ਮਜੀਠਾ, 1 ਦਸੰਬਰ (ਜਗਤਾਰ ਸਿੰਘ ਸਹਿਮੀ)-ਪਾਵਰਕਾਮ ਅੰਦਰ ਕੰਮ ਕਰਦੀਆਂ ਵੱਖ-ਵੱਖ ਜਥੇਬੰਦੀਆਂ ਵਲੋਂ ਪੇ ਬੈਂਡ ਦਾ ਸਰਕੂਲਰ ਤੇ ਤਨਖ਼ਾਹਾਂ ਜਾਰੀ ਨਾ ਕਰਨ ਦੇ ਵਿਰੋਧ ਵਿਚ ਬਿਜਲੀ ਘਰ ਮਜੀਠਾ ਵਿਖੇ ਰੋਸ ਰੈਲੀ ਕੀਤੀ ਗਈ | ਰੈਲੀ ਨੂੰ ਆਗੂਆਂ ਨੇ ਸੰਬੋਧਨ ਕਰਦਿਆਂ ਕਿਹਾ ...
ਅਟਾਰੀ, 1 ਦਸੰਬਰ (ਗੁਰਦੀਪ ਸਿੰਘ ਅਟਾਰੀ)-ਅਫ਼ਗਾਨਿਸਤਾਨ ਵਿਚ ਫੇਫੜੇ ਦੇ ਕੈਂਸਰ ਰੋਗ ਨੇ ਬੁਰੀ ਤਰ੍ਹਾਂ ਪੈਰ ਪਸਾਰੇ ਹੋਏ ਹਨ | ਇਸ ਰੋਗ ਦੀ ਜਕੜ ਵਿਚ ਆਏ ਲੋਕ ਵੱਡੀ ਗਿਣਤੀ ਵਿਚ ਭਾਰਤ ਵਿਖੇ ਇਲਾਜ ਕਰਵਾਉਣ ਆ ਰਹੇ ਹਨ | ਪਿਛਲੇ ਦਿਨੀਂ ਅਫ਼ਗਾਨਿਸਤਾਨ ਦੇ ਕਾਬਲ ਕੰਧਾਰ ...
ਚੋਗਾਵਾਂ, 1 ਦਸੰਬਰ (ਗੁਰਬਿੰਦਰ ਸਿੰਘ ਬਾਗੀ)-ਮੁੱਖ ਖੇਤੀਬਾੜੀ ਅਫਸਰ ਅੰਮਿ੍ਤਸਰ ਡਾ: ਜਤਿੰਦਰ ਸਿੰਘ ਗਿੱਲ ਦੇ ਦਿਸ਼ਾ-ਨਿਰਦੇਸ਼ਾਂ ਤੇ ਡਾ: ਕੁਲਵੰਤ ਸਿੰਘ ਖੇਤੀਬਾੜੀ ਅਫਸਰ ਚੋਗਾਵਾਂ ਦੀ ਅਗਵਾਈ ਹੇਠ ਖੇਤੀ ਸੰਦਾ ਦੀ ਜਾਂਚ ਸਬੰਧੀ ਕਸਬਾ ਚੋਗਾਵਾਂ/ਲੋਪੋਕੇ ਵਿਖੇ ...
ਤਰਸਿੱਕਾ, 1 ਦਸੰਬਰ (ਅਤਰ ਸਿੰਘ ਤਰਸਿੱਕਾ)-ਵਿਧਾਇਕ ਤੇ ਕਾਰਜਕਾਰੀ ਪ੍ਰਧਾਨ ਪ੍ਰਦੇਸ਼ ਕਾਂਗਰਸ ਪੰਜਾਬ ਵਲੋਂ ਬੀਤੇ ਦਿਨੀਂ ਸੰਤ ਬਾਬਾ ਗੁਰਬਚਨ ਸਿੰਘ ਸਪੋਰਟਸ ਕਲੱਬ ਤਰਸਿੱਕਾ ਦੇ ਖਿਡਾਰੀਆਂ ਨੂੰ ਵੰਡੀਆਂ ਖੇਡ ਕਿੱਟਾਂ ਸਦਕਾ ਸਤਿੰਦਰ ਸਿੰਘ ਬਬਲੂ ਕੋਚ ਦੀ ਅਗਵਾਈ ...
ਅਜਨਾਲਾ, 1 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪਿੰਡ ਪੰਜਗਰਾਂਈ ਨਿੱਝਰਾਂ ਵਿਖੇ ਸੰਤਾਂ ਮਹਾਂਪੁਰਖਾਂ ਦੀ ਯਾਦ 'ਚ ਸਰਬੱਤ ਦੇ ਭਲੇ ਲਈ ਬੀਬੀ ਰਜਿੰਦਰ ਕੌਰ ਦੇ ਉੱਦਮ ਅਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਗੁਰਮਤਿ ਸਮਾਗਮ ਕਰਵਾਇਆ ਗਿਆ | ਸ੍ਰੀ ਅਖੰਡ ਪਾਠ ਦੀ ਲੜੀ ਦੇ ...
ਬਾਬਾ ਬਕਾਲਾ ਸਾਹਿਬ, 1 ਦਸੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਆਮ ਆਦਮੀ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਵਲੋਂ ਬਣਾਈ ਗਈ ਟੀਮ ਵਿਧਾਇਕਾ ਵੰਦਨਾ ਕੁਮਾਰੀ ਹਲਕਾ ਸ਼ਾਲੀਮਾਰ ਬਾਗ਼ ਦਿੱਲੀ ਦੀ ਅਗਵਾਈ ਵਿਚ ਮੈਡਮ ਗੁਰਨਾਮ ਕੌਰ ਚੀਮਾ ਦੇ ਘਰ ਬਾਬਾ ਬਕਾਲਾ ਸਾਹਿਬ ...
ਬਾਬਾ ਬਕਾਲਾ ਸਾਹਿਬ, 1 ਦਸੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਪੰਜਾਬ ਵਿਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਜਿੱਥੇ ਪੰਜਾਬ ਵਿਚ ਸਰਬਪੱਖੀ ਵਿਕਾਸ ਦੀ ਲਹਿਰ ਚੱਲ ਰਹੀ ਹੈ, ਉਥੇੇ ਹਲਕਾ ਵਿਧਾਇਕ ਸ: ਸੰਤੋਖ ਸਿੰਘ ਭਲਾਈਪੁਰ ਵਲੋਂ ਹਲਕਾ ਬਾਬਾ ਬਕਾਲਾ ...
ਮਜੀਠਾ, 1 ਦਸੰਬਰ (ਜਗਤਾਰ ਸਿੰਘ ਸਹਿਮੀ)-ਪਿਛਲੇ ਦਿਨੀ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਦੀ ਹੋਈ ਚੋਣ 'ਚ ਗੁਰੂ ਕੇ ਬਾਗ ਤੋਂ ਮੈਂਬਰ ਸ਼੍ਰੋਮਣੀ ਕਮੇਟੀ ਜੋਧ ਸਿੰਘ ਸਮਰਾ ਨੂੰ ਸਿੱਖਾਂ ਦੀ ਮਿੰਨੀ ਪਾਰਲੀਮੈਂਟ ਵਜੋਂ ਜਾਣੀ ਜਾਂਦੀ ਸ਼੍ਰੋਮਣੀ ਗੁਰਦੁਆਰਾ ਕਮੇਟੀ ...
ਅਟਾਰੀ, 1 ਦਸੰਬਰ (ਸੁਖਵਿੰਦਰਜੀਤ ਸਿੰਘ ਘਰਿੰਡਾ)-ਗੁਰਮਤਿ ਪ੍ਰਚਾਰ ਵਿਚ ਨਿਵੇਕਲੀਆਂ ਪੈੜਾਂ ਛੱਡਦੀ ਲੰਗਰੁ ਚਲੈ ਗੁਰ ਸ਼ਬਦਿ ਸੰਸਥਾ (ਰਜਿ:) ਚੀਚਾ, ਅੰਮਿ੍ਤਸਰ ਵਲੋਂ ਲਗਾਏ ਗਏ ਗੁਰਮਤਿ ਟ੍ਰੇਨਿੰਗ ਕੈਂਪ ਦੇ ਆਖ਼ਰੀ ਦਿਨ ਛੇਵੀਂ ਪਾਤਸ਼ਾਹੀ ਗੁਰੂ ਹਰਗੋਬਿੰਦ ਸਾਹਿਬ ...
ਅਜਨਾਲਾ, 1 ਦਸੰਬਰ (ਐਸ. ਪ੍ਰਸ਼ੋਤਮ)-ਅੱਜ ਇਥੇ ਪੰਜਾਬ ਲੋਕਹਿੱਤ ਪਾਰਟੀ ਦੇ ਸੂਬਾ ਜਨਰਲ ਸਕੱਤਰ ਡਾ: ਗੁਰਮੇਜ ਸਿੰਘ ਮਠਾੜੂ ਨੇ ਅਗਾਮੀ ਚੋਣਾਂ ਦੌਰਾਨ ਅਜਨਾਲਾ ਹਲਕੇ 'ਚ ਪਾਰਟੀ ਦਾ ਉਮੀਦਵਾਰ ਉਤਾਰਣ ਲਈ ਸੰਭਾਵਿਤ ਉਮੀਦਵਾਰਾਂ, ਪਾਰਟੀ ਕਾਰਕੁੰਨਾਂ ਨਾਲ ਵੱਖ-ਵੱਖ ...
ਅਜਨਾਲਾ, 1 ਦਸੰਬਰ (ਐਸ. ਪ੍ਰਸ਼ੋਤਮ)-ਹਲਕਾ ਅਜਨਾਲਾ 'ਚ ਆਮ ਆਦਮੀ ਪਾਰਟੀ ਦੀ ਚੜਤ ਬਣਾਉਣ ਤੇ ਅਗਾਮੀ ਚੋਣਾਂ 'ਚ ਪਾਰਟੀ ਦੀ ਜਿੱਤ ਯਕੀਨੀ ਬਣਾਉਣ ਲਈ ਹਲਕਾ ਇੰਚਾਰਜ ਕੁਲਦੀਪ ਸਿੰਘ ਧਾਲੀਵਾਲ ਵਲੋਂ ਪਿੰਡ ਗੁਰਾਲਾ, ਬੂੜੇਵਾਲੀ, ਖਾਨਵਾਲ, ਸਾਰੰਗਦੇਵ ਛੰਨਾ, ਬਰਲਾਸ, ...
ਜੇਠੂਵਾਲ, 1 ਦਸੰਬਰ (ਮਿੱਤਰਪਾਲ ਸਿੰਘ ਰੰਧਾਵਾ)-ਸ਼੍ਰੋ੍ਰਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਆਉਂਦੀਆਂ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਐਲਾਨੇ ਅਕਾਲੀ ਉਮੀਦਵਾਰਾਂ 'ਚ ਵਿਧਾਨ ਸਭਾ ਹਲਕਾ ਮਜੀਠਾ ਤੋਂ ਬਿਕਰਮ ਸਿੰਘ ਮਜੀਠੀਆ ਨੂੰ ਅਕਾਲੀ ...
ਅਜਨਾਲਾ, 1 ਦਸੰਬਰ (ਐਸ. ਪ੍ਰਸ਼ੋਤਮ)- ਹਲਕੇ ਦੇ ਪਿੰਡਾਂ ਤੇ ਕਸਬਿਆਂ 'ਚ ਮੀਟਿੰਗਾਂ ਕਰਕੇ ਅਤੇ ਵਰਕਰਾਂ ਦੇ ਸਮਾਜਿਕ ਸਮਾਗਮਾਂ 'ਚ ਸ਼ਾਮਲ ਹੋਣ ਮੌਕੇ ਵੀ ਅਗਾਮੀ ਪੰਜਾਬ ਚੋਣਾਂ ਦੌਰਾਨ ਹਲਕੇ ਤੋਂ ਕਾਂਗਰਸ ਦੀ ਜਿੱਤ ਇਸ ਵੇਰਾਂ ਵੀ ਮੁੜ ਬਹਾਲ ਰੱਖਣ ਦਾ ਇਤਿਹਾਸ ਸਿਰਜਣ ...
ਬਾਬਾ ਬਕਾਲਾ ਸਾਹਿਬ, 1 ਦਸੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਸ਼੍ਰੋਮਣੀ ਕਮੇਟੀ ਤੇ ਸਤਿਨਾਮ ਸਰਬ ਕਲਿਆਣ ਟਰੱਸਟ ਵਲੋਂ ਕਰਵਾਏ ਗਏ ਧਾਰਮਿਕ ਮੁਕਾਬਲਿਆਂ ਵਿਚ ਦਸ਼ਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਾਬਾ ਬਕਾਲਾ ਸਾਹਿਬ ਦੇ ਹੋਣਹਾਰ ਵਿਦਿਆਰਥੀਆਂ ਵਲੋਂ ਭਾਗ ...
ਅਜਨਾਲਾ, 1 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਵਿਧਾਨ ਸਭਾ ਹਲਕਾ ਅਜਨਾਲਾ ਦੇ ਪਿੰਡ ਨੰਗਲ ਵੰਝਾਂਵਾਲਾ 'ਚ ਅੱਜ ਕਾਂਗਰਸ ਪਾਰਟੀ ਨੂੰ ਉਸ ਵਕਤ ਤਕੜਾ ਝਟਕਾ ਲੱਗਾ ਜਦ ਸਾਬਕਾ ਸਰਪੰਚ ਕਾਬਲ ਸਿੰਘ ਨੰਗਲ ਦੇ ਉੱਦਮ ਨਾਲ ਦਰਜਨਾਂ ਪਰਿਵਾਰ ਸ਼੍ਰੋਮਣੀ ਅਕਾਲੀ ਦਲ ਨੂੰ ਆਖ਼ਰੀ ਫਤਹਿ ਬੁਲਾ ਕੇ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਦੀ ਅਗਵਾਈ ਵਿਚ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋ ਗਏ | ਅੱਜ ਪਿੰਡ ਨੰਗਲ ਵਿਖੇ ਕਰਵਾਏ ਵਿਸ਼ੇਸ਼ ਸਮਾਗਮ ਵਿਚ ਉਚੇਚੇ ਤੌਰ 'ਤੇ ਪਹੁੰਚੇ ਕਾਂਗਰਸ ਜ਼ਿਲ੍ਹਾ ਦੇਹਾਤੀ ਦੇ ਸੀਨੀਅਰ ਮੀਤ ਪ੍ਰਧਾਨ ਕੰਵਰਪ੍ਰਤਾਪ ਸਿੰਘ ਅਜਨਾਲਾ ਵਲੋਂ ਕਾਂਗਰਸ ਵਿਚ ਸ਼ਾਮਿਲ ਹੋਣ ਵਾਲੇ ਪਰਿਵਾਰਾਂ 'ਚ ਸਰਫ਼ਰਾਜ਼ ਪੁੱਤਰ ਫੌਜਾ, ਸੋਨੀ ਪੁੱਤਰ ਸਰਫਰਾਜ, ਰਵੀ ਪੁੱਤਰ ਸਰਫ਼ਰਾਜ਼, ਸਾਗਰ, ਟੋਨੀ, ਬਿੱਲਾ, ਬੋਨੀ, ਸੁੱਚਾ ਸਿੰਘ, ਪੂਰੋ, ਬੇਵੀ, ਸੁਮਨ, ਸਾਹਿਲ, ਰਮਨ, ਰਾਜ, ਸੋਨੂੰ, ਪ੍ਰੀਤੀ ਤੇ ਅਭੀ ਆਦਿ ਨੂੰ ਪਾਰਟੀ ਚਿੰਨ੍ਹ ਵਾਲੇ ਮਫ਼ਲਰ ਭੇਟ ਕਰਕੇ ਸਨਮਾਨਿਤ ਕੀਤਾ ਅਤੇ ਵਿਸ਼ਵਾਸ ਦਿਵਾਇਆ ਕਿ ਉਨ੍ਹਾਂ ਨੂੰ ਬਣਦਾ ਮਾਣ ਸਨਮਾਨ ਦਿੱਤਾ ਜਾਵੇਗਾ | ਇਸ ਮੌਕੇ ਹੋਏ ਇਕੱਠ ਨੂੰ ਸੰਬੋਧਨ ਕਰਦਿਆਂ ਕੰਵਰਪ੍ਰਤਾਪ ਸਿੰਘ ਅਜਨਾਲਾ ਨੇ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਦੀਆਂ ਸਕੀਮਾਂ ਅਤੇ ਕਾਂਗਰਸ ਪਾਰਟੀ ਦੀਆਂ ਨੀਤੀਆਂ ਤੋਂ ਲੋਕ ਪੂਰੀ ਤਰ੍ਹਾਂ ਖ਼ੁਸ਼ ਹਨ ਤੇ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਵਲੋਂ ਹਲਕੇ ਅੰਦਰ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਤੋਂ ਖ਼ੁਸ਼ ਹੋ ਕੇ ਸ਼੍ਰੋਮਣੀ ਅਕਾਲੀ ਦਲ ਤੇ ਆਮ ਆਦਮੀ ਪਾਰਟੀ ਸਣੇ ਹੋਰਨਾਂ ਸਿਆਸੀ ਧਿਰਾਂ ਨੂੰ ਛੱਡ ਕੇ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋ ਰਹੇ ਹਨ ਜੋ ਕਿ ਆਉਣ ਵਾਲੇ ਸਮੇਂ ਲਈ ਸ਼ੁੱਭ ਸੰਕੇਤ ਹੈ | ਇਸ ਮੌਕੇ ਸਾਬਕਾ ਸਰਪੰਚ ਕਾਬਲ ਸਿੰਘ ਨੰਗਲ ਅਤੇ ਯੂਥ ਆਗੂ ਜਗਰੂਪ ਸਿੰਘ ਨੰਗਲ ਵਲੋਂ ਕੰਵਰਪ੍ਰਤਾਪ ਸਿੰਘ ਅਜਨਾਲਾ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਵੀ ਕੀਤਾ | ਇਸ ਮੌਕੇ ਯੂਥ ਆਗੂ ਜਗਰੂਪ ਸਿੰਘ ਨੰਗਲ, ਸਾਬਕਾ ਸਰਪੰਚ ਮੰਗਲ ਸਿੰਘ ਨੰਗਲ, ਮੈਂਬਰ ਪੰਚਾਇਤ ਹਾੜੂ, ਸ਼ਮਸ਼ੇਰ ਸਿੰਘ, ਜਗਬੀਰ ਸਿੰਘ, ਬਚਿੱਤਰ ਸਿੰਘ, ਗੀਤਾ, ਲਾਖੀ ਮਸੀਹ, ਡਾ: ਕੁਲਵਿੰਦਰ ਸਿੰਘ, ਜਤਿੰਦਰ ਸਿੰਘ, ਭੁਪਿੰਦਰ ਸਿੰਘ, ਧਰਮਿੰਦਰ ਸਿੰਘ, ਗੁਰਦਿੱਤਾ ਸਿੰਘ ਤੇ ਹਰਪ੍ਰੀਤ ਸਿੰਘ ਆਦਿ ਹਾਜ਼ਰ ਸਨ |
ਜੰਡਿਆਲਾ ਗੁਰੂ, 1 ਦਸੰਬਰ (ਪ੍ਰਮਿੰਦਰ ਸਿੰਘ ਜੋਸਨ)-ਆਮ ਆਦਮੀ ਪਾਰਟੀ ਵਲੋਂ ਇਕ ਮੌਕਾ ਕੇਜਰੀਵਾਲ ਨੂੰ ਮੁਹਿੰਮ ਤਹਿਤ ਪਾਰਟੀ ਦੇ ਦਫਤਰ ਦਾਖਲਾ ਵਿਖੇ ਹਲਕਾ ਜੰਡਿਆਲਾ ਗੁਰੂ ਦੇ ਇੰਚਾਰਜ ਹਰਭਜਨ ਸਿੰਘ ਈ. ਟੀ. ਓ. ਦੀ ਅਗਵਾਈ ਹੇਠ ਜਨ ਸਭਾ ਕਰਵਾਈ ਗਈ, ਜਿਸ 'ਚ ਨਿਹਾਲ ਸਿੰਘ ...
ਚੱਬਾ, 1 ਦਸੰਬਰ (ਜੱਸਾ ਅਨਜਾਣ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਪ੍ਰਧਾਨ ਸਤਨਾਮ ਸਿੰਘ ਪੰਨੂ ਤੇ ਸੂਬਾ ਦਫ਼ਤਰ ਸਕੱਤਰ ਗੁਰਬਚਨ ਸਿੰਘ ਚੱਬਾ ਨੇ ਪ੍ਰੈੱਸ ਬਿਆਨ ਰਾਹੀਂ ਦੱਸਿਆ ਕਿ ਕਿਸਾਨ ਜਥੇਬੰਦੀ ਵਲੋਂ ਕਿਸਾਨਾਂ ਮਜ਼ਦੂਰਾਂ ਦਾ ਸਮੁੱਚਾ ਕਰਜ਼ਾ, ਗੰਨੇ ...
ਨਵਾਂ ਪਿੰਡ, 1 ਦਸੰਬਰ (ਜਸਪਾਲ ਸਿੰਘ)-ਪਿਛਲੇ ਦਿਨੀਂ ਚੰਡੀਗੜ੍ਹ ਵਿਖੇ ਪਾਵਰਕਾਮ ਮੈਨੇਜਮੈਂਟ ਨਾਲ ਪੰਜਾਬ ਏਕਤਾ ਮੰਚ ਆਗੂਆਂ ਨਾਲ ਇਕ ਇਤਿਹਾਸਕ ਸਮਝੌਤੇ ਤਹਿਤ ਬਿਜਲੀ ਮੁਲਾਜ਼ਮਾਂ ਨੂੰ ਤੁਰੰਤ ਪੇ-ਬੈਂਡ ਦਿੱਤੇ ਜਾਣ ਦੇ ਹੋਏ ਫ਼ੈਸਲੇ ਨੂੰ ਲਾਗੂ ਨਾ ਕੀਤੇ ਜਾਣ ਦੇ ...
ਅਜਨਾਲਾ, 1 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਸਥਾਨਕ ਸ਼ਹਿਰ 'ਚ ਸਥਿਤ ਬੀ.ਐੱਸ.ਐੱਫ. ਹੈੱਡ ਕੁਆਰਟਰ ਵਿਖੇ 73 ਤੇ 183 ਬਟਾਲੀਅਨ ਵਲੋਂ ਬੀ.ਐੱਸ.ਐੱਫ ਦਾ 57ਵਾਂ ਸਥਾਪਨਾ ਦਿਵਸ ਬੜੀ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਕਰਵਾਏ ਵਿਸ਼ੇਸ਼ ਸਮਾਗਮ ਵਿਚ ਬੀ.ਐੱਸ.ਐੱਫ. 73 ...
ਮਜੀਠਾ, 1 ਦਸੰਬਰ (ਮਨਿੰਦਰ ਸਿੰਘ ਸੋਖੀ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ 2022 ਦੀਆਂ ਵਿਧਾਨ ਸਭਾ ਚੋਣਾਂ ਵਾਸਤੇ ਵੱਖ-ਵੱਖ ਵਿਧਾਨ ਸਭਾ ਹਲਕਿਆਂ ਤੋਂ ਸ਼੍ਰੋਮਣੀ ਅਕਾਲੀ ਦਲ ਬਹੁਜਨ ਸਮਾਜ ਪਾਰਟੀ ਗੱਠਜੋੜ ਦੇ ਉਮੀਦਵਾਰਾਂ ਦਾ ਐਲਾਨ ਕੀਤਾ ...
ਚੌਕ ਮਹਿਤਾ/ਬਾਬਾ ਬਕਾਲਾ ਸਾਹਿਬ, 1 ਦਸੰਬਰ (ਜਗਦੀਸ਼ ਸਿੰਘ ਬਮਰਾਹ/ਸ਼ੈਲਿੰਦਰਜੀਤ ਸਿੰਘ ਰਾਜਨ)-ਨੇੜਲੇ ਪਿੰਡ ਬੁੱਟਰ ਸਿਵੀਆਂ ਵਿਖੇ ਸਥਿਤ ਰਾਣਾ ਸ਼ੁਗਰ ਮਿੱਲ ਨੇ ਅੱਜ ਤੋਂ ਗੰਨੇ ਦੀ ਪਿੜਾਈ ਆਰੰਭ ਕਰ ਦਿੱਤੀ ਹੈ | ਸ਼ੂਗਰ ਮਿੱਲ ਵਿਖੇ ਰੱਖੇ ਗਏ ਸ੍ਰੀ ਅਖੰਡ ਪਾਠ ...
ਜੰਡਿਆਲਾ ਗੁਰੂ, 1 ਦਸੰਬਰ (ਰਣਜੀਤ ਸਿੰਘ ਜੋਸਨ)-ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਏਕਲਗੱਡਾ ਵਿਖੇ ਆਨਰੇਬਲ ਡਾ: ਅਰਵਿੰਦ ਉਪ ਕੁਲਪਤੀ ਪੰਜਾਬੀ ਯੂਨੀਵਰਸਿਟੀ ਪਟਿਆਲਾ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸਤਨਾਮ ਸਿੰਘ ਬਾਠ ਡੀ. ਈ. ਓ. ...
ਰਈਆ, 1 ਦਸੰਬਰ (ਸ਼ਰਨਬੀਰ ਸਿੰਘ ਕੰਗ)-ਪਿ੍ੰਸੀਪਲ ਮਨਜੀਤ ਕੌਰ ਸਰਕਾਰੀ ਸੀਨੀਅਰ ਸੈਕੰਡਰੀ (ਲੜਕਿਆਂ) ਰਈਆ ਤੋਂ ਬੇਦਾਗ ਤੇ ਸ਼ਾਨਦਾਰ ਸੇਵਾਵਾਂ ਨਿਭਾਉਣ ਉਪਰੰਤ ਸੇਵਾ ਮੁਕਤ ਹੋਣ 'ਤੇ ਸਕੂਲ ਸਟਾਫ ਵਲੋਂ ਉਨ੍ਹਾਂ ਨੂੰ ਸ਼ਾਨਦਾਰ ਨਿੱਘੀ ਵਿਦਾਇਗੀ ਪਾਰਟੀ ਦਿੱਤੀ ਗਈ | ...
ਜੇਠੂਵਾਲ, 1 ਦਸੰਬਰ (ਮਿੱਤਰਪਾਲ ਸਿੰਘ ਰੰਧਾਵਾ)-ਮੌਜੂਦਾ ਪੰਜਾਬ ਵਿਚਲੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਕਾਂਗਰਸੀ ਸਰਕਾਰ ਤੇ ਆਪ ਪਾਰਟੀ ਦੇ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਲੋਂ ਆਉਂਦੀਆਂ ਵਿਧਾਨ ਸਭਾ ਚੋਣਾਂ ਨੂੰ ...
ਜੈਂਤੀਪੁਰ, 1 ਦਸੰਬਰ (ਭੁਪਿੰਦਰ ਸਿੰਘ ਗਿੱਲ)-ਪੰਜਾਬ ਵਿਚ 2022 ਦੀਆਂ ਵਿਧਾਨ ਸਭਾ ਚੋਣਾਂ ਜਿਉਂ ਜਿਉਂ ਨੇੜੇ ਆ ਰਹੀਆਂ ਹਨ ਉਵੇਂ ਉਵੇਂ ਪੰਜਾਬ ਵਿਚ ਅਕਾਲੀ ਬਸਪਾ ਦੇ ਗੱਠਜੋੜ ਦੇ ਆਗੂਆ ਵਲੋਂ ਚੋਣ ਮੀਟਿੰਗਾਂ ਕਰਕੇ ਲੋਕਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ | ਇਸੇ ...
ਚੋਗਾਵਾਂ, 1 ਦਸੰਬਰ (ਗੁਰਬਿੰਦਰ ਸਿੰਘ ਬਾਗੀ)-ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਕਾਂਗਰਸੀ ਪੰਚਾਂ ਸਰਪੰਚਾਂ ਬਲਾਕ ਸੰਮਤੀ ਚੇਅਰਮੈਨ ਦੇ ਮੋਹਤਬਰਾਂ ਦੀ ਇਕ ਵਿਸ਼ਾਲ ਰੈਲੀ ਕਸਬਾ ਚੋਗਾਵਾ ਦੇ ਨਿੱਜੀ ਪੈਲੇਸ ਵਿਚ ਹੋਈ | ਜਿਸ ਦੀ ਪ੍ਰਧਾਨਗੀ ਕੈਬਨਿਟ ਮੰਤਰੀ ਪੰਜਾਬ ...
ਕੱਥੂਨੰਗਲ, 1 ਦਸੰਬਰ (ਦਲਵਿੰਦਰ ਸਿੰਘ ਰੰਧਾਵਾ)-ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਐੱਸ. ਸੀ. ਵਿੰਗ ਕਾਂਗਰਸ ਦੇ ਚੇਅਰਮੈਨ ਇੰਦਰਜੀਤ ਸਿੰਘ ਰਾਏਪੁਰ ਵਲੋਂ ਵਿਧਾਨ ਸਭਾ ਹਲਕਾ ਮਜੀਠਾ ਦੇ ਪੜ੍ਹੇ ਲਿਖੇ ਟਕਸਾਲੀ ਕਾਂਗਰਸੀ ਆਗੂ ਤੇ ਸੇਵਾ ਮੁਕਤ ਅਧਿਆਪਕ ਬਖ਼ਸ਼ੀਸ਼ ਸਿੰਘ ...
ਰਾਮ ਤੀਰਥ, 1 ਦਸੰਬਰ (ਧਰਵਿੰਦਰ ਸਿੰਘ ਔਲਖ)-ਮਿਸਲ ਸ੍ਰੀ ਗੁਰੂ ਹਰਿਕਿ੍ਸ਼ਨ ਸਾਹਿਬ ਤਰਨਾ ਦਲ ਦੇ ਮੁਖੀ ਜਥੇ. ਬਾਬਾ ਰਘਬੀਰ ਸਿੰਘ ਖਿਆਲੇ ਵਾਲਿਆਂ ਦੀ ਰਹਿਨੁਮਾਈ ਹੇਠ ਗੁਰਦੁਆਰਾ ਸ੍ਰੀ ਗੁਰੂ ਹਰਿਕਿ੍ਸ਼ਨ ਜੀ, ਖਿਆਲਾ ਚੌਂਕ ਵਿਖੇ ਸਾਲਾਨਾ ਜੋੜ ਮੇਲਾ ਬੜੀ ਸ਼ਰਧਾ ...
ਅਜਨਾਲਾ, 1 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਸੂਬੇ ਦੀ ਕਾਂਗਰਸ ਸਰਕਾਰ ਵਲੋਂ ਪੰਜਾਬ ਵਾਸੀਆਂ ਦੇ ਹਿੱਤਾਂ ਨੂੰ ਪਹਿਲ ਦਿੰਦੇ ਹੋਏ ਲਗਾਤਾਰ ਕੀਤੇ ਜਾ ਰਹੇ ਫ਼ੈਸਲਿਆਂ ਦੀ ਸ਼ਲਾਘਾ ਕਰਦਿਆਂ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਦੇ ਸਪੁੱਤਰ ਤੇ ਕਾਂਗਰਸ ਜ਼ਿਲ੍ਹਾ ...
ਲੋਪੋਕੇ, 1 ਦਸੰਬਰ (ਗੁਰਵਿੰਦਰ ਸਿੰਘ ਕਲਸੀ)-ਪੁਲਿਸ ਥਾਣਾ ਲੋਪੋਕੇ ਅਧੀਨ ਆਉਂਦੇ ਪਿੰਡ ਖਿਆਲਾ ਖੁਰਦ ਦੀ ਰਾਧਾ ਦੇਵੀ ਦੇ ਘਰ ਪਿੰਡ ਦੇ ਹੀ ਗੁਆਂਢ ਰਹਿੰਦੇ ਵਿਅਕਤੀਆਂ ਵਲੋਂ ਦਾਖ਼ਲ ਹੋ ਕੇ ਜ਼ਖਮੀ ਕਰ ਦਿੱਤਾ | ਇਸ ਸਬੰਧੀ ਸਰਕਾਰੀ ਹਸਪਤਾਲ ਲੋਪੋਕੇ ਵਿਖੇ ਜ਼ੇਰੇ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX