ਤਾਜਾ ਖ਼ਬਰਾਂ


ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 11739 ਨਵੇਂ ਮਾਮਲੇ
. . .  0 minutes ago
ਨਵੀਂ ਦਿੱਲੀ, 26 ਜੂਨ - ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 11739 ਨਵੇਂ ਮਾਮਲੇ ਦਰਜ ਕੀਤੇ ਗਏ ਹਨ। ਇਸ ਦੇ ਨਾਲ ਹੀ ਸਰਗਰਮ ਮਾਮਲਿਆਂ ਦੀ ਗਿਣਤੀ 92,576 ਹੋ ਗਈ...
ਮਲੇਰਕੋਟਲਾ: ਸਿਮਰਨਜੀਤ ਸਿੰਘ ਮਾਨ 2579 ਵੋਟਾਂ ਨਾਲ ਅੱਗੇ
. . .  15 minutes ago
ਮਲੇਰਕੋਟਲਾ, 26 ਜੂਨ (ਮੁਹੰਮਦ ਹਨੀਫ ਥਿੰਦ)-ਸਿਮਰਜੀਤ ਸਿੰਘ ਮਾਨ 'ਆਪ' ਦੇ ਉਮੀਦਵਾਰ ਗੁਰਮੇਲ ਤੋਂ 2579 ਵੋਟਾਂ ਨਾਲ ਅੱਗੇ
ਸ਼ਿਵ ਸੈਨਾ ਦੇ ਬਾਗ਼ੀ ਨੇਤਾ ਏਕਨਾਥ ਸ਼ਿੰਦੇ ਨੇ ਬੁਲਾਈ ਵਿਧਾਇਕਾਂ ਦੀ ਮੀਟਿੰਗ
. . .  13 minutes ago
ਗੁਹਾਟੀ, 26 ਜੂਨ - ਸ਼ਿਵ ਸੈਨਾ ਦੇ ਬਾਗ਼ੀ ਨੇਤਾ ਏਕਨਾਥ ਸ਼ਿੰਦੇ ਨੇ ਅਗਲੀ ਰਣਨੀਤੀ ਉੱਪਰ ਚਰਚਾ ਕਰਨ ਲਈ ਅੱਜ ਦੁਪਹਿਰ 12 ਵਜੇ ਗੁਹਾਟੀ ਦੇ ਹੋਟਲ 'ਚ ਵਿਧਾਇਕਾਂ ਦੀ ਮੀਟਿੰਗ ਬੁਲਾਈ...
ਸਿਮਰਨਜੀਤ ਸਿੰਘ ਮਾਨ ਅਤੇ ਗੁਰਮੇਲ ਸਿੰਘ ਵਿਚਕਾਰ ਫਸਵੀਂ ਟੱਕਰ, 990 ਵੋਟਾਂ ਨਾਲ ਮਾਨ ਅੱਗੇ
. . .  20 minutes ago
ਬਰਨਾਲਾ/ਸੰਗਰੂਰ 26 ਜੂਨ (ਨਰਿੰਦਰ ਅਰੋੜਾ, ਰਾਜ ਪਨੇਸਰ,ਦਮਨ,ਪਸ਼ੋਰੀਆ ,ਬਿੱਟਾ)-ਲੋਕ ਸਭਾ ਹਲਕਾ ਸੰਗਰੂਰ ਜ਼ਿਮਨੀ ਚੋਣ ਦੀ ਗਿਣਤੀ ਦੇ ਰੁਝਾਨਾਂ 'ਚ ਸਿਮਰਜੀਤ ਸਿੰਘ ਮਾਨ 42 ਵੋਟਾਂ ਨਾਲ ਅੱਗੇ ਆ ਗਏ ਹਨ। ਸਿਮਰਨਜੀਤ ਸਿੰਘ ਮਾਨ ਨੂੰ 110483, ਆਮ ਆਦਮੀ ਪਾਰਟੀ ਦੇ ਗੁਰਮੇਲ ਸਿੰਘ ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪਹੁੰਚੇ ਜਰਮਨੀ
. . .  28 minutes ago
ਮਿਊਨਿਖ, 26 ਜੂਨ - ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜਰਮਨੀ ਦੀ ਅਗਵਾਈ ਵਿਚ ਹੋਣ ਵਾਲੇ ਜੀ-7 ਸਿਖਰ ਸੰਮੇਲਨ 'ਚ ਸ਼ਾਮਿਲ ਹੋਣ ਲਈ ਜਰਮਨੀ ਪਹੁੰਚ ਗਏ...
ਸਿਮਰਨਜੀਤ ਸਿੰਘ ਮਾਨ ਤੇ ਗੁਰਮੇਲ ਸਿੰਘ ਘਰਾਚੋਂ ਵਿਚਾਲੇ ਫਸਵਾਂ ਮੁਕਾਬਲਾ, 42 ਵੋਟਾਂ ਨਾਲ ਸਿਮਰਨਜੀਤ ਸਿੰਘ ਮਾਨ ਅੱਗੇ
. . .  18 minutes ago
ਬਰਨਾਲਾ, 26 ਜੂਨ (ਨਰਿੰਦਰ ਅਰੋੜਾ, ਰਾਜ ਪਨੇਸਰ)-ਲੋਕ ਸਭਾ ਹਲਕਾ ਸੰਗਰੂਰ ਜ਼ਿਮਨੀ ਚੋਣ ਦੀ ਗਿਣਤੀ ਦੇ ਰੁਝਾਨਾਂ 'ਚ ਸਿਮਰਜੀਤ ਸਿੰਘ ਮਾਨ 42 ਵੋਟਾਂ ਨਾਲ ਅੱਗੇ ਆ ਗਏ ਹਨ। ਸਿਮਰਨਜੀਤ ਸਿੰਘ ਮਾਨ ਨੂੰ 95468, ਆਮ ਆਦਮੀ ਪਾਰਟੀ ਦੇ ਗੁਰਮੇਲ ਸਿੰਘ...
ਸਿਮਰਨਜੀਤ ਸਿੰਘ ਮਾਨ ਮਲੇਰਕੋਟਲਾ 'ਚ 2743 ਵੋਟਾਂ ਨਾਲ ਅੱਗੇ
. . .  36 minutes ago
ਮਲੇਰਕੋਟਲਾ, 26 (ਮੁਹੰਮਦ ਹਨੀਫ ਥਿੰਦ/ਜਸਵੀਰ ਜੱਸੀ)- ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਉਮੀਦਵਾਰ ਸ. ਸਿਮਰਨਜੀਤ ਸਿੰਘ ਮਾਨ ਮਲੇਰਕੋਟਲਾ 'ਚ 2713 ਵੋਟਾਂ ਨਾਲ ਅੱਗੇ ਚੱਲ...
ਭਾਰਤੀ ਕ੍ਰਿਕੇਟ ਟੀਮ ਦੇ ਕਪਤਾਨ ਰੋਹਿਤ ਸ਼ਰਮਾ ਕੋਰੋਨਾ ਸੰਕਰਮਿਤ
. . .  34 minutes ago
ਲੰਡਨ, 26 ਜੂਨ - ਭਾਰਤੀ ਕ੍ਰਿਕੇਟ ਟੀਮ ਦੇ ਕਪਤਾਨ ਰੋਹਿਤ ਸ਼ਰਮਾ ਕੋਰੋਨਾ ਸੰਕਰਮਿਤ ਪਾਏ ਗਏ ਹਨ। ਸ਼ਨੀਵਾਰ ਨੂੰ ਉਨ੍ਹਾਂ ਦਾ ਰੈਪਿਡ ਐਂਟੀਜਨ ਟੈਸਟ (ਆਰ.ਏ.ਟੀ.) ਕੀਤਾ ਗਿਆ ਸੀ, ਜਿਸ ਤੋਂ ਬਾਅਦ ਉਹ ਕੋਰੋਨਾ ਸੰਕਰਮਿਤ ਪਾਏ...
633 ਵੋਟਾਂ ਨਾਲ ਸਿਮਰਨਜੀਤ ਸਿੰਘ ਮਾਨ ਅੱਗੇ
. . .  37 minutes ago
ਸੰਦੌੜ , ਧੂਰੀ 26 (ਜਸਵੀਰ ਸਿੰਘ ਜੱਸੀ)-ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਉਮੀਦਵਾਰ ਸ. ਸਿਮਰਨਜੀਤ ਸਿੰਘ ਮਾਨ 'ਆਪ' ਦੇ ਉਮੀਦਵਾਰ ਗੁਰਮੇਲ ਘਰਾਚੋ ਤੋਂ 633 ਵੋਟਾਂ ਨਾਲ ਅੱਗੇ ਚੱਲ ਰਹੇ ਹਨ।
ਆਮ ਆਦਮੀ ਪਾਰਟੀ ਦੇ ਗੁਰਮੇਲ ਸਿੰਘ 807 ਵੋਟਾਂ ਨਾਲ ਹੋਏ ਅੱਗੇ
. . .  40 minutes ago
ਬਰਨਾਲਾ, 26 ਜੂਨ (ਨਰਿੰਦਰ ਅਰੋੜਾ, ਰਾਜ ਪਨੇਸਰ)-ਲੋਕ ਸਭਾ ਹਲਕਾ ਸੰਗਰੂਰ ਜ਼ਿਮਨੀ ਚੋਣ ਦੀ ਗਿਣਤੀ ਦੇ ਰੁਝਾਨਾਂ 'ਚ ਆਮ ਆਦਮੀ ਪਾਰਟੀ ਦੇ ਗੁਰਮੇਲ ਸਿੰਘ 807 ਵੋਟਾਂ ਨਾਲ ਅੱਗੇ ਆ ਗਏ ਹਨ। ਸਿਮਰਨਜੀਤ ਸਿੰਘ ਮਾਨ ਨੂੰ 78511...
ਪੰਜਵੇਂ ਰੁਝਾਨ 'ਚ ਗੁਰਮੇਲ ਸਿੰਘ ਘਰਾਚੋਂ ਸਿਮਰਨਜੀਤ ਸਿੰਘ ਮਾਨ ਤੋਂ 18 ਵੋਟਾਂ ਨਾਲ ਅੱਗੇ
. . .  45 minutes ago
ਮਲੇਰਕੋਟਲਾ, 26 (ਮੁਹੰਮਦ ਹਨੀਫ ਥਿੰਦ/ਜਸਵੀਰ ਜੱਸੀ)- ਪੰਜਵੇਂ ਰੁਝਾਨ 'ਚ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਉਮੀਦਵਾਰਸ ਸ. ਸਿਮਰਨਜੀਤ ਸਿੰਘ ਮਾਨ ਤੋਂ 'ਆਪ' ਉਮੀਦਵਾਰ ਗੁਰਮੇਲ ਸਿੰਘ ਘਰਾਚੋ 18 ਵੋਟਾਂ ਨਾਲ ਅੱਗੇ ਚੱਲ...
ਜ਼ਿਲ੍ਹਾ ਬਰਨਾਲਾ ਦੇ ਹਲਕਾ ਭਦੌੜ ਅਤੇ ਮਹਿਲ ਕਲਾਂ ਤੋਂ ਆਮ ਆਦਮੀ ਪਾਰਟੀ ਦੇ ਗੁਰਮੇਲ ਸਿੰਘ ਜਦਕਿ ਹਲਕਾ ਬਰਨਾਲਾ ਤੋਂ ਸਿਮਰਨਜੀਤ ਸਿੰਘ ਮਾਨ ਚੱਲ ਰਹੇ ਨੇ ਅੱਗੇ
. . .  48 minutes ago
ਬਰਨਾਲਾ , 26 ਜੂਨ (ਗੁਰਪ੍ਰੀਤ ਸਿੰਘ ਲਾਡੀ)-ਲੋਕ ਸਭਾ ਹਲਕਾ ਸੰਗਰੂਰ ਜ਼ਿਮਨੀ ਚੋਣ ਲਈ ਜ਼ਿਲ੍ਹਾ ਬਰਨਾਲਾ ਦੇ ਹਲਕਾ ਭਦੌੜ ਅਤੇ ਮਹਿਲ ਕਲਾਂ ਦੇ ਆਏ ਪਹਿਲੇ ਰਾਊਂਡਾਂ ਦੇ ਆਏ ਨਤੀਜਿਆਂ ਅਨੁਸਾਰ ਆਮ ਆਦਮੀ ਪਾਰਟੀ ਦੇ ਗੁਰਮੇਲ ਸਿੰਘ ਅੱਗੇ ਚੱਲ ਰਹੇ ਹਨ ਜਦਕਿ ਹਲਕਾ ਬਰਨਾਲਾ ਤੋਂ ਸਿਮਰਨਜੀਤ ਸਿੰਘ ਮਾਨ ਅੱਗੇ ਚੱਲ ਰਹੇ ਹਨ।
ਮਲੇਰਕੋਟਲਾ 'ਚ ਵੀ ਸਿਮਰਨਜੀਤ ਸਿੰਘ ਮਾਨ ਅੱਗੇ
. . .  55 minutes ago
ਮਲੇਰਕੋਟਲਾ, 26 (ਮੁਹੰਮਦ ਹਨੀਫ਼ ਥਿੰਦ/ਜੱਸੀ)-ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਉਮੀਦਵਾਰ ਸ. ਸਿਮਰਨਜੀਤ ਸਿੰਘ ਮਾਨ 'ਆਪ' ਦੇ ਉਮੀਦਵਾਰ ਗੁਰਮੇਲ ਸਿੰਘ ਘਰਾਚੋ ਤੋਂ 1138 ਵੋਟਾਂ ਨਾਲ ਅੱਗੇ ਚੱਲ ਰਹੇ ਹਨ।
ਸਿਮਰਨਜੀਤ ਸਿੰਘ ਮਾਨ ਨੂੰ ਪਛਾੜ 'ਆਪ' ਪਾਰਟੀ ਦੇ ਉਮੀਦਵਾਰ ਗੁਰਮੇਲ ਸਿੰਘ 110 ਵੋਟਾਂ ਨਾਲ ਨਿਕਲੇ ਅੱਗੇ
. . .  about 1 hour ago
ਸੰਗਰੂਰ/ਬਰਨਾਲਾ, 26 ਜੂਨ (ਦਮਨ,ਪਸ਼ੋਰੀਆ ,ਬਿੱਟਾ,ਨਰਿੰਦਰ ਅਰੋੜਾ, ਰਾਜ ਪਨੇਸਰ)-ਲੋਕ ਸਭਾ ਸੰਗਰੂਰ ਜ਼ਿਮਨੀ ਚੋਣ ਦੇ ਨਤੀਜਿਆਂ 'ਚ ਸਿਮਰਨਜੀਤ ਸਿੰਘ ਨੂੰ ਪਛਾੜ 'ਆਪ' ਪਾਰਟੀ ਦੇ ਉਮੀਦਵਾਰ ਗੁਰਮੇਲ ਸਿੰਘ 110 ਵੋਟਾਂ ਨਾਲ ਅੱਗੇ ਚੱਲ ਰਹੇ ਹਨ। ਸਿਮਰਨਜੀਤ ਸਿੰਘ...
ਪੰਜਵੇਂ ਰੁਝਾਨ ਤਕ ਸਿਮਰਨਜੀਤ ਸਿੰਘ ਮਾਨ 1450 ਵੋਟਾਂ ਨਾਲ ਅੱਗੇ
. . .  about 1 hour ago
ਬਰਨਾਲਾ/ ਸੰਗਰੂਰ, 26 ਜੂਨ (ਨਰਿੰਦਰ ਅਰੋੜਾ, ਰਾਜ ਪਨੇਸਰ,ਦਮਨ,ਪਸ਼ੋਰੀਆ ,ਬਿੱਟਾ)-ਲੋਕ ਸਭਾ ਹਲਕਾ ਸੰਗਰੂਰ ਜ਼ਿਮਨੀ ਚੋਣ ਦੀ ਗਿਣਤੀ ਦੇ ਰੁਝਾਨਾਂ 'ਚ ਸਿਮਰਨਜੀਤ ਸਿੰਘ ਮਾਨ ਅੱਗੇ ਚੱਲ ਰਹੇ ਹਨ। ਸਿਮਰਨਜੀਤ ਸਿੰਘ ਮਾਨ ਨੂੰ 34702, ਆਮ ਆਦਮੀ ਪਾਰਟੀ...
2061 ਵੋਟਾਂ ਨਾਲ ਸਿਮਰਨਜੀਤ ਸਿੰਘ ਮਾਨ ਹੋਏ ਅੱਗੇ
. . .  about 1 hour ago
ਬਰਨਾਲਾ, 26 ਜੂਨ (ਨਰਿੰਦਰ ਅਰੋੜਾ, ਰਾਜ ਪਨੇਸਰ)-ਲੋਕ ਸਭਾ ਹਲਕਾ ਸੰਗਰੂਰ ਜ਼ਿਮਨੀ ਚੋਣ ਦੀ ਗਿਣਤੀ ਦੇ ਰੁਝਾਨਾਂ 'ਚ ਸਿਮਰਨਜੀਤ ਸਿੰਘ ਮਾਨ ਅੱਗੇ ਚੱਲ ਰਹੇ ਹਨ। ਸਿਮਰਨਜੀਤ ਸਿੰਘ ਮਾਨ ਨੂੰ 26660, ਆਮ ਆਦਮੀ ਪਾਰਟੀ ਦੇ ਗੁਰਮੇਲ ਸਿੰਘ ਨੂੰ 24599...
ਲੋਕ ਸਭਾ ਹਲਕਾ ਜ਼ਿਮਨੀ ਚੋਣ ਸੰਗਰੂਰ ਤੀਜੇ ਰੁਝਾਨ ਤੱਕ ਸਿਮਰਨਜੀਤ ਸਿੰਘ ਮਾਨ 1172 ਵੋਟਾਂ ਨਾਲ ਅੱਗੇ
. . .  about 1 hour ago
ਬਰਨਾਲਾ, 26 ਜੂਨ (ਨਰਿੰਦਰ ਅਰੋੜਾ, ਰਾਜ ਪਨੇਸਰ)-ਲੋਕ ਸਭਾ ਹਲਕਾ ਸੰਗਰੂਰ ਜ਼ਿਮਨੀ ਚੋਣ ਦੀ ਗਿਣਤੀ ਦੇ ਰੁਝਾਨਾਂ ’ਚ ਸਿਮਰਨਜੀਤ ਸਿੰਘ ਮਾਨ ਅੱਗੇ ਚੱਲ ਰਹੇ ਹਨ। ਸਿਮਰਨਜੀਤ ਸਿੰਘ ਮਾਨ ਨੂੰ 13030, ਆਮ ਆਦਮੀ ਪਾਰਟੀ ਦੇ ਗੁਰਮੇਲ ਸਿੰਘ...
ਲੋਕ ਸਭਾ ਹਲਕਾ ਜ਼ਿਮਨੀ ਚੋਣ ਸੰਗਰੂਰ ਦੇ ਦੂਜੇ ਰੁਝਾਨ ਤੱਕ ਸਿਮਰਨਜੀਤ ਸਿੰਘ ਮਾਨ 1234 ਵੋਟਾਂ ਨਾਲ ਅੱਗੇ
. . .  about 1 hour ago
ਬਰਨਾਲਾ, 26 ਜੂਨ (ਨਰਿੰਦਰ ਅਰੋੜਾ, ਰਾਜ ਪਨੇਸਰ)-ਲੋਕ ਸਭਾ ਹਲਕਾ ਸੰਗਰੂਰ ਜ਼ਿਮਨੀ ਚੋਣ ਦੀ ਗਿਣਤੀ ਦੇ ਰੁਝਾਨਾਂ 'ਚ ਸਿਮਰਨਜੀਤ ਸਿੰਘ ਮਾਨ ਅੱਗੇ ਚੱਲ ਰਹੇ ਹਨ। ਸਿਮਰਨਜੀਤ ਸਿੰਘ ਮਾਨ ਨੂੰ 7216, ਆਮ ਆਦਮੀ ਪਾਰਟੀ ਦੇ ਗੁਰਮੇਲ ਸਿੰਘ ਨੂੰ 5982, ਕਾਂਗਰਸ...
ਲੋਕ ਸਭਾ ਸੰਗਰੂਰ ਜ਼ਿਮਨੀ ਚੋਣ ਦੇ ਪਹਿਲੇ ਰੁਝਾਨ 'ਚ ਸਿਮਰਨਜੀਤ ਸਿੰਘ ਮਾਨ 856 ਵੋਟਾਂ ਨਾਲ ਅੱਗੇ
. . .  about 1 hour ago
ਸੰਗਰੂਰ/ਬਰਨਾਲਾ, 26 ਜੂਨ (ਦਮਨ,ਪਸ਼ੋਰੀਆ,ਬਿੱਟਾ,ਨਰਿੰਦਰ ਅਰੋਡ਼ਾ)-ਲੋਕ ਸਭਾ ਹਲਕਾ ਸੰਗਰੂਰ ਜ਼ਿਮਨੀ ਚੋਣ ਦੀ ਗਿਣਤੀ ਦੇ ਪਹਿਲੇ ਰੁਝਾਨ 'ਚ ਸਿਮਰਨਜੀਤ ਸਿੰਘ ਮਾਨ ਅੱਗੇ ਚੱਲ ਰਹੇ ਹਨ। ਸਿਮਰਨਜੀਤ ਸਿੰਘ ਮਾਨ ਨੂੰ 2622, ਆਮ ਆਦਮੀ ਪਾਰਟੀ ਦੇ ਗੁਰਮੇਲ ਸਿੰਘ...
'ਆਪ' ਪਾਰਟੀ ਦੇ ਉਮੀਦਵਾਰ ਗੁਰਮੇਲ ਸਿੰਘ ਨੇ ਗੁਰਦੁਆਰਾ ਸਾਹਿਬ 'ਚ ਟੇਕਿਆ ਮੱਥਾ
. . .  about 1 hour ago
ਸੰਗਰੂਰ, 26 ਜੂਨ (ਧੀਰਜ ਪਸ਼ੋਰੀਆ)-ਲੋਕ ਸਭਾ ਜ਼ਿਮਨੀ ਚੋਣ ਲਈ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੇਲ ਸਿੰਘ ਨੇ ਆਪਣੇ ਪਿੰਡ ਦੇ ਗੁਰਦੁਆਰਾ ਸਾਹਿਬ 'ਚ ਮੱਥਾ ਟੇਕਣ ਤੋਂ ਬਾਅਦ ਕਿਹਾ ਕਿ ਲੋਕਾਂ ਦਾ ਪਿਆਰ ਸਾਨੂੰ ਮਿਲਿਆ ਹੈ। ਘੱਟ ਪੋਲਿੰਗ ਦਾ ਖ਼ਮਿਆਜ਼ਾ ਵਿਰੋਧੀਆਂ ਨੂੰ ਭੁਗਤਣਾ ਪਵੇਗਾ।
ਪਾਕਿਸਤਾਨ ਦੀ ਜੇਲ੍ਹ 'ਚ ਮਾਰੇ ਗਏ ਸਰਬਜੀਤ ਸਿੰਘ ਦੀ ਭੈਣ ਦਲਬੀਰ ਕੌਰ ਦਾ ਦਿਹਾਂਤ
. . .  about 1 hour ago
ਨਵੀਂ ਦਿੱਲੀ, 26 ਜੂਨ-ਪਾਕਿਸਤਾਨ ਦੀ ਜੇਲ੍ਹ 'ਚ ਮਾਰੇ ਗਏ ਸਰਬਜੀਤ ਸਿੰਘ ਦੀ ਭੈਣ ਦਲਬੀਰ ਕੌਰ ਦਾ ਦਿਹਾਂਤ ਹੋ ਗਿਆ। ਦਲਬੀਰ ਕੌਰ ਦਾ ਅੱਜ ਉਨ੍ਹਾਂ ਦੇ ਪਿੰਡ ਭਿੱਖੀਵਿੰਡ ਵਿਖੇ ਅੰਤਿਮ ਸੰਸਕਾਰ ਕੀਤਾ ਜਾਵੇਗਾ। ਦਸ ਦੇਈਏ ਕਿ ਉਨ੍ਹਾਂ ਨੇ ਆਪਣੇ ਸੀਨੇ 'ਚ ਦਰਦ...
ਅੰਮ੍ਰਿਤਸਰ: ਨਸ਼ੀਲੀਆਂ ਦਵਾਈਆਂ ਦੀ ਦੁਰਵਰਤੋਂ ਅਤੇ ਗੈਰ-ਕਾਨੂੰਨੀ ਤਸਕਰੀ ਦੇ ਖ਼ਿਲਾਫ਼ ਮੈਰਾਥਨ ਦਾ ਕੀਤਾ ਗਿਆ ਆਯੋਜਨ
. . .  about 2 hours ago
ਅੰਮ੍ਰਿਤਸਰ, 26 ਜੂਨ-ਅੰਮ੍ਰਿਤਸਰ 'ਚ ਐੱਨ.ਸੀ.ਬੀ. ਵਲੋਂ ਨਸ਼ੀਲੀਆਂ ਦਵਾਈਆਂ ਦੀ ਦੁਰਵਰਤੋਂ ਅਤੇ ਗੈਰ-ਕਾਨੂੰਨੀ ਤਸਕਰੀ ਦੇ ਖ਼ਿਲਾਫ਼ ਮੈਰਾਥਨ ਦਾ ਆਯੋਜਨ ਕੀਤਾ ਗਿਆ।
ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਸੰਗਰੂਰ ਜ਼ਿਮਨੀ ਚੋਣਾਂ ਦੀ ਵੋਟਾਂ ਦੀ ਗਿਣਤੀ ਸ਼ੁਰੂ
. . .  about 2 hours ago
ਸੰਦੌੜ/ਧੂਰੀ, 26 ਜੂਨ (ਜਸਵੀਰ ਸਿੰਘ ਜੱਸੀ )-ਸੰਗਰੂਰ ਉਪ ਚੋਣ ਦੇ ਮੱਦੇਨਜ਼ਰ 23 ਜੂਨ ਪਈਆਂ ਵੋਟਾਂ ਦੀ ਗਿਣਤੀ ਅੱਜ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਸ਼ੁਰੂ ਹੋਈ। ਬਰੜਵਾਲ ਧੂਰੀ ਵਿਖੇ ਸਿਆਸੀ ਪਾਰਟੀ ਵਰਕਰ ਆਪਣੀਆਂ ਡਿਊਟੀਆਂ ਤੇ ਪਹੁੰਚ ਰਹੇ...
ਸੰਗਰੂਰ ਜ਼ਿਮਨੀ ਚੋਣ: ਜੇਤੂ ਸਿਹਰਾ ਕਿਸ ਸਿਆਸੀ ਧਿਰ ਦੇ ਸਿਰ ’ਤੇ ਸੱਜਦਾ ਹੈ, ਅੱਜ ਹੋਵੇਗਾ ਫ਼ੈਸਲਾ
. . .  about 3 hours ago
ਸੰਗਰੂਰ, 26 ਜੂਨ-ਪੰਜਾਬ 'ਚ ਸੰਗਰੂਰ ਜ਼ਿਮਨੀ ਚੋਣ ਲਈ 23 ਜੂਨ ਨੂੰ ਵੋਟਿੰਗ ਹੋਈ। ਇਸ ਵਾਰ ਵੋਟਿੰਗ ਦਰ ਬਹੁਤ ਹੀ ਘੱਟ ਰਹੀ। ਸੰਗਰੂਰ ਜ਼ਿਮਨੀ ਚੋਣ 'ਚ 45.30 ਫ਼ੀਸਦੀ ਮਤਦਾਨ ਦਰਜ ਕੀਤਾ ਗਿਆ। ਤੁਹਾਨੂੰ ਦੱਸ ਦੇਈਏ ਕਿ 2019 ਦੀਆਂ ਲੋਕ ਸਭਾ ਚੋਣਾਂ 'ਚ ਸੰਗਰੂਰ ਵਿਚ...
⭐ਮਾਣਕ - ਮੋਤੀ⭐
. . .  about 3 hours ago
⭐ਮਾਣਕ - ਮੋਤੀ⭐
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 17 ਮੱਘਰ ਸੰਮਤ 553

ਅੰਮ੍ਰਿਤਸਰ / ਦਿਹਾਤੀ

ਬਿਜਲੀ ਘਰ ਮਜੀਠਾ ਵਿਖੇ ਬਿਜਲੀ ਕਾਮਿਆਂ ਵਲੋਂ ਰੋਸ ਰੈਲੀ

ਮਜੀਠਾ, 1 ਦਸੰਬਰ (ਜਗਤਾਰ ਸਿੰਘ ਸਹਿਮੀ)-ਪਾਵਰਕਾਮ ਅੰਦਰ ਕੰਮ ਕਰਦੀਆਂ ਵੱਖ-ਵੱਖ ਜਥੇਬੰਦੀਆਂ ਵਲੋਂ ਪੇ ਬੈਂਡ ਦਾ ਸਰਕੂਲਰ ਤੇ ਤਨਖ਼ਾਹਾਂ ਜਾਰੀ ਨਾ ਕਰਨ ਦੇ ਵਿਰੋਧ ਵਿਚ ਬਿਜਲੀ ਘਰ ਮਜੀਠਾ ਵਿਖੇ ਰੋਸ ਰੈਲੀ ਕੀਤੀ ਗਈ | ਰੈਲੀ ਨੂੰ ਆਗੂਆਂ ਨੇ ਸੰਬੋਧਨ ਕਰਦਿਆਂ ਕਿਹਾ ...

ਪੂਰੀ ਖ਼ਬਰ »

ਕੈਂਸਰ ਰੋਗ ਤੋਂ ਪੀੜਤ ਅਫ਼ਗਾਨੀ ਨਾਗਰਿਕ ਦੀ ਹਾਲਤ ਨਾਜ਼ੁਕ-ਭਾਰਤੀ ਡਾਕਟਰਾਂ ਨੇ ਕੀਤਾ ਵਾਪਸ

ਅਟਾਰੀ, 1 ਦਸੰਬਰ (ਗੁਰਦੀਪ ਸਿੰਘ ਅਟਾਰੀ)-ਅਫ਼ਗਾਨਿਸਤਾਨ ਵਿਚ ਫੇਫੜੇ ਦੇ ਕੈਂਸਰ ਰੋਗ ਨੇ ਬੁਰੀ ਤਰ੍ਹਾਂ ਪੈਰ ਪਸਾਰੇ ਹੋਏ ਹਨ | ਇਸ ਰੋਗ ਦੀ ਜਕੜ ਵਿਚ ਆਏ ਲੋਕ ਵੱਡੀ ਗਿਣਤੀ ਵਿਚ ਭਾਰਤ ਵਿਖੇ ਇਲਾਜ ਕਰਵਾਉਣ ਆ ਰਹੇ ਹਨ | ਪਿਛਲੇ ਦਿਨੀਂ ਅਫ਼ਗਾਨਿਸਤਾਨ ਦੇ ਕਾਬਲ ਕੰਧਾਰ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਵਲੋਂ ਖੇਤੀ ਸੰਦਾ ਦੀ ਜਾਂਚ ਸਬੰਧੀ ਕੈਂਪ ਲਗਾਇਆ

ਚੋਗਾਵਾਂ, 1 ਦਸੰਬਰ (ਗੁਰਬਿੰਦਰ ਸਿੰਘ ਬਾਗੀ)-ਮੁੱਖ ਖੇਤੀਬਾੜੀ ਅਫਸਰ ਅੰਮਿ੍ਤਸਰ ਡਾ: ਜਤਿੰਦਰ ਸਿੰਘ ਗਿੱਲ ਦੇ ਦਿਸ਼ਾ-ਨਿਰਦੇਸ਼ਾਂ ਤੇ ਡਾ: ਕੁਲਵੰਤ ਸਿੰਘ ਖੇਤੀਬਾੜੀ ਅਫਸਰ ਚੋਗਾਵਾਂ ਦੀ ਅਗਵਾਈ ਹੇਠ ਖੇਤੀ ਸੰਦਾ ਦੀ ਜਾਂਚ ਸਬੰਧੀ ਕਸਬਾ ਚੋਗਾਵਾਂ/ਲੋਪੋਕੇ ਵਿਖੇ ...

ਪੂਰੀ ਖ਼ਬਰ »

ਕਿ੍ਕਟ ਟੂਰਨਾਮੈਂਟ ਕੱਪ ਤਰਸਿੱਕਾ ਦੀ ਟੀਮ ਨੇ ਜਿੱਤਿਆ

ਤਰਸਿੱਕਾ, 1 ਦਸੰਬਰ (ਅਤਰ ਸਿੰਘ ਤਰਸਿੱਕਾ)-ਵਿਧਾਇਕ ਤੇ ਕਾਰਜਕਾਰੀ ਪ੍ਰਧਾਨ ਪ੍ਰਦੇਸ਼ ਕਾਂਗਰਸ ਪੰਜਾਬ ਵਲੋਂ ਬੀਤੇ ਦਿਨੀਂ ਸੰਤ ਬਾਬਾ ਗੁਰਬਚਨ ਸਿੰਘ ਸਪੋਰਟਸ ਕਲੱਬ ਤਰਸਿੱਕਾ ਦੇ ਖਿਡਾਰੀਆਂ ਨੂੰ ਵੰਡੀਆਂ ਖੇਡ ਕਿੱਟਾਂ ਸਦਕਾ ਸਤਿੰਦਰ ਸਿੰਘ ਬਬਲੂ ਕੋਚ ਦੀ ਅਗਵਾਈ ...

ਪੂਰੀ ਖ਼ਬਰ »

ਪੰਜਗਰਾਂਈਆਂ ਨਿੱਝਰਾਂ ਵਿਖੇ ਸਰਬੱਤ ਦੇ ਭਲੇ ਲਈ ਗੁਰਮਤਿ ਸਮਾਗਮ ਕਰਵਾਇਆ

ਅਜਨਾਲਾ, 1 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪਿੰਡ ਪੰਜਗਰਾਂਈ ਨਿੱਝਰਾਂ ਵਿਖੇ ਸੰਤਾਂ ਮਹਾਂਪੁਰਖਾਂ ਦੀ ਯਾਦ 'ਚ ਸਰਬੱਤ ਦੇ ਭਲੇ ਲਈ ਬੀਬੀ ਰਜਿੰਦਰ ਕੌਰ ਦੇ ਉੱਦਮ ਅਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਗੁਰਮਤਿ ਸਮਾਗਮ ਕਰਵਾਇਆ ਗਿਆ | ਸ੍ਰੀ ਅਖੰਡ ਪਾਠ ਦੀ ਲੜੀ ਦੇ ਭੋਗ ਉਪਰੰਤ ਸਜਾਏ ਧਾਰਮਿਕ ਦੀਵਾਨਾਂ ਦੌਰਾਨ ਰਾਗੀ ਭਾਈ ਸੁਖਦੀਪ ਸਿੰਘ, ਢਾਡੀ ਗਿਆਨੀ ਮੇਜਰ ਸਿੰਘ ਖ਼ਾਲਸਾ, ਢਾਡੀ ਗਿਆਨੀ ਗੁਰਮੇਜ ਸਿੰਘ ਬੀ. ਏ., ਢਾਡੀ ਤਰਸੇਮ ਸਿੰਘ ਪੱਖੋਕੇ ਅਤੇ ਕਥਾਵਾਚਕ ਬਾਬਾ ਜਸਕੰਦਰ ਸਿੰਘ ਆਦਿ ਵਲੋਂ ਆਈਆਂ ਸੰਗਤਾਂ ਨੂੰ ਗੁਰ ਇਤਿਹਾਸ ਸੁਣਾ ਕੇ ਨਿਹਾਲ ਕਰਦਿਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲੜ ਲੱਗਣ ਲਈ ਪ੍ਰੇਰਿਤ ਕੀਤਾ | ਇਸ ਸਮਾਗਮ 'ਚ ਵਿਸ਼ੇਸ਼ ਤੌਰ 'ਤੇ ਹਾਜ਼ਰੀ ਭਰਨ ਪਹੁੰਚੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਐਗਜ਼ੈਕਟਿਵ ਕਮੇਟੀ ਮੈਂਬਰ ਜੋਧ ਸਿੰਘ ਸਮਰਾ ਸਮੇਤ ਆਏ ਜਥਿਆਂ ਤੇ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਪ੍ਰਬੰਧਕਾਂ ਵਲੋਂ ਗੁਰੂ ਘਰ ਦੀ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਗੱਲਬਾਤ ਕਰਦਿਆਂ ਸ. ਜੋਧ ਸਿੰਘ ਸਮਰਾ ਨੇ ਕਿਹਾ ਕਿ ਸਿੱਖੀ ਦੇ ਪ੍ਰਚਾਰ ਤੇ ਪਸਾਰ ਲਈ ਹੋਰ ਲੋੜੀਂਦੇ ਕਦਮ ਉਠਾਏ ਜਾਣਗੇ | ਇਸ ਮੌਕੇ ਬੀਬੀ ਰਜਿੰਦਰ ਕੌਰ, ਸਤਨਾਮ ਸਿੰਘ ਨਿੱਝਰ, ਸਟੇਜ ਸਕੱਤਰ ਗੁਰਦਿਆਲ ਸਿੰਘ ਬੋਹਲੀਆ, ਕੁਲਵੰਤ ਸਿੰਘ ਸਲੈਚ, ਪ੍ਰਧਾਨ ਗੁਲਬਾਗ ਸਿੰਘ ਬਿੱਲਾ ਉੱਗਰ ਔਲਖ, ਸਾਹਿਬ ਸਿੰਘ ਹਮਜ਼ਾ, ਜਗਜੀਤ ਸਿੰਘ ਪੰਜਗਰਾਂਈਆਂ, ਗੁਰਮੀਤ ਸਿੰਘ, ਤੇਜਪਾਲ ਸਿੰਘ, ਜਗਵੰਤ ਸਿੰਘ, ਮਨਜੀਤ ਸਿੰਘ ਨਿੱਝਰ, ਜਪਦੀਪ ਸਿੰਘ ਨਿੱਝਰ, ਜਸਬੀਰ ਸਿੰਘ ਦਿੱਲੀ ਵਾਲੇ, ਜੋਗਿੰਦਰ ਸਿੰਘ ਸਹਿੰਸਰਾ, ਸਾਬਕਾ ਸਰਪੰਚ ਨਰਿੰਦਰ ਸਿੰਘ, ਬਖ਼ਸ਼ੀਸ਼ ਸਿੰਘ ਬਾਜਵਾ ਸਮੇਤ ਵੱਡੀ ਗਿਣਤੀ 'ਚ ਸੰਗਤਾਂ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

'ਆਪ' ਵਿਧਾਇਕਾ ਵੰਦਨਾ ਕੁਮਾਰੀ ਦੀ ਅਗਵਾਈ ਹੇਠ ਟੀਮ ਗੁਰਨਾਮ ਕੌਰ ਚੀਮਾ ਦੇ ਘਰ ਪੁੱਜੀ

ਬਾਬਾ ਬਕਾਲਾ ਸਾਹਿਬ, 1 ਦਸੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਆਮ ਆਦਮੀ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਵਲੋਂ ਬਣਾਈ ਗਈ ਟੀਮ ਵਿਧਾਇਕਾ ਵੰਦਨਾ ਕੁਮਾਰੀ ਹਲਕਾ ਸ਼ਾਲੀਮਾਰ ਬਾਗ਼ ਦਿੱਲੀ ਦੀ ਅਗਵਾਈ ਵਿਚ ਮੈਡਮ ਗੁਰਨਾਮ ਕੌਰ ਚੀਮਾ ਦੇ ਘਰ ਬਾਬਾ ਬਕਾਲਾ ਸਾਹਿਬ ...

ਪੂਰੀ ਖ਼ਬਰ »

ਠੱਠੀਆਂ ਦੇ ਰਸਤੇ ਨੂੰ ਪੱਕਾ ਕਰਨ ਦੀ ਰਸਮੀ ਸ਼ੁਰੂਆਤ

ਬਾਬਾ ਬਕਾਲਾ ਸਾਹਿਬ, 1 ਦਸੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਪੰਜਾਬ ਵਿਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਜਿੱਥੇ ਪੰਜਾਬ ਵਿਚ ਸਰਬਪੱਖੀ ਵਿਕਾਸ ਦੀ ਲਹਿਰ ਚੱਲ ਰਹੀ ਹੈ, ਉਥੇੇ ਹਲਕਾ ਵਿਧਾਇਕ ਸ: ਸੰਤੋਖ ਸਿੰਘ ਭਲਾਈਪੁਰ ਵਲੋਂ ਹਲਕਾ ਬਾਬਾ ਬਕਾਲਾ ...

ਪੂਰੀ ਖ਼ਬਰ »

ਜੋਧ ਸਿੰਘ ਸਮਰਾ ਨੂੰ ਸ਼੍ਰੋਮਣੀ ਕਮੇਟੀ ਦਾ ਐਗਜੈਕਟਿਵ ਮੈਂਬਰ ਬਣਨ 'ਤੇ ਵੱਖ-ਵੱਖ ਅਕਾਲੀ ਆਗੂਆਂ ਨੇ ਕੀਤਾ ਸਨਮਾਨਿਤ

ਮਜੀਠਾ, 1 ਦਸੰਬਰ (ਜਗਤਾਰ ਸਿੰਘ ਸਹਿਮੀ)-ਪਿਛਲੇ ਦਿਨੀ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਦੀ ਹੋਈ ਚੋਣ 'ਚ ਗੁਰੂ ਕੇ ਬਾਗ ਤੋਂ ਮੈਂਬਰ ਸ਼੍ਰੋਮਣੀ ਕਮੇਟੀ ਜੋਧ ਸਿੰਘ ਸਮਰਾ ਨੂੰ ਸਿੱਖਾਂ ਦੀ ਮਿੰਨੀ ਪਾਰਲੀਮੈਂਟ ਵਜੋਂ ਜਾਣੀ ਜਾਂਦੀ ਸ਼੍ਰੋਮਣੀ ਗੁਰਦੁਆਰਾ ਕਮੇਟੀ ...

ਪੂਰੀ ਖ਼ਬਰ »

ਯਾਦਗਾਰੀ ਹੋ ਨਿੱਬੜਿਆ ਸੰਸਥਾ ਵਲੋਂ ਇਨਾਮ ਵੰਡ ਸਮਾਗਮ

ਅਟਾਰੀ, 1 ਦਸੰਬਰ (ਸੁਖਵਿੰਦਰਜੀਤ ਸਿੰਘ ਘਰਿੰਡਾ)-ਗੁਰਮਤਿ ਪ੍ਰਚਾਰ ਵਿਚ ਨਿਵੇਕਲੀਆਂ ਪੈੜਾਂ ਛੱਡਦੀ ਲੰਗਰੁ ਚਲੈ ਗੁਰ ਸ਼ਬਦਿ ਸੰਸਥਾ (ਰਜਿ:) ਚੀਚਾ, ਅੰਮਿ੍ਤਸਰ ਵਲੋਂ ਲਗਾਏ ਗਏ ਗੁਰਮਤਿ ਟ੍ਰੇਨਿੰਗ ਕੈਂਪ ਦੇ ਆਖ਼ਰੀ ਦਿਨ ਛੇਵੀਂ ਪਾਤਸ਼ਾਹੀ ਗੁਰੂ ਹਰਗੋਬਿੰਦ ਸਾਹਿਬ ...

ਪੂਰੀ ਖ਼ਬਰ »

ਪੰਜਾਬ ਲੋਕ ਹਿਤ ਪਾਰਟੀ ਵਲੋਂ ਚੋਣ ਲੜਨ ਵਾਲੇ ਸੰਭਾਵੀ ਉਮੀਦਵਾਰਾਂ ਦੀ ਸਕ੍ਰੀਨਿੰਗ ਜਾਰੀ-ਡਾ: ਮਠਾੜੂ

ਅਜਨਾਲਾ, 1 ਦਸੰਬਰ (ਐਸ. ਪ੍ਰਸ਼ੋਤਮ)-ਅੱਜ ਇਥੇ ਪੰਜਾਬ ਲੋਕਹਿੱਤ ਪਾਰਟੀ ਦੇ ਸੂਬਾ ਜਨਰਲ ਸਕੱਤਰ ਡਾ: ਗੁਰਮੇਜ ਸਿੰਘ ਮਠਾੜੂ ਨੇ ਅਗਾਮੀ ਚੋਣਾਂ ਦੌਰਾਨ ਅਜਨਾਲਾ ਹਲਕੇ 'ਚ ਪਾਰਟੀ ਦਾ ਉਮੀਦਵਾਰ ਉਤਾਰਣ ਲਈ ਸੰਭਾਵਿਤ ਉਮੀਦਵਾਰਾਂ, ਪਾਰਟੀ ਕਾਰਕੁੰਨਾਂ ਨਾਲ ਵੱਖ-ਵੱਖ ...

ਪੂਰੀ ਖ਼ਬਰ »

ਅੱਜ ਹਲਕੇ ਤੋਂ ਕੇਜਰੀਵਾਲ ਦੀ ਪਠਾਨਕੋਟ ਵਿਖੇ ਤਿਰੰਗਾ ਯਾਤਰਾ 'ਚ 500 ਵਲੰਟੀਅਰਾਂ ਦਾ ਕਾਫ਼ਲਾ ਪੁੱਜੇਗਾ-ਧਾਲੀਵਾਲ

ਅਜਨਾਲਾ, 1 ਦਸੰਬਰ (ਐਸ. ਪ੍ਰਸ਼ੋਤਮ)-ਹਲਕਾ ਅਜਨਾਲਾ 'ਚ ਆਮ ਆਦਮੀ ਪਾਰਟੀ ਦੀ ਚੜਤ ਬਣਾਉਣ ਤੇ ਅਗਾਮੀ ਚੋਣਾਂ 'ਚ ਪਾਰਟੀ ਦੀ ਜਿੱਤ ਯਕੀਨੀ ਬਣਾਉਣ ਲਈ ਹਲਕਾ ਇੰਚਾਰਜ ਕੁਲਦੀਪ ਸਿੰਘ ਧਾਲੀਵਾਲ ਵਲੋਂ ਪਿੰਡ ਗੁਰਾਲਾ, ਬੂੜੇਵਾਲੀ, ਖਾਨਵਾਲ, ਸਾਰੰਗਦੇਵ ਛੰਨਾ, ਬਰਲਾਸ, ...

ਪੂਰੀ ਖ਼ਬਰ »

ਹਲਕਾ ਮਜੀਠਾ ਤੋਂ ਮਜੀਠੀਆ ਨੂੰ ਉਮੀਦਵਾਰ ਬਣਾਉਣ ਨਾਲ ਅਕਾਲੀ ਵਰਕਰਾਂ ਦੇ ਹੌਂਸਲੇ ਹੋਏ ਬੁਲੰਦ-ਸੋਨਾ ਭੋਆ

ਜੇਠੂਵਾਲ, 1 ਦਸੰਬਰ (ਮਿੱਤਰਪਾਲ ਸਿੰਘ ਰੰਧਾਵਾ)-ਸ਼੍ਰੋ੍ਰਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਆਉਂਦੀਆਂ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਐਲਾਨੇ ਅਕਾਲੀ ਉਮੀਦਵਾਰਾਂ 'ਚ ਵਿਧਾਨ ਸਭਾ ਹਲਕਾ ਮਜੀਠਾ ਤੋਂ ਬਿਕਰਮ ਸਿੰਘ ਮਜੀਠੀਆ ਨੂੰ ਅਕਾਲੀ ...

ਪੂਰੀ ਖ਼ਬਰ »

'ਆਪ' ਦੇ ਵਲੰਟੀਅਰ ਤੇ ਅਕਾਲੀ ਕਾਰਕੁੰਨ ਧੜਾਧੜ ਹੋ ਰਹੇ ਕਾਂਗਰਸ 'ਚ ਸ਼ਾਮਿਲ- ਵਿਧਾਇਕ ਹਰਪ੍ਰਤਾਪ

ਅਜਨਾਲਾ, 1 ਦਸੰਬਰ (ਐਸ. ਪ੍ਰਸ਼ੋਤਮ)- ਹਲਕੇ ਦੇ ਪਿੰਡਾਂ ਤੇ ਕਸਬਿਆਂ 'ਚ ਮੀਟਿੰਗਾਂ ਕਰਕੇ ਅਤੇ ਵਰਕਰਾਂ ਦੇ ਸਮਾਜਿਕ ਸਮਾਗਮਾਂ 'ਚ ਸ਼ਾਮਲ ਹੋਣ ਮੌਕੇ ਵੀ ਅਗਾਮੀ ਪੰਜਾਬ ਚੋਣਾਂ ਦੌਰਾਨ ਹਲਕੇ ਤੋਂ ਕਾਂਗਰਸ ਦੀ ਜਿੱਤ ਇਸ ਵੇਰਾਂ ਵੀ ਮੁੜ ਬਹਾਲ ਰੱਖਣ ਦਾ ਇਤਿਹਾਸ ਸਿਰਜਣ ...

ਪੂਰੀ ਖ਼ਬਰ »

ਧਾਰਮਿਕ ਮੁਕਾਬਲਿਆਂ 'ਚ ਦਸਮੇਸ਼ ਸਕੂਲ ਦੇ ਬੱਚਿਆਂ ਮਾਰੀਆਂ ਮੱਲ੍ਹਾਂ

ਬਾਬਾ ਬਕਾਲਾ ਸਾਹਿਬ, 1 ਦਸੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਸ਼੍ਰੋਮਣੀ ਕਮੇਟੀ ਤੇ ਸਤਿਨਾਮ ਸਰਬ ਕਲਿਆਣ ਟਰੱਸਟ ਵਲੋਂ ਕਰਵਾਏ ਗਏ ਧਾਰਮਿਕ ਮੁਕਾਬਲਿਆਂ ਵਿਚ ਦਸ਼ਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਾਬਾ ਬਕਾਲਾ ਸਾਹਿਬ ਦੇ ਹੋਣਹਾਰ ਵਿਦਿਆਰਥੀਆਂ ਵਲੋਂ ਭਾਗ ...

ਪੂਰੀ ਖ਼ਬਰ »

ਨੰਗਲ ਵੰਝਾਂਵਾਲਾ ਦੇ ਦਰਜਨਾਂ ਪਰਿਵਾਰ ਅਕਾਲੀ ਦਲ ਨੂੰ ਛੱਡ ਕਾਂਗਰਸ ਵਿਚ ਸ਼ਾਮਿਲ

ਅਜਨਾਲਾ, 1 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਵਿਧਾਨ ਸਭਾ ਹਲਕਾ ਅਜਨਾਲਾ ਦੇ ਪਿੰਡ ਨੰਗਲ ਵੰਝਾਂਵਾਲਾ 'ਚ ਅੱਜ ਕਾਂਗਰਸ ਪਾਰਟੀ ਨੂੰ ਉਸ ਵਕਤ ਤਕੜਾ ਝਟਕਾ ਲੱਗਾ ਜਦ ਸਾਬਕਾ ਸਰਪੰਚ ਕਾਬਲ ਸਿੰਘ ਨੰਗਲ ਦੇ ਉੱਦਮ ਨਾਲ ਦਰਜਨਾਂ ਪਰਿਵਾਰ ਸ਼੍ਰੋਮਣੀ ਅਕਾਲੀ ਦਲ ਨੂੰ ...

ਪੂਰੀ ਖ਼ਬਰ »

'ਆਪ' ਨੇ 'ਇਕ ਮੌਕਾ ਕੇਜਰੀਵਾਲ ਨੂੰ ' ਮੁਹਿੰਮ ਤਹਿਤ ਪਾਰਟੀ ਦੇ ਦਫ਼ਤਰ ਦਾਖ਼ਲਾ ਵਿਖੇ ਜਨ ਸਭਾ ਕਰਵਾਈ

ਜੰਡਿਆਲਾ ਗੁਰੂ, 1 ਦਸੰਬਰ (ਪ੍ਰਮਿੰਦਰ ਸਿੰਘ ਜੋਸਨ)-ਆਮ ਆਦਮੀ ਪਾਰਟੀ ਵਲੋਂ ਇਕ ਮੌਕਾ ਕੇਜਰੀਵਾਲ ਨੂੰ ਮੁਹਿੰਮ ਤਹਿਤ ਪਾਰਟੀ ਦੇ ਦਫਤਰ ਦਾਖਲਾ ਵਿਖੇ ਹਲਕਾ ਜੰਡਿਆਲਾ ਗੁਰੂ ਦੇ ਇੰਚਾਰਜ ਹਰਭਜਨ ਸਿੰਘ ਈ. ਟੀ. ਓ. ਦੀ ਅਗਵਾਈ ਹੇਠ ਜਨ ਸਭਾ ਕਰਵਾਈ ਗਈ, ਜਿਸ 'ਚ ਨਿਹਾਲ ਸਿੰਘ ...

ਪੂਰੀ ਖ਼ਬਰ »

ਕਿਸਾਨਾਂ ਵਲੋਂ 2 ਦਿਨਾਂ ਰੇਲ ਰੋੋਕੋ ਅੰਦੋਲਨ ਦੀਆਂ ਤਿਆਰੀਆਂ ਤੇਜ਼

ਚੱਬਾ, 1 ਦਸੰਬਰ (ਜੱਸਾ ਅਨਜਾਣ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਪ੍ਰਧਾਨ ਸਤਨਾਮ ਸਿੰਘ ਪੰਨੂ ਤੇ ਸੂਬਾ ਦਫ਼ਤਰ ਸਕੱਤਰ ਗੁਰਬਚਨ ਸਿੰਘ ਚੱਬਾ ਨੇ ਪ੍ਰੈੱਸ ਬਿਆਨ ਰਾਹੀਂ ਦੱਸਿਆ ਕਿ ਕਿਸਾਨ ਜਥੇਬੰਦੀ ਵਲੋਂ ਕਿਸਾਨਾਂ ਮਜ਼ਦੂਰਾਂ ਦਾ ਸਮੁੱਚਾ ਕਰਜ਼ਾ, ਗੰਨੇ ...

ਪੂਰੀ ਖ਼ਬਰ »

ਬਿਜਲੀ ਕਰਮੀਆਂ ਵਲੋਂ ਉੱਪ-ਦਫ਼ਤਰ ਪਾਵਰਕਾਮ ਫ਼ਤਹਿਪੁਰ ਰਾਜਪੂਤਾਂ ਵਿਖੇ ਰੋਸ ਮੁਜ਼ਾਹਰਾ

ਨਵਾਂ ਪਿੰਡ, 1 ਦਸੰਬਰ (ਜਸਪਾਲ ਸਿੰਘ)-ਪਿਛਲੇ ਦਿਨੀਂ ਚੰਡੀਗੜ੍ਹ ਵਿਖੇ ਪਾਵਰਕਾਮ ਮੈਨੇਜਮੈਂਟ ਨਾਲ ਪੰਜਾਬ ਏਕਤਾ ਮੰਚ ਆਗੂਆਂ ਨਾਲ ਇਕ ਇਤਿਹਾਸਕ ਸਮਝੌਤੇ ਤਹਿਤ ਬਿਜਲੀ ਮੁਲਾਜ਼ਮਾਂ ਨੂੰ ਤੁਰੰਤ ਪੇ-ਬੈਂਡ ਦਿੱਤੇ ਜਾਣ ਦੇ ਹੋਏ ਫ਼ੈਸਲੇ ਨੂੰ ਲਾਗੂ ਨਾ ਕੀਤੇ ਜਾਣ ਦੇ ...

ਪੂਰੀ ਖ਼ਬਰ »

ਜਵਾਨ ਦੇਸ਼ ਵਿਰੋਧੀ ਗਤੀਵਿਧੀ ਨੂੰ ਰੋਕਣ ਲਈ ਪੂਰੀ ਤਰ੍ਹਾਂ ਮੁਸਤੈਦ-ਕਮਾਡੈਂਟ ਭੱਟੀ

ਅਜਨਾਲਾ, 1 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਸਥਾਨਕ ਸ਼ਹਿਰ 'ਚ ਸਥਿਤ ਬੀ.ਐੱਸ.ਐੱਫ. ਹੈੱਡ ਕੁਆਰਟਰ ਵਿਖੇ 73 ਤੇ 183 ਬਟਾਲੀਅਨ ਵਲੋਂ ਬੀ.ਐੱਸ.ਐੱਫ ਦਾ 57ਵਾਂ ਸਥਾਪਨਾ ਦਿਵਸ ਬੜੀ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਕਰਵਾਏ ਵਿਸ਼ੇਸ਼ ਸਮਾਗਮ ਵਿਚ ਬੀ.ਐੱਸ.ਐੱਫ. 73 ...

ਪੂਰੀ ਖ਼ਬਰ »

ਮਜੀਠਾ ਹਲਕੇ ਤੋਂ ਗੱਠਜੋੜ ਦਾ ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਮਜੀਠੀਆ ਦਾ ਮਜੀਠਾ ਪੁੱਜਣ 'ਤੇ ਵਰਕਰਾਂ ਨੇ ਕੀਤਾ ਭਰਵਾਂ ਸਵਾਗਤ

ਮਜੀਠਾ, 1 ਦਸੰਬਰ (ਮਨਿੰਦਰ ਸਿੰਘ ਸੋਖੀ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ 2022 ਦੀਆਂ ਵਿਧਾਨ ਸਭਾ ਚੋਣਾਂ ਵਾਸਤੇ ਵੱਖ-ਵੱਖ ਵਿਧਾਨ ਸਭਾ ਹਲਕਿਆਂ ਤੋਂ ਸ਼੍ਰੋਮਣੀ ਅਕਾਲੀ ਦਲ ਬਹੁਜਨ ਸਮਾਜ ਪਾਰਟੀ ਗੱਠਜੋੜ ਦੇ ਉਮੀਦਵਾਰਾਂ ਦਾ ਐਲਾਨ ਕੀਤਾ ...

ਪੂਰੀ ਖ਼ਬਰ »

ਰਾਣਾ ਸ਼ੁਗਰ ਮਿੱਲ ਬੁੱਟਰ ਸਿਵੀਆਂ ਵਿਖੇ ਗੰਨੇ ਦੀ ਪਿੜਾਈ ਆਰੰਭ

ਚੌਕ ਮਹਿਤਾ/ਬਾਬਾ ਬਕਾਲਾ ਸਾਹਿਬ, 1 ਦਸੰਬਰ (ਜਗਦੀਸ਼ ਸਿੰਘ ਬਮਰਾਹ/ਸ਼ੈਲਿੰਦਰਜੀਤ ਸਿੰਘ ਰਾਜਨ)-ਨੇੜਲੇ ਪਿੰਡ ਬੁੱਟਰ ਸਿਵੀਆਂ ਵਿਖੇ ਸਥਿਤ ਰਾਣਾ ਸ਼ੁਗਰ ਮਿੱਲ ਨੇ ਅੱਜ ਤੋਂ ਗੰਨੇ ਦੀ ਪਿੜਾਈ ਆਰੰਭ ਕਰ ਦਿੱਤੀ ਹੈ | ਸ਼ੂਗਰ ਮਿੱਲ ਵਿਖੇ ਰੱਖੇ ਗਏ ਸ੍ਰੀ ਅਖੰਡ ਪਾਠ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਉੱਪ ਕੁਲਪਤੀ ਡਾ: ਅਰਵਿੰਦ ਦਾ ਸਨਮਾਨ

ਜੰਡਿਆਲਾ ਗੁਰੂ, 1 ਦਸੰਬਰ (ਰਣਜੀਤ ਸਿੰਘ ਜੋਸਨ)-ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਏਕਲਗੱਡਾ ਵਿਖੇ ਆਨਰੇਬਲ ਡਾ: ਅਰਵਿੰਦ ਉਪ ਕੁਲਪਤੀ ਪੰਜਾਬੀ ਯੂਨੀਵਰਸਿਟੀ ਪਟਿਆਲਾ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸਤਨਾਮ ਸਿੰਘ ਬਾਠ ਡੀ. ਈ. ਓ. ...

ਪੂਰੀ ਖ਼ਬਰ »

ਪਿ੍ੰਸੀਪਲ ਮਨਜੀਤ ਕੌਰ ਗਿੱਲ ਨੂੰ ਸੇਵਾ ਮੁਕਤ ਹੋਣ 'ਤੇ ਨਿੱਘੀ ਵਿਦਾਇਗੀ

ਰਈਆ, 1 ਦਸੰਬਰ (ਸ਼ਰਨਬੀਰ ਸਿੰਘ ਕੰਗ)-ਪਿ੍ੰਸੀਪਲ ਮਨਜੀਤ ਕੌਰ ਸਰਕਾਰੀ ਸੀਨੀਅਰ ਸੈਕੰਡਰੀ (ਲੜਕਿਆਂ) ਰਈਆ ਤੋਂ ਬੇਦਾਗ ਤੇ ਸ਼ਾਨਦਾਰ ਸੇਵਾਵਾਂ ਨਿਭਾਉਣ ਉਪਰੰਤ ਸੇਵਾ ਮੁਕਤ ਹੋਣ 'ਤੇ ਸਕੂਲ ਸਟਾਫ ਵਲੋਂ ਉਨ੍ਹਾਂ ਨੂੰ ਸ਼ਾਨਦਾਰ ਨਿੱਘੀ ਵਿਦਾਇਗੀ ਪਾਰਟੀ ਦਿੱਤੀ ਗਈ | ...

ਪੂਰੀ ਖ਼ਬਰ »

ਕਾਂਗਰਸ ਤੇ 'ਆਪ' ਵਲੋਂ ਲੋਕਾਂ ਨੂੰ ਸਹੂਲਤਾਂ ਦੇਣ ਬਾਰੇ ਕੀਤੇ ਗਏ ਐਲਾਨ ਸਿਰਫ਼ ਚੋਣ ਸਟੰਟਬਾਜ਼ੀ : ਮਜੀਠੀਆ

ਜੇਠੂਵਾਲ, 1 ਦਸੰਬਰ (ਮਿੱਤਰਪਾਲ ਸਿੰਘ ਰੰਧਾਵਾ)-ਮੌਜੂਦਾ ਪੰਜਾਬ ਵਿਚਲੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਕਾਂਗਰਸੀ ਸਰਕਾਰ ਤੇ ਆਪ ਪਾਰਟੀ ਦੇ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਲੋਂ ਆਉਂਦੀਆਂ ਵਿਧਾਨ ਸਭਾ ਚੋਣਾਂ ਨੂੰ ...

ਪੂਰੀ ਖ਼ਬਰ »

ਹਲਕਾ ਮਜੀਠਾ 'ਚ ਬਿਕਰਮ ਸਿੰਘ ਮਜੀਠੀਆ ਨੂੰ ਵੱਡੀ ਲੀਡ ਮਿਲੇਗੀ : ਪਹਿਲਵਾਨ ਚੋਗਾਵਾਂ

ਜੈਂਤੀਪੁਰ, 1 ਦਸੰਬਰ (ਭੁਪਿੰਦਰ ਸਿੰਘ ਗਿੱਲ)-ਪੰਜਾਬ ਵਿਚ 2022 ਦੀਆਂ ਵਿਧਾਨ ਸਭਾ ਚੋਣਾਂ ਜਿਉਂ ਜਿਉਂ ਨੇੜੇ ਆ ਰਹੀਆਂ ਹਨ ਉਵੇਂ ਉਵੇਂ ਪੰਜਾਬ ਵਿਚ ਅਕਾਲੀ ਬਸਪਾ ਦੇ ਗੱਠਜੋੜ ਦੇ ਆਗੂਆ ਵਲੋਂ ਚੋਣ ਮੀਟਿੰਗਾਂ ਕਰਕੇ ਲੋਕਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ | ਇਸੇ ...

ਪੂਰੀ ਖ਼ਬਰ »

ਸਟੇਟ ਕਾਂਗਰਸ ਆਬਜ਼ਰਵਰ ਚੇਤਨ ਚੌਹਾਨ ਦੀ ਅਗਵਾਈ ਹੇਠ ਚੋਗਾਵਾਂ 'ਚ ਵਿਸ਼ਾਲ ਰੈਲੀ

ਚੋਗਾਵਾਂ, 1 ਦਸੰਬਰ (ਗੁਰਬਿੰਦਰ ਸਿੰਘ ਬਾਗੀ)-ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਕਾਂਗਰਸੀ ਪੰਚਾਂ ਸਰਪੰਚਾਂ ਬਲਾਕ ਸੰਮਤੀ ਚੇਅਰਮੈਨ ਦੇ ਮੋਹਤਬਰਾਂ ਦੀ ਇਕ ਵਿਸ਼ਾਲ ਰੈਲੀ ਕਸਬਾ ਚੋਗਾਵਾ ਦੇ ਨਿੱਜੀ ਪੈਲੇਸ ਵਿਚ ਹੋਈ | ਜਿਸ ਦੀ ਪ੍ਰਧਾਨਗੀ ਕੈਬਨਿਟ ਮੰਤਰੀ ਪੰਜਾਬ ...

ਪੂਰੀ ਖ਼ਬਰ »

ਬਖ਼ਸ਼ੀਸ਼ ਸਿੰਘ ਉਦੋਕੇ ਬਣੇ ਹਲਕਾ ਮਜੀਠਾ ਐੱਸ. ਸੀ. ਵਿੰਗ ਦੇ ਇੰਚਾਰਜ

ਕੱਥੂਨੰਗਲ, 1 ਦਸੰਬਰ (ਦਲਵਿੰਦਰ ਸਿੰਘ ਰੰਧਾਵਾ)-ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਐੱਸ. ਸੀ. ਵਿੰਗ ਕਾਂਗਰਸ ਦੇ ਚੇਅਰਮੈਨ ਇੰਦਰਜੀਤ ਸਿੰਘ ਰਾਏਪੁਰ ਵਲੋਂ ਵਿਧਾਨ ਸਭਾ ਹਲਕਾ ਮਜੀਠਾ ਦੇ ਪੜ੍ਹੇ ਲਿਖੇ ਟਕਸਾਲੀ ਕਾਂਗਰਸੀ ਆਗੂ ਤੇ ਸੇਵਾ ਮੁਕਤ ਅਧਿਆਪਕ ਬਖ਼ਸ਼ੀਸ਼ ਸਿੰਘ ...

ਪੂਰੀ ਖ਼ਬਰ »

ਖ਼ਿਆਲਾ ਚੌੰਕ ਵਿਖੇ ਦਲ ਪੰਥ ਵਲੋਂ ਮਨਾਇਆ ਗਿਆ ਸਾਲਾਨਾ ਜੋੜ ਮੇਲਾ

ਰਾਮ ਤੀਰਥ, 1 ਦਸੰਬਰ (ਧਰਵਿੰਦਰ ਸਿੰਘ ਔਲਖ)-ਮਿਸਲ ਸ੍ਰੀ ਗੁਰੂ ਹਰਿਕਿ੍ਸ਼ਨ ਸਾਹਿਬ ਤਰਨਾ ਦਲ ਦੇ ਮੁਖੀ ਜਥੇ. ਬਾਬਾ ਰਘਬੀਰ ਸਿੰਘ ਖਿਆਲੇ ਵਾਲਿਆਂ ਦੀ ਰਹਿਨੁਮਾਈ ਹੇਠ ਗੁਰਦੁਆਰਾ ਸ੍ਰੀ ਗੁਰੂ ਹਰਿਕਿ੍ਸ਼ਨ ਜੀ, ਖਿਆਲਾ ਚੌਂਕ ਵਿਖੇ ਸਾਲਾਨਾ ਜੋੜ ਮੇਲਾ ਬੜੀ ਸ਼ਰਧਾ ...

ਪੂਰੀ ਖ਼ਬਰ »

ਚੰਨੀ ਸਰਕਾਰ ਦੀ ਮਹੱਤਵਪੂਰਨ ਮਾਮਲਿਆਂ ਵਿਚ ਪਹਿਲਕਦਮੀ ਨਾਲ ਲੋਕਾਂ ਨੂੰ ਮਿਲ ਰਹੀ ਵੱਡੀ ਰਾਹਤ-ਕੰਵਰਪ੍ਰਤਾਪ ਸਿੰਘ ਅਜਨਾਲਾ

ਅਜਨਾਲਾ, 1 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਸੂਬੇ ਦੀ ਕਾਂਗਰਸ ਸਰਕਾਰ ਵਲੋਂ ਪੰਜਾਬ ਵਾਸੀਆਂ ਦੇ ਹਿੱਤਾਂ ਨੂੰ ਪਹਿਲ ਦਿੰਦੇ ਹੋਏ ਲਗਾਤਾਰ ਕੀਤੇ ਜਾ ਰਹੇ ਫ਼ੈਸਲਿਆਂ ਦੀ ਸ਼ਲਾਘਾ ਕਰਦਿਆਂ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਦੇ ਸਪੁੱਤਰ ਤੇ ਕਾਂਗਰਸ ਜ਼ਿਲ੍ਹਾ ...

ਪੂਰੀ ਖ਼ਬਰ »

ਗਲੀ 'ਚ ਜਬਰੀ ਲਾਂਘਾ ਕੱਢਣ 'ਤੇ ਔਰਤ ਦੇ ਘਰ ਵੜ ਕੇ ਕੀਤਾ ਜ਼ਖ਼ਮੀ

ਲੋਪੋਕੇ, 1 ਦਸੰਬਰ (ਗੁਰਵਿੰਦਰ ਸਿੰਘ ਕਲਸੀ)-ਪੁਲਿਸ ਥਾਣਾ ਲੋਪੋਕੇ ਅਧੀਨ ਆਉਂਦੇ ਪਿੰਡ ਖਿਆਲਾ ਖੁਰਦ ਦੀ ਰਾਧਾ ਦੇਵੀ ਦੇ ਘਰ ਪਿੰਡ ਦੇ ਹੀ ਗੁਆਂਢ ਰਹਿੰਦੇ ਵਿਅਕਤੀਆਂ ਵਲੋਂ ਦਾਖ਼ਲ ਹੋ ਕੇ ਜ਼ਖਮੀ ਕਰ ਦਿੱਤਾ | ਇਸ ਸਬੰਧੀ ਸਰਕਾਰੀ ਹਸਪਤਾਲ ਲੋਪੋਕੇ ਵਿਖੇ ਜ਼ੇਰੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX