ਤਾਜਾ ਖ਼ਬਰਾਂ


ਨਕਲੀ ਦਿੱਲੀ ਪੁਲਿਸ ਕਰਮਚਾਰੀਆਂ ਦੇ ਇਕ ਗਿਰੋਹ ਦਾ ਪਰਦਾਫਾਸ਼, 6 ਗ੍ਰਿਫ਼ਤਾਰ
. . .  22 minutes ago
ਨਵੀਂ ਦਿੱਲੀ, 2 ਅਪ੍ਰੈਲ-ਦਿੱਲੀ ਪੁਲਿਸ ਨੇ ਨਕਲੀ ਦਿੱਲੀ ਪੁਲਿਸ ਕਰਮਚਾਰੀਆਂ ਦੇ ਇਕ ਗਰੋਹ ਦਾ ਪਰਦਾਫਾਸ਼ ਕੀਤਾ ਜੋ ਏ.ਏ.ਟੀ.ਐਸ. (ਐਂਟੀ ਆਟੋ-ਥੈਫਟ ਸਕੁਐਡ) ਬਾਹਰੀ ਉੱਤਰੀ ਜ਼ਿਲ੍ਹੇ ਦੇ ਨਾਂਅ 'ਤੇ ਬੂਟਲੇਗਰਾਂ...
ਨਿਪਾਲ ਦੇ ਨਵਨਿਯੁਕਤ ਰਾਸ਼ਟਰਪਤੀ ਰਾਮਚੰਦਰ ਹਸਪਤਾਲ ਭਰਤੀ
. . .  31 minutes ago
ਕਾਠਮੰਡੂ, 2 ਅਪ੍ਰੈਲ-ਨਿਪਾਲ ਦੇ ਨਵੇਂ ਚੁਣੇ ਗਏ ਰਾਸ਼ਟਰਪਤੀ ਰਾਮਚੰਦਰ ਪੌਡੇਲ ਨੂੰ ਪੇਟ ਵਿਚ ਦਰਦ ਦੀ ਸ਼ਿਕਾਇਤ ਤੋਂ ਬਾਅਦ ਕਾਠਮੰਡੂ ਦੇ ਮਹਾਰਾਜਗੰਜ ਦੇ ਤ੍ਰਿਭੁਵਨ ਯੂਨੀਵਰਸਿਟੀ ਟੀਚਿੰਗ ਹਸਪਤਾਲ ਵਿਚ ਭਰਤੀ ਕਰਵਾਇਆ...
ਸਾਬਕਾ ਕ੍ਰਿਕਟਰ ਸਲੀਮ ਦੁਰਾਨੀ ਦਾ ਦਿਹਾਂਤ
. . .  35 minutes ago
ਨਵੀਂ ਦਿੱਲੀ, 2 ਅਪ੍ਰੈਲ-ਸਾਬਕਾ ਕ੍ਰਿਕਟਰ ਸਲੀਮ ਦੁਰਾਨੀ ਦਾ ਲੰਬੀ ਬਿਮਾਰੀ ਤੋਂ ਬਾਅਦ ਦਿਹਾਂਤ ਹੋ...
ਮੁੜ ਵਰਤੋਂ ਯੋਗ ਲਾਂਚ ਵਹੀਕਲ ਆਟੋਨੋਮਸ ਲੈਂਡਿੰਗ ਮਿਸ਼ਨ ਦਾ ਸਫਲਤਾਪੂਰਵਕ ਆਯੋਜਨ-ਇਸਰੋ
. . .  58 minutes ago
ਚਿਤਰਦੁਰਗਾ, 2 ਅਪ੍ਰੈਲ-ਭਾਰਤੀ ਪੁਲਾੜ ਖੋਜ ਸੰਗਠਨ (ਇਸਰੋ) ਅਨੁਸਾਰ ਡੀ.ਆਰ.ਡੀ.ਓ. ਅਤੇ ਭਾਰਤੀ ਹਵਾਈ ਸੈਨਾ ਦੇ ਨਾਲ ਇਸਰੋ ਨੇ ਅੱਜ ਏਰੋਨੌਟਿਕਲ ਟੈਸਟ ਰੇਂਜ (ਏ.ਟੀ.ਆਰ.), ਚਿਤਰਦੁਰਗਾ, ਕਰਨਾਟਕ ਵਿਖੇ ਮੁੜ ਵਰਤੋਂ ਯੋਗ ਲਾਂਚ ਵਹੀਕਲ ਆਟੋਨੋਮਸ ਲੈਂਡਿੰਗ ਮਿਸ਼ਨ...
ਵਿਧਾਨ ਸਭਾ ਹਲਕਾ ਕੈਲਗਰੀ ਨੌਰਥ ਈਸਟ ਤੋਂ ਇੰਦਰਜੀਤ ਸਿੰਘ ਗਰੇਵਾਲ ਨੌਮੀਨੇਸ਼ਨ ਚੋਣ ਜਿੱਤੇ
. . .  about 1 hour ago
ਕੈਲਗਰੀ, 2 ਅਪ੍ਰੈਲ (ਜਸਜੀਤ ਸਿੰਘ ਧਾਮੀ)-ਯੂਨਾਈਟਿਡ ਕੰਜ਼ਰਵੇਟਿਵ ਪਾਰਟੀ ਅਲਬਰਟਾ ਵਲੋਂ ਵਿਧਾਨ ਸਭਾ ਹਲਕਾ ਕੈਲਗਰੀ ਨੌਰਥ ਈਸਟ ਵਾਸਤੇ ਕਰਵਾਈ ਨੌਮੀਨੇਸ਼ਨ ਚੋਣ ਇੰਦਰਜੀਤ ਸਿੰਘ ਗਰੇਵਾਲ...
ਇਟਲੀ ਦੀ ਸਰਕਾਰ ਰਸਮੀ ਸੰਚਾਰ 'ਚ ਅੰਗਰੇਜ਼ੀ ਦੀ ਵਰਤੋਂ 'ਤੇ ਲਗਾ ਸਕਦੀ ਹੈ ਪਾਬੰਦੀ
. . .  about 1 hour ago
ਰੋਮ, 2 ਅਪ੍ਰੈਲ--ਰਸਮੀ ਸੰਚਾਰ ਲਈ ਇਟਲੀ ਦੇ ਨਾਗਰਿਕਾਂ ਦੁਆਰਾ ਅੰਗਰੇਜ਼ੀ ਜਾਂ ਕਿਸੇ ਹੋਰ ਵਿਦੇਸ਼ੀ ਭਾਸ਼ਾ ਦੀ ਵਰਤੋਂ ਜਲਦੀ ਹੀ ਭਾਰੀ ਜੁਰਮਾਨਾ ਦੇਣਾ ਪੈ ਸਕਦਾ ਹੈ।ਇਟਲੀ ਦੀ ਪ੍ਰਧਾਨ ਮੰਤਰੀ ਜੌਰਜੀਆ ਮੇਲੋਨੀ ਦੀ ਬ੍ਰਦਰਜ਼ ਪਾਰਟੀ ਨੇ ਨਵਾਂ ਕਾਨੂੰਨ ਪੇਸ਼ ਕੀਤਾ ਹੈ ਜਿਸ ਵਿਚ ਅਧਿਕਾਰਤ...
ਬਿਹਾਰ: ਤਾਜ਼ਾ ਝੜਪਾਂ ਤੋਂ ਬਾਅਦ ਸਥਿਤੀ ਸ਼ਾਂਤੀਪੂਰਨ ਅਤੇ ਕਾਬੂ ਹੇਠ
. . .  about 1 hour ago
ਪਟਨਾ, 2 ਅਪ੍ਰੈਲ-ਬੀਤੀ ਰਾਤ ਬਿਹਾਰਸ਼ਰੀਫ ਵਿਚ ਤਾਜ਼ਾ ਝੜਪਾਂ ਤੋਂ ਬਾਅਦ ਡੀ.ਐਮ. ਨਾਲੰਦਾ ਸ਼ਸ਼ਾਂਕ ਸ਼ੁਭੰਕਰ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਸਥਿਤੀ ਸ਼ਾਂਤੀਪੂਰਨ ਅਤੇ ਕਾਬੂ ਹੇਠ ਹੈ। ਇਕੱਠ ਨੂੰ ਰੋਕਣ ਲਈ ਧਾਰਾ 144 ਲਗਾਈ ਗਈ ਹੈ। ਮੈਂ ਜਨਤਾ ਨੂੰ ਅਫਵਾਹਾਂ 'ਤੇ ਧਿਆਨ ਨਾ...
ਜੀ-20 ਡੈਲੀਗੇਟਸ ਨੇ ਯੋਗ ਸੈਸ਼ਨ 'ਚ ਲਿਆ ਹਿੱਸਾ
. . .  1 minute ago
ਸਿਲੀਗੁੜੀ, 2 ਅਪ੍ਰੈਲ-ਪੱਛਮੀ ਬੰਗਾਲ ਦੇ ਸਿਲੀਗੁੜੀ 'ਚ ਜੀ-20 ਟੂਰਿਜ਼ਮ ਵਰਕਿੰਗ ਗਰੁੱਪ ਦੀ ਮੀਟਿੰਗ ਦੇ ਦੂਜੇ ਦਿਨ ਜੀ-20 ਡੈਲੀਗੇਟਸ ਨੇ ਇਕ ਯੋਗ ਸੈਸ਼ਨ ਵਿਚ ਹਿੱਸਾ...
⭐ਮਾਣਕ-ਮੋਤੀ⭐
. . .  about 3 hours ago
⭐ਮਾਣਕ-ਮੋਤੀ⭐
ਆਈ.ਪੀ.ਐਲ. -2023 : ਲਖਨਊ ਨੇ ਦਿੱਲੀ ਨੂੰ 50 ਦੌੜਾਂ ਨਾਲ ਹਰਾਇਆ
. . .  about 10 hours ago
ਸੰਜੇ ਰਾਉਤ ਧਮਕੀ ਮਾਮਲਾ: ਗੈਂਗਸਟਰ ਲਾਰੇਂਸ ਬਿਸ਼ਨੋਈ 'ਤੇ ਮੁੰਬਈ 'ਚ ਮਾਮਲਾ ਦਰਜ
. . .  1 day ago
ਆਈ.ਪੀ.ਐਲ. -2023 : ਲਖਨਊ ਨੇ ਦਿੱਤਾ ਦਿੱਲੀ ਨੂੰ 194 ਦੌੜਾਂ ਦਾ ਟੀਚਾ
. . .  1 day ago
ਯੂ.ਐਸ.: ਅਰਕਨਸਾਸ, ਇਲੀਨੋਇਸ ਵਿਚ ਤੁਫ਼ਾਨ ਦੇ ਕਾਰਨ 7 ਦੀ ਮੌਤ, ਦਰਜਨਾਂ ਹਸਪਤਾਲ ਵਿਚ ਦਾਖ਼ਲ
. . .  1 day ago
ਆਈ.ਪੀ.ਐਲ-2023: ਪੰਜਾਬ ਨੇ ਕੋਲਕਾਤਾ ਨੂੰ 7 ਦੌੜਾਂ ਨਾਲ ਹਰਾਇਆ
. . .  1 day ago
ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਵਾਲੀ ਸੀ.ਸੀ.ਐਸ. ਨੇ 17 ਜੰਗੀ ਜਹਾਜ਼ਾਂ ਨੂੰ ਦਿੱਤੀ ਮਨਜ਼ੂਰੀ-ਸਾਬਕਾ ਜਲ ਸੈਨਾ ਉਪ ਮੁਖੀ
. . .  1 day ago
ਨਵੀਂ ਦਿੱਲੀ, 1 ਅਪ੍ਰੈਲ-ਸਾਬਕਾ ਜਲ ਸੈਨਾ ਮੁਖੀ ਵਾਈਸ ਐਡਮਿਰਲ ਐਸ.ਐਨ. ਘੋਰਪੜੇ (ਸੇਵਾਮੁਕਤ) ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸੁਰੱਖਿਆ ਬਾਰੇ ਕੈਬਨਿਟ ਕਮੇਟੀ...
ਆਈ.ਪੀ.ਐਲ. ਪੰਜਾਬ ਬਨਾਮ ਕੋਲਕਾਤਾ:ਮੀਂਹ ਕਾਰਨ ਰੁਕੀ ਖੇਡ:ਕੋਲਕਾਤਾ ਨੂੰ ਜਿੱਤਣ ਲਈ 24 ਗੇਂਦਾਂ 'ਚ 46 ਦੌੜਾਂ ਦੀ ਲੋੜ
. . .  1 day ago
ਮੋਹਾਲੀ, 1 ਅਪ੍ਰੈਲ-ਆਈ.ਪੀ.ਐਲ. 2023 ਦੇ ਇਕ ਮੁਕਾਬਲੇ ਵਿਚ ਪੰਜਾਬ ਕਿੰਗਸ ਵਲੋਂ ਮਿਲੇ 192 ਦੌੜਾਂ ਦੇ ਟੀਚੇ ਦਾ ਪਿੱਛਾ ਕਰਦਿਆਂ ਕੋਲਕਾਤਾ ਨਾਈਟ ਰਾਇਡਰਜ਼ ਨੇ 16 ਓਵਰਾਂ 'ਚ 7 ਵਿਕਟਾਂ ਦੇ ਨੁਕਸਾਨ...
ਆਈ.ਪੀ.ਐਲ-2023:ਲਖਨਊ ਖ਼ਿਲਾਫ਼ ਟਾਸ ਜਿੱਤ ਕੇ ਦਿੱਲੀ ਵਲੋਂ ਪਹਿਲਾਂ ਗੇਂਦਬਾਜ਼ੀ ਦਾ ਫ਼ੈਸਲਾ
. . .  1 day ago
ਲਖਨਊ, 1 ਅਪ੍ਰੈਲ-ਆਈ.ਪੀ.ਐਲ-2023 ਦੇ ਤੀਸਰੇ ਮੁਕਾਬਲੇ ਵਿਚ ਲਖਨਊ ਸੁਪਰ ਜਾਇੰਟਸ ਖ਼ਿਲਾਫ਼ ਟਾਸ ਜਿੱਤ ਕੇ ਦਿੱਲੀ ਕੈਪੀਟਲਸ ਦੇ ਕਪਤਾਨ ਡੇਵਿਡ ਵਾਰਨਰ ਨੇ ਪਹਿਲਾਂ ਗੇਂਦਬਾਜ਼ੀ ਦਾ ਫ਼ੈਸਲਾ...
ਦਿੱਲੀ 'ਚ ਵਕੀਲ ਦੀ ਗੋਲੀ ਮਾਰ ਕੇ ਹੱਤਿਆ
. . .  1 day ago
ਨਵੀਂ ਦਿੱਲੀ, 1 ਅਪ੍ਰੈਲ-ਐਡਵੋਕੇਟ ਵਰਿੰਦਰ ਕੁਮਾਰ ਦੀ ਅੱਜ ਸ਼ਾਮ ਦਵਾਰਕਾ ਇਲਾਕੇ ਵਿਚ ਮੋਟਰਸਾਈਕਲ ਸਵਾਰ ਹਮਲਾਵਰਾਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਦਿੱਲੀ ਪੁਲਿਸ ਦੇ ਅਧਿਕਾਰੀ ਅਨੁਸਾਰ...
ਰਿਆਸਤ ਮਲੇਰਕੋਟਲਾ ਦੀ ਆਖ਼ਰੀ ਬੇਗਮ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ
. . .  1 day ago
ਸੰਦੋੜ, 1 ਅਪ੍ਰੈਲ ( ਜਸਵੀਰ ਸਿੰਘ ਜੱਸੀ)- ਮਲੇਰਕੋਟਲਾ ਰਿਆਸਤ ਦੀ 8ਵੀਂ ਪੀੜ੍ਹੀ ਦੇ ਆਖ਼ਰੀ ਬੇਗਮ ਮੁਨਾਬਰ ਉਨ ਨਿਸ਼ਾ ਜੋਂ 100 ਸਾਲ ਤੋਂ ਵਧੇਰੇ ਉਮਰ ਦੇ ਹਨ, ਅੱਜ ਫ਼ਤਹਿਗੜ੍ਹ ਸਾਹਿਬ ਦੇ ਗੁਰਦੁਆਰੇ ਵਿਖੇ ਨਤਮਸਤਕ....
ਸਾਬਕਾ ਕੈਬਨਿਟ ਮੰਤਰੀ ਚੌਧਰੀ ਸਵਰਨਾ ਰਾਮ ਦਾ ਦਿਹਾਂਤ
. . .  1 day ago
ਫਗਵਾੜਾ, 1 ਅਪ੍ਰੈਲ (ਹਰਜੋਤ ਸਿੰਘ ਚਾਨਾ)- ਪੰਜਾਬ ਦੇ ਸੀਨੀਅਰ ਭਾਜਪਾ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਚੌਧਰੀ ਸਵਰਨਾ ਰਾਮ ਦਾ ਅੱਜ ਬਿਮਾਰੀ ਪਿਛੋਂ ਦਿਹਾਂਤ ਹੋ ਗਿਆ। ਉਹ....
ਕਾਨੂੰਨ ਵਿਵਸਥਾ ਬਾਰੇ ਸਿੱਧੂ ਮੂਸੇਵਾਲਾ ਦੇ ਘਰ ਜਾ ਕੇ ਬੋਲਾਂਗਾ- ਨਵਜੋਤ ਸਿੰਘ ਸਿੱਧੂ
. . .  1 day ago
ਪਟਿਆਲਾ, 1 ਅਪ੍ਰੈਲ- ਜੇਲ੍ਹ ਤੋਂ ਬਾਹਰ ਆਏ ਨਵਜੋਤ ਸਿੰਘ ਸਿੱਧੂ ਨੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਉਹ ਹੁਣ ਅਖ਼ਬਾਰੀ ਮੁੱਖ ਮੰਤਰੀ ਬਣ ਕੇ ਰਹਿ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਖ਼ੌਫ਼ ਦਾ ਮਾਹੌਲ ਸਿਰਜਿਆ ਜਾ ਰਿਹਾ ਹੈ। ਕਾਨੂੰਨ ਵਿਵਸਥਾ ਬਾਰੇ....
ਜੋ ਪੰਜਾਬ ਨੂੰ ਕੰਮਜ਼ੋਰ ਕਰੇਗਾ, ਉਹ ਖ਼ੁਦ ਕੰਮਜ਼ੋਰ ਹੋ ਜਾਵੇਗਾ- ਨਵਜੋਤ ਸਿੰਘ ਸਿੱਧੂ
. . .  1 day ago
ਪਟਿਆਲਾ, 1 ਅਪ੍ਰੈਲ- ਜੇਲ੍ਹ ਤੋਂ ਬਾਹਰ ਆਉਂਦਿਆਂ ਹੀ ਨਵਜੋਤ ਸਿੰਘ ਸਿੱਧੂ ਨੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਰਾਹੁਲ ਗਾਂਧੀ ਦੀ ਤਾਰੀਫ਼ ਕੀਤੀ ਅਤੇ ਕਿਹਾ ਕਿ ਜਦੋਂ ਵੀ ਤਾਨਾਸ਼ਾਹੀ ਹੋਈ ਹੈ ਤਾਂ ਦੇਸ਼ ਵਿਚ ਇਕ ਕ੍ਰਾਂਤੀ ਆਈ ਹੈ ਅਤੇ ਉਸ ਕ੍ਰਾਂਤੀ ਦਾ ਨਾਮ ਹੈ ਰਾਹੁਲ ਗਾਂਧੀ। ਉਨ੍ਹਾਂ ਕਿਹਾ ਕਿ ਜੋ...
ਜੇਲ੍ਹ ਤੋਂ ਬਾਹਰ ਆਏ ਨਵਜੋਤ ਸਿੰਘ ਸਿੱਧੂ
. . .  1 day ago
ਜੇਲ੍ਹ ਤੋਂ ਬਾਹਰ ਆਏ ਨਵਜੋਤ ਸਿੰਘ ਸਿੱਧੂ
ਕਾਰ ਵਿਚ ਟੱਕਰ ਵੱਜਣ ਨਾਲ ਭਾਰਤੀ ਨੌਜਵਾਨ ਦਰਬਾਰਾ ਸਿੰਘ ਪਿਹੋਵਾ ਦੀ ਮੌਤ
. . .  1 day ago
ਇਟਲੀ, 1 ਅਪ੍ਰੈਲ (ਹਰਦੀਪ ਸਿੰਘ ਕੰਗ)-ਇਟਲੀ ਵਿਚ ਜ਼ਿਲ੍ਹਾ ਲਾਤੀਨਾ ਦੇ ਪੁਨਤੀਨੀਆਂ ਸ਼ਹਿਰ ਨੇੜੇ ਬੀਤੇ ਦਿਨ ਇਕ ਵਧੇਰੀ ਉਮਰ ਦੇ ਇਟਾਲੀਅਨ ਨੇ ਸਾਇਕਲ ਉੱਪਰ ਜਾ ਰਹੇ ਭਾਰਤੀ ਨੂੰ ਪਿੱਛੋ ਅਜਿਹੀ ਜ਼ਬਰਦਸਤ ਟੱਕਰ ਮਾਰੀ ਕਿ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਇਸ ਸੰਬੰਧੀ ਮ੍ਰਿਤਕ ਦੇ ਛੋਟੇ ਭਰਾ ਸੁਰਜੀਤ ਸਿੰਘ.....
ਡਾ. ਪ੍ਰਭਲੀਨ ਸਿੰਘ ਦੀ ਲਿਖੀ ਪੁਸਤਕ ਸਿੱਖ ਬਿਜਨਸ ਲੀਡਰਸ ਆਫ਼ ਇੰਡੀਆ ਰਿਲੀਜ਼
. . .  1 day ago
ਨਵੀਂ ਦਿੱਲੀ, 1 ਅਪ੍ਰੈਲ (ਬਲਵਿੰਦਰ ਸਿੰਘ ਸੋਢੀ)- ਪ੍ਰਸਿੱਧ ਲੇਖਕ ਡਾ. ਪ੍ਰਭਲੀਨ ਸਿੰਘ ਦੀ ਲਿਖੀ ਪੁਸਤਕ ਸਿੱਖ ਬਿਜਨਸ ਲੀਡਰਸ ਆਫ਼ ਇੰਡੀਆ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਰੀਲੀਜ਼ ਕੀਤੀ। ਇਸ ਵਿਚ ਵੱਖ ਵੱਖ 37 ਵਪਾਰਕ ਸ਼ਖ਼ਸੀਅਤਾਂ ਦੇ ਬਾਰੇ ਜ਼ਿਕਰ ਕੀਤਾ ਗਿਆ ਹੈ, ਜਿਨ੍ਹਾਂ ਨੇ ਸਮਾਜ, ਰਾਜ....
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 22 ਮੱਘਰ ਸੰਮਤ 553

ਬਰਨਾਲਾ

ਐਨ. ਐਚ. ਐਮ. ਮੁਲਾਜ਼ਮਾਂ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ

ਬਰਨਾਲਾ, 6 ਦਸੰਬਰ (ਰਾਜ ਪਨੇਸਰ)-ਸੇਵਾਵਾਂ ਰੈਗੂਲਰ ਕਰਨ ਦੀ ਮੰਗ ਲਈ ਹੜਤਾਲ 'ਤੇ ਚੱਲ ਰਹੇ ਕੌਮੀ ਸਿਹਤ ਮਿਸ਼ਨ (ਐਨ.ਐਚ.ਐਮ) ਮੁਲਾਜ਼ਮਾਂ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਐਨ.ਐਚ.ਐਮ. ਮੁਲਾਜ਼ਮਾਂ ...

ਪੂਰੀ ਖ਼ਬਰ »

ਭਗੌੜਿਆਂ ਨੂੰ ਕਾਬੂ ਕਰਨ 'ਚ ਤਪਾ ਪੁਲਿਸ ਨੂੰ ਮਿਲੀ ਵੱਡੀ ਸਫਲਤਾ

ਤਪਾ ਮੰਡੀ, 6 ਦਸੰਬਰ (ਵਿਜੇ ਸ਼ਰਮਾ, ਪ੍ਰਵੀਨ ਗਰਗ)-ਸਬ-ਡਵੀਜ਼ਨ ਤਪਾ ਅਧੀਨ ਆਉਂਦੇ ਥਾਣਾ ਸ਼ਹਿਣਾ ਅਤੇ ਤਪਾ ਦੀ ਪੁਲਿਸ ਨੇ ਤਿੰਨ ਭਗੌੜਿਆਂ ਨੂੰ ਕਾਬੂ ਕਰਨ ਵਿਚ ਵੱਡੀ ਸਫਲਤਾ ਹਾਸਿਲ ਕੀਤੀ ਹੈ | ਇਸ ਸੰਬੰਧੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਡੀ.ਐਸ.ਪੀ. ਬਲਜੀਤ ...

ਪੂਰੀ ਖ਼ਬਰ »

ਪ੍ਰਾਈਵੇਟ ਕਾਲਜ ਨਾਨ ਟੀਚਿੰਗ ਇੰਪਲਾਇਜ਼ ਯੂਨੀਅਨ ਵਲੋਂ ਮੀਟਿੰਗ ਅੱਜ ਤੋਂ

ਮਲੇਰਕੋਟਲਾ, 6 ਦਸੰਬਰ (ਪਾਰਸ ਜੈਨ) - ਪ੍ਰਾਈਵੇਟ ਕਾਲਜ ਨਾਨ ਟੀਚਿੰਗ ਇੰਪਲਾਇਜ ਯੂਨੀਅਨ ਪੰਜਾਬ ਵਲੋਂ ਮੰਗਾਂ ਸੰਬੰਧੀ 7 ਦਸੰਬਰ ਤੋਂ 11 ਦਸੰਬਰ ਤੱਕ ਕਾਲਜ ਦੇ ਮੇਨ ਗੇਟਾਂ ਅੱਗੇ ਧਰਨੇ ਲਾਏ ਜਾਣਗੇ | ਉਕਤ ਜਾਣਕਾਰੀ ਦਿੰਦਿਆਂ ਯੂਨੀਅਨ ਦੇ ਵਾਈਸ ਪ੍ਰਧਾਨ ਰਾਜ ਕੁਮਾਰ ...

ਪੂਰੀ ਖ਼ਬਰ »

ਨਿਊ ਬਾਬਾ ਸੁਖਾਨੰਦ ਸਪੋਰਟਸ ਕਲੱਬ ਨੇ 8ਵਾਂ ਸ਼ਾਨਦਾਰ ਕਬੱਡੀ ਟੂਰਨਾਮੈਂਟ ਕਰਵਾਇਆ

ਤਪਾ ਮੰਡੀ, 6 ਦਸੰਬਰ (ਪ੍ਰਵੀਨ ਗਰਗ)-ਨਿਊ ਬਾਬਾ ਸੁਖਾਨੰਦ ਸਪੋਰਟਸ ਕਲੱਬ ਰਜਿ: ਤਪਾ ਵਲੋਂ 8ਵਾਂ ਸ਼ਾਨਦਾਰ ਕਬੱਡੀ ਟੂਰਨਾਮੈਂਟ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੀ ਪ੍ਰੇਰਨਾ ਸਦਕਾ ਕੱਸੀ ਵਾਲਾ ਗਰਾਊਾਡ, ਘੁੰਨਸ ਰੋਡ ਵਿਖੇ ਕਰਵਾਇਆ ਗਿਆ, ਜਿਸ ਮੁੱਖ ...

ਪੂਰੀ ਖ਼ਬਰ »

ਕੌਮਾਂਤਰੀ ਕਲਾਕਾਰ ਸੰਗਮ ਦਾ ਸਾਲਾਨਾ ਸਮਾਗਮ ਕੱਲ੍ਹ

ਬਰਨਾਲਾ, 6 ਦਸੰਬਰ (ਅਸ਼ੋਕ ਭਾਰਤੀ)-ਕੌਮਾਂਤਰੀ ਕਲਾਕਾਰ ਸੰਗਮ ਪੰਜਾਬ ਵਲੋਂ ਸਾਲਾਨਾ ਸਮਾਗਮ 8 ਦਸੰਬਰ 2021 ਨੂੰ ਕਲਾਕਾਰ ਭਵਨ ਬਰਨਾਲਾ ਵਿਖੇ ਕਰਵਾਇਆ ਜਾ ਰਿਹਾ ਹੈ | ਇਸ ਸਮਾਗਮ ਦੌਰਾਨ 19ਵਾਂ ਕਰਨਲ ਨਰੈਣ ਸਿੰਘ ਭੱਠਲ ਕਲਾਕਾਰ ਸਾਹਿਤਕ ਪੁਰਸਕਾਰ-2021 ਪੰਜਾਬੀ ਦੇ ਸਮਰੱਕ ...

ਪੂਰੀ ਖ਼ਬਰ »

ਕੇਵਲ ਸਿੰਘ ਢਿੱਲੋਂ ਨੇ ਯੂਥ ਕਾਂਗਰਸ ਦੇ ਅਹੁਦੇਦਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਬਰਨਾਲਾ, 6 ਦਸੰਬਰ (ਰਾਜ ਪਨੇਸਰ)-ਪੰਜਾਬ ਕਾਂਗਰਸ ਦੇ ਮੀਤ ਪ੍ਰਧਾਨ ਕੇਵਲ ਸਿੰਘ ਢਿੱਲੋਂ ਵਲੋਂ ਯੂਥ ਕਾਂਗਰਸ ਦੇ ਅਹੁਦੇਦਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ | ਜ਼ਿਲ੍ਹਾ ਯੂਥ ਕਾਂਗਰਸ ਦੇ ਪ੍ਰਧਾਨ ਹਰਦੀਪ ਸਿੰਘ ਸੋਢੀ ਅਤੇ ਹਲਕਾ ਯੂਥ ਪ੍ਰਧਾਨ ਵਿਕਰਮ ਸਿੰਘ ਵਿੱਕੀ ...

ਪੂਰੀ ਖ਼ਬਰ »

ਸੰਯੁਕਤ ਕਿਸਾਨ ਮੋਰਚਾ: ਧਰਨੇ ਦਾ 432 ਵਾਂ ਦਿਨ ਬਾਕੀ ਮੰਗਾਂ ਪ੍ਰਤੀ ਕੇਂਦਰ ਸਰਕਾਰ ਦੀ ਟਾਲ-ਮਟੋਲ ਵਾਲੀ ਨੀਤੀ ਦੇ ਮੱਦੇਨਜ਼ਰ, ਧਰਨਾਕਾਰੀ ਲੰਬੇ ਸੰਘਰਸ਼ ਲਈ ਤਿਆਰ ਹੋਏ-ਆਗੂ

ਬਰਨਾਲਾ, 6 ਦਸੰਬਰ (ਅਸ਼ੋਕ ਭਾਰਤੀ)-ਸੰਯੁਕਤ ਕਿਸਾਨ ਮੋਰਚੇ ਵਲੋਂ ਐਮ.ਐਸ.ਪੀ. ਦੀ ਗਾਰੰਟੀ ਦੇਣ ਵਾਲਾ ਨਵਾਂ ਕਾਨੂੰਨ ਬਣਵਾਉਣ, ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਵਾਰਸਾਂ ਨੂੰ ਮੁਆਵਜ਼ਾ ਦਿਵਾਉਣ, ਕਿਸਾਨਾਂ 'ਤੇ ਦਰਜ ਕੇਸ ਰੱਦ ਕਰਵਾਉਣ ਅਤੇ ਪ੍ਰਧਾਨ ਮੰਤਰੀ ਨੂੰ ਲਿਖੇ ਪੱਤਰ ਵਿਚਲੀਆਂ ਬਾਕੀ ਮੰਨਵਾਉਣ ਲਈ ਰੇਲਵੇ ਸਟੇਸ਼ਨ ਬਰਨਾਲਾ ਵਿਖੇ ਲਾਇਆ ਧਰਨਾ 432ਵੇਂ ਦਿਨ ਵੀ ਪੂਰੇ ਜੋਸ਼ੋ-ਖਰੋਸ਼ ਨਾਲ ਜਾਰੀ ਰਿਹਾ | ਅੱਜ ਬੁਲਾਰਿਆਂ ਨੇ ਸੰਯੁਕਤ ਕਿਸਾਨ ਮੋਰਚੇ ਦੀਆਂ ਬਾਕੀ ਮੰਗਾਂ ਪ੍ਰਤੀ ਕੇਂਦਰ ਸਰਕਾਰ ਦੀ ਟਾਲ-ਮਟੋਲ ਦੀ ਨੀਤੀ ਦੀ ਸਖ਼ਤ ਨਿਖੇਧੀ ਕੀਤੀ | ਧਰਨੇ ਨੂੰ ਬਲਵੰਤ ਸਿੰਘ ਉਪਲੀ, ਕਰਨੈਲ ਸਿੰਘ ਗਾਂਧੀ, ਬਲਵੰਤ ਸਿੰਘ ਠੀਕਰੀਵਾਲਾ, ਸਾਹਿਬ ਸਿੰਘ ਬਡਬਰ, ਚਰਨਜੀਤ ਕੌਰ, ਕਮਲਜੀਤ ਕੌਰ ਪੱਤੀ, ਨਛੱਤਰ ਸਿੰਘ ਸਾਹੌਰ, ਬਾਬੂ ਸਿੰਘ ਖੁੱਡੀ ਕਲਾਂ, ਰਾਜਿੰਦਰ ਕੌਰ ਫਰਵਾਹੀ, ਬਾਰਾ ਸਿੰਘ ਬਦਰਾ, ਗੁਰਦੇਵ ਸਿੰਘ ਮਾਂਗੇਵਾਲ, ਬਾਵਾ ਸਿੰਘ ਬਰਨਾਲਾ, ਸਰਪੰਚ ਗੁਰਚਰਨ ਸਿੰਘ ਨੇ ਕਿਹਾ ਕਿ ਕਿਸਾਨ ਮੋਰਚਾ ਕੋਈ ਨਵੀਆਂ ਮੰਗਾਂ ਨਹੀਂ ਉਠਾ ਰਿਹਾ | ਇਨ੍ਹਾਂ ਵਿਚੋਂ ਵਧੇਰੇ ਮੰਗਾਂ ਪਹਿਲੇ ਦਿਨ ਤੋਂ ਹੀ ਸਾਡੇ ਮੰਗ-ਚਾਰਟਰ ਦਾ ਹਿੱਸਾ ਸਨ ਅਤੇ ਬਾਕੀ ਦੀਆਂ ਕਿਸਾਨ ਅੰਦੋਲਨ ਕਾਰਨ ਉੱਭਰੀਆਂ ਹਨ | ਅਸੀਂ ਬਾਕੀ ਦੀਆਂ ਇਹ ਸਾਰੀਆਂ ਮੰਗਾਂ ਮਨਵਾਏ ਬਗੈਰ ਅੰਦੋਲਨ ਖ਼ਤਮ ਨਹੀਂ ਕਰਾਂਗੇ | ਸਰਕਾਰ ਨੇ ਇਨ੍ਹਾਂ ਮੰਗਾਂ ਬਾਰੇ ਟਾਲ-ਮਟੋਲ ਦੀ ਨੀਤੀ ਅਪਣਾ ਰੱਖੀ ਹੈ | ਇਸ ਲਈ ਅਸੀਂ ਲੰਬੇ ਸੰਘਰਸ਼ ਲਈ ਤਿਆਰ ਹਾਂ | ਅੱਜ ਭਾਰਤੀ ਸੰਵਿਧਾਨ ਦੇ ਨਿਰਮਾਤਾ ਵਜੋਂ ਜਾਣੇ ਜਾਂਦੇ ਡਾ: ਭੀਮ ਰਾਉ ਦਾ ਮਹਾ-ਨਿਰਵਾਣ ਦਿਵਸ ਹੈ | ਸੰਨ 1956 ਵਿਚ ਅੱਜ ਦੇ ਦਿਨ ਉਹ ਸਾਨੂੰ ਸਦੀਵੀ ਵਿਛੋੜਾ ਦੇ ਗਏ ਸਨ | ਅੱਜ ਧਰਨੇ ਵਿਚ ਦੋ ਮਿੰਟ ਦਾ ਮੌਨ ਧਾਰ ਕੇ ਡਾਕਟਰ ਅੰਬੇਡਕਰ ਨੂੰ ਭਾਵਭਿੰਨੀ ਸ਼ਰਧਾਂਜਲੀ ਭੇਟ ਕੀਤੀ ਗਈ | ਇਸ ਮੌਕੇ ਵੱਡੀ ਗਿਣਤੀ 'ਚ ਕਿਸਾਨ ਮਰਦ-ਔਰਤਾਂ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਸ਼ਹੀਦ ਭਗਤ ਸਿੰਘ ਪ੍ਰੈੱਸ ਐਸੋਸੀਏਸ਼ਨ ਪੰਜਾਬ ਇਕਾਈ ਤਪਾ ਦਾ ਗਠਨ

ਤਪਾ ਮੰਡੀ, 6 ਦਸੰਬਰ (ਪੱਤਰ ਪ੍ਰੇਰਕ)-ਸੰਤ ਬਾਬਾ ਰਾਜਗਿਰੀ ਦੇ ਅਸ਼ੀਰਵਾਦ ਸਦਕਾ ਸ਼ਹੀਦ ਭਗਤ ਸਿੰਘ ਪ੍ਰੈੱਸ ਐਸੋਸੀਏਸ਼ਨ ਰਜਿ: (ਪੰਜਾਬ) ਇਕਾਈ ਤਪਾ ਦਾ ਗਠਨ ਕੀਤਾ ਗਿਆ, ਜਿਸ ਵਿਚ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਗੁਰਵਿੰਦਰ ਸਿੰਘ ਸੰਧੂ ਨੇ ਆਪਣੇ ਸਾਥੀਆਂ ਸਮੇਤ ...

ਪੂਰੀ ਖ਼ਬਰ »

ਮਜ਼ਦੂਰਾਂ ਦੀਆਂ ਹੱਕੀ ਮੰਗਾਂ ਨੂੰ ਲੈ ਕੇ 14 ਨੂੰ ਡੀ.ਸੀ. ਦਫ਼ਤਰ ਬਰਨਾਲਾ ਦਾ ਕਰਾਂਗੇ ਘਿਰਾਓ - ਮਜ਼ਦੂਰ ਆਗੂ

ਮਹਿਲ ਕਲਾਂ, 6 ਦਸੰਬਰ (ਅਵਤਾਰ ਸਿੰਘ ਅਣਖੀ)-ਕਹਿਰ ਦੀ ਮਹਿੰਗਾਈ ਕਰ ਕੇ ਗ਼ੁਰਬਤ ਦੀ ਜ਼ਿੰਦਗੀ ਜਿਊਣ ਲਈ ਮਜਬੂਰ ਮਜ਼ਦੂਰਾਂ ਦੀਆਂ ਭਖਦੀਆਂ ਹੱਕੀ ਮੰਗਾਂ ਦੀ ਪ੍ਰਾਪਤੀ ਲਈ 14 ਦਸੰਬਰ ਨੂੰ ਡਿਪਟੀ ਕਮਿਸ਼ਨਰ ਬਰਨਾਲਾ ਦਾ ਘਿਰਾਓ ਕਰ ਕੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ | ...

ਪੂਰੀ ਖ਼ਬਰ »

ਕਿਸਾਨ ਆਗੂ ਬਲਵੀਰ ਸਿੰਘ ਹਰਦਾਸਪੁਰਾ ਨੂੰ ਸ਼ਰਧਾਂਜਲੀਆਂ ਭੇਟ

ਮਹਿਲ ਕਲਾਂ, 6 ਦਸੰਬਰ (ਅਵਤਾਰ ਸਿੰਘ ਅਣਖੀ)-ਟਿੱਕਰੀ ਬਾਰਡਰ ਦਿੱਲੀ ਕਿਸਾਨ ਮੋਰਚੇ 'ਚ ਸਦੀਵੀ ਵਿਛੋੜਾ ਦੇ ਗਏ ਭਾਕਿਯੂ ਡਕੌਂਦਾ ਦੇ ਆਗੂ ਬਲਵੀਰ ਸਿੰਘ ਹਰਦਾਸਪੁਰਾ ਨੂੰ ਇਨਕਲਾਬੀ ਜਮਹੂਰੀ ਲਹਿਰ ਦੇ ਕਾਫ਼ਲਿਆਂ ਨੇ ਸ਼ਰਧਾਂਜਲੀ ਭੇਟ ਕੀਤੀ | ਇਨਕਲਾਬੀ ਕੇਂਦਰ ਪੰਜਾਬ ...

ਪੂਰੀ ਖ਼ਬਰ »

ਬਾਲਾ ਜੀ ਦਾ 13ਵਾਂ ਵਿਸ਼ਾਲ ਜਾਗਰਣ ਕਰਵਾਇਆ

ਤਪਾ ਮੰਡੀ, 6 ਦਸੰਬਰ (ਪ੍ਰਵੀਨ ਗਰਗ)-ਸ੍ਰੀ ਬਾਲਾ ਜੀ ਪ੍ਰਚਾਰ ਮੰਡਲ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸ੍ਰੀ ਬਾਲਾ ਜੀ ਦਾ 13ਵਾਂ ਵਿਸ਼ਾਲ ਜਾਗਰਨ ਅਗਰਵਾਲ ਧਰਮਸ਼ਾਲਾ ਵਿਖੇ ਕਰਵਾਇਆ ਗਿਆ | ਇਸ ਧਾਰਮਿਕ ਸਮਾਗਮ ਮੌਕੇ ਪੰਡਤ ਪ੍ਰਦੀਪ ਸ਼ਰਮਾ ਨੇ ਧਾਰਮਿਕ ਰੀਤੀ ...

ਪੂਰੀ ਖ਼ਬਰ »

ਪਲਾਟਾਂ 'ਤੇ ਕਬਜ਼ਾ ਲੈਣ ਲਈ ਮਜ਼ਦੂਰਾਂ ਨੇ ਲਾਇਆ ਧਰਨਾ

ਸ਼ਹਿਣਾ, 6 ਦਸੰਬਰ (ਸੁਰੇਸ਼ ਗੋਗੀ)-ਪੰਜਾਬ ਖੇਤ ਮਜ਼ਦੂਰ ਯੂਨੀਅਨ ਪਿੰਡ ਇਕਾਈ ਸੰਧੂ ਕਲਾਂ ਵਲੋਂ ਬੀ.ਡੀ.ਪੀ.ਓ ਸ਼ਹਿਣਾ ਦੇ ਦਫ਼ਤਰ ਵਿਚ ਧਰਨਾ ਲਾ ਕੇ ਕਾਂਗਰਸ ਦੀ ਚਰਨਜੀਤ ਸਿੰਘ ਚੰਨੀ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ | ਇਸ ਮੌਕੇ ਮਜ਼ਦੂਰ ਜਥੇਬੰਦੀ ਦੇ ...

ਪੂਰੀ ਖ਼ਬਰ »

ਤਪਾ ਰੈਲੀ 'ਚ ਰਿਕਾਰਡ ਤੋੜ ਇਕੱਠ ਹੋਵੇਗਾ-ਬਾਬਾ ਧਨੌਲਾ

ਰੂੜੇਕੇ ਕਲਾਂ, 6 ਦਸੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ 7 ਦਸੰਬਰ ਨੂੰ ਅਨਾਜ ਮੰਡੀ ਤਪਾ ਵਿਖੇ ਕੀਤੀ ਜਾ ਰਹੀ ਰੈਲੀ 'ਚ ਰਿਕਾਰਡ ਤੋੜ ਇਕੱਠ ਹੋਵੇਗਾ, ਉਕਤ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ...

ਪੂਰੀ ਖ਼ਬਰ »

ਸਾਡੀ ਮਾਂ ਖੇਡ ਕਬੱਡੀ ਸਾਡਾ ਇਤਿਹਾਸ ਤੇ ਵਿਰਸਾ-ਸਿੱਧੂ

ਤਪਾ ਮੰਡੀ, 6 ਦਸੰਬਰ (ਪ੍ਰਵੀਨ ਗਰਗ)-ਸਾਡੀ ਮਾਂ ਖੇਡ ਕਬੱਡੀ ਸਾਡਾ ਇਤਿਹਾਸ ਅਤੇ ਸਾਡਾ ਵਿਰਸਾ ਹੈ ਇਸ ਨੂੰ ਸੰਭਾਲ ਕੇ ਰੱਖਣਾ ਸਾਡੀ ਸਾਰਿਆਂ ਦੀ ਜਿੰਮੇਵਾਰੀ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਯੂਥ ਕਾਂਗਰਸ ਦੇ ਸੂਬਾ ਮੀਤ ਪ੍ਰਧਾਨ ਕਨਵਰਬੀਰ ਸਿੰਘ ਸਿੱਧੂ ਨੇ ਤਪਾ ...

ਪੂਰੀ ਖ਼ਬਰ »

ਕਾਂਗਰਸ ਪਾਰਟੀ ਦੇ ਅਬਜ਼ਰਵਰਾਂ ਵਲੋਂ ਪੰਚਾਇਤਾਂ ਤੇ ਕਾਂਗਰਸੀ ਵਰਕਰਾਂ ਨਾਲ ਮੀਟਿੰਗ

ਭਦੌੜ, 6 ਦਸੰਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਕਾਂਗਰਸ ਹਾਈ ਕਮਾਨ ਵਲੋਂ ਸੂਬੇ ਅੰਦਰ ਕਾਂਗਰਸ ਪਾਰਟੀ ਦੀਆਂ ਗਤੀਵਿਧੀਆਂ ਨੂੰ ਹੋਰ ਉਤਸ਼ਾਹ ਕਰਨ ਦੇ ਮੰਤਵ ਨਾਲ ਜ਼ਿਲ੍ਹਾ ਬਰਨਾਲਾ ਦੇ ਅਬਜ਼ਰਵਰ ਸੀਤਾ ਰਾਮ ਲਾਂਬਾ, ਹਲਕਾ ਅਬਜ਼ਰਵਰ ਭੁਪਿੰਦਰ ਸਿੰਘ ਅਤੇ ਸੋਸ਼ਲ ...

ਪੂਰੀ ਖ਼ਬਰ »

ਪਿੰਡ ਭੈਣੀ ਮਹਿਰਾਜ ਦੇ ਨੌਜਵਾਨ ਆਮ ਆਦਮੀ ਪਾਰਟੀ ਛੱਡ ਕੇ ਕਾਂਗਰਸ ਪਾਰਟੀ 'ਚ ਸ਼ਾਮਿਲ

ਬਰਨਾਲਾ, 6 ਦਸੰਬਰ (ਰਾਜ ਪਨੇਸਰ)-ਬਰਨਾਲਾ ਹਲਕੇ ਦੇ ਪਿੰਡ ਭੈਣੀ ਮਹਿਰਾਜ ਦੇ ਵੱਡੀ ਗਿਣਤੀ ਵਿਚ ਨੌਜਵਾਨਾਂ ਵਲੋਂ ਆਮ ਆਦਮੀ ਪਾਰਟੀ ਦਾ ਪੱਲਾ ਛੱਡ ਕੇ ਕਾਂਗਰਸ ਪਾਰਟੀ ਵਿਚ ਸ਼ਮੂਲੀਅਤ ਕੀਤੀ | ਇਨ੍ਹਾਂ ਨੌਜਵਾਨਾਂ ਨੂੰ ਪੰਜਾਬ ਕਾਂਗਰਸ ਦੇ ਮੀਤ ਪ੍ਰਧਾਨ ਕੇਵਲ ਸਿੰਘ ...

ਪੂਰੀ ਖ਼ਬਰ »

ਐਸ.ਡੀ. ਕਾਲਜ ਬਰਨਾਲਾ ਵਿਖੇ ਅੰਤਰ-ਕਾਲਜ ਨੈੱਟਬਾਲ ਮੁਕਾਬਲੇ ਸ਼ੁਰੂ

ਬਰਨਾਲਾ, 6 ਦਸੰਬਰ (ਅਸ਼ੋਕ ਭਾਰਤੀ)-ਐਸ.ਡੀ. ਕਾਲਜ ਬਰਨਾਲਾ ਵਿਖੇ ਦੋ ਰੋਜ਼ਾ ਪੰਜਾਬੀ ਯੂਨੀਵਰਸਿਟੀ ਅੰਤਰ-ਕਾਲਜ ਨੈੱਟਬਾਲ (ਲੜਕੀਆਂ) ਦੇ ਮੁਕਾਬਲੇ ਸ਼ੁਰੂ ਹੋ ਗਏ | ਇਨ੍ਹਾਂ ਮੁਕਾਬਲਿਆਂ ਦਾ ਰਸਮੀਂ ਉਦਘਾਟਨ ਅੰਤਰ ਰਾਸ਼ਟਰੀ ਨੈੱਟਬਾਲ ਖਿਡਾਰੀ ਇੰਸਪੈਕਟਰ ਰਾਜਪਾਲ ...

ਪੂਰੀ ਖ਼ਬਰ »

ਵੱਡੀ ਗਿਣਤੀ ਟਰੱਕ ਆਪ੍ਰੇਟਰ ਆਮ ਆਦਮੀ ਪਾਰਟੀ 'ਚ ਹੋਏ ਸ਼ਾਮਿਲ

ਬਰਨਾਲਾ, 6 ਦਸੰਬਰ (ਗੁਰਪ੍ਰੀਤ ਸਿੰਘ ਲਾਡੀ)-ਆਮ ਆਦਮੀ ਪਾਰਟੀ ਹਲਕਾ ਬਰਨਾਲਾ ਦੇ ਵਿਧਾਇਕ ਗੁਰਮੀਤ ਸਿੰਘ ਮੀਤ ਹੇਅਰ ਦੀ ਅਗਵਾਈ ਹੇਠ ਰਾਏਕੋਟ ਰੋਡ ਬਰਨਾਲਾ ਵਿਖੇ ਕੀਤੀ ਗਈ ਮੀਟਿੰਗ ਦੌਰਾਨ ਬਰਨਾਲਾ ਸ਼ਹਿਰ ਤੋਂ ਵੱਡੀ ਗਿਣਤੀ ਵਿਚ ਟਰੱਕ ਉਪਰੇਟਰ ਆਮ ਆਦਮੀ ਪਾਰਟੀ ...

ਪੂਰੀ ਖ਼ਬਰ »

ਅੱਖਾਂ ਦੇ ਮੁਫ਼ਤ ਕੈਂਪ 'ਚ 400 ਮਰੀਜ਼ਾਂ ਦੀ ਜਾਂਚ

ਮਹਿਲ ਕਲਾਂ, 6 ਦਸੰਬਰ (ਅਵਤਾਰ ਸਿੰਘ ਅਣਖੀ)-ਇਤਿਹਾਸਕ ਗੁਰਦੁਆਰਾ ਜੰਡਸਰ ਸਾਹਿਬ ਠੁੱਲੀਵਾਲ ਵਿਖੇ ਗੁਰਦੁਆਰਾ ਕਮੇਟੀ ਵਲੋਂ ਗ੍ਰਾਮ ਪੰਚਾਇਤ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਅੱਖਾਂ ਦਾ ਮੁਫ਼ਤ ਚੈੱਕਅਪ, ਆਪ੍ਰੇਸ਼ਨ ਕੈਂਪ ਲਾਇਆ ਗਿਆ | ਕੈਂਪ ਦੀ ਆਰੰਭਤਾ ਹੈੱਡ ...

ਪੂਰੀ ਖ਼ਬਰ »

12 ਨੂੰ ਸੁਨਾਮ 'ਚ ਰੇਲ ਚੱਕਾ ਜਾਮ

ਸੁਨਾਮ ਊਧਮ ਸਿੰਘ ਵਾਲਾ, 6 ਦਸੰਬਰ (ਭੁੱਲਰ, ਧਾਲੀਵਾਲ) - ਪੇਂਡੂ ਅਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮਜ਼ਦੂਰ ਮੋਰਚੇ ਦੀ ਮੀਟਿੰਗ ਲਖਵੀਰ ਸਿੰਘ ਲੌਂਗੋਵਾਲ ਦੀ ਪ੍ਰਧਾਨਗੀ ਹੇਠ ਸਥਾਨਕ ਗੁਰਦੁਆਰਾ ਸੱਚ ਖੰਡ ਨੇੜੇ ਸ਼ਹੀਦ ਊਧਮ ਸਿੰਘ ਦੀ ਯਾਦਗਾਰ ਵਿਖੇ ਹੋਈ | ...

ਪੂਰੀ ਖ਼ਬਰ »

ਪੈਨਸ਼ਨ ਐਸੋਸੀਏਸ਼ਨ ਦੀ ਮੀਟਿੰਗ

ਮੂਨਕ, 6 ਨਵੰਬਰ (ਗਮਦੂਰ ਧਾਲੀਵਾਲ) - ਪੈਨਸ਼ਨ ਐਸੋਸੀਏਸ਼ਨ ਡਵੀਜਨ ਲਹਿਰਾ ਗਾਗਾ ਇਕਾਈ ਮੂਨਕ ਦੀ ਮੀਟਿੰਗ ਸੋਮ ਚੰਦ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਆਪਣੇ ਸੰਬੋਧਨ ਦੌਰਾਨ ਮੰਗਤ ਸਿੰਘ, ਜਗਰੂਪ ਸਿੰਘ ਨੇ ਦੱਸਿਆ ਕਿ ਇਸ ਵਾਰ ਪਾਵਰ ਕਾਰਪੋਰੇਸ਼ਨ ਲਿਮਟਿਡ ...

ਪੂਰੀ ਖ਼ਬਰ »

ਜ਼ਿਲ੍ਹਾ ਬਾਰ ਸੰਗਰੂਰ ਦੀ ਚੋਣ ਲਈ ਪਹਿਲੇ ਦਿਨ ਢੀਂਡਸਾ ਸਮੇਤ 6 ਨੇ ਕਰਾਏ ਨਾਮਜ਼ਦਗੀ ਪਰਚੇ ਦਾਖਲ

ਸੰਗਰੂਰ, 6 ਦਸੰਬਰ (ਧੀਰਜ ਪਸੌਰੀਆ) - ਜ਼ਿਲ੍ਹਾ ਬਾਰ ਐਸੋਸੀਏਸ਼ਨ ਸੰਗਰੂਰ ਜਿਸ ਦੀ ਚੋਣ 17 ਦਸੰਬਰ ਨੂੰ ਹੋ ਰਹੀ ਹੈ ਲਈ ਨਾਮਜ਼ਦਗੀ ਪਰਚੇ ਦਾਖਲ ਕਰਵਾਉਣ ਦਾ ਕੰਮ ਸ਼ੁਰੂ ਹੋ ਗਿਆ | ਰਿਟਰਨਿੰਗ ਅਫ਼ਸਰ ਗਗਨਦੀਪ ਸਿੰਘ ਸਿਬੀਆ ਅਤੇ ਸਹਾਇਕ ਰਿਟਰਨਿੰਗ ਅਫ਼ਸਰ ਸੌਰਵ ਗਰਗ ਨੇ ...

ਪੂਰੀ ਖ਼ਬਰ »

ਪੀ. ਏ. ਡੀ. ਬੀ. ਦੀ ਚੋਣ ਪ੍ਰੀਕਿਰਿਆ ਮੁਲਤਵੀ ਕੀਤੇ ਜਾਣ ਤੋਂ ਭੜਕੇ ਨਾਮਜ਼ਦਗੀ ਫਾਰਮ ਦਾਖਲ ਕਰਵਾਉਣ ਆਏ ਉਮੀਦਵਾਰ

ਸੰਗਰੂਰ, 6 ਦਸੰਬਰ (ਧੀਰਜ ਪਸ਼ੌਰੀਆ) - ਦੀ ਸੰਗਰੂਰ ਪ੍ਰਾਇਮਰੀ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਲਿਮਟਿਡ ਸੰਗਰੂਰ ਦੀ ਚੋਣ ਜਿਸ ਲਈ ਅੱਜ ਸਵੇਰੇ ਨਾਮਜ਼ਦਗੀ ਕਾਗ਼ਜ਼ਾਤ ਦਾਖਲ ਕਰਵਾਏ ਜਾਣੇ ਸਨ ਦੀ ਪ੍ਰੀਕ੍ਰਿਆ ਨੂੰ ਅਗਲੇ ਹੁਕਮਾਂ ਤੱਕ ਮੁਲਤਵੀ ਕੀਤੇ ਜਾਣ ਤੋਂ ...

ਪੂਰੀ ਖ਼ਬਰ »

ਸੁਖਬੀਰ ਸਿੰਘ ਬਾਦਲ ਦੀ ਅੱਜ ਤਪਾ ਆਮਦ ਮੌਕੇ ਵੱਡੀ ਗਿਣਤੀ 'ਚ ਪਹੁੰਚਣਗੇ ਸਾਬਕਾ ਸੈਨਿਕ-ਇੰਜ: ਸਿੱਧੂ

ਬਰਨਾਲਾ, 6 ਦਸੰਬਰ (ਗੁਰਪ੍ਰੀਤ ਸਿੰਘ ਲਾਡੀ)-ਹਲਕਾ ਭਦÏੜ ਤੋਂ ਸ਼ੋ੍ਰਮਣੀ ਅਕਾਲੀ ਦਲ ਦੇ ਉਮੀਦਵਾਰ ਐਡਵੋਕੇਟ ਸਤਨਾਮ ਸਿੰਘ ਰਾਹੀ ਦੀ ਚੋਣ ਮੁਹਿੰਮ ਨੂੰ ਹੁਲਾਰਾ ਦੇਣ ਲਈ ਪਾਰਟੀ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ 7 ਦਸੰਬਰ ਨੂੰ ਤਪਾ ਵਿਖੇ ਪਹੁੰਚ ਰਹੇ ਹਨ | ਇਸ ਸੰਬੰਧੀ ...

ਪੂਰੀ ਖ਼ਬਰ »

ਗੋਲਡ ਮੈਡਲ ਜੇਤੂ ਵਜ਼ੀਰ ਸਿੰਘ ਸ਼ਹਿਣਾ ਦਾ ਡੇਲੀ ਫਿਟਨੈੱਸ ਗਰੁੱਪ ਵਲੋਂ ਵਿਸ਼ੇਸ਼ ਸਨਮਾਨ

ਭਦੌੜ, 6 ਦਸੰਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਪਿਛਲੇ ਦਿਨੀਂ ਬਨਾਰਸ ਵਿਖੇ ਹੋਈਆ ਆਲ ਇੰਡੀਆ ਦੀਆ ਮਾਸਟਰ ਖੇਡਾਂ ਵਿਚ ਪਿੰਡ ਸ਼ਹਿਣਾ ਦੇ ਵਸਨੀਕ ਕੋਚ ਵਜ਼ੀਰ ਸਿੰਘ ਨੇ ਪੋਲਬਾਲਟ ਵਿਚ ਗੋਲਡ ਮੈਡਲ ਜਿੱਤ ਕੇ ਇਲਾਕੇ ਦਾ ਨਾਂਅ ਦੇਸ਼ ਭਰ ਵਿਚ ਰੌਸ਼ਨ ਕਰਨ 'ਤੇ ਪਬਲਿਕ ...

ਪੂਰੀ ਖ਼ਬਰ »

ਮੀਰੀ ਪੀਰੀ ਖ਼ਾਲਸਾ ਕਾਲਜ ਭਦੌੜ ਦਾ ਬੀ. ਕਾਮ ਸਮੈਸਟਰ ਦੂਜਾ ਦਾ ਨਤੀਜਾ ਸ਼ਾਨਦਾਰ ਰਿਹਾ

ਭਦੌੜ, 6 ਦਸੰਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮਿ੍ਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਮੀਰੀ ਪੀਰੀ ਖ਼ਾਲਸਾ ਕਾਲਜ ਭਦੌੜ ਦਾ ਬੀ.ਕਾਮ ਭਾਗ ਪਹਿਲਾ ਦੇ ਸਮੈਸਟਰ ਦੂਜਾ ਦਾ ਨਤੀਜਾ ਸ਼ਾਨਦਾਰ ਰਿਹਾ | ਕਲਾਸ ਇੰਚਾਰਜ ...

ਪੂਰੀ ਖ਼ਬਰ »

ਜੀ.ਐਨ.ਆਈ. ਸਕੂਲ ਸੁਖਪੁਰਾ 'ਚ ਆਤਮ ਰੱਖਿਆ ਸਿਖਲਾਈ ਕੈਂਪ

ਸ਼ਹਿਣਾ, 6 ਦਸੰਬਰ (ਸੁਰੇਸ਼ ਗੋਗੀ)-ਜੀ.ਐਨ.ਆਈ. ਸਕੂਲ ਸੁਖਪੁਰਾ ਵਿਖੇ ਵਿਦਿਆਰਥਣਾਂ ਲਈ ਦੋ ਦਿਨਾਂ ਦਾ ਸਵੈ ਰੱਖਿਆ ਸਿਖਲਾਈ ਕੈਂਪ ਲਗਾਇਆ ਗਿਆ | ਇਸ ਮੌਕੇ ਲੁਧਿਆਣਾ ਤੋਂ ਕੋਚ ਸ੍ਰੀ ਮਨੋਜ ਵਰਮਾ ਨੇ ਵਿਦਿਆਰਥਣਾਂ ਨੂੰ ਸਵੈ-ਰੱਖਿਆ ਦੀਆਂ ਵੱਖ-ਵੱਖ ਤਕਨੀਕਾਂ ਸੰਬੰਧੀ ...

ਪੂਰੀ ਖ਼ਬਰ »

ਐਨ. ਐਚ. ਐਮ. ਮੁਲਾਜ਼ਮਾਂ ਨੂੰ ਰੈਗੂਲਰ ਕਰਨ ਸੰਬੰਧੀ ਕੇਵਲ ਸਿੰਘ ਢਿੱਲੋਂ ਨੂੰ ਦਿੱਤਾ ਮੰਗ-ਪੱਤਰ

ਬਰਨਾਲਾ, 6 ਦਸੰਬਰ (ਗੁਰਪ੍ਰੀਤ ਸਿੰਘ ਲਾਡੀ, ਰਾਜ ਪਨੇਸਰ)-ਸੂਬੇ ਦੇ ਸਿਹਤ ਵਿਭਾਗ ਵਿਚ ਰਾਸ਼ਟਰੀ ਸਿਹਤ ਮਿਸ਼ਨ ਤਹਿਤ ਕੰਮ ਕਰਦੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਸੰਬੰਧੀ ਐਨ.ਆਰ.ਐਚ.ਐਮ. ਇੰਪਲਾਈਜ਼ ਐਸੋਸੀਏਸ਼ਨ ਪੰਜਾਬ ਦੇ ਆਗੂਆਂ ਵਲੋਂ ਪੰਜਾਬ ਕਾਂਗਰਸ ਦੇ ਮੀਤ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX