੀਸਤਾ ਸੇਤਲਵਾੜ ਅਤੇ ਆਰ.ਬੀ. ਸ਼੍ਰੀਕੁਮਾਰ ਨੂੰ 2 ਜੁਲਾਈ ਤੱਕ ਪੁਲਿਸ ਹਿਰਾਸਤ ਵਿਚ ਭੇਜਿਆ
. . .  1 day ago
ਨਵੀਂ ਦਿੱਲੀ, 27 ਜੂਨ - ਗੁਜਰਾਤ ਕ੍ਰਾਈਮ ਬ੍ਰਾਂਚ ਦੇ ਏ.ਸੀ.ਪੀ.ਚੁਡਾਸਾਮਾ ਨੇ ਦੱਸਿਆ ਕਿ ਆਰ.ਬੀ.ਸ੍ਰੀਕੁਮਾਰ ਅਤੇ ਤੀਸਤਾ ਸੇਤਲਵਾੜ ਨੂੰ ਅਦਾਲਤ 'ਚ ਪੇਸ਼ ਕੀਤਾ ਗਿਆ | 2 ਜੁਲਾਈ ਤੱਕ ਰਿਮਾਂਡ ਦਿੱਤਾ ਗਿਆ ...
ਲਾਰੈਂਸ ਬਿਸ਼ਨੋਈ ਨੂੰ ਮਾਨਸਾ ਅਦਾਲਤ ’ਚ ਕੀਤਾ ਪੇਸ਼
. . .  1 day ago
ਲਾਰੈਂਸ ਬਿਸ਼ਨੋਈ ਮਾਨਸਾ ਲਿਆਂਦਾ
. . .  1 day ago
ਮਾਨਸਾ, 27 ਜੂਨ (ਗੁਰਚੇਤ ਸਿੰਘ ਫੱਤੇਵਾਲੀਆ/ਬਲਵਿੰਦਰ ਸਿੰਘ ਧਾਲੀਵਾਲ)- ਗਾਇਕ ਸਿੱਧੂ ਮੂਸੇਵਾਲਾ ਹੱਤਿਆ ਮਾਮਲੇ ਦੇ ਮੁੱਖ ਸਾਜ਼ਿਸ਼ ਘਾੜੇ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਰਿਮਾਂਡ ਖ਼ਤਮ ਹੋਣ ਉਪਰੰਤ ਮੋਹਾਲੀ ...
ਸੰਗਰੂਰ ਜ਼ਿਮਨੀ ਚੋਣ ਲਈ ਸਮੂਹ ਵਰਕਰਾਂ ਦਾ ਧੰਨਵਾਦ - ਬਲਵਿੰਦਰ ਸਿੰਘ ਭੂੰਦੜ
. . .  1 day ago
ਚੰਡੀਗੜ੍ਹ , 27 ਜੂਨ (ਸੁਰਿੰਦਰ ਪਾਲ) - ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦੜ ਦਾ ਕਹਿਣਾ ਹੈ ਕਿ ਸੰਗਰੂਰ ਜ਼ਿਮਨੀ ਚੋਣ ਲਈ ਸਮੂਹ ਵਰਕਰਾਂ ਦਾ ਧੰਨਵਾਦ ਕਰਦੇ ਹਾਂ । ਅਕਾਲੀ ਦਲ ਨੇ ਪੰਥ ...
ਮੀਰਥਲ ਆਰਮੀ ਖੇਤਰ ਦੇ ਵਿਚ ਸਿਪਾਹੀ ਵਲੋਂ ਸੁੱਤੇ ਪਏ ਦੋ ਹਵਾਲਦਾਰਾਂ ਦੀ ਗੋਲੀ ਮਾਰ ਕੇ ਹੱਤਿਆ
. . .  1 day ago
ਪਠਾਨਕੋਟ ,27 ਜੂਨ (ਸੰਧੂ , ਰਾਕੇਸ਼ ਕੁਮਾਰ)- ਪਠਾਨਕੋਟ ਦੇ ਨੇੜੇ ਪੈਂਦੇ ਆਰਮੀ ਖੇਤਰ ਮੀਰਥਲ ਵਿਖੇ ਅੱਜ ਇਕ ਘਟਨਾ ਵਾਪਰੀ ,ਜਿਸ ਵਿਚ ਇਕ ਸਿਪਾਹੀ ਵਲੋਂ ਆਪਣੇ ਦੋ ਅਧਿਕਾਰੀ ਹਵਲਦਾਰਾਂ ਨੂੰ ਸੁੱਤੇ ਪਏ ਨੂੰ ਗੋਲੀਆਂ ਮਾਰ ਕੇ ਮਾਰ ਦਿੱਤਾ ਗਿਆ । ਹੈਰਾਨੀ ਦੀ ਗੱਲ ਇਹ ਰਹੀ ਕਿ ਸਿਪਾਹੀ ਏਡੀ...
ਈ.ਡੀ. ਨੇ ਮਨੀ ਲਾਂਡਰਿੰਗ ਮਾਮਲੇ 'ਚ ਅਦਾਕਾਰਾ ਜੈਕਲੀਨ ਫਰਨਾਂਡੀਜ਼ ਤੋਂ ਕੀਤੀ ਪੁੱਛਗਿੱਛ
. . .  1 day ago
ਸੈਂਟਰਲ ਬੋਰਡ ਆਫ਼ ਡਾਇਰੈਕਟ ਟੈਕਸਿਜ਼ ਦੇ ਨਿਤਿਨ ਗੁਪਤਾ ਚੇਅਰਮੈਨ ਨਿਯੁਕਤ
. . .  1 day ago
ਨਵੀਂ ਦਿੱਲੀ, 27 ਜੂਨ- ਨਿਯੁਕਤੀਆਂ ਬਾਰੇ ਕੈਬਨਿਟ ਕਮੇਟੀ ਨੇ ਨਿਤਿਨ ਗੁਪਤਾ ਨੂੰ ਸੈਂਟਰਲ ਬੋਰਡ ਆਫ਼ ਡਾਇਰੈਕਟ ਟੈਕਸਿਜ਼ ਦਾ ਨਵਾਂ ਚੇਅਰਮੈਨ ਨਿਯੁਕਤ ਕੀਤਾ ਹੈ ।
ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜੀ-7 ਸਿਖਰ ਸੰਮੇਲਨ 'ਚ ਜਰਮਨੀ ਦੇ ਚਾਂਸਲਰ ਓਲਾਫ਼ ਸਕੋਲਜ਼ ਨਾਲ ਕੀਤੀ ਮੁਲਾਕਾਤ
. . .  1 day ago
ਰਾਸ਼ਟਰਪਤੀ ਚੋਣ ਲਈ ਯਸ਼ਵੰਤ ਸਿਨਹਾ ਵਲੋਂ ਨਾਮਜ਼ਦਗੀ ਪੱਤਰ ਦਾਖਲ
. . .  1 day ago
ਨਵੀਂ ਦਿੱਲੀ, 27 ਜੂਨ - ਰਾਸ਼ਟਰਪਤੀ ਚੋਣ ਲਈ ਵਿਰੋਧੀ ਧਿਰ ਦੇ ਉਮੀਦਵਾਰ ਯਸ਼ਵੰਤ ਸਿਨਹਾ ਨੇ ਆਪਣੇ ਨਾਮਜ਼ਦਗੀ ਪੇਪਰ ਦਾਖਲ ਕਰਵਾਏ...
ਮੁੱਠਭੇੜ 'ਚ ਇਕ ਅੱਤਵਾਦੀ ਢੇਰ
. . .  1 day ago
ਸ੍ਰੀਨਗਰ, 27 ਜੂਨ - ਜੰਮੂ ਕਸ਼ਮੀਰ ਦੇ ਕੁਲਗਾਮ 'ਚ ਸੁਰੱਖਿਆ ਬਲਾਂ ਨਾਲ ਮੁੱਠਭੇੜ 'ਚ ਇਕ ਅੱਤਵਾਦੀ ਢੇਰ ਹੋ...
ਸਤੇਂਦਰ ਜੈਨ ਦੀ ਨਿਆਂਇਕ ਹਿਰਾਸਤ 'ਚ 14 ਦਿਨਾਂ ਲਈ ਵਾਧਾ
. . .  1 day ago
ਨਵੀਂ ਦਿੱਲੀ, 27 ਜੂਨ - ਮਨੀ ਲਾਂਡਰਿੰਗ ਮਾਮਲੇ 'ਚ ਸੀ.ਬੀ.ਆਈ. ਦੀ ਵਿਸ਼ੇਸ਼ ਅਦਾਲਤ ਨੇ ਦਿੱਲੀ ਦੇ ਸਿਹਤ ਮੰਤਰੀ ਸਤੇਂਦਰ ਜੈਨ ਦੀ ਨਿਆਂਇਕ ਹਿਰਾਸਤ 'ਚ 14 ਦਿਨਾਂ ਲਈ ਵਾਧਾ ਕਰ...
ਭਾਵੇਂ ਮੇਰਾ ਸਿਰ ਕਲਮ ਕਰ ਦਿਓ, ਗੁਹਾਟੀ ਦਾ ਰਸਤਾ ਨਹੀਂ ਅਪਣਾਵਾਂਗਾ - ਈ.ਡੀ. ਦੇ ਸੰਮਨ 'ਤੇ ਬੋਲੇ ਸੰਜੇ ਰਾਊਤ
. . .  1 day ago
ਮੁੰਬਈ, 27 ਜੂਨ - ਮਨੀ ਲਾਂਡਰਿੰਗ ਮਾਮਲੇ 'ਚ ਈ.ਡੀ. ਵਲੋਂ ਸੰਮਨ ਭੇਜੇ ਜਾਣ 'ਤੇ ਸ਼ਿਵ ਸੈਨਾ ਦੇ ਸੀਨੀਅਰ ਆਗੂ ਸੰਜੇ ਰਾਊਤ ਨੇ ਕਿਹਾ ਕਿ ਭਾਵੇਂ ਮੇਰਾ ਸਿਰ ਕਲਮ ਕਰ ਦਿਓ, ਪਰ ਮੈਂ ਗੁਹਾਟੀ ਦਾ ਰਸਤਾ ਨਹੀਂ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 16 ਮੱਘਰ ਸੰਮਤ 553

ਅੰਮ੍ਰਿਤਸਰ / ਦਿਹਾਤੀ

ਦਿੱਲੀ ਦਾ ਹਿੰਦੂ ਪਰਿਵਾਰ ਮਾਤਾ ਦੀ ਰਸਮ ਕਿਰਿਆ 'ਚ ਹਿੱਸਾ ਲੈਣ ਲਈ ਪਾਕਿਸਤਾਨ ਰਵਾਨਾ

ਅਟਾਰੀ, 30 ਨਵੰਬਰ (ਗੁਰਦੀਪ ਸਿੰਘ ਅਟਾਰੀ)-ਰਾਜਧਾਨੀ ਦਿੱਲੀ ਤੋਂ ਸੁਲਤਾਨਪੁਰੀ ਦਾ ਰਹਿਣ ਵਾਲਾ 8 ਮੈਂਬਰੀ ਪਰਿਵਾਰ ਇੰਟੈਗ੍ਰੇਟਿਡ ਚੈੱਕ ਪੋਸਟ ਰਸਤੇ ਪਾਕਿਸਤਾਨ ਰਵਾਨਾ ਹੋਇਆ | ਵੀਰੂ ਚੰਦ ਨੇ ਭਰੇ ਮਨ ਨਾਲ ਗੱਲਬਾਤ ਕਰਦੇ ਦੱਸਿਆ ਕਿ ਉਹ ਸਾਲ 2014 'ਚ ਦਿੱਲੀ ਆ ਵਸਿਆ | ...

ਪੂਰੀ ਖ਼ਬਰ »

ਚੀਫ਼ ਫਾਰਮਾਸਿਸਟ ਹਰਜਿੰਦਰ ਸਿੰਘ ਸੋਢੀ ਨੂੰ ਸੇਵਾ-ਮੁਕਤੀ 'ਤੇ ਵਿਦਾਇਗੀ ਪਾਰਟੀ

ਬਾਬਾ ਬਕਾਲਾ ਸਾਹਿਬ, 30 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਸਿਵਲ ਹਸਪਤਾਲ ਬਾਬਾ ਬਕਾਲਾ ਸਾਹਿਬ ਵਿਖੇ ਚੀਫ਼ ਫਾਰਮਾਸਿਸਟ ਹਰਜਿੰਦਰ ਸਿੰਘ ਸੋਢੀ ਨੂੰ ਸੇਵਾ ਮੁਕਤ ਹੋਣ 'ਤੇ ਸਟਾਫ਼ ਵਲੋਂ ਵਧੀਆ ਸੇਵਾਵਾਂ ਨਿਭਾਉਣ ਬਦਲੇ ਸਮੂਹ ਸਟਾਫ਼ ਵਲੋਂ ਵਿਸ਼ੇਸ਼ ...

ਪੂਰੀ ਖ਼ਬਰ »

ਮਜੀਠੀਆ ਨੂੰ ਹਲਕੇ ਤੋਂ ਟਿਕਟ ਮਿਲਣ 'ਤੇ ਦਿੱਤੀ ਵਧਾਈ

ਜੈਂਤੀਪੁਰ, 30 ਨਵੰਬਰ (ਭੁਪਿੰਦਰ ਸਿੰਘ ਗਿੱਲ)-ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਮਜੀਠਾ ਹਲਕੇ ਦੇ ਮੌਜੂਦਾ ਵਿਧਾਇਕ ਮਾਝੇ ਦੇ ਨਿਧੜਕ ਜਰਨੈਲ ਬਿਕਰਮ ਸਿੰਘ ਮਜੀਠੀਆ ਨੂੰ ਸ. ਸੁਖਬੀਰ ਸਿੰਘ ਬਾਦਲ ਵਲੋਂ ਮਜੀਠਾ ਹਲਕੇ ਤੋਂ ਚੌਥੀ ਵਾਰ ਟਿਕਟ ਨਿਵਾਜਣ 'ਤੇ ...

ਪੂਰੀ ਖ਼ਬਰ »

ਆਈ. ਟੀ. ਆਈ. ਇੰਸਟਰੱਕਟਰ ਯੂਨੀਅਨ ਨੇ ਰਾਣਾ ਗੁਰਜੀਤ ਸਿੰਘ ਨੂੰ ਦਿੱਤਾ ਮੰਗ ਪੱਤਰ

ਅਜਨਾਲਾ, 30 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਆਈ. ਟੀ. ਆਈ. ਇੰਸਟਰੱਕਟਰ ਯੂਨੀਅਨ ਪੰਜਾਬ ਦੇ ਪ੍ਰਧਾਨ ਤਲਵਿੰਦਰ ਸਿੰਘ ਅਤੇ ਜਨਰਲ ਸਕੱਤਰ ਸਤਨਾਮ ਸਿੰਘ ਦੀ ਅਗਵਾਈ ਹੇਠ ਇਕ ਵਫਦ ਵਲੋਂ ਆਪਣੀਆਂ ਮੰਗਾਂ ਦੇ ਹੱਲ ਸੰਬੰਧੀ ਤਕਨੀਕੀ ਸਿੱਖਿਆ ਮੰਤਰੀ ਰਾਣਾ ਗੁਰਜੀਤ ਸਿੰਘ ...

ਪੂਰੀ ਖ਼ਬਰ »

ਸਕੂਲ 'ਚ ਸਟਾਫ਼ ਤੇ ਬੱਚਿਆਂ ਦੇ ਕੋਰੋਨਾ ਸੈਂਪਲ ਲਏ

ਸਠਿਆਲਾ, 30 ਨਵੰਬਰ (ਸਫਰੀ)-ਸਿਵਲ ਹਸਪਤਾਲ ਬਾਬਾ ਬਕਾਲਾ ਦੇ ਸਿਵਲ ਸਰਜ਼ਨ ਨੀਰਜ ਭਾਟੀਆ ਦੀ ਟੀਮ ਵਲੋਂ ਸਰਕਾਰੀ ਕੰਨਿਆ ਹਾਈ ਸਕੂਲ ਸਠਿਆਲਾ ਵਿਖੇ ਕੋਰੋਨਾ ਦੇ ਸੈਂਪਲ ਲਏ ਗਏ | ਇਸ ਮੌਕੇ ਡਾ. ਰਾਜੀਵ ਸ਼ਰਮਾ ਏ. ਐੱਮ. ਓ. ਨੇ ਪ੍ਰੈੱਸ ਨੂੰ ਦੱਸਿਆ ਹੈ ਰਾਸ਼ਟਰੀ ਬਾਲ ਸਵਾਸਥ ...

ਪੂਰੀ ਖ਼ਬਰ »

ਸਰਕਾਰੀ ਸਕੂਲ਼ ਜੋਸ਼ ਮੁਹਾਰ (ਸੈਂਟਰ ਬੋਹਲੀਆਂ) ਦਾ ਵਿਦਿਆਰਥੀ ਅੱਵਲ ਰਿਹਾ

ਓਠੀਆਂ, 30 ਨਵੰਬਰ (ਗੁਰਵਿੰਦਰ ਸਿੰਘ ਛੀਨਾ)-ਪੰਜਾਬ ਸਕੂਲ ਸਿੱਖਿਆ ਵਿਭਾਗ ਵਲੋਂ ਅੱਜ ਸਰਕਾਰੀ ਐਲੀਮੈਂਟਰੀ ਸਕੂਲ਼ ਮਕਬੂਲਪੁਰਾ ਅੰਮਿ੍ਤਸਰ ਵਿਖੇ ਜ਼ਿਲ੍ਹਾ ਪੱਧਰੀ ਮਾਂ ਬੋਲੀ ਪੰਜਾਬੀ ਨੂੰ ਸਮਰਪਿਤ ਵਿਦਿਅਕ ਮੁਕਾਬਲੇ ਕਰਵਾਏ ਗਏ, ਜਿਸ 'ਚ ਸੈਂਟਰ ਬੋਹਲੀਆਂ ਦੇ ਸਰਕਾਰੀ ਐਲੀਮੈਂਟਰੀ ਸਕੂਲ ਜੋਸ਼ ਮੁਹਾਰ ਦੇ ਪੰਜਵੀਂ ਕਲਾਸ ਦੇ ਵਿਦਿਆਰਥੀ ਸਾਹਿਜਦੀਪ ਸਿੰਘ ਨੇ ਪੰਜਾਬੀ ਪੜਨ ਮੁਕਾਬਲੇ ਵਿਚ ਪਹਿਲਾਂ ਸਥਾਨ ਹਾਸਿਲ ਕੀਤਾ ਅਤੇ ਸਰਕਾਰੀ ਐਲੀਮੈਂਟਰੀ ਸੈਟਰ ਸਕੂਲ ਓਠੀਆਂ ਦੀ ਵਿਦਿਆਰਥਣ ਮਨਮੀਤ ਕੌਰ ਨੇ ਕਵਿਤਾ ਗਾਇਨ ਮੁਕਾਬਲੇ ਵਿਚ ਜ਼ਿਲ੍ਹਾ ਪੱਧਰ 'ਤੇ ਤੀਜੀ ਪੁਜੀਸ਼ਨ ਹਾਸਿਲ ਕੀਤੀ | ਵਿਦਿਆਰਥੀਆ ਨੂੰ ਜ਼ਿਲ੍ਹਾ ਸਿੱਖਿਆ ਅਫਸਰ ਸ੍ਰੀ ਸੁਨੀਲ ਕੁਮਾਰ ਤੁੱਲੀ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫਸਰ ਸ੍ਰੀਮਤੀ ਰੇਖਾ ਮਹਾਜਨ ਨੇ ਇਨਾਮ ਦੇ ਕੇ ਸਨਮਾਨਿਤ ਕੀਤਾ | ਸਕੂਲ ਪਹੁੰਚਣ 'ਤੇ ਵਿਦਿਆਰਥੀਆਂ ਨੂੰ ਸੈਂਟਰ ਹੈੱਡ ਟੀਚਰ ਯਾਦਮਨਿੰਦਰ ਸਿੰਘ ਧਾਰੀਵਾਲ ਅਤੇ ਬਲਾਕ ਸਿੱਖਿਆ ਅਫਸਰ ਰਵਿੰਦਰਜੀਤ ਕੋਰ ਨੇ ਉਨ੍ਹਾਂ ਦੀ ਹੌਂਸਲਾ ਅਫਜਾਈ ਲਈ ਇਨਾਮ ਦੇ ਕੇ ਸਨਮਨਿਤ ਕੀਤਾ ਗਿਆ ਅਤੇ ਮੁਬਾਰਕਾਂ ਦਿੱਤੀਆਂ | ਇਸ ਮੌਕੇ ਮਾ. ਗੁਰਭੇਜ ਸਿੰਘ ਧਾਰੀਵਾਲ, ਬਿਕਰਮਬੀਰ ਸਿੰਘ ਰੋਖੇ, ਮਨਦੀਪ ਕੌਰ, ਇੰਦਰਜੀਤ ਕੌਰ ਤੇ ਸਿਮਰਜੀਤ ਕੌਰ ਆਦਿ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਬਿੱਟੂ ਕੱਕੜ ਦਾ ਮਿਲਕ ਪਲਾਂਟ ਵੇਰਕਾ ਦੇ ਵਾਈਸ ਚੇਅਰਮੈਨ ਚੁਣੇ ਜਾਣ 'ਤੇ ਸਵਾਗਤ

ਬੱਚੀਵਿੰਡ, 30 ਨਵੰਬਰ (ਬਲਦੇਵ ਸਿੰਘ ਕੰਬੋ)-ਮਿਲਕ ਪਲਾਂਟ ਵੇਰਕਾ ਦੀ ਸਰਬਸੰਮਤੀ ਨਾਲ ਨੇਪਰੇ ਚੜ੍ਹੇ ਚੋਣ ਅਮਲ ਦੌਰਾਨ ਕਾਂਗਰਸੀ ਆਗੂ ਭੁਪਿੰਦਰ ਸਿੰਘ ਬਿੱਟੂ ਕੱਕੜ ਵਾਈਸ ਚੇਅਰਮੈਨ ਚੁਣੇ ਜਾਣ 'ਤੇ ਕਾਂਗਰਸੀ ਵਰਕਰਾਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ | ਪਿੰਡ ਪੁੱਜਣ ...

ਪੂਰੀ ਖ਼ਬਰ »

ਸ੍ਰੀ ਅਮਰਨਾਥ ਲੰਗਰ ਕਮੇਟੀਆਂ ਦੀ ਮੰਗ 'ਤੇ ਬਾਲਟਾਲ (ਜੰਮੂ-ਕਸ਼ਮੀਰ) ਵਿਖੇ ਯਾਤਰੀ ਨਿਵਾਸ ਉਸਾਰਨ ਲਈ ਉੱਪ ਰਾਜਪਾਲ ਸਿਨਹਾ ਨੇ ਰੱਖਿਅ ਨੀਂਹ ਪੱਥਰ

ਅਜਨਾਲਾ, 30 ਨਵੰਬਰ (ਐਸ. ਪ੍ਰਸ਼ੋਤਮ)-ਭਗਵਾਨ ਸ੍ਰੀ ਸ਼ਿਵ ਜੀ ਮਹਾਰਾਜ ਦੇ ਅਸਥਾਨ (ਜੰਮੂ ਕਸ਼ਮੀਰ) ਦੇ ਦਰਸ਼ਨ ਦੀਦਾਰ ਕਰਨ ਲਈ ਦੇਸ਼ ਭਰ ਦੇ ਸ਼ਰਧਾਲੂਆਂ ਵਲੋਂ ਕੀਤੀ ਜਾਂਦੀ ਯਾਤਰਾ (ਸ੍ਰੀ ਅਮਰਨਾਥ ਯਾਤਰਾ) ਦੌਰਾਨ ਸ਼ਰਧਾਲੂਆਂ ਲਈ ਬਾਲਟਾਲ, ਸ੍ਰੀਨਗਰ ਤੇ ਪਹਿਲਗਾਮ ...

ਪੂਰੀ ਖ਼ਬਰ »

ਰਾਜਾਤਾਲ ਇਲਾਕੇ 'ਚ ਘੁੰਮਦੇ ਵਿਅਕਤੀ ਨੂੰ ਪੁਲਿਸ ਨੇ ਕੀਤਾ ਮਾਪਿਆਂ ਹਵਾਲੇ

ਅਟਾਰੀ, 30 ਨਵੰਬਰ (ਗੁਰਦੀਪ ਸਿੰਘ ਅਟਾਰੀ)-ਪੁਲਿਸ ਥਾਣਾ ਘਰਿੰਡਾ ਨੇ ਰਾਜਾਤਾਲ ਅੱਡਾ ਬੀ. ਐੱਸ. ਐੱਫ. ਦੀ ਚੌਕੀ ਕੋਲ ਘੁੰਮਦੇ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ, ਜਿਸ ਦੀ ਪਹਿਚਾਣ ਚੰਡੀਗੜ੍ਹ ਦੇ ਜਗਤਾਰ ਸਿੰਘ ਵਜੋਂ ਹੋਈ ਹੈ | ਉਸ ਨੇ ਦੱਸਿਆ ਕਿ ਉਹ ਪਰਿਵਾਰ ਦੇ ਨਾਲ ...

ਪੂਰੀ ਖ਼ਬਰ »

ਕਿਸਾਨੀ ਮੰਗਾਂ ਨੂੰ ਲੈ ਕੇ ਕੇਂਦਰ ਤੇ ਸੂਬਾ ਸਰਕਾਰ ਵਿਰੁੱਧ ਨਾਅਰੇਬਾਜ਼ੀ

ਜੈਂਤੀਪੁਰ, 30 ਨਵੰਬਰ (ਭੁਪਿੰਦਰ ਸਿੰਘ ਗਿੱਲ)-ਕਿਸਾਨ ਸੰਘਰਸ਼ ਕਮੇਟੀ ਜ਼ੋਨ ਬਾਬਾ ਬੁੱਢਾ ਸਾਹਿਬ ਦੇ ਮੀਡੀਆ ਇੰਚਾਰਜ ਬਾਬਾ ਜਗਜੀਵਨ ਸਿੰਘ ਤਲਵੰਡੀ ਖੁੰਮਣ ਵਲੋਂ ਕੇਂਦਰ ਤੇ ਸੂਬਾ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਦਿਆਂ ਉਨ੍ਹਾਂ ਕਿਹਾ ਕਿ ਕਿਸਾਨੀ ਸੰਘਰਸ਼ ...

ਪੂਰੀ ਖ਼ਬਰ »

ਸੰਗਤਪੁਰਾ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਐੱਸ. ਸੀ. ਵਿੰਗ ਦੇ ਹਲਕਾ ਅਜਨਾਲਾ ਇੰਚਾਰਜ ਨਿਯੁਕਤ

ਚੇਤਨਪੁਰਾ, 30 ਨਵੰਬਰ (ਮਹਾਂਬੀਰ ਸਿੰਘ ਗਿੱਲ)-ਚੇਅਰਮੈਨ ਐੱਸ. ਸੀ. ਵਿੰਗ ਇੰਦਰਜੀਤ ਸਿੰਘ ਰਾਏਪੁਰ ਵਲੋਂ ਇੰਦਰਜੀਤ ਸਿੰਘ ਸੰਗਤਪੁਰਾ ਨੂੰ ਹਲਕਾ ਅਜਨਾਲਾ ਤੋਂ ਐੱਸ. ਸੀ. ਵਿੰਗ ਦਾ ਹਲਕਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ | ਐੱਸ. ਸੀ. ਵਿੰਗ ਦੇ ਹਲਕਾ ਇੰਚਾਰਜ ਦੀ ...

ਪੂਰੀ ਖ਼ਬਰ »

ਸ਼ਹੀਦ ਫੇਰੂਮਾਨ ਸਕੂਲ ਵਿਖੇ ਬਾਲ ਦਿਵਸ ਨੂੰ ਸਮਰਪਿਤ ਸੱਭਿਆਚਾਰ ਪ੍ਰੋਗਰਾਮ

ਰਈਆ, 30 ਨਵੰਬਰ (ਸ਼ਰਨਬੀਰ ਸਿੰਘ ਕੰਗ)-ਸ਼ਹੀਦ ਦਰਸ਼ਨ ਸਿੰਘ ਫੇਰੂਮਾਨ ਪਬਲਿਕ ਸਕੂਲ ਰਈਆ ਵਿਖੇ ਚੇਅਰਮੈਨ ਬਲਜੀਤ ਸਿੰਘ ਸੇਖੋਂ, ਡਾਇਰੈਕਟਰ ਨਿਰੰਜਣ ਸਿੰਘ ਖੁਰਾਣਾ, ਪਿ੍ੰਸੀਪਲ ਮੈਡਮ ਕਵਿਤਾ ਚਾਹਲ ਅਤੇ ਸਮੁੱਚੀ ਮੈਨੇਜਮੈਂਟ ਕਮੇਟੀ ਦੇ ਸਹਿਯੋਗ ਨਾਲ ਬਾਲ ਦਿਵਸ ...

ਪੂਰੀ ਖ਼ਬਰ »

ਅਵਤਾਰ ਸਿੰਘ ਟੱਕਰ ਨੂੰ ਸਦਮਾ, ਚਾਚੀ ਦਾ ਦਿਹਾਂਤ

ਜੰਡਿਆਲਾ ਗੁਰੂ, 30 ਨਵੰਬਰ (ਰਣਜੀਤ ਸਿੰਘ ਜੋਸਨ)-ਕਾਂਗਰਸ ਪਾਰਟੀ ਦੇ ਹਲਕਾ ਜੰਡਿਆਲਾ ਗੁਰੂ ਦੇ ਮੁੱਖ ਬੁਲਾਰਾ ਅਵਤਾਰ ਸਿੰਘ ਟੱਕਰ (ਜਾਣੀਆਂ) ਨੂੰ ਉਸ ਸਮੇਂ ਭਾਰੀ ਸਦਮਾ ਲੱਗਾ, ਜਦੋਂ ਉਨ੍ਹਾਂ ਦੇ ਸਤਿਕਾਰਯੋਗ ਚਾਚੀ ਦਰਸ਼ਨਾ ਰਾਣੀ ਪਤਨੀ ਸਵ. ਮੋਹਨ ਲਾਲ ਅਚਾਨਕ ...

ਪੂਰੀ ਖ਼ਬਰ »

ਕੰਵਰਪ੍ਰਤਾਪ ਸਿੰਘ ਅਜਨਾਲਾ ਨੇ ਕਸਬਾ ਰਮਦਾਸ ਵਿਖੇ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ

ਗੱਗੋਮਾਹਲ, 30 ਨਵੰਬਰ (ਬਲਵਿੰਦਰ ਸਿੰਘ ਸੰਧੂ)-ਅਕਾਲੀ ਦਲ ਨੇ ਆਪਣੇ 10 ਸਾਲ ਦੇ ਕਾਰਜਕਾਲ 'ਚ ਪੰਜਾਬ ਦੇ ਲੋਕਾਂ ਨੂੰ ਗੰੁਮਰਾਹ ਕੀਤਾ ਹੈ ਤੇ ਪੰਜਾਬ 'ਚ ਨਸ਼ਿਆਂ ਦੀ ਭਰਮਾਰ ਅਕਾਲੀ ਦਲ ਦੀ ਸਰਕਾਰ ਵੇਲੇ ਹੋਈ, ਏਨਾ ਹੀ ਨਹੀਂ ਸਗੋਂ ਰੇਤ ਮਾਫੀਆ, ਟਰਾਂਸਪੋਰਟ ਮਾਫੀਆ, ਕੇਬਲ ...

ਪੂਰੀ ਖ਼ਬਰ »

ਨੰਗਲ ਵੰਝਾਂਵਾਲਾ ਵਿਖੇ ਗੱਠਜੋੜ ਉਮੀਦਵਾਰ ਬੋਨੀ ਅਜਨਾਲਾ ਵਲੋਂ ਪਲੇਠੀ ਚੋਣ ਪ੍ਰਚਾਰ ਮੀਟਿੰਗ

ਅਜਨਾਲਾ, 30 ਨਵੰਬਰ (ਐੱਸ. ਪ੍ਰਸ਼ੋਤਮ)-ਅਕਾਲੀ ਦਲ (ਬ) ਦੇ ਕੌਮੀ ਮੀਤ ਪ੍ਰਧਾਨ, ਸਾਬਕਾ ਵਿਧਾਇਕ ਤੇ ਹਲਕੇ ਤੋਂ ਅਕਾਲੀ-ਬਸਪਾ ਗਠਜੋੜ ਦੇ ਉਮੀਦਵਾਰ ਸ. ਬੋਨੀ ਅਮਰਪਾਲ ਸਿੰਘ ਵਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਅਤੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਦਾ ਐਗਜ਼ੈਕਟਿਵ ਮੈਂਬਰ ਬਣਨ 'ਤੇ ਬੰਡਾਲਾ ਦਾ ਸਨਮਾਨ

ਕੱਥੂਨੰਗਲ, 30 ਨਵੰਬਰ (ਦਲਵਿੰਦਰ ਸਿੰਘ ਰੰਧਾਵਾ)-ਸ਼ੋ੍ਰਮਣੀ ਕਮੇਟੀ ਮੈਂਬਰ ਅਮਰਜੀਤ ਸਿੰਘ ਬੰਡਾਲਾ ਨੂੰ ਸ਼ੋ੍ਰਮਣੀ ਕਮੇਟੀ ਦਾ ਐਗਜ਼ੈਕਟਿਵ ਮੈਂਬਰ ਬਣਾਉਣ 'ਤੇ ਸਰਪੰਚ ਜਸਬੀਰ ਕੌਰ ਢੱਡੇ ਸਮੇਤ ਗਰਾਮ ਪੰਚਾਇਤ ਢੱਡੇ ਵਲੋਂ ਉਨ੍ਹਾਂ ਨੂੰ ਸਿਰੋਪਾਓ ਦੇ ਕੇ ...

ਪੂਰੀ ਖ਼ਬਰ »

ਕਾਲੇ ਕਾਨੂੰਨਾਂ ਦੀ ਵਾਪਸੀ ਦਿੱਲੀ ਦੇ ਮੋਰਚਿਆਂ 'ਤੇ ਚੱਲ ਰਹੇ ਕਿਸਾਨ ਸੰਘਰਸ਼ ਦੀ ਲਾ-ਮਿਸਾਲ ਜਿੱਤ-ਵਿਧਾਇਕ ਅਜਨਾਲਾ

ਗੱਗੋਮਾਹਲ, 30 ਨਵੰਬਰ (ਬਲਵਿੰਦਰ ਸਿੰਘ ਸੰਧੂ)-ਸੰਸਦ ਦੇ ਦੋਹਾਂ ਸਦਨਾਂ ਵਿਚ ਤਿੰਨ ਖੇਤੀ ਕਾਨੂੰਨਾਂ ਦਾ ਵਾਪਿਸ ਹੋਣਾ ਪਿਛਲੇ ਇਕ ਸਾਲ ਤੋਂ ਕਾਲੇ ਕਾਨੂੰਨਾਂ ਦੀ ਵਾਪਸੀ ਦਿੱਲੀ ਦੇ ਮੋਰਚਿਆਂ 'ਤੇ ਚੱਲ ਰਹੇ ਕਿਸਾਨ ਸੰਘਰਸ਼ ਦੀ ਲਾ-ਮਿਸਾਲ ਜਿੱਤ ਹੈ | ਇਹ ਪ੍ਰਗਟਾਵਾ ...

ਪੂਰੀ ਖ਼ਬਰ »

ਬੀ. ਡੀ. ਪੀ. ਓ. ਚੋਗਾਵਾਂ ਤੋਂ ਤੰਗ ਆ ਕੇ ਬਲਾਕ ਸੰਮਤੀ ਚੇਅਰਮੈਨ ਵਣੀਏਕੇ ਵਲੋਂ ਅਸਤੀਫ਼ਾ

ਚੋਗਾਵਾ, 30 ਨਵੰਬਰ (ਗੁਰਬਿੰਦਰ ਸਿੰਘ ਬਾਗੀ)-ਜ਼ਿਲ੍ਹਾ ਅੰਮਿ੍ਤਸਰ ਦੇ ਸਰਹੱਦੀ ਬਲਾਕ ਚੋਗਾਵਾਂ ਦੇ ਚੇਅਰਮੈਨ ਹਰਭੇਜ ਸਿੰਘ ਵਣੀਏਕੇ ਨੇ ਅੱਜ ਆਪਣਾ ਅਸਤੀਫ਼ਾ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਨੂੰ ਭੇਜ ਦਿੱਤਾ | ਇਸ ਸੰਬੰਧੀ ਕਾਹਲੀ ਨਾਲ ਬੁਲਾਈ ਗਈ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX